ਤਾਜਾ ਖ਼ਬਰਾਂ


ਰਾਜੌਰੀ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  14 minutes ago
ਸ੍ਰੀਨਗਰ, 13 ਨਵੰਬਰ- ਪਾਕਿਸਤਾਨ ਨੇ ਅੱਜ ਸਵੇਰੇ 7 ਵਜੇ ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਕੇਰੀ ਪਿੰਡ 'ਚ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ...
ਕਰਨਾਟਕ ਦੇ ਅਯੋਗ ਕਰਾਰੇ ਗਏ 17 ਵਿਧਾਇਕਾਂ ਨੂੰ ਸੁਪਰੀਮ ਕੋਰਟ ਵਲੋਂ ਰਾਹਤ, ਮੁੜ ਲੜ ਸਕਣਗੇ ਚੋਣਾਂ
. . .  30 minutes ago
ਨਵੀਂ ਦਿੱਲੀ, 13 ਨਵੰਬਰ- ਸੁਪਰੀਮ ਕੋਰਟ ਨੇ ਕਰਨਾਟਕ ਦੇ ਅਯੋਗ ਕਰਾਰੇ ਗਏ 17 ਬਾਗ਼ੀ ਵਿਧਾਇਕਾਂ 'ਤੇ ਅੱਜ ਫ਼ੈਸਲਾ ਦੇ ਦਿੱਤਾ ਹੈ। ਅਦਾਲਤ ਨੇ ਆਪਣੇ ਫ਼ੈਸਲੇ 'ਚ ਸਪੀਕਰ ਵਲੋਂ ਵਿਧਾਇਕਾਂ ਨੂੰ...
ਕਾਬੁਲ 'ਚ ਕਾਰ ਬੰਬ ਧਮਾਕਾ, ਸੱਤ ਲੋਕਾਂ ਦੀ ਮੌਤ
. . .  39 minutes ago
ਕਾਬੁਲ, 13 ਨਵੰਬਰ- ਅਫ਼ਗ਼ਾਨਿਸਤਾਨ ਦੀ ਰਾਜਧਾਨੀ ਕਾਬੁਲ 'ਚ ਇੱਕ ਕਾਰ ਬੰਬ ਧਮਾਕਾ ਹੋਇਆ ਹੈ। ਇਸ ਧਮਾਕੇ 'ਚ 7 ਲੋਕਾਂ ਦੀ ਮੌਤ ਹੋ ਗਈ, ਜਦਕਿ 7 ਹੋਰ ਜ਼ਖ਼ਮੀ ਹੋਏ ਹਨ। ਅਫ਼ਗ਼ਾਨਿਸਤਾਨ ਦੇ ਗ੍ਰਹਿ...
ਨਾਨਕੇ ਪਿੰਡ ਬਡਰੁੱਖਾਂ 'ਚ ਮਨਾਇਆ ਜਾ ਰਿਹਾ ਹੈ ਮਹਾਰਾਜਾ ਰਣਜੀਤ ਸਿੰਘ ਦਾ ਜਨਮ ਦਿਹਾੜਾ
. . .  about 1 hour ago
ਸੰਗਰੂਰ, 13 ਨਵੰਬਰ (ਧੀਰਜ ਪਸ਼ੋਰੀਆ)- ਸ਼ੇਰੇ ਪੰਜਾਬ ਮਹਾਰਾਜ ਰਣਜੀਤ ਸਿੰਘ ਦਾ ਜਨਮ ਦਿਹਾੜਾ ਅੱਜ ਉਨ੍ਹਾਂ ਦੇ ਨਾਨਕੇ ਪਿੰਡ ਬਡਰੁੱਖਾਂ (ਸੰਗਰੂਰ) ਵਿਖੇ ਪਿੰਡ ਵਾਸੀਆਂ ਵਲੋਂ ਮਨਾਇਆ ਜਾ...
ਸ੍ਰੀ ਨਨਕਾਣਾ ਸਾਹਿਬ ਕੀਤੀ ਗਈ ਅਲੌਕਿਕ ਆਤਿਸ਼ਬਾਜ਼ੀ
. . .  about 2 hours ago
ਅਜਨਾਲਾ, 13 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਗੁਰਦੁਆਰਾ ਸ੍ਰੀ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਕੀਤੀ ਗਈ ਆਤਿਸ਼ਬਾਜ਼ੀ ਦੇ ਅਲੌਕਿਕ ਨਜ਼ਾਰੇ ਨੇ ਦੇਸ਼ ਵਿਦੇਸ਼ ਤੋਂ ਪੁੱਜੀ ਸੰਗਤ ਦਾ ਮਨ ਮੋਹ...
ਘਰੋਂ ਆਵਾਜ਼ ਮਾਰ ਕੇ ਵਿਅਕਤੀ ਦਾ ਕੀਤਾ ਕਤਲ
. . .  about 2 hours ago
ਲੋਹਟਬੱਦੀ, 13 ਨਵੰਬਰ (ਕੁਲਵਿੰਦਰ ਸਿੰਘ ਡਾਂਗੋਂ) - ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਖੇਤਰ ਦੀ ਪੁਲਿਸ ਚੌਕੀ ਲੋਹਟਬੱਦੀ ਅਧੀਨ ਪੈਂਦੇ ਪਿੰਡ ਬ੍ਰਹਮਪੁਰ 'ਚ ਦੇਰ ਰਾਤ ਇੱਕ ਗਰੀਬ ਪਰਿਵਾਰ ਨਾਲ ਸਬੰਧਿਤ ਅੰਮ੍ਰਿਤਧਾਰੀ ਵਿਅਕਤੀ ਨੂੰ ਘਰੋਂ ਆਵਾਜ਼ ਮਾਰ ਕੇ ਤੇਜ ਹਥਿਆਰਾਂ ਦੇ ਵਾਰ ਨਾਲ ਬੇਰਹਿਮੀ ਨਾਲ...
ਦਿੱਲੀ ਵਿਚ ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ
. . .  about 2 hours ago
ਨਵੀਂ ਦਿੱਲੀ, 13 ਨਵੰਬਰ - ਦਿੱਲੀ ਐਨ.ਸੀ.ਆਰ. ਨਿਵਾਸੀਆਂ ਨੂੰ ਲੱਖ ਕੋਸ਼ਿਸ਼ਾਂ ਤੋਂ ਬਾਅਦ ਵੀ ਪ੍ਰਦੂਸ਼ਣ ਤੋਂ ਮੁਕਤੀ ਨਹੀਂ ਮਿਲੀ। ਧੁਆਂਖੀ ਧੁੰਦ ਕਾਰਨ ਲੋਕ ਸੂਰਜ ਦੇ ਦਰਸ਼ਨ ਕਰਨ ਲਈ ਤਰਸ ਗਏ ਹਨ। ਆਡ-ਈਵਨ ਹੋਵੇ, ਪਰਾਲੀ ਨੂੰ ਸਾੜਨ 'ਤੇ ਪਾਬੰਦੀ ਜਾਂ ਫਿਰ ਨਿਰਮਾਣ ਕਾਰਜਾਂ ਨੂੰ ਬੰਦ ਕਰਨ ਦੀਆਂ ਕੋਸ਼ਿਸ਼ਾਂ...
ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਲਈ ਅੱਜ ਪ੍ਰਧਾਨ ਮੰਤਰੀ ਬਰਾਜ਼ੀਲ ਪਹੁੰਚ ਰਹੇ ਹਨ
. . .  about 3 hours ago
ਨਵੀਂ ਦਿੱਲੀ, 13 ਨਵੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 11ਵੇਂ ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਲਈ ਦੋ ਦਿਨਾਂ ਲਈ ਦੱਖਣੀ ਅਮਰੀਕੀ ਦੇਸ਼ ਬਰਾਜ਼ੀਲ ਪਹੁੰਚ ਰਹੇ ਹਨ। ਇਸ ਸੰਮੇਲਨ ਵਿਚ ਪ੍ਰਧਾਨ ਮੰਤਰੀ ਦਾ ਵਿਸ਼ੇਸ਼ ਧਿਆਨ ਵਿਸ਼ਵ ਦੀਆਂ 5 ਵੱਡੀਆਂ ਅਰਥ ਵਿਵਸਥਾਵਾਂ ਵਿਚਕਾਰ ਮਹੱਤਵਪੂਰਨ ਖੇਤਰਾਂ...
ਗੁਰਦਵਾਰਾ ਸ੍ਰੀ ਬੇਰ ਸਾਹਿਬ ਵਿਖੇ ਸ਼ਾਮ 5 ਵਜੇ ਤੱਕ 15 ਲੱਖ ਸੰਗਤਾਂ ਨਤਮਸਤਕ
. . .  1 day ago
ਸੁਲਤਾਨਪੁਰ ਲੋਧੀ ,12 ਨਵੰਬਰ { ਜਗਮੋਹਨ ਸਿੰਘ ਥਿੰਦ, ਅਮਰਜੀਤ ਕੋਮਲ}- ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਇਤਿਹਾਸਿਕ ਗੁਰਦਵਾਰਾ ਸ੍ਰੀ ਬੇਰ ਸਾਹਿਬ ਵਿਖੇ ਸ਼ਾਮ 5 ਵਜੇ ਤੱਕ 15 ਲੱਖ ਦੇ ਕਰੀਬ ...
ਸ਼ਿਵ ਸੈਨਾ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਨਹੀਂ ਹੋਈ ਸੁਣਵਾਈ
. . .  1 day ago
ਨਵੀਂ ਦਿੱਲੀ, 12 ਨਵੰਬਰ - ਸ਼ਿਵ ਸੈਨਾ ਵੱਲੋਂ ਐਨ.ਸੀ.ਪੀ ਅਤੇ ਕਾਂਗਰਸ ਤੋਂ ਸਮਰਥਨ ਲਈ ਰਾਜਪਾਲ ਭਗਤ ਸਿੰਘ ਕੋਸ਼ਿਆਰੀ ਦੁਆਰਾ ਤਿੰਨ ਦਿਨ ਦਾ ਸਮਾਂ ਨਾ ਦੇਣ ਖ਼ਿਲਾਫ਼ ਸੁਪਰੀਮ ਕੋਰਟ 'ਚ ਦਾਇਰ...
ਪ੍ਰਕਾਸ਼ ਪੂਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਦਾ ਅਲੌਕਿਕ ਨਜ਼ਾਰਾ
. . .  1 day ago
ਅੰਮ੍ਰਿਤਸਰ, 12 ਨਵੰਬਰ (ਰਾਜੇਸ਼ ਕੁਮਾਰ ਸੰਧੂ)- ਅੱਜ ਅੰਮ੍ਰਿਤਸਰ ਵਿਖੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ਮੌਕੇ ਦੀਪਮਾਲਾ ...
ਪੁਣਛ ਜ਼ਿਲ੍ਹੇ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਸ੍ਰੀਨਗਰ, 12 ਨਵੰਬਰ- ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਦੇ ਸ਼ਾਹਪੁਰ ਅਤੇ ਕਿਰਨੀ ਸੈਕਟਰ 'ਚ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ...
ਤਲਾਸ਼ੀ ਦੌਰਾਨ ਜੇਲ੍ਹ 'ਚੋਂ ਇੱਕ ਹਵਾਲਾਤੀ ਤੋਂ ਬਰਾਮਦ ਹੋਇਆ ਮੋਬਾਈਲ ਫ਼ੋਨ
. . .  1 day ago
ਬਠਿੰਡਾ, 12 ਨਵੰਬਰ (ਨਾਇਬ ਸਿੱਧੂ)- ਬਠਿੰਡਾ ਦੇ ਹਾਈ ਸਕਿਉਰਿਟੀ ਸੈਂਟਰ ਜੇਲ੍ਹ 'ਚ ਇੱਕ ਹਵਾਲਾਤੀ ਤੋਂ ਮੋਬਾਈਲ ਫ਼ੋਨ ਬਰਾਮਦ ਹੋਇਆ...
ਅੰਮ੍ਰਿਤਸਰ 'ਚ ਪੁੱਤਰ ਵੱਲੋਂ ਬਜ਼ੁਰਗ ਪਿਤਾ ਦਾ ਕਤਲ
. . .  1 day ago
ਵੇਰਕਾ, 12 ਨਵੰਬਰ (ਪਰਮਜੀਤ ਸਿੰਘ ਬੱਗਾ)- ਅੰਮ੍ਰਿਤਸਰ ਦੇ ਪੁਲਿਸ ਥਾਣਾ ਸਦਰ ਖੇਤਰ 'ਚ ਕਲਜੁਗੀ ਨੌਜਵਾਨ ਪੁੱਤਰ ਵੱਲੋਂ ਰਾਤ ਸਮੇਂ ਗਲਾ ਘੁੱਟਣ ਤੋਂ ਬਾਅਦ ਤੇਜ਼ ਧਾਰ ਹਥਿਆਰ...
ਮਹਾਰਾਸ਼ਟਰ 'ਚ ਰਾਸ਼ਟਰਪਤੀ ਸ਼ਾਸਨ ਲਾਗੂ
. . .  1 day ago
ਨਵੀਂ ਦਿੱਲੀ, 12 ਨਵੰਬਰ- ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਮਨਜ਼ੂਰੀ ਤੋਂ ਬਾਅਦ ਅੱਜ ਮਹਾਰਾਸ਼ਟਰ 'ਚ...
ਜੰਮੂ-ਕਸ਼ਮੀਰ ਸੜਕ ਹਾਦਸਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 16
. . .  1 day ago
ਕੈਪਟਨ ਨੇ ਨਰਿੰਦਰ ਮੋਦੀ ਅਤੇ ਇਮਰਾਨ ਖ਼ਾਨ ਦਾ ਕੀਤਾ ਧੰਨਵਾਦ
. . .  1 day ago
ਜੰਮੂ-ਕਸ਼ਮੀਰ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 12 ਲੋਕਾਂ ਦੀ ਮੌਤ
. . .  1 day ago
ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹੈ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇ ਪ੍ਰਕਾਸ਼ ਪੁਰਬ
. . .  1 day ago
ਕਰਤਾਰਪੁਰ ਸਾਹਿਬ ਜਾਣ ਵਾਲੇ ਬਜ਼ੁਰਗਾਂ ਨੂੰ ਮੁਫ਼ਤ ਸਹੂਲਤਾਂ ਦੇਵੇਗੀ ਦਿੱਲੀ ਸਰਕਾਰ
. . .  1 day ago
ਸ਼ਿਵ ਸੈਨਾ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕਰ ਕੇ ਰਾਜਪਾਲ ਦੇ ਫ਼ੈਸਲੇ ਨੂੰ ਦਿੱਤੀ ਚੁਨੌਤੀ
. . .  1 day ago
ਭੀਮਾ ਕੋਰੇਗਾਂਵ ਮਾਮਲਾ : ਅਦਾਲਤ ਨੇ ਦੋਸ਼ੀ ਗੌਤਮ ਦੀ ਅਗਾਊਂ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ
. . .  1 day ago
ਜੀਪ ਅਤੇ ਬੱਸ ਵਿਚਾਲੇ ਹੋਈ ਭਿਆਨਕ ਟੱਕਰ 'ਚ ਸੱਤ ਲੋਕਾਂ ਦੀ ਮੌਤ
. . .  1 day ago
ਬ੍ਰਿਕਸ ਸੰਮੇਲਨ 'ਚ ਸ਼ਾਮਲ ਹੋਣ ਲਈ ਬ੍ਰਾਜ਼ੀਲ ਰਵਾਨਾ ਹੋਏ ਪ੍ਰਧਾਨ ਮੰਤਰੀ ਮੋਦੀ
. . .  1 day ago
550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਪਹੁੰਚੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀਆਂ ਕੁੱਝ ਤਸਵੀਰਾਂ
. . .  1 day ago
ਬਾਬੇ ਨਾਨਕ ਦੀਆਂ ਸਿੱਖਿਆਵਾਂ ਸਮੁੱਚੀ ਮਾਨਵਤਾ ਲਈ ਕਲਿਆਣਕਾਰੀ- ਕੋਵਿੰਦ
. . .  1 day ago
ਮਹਾਰਾਸ਼ਟਰ 'ਚ ਰਾਜਪਾਲ ਵੱਲੋਂ ਰਾਸ਼ਟਰਪਤੀ ਸ਼ਾਸਨ ਲਾਗੂ ਕਰਨ ਦੀ ਸਿਫ਼ਾਰਸ਼
. . .  1 day ago
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਸਿਸੋਦੀਆ ਨੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਟੇਕਿਆ ਮੱਥਾ
. . .  1 day ago
ਬ੍ਰਿਕਸ ਸੰਮੇਲਨ ਲਈ ਬ੍ਰਾਜ਼ੀਲ ਰਵਾਨਾ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਸੱਦੀ ਕੈਬਨਿਟ ਦੀ ਬੈਠਕ
. . .  1 day ago
ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਵਿਖੇ ਨਤਮਸਤਕ ਹੋਏ ਕੇਜਰੀਵਾਲ
. . .  1 day ago
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸੋਨੀਆ ਗਾਂਧੀ ਨੇ ਦਿੱਤੀ ਵਧਾਈ
. . .  1 day ago
ਸੋਨੀਆ ਗਾਂਧੀ ਨੇ ਅੱਜ ਸ਼ਰਦ ਪਵਾਰ ਨਾਲ ਕੀਤੀ ਗੱਲਬਾਤ- ਖੜਗੇ
. . .  1 day ago
ਅਜਨਾਲਾ 'ਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ 550 ਸਾਲਾ ਪ੍ਰਕਾਸ਼ ਪੁਰਬ
. . .  1 day ago
ਸਪੋਰਟਸ ਦੀ ਦੁਕਾਨ 'ਚੋਂ ਚੋਰਾਂ ਨੇ ਸ਼ਟਰ ਤੋੜ ਕੇ ਨਗਦੀ ਕੀਤੀ ਚੋਰੀ
. . .  1 day ago
ਕੁਝ ਸਮੇਂ 'ਚ ਸ਼ੁਰੂ ਹੋਵੇਗਾ ਨਨਕਾਣਾ ਸਾਹਿਬ ਵਿਖੇ ਨਗਰ ਕੀਰਤਨ
. . .  1 day ago
ਮੁੰਬਈ 'ਚ ਅੱਜ ਖੜਗੇ ਅਤੇ ਅਹਿਮਦ ਪਟੇਲ ਐੱਨ. ਸੀ. ਪੀ. ਨੇਤਾਵਾਂ ਨਾਲ ਕਰਨਗੇ ਮੁਲਾਕਾਤ
. . .  1 day ago
550ਵੇਂ ਪ੍ਰਕਾਸ਼ ਪੁਰਬ ਮੌਕੇ ਜਨਮ ਅਸਥਾਨ ਨਨਕਾਣਾ ਸਾਹਿਬ ਵਿਖੇ ਕਰਾਏ ਜਾ ਰਹੇ ਹਨ ਗੁਰਮਤਿ ਸਮਾਗਮ, ਦੇਖੋ ਤਸਵੀਰਾਂ
. . .  about 1 hour ago
550ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਗਏ ਸੁੰਦਰ ਜਲੌ
. . .  1 day ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ ਰਾਸ਼ਟਰਪਤੀ ਰਾਮ ਨਾਥ ਕੋਵਿੰਦ
. . .  about 1 hour ago
550ਵੇਂ ਪ੍ਰਕਾਸ਼ ਪੁਰਬ ਮੌਕੇ ਨਵਜੋਤ ਸਿੰਘ ਸਿੱਧੂ ਨੇ ਗੁਰਦੁਆਰਾ ਨਾਨਕਸਰ ਵੇਰਕਾ ਵਿਖੇ ਟੇਕਿਆ ਮੱਥਾ
. . .  about 1 hour ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਪਹੁੰਚੇ ਰਾਸ਼ਟਰਪਤੀ ਰਾਮਨਾਥ ਕੋਵਿੰਦ
. . .  about 1 hour ago
ਡੇਂਗੂ ਕਾਰਨ 25 ਸਾਲਾ ਨੌਜਵਾਨ ਦੀ ਹੋਈ ਮੌਤ
. . .  about 1 hour ago
ਬਾਬੇ ਨਾਨਕ ਦੇ ਪ੍ਰਕਾਸ਼ ਦਿਹਾੜੇ ਮੌਕੇ ਨਿਰਮਲਾ ਸੀਤਾਰਮਨ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਟੇਕਿਆ ਮੱਥਾ
. . .  11 minutes ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਈ 4 ਲੱਖ ਦੇ ਕਰੀਬ ਸੰਗਤ
. . .  21 minutes ago
ਸ. ਪ੍ਰਕਾਸ਼ ਸਿੰਘ ਬਾਦਲ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਟੇਕਿਆ ਮੱਥਾ
. . .  32 minutes ago
ਕੈਪਟਨ ਅਮਰਿੰਦਰ ਸਿੰਘ ਅਤੇ ਮਹਾਰਾਣੀ ਪ੍ਰਨੀਤ ਕੌਰ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਟੇਕਿਆ ਮੱਥਾ
. . .  53 minutes ago
ਰਾਜੋਆਣਾ ਨੂੰ ਵੱਡੀ ਰਾਹਤ, ਸਰਕਾਰ ਨੇ ਉਮਰ ਕੈਦ 'ਚ ਬਦਲੀ ਫਾਂਸੀ ਦੀ ਸਜ਼ਾ
. . .  45 minutes ago
ਰਾਸ਼ਟਰਪਤੀ ਕੋਵਿੰਦ ਅਤੇ ਪ੍ਰਧਾਨ ਮੰਤਰੀ ਮੋਦੀ ਨੇ ਬਾਬੇ ਨਾਨਕ ਦੇ ਪ੍ਰਕਾਸ਼ ਦਿਹਾੜੇ ਦੀਆਂ ਦਿੱਤੀਆਂ ਵਧਾਈਆਂ
. . .  about 1 hour ago
ਮੁੱਠਭੇੜ 'ਚ ਇਕ ਅੱਤਵਾਦੀ ਢੇਰ
. . .  1 day ago
ਰਾਸ਼ਟਰਪਤੀ ਰਾਮਨਾਥ ਕੋਵਿੰਦ ਅੱਜ ਸ੍ਰੀ ਬੇਰ ਸਾਹਿਬ ਹੋਣਗੇ ਨਤਮਸਤਕ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 27 ਅੱਸੂ ਸੰਮਤ 551
ਿਵਚਾਰ ਪ੍ਰਵਾਹ: ਪ੍ਰਤਿਭਾ ਮਹਾਨ ਕੰਮਾਂ ਦਾ ਆਰੰਭ ਕਰਦੀ ਹੈ ਤੇ ਮਿਹਨਤ ਉਨ੍ਹਾਂ ਨੂੰ ਨੇਪਰੇ ਚੜ੍ਹਾਉਂਦੀ ਹੈ। -ਡਾ: ਜਾਨਸਨ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਮਹਾਂਰਿਸ਼ੀ ਵਾਲਮੀਕਿ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਸ਼ੋਭਾ ਯਾਤਰਾ ਕੱਢੀ

ਨਵਾਂਸ਼ਹਿਰ, 12 ਅਕਤੂਬਰ (ਹਰਵਿੰਦਰ ਸਿੰਘ)- ਮਹਾਂਰਿਸ਼ੀ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ ਭਗਵਾਨ ਵਾਲਮੀਕਿ ਮੰਦਰ ਨਵਾਂਸ਼ਹਿਰ ਤੋਂ ਵਿਸਾਲ ਸ਼ੋਭਾ ਯਾਤਰਾ ਕੱਢੀ ਗਈ | ਇਸ ਸ਼ੋਭਾ ਯਾਤਰਾ ਦੀ ਆਰੰਭਤਾ ਪ੍ਰਬੰਧਕਾਂ ਵਲੋਂ ਕੌਾਸਲਰ ਮੱਖਣ ਸਿੰਘ ਗਰੇਵਾਲ ਤੋਂ ਕਰਵਾਈ ਗਈ | ਉਨ੍ਹਾਂ ਕਿਹਾ ਕਿ ਸਾਨੂੰ ਭਗਵਾਨ ਵਾਲਮੀਕਿ ਦੇ ਜੀਵਨ ਤੋਂ ਉਪਦੇਸ਼ ਲੈਣਾ ਚਾਹੀਦਾ ਹੈ ਕਿ ਹਮੇਸ਼ਾ ਸੱਚਾਈ ਨਾਲ ਖੜਨਾ ਚਾਹੀਦਾ ਹੈ | ਸ਼ੋਭਾ ਯਾਤਰਾ ਵਿਚ ਸਾਬਕਾ ਵਿਧਾਇਕਾ ਗੁਰਇਕਬਾਲ ਕੌਰ ਬਬਲੀ, ਬਸਪਾ ਆਗੂ ਜ਼ੋਨ ਇੰਚਾਰਜ ਸ੍ਰੀ ਅਨੰਦਪੁਰ ਸਾਹਿਬ ਹਰਗੋਪਾਲ ਸਿੰਘ, ਨਗਰ ਕੌਾਸਲ ਪ੍ਰਧਾਨ ਲਲਿਤ ਮੋਹਣ ਪਾਠਕ, ਕੌਾਸਲਰ ਵਰਿੰਦਰ ਚੋਪੜਾ ਕੌਾਸਲਰ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ, ਨੂੰ ਪ੍ਰਬੰਧਕਾਂ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸੁੰਦਰ ਝਾਕੀਆਂ ਵੀ ਸਜਾਈਆਂ ਹੋਈਆਂ ਸਨ ਅਤੇ ਰਸਤੇ ਵਿਚ ਸੰਗਤਾਂ ਦੇ ਛਕਣ ਲਈ ਲੰਗਰ ਵੀ ਲਗਾਏ ਹੋਏ ਸਨ | ਇਹ ਵਿਸਾਲ ਸ਼ੋਭਾ ਯਾਤਰਾ ਗੀਤਾ ਭਵਨ ਰੋਡ, ਕੋਠੀ ਰੋਡ, ਅੰਬੇਡਕਰ ਚੌਾਕ, ਫੱਟੀ ਬਸਤਾ ਚੌਾਕ, ਰੇਲਵੇ ਰੋਡ ਤੋਂ ਹੁੰਦੀ ਹੋਈ ਵਾਪਸ ਵਾਲਮੀਕਿ ਮੰਦਰ ਵਿਖੇ ਸਮਾਪਤ ਹੋਈ | ਇਸ ਮੌਕੇ ਪ੍ਰਧਾਨ ਸੂਰਜ ਖੋਸਲਾ, ਪ੍ਰਧਾਨ ਵਿੱਕੀ ਗਿੱਲ, ਪ੍ਰਧਾਨ ਪਰਮਜੀਤ ਪੰਮਾ, ਸੰਨੀ ਬਘਾਣੀਆਂ, ਨਿਸ਼ਾਂਤ ਖੋਸਲਾ, ਧਰਮਪਾਲ, ਦਿਨੇਸ਼ ਕੁਮਾਰ ਬੱਬੂ, ਮੁਕੱਲ ਕਪੂਰ, ਅਸ਼ਵਨੀ ਖੋਸਲਾ ਗੱਗੂ, ਸੁਸ਼ੀਲ ਖੋਸਲਾ ਨੇ ਦੱਸਿਆ ਕਿ ਇਸ ਸ਼ੋਭਾ ਯਾਤਰਾ 'ਚ ਬੈਂਡ ਪਾਰਟੀਆਂ, ਢੋਲ ਤਾਸ਼ਾਂ ਪਾਰਟੀਆਂ, ਕਲਸ਼, ਡਾਂਡੀਆਂ ਅਤੇ ਵੱਖ-ਵੱਖ ਝਾਕੀਆਂ ਨੇ ਦਰਸ਼ਕਾਂ ਦਾ ਮਨ ਮੋਹਿਆ | ਉਨ੍ਹਾਂ ਦੱਸਿਆ ਕਿ 13 ਅਕਤੂਬਰ ਨੂੰ ਸਵੇਰੇ ਸ੍ਰੀ ਰਮਾਇਣ ਪਾਠ ਦੇ ਭੋਗ ਉਪਰੰਤ ਰਾਤ ਨੂੰ 8 ਵਜੇ ਸਮਾਗਮ ਦੌਰਾਨ ਟੋਨਾ ਰਾਏ ਕੋਟੀ, ਆਰ ਨੇਟ ਗੀਤਕਾਰ, ਭਗਵਾਨ ਵਾਲਮੀਕਿ ਦੀ ਮਹਿਮਾ ਦਾ ਗੁਣਗਾਨ ਕਰਨਗੇ | ਇਸ ਮੌਕੇ ਬਾਲ ਕ੍ਰਿਸ਼ਨ, ਮੱਖਣ ਸਿੰਘ ਚੌਹਾਨ, ਡਾ: ਮਹਿੰਦਰ ਪਾਲ, ਪ੍ਰੇਮ ਰਤਨ, ਰਾਜ ਕੁਮਾਰ, ਬਿੱਟਾ ਸੱਭਰਵਾਲ, ਪ੍ਰਦੀਪ ਚਾਦਲਾ, ਬੰਟੀ ਗਿੱਲ, ਬੰਟੀ ਬਘਾਨੀਆਂ, ਸੂਰਜ ਖੋਸਲਾ ਆਦਿ ਵੀ ਹਾਜ਼ਰ ਸਨ | ਇਸ ਮੌਕੇ ਡੀ.ਐਸ. ਪੀ. ਹਰਨੀਲ ਸਿੰਘ ਦੀ ਅਗਵਾਈ 'ਚ ਐਸ.ਐਮ.ਓ. ਸੁਭਾਸ਼ ਬਾਂਠ, ਐਸ.ਐਚ.ਓ. ਗੌਰਵ ਧੀਰ, ਐਸ.ਐਚ.ਓ. ਪ੍ਰਬੰਧਾਂ ਦੇ ਮੱਦੇਨਜ਼ਰ ਭਾਰੀ ਪੁਲਿਸ ਫੋਰਸ ਵੀ ਤਾਇਨਾਤ ਸੀ |
ਬੰਗਾ, (ਜਸਬੀਰ ਸਿੰਘ ਨੂਰਪੁਰ) - ਬੰਗਾ ਵਿਖੇ ਭਗਵਾਨ ਵਾਲਮੀਕਿ ਦੇ ਜਨਮ ਦਿਵਸ 'ਤੇ ਭਗਵਾਨ ਵਾਲਮੀਕਿ ਮੰਦਰ ਤੋਂ ਵਿਸ਼ਾਲ ਸ਼ੋਭਾ ਯਾਤਰਾ ਆਰੰਭ ਕੀਤੀ ਗਈ ਜੋ ਵੱਖ-ਵੱਖ ਬਜ਼ਾਰਾਂ 'ਚੋਂ ਹੁੰਦੀ ਹੋਈ ਮੁੜ ਮੰਦਰ ਵਿਖੇ ਸਮਾਪਤ ਹੋਈ | ਸ਼ੋਭਾ ਯਾਤਰਾ ਦਾ ਥਾਂ-ਥਾਂ ਭਰਵਾਂ ਸਵਾਗਤ ਕੀਤਾ ਗਿਆ | ਭਜਨ ਮੰਡਲੀਆਂ ਵਲੋਂ ਭਗਵਾਨ ਵਾਲਮੀਕਿ ਦੀ ਸ਼ੋਭਾ 'ਚ ਭਜਨ ਗਾਏ ਗਏ | ਬੰਗਾ ਦੇ ਸਰਭ ਸਾਂਝਾ ਕੇਂਦਰ ਦੇ ਮੁਖੀ ਬਾਬਾ ਰੰਘੜ ਬਾਦਸ਼ਾਹ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ 'ਤੇ ਡਾ. ਸੁਖਵਿੰਦਰ ਕੁਮਾਰ ਸੁੱਖੀ ਵਿਧਾਇਕ, ਚੌਧਰੀ ਮੋਹਣ ਲਾਲ ਸਾਬਕਾ ਵਿਧਾਇਕ, ਵਿਜੇ ਹੰਸ ਪ੍ਰਧਾਨ, ਡਾ. ਹਰਪ੍ਰੀਤ ਸਿੰਘ ਕੈਂਥ, ਹਰਮੇਸ਼ ਵਿਰਦੀ ਸਾਬਕਾ ਚੇਅਰਮੈਨ ਪੰਚਾਇਤ ਸੰਮਤੀ, ਸੋਹਣ ਲਾਲ ਢੰਡਾ ਜ਼ਿਲ੍ਹਾ ਪ੍ਰਧਾਨ ਐਸ. ਸੀ ਵਿੰਗ, ਸਤਨਾਮ ਸਿੰਘ ਲਾਦੀਆਂ ਪ੍ਰਧਾਨ ਕਿਸਾਨ ਵਿੰਗ, ਰਵੀ ਗੋਇਲ ਪ੍ਰਧਾਨ ਨਗਰ ਕੌਾਸਲ, ਜੀਤ ਸਿੰਘ ਭਾਟੀਆ ਕੌਾਸਲਰ, ਹਿੰਮਤ ਤੇਜਪਾਲ, ਬਹਾਦਰ ਸਿੰਘ ਭੋਗਲ, ਜਸਵਿੰਦਰ ਸਿੰਘ ਮਾਨ, ਜਤਿੰਦਰ ਸਿੰਘ ਮਾਨ, ਸਿਕੰਦਰ ਬੌਬੀ, ਸਨੀ ਕੁਮਾਰ, ਦੀਪਕ ਘਈ, ਮਨਮੀਤ ਕੁਮਾਰ ਸੋਨੂੰ, ਜਗਦੀਸ਼ ਘਈ ਬੰਗਾ |
ਬੰਗਾ, (ਕਰਮ ਲਧਾਣਾ) - ਪਿੰਡ ਹੀਉਂ ਵਿਖੇ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਦੇ ਸਬੰਧ ਵਿਚ ਸ਼ੋਭਾ ਯਾਤਰਾ ਕੱਢੀ ਗਈ ਜੋ ਪਿੰਡ ਦੀ ਪਰਿਕਰਮਾ ਕਰਦੇ ਹੋਏ ਮੰਦਰ ਵਿਖੇ ਸੰਪਨ ਹੋਈ | ਇਸ ਮੌਕੇ 'ਤੇ ਭਗਵਾਨ ਵਾਲਮੀਕੀ ਦੇ ਜੀਵਨ ਨਾਲ ਸਬੰਧਤ ਝਾਕੀਆਂ ਪੇਸ਼ ਕੀਤੀਆਂ ਗਈਆਂ ਤੇ ਭਜਨ ਮੰਡਲੀ ਨੇ ਭਗਵਾਨ ਵਾਲਮੀਕਿ ਦੀ ਮਹਿਮਾ ਦਾ ਗੁਣਗਾਨ ਕੀਤਾ | ਪਿੰਡ ਵਾਸੀਆਂ ਵਲੌਾ ਸ਼ੋਭਾ ਯਾਤਰਾ ਦਾ ਭਰਵਾਂ ਸਵਾਗਮ ਕੀਤਾ ਗਿਆ ਤੇ ਲੰਗਰ ਲਗਾਏ ਗਏ | ਇਸ ਮੌਕੇ 'ਤੇ ਸਰਪੰਚ ਬਲਵੀਰ ਕੌਰ, ਪ੍ਰਧਾਨ ਮੱਖਣ ਲਾਲ, ਸ਼ਾਦੀ ਲਾਲ, ਸ਼ਾਮ ਲਾਲ, ਸੋਹਣ ਲਾਲ, ਰਾਮ ਲੁਭਾਇਆ, ਪਿਆਰਾ ਲਾਲ, ਤਰਸੇਮ ਝੱਲੀ, ਧਰਮਵੀਰ ਪਾਲ, ਤਰਲੋਕ ਸਿੰਘ ਫਲੋਰਾ, ਦਿਲਬਾਗ ਸਿੰਘ, ਸੋਹਣ ਸਿੰਘ, ਜੀਵਨ ਲਾਲ, ਜੋਤੀ ਰਾਮ, ਕਮਲਪੁਰੀ, ਹਰਮੇਸ਼ ਲਾਲ, ਗੁਰਦਿਆਲ ਰਾਮ, ਗੁਰਦੀਪ ਰਾਮ ਆਦਿ ਹਾਜ਼ਰ ਸਨ |

ਡਾ. ਸੁੱਖੀ ਤੋ ਹੋਰਾਂ ਨੇ ਸੰਤ ਕੁਲਵੰਤ ਰਾਮ ਭਰੋਮਜਾਰਾ ਦਾ ਹਾਲਚਾਲ ਪੁੱਛਿਆ

ਬਹਿਰਾਮ, 12 ਅਕਤੂਬਰ (ਨਛੱਤਰ ਸਿੰਘ) - ਤੁਗਲਕਾਬਾਦ ਦਿੱਲੀ ਵਿਖੇ ਗੁਰੂ ਰਵਿਦਾਸ ਪੁਰਾਤਨ ਮੰਦਰ ਢਾਹੇ ਜਾਣ ਦੇ ਰੋਸ ਵਜੋਂ ਜੰਤਰ ਮੰਤਰ ਦਿੱਲੀ ਵਿਖੇ ਮਰਨ ਵਰਤ 'ਤੇ ਬੈਠਣ ਕਾਰਨ ਸੰਤ ਕੁਲਵੰਤ ਰਾਮ ਭਰੋਮਜਾਰਾ ਪ੍ਰਧਾਨ ਸ੍ਰੀ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ...

ਪੂਰੀ ਖ਼ਬਰ »

ਕੀਰਤਨ ਦਰਬਾਰ ਦੀ ਆਰੰਭਤਾ ਲਈ ਅਰਦਾਸ ਸਮਾਗਮ ਅੱਜ

ਨਵਾਂਸ਼ਹਿਰ, 12 ਅਕਤੂਬਰ (ਹਰਵਿੰਦਰ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਅਤੇ ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਵ ਨੂੰ ਸਮਰਪਿਤ ਖ਼ਾਲਸਾ ਸਕੂਲ ਦੀ ਗਰਾਊਾਡ ਵਿਚ ਤਿੰਨਾਂ ਦਿਨਾਂ ਗੁਰਮਤਿ ਸਮਾਗਮਾਂ ਦੀ ਆਰੰਭਤਾ ਲਈ ਅਰਦਾਸ ਸਮਾਗਮ ਕਰਵਾਏ ਜਾ ਰਹੇ ...

ਪੂਰੀ ਖ਼ਬਰ »

ਬੰਗਾ ਪੁਲਿਸ ਨੇ ਨਾਕੇ ਦੌਰਾਨ 315 ਪੇਟੀਆਂ ਸ਼ਰਾਬ ਸਮੇਤ ਵਾਹਨ ਚਾਲਕ ਨੂੰ ਕੀਤਾ ਕਾਬੂ

ਬੰਗਾ, 12 ਅਕਤੂਬਰ (ਜਸਬੀਰ ਸਿੰਘ ਨੂਰਪੁਰ) - ਬੰਗਾ ਪੁਲਿਸ ਨੇ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਨਾਕੇ ਦੌਰਾਨ ਇਕ ਟਾਟਾ ਟਰਬੋ 1109 ਗੱਡੀ ਪੀ. ਬੀ. 32 ਐਫ਼ 7567 ਦੀ ਤਲਾਸ਼ੀ ਦੌਰਾਨ 315 ਪੇਟੀਆਂ ਨਾਜਾਇਜ਼ ਸ਼ਰਾਬ ਫੜੀ | ਸਹਾਇਕ ਥਾਣਾ ਮੁਖੀ ਬੰਗਾ ਸ਼ਹਿਰੀ ਜਸਵੀਰ ਸਿੰਘ ਨੇ ...

ਪੂਰੀ ਖ਼ਬਰ »

ਅਨੰਦ ਕਾਰਜ ਦੌਰਾਨ ਲੜਕੀ ਦੀ ਮਾਤਾ ਦਾ ਬੈਗ ਚੋਰੀ ਕਰਦਾ ਬੱਚਾ ਕਾਬੂ

ਉੜਾਪੜ/ਲਸਾੜਾ, 12 ਅਕਤੂਬਰ (ਲਖਵੀਰ ਸਿੰਘ ਖੁਰਦ) - ਵਿਆਹ ਸ਼ਾਦੀਆਂ 'ਤੇ ਮੈਰਿਜ ਪੈਲੇਸਾਂ ਅਤੇ ਗੁਰੂ ਘਰਾਂ ਵਿਚ ਬੈਗ ਚੁੱਕਣ ਵਾਲੇ ਬੱਚਾ ਗਰੋਹ ਦਾ ਇਕ ਮੈਂਬਰ ਬੀਤੇ ਕਲ੍ਹ ਪਿੰਡ ਉੜਾਪੜ ਦੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਹੋ ਰਹੇ ਅਨੰਦ ਕਾਰਜ ਦੌਰਾਨ ਲੜਕੀ ਦੀ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਟਿੱਪਰ ਨੇ ਖੰਭਾ ਅਤੇ ਦੁਕਾਨ ਦਾ ਸ਼ਟਰ ਤੋੜਿਆ

ਨਵਾਂਸ਼ਹਿਰ, 12 ਅਕਤੂਬਰ (ਹਰਵਿੰਦਰ ਸਿੰਘ)- ਅੱਜ ਸਵੇਰੇ ਕਰੀਬ ਛੇ ਵਜੇ ਬੰਗਾ ਰੋਡ 'ਤੇ ਯੂਕੋ ਬੈਂਕ ਦੇ ਕੋਲ ਇਕ ਤੇਜ਼ ਰਫ਼ਤਾਰ ਟਰਾਲੇ ਦੇ ਬਿਜਲੀ ਦੇ ਖੰਭੇ ਨਾਲ ਟਕਰਾਉਣ ਕਾਰਨ ਬਿਜਲੀ ਸਪਲਾਈ ਪੂਰੀ ਤਰ੍ਹਾਂ ਠੱਪ ਹੋ ਗਈ ਅਤੇ ਟਰਾਲਾ ਖੰਭੇ ਦੇ ਨਾਲ ਟਕਰਾਉਣ ਤੋਂ ਬਾਅਦ ...

ਪੂਰੀ ਖ਼ਬਰ »

ਉੱਪ-ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਮੁਕੰਦਪੁਰ ਸਕੂਲ 'ਚ ਮੋਟੀਵੇਸ਼ਨ ਮੀਟਿੰਗ

ਮੁਕੰਦਪੁਰ, 12 ਅਕਤੂਬਰ (ਸੁਖਜਿੰਦਰ ਸਿੰਘ ਬਖਲੌਰ) - 21ਵੀਂ ਸਦੀ ਵਿਗਿਆਨ ਦੀ ਸਦੀ ਹੈ, ਅਜੋਕੇ ਸਮੇਂ ਦੀ ਮੁੱਖ ਮੰਗ ਵੀ ਇਹ ਹੀ ਹੈ ਕਿ ਜੇਕਰ ਅੱਜ ਬੱਚੇ ਨੂੰ ਸਿੱਖਿਆ ਦੇਣੀ ਹੈ ਤਾਂ ਵਿਗਿਆਨਕ ਤਰੀਕੇ ਦੇ ਨਾਲ ਹੀ ਦਿੱਤੀ ਜਾ ਸਕਦੀ ਹੈ | ਇਸ ਲਈ ਸਕੂਲਾਂ ਨੂੰ ਵੀ ਆਧੁਨਿਕ ...

ਪੂਰੀ ਖ਼ਬਰ »

ਪੰਜਾਬ ਸੀਟੂ ਦੀ ਕਾਨਫ਼ੰਰਸ 14 ਤੋਂ-ਤਿਆਰੀਆਂ ਸਬੰਧੀ ਮੀਟਿੰਗ

ਬੰਗਾ, 12 ਅਕਤੂਬਰ (ਕਰਮ ਲਧਾਣਾ) - ਪੰਜਾਬ ਸੀਟੂ ਦੀ 16ਵੀਂ ਸੂਬਾਈ ਕਾਨਫਰੰਸ ਜੋ 14 ਤੋਂ 16 ਅਕਤੂਬਰ ਨੂੰ ਨਵਾਂਸ਼ਹਿਰ 'ਚ ਹੋ ਰਹੀ ਹੈ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਮਹਿੰਦਰ ਕੁਮਾਰ ਬੱਡੋਆਣਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਸਵਾਗਤੀ ਕਮੇਟੀ ਦੇ ਚੇਅਰਮੈਨ ਕਾ. ...

ਪੂਰੀ ਖ਼ਬਰ »

ਖਟਕੜ ਕਲਾਂ 'ਚ ਕਬੱਡੀ ਦਾ ਮਹਾਂ ਕੁੰਭ ਅੱਜ

ਬੰਗਾ, 12 ਅਕਤੂਬਰ (ਨੂਰਪੁਰ) - ਬਾਬਾ ਜਵਾਹਰ ਸਿੰਘ ਝੰਡਾ ਜੀ ਖਟਕੜ ਕਲਾਂ ਵਿਖੇ ਕਬੱਡੀ ਦਾ ਮਹਾਂ ਕੁੰਭ 13 ਅਕਤੂਬਰ ਨੂੰ ਕਰਵਾਇਆ ਜਾ ਰਿਹਾ ਹੈ ਜਿਸ ਵਿਚ ਚੋਟੀ ਦੀਆਂ 8 ਅਕੈੱਡਮੀਆਂ ਦੇ ਮੈਚ ਕਰਵਾਏ ਜਾਣਗੇ | ਇਹ ਜਾਣਕਾਰੀ ਮੁੱਖ ਪ੍ਰਬੰਧਕ ਬਾਬਾ ਹਰਮਿੰਦਰ ਸਿੰਘ ਲੱਕੀ ਨੇ ...

ਪੂਰੀ ਖ਼ਬਰ »

ਪੰਜਵਾਂ ਗੁਰਮਤਿ ਸਮਾਗਮ ਅੱਜ

ਸਮੁੰਦੜਾ, 12 (ਰੱਕੜ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਵਾਂ ਗੁਰਮਤਿ ਸਮਾਗਮ ਪਿੰਡ ਬਸਿਆਲਾ ਵਿਖੇ ਗੁਰਦੁਆਰਾ ਸ਼ਹੀਦ ਬਾਬਾ ਬੁੱਧ ਸਿੰਘ ਦੇ ਸਥਾਨ 'ਤੇ 13 ਅਕਤੂਬਰ ਦਿਨ ਐਤਵਾਰ ਨੂੰ ਮਨਾਇਆ ਜਾ ਰਿਹਾ ਹੈ | ਇਸ ਸਬੰਧ ਵਿਚ ਸ੍ਰੀ ...

ਪੂਰੀ ਖ਼ਬਰ »

ਪਟਾਕਿਆਂ ਦੇ ਆਰਜ਼ੀ ਲਾਈਸੈਂਸ ਲੈਣ ਲਈ ਅਰਜ਼ੀਆਂ 18 ਨੂੰ ਲਈਆਂ ਜਾਣਗੀਆਂ

ਨਵਾਾਸ਼ਹਿਰ, 12 ਅਕਤੂਬਰ (ਮਹੇ)- ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ 'ਚ ਦੀਵਾਲੀ ਮੌਕੇ ਪਟਾਕਿਆਂ ਦੀ ਵਿੱਕਰੀ ਲਈ ਆਰਜ਼ੀ ਲਾਈਸੈਂਸ ਦੇਣ ਲਈ ਡਰਾਅ 23 ਅਕਤੂਬਰ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਨਵਾਂਸ਼ਹਿਰ ਵਿਖੇ ਕੱਢਿਆ ਜਾਵੇਗਾ ਜਦਕਿ ਅਰਜ਼ੀਆਂ ਬੰਗਾ, ਨਵਾਾਸ਼ਹਿਰ ਅਤੇ ...

ਪੂਰੀ ਖ਼ਬਰ »

ਸਾਲਾਨਾ ਸਮਾਗਮ ਅੱਜ

ਬਹਿਰਾਮ, 12 ਅਕਤੂਬਰ (ਪ. ਪ.) - ਗੁਰਦੁਆਰਾ ਨਿਹੰਕਲੰਕ ਸਾਹਿਬ ਵਿਖੇ ਮਹਾਨ ਤਪੱਸਵੀ ਭਗਤ ਡੁੰਗਰਸੀ ਦੀ ਯਾਦ ਵਿਚ ਡਗਾਣਾ ਖੁਰਦ ਵਿਖੇ ਸਲਾਨਾ ਸਮਾਗਮ 13 ਅਕਤੂਬਰ ਦਿਨ ਐਤਵਾਰ ਨੂੰ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਇਥੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਸਾਲਾਨਾ ਸੰਤ ਸਮਾਗਮ ਅੱਜ ਤੋਂ

ਭੱਦੀ, 12 ਅਕਤੂਬਰ (ਧੌਲ)-ਕੁਟੀਆ ਸਾਹਿਬ ਪਿੰਡ ਭਾਣੇਵਾਲ ਵਿਖੇ ਸਾਲਾਨਾ ਸੰਤ ਸਮਾਗਮ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬ੍ਰਹਮਲੀਨ ਸਵਾਮੀ ਗੰਗਾ ਨੰਦ, ਸਵਾਮੀ ਓਾਕਾਰਾ ਨੰਦ, ਸਵਾਮੀ ਅਨੁਭਵਾ ਨੰਦ ਭੂਰੀ ਵਾਲਿਆਂ ਦੇ ਮੌਜੂਦਾ ਗੱਦੀ ਨਸ਼ੀਨ ਸਵਾਮੀ ਦਾਸਾ ਨੰਦ ਭੂਰੀ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵੱਲੋਂ ਉਪ ਮੰਡਲ ਅਫ਼ਸਰਾਾ ਨੂੰ ਝੋਨੇ ਦੀ ਖ਼ਰੀਦ ਦੀ ਨਿਗਰਾਨੀ ਕਰਨ ਦੀ ਹਦਾਇਤ

ਨਵਾਾਸ਼ਹਿਰ, 12 ਅਕਤੂਬਰ (ਮਹੇ)-ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਵੱਲੋਂ ਅੱਜ ਉਪ ਮੰਡਲ ਅਫ਼ਸਰਾਂ ਅਤੇ ਖ਼ਰੀਦ ਏਜੰਸੀਆਂ ਦੇ ਪ੍ਰਤੀਨਿਧਾਂ ਨਾਲ ਮੀਟਿੰਗ ਕਰ ਕੇ ਜ਼ਿਲ੍ਹੇ 'ਚ ਝੋਨੇ ਦੀ ਖ਼ਰੀਦ ਦਾ ਜਾਇਜ਼ਾ ਲਿਆ ਗਿਆ¢ ਉਨ੍ਹਾਂ ਨੇ ਇਸ ਮੌਕੇ ਸਮੂਹ ਉਪ ਮੰਡਲ ਅਫ਼ਸਰਾਂ ...

ਪੂਰੀ ਖ਼ਬਰ »

ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਤਹਿਤ ਚੇਤਨਾ ਮਾਰਚ

ਨਵਾਂਸ਼ਹਿਰ, 12 ਅਕਤੂਬਰ (ਸ. ਰਿਪੋ.)-ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਜ਼ਿਲ੍ਹੇ 'ਚ ਆਰੰਭੀ ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਤਹਿਤ ਨੇੜਲੇ ਪਿੰਡ ਸੋਨਾ ਵਿਖੇ ਪਿੰਡ ਦੇ ਲੋਕਾਂ ਦੇ ਸਹਿਯੋਗ ਨਾਲ ਜਾਗਰੂਕਤਾ ਮਾਰਚ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਹਵਾਲਾਤੀ ਨੂੰ ਨਸ਼ੀਲੀਆਂ ਗੋਲੀਆਂ ਫੜਾਉਣ ਆਇਆ ਕਾਬੂ

ਨਵਾਂਸ਼ਹਿਰ, 12 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਸਥਾਨਕ ਅਦਾਲਤੀ ਕੰਪਲੈਕਸ ਵਿਖੇ ਲੁਧਿਆਣਾ ਜੇਲ੍ਹ ਤੋਂ ਪੇਸ਼ੀ ਭੁਗਤਣ ਆਏ ਇਕ ਹਵਾਲਾਤੀ ਨੂੰ ਨਸ਼ੇ ਲਈ ਵਰਤੀਆਂ ਜਾਂਦੀਆਂ ਗੋਲੀਆਂ ਫੜਾਉਣ ਆਏ ਇਕ ਵਿਅਕਤੀ ਨੰੂ ਪੁਲਿਸ ਵਲੋਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ | ਇਸ ...

ਪੂਰੀ ਖ਼ਬਰ »

ਅੰਤਰ ਰਾਜ ਪੱਧਰੀ ਕਿੱਕ ਬਾਕਸਿੰਗ ਚੈਂਪੀਅਨਸ਼ਿਪ 'ਚ ਭੂਰੀਵਾਲੇ ਗਰਲਜ਼ ਕਾਲਜ ਨੇ ਜਿੱਤੇ 4 ਮੈਡਲ

ਟੱਪਰੀਆਂ ਖੁਰਦ, 12 ਅਕਤੂਬਰ (ਸ਼ਾਮ ਸੁੰਦਰ ਮੀਲੂ)- ਅੰਮਿ੍ਤਸਰ ਵਿਖੇ ਹੋਈ ਅੰਤਰ ਰਾਜ ਪੱਧਰੀ ਕਿੱਕ ਬਾਕਸਿੰਗ ਚੈਂਪੀਅਨਸ਼ਿਪ ਵਿਚ ਸਤਿਗੁਰੂ ਲਾਲ ਦਾਸ ਬ੍ਰਹਮਾ ਨੰਦ ਭੂਰੀਵਾਲੇ ਗਰੀਬਦਾਸੀ ਗਰਲਜ਼ ਕਾਲਜ ਟੱਪਰੀਆਂ ਖ਼ੁਰਦ ਦੀਆਂ 4 ਖਿਡਾਰਨਾਂ ਨੇ ਭਾਗ ਲੈ ਕੇ 4 ਮੈਡਲ ...

ਪੂਰੀ ਖ਼ਬਰ »

ਬੀ.ਐਲ.ਐਮ. ਕਾਲਜ 'ਚ ਵੱਖ-ਵੱਖ ਮੁਕਾਬਲੇ ਕਰਵਾਏ

ਨਵਾਂਸ਼ਹਿਰ, 12 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਸਥਾਨਕ ਬੀ.ਐਲ.ਐਮ. ਗਰਲਜ਼ ਕਾਲਜ ਨਵਾਂਸ਼ਹਿਰ ਵਿਖੇ ਕਾਸਮੈਟੋਲਾੱਜੀ ਵਿਭਾਗ ਵਲੋਂ ਵੱਖ ਵੱਖ ਮੁਕਾਬਲੇ ਕਰਵਾਏ ਗਏ ਜਿਸ ਵਿਚ ਮਹਿੰਦੀ, ਹੇਅਰ ਸਟਾਈਲ, ਮੇਕਅਪ, ਟੈਟੂ ਆਦਿ ਦੇ ਮੁਕਾਬਲੇ ਵਿਚ ਵਿਦਿਆਰਥੀਆਂ ਨੇ ਉਤਸ਼ਾਹ ...

ਪੂਰੀ ਖ਼ਬਰ »

ਅੰਤਰ ਰਾਜ ਪੱਧਰੀ ਕਿੱਕ ਬਾਕਸਿੰਗ ਚੈਂਪੀਅਨਸ਼ਿਪ 'ਚ ਭੂਰੀਵਾਲੇ ਗਰਲਜ਼ ਕਾਲਜ ਨੇ ਜਿੱਤੇ 4 ਮੈਡਲ

ਟੱਪਰੀਆਂ ਖੁਰਦ, 12 ਅਕਤੂਬਰ (ਸ਼ਾਮ ਸੁੰਦਰ ਮੀਲੂ)- ਅੰਮਿ੍ਤਸਰ ਵਿਖੇ ਹੋਈ ਅੰਤਰ ਰਾਜ ਪੱਧਰੀ ਕਿੱਕ ਬਾਕਸਿੰਗ ਚੈਂਪੀਅਨਸ਼ਿਪ ਵਿਚ ਸਤਿਗੁਰੂ ਲਾਲ ਦਾਸ ਬ੍ਰਹਮਾ ਨੰਦ ਭੂਰੀਵਾਲੇ ਗਰੀਬਦਾਸੀ ਗਰਲਜ਼ ਕਾਲਜ ਟੱਪਰੀਆਂ ਖ਼ੁਰਦ ਦੀਆਂ 4 ਖਿਡਾਰਨਾਂ ਨੇ ਭਾਗ ਲੈ ਕੇ 4 ਮੈਡਲ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਅੱਜ ਤੋਂ

ਔੜ/ਝਿੰਗੜਾਂ, 12 ਅਕਤੂਬਰ (ਪ. ਪ.)- ਧੰਨ ਧੰਨ ਮਸਤ ਬਾਪੂ ਸੇਵਾ ਦਾਸ ਦੀ ਯਾਦ ਨੂੰ ਸਮਰਪਿਤ ਤਿੰਨ ਦਿਨਾ ਧਾਰਮਿਕ ਸਮਾਗਮ ਉਨ੍ਹਾਂ ਦੇ ਤਪੋ ਅਸਥਾਨ ਕੁੱਲਾ ਸਾਹਿਬ ਪਿੰਡ ਝਿੰਗੜਾਂ ਵਿਖੇ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ 13 ਤੋਂ 15 ਅਕਤੂਬਰ ਤੱਕ ...

ਪੂਰੀ ਖ਼ਬਰ »

'ਬੇਟੀ ਬਚਾਓ- ਬੇਟੀ ਪੜ੍ਹਾਓ' ਤਹਿਤ ਕੱਢੀ ਰੈਲੀ

ਮੁਕੰਦਪੁਰ 12 ਅਕਤੂਬਰ (ਸੁਖਜਿੰਦਰ ਸਿੰਘ) - 'ਬੇਟੀ ਬਚਾਓ-ਬੇਟੀ ਪੜ੍ਹਾਓ' ਪ੍ਰੋਗਰਾਮ ਦੇ ਤਹਿਤ ਇੱਥੇ ਬਲਾਕ ਸਿੱਖਿਆ ਪ੍ਰਾਇਮਰੀ ਅਫ਼ਸਰ ਮੁਕੰਦਪੁਰ ਸ੍ਰੀਮਤੀ ਹਰਭਜਨ ਕੌਰ (ਬਲਾਕ ਨੋਡਲ ਅਫਸਰ) ਦੀ ਅਗਵਾਈ ਹੇਠ 'ਬੇਟੀ ਬਚਾਓ-ਬੇਟੀ ਪੜ੍ਹਾਓ' ਦੇ ਤਹਿਤ ਸਰਕਾਰੀ ...

ਪੂਰੀ ਖ਼ਬਰ »

ਮਹਾਂਰਿਸ਼ੀ ਵਾਲਮੀਕਿ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਪ੍ਰਭਾਤ ਫੇਰੀ ਕੱਢੀ

ਬੰਗਾ, 12 ਅਕਤੂਬਰ (ਕਰਮ) - ਪਿੰਡ ਹੀਉਂ 'ਚ ਭਗਵਾਨ ਵਾਲਮੀਕ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਕੱਢੀਆਂ ਜਾ ਰਹੀਆਂ ਹਨ | ਹਰ ਰੋਜ਼ ਅੰਮਿ੍ਤ ਵੇਲੇ ਪ੍ਰਭਾਤ ਫੇਰੀ ਵਾਲਮੀਕ ਧਰਮਸ਼ਾਲਾ ਤੋਂ ਆਰੰਭ ਹੋ ਕੇ ਭਜਨ ਗਾਉਂਦੇ ਹੋਏ ਪਿੰਡ ਦੀ ਪਰਕਰਮਾ ਉਪਰੰਤ ਵਾਪਸ ...

ਪੂਰੀ ਖ਼ਬਰ »

ਗੁਰਦੁਆਰਾ ਗੁਰਨਾਨਕ ਪ੍ਰਕਾਸ਼ ਦੇ ਲੰਗਰ ਹਾਲ ਦੀ ਨੀਂਹ ਰੱਖੀ

ਬਹਿਰਾਮ, 12 ਅਕਤੂਬਰ (ਸਰਬਜੀਤ ਸਿੰਘ) - ਪਿੰਡ ਚੱਕ ਗੁਰੂ ਵਿਖੇ ਗੁਰਦੁਆਰਾ ਗੁਰਨਾਨਕ ਪ੍ਰਕਾਸ਼ ਦੇ ਲੰਗਰ ਹਾਲ ਦੀ ਉਸਾਰੀ ਜਾਣ ਵਾਲੀ ਇਮਾਰਤ ਦੀ ਨੀਂਹ ਸੰਤ ਬਾਬਾ ਹਰਭਜਨ ਸਿੰਘ ਭਲਵਾਨ ਮੁੱਖ ਸੇਵਾਦਾਰ ਕਿਲ੍ਹਾ ਅਨੰਦਗੜ੍ਹ ਸਾਹਿਬ ਨੇ ਸਮੂਹ ਸੰਗਤਾਂ ਦੀ ਹਾਜ਼ਰੀ 'ਚ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ

ਨਵਾਂਸ਼ਹਿਰ, 12 ਅਕਤੂਬਰ (ਹਰਮਿੰਦਰ ਸਿੰਘ ਪਿੰਟੂ)- ਅੱਜ ਪੰਜਾਬ ਰੋਡਵੇਜ਼ ਪੈਨਸ਼ਨਰਜ਼ ਐਸੋਸੀਏਸ਼ਨ ਨਵਾਂਸ਼ਹਿਰ ਦੀ ਮਹੀਨਾਵਾਰ ਮੀਟਿੰਗ ਪੰਜਾਬ ਮਾਤਾ ਵਿਦਿਆਵਤੀ ਭਵਨ ਨਵਾਂਸ਼ਹਿਰ ਵਿਖੇ ਪ੍ਰਧਾਨ ਸੁਰਿੰਦਰ ਸਿੰਘ ਸੋਇਤਾ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਸਭ ਤੋਂ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਸਬੰਧੀ ਸਮਾਗਮ ਕਰਵਾਇਆ

ਮਜਾਰੀ/ਸਾਹਿਬਾ, 12 ਅਕਤੂਬਰ (ਚਾਹਲ)-ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖ ਕੇ ਗੁਰੂ ਨਾਨਕ ਬੱਬਰ ਅਕਾਲੀ ਯਾਦਗਾਰੀ ਕਾਲਜ (ਲੜਕੀਆਂ) ਮਜਾਰੀ ਵਿਖੇ ਸ਼੍ਰੀ ਸਹਿਜ ਪਾਠ ਦੇ ਭੋਗ ਪਾਏ ਗਏ ਉਪਰੰਤ ਭਾਈ ਗੁਰਵੀਰ ਸਿੰਘ ਵਲੋਂ ਹੁਕਮਨਾਮੇ ਦੀ ...

ਪੂਰੀ ਖ਼ਬਰ »

ਸਤਿਗੁਰੂ ਲਾਲ ਦਾਸ ਬ੍ਰਹਮਾ ਨੰਦ ਭੂਰੀਵਾਲੇ ਗਰੀਬਦਾਸੀ ਪਬਲਿਕ ਸਕੂਲ ਦਾ ਆਚਾਰੀਆ ਚੇਤਨਾ ਨੰਦ ਭੂਰੀਵਾਲਿਆਂ ਵੱਲੋਂ ਅਚਨਚੇਤ ਨਿਰੀਖਣ

ਟੱਪਰੀਆਂ ਖੁਰਦ, 12 ਅਕਤੂਬਰ (ਸ਼ਾਮ ਸੁੰਦਰ ਮੀਲੂ)- ਸਤਿਗੁਰੂ ਭੂਰੀਵਾਲੇ ਗਰੀਬਦਾਸੀ ਐਜੂਕੇਸ਼ਨ ਟਰੱਸਟ ਅਧੀਨ ਕਸਬਾ ਪੋਜੇਵਾਲ ਸਰਾਂ ਵਿਖੇ ਚੱਲ ਰਹੇ ਸਤਿਗੁਰੂ ਲਾਲ ਦਾਸ ਬ੍ਰਹਮਾ ਨੰਦ ਭੂਰੀਵਾਲੇ ਗਰੀਬਦਾਸੀ ਪਬਲਿਕ ਸਕੂਲ (ਸੀ.ਬੀ.ਐੱਸ.ਈ) ਦੇ ਮੁੱਖ ਸਰਪ੍ਰਸਤ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX