ਤਾਜਾ ਖ਼ਬਰਾਂ


ਰਾਜੌਰੀ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  14 minutes ago
ਸ੍ਰੀਨਗਰ, 13 ਨਵੰਬਰ- ਪਾਕਿਸਤਾਨ ਨੇ ਅੱਜ ਸਵੇਰੇ 7 ਵਜੇ ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਕੇਰੀ ਪਿੰਡ 'ਚ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ...
ਕਰਨਾਟਕ ਦੇ ਅਯੋਗ ਕਰਾਰੇ ਗਏ 17 ਵਿਧਾਇਕਾਂ ਨੂੰ ਸੁਪਰੀਮ ਕੋਰਟ ਵਲੋਂ ਰਾਹਤ, ਮੁੜ ਲੜ ਸਕਣਗੇ ਚੋਣਾਂ
. . .  30 minutes ago
ਨਵੀਂ ਦਿੱਲੀ, 13 ਨਵੰਬਰ- ਸੁਪਰੀਮ ਕੋਰਟ ਨੇ ਕਰਨਾਟਕ ਦੇ ਅਯੋਗ ਕਰਾਰੇ ਗਏ 17 ਬਾਗ਼ੀ ਵਿਧਾਇਕਾਂ 'ਤੇ ਅੱਜ ਫ਼ੈਸਲਾ ਦੇ ਦਿੱਤਾ ਹੈ। ਅਦਾਲਤ ਨੇ ਆਪਣੇ ਫ਼ੈਸਲੇ 'ਚ ਸਪੀਕਰ ਵਲੋਂ ਵਿਧਾਇਕਾਂ ਨੂੰ...
ਕਾਬੁਲ 'ਚ ਕਾਰ ਬੰਬ ਧਮਾਕਾ, ਸੱਤ ਲੋਕਾਂ ਦੀ ਮੌਤ
. . .  39 minutes ago
ਕਾਬੁਲ, 13 ਨਵੰਬਰ- ਅਫ਼ਗ਼ਾਨਿਸਤਾਨ ਦੀ ਰਾਜਧਾਨੀ ਕਾਬੁਲ 'ਚ ਇੱਕ ਕਾਰ ਬੰਬ ਧਮਾਕਾ ਹੋਇਆ ਹੈ। ਇਸ ਧਮਾਕੇ 'ਚ 7 ਲੋਕਾਂ ਦੀ ਮੌਤ ਹੋ ਗਈ, ਜਦਕਿ 7 ਹੋਰ ਜ਼ਖ਼ਮੀ ਹੋਏ ਹਨ। ਅਫ਼ਗ਼ਾਨਿਸਤਾਨ ਦੇ ਗ੍ਰਹਿ...
ਨਾਨਕੇ ਪਿੰਡ ਬਡਰੁੱਖਾਂ 'ਚ ਮਨਾਇਆ ਜਾ ਰਿਹਾ ਹੈ ਮਹਾਰਾਜਾ ਰਣਜੀਤ ਸਿੰਘ ਦਾ ਜਨਮ ਦਿਹਾੜਾ
. . .  about 1 hour ago
ਸੰਗਰੂਰ, 13 ਨਵੰਬਰ (ਧੀਰਜ ਪਸ਼ੋਰੀਆ)- ਸ਼ੇਰੇ ਪੰਜਾਬ ਮਹਾਰਾਜ ਰਣਜੀਤ ਸਿੰਘ ਦਾ ਜਨਮ ਦਿਹਾੜਾ ਅੱਜ ਉਨ੍ਹਾਂ ਦੇ ਨਾਨਕੇ ਪਿੰਡ ਬਡਰੁੱਖਾਂ (ਸੰਗਰੂਰ) ਵਿਖੇ ਪਿੰਡ ਵਾਸੀਆਂ ਵਲੋਂ ਮਨਾਇਆ ਜਾ...
ਸ੍ਰੀ ਨਨਕਾਣਾ ਸਾਹਿਬ ਕੀਤੀ ਗਈ ਅਲੌਕਿਕ ਆਤਿਸ਼ਬਾਜ਼ੀ
. . .  about 2 hours ago
ਅਜਨਾਲਾ, 13 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਗੁਰਦੁਆਰਾ ਸ੍ਰੀ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਕੀਤੀ ਗਈ ਆਤਿਸ਼ਬਾਜ਼ੀ ਦੇ ਅਲੌਕਿਕ ਨਜ਼ਾਰੇ ਨੇ ਦੇਸ਼ ਵਿਦੇਸ਼ ਤੋਂ ਪੁੱਜੀ ਸੰਗਤ ਦਾ ਮਨ ਮੋਹ...
ਘਰੋਂ ਆਵਾਜ਼ ਮਾਰ ਕੇ ਵਿਅਕਤੀ ਦਾ ਕੀਤਾ ਕਤਲ
. . .  about 2 hours ago
ਲੋਹਟਬੱਦੀ, 13 ਨਵੰਬਰ (ਕੁਲਵਿੰਦਰ ਸਿੰਘ ਡਾਂਗੋਂ) - ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਖੇਤਰ ਦੀ ਪੁਲਿਸ ਚੌਕੀ ਲੋਹਟਬੱਦੀ ਅਧੀਨ ਪੈਂਦੇ ਪਿੰਡ ਬ੍ਰਹਮਪੁਰ 'ਚ ਦੇਰ ਰਾਤ ਇੱਕ ਗਰੀਬ ਪਰਿਵਾਰ ਨਾਲ ਸਬੰਧਿਤ ਅੰਮ੍ਰਿਤਧਾਰੀ ਵਿਅਕਤੀ ਨੂੰ ਘਰੋਂ ਆਵਾਜ਼ ਮਾਰ ਕੇ ਤੇਜ ਹਥਿਆਰਾਂ ਦੇ ਵਾਰ ਨਾਲ ਬੇਰਹਿਮੀ ਨਾਲ...
ਦਿੱਲੀ ਵਿਚ ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ
. . .  about 2 hours ago
ਨਵੀਂ ਦਿੱਲੀ, 13 ਨਵੰਬਰ - ਦਿੱਲੀ ਐਨ.ਸੀ.ਆਰ. ਨਿਵਾਸੀਆਂ ਨੂੰ ਲੱਖ ਕੋਸ਼ਿਸ਼ਾਂ ਤੋਂ ਬਾਅਦ ਵੀ ਪ੍ਰਦੂਸ਼ਣ ਤੋਂ ਮੁਕਤੀ ਨਹੀਂ ਮਿਲੀ। ਧੁਆਂਖੀ ਧੁੰਦ ਕਾਰਨ ਲੋਕ ਸੂਰਜ ਦੇ ਦਰਸ਼ਨ ਕਰਨ ਲਈ ਤਰਸ ਗਏ ਹਨ। ਆਡ-ਈਵਨ ਹੋਵੇ, ਪਰਾਲੀ ਨੂੰ ਸਾੜਨ 'ਤੇ ਪਾਬੰਦੀ ਜਾਂ ਫਿਰ ਨਿਰਮਾਣ ਕਾਰਜਾਂ ਨੂੰ ਬੰਦ ਕਰਨ ਦੀਆਂ ਕੋਸ਼ਿਸ਼ਾਂ...
ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਲਈ ਅੱਜ ਪ੍ਰਧਾਨ ਮੰਤਰੀ ਬਰਾਜ਼ੀਲ ਪਹੁੰਚ ਰਹੇ ਹਨ
. . .  about 3 hours ago
ਨਵੀਂ ਦਿੱਲੀ, 13 ਨਵੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 11ਵੇਂ ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਲਈ ਦੋ ਦਿਨਾਂ ਲਈ ਦੱਖਣੀ ਅਮਰੀਕੀ ਦੇਸ਼ ਬਰਾਜ਼ੀਲ ਪਹੁੰਚ ਰਹੇ ਹਨ। ਇਸ ਸੰਮੇਲਨ ਵਿਚ ਪ੍ਰਧਾਨ ਮੰਤਰੀ ਦਾ ਵਿਸ਼ੇਸ਼ ਧਿਆਨ ਵਿਸ਼ਵ ਦੀਆਂ 5 ਵੱਡੀਆਂ ਅਰਥ ਵਿਵਸਥਾਵਾਂ ਵਿਚਕਾਰ ਮਹੱਤਵਪੂਰਨ ਖੇਤਰਾਂ...
ਗੁਰਦਵਾਰਾ ਸ੍ਰੀ ਬੇਰ ਸਾਹਿਬ ਵਿਖੇ ਸ਼ਾਮ 5 ਵਜੇ ਤੱਕ 15 ਲੱਖ ਸੰਗਤਾਂ ਨਤਮਸਤਕ
. . .  1 day ago
ਸੁਲਤਾਨਪੁਰ ਲੋਧੀ ,12 ਨਵੰਬਰ { ਜਗਮੋਹਨ ਸਿੰਘ ਥਿੰਦ, ਅਮਰਜੀਤ ਕੋਮਲ}- ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਇਤਿਹਾਸਿਕ ਗੁਰਦਵਾਰਾ ਸ੍ਰੀ ਬੇਰ ਸਾਹਿਬ ਵਿਖੇ ਸ਼ਾਮ 5 ਵਜੇ ਤੱਕ 15 ਲੱਖ ਦੇ ਕਰੀਬ ...
ਸ਼ਿਵ ਸੈਨਾ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਨਹੀਂ ਹੋਈ ਸੁਣਵਾਈ
. . .  1 day ago
ਨਵੀਂ ਦਿੱਲੀ, 12 ਨਵੰਬਰ - ਸ਼ਿਵ ਸੈਨਾ ਵੱਲੋਂ ਐਨ.ਸੀ.ਪੀ ਅਤੇ ਕਾਂਗਰਸ ਤੋਂ ਸਮਰਥਨ ਲਈ ਰਾਜਪਾਲ ਭਗਤ ਸਿੰਘ ਕੋਸ਼ਿਆਰੀ ਦੁਆਰਾ ਤਿੰਨ ਦਿਨ ਦਾ ਸਮਾਂ ਨਾ ਦੇਣ ਖ਼ਿਲਾਫ਼ ਸੁਪਰੀਮ ਕੋਰਟ 'ਚ ਦਾਇਰ...
ਪ੍ਰਕਾਸ਼ ਪੂਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਦਾ ਅਲੌਕਿਕ ਨਜ਼ਾਰਾ
. . .  1 day ago
ਅੰਮ੍ਰਿਤਸਰ, 12 ਨਵੰਬਰ (ਰਾਜੇਸ਼ ਕੁਮਾਰ ਸੰਧੂ)- ਅੱਜ ਅੰਮ੍ਰਿਤਸਰ ਵਿਖੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ਮੌਕੇ ਦੀਪਮਾਲਾ ...
ਪੁਣਛ ਜ਼ਿਲ੍ਹੇ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਸ੍ਰੀਨਗਰ, 12 ਨਵੰਬਰ- ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਦੇ ਸ਼ਾਹਪੁਰ ਅਤੇ ਕਿਰਨੀ ਸੈਕਟਰ 'ਚ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ...
ਤਲਾਸ਼ੀ ਦੌਰਾਨ ਜੇਲ੍ਹ 'ਚੋਂ ਇੱਕ ਹਵਾਲਾਤੀ ਤੋਂ ਬਰਾਮਦ ਹੋਇਆ ਮੋਬਾਈਲ ਫ਼ੋਨ
. . .  1 day ago
ਬਠਿੰਡਾ, 12 ਨਵੰਬਰ (ਨਾਇਬ ਸਿੱਧੂ)- ਬਠਿੰਡਾ ਦੇ ਹਾਈ ਸਕਿਉਰਿਟੀ ਸੈਂਟਰ ਜੇਲ੍ਹ 'ਚ ਇੱਕ ਹਵਾਲਾਤੀ ਤੋਂ ਮੋਬਾਈਲ ਫ਼ੋਨ ਬਰਾਮਦ ਹੋਇਆ...
ਅੰਮ੍ਰਿਤਸਰ 'ਚ ਪੁੱਤਰ ਵੱਲੋਂ ਬਜ਼ੁਰਗ ਪਿਤਾ ਦਾ ਕਤਲ
. . .  1 day ago
ਵੇਰਕਾ, 12 ਨਵੰਬਰ (ਪਰਮਜੀਤ ਸਿੰਘ ਬੱਗਾ)- ਅੰਮ੍ਰਿਤਸਰ ਦੇ ਪੁਲਿਸ ਥਾਣਾ ਸਦਰ ਖੇਤਰ 'ਚ ਕਲਜੁਗੀ ਨੌਜਵਾਨ ਪੁੱਤਰ ਵੱਲੋਂ ਰਾਤ ਸਮੇਂ ਗਲਾ ਘੁੱਟਣ ਤੋਂ ਬਾਅਦ ਤੇਜ਼ ਧਾਰ ਹਥਿਆਰ...
ਮਹਾਰਾਸ਼ਟਰ 'ਚ ਰਾਸ਼ਟਰਪਤੀ ਸ਼ਾਸਨ ਲਾਗੂ
. . .  1 day ago
ਨਵੀਂ ਦਿੱਲੀ, 12 ਨਵੰਬਰ- ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਮਨਜ਼ੂਰੀ ਤੋਂ ਬਾਅਦ ਅੱਜ ਮਹਾਰਾਸ਼ਟਰ 'ਚ...
ਜੰਮੂ-ਕਸ਼ਮੀਰ ਸੜਕ ਹਾਦਸਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 16
. . .  1 day ago
ਕੈਪਟਨ ਨੇ ਨਰਿੰਦਰ ਮੋਦੀ ਅਤੇ ਇਮਰਾਨ ਖ਼ਾਨ ਦਾ ਕੀਤਾ ਧੰਨਵਾਦ
. . .  1 day ago
ਜੰਮੂ-ਕਸ਼ਮੀਰ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 12 ਲੋਕਾਂ ਦੀ ਮੌਤ
. . .  1 day ago
ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹੈ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇ ਪ੍ਰਕਾਸ਼ ਪੁਰਬ
. . .  1 day ago
ਕਰਤਾਰਪੁਰ ਸਾਹਿਬ ਜਾਣ ਵਾਲੇ ਬਜ਼ੁਰਗਾਂ ਨੂੰ ਮੁਫ਼ਤ ਸਹੂਲਤਾਂ ਦੇਵੇਗੀ ਦਿੱਲੀ ਸਰਕਾਰ
. . .  1 day ago
ਸ਼ਿਵ ਸੈਨਾ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕਰ ਕੇ ਰਾਜਪਾਲ ਦੇ ਫ਼ੈਸਲੇ ਨੂੰ ਦਿੱਤੀ ਚੁਨੌਤੀ
. . .  1 day ago
ਭੀਮਾ ਕੋਰੇਗਾਂਵ ਮਾਮਲਾ : ਅਦਾਲਤ ਨੇ ਦੋਸ਼ੀ ਗੌਤਮ ਦੀ ਅਗਾਊਂ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ
. . .  1 day ago
ਜੀਪ ਅਤੇ ਬੱਸ ਵਿਚਾਲੇ ਹੋਈ ਭਿਆਨਕ ਟੱਕਰ 'ਚ ਸੱਤ ਲੋਕਾਂ ਦੀ ਮੌਤ
. . .  1 day ago
ਬ੍ਰਿਕਸ ਸੰਮੇਲਨ 'ਚ ਸ਼ਾਮਲ ਹੋਣ ਲਈ ਬ੍ਰਾਜ਼ੀਲ ਰਵਾਨਾ ਹੋਏ ਪ੍ਰਧਾਨ ਮੰਤਰੀ ਮੋਦੀ
. . .  1 day ago
550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਪਹੁੰਚੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀਆਂ ਕੁੱਝ ਤਸਵੀਰਾਂ
. . .  1 day ago
ਬਾਬੇ ਨਾਨਕ ਦੀਆਂ ਸਿੱਖਿਆਵਾਂ ਸਮੁੱਚੀ ਮਾਨਵਤਾ ਲਈ ਕਲਿਆਣਕਾਰੀ- ਕੋਵਿੰਦ
. . .  1 day ago
ਮਹਾਰਾਸ਼ਟਰ 'ਚ ਰਾਜਪਾਲ ਵੱਲੋਂ ਰਾਸ਼ਟਰਪਤੀ ਸ਼ਾਸਨ ਲਾਗੂ ਕਰਨ ਦੀ ਸਿਫ਼ਾਰਸ਼
. . .  1 day ago
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਸਿਸੋਦੀਆ ਨੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਟੇਕਿਆ ਮੱਥਾ
. . .  1 day ago
ਬ੍ਰਿਕਸ ਸੰਮੇਲਨ ਲਈ ਬ੍ਰਾਜ਼ੀਲ ਰਵਾਨਾ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਸੱਦੀ ਕੈਬਨਿਟ ਦੀ ਬੈਠਕ
. . .  1 day ago
ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਵਿਖੇ ਨਤਮਸਤਕ ਹੋਏ ਕੇਜਰੀਵਾਲ
. . .  1 day ago
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸੋਨੀਆ ਗਾਂਧੀ ਨੇ ਦਿੱਤੀ ਵਧਾਈ
. . .  1 day ago
ਸੋਨੀਆ ਗਾਂਧੀ ਨੇ ਅੱਜ ਸ਼ਰਦ ਪਵਾਰ ਨਾਲ ਕੀਤੀ ਗੱਲਬਾਤ- ਖੜਗੇ
. . .  1 day ago
ਅਜਨਾਲਾ 'ਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ 550 ਸਾਲਾ ਪ੍ਰਕਾਸ਼ ਪੁਰਬ
. . .  1 day ago
ਸਪੋਰਟਸ ਦੀ ਦੁਕਾਨ 'ਚੋਂ ਚੋਰਾਂ ਨੇ ਸ਼ਟਰ ਤੋੜ ਕੇ ਨਗਦੀ ਕੀਤੀ ਚੋਰੀ
. . .  1 day ago
ਕੁਝ ਸਮੇਂ 'ਚ ਸ਼ੁਰੂ ਹੋਵੇਗਾ ਨਨਕਾਣਾ ਸਾਹਿਬ ਵਿਖੇ ਨਗਰ ਕੀਰਤਨ
. . .  1 day ago
ਮੁੰਬਈ 'ਚ ਅੱਜ ਖੜਗੇ ਅਤੇ ਅਹਿਮਦ ਪਟੇਲ ਐੱਨ. ਸੀ. ਪੀ. ਨੇਤਾਵਾਂ ਨਾਲ ਕਰਨਗੇ ਮੁਲਾਕਾਤ
. . .  1 day ago
550ਵੇਂ ਪ੍ਰਕਾਸ਼ ਪੁਰਬ ਮੌਕੇ ਜਨਮ ਅਸਥਾਨ ਨਨਕਾਣਾ ਸਾਹਿਬ ਵਿਖੇ ਕਰਾਏ ਜਾ ਰਹੇ ਹਨ ਗੁਰਮਤਿ ਸਮਾਗਮ, ਦੇਖੋ ਤਸਵੀਰਾਂ
. . .  about 1 hour ago
550ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਗਏ ਸੁੰਦਰ ਜਲੌ
. . .  1 day ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ ਰਾਸ਼ਟਰਪਤੀ ਰਾਮ ਨਾਥ ਕੋਵਿੰਦ
. . .  about 1 hour ago
550ਵੇਂ ਪ੍ਰਕਾਸ਼ ਪੁਰਬ ਮੌਕੇ ਨਵਜੋਤ ਸਿੰਘ ਸਿੱਧੂ ਨੇ ਗੁਰਦੁਆਰਾ ਨਾਨਕਸਰ ਵੇਰਕਾ ਵਿਖੇ ਟੇਕਿਆ ਮੱਥਾ
. . .  about 1 hour ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਪਹੁੰਚੇ ਰਾਸ਼ਟਰਪਤੀ ਰਾਮਨਾਥ ਕੋਵਿੰਦ
. . .  about 1 hour ago
ਡੇਂਗੂ ਕਾਰਨ 25 ਸਾਲਾ ਨੌਜਵਾਨ ਦੀ ਹੋਈ ਮੌਤ
. . .  about 1 hour ago
ਬਾਬੇ ਨਾਨਕ ਦੇ ਪ੍ਰਕਾਸ਼ ਦਿਹਾੜੇ ਮੌਕੇ ਨਿਰਮਲਾ ਸੀਤਾਰਮਨ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਟੇਕਿਆ ਮੱਥਾ
. . .  11 minutes ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਈ 4 ਲੱਖ ਦੇ ਕਰੀਬ ਸੰਗਤ
. . .  21 minutes ago
ਸ. ਪ੍ਰਕਾਸ਼ ਸਿੰਘ ਬਾਦਲ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਟੇਕਿਆ ਮੱਥਾ
. . .  32 minutes ago
ਕੈਪਟਨ ਅਮਰਿੰਦਰ ਸਿੰਘ ਅਤੇ ਮਹਾਰਾਣੀ ਪ੍ਰਨੀਤ ਕੌਰ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਟੇਕਿਆ ਮੱਥਾ
. . .  53 minutes ago
ਰਾਜੋਆਣਾ ਨੂੰ ਵੱਡੀ ਰਾਹਤ, ਸਰਕਾਰ ਨੇ ਉਮਰ ਕੈਦ 'ਚ ਬਦਲੀ ਫਾਂਸੀ ਦੀ ਸਜ਼ਾ
. . .  45 minutes ago
ਰਾਸ਼ਟਰਪਤੀ ਕੋਵਿੰਦ ਅਤੇ ਪ੍ਰਧਾਨ ਮੰਤਰੀ ਮੋਦੀ ਨੇ ਬਾਬੇ ਨਾਨਕ ਦੇ ਪ੍ਰਕਾਸ਼ ਦਿਹਾੜੇ ਦੀਆਂ ਦਿੱਤੀਆਂ ਵਧਾਈਆਂ
. . .  about 1 hour ago
ਮੁੱਠਭੇੜ 'ਚ ਇਕ ਅੱਤਵਾਦੀ ਢੇਰ
. . .  1 day ago
ਰਾਸ਼ਟਰਪਤੀ ਰਾਮਨਾਥ ਕੋਵਿੰਦ ਅੱਜ ਸ੍ਰੀ ਬੇਰ ਸਾਹਿਬ ਹੋਣਗੇ ਨਤਮਸਤਕ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 27 ਅੱਸੂ ਸੰਮਤ 551
ਿਵਚਾਰ ਪ੍ਰਵਾਹ: ਪ੍ਰਤਿਭਾ ਮਹਾਨ ਕੰਮਾਂ ਦਾ ਆਰੰਭ ਕਰਦੀ ਹੈ ਤੇ ਮਿਹਨਤ ਉਨ੍ਹਾਂ ਨੂੰ ਨੇਪਰੇ ਚੜ੍ਹਾਉਂਦੀ ਹੈ। -ਡਾ: ਜਾਨਸਨ

ਅੰਮ੍ਰਿਤਸਰ

ਵਾਲਮੀਕਿ ਪ੍ਰਗਟ ਦਿਵਸ ਮੌਕੇ ਸ਼ਹਿਰ 'ਚ ਨਿਕਲੀਆਂ ਸ਼ੋਭਾ ਯਾਤਰਾਵਾਂ

ਅੰਮਿ੍ਤਸਰ, 12 ਅਕਤੂਬਰ (ਰੇਸ਼ਮ ਸਿੰਘ)¸ਰਮਾਇਣ ਦੇ ਰਚੇਤਾ ਭਗਵਾਨ ਸ੍ਰੀ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ ਸ਼ਹਿਰ 'ਚ ਵੱਖ-ਵੱਖ ਥਾਈਾ ਸ਼ੋਭਾ ਯਾਤਰਾਵਾਂ ਕੱਢੀਆਂ ਗਈਆਂ ਅਤੇ ਸ਼ਹਿਰ ਵਾਸੀਆਂ ਨੇ ਧਾਰਮਿਕ ਉਤਸ਼ਾਹ ਤੇ ਸ਼ਰਧਾ ਨਾਲ ਹਾਜ਼ਰੀ ਭਰੀ | ਇੱਥੇ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਪੈਂਦੇ ਗੁਦਾਮ ਮੁਹੱਲੇ ਤੋਂ ਇਕ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ | ਇਸ ਸ਼ੋਭਾ ਯਾਤਰਾ ਦਾ ਆਰੰਭ ਸ੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਨੇ ਰਿਬਨ ਕੱਟ ਕੇ ਕੀਤਾ | ਇਸ ਮੌਕੇ ਸ੍ਰੀ ਸੋਨੀ ਵੱਲੋਂ ਸ਼ਹਿਰ ਵਾਸੀਆਂ ਨੂੰ ਪ੍ਰਗਟ ਦਿਵਸ ਦੀ ਵਧਾਈ ਵੀ ਦਿੱਤੀ | ਇਸੇ ਤਰ੍ਹਾਂ ਭਾਜਪਾ ਦੇ ਸੂਬਾ ਪ੍ਰਧਾਨ ਤੇ ਰਾਜ ਸਭਾ ਮੈਂਬਰ ਸ੍ਰੀ ਸ਼ਵੇਤ ਮਲਿਕ, ਕੌਮੀ ਆਗੂ ਤਰੁਣ ਚੁੱਘ ਆਦਿ ਸਖ਼ਸ਼ੀਅਤਾਂ ਨੇ ਵੀ ਸ਼ਿਰਕਤ ਕੀਤੀ | ਸ੍ਰੀ ਸੋਨੀ ਨੇ ਕਿਹਾ ਕਿ ਅਜੋਕੇ ਸਮੇਂ 'ਚ ਭਗਵਾਨ ਵਾਲਮੀਕਿ ਵੱਲੋਂ ਦਰਸਾਏ ਰਸਤੇ 'ਤੇ ਚੱਲਣ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ਵਾਲਮੀਕਿ ਭਾਈਚਾਰੇ ਨੂੰ ਉੱਚਾ ਚੁੱਕਣ ਲਈ ਪੰਜਾਬ ਸਰਕਾਰ ਵੱਲੋਂ ਕੋਈ ਕਸਰ ਨਹੀਂ ਛੱਡੀ ਜਾਵੇਗੀ | ਸ੍ਰੀ ਸੋਨੀ ਨੇ ਕਿਹਾ ਕਿ ਪੰਜਾਬ ਦੀ ਧਰਤੀ ਬਹੁਤ ਮਹਾਨ ਅਤੇ ਪਵਿੱਤਰ ਧਰਤੀ ਹੈ ਜਿਸ ਨੂੰ ਅਵਤਾਰਾਂ, ਗੁਰੂਆਂ, ਰਿਸ਼ੀਆਂ ਅਤੇ ਪੀਰਾਂ ਪੈਗੰਬਰਾਂ ਨੂੰ ਜਨਮ ਦੇਣ ਦਾ ਮਾਣ ਹਾਸਲ ਹੈ | ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਨੇ ਇਸ ਪਾਵਨ ਧਰਤੀ 'ਤੇ ਕੁਰਾਹੇ ਪਈ ਮਾਨਵਤਾ ਨੂੰ ਸਹੀ ਸੇਧ ਦਿੱਤੀ ਅਤੇ ਜੀਵਨ ਸਫ਼ਲ ਕਰਨ ਫ਼ਲਸਫਾ ਦਿੱਤਾ | ਇਸ ਮੌਕੇ ਸੀ. ਪੀ. ਸ: ਸੁਖਚੈਨ ਸਿੰਘ ਗਿੱਲ, ਮੇਅਰ ਕਰਮਜੀਤ ਸਿੰਘ ਰਿੰਟੂ ਕੌਾਸਲਰ ਵਿਕਾਸ ਸੋਨੀ, ਕੌਾਸਲਰ ਪਰਮਜੀਤ ਸਿੰਘ ਚੋਪੜਾ, ਕੌਾਸਲਰ ਮਹੇਸ਼ ਖਾਨਾ, ਕੌਾਸਲਰ ਅਰੁਣ ਕੁਮਾਰ ਪੱਪਲ, ਕੌਾਸਲਰ ਤਾਹਿਰ ਸ਼ਾਹ, ਕੌਾਸਲਰ ਸੁਨੀਲ, ਕੌਾਸਲਰ ਕੁਲਬੀਰ ਕੌਰ, ਬਲਬੀਰ ਸਿੰਘ ਬੱਬੀ ਪਹਿਲਵਾਨ ਤੇ ਨਿਤਿਨ ਪਹਿਲਵਾਨ ਹਾਜ਼ਰ ਸਨ¢

ਪੁਲਿਸ ਪ੍ਰਸ਼ਾਸਨ ਿਖ਼ਲਾਫ਼ ਇਲਾਕਾ ਵਾਸੀਆਂ ਨੇ ਕੀਤਾ ਰੋਸ ਪ੍ਰਦਰਸ਼ਨ

ਛੇਹਰਟਾ, 12 ਅਕਤੂਬਰ (ਵਡਾਲੀ)-ਹਰਿਗੋਬਿੰਦਪੁਰਾ ਗੁਰੂ ਕੀ ਵਡਾਲੀ ਰੋਡ 'ਤੇ ਵਿਸ਼ੇਸ਼ ਇਕੱਤਰਤਾ ਇੰਟਰਨੈਸ਼ਨਲ ਸਿੱਖ ਫੈਡਰੇਸ਼ਨ ਆਫ ਪੰਜਾਬ ਦੇ ਪ੍ਰਧਾਨ ਗੁਰਜੀਤ ਸਿੰਘ ਬਿੱਟੂ ਚੱਕ ਮੁਕੰਦ, ਸਰਪ੍ਰਸਤ ਡਾ. ਤਸਵੀਰ ਸਿੰਘ ਲਹੌਰੀਆ, ਏਟਕ ਆਗੂ ਗੁਰਲਾਲ ਸਿੰਘ ਲਾਲੀ ਦੀ ...

ਪੂਰੀ ਖ਼ਬਰ »

-ਦਿਨੋਂ ਦਿਨ ਵੱਧਦਾ ਜਾ ਰਿਹਾ ਹੈ ਡੇਂਗੂ ਦਾ ਕਹਿਰ- ਅਜਨਾਲਾ 'ਚ ਡੇਂਗੂ ਨਾਲ ਹੋਈ ਤੀਸਰੀ ਮੌਤ, ਸ਼ਹਿਰ ਵਾਸੀਆਂ 'ਚ ਸਰਕਾਰ ਤੇ ਪ੍ਰਸ਼ਾਸਨ ਪ੍ਰਤੀ ਭਾਰੀ ਰੋਸ

ਅਜਨਾਲਾ, 12 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)¸ਅਜਨਾਲਾ ਸ਼ਹਿਰ 'ਚ ਡੇਂਗੂ ਦਾ ਕਹਿਰ ਲਗਾਤਾਰ ਵੱਧਦਾ ਹੀ ਜਾ ਰਿਹਾ ਹੈ ਤੇ ਇਸ ਨਾਲ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਵੀ ਵੱਧ ਰਹੀ ਹੈ ਪਰ ਇਸ ਦੇ ਬਾਵਜੂਦ ਵੀ ਸਰਕਾਰ ਤੇ ਪ੍ਰਸ਼ਾਸਨ ਵੱਲੋਂ ਇਸ ਪਾਸੇ ਕੋਈ ਧਿਆਨ ਨਾ ਦੇਣ ...

ਪੂਰੀ ਖ਼ਬਰ »

ਮਾਈਨਿੰਗ ਵਿਭਾਗ, ਪੱਤਰਕਾਰਾਂ ਅਤੇ ਨੇਤਾਵਾਂ ਦੇ ਸਾਂਝੇ ਗਠਜੋੜ ਤਹਿਤ ਚੱਲਦਾ ਹੈ ਰੇਤ ਦਾ ਕਾਲਾ ਕਾਰੋਬਾਰ

ਬੱਚੀਵਿੰਡ, 12 ਅਕਤੂਬਰ (ਬਲਦੇਵ ਸਿੰਘ ਕੰਬੋ)-ਪਿਛਲੀਆਂ ਵਿਧਾਨ ਸਭਾ ਚੋਣਾਂ ਵਿਚ ਹੋਰ ਮੁੱਦਿਆਂ ਦੇ ਨਾਲ-ਨਾਲ ਰੇਤ ਦੀ ਕਾਲਾ ਬਜ਼ਾਰੀ ਤਹਿਤ ਸੱਤਾ ਗੁਆਉਣ ਵਾਲੀ ਅਕਾਲੀ-ਭਾਜਪਾ ਸਰਕਾਰ ਵਲੋਂ ਰੇਤ ਸਾਮਰਾਜ ਵਿੱਚ ਬਣਾਏ ਕਾਲੇ ਰਿਕਾਰਡ ਫਿੱਕੇ ਪੈਣ ਲੱਗ ਪਏ ਹਨ ਜਦੋਂ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ 'ਚ ਤਿਆਰ ਹੋਵੇਗਾ 2.5 ਲੱਖ ਹਵਾਈ ਚੱਪਲਾਂ ਵਾਲਾ 'ਜੋੜਾ ਘਰ'

ਅੰਮਿ੍ਤਸਰ, 12 ਅਕਤੂਬਰ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਮੌਕੇ ਸੁਲਤਾਨਪੁਰ ਲੋਧੀ ਵਿਖੇ ਦਰਸ਼ਨ ਕਰਨ ਲਈ ਜਾਣ ਵਾਲੀਆਂ ਸੰਗਤਾਂ ਲਈ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ, ਦੁਬਈ ਦੇ ਉੱਘੇ ਕਾਰੋਬਾਰੀ ...

ਪੂਰੀ ਖ਼ਬਰ »

-ਆਿਖ਼ਰ ਜਾਗ ਪਿਆ ਸਿਹਤ ਵਿਭਾਗ- ਮਠਿਆਈਆਂ ਦੇ ਨਮੂਨੇ ਭਰਨੇ ਕੀਤੇ ਸ਼ੁਰੂ

ਅੰਮਿ੍ਤਸਰ, 12 ਅਕਤੂਬਰ (ਰੇਸ਼ਮ ਸਿੰਘ)-ਤਿਓਹਾਰਾਂ ਦੇ ਮੌਸਮ 'ਚ ਸਿਹਤ ਵਿਭਾਗ ਦੀ ਢਿੱਲੀ ਕਾਰਵਾਈ ਦੀ ਚਰਚਾ ਦੇ ਚਲਦਿਆਂ ਆਿਖ਼ਰ ਸਿਹਤ ਵਿਭਾਗ ਜਾਗ ਪਿਆ ਹੈ ਜਿਸ ਦੀ ਫੂਡ ਸੇਫਟੀ ਟੀਮ ਵਲੋਂ ਮਠਿਆਈਆਂ ਤੇ ਹੋਰ ਖਾਣ ਪੀਣ ਵਾਲੀਆਂ ਵਸਤੂਆਂ ਦੇ ਨਮੂਨੇ ਭਰਨ ਦੀ ਕਾਰਵਾਈ ...

ਪੂਰੀ ਖ਼ਬਰ »

ਅਜਨਾਲਾ 'ਚ ਹੋਈਆਂ ਡੇਂਗੂ ਕਾਰਨ 3 ਮੌਤਾਂ ਉਪਰੰਤ ਸ਼ਹਿਰ 'ਚ ਚੌਕਸੀ

ਅੰਮਿ੍ਤਸਰ, 12 ਅਕਤੂਬਰ (ਰੇਸ਼ਮ ਸਿੰਘ)¸ਅਜਨਾਲਾ ਵਿਖੇ ਡੇਂਗੂ ਦੇ ਵਾਪਰੇ ਕਹਿਰ ਉਪਰੰਤ ਇਸ ਦੀ ਦਸਤਕ ਸ਼ਹਿਰ 'ਚ ਵੀ ਪ੍ਰਤੀਤ ਹੋ ਰਹੀ ਹੈ ਅਜਨਾਲਾ ਵਿਖੇ ਅੱਜ ਹੋਈ ਇਕ ਔਰਤ ਦੀ ਤੀਜੀ ਮੌਤ ਅੰਮਿ੍ਤਸਰ ਦੇ ਨਿੱਜੀ ਸ਼ਹਿਰ 'ਚ ਹੀ ਹੋਈ ਹੈ ਇਸ ਨਾਮੁਰਾਦ ਬਿਮਾਰੀ ਤੋਂ ਬਚਣ ਲਈ ...

ਪੂਰੀ ਖ਼ਬਰ »

ਮਜੀਠੇ ਹਲਕੇ ਦੀਆ ਸੰਗਤਾਂ ਸੁਲਤਾਨਪੁਰ ਲੋਧੀ ਵਿਖੇ ਕਰਨਗੀਆਂ 14 ਨੂੰ ਸੇਵਾ-ਮੇਜਰ ਸਿਵੀ

ਜੇਠੂਵਾਲ, 12 ਅਕਤੂਬਰ (ਮਿੱਤਰਪਾਲ ਸਿੰਘ ਰੰਧਾਵਾ)-ਹਲਕਾ ਮਜੀਠਾ ਦੇ ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਓ. ਐੱਸ. ਡੀ. ਮੇਜਰ ਸਿਵਚਰਨ ਸਿੰਘ ਸਿਵੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਨਾਏ ਜਾ ਰਹੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ...

ਪੂਰੀ ਖ਼ਬਰ »

ਡੇਰਾ ਬਾਬਾ ਨਾਨਕ ਤੋਂ ਸੁਲਤਾਨਪੁਰ ਲੋਧੀ ਜਾ ਰਹੇ ਨਗਰ ਕੀਰਤਨ ਦਾ ਕੀਤਾ ਸਵਾਗਤ

ਚੌਾਕ ਮਹਿਤਾ, 12 ਅਕਤੂਬਰ (ਜਗਦੀਸ਼ ਸਿੰਘ ਬਮਰਾਹ)¸ਸ੍ਰ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਵਸ ਨੂੰ ਸਮਰਪਿਤ ਡੇਰਾ ਬਾਬਾ ਨਾਨਕ (ਰਾਏ ਚੱਕ) ਤੋਂ ਸਜਾਏ ਗਏ ਨਗਰ ਕੀਰਤਨ ਦਾ ਮਹਿਤਾ ਚੌਾਕ ਦੇ ਗੁਰਦੁਆਰਾ ਪੰਗਾ ਸਾਹਿਬ ਵਿਖੇ ਪੁੱਜਣ 'ਤੇ ਦਮਦਮੀ ਟਕਸਾਲ ...

ਪੂਰੀ ਖ਼ਬਰ »

ਲੱਖਾਂ ਦੇ ਗਹਿਣਿਆਂ ਅਤੇ ਨਕਦੀ ਦੀ ਠੱਗੀ ਮਾਰਨ ਵਾਲੇ ਜੰਡਿਆਲਾ ਗੁਰੂ ਦੇ ਜੋਤਸ਼ੀ ਵਿਰੁੱਧ ਰੋਸ ਧਰਨਾ

ਜੰਡਿਆਲਾ ਗੁਰੂ, 12 ਅਕਤੂਬਰ (ਪ੍ਰਮਿੰਦਰ ਸਿੰਘ ਜੋਸਨ)-ਜੰਡਿਆਲਾ ਗੁਰੂ ਦੇ ਇਕ ਜੋਤਸ਼ੀ ਵਲੋਂ ਪਿੰਡ ਤਿੰਮੋਵਾਲ ਦੇ ਇਕ ਭੋਲੇ ਭਾਲੇ ਪਰਿਵਾਰ ਨੂੰ ਵਹਿਮਾਂ ਭਰਮਾਂ 'ਚ ਪਾ ਕੇ ਉਨ੍ਹਾਂ ਨਾਲ ਲੱਖਾਂ ਰੁਪਏ ਦੇ ਗਹਿਣਿਆਂ ਅਤੇ ਨਗਦੀ ਦੀ ਠੱਗੀ ਮਾਰਨ 'ਤੇ ਉਕਤ ਠੱਗੀ ਦਾ ...

ਪੂਰੀ ਖ਼ਬਰ »

-ਮਾਮਲਾ ਸਾਬਕਾ ਵਿਧਾਇਕ ਵਲੋਂ ਰੇਤ ਦੀਆਂ ਖੱਡਾਂ 'ਚ ਜਾ ਕੇ ਰੇਤ ਦੀ ਨਾਜਾਇਜ਼ ਮਾਈਨਿੰਗ ਦੇ ਦੋਸ਼ ਲਗਾਉਣ ਦਾ- ਸਰਹੱਦੀ ਖੇਤਰ ਦੇ ਸਰਪੰਚਾਂ ਤੇ ਮੁਹਤਬਰਾਂ ਨੇ ਸਾਬਕਾ ਵਿਧਾਇਕ ਦਾ ਸਾੜਿਆ ਪੁਤਲਾ

ਅਜਨਾਲਾ, 12 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬੀਤੇ ਕੱਲ੍ਹ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਬੋਨੀ ਅਮਰਪਾਲ ਸਿੰਘ ਅਜਨਾਲਾ ਵੱਲੋਂ ਸਰਹੱਦੀ ਪਿੰਡ ਬੱਲੜ੍ਹਵਾਲ ਵਿਖੇ ਰੇਤ ਦੀਆਂ ਖੱਡਾਂ 'ਚ ਜਾ ਕੇ ਰੇਤ ਮਾਫੀਏ 'ਤੇ ਨਾਜਾਇਜ਼ ਮਾਇਨਿੰਗ ਕਰਨ ਦੇ ਦੋਸ਼ ਲਗਾਉਣ ਤੋਂ ...

ਪੂਰੀ ਖ਼ਬਰ »

ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਦੀ ਕਿ੍ਕਟ ਟੀਮ ਦਾ ਜ਼ਿਲ੍ਹਾ ਪੱਧਰੀ ਟੂਰਮਾਮੈਂਟ 'ਤੇ ਕਬਜ਼ਾ

ਅੰਮਿ੍ਤਸਰ, 12 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਹਾਥੀ ਗੇਟ ਦੀ ਕਿ੍ਕੇਟ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਜ਼ਿਲ੍ਹਾ ਪੱਧਰੀ ਚੈਂਪੀਅਨਸ਼ਿਪ 'ਤੇ ਕਬਜ਼ਾ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆ ਪਿ੍ੰ: ਅਜੈ ਬੇਰੀ ਨੇ ...

ਪੂਰੀ ਖ਼ਬਰ »

ਜੀਜਾ ਨਾਬਾਲਗ ਸਾਲੀ ਨੂੰ ਲੈ ਕੇ ਹੋਇਆ ਫਰਾਰ, ਮਾਮਲਾ ਦਰਜ

ਅਜਨਾਲਾ, 12 ਅਕਤੁਬਰ (ਗੁਰਪ੍ਰੀਤ ਸਿੰਘ ਢਿੱਲੋਂ)-ਨਾਬਾਲਗ ਸਾਲੀ ਨੂੰ ਭਜਾ ਕੇ ਲਿਜਾਣ ਵਾਲੇ ਇੱਕ ਵਿਅਕਤੀ ਖਿਲਾਫ ਥਾਣਾ ਅਜਨਾਲਾ ਦੀ ਪੁਲਸ ਵਲੋਂ ਮੁਕੱਦਮਾ ਦਰਜ਼ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਅਜਨਾਲਾ ਦੇ ਐੱਸ.ਐੱਚ.ਓ. ਸਬ-ਇੰਸਪੈਕਟਰ ਅਮਨਦੀਪ ...

ਪੂਰੀ ਖ਼ਬਰ »

ਪੰਜਾਬੀ ਗਾਇਕ ਜੈਜ਼ੀ ਬੀ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪੁੱਜੇ

ਅੰਮਿ੍ਤਸਰ, 12 ਅਕਤੂਬਰ (ਜੱਸ)-ਪ੍ਰਸਿੱਧ ਪੰਜਾਬੀ ਗਾਇਕ ਤੇ ਅਦਾਕਾਰ ਜੈਜ਼ੀ ਬੀ ਅੱਜ ਆਪਣੀ ਬੇਟੀ ਤੇ ਪਰਿਵਾਰਕ ਮੈਂਬਰਾਂ ਨਾਲ ਸ੍ਰੀ ਹਰਿਮੰੰਦਰ ਸਾਹਿਬ ਦਰਸ਼ਨ ਕਰਨ ਪੁੱਜੇ | ਬਾਅਦ ਵਿਚ ਸੂਚਨਾ ਕੇਂਦਰ ਦੇ ਬਾਹਰ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਖ਼ਾਲਸਾ ਦੀਵਾਨ ਦੀ ਵਿਰੋਧੀ ਧਿਰ ਨੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਕੋਲ ਪ੍ਰਧਾਨ ਵਿਰੁੱਧ ਮਾੜੀ ਸ਼ਬਦਾਵਲੀ ਵਰਤਣ ਦੀ ਸ਼ਿਕਾਇਤ

ਅੰਮਿ੍ਤਸਰ, 12 ਅਕਤੂਬਰ (ਜਸਵੰਤ ਸਿੰਘ ਜੱਸ)¸ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੀ ਅੱਜ ਇੱਥੇ ਕਾਰਜਕਾਰਨੀ ਕਮੇਟੀ ਅਤੇ ਇਸ ਉਪ੍ਰੰਤ ਹੋਏ ਜਨਰਲ ਇਜਲਾਸ ਵਿਚ ਕੁਝ ਮਾਮਲਿਆਂ 'ਤੇ ਵਿਵਾਦ ਹੋਣ ਉਪ੍ਰੰਤ ਵਿਰੋਧੀ ਧਿਰ ਦੇ ਆਗੂਆਂ ਨੇ ਪ੍ਰਧਾਨ ਨਿਰਮਲ ਸਿੰਘ 'ਤੇ ਕੁਝ ...

ਪੂਰੀ ਖ਼ਬਰ »

ਸ੍ਰੀ ਦਰਬਾਰ ਸਾਹਿਬ ਆਉਂਦੇ ਸ਼ਰਧਾਲੂਆਂ ਦੀ ਸੁਰੱਖਿਆ ਪੁਲਿਸ ਦਾ ਪਹਿਲਾ ਫਰਜ਼- ਏ.ਡੀ.ਸੀ.ਪੀ. ਧਾਲੀਵਾਲ

ਅੰਮਿ੍ਤਸਰ, 12 ਅਕਤੂਬਰ (ਰੇਸ਼ਮ ਸਿੰਘ)¸ਸ਼ਹਿਰ 'ਚ ਵੱਡੀ ਤਾਦਾਦ 'ਚ ਪਵਿੱਤਰ ਸ਼ਹਿਰ 'ਚ ਗੁਰਧਾਮਾਂ ਤੇ ਹੋਰ ਸਥਾਨਾਂ ਦੀ ਯਾਤਰਾ ਕਰਨ ਆਉਂਦੇ ਸ਼ਰਧਾਲੂਆਂ ਤੇ ਯਾਤਰੂਆਂ ਦੀ ਸੁਰੱਖਿਆ ਕਰਨਾ ਪੁਲਿਸ ਦਾ ਪਹਿਲਾ ਫ਼ਰਜ਼ ਹੈ ਜਿਸ ਲਈ ਪੁਲਿਸ ਹਮੇਸ਼ਾਂ ਯਤਨਸ਼ੀਲ ਹੈ | ਇਹ ...

ਪੂਰੀ ਖ਼ਬਰ »

ਸਬ-ਇੰਸਪੈਕਟਰ ਨਿਸ਼ਾਨ ਸਿੰਘ ਦੀ ਮਾਤਾ ਦਾ ਭੋਗ ਭਲਕੇ

ਅੰਮਿ੍ਤਸਰ, 12 ਅਕਤੂਬਰ (ਰੇਸ਼ਮ ਸਿੰਘ)¸ਥਾਣਾ ਰਣਜੀਤ ਐਵੀਨਿਊ ਦੇ ਸਾਬਕਾ ਇੰਚਾਰਜ਼ ਅਤੇ ਮੌਜੂਦਾ ਸ਼ਹਿਰੀ ਪੁਲਿਸ ਦੇ ਸੀਨੀਅਰ ਸਬ-ਇੰਸਪੈਕਟਰ ਸ: ਨਿਸ਼ਾਨ ਸਿੰਘ ਦੇ ਮਾਤਾ ਸ੍ਰੀਮਤੀ ਅਮਰ ਕੌਰ (70) ਧਰਮਪਤਨੀ ਸਵ: ਸ: ਭਾਨ ਸਿੰਘ ਸੰਧੂ ਦੇ ਅਕਾਲ ਚਲਾਣੇ 'ਤੇ ਉਨ੍ਹਾਂ ਨਾਲ ...

ਪੂਰੀ ਖ਼ਬਰ »

ਯੂਥ ਵਰਕਰ ਮਜੀਠੀਆ ਦੀ ਰਹਿਨੁਮਾਈ ਹੇਠ ਜ਼ਿਮਨੀ ਚੋਣਾਂ 'ਚ ਗੱਠਜੋੜ ਉਮੀਦਵਾਰਾਂ ਨੂੰ ਜਿਤਾਉਣ ਲਈ ਅਹਿਮ ਭੂਮਿਕਾ ਨਿਭਾਉਣਗੇ-ਮਨਦੀਪ ਸ਼ਹਿਜ਼ਾਦਾ

ਜੇਠੂਵਾਲ, 12 ਅਕਤੂਬਰ (ਮਿੱਤਰਪਾਲ ਸਿੰਘ ਰੰਧਾਵਾ)-ਮਾਝਾ ਯੂਥ ਅਕਾਲੀ ਦਲ ਦੇ ਮੀਤ ਪ੍ਰਧਾਨ ਤੇ ਸਰਪੰਚ ਮਨਦੀਪ ਸਿੰਘ ਸਹਿਜ਼ਾਦਾ ਨੇ ਕਿਹਾ ਕਿ 21 ਅਕਤੂਬਰ ਨੂੰ ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਦੀਆਂ ਹੋਣ ਵਾਲੀਆਂ ਜ਼ਿਮਨੀ ਚੋਣਾਂ 'ਚ ਅਕਾਲੀ ਭਾਜਪਾ ਗੱਠਜੋੜ ਦੇ ...

ਪੂਰੀ ਖ਼ਬਰ »

ਅੰਗਹੀਣ ਸ਼ਰਧਾਲੂਆਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਕੀਤੀ ਸ਼ਿਕਾਇਤ

ਅੰਮਿ੍ਤਸਰ, 12 ਅਕਤੂਬਰ (ਜਸਵੰਤ ਸਿੰਘ ਜੱਸ)¸ਸ੍ਰੀ ਦਰਬਾਰ ਸਾਹਿਬ ਵਿਖੇ ਦਰਸ਼ਨਾਂ ਲਈ ਆਉਣ ਵਾਲੇ ਅੰਗਹੀਣ ਸ਼ਰਧਾਲੂਆਂ ਨੂੰ ਦਰਪੇਸ਼ ਮੁਸ਼ਕਿਲਾਂ ਸਬੰਧੀ ਇੱਥੇ ਪੁੱਜੇ ਕੁਝ ਅੰਗਹੀਣ ਵਿਅਕਤੀਆਂ ਵਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਪੱਤਰ ਲਿਖ ਕੇ ਸ਼ਿਕਾਇਤ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX