ਤਾਜਾ ਖ਼ਬਰਾਂ


ਝਾਰਖੰਡ ਦੇ ਲਾਤੇਹਾਰ ਵਿਚ ਵੱਡਾ ਨਕਸਲੀ ਹਮਲਾ, 4 ਜਵਾਨ ਸ਼ਹੀਦ
. . .  1 day ago
ਪਿੰਕ ਬਾਲ ਟੈੱਸਟ : ਪਹਿਲੇ ਦਿਨ ਦੀ ਖੇਡ ਖ਼ਤਮ , ਭਾਰਤ 3 ਵਿਕਟਾਂ 'ਤੇ 174 ਦੌੜਾਂ
. . .  1 day ago
ਭਿਆਨਕ ਸੜਕ ਹਾਦਸੇ 'ਚ ਕਾਰ ਸਵਾਰ ਸਾਬਕਾ ਫ਼ੌਜੀ ਦੀ ਮੌਤ, ਇੱਕ ਜ਼ਖਮੀ
. . .  1 day ago
ਕਲਾਨੌਰ, 22 ਨਵੰਬਰ (ਪੁਰੇਵਾਲ, ਕਾਹਲੋਂ)ਇੱਥੋਂ ਥੋੜੀ ਦੂਰ ਬਟਾਲਾ ਮਾਰਗ 'ਤੇ ਸਥਿਤ ਅੱਡਾ ਖੁਸ਼ੀਪੁਰ-ਭੰਗਵਾਂ ਨੇੜੇ ਦੇਰ ਸ਼ਾਮ ਵਾਪਰੇ ਇੱਕ ਭਿਆਨਕ ਤੇ ਦਰਦਨਾਕ ਸੜਕ ਹਾਦਸੇ 'ਚ ਕਾਰ ਚਕਨਾਚੂਰ ...
ਪਾਬੰਦੀ ਸ਼ੁਦਾ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਲੋਡ ਟਰੱਕ ਆਇਆ ਕਾਬੂ-ਚਾਲਕ ਫ਼ਰਾਰ
. . .  1 day ago
ਦੀਨਾਨਗਰ, 22 ਨਵੰਬਰ (ਸ਼ਰਮਾ/ਸੰਧੂ/ਸੋਢੀ)-ਦੀਨਾਨਗਰ ਵਿਖੇ ਅੱਜ ਪਾਬੰਦੀ ਸ਼ੁਦਾ ਇਕ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਇਕ ਟਰੱਕ ਬਰਾਮਦ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਮੌਕੇ 'ਤੇ ਮਿਲੀ ਜਾਣਕਾਰੀ ...
ਐੱਫ ਸੀ ਆਈ ਇੰਸਪੈਕਟਰ 22000 ਰੁਪਏ ਦੀ ਰਿਸ਼ਵਤ ਸਣੇ ਕਾਬੂ
. . .  1 day ago
ਜਲੰਧਰ ,22 ਨਵੰਬਰ - ਕਰਤਾਰਪੁਰ ਵਿਖੇ ਤਾਇਨਾਤ ਐਫ ਸੀ ਆਈ ਇੰਸਪੈਕਟਰ ਰਾਜ ਸ਼ੇਖਰ ਚੌਹਾਨ ਨੂੰ ਵਿਜੀਲੈਂਸ ਬਿਊਰੋ ਨੇ 22000 ਰੁਪਏ ਦੀ ਰਿਸ਼ਵਤ ਸਣੇ ਗ੍ਰਿਫ਼ਤਾਰ ਕੀਤਾ ਹੈ । ਇੰਸਪੈਕਟਰ ਰਾਜ ...
ਸਰਕਾਰੀ ਸਕੂਲ 'ਚੋਂ ਗੁੰਮ 3 ਲੜਕੀਆਂ ਦਿੱਲੀ ਤੋਂ ਮਿਲੀਆਂ
. . .  1 day ago
ਬਠਿੰਡਾ ,22 ਨਵੰਬਰ ਨਾਇਬ ਸਿੰਘ -ਬਠਿੰਡਾ ਦੇ ਸਰਕਾਰੀ ਸਕੂਲ ਵਿਚੋਂ ਪਿਛਲੇ ਦਿਨੀਂ ਭੇਦ ਭਰੇ ਹਾਲਤਾਂ ਵਿਚ ਗੁੰਮ ਹੋਈਆਂ ਤਿੰਨ ਨਾਬਾਲਗ ਲੜਕੀਆਂ ਮਿਲ ਗਈਆਂਾਂ ਹਨ । ਉਨ੍ਹਾਂ ਨੂੰ ਦਿੱਲੀ ਤੋ ਲਿਆ ਕੇ ਉਨ੍ਹਾਂ ...
ਨਵੀਂ ਦਿੱਲੀ : ਉਧਵ ਠਾਕਰੇ ਮਹਾਰਾਸ਼ਟਰ ਨੇ ਅਗਲੇ ਹੋਣਗੇ ਸੀ ਐੱਮ , ਕੱਲ੍ਹ ਹੋਵੇਗੀ ਤਿੰਨੇ ਦਲਾਂ ਦੀ ਪ੍ਰੈੱਸ ਕਾਨਫ਼ਰੰਸ
. . .  1 day ago
ਕੰਧ ਥੱਲੇ ਆਉਣ ਕਰਕੇ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਸਮੇਤ ਇੱਕ ਮਜ਼ਦੂਰ ਦੀ ਮੌਤ
. . .  1 day ago
ਕਾਲਾ ਅਫ਼ਗ਼ਾਨਾਂ ,22 ਨਵੰਬਰ {ਅਵਤਾਰ ਸਿੰਘ ਰੰਧਾਵਾ} - ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਫ਼ਤਿਹਗੜ੍ਹ ਚੂੜੀਆਂ ਹਲਕੇ ਦੇ ਪਿੰਡ ਰੂਪੋ ਵਾਲੀ ਵਿਚ ਪੰਥਕ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਰੂਪੋ ਵਾਲੀ ਅਤੇ ਇੱਕ ...
ਇੰਫਾਲ 'ਚ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ
. . .  1 day ago
ਇੰਫਾਲ, 22 ਨਵੰਬਰ- ਮਨੀਪੁਰ ਦੀ ਰਾਜਧਾਨੀ ਇੰਫਾਲ 'ਚ ਅੱਜ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ ਹੋਏ ਹਨ। ਇਹ ਧਮਾਕਾ ਮਨੀਪੁਰ ਵਿਧਾਨਸਭਾ ਭਵਨ...
ਪੰਡੋਰੀ ਦੀ ਖੱਡ ਤੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  1 day ago
ਬੀਣੇਵਾਲ, 22 ਨਵੰਬਰ (ਬੈਜ ਚੌਧਰੀ) - ਅੱਜ ਬਾਅਦ ਦੁਪਹਿਰ ਕਰੀਬ ਤਿੰਨ ਵਜੇ ਪੁਲਿਸ ਚੌਕੀ ਬੀਣੇਵਾਲ ਦੇ ਇੰਚਾਰਜ ਵਾਸਦੇਵ ਚੇਚੀ ਦੀ ਅਗਵਾਈ 'ਚ ਪੰਡੋਰੀਇ-ਬੀਤ ਦੀ ਖੱਡ ਤੋਂ ਸੜਕ ਕੰਢੇ ਪਈ ...
ਵਿਸ਼ਵ ਕਬੱਡੀ ਕੱਪ ਸਬੰਧੀ ਡਾਇਰੈਕਟਰ ਸਪੋਰਟਸ ਪੰਜਾਬ ਵੱਲੋਂ ਤਿਆਰੀਆਂ ਦਾ ਲਿਆ ਗਿਆ ਜਾਇਜ਼ਾ
. . .  1 day ago
ਗੁਰੂ ਹਰ ਸਹਾਏ, 22 ਨਵੰਬਰ (ਕਪਿਲ ਕੰਧਾਰੀ) - ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ, ਜਿਸ ਦੇ ਦੋ ਮੈਚ 4 ਦਸੰਬਰ ਦਿਨ ਬੁੱਧਵਾਰ ਨੂੰ ਗੁਰੂ ਹਰ ਸਹਾਏ ਦੇ ਗੁਰੂ ਰਾਮ ਦਾਸ ਸਟੇਡੀਅਮ ਵਿਚ ਕਰਵਾਏ...
ਫ਼ੌਜ ਨੇ ਆਪਣੇ ਸਟਾਫ਼ ਨੂੰ ਵਟਸ ਐਪ ਸਬੰਧੀ ਕੀਤਾ ਸੁਚੇਤ
. . .  1 day ago
ਨਵੀਂ ਦਿੱਲੀ, 22 ਨਵੰਬਰ - ਵਟਸ ਐਪ ਦੇ ਇਸਤੇਮਾਲ 'ਤੇ ਚੱਲ ਰਹੀ ਬਹਿਸ ਵਿਚਕਾਰ ਫ਼ੌਜ ਨੇ ਆਪਣੇ ਅਧਿਕਾਰੀਆਂ ਨੂੰ ਅਲਰਟ ਜਾਰੀ ਕੀਤਾ ਹੈ। ਮੀਡੀਆ 'ਚ ਆਈਆਂ ਖ਼ਬਰਾਂ ਮੁਤਾਬਿਕ ਪਾਕਿਸਤਾਨੀ ਖੁਫੀਆ ਏਜੰਸੀਆਂ ਵਟਸ ਐਪ ਰਾਹੀਂ ਭਾਰਤੀ ਫ਼ੌਜ ਦੀ ਨਿੱਜੀ ਜਾਣਕਾਰੀ ਹਾਸਲ...
ਕੋਲਕਾਤਾ ਦਿਨ ਰਾਤ ਟੈੱਸਟ ਮੈਚ : ਭਾਰਤ ਨੂੰ ਲੱਗਾ ਪਹਿਲਾ ਝਟਕਾ-26 ਦੇ ਸਕੋਰ 'ਤੇ ਮਅੰਕ ਅਗਰਵਾਲ 14 ਦੌੜਾਂ ਬਣਾ ਕੇ ਆਊਟ
. . .  1 day ago
ਮਹਾਰਾਸ਼ਟਰ ਵਿਚ ਸਰਕਾਰ ਬਣਾਉਣ ਲਈ ਕਾਂਗਰਸ, ਐਨ.ਸੀ.ਪੀ. ਤੇ ਸ਼ਿਵ ਸੈਨਾ ਵਿਚਾਲੇ ਬੈਠਕ ਜਾਰੀ
. . .  1 day ago
ਮੁੰਬਈ, 22 ਨਵੰਬਰ - ਮਹਾਰਾਸ਼ਟਰ ਵਿਚ ਨਵੀਂ ਸਰਕਾਰ ਦੇ ਗਠਨ ਨੂੰ ਲੈ ਕੇ ਬੈਠਕਾਂ ਦਾ ਦੌਰ ਜਾਰੀ ਹੈ। ਮੁੰਬਈ ਦੇ ਵਰਲੀ ਇਲਾਕੇ ਸਥਿਤ ਨਹਿਰੂ ਸੈਂਟਰ ਵਿਚ ਕਾਂਗਰਸ, ਸ਼ਿਵ ਸੈਨਾ ਤੇ ਐਨ.ਸੀ.ਪੀ. ਵਿਚਾਲੇ ਬੈਠਕ ਹੋ ਰਹੀ ਹੈ। ਇਸ ਬੈਠਕ 'ਚ ਤਿੰਨਾਂ ਪਾਰਟੀਆਂ ਦੇ ਵੱਡੇ ਵੱਡੇ ਨੇਤਾ...
ਕੋਲਕਾਤਾ ਪਹਿਲਾ ਦਿਨ ਰਾਤ ਟੈੱਸਟ ਮੈਚ : ਬੰਗਲਾਦੇਸ਼ ਦੀ ਪਹਿਲੀ ਪਾਰੀ ਸਿਰਫ਼ 106 ਦੌੜਾਂ 'ਤੇ ਸਿਮਟੀ, ਭਾਰਤੀ ਗੇਂਦਬਾਜ਼ਾਂ ਨੇ ਗੁਲਾਬੀ ਗੇਂਦ ਨਾਲ ਦਿਖਾਇਆ ਜਲਵਾ
. . .  1 day ago
ਬੰਗਲਾਦੇਸ਼ ਦੀ ਪਹਿਲੀ ਪਾਰੀ ਸਿਰਫ਼ 106 ਦੌੜਾਂ 'ਤੇ ਸਿਮਟੀ, ਭਾਰਤੀ ਗੇਂਦਬਾਜ਼ਾਂ ਨੇ ਗੁਲਾਬੀ ਗੇਂਦ ਨਾਲ ਦਿਖਾਇਆ ਜਲਵਾ...
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀਆਂ 105 ਦੌੜਾਂ 'ਤੇ 9ਵੀਂ ਵਿਕਟ ਡਿੱਗੀ
. . .  1 day ago
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀ ਪਾਰੀ ਲੜਖੜਾਈ, ਸਕੋਰ 98/8
. . .  1 day ago
ਭਾਰਤ ਸਰਕਾਰ ਕਰਤਾਰਪੁਰ ਸਾਹਿਬ ਲਾਂਘੇ ਲਈ ਪਾਸਪੋਰਟ ਦੀ ਸ਼ਰਤ ਹਟਾਏ : ਸਿੱਖ ਸਦਭਾਵਨਾ ਦਲ
. . .  1 day ago
ਅਸਲਾ ਬਰਾਮਦਗੀ ਦੇ ਮਾਮਲੇ ਵਿਚੋਂ ਭਾਈ ਜਗਤਾਰ ਸਿੰਘ ਹਵਾਰਾ ਬਰੀ
. . .  1 day ago
ਔਰਤ ਨਾਲ ਜਬਰ ਜਨਾਹ ਦੇ ਮਾਮਲੇ ਵਿਚ ਐਸ.ਐਸ.ਪੀ. ਨੇ ਸਹਾਇਕ ਥਾਣੇਦਾਰ ਤੇ ਸਿਪਾਹੀ ਨੂੰ ਕੀਤਾ ਬਰਖ਼ਾਸਤ
. . .  1 day ago
31 ਸਾਲਾ ਅਦਾਕਾਰਾ ਨੂੰ ਪਿਆ ਦਿਲ ਦਾ ਦੌਰਾ, ਹਾਲਤ ਗੰਭੀਰ
. . .  1 day ago
ਪਿੰਕ ਬਾਲ ਟੈੱਸਟ ਮੈਚ : ਲੰਚ ਤੱਕ ਬੰਗਲਾਦੇਸ਼ 6 ਵਿਕਟਾਂ ਦੇ ਨੁਕਸਾਨ 'ਤੇ 73 ਦੌੜਾਂ ਬਣਾ ਕੇ ਖੇਡ ਰਿਹੈ
. . .  1 day ago
ਪਿੰਕ ਬਾਲ ਟੈੱਸਟ ਮੈਚ : ਭਾਰਤੀ ਗੇਂਦਬਾਜ਼ਾਂ ਨੇ ਢਾਹਿਆ ਕਹਿਰ, 60 ਦੇ ਸਕੋਰ 'ਤੇ ਬੰਗਲਾਦੇਸ਼ ਦੇ 6 ਖਿਡਾਰੀ ਆਊਟ
. . .  1 day ago
35 ਦਿਨਾਂ ਤੋਂ ਲਾਪਤਾ ਬੱਚੇ ਦੀ ਮਿਲੀ ਲਾਸ਼
. . .  1 day ago
ਕੋਲਕਾਤਾ ਪਿੰਕ ਟੈੱਸਟ ਮੈਚ : ਬੰਗਲਾਦੇਸ਼ ਨੂੰ ਗੁਲਾਬੀ ਗੇਂਦ ਪਈ ਭਾਰੀ, ਅੱਧੀ ਟੀਮ ਪਰਤੀ ਪੈਵਲੀਅਨ
. . .  1 day ago
ਕੋਲਕਾਤਾ ਪਿੰਕ ਟੈਸਟ ਮੈਚ : ਬੰਗਲਾਦੇਸ਼ ਦੇ 4 ਖਿਡਾਰੀ ਹੋ ਚੁੱਕੇ ਹਨ ਆਊਟ, ਸਕੋਰ 38
. . .  1 day ago
ਗੁਆਂਢੀ ਵੱਲੋਂ ਜਬਰ ਜਨਾਹ ਕਰਨ ਮਗਰੋਂ ਨਾਬਾਲਗ ਨੂੰ ਲਗਾਈ ਅੱਗ
. . .  1 day ago
ਪਿੰਕ ਟੈੱਸਟ ਮੈਚ : ਬੰਗਲਾਦੇਸ਼ ਦੀ ਬੇਹੱਦ ਖ਼ਰਾਬ ਸ਼ੁਰੂਆਤ, 17 ਦੌੜਾਂ 'ਤੇ 3 ਖਿਡਾਰੀ ਆਊਟ
. . .  1 day ago
ਪਿੰਕ ਬਾਲ ਟੈਸਟ ਮੈਚ : ਬੰਗਲਾਦੇਸ਼ ਦੀ ਖਰਾਬ ਸ਼ੁਰੂਆਤ, ਸਕੋਰ 17/1
. . .  1 day ago
ਕੇਜਰੀਵਾਲ ਨੇ ਦਿੱਲੀ ਵਾਸੀਆਂ ਲਈ ਕੀਤਾ ਵੱਡਾ ਐਲਾਨ
. . .  1 day ago
ਰੱਦ ਹੋਇਆ ਓ.ਸੀ.ਆਈ. ਕਾਰਡ ਵਾਪਸ ਲੈਣ ਲਈ ਸੁਪਰੀਮ ਕੋਰਟ ਪੁੱਜਾ ਮੋਦੀ ਦੀ ਆਲੋਚਨਾ ਕਰਨ ਵਾਲਾ ਲੇਖਕ
. . .  1 day ago
ਦਿਨ ਰਾਤ ਪਿੰਕ ਬਾਲ ਟੈੱਸਟ : ਬੰਗਲਾਦੇਸ਼ ਨੇ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਦਿਨ ਰਾਤ ਟੈੱਸਟ ਮੈਚ : ਈਡਨ ਗਾਰਡਨ ਵਿਚ ਭਾਰਤ ਬੰਗਲਾਦੇਸ਼ ਵਿਚਕਾਰ ਥੋੜ੍ਹੀ ਦੇਰ ਵਿਚ ਹੋਵੇਗਾ ਟਾਸ
. . .  1 day ago
ਨਗਰ ਕੌਂਸਲ ਜੰਡਿਆਲਾ ਗੁਰੂ ਦੇ ਸਾਬਕਾ ਪ੍ਰਧਾਨ ਅਜੀਤ ਸਿੰਘ ਮਲਹੋਤਰਾ ਦਾ ਦੇਹਾਂਤ
. . .  1 day ago
ਛੱਤੀਸਗੜ੍ਹ 'ਚ ਨਕਸਲੀਆਂ ਦੇ ਹਮਲੇ 'ਚ ਸੀ.ਆਰ.ਪੀ.ਐਫ. ਜਵਾਨ ਜ਼ਖਮੀ
. . .  1 day ago
ਮੈਚ ਦੇਖਣ ਲਈ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਕੋਲਕਾਤਾ ਪੁੱਜੇ
. . .  1 day ago
ਸ਼ਰਾਰਤੀ ਅਨਸਰ ਨੇ ਫਲਾਂ ਵਾਲੇ ਖੋਖਿਆਂ ਨੂੰ ਲਗਾਈ ਅੱਗ, ਕਰੋੜਾਂ ਦਾ ਨੁਕਸਾਨ
. . .  1 day ago
ਕਿਸਾਨਾਂ ਦਾ ਦਿਨ-ਰਾਤ ਦਾ ਧਰਨਾ ਤੀਸਰੇ ਦਿਨ 'ਚ ਦਾਖਲ
. . .  1 day ago
5 ਸਾਲ ਲਈ ਹੋਵੇਗਾ ਸਾਡਾ ਮੁੱਖ ਮੰਤਰੀ - ਸ਼ਿਵ ਸੈਨਾ
. . .  1 day ago
ਕੁੱਝ ਰਿਸ਼ਤਿਆਂ ਤੋਂ ਬਾਹਰ ਆਉਣਾ ਚੰਗਾ ਹੁੰਦਾ ਹੈ - ਸ਼ਿਵ ਸੈਨਾ
. . .  1 day ago
ਅਪਰਾਧੀ ਨਾਲ ਪਾਰਟੀ ਕਰਨ ਵਾਲੇ ਦਿੱਲੀ ਪੁਲਿਸ ਦੇ 6 ਮੁਲਾਜ਼ਮ ਮੁਅੱਤਲ
. . .  1 day ago
ਪਸ਼ੂ ਚੋਰੀ ਦੇ ਸ਼ੱਕ 'ਚ 2 ਵਿਅਕਤੀਆਂ ਦੀ ਕੁੱਟ ਕੁੱਟ ਕੇ ਹੱਤਿਆ
. . .  1 day ago
ਐਨ.ਸੀ.ਪੀ ਅਤੇ ਕਾਂਗਰਸ ਵੱਲੋਂ ਸ਼ਿਵ ਸੈਨਾ ਨਾਲ ਮੀਟਿੰਗ ਅੱਜ
. . .  1 day ago
ਅੱਖਾਂ 'ਚ ਮਿਰਚਾਂ ਪਾ ਕੇ ਖੋਹਿਆ ਮੋਟਰਸਾਈਕਲ
. . .  1 day ago
ਆਰ.ਓ ਕੰਪਨੀਆਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  1 day ago
ਲੋਕ ਸਭਾ 'ਚ ਅੱਜ ਫਿਰ ਗੂੰਜੇਗਾ ਦਿੱਲੀ ਦੇ ਪ੍ਰਦੂਸ਼ਣ ਦਾ ਮੁੱਦਾ
. . .  1 day ago
ਭਾਰਤ-ਬੰਗਲਾਦੇਸ਼ ਵਿਚਕਾਰ ਗੁਲਾਬੀ ਗੇਂਦ ਨਾਲ ਪਹਿਲਾ ਇਤਿਹਾਸਿਕ ਟੈਸਟ ਮੈਚ ਅੱਜ
. . .  1 day ago
ਬਠਿੰਡਾ ਦੇ ਸਰਕਾਰੀ ਸਕੂਲ ਦੀਆਂ ਗ਼ਾਇਬ ਹੋਈਆਂ 3 ਨਾਬਾਲਗ ਲੜਕੀਆਂ ਮਿਲੀਆਂ
. . .  1 day ago
ਅੱਜ ਦਾ ਵਿਚਾਰ
. . .  1 day ago
ਠੱਠੀ ਭਾਈ ਵਿਖੇ ਭਲਕੇ ਜਨਤਕ ਰੈਲੀ ਨੂੰ ਸੰਬੋਧਨ ਕਰਨਗੇ ਭਗਵੰਤ ਮਾਨ
. . .  2 days ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 27 ਅੱਸੂ ਸੰਮਤ 551
ਿਵਚਾਰ ਪ੍ਰਵਾਹ: ਪ੍ਰਤਿਭਾ ਮਹਾਨ ਕੰਮਾਂ ਦਾ ਆਰੰਭ ਕਰਦੀ ਹੈ ਤੇ ਮਿਹਨਤ ਉਨ੍ਹਾਂ ਨੂੰ ਨੇਪਰੇ ਚੜ੍ਹਾਉਂਦੀ ਹੈ। -ਡਾ: ਜਾਨਸਨ

ਤਰਨਤਾਰਨ

550 ਸਾਲਾ ਦੇ ਪ੍ਰਬੰਧਾਂ ਸਬੰਧੀ ਐੱਸ. ਡੀ. ਐੱਮ. ਖਡੂਰ ਸਾਹਿਬ ਵਲੋਂ ਸਿਵਲ ਤੇ ਪੁਲਿਸ ਪ੍ਰਸ਼ਾਸਨ ਨਾਲ ਮੀਟਿੰਗ

ਖਡੂਰ ਸਾਹਿਬ, 12 ਅਕਤੂਬਰ (ਰਸ਼ਪਾਲ ਸਿੰਘ ਕੁਲਾਰ)-550 ਸਾਲਾ ਗੁਰ ਪੁਰਬ ਦੇ ਪ੍ਰਬੰਧਾਂ ਸਬੰਧੀ ਅਤੇ ਸ੍ਰੀ ਗੁਰੂੁ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਿੰਡਾਂ ਨੂੰ ਜਾਂਦੀਆਂ ਸੜਕਾਂ ਦੀ ਰਿਪੇਅਰ ਅਤੇ ਸਫ਼ਾਈ ਸਬੰਧੀ ਅੱਜ ਖਡੂਰ ਸਾਹਿਬ ਦੇ ਸਬ-ਡਵੀਜਨਲ ਦਫ਼ਤਰ ਵਿਖੇ ਤਹਿਸੀਲ ਪੱਧਰ ਉਪਰ ਰਜੇਸ਼ ਕੁਮਾਰ ਐੱਸ.ਡੀ.ਐੱਮ. ਖਡੂਰ ਸਾਹਿਬ ਦੀ ਪ੍ਰਧਾਨਗੀ ਹੇਠ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੀ ਇਕ ਅਹਿਮ ਮੀਟਿੰਗ ਹੋਈ | ਜਿਸ ਵਿਚ ਉੱਪ ਮੰਡਲ ਮੈਜਿਸਟ੍ਰੇਟ ਖਡੂਰ ਸਾਹਿਬ ਨੇ ਸਖਤ ਲਹਿਜੇ ਵਿਚ ਪ੍ਰਸ਼ਾਸਨ ਨੂੰ ਨਿਰਦੇਸ਼ ਜਾਰੀ ਕੀਤੇ ਕਿ 550 ਸਾਲਾਂ ਦੇ ਪ੍ਰਬੰਧਾਂ ਵਿਚ ਕਿਸੇ ਕਿਸਮ ਦੀ ਕੋਈ ਖਾਮੀ ਨਜ਼ਰ ਨਹੀਂ ਆਉਣੀ ਚਾਹੀਦੀ ਅਤੇ ਜੇਕਰ ਕੋਈ ਵੀ ਆਪਣੀ ਡਿਊਟੀ ਦੌਰਾਨ ਕੁਤਾਹੀ ਕਰਦਾ ਪਾਇਆ ਗਿਆ ਤਾਂ ਬਖਸ਼ਿਆ ਨਹੀਂ ਜਾਵੇਗਾ | ਇਸ ਮੌਕੇ ਉਨ੍ਹਾਂ ਦੱਸਿਆ ਕਿ ਖਡੂਰ ਸਾਹਿਬ ਨੂੰ ਜੋੜਦੀਆਂ 11 ਸੜਕਾਂ ਦੀ ਰਿਪੇਅਰ ਲਈ 21 ਅਕਤੂਬਰ ਨੂੰ ਟੈਂਡਰ ਖੋਲ੍ਹੇ ਜਾਣਗੇ ਅਤੇ ਤੁਰੰਤ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ 550 ਸਾਲਾਂ ਸਮਾਗਮਾਂ ਤੱਕ ਸਾਰੀਆਂ ਤਿਆਂਰੀਆਂ ਮੁਕੰਮਲ ਕਰ ਲਈਆਂ ਜਾਣਗੀਆਂ | ਇਸ ਮੌਕੇ ਉਨ੍ਹਾਂ ਵਣ ਵਿਭਾਗ ਨੂੰ ਸੜਕਾਂ ਦੇ ਤਿੰਨ ਫੁੱਟ ਦੇ ਘੇਰੇ ਤੱਕ ਰੰਗ ਕਰਨ, ਪੀ.ਡਬਲਊ.ਡੀ. ਨੂੰ ਸੜਕਾਂ ਬਣਾਉਣ, ਹੈਲਥ ਵਿਭਾਗ ਨੂੰ ਤਿਓਹਾਰਾਂ ਦੇ ਦਿਨ ਹੋਣ ਕਰਕੇ ਮਠਿਆਈਆਂ ਆਦਿ ਦੀ ਚੈਕਿੰਗ ਕਰਨ, ਖੇਤੀਬਾੜੀ ਵਿਭਾਗ ਨੂੰ ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ ਜਾਗਰੂਕ ਕਰਨ ਅਤੇ ਕੰਬਾਇਨਾਂ ਉਪਰ ਐੱਸ.ਐੱਮ.ਐੱਮ. ਨਾ ਲਗਾਉਣ ਤੋਂ ਬਿਨਾਂ ਝੋਨਾ ਕੱਟਣ ਵਾਲਿਆਂ ਦਾ ਚਲਾਨ ਕਰਨ, ਪਲਾਸਟਿਕ ਦੀ ਵਰਤੋਂ ਨਾ ਕਰਨ ਅਤੇ ਸਬ-ਡਵੀਜਨਲ ਦਫਤਰ ਖਡੂਰ ਸਾਹਿਬ ਵਿਚ ਪਲਾਸਿਟਕ ਦੀ ਵਰਤੋਂ ਉਪਰ ਰੋਕ ਲਗਾਉਣ, ਮਾਲ ਵਿਭਾਗ ਨੂੰ ਬਕਾਇਆ ਇੰਤਕਾਲ ਨੇਪਰੇ ਚਾੜਨ ਅਤੇ ਰਿਕਵਰੀ ਕਰਨ ਆਦਿ ਸਬੰਧੀ ਵੱਖ-ਵੱਖ ਮਹਿਕਮਿਆਂ ਦੇ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ | ਇਸ ਮੌਕੇ ਨਾਇਬ ਤਹਿਸੀਲਦਾਰ ਸੁਖਬੀਰ ਕੌਰ, ਜਸਬਰਿੰਦਰ ਸਿੰਘ ਰਈਆ ਵਣ ਬਲਾਕ ਅਫਸਰ, ਡਾ. ਰੁਲਦਾ ਸਿੰਘ ਏ.ਡੀ.ਓ., ਰਾਜਵਿੰਦਰ ਸਿੰਘ ਸੁਪਰਡੰਟ, ਸੁਖਪ੍ਰੀਤ ਸਿੰਘ ਪਟਵਾਰੀ, ਐੱਸ.ਐੱਚ.ਓ. ਸੋਨਮਦੀਪ ਕੌਰ ਤੋਂ ਇਲਾਵਾ ਜੀ.ਓ.ਜੀ. ਤੇ ਸਮੂਹ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ |

ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਲਗਾਇਆ ਧਰਨਾ

ਹਰੀਕੇ ਪੱਤਣ, 12 ਅਕਤੂਬਰ (ਸੰਜੀਵ ਕੁੰਦਰਾ)-ਪਿੰਡ ਬੂਹ ਹਵੇਲੀਆਂ ਵਿਖੇ ਚੱਲ ਰਹੀ ਮਾਈਨਿੰਗ ਦੇ ਿਖ਼ਲਾਫ਼ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਲਗਾਇਆ ਗਿਆ ਪੱਕਾ ਮੋਰਚਾ ਐੱਸ.ਐੱਚ.ਓ. ਹਰੀਕੇ ਹਰਮਨਜਤੀ ਸਿੰਘ ਅਤੇ ਠੇਕੇਦਾਰ ਵਲੋਂ ਕੰਮ ਬੰਦ ਕਰਨ ਦਾ ਵਿਸ਼ਵਾਸ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਵਲੋਂ ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਨੂੰ ਚੋਣਾਂ ਵਿਚ 'ਸਟਾਰ ਪ੍ਰਚਾਰਕ' ਥਾਪਣ 'ਤੇ ਅਕਾਲੀ ਆਗੂਆਂ ਵਲੋਂ ਸਵਾਗਤ

ਤਰਨ ਤਾਰਨ, 12 ਅਕਤੂਬਰ (ਹਰਿੰਦਰ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪੰਜਾਬ ਵਿਚ ਹੋ ਰਹੀਆਂ ਚਾਰ ਜ਼ਿਮਨੀ ਚੋਣਾਂ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਅਤੇ ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਨੂੰ ਸਟਾਰ ਪ੍ਰਚਾਰਕ ...

ਪੂਰੀ ਖ਼ਬਰ »

ਨੌਸ਼ਹਿਰਾ ਪੰਨੂੰਆਂ ਵਿਖੇ 409ਵਾਂ ਅੱਖਾਂ ਦਾ ਮੁਫ਼ਤ ਕੈਂਪ 16 ਅਕਤੂਬਰ ਬੁੱਧਵਾਰ ਨੂੰ ਲੱਗੇਗਾ

ਤਰਨ ਤਾਰਨ, 12 ਅਕਤੂਬਰ (ਪਰਮਜੀਤ ਜੋਸ਼ੀ)¸ਸਰਬੱਤ ਦਾ ਭਲਾ ਚੈਰੀਰੇਬਲ ਟਰੱਸਟ ਸਮਾਜ ਸੇਵਾ ਦੇ ਖੇਤਰ ਵਿਚ ਆਪਣਾ ਅਹਿਮ ਰੋਲ ਨਿਭਾ ਰਹੀ ਹੈ | ਇਸੇ ਲੜੀ ਨੂੰ ਅੱਗੇ ਤੋਰਦਿਆਂ ਟਰੱਸਟ ਵਲੋਂ 409 ਵਾਂ ਅੱਖਾਂ ਦਾ ਮੁਫ਼ਤ ਕੈਂਪ 16 ਅਕਤੂਬਰ ਦਿਨ ਬੁੱਧਵਾਰ ਗੁਰਦੁਆਰਾ ਸਾਹਿਬ ...

ਪੂਰੀ ਖ਼ਬਰ »

ਘਰ ਅੱਗੇ ਗੋਲੀਆਂ ਚਲਾਉਣ ਵਾਲੇ ਚਾਰ ਅਣਪਛਾਤੇ ਵਿਅਕਤੀਆਂ ਿਖ਼ਲਾਫ਼ ਕੇਸ ਦਰਜ

ਸਰਾਏ ਅਮਾਨਤ ਖਾਂ, 12 ਅਕਤੂਬਰ (ਨਰਿੰਦਰ ਸਿੰਘ ਦੋਦੇ)¸ਸਰਹੱਦੀ ਪਿੰਡ ਬਿਧੀ ਚੰਦ ਛੀਨਾ ਵਿਖੇ ਬੀਤੇ ਦਿਨੀਂ ਘਰ ਦੇ ਬਾਹਰ ਗੋਲੀਆਂ ਚਲਾਉਣ ਵਾਲੇ ਵਿਅਕਤੀਆਂ 'ਤੇ ਪੁਲਿਸ ਵਲੋਂ ਕਾਰਵਾਈ ਕਰਦਿਆਂ ਥਾਣਾ ਸਰਾਏਾ ਅਮਾਨਤ ਖਾਂ ਨੇ ਚਾਰ ਅਣਪਛਾਤੇ ਵਿਅਕਤੀਆਂ ਦੇ ਖਿਲਾਫ਼ ...

ਪੂਰੀ ਖ਼ਬਰ »

ਵਿਆਹ ਦਾ ਝਾਂਸਾ ਦੇ ਕੇ ਲੜਕੀ ਨੂੰ ਭਜਾਉਣ 'ਤੇ ਕੇਸ ਦਰਜ

ਤਰਨ ਤਾਰਨ, 12 ਅਕਤੂਬਰ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਵਿਆਹ ਦਾ ਝਾਂਸਾ ਦੇ ਕੇ ਲੜਕੀ ਨੂੰ ਭਜਾਉਣ ਦੇ ਦੋਸ਼ ਹੇਠ 2 ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਐੱਸ.ਐੱਸ.ਪੀ. ਧਰੁਵ ਦਹੀਆ ਨੇ ਦੱਸਿਆ ਕਿ ਥਾਣਾ ਸਦਰ ...

ਪੂਰੀ ਖ਼ਬਰ »

ਥਾਣਾ ਭਿੱਖੀਵਿੰਡ ਦੀ ਪੁਲਿਸ ਵਲੋਂ ਭਗੌੜਾ ਕਾਬੂ

ਤਰਨ ਤਾਰਨ, 12 ਅਕਤੂਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਅਦਾਲਤ ਵਲੋਂ ਐੱਨ.ਡੀ.ਪੀ.ਐੱਸ. ਐਕਟ ਮਾਮਲੇ 'ਚ ਭਗੌੜੇ ਕਰਾਰ ਦਿੱਤੇ ਭਗੌੜੇ ਨੂੰ ਕਾਬੂ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਐੱਸ.ਐੱਸ.ਪੀ. ਧਰੁਵ ਦਹੀਆ ਨੇ ...

ਪੂਰੀ ਖ਼ਬਰ »

550 ਸਾਲਾ ਸ਼ਤਾਬਦੀ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਵਿਚਾਰਧਾਰਾ 'ਤੇ ਅਧਾਰਿਤ ਇਕ ਰੋਜ਼ਾ ਕੌਮੀ ਕਾਨਫ਼ਰੰਸ

ਚੋਹਲਾ ਸਾਹਿਬ, 12 ਅਕਤੂਬਰ (ਬਲਵਿੰਦਰ ਸਿੰਘ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਸਥਾਨਕ ਗੁਰੂ ਅਰਜਨ ਦੇਵ ਖ਼ਾਲਸਾ ਕਾਲਜ ਵਿਖੇ ਧਰਮ ਪ੍ਰਚਾਰ ਕਮੇਟੀ ਦੇ ਸਹਿਯੋਗ ਸਦਕਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ...

ਪੂਰੀ ਖ਼ਬਰ »

ਤੇਜ਼ਧਾਰ ਹਥਿਆਰਾਂ ਸਮੇਤ ਲੁੱਟ ਖੋਹ ਦੀ ਵਿਉਂਤਬੰਦੀ ਕਰਦੇ ਤਿੰਨ ਕਾਬੂ ਦੋ ਫ਼ਰਾਰ ਚਾਰ ਮੋਟਰਸਾਈਕਲ ਬਰਾਮਦ

ਗੋਇੰਦਵਾਲ ਸਾਹਿਬ, 12 ਅਕਤੂਬਰ (ਵਰਿੰਦਰ ਸਿੰਘ ਰੰਧਾਵਾ) ¸ਗੋਇੰਦਵਾਲ ਸਾਹਿਬ ਪੁਲਿਸ ਨੇ ਤੇਜ਼ਧਾਰ ਹਥਿਆਰਾਂ ਦੀ ਨੋਕ 'ਤੇ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਰੋਹ ਦੇ ਤਿੰਨ ਮੈਬਰਾਂ ਨੂੰ ਚਾਰ ਬਿਨਾਂ ਨੰਬਰੀ ਮੋਟਰਸਾਈਕਲਾਂ ਅਤੇ ਤੇਜ਼ਧਾਰ ...

ਪੂਰੀ ਖ਼ਬਰ »

ਦਿਹਾਤੀ ਮਜ਼ਦੂਰ ਸਭਾ ਵਲੋਂ ਥਾਣਾ ਹਰੀਕੇ ਸਾਹਮਣੇ ਦਿੱਤਾ ਧਰਨਾ

ਹਰੀਕੇ ਪੱਤਣ, 12 ਅਕਤੂਬਰ (ਸੰਜੀਵ ਕੁੰਦਰਾ)-ਦਿਹਾਤੀ ਮਜ਼ਦੂਰ ਸਭਾ ਵਲੋਂ ਪੁਲਿਸ ਵਧੀਕੀਆਂ ਿਖ਼ਲਾਫ਼ ਥਾਣਾ ਹਰੀਕੇ ਵਿਖੇ ਕਾਮਰੇਡ ਬਲਵੰਤ ਸਿੰਘ, ਅਮਰਜੀਤ ਸਿੰਘ ਹਰੀਕੇ, ਜਗਜੀਤ ਸਿੰਘ ਜੋਨੀ ਅਤੇ ਜੋਗਿੰਦਰ ਸਿੰਘ ਹਰੀਕੇ ਦੀ ਅਗਵਾਈ ਹੇਠ ਧਰਨਾ ਦਿੱਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਕਿਸਾਨ ਮੰਡੀਆਂ ਵਿਚ 17 ਫ਼ੀਸਦੀ ਨਮੀ ਵਾਲਾ ਝੋਨਾ ਹੀ ਲੈ ਕੇ ਆਉਣ-ਲਾਲਜੀਤ ਭੱੁਲਰ

ਪੱਟੀ, 12 ਅਕਤੂਬਰ (ਅਵਤਾਰ ਸਿੰਘ ਖਹਿਰਾ)- ਸਮੂਹ ਆੜਤੀ ਐਸੋਸੀਏਸ਼ਨ ਪੱਟੀ ਦੀ ਵਿਸ਼ੇਸ਼ ਮੀਟਿੰਗ ਲਾਲਜੀਤ ਸਿੰਘ ਭੁੱਲਰ ਪ੍ਰਧਾਨ ਆੜ੍ਹਤੀਆ ਐਸੋਸੀਏਸ਼ਨ ਪੱਟੀ ਦੀ ਪ੍ਰਧਾਨਗੀ ਹੇਠ ਦਾਣਾ ਮੰਡੀ ਵਿਖੇ ਹੋਈ¢ ਇਸ ਮੌਕੇ ਲਾਲਜੀਤ ਸਿੰਘ ਭੁੱਲਰ ਨੇ ਕਿਸਾਨਾਂ ਨੰੂ ਅਪੀਲ ...

ਪੂਰੀ ਖ਼ਬਰ »

ਫਤਿਆਬਾਦ ਵਿਖੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਸਬੰਧੀ ਸ਼ੋਭਾ ਯਾਤਰਾ ਕੱਢੀ

ਫਤਿਆਬਾਦ, 12 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)¸ਕਸਬਾ ਫਤਿਆਬਾਦ ਸਥਿਤ ਭਗਵਾਨ ਵਾਲਮੀਕਿ ਮੰਦਰ ਵਿਖੇ ਮਨਾਏ ਜਾ ਰਹੇ ਪ੍ਰਗਟ ਦਿਵਸ ਦੇ ਸਬੰਧ ਵਿਚ ਮੁਹੱਲਾ ਵਾਲਮੀਕਿ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਕੁਲਦੀਪ ਸਿੰਘ ਸੋਨੂੰ ਮੈਂਬਰ ਨੇ ਮਾ. ਮਹਿੰਦਰ ਸਿੰਘ, ਸੁਖਦੇਵ ...

ਪੂਰੀ ਖ਼ਬਰ »

ਟੀਮ ਗ਼ਲੋਬਲ ਵਲੋਂ ਪਰਮਿੰਦਰ ਸਿੰਘ ਨੂੰ ਸੌ ਾਪਿਆ ਯੂ.ਕੇ. ਦਾ ਵੀਜ਼ਾ

ਤਰਨ ਤਾਰਨ, 12 ਅਕਤੂਬਰ (ਹਰਿੰਦਰ ਸਿੰਘ)¸ਜੰਡਿਆਲਾ ਰੋਡ ਸਥਿਤ ਟੀਮ ਗ਼ਲੋਬਲ ਪਿਛਲੇ ਕਈ ਸਾਲਾ ਤੋਂ ਵਿਦੇਸ਼ ਵਿਚ ਪੜ੍ਹਾਈ ਕਰਨ ਦੇ ਚਾਹਵਾਨ ਸਟੂਡੈਂਟਸ ਅਤੇ ਉਨ੍ਹਾਂ ਦੇ ਮਾਪਿਆਂ ਜਾ ਸਾਥੀਆਂ ਦੇ ਵੀਜੇ ਲਈ ਸਹੂਲਤਾਂ ਦੇ ਰਹੀ ਹੈ | ਤਜ਼ਰਬੇਕਾਰ ਸਟਾਫ ਅਤੇ ਉਚ ਮਿਆਰੀ ...

ਪੂਰੀ ਖ਼ਬਰ »

ਵਿਧਾਇਕ ਭੁੱਲਰ ਦੀ ਅਗਵਾਈ ਹੇਠ ਹਲਕਾ ਖੇਮਕਰਨ ਦੇ ਕਾਂਗਰਸੀ ਵਰਕਰਾਂ ਵਲੋਂ ਮੁੱਲਾਂਪੁਰ ਦਾਖ਼ਾ ਵਿਚ ਪ੍ਰਚਾਰ ਸ਼ੁਰੂ

ਖੇਮਕਰਨ, 12 ਅਕਤੂਬਰ (ਰਾਕੇਸ਼ ਬਿੱਲਾ)-ਵਿਧਾਨ ਸਭਾ ਹਲਕਾ ਖੇਮਕਰਨ ਦੇ ਵਿਧਾਇਕ ਸੁਖਪਾਲ ਸਿੰਘ ਭੁੱਲਰ ਦੀ ਅਗਵਾਈ ਹੇਠ ਹਲਕੇ ਦੇ ਸੀਨੀਅਰ ਕਾਂਗਰਸੀ ਆਗੂ ਨਗਰ ਪੰਚਾਇਤ ਖੇਮਕਰਨ ਦੇ ਪ੍ਰਧਾਨ ਰਾਜ ਸਿੰਘ ਪੱਤੂ, ਸੀਨੀਅਰ ਮੀਤ ਪ੍ਰਧਾਨ ਹਰਭਜਨ ਸਿੰਘ ਸੰਧੂ ਆੜ੍ਹਤੀ, ...

ਪੂਰੀ ਖ਼ਬਰ »

ਐੱਸ. ਡੀ. ਐੱਮ. ਖਡੂਰ ਸਾਹਿਬ ਵਲੋਂ ਆਤਿਸ਼ਬਾਜ਼ੀ ਵੇਚਣ ਲਈ ਜਗ੍ਹਾ ਦੀ ਸ਼ਨਾਖਤ

ਖਡੂਰ ਸਾਹਿਬ, 12 ਅਕਤੂਬਰ (ਰਸ਼ਪਾਲ ਸਿੰਘ ਕੁਲਾਰ)-ਡਿਪਟੀ ਕਮਿਸ਼ਨਰ ਤਰਨ ਤਾਰਨ ਪ੍ਰਦੀਪ ਕੁਮਾਰ ਸਭਰਵਾਲ ਦੇ ਦਿਸ਼ਾਂ ਨਿਰਦੇਸ਼ਾਂ ਤਹਿਤ ਐੱਸ.ਡੀ.ਐੱਮ. ਖਡੂਰ ਸਾਹਿਬ ਵਲੋਂ ਆ ਰਹੇ ਦੀਵਾਲੀ ਦੇ ਤਿਓਹਾਰ ਮੌਕੇ ਵੇਚੀ ਜਾਣ ਵਾਲੀ ਆਤਿਸ਼ਬਾਜੀ ਲਈ ਦੁਕਾਨਾਂ ਦੇ ਸਟਾਲ ...

ਪੂਰੀ ਖ਼ਬਰ »

ਜਥੇਦਾਰ ਪੱਖੋਕੇ ਦੀ ਅਗਵਾਈ ਵਿਚ ਹਲਕਾ ਖਡੂਰ ਸਾਹਿਬ ਦੇ ਅਕਾਲੀ ਆਗੂਆਂ ਵਲੋਂ ਇਯਾਲੀ ਦੇ ਹੱਕ ਵਿਚ ਚੋਣ ਪ੍ਰਚਾਰ

ਤਰਨ ਤਾਰਨ, 12 ਅਕਤੂਬਰ (ਲਾਲੀ ਕੈਰੋਂ)¸ਹਲਕਾ ਦਾਖਾ ਦੀ ਜ਼ਿਮਨੀ ਚੋਣ ਵਿਚ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ਸਾਂਝੇ ਉਮੀਦਵਾਰ ਮਨਪ੍ਰੀਤ ਸਿੰਘ ਇਆਲੀ ਦੀ ਚੋਣ ਚੋਣ ਮੁਹਿੰਮ ਇਸ ਵੇਲੇ ਪੂਰੀ ਸਿਖਰਾਂ ਵੱਲ ਵਧ ਰਹੀ ਹੈ ਤੇ ਹਲਕਾ ਦਾਖਾ ਦੇ ਲੋਕਾਂ ਵੱਲੋਂ ਦਿੱਤੇ ਜਾ ...

ਪੂਰੀ ਖ਼ਬਰ »

70 ਏਕੜ ਰਕਬੇ ਵਿਚ ਪਰਾਲੀ ਨੂੰ ਬਿਨਾਂ ਅੱਗ ਲਗਾਏ ਕਣਕ ਦੀ ਬਿਜਾਈ ਕੀਤੀ ਜਾਵੇਗੀ-ਕਿਸਾਨ ਜਗਰਾਜ ਸਿੰਘ

ਪੱਟੀ, 12 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)¸ਸ੍ਰੀ ਗੁਰੁ ਨਾਨਕ ਦੇਵ ਜੀ ਦੇ 550ਵੇਂ ਆਗਮਨ ਪੁਰਬ ਨੂੰ ਮੁੱਖ ਰੱਖਦਿਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਕਿਸਾਨਾਂ ਨੂੰ ਕੁਦਰਤੀ ਸੋਮਿਆਂ ਦੀ ਸੁਚੱਜੀ ਵਰਤੋਂ ਸਬੰਧੀ ਜਾਗਰੂਕਤਾ ਮੁਹਿੰਮ ਆਰੰਭੀ ਹੈ | ...

ਪੂਰੀ ਖ਼ਬਰ »

ਕੈਂਥ ਜਠੇਰਿਆਂ ਦਾ ਮੇਲਾ 20 ਨੂੰ

ਜਲੰਧਰ, 12 ਅਕਤੂਬਰ (ਅ. ਬ.)-ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਕੈਂਥ ਜਠੇਰਿਆਂ ਦਾ ਮੇਲਾ ਬੜੀ ਸ਼ਰਧਾ ਨਾਲ 20 ਅਕਤੂਬਰ, 2019 ਦਿਨ ਐਤਵਾਰ ਨੂੰ ਪਿੰਡ ਬਸੀ ਮੁਸਤਫਾ ਊਨਾ ਰੋਡ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਮਨਾਇਆ ਜਾ ਰਿਹਾ ਹੈ | ਝੰਡੇ ਦੀ ਰਸਮ ਤੋਂ ਬਾਅਦ ਰਾਗੀ ਜਥੇ ਵਲੋਂ ...

ਪੂਰੀ ਖ਼ਬਰ »

ਪੱਛਮੀ ਬੰਗਾਲ 'ਚ ਪਰਿਵਾਰ ਦੀ ਹੱਤਿਆ ਵਾਲੇ ਮਾਮਲੇ ਦੀ ਜਾਂਚ ਲਈ ਖੰਨਾ ਵਲੋਂ ਪੱਤਰ

ਹੁਸ਼ਿਆਰਪੁਰ, 12 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੱਛਮੀ ਬੰਗਾਲ ਦੇ ਮੁਰਸ਼ੀਦਾਬਾਦ 'ਚ ਸੰਘ ਵਰਕਰ ਪ੍ਰਕਾਸ਼ ਪਾਲ, ਉਸਦੀ ਗਰਭਵਤੀ ਪਤਨੀ ਤੇ ਬੇਟੇ ਦੀ ਹੱਤਿਆ ਦਾ ਭਾਜਪਾ ਦੇ ਕੌਮੀ ਮੀਤ ਪ੍ਰਧਾਨ ਅਵਿਨਾਸ਼ ਰਾਏ ਖੰਨਾ ਨੇ ਸਖਤ ਨੋਟਿਸ ਲੈਂਦਿਆਂ ਇਸ ਨੂੰ ...

ਪੂਰੀ ਖ਼ਬਰ »

ਦਾਖਾ ਵਿਖੇ ਹੋਣ ਵਾਲੀ ਰੈਲੀ ਸਬੰਧੀ ਮੀਟਿੰਗ ਮੁਲਤਵੀ

ਮੁਕੇਰੀਆਂ, 12 ਅਕਤੂਬਰ (ਰਾਮਗੜ੍ਹੀਆ)-ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਯੂਨੀਅਨ ਮੁਕੇਰੀਆਂ ਦੇ ਪ੍ਰਧਾਨ ਅਨੰਤ ਰਾਮ ਵਲੋਂ ਪੈੱ੍ਰਸ ਨੂੰ ਦਿੱਤੀ ਜਾਣਕਾਰੀ ਅਨੁਸਾਰ 14 ਅਕਤੂਬਰ ਨੂੰ ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫ਼ਰੰਟ ਦੀ ਦਾਖਾ ਵਿਖੇ ਹੋਣ ਵਾਲੀ ਰੈਲੀ ...

ਪੂਰੀ ਖ਼ਬਰ »

11 ਵਾਂ ਛਿੰਝ ਮੇਲਾ ਅਤੇ ਸਭਿਆਚਾਰਕ ਮੇਲਾ ਅੱਜ

ਘੋਗਰਾ, 12 ਅਕਤੂਬਰ (ਆਰ.ਐਸ.ਸਲਾਰੀਆ)- ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੈੱਲਫੇਅਰ ਸੁਸਾਇਟੀ ਕੌਲਪੁਰ ਵਲੋਂ 11ਵਾਂ ਛਿੰਝ ਮੇਲਾ ਅਤੇ ਸਭਿਆਚਾਰਕ ਮੇਲਾ 13 ਅਕਤੂਬਰ 2019 ਨੂੰ ਪਿੰਡ ਕੌਲਪੁਰ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਧਾਨ ...

ਪੂਰੀ ਖ਼ਬਰ »

ਬਾਬਾ ਨਿਹਾਲ ਸਿੰਘ ਵਲੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਦਾ ਪੋਸਟਰ ਜਾਰੀ

ਚੱਬੇਵਾਲ, 12 ਅਕਤੂਬਰ (ਰਾਜਾ ਸਿੰਘ ਪੱਟੀ)-ਮਿਸਲ ਸ਼ਹੀਦਾਂ ਤਰਨਾਂ ਦਲ ਹਰੀਆਂ ਵੇਲਾਂ ਵਲੋਂ ਜਥੇਬੰਦੀ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਦੀ ਅਗਵਾਈ ਵਿੱਚ ਗੁਰਦੁਆਰਾ ਹਰੀਆਂ ਵੇਲਾਂ ਵਿਖੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ...

ਪੂਰੀ ਖ਼ਬਰ »

ਕੈਨੇਡਾ ਤੇ ਯੂ.ਕੇ. ਸਟੱਡੀ ਵੀਜ਼ੇ ਦੇ ਜਨਵਰੀ ਇਨਟੇਕ ਲਈ ਹਾਲੇ ਵੀ ਦਾਖ਼ਲੇ ਜਾਰੀ-ਕੰਵਰ ਅਰੋੜਾ

ਗੜ੍ਹਸ਼ੰਕਰ, 12 ਅਕਤੂਬਰ (ਧਾਲੀਵਾਲ)-ਅਰੋੜਾ ਇਮੀਗ੍ਰੇਸ਼ਨ ਐਾਡ ਐਜ਼ੂਕੇਸ਼ਨਲ ਕੰਸਲਟੈਂਟਸ ਨਵਾਂਸ਼ਹਿਰ/ ਗੜ੍ਹਸ਼ੰਕਰ ਦੇ ਰਿਜ਼ਨਲ ਡਾਇਰੈਕਟਰ ਕੰਵਰਪ੍ਰੀਤ ਸਿੰਘ ਅਰੋੜਾ ਨੇ ਦੱਸਿਆ ਕਿ ਕੈਨੇਡਾ ਅਤੇ ਯੂ.ਕੇ. ਸਟੱਡੀ ਵੀਜ਼ੇ ਦੇ ਜਨਵਰੀ ਇਨਟੇਕ ਲਈ ਦਾਖਲੇ ਹਾਲੇ ਵੀ ...

ਪੂਰੀ ਖ਼ਬਰ »

ਘਰ 'ਚੋਂ ਨਕਦੀ ਤੇ ਗਹਿਣੇ ਚੋਰੀ

ਹੁਸ਼ਿਆਰਪੁਰ, 12 ਅਕਤੂਬਰ (ਬਲਜਿੰਦਰਪਾਲ ਸਿੰਘ)-ਦਿਨ-ਦਿਹਾੜੇ ਚੋਰਾਂ ਨੇ ਸੇਵਾ ਮੁਕਤ ਅਧਿਕਾਰੀ ਦੇ ਘਰ ਨੂੰ ਨਿਸ਼ਾਨਾ ਬਣਾ ਕੇ ਹਜ਼ਾਰਾਂ ਦੀ ਨਕਦੀ ਅਤੇ ਸੋਨੇ ਦੇ ਗੋਹਿਣੇ ਚੋਰੀ ਕਰ ਲਏ | ਜਾਣਕਾਰੀ ਅਨੁਸਾਰ ਮਾਉਂਟ ਵਿਊ ਦਾ ਵਾਸੀ ਦੀਵਾਨ ਚੰਦ ਜੋ ਕਿ ਸਰਕਾਰੀ ਵਿਭਾਗ ...

ਪੂਰੀ ਖ਼ਬਰ »

ਨਾਬਾਲਗਾ ਨੂੰ ਭਜਾ ਕੇ ਲੈ ਜਾਣ ਦੇ ਦੋਸ਼ 'ਚ ਮਾਮਲਾ ਦਰਜ

ਹੁਸ਼ਿਆਰਪੁਰ, 12 ਅਕਤੂਬਰ (ਬਲਜਿੰਦਰਪਾਲ ਸਿੰਘ)-ਨਾਬਾਲਗ ਵਿਦਿਆਰਥਣ ਨੂੰ ਵਰਗਲਾ-ਫੁਸਲਾ ਕੇ ਭਜਾ ਕੇ ਲੈ ਜਾਣ ਦੇ ਦੋਸ਼ 'ਚ ਥਾਣਾ ਹਰਿਆਣਾ ਪੁਲਿਸ ਨੇ ਅਣਪਛਾਤੇ ਵਿਅਕਤੀ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਜਨੌੜੀ ਦੇ ਵਾਸੀ ਸੁਖਦੇਵ ਰਾਜ ...

ਪੂਰੀ ਖ਼ਬਰ »

ਬੀ.ਐੱਡ. ਕਾਲਜ ਖਡੂਰ ਸਾਹਿਬ ਵਿਖੇ ਅੰਤਿਮ ਚਰਨ ਦੇ ਦਾਖ਼ਲੇ ਲਈ ਸਹਾਇਤਾ ਕੇਂਦਰ ਸਥਾਪਿਤ

ਖਡੂਰ ਸਾਹਿਬ, 12 ਅਕਤੂਬਰ (ਰਸ਼ਪਾਲ ਸਿੰਘ ਕੁਲਾਰ)-ਬਾਬਾ ਸੇਵਾ ਸਿੰਘ ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਸ੍ਰੀ ਗੁਰੂ ਅੰਗਦ ਦੇਵ ਕਾਲਜ ਆਫ਼ ਐਜੂਕੇਸ਼ਨ ਵਿਖੇ ਬੀ.ਐੱਡ ਦੇ ਦੋ ਸਾਲਾ ਕੋਰਸ ਦੇ ਚੌਥੇ ਤੇ ਅੰਤਿਮ ਚਰਨ ਦੇ ਦਾਖ਼ਲੇ ਸੰਬੰਧੀ ...

ਪੂਰੀ ਖ਼ਬਰ »

ਮਨੁੱਖਤਾ ਤੇ ਵਾਤਾਵਰਨ ਦੀ ਘਾਤਕ ਗਾਜ਼ਰ ਬੂਟੀ ਦੇ ਖ਼ਾਤਮੇ ਲਈ ਸਰਕਾਰ ਸਖ਼ਤ ਕਦਮ ਪੁੱਟੇ-ਮੱਲਮੋਹਰੀ

ਤਰਨ ਤਾਰਨ, 12 ਅਕਤੂਬਰ (ਹਰਿੰਦਰ ਸਿੰਘ)¸ਸਾਫ਼ ਪਾਣੀ ਅਤੇ ਸ਼ੁੱਧ ਵਾਤਾਵਰਨ ਮਨੁੱਖ ਲਈ ਚੰਗੀ ਜਿੰਦਗੀ ਬਤੀਤ ਕਰਨ ਲਈ ਅਤੇ ਜ਼ਰੂਰੀ ਹਨ | ਜੇਕਰ ਇਨ੍ਹਾਂ ਦੋਵਾਂ ਨੂੰ ਮਨੁੱਖ ਖ਼ੁਦ ਹੀ ਗੰਧਲਾ ਕਰ ਦੇਵੇ ਤਾਂ ਇਹ ਸਮਝ ਲਓ ਕਿ ਮਨੁੱਖ ਨੇ ਆਪਣੇ ਆਪ ਹੀ ਮੁਸੀਬਤ ਸਹੇੜੀ ਹੈ | ਆਮ ...

ਪੂਰੀ ਖ਼ਬਰ »

ਸਵਰਗੀ ਬਾਜ ਸਿੰਘ ਸੈਦੋਂ ਨਮਿਤ ਸ਼ਰਧਾਂਜਲੀ ਸਮਾਗਮ ਕਰਵਾਇਆ

ਪੱਟੀ, 12 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)¸ਸ਼੍ਰੋਮਣੀ ਅਕਾਲੀ ਦਲ ਮਾਝਾ ਜ਼ੋਨ ਦੇ ਜਨਰਲ ਸਕੱਤਰ ਅਤੇ ਸਾਬਕਾ ਸਰਪੰਚ ਦਿਲਬਾਗ ਸਿੰਘ ਸੈਦੋਂ ਦੇ ਛੋਟੇ ਭਰਾ ਬਾਜ ਸਿੰਘ ਸੈਦੋਂ ਜਿੰਨਾ ਦਾ ਬੀਤੇ ਦਿਨੀ ਦਿਹਾਂਤ ਹੋ ਗਿਆ ਸੀ, ਨਮਿਤ ਸ਼ਰਧਾਂਜਲੀ ਸਮਾਗਮ ਉਨ੍ਹਾਂ ...

ਪੂਰੀ ਖ਼ਬਰ »

ਸਬ ਇੰਸ: ਦਵਿੰਦਰ ਕੁਮਾਰ ਨੇ ਥਾਣਾ ਸਰਾਏਾ ਅਮਾਨਤ ਖਾਂ ਦਾ ਚਾਰਜ ਸੰਭਾਲਿਆ

ਸਰਾਏ ਅਮਾਨਤ ਖਾਂ, 12 ਅਕਤੂਬਰ (ਨਰਿੰਦਰ ਸਿੰਘ ਦੋਦੇ)-ਜ਼ਿਲ੍ਹਾ ਤਰਨ ਤਾਰਨ ਦੇ ਪੁਲਿਸ ਮੁੱਖੀ ਧਰੁਵ ਦਾਹੀਆ ਦੇ ਦਿਸ਼ਾ ਨਿਰਦੇਸ਼ਾ ਤਹਿਤ ਥਾਣਾ ਸਰਾਏਾ ਅਮਾਨਤ ਖਾਂ ਦੇ ਪਹਿਲੇ ਮੁਖੀ ਦੀ ਬਦਲੀ ਹੋਣ ਉਪਰੰਤ ਨਵੇਂ ਆਏ ਥਾਣਾ ਮੁਖੀ ਦਵਿੰਦਰ ਕੁਮਾਰ ਨੇ ਥਾਣੇ ਦਾ ਚਾਰਜ ...

ਪੂਰੀ ਖ਼ਬਰ »

ਸ੍ਰੀ ਗਣੇਸ਼ ਸੇਵਕ ਦਲ ਦੇ ਪ੍ਰਧਾਨ 'ਤੇ ਜਾਨਲੇਵਾ ਹਮਲਾ

ਤਰਨਤਾਰਨ, 12 ਅਕਤੂਬਰ (ਹਰਿੰਦਰ ਸਿੰਘ)-ਸ੍ਰੀ ਗਣੇਸ਼ ਸੇਵਕ ਦਲ ਦੇ ਪ੍ਰਧਾਨ ਅਤੇ ਅਗਰਵਾਲ ਸਭਾ ਦੇ ਉਪ ਪ੍ਰਧਾਨ ਰਾਜ ਕੁਮਾਰ ਅਗਰਵਾਲ ਤੇ ਰਾਤ ਸਮੇਂ ਮੋਟਰਸਾਈਕਲ ਸਵਾਰ 2 ਵਿਅਕਤੀਆਂ ਵਲੋਂ ਜਾਨਲੇਵਾ ਹਮਲਾ ਕੀਤਾ ਗਿਆ ਹੈ, ਜਿਸ ਦੌਰਾਨ ਉਨ੍ਹਾਂ ਨੂੰ ਗੰਭੀਰ ਸੱਟਾਂ ਮਾਰ ...

ਪੂਰੀ ਖ਼ਬਰ »

ਸਤਿਕਾਰ ਕਮੇਟੀ ਵਲੋਂ ਪੁਲਿਸ ਦੀ ਹਾਜ਼ਰੀ ਵਿਚ ਹੈਰੋਇਨ ਸਮੇਤ ਦੋ ਵਿਅਕਤੀ ਕਾਬੂ

ਤਰਨ ਤਾਰਨ, 12 ਅਕਤੂਬਰ (ਹਰਿੰਦਰ ਸਿੰਘ)-ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਸਤਿਕਾਰ ਕਮੇਟੀ ਦੀ ਸਹਾਇਤਾ ਨਾਲ ਇਕ ਘਰ ਵਿਚ ਛਾਪਾਮਾਰੀ ਕਰਕੇ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ 'ਚ ਸਫਲਤਾ ਪ੍ਰਾਪਤ ਕੀਤੀ ਹੈ | ਫੜੇ ਗਏ ਵਿਅਕਤੀਆਂ ਦੇ ਿਖ਼ਲਾਫ਼ ਪੁਲਿਸ ...

ਪੂਰੀ ਖ਼ਬਰ »

ਸਾਲਾਨਾ ਜੋੜ ਮੇਲੇ 'ਤੇ ਗੁਰਦਆਰਾ ਭੱਠ ਸਾਹਿਬ ਵਿਖੇ ਹੋਏ ਧਾਰਮਿਕ ਸਮਾਗਮ

ਪੱਟੀ, 12 ਅਕਤੂਬਰ (ਅਵਤਾਰ ਸਿੰਘ ਖਹਿਰਾ)¸ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਅਨਿਨ ਸੇਵਕ ਭਾਈ ਬਿਧੀ ਚੰਦ ਜੀ ਵਲੋਂ ਬਲਦੇ ਭੱਠ 'ਚ ਬੈਠਣ ਦੇ ਸਾਲਾਨਾ ਜੋੜ ਮੇਲੇ ਜੋ ਗੁਰਦੁਆਰਾ ਭੱਠ ਸਾਹਿਬ ਵਿਖੇ ਸੰਪਦਾਇ ਬਾਬਾ ਬਿਧੀ ਚੰਦ ਦੇ ਜਾਨਸ਼ੀਨ ਬਾਬਾ ਗੁਰਬਚਨ ਸਿੰਘ ਸੁਰ ...

ਪੂਰੀ ਖ਼ਬਰ »

ਪਿੰਡ ਤੁੰਗ ਨਜ਼ਦੀਕ ਡਰਾਈਵਰ-ਕੰਡਕਟਰ ਨੂੰ ਬੇਹੋਸ਼ ਕਰ ਕੇ ਲੁੱਟੇ ਝੋਨੇ ਦੀਆਂ ਪੁਲਿਸ ਨੇ 490 ਬੋਰੀਆਂ ਕੀਤੀਆਂ ਬਰਾਮਦ, ਇਕ ਕਾਬੂ

ਹਰੀਕੇ ਪੱਤਣ, 12 ਅਕਤੂਬਰ (ਸੰਜੀਵ ਕੁੰਦਰਾ)-ਬੀਤੀ 8 ਅਕਤੂਬਰ ਨੂੰ ਰਈਆ ਮੰਡੀ ਤੋਂ ਕਿਰਪਾ ਰਾਈਸ ਮਿੱਲ ਲਈ ਜਾ ਰਿਹਾ ਝੋਨੇ ਦਾ ਘੋੜਾ ਟਰਾਲਾ ਜੋ ਲੁਟੇਰਿਆਂ ਵਲੋਂ ਥਾਣਾ ਹਰੀਕੇ ਦੇ ਪਿੰਡ ਤੁੰਗ ਨਜ਼ਦੀਕ ਡਰਾਈਵਰ ਕੰਡਕਟਰ ਨੂੰ ਬੇਹੋਸ਼ ਕਰਕੇ ਲੁੱਟ ਲਿਆ ਸੀ, ਦੇ ਮਾਮਲੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX