ਤਾਜਾ ਖ਼ਬਰਾਂ


ਝਾਰਖੰਡ ਦੇ ਲਾਤੇਹਾਰ ਵਿਚ ਵੱਡਾ ਨਕਸਲੀ ਹਮਲਾ, 4 ਜਵਾਨ ਸ਼ਹੀਦ
. . .  1 day ago
ਪਿੰਕ ਬਾਲ ਟੈੱਸਟ : ਪਹਿਲੇ ਦਿਨ ਦੀ ਖੇਡ ਖ਼ਤਮ , ਭਾਰਤ 3 ਵਿਕਟਾਂ 'ਤੇ 174 ਦੌੜਾਂ
. . .  1 day ago
ਭਿਆਨਕ ਸੜਕ ਹਾਦਸੇ 'ਚ ਕਾਰ ਸਵਾਰ ਸਾਬਕਾ ਫ਼ੌਜੀ ਦੀ ਮੌਤ, ਇੱਕ ਜ਼ਖਮੀ
. . .  1 day ago
ਕਲਾਨੌਰ, 22 ਨਵੰਬਰ (ਪੁਰੇਵਾਲ, ਕਾਹਲੋਂ)ਇੱਥੋਂ ਥੋੜੀ ਦੂਰ ਬਟਾਲਾ ਮਾਰਗ 'ਤੇ ਸਥਿਤ ਅੱਡਾ ਖੁਸ਼ੀਪੁਰ-ਭੰਗਵਾਂ ਨੇੜੇ ਦੇਰ ਸ਼ਾਮ ਵਾਪਰੇ ਇੱਕ ਭਿਆਨਕ ਤੇ ਦਰਦਨਾਕ ਸੜਕ ਹਾਦਸੇ 'ਚ ਕਾਰ ਚਕਨਾਚੂਰ ...
ਪਾਬੰਦੀ ਸ਼ੁਦਾ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਲੋਡ ਟਰੱਕ ਆਇਆ ਕਾਬੂ-ਚਾਲਕ ਫ਼ਰਾਰ
. . .  1 day ago
ਦੀਨਾਨਗਰ, 22 ਨਵੰਬਰ (ਸ਼ਰਮਾ/ਸੰਧੂ/ਸੋਢੀ)-ਦੀਨਾਨਗਰ ਵਿਖੇ ਅੱਜ ਪਾਬੰਦੀ ਸ਼ੁਦਾ ਇਕ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਇਕ ਟਰੱਕ ਬਰਾਮਦ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਮੌਕੇ 'ਤੇ ਮਿਲੀ ਜਾਣਕਾਰੀ ...
ਐੱਫ ਸੀ ਆਈ ਇੰਸਪੈਕਟਰ 22000 ਰੁਪਏ ਦੀ ਰਿਸ਼ਵਤ ਸਣੇ ਕਾਬੂ
. . .  1 day ago
ਜਲੰਧਰ ,22 ਨਵੰਬਰ - ਕਰਤਾਰਪੁਰ ਵਿਖੇ ਤਾਇਨਾਤ ਐਫ ਸੀ ਆਈ ਇੰਸਪੈਕਟਰ ਰਾਜ ਸ਼ੇਖਰ ਚੌਹਾਨ ਨੂੰ ਵਿਜੀਲੈਂਸ ਬਿਊਰੋ ਨੇ 22000 ਰੁਪਏ ਦੀ ਰਿਸ਼ਵਤ ਸਣੇ ਗ੍ਰਿਫ਼ਤਾਰ ਕੀਤਾ ਹੈ । ਇੰਸਪੈਕਟਰ ਰਾਜ ...
ਸਰਕਾਰੀ ਸਕੂਲ 'ਚੋਂ ਗੁੰਮ 3 ਲੜਕੀਆਂ ਦਿੱਲੀ ਤੋਂ ਮਿਲੀਆਂ
. . .  1 day ago
ਬਠਿੰਡਾ ,22 ਨਵੰਬਰ ਨਾਇਬ ਸਿੰਘ -ਬਠਿੰਡਾ ਦੇ ਸਰਕਾਰੀ ਸਕੂਲ ਵਿਚੋਂ ਪਿਛਲੇ ਦਿਨੀਂ ਭੇਦ ਭਰੇ ਹਾਲਤਾਂ ਵਿਚ ਗੁੰਮ ਹੋਈਆਂ ਤਿੰਨ ਨਾਬਾਲਗ ਲੜਕੀਆਂ ਮਿਲ ਗਈਆਂਾਂ ਹਨ । ਉਨ੍ਹਾਂ ਨੂੰ ਦਿੱਲੀ ਤੋ ਲਿਆ ਕੇ ਉਨ੍ਹਾਂ ...
ਨਵੀਂ ਦਿੱਲੀ : ਉਧਵ ਠਾਕਰੇ ਮਹਾਰਾਸ਼ਟਰ ਨੇ ਅਗਲੇ ਹੋਣਗੇ ਸੀ ਐੱਮ , ਕੱਲ੍ਹ ਹੋਵੇਗੀ ਤਿੰਨੇ ਦਲਾਂ ਦੀ ਪ੍ਰੈੱਸ ਕਾਨਫ਼ਰੰਸ
. . .  1 day ago
ਕੰਧ ਥੱਲੇ ਆਉਣ ਕਰਕੇ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਸਮੇਤ ਇੱਕ ਮਜ਼ਦੂਰ ਦੀ ਮੌਤ
. . .  1 day ago
ਕਾਲਾ ਅਫ਼ਗ਼ਾਨਾਂ ,22 ਨਵੰਬਰ {ਅਵਤਾਰ ਸਿੰਘ ਰੰਧਾਵਾ} - ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਫ਼ਤਿਹਗੜ੍ਹ ਚੂੜੀਆਂ ਹਲਕੇ ਦੇ ਪਿੰਡ ਰੂਪੋ ਵਾਲੀ ਵਿਚ ਪੰਥਕ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਰੂਪੋ ਵਾਲੀ ਅਤੇ ਇੱਕ ...
ਇੰਫਾਲ 'ਚ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ
. . .  1 day ago
ਇੰਫਾਲ, 22 ਨਵੰਬਰ- ਮਨੀਪੁਰ ਦੀ ਰਾਜਧਾਨੀ ਇੰਫਾਲ 'ਚ ਅੱਜ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ ਹੋਏ ਹਨ। ਇਹ ਧਮਾਕਾ ਮਨੀਪੁਰ ਵਿਧਾਨਸਭਾ ਭਵਨ...
ਪੰਡੋਰੀ ਦੀ ਖੱਡ ਤੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  1 day ago
ਬੀਣੇਵਾਲ, 22 ਨਵੰਬਰ (ਬੈਜ ਚੌਧਰੀ) - ਅੱਜ ਬਾਅਦ ਦੁਪਹਿਰ ਕਰੀਬ ਤਿੰਨ ਵਜੇ ਪੁਲਿਸ ਚੌਕੀ ਬੀਣੇਵਾਲ ਦੇ ਇੰਚਾਰਜ ਵਾਸਦੇਵ ਚੇਚੀ ਦੀ ਅਗਵਾਈ 'ਚ ਪੰਡੋਰੀਇ-ਬੀਤ ਦੀ ਖੱਡ ਤੋਂ ਸੜਕ ਕੰਢੇ ਪਈ ...
ਵਿਸ਼ਵ ਕਬੱਡੀ ਕੱਪ ਸਬੰਧੀ ਡਾਇਰੈਕਟਰ ਸਪੋਰਟਸ ਪੰਜਾਬ ਵੱਲੋਂ ਤਿਆਰੀਆਂ ਦਾ ਲਿਆ ਗਿਆ ਜਾਇਜ਼ਾ
. . .  1 day ago
ਗੁਰੂ ਹਰ ਸਹਾਏ, 22 ਨਵੰਬਰ (ਕਪਿਲ ਕੰਧਾਰੀ) - ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ, ਜਿਸ ਦੇ ਦੋ ਮੈਚ 4 ਦਸੰਬਰ ਦਿਨ ਬੁੱਧਵਾਰ ਨੂੰ ਗੁਰੂ ਹਰ ਸਹਾਏ ਦੇ ਗੁਰੂ ਰਾਮ ਦਾਸ ਸਟੇਡੀਅਮ ਵਿਚ ਕਰਵਾਏ...
ਫ਼ੌਜ ਨੇ ਆਪਣੇ ਸਟਾਫ਼ ਨੂੰ ਵਟਸ ਐਪ ਸਬੰਧੀ ਕੀਤਾ ਸੁਚੇਤ
. . .  1 day ago
ਨਵੀਂ ਦਿੱਲੀ, 22 ਨਵੰਬਰ - ਵਟਸ ਐਪ ਦੇ ਇਸਤੇਮਾਲ 'ਤੇ ਚੱਲ ਰਹੀ ਬਹਿਸ ਵਿਚਕਾਰ ਫ਼ੌਜ ਨੇ ਆਪਣੇ ਅਧਿਕਾਰੀਆਂ ਨੂੰ ਅਲਰਟ ਜਾਰੀ ਕੀਤਾ ਹੈ। ਮੀਡੀਆ 'ਚ ਆਈਆਂ ਖ਼ਬਰਾਂ ਮੁਤਾਬਿਕ ਪਾਕਿਸਤਾਨੀ ਖੁਫੀਆ ਏਜੰਸੀਆਂ ਵਟਸ ਐਪ ਰਾਹੀਂ ਭਾਰਤੀ ਫ਼ੌਜ ਦੀ ਨਿੱਜੀ ਜਾਣਕਾਰੀ ਹਾਸਲ...
ਕੋਲਕਾਤਾ ਦਿਨ ਰਾਤ ਟੈੱਸਟ ਮੈਚ : ਭਾਰਤ ਨੂੰ ਲੱਗਾ ਪਹਿਲਾ ਝਟਕਾ-26 ਦੇ ਸਕੋਰ 'ਤੇ ਮਅੰਕ ਅਗਰਵਾਲ 14 ਦੌੜਾਂ ਬਣਾ ਕੇ ਆਊਟ
. . .  1 day ago
ਮਹਾਰਾਸ਼ਟਰ ਵਿਚ ਸਰਕਾਰ ਬਣਾਉਣ ਲਈ ਕਾਂਗਰਸ, ਐਨ.ਸੀ.ਪੀ. ਤੇ ਸ਼ਿਵ ਸੈਨਾ ਵਿਚਾਲੇ ਬੈਠਕ ਜਾਰੀ
. . .  1 day ago
ਮੁੰਬਈ, 22 ਨਵੰਬਰ - ਮਹਾਰਾਸ਼ਟਰ ਵਿਚ ਨਵੀਂ ਸਰਕਾਰ ਦੇ ਗਠਨ ਨੂੰ ਲੈ ਕੇ ਬੈਠਕਾਂ ਦਾ ਦੌਰ ਜਾਰੀ ਹੈ। ਮੁੰਬਈ ਦੇ ਵਰਲੀ ਇਲਾਕੇ ਸਥਿਤ ਨਹਿਰੂ ਸੈਂਟਰ ਵਿਚ ਕਾਂਗਰਸ, ਸ਼ਿਵ ਸੈਨਾ ਤੇ ਐਨ.ਸੀ.ਪੀ. ਵਿਚਾਲੇ ਬੈਠਕ ਹੋ ਰਹੀ ਹੈ। ਇਸ ਬੈਠਕ 'ਚ ਤਿੰਨਾਂ ਪਾਰਟੀਆਂ ਦੇ ਵੱਡੇ ਵੱਡੇ ਨੇਤਾ...
ਕੋਲਕਾਤਾ ਪਹਿਲਾ ਦਿਨ ਰਾਤ ਟੈੱਸਟ ਮੈਚ : ਬੰਗਲਾਦੇਸ਼ ਦੀ ਪਹਿਲੀ ਪਾਰੀ ਸਿਰਫ਼ 106 ਦੌੜਾਂ 'ਤੇ ਸਿਮਟੀ, ਭਾਰਤੀ ਗੇਂਦਬਾਜ਼ਾਂ ਨੇ ਗੁਲਾਬੀ ਗੇਂਦ ਨਾਲ ਦਿਖਾਇਆ ਜਲਵਾ
. . .  1 day ago
ਬੰਗਲਾਦੇਸ਼ ਦੀ ਪਹਿਲੀ ਪਾਰੀ ਸਿਰਫ਼ 106 ਦੌੜਾਂ 'ਤੇ ਸਿਮਟੀ, ਭਾਰਤੀ ਗੇਂਦਬਾਜ਼ਾਂ ਨੇ ਗੁਲਾਬੀ ਗੇਂਦ ਨਾਲ ਦਿਖਾਇਆ ਜਲਵਾ...
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀਆਂ 105 ਦੌੜਾਂ 'ਤੇ 9ਵੀਂ ਵਿਕਟ ਡਿੱਗੀ
. . .  1 day ago
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀ ਪਾਰੀ ਲੜਖੜਾਈ, ਸਕੋਰ 98/8
. . .  1 day ago
ਭਾਰਤ ਸਰਕਾਰ ਕਰਤਾਰਪੁਰ ਸਾਹਿਬ ਲਾਂਘੇ ਲਈ ਪਾਸਪੋਰਟ ਦੀ ਸ਼ਰਤ ਹਟਾਏ : ਸਿੱਖ ਸਦਭਾਵਨਾ ਦਲ
. . .  1 day ago
ਅਸਲਾ ਬਰਾਮਦਗੀ ਦੇ ਮਾਮਲੇ ਵਿਚੋਂ ਭਾਈ ਜਗਤਾਰ ਸਿੰਘ ਹਵਾਰਾ ਬਰੀ
. . .  1 day ago
ਔਰਤ ਨਾਲ ਜਬਰ ਜਨਾਹ ਦੇ ਮਾਮਲੇ ਵਿਚ ਐਸ.ਐਸ.ਪੀ. ਨੇ ਸਹਾਇਕ ਥਾਣੇਦਾਰ ਤੇ ਸਿਪਾਹੀ ਨੂੰ ਕੀਤਾ ਬਰਖ਼ਾਸਤ
. . .  1 day ago
31 ਸਾਲਾ ਅਦਾਕਾਰਾ ਨੂੰ ਪਿਆ ਦਿਲ ਦਾ ਦੌਰਾ, ਹਾਲਤ ਗੰਭੀਰ
. . .  1 day ago
ਪਿੰਕ ਬਾਲ ਟੈੱਸਟ ਮੈਚ : ਲੰਚ ਤੱਕ ਬੰਗਲਾਦੇਸ਼ 6 ਵਿਕਟਾਂ ਦੇ ਨੁਕਸਾਨ 'ਤੇ 73 ਦੌੜਾਂ ਬਣਾ ਕੇ ਖੇਡ ਰਿਹੈ
. . .  1 day ago
ਪਿੰਕ ਬਾਲ ਟੈੱਸਟ ਮੈਚ : ਭਾਰਤੀ ਗੇਂਦਬਾਜ਼ਾਂ ਨੇ ਢਾਹਿਆ ਕਹਿਰ, 60 ਦੇ ਸਕੋਰ 'ਤੇ ਬੰਗਲਾਦੇਸ਼ ਦੇ 6 ਖਿਡਾਰੀ ਆਊਟ
. . .  1 day ago
35 ਦਿਨਾਂ ਤੋਂ ਲਾਪਤਾ ਬੱਚੇ ਦੀ ਮਿਲੀ ਲਾਸ਼
. . .  1 day ago
ਕੋਲਕਾਤਾ ਪਿੰਕ ਟੈੱਸਟ ਮੈਚ : ਬੰਗਲਾਦੇਸ਼ ਨੂੰ ਗੁਲਾਬੀ ਗੇਂਦ ਪਈ ਭਾਰੀ, ਅੱਧੀ ਟੀਮ ਪਰਤੀ ਪੈਵਲੀਅਨ
. . .  1 day ago
ਕੋਲਕਾਤਾ ਪਿੰਕ ਟੈਸਟ ਮੈਚ : ਬੰਗਲਾਦੇਸ਼ ਦੇ 4 ਖਿਡਾਰੀ ਹੋ ਚੁੱਕੇ ਹਨ ਆਊਟ, ਸਕੋਰ 38
. . .  1 day ago
ਗੁਆਂਢੀ ਵੱਲੋਂ ਜਬਰ ਜਨਾਹ ਕਰਨ ਮਗਰੋਂ ਨਾਬਾਲਗ ਨੂੰ ਲਗਾਈ ਅੱਗ
. . .  1 day ago
ਪਿੰਕ ਟੈੱਸਟ ਮੈਚ : ਬੰਗਲਾਦੇਸ਼ ਦੀ ਬੇਹੱਦ ਖ਼ਰਾਬ ਸ਼ੁਰੂਆਤ, 17 ਦੌੜਾਂ 'ਤੇ 3 ਖਿਡਾਰੀ ਆਊਟ
. . .  1 day ago
ਪਿੰਕ ਬਾਲ ਟੈਸਟ ਮੈਚ : ਬੰਗਲਾਦੇਸ਼ ਦੀ ਖਰਾਬ ਸ਼ੁਰੂਆਤ, ਸਕੋਰ 17/1
. . .  1 day ago
ਕੇਜਰੀਵਾਲ ਨੇ ਦਿੱਲੀ ਵਾਸੀਆਂ ਲਈ ਕੀਤਾ ਵੱਡਾ ਐਲਾਨ
. . .  1 day ago
ਰੱਦ ਹੋਇਆ ਓ.ਸੀ.ਆਈ. ਕਾਰਡ ਵਾਪਸ ਲੈਣ ਲਈ ਸੁਪਰੀਮ ਕੋਰਟ ਪੁੱਜਾ ਮੋਦੀ ਦੀ ਆਲੋਚਨਾ ਕਰਨ ਵਾਲਾ ਲੇਖਕ
. . .  1 day ago
ਦਿਨ ਰਾਤ ਪਿੰਕ ਬਾਲ ਟੈੱਸਟ : ਬੰਗਲਾਦੇਸ਼ ਨੇ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਦਿਨ ਰਾਤ ਟੈੱਸਟ ਮੈਚ : ਈਡਨ ਗਾਰਡਨ ਵਿਚ ਭਾਰਤ ਬੰਗਲਾਦੇਸ਼ ਵਿਚਕਾਰ ਥੋੜ੍ਹੀ ਦੇਰ ਵਿਚ ਹੋਵੇਗਾ ਟਾਸ
. . .  1 day ago
ਨਗਰ ਕੌਂਸਲ ਜੰਡਿਆਲਾ ਗੁਰੂ ਦੇ ਸਾਬਕਾ ਪ੍ਰਧਾਨ ਅਜੀਤ ਸਿੰਘ ਮਲਹੋਤਰਾ ਦਾ ਦੇਹਾਂਤ
. . .  1 day ago
ਛੱਤੀਸਗੜ੍ਹ 'ਚ ਨਕਸਲੀਆਂ ਦੇ ਹਮਲੇ 'ਚ ਸੀ.ਆਰ.ਪੀ.ਐਫ. ਜਵਾਨ ਜ਼ਖਮੀ
. . .  1 day ago
ਮੈਚ ਦੇਖਣ ਲਈ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਕੋਲਕਾਤਾ ਪੁੱਜੇ
. . .  1 day ago
ਸ਼ਰਾਰਤੀ ਅਨਸਰ ਨੇ ਫਲਾਂ ਵਾਲੇ ਖੋਖਿਆਂ ਨੂੰ ਲਗਾਈ ਅੱਗ, ਕਰੋੜਾਂ ਦਾ ਨੁਕਸਾਨ
. . .  1 day ago
ਕਿਸਾਨਾਂ ਦਾ ਦਿਨ-ਰਾਤ ਦਾ ਧਰਨਾ ਤੀਸਰੇ ਦਿਨ 'ਚ ਦਾਖਲ
. . .  1 day ago
5 ਸਾਲ ਲਈ ਹੋਵੇਗਾ ਸਾਡਾ ਮੁੱਖ ਮੰਤਰੀ - ਸ਼ਿਵ ਸੈਨਾ
. . .  1 day ago
ਕੁੱਝ ਰਿਸ਼ਤਿਆਂ ਤੋਂ ਬਾਹਰ ਆਉਣਾ ਚੰਗਾ ਹੁੰਦਾ ਹੈ - ਸ਼ਿਵ ਸੈਨਾ
. . .  1 day ago
ਅਪਰਾਧੀ ਨਾਲ ਪਾਰਟੀ ਕਰਨ ਵਾਲੇ ਦਿੱਲੀ ਪੁਲਿਸ ਦੇ 6 ਮੁਲਾਜ਼ਮ ਮੁਅੱਤਲ
. . .  1 day ago
ਪਸ਼ੂ ਚੋਰੀ ਦੇ ਸ਼ੱਕ 'ਚ 2 ਵਿਅਕਤੀਆਂ ਦੀ ਕੁੱਟ ਕੁੱਟ ਕੇ ਹੱਤਿਆ
. . .  1 day ago
ਐਨ.ਸੀ.ਪੀ ਅਤੇ ਕਾਂਗਰਸ ਵੱਲੋਂ ਸ਼ਿਵ ਸੈਨਾ ਨਾਲ ਮੀਟਿੰਗ ਅੱਜ
. . .  1 day ago
ਅੱਖਾਂ 'ਚ ਮਿਰਚਾਂ ਪਾ ਕੇ ਖੋਹਿਆ ਮੋਟਰਸਾਈਕਲ
. . .  1 day ago
ਆਰ.ਓ ਕੰਪਨੀਆਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  1 day ago
ਲੋਕ ਸਭਾ 'ਚ ਅੱਜ ਫਿਰ ਗੂੰਜੇਗਾ ਦਿੱਲੀ ਦੇ ਪ੍ਰਦੂਸ਼ਣ ਦਾ ਮੁੱਦਾ
. . .  1 day ago
ਭਾਰਤ-ਬੰਗਲਾਦੇਸ਼ ਵਿਚਕਾਰ ਗੁਲਾਬੀ ਗੇਂਦ ਨਾਲ ਪਹਿਲਾ ਇਤਿਹਾਸਿਕ ਟੈਸਟ ਮੈਚ ਅੱਜ
. . .  1 day ago
ਬਠਿੰਡਾ ਦੇ ਸਰਕਾਰੀ ਸਕੂਲ ਦੀਆਂ ਗ਼ਾਇਬ ਹੋਈਆਂ 3 ਨਾਬਾਲਗ ਲੜਕੀਆਂ ਮਿਲੀਆਂ
. . .  1 day ago
ਅੱਜ ਦਾ ਵਿਚਾਰ
. . .  1 day ago
ਠੱਠੀ ਭਾਈ ਵਿਖੇ ਭਲਕੇ ਜਨਤਕ ਰੈਲੀ ਨੂੰ ਸੰਬੋਧਨ ਕਰਨਗੇ ਭਗਵੰਤ ਮਾਨ
. . .  2 days ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 27 ਅੱਸੂ ਸੰਮਤ 551
ਿਵਚਾਰ ਪ੍ਰਵਾਹ: ਪ੍ਰਤਿਭਾ ਮਹਾਨ ਕੰਮਾਂ ਦਾ ਆਰੰਭ ਕਰਦੀ ਹੈ ਤੇ ਮਿਹਨਤ ਉਨ੍ਹਾਂ ਨੂੰ ਨੇਪਰੇ ਚੜ੍ਹਾਉਂਦੀ ਹੈ। -ਡਾ: ਜਾਨਸਨ

ਰੂਪਨਗਰ

ਬੰਦੀ ਛੋੜ ਦਿਵਸ ਨੂੰ ਸਮਰਪਿਤ 5ਵਾਂ ਨਗਰ ਕੀਰਤਨ ਸਜਾਇਆ

ਨੰਗਲ, 12 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਬੰਦੀ ਛੋੜ ਦਿਵਸ ਨੂੰ ਸਮਰਪਿਤ 5ਵਾਂ ਨਗਰ ਕੀਰਤਨ ਅੱਜ ਜੁੱਗੋ ਜੁੱਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਦੀ ਛਤਰ ਛਾਇਆ ਹੇਠ ਅਤੇ ਕਿਲ੍ਹਾ ਅਨੰਦਗੜ੍ਹ ਸਾਹਿਬ ਦੇ ਮੁੱਖ ਪ੍ਰਬੰਧਕ ਸੰਤ ਬਾਬਾ ਹਰਭਜਨ ਸਿੰਘ ਪਹਿਲਵਾਨ ਦੀ ਰਹਿਨੁਮਾਈ ਹੇਠ ਨੰਗਲ-ਚੰਡੀਗੜ੍ਹ ਮੁੱਖ ਮਾਰਗ 'ਤੇ ਸਥਿਤ ਗੁਰਦੁਆਰਾ ਕਾਰ ਸੇਵਾ ਪਿੰਡ ਬੰਦਲੈਹੜੀ ਤੋਂ ਬਾਬਾ ਪ੍ਰੇਮ ਸਿੰਘ ਅਤੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਅਰਦਾਸ ਕਰਨ ਉਪਰੰਤ ਆਰੰਭ ਹੋਇਆ | ਇਸ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਵਲੋਂ ਕੀਤੀ ਜਾ ਰਹੀ ਸੀ ਜਦੋਂ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਇਕ ਫੁੱਲਾਂ ਨਾਲ ਸਜਾਈ ਗਈ ਸੁੰਦਰ ਪਾਲਕੀ 'ਚ ਸੁਸ਼ੋਭਿਤ ਸਨ | ਜਿੱਥੇ ਨੌਜਵਾਨ ਬੱਚਿਆਂ ਵਲੋਂ ਨਗਰ ਕੀਰਤਨ ਦੇ ਮੂਹਰੇ ਮੂਹਰੇ ਮੁਕੰਮਲ ਨਿਹੰਗ ਸਿੰਘ ਬਾਣੇ ਧਾਰਨ ਕਰ ਕੇ ਗਤਕੇ ਦੇ ਜੌਹਰ ਵਿਖਾਏ ਜਾ ਰਹੇ ਸਨ ਉੱਥੇ ਹੀ ਵੱਡੀ ਗਿਣਤੀ 'ਚ ਸੰਗਤਾਂ ਪੈਦਲ ਚੱਲ ਕੇ ਗੁਰਬਾਣੀ ਦੇ ਸ਼ਬਦ ਉਚਾਰਨ ਕਰ ਰਹੀਆਂ ਸਨ | ਇਸ ਨਗਰ ਕੀਰਤਨ ਦੇ ਮੁੱਖ ਪ੍ਰਬੰਧਕ ਬਾਬਾ ਪ੍ਰੇਮ ਸਿੰਘ ਨੇ ਦੱਸਿਆ ਕਿ ਨਗਰ ਕੀਰਤਨ ਗੁ. ਬਾਬਾ ਕਲਾਧਾਰੀ ਜੀ ਬੰਦਲੈਹੜੀ, ਪਿੰਡ ਹੇਠਲਾ ਅਤੇ ਉੱਪਰਲਾ ਬ੍ਰਹਮਪੁਰ, ਰਾਏਪੁਰ, ਪੱਟੀ, ਮਾਣਕਪੁਰ, ਮੇਘ ਪੁਰ, ਡੁੱਕਲੀ, ਹੰਬੇਵਾਲ, ਨਿੱਕੂ ਨੰਗਲ ਤੋਂ ਹੁੰਦਾ ਹੋਇਆ ਗੁਰਦੁਆਰਾ ਸਿੰਘ ਸਭਾ ਮੇਨ ਮਾਰਕੀਟ ਨੰਗਲ ਤੋਂ ਅੱਡਾ ਮਾਰਕੀਟ, ਟਰੱਕ ਯੂਨੀਅਨ, ਰੇਲਵੇ ਰੋਡ ਤੋਂ ਗੁ. ਬਾਬਾ ਬੁੱਢਾ ਸਾਹਿਬ ਜੀ ਬਰਾਰੀ, ਐਮ. ਪੀ. ਕੋਠੀ ਹੁੰਦਾ ਹੋਇਆ ਵਾਪਸ ਗੁ. ਕਾਰ ਸੇਵਾ ਬੰਦਲੈਹੜੀ ਵਿਖੇ ਸਮਾਪਤ ਹੋਵੇਗਾ | ਇਸ ਨਗਰ ਕੀਰਤਨ ਵਿਚ ਬਾਬਾ ਖੜਕ ਸਿੰਘ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ, ਕਰਨੈਲ ਸਿੰਘ ਭਾਊਵਾਲ, ਜਥੇ: ਜਗਦੇਵ ਸਿੰਘ ਕੁੱਕੂ, ਮਨਮੋਹਨ ਸਿੰਘ ਮੋਹਣੀ, ਦੀਵਾਨ ਸਿੰਘ ਮਦਾਨ, ਹਰਪਾਲ ਸਿੰਘ ਭਸੀਨ, ਹਰਮਿੰਦਰ ਸਿੰਘ, ਖੁਸ਼ਹਾਲ ਸਿੰਘ, ਗੁਰਦੀਪ ਸਿੰਘ ਬਾਵਾ, ਓਾਕਾਰ ਸਿੰਘ, ਅਮਰਜੀਤ ਸਿੰਘ ਬਸਦੇਹੜਾ, ਗਿਆਨ ਸਿੰਘ ਰੇਲਵੇ ਰੋਡ, ਮਾਨ ਸਿੰਘ ਸੈਣੀ, ਜਸਵਿੰਦਰ ਸਿੰਘ ਘੁੱਲੂ, ਠੇਕੇਦਾਰ ਰਜਿੰਦਰ ਸਿੰਘ, ਬਲਜੀਤ ਸਿੰਘ ਭਾਪਾ, ਸਿੱਪੀ ਨਰੂਲਾ, ਰਜਿੰਦਰ ਸਿੰਘ ਪੱਪਾ, ਅਵਤਾਰ ਸਿੰਘ, ਪ੍ਰਕਾਸ਼ ਸਿੰਘ, ਰਣਵੀਰ ਸਿੰਘ ਸੈਣੀ, ਭਾਈ ਅਮਰੀਕ ਸਿੰਘ ਕੋਚ, ਜਤਿੰਦਰ ਸਿੰਘ, ਭੁਪਿੰਦਰ ਸਿੰਘ, ਧਰਮਜੀਤ ਕੌਰ, ਮਾਸਟਰ ਭੁਪਿੰਦਰ ਸਿੰਘ, ਸੁਰਿੰਦਰ ਸਿੰਘ, ਜਸਵਿੰਦਰ ਸਿੰਘ, ਭਾਈ ਅਜਾਇਬ ਸਿੰਘ ਬਰਾਰੀ, ਜਥੇ: ਰਣਜੀਤ ਸਿੰਘ ਭੱਟੀ, ਦਰਸ਼ਨ ਸਿੰਘ ਬਰਾਰੀ, ਅਮਰਜੀਤ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |

ਮਹਾਂਰਿਸ਼ੀ ਵਾਲਮੀਕਿ ਦੇ ਜੀਵਨ ਤੋਂ ਸਿੱਖਿਆ ਲੈ ਕੇ ਜੀਵਨ ਦੀ ਸਫਲਤਾ ਯਕੀਨੀ-ਰਾਣਾ ਕੰਵਰਪਾਲ ਸਿੰਘ

ਭਰਤਗੜ੍ਹ, 12 ਅਕਤੂਬਰ (ਜਸਬੀਰ ਸਿੰਘ ਬਾਵਾ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰ ਪਾਲ ਸਿੰਘ ਨੇ ਬੜਾ ਪਿੰਡ ਵਿਖੇ ਮਹਾਂਰਿਸ਼ੀ ਵਾਲਮੀਕਿ ਮੰਦਰ ਕਮੇਟੀ ਵਲੋਂ ਸਮੂਹ ਗ੍ਰਾਮ ਪੰਚਾਇਤ ਦੀ ਅਗਵਾਈ 'ਚ ਬੜਾ ਪਿੰਡ (ਅੱਪਰ) 'ਚ ਕਰਵਾਏ ਧਾਰਮਿਕ ਸਮਾਗਮ ਵਿਚ ਸ਼ਿਰਕਤ ਕੀਤੀ ...

ਪੂਰੀ ਖ਼ਬਰ »

ਪੰਜਾਬ ਰਾਜ ਪੈਨਸ਼ਨਰਜ਼ ਮਹਾਂ ਸੰਘ ਦੀ ਮੀਟਿੰਗ ਹੋਈ

ਰੂਪਨਗਰ, 12 ਅਕਤੂਬਰ (ਗੁਰਪ੍ਰੀਤ ਸਿੰਘ ਹੁੰਦਲ)-ਪੰਜਾਬ ਰਾਜ ਪੈਨਸ਼ਨਰਜ਼ ਮਹਾਂ ਸੰਘ ਦੀ ਮੀਟਿੰਗ ਅਵਤਾਰ ਸਿੰਘ ਲੋਦੀਮਾਜਰਾ ਅਤੇ ਬੀ. ਐਸ. ਸੈਣੀ ਦੀ ਪ੍ਰਧਾਨਗੀ ਹੇਠ ਗਾਂਧੀ ਨੈਸ਼ਨਲ ਮੈਮੋਰੀਅਲ ਸਕੂਲ ਵਿਖੇ ਹੋਈ | ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਪੈਨਸ਼ਨਰਾਂ ...

ਪੂਰੀ ਖ਼ਬਰ »

ਕਾਰ ਦੀ ਟੱਕਰ ਵੱਜਣ ਨਾਲ ਮੋਟਰ ਸਾਈਕਲ ਸਵਾਰ ਔਰਤ ਦੀ ਮੌਤ

ਸ੍ਰੀ ਚਮਕੌਰ ਸਾਹਿਬ, 12 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਸ੍ਰੀ ਚਮਕੌਰ ਸਾਹਿਬ-ਨੀਲੋਂ ਮਾਰਗ 'ਤੇ ਪਿੰਡ ਧੌਲਰਾਂ ਦੇ ਪੁਲ ਨੇੜੇ ਮੋਟਰ ਸਾਈਕਲ ਨੂੰ ਕਾਰ ਵੱਲੋਂ ਪਿੱਛੋਂ ਮਾਰੀ ਟੱਕਰ ਕਾਰਨ ਮੋਟਰ ਸਾਈਕਲ 'ਤੇ ਬੈਠੀ ਇੱਕ ਔਰਤ ਦੀ ਡਿੱਗਣ ਉਪਰੰਤ ਮੌਕੇ 'ਤੇ ਮੌਤ ਹੋ ਗਈ | ...

ਪੂਰੀ ਖ਼ਬਰ »

ਨੰਗਲ ਸ਼ਹਿਰ ਦੇ ਵਿਕਾਸ ਸਬੰਧੀ ਦਾਅਵਿਆਂ ਦੀ ਨਿਕਲੀ ਫ਼ੂਕ

ਨੰਗਲ, 12 ਅਕਤੂਬਰ (ਪ੍ਰੋ: ਅਵਤਾਰ ਸਿੰਘ)-ਬੇਸ਼ੱਕ ਨਗਰ ਕੌਾਸਲ ਨੰਗਲ ਵਲੋਂ ਸ਼ਹਿਰ ਦੇ ਵਿਕਾਸ ਦਾ ਦਾਅਵਾ ਠੋਕਿਆ ਜਾਂਦਾ ਹੈ ਪਰ ਸ਼ਹਿਰ ਦੇ ਹਾਲਾਤ ਕੁਝ ਹੋਰ ਹੀ ਬਿਆਨ ਕਰਦੇ ਹਨ | ਜੇ ਵਾਰਡ ਨੰਬਰ ਚਾਰ ਦੀ ਗੱਲ ਕਰੀਏ ਤਾਂ ਵਾਰਡ ਵਿਚ ਨਾਲੇ ਦੇ ਉੱਪਰ ਨਗਰ ਕੌਾਸਲ ਵਲੋਂ ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਦੀਆਂ ਮੰਡੀਆਂ 'ਚ ਚੁਕਾਈ ਨਾ ਹੋਣ ਕਾਰਨ ਮੰਡੀਆਂ ਦੇ ਫੜ੍ਹ ਪਏ ਬੌਣੇ

ਸ੍ਰੀ ਚਮਕੌਰ ਸਾਹਿਬ, 12 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਮਾਰਕੀਟ ਕਮੇਟੀ ਸ੍ਰੀ ਚਮਕੌਰ ਸਾਹਿਬ ਅਧੀਨ ਸਥਾਨਕ ਅਨਾਜ ਮੰਡੀ ਸਮੇਤ ਬੇਲਾ ਮੰਡੀ ਵਿਚ ਝੋਨੇ ਦੀ ਚੁਕਾਈ ਨਾ ਹੋਣ ਕਾਰਨ ਇਨ੍ਹਾਂ ਮੰਡੀਆਂ ਵਿਚ ਹਾਲਤ ਗੰਭੀਰ ਬਣਦੇ ਜਾ ਰਹੇ ਹਨ | ਇਨ੍ਹਾਂ ਦੋਵੇਂ ਮੰਡੀਆਂ ਵਿਚ ...

ਪੂਰੀ ਖ਼ਬਰ »

ਚੋਰਾਂ ਨੇ ਇਕ ਘਰ ਅੰਦਰੋਂ ਲੱਖਾਂ ਦੇ ਗਹਿਣੇ ਅਤੇ ਨਕਦੀ ਕੀਤੀ ਚੋਰੀ

ਨੰਗਲ, 12 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਬੀਤੀ ਰਾਤ ਐਮ. ਪੀ. ਕੋਠੀ ਦਾ ਇੱਕ ਪਰਿਵਾਰ ਜਦੋਂ ਆਪਣੇ ਘਰ ਦੀ ਛੱਤ 'ਤੇ ਬੈਠ ਕੇ ਰਾਮ ਲੀਲ੍ਹਾ ਵੇਖ ਰਿਹਾ ਸੀ ਤਾਂ ਹੇਠਾਂ ਚੋਰਾਂ ਵਲੋਂ ਉਨ੍ਹਾਂ ਦੇ ਘਰੋਂ ਲੱਖਾਂ ਰੁਪਏ ਦਾ ਸੋਨਾ ਅਤੇ ਹਜ਼ਾਰਾਂ ਰੁਪਏ ਨਗਦੀ ਚੋਰੀ ਕਰ ਲਈ ਗਈ | ...

ਪੂਰੀ ਖ਼ਬਰ »

ਮੋਰਿੰਡਾ ਵਿਖੇ ਰਾਜਪੂਤ ਸਭਾ ਨੇ ਲਗਵਾਇਆ ਮਹਾਰਾਣਾ ਪ੍ਰਤਾਪ ਦਾ ਬੁੱਤ

ਮੋਰਿੰਡਾ, 12 ਅਕਤੂਬਰ (ਤਰਲੋਚਨ ਸਿੰਘ ਕੰਗ, ਪਿ੍ਤਪਾਲ ਸਿੰਘ)-ਸਰਹਿੰਦ-ਲੁਧਿਆਣਾ ਚੌਕ ਮੋਰਿੰਡਾ ਵਿਚ ਮਹਾਰਾਣਾ ਪ੍ਰਤਾਪ ਰਾਜਪੂਤ ਸਭਾ ਸੋਸ਼ਲ ਵੈਲਫੇਅਰ ਸੁਸਾਇਟੀ (ਰਜਿ:) ਮੋਰਿੰਡਾ ਵਲੋਂ ਮਹਾਰਾਣਾ ਪ੍ਰਤਾਪ ਦਾ ਬੁੱਤ ਲਗਾਇਆ ਜਿਸ ਦਾ ਉਦਘਾਟਨ ਪੰਜਾਬ ਦੇ ਸਪੀਕਰ ...

ਪੂਰੀ ਖ਼ਬਰ »

ਸਰਸ ਮੇਲੇ ਦੇ ਲੱਕੀ ਡਰਾਅ 'ਚ ਪਹਿਲੇ ਵਿਜੇਤਾ ਨੂੰ ਮਿਲੀ ਕਾਰ

ਰੂਪਨਗਰ, 12 ਅਕਤੂਬਰ (ਸਤਨਾਮ ਸਿੰਘ ਸੱਤੀ)-ਡਿਪਟੀ ਕਮਿਸ਼ਨਰ ਡਾ: ਸੁਮੀਤ ਜਾਰੰਗਲ ਦੀ ਹਾਜ਼ਰੀ ਵਿਚ ਸਰਸ ਮੇਲੇ ਦੇ ਲੱਕੀ ਡਰਾਅ ਕੱਢੇ ਗਏ | ਲੱਕੀ ਡਰਾਅ ਦੇ ਪਹਿਲੇ ਜੇਤੂ ਦੀ ਟਿਕਟ ਨੰ: 40425 ਨੂੰ ਇਕ ਕਾਰ, ਦੂਜੇ ਇਨਾਮ ਦੀ ਟਿਕਟ ਨੰ: 00165 ਨੂੰ ਬੁਲੇਟ ਮੋਟਰਸਾਈਕਲ ਅਤੇ ਤੀਜੇ ...

ਪੂਰੀ ਖ਼ਬਰ »

ਅਕਾਲੀ ਦਲ ਦੀ ਸਰਗਰਮ ਮਹਿਲਾ ਆਗੂ ਕਾਂਗਰਸ 'ਚ ਸ਼ਾਮਿਲ

ਸ੍ਰੀ ਚਮਕੌਰ ਸਾਹਿਬ, 12 ਅਕਤੂਬਰ (ਨਾਰੰਗ)-ਇਸਤਰੀ ਅਕਾਲੀ ਦਲ ਸਰਕਲ ਸ੍ਰੀ ਚਮਕੌਰ ਸਾਹਿਬ ਦੀ ਸੀਨੀਅਰ ਮੀਤ ਪ੍ਰਧਾਨ ਬੀਬੀ ਪਰਮਜੀਤ ਕੌਰ ਫ਼ਤਿਹਪੁਰ ਨੇ ਅਕਾਲੀ ਦਲ ਛੱਡ ਕੇ ਕਾਂਗਰਸ 'ਚ ਸ਼ਾਮਿਲ ਹੋਣ ਦਾ ਐਲਾਨ ਕੀਤਾ | ਇਸ ਮੌਕੇ ਬਲਾਕ ਕਾਂਗਰਸ ਦੇ ਪ੍ਰਧਾਨ ਗੁਰਪ੍ਰੀਤ ...

ਪੂਰੀ ਖ਼ਬਰ »

ਤਿਉਹਾਰਾਂ ਮੌਕੇ ਫਰੈਂਡਜ਼ ਹੀਰੋ ਦੇਵੇਗਾ ਆਪਣੇ ਗਾਹਕਾਂ ਨੂੰ ਤੋਹਫ਼ੇ

ਭਰਤਗੜ, 10 ਅਕਤੂਬਰ (ਜਸਬੀਰ ਸਿੰਘ ਬਾਵਾ)-ਭਰਤਗੜ੍ਹ 'ਚ ਫਰੈਂਡਜ਼ ਹੀਰੋ ਵਲੋਂ ਆਪਣੇ ਗਾਹਕਾਂ ਲਈ ਮੋਟਰਸਾਈਕਲ ਤੇ ਦੋਪਹੀਆ ਵਾਹਨ ਨਾਲ ਇਕ ਤੋਹਫ਼ਾ ਕੂਪਨ ਯੋਜਨਾ ਦੀ ਸ਼ੁਰੂਆਤ ਕਰਦਿਆਂ ਤੋਹਫ਼ਿਆਂ ਦਾ ਆਗਾਜ਼ ਕਰ ਦਿੱਤਾ ਹੈ | ਪ੍ਰਬੰਧਕ ਜਸਵਿੰਦਰ ਜਿੰਮੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਜਾਰੀ

ਨੂਰਪੁਰ ਬੇਦੀ, 12 ਅਕਤੂਬਰ (ਝਾਂਡੀਆਂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਭਾਈ ਅਮਰਜੀਤ ਸਿੰਘ ਚਾਵਲਾ ਮੈਂਬਰ ਸ਼੍ਰੋਮਣੀ ਕਮੇਟੀ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੀ ਪਹਿਲਦਕਮੀ ਸਦਕਾ ...

ਪੂਰੀ ਖ਼ਬਰ »

ਖੇਡ ਵਿਭਾਗ ਦੇ ਜੂਡੋ ਮੁਕਾਬਲੇ ਸਮਾਪਤ-ਹੁਸ਼ਿਆਰਪੁਰ ਰਿਹਾ ਜੇਤੂ

ਸ੍ਰੀ ਅਨੰਦਪੁਰ ਸਾਹਿਬ, 12 ਅਕਤੂਬਰ (ਜੇ. ਐੱਸ.ਨਿੱਕੂਵਾਲ, ਕਰਨੈਲ ਸਿੰਘ)-ਇਥੋਂ ਦੇ ਸ੍ਰੀ ਦਸ਼ਮੇਸ਼ ਮਾਰਸ਼ਲ ਆਰਟ ਅਕੈੱਡਮੀ ਵਿਖੇ ਖੇਡ ਵਿਭਾਗ ਪੰਜਾਬ ਅਤੇ ਪੰਜਾਬ ਰਾਜ ਖੇਡ ਕੌਾਸਲ ਵਲੋਂ ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਅਤੇ ...

ਪੂਰੀ ਖ਼ਬਰ »

65ਵੀਆਂ ਪੰਜਾਬ ਰਾਜ ਸਕੂਲ ਖੇਡਾਂ ਵਿਚ ਰੱਸਾਕਸ਼ੀ ਵਿਚ ਲੜਕੀਆਂ ਦੇ ਮੁਕਾਬਲੇ ਸਮਾਪਤ

ਸ੍ਰੀ ਅਨੰਦਪੁਰ ਸਾਹਿਬ, 12 ਅਕਤੂਬਰ (ਨਿੱਕੂਵਾਲ, ਕਰਨੈਲ ਸਿੰਘ)-ਇੱਥੋਂ ਦੇ ਐੱਸ.ਜੀ.ਐੱਸ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਰਨਜੀਤ ਸਿੰਘ ਦੀ ਅਗਵਾਈ ਹੇਠ ਚੱਲ ਰਹੀਆਂ 6 ਰੋਜ਼ਾ 65 ਵੀਆਂ ਪੰਜਾਬ ਰਾਜ ਸਕੂਲ ਖੇਡਾਂ ਰੱਸਾ ਕੱਸੀ ਵਿਚ ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਮੁਖੀ ਅੱਜ ਕਰਨਗੇ ਇਨਾਮਾਂ ਦੀ ਵੰਡ

ਸ੍ਰੀ ਅਨੰਦਪੁਰ ਸਾਹਿਬ, 12 ਅਕਤੂਬਰ (ਪ. ਪ. ਰਾਹੀਂ )-ਇਥੋਂ ਦੇ ਐੱਸ. ਜੀ. ਐੱਸ. ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਹੋ ਰਹੀ ਚੌਥੀ ਜੂਨੀਅਰ ਅਤੇ ਸੀਨੀਅਰ ਰੋਕ ਬਾਲ ...

ਪੂਰੀ ਖ਼ਬਰ »

ਤਹਿਸੀਲ ਕੰਪਲੈਕਸ ਦੇ ਬਾਹਰ ਨਹਿਰ ਕੰਢੇ ਖੜ੍ਹਨ ਵਾਲੇ ਵਾਹਨਾਂ ਕਾਰਨ ਪੈਦਾ ਹੁੰਦੀ ਟਰੈਫ਼ਿਕ ਸਮੱਸਿਆ ਤੋਂ ਲੋਕ ਡਾਹਢੇ ਪ੍ਰੇਸ਼ਾਨ

ਨੰਗਲ, 12 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਤਹਿਸੀਲ ਕੰਪਲੈਕਸ ਨੰਗਲ ਦੇ ਬਾਹਰ ਚੰਡੀਗੜ੍ਹ ਮੁੱਖ ਮਾਰਗ 'ਤੇ ਭਾਖੜਾ ਨਹਿਰ ਦੇ ਨਾਲ-ਨਾਲ ਤਹਿਸੀਲ 'ਚ ਆਉਣ ਵਾਲੇ ਲੋਕਾਂ ਵਲੋਂ ਬਿਨਾਂ ਪਾਰਕਿੰਗ ਤੋਂ ਖੜ੍ਹਾਏ ਜਾਂਦੇ ਸਕੂਟਰ, ਮੋਟਰਸਾਈਕਲ, ਕਾਰਾਂ ਅਤੇ ਨਾਲ ਹੀ ਖੜ੍ਹਦੀਆਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX