ਤਾਜਾ ਖ਼ਬਰਾਂ


ਰਾਜੌਰੀ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  1 minute ago
ਸ੍ਰੀਨਗਰ, 13 ਨਵੰਬਰ- ਪਾਕਿਸਤਾਨ ਨੇ ਅੱਜ ਸਵੇਰੇ 7 ਵਜੇ ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਕੇਰੀ ਪਿੰਡ 'ਚ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ...
ਕਰਨਾਟਕ ਦੇ ਅਯੋਗ ਕਰਾਰੇ ਗਏ 17 ਵਿਧਾਇਕਾਂ ਨੂੰ ਸੁਪਰੀਮ ਕੋਰਟ ਵਲੋਂ ਰਾਹਤ, ਮੁੜ ਲੜ ਸਕਣਗੇ ਚੋਣਾਂ
. . .  17 minutes ago
ਨਵੀਂ ਦਿੱਲੀ, 13 ਨਵੰਬਰ- ਸੁਪਰੀਮ ਕੋਰਟ ਨੇ ਕਰਨਾਟਕ ਦੇ ਅਯੋਗ ਕਰਾਰੇ ਗਏ 17 ਬਾਗ਼ੀ ਵਿਧਾਇਕਾਂ 'ਤੇ ਅੱਜ ਫ਼ੈਸਲਾ ਦੇ ਦਿੱਤਾ ਹੈ। ਅਦਾਲਤ ਨੇ ਆਪਣੇ ਫ਼ੈਸਲੇ 'ਚ ਸਪੀਕਰ ਵਲੋਂ ਵਿਧਾਇਕਾਂ ਨੂੰ...
ਕਾਬੁਲ 'ਚ ਕਾਰ ਬੰਬ ਧਮਾਕਾ, ਸੱਤ ਲੋਕਾਂ ਦੀ ਮੌਤ
. . .  26 minutes ago
ਕਾਬੁਲ, 13 ਨਵੰਬਰ- ਅਫ਼ਗ਼ਾਨਿਸਤਾਨ ਦੀ ਰਾਜਧਾਨੀ ਕਾਬੁਲ 'ਚ ਇੱਕ ਕਾਰ ਬੰਬ ਧਮਾਕਾ ਹੋਇਆ ਹੈ। ਇਸ ਧਮਾਕੇ 'ਚ 7 ਲੋਕਾਂ ਦੀ ਮੌਤ ਹੋ ਗਈ, ਜਦਕਿ 7 ਹੋਰ ਜ਼ਖ਼ਮੀ ਹੋਏ ਹਨ। ਅਫ਼ਗ਼ਾਨਿਸਤਾਨ ਦੇ ਗ੍ਰਹਿ...
ਨਾਨਕੇ ਪਿੰਡ ਬਡਰੁੱਖਾਂ 'ਚ ਮਨਾਇਆ ਜਾ ਰਿਹਾ ਹੈ ਮਹਾਰਾਜਾ ਰਣਜੀਤ ਸਿੰਘ ਦਾ ਜਨਮ ਦਿਹਾੜਾ
. . .  54 minutes ago
ਸੰਗਰੂਰ, 13 ਨਵੰਬਰ (ਧੀਰਜ ਪਸ਼ੋਰੀਆ)- ਸ਼ੇਰੇ ਪੰਜਾਬ ਮਹਾਰਾਜ ਰਣਜੀਤ ਸਿੰਘ ਦਾ ਜਨਮ ਦਿਹਾੜਾ ਅੱਜ ਉਨ੍ਹਾਂ ਦੇ ਨਾਨਕੇ ਪਿੰਡ ਬਡਰੁੱਖਾਂ (ਸੰਗਰੂਰ) ਵਿਖੇ ਪਿੰਡ ਵਾਸੀਆਂ ਵਲੋਂ ਮਨਾਇਆ ਜਾ...
ਸ੍ਰੀ ਨਨਕਾਣਾ ਸਾਹਿਬ ਕੀਤੀ ਗਈ ਅਲੌਕਿਕ ਆਤਿਸ਼ਬਾਜ਼ੀ
. . .  about 2 hours ago
ਅਜਨਾਲਾ, 13 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਗੁਰਦੁਆਰਾ ਸ੍ਰੀ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਕੀਤੀ ਗਈ ਆਤਿਸ਼ਬਾਜ਼ੀ ਦੇ ਅਲੌਕਿਕ ਨਜ਼ਾਰੇ ਨੇ ਦੇਸ਼ ਵਿਦੇਸ਼ ਤੋਂ ਪੁੱਜੀ ਸੰਗਤ ਦਾ ਮਨ ਮੋਹ...
ਘਰੋਂ ਆਵਾਜ਼ ਮਾਰ ਕੇ ਵਿਅਕਤੀ ਦਾ ਕੀਤਾ ਕਤਲ
. . .  about 2 hours ago
ਲੋਹਟਬੱਦੀ, 13 ਨਵੰਬਰ (ਕੁਲਵਿੰਦਰ ਸਿੰਘ ਡਾਂਗੋਂ) - ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਖੇਤਰ ਦੀ ਪੁਲਿਸ ਚੌਕੀ ਲੋਹਟਬੱਦੀ ਅਧੀਨ ਪੈਂਦੇ ਪਿੰਡ ਬ੍ਰਹਮਪੁਰ 'ਚ ਦੇਰ ਰਾਤ ਇੱਕ ਗਰੀਬ ਪਰਿਵਾਰ ਨਾਲ ਸਬੰਧਿਤ ਅੰਮ੍ਰਿਤਧਾਰੀ ਵਿਅਕਤੀ ਨੂੰ ਘਰੋਂ ਆਵਾਜ਼ ਮਾਰ ਕੇ ਤੇਜ ਹਥਿਆਰਾਂ ਦੇ ਵਾਰ ਨਾਲ ਬੇਰਹਿਮੀ ਨਾਲ...
ਦਿੱਲੀ ਵਿਚ ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ
. . .  about 2 hours ago
ਨਵੀਂ ਦਿੱਲੀ, 13 ਨਵੰਬਰ - ਦਿੱਲੀ ਐਨ.ਸੀ.ਆਰ. ਨਿਵਾਸੀਆਂ ਨੂੰ ਲੱਖ ਕੋਸ਼ਿਸ਼ਾਂ ਤੋਂ ਬਾਅਦ ਵੀ ਪ੍ਰਦੂਸ਼ਣ ਤੋਂ ਮੁਕਤੀ ਨਹੀਂ ਮਿਲੀ। ਧੁਆਂਖੀ ਧੁੰਦ ਕਾਰਨ ਲੋਕ ਸੂਰਜ ਦੇ ਦਰਸ਼ਨ ਕਰਨ ਲਈ ਤਰਸ ਗਏ ਹਨ। ਆਡ-ਈਵਨ ਹੋਵੇ, ਪਰਾਲੀ ਨੂੰ ਸਾੜਨ 'ਤੇ ਪਾਬੰਦੀ ਜਾਂ ਫਿਰ ਨਿਰਮਾਣ ਕਾਰਜਾਂ ਨੂੰ ਬੰਦ ਕਰਨ ਦੀਆਂ ਕੋਸ਼ਿਸ਼ਾਂ...
ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਲਈ ਅੱਜ ਪ੍ਰਧਾਨ ਮੰਤਰੀ ਬਰਾਜ਼ੀਲ ਪਹੁੰਚ ਰਹੇ ਹਨ
. . .  about 2 hours ago
ਨਵੀਂ ਦਿੱਲੀ, 13 ਨਵੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 11ਵੇਂ ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਲਈ ਦੋ ਦਿਨਾਂ ਲਈ ਦੱਖਣੀ ਅਮਰੀਕੀ ਦੇਸ਼ ਬਰਾਜ਼ੀਲ ਪਹੁੰਚ ਰਹੇ ਹਨ। ਇਸ ਸੰਮੇਲਨ ਵਿਚ ਪ੍ਰਧਾਨ ਮੰਤਰੀ ਦਾ ਵਿਸ਼ੇਸ਼ ਧਿਆਨ ਵਿਸ਼ਵ ਦੀਆਂ 5 ਵੱਡੀਆਂ ਅਰਥ ਵਿਵਸਥਾਵਾਂ ਵਿਚਕਾਰ ਮਹੱਤਵਪੂਰਨ ਖੇਤਰਾਂ...
ਗੁਰਦਵਾਰਾ ਸ੍ਰੀ ਬੇਰ ਸਾਹਿਬ ਵਿਖੇ ਸ਼ਾਮ 5 ਵਜੇ ਤੱਕ 15 ਲੱਖ ਸੰਗਤਾਂ ਨਤਮਸਤਕ
. . .  1 day ago
ਸੁਲਤਾਨਪੁਰ ਲੋਧੀ ,12 ਨਵੰਬਰ { ਜਗਮੋਹਨ ਸਿੰਘ ਥਿੰਦ, ਅਮਰਜੀਤ ਕੋਮਲ}- ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਇਤਿਹਾਸਿਕ ਗੁਰਦਵਾਰਾ ਸ੍ਰੀ ਬੇਰ ਸਾਹਿਬ ਵਿਖੇ ਸ਼ਾਮ 5 ਵਜੇ ਤੱਕ 15 ਲੱਖ ਦੇ ਕਰੀਬ ...
ਸ਼ਿਵ ਸੈਨਾ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਨਹੀਂ ਹੋਈ ਸੁਣਵਾਈ
. . .  1 day ago
ਨਵੀਂ ਦਿੱਲੀ, 12 ਨਵੰਬਰ - ਸ਼ਿਵ ਸੈਨਾ ਵੱਲੋਂ ਐਨ.ਸੀ.ਪੀ ਅਤੇ ਕਾਂਗਰਸ ਤੋਂ ਸਮਰਥਨ ਲਈ ਰਾਜਪਾਲ ਭਗਤ ਸਿੰਘ ਕੋਸ਼ਿਆਰੀ ਦੁਆਰਾ ਤਿੰਨ ਦਿਨ ਦਾ ਸਮਾਂ ਨਾ ਦੇਣ ਖ਼ਿਲਾਫ਼ ਸੁਪਰੀਮ ਕੋਰਟ 'ਚ ਦਾਇਰ...
ਪ੍ਰਕਾਸ਼ ਪੂਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਦਾ ਅਲੌਕਿਕ ਨਜ਼ਾਰਾ
. . .  1 day ago
ਅੰਮ੍ਰਿਤਸਰ, 12 ਨਵੰਬਰ (ਰਾਜੇਸ਼ ਕੁਮਾਰ ਸੰਧੂ)- ਅੱਜ ਅੰਮ੍ਰਿਤਸਰ ਵਿਖੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ਮੌਕੇ ਦੀਪਮਾਲਾ ...
ਪੁਣਛ ਜ਼ਿਲ੍ਹੇ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਸ੍ਰੀਨਗਰ, 12 ਨਵੰਬਰ- ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਦੇ ਸ਼ਾਹਪੁਰ ਅਤੇ ਕਿਰਨੀ ਸੈਕਟਰ 'ਚ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ...
ਤਲਾਸ਼ੀ ਦੌਰਾਨ ਜੇਲ੍ਹ 'ਚੋਂ ਇੱਕ ਹਵਾਲਾਤੀ ਤੋਂ ਬਰਾਮਦ ਹੋਇਆ ਮੋਬਾਈਲ ਫ਼ੋਨ
. . .  1 day ago
ਬਠਿੰਡਾ, 12 ਨਵੰਬਰ (ਨਾਇਬ ਸਿੱਧੂ)- ਬਠਿੰਡਾ ਦੇ ਹਾਈ ਸਕਿਉਰਿਟੀ ਸੈਂਟਰ ਜੇਲ੍ਹ 'ਚ ਇੱਕ ਹਵਾਲਾਤੀ ਤੋਂ ਮੋਬਾਈਲ ਫ਼ੋਨ ਬਰਾਮਦ ਹੋਇਆ...
ਅੰਮ੍ਰਿਤਸਰ 'ਚ ਪੁੱਤਰ ਵੱਲੋਂ ਬਜ਼ੁਰਗ ਪਿਤਾ ਦਾ ਕਤਲ
. . .  1 day ago
ਵੇਰਕਾ, 12 ਨਵੰਬਰ (ਪਰਮਜੀਤ ਸਿੰਘ ਬੱਗਾ)- ਅੰਮ੍ਰਿਤਸਰ ਦੇ ਪੁਲਿਸ ਥਾਣਾ ਸਦਰ ਖੇਤਰ 'ਚ ਕਲਜੁਗੀ ਨੌਜਵਾਨ ਪੁੱਤਰ ਵੱਲੋਂ ਰਾਤ ਸਮੇਂ ਗਲਾ ਘੁੱਟਣ ਤੋਂ ਬਾਅਦ ਤੇਜ਼ ਧਾਰ ਹਥਿਆਰ...
ਮਹਾਰਾਸ਼ਟਰ 'ਚ ਰਾਸ਼ਟਰਪਤੀ ਸ਼ਾਸਨ ਲਾਗੂ
. . .  1 day ago
ਨਵੀਂ ਦਿੱਲੀ, 12 ਨਵੰਬਰ- ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਮਨਜ਼ੂਰੀ ਤੋਂ ਬਾਅਦ ਅੱਜ ਮਹਾਰਾਸ਼ਟਰ 'ਚ...
ਜੰਮੂ-ਕਸ਼ਮੀਰ ਸੜਕ ਹਾਦਸਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 16
. . .  1 day ago
ਕੈਪਟਨ ਨੇ ਨਰਿੰਦਰ ਮੋਦੀ ਅਤੇ ਇਮਰਾਨ ਖ਼ਾਨ ਦਾ ਕੀਤਾ ਧੰਨਵਾਦ
. . .  1 day ago
ਜੰਮੂ-ਕਸ਼ਮੀਰ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 12 ਲੋਕਾਂ ਦੀ ਮੌਤ
. . .  1 day ago
ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹੈ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇ ਪ੍ਰਕਾਸ਼ ਪੁਰਬ
. . .  1 day ago
ਕਰਤਾਰਪੁਰ ਸਾਹਿਬ ਜਾਣ ਵਾਲੇ ਬਜ਼ੁਰਗਾਂ ਨੂੰ ਮੁਫ਼ਤ ਸਹੂਲਤਾਂ ਦੇਵੇਗੀ ਦਿੱਲੀ ਸਰਕਾਰ
. . .  1 day ago
ਸ਼ਿਵ ਸੈਨਾ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕਰ ਕੇ ਰਾਜਪਾਲ ਦੇ ਫ਼ੈਸਲੇ ਨੂੰ ਦਿੱਤੀ ਚੁਨੌਤੀ
. . .  1 day ago
ਭੀਮਾ ਕੋਰੇਗਾਂਵ ਮਾਮਲਾ : ਅਦਾਲਤ ਨੇ ਦੋਸ਼ੀ ਗੌਤਮ ਦੀ ਅਗਾਊਂ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ
. . .  1 day ago
ਜੀਪ ਅਤੇ ਬੱਸ ਵਿਚਾਲੇ ਹੋਈ ਭਿਆਨਕ ਟੱਕਰ 'ਚ ਸੱਤ ਲੋਕਾਂ ਦੀ ਮੌਤ
. . .  1 day ago
ਬ੍ਰਿਕਸ ਸੰਮੇਲਨ 'ਚ ਸ਼ਾਮਲ ਹੋਣ ਲਈ ਬ੍ਰਾਜ਼ੀਲ ਰਵਾਨਾ ਹੋਏ ਪ੍ਰਧਾਨ ਮੰਤਰੀ ਮੋਦੀ
. . .  1 day ago
550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਪਹੁੰਚੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀਆਂ ਕੁੱਝ ਤਸਵੀਰਾਂ
. . .  1 day ago
ਬਾਬੇ ਨਾਨਕ ਦੀਆਂ ਸਿੱਖਿਆਵਾਂ ਸਮੁੱਚੀ ਮਾਨਵਤਾ ਲਈ ਕਲਿਆਣਕਾਰੀ- ਕੋਵਿੰਦ
. . .  1 day ago
ਮਹਾਰਾਸ਼ਟਰ 'ਚ ਰਾਜਪਾਲ ਵੱਲੋਂ ਰਾਸ਼ਟਰਪਤੀ ਸ਼ਾਸਨ ਲਾਗੂ ਕਰਨ ਦੀ ਸਿਫ਼ਾਰਸ਼
. . .  1 day ago
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਸਿਸੋਦੀਆ ਨੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਟੇਕਿਆ ਮੱਥਾ
. . .  1 day ago
ਬ੍ਰਿਕਸ ਸੰਮੇਲਨ ਲਈ ਬ੍ਰਾਜ਼ੀਲ ਰਵਾਨਾ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਸੱਦੀ ਕੈਬਨਿਟ ਦੀ ਬੈਠਕ
. . .  1 day ago
ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਵਿਖੇ ਨਤਮਸਤਕ ਹੋਏ ਕੇਜਰੀਵਾਲ
. . .  1 day ago
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸੋਨੀਆ ਗਾਂਧੀ ਨੇ ਦਿੱਤੀ ਵਧਾਈ
. . .  1 day ago
ਸੋਨੀਆ ਗਾਂਧੀ ਨੇ ਅੱਜ ਸ਼ਰਦ ਪਵਾਰ ਨਾਲ ਕੀਤੀ ਗੱਲਬਾਤ- ਖੜਗੇ
. . .  1 day ago
ਅਜਨਾਲਾ 'ਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ 550 ਸਾਲਾ ਪ੍ਰਕਾਸ਼ ਪੁਰਬ
. . .  1 day ago
ਸਪੋਰਟਸ ਦੀ ਦੁਕਾਨ 'ਚੋਂ ਚੋਰਾਂ ਨੇ ਸ਼ਟਰ ਤੋੜ ਕੇ ਨਗਦੀ ਕੀਤੀ ਚੋਰੀ
. . .  1 day ago
ਕੁਝ ਸਮੇਂ 'ਚ ਸ਼ੁਰੂ ਹੋਵੇਗਾ ਨਨਕਾਣਾ ਸਾਹਿਬ ਵਿਖੇ ਨਗਰ ਕੀਰਤਨ
. . .  1 day ago
ਮੁੰਬਈ 'ਚ ਅੱਜ ਖੜਗੇ ਅਤੇ ਅਹਿਮਦ ਪਟੇਲ ਐੱਨ. ਸੀ. ਪੀ. ਨੇਤਾਵਾਂ ਨਾਲ ਕਰਨਗੇ ਮੁਲਾਕਾਤ
. . .  1 day ago
550ਵੇਂ ਪ੍ਰਕਾਸ਼ ਪੁਰਬ ਮੌਕੇ ਜਨਮ ਅਸਥਾਨ ਨਨਕਾਣਾ ਸਾਹਿਬ ਵਿਖੇ ਕਰਾਏ ਜਾ ਰਹੇ ਹਨ ਗੁਰਮਤਿ ਸਮਾਗਮ, ਦੇਖੋ ਤਸਵੀਰਾਂ
. . .  1 day ago
550ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਗਏ ਸੁੰਦਰ ਜਲੌ
. . .  1 day ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ ਰਾਸ਼ਟਰਪਤੀ ਰਾਮ ਨਾਥ ਕੋਵਿੰਦ
. . .  about 1 hour ago
550ਵੇਂ ਪ੍ਰਕਾਸ਼ ਪੁਰਬ ਮੌਕੇ ਨਵਜੋਤ ਸਿੰਘ ਸਿੱਧੂ ਨੇ ਗੁਰਦੁਆਰਾ ਨਾਨਕਸਰ ਵੇਰਕਾ ਵਿਖੇ ਟੇਕਿਆ ਮੱਥਾ
. . .  about 1 hour ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਪਹੁੰਚੇ ਰਾਸ਼ਟਰਪਤੀ ਰਾਮਨਾਥ ਕੋਵਿੰਦ
. . .  about 1 hour ago
ਡੇਂਗੂ ਕਾਰਨ 25 ਸਾਲਾ ਨੌਜਵਾਨ ਦੀ ਹੋਈ ਮੌਤ
. . .  about 1 hour ago
ਬਾਬੇ ਨਾਨਕ ਦੇ ਪ੍ਰਕਾਸ਼ ਦਿਹਾੜੇ ਮੌਕੇ ਨਿਰਮਲਾ ਸੀਤਾਰਮਨ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਟੇਕਿਆ ਮੱਥਾ
. . .  about 1 hour ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਈ 4 ਲੱਖ ਦੇ ਕਰੀਬ ਸੰਗਤ
. . .  8 minutes ago
ਸ. ਪ੍ਰਕਾਸ਼ ਸਿੰਘ ਬਾਦਲ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਟੇਕਿਆ ਮੱਥਾ
. . .  19 minutes ago
ਕੈਪਟਨ ਅਮਰਿੰਦਰ ਸਿੰਘ ਅਤੇ ਮਹਾਰਾਣੀ ਪ੍ਰਨੀਤ ਕੌਰ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਟੇਕਿਆ ਮੱਥਾ
. . .  40 minutes ago
ਰਾਜੋਆਣਾ ਨੂੰ ਵੱਡੀ ਰਾਹਤ, ਸਰਕਾਰ ਨੇ ਉਮਰ ਕੈਦ 'ਚ ਬਦਲੀ ਫਾਂਸੀ ਦੀ ਸਜ਼ਾ
. . .  32 minutes ago
ਰਾਸ਼ਟਰਪਤੀ ਕੋਵਿੰਦ ਅਤੇ ਪ੍ਰਧਾਨ ਮੰਤਰੀ ਮੋਦੀ ਨੇ ਬਾਬੇ ਨਾਨਕ ਦੇ ਪ੍ਰਕਾਸ਼ ਦਿਹਾੜੇ ਦੀਆਂ ਦਿੱਤੀਆਂ ਵਧਾਈਆਂ
. . .  about 1 hour ago
ਮੁੱਠਭੇੜ 'ਚ ਇਕ ਅੱਤਵਾਦੀ ਢੇਰ
. . .  1 day ago
ਰਾਸ਼ਟਰਪਤੀ ਰਾਮਨਾਥ ਕੋਵਿੰਦ ਅੱਜ ਸ੍ਰੀ ਬੇਰ ਸਾਹਿਬ ਹੋਣਗੇ ਨਤਮਸਤਕ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 27 ਅੱਸੂ ਸੰਮਤ 551
ਿਵਚਾਰ ਪ੍ਰਵਾਹ: ਪ੍ਰਤਿਭਾ ਮਹਾਨ ਕੰਮਾਂ ਦਾ ਆਰੰਭ ਕਰਦੀ ਹੈ ਤੇ ਮਿਹਨਤ ਉਨ੍ਹਾਂ ਨੂੰ ਨੇਪਰੇ ਚੜ੍ਹਾਉਂਦੀ ਹੈ। -ਡਾ: ਜਾਨਸਨ

ਫਾਜ਼ਿਲਕਾ / ਅਬੋਹਰ

ਮਜੀਠੀਆ ਨੇ ਡਿੱਬੀਪੁਰਾ ਦੇ ਹੱਕ 'ਚ ਵੱਖ-ਵੱਖ ਪਿੰਡਾਂ 'ਚ ਕੀਤੇ ਚੋਣ ਜਲਸੇ

ਜਲਾਲਾਬਾਦ, 12 ਅਕਤੂਬਰ (ਕਰਨ ਚੁਚਰਾ)-ਅਕਾਲੀ-ਭਾਜਪਾ ਦੇ ਸਾਂਝੇ ਉਮੀਦਵਾਰ ਡਾ. ਰਾਜ ਸਿੰਘ ਡਿੱਬੀਪੁਰਾ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ ਜਦੋਂ ਉਨ੍ਹਾਂ ਦੇ ਚੋਣ ਪ੍ਰਚਾਰ ਲਈ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਖ-ਵੱਖ ਪਿੰਡਾਂ ਲੱਧੂਵਾਲਾ ਉਤਾੜ, ਰੱਤਾਖੇੜਾ, ਚੱਕ ਰੋੜਾਂਵਾਲਾ, ਰੋੜਾਂਵਾਲਾ, ਚੱਕ ਸੜੀਆਂ, ਮੁਕੇਰੀਆ, ਮੰਡੀ ਅਮੀਨਗੰਜ'ਚ ਪਹੁੰਚੇ | ਉਨ੍ਹਾਂ ਚੋਣ ਜਲਸਿਆਂ ਨੂੰ ਸੰਬੋਧਨ ਕਰਦੇ ਹੋਏ ਅਕਾਲੀ ਵਰਕਰਾਂ 'ਚ ਪੂਰਾ ਜੋਸ਼ ਭਰਿਆ | ਇਸ ਮੌਕੇ ਵਰਦੇਵ ਸਿੰਘ ਨੋਨੀ ਮਾਨ, ਵਿਧਾਇਕ ਰੋਜ਼ੀ ਬਰਕੰਦੀ, ਬੌਬੀ ਮਾਨ, ਦਵਿੰਦਰ ਬੱਬਲ, ਲਖਵਿੰਦਰ ਸਿੰਘ ਰੋਹੀਵਾਲਾ, ਮਾਂਟੂ ਵੋਹਰਾ, ਜੈਸਰਤ ਸੰਧੂ ਮੌਜੂਦ ਸਨ | ਪਿੰਡ ਲੱਧੂਵਾਲਾ ਉਤਾੜ 'ਚ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਜਿਮਨੀ ਚੋਣਾਂ 'ਚ ਲੋਕਾਂ ਕੋਲ ਕਾਂਗਰਸ ਪਾਰਟੀ ਨੂੰ ਸਬਕ ਸਿਖਾਉਣ ਦਾ ਪੂਰਾ ਮੌਕਾ ਹੈ ਕਿਉਂਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਸੂਬੇ ਦੇ ਵਿਕਾਸ ਲਈ ਕੁੱਝ ਨਹੀਂ ਕੀਤਾ | ਉਨ੍ਹਾਂ ਦੱਸਿਆ ਕਿ ਹਰ ਵਰਗ ਦੇ ਲੋਕ ਕਾਂਗਰਸ ਸਰਕਾਰ ਤੋਂ ਦੁਖੀ ਹਨ | ਉਨ੍ਹਾਂ ਕਿਹਾ ਕਿ ਜਲਾਲਾਬਾਦ ਹਲਕੇ 'ਚ ਲੋਕਾਂ ਦੀ ਵੋਟ ਦੀ ਜਿੱਤ ਹੋਣੀ ਹੈ ਤੇ ਲੋਕ ਇਸ ਗੱਲ ਨੂੰ ਚੰਗੀ ਤਰ੍ਹਾਂ ਜਾਣਦੇ ਹਨ ਕਿ ਜਲਾਲਾਬਾਦ ਹਲਕੇ ਦਾ ਵਿਕਾਸ ਸੁਖਬੀਰ ਸਿੰਘ ਬਾਦਲ ਨੇ ਹੀ ਕਰਵਾਇਆ ਹੈ |

ਗੋਲਡੀ ਕੰਬੋਜ ਦੀ ਚੋਣ ਮੁਹਿੰਮ ਨੂੰ ਮਿਲ ਰਿਹੈ ਭਰਵਾਂ ਹੁੰਗਾਰਾ

ਮੰਡੀ ਲਾਧੂਕਾ, 12 ਅਕਤੂਬਰ (ਮਨਪ੍ਰੀਤ ਸਿੰਘ ਸੈਣੀ)-ਜਲਾਲਾਬਾਦ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ 'ਚ ਆਜ਼ਾਦ ਉਮੀਦਵਾਰ ਵਜੋਂ ਚੋਣ ਮੈਦਾਨ 'ਚ ਉਤਰੇ ਗੋਲਡੀ ਕੰਬੋਜ ਨੇ ਪਿੰਡ ਚੱਕ ਬੰਨਵਾਲਾ, ਚੱਕ ਪੱਖੀ, ਚਿਮਨੇਵਾਲਾ, ਸਾਹਿਬਜਾਦਾ ਅਜੀਤ ਸਿੰਘ ਨਗਰ, ਨੂਰਪੁਰਾ, ਢਾਣੀ ...

ਪੂਰੀ ਖ਼ਬਰ »

ਕੀ ਰਾਏ ਸਿੱਖ ਵੋਟ ਬੈਂਕ ਨੂੰ ਬਿਰਾਦਰੀ ਉਮੀਦਵਾਰ ਿਖ਼ਲਾਫ਼ ਭੁਗਤਾ ਪਾਉਣਗੇ ਸ਼ੇਰ ਸਿੰਘ ਘੁਬਾਇਆ...

ਫ਼ਿਰੋਜ਼ਪੁਰ, 12 ਅਕਤੂਬਰ (ਤਪਿੰਦਰ ਸਿੰਘ)- ਕਰੀਬ ਸਾਢੇ ਚਾਰ ਮਹੀਨੇ ਪਹਿਲਾਂ ਹੋਈਆ ਲੋਕ ਸਭਾ ਚੋਣਾਂ 'ਚ ਐਨ.ਡੀ.ਏ ਦੀ ਹੋਈ ਵੱਡੀ ਜਿੱਤ ਨੇ ਜਿੱਥੇ ਵਿਰੋਧੀ ਵੱਡੀਆਂ ਤੇ ਛੋਟੀਆਂ ਸਿਆਸੀ ਪਾਰਟੀਆਂ ਦੇ ਭਵਿੱਖ ਨੂੰ ਝੰਜੋੜ ਕੇ ਰੱਖ ਦਿੱਤਾ, ਉੱਥੇ ਕਈ ਸਿਆਸੀ ਆਗੂਆਂ ਨੂੰ ...

ਪੂਰੀ ਖ਼ਬਰ »

ਸੇਖੋਂ ਤੇ ਮੰਟਾ ਨੇ ਡਿੱਬੀਪੁਰਾ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

ਜਲਾਲਾਬਾਦ, 12 ਅਕਤੂਬਰ (ਕਰਨ ਚੁਚਰਾ)-ਅਕਾਲੀ ਭਾਜਪਾ ਦੇ ਉਮੀਦਵਾਰ ਡਾ. ਰਾਜ ਸਿੰਘ ਡਿੱਬੀਪੁਰਾ ਦੀ ਚੋਣ ਮੁਹਿੰਮ ਨੂੰ ਤੇਜ਼ ਕਰਦੇ ਹੋਏ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਤੇ ਸਤਿੰਦਰਜੀਤ ਸਿੰਘ ਮੰਟਾਂ ਨੇ ਕਿਹਾ ਕਿ ਕਾਂਗਰਸ ਸਰਕਾਰ ਪਿਛਲੇ ਢਾਈ ਸਾਲਾਂ ...

ਪੂਰੀ ਖ਼ਬਰ »

ਮੋਹਨ ਸਿੰਘ ਫਲੀਆਂ ਵਾਲਾ ਵੀ ਰਮਿੰਦਰ ਆਵਲਾ ਦੇ ਹੱਕ 'ਚ ਨਿੱਤਰੇ

ਜਲਾਲਾਬਾਦ, 12 ਅਕਤੂਬਰ (ਸਤਿੰਦਰ ਸਿੰਘ ਸੋਢੀ)- ਵਿਧਾਨ ਸਭਾ ਹਲਕਾ ਜਲਾਲਾਬਾਦ ਦੀ ਜਿਮਨੀ ਚੋਣ ਦੇ ਮੱਦੇਨਜ਼ਰ ਕਾਂਗਰਸੀ ਉਮੀਦਵਾਰ ਰਮਿੰਦਰ ਆਵਲਾ ਦੇ ਹੱਕ 'ਚ ਜਿੱਥੇ ਕਾਂਗਰਸ ਪਾਰਟੀ ਦੇ ਦਿੱਗਜ ਆਗੂਆਂ ਤੇ ਵਰਕਰਾਂ ਵੱਲੋਂ ਪਹਿਲਾਂ ਹੀ ਚੋਣ ਪ੍ਰਚਾਰ ਕੀਤਾ ਜਾ ਰਿਹਾ ...

ਪੂਰੀ ਖ਼ਬਰ »

ਆਵਲਾ ਦੇ ਹੱਕ 'ਚ ਵਾਰਡ ਨੰਬਰ-7 'ਚ ਕਰਵਾਇਆ ਚੋਣ ਜਲਸਾ

ਜਲਾਲਾਬਾਦ, 12 ਅਕਤੂਬਰ (ਕਰਨ ਚੁਚਰਾ)-ਕਾਂਗਰਸ ਪਾਰਟੀ ਦੇ ਉਮੀਦਵਾਰ ਰਮਿੰਦਰ ਆਵਲਾ ਦੇ ਹੱਕ 'ਚ ਸ਼ਹਿਰ ਦੇ ਵਾਰਡ ਨੰਬਰ-7 'ਚ ਚੋਣ ਜਲਸਾ ਕਰਵਾਇਆ ਗਿਆ | ਇਸ ਮੌਕੇ ਪਾਰਟੀ ਉਮੀਦਵਾਰ ਰਮਿੰਦਰ ਆਵਲਾ, ਸਾਬਕਾ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ, ਦਰਸ਼ਨ ਵਾਟਸ, ਬਿੱਟੂ ...

ਪੂਰੀ ਖ਼ਬਰ »

ਪਿੰਡ ਲੱਖੋਵਾਲੀ 'ਚ ਆਵਲਾ ਦੇ ਹੱਕ 'ਚ ਸਾਧੂ ਸਿੰਘ ਧਰਮਸੋਤ ਨੇ ਕੀਤਾ ਚੋਣ ਪ੍ਰਚਾਰ

ਮੰਡੀ ਲਾਧੂਕਾ, 12 ਅਕਤੂਬਰ (ਮਨਪ੍ਰੀਤ ਸਿੰਘ ਸੈਣੀ)-ਹਲਕਾ ਜਲਾਲਾਬਾਦ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਰਮਿੰਦਰ ਆਵਲਾ ਦੇ ਹੱਕ 'ਚ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਤੇ ਜ਼ਿਲ੍ਹਾ ਫਾਜ਼ਿਲਕਾ ਤੋਂ ਕਾਂਗਰਸ ਕਮੇਟੀ ਦੇ ਵਾਈਸ ਪ੍ਰਧਾਨ ਰਘਬੀਰ ਸਿੰਘ ਜੈਮਲ ਵਾਲਾ ...

ਪੂਰੀ ਖ਼ਬਰ »

ਸੇਖੋਂ ਤੇ ਮੰਟਾ ਨੇ ਡਿਬੀਪੁਰਾ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

ਮੰਡੀ ਅਰਨੀਵਾਲਾ , 12 ਅਕਤੂਬਰ (ਨਿਸ਼ਾਨ ਸਿੰਘ ਸੰਧੂ)-ਅਰਨੀਵਾਲਾ ਜ਼ੈਲ ਦੇ ਵੱਖ ਵੱਖ ਪਿੰਡਾਂ ਵਿਚ ਤੀਜੇ ਦਿਨ ਵੀ ਹਲਕਾ ਆਬਜ਼ਰਵਰ ਤੇ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ ਤੇਓ.ਐਸ.ਡੀ ਸਤਿੰਦਰਜੀਤ ਸਿੰਘ ਮੰਟਾ ਵਲੋਂ ਜਲਾਲਾਬਾਦ ਜਿਮਨੀ ਚੋਣ ਲਈ ਅਕਾਲੀ ਭਾਜਪਾ ...

ਪੂਰੀ ਖ਼ਬਰ »

ਰੋਜ਼ੀ ਬਰਕੰਦੀ ਤੇ ਲਖਵਿੰਦਰ ਸਿੰਘ ਰੋਹੀਵਾਲਾ ਨੇ ਡਾ. ਰਾਜ ਸਿੰਘ ਲਈ ਵੋਟਾਂ ਮੰਗੀਆਂ

ਮੰਡੀ ਰੋੜਾਂਵਾਲੀ, 12 ਅਕਤੂਬਰ (ਮਨਜੀਤ ਸਿੰਘ ਬਰਾੜ)-ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਤੇ ਵਿਧਾਇਕ ਰੋਜ਼ੀ ਬਰਕੰਦੀ ਵਲੋਂ ਚੇਅਰਮੈਨ ਲਖਵਿੰਦਰ ਸਿੰਘ ਰੋਹੀਵਾਲਾ ਨਾਲ ਮਿਲ ਕੇ ਪਿੰਡ ਮੀਨਿਆਂਵਾਲਾ ਵਿਖੇ ਅਕਾਲੀ ਭਾਜਪਾ ਉਮੀਦਵਾਰ ...

ਪੂਰੀ ਖ਼ਬਰ »

ਜਥੇ: ਸੰਧੂ ਤੇ ਜਥੇ: ਮੋਠਾਵਾਲਾ ਨੇ ਡਿੱਬੀਪੁਰਾ ਲਈ ਮੰਗੀਆਂ ਵੋਟਾਂ

ਮੰਡੀ ਘੁਬਾਇਆ, 12 ਅਕਤੂਬਰ (ਅਮਨ ਬਵੇਜਾ)-ਜਲਾਲਾਬਾਦ 'ਚ ਜਿਮਨੀ ਚੋਣ ਹੋਣ ਜਾ ਰਹੀ ਹਨ ਜਿਸ ਦੇ ਚੱਲਦਿਆਂ ਅਕਾਲੀ ਦਲ ਦੇ ਪੰਜਾਬ ਸੰਯੁਕਤ ਸਕੱਤਰ ਜਥੇਦਾਰ ਕਿੱਕਰ ਸਿੰਘ ਸੰਧੂ ਨੰਬਰਦਾਰ ਤੇ ਜਥੇਦਾਰ ਦਰਸ਼ਨ ਸਿੰਘ ਮੋਠਾਂਵਾਲਾ ਵੱਲੋਂ ਪਿੰਡ ਜੱਲਾ ਲੱਖੇ ਕੇ ਹਿਠਾੜ ਤੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX