ਤਾਜਾ ਖ਼ਬਰਾਂ


ਰਾਜੌਰੀ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  14 minutes ago
ਸ੍ਰੀਨਗਰ, 13 ਨਵੰਬਰ- ਪਾਕਿਸਤਾਨ ਨੇ ਅੱਜ ਸਵੇਰੇ 7 ਵਜੇ ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਕੇਰੀ ਪਿੰਡ 'ਚ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ...
ਕਰਨਾਟਕ ਦੇ ਅਯੋਗ ਕਰਾਰੇ ਗਏ 17 ਵਿਧਾਇਕਾਂ ਨੂੰ ਸੁਪਰੀਮ ਕੋਰਟ ਵਲੋਂ ਰਾਹਤ, ਮੁੜ ਲੜ ਸਕਣਗੇ ਚੋਣਾਂ
. . .  30 minutes ago
ਨਵੀਂ ਦਿੱਲੀ, 13 ਨਵੰਬਰ- ਸੁਪਰੀਮ ਕੋਰਟ ਨੇ ਕਰਨਾਟਕ ਦੇ ਅਯੋਗ ਕਰਾਰੇ ਗਏ 17 ਬਾਗ਼ੀ ਵਿਧਾਇਕਾਂ 'ਤੇ ਅੱਜ ਫ਼ੈਸਲਾ ਦੇ ਦਿੱਤਾ ਹੈ। ਅਦਾਲਤ ਨੇ ਆਪਣੇ ਫ਼ੈਸਲੇ 'ਚ ਸਪੀਕਰ ਵਲੋਂ ਵਿਧਾਇਕਾਂ ਨੂੰ...
ਕਾਬੁਲ 'ਚ ਕਾਰ ਬੰਬ ਧਮਾਕਾ, ਸੱਤ ਲੋਕਾਂ ਦੀ ਮੌਤ
. . .  39 minutes ago
ਕਾਬੁਲ, 13 ਨਵੰਬਰ- ਅਫ਼ਗ਼ਾਨਿਸਤਾਨ ਦੀ ਰਾਜਧਾਨੀ ਕਾਬੁਲ 'ਚ ਇੱਕ ਕਾਰ ਬੰਬ ਧਮਾਕਾ ਹੋਇਆ ਹੈ। ਇਸ ਧਮਾਕੇ 'ਚ 7 ਲੋਕਾਂ ਦੀ ਮੌਤ ਹੋ ਗਈ, ਜਦਕਿ 7 ਹੋਰ ਜ਼ਖ਼ਮੀ ਹੋਏ ਹਨ। ਅਫ਼ਗ਼ਾਨਿਸਤਾਨ ਦੇ ਗ੍ਰਹਿ...
ਨਾਨਕੇ ਪਿੰਡ ਬਡਰੁੱਖਾਂ 'ਚ ਮਨਾਇਆ ਜਾ ਰਿਹਾ ਹੈ ਮਹਾਰਾਜਾ ਰਣਜੀਤ ਸਿੰਘ ਦਾ ਜਨਮ ਦਿਹਾੜਾ
. . .  about 1 hour ago
ਸੰਗਰੂਰ, 13 ਨਵੰਬਰ (ਧੀਰਜ ਪਸ਼ੋਰੀਆ)- ਸ਼ੇਰੇ ਪੰਜਾਬ ਮਹਾਰਾਜ ਰਣਜੀਤ ਸਿੰਘ ਦਾ ਜਨਮ ਦਿਹਾੜਾ ਅੱਜ ਉਨ੍ਹਾਂ ਦੇ ਨਾਨਕੇ ਪਿੰਡ ਬਡਰੁੱਖਾਂ (ਸੰਗਰੂਰ) ਵਿਖੇ ਪਿੰਡ ਵਾਸੀਆਂ ਵਲੋਂ ਮਨਾਇਆ ਜਾ...
ਸ੍ਰੀ ਨਨਕਾਣਾ ਸਾਹਿਬ ਕੀਤੀ ਗਈ ਅਲੌਕਿਕ ਆਤਿਸ਼ਬਾਜ਼ੀ
. . .  about 2 hours ago
ਅਜਨਾਲਾ, 13 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਗੁਰਦੁਆਰਾ ਸ੍ਰੀ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਕੀਤੀ ਗਈ ਆਤਿਸ਼ਬਾਜ਼ੀ ਦੇ ਅਲੌਕਿਕ ਨਜ਼ਾਰੇ ਨੇ ਦੇਸ਼ ਵਿਦੇਸ਼ ਤੋਂ ਪੁੱਜੀ ਸੰਗਤ ਦਾ ਮਨ ਮੋਹ...
ਘਰੋਂ ਆਵਾਜ਼ ਮਾਰ ਕੇ ਵਿਅਕਤੀ ਦਾ ਕੀਤਾ ਕਤਲ
. . .  about 2 hours ago
ਲੋਹਟਬੱਦੀ, 13 ਨਵੰਬਰ (ਕੁਲਵਿੰਦਰ ਸਿੰਘ ਡਾਂਗੋਂ) - ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਖੇਤਰ ਦੀ ਪੁਲਿਸ ਚੌਕੀ ਲੋਹਟਬੱਦੀ ਅਧੀਨ ਪੈਂਦੇ ਪਿੰਡ ਬ੍ਰਹਮਪੁਰ 'ਚ ਦੇਰ ਰਾਤ ਇੱਕ ਗਰੀਬ ਪਰਿਵਾਰ ਨਾਲ ਸਬੰਧਿਤ ਅੰਮ੍ਰਿਤਧਾਰੀ ਵਿਅਕਤੀ ਨੂੰ ਘਰੋਂ ਆਵਾਜ਼ ਮਾਰ ਕੇ ਤੇਜ ਹਥਿਆਰਾਂ ਦੇ ਵਾਰ ਨਾਲ ਬੇਰਹਿਮੀ ਨਾਲ...
ਦਿੱਲੀ ਵਿਚ ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ
. . .  about 2 hours ago
ਨਵੀਂ ਦਿੱਲੀ, 13 ਨਵੰਬਰ - ਦਿੱਲੀ ਐਨ.ਸੀ.ਆਰ. ਨਿਵਾਸੀਆਂ ਨੂੰ ਲੱਖ ਕੋਸ਼ਿਸ਼ਾਂ ਤੋਂ ਬਾਅਦ ਵੀ ਪ੍ਰਦੂਸ਼ਣ ਤੋਂ ਮੁਕਤੀ ਨਹੀਂ ਮਿਲੀ। ਧੁਆਂਖੀ ਧੁੰਦ ਕਾਰਨ ਲੋਕ ਸੂਰਜ ਦੇ ਦਰਸ਼ਨ ਕਰਨ ਲਈ ਤਰਸ ਗਏ ਹਨ। ਆਡ-ਈਵਨ ਹੋਵੇ, ਪਰਾਲੀ ਨੂੰ ਸਾੜਨ 'ਤੇ ਪਾਬੰਦੀ ਜਾਂ ਫਿਰ ਨਿਰਮਾਣ ਕਾਰਜਾਂ ਨੂੰ ਬੰਦ ਕਰਨ ਦੀਆਂ ਕੋਸ਼ਿਸ਼ਾਂ...
ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਲਈ ਅੱਜ ਪ੍ਰਧਾਨ ਮੰਤਰੀ ਬਰਾਜ਼ੀਲ ਪਹੁੰਚ ਰਹੇ ਹਨ
. . .  about 3 hours ago
ਨਵੀਂ ਦਿੱਲੀ, 13 ਨਵੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 11ਵੇਂ ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਲਈ ਦੋ ਦਿਨਾਂ ਲਈ ਦੱਖਣੀ ਅਮਰੀਕੀ ਦੇਸ਼ ਬਰਾਜ਼ੀਲ ਪਹੁੰਚ ਰਹੇ ਹਨ। ਇਸ ਸੰਮੇਲਨ ਵਿਚ ਪ੍ਰਧਾਨ ਮੰਤਰੀ ਦਾ ਵਿਸ਼ੇਸ਼ ਧਿਆਨ ਵਿਸ਼ਵ ਦੀਆਂ 5 ਵੱਡੀਆਂ ਅਰਥ ਵਿਵਸਥਾਵਾਂ ਵਿਚਕਾਰ ਮਹੱਤਵਪੂਰਨ ਖੇਤਰਾਂ...
ਗੁਰਦਵਾਰਾ ਸ੍ਰੀ ਬੇਰ ਸਾਹਿਬ ਵਿਖੇ ਸ਼ਾਮ 5 ਵਜੇ ਤੱਕ 15 ਲੱਖ ਸੰਗਤਾਂ ਨਤਮਸਤਕ
. . .  1 day ago
ਸੁਲਤਾਨਪੁਰ ਲੋਧੀ ,12 ਨਵੰਬਰ { ਜਗਮੋਹਨ ਸਿੰਘ ਥਿੰਦ, ਅਮਰਜੀਤ ਕੋਮਲ}- ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਇਤਿਹਾਸਿਕ ਗੁਰਦਵਾਰਾ ਸ੍ਰੀ ਬੇਰ ਸਾਹਿਬ ਵਿਖੇ ਸ਼ਾਮ 5 ਵਜੇ ਤੱਕ 15 ਲੱਖ ਦੇ ਕਰੀਬ ...
ਸ਼ਿਵ ਸੈਨਾ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਨਹੀਂ ਹੋਈ ਸੁਣਵਾਈ
. . .  1 day ago
ਨਵੀਂ ਦਿੱਲੀ, 12 ਨਵੰਬਰ - ਸ਼ਿਵ ਸੈਨਾ ਵੱਲੋਂ ਐਨ.ਸੀ.ਪੀ ਅਤੇ ਕਾਂਗਰਸ ਤੋਂ ਸਮਰਥਨ ਲਈ ਰਾਜਪਾਲ ਭਗਤ ਸਿੰਘ ਕੋਸ਼ਿਆਰੀ ਦੁਆਰਾ ਤਿੰਨ ਦਿਨ ਦਾ ਸਮਾਂ ਨਾ ਦੇਣ ਖ਼ਿਲਾਫ਼ ਸੁਪਰੀਮ ਕੋਰਟ 'ਚ ਦਾਇਰ...
ਪ੍ਰਕਾਸ਼ ਪੂਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਦਾ ਅਲੌਕਿਕ ਨਜ਼ਾਰਾ
. . .  1 day ago
ਅੰਮ੍ਰਿਤਸਰ, 12 ਨਵੰਬਰ (ਰਾਜੇਸ਼ ਕੁਮਾਰ ਸੰਧੂ)- ਅੱਜ ਅੰਮ੍ਰਿਤਸਰ ਵਿਖੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ਮੌਕੇ ਦੀਪਮਾਲਾ ...
ਪੁਣਛ ਜ਼ਿਲ੍ਹੇ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਸ੍ਰੀਨਗਰ, 12 ਨਵੰਬਰ- ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਦੇ ਸ਼ਾਹਪੁਰ ਅਤੇ ਕਿਰਨੀ ਸੈਕਟਰ 'ਚ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ...
ਤਲਾਸ਼ੀ ਦੌਰਾਨ ਜੇਲ੍ਹ 'ਚੋਂ ਇੱਕ ਹਵਾਲਾਤੀ ਤੋਂ ਬਰਾਮਦ ਹੋਇਆ ਮੋਬਾਈਲ ਫ਼ੋਨ
. . .  1 day ago
ਬਠਿੰਡਾ, 12 ਨਵੰਬਰ (ਨਾਇਬ ਸਿੱਧੂ)- ਬਠਿੰਡਾ ਦੇ ਹਾਈ ਸਕਿਉਰਿਟੀ ਸੈਂਟਰ ਜੇਲ੍ਹ 'ਚ ਇੱਕ ਹਵਾਲਾਤੀ ਤੋਂ ਮੋਬਾਈਲ ਫ਼ੋਨ ਬਰਾਮਦ ਹੋਇਆ...
ਅੰਮ੍ਰਿਤਸਰ 'ਚ ਪੁੱਤਰ ਵੱਲੋਂ ਬਜ਼ੁਰਗ ਪਿਤਾ ਦਾ ਕਤਲ
. . .  1 day ago
ਵੇਰਕਾ, 12 ਨਵੰਬਰ (ਪਰਮਜੀਤ ਸਿੰਘ ਬੱਗਾ)- ਅੰਮ੍ਰਿਤਸਰ ਦੇ ਪੁਲਿਸ ਥਾਣਾ ਸਦਰ ਖੇਤਰ 'ਚ ਕਲਜੁਗੀ ਨੌਜਵਾਨ ਪੁੱਤਰ ਵੱਲੋਂ ਰਾਤ ਸਮੇਂ ਗਲਾ ਘੁੱਟਣ ਤੋਂ ਬਾਅਦ ਤੇਜ਼ ਧਾਰ ਹਥਿਆਰ...
ਮਹਾਰਾਸ਼ਟਰ 'ਚ ਰਾਸ਼ਟਰਪਤੀ ਸ਼ਾਸਨ ਲਾਗੂ
. . .  1 day ago
ਨਵੀਂ ਦਿੱਲੀ, 12 ਨਵੰਬਰ- ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਮਨਜ਼ੂਰੀ ਤੋਂ ਬਾਅਦ ਅੱਜ ਮਹਾਰਾਸ਼ਟਰ 'ਚ...
ਜੰਮੂ-ਕਸ਼ਮੀਰ ਸੜਕ ਹਾਦਸਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 16
. . .  1 day ago
ਕੈਪਟਨ ਨੇ ਨਰਿੰਦਰ ਮੋਦੀ ਅਤੇ ਇਮਰਾਨ ਖ਼ਾਨ ਦਾ ਕੀਤਾ ਧੰਨਵਾਦ
. . .  1 day ago
ਜੰਮੂ-ਕਸ਼ਮੀਰ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 12 ਲੋਕਾਂ ਦੀ ਮੌਤ
. . .  1 day ago
ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹੈ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇ ਪ੍ਰਕਾਸ਼ ਪੁਰਬ
. . .  1 day ago
ਕਰਤਾਰਪੁਰ ਸਾਹਿਬ ਜਾਣ ਵਾਲੇ ਬਜ਼ੁਰਗਾਂ ਨੂੰ ਮੁਫ਼ਤ ਸਹੂਲਤਾਂ ਦੇਵੇਗੀ ਦਿੱਲੀ ਸਰਕਾਰ
. . .  1 day ago
ਸ਼ਿਵ ਸੈਨਾ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕਰ ਕੇ ਰਾਜਪਾਲ ਦੇ ਫ਼ੈਸਲੇ ਨੂੰ ਦਿੱਤੀ ਚੁਨੌਤੀ
. . .  1 day ago
ਭੀਮਾ ਕੋਰੇਗਾਂਵ ਮਾਮਲਾ : ਅਦਾਲਤ ਨੇ ਦੋਸ਼ੀ ਗੌਤਮ ਦੀ ਅਗਾਊਂ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ
. . .  1 day ago
ਜੀਪ ਅਤੇ ਬੱਸ ਵਿਚਾਲੇ ਹੋਈ ਭਿਆਨਕ ਟੱਕਰ 'ਚ ਸੱਤ ਲੋਕਾਂ ਦੀ ਮੌਤ
. . .  1 day ago
ਬ੍ਰਿਕਸ ਸੰਮੇਲਨ 'ਚ ਸ਼ਾਮਲ ਹੋਣ ਲਈ ਬ੍ਰਾਜ਼ੀਲ ਰਵਾਨਾ ਹੋਏ ਪ੍ਰਧਾਨ ਮੰਤਰੀ ਮੋਦੀ
. . .  1 day ago
550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਪਹੁੰਚੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀਆਂ ਕੁੱਝ ਤਸਵੀਰਾਂ
. . .  1 day ago
ਬਾਬੇ ਨਾਨਕ ਦੀਆਂ ਸਿੱਖਿਆਵਾਂ ਸਮੁੱਚੀ ਮਾਨਵਤਾ ਲਈ ਕਲਿਆਣਕਾਰੀ- ਕੋਵਿੰਦ
. . .  1 day ago
ਮਹਾਰਾਸ਼ਟਰ 'ਚ ਰਾਜਪਾਲ ਵੱਲੋਂ ਰਾਸ਼ਟਰਪਤੀ ਸ਼ਾਸਨ ਲਾਗੂ ਕਰਨ ਦੀ ਸਿਫ਼ਾਰਸ਼
. . .  1 day ago
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਸਿਸੋਦੀਆ ਨੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਟੇਕਿਆ ਮੱਥਾ
. . .  1 day ago
ਬ੍ਰਿਕਸ ਸੰਮੇਲਨ ਲਈ ਬ੍ਰਾਜ਼ੀਲ ਰਵਾਨਾ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਸੱਦੀ ਕੈਬਨਿਟ ਦੀ ਬੈਠਕ
. . .  1 day ago
ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਵਿਖੇ ਨਤਮਸਤਕ ਹੋਏ ਕੇਜਰੀਵਾਲ
. . .  1 day ago
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸੋਨੀਆ ਗਾਂਧੀ ਨੇ ਦਿੱਤੀ ਵਧਾਈ
. . .  1 day ago
ਸੋਨੀਆ ਗਾਂਧੀ ਨੇ ਅੱਜ ਸ਼ਰਦ ਪਵਾਰ ਨਾਲ ਕੀਤੀ ਗੱਲਬਾਤ- ਖੜਗੇ
. . .  1 day ago
ਅਜਨਾਲਾ 'ਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ 550 ਸਾਲਾ ਪ੍ਰਕਾਸ਼ ਪੁਰਬ
. . .  1 day ago
ਸਪੋਰਟਸ ਦੀ ਦੁਕਾਨ 'ਚੋਂ ਚੋਰਾਂ ਨੇ ਸ਼ਟਰ ਤੋੜ ਕੇ ਨਗਦੀ ਕੀਤੀ ਚੋਰੀ
. . .  1 day ago
ਕੁਝ ਸਮੇਂ 'ਚ ਸ਼ੁਰੂ ਹੋਵੇਗਾ ਨਨਕਾਣਾ ਸਾਹਿਬ ਵਿਖੇ ਨਗਰ ਕੀਰਤਨ
. . .  1 day ago
ਮੁੰਬਈ 'ਚ ਅੱਜ ਖੜਗੇ ਅਤੇ ਅਹਿਮਦ ਪਟੇਲ ਐੱਨ. ਸੀ. ਪੀ. ਨੇਤਾਵਾਂ ਨਾਲ ਕਰਨਗੇ ਮੁਲਾਕਾਤ
. . .  1 day ago
550ਵੇਂ ਪ੍ਰਕਾਸ਼ ਪੁਰਬ ਮੌਕੇ ਜਨਮ ਅਸਥਾਨ ਨਨਕਾਣਾ ਸਾਹਿਬ ਵਿਖੇ ਕਰਾਏ ਜਾ ਰਹੇ ਹਨ ਗੁਰਮਤਿ ਸਮਾਗਮ, ਦੇਖੋ ਤਸਵੀਰਾਂ
. . .  about 1 hour ago
550ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਗਏ ਸੁੰਦਰ ਜਲੌ
. . .  1 day ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ ਰਾਸ਼ਟਰਪਤੀ ਰਾਮ ਨਾਥ ਕੋਵਿੰਦ
. . .  about 1 hour ago
550ਵੇਂ ਪ੍ਰਕਾਸ਼ ਪੁਰਬ ਮੌਕੇ ਨਵਜੋਤ ਸਿੰਘ ਸਿੱਧੂ ਨੇ ਗੁਰਦੁਆਰਾ ਨਾਨਕਸਰ ਵੇਰਕਾ ਵਿਖੇ ਟੇਕਿਆ ਮੱਥਾ
. . .  about 1 hour ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਪਹੁੰਚੇ ਰਾਸ਼ਟਰਪਤੀ ਰਾਮਨਾਥ ਕੋਵਿੰਦ
. . .  about 1 hour ago
ਡੇਂਗੂ ਕਾਰਨ 25 ਸਾਲਾ ਨੌਜਵਾਨ ਦੀ ਹੋਈ ਮੌਤ
. . .  about 1 hour ago
ਬਾਬੇ ਨਾਨਕ ਦੇ ਪ੍ਰਕਾਸ਼ ਦਿਹਾੜੇ ਮੌਕੇ ਨਿਰਮਲਾ ਸੀਤਾਰਮਨ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਟੇਕਿਆ ਮੱਥਾ
. . .  11 minutes ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਈ 4 ਲੱਖ ਦੇ ਕਰੀਬ ਸੰਗਤ
. . .  21 minutes ago
ਸ. ਪ੍ਰਕਾਸ਼ ਸਿੰਘ ਬਾਦਲ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਟੇਕਿਆ ਮੱਥਾ
. . .  32 minutes ago
ਕੈਪਟਨ ਅਮਰਿੰਦਰ ਸਿੰਘ ਅਤੇ ਮਹਾਰਾਣੀ ਪ੍ਰਨੀਤ ਕੌਰ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਟੇਕਿਆ ਮੱਥਾ
. . .  53 minutes ago
ਰਾਜੋਆਣਾ ਨੂੰ ਵੱਡੀ ਰਾਹਤ, ਸਰਕਾਰ ਨੇ ਉਮਰ ਕੈਦ 'ਚ ਬਦਲੀ ਫਾਂਸੀ ਦੀ ਸਜ਼ਾ
. . .  45 minutes ago
ਰਾਸ਼ਟਰਪਤੀ ਕੋਵਿੰਦ ਅਤੇ ਪ੍ਰਧਾਨ ਮੰਤਰੀ ਮੋਦੀ ਨੇ ਬਾਬੇ ਨਾਨਕ ਦੇ ਪ੍ਰਕਾਸ਼ ਦਿਹਾੜੇ ਦੀਆਂ ਦਿੱਤੀਆਂ ਵਧਾਈਆਂ
. . .  about 1 hour ago
ਮੁੱਠਭੇੜ 'ਚ ਇਕ ਅੱਤਵਾਦੀ ਢੇਰ
. . .  1 day ago
ਰਾਸ਼ਟਰਪਤੀ ਰਾਮਨਾਥ ਕੋਵਿੰਦ ਅੱਜ ਸ੍ਰੀ ਬੇਰ ਸਾਹਿਬ ਹੋਣਗੇ ਨਤਮਸਤਕ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 27 ਅੱਸੂ ਸੰਮਤ 551
ਿਵਚਾਰ ਪ੍ਰਵਾਹ: ਪ੍ਰਤਿਭਾ ਮਹਾਨ ਕੰਮਾਂ ਦਾ ਆਰੰਭ ਕਰਦੀ ਹੈ ਤੇ ਮਿਹਨਤ ਉਨ੍ਹਾਂ ਨੂੰ ਨੇਪਰੇ ਚੜ੍ਹਾਉਂਦੀ ਹੈ। -ਡਾ: ਜਾਨਸਨ

ਹੁਸ਼ਿਆਰਪੁਰ / ਮੁਕੇਰੀਆਂ

ਇਕੋਤਰੀ ਸਮਾਗਮ ਮੌਕੇ ਸਜਾਏ ਨਗਰ ਕੀਰਤਨ ਵਿਚ ਪਹੁੰਚੀਆਂ ਦੇਸ਼-ਵਿਦੇਸ਼ 'ਚੋਂ ਸੰਗਤਾਂ

ਟਾਂਡਾ ਉੜਮੁੜ, 12 ਅਕਤੂਬਰ (ਦੀਪਕ ਬਹਿਲ)-ਅੱਜ ਟਾਂਡਾ ਉੜਮੁੜ ਵਿਖੇ ਸਜਾਏ ਗਏ ਨਗਰ ਕੀਰਤਨ ਵਿਚ ਸੰਗਤਾਂ ਦਾ ਭਾਰੀ ਉਤਸ਼ਾਹ ਪਾਇਆ ਗਿਆ | ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਸਰਬ-ਸਾਂਝੀ ਵਾਲਤਾ ਦੇ ਸੰਦੇਸ਼ ਨਾਲ ਇਸ ਨਗਰ ਕੀਰਤਨ ਦਾ ਸਵਾਗਤ ਵੱਖ-ਵੱਖ ਗੁਰਦੁਆਰਾ ਕਮੇਟੀਆਂ ਤੋਂ ਇਲਾਵਾ ਮੰਦਿਰ ਕਮੇਟੀਆਂ ਅਤੇ ਮੁਸਲਿਮ ਭਾਈਚਾਰੇ ਦੇ ਲੋਕਾਂ ਵਲੋਂ ਕੀਤਾ ਗਿਆ | ਜਿੱਥੇ ਕਈ ਅਹਿਮ ਸ਼ਖ਼ਸੀਅਤਾਂ, ਸੰਤ ਮਹਾਂਪੁਰਸ਼ ਪੁੱਜੇ ਉੱਥੇ ਇਸ ਨਗਰ ਕੀਰਤਨ ਵਿਚ ਸੰਤ ਬਾਬਾ ਗੁਰਦਿਆਲ ਸਿੰਘ ਜੀ ਨੇ ਹਾਜ਼ਰੀ ਭਰਨ ਵਾਲੇ ਬਾਬਾ ਬਲਕਾਰ ਸਿੰਘ, ਡਾ. ਹਰਜੋਤ ਕਮਲ ਸਿੰਘ ਵਿਧਾਇਕ ਮੋਗਾ, ਅਰਵਿੰਦਰ ਸਿੰਘ ਰਸੂਲਪੁਰ, ਲਖਵਿੰਦਰ ਸਿੰਘ ਲੱਖੀ, ਸਰਬਜੋਤ ਸਿੰਘ ਸਾਬੀ, ਜਤਿੰਦਰ ਸਿੰਘ ਲਾਲੀ ਬਾਜਵਾ, ਜਸਵੰਤ ਸਿੰਘ ਬਿੱਟੂ, ਮਨਜੀਤ ਸਿੰਘ ਦਸੂਹਾ, ਕੰਵਲਜੀਤ ਸਿੰਘ ਤੁਲੀ, ਬਿਕਰਮਜੀਤ ਸਿੰਘ ਲਾਲੀ, ਸਰਬਜੀਤ ਸਿੰਘ, ਸ਼੍ਰੀ ਆਰ.ਪੀ ਮਿੱਤਲ (ਮੀਤ ਪ੍ਰਧਾਨ ਪੰਜਾਬ ਭਾਜਪਾ), ਹਰਮੀਤ ਸਿੰਘ ਔਲਖ, ਸੁਖਵਿੰਦਰ ਸਿੰਘ ਮੂਨਕ, ਕਮਲਜੀਤ ਸਿੰਘ ਕੁਲਾਰ, ਦਲਜੀਤ ਸਿੰਘ, ਬਲਵਿੰਦਰ ਸਿੰਘ ਚੱਤੋਵਾਲ, ਅਮਰਜੀਤ ਸਿੰਘ ਕਾਹਲੋਂ, ਜਸਦੇਵ ਸਿੰਘ ਬਿੱਟੂ ਕਨੇਡਾ, ਰੁਪਿੰਦਰਜੀਤ ਸਿੰਘ ਮਾਂਗਟ, ਮਨਦੀਪ ਸਿੰਘ, ਅਮਰਜੋਤ ਸਿੰਘ, ਪਰਮਜੀਤ ਸਿੰਘ, ਸਰਬਜੀਤ ਸਿੰਘ (ਸਾਰੇ ਕੈਨੇਡਾ), ਹਰਦੀਪ ਸਿੰਘ, ਬਿਕਰਮਜੀਤ ਸਿੰਘ ਡੀ.ਸੀ, ਸਤਵੀਰ ਸਿੰਘ, ਗੁਰਦੀਪ ਸਿੰਘ ਮੂਮ, ਭਗਵਾਨ ਸਿੰਘ ਜੌਹਲ, ਜਥੇਦਾਰ ਹਰਮੇਲ ਪ੍ਰਕਾਸ਼ ਸਿੰਘ, ਜ਼ੋਰਾਵਰ ਸਿੰਘ, ਪਿ੍ਤਪਾਲ ਸਿੰਘ, ਕੁਲਦੀਪ ਸਿੰਘ, ਇਕਬਾਲ ਸਿੰਘ ਢਡਿਆਲਾ, ਸਰਬਜੀਤ ਸਿੰਘ ਮੋਮੀ, ਆਤਮਜੀਤ ਸਿੰਘ ਸੋਢੀ, ਜਸਪ੍ਰੀਤ ਸਿੰਘ ਸੈਣੀ, ਚੌਧਰੀ ਕਮਲ ਕਿਸ਼ਨ, ਚਮਨ ਲਾਲ ਸ਼ਰਮਾ, ਜੀਵਨ ਕੁਮਾਰ ਬਬਲੀ, ਓਮਦੱਤ ਜੋਸ਼ੀ, ਪੂਜਾ ਬਹਿਲ, ਭਾਈ ਸਿਮਰਨ ਸਿੰਘ, ਭਾਈ ਸੁਮੀਤ ਸਿੰਘ, ਅਮਨ ਸਿੰਘ, ਭਾਈ ਹੀਰਾ ਸਿੰਘ, ਹਰਪਾਲ ਸਿੰਘ ਸਰਪੰਚ, ਬਲਜੀਤ ਸਿੰਘ, ਬਲਵੀਰ ਸਿੰਘ, ਰਘਵੀਰ ਸਿੰਘ, ਰਾਣਾ ਸਰਾਭਾ, ਗੁਰਦੀਪ ਸਿੰਘ ਦੀਪਾ, ਅੰਮਿ੍ਤਪਾਲ ਸਿੰਘ, ਅਰਜੁਨ ਸਿੰਘ, ਬਾਪੂ ਹਮੀਰ ਸਿੰਘ, ਰਾਜਵੰਤ ਸਿੰਘ ਰਾਜੂ, ਅਜੀਤ ਸਿੰਘ ਹੰਬੜਾ, ਹਰਜੀਤ ਸਿੰਘ ਖ਼ਾਲਸਾ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ |

ਬੇਗਮਪੁਰਾ ਟਾਈਗਰ ਫੋਰਸ ਵਲੋਂ ਚੌਥੇ ਦਿਨ ਵੀ ਭੁੱਖ ਹੜਤਾਲ ਜਾਰੀ

ਹੁਸ਼ਿਆਰਪੁਰ, 12 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਤੁਗਲਕਾਬਾਦ ਦਿੱਲੀ ਵਿਖੇ ਢਾਏ ਗੁਰੂ ਰਵਿਦਾਸ ਮੰਦਿਰ ਦੀ ਮੁੜ ਉਸਾਰੀ ਕਰਵਾਉਣ ਤੇ ਗੁਰੂ ਘਰ ਢਾਉਣ ਦੇ ਵਿਰੋਧ ਦੌਰਾਨ ਜੇਲ੍ਹ ਵਿਚ ਬੰਦ 97 ਸਾਥੀਆਾ ਦੀ ਰਿਹਾਈ ਲਈ ਬੇਗਮਪੁਰਾ ਟਾਇਗਰ ਫੋਰਸ ਵਲੋਂ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਦੇ ਮੰਦਰ ਹਾਜੀਪੁਰ 'ਚ ਸਿਥਤੀ ਅਜੇ ਵੀ ਤਣਾਅਪੂਰਨ

ਹਾਜੀਪੁਰ, 12 ਅਕਤੂਬਰ (ਪੁਨੀਤ ਭਾਰਦਵਾਜ, ਰਣਜੀਤ ਸਿੰਘ)- ਕਸਬਾ ਹਾਜੀਪੁਰ ਦੇ ਭਗਵਾਨ ਵਾਲਮੀਕ ਜੀ ਦੇ ਮੰਦਰ 'ਚ ਜਨਮ ਦਿਵਸ ਨੂੰ ਲੈ ਕੇ ਵਾਲਮੀਕ ਸਭਾ ਹਾਜੀਪੁਰ ਅਤੇ ਆਦਿ ਧਰਮ ਸਮਾਜ ਹਾਜੀਪੁਰ 'ਚ ਸਥਿਤੀ ਅੱਜ ਦੂਜੇ ਦਿਨ ਵੀ ਤਣਾਅਪੂਰਨ ਰਹੀ | ਅੱਜ ਸ਼ਾਮ ਵਾਲਮੀਕ ਸਭਾ ...

ਪੂਰੀ ਖ਼ਬਰ »

ਨਸ਼ੇ ਦੀ ਓਵਰਡੋਜ਼ ਨੇ ਨੌਜਵਾਨ ਦੀ ਲਈ ਜਾਨ

ਹਾਜੀਪੁਰ, 12 ਅਕਤੂਬਰ (ਰਣਜੀਤ ਸਿੰਘ)-ਥਾਣਾ ਹਾਜੀਪੁਰ ਪੁਲਿਸ ਨੂੰ ਸ਼ਾਹ ਨਹਿਰ ਨਜ਼ਦੀਕ ਰਸਤੇ 'ਚੋਂ ਮੋਟਰਸਾਈਕਲ 'ਤੇ ਪਈ ਨੌਜਵਾਨ ਜਸਵਿੰਦਰ ਸਿੰਘ ਦੀ ਲਾਸ਼ ਲੋਕਾਂ 'ਚ ਕਾਫ਼ੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ | ਇਸ ਨੌਜਵਾਨ ਦੀ ਲਾਸ਼ ਮਿਲਣ ਤੋਂ ਬਾਅਦ ਲੋਕਾਂ ਦਾ ਕਹਿਣਾ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਸਬੰਧੀ ਹੁਸ਼ਿਆਰਪੁਰ 'ਚ ਸ਼ੋਭਾ ਯਾਤਰਾ ਸਜਾਈ

ਹੁਸ਼ਿਆਰਪੁਰ, 12 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਭਗਵਾਨ ਵਾਲਮੀਕਿ ਜੀ ਦੇ ਜਨਮ ਦਿਹਾੜੇ ਸਬੰਧੀ ਭਗਵਾਨ ਵਾਲਮੀਕਿ ਸਭਾ ਹੁਸ਼ਿਆਰਪੁਰ ਵਲੋਂ ਵਿਸ਼ਾਲ ਸ਼ੋਭਾ ਯਾਤਰਾ ਚੇਅਰਮੈਨ ਤਰਸੇਮ ਲਾਲ ਹੰਸ, ਜ਼ਿਲ੍ਹਾ ਪ੍ਰਧਾਨ ਮਨੋਜ ਕੈਨੇਡੀ ਅਤੇ ਸ਼ਹਿਰੀ ...

ਪੂਰੀ ਖ਼ਬਰ »

ਦਸੂਹਾ ਪੁਲਿਸ ਵਲੋਂ ਭਗੌੜਾ ਗਿ੍ਫ਼ਤਾਰ

ਦਸੂਹਾ, 12 ਅਕਤੂਬਰ (ਭੁੱਲਰ)-ਦਸੂਹਾ ਪੁਲਿਸ ਵਲੋਂ ਇਕ ਭਗੌੜੇ ਨੂੰ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਗਈ ਹੈ | ਇਸ ਸਬੰਧੀ ਐਸ.ਐਚ.ਓ. ਯਾਦਵਿੰਦਰ ਸਿੰਘ ਬਰਾੜ ਅਤੇ ਏ.ਐੱਸ.ਆਈ. ਜਸਬੀਰ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਜਤਿੰਦਰਜੀਤ ਸਿੰਘ ਵਾਸੀ ਨੌਸ਼ਹਿਰਾ ਪੱਤਣ ...

ਪੂਰੀ ਖ਼ਬਰ »

ਪਿੰਡ ਧੁੱਗਾ ਕਲਾਂ ਤੋਂ ਸੁਲਤਾਨਪੁਰ ਲੋਧੀ ਨੂੰ ਨਗਰ ਕੀਰਤਨ ਜੈਕਾਰਿਆਂ ਦੀ ਗੂੰਜ ਵਿਚ ਰਵਾਨਾ

ਦਸੂਹਾ, 12 ਅਕਤੂਬਰ (ਭੁੱਲਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪੰਜ ਸੌ ਪੰਜਾਹ ਸਾਲਾ ਸ਼ਤਾਬਦੀ ਪੁਰਬ ਨੂੰ ਸਮਰਪਿਤ ਪਿੰਡ ਧੁੱਗਾ ਕਲਾਂ ਤੋਂ ਸਾਬਕਾ ਮੁੱਖ ਪਾਰਲੀਮਾਨੀ ਸਕੱਤਰ ਪੰਜਾਬ ਦੇਸ ਰਾਜ ਸਿੰਘ ਧੁੱਗਾ, ਅਕਾਲ ਅਕੈਡਮੀ ਧੁੱਗਾ ਕਲਾਂ ਤੇ ਸਮੂਹ ਸੰਗਤਾਂ ਦੇ ਸਹਿਯੋਗ ...

ਪੂਰੀ ਖ਼ਬਰ »

ਮੋਬਾਈਲ ਕੰਪਨੀ ਦੇ ਡੀਲਰ ਨਾਲ 7 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ 'ਚ ਔਰਤ ਨਾਮਜ਼ਦ

ਹੁਸ਼ਿਆਰਪੁਰ, 12 ਅਕਤੂਬਰ (ਬਲਜਿੰਦਰਪਾਲ ਸਿੰਘ)-ਮੋਬਾਈਲਾਂ ਦਾ ਕਾਰੋਬਾਰ ਕਰਨ ਵਾਲੀ ਔਰਤ ਦੇ ਖਿਲਾਫ਼ ਕਥਿਤ ਤੌਰ 'ਤੇ 7 ਲੱਖ ਇਕ ਹਜ਼ਾਰ 483 ਰੁਪਏ ਦੀ ਠੱਗੀ ਮਾਰਨ ਦੇ ਕਥਿਤ ਦੋਸ਼ 'ਚ ਥਾਣਾ ਸਿਟੀ ਪੁਲਿਸ ਨੇ ਜਾਂਚ ਤੋਂ ਬਾਅਦ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ 'ਚੋਂ ਗਹਿਣਿਆਂ ਤੇ ਨਕਦੀ ਵਾਲਾ ਬੈਗ ਚੋਰੀ

ਹੁਸ਼ਿਆਰਪੁਰ, 12 ਅਕਤੂਬਰ (ਬਲਜਿੰਦਰਪਾਲ ਸਿੰਘ)-ਗੁਰਦੁਆਰਾ ਸਾਹਿਬ 'ਚ ਵਿਆਹ ਨੂੰ ਲੈ ਕੇ ਹੋ ਰਹੀ ਅਰਦਾਸ ਦੌਰਾਨ ਇਕ ਲੜਕਾ ਬੈਗ ਲੈ ਕੇ ਫਰਾਰ ਹੋ ਗਿਆ | ਬੈਗ 'ਚ ਨਕਦੀ ਤੋਂ ਇਲਾਵਾ ਸੋਨੇ ਦੇ ਗਹਿਣੇ ਤੇ ਸ਼ਗਨਾਂ ਦੀ ਰਾਸ਼ੀ ਵੀ ਸੀ | ਜਾਣਕਾਰੀ ਅਨੁਸਾਰ ਦਿੱਲੀ 'ਚ ਸਥਿਤ ਤਰੀ ...

ਪੂਰੀ ਖ਼ਬਰ »

ਘਰ 'ਚੋਂ ਨਕਦੀ ਤੇ ਮੋਬਾਈਲ ਚੋਰੀ

ਹੁਸ਼ਿਆਰਪੁਰ, 12 ਅਕਤੂਬਰ (ਬਲਜਿੰਦਰਪਾਲ ਸਿੰਘ)-ਅਣਪਛਾਤੇ ਚੋਰਾਂ ਵਲੋਂ ਇੱਕ ਘਰ 'ਚੋਂ ਨਕਦੀ ਅਤੇ ਮੋਬਾਈਲ ਫ਼ੋਨ ਚੋਰੀ ਕਰ ਲਏ | ਪ੍ਰਾਪਤ ਜਾਣਕਾਰੀ ਅਨੁਸਾਰ ਪਰਮਿੰਦਰ ਸਿੰਘ ਵਾਸੀ ਮਾਡਲ ਟਾਊਨ ਨੇ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ 'ਚ ਦੱਸਿਆ ਕਿ ਅਣਪਛਾਤੇ ਚੋਰਾਂ ...

ਪੂਰੀ ਖ਼ਬਰ »

ਤਸਕਰ ਕਾਬੂ

ਹੁਸ਼ਿਆਰਪੁਰ, 12 ਅਕਤੂਬਰ (ਬਲਜਿੰਦਰਪਾਲ ਸਿੰਘ)-ਥਾਣਾ ਬੁੱਲੋ੍ਹਵਾਲ ਪੁਲਿਸ ਨੇ ਇੱਕ ਤਸਕਰ ਨੂੰ ਕਾਬੂ ਕਰਕੇ ਉਸ ਤੋਂ 55 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਹੈ | ਕਾਬੂ ਕੀਤੇ ਕਥਿਤ ਦੋਸ਼ੀ ਦੀ ਪਹਿਚਾਣ ਬਚਿੱਤਰ ਸਿੰਘ ਵਾਸੀ ਸੀਕਰੀ ਵਜੋਂ ਹੋਈ ਹੈ | ...

ਪੂਰੀ ਖ਼ਬਰ »

18 ਬੋਤਲਾਂ ਸ਼ਰਾਬ ਸਮੇਤ 1 ਕਾਬੂ

ਸੈਲਾ ਖ਼ੁਰਦ, 12 ਅਕਤੂਬਰ (ਹਰਵਿੰਦਰ ਸਿੰਘ ਬੰਗਾ)-ਬੀਤੀ ਰਾਤ ਮਹਾਰਾਜਾ ਪੈਲੇਸ ਦਦਿਆਲ ਰੋਡ ਵਿਖੇ ਪੁਲਿਸ ਚੌਕੀ ਸੈਲਾ ਖ਼ੁਰਦ ਵਲੋਂ ਇੱਕ ਵਿਅਕਤੀ ਨੂੰ 18 ਬੋਤਲਾਂ ਸ਼ਰਾਬ ਸਮੇਤ ਕਾਬੂ ਕਰ ਲਿਆ | ਥਾਣਾ ਮਾਹਿਲਪੁਰ ਮੁਖੀ ਇਕਬਾਲ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਪੁਲਿਸ ...

ਪੂਰੀ ਖ਼ਬਰ »

ਮਹਿਮੂਦਪੁਰ ਬਟਾਲਾ ਵਿਖੇ ਮੈਡਮ ਇੰਦੂ ਬਾਲਾ ਨੂੰ ਲੱਡੂਆਂ ਨਾਲ ਤੋਲਿਆ

ਮੁਕੇਰੀਆਂ, 12 ਅਕਤੂਬਰ (ਰਾਮਗੜ੍ਹੀਆ, ਸਰਵਜੀਤ ਸਿੰਘ)-ਅੱਜ ਕਾਂਗਰਸ ਪਾਰਟੀ ਦੀ ਉਮੀਦਵਾਰ ਮੈਡਮ ਇੰਦੂ ਬਾਲਾ ਦਾ ਪਿੰਡ ਮਹਿਮੂਦਪੁਰ ਬਟਾਲਾ ਪਹੁੰਚਣ ਤੇ ਮੈਬਰ ਜ਼ਿਲ੍ਹਾ ਪ੍ਰੀਸ਼ਦ ਜਸਵੰਤ ਸਿੰਘ ਰੰਧਾਵਾ ਦੀ ਅਗਵਾਈ 'ਚ ਜੋਰਦਾਰ ਸਵਾਗਤ ਕੀਤਾ ਗਿਆ | ਇਸ ਸਮੇਂ ਮੈਡਮ ...

ਪੂਰੀ ਖ਼ਬਰ »

ਜੰਗੀ ਲਾਲ ਮਹਾਜਨ ਦਾ ਪਿੰਡ ਦੇਵੀ ਦਾਸ ਵਿਖੇ ਪਹੁੰਚਣ 'ਤੇ ਜ਼ੋਰਦਾਰ ਸਵਾਗਤ

ਮੁਕੇਰੀਆਂ/ਐਮਾਂ ਮਾਂਗਟ, 12 ਅਕਤੂਬਰ (ਸਰਵਜੀਤ ਸਿੰਘ, ਭੰਮਰਾ)-ਅੱਜ ਅਕਾਲੀ ਭਾਜਪਾ ਗੱਠਜੋੜ ਦੇ ਉਮੀਦਵਾਰ ਜੰਗੀ ਲਾਲ ਮਹਾਜਨ ਦਾ ਪਿੰਡ ਦੇਵੀ ਦਾਸ ਵਿਖੇ ਪਹੁੰਚਣ 'ਤੇ ਯੂਥ ਅਕਾਲੀ ਆਗੂ ਅਰਵਿੰਦਰ ਸਿੰਘ ਪਿ੍ੰਸ ਦੇਵੀਦਾਸ ਦੀ ਅਗਵਾਈ 'ਚ ਪਿੰਡ ਵਾਸੀਆਂ ਵਲੋ ਜ਼ੋਰਦਾਰ ...

ਪੂਰੀ ਖ਼ਬਰ »

ਈਸਰ ਸਿੰਘ ਮੰਝਪੁਰ ਦੀ ਅਗਵਾਈ 'ਚ ਜੰਗੀ ਲਾਲ ਮਹਾਜਨ ਦੇ ਹੱਕ 'ਚ ਚੋਣ ਬੈਠਕ

ਮੁਕੇਰੀਆਂ, 12 ਅਕਤੂਬਰ (ਰਾਮਗੜ੍ਹੀਆ, ਸਰਵਜੀਤ ਸਿੰਘ)-ਅਕਾਲੀ ਭਾਜਪਾ ਗੱਠਜੋੜ ਦੇ ਉਮੀਦਵਾਰ ਜੰਗੀ ਲਾਲ ਮਹਾਜਨ ਦਾ ਪਿੰਡ ਮੰਝਪੁਰ ਪਹੁੰਚਣ ਤੇ ਈਸਰ ਸਿੰਘ ਮੰਝਪੁਰ ਦੀ ਅਗਵਾਈ 'ਚ ਜ਼ੋਰਦਾਰ ਸਵਾਗਤ ਕੀਤਾ ਗਿਆ | ਇਸ ਸਮੇਂ ਸਕੱਤਰ ਜਰਨਲ ਯੂਥ ਅਕਾਲੀ ਦਲ ਸਰਬਜੋਤ ਸਿੰਘ ...

ਪੂਰੀ ਖ਼ਬਰ »

ਪਿੰਡ ਧਨੋਆ ਵਿਖੇ ਜੰਗੀ ਲਾਲ ਦੇ ਹੱਕ ਵਿਚ ਵਿਸ਼ਾਲ ਚੋਣ ਰੈਲੀ

ਐਮਾਂ ਮਾਂਗਟ, 12 ਅਕਤੂਬਰ (ਗੁਰਾਇਆ, ਭੰਮਰਾ)-ਅੱਜ ਅਕਾਲੀ ਭਾਜਪਾ ਗੱਠਜੋੜ ਦੇ ਉਮੀਦਵਾਰ ਜੰਗੀ ਲਾਲ ਮਹਾਜਨ ਦਾ ਪਿੰਡ ਧਨੋਆ ਵਿਖੇ ਪਹੁੰਚਣ 'ਤੇ ਅਕਾਲੀ ਆਗੂ ਲਖਵਿੰਦਰ ਸਿੰਘ ਧਨੋਆ ਦੀ ਅਗਵਾਈ 'ਚ ਜ਼ੋਰਦਾਰ ਸਵਾਗਤ ਕੀਤਾ ਗਿਆ | ਇਸ ਸਮੇਂ ਸਕੱਤਰ ਜਰਨਲ ਯੂਥ ਅਕਾਲੀ ਦਲ ...

ਪੂਰੀ ਖ਼ਬਰ »

ਜਥੇ: ਹਰਬੰਸ ਸਿੰਘ ਮੰਝਪੁਰ ਵਲੋਂ ਮੈਡਮ ਇੰਦੂ ਬਾਲਾ ਦੇ ਹੱਕ 'ਚ ਚੋਣ ਪ੍ਰਚਾਰ

ਮੁਕੇਰੀਆਂ, 12 ਅਕਤੂਬਰ (ਰਾਮਗੜ੍ਹੀਆ, ਸਰਵਜੀਤ ਸਿੰਘ)-ਕਾਂਗਰਸ ਪਾਰਟੀ ਦੀ ਉਮੀਦਵਾਰ ਮੈਡਮ ਇੰਦੂ ਬਾਲਾ ਦੀ ਜਿੱਤ ਨੂੰ ਯਕੀਨੀ ਬਨਾਉਣ ਲਈ ਸਾਬਕਾ ਮੈਂਬਰ ਸ਼੍ਰੋਮਣੀ ਕਮੇਟੀ ਜਥੇ. ਹਰਬੰਸ ਸਿੰਘ ਮੰਝਪੁਰ ਵਲੋ ਦਿਨ ਰਾਤ ਇਕ ਕਰਕੇ ਚੋਣ ਮੁਹਿੰਮ ਚਲਾਈ ਜਾ ਰਹੀ ਹੈ | ਅੱਜ ...

ਪੂਰੀ ਖ਼ਬਰ »

ਜੰਗੀ ਲਾਲ ਮਹਾਜਨ ਜ਼ਿਮਨੀ ਚੋਣ ਭਾਰੀ ਬਹੁਮਤ ਨਾਲ ਜਿੱਤਣਗੇ-ਸਾਬੀ

ਨੰਗਲ ਬਿਹਾਲਾਂ, 12 ਅਕਤੂਬਰ (ਵਿਨੋਦ ਮਹਾਜਨ)-ਮੁਕੇਰੀਆਂ ਹਲਕੇ ਦੀ ਜ਼ਿਮਨੀ ਚੋਣ ਅਕਾਲੀ ਭਾਜਪਾ ਉਮੀਦਵਾਰ ਸ੍ਰੀ ਜੰਗੀ ਲਾਲ ਮਹਾਜਨ ਭਾਰੀ ਬਹੁਮਤ ਨਾਲ ਜਿੱਤਣਗੇ | ਲੋਕ ਪੰਜਾਬ ਦੀ ਝੂਠੀ ਤੇ ਭਿ੍ਸ਼ਟਾਚਾਰੀ ਕਾਂਗਰਸ ਸਰਕਾਰ ਨੂੰ ਸਬਕ ਸਿਖਾਉਣ ਲਈ ਪੱਬਾਂ ਭਾਰ ਬੈਠੇ ...

ਪੂਰੀ ਖ਼ਬਰ »

ਚੌਕੀਦਾਰ ਯੂਨੀਅਨ ਵਲੋਂ 'ਆਪ' ਦੇ ਉਮੀਦਵਾਰ ਦੀ ਹਮਾਇਤ ਦਾ ਐਲਾਨ

ਮੁਕੇਰੀਆਂ, 12 ਅਕਤੂਬਰ (ਸਰਵਜੀਤ ਸਿੰਘ)-ਅੱਜ ਲਾਲ ਝੰਡਾ ਪੇਂਡੂ ਚੌਕੀਦਾਰਾਂ ਯੂਨੀਅਨ (ਸੀਟੂ) ਪੰਜਾਬ ਦੇ ਪ੍ਰਧਾਨ ਪਰਮਜੀਤ ਸਿੰਘ ਨੀਲੋ ਦੀ ਅਗਵਾਈ ਹੇਠ ਮੁਕੇਰੀਆਂ ਵਿਖੇ ਹੋਈ ਬੈਠਕ ਦੌਰਾਨ ਆਮ ਆਦਮੀ ਪਾਰਟੀ ਦੇ ਉਮੀਦਵਾਰ ਪ੍ਰੋਫੈਸਰ ਜੀ. ਐਸ. ਮੁਲਤਾਨੀ ਦੀ ਹਮਾਇਤ ਦਾ ...

ਪੂਰੀ ਖ਼ਬਰ »

ਭਾਜਪਾ ਉਮੀਦਵਾਰ ਜੰਗੀ ਲਾਲ ਮਹਾਜਨ ਦੇ ਹੱਕ 'ਚ ਜੀਤੂ ਵਲੋਂ ਚੋਣ ਪ੍ਰਚਾਰ

ਤਲਵਾੜਾ, 12 ਅਕਤੂਬਰ (ਸੁਰੇਸ਼ ਕੁਮਾਰ)-ਮੁਕੇਰੀਆਂ ਹਲਕੇ ਅਧੀਨ ਪੈਂਦੇ ਪਿੰਡ ਬਣਕਰਨਪਰ ਵਿਚ ਜ਼ਿਲ੍ਹਾ ਕਿਸਾਨ ਮੋਰਚੇ ਦੇ ਪ੍ਰਧਾਨ ਦਿਲਜੀਤ ਸਿੰਘ ਜੀਤੂ ਦੀ ਅਗਵਾਈ ਹੇਠ ਘਰ ਘਰ ਜਾ ਕੇ ਭਾਜਪਾ ਉਮੀਦਵਾਰ ਜੰਗੀ ਲਾਲ ਮਹਾਜਨ ਦੇ ਹੱਕ ਵਿਚ ਪ੍ਰਚਾਰ ਕੀਤਾ ਗਿਆ¢ ਆਗੂਆਂ ਨੇ ...

ਪੂਰੀ ਖ਼ਬਰ »

ਵੱਡੀ ਜਿੱਤ ਹਾਸਲ ਕਰਨਗੇ ਜੰਗੀ ਲਾਲ ਮਹਾਜਨ-ਮਾ: ਮੋਹਨ ਲਾਲ

ਹਾਜੀਪੁਰ, 12 ਅਕਤੂਬਰ (ਪੁਨੀਤ ਭਾਰਦਵਾਜ)-ਮੋਦੀ ਸਰਕਾਰ ਵਲੋਂ ਲੋਕਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਨੂੰ ਪੰਜਾਬ 'ਚ ਲਾਗੂ ਨਾ ਕਰਨਾ ਕੈਪਟਨ ਸਰਕਾਰ ਦਾ ਸੂਬੇ ਦੀ ਜਨਤਾ ਨਾਲ ਕਿੰਨਾ ਕੁ ਪਿਆਰ ਹੈ ਇਹ ਦੱਸਣ ਵਾਸਤੇ ਬਹੁਤ ਹੈ | ਅੱਜ ਜਿੱਥੇ ਪੂਰੇ ਦੇਸ਼ 'ਚ ਮੋਦੀ ...

ਪੂਰੀ ਖ਼ਬਰ »

ਮੈਡਮ ਇੰਦੂ ਬਾਲਾ ਦੇ ਹੱਕ ਵਿਚ ਚੋਣ ਪ੍ਰਚਾਰ

ਨੌਸ਼ਿਹਰਾ ਪੱਤਣ, 12 ਅਕਤੂਬਰ (ਰਾਜੀਵ ਸ਼ਰਮਾ)-ਪੰਜਾਬ ਵਿਚ ਜੋ ਵਿਕਾਸ ਕਾਂਗਰਸ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕਰਵਾਇਆ ਗਿਆ ਹੈ | ਉਹ ਵਿਕਾਸ ਅੱਜ ਤੱਕ ਕੋਈ ਵੀ ਨਹੀ ਕਰਵਾ ਸਕਿਆ ਲੱਖਾਂ ਕਿਸਾਨਾਂ ਦਾ ਕਰਜ਼ਾ ਮੁੁਆਫ਼ ਕੀਤਾ ਗਿਆ | ਪੰਜਾਬ ਸਰਕਾਰ ਵਲੋਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX