ਤਾਜਾ ਖ਼ਬਰਾਂ


ਮੋਟਰਸਾਈਕਲ ਤੇ ਇਨੋਵਾ ਕਾਰ ਦੀ ਆਹਮੋ-ਸਾਹਮਣੀ ਟੱਕਰ 'ਚ 1 ਦੀ ਮੌਤ
. . .  31 minutes ago
ਭਿੰਡੀ ਸੈਦਾਂ,17 ਜਨਵਰੀ ( ਪ੍ਰਿਤਪਾਲ ਸਿੰਘ ਸੂਫ਼ੀ )- ਪੁਲਿਸ ਥਾਣਾ ਭਿੰਡੀ ਸੈਦਾਂ ਅਧੀਨ ਪੈਂਦੇ ਪਿੰਡ ਜਸਰਾਓਰ ਦੇ ਅੱਡੇ ‘ਤੇ ਸਥਿਤ ਬੱਤਰਾ ਪੈਟਰੋਲ ਪੰਪ ਦੇ ਨਜ਼ਦੀਕ ਦੇਰ ਸ਼ਾਮੀੰ ਇਨੋਵਾ ਗੱਡੀ ਤੇ ਬੁਲੇਟ ਮੋਟਰਸਾਈਕਲ ...
ਮਾਈਨਿੰਗ ਮਾਫ਼ੀਆ ਦੇ ਕਰਿੰਦਿਆਂ ਨੇ ਪੁਲਿਸ ਚੌਕੀ ਇੰਚਾਰਜ ਸਮੇਤ ਤਿੰਨ ਮੁਲਾਜ਼ਮਾਂ ਨਾਲ ਕੀਤੀ ਕੁੱਟਮਾਰ
. . .  40 minutes ago
ਡੇਰਾਬਸੀ,17 ਜਨਵਰੀ ( ਸ਼ਾਮ ਸਿੰਘ ਸੰਧੂ )-ਹਰਿਆਣਾ 'ਚ ਮਾਈਨਿੰਗ ਕਰਨ ਵਾਲਿਆਂ ਦਾ ਪਿੱਛਾ ਕਰਦਿਆਂ ਪੰਜਾਬ ਦੀ ਹੱਦ 'ਚ ਵੜੇ ਹਰਿਆਣਾ ਪੁਲਿਸ ਦੇ ਇੱਕ ਚੌਕੀ ਇੰਚਾਰਜ ਸਮੇਤ ਮੁਲਾਜ਼ਮਾਂ ਨੂੰ ਮਾਈਨਿੰਗ ਮਾਫ਼ੀਆ ਦੇ ਕਰਿੰਦਿਆਂ ਨੇ ਘੇਰ...
ਰਾਜਕੋਟ ਦੂਸਰਾ ਵਨਡੇ : 16 ਓਵਰਾਂ ਮਗਰੋਂ ਆਸਟਰੇਲੀਆ 86/2 'ਤੇ , ਟੀਚਾ 341 ਦੌੜਾਂ ਦਾ
. . .  about 2 hours ago
ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਦੇ ਰੋਸ ਵਜੋਂ ਸ਼ੁਤਰਾਣਾ ਸਕੂਲ ਅੱਗੇ ਵਿਦਿਆਰਥੀਆਂ ਨੇ ਲਾਇਆ ਧਰਨਾ
. . .  about 2 hours ago
ਸ਼ੁਤਰਾਣਾ, 17 ਜਨਵਰੀ (ਬਲਦੇਵ ਸਿੰਘ ਮਹਿਰੋਕ)- ਪਟਿਆਲਾ ਜ਼ਿਲ੍ਹੇ ਦੇ ਕਸਬਾ ਸ਼ੁਤਰਾਣਾ ਵਿਖੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਵਿਚ ਅਧਿਆਪਕਾਂ ਦੀ ਘਾਟ ਹੋਣ ਕਰਕੇ ਵਿਦਿਆਰਥੀਆਂ ਦੀ ਪੜ੍ਹਾਈ ਦੇ ਹੋ ਰਹੇ ਭਾਰੀ ਨੁਕਸਾਨ ਕਾਰਨ ਸਕੂਲ ਦੇ ਵਿਦਿਆਰਥੀਆਂ ਨੇ ਸਕੂਲ...
ਪੰਜਾਬ ਰਾਜ ਅਧਿਆਪਕ ਯੋਗਤਾ ਟੈੱਸਟ 19 ਜਨਵਰੀ ਨੂੰ
. . .  about 2 hours ago
ਅਜਨਾਲਾ, 17 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਸਿੱਖਿਆ ਵਿਭਾਗ ਵੱਲੋਂ ਪੰਜਾਬ ਰਾਜ ਅਧਿਆਪਕ ਯੋਗਤਾ ਟੈੱਸਟ 19 ਜਨਵਰੀ ਦਿਨ ਐਤਵਾਰ ਨੂੰ ਲਿਆ ਜਾ ਰਿਹਾ ਹੈ । ਇਸ ਦੇ ਸਬੰਧ ਵਿਚ ਸਕੂਲ ਸਿੱਖਿਆ ਸਕੱਤਰ-ਕਮ-ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ ਕ੍ਰਿਸ਼ਨ ਕੁਮਾਰ...
ਰਾਜਕੋਟ ਦੂਸਰਾ ਵਨਡੇ : 10 ਓਵਰਾਂ ਮਗਰੋਂ ਆਸਟਰੇਲੀਆ 55/1 'ਤੇ , ਟੀਚਾ 341 ਦੌੜਾਂ ਦਾ
. . .  about 2 hours ago
ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ ਵਿੰਗ ਦੇ ਜਰਨਲ ਸਕੱਤਰ ਵਲੋਂ ਆਪਣੇ ਅਹੁਦੇ ਤੋਂ ਅਸਤੀਫਾ
. . .  about 2 hours ago
ਭਵਾਨੀਗੜ੍ਹ, 17 ਜਨਵਰੀ (ਰਣਧੀਰ ਸਿੰਘ ਫੱਗੂਵਾਲਾ)- ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ ਵਿੰਗ ਦੇ ਸੂਬਾ ਜਰਨਲ ਸਕੱਤਰ ਰਾਮ ਸਿੰਘ ਮੱਟਰਾਂ ਵਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ। ਇਸ ਸਬੰਧੀ ਅਸਤੀਫੇ ਦੀਆਂ ਕਾਪੀਆਂ ਦਿੰਦਿਆਂ ਰਾਮ ਸਿੰਘ ਮੱਟਰਾਂ...
ਮੇਰੇ ਕੋਲ ਚਾਪਲੂਸ ਵਰਕਰ ਰਹਿਣ ਦੂਰ, ਸਿਰਫ਼ ਕੰਮ ਕਰਨ ਵਾਲਿਆਂ ਨੂੰ ਦਿੱਤੀ ਜਾਵੇਗੀ ਤਰਜੀਹ - ਅਸ਼ਵਨੀ ਸ਼ਰਮਾ
. . .  about 3 hours ago
ਦਿਨ ਦਿਹਾੜੇ ਲੁਟੇਰਿਆਂ ਨੇ ਬੈਂਕ 'ਚੋਂ ਲੁੱਟੇ ਛੇ ਲੱਖ
. . .  about 3 hours ago
ਸਰਹਾਲੀ ਕਲਾਂ, 17 ਜਨਵਰੀ (ਅਜੈ ਸਿੰਘ ਹੁੰਦਲ) - ਪਿੰਡ ਠੱਠੀਆਂ ਮਹੰਤਾਂ ਸਥਿਤ ਐਕਸਿਸ ਬੈਂਕ ਬ੍ਰਾਂਚ 'ਚੋਂ ਚਿੱਟੇ ਲੁਟੇਰੇ ਛੇ ਲੱਖ ਦੀ ਨਗਦੀ ਲੈ ਕੇ ਫ਼ਰਾਰ ਹੋ ਗਏ। ਲੁਟੇਰੇ ਏਨੇ ਬੇਖੌਫ਼ ਸਨ ਕਿ ਦੁਪਹਿਰ ਦੇ ਤਕਰੀਬਨ 1.45 'ਤੇ ਘਟਨਾ ਨੂੰ ਅੰਜਾਮ ਦੇ ਚੱਲਦੇ ਬਣੇ। ਇਸ ਘਟਨਾ...
ਇਸ ਦੇਸ਼ ਦਾ ਬਟਵਾਰਾ ਧਰਮ ਦੇ ਆਧਾਰ 'ਤੇ ਹੋਇਆ, ਸੀ.ਏ.ਏ. ਬਿਲਕੁਲ ਠੀਕ ਕਦਮ - ਅਸ਼ਵਨੀ ਸ਼ਰਮਾ
. . .  about 3 hours ago
ਪੰਜਾਬ 'ਚ ਕਾਂਗਰਸ ਸਰਕਾਰ ਮੁਕੰਮਲ ਫੇਲ, ਮੈਨੂੰ ਤਾਂ ਸਰਕਾਰ ਕਹਿਣ 'ਚ ਵੀ ਹਿਚਕਚਾਹਟ ਹੁੰਦੀ ਹੈ - ਅਸ਼ਵਨੀ ਸ਼ਰਮਾ
. . .  about 3 hours ago
ਪਾਰਟੀ ਦੇ ਹਿੱਤ 'ਚ ਕੰਮ ਕਰਨ ਵਾਲਿਆਂ ਨੂੰ ਮੈਂ ਪੂਰਾ ਸਹਿਯੋਗ ਦੇਵਾਂਗਾ,ਭਾਜਪਾ ਇਕ ਪਰਿਵਾਰ - ਅਸ਼ਵਨੀ ਸ਼ਰਮਾ
. . .  about 3 hours ago
ਦਿੱਲੀ ਵਿਧਾਨ ਸਭਾ ਚੋਣਾਂ : ਭਾਜਪਾ ਨੇ ਜਾਰੀ ਕੀਤੀ 57 ਉਮੀਦਵਾਰਾਂ ਦੀ ਸੂਚੀ
. . .  about 3 hours ago
ਦਿੱਲੀ ਵਿਧਾਨ ਸਭਾ ਚੋਣਾਂ : ਭਾਜਪਾ ਨੇ ਜਾਰੀ ਕੀਤੀ 57 ਉਮੀਦਵਾਰਾਂ ਦੀ ਸੂਚੀ...
ਪਾਰਟੀ ਪ੍ਰਧਾਨ ਇਕੱਲਾ ਨਹੀਂ, ਸਾਰਿਆਂ ਦੇ ਯੋਗਦਾਨ ਨਾਲ ਚੱਲਦੀ ਹੈ - ਅਸ਼ਵਨੀ ਸ਼ਰਮਾ
. . .  about 3 hours ago
ਭਾਰਤ ਆਸਟ੍ਰੇਲੀਆ ਦੂਸਰਾ ਇਕ ਦਿਨਾਂ ਮੈਚ : ਭਾਰਤ ਨੇ ਆਸਟ੍ਰੇਲੀਆ ਨੂੰ 341 ਦੌੜਾਂ ਦਾ ਦਿੱਤਾ ਟੀਚਾ
. . .  about 3 hours ago
ਮੈਨੂੰ ਪੰਜਾਬ ਦੇ ਸਾਰੇ ਸੀਨੀਅਰ ਭਾਜਪਾ ਲੀਡਰਾਂ ਨਾਲ ਕੰਮ ਕਰਨ ਦਾ ਮਾਣ ਹੋਇਆ ਪ੍ਰਾਪਤ - ਅਸ਼ਵਨੀ ਸ਼ਰਮਾ
. . .  about 3 hours ago
ਨਵੇਂ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਵਰਕਰਾਂ ਨੂੰ ਕਰ ਰਹੇ ਹਨ ਸੰਬੋਧਨ
. . .  about 3 hours ago
ਨਵੇਂ ਪੰਜਾਬ ਭਾਜਪਾ ਪ੍ਰਧਾਨ ਦੀ ਤਾਜਪੋਸ਼ੀ ਦੌਰਾਨ ਦੀਆਂ ਕੁੱਝ ਤਸਵੀਰਾਂ
. . .  about 3 hours ago
ਪੰਜਾਬ 'ਚ ਹੁਣ ਭਾਜਪਾ ਨਿਭਾਏਗੀ ਵੱਡੇ ਭਰਾ ਦੀ ਭੂਮਿਕਾ - ਮਦਨ ਮੋਹਨ ਮਿੱਤਲ
. . .  about 4 hours ago
ਨਵੇਂ ਪੰਜਾਬ ਭਾਜਪਾ ਪ੍ਰਧਾਨ ਦੀ ਤਾਜਪੋਸ਼ੀ ਦੌਰਾਨ ਭਾਜਪਾ ਲੀਡਰਸ਼ਿਪ ਵੱਲੋਂ 59 ਸੀਟਾਂ 'ਤੇ ਚੋਣ ਲੜਨ ਦਾ ਕੀਤਾ ਗਿਆ ਅਹਿਦ
. . .  about 4 hours ago
ਇਕ ਫਰਵਰੀ ਨੂੰ ਹੋਵੇਗੀ ਨਿਰਭੈਆ ਸਮੂਹਿਕ ਜਬਰ ਜਨਾਹ ਦੇ ਦੋਸ਼ੀਆਂ ਨੂੰ ਫਾਂਸੀ
. . .  about 4 hours ago
ਪੰਜਾਬ ਭਾਜਪਾ ਪ੍ਰਧਾਨ ਦੀ ਤਾਜਪੋਸ਼ੀ ਮੌਕੇ ਮਨੋਰੰਜਨ ਕਾਲੀਆ ਵੱਲੋਂ ਵਰਕਰਾਂ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  about 4 hours ago
10 ਲੱਖ ਦੀ ਰਿਸ਼ਵਤ ਸਮੇਤ ਕਾਬੂ ਰਾਜਪੁਰਾ ਦਾ ਨਾਇਬ ਤਹਿਸੀਲਦਾਰ 3 ਦਿਨ ਦੇ ਰਿਮਾਂਡ 'ਤੇ
. . .  about 4 hours ago
ਅਸ਼ਵਨੀ ਸ਼ਰਮਾ ਦੀ ਤਾਜਪੋਸ਼ੀ ਮੌਕੇ ਜਲੰਧਰ 'ਚ ਇਕੱਠੀ ਹੋਈ ਪੰਜਾਬ ਭਾਜਪਾ ਦੀ ਲੀਡਰਸ਼ਿਪ
. . .  about 4 hours ago
ਐਡਵੋਕੇਟ ਜਨਰਲ ਅਤੁਲ ਨੰਦਾ ਵਲੋਂ ਅਸਤੀਫਾ ਦਿੱਤੇ ਜਾਣ ਦੇ ਚਰਚੇ
. . .  about 4 hours ago
ਅਟਾਰੀ ਨੇੜਿਉਂ ਬੀ.ਐਸ.ਐਫ ਵੱਲੋਂ ਸਾਢੇ ਬਾਰਾਂ ਕਿੱਲੋ ਹੈਰੋਇਨ ਬਰਾਮਦ
. . .  about 5 hours ago
ਚਾਰ ਹਫ਼ਤਿਆਂ 'ਚ ਤਿੰਨ ਸੀਨੀਅਰ ਅਫ਼ਸਰਾਂ ਦਾ ਪੈਨਲ ਬਣਾਉਣ ਦੀ ਹਦਾਇਤ
. . .  about 5 hours ago
ਪ੍ਰਤਾਪ ਬਾਜਵਾ ਨੇ ਪੰਜਾਬ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਦੀ ਨਿਯੁਕਤੀ 'ਤੇ ਚੁੱਕੇ ਸਵਾਲ
. . .  about 5 hours ago
ਗਵਾਹੀ ਤੋਂ ਰੋਕੇ ਜਾਣ 'ਤੇ ਬੇਅਦਬੀ ਦੇ ਸ਼ਿਕਾਇਤਕਰਤਾ ਨੇ ਹਾਈਕੋਰਟ ਤੋਂ ਮੰਗੀ ਸੁਰੱਖਿਆ
. . .  about 6 hours ago
ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ ਫ਼ੌਜੀ ਹਰਪ੍ਰੀਤ ਸਿੰਘ ਦਿੱਲੀ ਤੋਂ ਗ੍ਰਿਫ਼ਤਾਰ
. . .  about 5 hours ago
ਪਾਣੀਆਂ ਦੇ ਮੁੱਦੇ 'ਤੇ ਕੈਪਟਨ ਵੱਲੋਂ 23 ਜਨਵਰੀ ਨੂੰ ਸੱਦੀ ਗਈ ਸਰਬ ਪਾਰਟੀ ਮੀਟਿੰਗ
. . .  about 6 hours ago
ਅਹੁਦੇ 'ਤੇ ਬਣੇ ਰਹਿਣਗੇ ਡੀ.ਜੀ.ਪੀ ਦਿਨਕਰ ਗੁਪਤਾ : ਕੈਪਟਨ
. . .  about 6 hours ago
ਬਰਫ਼ ਦੇ ਤੋਦੇ ਡਿੱਗਣ ਕਾਰਨ ਸ਼ਹੀਦ ਹੋਏ ਜਵਾਨ ਦੇ ਪਰਿਵਾਰ ਲਈ ਕੈਪਟਨ ਵੱਲੋਂ ਮੁਆਵਜ਼ੇ ਦਾ ਐਲਾਨ
. . .  about 7 hours ago
ਪ੍ਰੋ ਸੁਰਜੀਤ ਹਾਂਸ ਦੇ ਅਕਾਲ ਚਲਾਣੇ 'ਤੇ ਸੁਰਿੰਦਰ ਰੱਕੜਾਂ ਵੱਲੋਂ ਕੀਤਾ ਗਿਆ ਦੁੱਖ ਪ੍ਰਗਟ
. . .  about 7 hours ago
ਨਾਗਰਿਕਤਾ ਕਾਨੂੰਨ ਵਿਰੁੱਧ ਦਿੱਲੀ ਦੀ ਜਾਮਾ ਮਸਜਿਦ ਵਿਖੇ ਪ੍ਰਦਰਸ਼ਨ, ਚੰਦਰਸ਼ੇਖਰ ਆਜ਼ਾਦ ਵੀ ਮੌਜੂਦ
. . .  about 7 hours ago
ਖਟਕੜ ਕਲਾਂ ਵਿਖੇ ਭੇਦਭਰੀ ਹਾਲਤ 'ਚ ਪ੍ਰਵਾਸੀ ਭਾਰਤੀ ਦਾ ਕਤਲ
. . .  about 7 hours ago
ਅਰੁਣ ਸੂਦ ਬਣੇ ਚੰਡੀਗੜ੍ਹ ਭਾਜਪਾ ਪ੍ਰਧਾਨ
. . .  about 7 hours ago
ਰਾਜਕੋਟ ਵਨਡੇਅ : ਆਸਟ੍ਰੇਲੀਆ ਨੇ ਜਿੱਤੀ ਟਾਸ, ਭਾਰਤ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  about 7 hours ago
ਕੇਰਲ ਤੋਂ ਬਾਅਦ ਪੰਜਾਬ ਵਿਧਾਨ ਸਭਾ 'ਚ ਵੀ ਪਾਸ ਹੋਇਆ ਨਾਗਰਿਕਤਾ ਕਾਨੂੰਨ ਵਿਰੁੱਧ ਮਤਾ
. . .  about 8 hours ago
ਪੰਜਾਬ ਵਿਧਾਨ ਸਭਾ 'ਚ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੁੱਧ ਮਤਾ ਪਾਸ
. . .  about 8 hours ago
ਰਾਸ਼ਟਰਪਤੀ ਨੇ ਖ਼ਾਰਜ ਕੀਤੀ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਰਹਿਮ ਦੀ ਅਪੀਲ
. . .  about 8 hours ago
ਰਾਸ਼ਟਰਪਤੀ ਵਲੋਂ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਰਹਿਮ ਦੀ ਅਪੀਲ ਖ਼ਾਰਜ
. . .  about 8 hours ago
ਐੱਨ. ਪੀ. ਆਰ. ਨੂੰ ਲੈ ਕੇ ਗ੍ਰਹਿ ਮੰਤਰਾਲੇ ਨੇ ਸੱਦੀ ਸੂਬਿਆਂ ਦੀ ਅਹਿਮ ਬੈਠਕ, ਪੱਛਮੀ ਬੰਗਾਲ ਨੇ ਬਣਾਈ ਦੂਰੀ
. . .  1 minute ago
ਗ੍ਰਹਿ ਮੰਤਰਾਲੇ ਨੇ ਰਾਸ਼ਟਰਪਤੀ ਕੋਲ ਭੇਜੀ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਦਇਆ ਪਟੀਸ਼ਨ
. . .  about 9 hours ago
ਪੰਜਾਬ ਸਰਕਾਰ ਨੂੰ ਝਟਕਾ, ਡੀ. ਜੀ. ਪੀ. ਦਿਨਕਰ ਗੁਪਤਾ ਦੀ ਨਿਯੁਕਤੀ ਕੈਟ ਵਲੋਂ ਰੱਦ
. . .  about 8 hours ago
ਪੰਜਾਬ ਵਿਧਾਨ ਸਭਾ ਇਜਲਾਸ : ਪੰਜਾਬ ਕਾਰੋਬਾਰ ਦਾ ਅਧਿਕਾਰ ਬਿੱਲ 2020 ਸਦਨ 'ਚ ਪਾਸ
. . .  about 9 hours ago
ਪੰਜਾਬ ਵਿਧਾਨ ਸਭਾ ਇਜਲਾਸ : ਮਜੀਠੀਆ ਸਣੇ ਅਕਾਲੀ ਵਿਧਾਇਕਾਂ ਵਲੋਂ ਸਦਨ 'ਚ ਪ੍ਰੈੱਸ ਦੀ ਆਜ਼ਾਦੀ ਬਹਾਲ ਕਰਨ ਦੇ ਨਾਅਰੇ ਲਾਉਂਦਿਆਂ ਵਾਕ ਆਊਟ
. . .  about 9 hours ago
ਕੁਲਬੀਰ ਜੀਰਾ ਵਲੋਂ ਅਧਿਆਪਕ ਪਰਮਿੰਦਰ ਬਰਿਆਣਾ ਨੂੰ ਸੌਂਪੇ ਵਿਸ਼ੇਸ਼ ਅਧਿਕਾਰ ਦੇ ਮਾਮਲੇ 'ਚ ਅਕਾਲੀ-ਭਾਜਪਾ ਵਿਧਾਇਕਾਂ ਵਲੋਂ ਸਪੀਕਰ ਦੀ ਕੁਰਸੀ ਅੱਗੇ ਨਾਅਰੇਬਾਜ਼ੀ
. . .  about 9 hours ago
ਪੰਜਾਬ ਵਿਧਾਨ ਸਭਾ ਇਜਲਾਸ : 'ਆਪ' ਵਿਧਾਇਕਾਂ ਵਲੋਂ ਸਦਨ 'ਚ ਨਾਅਰੇਬਾਜ਼ੀ ਕਰਦਿਆਂ ਵਾਕ ਆਊਟ
. . .  about 10 hours ago
ਪੰਜਾਬ ਵਿਧਾਨ ਸਭਾ ਇਜਲਾਸ : 'ਆਪ' ਵਿਧਾਇਕਾਂ ਵਲੋਂ ਸਪੀਕਰ ਦੀ ਕੁਰਸੀ ਅੱਗੇ ਜਾ ਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਅਤੇ ਸਪੀਕਰ ਨਾਲ ਬਹਿਸਬਾਜ਼ੀ
. . .  about 10 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 24 ਅੱਸੂ ਸੰਮਤ 551

ਕਪੂਰਥਲਾ / ਫਗਵਾੜਾ

ਜ਼ਿਲ੍ਹੇ ਵਿਚ 'ਬੇਟੀ ਬਚਾਓ ਬੇਟੀ ਪੜ੍ਹਾਓ' ਮੁਹਿੰਮ ਨੂੰ ਸਿਖਰ 'ਤੇ ਪਹੁੰਚਾਇਆ ਜਾਵੇ-ਅਵਤਾਰ ਸਿੰਘ ਭੁੱਲਰ

ਕਪੂਰਥਲਾ, 9 ਅਕਤੂਬਰ (ਸਡਾਨਾ)-'ਬੇਟੀ ਬਚਾਓ ਬੇਟੀ ਪੜ੍ਹਾਓ' ਸਕੀਮ ਤਹਿਤ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਵਤਾਰ ਸਿੰਘ ਭੁੱਲਰ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਹੋਈ | ਇਸ ਮੌਕੇ ਇਸ ਸਕੀਮ ਤਹਿਤ ਕੀਤੇ ਗਏ ਕਾਰਜਾਂ ਦੀ ਸਮੀਖਿਆ ਕੀਤੀ ਗਈ ਅਤੇ ਕੀਤੇ ਜਾਣ ਵਾਲੇ ਕੰਮਾਂ ਸਬੰਧੀ ਯੋਜਨਾਬੰਦੀ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਅਵਤਾਰ ਸਿੰਘ ਭੁੱਲਰ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਉਨ੍ਹਾਂ ਦੀਆਂ ਸਿੱਖਿਆਵਾਂ 'ਤੇ ਚੱਲਦਿਆਂ 'ਬੇਟੀ ਬਚਾਓ ਬੇਟੀ ਪੜ੍ਹਾਓ' ਮੁਹਿੰਮ ਨੂੰ ਸਿਖਰ 'ਤੇ ਪਹੁੰਚਾਇਆ ਜਾਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਅਸੀਂ ਵਡਭਾਗੇ ਹਾਂ, ਜਿਨ੍ਹਾਂ ਨੂੰ ਆਪਣੀ ਜ਼ਿੰਦਗੀ ਵਿਚ ਇਸ ਦਿਹਾੜੇ ਦਾ ਗਵਾਹ ਬਣਨ ਦਾ ਸੁਭਾਗ ਪ੍ਰਾਪਤ ਹੋਣ ਜਾ ਰਿਹਾ ਹੈ | ਇਸ ਲਈ ਜ਼ਰੂਰੀ ਹੈ ਕਿ ਔਰਤਾਂ ਦੇ ਸਨਮਾਨ ਪ੍ਰਤੀ ਅਸੀਂ ਆਪਣੀ ਜ਼ਿੰਮੇਵਾਰੀ ਵਧੀਆ ਢੰਗ ਨਾਲ ਨਿਭਾਈਏ ਅਤੇ ਜ਼ਿਲ੍ਹੇ ਵਿਚ 'ਬੇਟੀ ਬਚਾਓ ਬੇਟੀ ਪੜ੍ਹਾਓ' ਸਕੀਮ ਤਹਿਤ ਵਿੱਢੀ ਗਈ ਮੁਹਿੰਮ ਨੂੰ ਸਿਖਰ 'ਤੇ ਪਹੁੰਚਾਈਏ | ਉਨ੍ਹਾਂ ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਨੂੰ ਹਦਾਇਤ ਕੀਤੀ ਕਿ ਸਿਹਤ, ਸਿੱਖਿਆ, ਕਾਨੂੰਨੀ ਅਥਾਰਿਟੀ, ਪੰਚਾਇਤ ਅਤੇ ਹੋਰਨਾਂ ਵਿਭਾਗਾਂ ਦੇ ਸਹਿਯੋਗ ਨਾਲ ਸ਼ਤਾਬਦੀ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਦੇ ਉਪਰਾਲੇ ਕੀਤੇ ਜਾਣ | ਇਸ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ੁਰੂ ਕੀਤੀ ਗਈ 'ਬੀਬੀਆਂ ਦੀ ਆਪਣੀ ਦੁਕਾਨ' ਦੇ ਸ਼ਤਾਬਦੀ ਸਮਾਗਮਾਂ ਮੌਕੇ ਸੁਲਤਾਨਪੁਰ ਲੋਧੀ ਵਿਖੇ ਸਟਾਲ ਲਗਾਏ ਜਾਣ ਦਾ ਫ਼ੈਸਲਾ ਵੀ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਸਨੇਹ ਲਤਾ ਨੇ ਬੀਤੇ ਸਮੇਂ ਦੌਰਾਨ 'ਬੇਟੀ ਬਚਾਓ, ਬੇਟੀ ਪੜ੍ਹਾਓ' ਸਕੀਮ ਤਹਿਤ ਜ਼ਿਲ੍ਹੇ ਵਿਚ ਕੀਤੇ ਗਏ ਵੱਖ-ਵੱਖ ਕੰਮਾਂ ਅਤੇ ਪ੍ਰਾਪਤੀਆਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ | ਉਨ੍ਹਾਂ ਦੱਸਿਆ ਕਿ ਇਸ ਯੋਜਨਾ ਨੂੰ ਵਧੀਆ ਢੰਗ ਨਾਲ ਲਾਗੂ ਕਰਨ ਕਰਕੇ ਜ਼ਿਲ੍ਹੇ ਵਿਚ ਿਲੰਗ ਅਨੁਪਾਤ ਵਿਚ ਵੱਡਾ ਸੁਧਾਰ ਹੋਇਆ ਹੈ | ਉਨ੍ਹਾਂ ਦੱਸਿਆ ਕਿ ਕਪੂਰਥਲਾ ਜ਼ਿਲ੍ਹੇ ਵਿਚ 2011 ਦੀ ਜਨਗਣਨਾ ਅਨੁਸਾਰ 0 ਤੋਂ 6 ਸਾਲ ਦੇ ਬੱਚਿਆਂ ਦਾ ਿਲੰਗ ਅਨੁਪਾਤ 871/1000 ਸੀ, ਜੋ ਕਿ 2018-19 ਤੱਕ ਵੱਧ ਕੇ 957/1000 ਹੋ ਗਿਆ ਹੈ, ਜੋ ਕਿ ਜ਼ਿਲ੍ਹੇ ਲਈ ਮਾਣ ਵਾਲੀ ਗੱਲ ਹੈ | ਇਸ ਮੌਕੇ ਐਸ.ਡੀ.ਐਮ. ਕਪੂਰਥਲਾ ਵਰਿੰਦਰ ਪਾਲ ਸਿੰਘ ਬਾਜਵਾ, ਸਹਾਇਕ ਕਮਿਸ਼ਨਰ ਡਾ. ਸ਼ਿਖਾ ਭਗਤ, ਸਕੱਤਰ ਜ਼ਿਲ੍ਹਾ ਪ੍ਰੀਸ਼ਦ ਸ੍ਰੀ ਗੁਰਦਰਸ਼ਨ ਲਾਲ ਕੁੰਡਲ, ਡੀ.ਐਮ.ਸੀ. ਡਾ. ਆਸ਼ਾ ਮਾਂਗਟ, ਐਸ.ਐਮ.ਓ ਡਾ. ਰੀਟਾ ਬਾਲਾ, ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਸ. ਮੱਸਾ ਸਿੰਘ ਸਿੱਧੂ, ਸੀ. ਡੀ. ਪੀ. ਓ ਸ੍ਰੀਮਤੀ ਨਿਤਾਸ਼ਾ ਸਾਗਰ, ਸ. ਬਲਵਿੰਦਰਜੀਤ ਸਿੰਘ ਤੇ ਸ੍ਰੀ ਰਾਜੀਵ ਢਾਂਡਾ, ਡਾ. ਚੰਦਰ ਕਾਂਤਾ ਤੇ ਸ੍ਰੀ ਗਗਨਦੀਪ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ |

ਸੁਲਤਾਨਪੁਰ ਲੋਧੀ ਤੋਂ ਡੇਰਾ ਬਾਬਾ ਨਾਨਕ ਨੂੰ ਜੋੜਣ ਵਾਲੀ ਸੜਕ ਦਾ ਨਾਂਅ 'ਗੁਰੂ ਨਾਨਕ ਮਾਰਗ' ਰੱਖਣ ਦਾ ਫ਼ੈਸਲਾ

ਕਪੂਰਥਲਾ/ਸੁਲਤਾਨਪੁਰ ਲੋਧੀ, 9 ਅਕਤੂਬਰ (ਅਮਰਜੀਤ ਕੋਮਲ, ਨਰੇਸ਼ ਹੈਪੀ, ਜਗਮੋਹਨ ਸਿੰਘ ਥਿੰਦ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਤਿਹਾਸਕ ਸ਼ਹਿਰ ਸੁਲਤਾਨਪੁਰ ਲੋਧੀ ਨੂੰ ਇਤਿਹਾਸਕ ਸ਼ਹਿਰ ਡੇਰਾ ਬਾਬਾ ਨਾਨਕ ਨਾਲ ਜੋੜਣ ਲਈ ...

ਪੂਰੀ ਖ਼ਬਰ »

ਸਾਇੰਸ ਸਿਟੀ ਵਿਚ ਪ੍ਰਮੁੱਖ ਸਕੂਲਾਂ ਦੇ ਡਾਇਰੈਕਟਰ ਤੇ ਪਿ੍ੰਸੀਪਲਾਂ ਦੀ ਸਾਲਾਨਾ ਮੀਟਿੰਗ ਭਲਕੇ

ਕਪੂਰਥਲਾ, 9 ਅਕਤੂਬਰ (ਵਿ.ਪ੍ਰ.)-ਪੁਸ਼ਪਾ ਗੁਜਰਾਲ ਸਾਇੰਸ ਸਿਟੀ ਵਿਚ 11 ਅਕਤੂਬਰ ਨੂੰ ਸਵੇਰੇ ਸਾਢੇ 9 ਵਜੇ ਤੋਂ ਦੁਪਹਿਰ ਸਾਢੇ 3 ਵਜੇ ਤੱਕ ਪੰਜਾਬ ਦੇ ਪ੍ਰਮੁੱਖ ਸਕੂਲਾਂ ਦੇ ਡਾਇਰੈਕਟਰ ਤੇ ਪਿ੍ੰਸੀਪਲਾਂ ਦੀ ਸਾਲਾਨਾ ਮੀਟਿੰਗ ਕਰਵਾਈ ਜਾ ਰਹੀ ਹੈ ਤਾਂ ਜੋ ਇਨ੍ਹਾਂ ...

ਪੂਰੀ ਖ਼ਬਰ »

ਪਿੰਡ ਭੁੱਲਾਰਾਈ ਵਿਖੇ ਰੂਹਾਨੀ ਕੀਰਤਨ ਦਰਬਾਰ 3 ਨਵੰਬਰ ਨੂੰ

ਖਲਵਾੜਾ, 9 ਅਕਤੂਬਰ (ਮਨਦੀਪ ਸਿੰਘ ਸੰਧੂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਅਤੇ ਸ੍ਰੀ ਦਰਬਾਰ ਸਾਹਿਬ ਜੀ ਦੇ ਪਹਿਲੇ ਮੁੱਖ ਗ੍ਰੰਥੀ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦੇ 513 ਸਾਲਾ ਜਨਮ ਦਿਨ ਨੂੰ ਸਮਰਪਿਤ ਰੂਹਾਨੀ ਕੀਰਤਨ ਦਰਬਾਰ ਗੁਰਦੁਆਰਾ ਬਾਬਾ ...

ਪੂਰੀ ਖ਼ਬਰ »

ਪੇਇੰਗ ਗੈਸਟ ਦੇ ਮਾਲਕ ਸੀ.ਸੀ.ਟੀ.ਵੀ. ਕੈਮਰੇ ਲਗਾਉਣ

ਕਪੂਰਥਲਾ, 9 ਅਕਤੂਬਰ (ਅ.ਬ.)-ਜ਼ਿਲ੍ਹਾ ਮੈਜਿਸਟਰੇਟ ਕਪੂਰਥਲਾ ਡੀ.ਪੀ.ਐਸ. ਖਰਬੰਦਾ ਨੇ ਧਾਰਾ 144 ਤਹਿਤ ਹੁਕਮ ਜਾਰੀ ਕਰਕੇ ਜ਼ਿਲ੍ਹਾ ਕਪੂਰਥਲਾ ਵਿਚ ਹਰੇਕ ਪੇਇੰਗ ਗੈਸਟ ਦੇ ਮਾਲਕ ਨੂੰ ਆਪਣੇ ਪੀ.ਜੀ. ਅਕੋਮੋਡੇਸ਼ਨ ਵਿਚ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਤੇ ਚਾਲੂ ਰੱਖਣ ਦੇ ...

ਪੂਰੀ ਖ਼ਬਰ »

42ਵੀਆਂ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਤਲਵੰਡੀ ਚੌਧਰੀਆਂ ਵਿਚ 14 ਤੋਂ

ਕਪੂਰਥਲਾ, 9 ਅਕਤੂਬਰ (ਅਮਰਜੀਤ ਕੋਮਲ)-42ਵੀਂਆਂ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਜੋ 14 ਅਕਤੂਬਰ ਤੋਂ 16 ਅਕਤੂਬਰ ਤੱਕ ਸਰਕਾਰੀ ਐਲੀਮੈਂਟਰੀ ਸਕੂਲ ਤਲਵੰਡੀ ਚੌਧਰੀਆਂ ਵਿਚ ਕਰਵਾਈਆਂ ਜਾ ਰਹੀਆਂ ਹਨ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਗੁਰਭਜਨ ਸਿੰਘ ...

ਪੂਰੀ ਖ਼ਬਰ »

ਟਿੱਪਰ ਟਰਾਲੇ ਨੇ ਮੰਡੀ ਝੋਨਾ ਲੈ ਕੇ ਜਾ ਰਹੇ ਕਿਸਾਨ ਦਾ ਟਰੈਕਟਰ ਤੋੜਿਆ

ਨਡਾਲਾ, 9 ਅਕਤੂਬਰ (ਮਾਨ)-ਨਡਾਲਾ ਬੇਗੋਵਾਲ ਸੜਕ 'ਤੇ ਪਾਬੰਦੀ ਦੇ ਬਾਵਜੂਦ ਬੇਖ਼ੌਫ ਚੱਲਦੇ ਟਿੱਪਰ ਟਰਾਲੇ ਹਾਦਸਿਆਂ ਦਾ ਕਾਰਨ ਬਣ ਰਹੇ ਹਨ | ਅਜਿਹੇ ਇੱਕ ਟਿੱਪਰ ਨੇ ਨਡਾਲਾ ਮੰਡੀ ਝੋਨਾ ਲੈ ਕੇ ਜਾ ਰਹੇ ਪਿੰਡ ਰਾਏਪੁਰ ਅਰਾਈਆਂ ਦੇ ਕਿਸਾਨ ਨੰਬਰਦਾਰ ਵਰਿੰਦਰ ਕੁਮਾਰ ...

ਪੂਰੀ ਖ਼ਬਰ »

ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਅਗਰਵਾਲ ਵਲੋਂ ਕਪੂਰਥਲਾ ਤੇ ਸੁਲਤਾਨਪੁਰ ਲੋਧੀ ਹਸਪਤਾਲਾਂ ਦਾ ਦੌਰਾ

ਕਪੂਰਥਲਾ, 9 ਅਕਤੂਬਰ (ਸਡਾਨਾ)-ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਅਨੁਰਾਗ ਅਗਰਵਾਲ ਵਲੋਂ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਅੱਜ ਸਿਹਤ ਵਿਭਾਗ ਦੀ ਟੀਮ ਨਾਲ ਸਿਵਲ ਹਸਪਤਾਲ ਕਪੂਰਥਲਾ ਤੇ ਸੁਲਤਾਨਪੁਰ ਲੋਧੀ ਦੇ ਹਸਪਤਾਲ ਦਾ ਦੌਰਾ ਕੀਤਾ | ਇਸ ਮੌਕੇ ਉਨ੍ਹਾਂ ...

ਪੂਰੀ ਖ਼ਬਰ »

ਖ਼ਰੀਦ ਕੇਂਦਰ ਤਲਵੰਡੀ ਚੌਧਰੀਆਂ ਅਤੇ ਟਿੱਬਾ ਵਿਚ ਝੋਨੇ ਦੀਆਂ ਬੋਰੀਆਂ ਦੇ ਅੰਬਾਰ ਲੱਗੇ

ਤਲਵੰਡੀ ਚੌਧਰੀਆਂ, 9 ਅਕਤੂਬਰ (ਪਰਸਨ ਲਾਲ ਭੋਲਾ)-ਪੇਂਡੂ ਖੇਤਰ ਦੇ ਵੱਖ-ਵੱਖ ਖ਼ਰੀਦ ਕੇਂਦਰ ਟਿੱਬਾ, ਪਰਮਜੀਤਪੁਰ ਤੇ ਸਥਾਨਕ ਖ਼ਰੀਦ ਕੇਂਦਰ ਦਾ ਅੱਜ ਦੌਰਾ ਕੀਤਾ ਗਿਆ | ਦੇਖਿਆ ਗਿਆ ਕਿ ਖ਼ਰੀਦ ਕੇਂਦਰ ਤਲਵੰਡੀ ਚੌਧਰੀਆਂ ਤੇ ਟਿੱਬਾ ਵਿਚ ਝੋਨੇ ਦੀਆਂ ਬੋਰੀਆਂ ਦੇ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਹਾਈ ਸਕੂਲ ਕਾਲਾ ਸੰਘਿਆਂ ਵਿਖੇ ਵਿਗਿਆਨ ਮੇਲਾ ਕਰਵਾਇਆ

ਕਾਲਾ ਸੰਘਿਆਂ, 9 ਅਕਤੂਬਰ (ਬਲਜੀਤ ਸਿੰਘ ਸੰਘਾ)–ਬੱਚਿਆਂ ਨੂੰ ਵਧੀਆ ਸਕੂਲ ਸਿੱਖਿਆ ਦਿਵਾਉਣ ਲਈ ਸਾਰੇ ਮਾਪਿਆਂ ਵੱਲੋਂ ਆਪਣੀ ਸਮਰੱਥਾ ਅਨੁਸਾਰ ਕੋਸ਼ਿਸ਼ ਕੀਤੀ ਜਾਂਦੀ ਹੈ ਤੇ ਵਿਦਿਆਰਥੀਆਂ ਨੂੰ ਵੀ ਚਾਹੀਦਾ ਹੈ ਕਿ ਉਹ ਇਕਾਗਰ ਚਿੱਤ ਹੋ ਕੇ ਵਿੱਦਿਆ ਹਾਸਿਲ ਕਰਨ ਤਾਂ ...

ਪੂਰੀ ਖ਼ਬਰ »

ਜਰਨੈਲ ਨੰਗਲ ਦੀ ਪ੍ਰਚਾਰ ਮੁਹਿੰਮ ਨੂੰ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਦਿੱਤਾ ਹੁਲਾਰਾ

ਫਗਵਾੜਾ, 9 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)-ਫਗਵਾੜਾ ਵਿਧਾਨਸਭਾ ਸੀਟ ਦੀ 21 ਅਕਤੂਬਰ ਨੂੰ ਹੋਣ ਵਾਲੀ ਜ਼ਿਮਨੀ ਚੋਣ ਲਈ ਲੋਕ ਇਨਸਾਫ਼ ਪਾਰਟੀ ਦੇ ਉਮੀਦਵਾਰ ਜਰਨੈਲ ਨੰਗਲ ਨੇ ਅੱਜ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿਚ ਆਪਣੀ ਚੋਣ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਅਸਲ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਭਟਕਾ ਰਹੀ ਹੈ-ਮਜੀਠੀਆ

ਫਗਵਾੜਾ, 9 ਅਕਤੂਬਰ (ਹਰੀਪਾਲ ਸਿੰਘ, ਅਸ਼ੋਕ ਕੁਮਾਰ ਵਾਲੀਆ)-ਰਾਜ ਸਭਾ ਮੈਂਬਰ ਅਤੇ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਇੰਚਾਰਜ ਤੇ ਰਾਜ ਸਪਾ ਮੈਂਬਰ ਪ੍ਰਭਾਤ ਝਾਅ ਨੇ ਕਿਹਾ ਕੇ ਪੰਜਾਬ ਦੀਆਂ ਚਾਰੇ ਜ਼ਿਮਨੀ ਚੋਣਾਂ ਦੇ ਨਤੀਜੇ ਅਕਾਲੀ-ਭਾਜਪਾ ਗੱਠਜੋੜ ਦੇ ਹੱਕ ਵਿਚ ਆਉਣ ...

ਪੂਰੀ ਖ਼ਬਰ »

ਅਕਾਲੀਆਂ ਨੇ ਬਣਾਇਆ ਖ਼ੁਸ਼ਹਾਲ ਪੰਜਾਬ ਨੂੰ ਨਸ਼ੇੜੀ-ਸੁਖਜਿੰਦਰ ਰੰਧਾਵਾ

ਫਗਵਾੜਾ, 9 ਅਕਤੂਬਰ (ਵਾਲੀਆ,ਕਿੰਨੜਾ)-ਫਗਵਾੜਾ ਵਿਖੇ 21 ਅਕਤੂਬਰ ਨੂੰ ਹੋ ਰਹੀ ਜ਼ਿਮਨੀ ਚੋਣ ਲਈ ਕਾਂਗਰਸੀ ਉਮੀਦਵਾਰ ਬਲਵਿੰਦਰ ਸਿੰਘ ਧਾਲੀਵਾਲ ਸਾਬਕਾ ਆਈ ਏ ਐਸ ਦੇ ਚੋਣ ਪ੍ਰਚਾਰ ਨੂੰ ਹੋਰ ਸਰਗਰਮ ਕਰਦਿਆਂ ਪੰਜਾਬ ਵਿਚ ਸਹਿਕਾਰਤਾ ਤੇ ਜੇਲ੍ਹ ਮੰਤਰੀ ਸੁਖਜਿੰਦਰ ...

ਪੂਰੀ ਖ਼ਬਰ »

ਜ਼ਿਲ੍ਹਾ ਕਪੂਰਥਲਾ ਕਿਸਾਨ ਵਿੰਗ ਦੇ ਸੀਨੀਅਰ ਮੀਤ ਪ੍ਰਧਾਨ ਤਜਿੰਦਰ ਸਿੰਘ ਸੋਨੂੰ ਦੀ ਅਗਵਾਈ 'ਚ ਦਰਜਨਾਂ ਵਰਕਰ ਕਾਂਗਰਸ 'ਚ ਸ਼ਾਮਿਲ

ਫਗਵਾੜਾ, 9 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)-ਕਾਂਗਰਸ ਪਾਰਟੀ ਦੀ ਚੋਣ ਮੁਹਿਮ ਨੂੰ ਫਗਵਾੜਾ ਵਿਚ ਉਸ ਸਮੇਂ ਭਾਰੀ ਮਜ਼ਬੂਤੀ ਮਿਲੀ ਜਦੋਂ ਭਾਜਪਾ ਕਿਸਾਨ ਵਿੰਗ ਜ਼ਿਲ੍ਹਾ ਕਪੂਰਥਲਾ ਦੇ ਸੀਨੀਅਰ ਮੀਤ ਪ੍ਰਧਾਨ ਤਜਿੰਦਰ ਸਿੰਘ ਬਸਰਾ (ਸੋਨੂੰ) ਨੇ ਸਾਥੀਆਂ ਸਮੇਤ ਹਮੇਸ਼ਾ ...

ਪੂਰੀ ਖ਼ਬਰ »

ਬਹੁਜਨ ਸਮਾਜ ਆਪਣੀ ਵੋਟ ਦੀ ਕੀਮਤ ਸਮਝ ਲਵੇ ਤਾਂ ਦੇਸ਼ ਅੰਦਰ ਰਾਜਨੀਤਕ ਕ੍ਰਾਂਤੀ ਆ ਸਕਦੀ ਹੈ-ਡੋਲਾ

ਸੁਲਤਾਨਪੁਰ ਲੋਧੀ, 9 ਅਕਤੂਬਰ (ਥਿੰਦ, ਹੈਪੀ)-ਦੇਸ਼ ਅੰਦਰ ਗਰੀਬਾਂ ਅਤੇ ਮਜਲੂਮਾਂ ਦੀ ਆਵਾਜ਼ ਬਣੇ ਸਾਹਿਬ ਸ੍ਰੀ ਕਾਂਸ਼ੀ ਰਾਮ ਦਾ ਪ੍ਰੀ ਨਿਰਵਾਣ ਦਿਵਸ ਅੱਜ ਗੁਰੂ ਰਵਿਦਾਸ ਭਵਨ ਸੁਲਤਾਨਪੁਰ ਲੋਧੀ ਵਿਖੇ ਸਮੂਹ ਬਸਪਾ ਵਰਕਰਾਂ ਅਤੇ ਹੋਰ ਜਥੇਬੰਦੀਆਂ ਵਲੋਂ ਸ਼ਰਧਾ ਤੇ ...

ਪੂਰੀ ਖ਼ਬਰ »

ਧਾਲੀਵਾਲ ਜ਼ਿਮਨੀ ਚੋਣ 50 ਹਜ਼ਾਰ ਵੋਟਾਂ ਦੇ ਫ਼ਰਕ ਨਾਲ ਜਿੱਤਣਗੇ–ਕਾਂਗਰਸੀ ਆਗੂ

ਖਲਵਾੜਾ, 9 ਅਕਤੂਬਰ (ਮਨਦੀਪ ਸਿੰਘ ਸੰਧੂ)-21 ਅਕਤੂਬਰ ਨੂੰ ਹੋਣ ਵਾਲੀਆਂ ਵਿਧਾਨ ਸਭਾ ਹਲਕਾ ਫਗਵਾੜਾ ਦੀਆਂ ਜ਼ਿਮਨੀ ਚੋਣਾਂ ਕਾਂਗਰਸੀ ਉਮੀਦਵਾਰ ਬਲਵਿੰਦਰ ਸਿੰਘ ਧਾਲੀਵਾਲ 50 ਹਜ਼ਾਰ ਦੇ ਫ਼ਰਕ ਨਾਲ ਜਿੱਤਣਗੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਿੰਡ ਭੁੱਲਾਰਾਈ ਤੋਂ ...

ਪੂਰੀ ਖ਼ਬਰ »

ਲੋਕ ਇਨਸਾਫ ਪਾਰਟੀ ਦੇ ਉਮੀਦਵਾਰ ਜਰਨੈਲ ਨੰਗਲ ਦੇ ਹੱਕ ਵਿਚ ਸਮਰਥਕਾਂ ਨੇ ਕੱਢਿਆ ਰੋਡ ਸ਼ੋਅ

ਫਗਵਾੜਾ, 9 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)-ਫਗਵਾੜਾ ਵਿਧਾਨਸਭਾ ਸੀਟ ਤੋਂ ਜ਼ਿਮਨੀ ਚੋਣ ਲਈ ਲੋਕ ਇਨਸਾਫ਼ ਪਾਰਟੀ ਦੇ ਉਮੀਦਵਾਰ ਜਰਨੈਲ ਨੰਗਲ ਦੇ ਹੱਕ ਵਿਚ ਅੱਜ ਬੀਬੀਆਂ ਵਲੋਂ ਜਰਨੈਲ ਨੰਗਲ ਦੀ ਧਰਮ ਪਤਨੀ ਸੁਨੀਤਾ ਨੰਗਲ ਦੀ ਅਗਵਾਈ ਹੇਠ ਸ਼ਹਿਰ ਵਿਚ ਰੋਡ ਸ਼ੋਅ ...

ਪੂਰੀ ਖ਼ਬਰ »

ਲੋਹਟਬੱਦੀ ਤੋਂ ਸੁਲਤਾਨਪੁਰ ਲੋਧੀ ਤੱਕ ਵਿਸ਼ਾਲ ਨਗਰ ਕੀਰਤਨ 20 ਨੂੰ

ਲੋਹਟਬੱਦੀ, 9 ਅਕਤੂਬਰ (ਕੁਲਵਿੰਦਰ ਸਿੰਘ ਡਾਂਗੋਂ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਪੰਜਾਬ/ਕੇਂਦਰ ਸਰਕਾਰ ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ 17ਵੀਂ ਵੰਸ਼ 'ਚੋਂ ਸਮੁੱਚੇ ਸੰਤ ਸਮਾਜ ਦੀ ਅਗਵਾਈ ਕਰ ਰਹੇ ਸੰਤ ਬਾਬਾ ਸਰਬਜੋਤ ਸਿੰਘ ਬੇਦੀ ਵਲੋਂ ਸਾਂਝੇ ਤੌਰ 'ਤੇ ...

ਪੂਰੀ ਖ਼ਬਰ »

ਸਿਹਤਮੰਦ ਰਹਿਣ ਲਈ ਸਾਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਦੀ ਲੋੜ-ਪਿ੍ਯੰਕਾ

ਕਪੂਰਥਲਾ, 9 ਅਕਤੂਬਰ (ਅਮਰਜੀਤ ਕੋਮਲ)-ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਦੇ ਜਰਨਲਿਜ਼ਮ ਤੇ ਮਾਸ ਕਮਿਊਨੀਕੇਸ਼ਨ ਵਿਭਾਗ ਵਲੋਂ 'ਤੰਦਰੁਸਤ ਜੀਵਨ ਤੇ ਤੰਦਰੁਸਤ ਕਿਵੇਂ ਰਹੀਏ' ਵਿਸ਼ੇ 'ਤੇ ਇਕ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਰਾਮ ਲੀਲ੍ਹਾ ਕਮੇਟੀ ਚੌਕ ਚੇਲਿਆਂ ਵਲੋਂ ਪੰਜਾਬ ਪਾਵਰਕਾਮ ਦੇ ਦਫ਼ਤਰ ਮੂਹਰੇ ਰੋਸ ਪ੍ਰਦਰਸ਼ਨ

ਸੁਲਤਾਨਪੁਰ ਲੋਧੀ, 9 ਅਕਤੂਬਰ (ਪ.ਪ੍ਰ.)-ਬੀਤੀ ਰਾਤ ਦੁਸਹਿਰੇ ਦੇ ਸ਼ੁੱਭ ਅਵਸਰ ਮੌਕੇ ਰਾਮ ਲੀਲਾ ਕਮੇਟੀ ਵਲੋਂ ਚੌਕ ਚੇਲਿਆਂ ਵਿਚ ਕਰਵਾਏ ਜਾ ਰਹੇ ਸਮਾਗਮ ਦੌਰਾਨ ਅਚਾਨਕ ਬਿਜਲੀ ਸਪਲਾਈ ਠੱਪ ਹੋ ਜਾਣ ਕਰਕੇ ਸਮੂਹ ਸ਼ਹਿਰ ਨਿਵਾਸੀਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਡੁਮੇਲੀ ਵਿਖੇ ਤਿੰਨ ਦਿਨਾਂ ਖੇਤਰੀ ਯੁਵਕ ਮੇਲੇ ਦਾ ਆਗਾਜ

ਫਗਵਾੜਾ, 9 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਵਿੱਦਿਅਕ ਅਦਾਰੇ ਸੰਤ ਬਾਬਾ ਦਲੀਪ ਸਿੰਘ ਮੈਮੋਰੀਅਲ ਖ਼ਾਲਸਾ ਕਾਲਜ ਡੁਮੇਲੀ ਵਿਖੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਸ੍ਰੀ ਅੰਮਿ੍ਤਸਰ ਸਾਹਿਬ ਦਾ ਜ਼ੋਨ-ਡੀ ਦਾ ...

ਪੂਰੀ ਖ਼ਬਰ »

ਸਹਿਕਾਰੀ ਸਭਾਵਾਂ ਦੇ ਚੁਣੇ ਮੈਂਬਰ ਆਪਣੀਆਂ ਜ਼ਿੰਮੇਵਾਰੀਆਂ ਤੇ ਅਧਿਕਾਰਾਂ ਬਾਰੇ ਸੁਚੇਤ ਹੋਣ-ਨਰੇਸ਼ ਕੁਮਾਰ ਗੋਇਲ

ਕਪੂਰਥਲਾ, 9 ਅਕਤੂਬਰ (ਵਿ.ਪ੍ਰ.)-ਖੇਤੀਬਾੜੀ ਸਹਿਕਾਰੀ ਸਭਾਵਾਂ ਦੀ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੂੰ ਆਪਣੀਆਂ ਜ਼ਿੰਮੇਵਾਰੀਆਂ, ਅਧਿਕਾਰਾਂ ਤੇ ਕਰਤੱਵਾਂ ਬਾਰੇ ਸੁਚੇਤ ਹੋਣਾ ਚਾਹੀਦਾ ਹੈ | ਇਹ ਸ਼ਬਦ ਨਰੇਸ਼ ਕੁਮਾਰ ਗੋਇਲ, ਪੀ.ਆਈ.ਸੀ.ਟੀ. ਚੰਡੀਗੜ੍ਹ ਨੇ ਪੰਜਾਬ ...

ਪੂਰੀ ਖ਼ਬਰ »

ਰਾਮਗੜ੍ਹੀਆ ਕਾਲਜ ਨੇ ਵਲੋਂ ਵਿਦਿਆਰਥੀਆਂ ਦੀ ਵਿੱਦਿਅਕ ਯਾਤਰਾ ਕਰਵਾਈ

ਫਗਵਾੜਾ, 9 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)-ਚੇਅਰਪਰਸਨ ਮਨਪ੍ਰੀਤ ਕੌਰ ਭੋਗਲ ਦੀ ਅਗਵਾਈ ਹੇਠ ਆਪਣੇ ਯਤਨਾਂ ਦੀ ਲੜੀ ਨੂੰ ਅੱਗੇ ਤੋਰਦੇ ਹੋਏ ਰਾਮਗੜ੍ਹੀਆ ਇੰਸਟੀਚਿਊਟ ਆਫ਼ ਮੈਨੇਜਮੈਂਟ ਐਾਡ ਐਡਵਾਂਸ ਸਟੱਡੀਜ਼ ਵਲੋਂ ਵਿਦਿਆਰਥੀਆਂ ਦੀ ਵਿੱਦਿਅਕ ਯਾਤਰਾ ਕਰਵਾਈ ...

ਪੂਰੀ ਖ਼ਬਰ »

ਰਾਮਗੜ੍ਹੀਆ ਕਾਲਜ ਆਫ਼ ਐਜੂਕੇਸ਼ਨ ਵਿਖੇ ਬੀ. ਐੱਡ ਵਿਚ ਸਿੱਧੇ ਦਾਖ਼ਲੇ ਲਈ ਹੈਲਪ ਡੈਸਕ

ਫਗਵਾੜਾ, 9 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)–ਪੰਜਾਬ ਦੇ ਉੱਚ ਸਿੱਖਿਆ ਵਿਭਾਗ ਵਲੋਂ ਬੀ.ਐੱਡ ਦੀਆਂ ਖ਼ਾਲੀ ਸੀਟਾਂ ਭਰਨ ਲਈ ਬੀ.ਐੱਡ ਦਾਖਲਾ ਓਪਨ ਕਰ ਦਿੱਤਾ ਗਿਆ ਹੈ | ਉਹ ਵਿਦਿਆਰਥੀਆਂ ਜਿਨ੍ਹਾਂ ਨੇ ਐਾਟਰੈਂਸ ਟੈੱਸਟ ਨਹੀਂ ਦਿੱਤਾ, ਉਹ ਹੁਣ ਬੀ.ਐੱਡ ਵਿਚ ਸਿੱਧਾ ...

ਪੂਰੀ ਖ਼ਬਰ »

ਪੁਲਿਸ ਨਾਕੇ ਤੋਂ ਭਜਾਈ ਇਨੋਵਾ ਵਿਚੋਂ 55 ਪੇਟੀਆਂ ਨਜਾਇਜ਼ ਸ਼ਰਾਬ ਬਰਾਮਦ

ਸੁਭਾਨਪੁਰ, 9 ਅਕਤੂਬਰ (ਜੱਜ)-ਥਾਣਾ ਸੁਭਾਨਪੁਰ ਪੁਲਿਸ ਵਲੋਂ ਬੀਤੀ ਰਾਤ ਪੁਲਿਸ ਨਾਕੇ ਤੋਂ ਭਜਾਈ ਇਨੋਵਾ ਗੱਡੀ ਵਿਚੋਂ 55 ਪੇਟੀਆਂ ਨਜਾਇਜ਼ ਅੰਗਰੇਜ਼ੀ ਸ਼ਰਾਬ ਬਰਾਮਦ ਕੀਤੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸੁਭਾਨਪੁਰ ਦੇ ਐਸ.ਐਚ.ਓ. ਜਸਪਾਲ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਬੀਬੀ ਜਗੀਰ ਕੌਰ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਬੇਰ ਸਾਹਿਬ ਵਿਖੇ ਸ੍ਰੀ ਸਹਿਜ ਪਾਠ ਸੇਵਾ ਸੰਸਥਾ ਦੀ ਮੀਟਿੰਗ

ਸੁਲਤਾਨਪੁਰ ਲੋਧੀ, 9 ਅਕਤੂਬਰ (ਥਿੰਦ, ਹੈਪੀ)-ਜਗਤ ਗੁਰੂ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਸੰਬੰਧੀ ਸ੍ਰੀ ਸਹਿਜ ਪਾਠ ਸੰਸਥਾ ਦੀ ਮੀਟਿੰਗ ਜਥੇਦਾਰ ਕੁਲਵੰਤ ਸਿੰਘ ਮੰਨਣ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ...

ਪੂਰੀ ਖ਼ਬਰ »

ਪੁਸ਼ਪਾ ਗੁਜਰਾਲ ਸਾਇੰਸ ਸਿਟੀ ਨੇ ਡਡਵਿੰਡੀ ਸਕੂਲ 'ਚ ਵਿਗਿਆਨ ਪ੍ਰਦਰਸ਼ਨੀ ਸੈਮੀਨਾਰ ਕਰਵਾਇਆ

ਡਡਵਿੰਡੀ, 9 ਅਕਤੂਬਰ (ਬਲਬੀਰ ਸੰਧਾ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਡਡਵਿੰਡੀ ਵਿਖੇ ਸਕੂਲ ਪਿ੍ੰਸੀਪਲ ਆਸ਼ਾ ਰਾਣੀ ਦੀ ਪ੍ਰਧਾਨਗੀ ਹੇਠ ਤੇ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਕਪੂਰਥਲਾ ਦੇ ਸਹਿਯੋਗ ਨਾਲ ਵਿਸ਼ੇਸ਼ ਵਿਗਿਆਨ ਪ੍ਰਦਰਸ਼ਨੀ ਸੈਮੀਨਾਰ ਕਰਵਾਇਆ ...

ਪੂਰੀ ਖ਼ਬਰ »

ਸ੍ਰੀ ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਉੱਚਾ ਬੇਟ ਦੇ ਵਿਦਿਆਰਥੀਆਂ ਦਾ ਅਥਲੈਟਿਕਸ ਵਿਚ ਸ਼ਾਨਦਾਰ ਪ੍ਰਦਰਸ਼ਨ

ਕਪੂਰਥਲਾ, 9 ਅਕਤੂਬਰ (ਵਿ.ਪ੍ਰ.)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਗੁਰੂ ਨਾਨਕ ਸਟੇਡੀਅਮ ਕਪੂਰਥਲਾ ਵਿਚ ਕਰਵਾਏ ਗਏ ਜ਼ੋਨ ਪੱਧਰ ਦੇ ਅੰਡਰ 17 ਲੜਕਿਆਂ ਵਰਗ ਦੇ ਐਥਲੈਟਿਕਸ ਮੁਕਾਬਲੇ ਵਿਚ ਸ੍ਰੀ ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਉੱਚਾ ਬੇਟ ਦੇ ਵਿਦਿਆਰਥੀ ...

ਪੂਰੀ ਖ਼ਬਰ »

ਗੁਰੂ ਨਾਨਕ ਨਗਰ ਸੇਵਾ ਸੁਸਾਇਟੀ ਦੇ ਗਠਨ ਮੌਕੇ ਗੁਰਵਿੰਦਰ ਸਿੰਘ ਪ੍ਰਧਾਨ ਬਣੇ

ਸੁਲਤਾਨਪੁਰ ਲੋਧੀ, 9 ਅਕਤੂਬਰ (ਥਿੰਦ, ਹੈਪੀ)-ਮੁਹੱਲਾ ਗੁਰੂ ਨਾਨਕ ਨਗਰ ਤਲਵੰਡੀ ਰੋਡ ਸੁਲਤਾਨਪੁਰ ਲੋਧੀ ਦੀ ਸਮੂਹ ਸੰਗਤ ਵਲੋਂ ਮੁਹੱਲੇ ਦੇ ਵਿਕਾਸ ਤੇ ਹੋਰ ਕਾਰਜਾਂ ਲਈ ਗੁਰੂ ਨਾਨਕ ਨਗਰ ਸੇਵਾ ਸੁਸਾਇਟੀ ਦਾ ਗਠਨ ਕੀਤਾ ਗਿਆ, ਜਿਸ ਦਾ ਪ੍ਰਧਾਨ ਗੁਰਵਿੰਦਰ ਸਿੰਘ ਵਿਰਕ, ...

ਪੂਰੀ ਖ਼ਬਰ »

ਠੇਕੇਦਾਰ ਭਗਵਾਨ ਦਾਸ ਦੀ ਜਿੱਤ ਹੀ ਸਵਰਗਵਾਸੀ ਕਾਂਸ਼ੀ ਰਾਮ ਨੂੰ ਸੱਚੀ ਸ਼ਰਧਾਂਜਲੀ-ਬੁਲਾਰੇ

ਪਾਂਸ਼ਟਾ, 9 ਅਕਤੂਬਰ (ਸਤਵੰਤ ਸਿੰਘ)-ਵਿਧਾਨ ਸਭਾ ਹਲਕਾ ਫਗਵਾੜਾ ਤੋਂ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਠੇਕੇਦਾਰ ਭਗਵਾਨ ਦਾਸ ਦੇ ਹੱਕ ਵਿਚ, ਮੁਹੱਲਾ ਮਾਡਲ ਟਾਊਨ ਪਾਂਸ਼ਟਾ 'ਚ ਕੀਤੀ ਗਈ ਚੋਣ ਰੈਲੀ ਨੂੰ ਇਲੈੱਕਸ਼ਨ ਇੰਚਾਰਜ ਰਛਪਾਲ ਸਿੰਘ ਰਾਜੂ ਸਾਬਕਾ ਪ੍ਰਧਾਨ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਸਬੰਧੀ ਦਬੁਰਜੀ ਤੋਂ ਕੱਢੀ ਸ਼ੋਭਾ ਯਾਤਰਾ

ਕਪੂਰਥਲਾ, 9 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਭਗਵਾਨ ਵਾਲਮੀਕ ਜੀ ਦੇ ਪ੍ਰਗਟ ਦਿਵਸ ਸਬੰਧੀ ਪਿੰਡ ਦਬੁਰਜੀ ਤੋਂ 10ਵੀਂ ਸ਼ੋਭਾ ਯਾਤਰਾ ਕੱਢੀ ਗਈ | ਜਿਸ ਦਾ ਉਦਘਾਟਨ ਬਾਲ ਯੋਗੀ ਪ੍ਰਗਟ ਨਾਥ ਤੇ ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਸਾਂਝੇ ਤੌਰ 'ਤੇ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਘਰ ਵਿਚ ਦਾਖ਼ਲ ਹੋ ਕੇ ਸੱਟਾਂ ਮਾਰਨ 'ਤੇ ਇਕ ਔਰਤ ਸਮੇਤ 12 ਵਿਅਕਤੀਆਂ ਖਿਲਾਫ਼ ਮਾਮਲਾ ਦਰਜ

ਭਿੱਖੀਵਿੰਡ, 9 ਅਕਤੂਬਰ (ਬੌਬੀ)¸ਪਲਿਸ ਥਾਣਾ ਭਿੱਖੀਵਿੰਡ ਅਧੀਨ ਆਉਂਦੇ ਪਿੰਡ ਮਾੜੀ ਸਮਰਾ ਵਿਖੇ ਮਾਮੂਲੀ ਰੰਜਿਸ ਦੇ ਚੱਲਦਿਆਂ ਘਰ ਵਿਚ ਦਾਖ਼ਲ ਹੋ ਕੇ ਕੁੱਟਮਾਰ ਕਰਨ 'ਤੇ ਇਕ ਔਰਤ ਸਮੇਤ 12 ਵਿਅਕਤੀਆਂ 'ਤੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਬ ...

ਪੂਰੀ ਖ਼ਬਰ »

ਗੁਜਰਾਂਵਾਲਾ ਜਵੈਲਰਜ਼ ਮੁੜ ਲੈ ਕੇ ਆਏ ਪੰਜਾਬ ਵਾਸੀਆਂ ਲਈ ਸੌਗਾਤਾਂ

ਜਲੰਧਰ, 9 ਅਕਤੂਬਰ (ਅ.ਬ.)-ਗੁਜਰਾਂਵਾਲਾ ਜਵੈਲਰਜ਼ ਮੁੜ ਲੋਕਾਂ ਲਈ ਆਪਣੀ 16ਵੀਂ ਸਾਲਾਨਾ ਬੋਨਾਂਜ਼ਾ ਸਕੀਮ ਲੈ ਕੇ ਆਏ ਹਨ | ਹਰੇਕ ਸਾਲ ਅਕਤੂਬਰ ਮਹੀਨੇ ਦੀ ਪਹਿਲੀ ਤਰੀਕ ਨੂੰ ਉਹ ਆਪਲੇ ਸਾਲਾਨਾ ਸਕੀਮ ਸ਼ੁਰੂ ਕਰਦੇ ਹਨ, ਜਿਸ ਦੌਰਾਨ ਉਨ੍ਹਾਂ ਇਸ ਸਾਲ ਵੀ ਆਪਣੀ 16ਵੀਂ ...

ਪੂਰੀ ਖ਼ਬਰ »

ਪੈਦਲ ਯਾਤਰਾ ਨੂੰ ਲੈ ਕੇ ਧਾਰਮਿਕ ਜਥੇਬੰਦੀਆਂ ਦੀ ਮੀਟਿੰਗ ਅੱਜ

ਕਪੂਰਥਲਾ, 9 ਅਕਤੂਬਰ (ਸਡਾਨਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ 19ਵੀਂ ਮਹਾਨ ਪੈਦਲ ਯਾਤਰਾ 13 ਅਕਤੂਬਰ ਨੂੰ ਸਟੇਟ ਗੁਰਦੁਆਰਾ ਸਾਹਿਬ ਕਪੂਰਥਲਾ ਤੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਲਈ ਸਵੇਰੇ 4 ਵਜੇ ਸਜਾਈ ਜਾ ਰਹੀ ਹੈ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX