ਤਾਜਾ ਖ਼ਬਰਾਂ


ਝਾਰਖੰਡ ਦੇ ਲਾਤੇਹਾਰ ਵਿਚ ਵੱਡਾ ਨਕਸਲੀ ਹਮਲਾ, 4 ਜਵਾਨ ਸ਼ਹੀਦ
. . .  1 day ago
ਪਿੰਕ ਬਾਲ ਟੈੱਸਟ : ਪਹਿਲੇ ਦਿਨ ਦੀ ਖੇਡ ਖ਼ਤਮ , ਭਾਰਤ 3 ਵਿਕਟਾਂ 'ਤੇ 174 ਦੌੜਾਂ
. . .  1 day ago
ਭਿਆਨਕ ਸੜਕ ਹਾਦਸੇ 'ਚ ਕਾਰ ਸਵਾਰ ਸਾਬਕਾ ਫ਼ੌਜੀ ਦੀ ਮੌਤ, ਇੱਕ ਜ਼ਖਮੀ
. . .  1 day ago
ਕਲਾਨੌਰ, 22 ਨਵੰਬਰ (ਪੁਰੇਵਾਲ, ਕਾਹਲੋਂ)ਇੱਥੋਂ ਥੋੜੀ ਦੂਰ ਬਟਾਲਾ ਮਾਰਗ 'ਤੇ ਸਥਿਤ ਅੱਡਾ ਖੁਸ਼ੀਪੁਰ-ਭੰਗਵਾਂ ਨੇੜੇ ਦੇਰ ਸ਼ਾਮ ਵਾਪਰੇ ਇੱਕ ਭਿਆਨਕ ਤੇ ਦਰਦਨਾਕ ਸੜਕ ਹਾਦਸੇ 'ਚ ਕਾਰ ਚਕਨਾਚੂਰ ...
ਪਾਬੰਦੀ ਸ਼ੁਦਾ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਲੋਡ ਟਰੱਕ ਆਇਆ ਕਾਬੂ-ਚਾਲਕ ਫ਼ਰਾਰ
. . .  1 day ago
ਦੀਨਾਨਗਰ, 22 ਨਵੰਬਰ (ਸ਼ਰਮਾ/ਸੰਧੂ/ਸੋਢੀ)-ਦੀਨਾਨਗਰ ਵਿਖੇ ਅੱਜ ਪਾਬੰਦੀ ਸ਼ੁਦਾ ਇਕ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਇਕ ਟਰੱਕ ਬਰਾਮਦ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਮੌਕੇ 'ਤੇ ਮਿਲੀ ਜਾਣਕਾਰੀ ...
ਐੱਫ ਸੀ ਆਈ ਇੰਸਪੈਕਟਰ 22000 ਰੁਪਏ ਦੀ ਰਿਸ਼ਵਤ ਸਣੇ ਕਾਬੂ
. . .  1 day ago
ਜਲੰਧਰ ,22 ਨਵੰਬਰ - ਕਰਤਾਰਪੁਰ ਵਿਖੇ ਤਾਇਨਾਤ ਐਫ ਸੀ ਆਈ ਇੰਸਪੈਕਟਰ ਰਾਜ ਸ਼ੇਖਰ ਚੌਹਾਨ ਨੂੰ ਵਿਜੀਲੈਂਸ ਬਿਊਰੋ ਨੇ 22000 ਰੁਪਏ ਦੀ ਰਿਸ਼ਵਤ ਸਣੇ ਗ੍ਰਿਫ਼ਤਾਰ ਕੀਤਾ ਹੈ । ਇੰਸਪੈਕਟਰ ਰਾਜ ...
ਸਰਕਾਰੀ ਸਕੂਲ 'ਚੋਂ ਗੁੰਮ 3 ਲੜਕੀਆਂ ਦਿੱਲੀ ਤੋਂ ਮਿਲੀਆਂ
. . .  1 day ago
ਬਠਿੰਡਾ ,22 ਨਵੰਬਰ ਨਾਇਬ ਸਿੰਘ -ਬਠਿੰਡਾ ਦੇ ਸਰਕਾਰੀ ਸਕੂਲ ਵਿਚੋਂ ਪਿਛਲੇ ਦਿਨੀਂ ਭੇਦ ਭਰੇ ਹਾਲਤਾਂ ਵਿਚ ਗੁੰਮ ਹੋਈਆਂ ਤਿੰਨ ਨਾਬਾਲਗ ਲੜਕੀਆਂ ਮਿਲ ਗਈਆਂਾਂ ਹਨ । ਉਨ੍ਹਾਂ ਨੂੰ ਦਿੱਲੀ ਤੋ ਲਿਆ ਕੇ ਉਨ੍ਹਾਂ ...
ਨਵੀਂ ਦਿੱਲੀ : ਉਧਵ ਠਾਕਰੇ ਮਹਾਰਾਸ਼ਟਰ ਨੇ ਅਗਲੇ ਹੋਣਗੇ ਸੀ ਐੱਮ , ਕੱਲ੍ਹ ਹੋਵੇਗੀ ਤਿੰਨੇ ਦਲਾਂ ਦੀ ਪ੍ਰੈੱਸ ਕਾਨਫ਼ਰੰਸ
. . .  1 day ago
ਕੰਧ ਥੱਲੇ ਆਉਣ ਕਰਕੇ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਸਮੇਤ ਇੱਕ ਮਜ਼ਦੂਰ ਦੀ ਮੌਤ
. . .  1 day ago
ਕਾਲਾ ਅਫ਼ਗ਼ਾਨਾਂ ,22 ਨਵੰਬਰ {ਅਵਤਾਰ ਸਿੰਘ ਰੰਧਾਵਾ} - ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਫ਼ਤਿਹਗੜ੍ਹ ਚੂੜੀਆਂ ਹਲਕੇ ਦੇ ਪਿੰਡ ਰੂਪੋ ਵਾਲੀ ਵਿਚ ਪੰਥਕ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਰੂਪੋ ਵਾਲੀ ਅਤੇ ਇੱਕ ...
ਇੰਫਾਲ 'ਚ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ
. . .  1 day ago
ਇੰਫਾਲ, 22 ਨਵੰਬਰ- ਮਨੀਪੁਰ ਦੀ ਰਾਜਧਾਨੀ ਇੰਫਾਲ 'ਚ ਅੱਜ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ ਹੋਏ ਹਨ। ਇਹ ਧਮਾਕਾ ਮਨੀਪੁਰ ਵਿਧਾਨਸਭਾ ਭਵਨ...
ਪੰਡੋਰੀ ਦੀ ਖੱਡ ਤੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  1 day ago
ਬੀਣੇਵਾਲ, 22 ਨਵੰਬਰ (ਬੈਜ ਚੌਧਰੀ) - ਅੱਜ ਬਾਅਦ ਦੁਪਹਿਰ ਕਰੀਬ ਤਿੰਨ ਵਜੇ ਪੁਲਿਸ ਚੌਕੀ ਬੀਣੇਵਾਲ ਦੇ ਇੰਚਾਰਜ ਵਾਸਦੇਵ ਚੇਚੀ ਦੀ ਅਗਵਾਈ 'ਚ ਪੰਡੋਰੀਇ-ਬੀਤ ਦੀ ਖੱਡ ਤੋਂ ਸੜਕ ਕੰਢੇ ਪਈ ...
ਵਿਸ਼ਵ ਕਬੱਡੀ ਕੱਪ ਸਬੰਧੀ ਡਾਇਰੈਕਟਰ ਸਪੋਰਟਸ ਪੰਜਾਬ ਵੱਲੋਂ ਤਿਆਰੀਆਂ ਦਾ ਲਿਆ ਗਿਆ ਜਾਇਜ਼ਾ
. . .  1 day ago
ਗੁਰੂ ਹਰ ਸਹਾਏ, 22 ਨਵੰਬਰ (ਕਪਿਲ ਕੰਧਾਰੀ) - ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ, ਜਿਸ ਦੇ ਦੋ ਮੈਚ 4 ਦਸੰਬਰ ਦਿਨ ਬੁੱਧਵਾਰ ਨੂੰ ਗੁਰੂ ਹਰ ਸਹਾਏ ਦੇ ਗੁਰੂ ਰਾਮ ਦਾਸ ਸਟੇਡੀਅਮ ਵਿਚ ਕਰਵਾਏ...
ਫ਼ੌਜ ਨੇ ਆਪਣੇ ਸਟਾਫ਼ ਨੂੰ ਵਟਸ ਐਪ ਸਬੰਧੀ ਕੀਤਾ ਸੁਚੇਤ
. . .  1 day ago
ਨਵੀਂ ਦਿੱਲੀ, 22 ਨਵੰਬਰ - ਵਟਸ ਐਪ ਦੇ ਇਸਤੇਮਾਲ 'ਤੇ ਚੱਲ ਰਹੀ ਬਹਿਸ ਵਿਚਕਾਰ ਫ਼ੌਜ ਨੇ ਆਪਣੇ ਅਧਿਕਾਰੀਆਂ ਨੂੰ ਅਲਰਟ ਜਾਰੀ ਕੀਤਾ ਹੈ। ਮੀਡੀਆ 'ਚ ਆਈਆਂ ਖ਼ਬਰਾਂ ਮੁਤਾਬਿਕ ਪਾਕਿਸਤਾਨੀ ਖੁਫੀਆ ਏਜੰਸੀਆਂ ਵਟਸ ਐਪ ਰਾਹੀਂ ਭਾਰਤੀ ਫ਼ੌਜ ਦੀ ਨਿੱਜੀ ਜਾਣਕਾਰੀ ਹਾਸਲ...
ਕੋਲਕਾਤਾ ਦਿਨ ਰਾਤ ਟੈੱਸਟ ਮੈਚ : ਭਾਰਤ ਨੂੰ ਲੱਗਾ ਪਹਿਲਾ ਝਟਕਾ-26 ਦੇ ਸਕੋਰ 'ਤੇ ਮਅੰਕ ਅਗਰਵਾਲ 14 ਦੌੜਾਂ ਬਣਾ ਕੇ ਆਊਟ
. . .  1 day ago
ਮਹਾਰਾਸ਼ਟਰ ਵਿਚ ਸਰਕਾਰ ਬਣਾਉਣ ਲਈ ਕਾਂਗਰਸ, ਐਨ.ਸੀ.ਪੀ. ਤੇ ਸ਼ਿਵ ਸੈਨਾ ਵਿਚਾਲੇ ਬੈਠਕ ਜਾਰੀ
. . .  1 day ago
ਮੁੰਬਈ, 22 ਨਵੰਬਰ - ਮਹਾਰਾਸ਼ਟਰ ਵਿਚ ਨਵੀਂ ਸਰਕਾਰ ਦੇ ਗਠਨ ਨੂੰ ਲੈ ਕੇ ਬੈਠਕਾਂ ਦਾ ਦੌਰ ਜਾਰੀ ਹੈ। ਮੁੰਬਈ ਦੇ ਵਰਲੀ ਇਲਾਕੇ ਸਥਿਤ ਨਹਿਰੂ ਸੈਂਟਰ ਵਿਚ ਕਾਂਗਰਸ, ਸ਼ਿਵ ਸੈਨਾ ਤੇ ਐਨ.ਸੀ.ਪੀ. ਵਿਚਾਲੇ ਬੈਠਕ ਹੋ ਰਹੀ ਹੈ। ਇਸ ਬੈਠਕ 'ਚ ਤਿੰਨਾਂ ਪਾਰਟੀਆਂ ਦੇ ਵੱਡੇ ਵੱਡੇ ਨੇਤਾ...
ਕੋਲਕਾਤਾ ਪਹਿਲਾ ਦਿਨ ਰਾਤ ਟੈੱਸਟ ਮੈਚ : ਬੰਗਲਾਦੇਸ਼ ਦੀ ਪਹਿਲੀ ਪਾਰੀ ਸਿਰਫ਼ 106 ਦੌੜਾਂ 'ਤੇ ਸਿਮਟੀ, ਭਾਰਤੀ ਗੇਂਦਬਾਜ਼ਾਂ ਨੇ ਗੁਲਾਬੀ ਗੇਂਦ ਨਾਲ ਦਿਖਾਇਆ ਜਲਵਾ
. . .  1 day ago
ਬੰਗਲਾਦੇਸ਼ ਦੀ ਪਹਿਲੀ ਪਾਰੀ ਸਿਰਫ਼ 106 ਦੌੜਾਂ 'ਤੇ ਸਿਮਟੀ, ਭਾਰਤੀ ਗੇਂਦਬਾਜ਼ਾਂ ਨੇ ਗੁਲਾਬੀ ਗੇਂਦ ਨਾਲ ਦਿਖਾਇਆ ਜਲਵਾ...
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀਆਂ 105 ਦੌੜਾਂ 'ਤੇ 9ਵੀਂ ਵਿਕਟ ਡਿੱਗੀ
. . .  1 day ago
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀ ਪਾਰੀ ਲੜਖੜਾਈ, ਸਕੋਰ 98/8
. . .  1 day ago
ਭਾਰਤ ਸਰਕਾਰ ਕਰਤਾਰਪੁਰ ਸਾਹਿਬ ਲਾਂਘੇ ਲਈ ਪਾਸਪੋਰਟ ਦੀ ਸ਼ਰਤ ਹਟਾਏ : ਸਿੱਖ ਸਦਭਾਵਨਾ ਦਲ
. . .  1 day ago
ਅਸਲਾ ਬਰਾਮਦਗੀ ਦੇ ਮਾਮਲੇ ਵਿਚੋਂ ਭਾਈ ਜਗਤਾਰ ਸਿੰਘ ਹਵਾਰਾ ਬਰੀ
. . .  1 day ago
ਔਰਤ ਨਾਲ ਜਬਰ ਜਨਾਹ ਦੇ ਮਾਮਲੇ ਵਿਚ ਐਸ.ਐਸ.ਪੀ. ਨੇ ਸਹਾਇਕ ਥਾਣੇਦਾਰ ਤੇ ਸਿਪਾਹੀ ਨੂੰ ਕੀਤਾ ਬਰਖ਼ਾਸਤ
. . .  1 day ago
31 ਸਾਲਾ ਅਦਾਕਾਰਾ ਨੂੰ ਪਿਆ ਦਿਲ ਦਾ ਦੌਰਾ, ਹਾਲਤ ਗੰਭੀਰ
. . .  1 day ago
ਪਿੰਕ ਬਾਲ ਟੈੱਸਟ ਮੈਚ : ਲੰਚ ਤੱਕ ਬੰਗਲਾਦੇਸ਼ 6 ਵਿਕਟਾਂ ਦੇ ਨੁਕਸਾਨ 'ਤੇ 73 ਦੌੜਾਂ ਬਣਾ ਕੇ ਖੇਡ ਰਿਹੈ
. . .  1 day ago
ਪਿੰਕ ਬਾਲ ਟੈੱਸਟ ਮੈਚ : ਭਾਰਤੀ ਗੇਂਦਬਾਜ਼ਾਂ ਨੇ ਢਾਹਿਆ ਕਹਿਰ, 60 ਦੇ ਸਕੋਰ 'ਤੇ ਬੰਗਲਾਦੇਸ਼ ਦੇ 6 ਖਿਡਾਰੀ ਆਊਟ
. . .  1 day ago
35 ਦਿਨਾਂ ਤੋਂ ਲਾਪਤਾ ਬੱਚੇ ਦੀ ਮਿਲੀ ਲਾਸ਼
. . .  1 day ago
ਕੋਲਕਾਤਾ ਪਿੰਕ ਟੈੱਸਟ ਮੈਚ : ਬੰਗਲਾਦੇਸ਼ ਨੂੰ ਗੁਲਾਬੀ ਗੇਂਦ ਪਈ ਭਾਰੀ, ਅੱਧੀ ਟੀਮ ਪਰਤੀ ਪੈਵਲੀਅਨ
. . .  1 day ago
ਕੋਲਕਾਤਾ ਪਿੰਕ ਟੈਸਟ ਮੈਚ : ਬੰਗਲਾਦੇਸ਼ ਦੇ 4 ਖਿਡਾਰੀ ਹੋ ਚੁੱਕੇ ਹਨ ਆਊਟ, ਸਕੋਰ 38
. . .  1 day ago
ਗੁਆਂਢੀ ਵੱਲੋਂ ਜਬਰ ਜਨਾਹ ਕਰਨ ਮਗਰੋਂ ਨਾਬਾਲਗ ਨੂੰ ਲਗਾਈ ਅੱਗ
. . .  1 day ago
ਪਿੰਕ ਟੈੱਸਟ ਮੈਚ : ਬੰਗਲਾਦੇਸ਼ ਦੀ ਬੇਹੱਦ ਖ਼ਰਾਬ ਸ਼ੁਰੂਆਤ, 17 ਦੌੜਾਂ 'ਤੇ 3 ਖਿਡਾਰੀ ਆਊਟ
. . .  1 day ago
ਪਿੰਕ ਬਾਲ ਟੈਸਟ ਮੈਚ : ਬੰਗਲਾਦੇਸ਼ ਦੀ ਖਰਾਬ ਸ਼ੁਰੂਆਤ, ਸਕੋਰ 17/1
. . .  1 day ago
ਕੇਜਰੀਵਾਲ ਨੇ ਦਿੱਲੀ ਵਾਸੀਆਂ ਲਈ ਕੀਤਾ ਵੱਡਾ ਐਲਾਨ
. . .  1 day ago
ਰੱਦ ਹੋਇਆ ਓ.ਸੀ.ਆਈ. ਕਾਰਡ ਵਾਪਸ ਲੈਣ ਲਈ ਸੁਪਰੀਮ ਕੋਰਟ ਪੁੱਜਾ ਮੋਦੀ ਦੀ ਆਲੋਚਨਾ ਕਰਨ ਵਾਲਾ ਲੇਖਕ
. . .  1 day ago
ਦਿਨ ਰਾਤ ਪਿੰਕ ਬਾਲ ਟੈੱਸਟ : ਬੰਗਲਾਦੇਸ਼ ਨੇ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਦਿਨ ਰਾਤ ਟੈੱਸਟ ਮੈਚ : ਈਡਨ ਗਾਰਡਨ ਵਿਚ ਭਾਰਤ ਬੰਗਲਾਦੇਸ਼ ਵਿਚਕਾਰ ਥੋੜ੍ਹੀ ਦੇਰ ਵਿਚ ਹੋਵੇਗਾ ਟਾਸ
. . .  1 day ago
ਨਗਰ ਕੌਂਸਲ ਜੰਡਿਆਲਾ ਗੁਰੂ ਦੇ ਸਾਬਕਾ ਪ੍ਰਧਾਨ ਅਜੀਤ ਸਿੰਘ ਮਲਹੋਤਰਾ ਦਾ ਦੇਹਾਂਤ
. . .  1 day ago
ਛੱਤੀਸਗੜ੍ਹ 'ਚ ਨਕਸਲੀਆਂ ਦੇ ਹਮਲੇ 'ਚ ਸੀ.ਆਰ.ਪੀ.ਐਫ. ਜਵਾਨ ਜ਼ਖਮੀ
. . .  1 day ago
ਮੈਚ ਦੇਖਣ ਲਈ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਕੋਲਕਾਤਾ ਪੁੱਜੇ
. . .  1 day ago
ਸ਼ਰਾਰਤੀ ਅਨਸਰ ਨੇ ਫਲਾਂ ਵਾਲੇ ਖੋਖਿਆਂ ਨੂੰ ਲਗਾਈ ਅੱਗ, ਕਰੋੜਾਂ ਦਾ ਨੁਕਸਾਨ
. . .  1 day ago
ਕਿਸਾਨਾਂ ਦਾ ਦਿਨ-ਰਾਤ ਦਾ ਧਰਨਾ ਤੀਸਰੇ ਦਿਨ 'ਚ ਦਾਖਲ
. . .  1 day ago
5 ਸਾਲ ਲਈ ਹੋਵੇਗਾ ਸਾਡਾ ਮੁੱਖ ਮੰਤਰੀ - ਸ਼ਿਵ ਸੈਨਾ
. . .  1 day ago
ਕੁੱਝ ਰਿਸ਼ਤਿਆਂ ਤੋਂ ਬਾਹਰ ਆਉਣਾ ਚੰਗਾ ਹੁੰਦਾ ਹੈ - ਸ਼ਿਵ ਸੈਨਾ
. . .  1 day ago
ਅਪਰਾਧੀ ਨਾਲ ਪਾਰਟੀ ਕਰਨ ਵਾਲੇ ਦਿੱਲੀ ਪੁਲਿਸ ਦੇ 6 ਮੁਲਾਜ਼ਮ ਮੁਅੱਤਲ
. . .  1 day ago
ਪਸ਼ੂ ਚੋਰੀ ਦੇ ਸ਼ੱਕ 'ਚ 2 ਵਿਅਕਤੀਆਂ ਦੀ ਕੁੱਟ ਕੁੱਟ ਕੇ ਹੱਤਿਆ
. . .  1 day ago
ਐਨ.ਸੀ.ਪੀ ਅਤੇ ਕਾਂਗਰਸ ਵੱਲੋਂ ਸ਼ਿਵ ਸੈਨਾ ਨਾਲ ਮੀਟਿੰਗ ਅੱਜ
. . .  1 day ago
ਅੱਖਾਂ 'ਚ ਮਿਰਚਾਂ ਪਾ ਕੇ ਖੋਹਿਆ ਮੋਟਰਸਾਈਕਲ
. . .  1 day ago
ਆਰ.ਓ ਕੰਪਨੀਆਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  1 day ago
ਲੋਕ ਸਭਾ 'ਚ ਅੱਜ ਫਿਰ ਗੂੰਜੇਗਾ ਦਿੱਲੀ ਦੇ ਪ੍ਰਦੂਸ਼ਣ ਦਾ ਮੁੱਦਾ
. . .  1 day ago
ਭਾਰਤ-ਬੰਗਲਾਦੇਸ਼ ਵਿਚਕਾਰ ਗੁਲਾਬੀ ਗੇਂਦ ਨਾਲ ਪਹਿਲਾ ਇਤਿਹਾਸਿਕ ਟੈਸਟ ਮੈਚ ਅੱਜ
. . .  1 day ago
ਬਠਿੰਡਾ ਦੇ ਸਰਕਾਰੀ ਸਕੂਲ ਦੀਆਂ ਗ਼ਾਇਬ ਹੋਈਆਂ 3 ਨਾਬਾਲਗ ਲੜਕੀਆਂ ਮਿਲੀਆਂ
. . .  1 day ago
ਅੱਜ ਦਾ ਵਿਚਾਰ
. . .  1 day ago
ਠੱਠੀ ਭਾਈ ਵਿਖੇ ਭਲਕੇ ਜਨਤਕ ਰੈਲੀ ਨੂੰ ਸੰਬੋਧਨ ਕਰਨਗੇ ਭਗਵੰਤ ਮਾਨ
. . .  2 days ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 27 ਅੱਸੂ ਸੰਮਤ 551
ਿਵਚਾਰ ਪ੍ਰਵਾਹ: ਪ੍ਰਤਿਭਾ ਮਹਾਨ ਕੰਮਾਂ ਦਾ ਆਰੰਭ ਕਰਦੀ ਹੈ ਤੇ ਮਿਹਨਤ ਉਨ੍ਹਾਂ ਨੂੰ ਨੇਪਰੇ ਚੜ੍ਹਾਉਂਦੀ ਹੈ। -ਡਾ: ਜਾਨਸਨ

ਜਗਰਾਓਂ

ਅਕਾਲੀ ਸਰਕਾਰ ਨਾ ਹੁੰਦਿਆ ਵੀ ਹਲਕਾ ਦਾਖਾ ਦਾ ਸਰਵਪੱਖੀ ਵਿਕਾਸ ਕਰਵਾਉਣ ਦੇ ਸਮਰੱਥ ਇਯਾਲੀ-ਬੀਬੀ ਬਾਦਲ

ਲੋਹਟਬੱਦੀ/ ਅਹਿਮਦਗੜ੍ਹ 12 ਅਕਤੂਬਰ (ਕੁਲਵਿੰਦਰ ਸਿੰਘ ਡਾਂਗੋਂ/ਰਵਿੰਦਰ ਪੁਰੀ)-ਵਿਧਾਨ ਸਭਾ ਹਲਕਾ ਦਾਖਾ ਜ਼ਿਮਨੀ ਚੋਣ 'ਚ ਅਕਾਲੀ-ਭਾਜਪਾ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਦੇ ਹੱਕ 'ਚ ਅੱਜ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਭਾਰੀ ਚੋਣ ਜਲਸਿਆਂ ਨੂੰ ਸੰਬੋਧਨ ਕਰਦਿਆਂ ਇਯਾਲੀ ਦੀ ਚੋਣ ਮੁਹਿੰਮ ਨੂੰ ਵੱਡਾ ਹੁਲਾਰਾ ਦਿੱਤਾ ਹੈ | ਪਿੰਡ ਫੱਲੇਵਾਲ 'ਚ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਬੀਬੀ ਬਾਦਲ ਨੇ ਕਿਹਾ ਕਿ ਭਾਵੇਂ ਪੰਜਾਬ ਅੰਦਰ ਕਾਂਗਰਸ ਦੀ ਸਰਕਾਰ ਹੈ, ਪਰੰਤੂ ਤੁਹਾਡਾ ਅਕਾਲੀ ਉਮੀਦਵਾਰ ਜਿਸ ਨੂੰ ਤੁਸੀਂ ਵਿਧਾਇਕ ਬਣਾਉਣ ਜਾ ਰਹੇ ਹੋ ਇਹ ਸਰਕਾਰ ਨਾ ਹੋਣ ਦੇ ਬਾਵਜੂਦ ਵੀ ਹਲਕਾ ਦਾਖਾ ਦੇ ਸਰਵਪੱਖੀ ਵਿਕਾਸ ਲਈ ਸਮਰੱਥ ਹੈ | ਤੁਹਾਨੂੰ ਸਭ ਨੂੰ ਪਤਾ ਹੈ ਕਿ ਹਲਕਾ ਦਾਖਾ 'ਚ ਇਯਾਲੀ ਤੋਂ ਬਾਅਦ ਕਾਂਗਰਸ ਸਰਕਾਰ ਨੇ ਇਕ ਨਵੀਂ ਇੱਟ ਨਹੀਂ ਲਗਾਈ | ਉਨ੍ਹਾਂ ਕਾਂਗਰਸ ਵਲੋਂ ਵੋਟਰਾਂ ਨੂੰ ਗੁੰਮਰਾਹ ਕਰਨ ਲਈ ਘੜੀਆਂ ਜਾ ਰਹੀਆਂ ਵਿਉਂਤਾਂ ਦੀ ਘੋਰ ਨਿੰਦਾ ਕੀਤੀ | ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਨੇ ਵਿਕਾਸ ਦੇ ਨਾਂਅ 'ਤੇ ਵੋਟਰਾਂ ਨੂੰ ਆਪਣੇ ਹੱਕ 'ਚ ਫਤਵਾ ਦੇਣ ਦੀ ਅਪੀਲ ਕੀਤੀ | ਇਸ ਮੌਕੇ ਚੇਅਰਮੈਨ ਅਕਾਲੀ ਗੁਰਦੀਪ ਸਿੰਘ ਫੱਲੇਵਾਲ, ਬੀਬੀ ਹਰਪ੍ਰੀਤ ਕੌਰ ਫੱਲੇਵਾਲ ਨੇ ਬੀਬੀ ਬਾਦਲ ਅਤੇ ਮਨਪ੍ਰੀਤ ਸਿੰਘ ਇਯਾਲੀ ਦਾ ਸਨਮਾਨ ਕੀਤਾ | ਇਸ ਮੌਕੇ ਸਾਬਕਾ ਮੰਤਰੀ ਜਗਦੀਸ ਸਿੰਘ ਗਰਚਾ, ਜਥੇਦਾਰ ਸੰਤਾ ਸਿੰਘ ਉਮੈਦਪੁਰ, ਜਿਲ੍ਹਾ ਯੂਥ ਪ੍ਰਧਾਨ ਪ੍ਰਭਜੋਤ ਸਿੰਘ ਧਾਲੀਵਾਲ, ਯਾਦਵਿੰਦਰ ਸਿੰਘ ਯਾਦੂ ਮੈਂਬਰ ਕੋਰ ਕਮੇਟੀ, ਪ੍ਰਧਾਨ ਰਾਜਿੰਦਰ ਸਿੰਘ ਕਾਕਾ, ਤੇਜਿੰਦਰ ਸਿੰਘ ਇਕੋਲਾਹਾ, ਹਰਜਿੰਦਰ ਸਿੰਘ ਦੌਦਪੁਰ, ਜਸਵੀਰ ਸਿੰਘ ਇਕੋਲਾਹਾ, ਤਲਵਿੰਦਰ ਸਿੰਘ ਮੋਹਨਪੁਰ, ਅਨਬਰ ਹੁਸੈਨ, ਬਲਵਿੰਦਰ ਸਿੰਘ ਫੱਲੇਵਾਲ ਸੰਮਤੀ ਮੈਂਬਰ, ਦਲਜੀਤ ਸਿੰਘ ਸਾਖੂ, ਦੀਪ ਸਿੰਘ ਦੁਬਈ, ਰਣਜੀਤ ਸਿੰਘ ਆਦਿ ਹਾਜ਼ਰ ਸਨ |

ਸੈਨਿਕ ਵਿੰਗ ਦੇ ਸੂਬਾ ਪ੍ਰਧਾਨ ਨੇ ਇਯਾਲੀ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

ਸਿੱਧਵਾਂ ਬੇਟ, 12 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਸੈਨਿਕ ਵਿੰਗ ਦੇ ਸੂਬਾ ਪ੍ਰਧਾਨ ਇੰਜ: ਗੁਰਜਿੰਦਰ ਸਿੰਘ ਸਿੱਧੂ ਨੇ ਵਿਧਾਨ ਸਭਾ ਹਲਕਾ ਦਾਖਾ ਤੋਂ ਅਕਾਲੀ-ਭਾਜਪਾ ਗੱਠਜੋੜ ਦੇ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਦੇ ਹੱਕ ਵਿਚ ਕਸਬਾ ...

ਪੂਰੀ ਖ਼ਬਰ »

ਬੈਂਸ ਵਲੋਂ ਚੱਕ ਦੇ ਹੱਕ 'ਚ ਕੈਲਪੁਰ ਵਿਖੇ ਚੋਣ ਮੀਟਿੰਗ

ਮੁੱਲਾਂਪੁਰ-ਦਾਖਾ, 12 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਹਲਕਾ ਦਾਖਾ ਜ਼ਿਮਨੀ ਚੋਣ ਲਈ ਲੋਕ ਇਨਸਾਫ਼ ਪਾਰਟੀ-ਗਠਜੋੜ ਦੇ ਉਮੀਦਵਾਰ ਸੁਖਦੇਵ ਸਿੰਘ ਚੱਕ ਦੇ ਹੱਕ ਵਿਚ ਪਿੰਡ ਕੈਲਪੁਰ ਵਿਖੇ ਚੋਣ ਜਲਸੇ ਨੂੰ ਸੰਬੋਧਨ ਹੁੰਦਿਆਂ 'ਲਿਪ' ਦੇ ਸਰਪ੍ਰਸਤ ਵਿਧਾਇਕ ਬਲਵਿੰਦਰ ...

ਪੂਰੀ ਖ਼ਬਰ »

ਲੋਹਟਬੱਦੀ ਤੋੋਂ ਸੁਲਤਾਨਪੁਰ ਲੋਧੀ ਤੱਕ ਸਜਾਏ ਜਾ ਰਹੇ ਵਿਸ਼ਾਲ ਨਗਰ ਕੀਰਤਨ ਦੀਆਂ ਤਿਆਰੀਆਂ ਜ਼ੋਰਾਂ 'ਤੇ

ਲੋਹਟਬੱਦੀ, 12 ਅਕਤੂਬਰ (ਕੁਲਵਿੰਦਰ ਸਿੰਘ ਡਾਂਗੋਂ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਪੰਜਾਬ/ਕੇਂਦਰ ਸਰਕਾਰ ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ 17ਵੀਂ ਵੰਸ਼ 'ਚੋਂ ਸਮੁੱਚੇ ਸੰਤ ਸਮਾਜ ਦੀ ਅਗਵਾਈ ਕਰ ਰਹੇ ਸੰਤ ਬਾਬਾ ਸਰਬਜੋਤ ਸਿੰਘ ਬੇਦੀ ਵਲੋਂ ਸਾਂਝੇ ਤੌਰ 'ਤੇ ...

ਪੂਰੀ ਖ਼ਬਰ »

ਸ਼ਹੀਦ ਦੇਸ਼ ਕੌਮ ਦਾ ਸਰਮਾਇਆ-ਬੀਬੀ ਬਾਦਲ

ਸਰਾਭਾ/ਸੁਧਾਰ, 12 ਅਕਤੂਬਰ (ਕਿਰਨਜੀਤ ਕੌਰ ਗਰੇਵਾਲ, ਜਸਵਿੰਦਰ ਸਿੰਘ ਗਰੇਵਾਲ)-ਸ਼ਹੀਦ ਦੇਸ਼ ਕੌਮ ਦਾ ਸਰਮਾਇਆ ਹੁੰਦੇ ਹਨ, ਕੌਮੀ ਸ਼ਹੀਦਾਂ ਦੁਆਰਾ ਦਿੱਤੀਆਂ ਵੱੱਡੀਆਂ ਕੁਰਬਾਨੀਆਂ ਸਦਕਾ ਹੀ ਅਸੀਂ ਆਜ਼ਾਦ ਫਿਜ਼ਾ ਵਿਚ ਸਾਹ ਲੈ ਰਹੇ ਹਾਂ, ਜਿਹੜੀਆ ਕੌਮਾਂ ਸ਼ਹੀਦਾ ...

ਪੂਰੀ ਖ਼ਬਰ »

ਜਬਰਜਨਾਹ ਦੀ ਪੀੜਤਾ ਵਲੋਂ ਇਨਸਾਫ਼ ਦੀ ਮੰਗ

ਮੁੱਲਾਂਪੁਰ-ਦਾਖਾ, 12 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਪਿੰਡ ਤਲਵੰਡੀ ਨੌਅਬਾਦ ਥਾਣਾ ਸਿੱਧਵਾਂ ਬੇਟ ਵਸਨੀਕ ਅਮਨਦੀਪ ਕੌਰ ਉਰਫ਼ ਅਮਨ ਵਲੋਂ ਥਾਣਾ ਦਾਖਾ ਵਿਖੇ ਹਾਜ਼ਰ ਹੋ ਕੇ ਲਿਖਤੀ ਸ਼ਿਕਾਇਤ ਦਿੱਤੀ ਕਿ ਮੇਰੇ ਨਾਲ ਸਮੂਹਿਕ ਜਬਰ-ਜਨਾਹ ਦੇ ਚੌਥੇ ਦੋਸ਼ੀ ਦੀ ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਫੈੱਡਰੇਸ਼ਨ ਵਲੋਂ ਮੰਡੀ ਮੁੱਲਾਂਪੁਰ 'ਚ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ

ਮੁੱਲਾਂਪੁਰ-ਦਾਖਾ, 12 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਮੁਲਾਜ਼ਮਾਂ ਦੀ ਸੰਘਰਸ਼ਸ਼ੀਲ ਜਥੇਬੰਦੀ ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ ਵਲੋਂ ਆਪਣੀਆਂ ਮੰਗਾਂ ਦੀ ਪ੍ਰਾਪਤੀ, ਸਰਕਾਰ ਦੀ ਵਾਅਦਾ ਖਿਲਾਫੀ ਅਤੇ ਅਫ਼ਸਰਸ਼ਾਹੀ ਦੀਆਂ ਵਧੀਕੀਆਂ ਦੇ ਵਿਰੁੱਧ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਕਾਰ ਟਰਾਲੇ 'ਚ ਵੱਜੀ, ਚਾਲਕ ਵਾਲ-ਵਾਲ ਬਚਿਆ

ਸਿੱਧਵਾਂ ਬੇਟ, 12 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਅੱਜ ਸਵੇਰੇ ਕਰੀਬ 6 ਵਜੇ ਸਿੱਧਵਾਂ ਬੇਟ ਵਾਲੇ ਪਾਸਿਉਂ ਜਾ ਰਹੀ ਇਕ ਤੇਜ਼ ਰਫ਼ਤਾਰ ਕਾਰ ਸੜਕ 'ਤੇ ਚੜ੍ਹ ਰਹੇ ਇਕ ਘੋੜਾ ਟਰਾਲਾ ਗੱਡੀ ਵਿਚ ਜਾ ਵੱਜੀ, ਪਰ ਖੁਸ਼ਕਿਸਮਤੀ ਨਾਲ ਕਾਰ ਚਾਲਕ ਵਾਲ-ਵਾਲ ਬਚ ਗਿਆ | ਇਸ ਦੌਰਾਨ ...

ਪੂਰੀ ਖ਼ਬਰ »

ਖੱਬੀਆਂ ਧਿਰਾਂ ਦੇ ਸੱਦੇ 'ਤੇ ਜਗਰਾਉਂ 'ਚ ਮੋਦੀ ਸਰਕਾਰ ਦਾ ਪੁਤਲਾ ਫੂਕਿਆ

ਜਗਰਾਉਂ, 12 ਅਕਤੂਬਰ (ਜੋਗਿੰਦਰ ਸਿੰਘ)- ਪੰਜ ਪੱਬੀਆਂ ਧਿਰਾਂ ਦੇ ਦੇਸ਼ ਵਿਆਪੀ ਦੇ ਸੱਦੇ 'ਤੇ ਅੱਜ ਇਥੇ ਸੀ.ਪੀ.ਆਈ. (ਐਮ.) ਵਲੋਂ ਜੰਮੂ-ਕਸ਼ਮੀਰ ਦੇ ਰੁਤਬੇ ਦੀ ਬਹਾਲੀ ਲਈ ਵਿਸ਼ਾਲ ਮਾਰਚ ਕਰਦਿਆਂ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ | ਇਸ ਮੌਕੇ ਸੰਘਰਸ਼ਕਾਰੀਆਂ ਨੂੰ ...

ਪੂਰੀ ਖ਼ਬਰ »

ਹਲਕੇ ਦੇ ਲੋਕ ਇਯਾਲੀ ਨੂੰ ਜਿਤਾ ਕੇ ਆਪਣੀ ਧੀ ਨੂੰ ਮਾਣ ਬਖ਼ਸ਼ਣਗੇ-ਹਰਸਿਮਰਤ

ਸਰਾਭਾ/ਸੁਧਾਰ, 12 ਅਕਤੂਬਰ (ਕਿਰਨਜੀਤ ਕੌਰ ਗਰੇਵਾਲ, ਜਸਵਿੰਦਰ ਸਿੰਘ ਗਰੇਵਾਲ)-ਕੈਪਟਨ ਦੀ ਧੋਖੇਬਾਜ਼ ਸਰਕਾਰ ਤੋਂ ਸੂਬੇ ਦਾ ਹਰ ਵਰਗ ਨਿਰਾਸ਼ ਹੈ | ਕੈਪਟਨ ਸਰਕਾਰ ਨੇ ਪਿਛਲੀ ਸਰਕਾਰ ਵਲੋਂ ਦਿੱਤੀਆ ਜਾ ਰਹੀਆਂ ਸਹੂਲਤਾਂ ਬੰਦ ਕਰਕੇ ਲੋਕਾਂ ਨਾਲ ਵਾਅਦਾ-ਿਖ਼ਲਾਫ਼ੀ ...

ਪੂਰੀ ਖ਼ਬਰ »

ਪਿੰਡ ਜੱਸੋਵਾਲ (ਕੁਲਾਰ) ਵਿਖੇ ਬਿੱਟੂ ਨੇ ਸੰਧੂ ਦੇ ਹੱਕ ਵਿਚ ਕੀਤੀ ਮੀਟਿੰਗ

ਚੌਾਕੀਮਾਨ, 12 ਅਕਤੂਬਰ (ਤੇਜਿੰਦਰ ਸਿੰਘ ਚੱਢਾ)-ਪਿੰਡ ਜੱਸੋਵਾਲ (ਕੁਲਾਰ) ਵਿਖੇ ਸਰਪੰਚ ਬਲਵਿੰਦਰ ਸਿੰਘ ਜੱਸੋਵਾਲ ਤੇ ਸਾਬਕਾ ਸਰਪੰਚ ਮਲਕੀਤ ਸਿੰਘ ਜੱਸੋਵਾਲ ਦੀ ਅਗਵਾਈ ਵਿਚ ਇੱਕਠੇ ਹੋਏ ਨਗਰ ਨਿਵਾਸੀਆਂ ਨਾਲ ਲੋਕ ਸਭਾ ਹਲਕਾ ਲੁਧਿਆਣਾ ਤੋਂ ਸਾਂਸਦ ਰਵਨੀਤ ਸਿੰਘ ...

ਪੂਰੀ ਖ਼ਬਰ »

ਸ਼ਿਵਾਲਿਕ ਨੇ ਇਯਾਲੀ ਦੇ ਹੱਕ 'ਚ ਘਰ-ਘਰ ਜਾ ਕੇ ਲੋਕਾਂ ਨਾਲ ਕੀਤਾ ਰਾਬਤਾ ਕਾਇਮ

ਚੌਾਕੀਮਾਨ, 12 ਅਕਤੂਬਰ (ਤੇਜਿੰਦਰ ਸਿੰਘ ਚੱਢਾ)-ਪਿੰਡ ਗੁੜੇ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਗਿੱਲ ਦੇ ਇੰਚਾਰਜ ਸਾਬਕਾ ਵਿਧਾਇਕ ਦਰਸ਼ਨ ਸਿੰਘ ਸਿਵਾਲਿਕ ਨੇ ਅਕਾਲੀ ਆਗੂਆਂ ਤੇ ਵਰਕਰਾਂ ਨੂੰ ਨਾਲ ਲੈ ਕੇ ਹਲਕਾ ਦਾਖਾ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ...

ਪੂਰੀ ਖ਼ਬਰ »

ਸੰਧੂ ਨੇ ਆਪਣੇ ਭਰਾ ਕੈਪਟਨ ਸੰਧੂ ਲਈ ਵੋਟਾਂ ਮੰਗੀਆਂ

ਭੂੰਦੜੀ, 12 ਅਕਤੂਬਰ (ਕੁਲਦੀਪ ਸਿੰਘ ਮਾਨ)-ਸਾਬਕਾ ਚੇਅਰਮੈਨ ਜਗਦੇਵ ਸਿੰਘ ਸੰਧੂ ਨੇ ਕਾਂਗਰਸੀ ਵਰਕਰਾਂ ਨਾਲ ਹਲਕੇ ਦੇ ਉਮੀਦਵਾਰ ਅਤੇ ਆਪਣੇ ਭਰਾ ਕੈਪਟਨ ਸੰਦੀਪ ਸਿੰਘ ਸੰਧੂ ਦੇ ਹੱਕ 'ਚ ਨੁੱਕੜ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਘਰ-ਘਰ ਜਾ ਕੇ ਲੋਕਾਂ ਨਾਲ ਰਾਬਤਾ ...

ਪੂਰੀ ਖ਼ਬਰ »

ਦਾਖਾ 'ਚੋਂ ਅਕਾਲੀ ਦਲ ਚੋਣ ਜਿੱਤ ਕੇ ਆਉਂਦੇ ਢਾਈ ਸਾਲਾਂ ਬਾਅਦ ਸੂਬੇ 'ਚ ਸਰਕਾਰ ਬਣਾਉਣ ਦਾ ਮੁੱਢ ਬੰਨ੍ਹੇਗਾ-ਇਯਾਲੀ

ਹੰਬੜਾਂ, 12 ਅਕਤੂਬਰ (ਜਗਦੀਸ਼ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਹਲਕਾ ਦਾਖਾ ਦੀ ਜ਼ਿਮਨੀ ਚੋਣ ਜਿੱਤ ਕੇ ਅਗਲੇ ਢਾਈ ਸਾਲਾਂ ਬਾਅਦ ਸੂਬੇ 'ਚ ਅਕਾਲੀ ਦਲ ਸਰਕਾਰ ਬਣਾਉਣ ਦਾ ਮੁੱਢ ਬੰਨ੍ਹੇਗਾ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਦੇ ਅਕਾਲੀ ਦਲ ਦੇ ਉਮੀਦਵਾਰ ਸਾਬਕਾ ...

ਪੂਰੀ ਖ਼ਬਰ »

ਇਯਾਲੀ ਵਲੋਂ ਭੱਟੀਆਂ ਢਾਹਾ ਦੇ ਵੋਟਰਾਂ ਨੂੰ ਵੋਟ ਦੀ ਅਪੀਲ

ਮੁੱਲਾਂਪੁਰ-ਦਾਖਾ, 12 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਹਲਕਾ ਦਾਖਾ ਜ਼ਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ-ਗਠਜੋੜ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਵਲੋਂ ਵੋਟ ਦੀ ਅਪੀਲ ਲਈ ਪਿੰਡ ਭੱਟੀਆਂ ਢਾਹਾ, ਚੰਗਣਾਂ ਹੋਰ ਪਿੰਡਾਂ 'ਚ ਚੋਣ ਜਲਸਿਆਂ ਨੂੰ ਸੰਬੋਧਨ ਹੁੰਦਿਆਂ ...

ਪੂਰੀ ਖ਼ਬਰ »

'ਲਿਪ' ਉਮੀਦਵਾਰ ਚੱਕ ਦੇ ਹੱਕ 'ਚ ਈਸੇਵਾਲ ਵਿਖੇ ਭਰਵੀਂ ਚੋਣ ਮੀਟਿੰਗ

ਹੰਬੜਾਂ, 12 ਅਕਤੂਬਰ (ਜਗਦੀਸ਼ ਸਿੰਘ ਗਿੱਲ)-ਲੋਕ ਇਨਸਾਫ਼ ਪਾਰਟੀ ਦੇ ਉਮੀਦਵਾਰ ਸੁਖਦੇਵ ਸਿੰਘ ਚੱਕ ਦੇ ਹੱਕ ਵਿਚ ਈਸੇਵਾਲ ਵਿਖੇ ਭਰਵਾਂ ਚੋਣ ਜਲਸਾ ਕਰਵਾਇਆ | ਚੋਣ ਜਲਸੇ ਨੂੰ ਸੰਬੋਧਨ ਕਰਦਿਆਂ ਵਿਧਾਇਕ ਬਲਵਿੰਦਰ ਸਿੰਘ ਬੈਂਸ ਨੇ ਅਪੀਲ ਕੀਤੀ ਕਿ ਹਲਕੇ ਦੇ ਲੋਕ ਲਿਪ ...

ਪੂਰੀ ਖ਼ਬਰ »

ਅੰਤਿਮ ਸਵਾਸਾਂ ਤੱਕ ਹਲਕਾ ਦਾਖਾ 'ਚ ਲੋਕਾਂ ਦੀ ਸੇਵਾ ਕਰਨਾ ਚਾਹੁੰਦਾ ਹਾਂ-ਕੈਪਟਨ ਸੰਧੂ

ਹੰਬੜਾਂ, 12 ਅਕਤੂਬਰ (ਹਰਵਿੰਦਰ ਸਿੰਘ ਮੱਕੜ)-ਦਾਖਾ ਹਲਕੇ ਦੀ ਜ਼ਿਮਨੀ ਚੋਣ ਲਈ ਕਾਂਗਰਸੀ ਉਮੀਦਵਾਰ ਸੰਦੀਪ ਸੰਧੂ ਦਾ ਚੋਣ ਮਹਿੰਮ ਦੌਰਾਨ ਪਿੰਡ ਪੁੜੈਣ ਵਿਖੇ ਲੁਧਿਆਣਾ ਦਿਹਾਤੀ ਦੇ ਜਨਰਲ ਸਕੱਤਰ ਗੁਰਮੀਤ ਸਿੰਘ ਟੀਟੂ ਪੁੜੈਣ ਦੀ ਅਗਵਾਈ ਹੇਠ ਪਿੰਡ ਵਾਸੀਆਂ ਵਲੋਂ ...

ਪੂਰੀ ਖ਼ਬਰ »

ਕਾਂਗਰਸ ਦਾ ਸਾਬਕਾ ਕੌਾਸਲਰ ਸੇਮੀ ਅਕਾਲੀ ਦਲ 'ਚ ਸ਼ਾਮਿਲ

ਮੁੱਲਾਂਪੁਰ-ਦਾਖਾ, 12 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਹਲਕਾ ਦਾਖਾ ਜ਼ਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ-ਗਠਜੋੜ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਨੂੰ ਪੇਂਡੂ-ਸ਼ਹਿਰੀ ਵੋਟਰ ਵਲੋਂ ਮਿਲ ਰਹੇ ਭਾਰੀ ਸਮਰਥਨ 'ਚ ਅੱਜ ਉਦੋਂ ਵਾਧਾ ਹੋ ਗਿਆ, ਜਦ ਕਈ ਪੀੜ੍ਹੀਆਂ ਤੋਂ ...

ਪੂਰੀ ਖ਼ਬਰ »

ਕੈਪਟਨ ਸੰਦੀਪ ਸੰਧੂ ਵਲੋਂ ਭਨੋਹੜ 'ਚ ਵੋਟ ਦੀ ਅਪੀਲ

ਮੁੱਲਾਂਪੁਰ-ਦਾਖਾ, 12 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਹਲਕਾ ਦਾਖਾ ਜ਼ਿਮਨੀ ਚੋਣ ਲਈ ਕਾਂਗਰਸ ਪਾਰਟੀ ਉਮੀਦਵਾਰ ਕੈਪਟਨ ਸੰਦੀਪ ਸੰਧੂ ਵਲੋਂ ਆਪਣੇ ਚੋਣ ਜਲਸਿਆਂ 'ਚ ਚੋਣ ਪ੍ਰਚਾਰ ਸਮੇਂ ਸਾਧ ਵਰਗੀ ਨਿਮਰਤਾ ਧਾਰੀ ਹੋਈ ਹੈ | ਕੈਪਟਨ ਸੰਦੀਪ ਵੱਧ ਉਮਰ ਮਹਿਲਾ ਵੋਟਰਾਂ ...

ਪੂਰੀ ਖ਼ਬਰ »

ਢੱਡਰੀਆਂ ਵਾਲਿਆਂ ਦੇ ਦੀਵਾਨਾਂ ਤੋਂ ਸਵਿੱਫ਼ਟ ਗੱਡੀ ਚੋਰੀ

ਲੋਹਟਬੱਦੀ, 12 ਅਕਤੂਬਰ (ਕੁਲਵਿੰਦਰ ਸਿੰਘ ਡਾਂਗੋਂ)- ਲੋਹਟਬੱਦੀ ਵਿਖੇ ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਵਲੋਂ ਸਜਾਏ ਜਾ ਰਹੇ ਦੀਵਾਨਾਂ ਦੇ ਦੂਜੇ ਦਿਨ ਚੋਰਾਂ ਨੇ ਇਕ ਸਰਕਾਰੀ ਅਧਿਆਪਕ ਦੀ ਸਵਿੱਫਟ ਗੱਡੀ ਚੋਰੀ ਕਰ ਲਈ ਹੈ | ਜਾਣਕਾਰੀ ਅਨੁਸਾਰ ਸਰਕਾਰੀ ਸੀਨੀਅਰ ...

ਪੂਰੀ ਖ਼ਬਰ »

ਸਹੋਦਿਆ ਮੁਕਾਬਲਿਆਂ 'ਚ ਗੁਰੂ ਨਾਨਕ ਸਕੂਲ ਮੁੱਲਾਂਪੁਰ ਦੇ ਵਿਦਿਆਰਥੀ ਮੋਹਰੀ

ਮੁੱਲਾਂਪੁਰ-ਦਾਖਾ, 12 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਪੇਂਡੂ-ਸ਼ਹਿਰੀ ਖੇਤਰ ਦੇ ਨਾਮਵਰ ਵਿੱਦਿਅਕ ਅਦਾਰੇ ਗੁਰੂ ਨਾਨਕ ਪਬਲਿਕ ਸਕੂਲ ਮੁੱਲਾਂਪੁਰ ਦੇ ਵਿਦਿਆਰਥੀ ਸਹੋਦਿਆ ਸਕੂਲ (ਪੱਛਮੀ) ਵਲੋਂ ਕਰਵਾਏ ਹਰ ਮੁਕਾਬਲੇ 'ਚ ਮੋਹਰੀ ਬਣਦੇ ਹਨ | ਬਲੌਜ਼ਮ ਕਾਨਵੈਂਟ ਸਕੂਲ ...

ਪੂਰੀ ਖ਼ਬਰ »

ਕੈਪਟਨ ਸੰਦੀਪ ਸੰਧੂ ਦਾ ਬੱਦੋਵਾਲ ਵਿਖੇ ਪਿੰਡ ਵਾਸੀਆਂ ਵਲੋਂ ਭਰਵਾਂ ਸਵਾਗਤ

ਇਯਾਲੀ/ਥਰੀਕੇ, 12 ਅਕਤੂਬਰ (ਰਾਜ ਜੋਸ਼ੀ)-ਹਲਕਾ ਦਾਖਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਕੈਪਟਨ ਸੰਦੀਪ ਸੰਧੂ ਜਦੋਂ ਆਪਣੀ ਚੋਣ ਮੁਹਿੰਮ ਤਹਿਤ ਪਹਿਲੀ ਵਾਰ ਪਿੰਡ ਬੱਦੋਵਾਲ ਪਹੁੰਚੇ ਤਾਂ ਪਿੰਡ ਵਾਸੀਆਂ ਨੇ ਉਨ੍ਹਾਂ ਦਾ ਗਰਮਜੋਸ਼ੀ ਨਾਲ ਭਰਮਾਂ ਸਵਾਗਤ ਕੀਤਾ¢ ਸਾਬਕਾ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਵਲੋਂ ਸਟਾਰ ਚੋਣ ਪ੍ਰਚਾਰਕ ਬੀਬਾ ਬਾਦਲ ਅੱਜ ਹਲਕਾ ਦਾਖਾ 'ਚ

ਮੁੱਲਾਂਪੁਰ-ਦਾਖਾ, 12 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਹਲਕਾ ਦਾਖਾ ਜ਼ਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ-ਗਠਜੋੜ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਦੇ ਚੋਣ ਪ੍ਰਚਾਰ ਨੂੰ ਹੋਰ ਉਸਾਰੂ ਤੇ ਅਸਰਦਾਰ ਬਣਾਉਣ ਲਈ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵਲੋਂ ਅੱਜ ...

ਪੂਰੀ ਖ਼ਬਰ »

ਬਾਬਾ ਨੰਦ ਸਿੰਘ ਦੇ 149ਵੇਂ ਜਨਮ ਦਿਹਾੜੇ ਸਬੰਧੀ 11 ਰੋਜ਼ਾ ਸਮਾਗਮ ਦੀਆਂ ਤਿਆਰੀਆਂ ਸ਼ੁਰੂ

ਸਿੱਧਵਾਂ ਬੇਟ, 12 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਨਾਨਕਸਰ ਸੰਪਰਦਾਇ ਦੇ ਮੁਖੀ ਬਾਬਾ ਨੰਦ ਸਿੰਘ ਦੇ 149ਵੇਂ ਜਨਮ ਦਿਹਾੜੇ ਨੂੰ ਸਮਰਪਿਤ 11 ਰੋਜ਼ਾ ਧਾਰਮਿਕ ਸਮਾਗਮ ਬਾਬਾ ਜੀ ਦੇ ਜਨਮ ਅਸਥਾਨ ਪਿੰਡ ਠਾਠ ਸ਼ੇਰਪੁਰ ਕਲਾਂ ਵਿਖੇ 19 ਅਕਤੂਬਰ ਤੋਂ ਸ਼ੁਰੂ ਹੋ ਰਹੇ ਹਨ, ਜਿਸ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX