ਤਾਜਾ ਖ਼ਬਰਾਂ


ਰਾਜੌਰੀ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  14 minutes ago
ਸ੍ਰੀਨਗਰ, 13 ਨਵੰਬਰ- ਪਾਕਿਸਤਾਨ ਨੇ ਅੱਜ ਸਵੇਰੇ 7 ਵਜੇ ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਕੇਰੀ ਪਿੰਡ 'ਚ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ...
ਕਰਨਾਟਕ ਦੇ ਅਯੋਗ ਕਰਾਰੇ ਗਏ 17 ਵਿਧਾਇਕਾਂ ਨੂੰ ਸੁਪਰੀਮ ਕੋਰਟ ਵਲੋਂ ਰਾਹਤ, ਮੁੜ ਲੜ ਸਕਣਗੇ ਚੋਣਾਂ
. . .  30 minutes ago
ਨਵੀਂ ਦਿੱਲੀ, 13 ਨਵੰਬਰ- ਸੁਪਰੀਮ ਕੋਰਟ ਨੇ ਕਰਨਾਟਕ ਦੇ ਅਯੋਗ ਕਰਾਰੇ ਗਏ 17 ਬਾਗ਼ੀ ਵਿਧਾਇਕਾਂ 'ਤੇ ਅੱਜ ਫ਼ੈਸਲਾ ਦੇ ਦਿੱਤਾ ਹੈ। ਅਦਾਲਤ ਨੇ ਆਪਣੇ ਫ਼ੈਸਲੇ 'ਚ ਸਪੀਕਰ ਵਲੋਂ ਵਿਧਾਇਕਾਂ ਨੂੰ...
ਕਾਬੁਲ 'ਚ ਕਾਰ ਬੰਬ ਧਮਾਕਾ, ਸੱਤ ਲੋਕਾਂ ਦੀ ਮੌਤ
. . .  39 minutes ago
ਕਾਬੁਲ, 13 ਨਵੰਬਰ- ਅਫ਼ਗ਼ਾਨਿਸਤਾਨ ਦੀ ਰਾਜਧਾਨੀ ਕਾਬੁਲ 'ਚ ਇੱਕ ਕਾਰ ਬੰਬ ਧਮਾਕਾ ਹੋਇਆ ਹੈ। ਇਸ ਧਮਾਕੇ 'ਚ 7 ਲੋਕਾਂ ਦੀ ਮੌਤ ਹੋ ਗਈ, ਜਦਕਿ 7 ਹੋਰ ਜ਼ਖ਼ਮੀ ਹੋਏ ਹਨ। ਅਫ਼ਗ਼ਾਨਿਸਤਾਨ ਦੇ ਗ੍ਰਹਿ...
ਨਾਨਕੇ ਪਿੰਡ ਬਡਰੁੱਖਾਂ 'ਚ ਮਨਾਇਆ ਜਾ ਰਿਹਾ ਹੈ ਮਹਾਰਾਜਾ ਰਣਜੀਤ ਸਿੰਘ ਦਾ ਜਨਮ ਦਿਹਾੜਾ
. . .  about 1 hour ago
ਸੰਗਰੂਰ, 13 ਨਵੰਬਰ (ਧੀਰਜ ਪਸ਼ੋਰੀਆ)- ਸ਼ੇਰੇ ਪੰਜਾਬ ਮਹਾਰਾਜ ਰਣਜੀਤ ਸਿੰਘ ਦਾ ਜਨਮ ਦਿਹਾੜਾ ਅੱਜ ਉਨ੍ਹਾਂ ਦੇ ਨਾਨਕੇ ਪਿੰਡ ਬਡਰੁੱਖਾਂ (ਸੰਗਰੂਰ) ਵਿਖੇ ਪਿੰਡ ਵਾਸੀਆਂ ਵਲੋਂ ਮਨਾਇਆ ਜਾ...
ਸ੍ਰੀ ਨਨਕਾਣਾ ਸਾਹਿਬ ਕੀਤੀ ਗਈ ਅਲੌਕਿਕ ਆਤਿਸ਼ਬਾਜ਼ੀ
. . .  about 2 hours ago
ਅਜਨਾਲਾ, 13 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਗੁਰਦੁਆਰਾ ਸ੍ਰੀ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਕੀਤੀ ਗਈ ਆਤਿਸ਼ਬਾਜ਼ੀ ਦੇ ਅਲੌਕਿਕ ਨਜ਼ਾਰੇ ਨੇ ਦੇਸ਼ ਵਿਦੇਸ਼ ਤੋਂ ਪੁੱਜੀ ਸੰਗਤ ਦਾ ਮਨ ਮੋਹ...
ਘਰੋਂ ਆਵਾਜ਼ ਮਾਰ ਕੇ ਵਿਅਕਤੀ ਦਾ ਕੀਤਾ ਕਤਲ
. . .  about 2 hours ago
ਲੋਹਟਬੱਦੀ, 13 ਨਵੰਬਰ (ਕੁਲਵਿੰਦਰ ਸਿੰਘ ਡਾਂਗੋਂ) - ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਖੇਤਰ ਦੀ ਪੁਲਿਸ ਚੌਕੀ ਲੋਹਟਬੱਦੀ ਅਧੀਨ ਪੈਂਦੇ ਪਿੰਡ ਬ੍ਰਹਮਪੁਰ 'ਚ ਦੇਰ ਰਾਤ ਇੱਕ ਗਰੀਬ ਪਰਿਵਾਰ ਨਾਲ ਸਬੰਧਿਤ ਅੰਮ੍ਰਿਤਧਾਰੀ ਵਿਅਕਤੀ ਨੂੰ ਘਰੋਂ ਆਵਾਜ਼ ਮਾਰ ਕੇ ਤੇਜ ਹਥਿਆਰਾਂ ਦੇ ਵਾਰ ਨਾਲ ਬੇਰਹਿਮੀ ਨਾਲ...
ਦਿੱਲੀ ਵਿਚ ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ
. . .  about 2 hours ago
ਨਵੀਂ ਦਿੱਲੀ, 13 ਨਵੰਬਰ - ਦਿੱਲੀ ਐਨ.ਸੀ.ਆਰ. ਨਿਵਾਸੀਆਂ ਨੂੰ ਲੱਖ ਕੋਸ਼ਿਸ਼ਾਂ ਤੋਂ ਬਾਅਦ ਵੀ ਪ੍ਰਦੂਸ਼ਣ ਤੋਂ ਮੁਕਤੀ ਨਹੀਂ ਮਿਲੀ। ਧੁਆਂਖੀ ਧੁੰਦ ਕਾਰਨ ਲੋਕ ਸੂਰਜ ਦੇ ਦਰਸ਼ਨ ਕਰਨ ਲਈ ਤਰਸ ਗਏ ਹਨ। ਆਡ-ਈਵਨ ਹੋਵੇ, ਪਰਾਲੀ ਨੂੰ ਸਾੜਨ 'ਤੇ ਪਾਬੰਦੀ ਜਾਂ ਫਿਰ ਨਿਰਮਾਣ ਕਾਰਜਾਂ ਨੂੰ ਬੰਦ ਕਰਨ ਦੀਆਂ ਕੋਸ਼ਿਸ਼ਾਂ...
ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਲਈ ਅੱਜ ਪ੍ਰਧਾਨ ਮੰਤਰੀ ਬਰਾਜ਼ੀਲ ਪਹੁੰਚ ਰਹੇ ਹਨ
. . .  about 3 hours ago
ਨਵੀਂ ਦਿੱਲੀ, 13 ਨਵੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 11ਵੇਂ ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਲਈ ਦੋ ਦਿਨਾਂ ਲਈ ਦੱਖਣੀ ਅਮਰੀਕੀ ਦੇਸ਼ ਬਰਾਜ਼ੀਲ ਪਹੁੰਚ ਰਹੇ ਹਨ। ਇਸ ਸੰਮੇਲਨ ਵਿਚ ਪ੍ਰਧਾਨ ਮੰਤਰੀ ਦਾ ਵਿਸ਼ੇਸ਼ ਧਿਆਨ ਵਿਸ਼ਵ ਦੀਆਂ 5 ਵੱਡੀਆਂ ਅਰਥ ਵਿਵਸਥਾਵਾਂ ਵਿਚਕਾਰ ਮਹੱਤਵਪੂਰਨ ਖੇਤਰਾਂ...
ਗੁਰਦਵਾਰਾ ਸ੍ਰੀ ਬੇਰ ਸਾਹਿਬ ਵਿਖੇ ਸ਼ਾਮ 5 ਵਜੇ ਤੱਕ 15 ਲੱਖ ਸੰਗਤਾਂ ਨਤਮਸਤਕ
. . .  1 day ago
ਸੁਲਤਾਨਪੁਰ ਲੋਧੀ ,12 ਨਵੰਬਰ { ਜਗਮੋਹਨ ਸਿੰਘ ਥਿੰਦ, ਅਮਰਜੀਤ ਕੋਮਲ}- ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਇਤਿਹਾਸਿਕ ਗੁਰਦਵਾਰਾ ਸ੍ਰੀ ਬੇਰ ਸਾਹਿਬ ਵਿਖੇ ਸ਼ਾਮ 5 ਵਜੇ ਤੱਕ 15 ਲੱਖ ਦੇ ਕਰੀਬ ...
ਸ਼ਿਵ ਸੈਨਾ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਨਹੀਂ ਹੋਈ ਸੁਣਵਾਈ
. . .  1 day ago
ਨਵੀਂ ਦਿੱਲੀ, 12 ਨਵੰਬਰ - ਸ਼ਿਵ ਸੈਨਾ ਵੱਲੋਂ ਐਨ.ਸੀ.ਪੀ ਅਤੇ ਕਾਂਗਰਸ ਤੋਂ ਸਮਰਥਨ ਲਈ ਰਾਜਪਾਲ ਭਗਤ ਸਿੰਘ ਕੋਸ਼ਿਆਰੀ ਦੁਆਰਾ ਤਿੰਨ ਦਿਨ ਦਾ ਸਮਾਂ ਨਾ ਦੇਣ ਖ਼ਿਲਾਫ਼ ਸੁਪਰੀਮ ਕੋਰਟ 'ਚ ਦਾਇਰ...
ਪ੍ਰਕਾਸ਼ ਪੂਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਦਾ ਅਲੌਕਿਕ ਨਜ਼ਾਰਾ
. . .  1 day ago
ਅੰਮ੍ਰਿਤਸਰ, 12 ਨਵੰਬਰ (ਰਾਜੇਸ਼ ਕੁਮਾਰ ਸੰਧੂ)- ਅੱਜ ਅੰਮ੍ਰਿਤਸਰ ਵਿਖੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ਮੌਕੇ ਦੀਪਮਾਲਾ ...
ਪੁਣਛ ਜ਼ਿਲ੍ਹੇ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਸ੍ਰੀਨਗਰ, 12 ਨਵੰਬਰ- ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਦੇ ਸ਼ਾਹਪੁਰ ਅਤੇ ਕਿਰਨੀ ਸੈਕਟਰ 'ਚ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ...
ਤਲਾਸ਼ੀ ਦੌਰਾਨ ਜੇਲ੍ਹ 'ਚੋਂ ਇੱਕ ਹਵਾਲਾਤੀ ਤੋਂ ਬਰਾਮਦ ਹੋਇਆ ਮੋਬਾਈਲ ਫ਼ੋਨ
. . .  1 day ago
ਬਠਿੰਡਾ, 12 ਨਵੰਬਰ (ਨਾਇਬ ਸਿੱਧੂ)- ਬਠਿੰਡਾ ਦੇ ਹਾਈ ਸਕਿਉਰਿਟੀ ਸੈਂਟਰ ਜੇਲ੍ਹ 'ਚ ਇੱਕ ਹਵਾਲਾਤੀ ਤੋਂ ਮੋਬਾਈਲ ਫ਼ੋਨ ਬਰਾਮਦ ਹੋਇਆ...
ਅੰਮ੍ਰਿਤਸਰ 'ਚ ਪੁੱਤਰ ਵੱਲੋਂ ਬਜ਼ੁਰਗ ਪਿਤਾ ਦਾ ਕਤਲ
. . .  1 day ago
ਵੇਰਕਾ, 12 ਨਵੰਬਰ (ਪਰਮਜੀਤ ਸਿੰਘ ਬੱਗਾ)- ਅੰਮ੍ਰਿਤਸਰ ਦੇ ਪੁਲਿਸ ਥਾਣਾ ਸਦਰ ਖੇਤਰ 'ਚ ਕਲਜੁਗੀ ਨੌਜਵਾਨ ਪੁੱਤਰ ਵੱਲੋਂ ਰਾਤ ਸਮੇਂ ਗਲਾ ਘੁੱਟਣ ਤੋਂ ਬਾਅਦ ਤੇਜ਼ ਧਾਰ ਹਥਿਆਰ...
ਮਹਾਰਾਸ਼ਟਰ 'ਚ ਰਾਸ਼ਟਰਪਤੀ ਸ਼ਾਸਨ ਲਾਗੂ
. . .  1 day ago
ਨਵੀਂ ਦਿੱਲੀ, 12 ਨਵੰਬਰ- ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਮਨਜ਼ੂਰੀ ਤੋਂ ਬਾਅਦ ਅੱਜ ਮਹਾਰਾਸ਼ਟਰ 'ਚ...
ਜੰਮੂ-ਕਸ਼ਮੀਰ ਸੜਕ ਹਾਦਸਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 16
. . .  1 day ago
ਕੈਪਟਨ ਨੇ ਨਰਿੰਦਰ ਮੋਦੀ ਅਤੇ ਇਮਰਾਨ ਖ਼ਾਨ ਦਾ ਕੀਤਾ ਧੰਨਵਾਦ
. . .  1 day ago
ਜੰਮੂ-ਕਸ਼ਮੀਰ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 12 ਲੋਕਾਂ ਦੀ ਮੌਤ
. . .  1 day ago
ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹੈ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇ ਪ੍ਰਕਾਸ਼ ਪੁਰਬ
. . .  1 day ago
ਕਰਤਾਰਪੁਰ ਸਾਹਿਬ ਜਾਣ ਵਾਲੇ ਬਜ਼ੁਰਗਾਂ ਨੂੰ ਮੁਫ਼ਤ ਸਹੂਲਤਾਂ ਦੇਵੇਗੀ ਦਿੱਲੀ ਸਰਕਾਰ
. . .  1 day ago
ਸ਼ਿਵ ਸੈਨਾ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕਰ ਕੇ ਰਾਜਪਾਲ ਦੇ ਫ਼ੈਸਲੇ ਨੂੰ ਦਿੱਤੀ ਚੁਨੌਤੀ
. . .  1 day ago
ਭੀਮਾ ਕੋਰੇਗਾਂਵ ਮਾਮਲਾ : ਅਦਾਲਤ ਨੇ ਦੋਸ਼ੀ ਗੌਤਮ ਦੀ ਅਗਾਊਂ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ
. . .  1 day ago
ਜੀਪ ਅਤੇ ਬੱਸ ਵਿਚਾਲੇ ਹੋਈ ਭਿਆਨਕ ਟੱਕਰ 'ਚ ਸੱਤ ਲੋਕਾਂ ਦੀ ਮੌਤ
. . .  1 day ago
ਬ੍ਰਿਕਸ ਸੰਮੇਲਨ 'ਚ ਸ਼ਾਮਲ ਹੋਣ ਲਈ ਬ੍ਰਾਜ਼ੀਲ ਰਵਾਨਾ ਹੋਏ ਪ੍ਰਧਾਨ ਮੰਤਰੀ ਮੋਦੀ
. . .  1 day ago
550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਪਹੁੰਚੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀਆਂ ਕੁੱਝ ਤਸਵੀਰਾਂ
. . .  1 day ago
ਬਾਬੇ ਨਾਨਕ ਦੀਆਂ ਸਿੱਖਿਆਵਾਂ ਸਮੁੱਚੀ ਮਾਨਵਤਾ ਲਈ ਕਲਿਆਣਕਾਰੀ- ਕੋਵਿੰਦ
. . .  1 day ago
ਮਹਾਰਾਸ਼ਟਰ 'ਚ ਰਾਜਪਾਲ ਵੱਲੋਂ ਰਾਸ਼ਟਰਪਤੀ ਸ਼ਾਸਨ ਲਾਗੂ ਕਰਨ ਦੀ ਸਿਫ਼ਾਰਸ਼
. . .  1 day ago
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਸਿਸੋਦੀਆ ਨੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਟੇਕਿਆ ਮੱਥਾ
. . .  1 day ago
ਬ੍ਰਿਕਸ ਸੰਮੇਲਨ ਲਈ ਬ੍ਰਾਜ਼ੀਲ ਰਵਾਨਾ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਸੱਦੀ ਕੈਬਨਿਟ ਦੀ ਬੈਠਕ
. . .  1 day ago
ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਵਿਖੇ ਨਤਮਸਤਕ ਹੋਏ ਕੇਜਰੀਵਾਲ
. . .  1 day ago
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸੋਨੀਆ ਗਾਂਧੀ ਨੇ ਦਿੱਤੀ ਵਧਾਈ
. . .  1 day ago
ਸੋਨੀਆ ਗਾਂਧੀ ਨੇ ਅੱਜ ਸ਼ਰਦ ਪਵਾਰ ਨਾਲ ਕੀਤੀ ਗੱਲਬਾਤ- ਖੜਗੇ
. . .  1 day ago
ਅਜਨਾਲਾ 'ਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ 550 ਸਾਲਾ ਪ੍ਰਕਾਸ਼ ਪੁਰਬ
. . .  1 day ago
ਸਪੋਰਟਸ ਦੀ ਦੁਕਾਨ 'ਚੋਂ ਚੋਰਾਂ ਨੇ ਸ਼ਟਰ ਤੋੜ ਕੇ ਨਗਦੀ ਕੀਤੀ ਚੋਰੀ
. . .  1 day ago
ਕੁਝ ਸਮੇਂ 'ਚ ਸ਼ੁਰੂ ਹੋਵੇਗਾ ਨਨਕਾਣਾ ਸਾਹਿਬ ਵਿਖੇ ਨਗਰ ਕੀਰਤਨ
. . .  1 day ago
ਮੁੰਬਈ 'ਚ ਅੱਜ ਖੜਗੇ ਅਤੇ ਅਹਿਮਦ ਪਟੇਲ ਐੱਨ. ਸੀ. ਪੀ. ਨੇਤਾਵਾਂ ਨਾਲ ਕਰਨਗੇ ਮੁਲਾਕਾਤ
. . .  1 day ago
550ਵੇਂ ਪ੍ਰਕਾਸ਼ ਪੁਰਬ ਮੌਕੇ ਜਨਮ ਅਸਥਾਨ ਨਨਕਾਣਾ ਸਾਹਿਬ ਵਿਖੇ ਕਰਾਏ ਜਾ ਰਹੇ ਹਨ ਗੁਰਮਤਿ ਸਮਾਗਮ, ਦੇਖੋ ਤਸਵੀਰਾਂ
. . .  about 1 hour ago
550ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਗਏ ਸੁੰਦਰ ਜਲੌ
. . .  1 day ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ ਰਾਸ਼ਟਰਪਤੀ ਰਾਮ ਨਾਥ ਕੋਵਿੰਦ
. . .  about 1 hour ago
550ਵੇਂ ਪ੍ਰਕਾਸ਼ ਪੁਰਬ ਮੌਕੇ ਨਵਜੋਤ ਸਿੰਘ ਸਿੱਧੂ ਨੇ ਗੁਰਦੁਆਰਾ ਨਾਨਕਸਰ ਵੇਰਕਾ ਵਿਖੇ ਟੇਕਿਆ ਮੱਥਾ
. . .  about 1 hour ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਪਹੁੰਚੇ ਰਾਸ਼ਟਰਪਤੀ ਰਾਮਨਾਥ ਕੋਵਿੰਦ
. . .  about 1 hour ago
ਡੇਂਗੂ ਕਾਰਨ 25 ਸਾਲਾ ਨੌਜਵਾਨ ਦੀ ਹੋਈ ਮੌਤ
. . .  about 1 hour ago
ਬਾਬੇ ਨਾਨਕ ਦੇ ਪ੍ਰਕਾਸ਼ ਦਿਹਾੜੇ ਮੌਕੇ ਨਿਰਮਲਾ ਸੀਤਾਰਮਨ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਟੇਕਿਆ ਮੱਥਾ
. . .  11 minutes ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਈ 4 ਲੱਖ ਦੇ ਕਰੀਬ ਸੰਗਤ
. . .  21 minutes ago
ਸ. ਪ੍ਰਕਾਸ਼ ਸਿੰਘ ਬਾਦਲ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਟੇਕਿਆ ਮੱਥਾ
. . .  32 minutes ago
ਕੈਪਟਨ ਅਮਰਿੰਦਰ ਸਿੰਘ ਅਤੇ ਮਹਾਰਾਣੀ ਪ੍ਰਨੀਤ ਕੌਰ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਟੇਕਿਆ ਮੱਥਾ
. . .  53 minutes ago
ਰਾਜੋਆਣਾ ਨੂੰ ਵੱਡੀ ਰਾਹਤ, ਸਰਕਾਰ ਨੇ ਉਮਰ ਕੈਦ 'ਚ ਬਦਲੀ ਫਾਂਸੀ ਦੀ ਸਜ਼ਾ
. . .  45 minutes ago
ਰਾਸ਼ਟਰਪਤੀ ਕੋਵਿੰਦ ਅਤੇ ਪ੍ਰਧਾਨ ਮੰਤਰੀ ਮੋਦੀ ਨੇ ਬਾਬੇ ਨਾਨਕ ਦੇ ਪ੍ਰਕਾਸ਼ ਦਿਹਾੜੇ ਦੀਆਂ ਦਿੱਤੀਆਂ ਵਧਾਈਆਂ
. . .  about 1 hour ago
ਮੁੱਠਭੇੜ 'ਚ ਇਕ ਅੱਤਵਾਦੀ ਢੇਰ
. . .  1 day ago
ਰਾਸ਼ਟਰਪਤੀ ਰਾਮਨਾਥ ਕੋਵਿੰਦ ਅੱਜ ਸ੍ਰੀ ਬੇਰ ਸਾਹਿਬ ਹੋਣਗੇ ਨਤਮਸਤਕ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 27 ਅੱਸੂ ਸੰਮਤ 551
ਿਵਚਾਰ ਪ੍ਰਵਾਹ: ਪ੍ਰਤਿਭਾ ਮਹਾਨ ਕੰਮਾਂ ਦਾ ਆਰੰਭ ਕਰਦੀ ਹੈ ਤੇ ਮਿਹਨਤ ਉਨ੍ਹਾਂ ਨੂੰ ਨੇਪਰੇ ਚੜ੍ਹਾਉਂਦੀ ਹੈ। -ਡਾ: ਜਾਨਸਨ

ਗੁਰਦਾਸਪੁਰ / ਬਟਾਲਾ / ਪਠਾਨਕੋਟ

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਦਾ ਬਟਾਲਾ ਪਹੁੰਚਣ 'ਤੇ ਸ਼ੋ੍ਰਮਣੀ ਕਮੇਟੀ ਵਲੋਂ ਭਰਵਾਂ ਸਵਾਗਤ

ਬਟਾਲਾ, 12 ਅਕਤੂਬਰ (ਕਾਹਲੋਂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਤੋਂ ਪਿੰਡ ਰਾਏਚੱਕ ਦੀਆਂ ਸੰਗਤਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਪੰਜਾਂ ਪਿਆਰਿਆਂ ਦੀ ਅਗਵਾਈ ਵਿਚ ਮਹਾਨ ਨਗਰ ਕੀਰਤਨ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਾਸਤੇ ਆਰੰਭ ਹੋਇਆ | ਇਸ ਮਹਾਨ ਨਗਰ ਕੀਰਤਨ ਦਾ ਬਟਾਲਾ ਸ਼ਹਿਰ ਵਿਖੇ ਪਹੁੰਚਣ 'ਤੇ ਜਥੇ: ਗੁਰਨਾਮ ਸਿੰਘ ਜੱਸਲ ਤੇ ਜਥੇ: ਗੁਰਿੰਦਰਪਾਲ ਸਿੰਘ ਗੋਰਾ ਦੋਵੇਂ ਮੈਂਬਰ ਸ਼ੋ੍ਰਮਣੀ ਕਮੇਟੀ, ਮੈਨੇਜਰ ਗੁਰਤਿੰਦਰਪਾਲ ਸਿੰਘ ਭਾਟੀਆ, ਮੈਨੇਜਰ ਸੁਖਬੀਰ ਸਿੰਘ ਜੋਧਪੁਰੀ, ਐਡਵੋਕੇਟ ਰਜਿੰਦਰ ਸਿੰਘ ਪਦਮ, ਸਮਾਜ ਸੇਵੀ ਮਾ: ਜੋਗਿੰਦਰ ਸਿੰਘ ਅਤੇ ਸਮੂਹ ਸੰਗਤਾਂ ਵਲੋਂ ਗੁਰੂ ਨਾਨਕ ਦੇਵ ਅਕੈਡਮੀ ਜਲੰਧਰ ਰੋਡ ਤੇ ਪੰਜਾਂ ਪਿਆਰਿਆਂ ਅਤੇ ਗ੍ਰੰਥੀ ਸਿੰਘ ਨੂੰ ਸਨਮਾਨ ਕਰਦਿਆਂ ਨਤਮਸਤਕ ਹੋ ਕੇ ਭਰਵਾਂ ਸਵਾਗਤ ਕੀਤਾ | ਇਸ ਦੌਰਾਨ ਜਥੇਦਾਰ ਗੁਰਨਾਮ ਸਿੰਘ ਜੱਸਲ, ਗੁਰਤਿੰਦਰਪਾਲ ਸਿੰਘ ਭਾਟੀਆ ਨੇ ਬਲਬੀਰ ਸਿੰਘ ਸਰਪੰਚ ਰਾਏਚੱਕ ਅਤੇ ਸਮੂਹ ਨਗਰ ਕੀਰਤਨ ਦੇ ਪ੍ਰਬੰਧਕਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ |

ਪਿੰਡਾਂ 'ਚ ਸੁਵਿਧਾ ਕੇਂਦਰਾਂ 'ਚ ਇੰਟਰਨੈੱਟ ਬੰਦ ਰਹਿਣ ਕਾਰਨ ਗਾਹਕ ਪ੍ਰੇਸ਼ਾਨ

ਪੁਰਾਣਾ ਸ਼ਾਲਾ, 12 ਅਕਤੂਬਰ (ਅਸ਼ੋਕ ਸ਼ਰਮਾ)-ਪੰਜਾਬ ਸਰਕਾਰ ਨੇ ਪਿੰਡਾਂ ਦੇ ਲੋਕਾਂ ਨੂੰ ਸਹੂਲਤਾਂ ਦੇਣ ਵਾਸਤੇ ਸੁਵਿਧਾ ਕੇਂਦਰ ਖੋਲ੍ਹੇ ਹਨ ਤਾਂ ਜੋ ਲੋਕ ਆਪਣੇ ਸਮੇਂ ਸਿਰ ਕੰਮ ਕਰਵਾ ਸਕਣ | ਜਦਕਿ ਪਿੰਡਾਂ ਵਿਚ ਇੰਟਰਨੈੱਟ ਨਾ ਚੱਲਣ ਕਰਕੇ ਲੋਕ ਸੁਵਿਧਾ ਦੀ ਬਜਾਏ ...

ਪੂਰੀ ਖ਼ਬਰ »

ਸੁਲਤਾਨਪੁਰ ਲੋਧੀ ਤੱਕ ਅਲੌਕਿਕ ਨਗਰ ਕੀਰਤਨ ਰਵਾਨਾ

ਕੋਟਲੀ ਸੂਰਤ ਮੱਲ੍ਹੀ, 12 ਅਕਤੂਬਰ (ਕੁਲਦੀਪ ਸਿੰਘ ਨਾਗਰਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਰਾਏਚੱਕ ਦੀਆਂ ਸੰਗਤਾਂ ਵਲੋਂ ਗੁਰਦੁਆਰਾ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਤੋਂ ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ...

ਪੂਰੀ ਖ਼ਬਰ »

ਮੋਟਰਸਾਈਕਲਾਂ ਦੀ ਜ਼ਬਰਦਸਤ ਟੱਕਰ 'ਚ 3 ਗੰਭੀਰ ਜ਼ਖ਼ਮੀ

ਕਾਦੀਆਂ, 12 ਅਕਤੂਬਰ (ਗੁਰਪ੍ਰੀਤ ਸਿੰਘ)-ਦੇਰ ਸ਼ਾਮ ਨੂੰ ਕਾਦੀਆਂ ਤੋਂ ਹਰਚੋਵਾਲ ਰੋਡ 'ਤੇ ਆਹਮੋ-ਸਾਹਮਣੇ ਮੋਟਰਸਾਈਕਲਾਂ ਦੀ ਜ਼ਬਰਦਸਤ ਟੱਕਰ ਹੋਣ ਨਾਲ ਤਿੰਨ ਵਿਅਕਤੀਆਂ ਦੇ ਗੰਭੀਰ ਰੂਪ ਵਿਚ ਜ਼ਖਮੀ ਹੋਣ ਦੀ ਖ਼ਬਰ ਮਿਲੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਅਮਨ ਮਸੀਹ ...

ਪੂਰੀ ਖ਼ਬਰ »

ਗੁਰਮਤਿ ਸਮਾਗਮਾਂ 'ਚ ਗੁ: ਮਲਕਪੁਰ ਤੋਂ ਸੰਗਤ ਵੱਡੀ ਪੱਧਰ 'ਤੇ ਸ਼ਿਰਕਤ ਕਰੇਗੀ

ਬਟਾਲਾ, 12 ਅਕਤੁੂਬਰ (ਕਾਹਲੋਂ)-ਬ੍ਰਹਮ ਗਿਆਨੀ ਸੰਤ ਬਾਬਾ ਹਜ਼ਾਰਾ ਸਿੰਘ ਨਿੱਕੇ ਘੁੰਮਣਾਂ ਵਾਲਿਆਂ ਦੇ ਪਾਵਨ ਸਥਾਨ ਗੁਰਦੁਆਰਾ ਸ੍ਰੀ ਅੰਗੀਠਾ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਣ ਵਾਲੇ 13 ਤੋਂ 15 ਤੱਕ ਗੁਰਮਤਿ ਸਮਾਗਮਾਂ ...

ਪੂਰੀ ਖ਼ਬਰ »

ਬਿਲਡਿੰਗ ਤੇ ਫਾਇਰ ਸੇਫ਼ਟੀ ਸਰਟੀਫਿਕੇਟ ਜਮ੍ਹਾਂ ਨਾ ਕਰਵਾਉਣ ਵਾਲੇ 142 ਸਕੂਲਾਂ ਨੂੰ ਨੋਟਿਸ

ਵਰਸੋਲਾ, 12 ਅਕਤੂਬਰ (ਵਰਿੰਦਰ ਸਹੋਤਾ)- ਸਰਕਾਰ ਦੀਆਂ ਹਦਾਇਤਾਂ ਅਨੁਸਾਰ ਆਪਣੇ ਸਕੂਲਾਂ ਦੇ ਨਵਿਆਏ ਹੋਏ ਬਿਲਡਿੰਗ ਅਤੇ ਫਾਇਰ ਸੇਫ਼ਟੀ ਦੇ ਸਰਟੀਫਿਕੇਟ ਜਮ੍ਹਾਂ ਨਾ ਕਰਵਾਉਣ ਵਾਲੇ ਜ਼ਿਲ੍ਹੇ ਦੇ 142 ਨਿੱਜੀ ਸਕੂਲ ਮੁਖੀਆਂ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ (ਐ: ਸਿੱ:) ...

ਪੂਰੀ ਖ਼ਬਰ »

ਸਹੁਰੇ ਵਲੋਂ ਜਵਾਈ 'ਤੇ ਲੜਕੀ ਨੂੰ ਮਾਰਨ ਦੇ ਦੋਸ਼

ਧਾਰੀਵਾਲ, 12 ਅਕਤੂਬਰ (ਸਵਰਨ ਸਿੰਘ)-ਧਾਰੀਵਾਲ ਵਿਖੇ ਵਿਆਹੀ ਲੜਕੀ ਦੇ ਪਿਤਾ ਨੇ ਆਪਣੇ ਜਵਾਈ 'ਤੇ ਉਸ ਦੀ ਲੜਕੀ ਨੂੰ ਕੋਈ ਨਸ਼ੀਲੀ ਦਵਾਈ ਦੇ ਕੇ ਮਾਰਨ ਦੇ ਦੋਸ਼ ਲਗਾਏ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮਿ੍ਤਕ ਲੜਕੀ ਦੇ ਪਿਤਾ ਡੈਨੀਅਲ ਵਾਸੀ ਭੰਡਾਲ ਨੇ ਦੱਸਿਆ ਕਿ ਉਸ ...

ਪੂਰੀ ਖ਼ਬਰ »

ਸਾਬਕਾ ਚੇਅਰਮੈਨ ਵਾਹਲਾ ਵਲੋਂ ਮਨਪ੍ਰੀਤ ਸਿੰਘ ਇਯਾਲੀ ਦੇ ਹੱਕ 'ਚ ਚੋਣ ਮੀਟਿੰਗ

ਬਟਾਲਾ, 12 ਅਕਤੂਬਰ (ਕਾਹਲੋਂ)-ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਸਾਬਕਾ ਚੇਅਰਮੈਨ ਸ਼ੂਗਰਫੈੱਡ ਪੰਜਾਬ ਸੁਖਬੀਰ ਸਿੰਘ ਵਾਹਲਾ, ਜਿਨ੍ਹਾਂ ਦੀ ਡਿਊਟੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਵਿਧਾਨ ਸਭਾ ਹਲਕਾ ਦਾਖਾ ਦੇ ਪਿੰਡਾਂ ਵਿਚ ਲਗਾਈ ਗਈ ਹੈ, ਨੇ ...

ਪੂਰੀ ਖ਼ਬਰ »

ਨੌਜਵਾਨ ਵਲੋਂ ਭੇਦਭਰੀ ਹਾਲਤ ਫ਼ਾਹਾ ਲੈ ਕੇ ਖ਼ੁਦਕੁਸ਼ੀ

ਕਲਾਨੌਰ, 12 ਅਕਤੂਬਰ (ਪੁਰੇਵਾਲ)-ਬਲਾਕ ਦੇ ਨੇੜਲੇ ਪਿੰਡ ਮੌੜ 'ਚ ਇੱਕ ਨੌਜਵਾਨ ਵਲੋਂ ਭੇਦਭਰੀ ਹਾਲਤ 'ਚ ਫ਼ਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰਨ ਦੀ ਖ਼ਬਰ ਹੈ, ਜਿਸ ਕਾਰਨ ਇਲਾਕੇ 'ਚ ਸੋਗ 'ਤੇ ਚਰਚਾ ਹੈ | ਓਧਰ ਪੁਲਿਸ ਥਾਣਾ ਕਲਾਨੌਰ ਦੀ ਚੌਕੀ ਬਖਸ਼ੀਵਾਲ ਵਲੋਂ ...

ਪੂਰੀ ਖ਼ਬਰ »

ਬੇਰਿੰਗ ਕਾਲਜ ਦਾ ਇਗਨੋ ਦੇ ਰਿਜਨਲ ਡਾਇਰੈਕਟਰ ਡਾ: ਸੰਤੋਸ਼ ਕੁਮਾਰ ਵਲੋਂ ਦੌਰਾ

ਬਟਾਲਾ, 12 ਅਕਤੁੂਬਰ (ਕਾਹਲੋਂ)-ਬੇਰਿੰਗ ਯੂਨੀਅਨ ਕ੍ਰਿਸ਼ਚੀਅਨ ਕਾਲਜ ਬਟਾਲਾ ਵਿਖੇ ਇੰਦਰਾ ਗਾਂਧੀ ਓਪਨ ਯੂਨੀਵਰਸਿਟੀ (ਇਗਨੋ) ਦੇ ਰਿਜਨਲ ਕੈਂਪਸ ਖੰਨਾ ਦੇ ਡਾਇਰੈਕਟਰ ਡਾ. ਸੰਤੋਸ਼ ਕੁਮਾਰ ਤੇ ਅਸਿ. ਡਾਇਰੈਕਟਰ ਪ੍ਰਵੇਸ਼ ਕੁਮਾਰ ਹੋਰਾਂ ਵਲੋਂ ਦੌਰਾ ਕੀਤਾ | ਉਨ੍ਹਾਂ ...

ਪੂਰੀ ਖ਼ਬਰ »

ਪਿੰਡ ਪੱਡੇ ਦੇ 27 ਸਾਲਾ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ

ਘੁਮਾਣ, 12 ਅਕਤੁੂਬਰ (ਬੰਮਰਾਹ)- ਨਜ਼ਦੀਕੀ ਪਿੰਡ ਪੱਡੇ ਦੇ 27 ਸਾਲਾ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ ਹੋਣ ਦੀ ਖ਼ਬਰ ਹੈ | ਇਸ ਸਬੰਧੀ ਸੰਤੋਖ ਸਿੰਘ ਹੀਰਾ ਮੰਡ ਤੇ ਕੇਵਲ ਸਿੰਘ ਮੰਡ ਨੇ ਦੱਸਿਆ ਕਿ ਬੀਤੀ ਸ਼ਾਮ ਪਰਜਿੰਦਰ ਸਿੰਘ (27) ਪੁੱਤਰ ਹਰਪਾਲ ਸਿੰਘ ਵਾਸੀ ਪੱਡੇ ਆਪਣੇ ...

ਪੂਰੀ ਖ਼ਬਰ »

ਐਸ.ਐਸ. ਬਾਜਵਾ ਸਕੂਲ ਕਾਦੀਆਂ ਦੇ ਵਿਦਿਆਰਥੀ ਅੱਵਲ ਰਹੇ

ਬਟਾਲਾ, 12 ਅਕਤੁੂਬਰ (ਕਾਹਲੋਂ)-ਐੱਸ.ਐੱਸ. ਬਾਜਵਾ ਸਕੂਲ ਕਾਦੀਆਂ ਵਿਚ ਆਈ.ਕਿਊ ਓਲੰਪੀਅਡ ਅਖਿਲ ਭਾਰਤੀਯ ਇੰਟਰ ਸਕੂਲ ਦਾ ਨਤੀਜਾ ਐਲਾਨ ਕੀਤਾ ਗਿਆ, ਜਿਸ ਵਿਚ 11 ਬੱਚਿਆਂ ਨੇ ਸੋਨੇ ਦੇ ਤਗਮੇ ਜਿੱਤੇ | 82 ਵਿਦਿਆਰਥੀ 90 ਫ਼ੀਸਦੀ ਤੋਂ ਉੱਪਰ ਅੰਕ ਪ੍ਰਾਪਤ ਕਰਕੇ ਫਾਈਨਲ ਰਾਊਾਡ ...

ਪੂਰੀ ਖ਼ਬਰ »

ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ-ਇਕ ਦੀ ਮੌਤ, ਦੋ ਗੰਭੀਰ

ਹਰਚੋਵਾਲ, 12 ਅਕਤੁੂਬਰ (ਭਾਮ/ਢਿੱਲੋਂ)- ਪਿੰਡ ਔਲਖ ਨਜ਼ਦੀਕ ਦੋ ਮੋਟਰਸਾਈਕਲਾਂ ਦੀ ਹੋਈ ਆਹਮੋ-ਸਾਹਮਣੀ ਟੱਕਰ ਦੌਰਾਨ ਇਕ ਨੌਜਵਾਨ ਲੜਕੇ ਦੀ ਮੌਤ ਅਤੇ ਦੋ ਦੇ ਗੰਭੀਰ ਜ਼ਖ਼ਮੀ ਹੋਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਗੁਰਮੁੱਖ ਸਿੰਘ ਪੁੱਤਰ ਬਲਵਿੰਦਰ ਸਿੰਘ ਬਿੱਟੂ, ...

ਪੂਰੀ ਖ਼ਬਰ »

ਆਰ. ਡੀ. ਖੋਸਲਾ ਸਕੂਲ ਦੇ ਤਿੰਨ ਵਿਦਿਆਰਥੀਆਂ ਦੀ ਚੋਣ

ਬਟਾਲਾ, 12 ਅਕਤੂਬਰ (ਕਾਹਲੋਂ)-65ਵੀਂ ਪੰਜਾਬ ਸਕੂਲ ਖੇਡ ਥਾਂਗ-ਟਾ ਚੈਂਪੀਅਨਸ਼ਿਪ ਸਰਕਾਰੀ ਸੀ:ਸੈਕੰ: ਸਕੂਲ (ਲੜਕੇ) ਲੌਾਗੋਵਾਲ ਜ਼ਿਲ੍ਹਾ ਸੰਗਰੂਰ ਵਿਚ ਹੋਈ, ਜਿਸ ਵਿਚ ਆਰ.ਡੀ. ਖੋਸਲਾ ਡੀ.ਏ.ਵੀ. ਮਾਡਲ ਸੀ:ਸੈਕੰ: ਸਕੂਲ ਬਟਾਲਾ ਦੇ ਵਿਦਿਆਰਥੀਆਂ ਨੇ ਬਹੁਤ ਸ਼ਾਨਦਾਰ ...

ਪੂਰੀ ਖ਼ਬਰ »

ਚੋਰਾਂ ਨੇ ਇੱਕੋ ਰਾਤ ਤਿੰਨ ਦੁਕਾਨਾਂ ਦੇ ਸ਼ਟਰ ਤੋੜੇ

ਊਧਨਵਾਲ, 12 ਅਕਤੁੂਬਰ (ਪਰਗਟ ਸਿੰਘ)- ਬੀਤੀ ਰਾਤ ਚੋਰਾਂ ਨੇ ਦੋ ਵੱਖ-ਵੱਖ ਅੱਡਿਆਂ ਦੇ ਮੈਡੀਕਲ ਸਟੋਰਾਂ ਅਤੇ ਇਕ ਕਰਿਆਨੇ ਦੀ ਦੁਕਾਨ ਦਾ ਸ਼ਟਰ ਤੋੜੇ ਜਾਣ ਦੀ ਸੂਚਨਾ ਪ੍ਰਾਪਤ ਹੋਈ | ਮੋੜ ਹਰਪੁਰਾ ਪਟਰੋਲ ਪੰਪ ਦੇ ਸਾਹਮਣੇ ਖੁੱਲਰ ਮੈਡੀਕਲ ਸਟੋਰ ਤੇ ਖੁੱਲਰ ਕਰਿਆਨਾ ...

ਪੂਰੀ ਖ਼ਬਰ »

ਯੂ.ਕੇ, ਕੈਨੇਡਾ ਦਾਖ਼ਲਾ ਹਫ਼ਤਾ ਪਹਿਲੀ ਵਾਰ ਗੁਰਦਾਸਪੁਰ 'ਚ-ਗਲੋਬਲ ਗੁਰੂ ਇਮੀਗ੍ਰੇਸ਼ਨ

ਗੁਰਦਾਸਪੁਰ 12 ਅਕਤੂਬਰ (ਆਰਿਫ਼)- ਵਿਦਿਆਰਥੀਆਂ ਦੇ ਯੂ.ਕੇ. ਅਤੇ ਕੈਨੇਡਾ ਜਾਣ ਦੇ ਵਧ ਰਹੇ ਰੁਝਾਨ ਨੰੂ ਵੇਖਦੇ ਹੋਏ ਗਲੋਬਲ ਗੁਰੂ ਇਮੀਗ੍ਰੇਸ਼ਨ ਸਰਵਿਸਿਜ਼ ਵਲੋਂ ਗੁਰਦਾਸਪੁਰ ਦਫ਼ਤਰ ਜੋ ਵਾਈ.ਪੀ. ਟਾਵਰ, ਜੇਲ੍ਹ ਰੋਡ, ਇਜ਼ੀ-ਡੇ ਦੇ ਸਾਹਮਣੇ ਹੈ, ਵਿਖੇ ਦਾਖਲਾ ਹਫ਼ਤਾ 14 ...

ਪੂਰੀ ਖ਼ਬਰ »

ਸੈਵਨਸੀਜ਼ ਇਮੀਗੇ੍ਰਸ਼ਨ ਨੇ ਲਵਾਏ 5 ਸਾਲ ਗੈਪ 'ਤੇ ਵਿਦਿਆਰਥੀਆਂ ਦੇ ਕੈਨੇਡਾ ਸਟੱਡੀ ਵੀਜ਼ੇ

ਗੁਰਦਾਸਪੁਰ, 12 ਅਕਤੂਬਰ (ਆਰਿਫ਼)-ਸੈਵਨਸੀਜ਼ ਇਮੀਗ੍ਰੇਸ਼ਨ ਦੇ ਐਮ.ਡੀ. ਕੁਲਦੀਪ ਸਿੰਘ ਖਹਿਰਾ ਨੇ ਦੱਸਿਆ ਕਿ ਉਨ੍ਹਾਂ ਦੀ ਕੰਪਨੀ ਵਲੋਂ ਕੈਨੇਡਾ ਦੇ ਸ਼ਾਨਦਾਰ ਨਤੀਜੇ ਆ ਰਹੇ ਹਨ | ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਕੰਪਨੀ ਵਲੋਂ ਰਮਨਦੀਪ ਕੌਰ ਵਾਸੀ ਗੁਰਦਾਸਪੁਰ ਨੇ 2014 ...

ਪੂਰੀ ਖ਼ਬਰ »

ਇੰਗਲਿਸ਼ ਪਲੈਨਟ ਨੇ ਪੰਜ ਦਿਨਾਂ 'ਚ ਲਵਾਇਆ 4 ਸਾਲ ਗੈਪ 'ਤੇ ਵਿਦਿਆਰਥਣ ਦਾ ਯੂ.ਕੇ. ਸਟੱਡੀ ਵੀਜ਼ਾ

ਗੁਰਦਾਸਪੁਰ, 12 ਅਕਤੂਬਰ (ਆਰਿਫ਼)-ਈ.ਐਸ.ਐੱਚ. ਇੰਗਲਿਸ਼ ਪਲੈਨਟ ਵਲੋਂ 4 ਸਾਲ ਗੈਪ 'ਤੇ ਇਕ ਵਿਦਿਆਰਥਣ ਦਾ ਪੰਜ ਦਿਨਾਂ ਵਿਚ ਯੂ.ਕੇ. ਦਾ ਸਟੱਡੀ ਵੀਜ਼ਾ ਲਗਾਇਆ ਗਿਆ ਹੈ | ਇਸ ਸਬੰਧੀ ਐਮ.ਡੀ. ਜਤਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਦਲਜੀਤ ਕੌਰ ਵਾਸੀ ਪਿੰਡ ਗਿੱਲਮੰਝ ਦੀ ...

ਪੂਰੀ ਖ਼ਬਰ »

ਤੀਜਾ ਮਨਜੀਤ ਸਿੰਘ ਭਿੰਡਰ ਮੈਮੋਰੀਅਲ ਯਾਦਗਾਰੀ ਕ੍ਰਿਕਟ ਕੱਪ ਸ਼ੁਰੂ

ਗੁਰਦਾਸਪੁਰ, 12 ਅਕਤੂਬਰ (ਆਰਿਫ਼)-ਅੱਜ ਪਿੰਡ ਗੁਣੀਆਂ ਵਿਖੇ ਤੀਸਰਾ ਮਨਜੀਤ ਸਿੰਘ ਭਿੰਡਰ ਮੈਮੋਰੀਅਲ ਕ੍ਰਿਕਟ ਕੱਪ ਸ਼ੁਰੂ ਹੋ ਚੁੱਕਾ ਹੈ | ਜਿਸ ਦਾ ਉਦਘਾਟਨ ਅੱਜ ਮਿਲਕ ਪਲਾਂਟ ਗੁਰਦਾਸਪੁਰ ਦੇ ਚੇਅਰਮੈਨ ਬਲਜੀਤ ਸਿੰਘ ਪਾਹੜਾ ਨੇ ਕੀਤਾ | ਇਸ ਮੌਕੇ ਕਮੇਟੀ ਪ੍ਰਧਾਨ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਨੇ ਲੋਕਾਈ ਨੂੰ ਆਦਰਸ਼ ਜ਼ਿੰਦਗੀ ਜਿਊਣ ਤੇ ਨੈਤਿਕਤਾ 'ਤੇ ਚੱਲਣ ਦਾ ਸੁਨੇਹਾ ਦਿੱਤਾ-ਕੈਬਨਿਟ ਮੰਤਰੀ ਬਾਜਵਾ

ਬਟਾਲਾ, 12 ਅਕਤੂਬਰ (ਕਾਹਲੋਂ)- ਭਗਵਾਨ ਸ੍ਰੀ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ ਅੱਜ ਸਥਾਨਕ ਜਲੰਧਰ ਰੋਡ ਸਥਿਤ ਸ੍ਰੀ ਵਾਲਮੀਕਿ ਮੰਦਿਰ ਤੋਂ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ | ਇਸ ਸ਼ੋਭਾ ਯਾਤਰਾ ਵਿਚ ਸੂਬੇ ਦੇ ਉਚੇਰੀ ਸਿੱਖਿਆ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ...

ਪੂਰੀ ਖ਼ਬਰ »

ਜਸ ਕਾਲਜ ਸੇਖਵਾਂ 'ਚ ਵਿਸ਼ਵ ਮਾਨਸਿਕ ਸਿਹਤ ਦਿਵਸ ਮਨਾਇਆ

ਸੇਖਵਾਂ, 12 ਅਕਤੁੂਬਰ (ਕੁਲਬੀਰ ਸਿੰਘ ਬੂਲੇਵਾਲ)- ਜੇ.ਯੂ.ਐੱਸ.ਐੱਸ. ਇੰਸਟੀਚਿਊਟ ਆਫ਼ ਨਰਸਿੰਗ ਸੇਖਵਾਂ 'ਚ ਵਿਸ਼ਵ ਮਾਨਸਿਕ ਸਿਹਤ ਦਿਵਸ ਮਨਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਮੁੱਖ ਮਹਿਮਾਨ ਪਿ੍ੰਸੀਪਲ ਸ੍ਰੀ ਸੁਨੀਲ ਕੁਮਾਰ ਨੇ ਸਮਾਂ ਰੌਸ਼ਨ ਕਰਕੇ ਕੀਤੀ ਅਤੇ ਕੇਕ ...

ਪੂਰੀ ਖ਼ਬਰ »

ਹਾਈ ਅਲਰਟ ਨੂੰ ਲੈ ਕੇ ਪੁਲਿਸ ਵਲੋਂ ਤਲਾਸ਼ੀ ਅਭਿਆਨ

ਦੋਰਾਂਗਲਾ, 12 ਅਕਤੂਬਰ (ਲਖਵਿੰਦਰ ਸਿੰਘ ਚੱਕਰਾਜਾ)- ਖੂਫ਼ੀਆ ਏਜੰਸੀਆਂ ਦੀ ਸੂਚਨਾ ਅਨੁਸਾਰ ਜ਼ਿਲ੍ਹੇ 'ਚ ਕੁਝ ਸ਼ੱਕੀ ਵਿਅਕਤੀਆਂ ਦੇ ਲੁਕੇ ਹੋਣ ਨੰੂ ਲੈ ਕੇ ਜ਼ਿਲ੍ਹੇ ਅੰਦਰ ਕੀਤੇ ਗਏ ਹਾਈ ਅਲਰਟ ਨੰੂ ਲੈ ਕੇ ਅੱਜ ਜ਼ਿਲ੍ਹਾ ਪੁਲਿਸ ਮੁਖੀ ਗੁਰਦਾਸਪੁਰ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਜਨਵਰੀ ਇਨਟੇਕ ਲਈ ਕੈਨੇਡਾ 'ਚ ਸੀਟਾਂ ਸੀਮਤ-ਗੌਰਵ ਚੌਧਰੀ

ਗੁਰਦਾਸਪੁਰ, 12 ਅਕਤੂਬਰ (ਆਰਿਫ਼)- ਜਿਹੜੇ ਵਿਦਿਆਰਥੀ ਜਨਵਰੀ ਇਨਟੇਕ ਸਟੱਡੀ ਵੀਜ਼ੇ 'ਤੇ ਕੈਨੇਡਾ ਜਾਣ ਦੀ ਤਿਆਰੀ ਕਰ ਰਹੇ ਹਨ, ਉਹ ਜਲਦ ਤੋਂ ਜਲਦ ਅਪਲਾਈ ਕਰਨ ਕਿਉਂਕਿ ਵਿਦਿਆਰਥੀਆਂ ਦੀ ਕੈਨੇਡਾ ਪ੍ਰਤੀ ਵਧਦੀ ਦਿਲਚਸਪੀ ਦੇ ਚਲਦਿਆਂ ਜਨਵਰੀ ਇਨਟੇਕ ਲਈ ਕੈਨੇਡਾ ਦੀਆਂ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਸਬੰਧੀ ਸ਼ੋਭਾ ਯਾਤਰਾ

ਗੁਰਦਾਸਪੁਰ, 12 ਅਕਤੂਬਰ (ਆਰਿਫ਼)- ਮਹਾਂਰਿਸ਼ੀ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਸਬੰਧੀ ਗੁਰਦਾਸਪੁਰ ਤੋਂ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ ਜਿਸ ਵਿਚ ਹਲਕਾ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਵਲੋਂ ਰਿਬਨ ਕੱਟ ਕੇ ਸ਼ੋਭਾ ਯਾਤਰਾ ਨੰੂ ਰਵਾਨਾ ਕੀਤਾ ਗਿਆ | ...

ਪੂਰੀ ਖ਼ਬਰ »

ਨਾਇਕ ਹੌਲਦਾਰ ਮੇਜਰ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ

ਬਟਾਲਾ, 12 ਅਕਤੁੂਬਰ (ਕਾਹਲੋਂ)-ਭਾਰਤੀ ਫ਼ੌਜ ਦੇ ਨਾਇਕ ਹੌਲਦਾਰ ਮੇਜਰ ਸਿੰਘ (38) ਪੁੱਤਰ ਚਰਨਜੀਤ ਸਿੰਘ ਵਾਸੀ ਘਸੀਟਪੁਰ ਦਾ ਬੀਤੇ ਦਿਨੀਂ ਉਤਰਾਂਚਲ ਪ੍ਰਦੇਸ਼ 'ਚ ਚਾਈਨਾ ਬਾਰਡਰ 'ਤੇ ਡਿਊਟੀ ਦੌਰਾਨ ਦਿਲ ਦੀ ਧੜਕਣ ਬੰਦ ਹੋਣ ਨਾਲ ਦਿਹਾਂਤ ਹੋ ਗਿਆ ਸੀ, ਦੀ ਮਿ੍ਤਕਦੇਹ ਅੱਜ ...

ਪੂਰੀ ਖ਼ਬਰ »

ਗ੍ਰਾਂਟ ਮਨਜ਼ੂਰ ਹੋਣ 'ਤੇ ਲਾਡੀ ਵਲੋਂ ਕੈਪਟਨ ਦਾ ਧੰਨਵਾਦ

ਸ੍ਰੀ ਹਰਿਗੋਬਿੰਦਪੁਰ, 12 ਅਕਤੂਬਰ (ਕੰਵਲਜੀਤ ਸਿੰਘ ਚੀਮਾ)- ਹਲਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕਰਦੇ ਹੋਏ ਕਿਹਾ ਕਿ ਲੰਮੇ ਸਮੇਂ ਲੋਕਾਂ ਦੀ ਮੰਗ ਸੀ ਕਿ ਸ੍ਰੀ ਹਰਿਗੋਬਿੰਦਪੁਰ-ਬਟਾਲਾ ਸੜਕ ...

ਪੂਰੀ ਖ਼ਬਰ »

ਬੱਲ ਮੋਟਰਜ਼ ਕਰੇਗਾ ਜ਼ਿਲ੍ਹੇ ਭਰ 'ਚ ਹਾਂਡਾ ਦੋਪਹੀਆ ਵਾਹਨ ਦੀ ਸਪਲਾਈ-ਐਮ.ਡੀ. ਬੱਲ

ਬਟਾਲਾ, 12 ਅਕਤੁੂਬਰ (ਕਾਹਲੋਂ)-ਭਾਰਤ ਵਿਚ ਸਭ ਤੋਂ ਵੱਧ ਸਕੂਟਰ ਵੇਚਣ ਵਾਲੀ ਹਾਂਡਾ ਮੋਟਰਸਾਈਕਲ, ਸਕੂਟਰ ਇੰਡੀਆ ਈ.ਟੀ.ਡੀ. ਨੇ ਦੀਵਾਲੀ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਗੁਰਦਾਸਪੁਰ ਦੇ ਮੰਨੇ-ਪ੍ਰਮੰਨੇ ਡੀਲਰ ਬੱਲ ਮੋਟਰਜ਼ ਬਟਾਲਾ ਨੂੰ ਪੂਰੇ ਜ਼ਿਲ੍ਹੇ ਦੀ ...

ਪੂਰੀ ਖ਼ਬਰ »

ਟੱਚਟੋਨਸ ਦੀ ਵਿਦਿਆਰਥਣ ਨੇ 9 ਬੈਂਡ ਹਾਸਲ ਕਰ ਕੇ ਰਿਕਾਰਡ ਕੀਤਾ ਕਾਇਮ

ਗੁਰਦਾਸਪੁਰ, 12 ਅਕਤੂਬਰ (ਆਰਿਫ਼)-ਸਥਾਨਕ ਕਾਹਨੰੂਵਾਨ ਚੌਕ ਸਥਿਤ ਆਈਲੈਟਸ, ਪੀ.ਟੀ.ਈ. ਅਤੇ ਇਮੀਗ੍ਰੇਸ਼ਨ ਦੀ ਭਰੋਸੇਮੰਦ ਮੰਨੀ ਜਾਂਦੀ ਸੰਸਥਾ ਟੱਚਟੋਨਸ ਦੀ ਵਿਦਿਆਰਥਣ ਡਾ: ਪ੍ਰਭਜੋਤ ਕੌਰ ਨੇ ਆਈਲੈਟਸ ਦੇ ਰੀਡਿੰਗ ਮਡਿਊਲ 'ਚੋਂ 9 ਬੈਂਡ ਕੀਤੇ ਹਾਸਲ | ਇਸ ਮੌਕੇ ਸਬੰਧੀ ...

ਪੂਰੀ ਖ਼ਬਰ »

ਔਰਤ ਤੋਂ 500 ਨਸ਼ੀਲੇ ਕੈਪਸੂਲ ਬਰਾਮਦ

ਡਮਟਾਲ, 12 ਅਕਤੂਬਰ (ਰਾਕੇਸ਼ ਕੁਮਾਰ)- ਨਾਰਕੋਟਿਕਸ ਟੀਮ ਨੇ ਇਕ ਔਰਤ ਨੰੂ ਨਸ਼ਿਆਂ ਦੀ ਤਸਕਰੀ ਦੇ ਦੋਸ਼ ਵਿਚ ਗਿ੍ਫ਼ਤਾਰ ਕੀਤਾ ਹੈ | ਨਾਰਕੋਟਿਕਸ ਟੀਮ ਦੇ ਇੰਚਾਰਜ ਭਾਰਤ ਭੂਸ਼ਣ ਸੈਣੀ ਨੇ ਦੱਸਿਆ ਕਿ ਐਫ.ਆਰ.ਆਈ. ਨੰਬਰ-114 ਦੀ ਜਾਂਚ ਦੌਰਾਨ ਦੋਸ਼ੀ ਮਹਿੰਦਰ ਪਾਲ ਦੁਆਰਾ ...

ਪੂਰੀ ਖ਼ਬਰ »

ਦੋ ਦਹਾਕੇ ਪਹਿਲਾਂ ਬਣੇ ਆਂਗਣਵਾੜੀ ਕੇਂਦਰਾਂ ਨੂੰ ਨਹੀਂ ਨਸੀਬ ਹੋਈਆਂ ਇਮਾਰਤਾਂ

ਬਮਿਆਲ, 12 ਅਕਤੂਬਰ (ਰਾਕੇਸ਼ ਸ਼ਰਮਾ)- ਇਕ ਪਾਸੇ ਕੇਂਦਰ ਸਰਕਾਰ ਵਲੋਂ ਖੋਲ੍ਹੇ ਗਏ ਆਂਗਣਵਾੜੀ ਕੇਂਦਰਾਂ ਵਿਚ ਬੱਚਿਆਂ ਨੂੰ ਪ੍ਰਾਈਵੇਟ ਪਲੇਅ ਵੇ ਸਕੂਲ ਦੇ ਬਰਾਬਰ ਸੁਵਿਧਾਵਾਂ ਦੇਣ ਦੇ ਦਾਅਵੇ ਕੀਤੇ ਜਾਂਦੇ ਹਨ, ਪਰ ਜ਼ਮੀਨੀ ਹਕੀਕਤ ਵਿਚ ਇਹ ਦਾਅਵੇ ਖੋਖਲੇ ਸਾਬਤ ਹੋ ...

ਪੂਰੀ ਖ਼ਬਰ »

ਡਲਹੌਜ਼ੀ 'ਚ ਮੌਸਮ ਦੀ ਪਹਿਲੀ ਬਰਫ਼ਬਾਰੀ

ਧਾਰ ਕਲਾਂ, 12 ਅਕਤੂਬਰ (ਨਰੇਸ਼ ਪਠਾਨੀਆ)- ਧਾਰ ਕਲਾਂ ਦੇ ਨਾਲ ਲੱਗਦੇ ਹਿਮਾਚਲ ਪ੍ਰਦੇਸ਼ ਜ਼ਿਲ੍ਹਾ ਚੰਬਾ ਦੇ ਸੈਲਾਨੀ ਸੱਥਲ ਡਲਹੌਜ਼ੀ ਵਿਚ ਅਕਤੂਬਰ ਮਹੀਨੇ ਦੀ ਪਹਿਲੀ ਬਰਫਬਾਰੀ ਹੋਈ ਜਿਸ ਨਾਲ ਡਲਹੌਜ਼ੀ ਬਰਫ ਦੀ ਸਫੇਦ ਚਾਦਰ ਨਾਲ ਢੱਕਿਆ ਗਿਆ | ਹਿਮਾਚਲ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਪਠਾਨਕੋਟ ਕਾਲਜ ਆਫ਼ ਐਜੂਕੇਸ਼ਨ 'ਚ ਪ੍ਰਤਿਭਾ ਚੋਣ ਮੁਕਾਬਲੇ

ਪਠਾਨਕੋਟ , 12 ਅਕਤੂਬਰ (ਆਰ. ਸਿੰਘ)- ਪਠਾਨਕੋਟ ਕਾਲਜ ਆਫ਼ ਐਜੂਕੇਸ਼ਨ ਵਿਖੇ ਪਿ੍ੰ. ਰੁਪਿੰਦਰ ਕੌਰ ਦੀ ਪ੍ਰਧਾਨਗੀ ਹੇਠ ਪ੍ਰਤਿਭਾ ਚੋਣ ਮੁਕਾਬਲਾ ਕਰਵਾਇਆ ਗਿਆ ਜਿਸ ਵਿਚ ਕਾਲਜ ਦੇ ਚੇਅਰਮੈਨ ਡਾ: ਸੁਭਾਸ਼ ਮਹਾਜਨ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ ਅਤੇ ਦੀਪ ਜਲਾ ਕੇ ...

ਪੂਰੀ ਖ਼ਬਰ »

ਨਾਜਾਇਜ਼ ਮਾਈਨਿੰਗ ਕਰਦੇ ਜੇ.ਸੀ.ਬੀ. ਚਾਲਕ ਤੋਂ ਵਸੂਲਿਆ 50 ਹਜ਼ਾਰ ਜੁਰਮਾਨਾ

ਡਮਟਾਲ, 12 ਅਕਤੂਬਰ (ਰਾਕੇਸ਼ ਕੁਮਾਰ)-ਇੰਦੌਰਾ ਖੇਤਰ ਦੇ ਆਸ ਪਾਸ ਹੋ ਰਹੀ ਨਾਜਾਇਜ਼ ਮਾਈਨਿੰਗ ਦੀ ਗੁਪਤ ਜਾਣਕਾਰੀ ਦੇ ਆਧਾਰ 'ਤੇ ਪੁਲਿਸ ਨੇ ਨਾਜਾਇਜ਼ ਮਾਈਨਿੰਗ ਕਰਦੇ ਜੇ.ਸੀ.ਬੀ. ਚਾਲਕ ਤੋਂ ਮੌਕੇ 'ਤੇ ਹੀ 50 ਹਜ਼ਾਰ ਰੁਪਏ ਜੁਰਮਾਨਾ ਵਸੂਲ ਕੀਤਾ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਚਾਕੂ ਮਾਰ ਕੇ ਨੌਜਵਾਨ ਦਾ ਕਤਲ ਕਰਨ ਵਾਲਾ ਗਿ੍ਫ਼ਤਾਰ

ਸੁਜਾਨਪੁਰ, 12 ਅਕਤੂਬਰ (ਜਗਦੀਪ ਸਿੰਘ)- ਪਿਛਲੇ ਦਿਨੀਂ ਸੁਜਾਨਪੁਰ ਦੇ ਮੁਹੱਲਾ ਸ਼ਾਪੁਰੀਗੇਟ ਵਿਖੇ ਇਕ ਵਿਅਕਤੀ ਵਲੋਂ ਰੰਜਿਸ਼ ਕਾਰਨ ਇਕ ਨੌਜਵਾਨ ਨੰੂ ਚਾਕੂ ਮਾਰ ਕੇ ਜ਼ਖ਼ਮੀ ਕਰ ਦਿੱਤਾ ਸੀ ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ | ਕਥਿਤ ਦੋਸ਼ੀ ਦੀ ਪਹਿਚਾਣ ਵਿਨੇ ਕੁਮਾਰ ...

ਪੂਰੀ ਖ਼ਬਰ »

ਆਈ. ਟੀ. ਆਈ. 'ਚੋਂ ਨਾਂਅ ਕੱਟਣ ਅਤੇ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼

ਪਠਾਨਕੋਟ, 12 ਅਕਤੂਬਰ (ਨਿ.ਪ.ਪ.)-ਆਈ.ਟੀ.ਆਈ. ਪਠਾਨਕੋਟ ਤੋਂ ਇਕ ਵੈਲਡਰ ਦਾ ਕੋਰਸ ਕਰ ਰਹੇ ਸਿੱਖਿਆਰਥੀ ਦਾ ਨਾਂਅ ਕੱਟਣ ਤੇ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਗੌਤਮ ਕੁਮਾਰ ਪੁੱਤਰ ਰਾਜਪਾਲ ਵਾਸੀ ਨਰੋਟ ਮਹਿਰਾ ਨੇ ਲਿਖਤੀ ਸ਼ਿਕਾਇਤ ...

ਪੂਰੀ ਖ਼ਬਰ »

ਪੁਲਿਸ ਮੁਲਾਜ਼ਮਾਂ ਨੂੰ ਬੰਧਕ ਬਣਾਉਣ ਦੇ ਦੋਸ਼ 'ਚ ਚਾਰ ਗਿ੍ਫ਼ਤਾਰ

ਡਮਟਾਲ, 12 ਅਕਤੂਬਰ (ਰਾਕੇਸ਼ ਕੁਮਾਰ)- ਛੰਨੀ ਬੇਲੀ ਪਿੰਡ ਵਿਚ ਪੰਜਾਬ ਪੁਲਿਸ ਦੇ ਕਰਮਚਾਰੀਆਂ ਨੰੂ ਇਕ ਕਮਰੇ ਵਿਚ ਬੰਦ ਕਰਕੇ ਕੁੱਟਮਾਰ ਕਰਨ ਦੇ ਦੋਸ਼ ਵਿਚ ਡਮਟਾਲ ਥਾਣਾ ਪੁਲਿਸ ਨੇ ਛੰਨੀ ਬੇਲੀ ਦੇ ਚਾਰ ਨੌਜਵਾਨਾਂ ਨੰੂ ਗਿ੍ਫ਼ਤਾਰ ਕੀਤਾ ਹੈ | ਇਹ ਗਿ੍ਫ਼ਤਾਰੀਆਂ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ, ਇਕ ਜ਼ਖ਼ਮੀ

ਪਠਾਨਕੋਟ, 12 ਅਕਤੂਬਰ (ਸੰਧੂ)-ਵਿਆਹ ਸਮਾਗਮ ਤੋਂ ਘਰ ਮੋਟਰਸਾਈਕਲ 'ਤੇ ਸਵਾਰ ਹੋ ਕੇ ਵਾਪਸ ਆ ਰਹੇ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਇਕ ਹੋਰ ਨੌਜਵਾਨ ਜ਼ਖ਼ਮੀ ਹੋ ਗਿਆ | ਜਾਣਕਾਰੀ ਮੁਤਾਬਿਕ ਮਿ੍ਤਕ ਦੀ ਪਹਿਚਾਣ ਸੁਖਵਿੰਦਰ ਸਿੰਘ ਉਰਫ਼ ...

ਪੂਰੀ ਖ਼ਬਰ »

ਹਾਈ ਅਲਰਟ ਦੇ ਚਲਦਿਆਂ ਪੁਲਿਸ ਨੇ ਚਲਾਇਆ ਤਲਾਸ਼ੀ ਅਭਿਆਨ

ਸ਼ਾਹਪੁਰ ਕੰਢੀ ਇਲਾਕਾ ਪੁਲਿਸ ਛਾਉਣੀ 'ਚ ਤਬਦੀਲ ਸ਼ਾਹਪੁਰ ਕੰਢੀ, 12 ਅਕਤੂਬਰ (ਰਣਜੀਤ ਸਿੰਘ)- ਸੁਰੱਖਿਆ ਏਜੰਸੀਆਂ ਵਲੋਂ ਮਿਲ ਰਹੀਆਂ ਸੂਚਨਾਵਾਂ ਤੋਂ ਬਾਅਦ ਜ਼ਿਲ੍ਹਾ ਪਠਾਨਕੋਟ ਨੰੂ ਰੈੱਡ ਅਲਰਟ 'ਤੇ ਰੱਖਿਆ ਗਿਆ ਹੈ, ਜਿਸ ਕਾਰਨ ਪੁਲਿਸ ਵਲੋਂ ਲਗਾਤਾਰ ਤਲਾਸ਼ੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX