ਤਾਜਾ ਖ਼ਬਰਾਂ


ਝਾਰਖੰਡ ਚੋਣਾਂ : ਭਾਜਪਾ ਨੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ
. . .  1 day ago
ਬਰਾਤ ਤੋਂ ਵਾਪਸ ਪਰਤੀ ਤੇਜ਼ ਰਫ਼ਤਾਰ ਗੱਡੀ ਦਰਖਤ 'ਚ ਵੱਜਣ ਕਾਰਨ 3 ਦੀ ਮੌਤ
. . .  1 day ago
ਬਾਲਿਆਂਵਾਲੀ, 17 ਨਵੰਬਰ (ਕੁਲਦੀਪ ਮਤਵਾਲਾ)-ਪਿੰਡ ਕੋਟੜਾ ਕੌੜਾ ਵਿਖੇ ਬਰਾਤ ਤੋਂ ਵਾਪਸ ਆ ਰਹੇ ਬਰਾਤੀਆਂ ਦੀ ਗੱਡੀ ਦਰਖਤ 'ਚ ਵੱਜਣ ਕਾਰਨ 3 ਦੀ ਮੌਤ ਅਤੇ 2 ਦੇ ਗੰਭੀਰ ਜ਼ਖਮੀ ਹੋਣ ਦੀ ਖ਼ਬਰ ਹੈ।ਜਿਸ ਕਾਰਨ ਸਾਰੇ ਇਲਾਕੇ 'ਚ ਸੋਗ ...
ਦਲਿਤ ਨੌਜਵਾਨ ਜਗਮੇਲ ਦੀ ਮੌਤ 'ਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਲਗਾਇਆ ਧਰਨਾ
. . .  1 day ago
ਲਹਿਰਾਗਾਗਾ, 16 ਨਵੰਬਰ (ਅਸ਼ੋਕ ਗਰਗ,ਸੂਰਜ ਭਾਨ ਗੋਇਲ,ਕੰਵਲਜੀਤ ਢੀਂਡਸਾ) - ਪਿੰਡ ਚੰਗਾਲੀਵਾਲਾ ਵਿਖੇ ਦਲਿਤ ਨੌਜਵਾਨ ਜਗਮੇਲ ਸਿੰਘ ਦੀ ਪਿੰਡ ਦੇ ਧਨਾਢ ਲੋਕਾਂ ਵੱਲੋਂ ਕੁੱਟਮਾਰ ਕਾਰਨ, ਪਿਸ਼ਾਬ ਪਿਲਾਉਣ ਅਤੇ ਪੈਰਾਂ ...
ਭਾਰਤ ਨੇ ਅਗਨੀ -2 ਬੈਲਿਸਟਿਕ ਮਿਜ਼ਾਈਲ ਦਾ ਕੀਤਾ ਸਫਲਤਾਪੂਰਵਕ ਪ੍ਰੀਖਣ
. . .  1 day ago
ਸਰਸਾ ਨੰਗਲ 'ਚ ਕਰੀਬ 5 ਘੰਟਿਆਂ ਮਗਰੋਂ ਤੇਂਦੂਏ ਨੂੰ ਫੜਨ 'ਚ ਸਬੰਧਿਤ ਅਧਿਕਾਰੀ ਹੋਏ ਸਫਲ
. . .  1 day ago
ਭਰਤ ਗੜ੍ਹ ,16 ਨਵੰਬਰ (ਜਸਬੀਰ ਸਿੰਘ ਬਾਵਾ)- ਥਾਣਾ ਕੀਰਤਪੁਰ ਸਾਹਿਬ ਅਧੀਨ ਆਉਂਦੇ ਪਿੰਡ ਸਰਸਾ ਨੰਗਲ 'ਚ ਅੱਜ ਉਦੋਂ ਮਾਹੌਲ ਤਣਾਓ ਪੂਰਣ ਹੋ ਗਿਆ, ਜਦੋਂ ੇ ਬਾਅਦ ਦੁਪਹਿਰ ਇੱਥੋਂ ਦੇ ਵਸਨੀਕ ਮੋਹਣ ਸਿੰਘ ਦੇ ਘਰ ਦੇ ...
ਅਨਿਲ ਅੰਬਾਨੀ ਨੇ ਦਿੱਤਾ ਰਿਲਾਇੰਸ ਕਮਨੀਕੇਸ਼ਨ ਦੇ ਨਿਰਦੇਸ਼ਕ ਅਹੁਦੇ ਤੋਂ ਅਸਤੀਫ਼ਾ
. . .  1 day ago
ਮੁੰਬਈ ,16 ਨਵੰਬਰ - ਅਨਿਲ ਅੰਬਾਨੀ ਨੇ ਅੱਜ ਕਰਜ਼ੇ ਦੇ ਬੋਝ ਹੇਠ ਦੱਬੀ ਰਿਲਾਇੰਸ ਕਮਨੀਕੇਸ਼ਨ ਦੇ ਨਿਰਦੇਸ਼ਕ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਸ਼ੁੱਕਰਵਾਰ ਨੂੰ ਜਾਰੀ ਤਿਮਾਹੀ 'ਚ ਕੰਪਨੀ ਨੂੰ 30 ਹਜ਼ਾਰ ਕਰੋੜ ਤੋਂ ਵੱਧ ਘਾਟਾ ...
ਲਾਹੌਰ ਹਾਈਕੋਰਟ ਨੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੂੰ ਵਿਦੇਸ਼ ਜਾਣ ਦੀ ਦਿਤੀ ਇਜਾਜ਼ਤ
. . .  1 day ago
ਅਟਾਰੀ ਵਾਹਗਾ ਸਰਹੱਦ ਵਿਖੇ ਰੀਟਰੀਟ ਸੈਰਾਮਨੀ ਦਾ ਸਮਾਂ ਸ਼ਾਮ ਸਾਢੇ 4 ਵਜੇ ਹੋਇਆ
. . .  1 day ago
ਅਟਾਰੀ ,16 ਨਵੰਬਰ ( ਰੁਪਿੰਦਰਜੀਤ ਸਿੰਘ ਭਕਨਾ) - ਭਾਰਤ ਪਾਕਿਸਤਾਨ ਦੀ ਸਾਂਝੀ ਜਾਂਚ ਚੌਕੀ ਅਟਾਰੀ ਵਾਹਗਾ ਸਰਹੱਦ ਵਿਖੇ ਭਾਰਤ ਪਾਕਿਸਤਾਨ ਦੀਆਂ ਸੁਰੱਖਿਆ ਫੋਰਸਾਂ ਵੱਲੋਂ ਨਿਭਾਈ ਜਾਂਦੀ ਰੀਟਰੀਟ ਸੈਰਾਮਨੀ (ਝੰਡਾ ਉਤਾਰਨ ਦੀ ਰਸਮ )ਜਿਸ ਨੂੰ ...
ਐੱਸ ਜੀ ਪੀ ਸੀ ਕੋਲ ਫ਼ੰਡਾਂ ਦੀ ਘਾਟ ਨਹੀਂ , 20 ਡਾਲਰ ਦੇ ਸਕਦੇ ਹਨ - ਪ੍ਰਨੀਤ ਕੌਰ
. . .  1 day ago
ਨਾਭਾ , 16 ਨਵੰਬਰ ( ਅਮਨਦੀਪ ਸਿੰਘ ਲਵਲੀ)- ਇਤਿਹਾਸਿਕ ਨਗਰੀ ਨਾਭਾ ਵਿਖੇ ਮੈਂਬਰ ਪਾਰਲੀਮੈਂਟ ਮਹਾਰਾਣੀ ਪ੍ਰਨੀਤ ਕੌਰ ਵੱਲੋਂ ਧੰਨਵਾਦੀ ਦੌਰਾ ਕੀਤਾ ਗਿਆ। ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਜੋ ਸੰਗਤ ਨੂੰ ਪਾਸਪੋਰਟ ...
ਰਾਮਾ ਮੰਡੀ ਵਿਖੇ ਆਪਸ 'ਚ ਭਿੜੇ ਭਾਜਪਾ ਆਗੂ ਅਤੇ ਵਰਕਰ
. . .  1 day ago
ਜਲੰਧਰ, 16 ਨਵੰਬਰ (ਪਵਨ)- ਅੱਜ ਰਾਮਾ ਮੰਡੀ ਵਿਖੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਅਤੇ ਸਾਬਕਾ ਮੇਅਰ ਰਾਕੇਸ਼ ਰਾਠੌਰ ਦੇ ਸਮਰਥਕ ਆਪਸ 'ਚ ਕਿਸੇ ਗੱਲ ਨੂੰ...
1 ਕਿਲੋ, 55 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ
. . .  1 day ago
ਤਰਨ ਤਾਰਨ, 16 ਨਵੰਬਰ (ਹਰਿੰਦਰ ਸਿੰਘ)- ਸੀ. ਆਈ. ਏ. ਸਟਾਫ਼ ਤਰਨ ਤਾਰਨ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਇੱਕ ਕਾਰ ਚਾਲਕ ਪਾਸੋਂ 1 ਕਿਲੋ, 55 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ...
ਸੇਵਾਮੁਕਤ ਸਿਵਲ ਅਧਿਕਾਰੀ ਡਾ. ਜਸਪਾਲ ਨੇ ਕਰਤਾਰਪੁਰ ਲੈਂਡਸਕੇਪ ਯੋਜਨਾ ਇਮਰਾਨ ਖ਼ਾਨ ਨਾਲ ਵਿਚਾਰੀ
. . .  1 day ago
ਅੰਮ੍ਰਿਤਸਰ, 16 ਨਵੰਬਰ (ਸੁਰਿੰਦਰ ਕੋਛੜ)- ਚੜ੍ਹਦੇ ਪੰਜਾਬ ਦੇ ਸੇਵਾਮੁਕਤ ਸਿਵਲ ਅਧਿਕਾਰੀ ਅਤੇ ਲੇਖਕ ਖੋਜ-ਕਰਤਾ ਡਾ. ਡੀ. ਐੱਸ. ਜਸਪਾਲ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨਾਲ ਮੁਲਾਕਾਤ...
ਮੋਬਾਇਲ ਵਿੰਗ ਦੀ ਟੀਮ ਵਲੋਂ ਇੱਕ ਕਿਲੋ ਤੋਂ ਵੱਧ ਸੋਨਾ ਅਤੇ 40 ਕਿਲੋ ਚਾਂਦੀ ਬਰਾਮਦ
. . .  1 day ago
ਜਲੰਧਰ, 16 ਨਵੰਬਰ- ਮੋਬਾਇਲ ਵਿੰਗ ਦੀ ਟੀਮ ਨੇ ਟਰੇਨ 'ਚ ਜਾ ਰਹੇ ਦੋ ਵਿਅਕਤੀਆਂ ਕੋਲੋਂ ਅੱਜ ਬਿਨਾਂ ਬਿੱਲ ਤੋਂ 1 ਕਿਲੋ 325 ਗ੍ਰਾਮ ਸੋਨਾ ਅਤੇ 40 ਕਿਲੋ ਚਾਂਦੀ...
ਜੰਮੂ-ਕਸ਼ਮੀਰ ਦੇ ਸੋਪੋਰ 'ਚ ਪੰਜ ਸ਼ੱਕੀ ਅੱਤਵਾਦੀ ਗ੍ਰਿਫ਼ਤਾਰ
. . .  1 day ago
ਸ੍ਰੀਨਗਰ, 16 ਨਵੰਬਰ- ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੇ ਸੋਪੋਰ ਇਲਾਕੇ 'ਚ ਪੁਲਿਸ ਅਤੇ ਸੁਰੱਖਿਆ ਬਲਾਂ ਦੀ ਸਾਂਝੀ ਟੀਮ...
ਸੰਸਦ ਦੇ ਸਰਦ ਰੁੱਤ ਇਜਲਾਸ ਤੋਂ ਪਹਿਲਾਂ ਸਰਬ ਪਾਰਟੀ ਬੈਠਕ ਸ਼ੁਰੂ
. . .  1 day ago
ਨਵੀਂ ਦਿੱਲੀ, 16 ਨਵੰਬਰ- 18 ਨਵੰਬਰ ਤੋਂ ਸ਼ੁਰੂ ਹੋਣ ਵਾਲੇ ਸੰਸਦ ਦੇ ਸਰਦ ਰੁੱਤ ਇਜਲਾਸ ਤੋਂ ਪਹਿਲਾਂ ਲੋਕ ਸਭਾ ਦੇ ਸਪੀਕਰ ਓਮ ਪ੍ਰਕਾਸ਼ ਬਿਰਲਾ...
ਡਾ. ਓਬਰਾਏ ਨੇ ਹੁਣ ਕਰਤਾਰਪੁਰ ਸਾਹਿਬ ਜਾਣ ਦੇ ਚਾਹਵਾਨਾਂ ਦੇ ਫਾਰਮ ਭਰਨ ਦੀ ਨਿਸ਼ਕਾਮ ਸੇਵਾ ਦਾ ਚੁੱਕਿਆ ਬੀੜਾ
. . .  1 day ago
ਦਿੱਲੀ ਦਾ ਪਾਣੀ ਵੀ ਸਭ ਤੋਂ ਵੱਧ ਖ਼ਰਾਬ, ਸਰਕਾਰ ਨੇ ਜਾਰੀ ਕੀਤੀ 21 ਸ਼ਹਿਰਾਂ ਦੀ ਰੈਂਕਿੰਗ
. . .  1 day ago
ਨਿਤਿਸ਼ ਕੁਮਾਰ ਨੇ ਕੀਤਾ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ
. . .  1 day ago
ਇੰਦੌਰ ਟੈਸਟ ਮੈਚ 'ਚ ਭਾਰਤ ਦੀ ਸ਼ਾਨਦਾਰ ਜਿੱਤ, ਬੰਗਲਾਦੇਸ਼ ਨੂੰ ਪਾਰੀ ਅਤੇ 130 ਦੌੜਾਂ ਨਾਲ ਦਿੱਤੀ ਮਾਤ
. . .  1 day ago
ਇੰਦੌਰ ਟੈਸਟ ਮੈਚ 'ਚ ਭਾਰਤ ਨੇ ਬੰਗਲਾਦੇਸ਼ ਨੂੰ ਹਰਾਇਆ
. . .  1 day ago
ਜੇ. ਐੱਨ. ਯੂ. 'ਚ ਸਵਾਮੀ ਵਿਵੇਕਾਨੰਦ ਦੀ ਮੂਰਤੀ ਤੋੜਨ ਦੇ ਮਾਮਲੇ 'ਚ ਵਸੰਤ ਕੁੰਜ ਥਾਣੇ 'ਚ ਕੇਸ ਦਰਜ
. . .  1 day ago
ਹਿਮਾਚਲ ਪ੍ਰਦੇਸ਼ ਦੇ ਲਾਹੌਲ ਸਪਿਤੀ ਜ਼ਿਲ੍ਹੇ 'ਚ ਹੋਈ ਤਾਜ਼ਾ ਬਰਫ਼ਬਾਰੀ
. . .  1 day ago
ਦਿੱਲੀ 'ਚ ਹੋਣ ਵਾਲੀ ਐੱਨ. ਡੀ. ਏ. ਦੀ ਬੈਠਕ 'ਚ ਨਹੀਂ ਸ਼ਾਮਲ ਹੋਵੇਗੀ ਸ਼ਿਵ ਸੈਨਾ
. . .  1 day ago
ਡਿਗਦੀ ਅਰਥਵਿਵਸਥਾ ਦੇ ਮੁੱਦੇ 'ਤੇ ਕਾਂਗਰਸ ਕਰੇਗੀ ਰੈਲੀ
. . .  1 day ago
ਲੁੱਟਾਂ-ਖੋਹਾਂ ਅਤੇ ਚੋਰੀਆਂ ਕਰਨ ਵਾਲੇ ਗਿਰੋਹ ਦੇ ਮੈਂਬਰ ਅਤੇ ਨਸ਼ਾ ਤਸਕਰ ਪੁਲਿਸ ਵਲੋਂ ਕਾਬੂ
. . .  1 day ago
ਕਮਾਲਪੁਰ ਵਿਖੇ ਨਗਰ ਕੀਰਤਨ 'ਚ ਹਵਾਈ ਫਾਇਰ ਕਰਨ ਦੇ ਮਾਮਲੇ 'ਚ ਇੱਕ ਗ੍ਰਿਫ਼ਤਾਰ
. . .  1 day ago
ਦਿੱਲੀ 'ਚ 'ਆਪ' ਦੇ ਦਫ਼ਤਰ ਦੇ ਬਾਹਰ ਭਾਜਪਾ ਵਲੋਂ ਪ੍ਰਦਰਸ਼ਨ
. . .  1 day ago
ਮੁੰਬਈ 'ਚ ਭਾਜਪਾ ਨੇਤਾਵਾਂ ਦੀ ਬੈਠਕ, ਫੜਨਵੀਸ ਵੀ ਹਨ ਮੌਜੂਦ
. . .  1 day ago
ਗੋਆ : ਪੰਛੀ ਦੇ ਟਕਰਾਉਣ ਕਾਰਨ ਮਿਗ-29ਕੇ ਲੜਾਕੂ ਜਹਾਜ਼ ਹੋਇਆ ਹਾਦਸਾਗ੍ਰਸਤ
. . .  1 day ago
ਝਾਰਖੰਡ ਵਿਧਾਨ ਸਭਾ ਚੋਣਾਂ : ਭਾਜਪਾ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਚੌਥੀ ਸੂਚੀ
. . .  1 day ago
ਨਿਹੰਗ ਸਿੰਘਾਂ ਦੀਆਂ ਗਾਵਾਂ ਨੂੰ ਰੋਕਣ ਲਈ ਮੰਡੀ ਮੋੜ ਪੁਲਿਸ ਛਾਉਣੀ 'ਚ ਤਬਦੀਲ
. . .  1 day ago
ਦਿੱਲੀ ਅਤੇ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਰਜਤ ਸ਼ਰਮਾ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  1 day ago
ਟਰੱਕ ਨੇ ਕਾਰ ਨੂੰ ਮਾਰੀ ਟੱਕਰ, ਇੱਕ ਦੀ ਮੌਤ ਅਤੇ ਤਿੰਨ ਜ਼ਖ਼ਮੀ
. . .  1 day ago
ਬਠਿੰਡਾ ਵਿਖੇ ਘਰ 'ਚ ਦੇਹ ਵਪਾਰ ਦਾ ਧੰਦਾ ਚਲਾਉਣ ਦੇ ਮਾਮਲੇ 'ਚ ਚਾਰ ਗ੍ਰਿਫ਼ਤਾਰ
. . .  1 day ago
ਬਠਿੰਡਾ ਸੈਂਟਰਲ ਜੇਲ੍ਹ 'ਚ ਹਵਾਲਾਤੀ ਕੋਲੋਂ ਮਿਲਿਆ ਮੋਬਾਇਲ
. . .  1 day ago
ਗੋਆ ਦੇ ਡੀ. ਜੀ. ਪੀ. ਪ੍ਰਣਬ ਨੰਦਾ ਦਾ ਦੇਹਾਂਤ
. . .  1 day ago
ਸ੍ਰੀਲੰਕਾ ਰਾਸ਼ਟਰਪਤੀ ਚੋਣਾਂ : ਵੋਟਰਾਂ ਨੂੰ ਲਿਜਾ ਰਹੀਆਂ ਬੱਸਾਂ 'ਤੇ ਹਮਲਾ
. . .  1 day ago
ਖੰਨਾ ਵਿਚ ਸਵੇਰੇ ਇਕ ਔਰਤ ਕਤਲ , ਇਕ ਨੌਜਵਾਨ ਜ਼ਖਮੀ
. . .  1 day ago
ਸੜਕ ਹਾਦਸੇ 'ਚ ਨੌਜਵਾਨ ਦੀ ਮੌਤ, ਤਿੰਨ ਗੰਭੀਰ ਫੱਟੜ
. . .  1 day ago
ਬੁਆਇਲਰ 'ਚ ਧਮਾਕਾ ਹੋਣ ਕਾਰਨ 4 ਮੌਤਾਂ, ਕਈ ਜ਼ਖਮੀ
. . .  1 day ago
ਹਵਾਲਾਤ ਵਿਚ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
. . .  1 day ago
ਮੌਸਮ ਦੇ ਵਿਗੜੇ ਮਿਜ਼ਾਜ ਕਾਰਨ ਕਿਸਾਨ ਚਿੰਤਾ 'ਚ
. . .  1 day ago
ਅੱਜ ਦਾ ਵਿਚਾਰ
. . .  1 day ago
ਨਵੀਂ ਦਿੱਲੀ- ਬ੍ਰਾਜ਼ੀਲ ਵਿਚ ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਤੋਂ ਬਾਅਦ ਭਾਰਤ ਵਾਪਸ ਆਏ ਪ੍ਰਧਾਨ ਮੰਤਰੀ ਮੋਦੀ
. . .  2 days ago
ਹੋਟਲ ਦੇ ਕਮਰੇ 'ਚੋਂ ਔਰਤ ਦੀ ਲਾਸ਼ ਮਿਲੀ
. . .  2 days ago
ਵਿਦੇਸ਼ੀ ਫੰਡਿੰਗ ਕੇਸ : ਐਮਨੇਸਟੀ ਇੰਟਰਨੈਸ਼ਨਲ ਦੇ ਦਫ਼ਤਰ 'ਤੇ ਸੀਬੀਆਈ ਦਾ ਛਾਪਾ
. . .  2 days ago
ਮਹਾਰਾਸ਼ਟਰ : ਕ੍ਰਿਪਟੋ ਇੰਜੀਨੀਅਰਿੰਗ ਪ੍ਰਾਈਵੇਟ ਲਿਮਟਿਡ ਦੀ ਇਮਾਰਤ ਵਿਚ ਧਮਾਕਾ, 17 ਮਜ਼ਦੂਰ ਜ਼ਖ਼ਮੀ
. . .  2 days ago
ਹਸਪਤਾਲ ਦੇ ਐਮਰਜੈਂਸੀ ਵਿਭਾਗ 'ਚ ਕਾਂਗਰਸੀ ਸਰਪੰਚ ਅਤੇ ਉਸ ਦੇ ਭਰਾ 'ਤੇ ਕਾਤਲਾਨਾ ਹਮਲਾ
. . .  2 days ago
ਕਾਂਗਰਸ ਦੇ ਅਹੁਦੇਦਾਰਾਂ ਦੀ ਮੀਟਿੰਗ 16 ਨੂੰ
. . .  2 days ago
ਮਹਿਬੂਬਾ ਮੁਫ਼ਤੀ ਨੂੰ ਸਰਕਾਰੀ ਕੁਆਟਰ 'ਚ ਕੀਤਾ ਗਿਆ ਸ਼ਿਫ਼ਟ
. . .  2 days ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 27 ਅੱਸੂ ਸੰਮਤ 551
ਿਵਚਾਰ ਪ੍ਰਵਾਹ: ਪ੍ਰਤਿਭਾ ਮਹਾਨ ਕੰਮਾਂ ਦਾ ਆਰੰਭ ਕਰਦੀ ਹੈ ਤੇ ਮਿਹਨਤ ਉਨ੍ਹਾਂ ਨੂੰ ਨੇਪਰੇ ਚੜ੍ਹਾਉਂਦੀ ਹੈ। -ਡਾ: ਜਾਨਸਨ

ਫ਼ਤਹਿਗੜ੍ਹ ਸਾਹਿਬ

ਵਾਲਮੀਕਿ ਪ੍ਰਗਟ ਦਿਵਸ 'ਤੇ ਬਸੀ ਪਠਾਣਾਂ 'ਚ ਸ਼ੋਭਾ ਯਾਤਰਾ ਸਜਾਈ

ਬਸੀ ਪਠਾਣਾਂ, 12 ਅਕਤੂਬਰ (ਗੁਰਬਚਨ ਸਿੰਘ ਰੁਪਾਲ)-ਕਟੈਹੜਾ ਮੁਹੱਲਾ ਦੇ ਨਾਲ ਲਗਦੇ ਛੋਟੇ ਵਾਲਮੀਕਿ ਨਗਰ ਸਥਿਤ ਮੰਦਰ ਤੋਂ ਮਹਾਂਰਿਸ਼ੀ ਵਾਲਮੀਕਿ ਪ੍ਰਗਟ ਦਿਵਸ 'ਤੇ ਇਕ ਸ਼ਾਨਦਾਰ ਸ਼ੋਭਾ ਯਾਤਰਾ ਸਜਾਈ ਗਈ, ਜਿਸ ਨੂੰ ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ਅਤੇ ਰਵਿੰਦਰ ਕੁਮਾਰ ਰਿੰਕੂ ਪ੍ਰਧਾਨ ਸ਼ਹਿਰੀ ਕਾਂਗਰਸ ਨੇ ਰਵਾਨਾ ਕੀਤਾ | ਸ਼ਹਿਰ ਵਿਚੋਂ ਬਾਜ਼ਾਰਾਂ 'ਚੋਂ ਹੁੰਦੀ ਹੋਈ ਸ਼ੋਭਾ ਯਾਤਰਾ ਮੁੱਖ ਸੜਕ 'ਤੇ ਪੱੁਜੀ, ਜਿੱਥੇ ਸੰਤ ਨਾਮਦੇਵ ਮੰਦਿਰ ਰੋਡ ਟੀ-ਜੰਜਸ਼ਨ ਤੇ ਪ੍ਰਾਚੀਨ ਰਾਮ ਮੰਦਰ ਕਮੇਟੀ ਵਲੋਂ ਸ਼ੋਭਾ ਯਾਤਰਾ ਦਾ ਨਿੱਘਾ ਸੁਆਗਤ ਕੀਤਾ ਗਿਆ | ਕਮੇਟੀ ਵਲੋਂ ਸ਼ੋਭਾ ਯਾਤਰਾ 'ਚ ਸ਼ਾਮਿਲ ਲੋਕਾਂ ਨੂੰ ਰਿਫਰੈਸ਼ਮੈਂਟ ਦਿੱਤੀ | ਇਸ ਮੌਕੇ ਕਮੇਟੀ ਦੀ ਓਮ ਪ੍ਰਕਾਸ਼ ਗੌਤਮ, ਅਮਿੱਤ ਜਿੰਦਲ, ਅਸ਼ੋਕ ਗੌਤਮ, ਪੰਕਜ ਭਨੋਟ, ਮਾਰੂਤ ਮਲਹੋਤਰਾ, ਐਡਵੋਕੇਟ ਦੀਪਕ ਬੈਕਟਰ, ਵਰਿੰਦਰ ਕੁਮਾਰ, ਗੋਪਾਲ ਕ੍ਰਿਸ਼ਨ, ਦਿਨੇਸ਼ ਖੰਨਾ ਮੰਦਿਰ ਦੇ ਮੁੱਖ ਪੁਜਾਰੀ ਪੰ: ਸੇਵਕ ਰਾਮ ਸ਼ਰਮਾ, ਅਕਸ਼ੈ ਸਿੰਗਲਾ ਅਤੇ ਗੌਰਵ ਵੀ ਮੌਜੂਦ ਸਨ | ਇਸ ਤੋਂ ਇਲਾਵਾ ਸ਼ੋਭਾ ਯਾਤਰਾ ਵਿਚ ਵਾਲਮੀਕਿ ਆਗੂ ਦੌਲਤ ਰਾਮ, ਜਗਦੀਸ਼ ਭੱਲਾ, ਬੁੱਧ ਪ੍ਰਕਾਸ਼ ਅਤੇ ਰਾਜਕੁਮਾਰ ਆਦਿ ਵੀ ਚੱਲ ਰਹੇ ਸਨ |

ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਦਿਨ ਨੂੰ ਸਮਰਪਿਤ ਫ਼ਤਹਿ ਮੈਰਾਥਨ ਤੇ ਸਾਈਕਲੋਥੌਨ ਕਰਵਾਈ

ਫ਼ਤਹਿਗੜ੍ਹ ਸਾਹਿਬ, 12 ਅਕਤੂਬਰ (ਭੂਸ਼ਨ ਸੂਦ)-ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਫ਼ਤਹਿਗੜ੍ਹ ਸਾਹਿਬ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਦਿਨ ਨੂੰ ਸਮਰਪਿਤ ਅਗਲੇ ਹਫ਼ਤੇ ਵਿਸ਼ੇਸ਼ ਪ੍ਰੋਗਰਾਮ ਉਲੀਕੇ ਗਏ ਹਨ | ਇਸੇ ਲੜੀ ਤਹਿਤ ਫ਼ਤਹਿ ਮੈਰਾਥਨ ...

ਪੂਰੀ ਖ਼ਬਰ »

ਮੋਨੀਟਰਿੰਗ ਦੌਰਾਨ ਬੱਚਿਆਂ ਨੰੂ ਸਰਲ ਅੰਗਰੇਜ਼ੀ ਭਾਸ਼ਾ ਸਿੱਖਣ ਦੇ ਗੁਰ ਦੱਸੇ

ਫ਼ਤਹਿਗੜ੍ਹ ਸਾਹਿਬ, 12 ਅਕਤੂਬਰ (ਰਾਜਿੰਦਰ ਸਿੰਘ)-ਸਿੱਖਿਆ ਸਕੱਤਰ ਪੰਜਾਬ ਕ੍ਰਿਸ਼ਨ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੰਗਰੇਜ਼ੀ ਭਾਸ਼ਾ ਨੰੂ ਸਰਲ ਬਣਾਉਣ ਲਈ ਸਕੂਲਾਂ ਦੀ ਮੋਨੀਟਰਿੰਗ ਕੀਤੀ ਜਾ ਰਹੀ ਹੈ | ਜ਼ਿਲ੍ਹਾ ਅੰਗਰੇਜ਼ੀ ਮੈਂਟਰ ਅਵਨਿੰਦਰਪਾਲ ਸਿੰਘ ...

ਪੂਰੀ ਖ਼ਬਰ »

ਸ਼ੀ ਜਿਨਪਿੰਗ ਯੂ.ਐਨ. ਦੇ ਕਸ਼ਮੀਰ ਦੇ 1948 ਦੇ ਰਾਏਸ਼ੁਮਾਰੀ ਦੇ ਮਤੇ ਨੂੰ ਲਾਗੂ ਕਰਵਾਉਣ-ਮਾਨ

ਫ਼ਤਹਿਗੜ੍ਹ ਸਾਹਿਬ, 12 ਅਕਤੂਬਰ (ਭੂਸ਼ਨ ਸੂਦ)-ਚੀਨ ਦੇ ਸਦਰ ਸ਼ੀ ਜਿਨਪਿੰਗ ਜੋ ਭਾਰਤ ਦੇ ਦੌਰੇ 'ਤੇ ਆਏ ਹਨ ਨੂੰ ਜਮਹੂਰੀਅਤ ਅਤੇ ਅਮਨ ਮਈ ਲੀਹਾਂ ਦੇ ਤਕਾਜ਼ੇ ਉੱਤੇ ਦਿ੍ੜ੍ਹਤਾ ਨਾਲ ਪਹਿਰਾ ਦਿੰਦੇ ਹੋਏ ਚਾਹੀਦਾ ਹੈ ਕਿ ਉਹ ਕਸ਼ਮੀਰ ਦੇ ਗੰਭੀਰ ਕੌਮਾਂਤਰੀ ਸੰਜੀਦਾ ...

ਪੂਰੀ ਖ਼ਬਰ »

ਅਗਾਂਹਵਧੂ ਕਿਸਾਨ ਸੁਰਜੀਤ ਸਿੰਘ ਨੇ ਬਾਜ਼ੀਗਰ ਬਸਤੀਆਂ 'ਚ ਫਲਦਾਰ ਬੂਟੇ ਵੰਡੇ

ਫ਼ਤਹਿਗੜ੍ਹ ਸਾਹਿਬ, 12 ਅਕਤੂਬਰ (ਭੂਸ਼ਨ ਸੂਦ)-ਅਗਾਂਹਵਧੂ ਕਿਸਾਨ ਸੁਰਜੀਤ ਸਿੰਘ ਸਾਧੂਗੜ੍ਹ ਨੇ ਪਿੰਡ ਦੀਆਂ ਗ਼ਰੀਬ ਬਾਜ਼ੀਗਰ ਬਸਤੀਆਂ ਵਿਚ ਫਲਦਾਰ ਬੂਟੇ ਜਿਵੇਂ ਕਿ ਅੰਬ, ਜਾਮਣ, ਬੇਰੀ, ਕਿੰਨੂ, ਨਿੰਬੂ, ਅਮਰੂਦ, ਆੜੂ, ਪਿੱਪਲ ਤੇ ਬੋਹੜ ਵੰਡੇ | ਉਨ੍ਹਾਂ ਇਹ ਵੀ ਕਿਹਾ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 12 ਅਕਤੂਬਰ (ਭੂਸ਼ਨ ਸੂਦ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੀ ਇਕ ਵਿਸ਼ੇਸ਼ ਇਕੱਤਰਤਾ ਡਿਪਟੀ ਚੀਫ਼ ਸਕੱਤਰ ਅਮਰਪ੍ਰੀਤ ਸਿੰਘ ਪੰਜਕੋਹਾ ਦੀ ਪ੍ਰਧਾਨਗੀ ਹੇਠ ਹੋਈ | ਸ. ਪੰਜਕੋਹਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਦਿਆਰਥੀਆਂ ਨੂੰ ਆਪਣੇ ...

ਪੂਰੀ ਖ਼ਬਰ »

ਪੰਜਾਬੀ ਲਿਖਾਰੀ ਸਭਾ ਦਾ ਸਾਲਾਨਾ ਸਾਹਿਤਕ ਸਮਾਗਮ ਅੱਜ

ਮੰਡੀ ਗੋਬਿੰਦਗੜ੍ਹ, 12 ਅਕਤੂਬਰ (ਮੁਕੇਸ਼ ਘਈ)-ਪੰਜਾਬ ਲਿਖਾਰੀ ਸਭਾ ਮੰਡੀ ਗੋਬਿੰਦਗੜ੍ਹ ਵਲੋਂ ਆਪਣੀਆਂ ਸਾਹਿਤਕ ਸਰਗਰਮੀਆਂ ਨੂੰ ਅੱਗੇ ਤੋਰਦਿਆਂ ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਕੰਨਿਆ ਸਮਾਰਟ ਸੀਨੀਅਰ ...

ਪੂਰੀ ਖ਼ਬਰ »

ਮੁਗ਼ਲ ਮਾਜਰਾ ਨੂੰ ਕੌਮੀ ਰਾਜ ਮਾਰਗ ਨਾਲ ਜੋੜਨ ਵਾਲੀ ਸੜਕ ਦੇ ਨਿਰਮਾਣ ਕਾਰਜ ਹੋਏ ਮੁਕੰਮਲ

ਮੰਡੀ ਗੋਬਿੰਦਗੜ੍ਹ, 12 ਅਕਤੂਬਰ (ਬਲਜਿੰਦਰ ਸਿੰਘ)-ਪੰਜਾਬ ਸਰਕਾਰ ਸੂਬੇ ਦੇ ਹਰੇਕ ਪਿੰਡ ਨੂੰ ਸ਼ਹਿਰੀ ਤਰਜ਼ 'ਤੇ ਸਾਰੀਆਂ ਸੁੱਖ ਸਹੂਲਤਾਂ ਮੁਹੱਈਆ ਕਰਵਾਉਣ ਦੇ ਨਾਲ-ਨਾਲ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਯਤਨਸ਼ੀਲ ਹੈ ਅਤੇ ਸੜਕਾਂ ਦਾ ਜਾਲ ਵਿਛਾ ਕੇ ਪਿੰਡਾਂ ਨੂੰ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਸਬੰਧੀ ਜ਼ਿਲ੍ਹਾ ਅਕਾਲੀ ਜਥਾ ਫ਼ਤਹਿਗੜ੍ਹ ਸਾਹਿਬ ਦੀ ਮੀਟਿੰਗ ਕੱਲ੍ਹ

ਫ਼ਤਹਿਗੜ੍ਹ ਸਾਹਿਬ, 12 ਅਕਤੂਬਰ (ਭੂਸ਼ਨ ਸੂਦ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਰਹਿੰਦ ਅਤੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀਆਂ ਸਮੂਹ ਸੰਗਤਾਂ, ਸੰਤ ਸੰਪਰਦਾਵਾਂ, ਸਮੂਹ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਵਲੋਂ ਆਰਜ਼ੀ ਖ਼ਰੀਦ ਕੇਂਦਰ ਪਿੰਡ ਦੇ ਨੇੜੇ ਹੀ ਬਣਾਉਣ ਦੀ ਮੰਗ

ਨੰਦਪੁਰ ਕਲੌੜ, 12 ਅਕਤੂਬਰ (ਜਰਨੈਲ ਸਿੰਘ ਧੁੰਦਾ)-ਮਾਰਕੀਟ ਕਮੇਟੀ ਬਸੀ ਪਠਾਣਾਂ ਅਧੀਨ ਅਨਾਜ ਮੰਡੀ ਕਲੌੜ ਦਾ ਨਿਰਮਾਣ ਕਾਰਜ ਮੁਕੰਮਲ ਨਾ ਹੋਣ ਕਾਰਨ ਕਿਸਾਨਾਂ ਤੇ ਆੜ੍ਹਤੀਆਂ ਵਿਚ ਪ੍ਰੇਸ਼ਾਨੀ ਪਾਈ ਜਾ ਰਹੀ ਹੈ ਕਿਉਂਕਿ ਝੋਨੇ ਦੀ ਆਮਦ ਪਿਛਲੇ 12 ਦਿਨਾਂ ਤੋਂ ਮੰਡੀਆਂ ...

ਪੂਰੀ ਖ਼ਬਰ »

ਸੈਫਰਾਨ ਸਿਟੀ ਸਕੂਲ 'ਚ ਸੀ.ਬੀ.ਐਸ.ਈ. ਉੱਤਰੀ ਜ਼ੋਨ ਰੋਲਰ ਸਕੇਟਿੰਗ ਟੂਰਨਾਮੈਂਟ ਸਮਾਪਤ

ਨੋਗਾਵਾਂ/ਬਸੀ ਪਠਾਣਾਂ, 12 ਅਕਤੂਬਰ (ਰਵਿੰਦਰ ਮੌਦਗਿਲ, ਐਚ.ਐਸ. ਗੌਤਮ)-ਦੋ ਰੋਜ਼ਾ ਸੀ.ਬੀ.ਐਸ.ਈ. ਉੱਤਰੀ ਜ਼ੋਨ-2 ਰੋਲਰ ਸਕੇਟਿੰਗ ਟੂਰਨਾਮੈਂਟ ਦੇ ਆਖ਼ਰੀ ਦਿਨ ਸ਼ਨੀਵਾਰ ਨੂੰ ਖੇਡ ਪੇ੍ਰਮੀਆਂ ਨੇ ਖਿਡਾਰੀਆਂ ਦੀ ਖ਼ੂਬ ਹੌਸਲਾ-ਅਫਜਾਈ ਕੀਤੀ | ਸਕੂਲ ਮੁਖੀ ਐਸ.ਐਸ. ਕਾਹਲੋਂ ...

ਪੂਰੀ ਖ਼ਬਰ »

ਰੈਲੀ ਤੋਂ ਘੁਮੰਡਗੜ੍ਹ ਅਧੂਰੀ ਪਈ ਸੜਕ ਦੇ ਕੰਮ ਨੂੰ ਪੂਰਾ ਕਰਨ ਦੀ ਮੰਗ

ਫ਼ਤਹਿਗੜ੍ਹ ਸਾਹਿਬ, 12 ਅਕਤੂਬਰ (ਰਾਜਿੰਦਰ ਸਿੰਘ)-ਪਿੰਡ ਰੈਲੀ ਨਿਵਾਸੀਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਰੈਲੀ ਤੋਂ ਘੁਮੰਡਗੜ੍ਹ ਜਾਂਦੀ ਸੜਕ 'ਤੇ ਪ੍ਰੀਮਿਕਸ ਪਾ ਕੇ ਆਵਾਜਾਈ ਯੋਗ ਬਣਾਇਆ ਜਾਵੇ | ਨਗਰ ਨਿਵਾਸੀ ਮਨਿੰਦਰ ਸਿੰਘ, ਮਨਪ੍ਰੀਤ ਕੌਰ ...

ਪੂਰੀ ਖ਼ਬਰ »

300 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਫ਼ਤਹਿਗੜ੍ਹ ਸਾਹਿਬ, 12 ਅਕਤੂਬਰ (ਭੂਸ਼ਨ ਸੂਦ, ਮਨਪ੍ਰੀਤ ਸਿੰਘ)-ਜ਼ਿਲ੍ਹਾ ਪੁਲਿਸ ਮੁਖੀ ਅਮਨੀਤ ਕੌਾਡਲ ਦੁਆਰਾ ਭੈੜੇ ਅਨਸਰਾਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਸਰਹਿੰਦ ਪੁਲਿਸ ਨੇ 300 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕਰ ਮੁਕੱਦਮਾ ਦਰਜ ਕੀਤਾ ...

ਪੂਰੀ ਖ਼ਬਰ »

ਪੰਜਾਬ ਮੁੜ ਵਿਕਾਸ ਦੀਆਂ ਲੀਹਾ 'ਤੇ ਆ ਰਿਹਾ ਹੈ-ਡਾ. ਸਿਕੰਦਰ

ਫ਼ਤਹਿਗੜ੍ਹ ਸਾਹਿਬ, 12 ਅਕਤੂਬਰ (ਰਾਜਿੰਦਰ ਸਿੰਘ)-ਪੰਜਾਬ ਦਾ ਵਿਕਾਸ ਜਦੋਂ ਵੀ ਹੋਇਆ ਹੈ ਉਹ ਕਾਂਗਰਸ ਦੀ ਕੈਪਟਨ ਸਰਕਾਰ ਦੇ ਸਮੇਂ ਹੀ ਹੋਇਆ ਹੈ | ਇਹ ਗੱਲ ਡਾ. ਸਿਕੰਦਰ ਸਿੰਘ ਸਾਬਕਾ ਜ਼ਿਲ੍ਹਾ ਪ੍ਰਧਾਨ ਕਾਂਗਰਸ ਫ਼ਤਹਿਗੜ੍ਹ ਸਾਹਿਬ ਨੇ ਇੱਥੇ ਕਹੀ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਲਟੌਰ 'ਚ ਕਿਸਾਨ ਜਾਗਰੂਕਤਾ ਕੈਂਪ

ਫ਼ਤਹਿਗੜ੍ਹ ਸਾਹਿਬ, 12 ਅਕਤੂਬਰ (ਭੂਸ਼ਨ ਸੂਦ)-ਪਿੰਡ ਲਟੋਰ ਵਿਖੇ ਖੰਡ ਮਿੱਲ ਅਮਲੋਹ ਤੇ ਭੂਮੀਆਂ ਤੇ ਜਲ ਸੰਭਾਲ ਵਿਭਾਗ ਪੰਜਾਬ ਨੇ ਇਕ ਕੈਂਪ ਲਗਾ ਕੇ ਕਿਸਾਨਾਂ ਨੂੰ ਗੰਨੇ ਦੀ ਫ਼ਸਲ ਵਿਚ ਡਿੱਪ ਸਿਸਟਮ ਲਗਾ ਕੇ ਪਾਣੀ ਦੀ ਬੱਚਤ ਤੇ ਗੰਨੇ ਦੀ ਫ਼ਸਲ ਦੀ ਵੱਧ ਪੈਦਾਵਾਰ ਲੈਣ ...

ਪੂਰੀ ਖ਼ਬਰ »

'ਚੇਤਨਾ ਪਰਖ ਪ੍ਰੀਖਿਆ' 'ਚ ਹਿੱਸਾ ਲੈਣ ਵਾਲੇ ਬੱਚਿਆਂ ਦਾ ਸਨਮਾਨ

ਅਮਲੋਹ, 12 ਅਕਤੂਬਰ (ਸੂਦ)-ਤਰਕਸ਼ੀਲ ਸੁਸਾਇਟੀ ਪੰਜਾਬ ਦੀ ਇਕਾਈ ਜਰਗ ਵਲੋਂ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਵਿਚ ਲਈ ਗਈ 'ਚੇਤਨਾ ਪਰਖ ਪ੍ਰੀਖਿਆ' ਵਿਚੋਂ ਵੱਖ-ਵੱਖ ਸਕੂਲਾਂ ਵਿਚੋਂ ਜਿਹੜੇ ਵਿਦਿਆਰਥੀਆਂ ਨੇ ਹਿੱਸਾ ਲਿਆ ਸੀ, ਉਨ੍ਹਾਂ ਨੂੰ ਤਰਕਸ਼ੀਲ ਆਗੂ ਦਲਵੀਰ ...

ਪੂਰੀ ਖ਼ਬਰ »

ਬੰਦਾ ਬਹਾਦਰ ਕਾਲਜ ਵਿਚ ਅੰਤਰ ਕਾਲਜ ਬਾਸਕਟਬਾਲ ਮੁਕਾਬਲੇ ਕਰਵਾਏ

ਫ਼ਤਹਿਗੜ੍ਹ ਸਾਹਿਬ, 12 ਅਕਤੂਬਰ (ਭੂਸ਼ਨ ਸੂਦ)-ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵਿਚ ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਦਾ ਅੰਤਰ ਕਾਲਜ ਟੂਰਨਾਮੈਂਟ ਸੰਪੰਨ ਹੋਇਆ | ਇਸ ਮੁਕਾਬਲੇ ਵਿਚ 12 ਪੁਰਸ਼ ਅਤੇ 9 ਮਹਿਲਾ ਟੀਮਾਂ ਨੇ ਭਾਗ ਲਿਆ | ਪੁਰਸ਼ ...

ਪੂਰੀ ਖ਼ਬਰ »

ਭਾਂਬਰੀ ਵਿਖੇ ਮੁਫ਼ਤ ਕਾਨੰੂਨੀ ਸਹਾਇਤਾ ਸਾਖਰਤਾ ਕੈਂਪ

ਖਮਾਣੋਂ, 12 ਅਕਤੂਬਰ (ਮਨਮੋਹਣ ਸਿੰਘ ਕਲੇਰ)-ਪਿੰਡ ਭਾਂਬਰੀ ਵਿਖੇ ਜ਼ਿਲ੍ਹਾ ਕਾਨੰੂਨੀ ਸੇਵਾਵਾਂ ਅਥਾਰਟੀ ਫ਼ਤਹਿਗੜ੍ਹ ਸਾਹਿਬ ਵਲੋਂ ਕਾਨੰੂਨੀ ਸਾਖਰਤਾ ਕੈਂਪ ਲਗਾਇਆ ਗਿਆ | ਇਸ ਮੌਕੇ ਹਰਭਜਨ ਸਿੰਘ ਜੱਲੋਵਾਲ ਅਤੇ ਪ੍ਰਵੀਨ ਕੌਰ ਵਲੋਂ ਪਿੰਡ ਨਿਵਾਸੀਆਂ ਨੂੰ ...

ਪੂਰੀ ਖ਼ਬਰ »

ਸੇਂਟ ਜੋਸਫਜ਼ ਸਕੂਲ ਖਮਾਣੋਂ ਵਲੋਂ ਲੜਕੀਆਂ ਲਈ ਵਜ਼ੀਫ਼ਾ ਸਕੀਮ ਸ਼ੁਰੂ

ਖਮਾਣੋਂ, 12 ਅਕਤੂਬਰ (ਮਨਮੋਹਣ ਸਿੰਘ ਕਲੇਰ)-ਸੇਂਟ ਜੋਸਫਜ਼ ਸਕੂਲ ਖਮਾਣੋਂ ਵਲੋਂ 'ਬੇਟੀ ਬਚਾਓ, ਬੇਟੀ ਪੜ•ਾਓ' ਤਹਿਤ ਆਪਣੇ ਵਲੋਂ ਤਿਆਰ ਯੋਜਨਾ ਤਹਿਤ ਲੜਕੀਆਂ ਲਈ ਵਜ਼ੀਫ਼ਾ ਸਕੀਮ ਸ਼ੁਰੂ ਕੀਤੀ ਗਈ ਹੈ | ਪਿ੍ੰਸੀਪਲ ਸ਼ਾਲੂ ਸ਼ਰਮਾ ਵਲੋਂ ਦੱਸਿਆ ਗਿਆ ਕਿ ਸਕੂਲ ਅਤੇ ...

ਪੂਰੀ ਖ਼ਬਰ »

ਕੈਂਪ ਦੌਰਾਨ 400 ਬੱਚਿਆਂ ਦੇ ਦੰਦਾਂ ਦੀ ਕੀਤੀ ਜਾਂਚ

ਫ਼ਤਹਿਗੜ੍ਹ ਸਾਹਿਬ, 12 ਅਕਤੂਬਰ (ਮਨਪ੍ਰੀਤ ਸਿੰਘ)-ਸੈਕਰਡ ਹਾਰਟ ਸਕੂਲ ਭੈਰੋਂਪੁਰ ਸਰਹਿੰਦ ਵਿਖੇ ਡਾ. ਸੰਧੂ ਡੈਂਟਲ ਕੇਅਰ ਹਸਪਤਾਲ ਵਲੋਂ ਦੰਦਾਂ ਦਾ ਮੁਫ਼ਤ ਚੈੱਕਅਪ ਕੈਂਪ ਲਗਾਇਆ ਗਿਆ, ਜਿਸ ਦਾ ਰਸਮੀਂ ਉਦਘਾਟਨ ਸਕੂਲ ਦੇ ਚੇਅਰਮੈਨ ਜੋਸ਼ ਕੋਟਰਮ ਅਤੇ ਉਪ ਚੈਅਰਮੈਨ ...

ਪੂਰੀ ਖ਼ਬਰ »

ਜ਼ਿਲੇ੍ਹ ਦੀਆਂ ਮੰਡੀਆਂ 'ਚ 10323 ਮੀਟਰਕ ਟਨ ਝੋਨੇ ਦੀ ਖ਼ਰੀਦ ਕੀਤੀ-ਡਾ. ਗੋਇਲ

ਫ਼ਤਹਿਗੜ੍ਹ ਸਾਹਿਬ, 12 ਅਕਤੂਬਰ (ਭੂਸ਼ਨ ਸੂਦ)-ਜ਼ਿਲੇ੍ਹ ਦੀਆਂ ਮੰਡੀਆਂ ਵਿਚ ਹੁਣ ਤੱਕ ਪੁੱਜੀ 11485 ਮੀਟਰਕ ਟਨ ਵਿਚੋਂ ਵੱਖ-ਵੱਖ ਸਰਕਾਰੀ ਖ਼ਰੀਦ ਏਜੰਸੀਆਂ ਵਲੋਂ 10323 ਮੀਟਰਕ ਟਨ ਝੋਨੇ ਦੀ ਖ਼ਰੀਦ ਕੀਤੀ ਹੈ | ਇਸ ਗੱਲ ਦੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ...

ਪੂਰੀ ਖ਼ਬਰ »

ਅਕਾਲੀ ਦਲ ਦੀ ਸਰਕਾਰ ਬਣਨ 'ਤੇ ਵਾਲਮੀਕਿ ਭਵਨ ਉਸਾਰਾਂਗੇ-ਭੱਟੀ

ਫ਼ਤਹਿਗੜ੍ਹ ਸਾਹਿਬ, 12 ਅਕਤੂਬਰ (ਭੂਸ਼ਨ ਸੂਦ)-ਰਾਸ਼ਟਰੀਆ ਵਾਲਮੀਕਿ ਸਭਾ ਦੀ ਯੂਨਿਟ ਜੀ.ਟੀ. ਰੋਡ ਸਰਹਿੰਦ ਵਲੋਂ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ ਕੀਤਾ ਗਿਆ | ਇਸ ਮੌਕੇ ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਸੇਵਾਦਾਰ ਅਤੇ ਸਾਬਕਾ ...

ਪੂਰੀ ਖ਼ਬਰ »

ਹੈਲਪਿੰਗ ਹੈਂਡਜ਼ ਸੰਸਥਾ ਨੇ ਨੌਜਵਾਨਾਂ ਨਾਲ ਮੀਟਿੰਗ ਕੀਤੀ

ਫ਼ਤਹਿਗੜ੍ਹ ਸਾਹਿਬ, 12 ਅਕਤੂਬਰ (ਭੂਸ਼ਨ ਸੂਦ)-ਹੈਲਪਿੰਗ ਹੈਂਡਜ਼ (ਰਜਿ.) ਲੋਕ ਭਲਾਈ ਸੰਸਥਾ ਵਲੋਂ ਪੰਜਾਬ ਵਿਚ ਸਮਾਜ ਸੁਧਾਰ ਦੇ ਕਾਰਜਾਂ ਨੂੰ ਨੇਪਰੇ ਚੜ੍ਹਾਉਣ ਲਈ ਫ਼ਤਹਿਗੜ੍ਹ ਸਾਹਿਬ ਦੇ ਨੌਜਵਾਨਾਂ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਸੰਸਥਾ ਦੇ ਬੁਲਾਰੇ ਕੁਲਦੀਪ ...

ਪੂਰੀ ਖ਼ਬਰ »

ਸਮਾਰਟ ਸਕੂਲ ਮਨੈਲਾਂ ਵਿਖੇ ਨਵੋਦਿਆ ਪ੍ਰਵੇਸ਼ ਪ੍ਰੀਖਿਆ ਸਬੰਧੀ ਜਮਾਤਾਂ ਸ਼ੁਰੂ

ਖਮਾਣੋਂ, 12 ਅਕਤੂਬਰ (ਮਨਮੋਹਣ ਸਿੰਘ ਕਲੇਰ)-ਸਮਾਰਟ ਸਰਕਾਰੀ ਪ੍ਰਾਇਮਰੀ ਸਕੂਲ ਮਨੈਲਾਂ ਵਿਖੇ ਜਵਾਹਰ ਨਵੋਦਿਆ ਵਿਦਿਆਲਿਆ ਪ੍ਰਵੇਸ਼ ਪ੍ਰੀਖਿਆ ਦੀ ਤਿਆਰੀ ਭਾਈ ਜੈਤਾ ਫਾੳਾੂਡੇਸ਼ਨ ਚੰਡੀਗੜ੍ਹ ਦੇ ਸਹਿਯੋਗ ਨਾਲ ਸ਼ੁਰੂ ਕਰਵਾਈ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਭਾਗਵਤ ਦਾ ਐਲਾਨ ਫ਼ੁੱਟ ਪਾਉਣ ਦੀ ਸਾਜਿਸ਼-ਮਾਧੋਪੁਰ

ਬਸੀ ਪਠਾਣਾਂ, 12 ਅਕਤੂਬਰ (ਗੁਰਬਚਨ ਸਿੰਘ ਰੁਪਾਲ, ਗੌਤਮ)-ਘੱਟ ਗਿਣਤੀ ਅਤੇ ਦਲਿਤ ਦਲ ਪੰਜਾਬ ਨੇ ਜ਼ਿਮਨੀ ਚੋਣਾਂ ਵਿਚ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਜਿਤਾਉਣ ਦਾ ਫ਼ੈਸਲਾ ਕੀਤਾ ਹੈ | ਇਹ ਗੱਲ ਦਲ ਦੇ ਸੂਬਾ ਪ੍ਰਧਾਨ ਹਰਵੇਲ ਸਿੰਘ ਮਾਧੋਪੁਰ ਨੇ ਇੱਥੇ ਮੁੱਖ ਸੜਕ 'ਤੇ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਮੈਂਬਰ ਖ਼ਾਲਸਾ ਨੇ ਲੋੜਵੰਦ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਵੰਡੇ

ਅਮਲੋਹ, 12 ਅਕਤੂਬਰ (ਸੂਦ)-ਹਲਕਾ ਅਮਲੋਹ ਤੋਂ ਐਸ.ਜੀ.ਪੀ.ਸੀ. ਮੈਂਬਰ ਭਾਈ ਰਵਿੰਦਰ ਸਿੰਘ ਖ਼ਾਲਸਾ ਵਲੋਂ ਤਿੰਨ ਲੋੜਵੰਦਾਂ ਨੂੰ 5-5 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦੇ ਚੈੱਕ ਤਕਸੀਮ ਕੀਤੇ ਗਏ ਅਤੇ ਰਾਏਪੁਰ ਚੌਬਦਾਰਾ ਦੇ ਗੁਰਦੁਆਰਾ ਸਾਹਿਬ ਨੂੰ ਦਰੀਆਂ ਵਾਸਤੇ 5000 ਰੁਪਏ ...

ਪੂਰੀ ਖ਼ਬਰ »

ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦਿਆ ਜਾਵੇਗਾ-ਬੀਬੀ ਨਾਗਰਾ

ਫ਼ਤਹਿਗੜ੍ਹ ਸਾਹਿਬ, 12 ਅਕਤੂਬਰ (ਭੂਸ਼ਨ ਸੂਦ)-ਝੋਨੇ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦਿਆ ਜਾਵੇਗਾ ਅਤੇ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵਿਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ | ਇਹ ਪ੍ਰਗਟਾਵਾ ਮੁੱਖ ਮੰਤਰੀ ਪੰਜਾਬ ਦੇ ਸਲਾਹਕਾਰ ਤੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX