ਤਾਜਾ ਖ਼ਬਰਾਂ


ਪੰਜਾਬ ਚ ਕੋਰੋਨਾ ਵਾਇਰਸ ਨਾਂ ਦੀ ਕੋਈ ਬਿਮਾਰੀ ਨਹੀਂ - ਬਲਬੀਰ ਸਿੱਧੂ
. . .  about 1 hour ago
ਮਹਿਲ ਕਲਾਂ, 26 ਜਨਵਰੀ (ਤਰਸੇਮ ਸਿੰਘ ਚੰਨਣਵਾਲ ) - ਮਹਿਲ ਕਲਾਂ ਬਲਾਕ ਅਧੀਨ ਆਉਂਦੇ ਪਿੰਡ ਰਾਏਸਰ ਵਿਖੇ ਸਿਹਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਨੇ ਪੱਤਰਕਾਰਾਂ ਨਾਲ ਗੱਲਬਾਤ...
ਸੜਕ ਹਾਦਸੇ 'ਚ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ, ਦੂਜਾ ਜ਼ਖ਼ਮੀ
. . .  1 day ago
ਕੁੱਪ ਕਲਾਂ, 26 ਜਨਵਰੀ (ਕੁਲਦੀਪ ਸਿੰਘ ਲਵਲੀ/ਮਨਜਿੰਦਰ ਸਿੰਘ ਸਰੌਦ) ਅੱਜ ਮਲੇਰਕੋਟਲਾ-ਲੁਧਿਆਣਾ ਮਾਰਗ ਤੇ ਪਿੰਡ ਭੋਗੀਵਾਲ ਨੇੜੇ ਗੰਨੇ ਨਾਲ ਲੱਦੀ ਖੜ੍ਹੀ ਟਰਾਲੀ ਨਾਲ ਟਕਰਾਉਣ ਕਾਰਨ ਮੋਟਰਸਾਈਕਲ ਸਵਾਰ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ ਹੋ ਗਈ, ਜਦਕਿ...
ਸੰਤ ਬਾਬਾ ਅਵਤਾਰ ਸਿੰਘ ਕਲਿਆਣ ਸੰਪਰਦਾਇ ਰਾੜਾ ਸਾਹਿਬ ਵਾਲੇ ਹੋਏ ਸਵਰਗਵਾਸ
. . .  1 day ago
ਲੋਹਟਬੱਦੀ, 26 ਜਨਵਰੀ (ਕੁਲਵਿੰਦਰ ਸਿੰਘ ਡਾਂਗੋ) - ਸੰਤ ਬਾਬਾ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੇ ਅਸਥਾਨ ਗੁਰਦਵਾਰਾ ਈਸ਼ਰਸਰ ਸਾਹਿਬ ਪਿੰਡ ਲੋਹਟਬੱਦੀ ਨੇੜੇ ਕਲਿਆਣ ਪੁਲ ਦੇ ਮੁੱਖ ਸੇਵਾਦਾਰ ਸੰਤ ਬਾਬਾ ਅਵਤਾਰ ਸਿੰਘ, 50 ਸਾਲ ਅੱਜ ਆਪਣਾ ਪੰਜ ਭੌਤਿਕ...
ਭੀਮ ਆਰਮੀ ਦਾ ਮੁਖੀ ਚੰਦਰਸ਼ੇਖਰ ਆਜ਼ਾਦ ਗ੍ਰਿਫ਼ਤਾਰ
. . .  1 day ago
ਹੈਦਰਾਬਾਦ, 26 ਜਨਵਰੀ - ਹੈਦਰਾਬਾਦ ਪੁਲਿਸ ਨੇ ਲੰਗਰਹਾਉਸ ਪੁਲਿਸ ਥਾਣੇ ਦੀ ਹੱਦ ਅੰਦਰ ਨਾਗਰਿਕਤਾ ਸੋਧ ਕਾਨੂੰਨ ਅਤੇ ਐਨ.ਆਰ.ਸੀ ਖ਼ਿਲਾਫ਼ ਪ੍ਰਦਰਸ਼ਨ ਵਿਚ ਹਿੱਸਾ ਲੈਣ 'ਤੇ ਭੀਮ ਆਰਮੀ...
22 ਫਰਵਰੀ ਤੋਂ 1 ਮਾਰਚ ਤੱਕ ਭੁਵਨੇਸ਼ਵਰ 'ਚ ਹੋਣਗੀਆਂ 'ਖੇਲੋ ਇੰਡੀਆ ਯੂਨੀਵਰਸਿਟੀ' ਖੇਡਾਂ - ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 26 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' ਵਿਚ 'ਖੇਲੋ ਇੰਡੀਆ' ਵਿਚ ਹਿੱਸਾ ਲੈਣ ਵਾਲੇ ਖਿਡਾਰੀਆ ਤੇ ਮੇਜ਼ਬਾਨਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਰਾਸ਼ਟਰੀ ਖੇਡਾਂ ਇੱਕ ਅਜਿਹਾ ਅਖਾੜਾ ਹਨ, ਜਿਨ੍ਹਾਂ ਵਿਚ...
ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਖਾਸਾ, 26 ਜਨਵਰੀ (ਗੁਰਨੇਕ ਸਿੰਘ ਪੰਨੂੰ)- ਬੀਤੀ ਰਾਤ ਪਿੰਡ ਖੁਰਮਣੀਆਂ ਵਿਖੇ ਇੱਕ ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕਾ ਦੀ ਪਹਿਚਾਣ ਕੰਵਲਜੀਤ ਕੌਰ...
ਲੌਂਗੋਵਾਲ ਵਿਖੇ ਵੱਡੇ ਇਕੱਠ ਵਲੋਂ ਢੀਂਡਸਾ ਨੂੰ ਸਮਰਥਨ
. . .  1 day ago
ਲੌਂਗੋਵਾਲ, 26 ਜਨਵਰੀ (ਵਿਨੋਦ, ਸ. ਸ. ਖੰਨਾ)– ਸਾਬਕਾ ਚੇਅਰਮੈਨ ਜੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਅੱਜ ਗੁਰਦੁਆਰਾ ਯਾਦਗਾਰ ਭਾਈ ਮਨੀ ਸਿੰਘ ਲੌਂਗੋਵਾਲ ਵਿਖੇ ਲੌਂਗੋਵਾਲ ਇਲਾਕੇ ਦੇ ਵਰਕਰਾਂ ਨੇ ਵਿਸ਼ਾਲ ਇਕੱਠ...
ਜਲੰਧਰ ਦੇ ਵਿੱਦਿਅਕ ਅਦਾਰਿਆਂ 'ਚ ਕੱਲ੍ਹ ਛੁੱਟੀ ਦਾ ਐਲਾਨ
. . .  1 day ago
ਜਲੰਧਰ, 26 ਜਨਵਰੀ (ਚਿਰਾਗ਼ ਸ਼ਰਮਾ) - ਗਣਤੰਤਰ ਦਿਵਸ ਮੌਕੇ ਜਲੰਧਰ ਵਿਖੇ ਹੋਏ ਸਮਾਰੋਹ ਦੌਰਾਨ ਪੰਜਾਬ ਦੇ ਜੇਲ੍ਹ ਤੇ ਸਹਿਕਾਰਤਾ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਨੇ ਜਲੰਧਰ...
ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਹੋਵੇਗੀ ਛੁੱਟੀ
. . .  1 day ago
ਗੁਰਦਾਸਪੁਰ, 26 ਜਨਵਰੀ (ਆਰਿਫ਼) - ਅੱਜ ਗਣਤੰਤਰ ਦਿਵਸ ਮੌਕੇ ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਬਾਕੀ ਦਫ਼ਤਰ...
ਅਜੇ ਤੱਕ ਰਾਜਾਸਾਂਸੀ ਨਹੀਂ ਪਹੁੰਚੀ ਹਜ਼ੂਰ ਸਾਹਿਬ ਤੋਂ ਆਉਣ ਵਾਲੀ ਉਡਾਣ
. . .  1 day ago
ਰਾਜਾਸਾਂਸੀ, 26 ਜਨਵਰੀ (ਹੇਰ, ਖੀਵਾ) - ਅੰਮ੍ਰਿਤਸਰ ਦੇ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਨਾਂਦੇੜ ਤੋਂ ਸਵੇਰੇ 9 ਵਜੇ ਪਹੁੰਚਣ ਵਾਲੀ ਅਜੇ ਤੱਕ ਨਹੀ ਪਹੁੰਚੀ ਹੈ ਅਜੇ ਤੱਕ ਜਿਸ ਦੇ ਰੋਸ ਵਜੋਂ ਯਾਤਰੂਆਂ ਨੇ ਹਵਾਈ ਅੱਡੇ ਅੰਦਰ ਨਾਅਰੇਬਾਜ਼ੀ ਕੀਤੀ। ਇਸ ਤੋਂ ਇਲਾਵਾ...
ਫਰਨੇਸ ਇਕਾਈ 'ਚ ਧਮਾਕਾ ਦੌਰਾਨ ਇੱਕ ਮਜ਼ਦੂਰ ਦੀ ਮੌਤ, 5 ਝੁਲਸੇ
. . .  1 day ago
ਅਮਲੋਹ, 26 ਜਨਵਰੀ (ਪੱਤਰ ਪ੍ਰੇਰਕ) ਅਮਲੋਹ ਦੇ ਨਜ਼ਦੀਕ ਪੈਂਦੀ ਇਕ ਫਰਨੇਸ ਇਕਾਈ ਵਿਚ ਬੀਤੀ ਦੇਰ ਰਾਤ ਧਮਾਕਾ ਹੋਣ ਕਾਰਨ 6 ਮਜ਼ਦੂਰਾਂ ਦੇ ਝੁਲਸ ਜਾਣ ਦੀ ਖ਼ਬਰ ਹੈ। ਜਿਨ੍ਹਾਂ ਚੋਂ ਇਕ ਮਜ਼ਦੂਰ ਨੇ ਚੰਡੀਗੜ੍ਹ ਦੇ ਸਰਕਾਰੀ ਹਸਪਤਾਲ ਵਿਚ ਇਲਾਜ ਦੌਰਾਨ...
ਟੀਮ ਇੰਡੀਆ ਦੀ ਨਿਊਜ਼ੀਲੈਂਡ ਨੂੰ ਉੱਪਰ 7 ਵਿਕਟਾਂ ਨਾਲ ਜਿੱਤ, ਲੜੀ 'ਚ 2-0 ਦੀ ਲੀਡ
. . .  1 day ago
ਆਕਲੈਂਡ, 26 ਜਨਵਰੀ - ਟੀਮ ਇੰਡੀਆ ਨੇ ਦੂਸਰੇ ਟੀ-20 ਵਿਚ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਹਰਾ ਦਿੱਤਾ। ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਕਰਦਿਆ ਨਿਊਜ਼ੀਲੈਂਡ ਦੀ ਟੀਮ ਨਿਰਧਾਰਿਤ 20...
ਮੋਬਾਈਲ ਟਾਵਰ ਤੋਂ 24 ਬੈਟਰੇ ਚੋਰੀ
. . .  1 day ago
ਜਗਦੇਵ ਕਲਾਂ, 26 ਜਨਵਰੀ (ਸ਼ਰਨਜੀਤ ਸਿੰਘ ਗਿੱਲ)- ਪੁਲਿਸ ਥਾਣਾ ਝੰਡੇਰ ਤਹਿਤ ਪੈਂਦੇ ਪਿੰਡ ਤੇੜਾ ਕਲਾਂ ਵਿਖੇ ਬੀਤੀ ਰਾਤ ਚੋਰਾਂ ਨੇ ਮੋਬਾਈਲ ਟਾਵਰ ਤੋਂ 24 ਦੇ ਕਰੀਬ ਬੈਟਰੇ...
ਗਣਤੰਤਰ ਦਿਵਸ 'ਤੇ ਬੀ.ਐੱਸ.ਐਫ ਅਤੇ ਪਾਕਿ ਰੇਂਜਰਾਂ ਵਿਚਕਾਰ ਨਹੀਂ ਹੋਈਆਂ ਮਠਿਆਈ ਦਾ ਆਦਾਨ ਪ੍ਰਦਾਨ
. . .  1 day ago
ਅੰਮ੍ਰਿਤਸਰ, 26 ਜਨਵਰੀ (ਸੁਰਿੰਦਰ ਕੋਛੜ) - ਗਣਤੰਤਰ ਦਿਵਸ ਮੌਕੇ ਅਟਾਰੀ ਵਾਹਗਾ ਸਰਹੱਦ 'ਤੇ ਬੀ.ਐੱਸ.ਐਫ ਤੇ ਪਾਕਿ ਰੇਂਜਰਾਂ ਵਿਚਕਾਰ ਮਠਿਆਈ ਦਾ ਆਦਾਨ ਪ੍ਰਦਾਨ ਨਹੀਂ...
ਦੂਸਰੇ ਟੀ-20 'ਚ ਭਾਰਤ ਨੇ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਦਿੱਤੀ ਕਰਾਰੀ ਹਾਰ
. . .  1 day ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਭਾਰਤ ਦਾ ਤੀਸਰਾ ਖਿਡਾਰੀ (ਸ਼੍ਰੇਅਸ ਅਈਅਰ) 44 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 15 ਓਵਰਾਂ ਤੋਂ ਬਾਅਦ ਭਾਰਤ 103/2
. . .  1 day ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਕੇ.ਐੱਲ.ਰਾਹੁਲ ਨੇ ਠੋਕਿਆ ਲਗਾਤਾਰ ਦੂਸਰਾ ਅਰਧ ਸੈਂਕੜਾ
. . .  1 day ago
ਹਿਮਾਚਲ ਪ੍ਰਦੇਸ਼ ਦੇ ਕੇਲਾਂਗ 'ਚ ਲਹਿਰਾਇਆ ਗਿਆ ਤਿਰੰਗਾ
. . .  1 day ago
ਅੰਮ੍ਰਿਤਸਰ ਦੇ ਸਾਰੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  1 day ago
ਗਣਤੰਤਰ ਦਿਵਸ ਮੌਕੇ ਡਿਪਟੀ ਸਪੀਕਰ ਅਜੈਬ ਸਿੰਘ ਭੱਟੀ ਨੇ ਫ਼ਰੀਦਕੋਟ ਵਿਖੇ ਲਹਿਰਾਇਆ ਤਿਰੰਗਾ
. . .  1 day ago
ਪਠਾਨਕੋਟ ਦੇ ਸਾਰੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  1 day ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 7 ਓਵਰਾਂ ਤੋਂ ਬਾਅਦ ਭਾਰਤ 42/2
. . .  1 day ago
ਇੱਕ ਵਾਰ ਫਿਰ ਨੌਜਵਾਨਾਂ ਨੂੰ ਸਮਾਰਟ ਫੋਨ ਦੇਣ ਦਾ ਵਾਅਦਾ ਨਹੀਂ ਪੂਰਾ ਕਰ ਸਕੀ ਪੰਜਾਬ ਸਰਕਾਰ
. . .  1 day ago
ਫ਼ਤਿਹਗੜ੍ਹ ਸਾਹਿਬ ਵਿਖੇ ਰਾਸ਼ਟਰੀ ਝੰਡੇ ਦਾ ਅਪਮਾਨ
. . .  1 day ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਨੇ ਭਾਰਤ ਨੂੰ ਜਿੱਤ ਲਈ ਦਿੱਤਾ 133 ਦੌੜਾਂ ਦਾ ਟੀਚਾ
. . .  1 day ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਦਾ ਪੰਜਵਾਂ ਖਿਡਾਰੀ (ਟੇਲਰ) 18 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 19 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 123/4
. . .  1 day ago
ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸਬਰਵਾਲ ਵਲੋਂ 27 ਜਨਵਰੀ ਨੂੰ ਤਰਨਤਾਰਨ ਦੇ ਸਾਰੇ ਸਕੂਲਾਂ 'ਚ ਛੁੱਟੀ ਦਾ ਐਲਾਨ
. . .  1 day ago
ਗਣਤੰਤਰ ਦਿਵਸ ਮੌਕੇ ਆਸਾਮ 'ਚ ਹੋਏ ਕਈ ਧਮਾਕੇ
. . .  1 day ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 15 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 94/4
. . .  1 day ago
ਸ਼ਾਹਕੋਟ ਦੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  1 day ago
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
. . .  1 day ago
ਵਿਧਾਇਕ ਡੈਨੀ ਬੰੰਡਾਲਾ ਨੇ ਜੰਡਿਆਲਾ ਵਿਖੇ ਲਹਿਰਾਇਆ ਝੰਡਾ
. . .  1 day ago
ਡੇਰਾ ਬਾਬਾ ਨਾਨਕ ਵਿਖੇ ਗਣਤੰਤਰ ਦਿਵਸ ਮੌਕੇ ਐੱਸ. ਡੀ. ਐੱਮ. ਨੇ ਲਹਿਰਾਇਆ ਕੌਮੀ ਝੰਡਾ
. . .  1 day ago
ਗਣਤੰਤਰ ਦਿਵਸ ਮੌਕੇ ਪ੍ਰਦੀਪ ਕੁਮਾਰ ਸੱਭਰਵਾਲ ਡਿਪਟੀ ਕਮਿਸ਼ਨਰ ਤਰਨਤਾਰਨ ਨੇ ਲਹਿਰਾਇਆ ਤਿਰੰਗਾ
. . .  1 day ago
ਸ੍ਰੀ ਅਨੰਦਪੁਰ ਸਾਹਿਬ ਵਿਖੇ ਗਣਤੰਤਰ ਦਿਵਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਮੈਡਮ ਕਨੂ ਗਰਗ ਨੇ ਕੌਮੀ ਝੰਡਾ ਲਹਿਰਾਇਆ
. . .  1 day ago
ਮਾਨਸਾ ਜ਼ਿਲ੍ਹੇ ਦੇ ਵਿੱਦਿਅਕ ਅਦਾਰਿਆਂ 'ਚ ਭਲਕੇ ਛੁੱਟੀ ਦਾ ਐਲਾਨ
. . .  1 day ago
ਗਣਤੰਤਰ ਦਿਵਸ ਮੌਕੇ ਫ਼ਾਜ਼ਿਲਕਾ 'ਚ ਡਿਪਟੀ ਕਮਿਸ਼ਨ ਮਨਪ੍ਰੀਤ ਸਿੰਘ ਛਤਵਾਲ ਨੇ ਲਹਿਰਾਇਆ ਤਿਰੰਗਾ
. . .  1 day ago
ਗੜ੍ਹਸ਼ੰਕਰ ਵਿਖੇ ਐੱਸ. ਡੀ. ਐੱਮ. ਹਰਬੰਸ ਸਿੰਘ ਨੇ ਲਹਿਰਾਇਆ ਤਿਰੰਗਾ
. . .  1 day ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਗਣਤੰਤਰ ਦਿਵਸ ਪਰੇਡ ਖ਼ਤਮ ਹੋਣ ਮਗਰੋਂ ਰਾਜਪਥ 'ਤੇ ਪੈਦਲ ਚੱਲ ਕੇ ਪ੍ਰਧਾਨ ਮੰਤਰੀ ਮੋਦੀ ਨੇ ਲੋਕਾਂ ਦਾ ਕੀਤਾ ਸਵਾਗਤ
. . .  1 day ago
ਪਰੇਡ ਖ਼ਤਮ ਹੋਣ ਤੋਂ ਬਾਅਦ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਜੇਯਰ ਬੋਲਸੋਨਾਰ ਰਾਜਪਥ ਤੋਂ ਹੋਏ ਰਵਾਨਾ
. . .  1 day ago
ਬੀ. ਐੱਸ. ਐੱਫ. ਵਲੋਂ ਅਟਾਰੀ ਸਰਹੱਦ 'ਤੇ ਲਹਿਰਾਇਆ ਗਿਆ ਤਿਰੰਗਾ
. . .  1 day ago
ਰਾਸ਼ਟਰੀ ਗਾਣ ਨਾਲ ਖ਼ਤਮ ਹੋਈ ਗਣਤੰਤਰ ਦਿਵਸ ਪਰੇਡ
. . .  1 day ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਜਗੁਆਰ ਜਹਾਜ਼ ਨੇ ਕੀਤਾ ਮਾਰਚ ਪਾਸਟ
. . .  1 day ago
ਐੱਸ. ਯੂ.-30 ਅਤੇ ਐੱਮ. ਕੇ. ਆਈ. ਜਹਾਜ਼ਾਂ ਨੇ ਆਸਮਾਨ 'ਚ ਦਿਖਾਈ ਕਰਤਬ, ਬਣਾਇਆ ਤ੍ਰਿਸ਼ੂਲ
. . .  1 day ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਦਮਦਾਰ ਚਿਨੂਕ ਅਤੇ ਅਪਾਚੇ ਹੈਲੀਕਾਪਟਰਾਂ ਨੇ ਆਸਮਾਨ 'ਚ ਦਿਖਾਇਆ ਦਮ
. . .  1 day ago
ਗਣਤੰਤਰ ਦਿਵਸ ਮੌਕੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਲਹਿਰਾਇਆ ਤਿਰੰਗਾ
. . .  1 day ago
ਮਾਨਸਾ ਵਿਖੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਲਹਿਰਾਇਆ ਕੌਮੀ ਝੰਡਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 27 ਅੱਸੂ ਸੰਮਤ 551

ਲੁਧਿਆਣਾ

ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਧਿਆਤਮ ਦੇ ਰੰਗ ਵਿਚ ਰੰਗਿਆ ਲੁਧਿਆਣਾ

ਲੁਧਿਆਣਾ, 12 ਅਕਤੂਬਰ (ਕਵਿਤਾ ਖੁੱਲਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਥਾਨਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੇਲਾ ਗਰਾੳਾੂਡ ਵਿਚ ਡਿਜੀਟਲ ਮੋਬਾਈਲ ਮਿਊਜ਼ੀਅਮ ਅਤੇ ਲਾਈਟ ਐਾਡ ਸਾਊਾਡ ਸ਼ੋਅ ਕਰਵਾਇਆ ਗਿਆ | ਅੱਜ ਦੂਜੇ ਦਿਨ ਮਿਊਜ਼ੀਅਮ ਦੇ ਨਾਲ-ਨਾਲ ਲਾਈਟ ਐਾਡ ਸਾਊਾਡ ਸ਼ੋਅ ਵੀ ਕਰਵਾਇਆ ਗਿਆ, ਜਿਸ ਵਿਚ 5500 ਤੋਂ ਵਧੇਰੇ ਦਰਸ਼ਕਾਂ ਨੇ ਹਿੱਸਾ ਲਿਆ | ਇਸ ਤੋਂ ਇਲਾਵਾ ਅੱਜ ਸਵੇਰੇ ਤੋਂ ਹੀ ਖੁੱਲੇ੍ਹ ਰੱਖੇ ਗਏ ਡਿਜੀਟਲ ਮੋਬਾਈਲ ਮਿਊਜ਼ੀਅਮ ਨੂੰ ਵੀ 3300 ਤੋਂ ਵਧੇਰੇ ਦਰਸ਼ਕਾਂ ਨੇ ਦੇਖਿਆ | ਦੂਜੇ ਦਿਨ ਦਰਸ਼ਕਾਂ ਵਲੋਂ ਪਹਿਲੇ ਦਿਨ ਤੋਂ ਵੀ ਵਧੇਰੇ ਉਤਸ਼ਾਹ ਨਾਲ ਪੂਰਾ ਲੁਧਿਆਣਾ ਅਧਿਆਤਮਿਕਤਾ ਦੇ ਰੰਗ ਵਿਚ ਰੰਗਿਆ ਪ੍ਰਤੀਤ ਹੋਇਆ | ਅੱਜ ਦਿਖਾਏ ਗਏ ਪਹਿਲੇ ਲਾਈਟ ਐਾਡ ਸਾਊਾਡ ਸ਼ੋਅ ਵਿਚ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ, ਪੁਲਿਸ ਕਮਿਸ਼ਨਰ ਸ੍ਰੀ ਰਾਕੇਸ਼ ਕੁਮਾਰ ਅਗਰਵਾਲ, ਚੇਅਰਮੈਨ ਅਮਰਜੀਤ ਸਿੰਘ ਟਿੱਕਾ, ਉਪ ਚੇਅਰਮੈਨ ਮੁਹੰਮਦ ਗੁਲਾਬ ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਨੇ ਸੰਗਤ ਦੇ ਰੂਪ ਵਿਚ ਇਸ ਮਿਊਜ਼ੀਅਮ ਅਤੇ ਸ਼ੋਅ ਦਾ ਆਨੰਦ ਮਾਣਿਆ | ਇਸ ਤੋਂ ਪਹਿਲਾਂ ਦਿਨ ਵੇਲੇ ਡਿਜੀਟਲ ਮੋਬਾਈਲ ਮਿਊਜ਼ੀਅਮ ਸਵੇਰੇ 6.30 ਤੋਂ ਸ਼ਾਮ 6 ਵਜੇ ਤੱਕ ਵੱਖ-ਵੱਖ ਖੇਤਰਾਂ ਤੋਂ ਪੁੱਜੇ 3300 ਤੋਂ ਵਧੇਰੇ ਦਰਸ਼ਕਾਂ ਨੇ ਇਸ ਮਿਊਜ਼ੀਅਮ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਭਰਪੂਰ ਜਾਣਕਾਰੀ ਹਾਸਿਲ ਕੀਤੀ | ਦੱਸਣਯੋਗ ਹੈ ਕਿ ਇਹ ਮਿਊਜ਼ੀਅਮ ਮਿਤੀ 13 ਅਕਤੂਬਰ ਨੂੰ ਵੀ ਇਸੇ ਤਰ੍ਹਾਂ ਸਵੇਰੇ 6.30 ਵਜੇ ਤੋਂ ਲੈ ਕੇ ਸ਼ਾਮ 6.00 ਵਜੇ ਤੱਕ ਚੱਲੇਗਾ, ਬਾਅਦ ਵਿਚ ਸ਼ਾਮ ਨੂੰ ਦੋ-ਦੋ ਲਾਈਟ ਐਾਡ ਸਾਊਾਡ ਸ਼ੋਅ ਵੀ ਦਿਖਾਏ ਜਾਣਗੇ | ਪਹਿਲਾ ਸ਼ੋਅ ਸ਼ਾਮ 7 ਵਜੇ ਤੋਂ 7.45 ਵਜੇ ਤੱਕ ਜਦਕਿ ਦੂਜਾ ਸ਼ੋਅ ਦੇਰ ਸ਼ਾਮ 8.30 ਵਜੇ ਤੋਂ 9.15 ਵਜੇ ਤੱਕ ਹੋਵੇਗਾ | ਅੱਜ ਜਿਉਂ ਹੀ ਸਵੇਰੇ 6.30 ਵਜੇ ਇਹ ਡਿਜੀਟਲ ਮਿਊਜ਼ੀਅਮ ਸ਼ੁਰੂ ਹੋਇਆ ਤਾਂ ਸਵੇਰ ਦੀ ਸੈਰ ਕਰਨ ਵਾਲੇ ਲੋਕਾਂ ਨੇ ਇਸ ਮਿਊਜ਼ੀਅਮ ਨੂੰ ਦੇਖਿਆ | ਇਸ ਤੋਂ ਬਾਅਦ ਪੂਰਾ ਦਿਨ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਨੇ ਇਸ ਵਿਚ ਸ਼ਮੂਲੀਅਤ ਕੀਤੀ | ਸ਼ਾਮ ਨੂੰ ਫਿਰ ਸੈਰ ਕਰਨ ਵਾਲੇ ਲੋਕਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ | ਸ੍ਰੀ ਅਗਰਵਾਲ ਨੇ ਕਿਹਾ ਕਿ ਮਿਤੀ 23 ਅਤੇ 24 ਅਕਤੂਬਰ ਨੂੰ ਸਥਾਨਕ ਲਾਡੋਵਾਲ ਸਥਿਤ ਸਤਲੁਜ ਦਰਿਆ 'ਚ ਵੀ ਫਲੋਟਿੰਗ ਲਾਈਟ ਐਾਡ ਸਾਊਾਡ ਸ਼ੋਅ ਕਰਵਾਇਆ ਜਾਵੇਗਾ |

ਬੰਦੀਆਂ ਵਿਚਾਲੇ ਹੋਈ ਲੜਾਈ 'ਚ ਇਕ ਜ਼ਖ਼ਮੀ

ਲੁਧਿਆਣਾ, 12 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੇਂਦਰੀ ਜੇਲ੍ਹ ਵਿਚ ਅੱਜ ਦੁਪਹਿਰ ਬੰਦੀਆਂ ਵਿਚਾਲੇ ਹੋਈ ਲੜਾਈ ਵਿਚ ਇਕ ਬੰਦੀ ਜ਼ਖ਼ਮੀ ਹੋ ਗਿਆ ਹੈ | ਜ਼ਖਮੀ ਹੋਏ ਬੰਦੀ ਦੀ ਸ਼ਨਾਖ਼ਤ ਗੁਰਪ੍ਰੀਤ ਸਿੰਘ ਪੁੱਤਰ ਪਰਮਜੀਤ ਸਿੰਘ ਵਜੋਂ ਕੀਤੀ ਗਈ ਹੈ | ਮਾਮੂਲੀ ਦੀ ...

ਪੂਰੀ ਖ਼ਬਰ »

ਪਾਵਰਕਾਮ ਦੇ ਮੁਲਾਜ਼ਮ ਅਤੇ ਐਸ.ਐਚ.ਓ. ਵਿਚਾਲੇ ਹੋਏ ਤਕਰਾਰ ਕਾਰਨ ਸਥਿਤੀ ਤਣਾਅਪੂਰਨ ਬਣੀ

ਲੁਧਿਆਣਾ, 12 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਚੌੜਾ ਬਾਜ਼ਾਰ ਵਿਚ ਅੱਜ ਸਵੇਰੇ ਪਾਵਰਕਾਮ ਦੇ ਮੁਲਾਜ਼ਮ ਅਤੇ ਐਸ.ਐਚ.ਓ ਵਿਚਾਲੇ ਹੋਏ ਤਕਰਾਰ ਕਾਰਨ ਉੱਥੇ ਸਥਿਤੀ ਤਣਾਅਪੂਰਨ ਬਣ ਗਈ | ਰੋਹ ਵਿਚ ਆਏ ਪਾਵਰਕਾਮ ਦੇ ਮੁਲਾਜ਼ਮਾਂ ਵਲੋਂ ਪੁਲਿਸ ਿਖ਼ਲਾਫ਼ ਜੰਮ ਕੇ ...

ਪੂਰੀ ਖ਼ਬਰ »

ਨਸ਼ਾ ਤਸਕਰ ਅਫ਼ੀਮ ਸਮੇਤ ਗਿ੍ਫ਼ਤਾਰ

ਲੁਧਿਆਣਾ, 12 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਮੋਤੀ ਨਗਰ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇੱਕ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ 33 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਪੁਲਿਸ ਵੱਲੋਂ ਗਿ੍ਫ਼ਤਾਰ ...

ਪੂਰੀ ਖ਼ਬਰ »

ਖ਼ਤਰਨਾਕ ਲੁਟੇਰਾ ਗਰੋਹ ਦੇ ਦੋ ਮੈਂਬਰ ਗਿ੍ਫ਼ਤਾਰ

ਲੁਧਿਆਣਾ, 12 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸੀ.ਆਈ.ਏ ਸਟਾਫ਼ ਦੀ ਪੁਲਿਸ ਨੇ ਖ਼ਤਰਨਾਕ ਲੁਟੇਰਾ ਗਰੋਹ ਦੇ ਦੋ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ 10 ਮੋਬਾਈਲ ਅਤੇ ਇਕ ਮੋਟਰਸਾਈਕਲ ਬਰਾਮਦ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜਾਂਚ ...

ਪੂਰੀ ਖ਼ਬਰ »

ਭਾਵਾਧਸ ਵਲੋਂ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ ਕੱਢੀ ਗਈ ਵਿਸ਼ਾਲ ਸ਼ੋਭਾ ਯਾਤਰਾ

ਲੁਧਿਆਣਾ, 12 ਸਤੰਬਰ (ਕਵਿਤਾ ਖੁੱਲਰ)-ਭਾਰਤੀ ਵਾਲਮੀਕਿ ਧਰਮ ਸਮਾਜ (ਰਜਿ:) ਭਾਵਾਧਸ ਭਾਰਤ ਵਲੋਂ ਭਗਵਾਨ ਵਾਲਮੀਕਿ ਦੇ ਪਾਵਨ ਪ੍ਰਗਟ ਦਿਵਸ 'ਤੇ 30ਵੀਂ ਵਿਸ਼ਾਲ ਸ਼ੋਭਾ ਯਾਤਰਾ ਦਰੇਸੀ ਦੇ ਖੁੱਲੇ੍ਹ ਮੈਦਾਨ 'ਚੋਂ ਭਾਵਾਧਸ ਦੇ ਰਾਸ਼ਟਰੀ ਮੁੱਖ ਸੰਚਾਲਕ ਵੀਰੇਸ਼ ਵਿਜੈ ...

ਪੂਰੀ ਖ਼ਬਰ »

ਗਰਮ ਤੇਲ ਡਿਗਣ ਨਾਲ ਬੱਚੀ ਝੁਲਸੀ

ਲੁਧਿਆਣਾ, 12 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਚੰਡੀਗੜ੍ਹ ਰੋਡ ਸਥਿਤ ਬੈਸਟ ਪ੍ਰਾਈਜ਼ ਮਾਲ ਵਿਚ ਇਕ ਸਟਾਲ 'ਤੇ ਪਏ ਗਰਮ ਤੇਲ ਦੇ ਡਿੱਗਣ ਨਾਲ ਇਕ 8 ਸਾਲ ਦੀ ਬੱਚੀ ਦੇ ਝੁਲਸਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਨੇ ਬੈਸਟ ਪ੍ਰਾਈਜ਼ ਦੇ ਮੈਨੇਜਰ ਅਤੇ ...

ਪੂਰੀ ਖ਼ਬਰ »

ਲਾਟਰੀ ਦੀ ਆੜ 'ਚ ਸੱਟੇਬਾਜ਼ੀ ਕਰਦੇ ਤਿੰਨ ਕਾਬੂ

ਲੁਧਿਆਣਾ, 12 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਲਾਟਰੀ ਦੀ ਆੜ 'ਚ ਸੱਟੇਬਾਜ਼ੀ ਕਰਦੇ ਤਿੰਨ ਨੌਜਵਾਨਾਂ ਨੂੰ ਗਿ੍ਫ਼ਤਾਰ ਕੀਤਾ ਹੈ | ਪਹਿਲੇ ਮਾਮਲੇ ਵਿਚ ਥਾਣਾ ਡਵੀਜ਼ਨ ਨੰਬਰ ਦੋ ਦੀ ਪੁਲਿਸ ਨੇ ਮੁੰਨਾ ਆਲਮ ਵਾਸੀ ਗਣੇਸ਼ ਨਗਰ ਨੂੰ ...

ਪੂਰੀ ਖ਼ਬਰ »

ਵਿਦਿਆਰਥੀਆਂ ਵਿਚਾਲੇ ਹੋਈ ਲੜਾਈ 'ਚ ਇਕ ਜ਼ਖ਼ਮੀ * ਪੈਵੇਲੀਅਨ ਮਾਲ ਸਥਿਤ ਰੈਸਟੋਰੈਂਟ 'ਚ ਦੇਰ ਰਾਤ ਹੋਈ ਗੁੰਡਾਗਰਦੀ

ਲੁਧਿਆਣਾ, 12 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ 8 ਦੇ ਘੇਰੇ ਅੰਦਰ ਪੈਂਦੇ ਇਲਾਕੇ ਪੈਵੇਲੀਅਨ ਮਾਲ ਸਥਿਤ ਵਾਲ ਸਟਰੀਟ ਰੈਸਟੋਰੈਂਟ 'ਚ ਬੀਤੀ ਰਾਤ ਹੋਈ ਵਿਦਿਆਰਥੀਆਂ ਵਿਚਾਲੇ ਲੜਾਈ ਵਿਚ ਇਕ ਵਿਦਿਆਰਥੀ ਜ਼ਖ਼ਮੀ ਹੋ ਗਿਆ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਤਿੰਨ ਦੁਕਾਨਾਂ ਦੇ ਤਾਲੇ ਤੋੜ ਕੇ ਹਜ਼ਾਰਾਂ ਦੀ ਨਕਦੀ ਅਤੇ ਸਾਮਾਨ ਚੋਰੀ

ਲੁਧਿਆਣਾ, 12 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਪੰਜ ਦੇ ਘੇਰੇ ਅੰਦਰ ਪੈਂਦੇ ਇਲਾਕੇ ਆਰਤੀ ਚੌਕ 'ਚ ਬੀਤੀ ਰਾਤ ਚੋਰਾਂ ਵਲੋਂ ਤਿੰਨ ਦੁਕਾਨਾਂ ਦੇ ਤਾਲੇ ਤੋੜ ਕੇ ਹਜ਼ਾਰਾਂ ਦੀ ਨਕਦੀ ਅਤੇ ਸਾਮਾਨ ਚੋਰੀ ਕੀਤੇ ਜਾਣ ਦੇ ਮਾਮਲੇ ਸਾਹਮਣੇ ਆਏ ਹਨ | ...

ਪੂਰੀ ਖ਼ਬਰ »

ਭਾਵਾਧਸ ਵਲੋਂ ਪ੍ਰਗਟ ਦਿਵਸ ਮੌਕੇ ਕਰਵਾਇਆ ਵਿਸ਼ਾਲ ਸਮਾਗਮ

ਲੁਧਿਆਣਾ, 12 ਅਕਤੂਬਰ (ਕਵਿਤਾ ਖੁੱਲਰ)-ਭਾਰਤੀ ਵਾਲਮੀਕਿ ਧਰਮ ਸਮਾਜ ਭਾਵਾਧਸ ਵਲੋਂ ਭਾਵਾਧਸ ਦੇ ਰਾਸ਼ਟਰੀ ਨਿਰਦੇਸ਼ਕ ਵੀਰ ਸੇ੍ਰਸ਼ਠ ਨਰੇਸ਼ ਧੀਂਗਾਨ ਦੀ ਅਗਵਾਈ ਵਿਚ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਦੇ ਸੰਬੰਧ 'ਚ ਵਿਸ਼ਾਲ ਸਮਾਗਮ ਗੁਰੂ ਨਾਨਕ ਭਵਨ ਵਿਖੇ ...

ਪੂਰੀ ਖ਼ਬਰ »

ਸ਼ੱਕੀ ਹਾਲਾਤ 'ਚ ਆਟੋ ਰਿਕਸ਼ਾ ਚਾਲਕ ਵਲੋਂ ਖ਼ੁਦਕੁਸ਼ੀ

ਲੁਧਿਆਣਾ, 12 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਾਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਮਹਾਂਸਿੰਘ ਨਗਰ ਵਿਚ ਆਟੋ ਰਿਕਸ਼ਾ ਚਾਲਕ ਵਲੋਂ ਸ਼ੱਕੀ ਹਾਲਾਤ ਵਿਚ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖ਼ਤ ਅਮਨਦੀਪ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਿਖ਼ਲਾਫ਼ ਇਤਰਾਜ਼ਯੋਗ ਟਿੱਪਣੀਆਂ ਕਰਨ ਦੇ ਮਾਮਲੇ 'ਚ ਜ਼ੀ ਟੀ.ਵੀ. ਦੇ ਮੁੱਖ ਸੰਪਾਦਕ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 12 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਭਗਵਾਨ ਵਾਲਮੀਕਿ ਿਖ਼ਲਾਫ਼ ਇਤਰਾਜ਼ਯੋਗ ਟਿੱਪਣੀਆਂ ਕਰਨ ਦੇ ਮਾਮਲੇ ਵਿਚ ਜ਼ੀ.ਟੀ.ਵੀ. ਦੇ ਮੁੱਖ ਸੰਪਾਦਕ ਸੁਧੀਰ ਚੌਧਰੀ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਹੈਬੋਵਾਲ ਰਹਿਣ ...

ਪੂਰੀ ਖ਼ਬਰ »

ਲੁਧਿਆਣਾ ਤੇ ਖੰਨਾ 'ਚ ਮਿਲਣਗੀਆਂ ਸਸਤੇ ਰੇਟਾਂ 'ਤੇ ਕੰਨਾਂ ਦੀਆਂ ਮਸ਼ੀਨਾਂ

ਲੁਧਿਆਣਾ, 12 ਅਕਤੂਬਰ (ਸਲੇਮਪੁਰੀ)-ਜੋ ਮਰੀਜ਼ ਘੱਟ ਸੁਣਨ ਦੀ ਵਜ੍ਹਾ ਨਾਲ ਪੇ੍ਰਸ਼ਾਨ ਹਨ ਅਤੇ ਕੰਨ ਦੀ ਬਿਹਤਰ ਕੁਆਲਿਟੀ ਦੀ ਮਸ਼ੀਨ ਬਹੁਤ ਮਹਿੰਗੀ ਹੋਣ ਕਰਕੇ ਖਰੀਦ ਨਹੀਂ ਸਕਦੇ, ਉਨ੍ਹਾਂ ਲਈ ਇਹ ਚੰਗੀ ਖ਼ਬਰ ਹੈ ਕਿ ਮੈਕਸ ਕੰਪਨੀ ਦੁਆਰਾ ਜਰਮਨ ਤਕਨੀਕ ਆਧਾਰਿਤ ਕੰਨਾਂ ...

ਪੂਰੀ ਖ਼ਬਰ »

ਸਹੋਤਾ ਵਲੋਂ 10ਵੀਂ 'ਬ੍ਰਹਮ ਜੋਤੀ ਵਿਸ਼ਾਲ ਸ਼ੋਭਾ ਯਾਤਰਾ' 'ਚ ਸ਼ਾਮਿਲ ਹੋਣ ਲਈ ਸਮੂਹ ਜਥੇਬੰਦੀਆਂ ਦਾ ਧੰਨਵਾਦ

ਲੁਧਿਆਣਾ, 12 ਅਕਤੂਬਰ (ਕਵਿਤਾ ਖੁੱਲਰ)-ਭਾਰਤੀ ਵਾਲਮੀਕਿ ਧਰਮ ਸਮਾਜ (ਭਾਵਾਧਸ) ਭਾਰਤ ਦੇ ਰਾਸ਼ਟਰੀ ਸਰਵਉੱਚ ਨਿਰਦੇਸ਼ਕ ਅਸ਼ਵਨੀ ਸਹੋਤਾ ਨੇ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਸਬੰਧੀ ਸਜਾਈ 10ਵੀਂ 'ਬ੍ਰਹਮ ਜੋਤੀ ਵਿਸ਼ਾਲ ਸ਼ੋਭਾ ਯਾਤਰਾ' 'ਚ ਸ਼ਾਮਿਲ ਹੋਣ 'ਤੇ ਸਮੂਹ ...

ਪੂਰੀ ਖ਼ਬਰ »

ਹਲਕੇ ਦੇ ਲੋਕ ਇਯਾਲੀ ਨੂੰ ਜਿਤਾ ਕੇ ਆਪਣੀ ਧੀ ਨੂੰ ਮਾਣ ਬਖ਼ਸ਼ਣਗੇ-ਹਰਸਿਮਰਤ

ਸਰਾਭਾ/ਸੁਧਾਰ, 12 ਅਕਤੂਬਰ (ਕਿਰਨਜੀਤ ਕੌਰ ਗਰੇਵਾਲ, ਜਸਵਿੰਦਰ ਸਿੰਘ ਗਰੇਵਾਲ)-ਕੈਪਟਨ ਦੀ ਧੋਖੇਬਾਜ਼ ਸਰਕਾਰ ਤੋਂ ਸੂਬੇ ਦਾ ਹਰ ਵਰਗ ਨਿਰਾਸ਼ ਹੈ | ਕੈਪਟਨ ਸਰਕਾਰ ਨੇ ਪਿਛਲੀ ਸਰਕਾਰ ਵਲੋਂ ਦਿੱਤੀਆ ਜਾ ਰਹੀਆਂ ਸਹੂਲਤਾਂ ਬੰਦ ਕਰਕੇ ਲੋਕਾਂ ਨਾਲ ਵਾਅਦਾ-ਿਖ਼ਲਾਫ਼ੀ ...

ਪੂਰੀ ਖ਼ਬਰ »

ਪਿੰਡ ਜੱਸੋਵਾਲ (ਕੁਲਾਰ) ਵਿਖੇ ਬਿੱਟੂ ਨੇ ਸੰਧੂ ਦੇ ਹੱਕ ਵਿਚ ਕੀਤੀ ਮੀਟਿੰਗ

ਚੌਾਕੀਮਾਨ, 12 ਅਕਤੂਬਰ (ਤੇਜਿੰਦਰ ਸਿੰਘ ਚੱਢਾ)-ਪਿੰਡ ਜੱਸੋਵਾਲ (ਕੁਲਾਰ) ਵਿਖੇ ਸਰਪੰਚ ਬਲਵਿੰਦਰ ਸਿੰਘ ਜੱਸੋਵਾਲ ਤੇ ਸਾਬਕਾ ਸਰਪੰਚ ਮਲਕੀਤ ਸਿੰਘ ਜੱਸੋਵਾਲ ਦੀ ਅਗਵਾਈ ਵਿਚ ਇੱਕਠੇ ਹੋਏ ਨਗਰ ਨਿਵਾਸੀਆਂ ਨਾਲ ਲੋਕ ਸਭਾ ਹਲਕਾ ਲੁਧਿਆਣਾ ਤੋਂ ਸਾਂਸਦ ਰਵਨੀਤ ਸਿੰਘ ...

ਪੂਰੀ ਖ਼ਬਰ »

ਸ਼ਿਵਾਲਿਕ ਨੇ ਇਯਾਲੀ ਦੇ ਹੱਕ 'ਚ ਘਰ-ਘਰ ਜਾ ਕੇ ਲੋਕਾਂ ਨਾਲ ਕੀਤਾ ਰਾਬਤਾ ਕਾਇਮ

ਚੌਾਕੀਮਾਨ, 12 ਅਕਤੂਬਰ (ਤੇਜਿੰਦਰ ਸਿੰਘ ਚੱਢਾ)-ਪਿੰਡ ਗੁੜੇ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਗਿੱਲ ਦੇ ਇੰਚਾਰਜ ਸਾਬਕਾ ਵਿਧਾਇਕ ਦਰਸ਼ਨ ਸਿੰਘ ਸਿਵਾਲਿਕ ਨੇ ਅਕਾਲੀ ਆਗੂਆਂ ਤੇ ਵਰਕਰਾਂ ਨੂੰ ਨਾਲ ਲੈ ਕੇ ਹਲਕਾ ਦਾਖਾ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ...

ਪੂਰੀ ਖ਼ਬਰ »

ਸੰਧੂ ਨੇ ਆਪਣੇ ਭਰਾ ਕੈਪਟਨ ਸੰਧੂ ਲਈ ਵੋਟਾਂ ਮੰਗੀਆਂ

ਭੂੰਦੜੀ, 12 ਅਕਤੂਬਰ (ਕੁਲਦੀਪ ਸਿੰਘ ਮਾਨ)-ਸਾਬਕਾ ਚੇਅਰਮੈਨ ਜਗਦੇਵ ਸਿੰਘ ਸੰਧੂ ਨੇ ਕਾਂਗਰਸੀ ਵਰਕਰਾਂ ਨਾਲ ਹਲਕੇ ਦੇ ਉਮੀਦਵਾਰ ਅਤੇ ਆਪਣੇ ਭਰਾ ਕੈਪਟਨ ਸੰਦੀਪ ਸਿੰਘ ਸੰਧੂ ਦੇ ਹੱਕ 'ਚ ਨੁੱਕੜ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਘਰ-ਘਰ ਜਾ ਕੇ ਲੋਕਾਂ ਨਾਲ ਰਾਬਤਾ ...

ਪੂਰੀ ਖ਼ਬਰ »

ਦਾਖਾ 'ਚੋਂ ਅਕਾਲੀ ਦਲ ਚੋਣ ਜਿੱਤ ਕੇ ਆਉਂਦੇ ਢਾਈ ਸਾਲਾਂ ਬਾਅਦ ਸੂਬੇ 'ਚ ਸਰਕਾਰ ਬਣਾਉਣ ਦਾ ਮੁੱਢ ਬੰਨ੍ਹੇਗਾ-ਇਯਾਲੀ

ਹੰਬੜਾਂ, 12 ਅਕਤੂਬਰ (ਜਗਦੀਸ਼ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਹਲਕਾ ਦਾਖਾ ਦੀ ਜ਼ਿਮਨੀ ਚੋਣ ਜਿੱਤ ਕੇ ਅਗਲੇ ਢਾਈ ਸਾਲਾਂ ਬਾਅਦ ਸੂਬੇ 'ਚ ਅਕਾਲੀ ਦਲ ਸਰਕਾਰ ਬਣਾਉਣ ਦਾ ਮੁੱਢ ਬੰਨ੍ਹੇਗਾ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਦੇ ਅਕਾਲੀ ਦਲ ਦੇ ਉਮੀਦਵਾਰ ਸਾਬਕਾ ...

ਪੂਰੀ ਖ਼ਬਰ »

ਇਯਾਲੀ ਵਲੋਂ ਭੱਟੀਆਂ ਢਾਹਾ ਦੇ ਵੋਟਰਾਂ ਨੂੰ ਵੋਟ ਦੀ ਅਪੀਲ

ਮੁੱਲਾਂਪੁਰ-ਦਾਖਾ, 12 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਹਲਕਾ ਦਾਖਾ ਜ਼ਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ-ਗਠਜੋੜ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਵਲੋਂ ਵੋਟ ਦੀ ਅਪੀਲ ਲਈ ਪਿੰਡ ਭੱਟੀਆਂ ਢਾਹਾ, ਚੰਗਣਾਂ ਹੋਰ ਪਿੰਡਾਂ 'ਚ ਚੋਣ ਜਲਸਿਆਂ ਨੂੰ ਸੰਬੋਧਨ ਹੁੰਦਿਆਂ ...

ਪੂਰੀ ਖ਼ਬਰ »

'ਲਿਪ' ਉਮੀਦਵਾਰ ਚੱਕ ਦੇ ਹੱਕ 'ਚ ਈਸੇਵਾਲ ਵਿਖੇ ਭਰਵੀਂ ਚੋਣ ਮੀਟਿੰਗ

ਹੰਬੜਾਂ, 12 ਅਕਤੂਬਰ (ਜਗਦੀਸ਼ ਸਿੰਘ ਗਿੱਲ)-ਲੋਕ ਇਨਸਾਫ਼ ਪਾਰਟੀ ਦੇ ਉਮੀਦਵਾਰ ਸੁਖਦੇਵ ਸਿੰਘ ਚੱਕ ਦੇ ਹੱਕ ਵਿਚ ਈਸੇਵਾਲ ਵਿਖੇ ਭਰਵਾਂ ਚੋਣ ਜਲਸਾ ਕਰਵਾਇਆ | ਚੋਣ ਜਲਸੇ ਨੂੰ ਸੰਬੋਧਨ ਕਰਦਿਆਂ ਵਿਧਾਇਕ ਬਲਵਿੰਦਰ ਸਿੰਘ ਬੈਂਸ ਨੇ ਅਪੀਲ ਕੀਤੀ ਕਿ ਹਲਕੇ ਦੇ ਲੋਕ ਲਿਪ ...

ਪੂਰੀ ਖ਼ਬਰ »

ਅੰਤਿਮ ਸਵਾਸਾਂ ਤੱਕ ਹਲਕਾ ਦਾਖਾ 'ਚ ਲੋਕਾਂ ਦੀ ਸੇਵਾ ਕਰਨਾ ਚਾਹੁੰਦਾ ਹਾਂ-ਕੈਪਟਨ ਸੰਧੂ

ਹੰਬੜਾਂ, 12 ਅਕਤੂਬਰ (ਹਰਵਿੰਦਰ ਸਿੰਘ ਮੱਕੜ)-ਦਾਖਾ ਹਲਕੇ ਦੀ ਜ਼ਿਮਨੀ ਚੋਣ ਲਈ ਕਾਂਗਰਸੀ ਉਮੀਦਵਾਰ ਸੰਦੀਪ ਸੰਧੂ ਦਾ ਚੋਣ ਮਹਿੰਮ ਦੌਰਾਨ ਪਿੰਡ ਪੁੜੈਣ ਵਿਖੇ ਲੁਧਿਆਣਾ ਦਿਹਾਤੀ ਦੇ ਜਨਰਲ ਸਕੱਤਰ ਗੁਰਮੀਤ ਸਿੰਘ ਟੀਟੂ ਪੁੜੈਣ ਦੀ ਅਗਵਾਈ ਹੇਠ ਪਿੰਡ ਵਾਸੀਆਂ ਵਲੋਂ ...

ਪੂਰੀ ਖ਼ਬਰ »

ਕਾਂਗਰਸ ਦਾ ਸਾਬਕਾ ਕੌਾਸਲਰ ਸੇਮੀ ਅਕਾਲੀ ਦਲ 'ਚ ਸ਼ਾਮਿਲ

ਮੁੱਲਾਂਪੁਰ-ਦਾਖਾ, 12 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਹਲਕਾ ਦਾਖਾ ਜ਼ਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ-ਗਠਜੋੜ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਨੂੰ ਪੇਂਡੂ-ਸ਼ਹਿਰੀ ਵੋਟਰ ਵਲੋਂ ਮਿਲ ਰਹੇ ਭਾਰੀ ਸਮਰਥਨ 'ਚ ਅੱਜ ਉਦੋਂ ਵਾਧਾ ਹੋ ਗਿਆ, ਜਦ ਕਈ ਪੀੜ੍ਹੀਆਂ ਤੋਂ ...

ਪੂਰੀ ਖ਼ਬਰ »

ਕੈਪਟਨ ਸੰਦੀਪ ਸੰਧੂ ਵਲੋਂ ਭਨੋਹੜ 'ਚ ਵੋਟ ਦੀ ਅਪੀਲ

ਮੁੱਲਾਂਪੁਰ-ਦਾਖਾ, 12 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਹਲਕਾ ਦਾਖਾ ਜ਼ਿਮਨੀ ਚੋਣ ਲਈ ਕਾਂਗਰਸ ਪਾਰਟੀ ਉਮੀਦਵਾਰ ਕੈਪਟਨ ਸੰਦੀਪ ਸੰਧੂ ਵਲੋਂ ਆਪਣੇ ਚੋਣ ਜਲਸਿਆਂ 'ਚ ਚੋਣ ਪ੍ਰਚਾਰ ਸਮੇਂ ਸਾਧ ਵਰਗੀ ਨਿਮਰਤਾ ਧਾਰੀ ਹੋਈ ਹੈ | ਕੈਪਟਨ ਸੰਦੀਪ ਵੱਧ ਉਮਰ ਮਹਿਲਾ ਵੋਟਰਾਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX