ਤਾਜਾ ਖ਼ਬਰਾਂ


ਝਾਰਖੰਡ ਚੋਣਾਂ : ਭਾਜਪਾ ਨੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ
. . .  1 day ago
ਬਰਾਤ ਤੋਂ ਵਾਪਸ ਪਰਤੀ ਤੇਜ਼ ਰਫ਼ਤਾਰ ਗੱਡੀ ਦਰਖਤ 'ਚ ਵੱਜਣ ਕਾਰਨ 3 ਦੀ ਮੌਤ
. . .  1 day ago
ਬਾਲਿਆਂਵਾਲੀ, 17 ਨਵੰਬਰ (ਕੁਲਦੀਪ ਮਤਵਾਲਾ)-ਪਿੰਡ ਕੋਟੜਾ ਕੌੜਾ ਵਿਖੇ ਬਰਾਤ ਤੋਂ ਵਾਪਸ ਆ ਰਹੇ ਬਰਾਤੀਆਂ ਦੀ ਗੱਡੀ ਦਰਖਤ 'ਚ ਵੱਜਣ ਕਾਰਨ 3 ਦੀ ਮੌਤ ਅਤੇ 2 ਦੇ ਗੰਭੀਰ ਜ਼ਖਮੀ ਹੋਣ ਦੀ ਖ਼ਬਰ ਹੈ।ਜਿਸ ਕਾਰਨ ਸਾਰੇ ਇਲਾਕੇ 'ਚ ਸੋਗ ...
ਦਲਿਤ ਨੌਜਵਾਨ ਜਗਮੇਲ ਦੀ ਮੌਤ 'ਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਲਗਾਇਆ ਧਰਨਾ
. . .  1 day ago
ਲਹਿਰਾਗਾਗਾ, 16 ਨਵੰਬਰ (ਅਸ਼ੋਕ ਗਰਗ,ਸੂਰਜ ਭਾਨ ਗੋਇਲ,ਕੰਵਲਜੀਤ ਢੀਂਡਸਾ) - ਪਿੰਡ ਚੰਗਾਲੀਵਾਲਾ ਵਿਖੇ ਦਲਿਤ ਨੌਜਵਾਨ ਜਗਮੇਲ ਸਿੰਘ ਦੀ ਪਿੰਡ ਦੇ ਧਨਾਢ ਲੋਕਾਂ ਵੱਲੋਂ ਕੁੱਟਮਾਰ ਕਾਰਨ, ਪਿਸ਼ਾਬ ਪਿਲਾਉਣ ਅਤੇ ਪੈਰਾਂ ...
ਭਾਰਤ ਨੇ ਅਗਨੀ -2 ਬੈਲਿਸਟਿਕ ਮਿਜ਼ਾਈਲ ਦਾ ਕੀਤਾ ਸਫਲਤਾਪੂਰਵਕ ਪ੍ਰੀਖਣ
. . .  1 day ago
ਸਰਸਾ ਨੰਗਲ 'ਚ ਕਰੀਬ 5 ਘੰਟਿਆਂ ਮਗਰੋਂ ਤੇਂਦੂਏ ਨੂੰ ਫੜਨ 'ਚ ਸਬੰਧਿਤ ਅਧਿਕਾਰੀ ਹੋਏ ਸਫਲ
. . .  1 day ago
ਭਰਤ ਗੜ੍ਹ ,16 ਨਵੰਬਰ (ਜਸਬੀਰ ਸਿੰਘ ਬਾਵਾ)- ਥਾਣਾ ਕੀਰਤਪੁਰ ਸਾਹਿਬ ਅਧੀਨ ਆਉਂਦੇ ਪਿੰਡ ਸਰਸਾ ਨੰਗਲ 'ਚ ਅੱਜ ਉਦੋਂ ਮਾਹੌਲ ਤਣਾਓ ਪੂਰਣ ਹੋ ਗਿਆ, ਜਦੋਂ ੇ ਬਾਅਦ ਦੁਪਹਿਰ ਇੱਥੋਂ ਦੇ ਵਸਨੀਕ ਮੋਹਣ ਸਿੰਘ ਦੇ ਘਰ ਦੇ ...
ਅਨਿਲ ਅੰਬਾਨੀ ਨੇ ਦਿੱਤਾ ਰਿਲਾਇੰਸ ਕਮਨੀਕੇਸ਼ਨ ਦੇ ਨਿਰਦੇਸ਼ਕ ਅਹੁਦੇ ਤੋਂ ਅਸਤੀਫ਼ਾ
. . .  1 day ago
ਮੁੰਬਈ ,16 ਨਵੰਬਰ - ਅਨਿਲ ਅੰਬਾਨੀ ਨੇ ਅੱਜ ਕਰਜ਼ੇ ਦੇ ਬੋਝ ਹੇਠ ਦੱਬੀ ਰਿਲਾਇੰਸ ਕਮਨੀਕੇਸ਼ਨ ਦੇ ਨਿਰਦੇਸ਼ਕ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਸ਼ੁੱਕਰਵਾਰ ਨੂੰ ਜਾਰੀ ਤਿਮਾਹੀ 'ਚ ਕੰਪਨੀ ਨੂੰ 30 ਹਜ਼ਾਰ ਕਰੋੜ ਤੋਂ ਵੱਧ ਘਾਟਾ ...
ਲਾਹੌਰ ਹਾਈਕੋਰਟ ਨੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੂੰ ਵਿਦੇਸ਼ ਜਾਣ ਦੀ ਦਿਤੀ ਇਜਾਜ਼ਤ
. . .  1 day ago
ਅਟਾਰੀ ਵਾਹਗਾ ਸਰਹੱਦ ਵਿਖੇ ਰੀਟਰੀਟ ਸੈਰਾਮਨੀ ਦਾ ਸਮਾਂ ਸ਼ਾਮ ਸਾਢੇ 4 ਵਜੇ ਹੋਇਆ
. . .  1 day ago
ਅਟਾਰੀ ,16 ਨਵੰਬਰ ( ਰੁਪਿੰਦਰਜੀਤ ਸਿੰਘ ਭਕਨਾ) - ਭਾਰਤ ਪਾਕਿਸਤਾਨ ਦੀ ਸਾਂਝੀ ਜਾਂਚ ਚੌਕੀ ਅਟਾਰੀ ਵਾਹਗਾ ਸਰਹੱਦ ਵਿਖੇ ਭਾਰਤ ਪਾਕਿਸਤਾਨ ਦੀਆਂ ਸੁਰੱਖਿਆ ਫੋਰਸਾਂ ਵੱਲੋਂ ਨਿਭਾਈ ਜਾਂਦੀ ਰੀਟਰੀਟ ਸੈਰਾਮਨੀ (ਝੰਡਾ ਉਤਾਰਨ ਦੀ ਰਸਮ )ਜਿਸ ਨੂੰ ...
ਐੱਸ ਜੀ ਪੀ ਸੀ ਕੋਲ ਫ਼ੰਡਾਂ ਦੀ ਘਾਟ ਨਹੀਂ , 20 ਡਾਲਰ ਦੇ ਸਕਦੇ ਹਨ - ਪ੍ਰਨੀਤ ਕੌਰ
. . .  1 day ago
ਨਾਭਾ , 16 ਨਵੰਬਰ ( ਅਮਨਦੀਪ ਸਿੰਘ ਲਵਲੀ)- ਇਤਿਹਾਸਿਕ ਨਗਰੀ ਨਾਭਾ ਵਿਖੇ ਮੈਂਬਰ ਪਾਰਲੀਮੈਂਟ ਮਹਾਰਾਣੀ ਪ੍ਰਨੀਤ ਕੌਰ ਵੱਲੋਂ ਧੰਨਵਾਦੀ ਦੌਰਾ ਕੀਤਾ ਗਿਆ। ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਜੋ ਸੰਗਤ ਨੂੰ ਪਾਸਪੋਰਟ ...
ਰਾਮਾ ਮੰਡੀ ਵਿਖੇ ਆਪਸ 'ਚ ਭਿੜੇ ਭਾਜਪਾ ਆਗੂ ਅਤੇ ਵਰਕਰ
. . .  1 day ago
ਜਲੰਧਰ, 16 ਨਵੰਬਰ (ਪਵਨ)- ਅੱਜ ਰਾਮਾ ਮੰਡੀ ਵਿਖੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਅਤੇ ਸਾਬਕਾ ਮੇਅਰ ਰਾਕੇਸ਼ ਰਾਠੌਰ ਦੇ ਸਮਰਥਕ ਆਪਸ 'ਚ ਕਿਸੇ ਗੱਲ ਨੂੰ...
1 ਕਿਲੋ, 55 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ
. . .  1 day ago
ਤਰਨ ਤਾਰਨ, 16 ਨਵੰਬਰ (ਹਰਿੰਦਰ ਸਿੰਘ)- ਸੀ. ਆਈ. ਏ. ਸਟਾਫ਼ ਤਰਨ ਤਾਰਨ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਇੱਕ ਕਾਰ ਚਾਲਕ ਪਾਸੋਂ 1 ਕਿਲੋ, 55 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ...
ਸੇਵਾਮੁਕਤ ਸਿਵਲ ਅਧਿਕਾਰੀ ਡਾ. ਜਸਪਾਲ ਨੇ ਕਰਤਾਰਪੁਰ ਲੈਂਡਸਕੇਪ ਯੋਜਨਾ ਇਮਰਾਨ ਖ਼ਾਨ ਨਾਲ ਵਿਚਾਰੀ
. . .  1 day ago
ਅੰਮ੍ਰਿਤਸਰ, 16 ਨਵੰਬਰ (ਸੁਰਿੰਦਰ ਕੋਛੜ)- ਚੜ੍ਹਦੇ ਪੰਜਾਬ ਦੇ ਸੇਵਾਮੁਕਤ ਸਿਵਲ ਅਧਿਕਾਰੀ ਅਤੇ ਲੇਖਕ ਖੋਜ-ਕਰਤਾ ਡਾ. ਡੀ. ਐੱਸ. ਜਸਪਾਲ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨਾਲ ਮੁਲਾਕਾਤ...
ਮੋਬਾਇਲ ਵਿੰਗ ਦੀ ਟੀਮ ਵਲੋਂ ਇੱਕ ਕਿਲੋ ਤੋਂ ਵੱਧ ਸੋਨਾ ਅਤੇ 40 ਕਿਲੋ ਚਾਂਦੀ ਬਰਾਮਦ
. . .  1 day ago
ਜਲੰਧਰ, 16 ਨਵੰਬਰ- ਮੋਬਾਇਲ ਵਿੰਗ ਦੀ ਟੀਮ ਨੇ ਟਰੇਨ 'ਚ ਜਾ ਰਹੇ ਦੋ ਵਿਅਕਤੀਆਂ ਕੋਲੋਂ ਅੱਜ ਬਿਨਾਂ ਬਿੱਲ ਤੋਂ 1 ਕਿਲੋ 325 ਗ੍ਰਾਮ ਸੋਨਾ ਅਤੇ 40 ਕਿਲੋ ਚਾਂਦੀ...
ਜੰਮੂ-ਕਸ਼ਮੀਰ ਦੇ ਸੋਪੋਰ 'ਚ ਪੰਜ ਸ਼ੱਕੀ ਅੱਤਵਾਦੀ ਗ੍ਰਿਫ਼ਤਾਰ
. . .  1 day ago
ਸ੍ਰੀਨਗਰ, 16 ਨਵੰਬਰ- ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੇ ਸੋਪੋਰ ਇਲਾਕੇ 'ਚ ਪੁਲਿਸ ਅਤੇ ਸੁਰੱਖਿਆ ਬਲਾਂ ਦੀ ਸਾਂਝੀ ਟੀਮ...
ਸੰਸਦ ਦੇ ਸਰਦ ਰੁੱਤ ਇਜਲਾਸ ਤੋਂ ਪਹਿਲਾਂ ਸਰਬ ਪਾਰਟੀ ਬੈਠਕ ਸ਼ੁਰੂ
. . .  1 day ago
ਨਵੀਂ ਦਿੱਲੀ, 16 ਨਵੰਬਰ- 18 ਨਵੰਬਰ ਤੋਂ ਸ਼ੁਰੂ ਹੋਣ ਵਾਲੇ ਸੰਸਦ ਦੇ ਸਰਦ ਰੁੱਤ ਇਜਲਾਸ ਤੋਂ ਪਹਿਲਾਂ ਲੋਕ ਸਭਾ ਦੇ ਸਪੀਕਰ ਓਮ ਪ੍ਰਕਾਸ਼ ਬਿਰਲਾ...
ਡਾ. ਓਬਰਾਏ ਨੇ ਹੁਣ ਕਰਤਾਰਪੁਰ ਸਾਹਿਬ ਜਾਣ ਦੇ ਚਾਹਵਾਨਾਂ ਦੇ ਫਾਰਮ ਭਰਨ ਦੀ ਨਿਸ਼ਕਾਮ ਸੇਵਾ ਦਾ ਚੁੱਕਿਆ ਬੀੜਾ
. . .  1 day ago
ਦਿੱਲੀ ਦਾ ਪਾਣੀ ਵੀ ਸਭ ਤੋਂ ਵੱਧ ਖ਼ਰਾਬ, ਸਰਕਾਰ ਨੇ ਜਾਰੀ ਕੀਤੀ 21 ਸ਼ਹਿਰਾਂ ਦੀ ਰੈਂਕਿੰਗ
. . .  1 day ago
ਨਿਤਿਸ਼ ਕੁਮਾਰ ਨੇ ਕੀਤਾ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ
. . .  1 day ago
ਇੰਦੌਰ ਟੈਸਟ ਮੈਚ 'ਚ ਭਾਰਤ ਦੀ ਸ਼ਾਨਦਾਰ ਜਿੱਤ, ਬੰਗਲਾਦੇਸ਼ ਨੂੰ ਪਾਰੀ ਅਤੇ 130 ਦੌੜਾਂ ਨਾਲ ਦਿੱਤੀ ਮਾਤ
. . .  1 day ago
ਇੰਦੌਰ ਟੈਸਟ ਮੈਚ 'ਚ ਭਾਰਤ ਨੇ ਬੰਗਲਾਦੇਸ਼ ਨੂੰ ਹਰਾਇਆ
. . .  1 day ago
ਜੇ. ਐੱਨ. ਯੂ. 'ਚ ਸਵਾਮੀ ਵਿਵੇਕਾਨੰਦ ਦੀ ਮੂਰਤੀ ਤੋੜਨ ਦੇ ਮਾਮਲੇ 'ਚ ਵਸੰਤ ਕੁੰਜ ਥਾਣੇ 'ਚ ਕੇਸ ਦਰਜ
. . .  1 day ago
ਹਿਮਾਚਲ ਪ੍ਰਦੇਸ਼ ਦੇ ਲਾਹੌਲ ਸਪਿਤੀ ਜ਼ਿਲ੍ਹੇ 'ਚ ਹੋਈ ਤਾਜ਼ਾ ਬਰਫ਼ਬਾਰੀ
. . .  1 day ago
ਦਿੱਲੀ 'ਚ ਹੋਣ ਵਾਲੀ ਐੱਨ. ਡੀ. ਏ. ਦੀ ਬੈਠਕ 'ਚ ਨਹੀਂ ਸ਼ਾਮਲ ਹੋਵੇਗੀ ਸ਼ਿਵ ਸੈਨਾ
. . .  1 day ago
ਡਿਗਦੀ ਅਰਥਵਿਵਸਥਾ ਦੇ ਮੁੱਦੇ 'ਤੇ ਕਾਂਗਰਸ ਕਰੇਗੀ ਰੈਲੀ
. . .  1 day ago
ਲੁੱਟਾਂ-ਖੋਹਾਂ ਅਤੇ ਚੋਰੀਆਂ ਕਰਨ ਵਾਲੇ ਗਿਰੋਹ ਦੇ ਮੈਂਬਰ ਅਤੇ ਨਸ਼ਾ ਤਸਕਰ ਪੁਲਿਸ ਵਲੋਂ ਕਾਬੂ
. . .  1 day ago
ਕਮਾਲਪੁਰ ਵਿਖੇ ਨਗਰ ਕੀਰਤਨ 'ਚ ਹਵਾਈ ਫਾਇਰ ਕਰਨ ਦੇ ਮਾਮਲੇ 'ਚ ਇੱਕ ਗ੍ਰਿਫ਼ਤਾਰ
. . .  1 day ago
ਦਿੱਲੀ 'ਚ 'ਆਪ' ਦੇ ਦਫ਼ਤਰ ਦੇ ਬਾਹਰ ਭਾਜਪਾ ਵਲੋਂ ਪ੍ਰਦਰਸ਼ਨ
. . .  1 day ago
ਮੁੰਬਈ 'ਚ ਭਾਜਪਾ ਨੇਤਾਵਾਂ ਦੀ ਬੈਠਕ, ਫੜਨਵੀਸ ਵੀ ਹਨ ਮੌਜੂਦ
. . .  1 day ago
ਗੋਆ : ਪੰਛੀ ਦੇ ਟਕਰਾਉਣ ਕਾਰਨ ਮਿਗ-29ਕੇ ਲੜਾਕੂ ਜਹਾਜ਼ ਹੋਇਆ ਹਾਦਸਾਗ੍ਰਸਤ
. . .  1 day ago
ਝਾਰਖੰਡ ਵਿਧਾਨ ਸਭਾ ਚੋਣਾਂ : ਭਾਜਪਾ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਚੌਥੀ ਸੂਚੀ
. . .  1 day ago
ਨਿਹੰਗ ਸਿੰਘਾਂ ਦੀਆਂ ਗਾਵਾਂ ਨੂੰ ਰੋਕਣ ਲਈ ਮੰਡੀ ਮੋੜ ਪੁਲਿਸ ਛਾਉਣੀ 'ਚ ਤਬਦੀਲ
. . .  1 day ago
ਦਿੱਲੀ ਅਤੇ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਰਜਤ ਸ਼ਰਮਾ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  1 day ago
ਟਰੱਕ ਨੇ ਕਾਰ ਨੂੰ ਮਾਰੀ ਟੱਕਰ, ਇੱਕ ਦੀ ਮੌਤ ਅਤੇ ਤਿੰਨ ਜ਼ਖ਼ਮੀ
. . .  1 day ago
ਬਠਿੰਡਾ ਵਿਖੇ ਘਰ 'ਚ ਦੇਹ ਵਪਾਰ ਦਾ ਧੰਦਾ ਚਲਾਉਣ ਦੇ ਮਾਮਲੇ 'ਚ ਚਾਰ ਗ੍ਰਿਫ਼ਤਾਰ
. . .  1 day ago
ਬਠਿੰਡਾ ਸੈਂਟਰਲ ਜੇਲ੍ਹ 'ਚ ਹਵਾਲਾਤੀ ਕੋਲੋਂ ਮਿਲਿਆ ਮੋਬਾਇਲ
. . .  1 day ago
ਗੋਆ ਦੇ ਡੀ. ਜੀ. ਪੀ. ਪ੍ਰਣਬ ਨੰਦਾ ਦਾ ਦੇਹਾਂਤ
. . .  1 day ago
ਸ੍ਰੀਲੰਕਾ ਰਾਸ਼ਟਰਪਤੀ ਚੋਣਾਂ : ਵੋਟਰਾਂ ਨੂੰ ਲਿਜਾ ਰਹੀਆਂ ਬੱਸਾਂ 'ਤੇ ਹਮਲਾ
. . .  1 day ago
ਖੰਨਾ ਵਿਚ ਸਵੇਰੇ ਇਕ ਔਰਤ ਕਤਲ , ਇਕ ਨੌਜਵਾਨ ਜ਼ਖਮੀ
. . .  1 day ago
ਸੜਕ ਹਾਦਸੇ 'ਚ ਨੌਜਵਾਨ ਦੀ ਮੌਤ, ਤਿੰਨ ਗੰਭੀਰ ਫੱਟੜ
. . .  1 day ago
ਬੁਆਇਲਰ 'ਚ ਧਮਾਕਾ ਹੋਣ ਕਾਰਨ 4 ਮੌਤਾਂ, ਕਈ ਜ਼ਖਮੀ
. . .  1 day ago
ਹਵਾਲਾਤ ਵਿਚ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
. . .  1 day ago
ਮੌਸਮ ਦੇ ਵਿਗੜੇ ਮਿਜ਼ਾਜ ਕਾਰਨ ਕਿਸਾਨ ਚਿੰਤਾ 'ਚ
. . .  1 day ago
ਅੱਜ ਦਾ ਵਿਚਾਰ
. . .  1 day ago
ਨਵੀਂ ਦਿੱਲੀ- ਬ੍ਰਾਜ਼ੀਲ ਵਿਚ ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਤੋਂ ਬਾਅਦ ਭਾਰਤ ਵਾਪਸ ਆਏ ਪ੍ਰਧਾਨ ਮੰਤਰੀ ਮੋਦੀ
. . .  2 days ago
ਹੋਟਲ ਦੇ ਕਮਰੇ 'ਚੋਂ ਔਰਤ ਦੀ ਲਾਸ਼ ਮਿਲੀ
. . .  2 days ago
ਵਿਦੇਸ਼ੀ ਫੰਡਿੰਗ ਕੇਸ : ਐਮਨੇਸਟੀ ਇੰਟਰਨੈਸ਼ਨਲ ਦੇ ਦਫ਼ਤਰ 'ਤੇ ਸੀਬੀਆਈ ਦਾ ਛਾਪਾ
. . .  2 days ago
ਮਹਾਰਾਸ਼ਟਰ : ਕ੍ਰਿਪਟੋ ਇੰਜੀਨੀਅਰਿੰਗ ਪ੍ਰਾਈਵੇਟ ਲਿਮਟਿਡ ਦੀ ਇਮਾਰਤ ਵਿਚ ਧਮਾਕਾ, 17 ਮਜ਼ਦੂਰ ਜ਼ਖ਼ਮੀ
. . .  2 days ago
ਹਸਪਤਾਲ ਦੇ ਐਮਰਜੈਂਸੀ ਵਿਭਾਗ 'ਚ ਕਾਂਗਰਸੀ ਸਰਪੰਚ ਅਤੇ ਉਸ ਦੇ ਭਰਾ 'ਤੇ ਕਾਤਲਾਨਾ ਹਮਲਾ
. . .  2 days ago
ਕਾਂਗਰਸ ਦੇ ਅਹੁਦੇਦਾਰਾਂ ਦੀ ਮੀਟਿੰਗ 16 ਨੂੰ
. . .  2 days ago
ਮਹਿਬੂਬਾ ਮੁਫ਼ਤੀ ਨੂੰ ਸਰਕਾਰੀ ਕੁਆਟਰ 'ਚ ਕੀਤਾ ਗਿਆ ਸ਼ਿਫ਼ਟ
. . .  2 days ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 27 ਅੱਸੂ ਸੰਮਤ 551
ਿਵਚਾਰ ਪ੍ਰਵਾਹ: ਪ੍ਰਤਿਭਾ ਮਹਾਨ ਕੰਮਾਂ ਦਾ ਆਰੰਭ ਕਰਦੀ ਹੈ ਤੇ ਮਿਹਨਤ ਉਨ੍ਹਾਂ ਨੂੰ ਨੇਪਰੇ ਚੜ੍ਹਾਉਂਦੀ ਹੈ। -ਡਾ: ਜਾਨਸਨ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਐਸ.ਵਾਈ.ਐਲ. ਨਹਿਰ ਬਾਰੇ ਕੋਈ ਸੌਦੇਬਾਜ਼ੀ ਨਹੀਂ ਕੀਤੀ ਜਾ ਸਕਦੀ-ਇਨੈਲੋ

ਚੰਡੀਗੜ੍ਹ, 12 ਅਕਤੂਬਰ (ਐਨ.ਐਸ.ਪਰਵਾਨਾ)- ਹਰਿਆਣਾ ਵਿਧਾਨ ਸਭਾ ਚੋਣਾਂ ਲਈ ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਨੇ ਜਾਰੀ ਕੀਤੇ ਚੋਣ ਮਨੋਰਥ ਪੱਤਰ 'ਚ ਇਹ ਗੱਲ ਸਪੱਸ਼ਟ ਕੀਤੀ ਹੈ ਕਿ ਐਸ.ਵਾਈ.ਐਲ. ਨਹਿਰ ਦੇ ਨਿਰਮਾਣ ਨੂੰ ਲੈ ਕੇ ਕੋਈ ਸੌਦੇਬਾਜ਼ੀ ਨਹੀਂ ਕੀਤੀ ਜਾਏਗੀ | ਇਹ ਚੋਣ ਮਨੋਰਥ ਪੱਤਰ ਅੱਜ ਇਥੇ ਇਨੈਲੋ ਹਰਿਆਣਾ ਇਕਾਈ ਦੇ ਪ੍ਰਧਾਨ ਬੀ.ਡੀ. ਧਾਲੀਆ ਵਲੋਂ ਜਾਰੀ ਕੀਤਾ ਗਿਆ | ਪੱਤਰਕਾਰਾਂ ਨੂੰ ਪਹਿਲਾਂ ਦੱਸਿਆ ਗਿਆ ਸੀ ਕਿ ਇਹ ਚੋਣ ਮਨੋਰਥ ਪੱਤਰ ਅਭੈ ਸਿੰਘ ਚੌਟਾਲਾ ਜਾਰੀ ਕਰਨਗੇ, ਪਰ ਉਹ ਸਮੇਂ ਸਿਰ ਨਹੀਂ ਪਹੁੰਚ ਸਕੇ | ਮਨੋਰਥ ਪੱਤਰ ਅਨੁਸਾਰ ਛੋਟੇ ਵਪਾਰੀਆਂ ਦੇ 10 ਲੱਖ ਰੁ. ਤੱਕ ਦੇ ਕਰਜ਼ੇ ਤੇ ਕਿਸਾਨਾਂ ਦੇ ਟਿਊਬਵੈਲ ਬਿੱਲ ਮੁਆਫ਼ ਹੋਣਗੇ, ਗ਼ਰੀਬ ਪਰਿਵਾਰਾਂ ਦੀਆਂ ਲੜਕੀਆਂ ਲਈ 5 ਲੱਖ ਰੁ. ਕੰਨਿਆਦਾਨ, ਬੇਰੁਜ਼ਗਾਰਾਂ ਨੂੰ 15000 ਰੁ. ਪ੍ਰਤੀ ਮਹੀਨਾ ਭੱਤਾ, ਬੁਢਾਪਾ ਸਨਮਾਨ ਪੈਨਸ਼ਨ 5000 ਰੁ. ਪ੍ਰਤੀ ਮਹੀਨਾ, ਟਰੈਕਟਰਾਂ ਤੇ ਕੀਟਨਾਸ਼ਕਾਂ 'ਤੇ ਜੀ.ਐਸ.ਟੀ ਮੁਆਫ਼, ਸ਼ਹੀਦ ਸੈਨਿਕਾਂ ਲਈ 2 ਕਮਰਿਆਂ ਸਮੇਤ 200 ਗਜ਼ ਦੇ ਪਲਾਟ, ਐਡਹਾਕ ਤੇ ਠੇਕੇ ਵਾਲੇ ਕਰਮਚਾਰੀ 58 ਸਾਲ ਦੀ ਉਮਰ ਤੱਕ ਨਹੀਂ ਹਟਾਏ ਜਾਣਗੇ, ਸਫ਼ਾਈ ਕਰਮਚਾਰੀਆਂ ਤੇ ਚੌਕੀਦਾਰਾਂ ਨੂੰ ਘੱਟੋ ਘੱਟ 18000 ਰੁ. ਪ੍ਰਤੀ ਮਹੀਨਾ ਤਨਖ਼ਾਹ, ਬੀ.ਪੀ.ਐਲ ਸਕੀਮ ਦਾ ਨਵੇਂ ਸਿਰੇ ਤੋਂ ਸਰਵੇ ਕੀਤਾ ਜਾਵੇਗਾ, ਨਗਰ ਪਾਲਿਕਾਵਾਂ ਤੇ ਨਗਰ ਨਿਗਮਾਂ ਵਿੱਚੋਂ ਪ੍ਰਾਪਰਟੀ ਟੈਕਸ ਖ਼ਤਮ ਕਰਕੇ ਹਾਊਸ ਟੈਕਸ ਸ਼ੁਰੂ ਕੀਤਾ ਜਾਏਗਾ | ਉਨ੍ਹਾਂ ਕਿਹਾ ਕਿ ਇਨੈਲੋ ਮਹਿਲਾਵਾਂ ਲਈ 33 ਪ੍ਰਤੀਸ਼ਤ ਰਾਖਵਾਂਕਰਨ ਸਬੰਧੀ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਹਰ ਪਰਿਵਾਰ 'ਚੋਂ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ | ਇਸ ਮੌਕੇ ਆਰ.ਐਸ.ਚੌਧਰੀ, ਐਮ.ਐਸ. ਮਲਿਕ ਤੇ ਨਛੱਤਰ ਸਿੰਘ ਮੱਲ੍ਹਣ ਵੀ ਮੌਜੂਦ ਸਨ |

ਡਾ. ਲਖਵਿੰਦਰ ਸਿੰਘ ਜੌਹਲ ਦਾ ਕਾਵਿ ਸੰਗ੍ਰਹਿ 'ਲਹੂ ਦੇ ਲਫ਼ਜ਼' ਹੋਈ ਲੋਕ ਅਰਪਣ

ਚੰਡੀਗੜ੍ਹ, 12 ਅਕਤੂਬਰ (ਅਜਾਇਬ ਸਿੰਘ ਔਜਲਾ)-ਉੱਘੇ ਕਵੀ ਤੇ ਪੰਜਾਬ ਕਲਾ ਪਰੀਸ਼ਦ ਦੇ ਸਕੱਤਰ ਜਨਰਲ ਡਾ. ਲਖਵਿੰਦਰ ਸਿੰਘ ਜੌਹਲ ਦੇ ਕਾਵਿ ਸੰਗ੍ਰਹਿ 'ਲਹੂ ਦੇ ਲਫ਼ਜ਼' ਨੂੰ ਲੋਕ ਅਰਪਣ ਕਰਨ ਮੌਕੇ ਮੁੱਖ ਮਹਿਮਾਨ ਤੇ ਪਦਮਸ੍ਰੀ ਡਾ. ਸੁਰਜੀਤ ਪਾਤਰ ਨੇ ਕਿਹਾ ਕਿ ਲਖਵਿੰਦਰ ...

ਪੂਰੀ ਖ਼ਬਰ »

ਪੈਨਸ਼ਨਰਾਂ ਵਲੋਂ ਦਾਖਾ ਰੈਲੀ ਵਿਚ ਹਿੱਸਾ ਲੈਣ ਦਾ ਐਲਾਨ

ਐੱਸ. ਏ. ਐੱਸ. ਨਗਰ, 1 ਅਕਤੂਬਰ (ਬੈਨੀਪਾਲ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਜਨਰਲ ਬਾਡੀ ਦੀ ਮੀਟਿੰਗ ਅੱਜ ਰੋਜ਼ ਗਾਰਡਨ ਫੇਜ਼ 3ਬੀ1 ਮੁਹਾਲੀ ਵਿਖੇ ਹੋਈ | ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਡਾ: ਐਨ. ਕਲਸੀ ਨੇ ਦੱਸਿਆ ਕਿ ਪੰਜਾਬ ਤੇ ਯੂ. ਟੀ. ...

ਪੂਰੀ ਖ਼ਬਰ »

ਚੰਡੀਗੜ੍ਹ ਕਾਂਗਰਸ ਵਲੋਂ ਸਰਕਾਰੀ ਕਰਮਚਾਰੀਆਂ 'ਤੇ ਲਾਠੀਚਾਰਜ ਤੇ ਗਿ੍ਫ਼ਤਾਰੀ ਦੀ ਨਿਖ਼ੇਧੀ

ਚੰਡੀਗੜ੍ਹ, 12 ਅਕਤੂਬਰ (ਆਰ. ਐਸ. ਲਿਬਰੇਟ)- ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਪ੍ਰਦੀਪ ਛਾਬੜਾ ਨੇ ਬੀਤੇ ਕੱਲ੍ਹ ਸਰਕਾਰੀ ਕਰਮਚਾਰੀਆਂ'ਤੇ ਹੋਏ ਲਾਠੀਚਾਰਜ ਤੇ ਗਿ੍ਫ਼ਤਾਰੀ ਦੀ ਨਿਖੇਧੀ ਕਰਦੇ ਕਿਹਾ ਕਿ ਭਾਜਪਾ ਅਤੇ ਕਿਰਨ ਖੇਰ ਵੱਲੋਂ ਮੰਗਾਂ ਲਈ ਸ਼ਾਂਤਮਈ ਪ੍ਰਦਰਸ਼ਨ ...

ਪੂਰੀ ਖ਼ਬਰ »

ਪੀ.ਜੀ.ਆਈ ਚੰਡੀਗੜ੍ਹ ਨੂੰ ਸਰੀਰ ਦਾਨ

ਚੰਡੀਗੜ੍ਹ, 12 ਅਕਤੂਬਰ (ਆਰ. ਐਸ. ਲਿਬਰੇਟ)- ਅੱਜ ਅਨਾਟਮੀ ਵਿਭਾਗ ਪੀ. ਜੀ. ਆਈ. ਐਮ. ਈ. ਆਰ, ਚੰਡੀਗੜ੍ਹ ਨੂੰ ਅਨਿਲ ਭੋਲਾ ਪੁੱਤਰ ਬਾਂਸਰੀ ਲਾਲ ਭੋਲਾ ਨੇ ਆਪਣਾ ਸਰੀਰ ਦਾਨ ਵਜੋਂ ਦਿੱਤਾ ਹੈ | ਡਾ ਡੇਜੀ ਸਾਹਨੀ, ਪ੍ਰੋਫੈਸਰ ਅਤੇ ਮੁਖੀ ਸਰੀਰ ਵਿਗਿਆਨ ਵਿਭਾਗ ਮੈਡੀਕਲ ਸਿੱਖਿਆ ...

ਪੂਰੀ ਖ਼ਬਰ »

ਚੰਡੀਗੜ੍ਹ ਯੂਨੀਵਰਸਿਟੀ ਵਿਖੇ 15 ਨੂੰ ਪਹੁੰਚਣਗੇ ਤਿੱਬਤੀ ਧਰਮ ਗੁਰੂ ਦਲਾਈ ਲਾਮਾ

ਐੱਸ. ਏ. ਐੱਸ. ਨਗਰ, 12 ਅਕਤੂਬਰ (ਕੇ. ਐੱਸ. ਰਾਣਾ)-ਚੰਡੀਗੜ੍ਹ ਯੂਨੀਵਰਸਿਟੀ ਵਿਖੇ 15 ਅਕਤੂਬਰ ਨੂੰ ਤਿੱਬਤੀ ਧਰਮ ਗੁਰੂ ਦਲਾਈ ਲਾਮਾ 'ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸੰਦਰਭ ਵਿਚ ਆਧੁਨਿਕ ਸਿੱਖਿਆ ਵਿਚ ਧਰਮ ਨਿਰਪੱਖ ਕਦਰਾਂ ਕੀਮਤਾਂ' ਵਿਸ਼ੇ 'ਤੇ ਵਿਦਿਆਰਥੀਆਂ ਨਾਲ ਵਿਚਾਰ- ...

ਪੂਰੀ ਖ਼ਬਰ »

100 ਮੀਟਰ ਦੌੜ 'ਚ ਵਿਵੇਕ ਸ਼ਰਮਾ ਰਹੇ ਜੇਤੂ

ਚੰਡੀਗੜ੍ਹ, 12 ਅਕਤੂਬਰ (ਅਜੀਤ ਬਿਊਰੋ)- ਆਊਟਲਾਈਨ ਸਿਸਟਮਜ਼ ਸੰਸਥਾ ਵਲੋਂ ਆਪਣਾ ਸਾਲਾਨਾ ਖੇਡ ਸਮਾਗਮ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਸੈਕਟਰ 23-ਏ ਚੰਡੀਗੜ੍ਹ ਵਿਖੇ ਕਰਵਾਇਆ ਗਿਆ ਜਿਸ ਦੌਰਾਨ ਇੰਟਰਾ ਟੀਮ ਕਿ੍ਕਟ ਮੈਚ, ਬੈਡਮਿੰਟਨ, ਸ਼ਤਰੰਜ, ਟਗ ਆਫ਼ ਵਾਰ ਅਤੇ ...

ਪੂਰੀ ਖ਼ਬਰ »

ਸੁੱਕਾ-ਗਿੱਲਾ ਕੂੜਾ ਵੱਖ-ਵੱਖ ਕਰਨਾ ਹੋਇਆ ਲਾਜ਼ਮੀ

ਚੰਡੀਗੜ੍ਹ, 12 ਅਕਤੂਬਰ (ਆਰ.ਐਸ.ਲਿਬਰੇਟ)-ਅੱਜ ਤੋਂ ਸੁੱਕੇ ਅਤੇ ਗਿੱਲੇ ਕੂੜੇ ਨੂੰ ਵੱਖ-ਵੱਖ ਕਰਨਾ ਲਾਜ਼ਮੀ ਗਿਆ ਹੈ | ਇਸ ਤੋਂ ਪਹਿਲਾਂ ਨਗਰ ਨਿਗਮ ਨੇ ਇਸ ਸਬੰਧੀ ਜਨਤਕ ਨੋਟਿਸ ਜਾਰੀ ਕਰ ਦਿੱਤਾ ਸੀ | ਜੋ ਸ਼ਹਿਰੀ ਇਸ ਨੂੰ ਪੂਰਾ ਨਹੀਂ ਕਰਦੇ ਉਨ੍ਹਾਂ ਨੂੰ ਜੁਰਮਾਨੇ ਦਾ ...

ਪੂਰੀ ਖ਼ਬਰ »

ਸਾਂਝਾ ਮੁਲਾਜ਼ਮ ਮੰਚ ਪੰਜਾਬ ਅਤੇ ਯੂ.ਟੀ. ਵਿੱਤ ਮੰਤਰੀ ਵਲੋਂ ਐਲਾਨੀ ਤਿੰਨ ਫ਼ੀਸਦੀ ਡੀ.ਏ. ਦੀ ਕਿਸ਼ਤ ਨੂੰ ਕੀਤਾ ਰੱਦ

ਚੰਡੀਗੜ੍ਹ, 12 ਅਕਤੂਬਰ (ਅਜਾਇਬ ਸਿੰਘ ਔਜਲਾ)-ਸਾਂਝਾ ਮੁਲਾਜ਼ਮ ਮੰਚ ਪੰਜਾਬ ਅਤੇ ਯੂ.ਟੀ. ਦੇ ਸੂਬਾਈ ਕਨਵੀਨਰਾਂ,ਜ਼ੋਨਲ ਕਨਵੀਨਰਾਂ, ਹਾਈ ਪਾਵਰ ਕਮੇਟੀ ਮੈਂਬਰਾਂ ਤੋਂ ਇਲਾਵਾ ਇਸ ਵਿਚ ਸ਼ਾਮਿਲ ਵੱਖ-ਵੱਖ ਜਥੇਬੰਦੀਆਂ, ਪੈਨਸ਼ਨਰਜ਼ ਕਨਫੈਡਰੇਸ਼ਨ ਅਤੇ ਪੰਜਾਬ ਸਟੇਟ ...

ਪੂਰੀ ਖ਼ਬਰ »

ਪੰਜਾਬੀ ਫ਼ਿਲਮ 'ਅੜ੍ਹਬ ਮੁਟਿਆਰਾਂ' ਦਰਸ਼ਕਾਂ ਦੀ ਪਸੰਦ ਦੀ ਕਸੌਟੀ 'ਤੇ ਖਰੀ ਉਤਰੇਗੀ-ਸੋਨਮ ਬਾਜਵਾ

ਚੰਡੀਗੜ੍ਹ, 12 ਅਕਤੂਬਰ (ਅਜਾਇਬ ਸਿੰਘ ਔਜਲਾ)-ਪੰਜਾਬੀ ਫ਼ਿਲਮੀ ਖੇਤਰ ਵਿਚ ਫ਼ਿਲਮ 'ਪੰਜਾਬ 1984', 'ਨਿੱਕਾ ਜੈਲਦਾਰ -2', 'ਮੁਕਲਾਵਾ' ਅਤੇ 'ਗੁੱਡੀਆਂ ਪਟੋਲੇ' ਆਦਿ ਫ਼ਿਲਮਾਂ ਵਿਚ ਆਪਣੀ ਵਧੀਆ ਅਦਾਕਾਰੀ ਰਾਹੀਂ ਦਰਸ਼ਕਾਂ ਵਿਚ ਆਪਣੀ ਨਿਵੇਕਲੀ ਪਹਿਚਾਣ ਬਣਾਉਣ ਵਾਲੀ ਅਦਾਕਾਰਾ ...

ਪੂਰੀ ਖ਼ਬਰ »

ਪੁਲਿਸ ਨੇ ਸੈਕਟਰ-17 'ਚ ਪ੍ਰਦਰਸ਼ਨ ਕਰਨ ਵਾਲੇ ਦੋ ਇੰਟਕ ਆਗੂਆਂ ਨੂੰ ਕੀਤਾ ਗਿ੍ਫ਼ਤਾਰ

ਚੰਡੀਗੜ੍ਹ, 12 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਸੈਕਟਰ 17 ਨੀਲਮ ਸਿਨੇਮਾ ਦੇ ਪਿਛਲੇ ਪਾਸੇ ਸਰਕਾਰੀ ਅਤੇ ਗੈਰ-ਸਰਕਾਰੀ ਯੂਨੀਅਨਾਂ ਦੇ ਕਰਮਚਾਰੀਆਂ ਅਤੇ ਮਜ਼ਦੂਰਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੇ ਗਏ ਪ੍ਰਦਰਸ਼ਨ ਵਿਚ ਸ਼ਾਮਲ ਆਗੂ ਨਸੀਬ ਜਾਖੜ ਅਤੇ ...

ਪੂਰੀ ਖ਼ਬਰ »

ਸ਼ਰਾਬ ਪੀ ਰਹੇ ਲੜਕਿਆਂ 'ਚ ਝਗੜੇ ਦੌਰਾਨ ਚੱਲੀ ਗੋਲੀ-ਇਕ ਜ਼ਖ਼ਮੀ

ਚੰਡੀਗੜ੍ਹ, 12 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਸੈਕਟਰ-25 ਵਿਚ ਸ਼ੁੱਕਰਵਾਰ ਰਾਤ ਸ਼ਰਾਬ ਪੀ ਰਹੇ ਦੋ ਲੜਕਿਆਂ ਵਿਚ ਝਗੜਾ ਹੋ ਗਿਆ, ਜਿਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕਰਨ ਵਾਲੇ ਨੂੰ ਹੀ ਇਕ ਲੜਕੇ ਨੇ ਗੋਲੀ ਮਾਰ ਦਿੱਤੀ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ | ਗੋਲੀ ...

ਪੂਰੀ ਖ਼ਬਰ »

ਜੀਵਨਸ਼ੈਲੀ ਵਿਗਾੜ ਦੀ ਰੋਕਥਾਮ ਅਤੇ ਪ੍ਰਬੰਧਨ ਲਈ ਆਯੂਸ਼ ਨੂੰ ਚੁਨੌਤੀਆਂ 'ਤੇ ਕੌਮੀ ਸੈਮੀਨਾਰ

ਚੰਡੀਗੜ੍ਹ, 12 ਅਕਤੂਬਰ (ਆਰ. ਐਸ. ਲਿਬਰੇਟ)- ਅੱਜ ਸ੍ਰੀ ਧਨਵੰਤਰੀ ਆਯੁਰਵੈਦਿਕ ਕਾਲਜ ਅਤੇ ਸ੍ਰੀ ਧਨਵੰਤਰੀ ਐਜੂਕੇਸ਼ਨਲ ਸੁਸਾਇਟੀ ਨੇ ਜੀਵਨਸ਼ੈਲੀ ਵਿਗਾੜ ਦੀ ਰੋਕਥਾਮ ਅਤੇ ਪ੍ਰਬੰਧਨ ਚੁਣੌਤੀਆਂ 'ਤੇ ਕੌਮੀ ਸੈਮੀਨਾਰ ਕਰਵਾਇਆ | ਜਸਟਿਸ ਅਸ਼ੋਕ ਭਾਨ ਜੱਜ ਸੁਪਰੀਮ ਕੋਰਟ ...

ਪੂਰੀ ਖ਼ਬਰ »

ਡਾਕ ਵਿਭਾਗ ਸੈਕਟਰ-55 ਵਲੋਂ ਜਾਗਰੂਕਤਾ ਕੈਂਪ

ਐੱਸ. ਏ. ਐੱਸ. ਨਗਰ, 12 ਅਕਤੂਬਰ (ਕੇ. ਐੱਸ. ਰਾਣਾ)-ਭਾਰਤੀ ਡਾਕ ਵਿਭਾਗ ਦੇ ਚੰਡੀਗੜ੍ਹ ਡਾਕ ਮੰਡਲ ਦੇ ਅਧੀਨ ਆਉਂਦੇ ਸੈਕਟਰ-55 ਮੁਹਾਲੀ ਦੇ ਡਾਕ ਵਿਭਾਗ ਵਲੋਂ ਸ਼ਿਵਾਲਿਕ ਪਬਲਿਕ ਸਕੂਲ ਫੇਸ-6 ਮੁਹਾਲੀ ਵਿਖੇ ਜਾਗਰੂਕਤਾ ਕੈਂਪ 9 ਅਕਤੂਬਰ ਤੋਂ 15 ਅਕਤੂਬਰ ਤੱਕ ਮਨਾਏ ਜਾ ਰਹੇ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਵਲੋਂ ਪ੍ਰਭ ਆਸਰਾ ਨੂੰ 20 ਲੱਖ ਦੀ ਸਹਾਇਤਾ ਦੇਣ ਦਾ ਐਲਾਨ

ਕੁਰਾਲੀ, 12 ਅਕਤੂਬਰ (ਹਰਪ੍ਰੀਤ ਸਿੰਘ)-ਦੇਸ਼ ਵਿਦੇਸ਼ ਵਿਚ ਸਮਾਜ ਸੇਵੀ ਕੰਮਾਂ ਵਿਚ ਅਹਿਮ ਭੂਮਿਕਾ ਨਿਭਾ ਰਹੀ ਸਮਾਜ ਸੇਵੀ ਸੰਸਥਾ ਸਰਬੱਤ ਦਾ ਭਲਾ ਟਰੱਸਟ ਦੇ ਮੁਖੀ ਐਸ. ਪੀ. ਸਿੰਘ ਉਬਰਾਏ ਨੇ ਅੱਜ ਸ਼ਹਿਰ ਦੀ ਹੱਦ ਵਿਚ ਪੈਂਦੇ ਪਿੰਡ ਪਡਿਆਲਾ ਦੇ ਮੰਦਬੁੱਧੀ ਅਤੇ ...

ਪੂਰੀ ਖ਼ਬਰ »

ਬਾਦਲ ਪਰਿਵਾਰ ਸ਼੍ਰੋਮਣੀ ਕਮੇਟੀ ਦਾ ਗ਼ਲਤ ਇਸਤੇਮਾਲ ਕਰ ਕੇ ਕੌਮ ਦਾ ਕਰ ਰਿਹੈ ਨੁਕਸਾਨ-ਬੱਬੀ ਬਾਦਲ

ਐੱਸ. ਏ. ਐੱਸ. ਨਗਰ, 12 ਅਕਤੂਬਰ (ਕੇ. ਐੱਸ. ਰਾਣਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸਮਾਗਮਾਂ ਨੂੰ ਮਨਾਉਣ ਲਈ ਹਰ ਇਕ ਸਿੱਖ ਅਤੇ ਪੰਥਕ ਕਮੇਟੀਆਂ ਵਲੋਂ ਆਪਣੇ ਪੱਧਰ 'ਤੇ ਕਾਰਜ ਕੀਤਾ ਜਾ ਰਿਹਾ ਹੈ ਤਾਂ ਜੋ ਸ੍ਰੀ ਗੁਰੂ ਨਾਨਕ ਦੇਵ ਜੀ ਦੇ ...

ਪੂਰੀ ਖ਼ਬਰ »

ਐਸ. ਸੀ./ ਐਸ. ਟੀ. ਐਕਟ ਦੀ ਦੁਰਵਰਤੋਂ ਖ਼ਤਮ ਕੀਤੀ ਜਾਵੇ-ਸ਼ਰਮਾ

ਐੱਸ. ਏ. ਐੱਸ. ਨਗਰ, 12 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਜਨਰਲ ਕੈਟਾਗਰੀਜ਼ ਵੈੱਲਫੇਅਰ ਫੈਡਰੇਸ਼ਨ ਪੰਜਾਬ ਨੇ ਮੰਗ ਕੀਤੀ ਹੈ ਕਿ ਐਸ.ਸੀ./ਐਸ.ਟੀ. ਐਕਟ ਦੀ ਦੁਰਵਰਤੋਂ 'ਤੇ ਤੁਰੰਤ ਰੋਕ ਲਗਾਈ ਜਾਵੇ | ਫੈਡਰੇਸ਼ਨ ਦੀ ਇਕ ਮੀਟਿੰਗ ਸੂਬੇ ਦੇ ਚੀਫ ਆਰਗੇਨਾਈਜ਼ਰ ਸ਼ਿਆਮ ਲਾਲ ...

ਪੂਰੀ ਖ਼ਬਰ »

ਸਰਸਵਤੀ ਐਗਰੋ ਲਾਈਫ਼ ਸਾਇੰਸ ਨੇ ਕਿਸਾਨਾਂ ਲਈ ਲਾਂਚ ਕੀਤੇ ਉਤਪਾਦ

ਚੰਡੀਗੜ੍ਹ, 12 ਅਕਤੂਬਰ (ਅ. ਬ.)- ਜਦੋਂ ਵੀ ਨਵਾਂ ਘਰ ਬਣਾਇਆ ਜਾਂਦਾ ਹੈ ਤਾਂ ਸਭ ਤੋਂ ਪਹਿਲਾਂ ਇਸ ਦੀ ਹੇਠਾਂ ਦੀ ਮਜ਼ਬੂਤੀ ਨੰੂ ਯਕੀਨੀ ਕੀਤਾ ਜਾਂਦਾ ਹੈ | ਨੀਂਹ ਜਿੰਨੀ ਮਜ਼ਬੂਤ ਹੋਵੇਗੀ, ਉਸ 'ਤੇ ਖੜ੍ਹਾ ਹੋਣ ਵਾਲਾ ਢਾਂਚਾ ਵੀ ਓਨਾ ਹੀ ਮਜ਼ਬੂਤ ਹੋਵੇਗਾ | ਇਸ ਤਰ੍ਹਾਂ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਮੁੱਲਾਂਪੁਰ ਗਰੀਬਦਾਸ, 12 ਅਕਤੂਬਰ (ਖੈਰਪੁਰ)-ਕਸਬਾ ਨਵਾਂਗਰਾਉਂ ਵਿਖੇ ਕਰੌਰਾਂ ਸੜਕ 'ਤੇ ਟਰੱਕ ਦੀ ਲਪੇਟ ਵਿਚ ਆਉਣ ਕਾਰਨ ਇਕ ਐਕਟਿਵਾ ਸਵਾਰ ਨੌਜਵਾਨ ਦੀ ਮੌਤ ਹੋ ਗਈ | ਨਵਾਂਗਰਾਉਂ ਪੁਲਿਸ ਵਲੋਂ ਹਾਦਸੇ ਦੇ ਜ਼ਿੰਮੇਵਾਰ ਟਰੱਕ ਡਰਾਈਵਰ ਧਰਮਿੰਦਰ ਵਿਰੁੱਧ ਮਾਮਲਾ ਦਰਜ ...

ਪੂਰੀ ਖ਼ਬਰ »

ਇਕ ਤੰਦਰੁਸਤ ਇਨਸਾਨ ਹੀ ਉਸਾਰੂ ਸਮਾਜ ਦੀ ਸਿਰਜਣਾ 'ਚ ਆਪਣਾ ਵਡਮੁੱਲਾ ਯੋਗਦਾਨ ਪਾ ਸਕਦਾ ਹੈ-ਭਾਈ ਦਵਿੰਦਰ ਸਿੰਘ ਖ਼ਾਲਸਾ

ਸੋਹਾਣਾ ਹਸਪਤਾਲ ਵਿਖੇ 550 ਬੂਟੇ ਲਗਾਉਣ ਦੀ ਮੁਹਿੰਮ ਦਾ ਕੀਤਾ ਆਗਾਜ਼ ਐੱਸ. ਏ. ਐੱਸ. ਨਗਰ, 12 ਅਕਤੂਬਰ (ਕੇ. ਐੱਸ. ਰਾਣਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਿਸ਼ਨ ਸਰਬੱਤ ਦਾ ਭਲਾ ਦੇ ਤਹਿਤ ਅੱਜ 550 ਬੂਟੇ ਲਗਾਉਣ ਦੀ ...

ਪੂਰੀ ਖ਼ਬਰ »

ਸੋਲਰ ਪਾਵਰ ਪਲਾਂਟ ਲਗਾਉਣ ਵਾਲਿਆਂ ਦੀ ਲੁੱਟ ਕਰ ਰਿਹਾ ਹੈ ਬਿਜਲੀ ਵਿਭਾਗ-ਲੈਫ਼ ਕਰਨਲ ਸੋਹੀ

ਐੱਸ. ਏ. ਐੱਸ. ਨਗਰ, 12 ਅਕਤੂਬਰ (ਕੇ. ਐੱਸ. ਰਾਣਾ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਡ ਵਲੋਂ ਆਪਣੇ ਘਰਾਂ ਵਿਚ ਸੋਲਰ ਪਾਵਰ ਸਿਸਟਮ ਲਗਵਾਉਣ ਵਾਲੇ ਬਿਜਲੀ ਖਪਤਕਾਰਾਂ ਦੀ ਸਿੱਧੀ ਲੁੱਟ ਕੀਤੀ ਜਾ ਰਹੀ ਹੈ ਅਤੇ ਬਿਜਲੀ ਵਿਭਾਗ ਦੇ ਬਿੱਲ ਜਾਰੀ ਕਰਨ ਵਾਲੇ ਸਿਸਟਮ ਦੀਆਂ ...

ਪੂਰੀ ਖ਼ਬਰ »

ਪਿੰਡ ਮਹਿਮਦਪੁਰ ਵਿਖੇ ਸ਼ਰਾਰਤੀ ਅਨਸਰਾਂ ਨੇ ਵਾਲਮੀਕਿ ਮੰਦਰ ਦਾ ਸ਼ੈੱਡ ਅਤੇ ਨਿਸ਼ਾਨ ਸਾਹਿਬ ਤੋੜਿਆ

ਡੇਰਾਬੱਸੀ, 12 ਅਕਤੂਬਰ (ਸ਼ਾਮ ਸਿੰਘ ਸੰਧੂ)-ਬੀਤੀ ਰਾਤ ਨਗਰ ਕੌਾਸਲ, ਡੇਰਾਬੱਸੀ ਅਧੀਨ ਪੈਂਦੇ ਪਿੰਡ ਮਹਿਮਦਪੁਰ ਵਿਖੇ ਕੁਝ ਸਮਾਜ ਵਿਰੋਧੀ ਸ਼ਰਾਰਤੀ ਅਨਸਰਾਂ ਨੇ ਪਿੰਡ 'ਚ ਉਸਾਰੇ ਜਾ ਰਹੇ ਭਗਵਾਨ ਵਾਲਮੀਕਿ ਮੰਦਰ ਦਾ ਸ਼ੈੱਡ ਅਤੇ ਨਿਸ਼ਾਨ ਸਾਹਿਬ ਤੋੜ ਦਿੱਤੇ ਜਾਣ ...

ਪੂਰੀ ਖ਼ਬਰ »

ਰੇਲ ਗੱਡੀ ਹੇਠਾਂ ਆਉਣ ਕਾਰਨ ਵਿਅਕਤੀ ਦੀ ਮੌਤ

ਡੇਰਾਬੱਸੀ, 12 ਅਕਤੂਬਰ (ਸ਼ਾਮ ਸਿੰਘ ਸੰਧੂ)-ਸ੍ਰੀ ਸੁਖਮਨੀ ਕਾਲਜ ਡੇਰਾਬੱਸੀ ਨੇੜਿਓਾ ਲੰਘਦੀ ਅੰਬਾਲਾ-ਕਾਲਕਾ ਰੇਲ ਦੀ ਪਟੜੀ ਤੋਂ ਕਿਸੇ ਰੇਲ ਗੱਡੀ ਦੇ ਹੇਠਾਂ ਆਉਣ ਕਾਰਨ ਕਬੀਬ 40 ਸਾਲਾਂ ਦੇ ਇਕ ਵਿਅਕਤੀ ਦੀ ਬੁਰੀ ਤਰ੍ਹਾਂ ਕੱਟੀ-ਵੱਢੀ ਲਾਸ਼ ਮਿਲੀ ਹੈ | ਮਿ੍ਤਕ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਤੇ ਢਾਡੀ ਦਰਬਾਰ ਕਰਵਾਇਆ

ਲਾਲੜੂ, 12 ਅਕਤੂਬਰ (ਰਾਜਬੀਰ ਸਿੰਘ)-ਪਿੰਡ ਧਰਮਗੜ੍ਹ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਅਤੇ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਕੀਰਤਨ ਤੇ ਢਾਡੀ ਦਰਬਾਰ ਕਰਵਾਇਆ ਗਿਆ, ਜਿਸ ਵਿਚ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX