ਤਾਜਾ ਖ਼ਬਰਾਂ


ਸਪਿਨਰ ਪ੍ਰਗਿਆਨ ਓਝਾ ਨੇ ਕ੍ਰਿਕਟ ਤੋਂ ਲਿਆ ਸੰਨਿਆਸ
. . .  5 minutes ago
ਨਵੀਂ ਦਿੱਲੀ, 21 ਫਰਵਰੀ- ਖੱਬੇ ਹੱਥ ਦੇ ਸਪਿਨਰ ਪ੍ਰਗਿਆਨ ਓਝਾ ਨੇ ਕ੍ਰਿਕਟ ਦੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ...
ਮੁੱਖ ਮੰਤਰੀ ਦੇ ਸ਼ਹਿਰ ਵਿਚ ਧੜੱਲੇ ਨਾਲ ਚੱਲ ਰਿਹਾ ਜੂਆ ਦਾ ਕਾਰੋਬਾਰ
. . .  17 minutes ago
ਪਟਿਆਲਾ, 21 ਫਰਵਰੀ (ਅਮਨਦੀਪ ਸਿੰਘ)- ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ 'ਚ ਧੜੱਲੇ ਨਾਲ ਜੂਏ ਦਾ ਕੰਮ ਚੱਲ ਰਿਹਾ ਹੈ ਪਰ ਹੈਰਾਨੀ ਦੀ ਗੱਲ ਉਦੋਂ ਹੋਈ ਜਦੋਂ ਸਿਵਲ ਲਾਈਨ ਥਾਣੇ ਦੇ ਬਾਹਰ ਹੀ,,
ਓਵੈਸੀ ਦਾ ਰੈਲੀ 'ਚ 'ਪਾਕਿਸਤਾਨ ਜ਼ਿੰਦਾਬਾਦ' ਦੇ ਨਾਅਰੇ ਲਗਾਉਣ ਵਾਲੀ ਲੜਕੀ ਖ਼ਿਲਾਫ਼ ਮਾਮਲਾ ਦਰਜ
. . .  23 minutes ago
ਨਵੀਂ ਦਿੱਲੀ, 21 ਫਰਵਰੀ- ਏ.ਆਈ.ਐਮ.ਆਈ.ਐਮ ਦੇ ਮੁਖੀ ਅਸਦੁਦੀਨ ਓਵੈਸੀ ਦੀ ਅਗਵਾਈ ਹੇਠ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ 'ਚ ਇਕ ਰੈਲੀ ਕੱਢੀ ...
ਸ਼੍ਰੋਮਣੀ ਕਮੇਟੀ ਵੱਲੋਂ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ 'ਚ ਕਰਵਾਇਆ ਗਿਆ ਗੁਰਮਤਿ ਸਮਾਗਮ
. . .  41 minutes ago
ਅੰਮ੍ਰਿਤਸਰ, 21 ਫ਼ਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਵੱਲੋਂ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿਚ ਅੱਜ ਸ੍ਰੀ...
ਕਈ ਪਿੰਡਾਂ 'ਚ ਹੋਈ ਭਾਰੀ ਗੜ੍ਹੇਮਾਰੀ ਕਾਰਨ ਕਣਕ ਦਾ ਨੁਕਸਾਨ
. . .  53 minutes ago
ਸ੍ਰੀ ਮੁਕਤਸਰ ਸਾਹਿਬ, 21 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)- ਅੱਜ ਸਵੇਰੇ ਤੇਜ ਗਰਜ਼ ਚਮਕ ਅਤੇ ਝੱਖੜ ਮਗਰੋਂ ਭਾਰੀ ਬਾਰਸ਼ ਹੋਈ। ਇਸ ਤੋਂ ਇਲਾਵਾ ਕਈ ਪਿੰਡ...
ਭਾਰਤ ਦੌਰੇ 'ਤੇ ਆ ਰਹੇ ਟਰੰਪ ਦਾ ਦਾਅਵਾ, ਮੋਟੇਰਾ ਸਟੇਡੀਅਮ ਜਾਂਦੇ ਸਮੇਂ 1 ਕਰੋੜ ਲੋਕ ਉਨ੍ਹਾਂ ਦਾ ਕਰਨਗੇ ਸਵਾਗਤ
. . .  about 1 hour ago
ਨਵੀਂ ਦਿੱਲੀ, 21 ਫਰਵਰੀ- ਅਗਲੇ ਹਫ਼ਤੇ ਭਾਰਤ ਦੌਰੇ 'ਤੇ ਆ ਰਹੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਹ ਦਾਅਵਾ...
ਮੋਟੇਰਾ ਸਟੇਡੀਅਮ 'ਚ ਜ਼ੋਰਾਂ 'ਤੇ ਚੱਲ ਰਹੀਆਂ ਹਨ 'ਨਮਸਤੇ ਟਰੰਪ' ਪ੍ਰੋਗਰਾਮ ਦੀਆਂ ਤਿਆਰੀਆਂ
. . .  about 1 hour ago
ਗੁਜਰਾਤ, 21 ਫਰਵਰੀ- 'ਨਮਸਤੇ ਟਰੰਪ' ਪ੍ਰੋਗਰਾਮ ਦੇ ਲਈ ਅਹਿਮਦਾਬਾਦ ਦੇ ਮੋਟੇਰਾ ਸਟੇਡੀਅਮ 'ਚ ਤਿਆਰੀਆਂ ਜ਼ੋਰਾਂ 'ਤੇ...
ਟਰੰਪ ਦੀ ਕੌਮੀ ਸੁਰੱਖਿਆ ਸਲਾਹਕਾਰ ਵਿਕਟੋਰੀਆ ਕੋਟਸ ਦੇਣਗੇ ਅਸਤੀਫ਼ਾ
. . .  about 1 hour ago
ਵਾਸ਼ਿੰਗਟਨ, 21 ਫਰਵਰੀ- ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਪੱਛਮੀ ਏਸ਼ੀਆ ਅਤੇ ਉੱਤਰ ਅਫ਼ਰੀਕਾ ਦੇ ਲਈ ਸੀਨੀਅਰ ਕੌਮੀ ...
ਅਧਿਆਪਕ ਦਲ ਦੀ ਸੂਬਾ ਪੱਧਰੀ ਬੈਠਕ ਅੱਜ ਲੁਧਿਆਣਾ 'ਚ
. . .  about 1 hour ago
ਸੰਗਰੂਰ, 21 ਫਰਵਰੀ (ਧੀਰਜ ਪਸ਼ੋਰੀਆ)- ਅਧਿਆਪਕ ਦਲ ਪੰਜਾਬ ਦੀ ਅੱਜ ਸੂਬਾ ਪੱਧਰੀ ਬੈਠਕ ਜਵਾਹਰ ਨਗਰ ਲੁਧਿਆਣਾ...
ਚੀਨ 'ਚ ਕੋਰੋਨਾ ਵਾਇਰਸ ਕਾਰਨ ਮੌਤਾਂ ਦੀ ਗਿਣਤੀ ਹੋਈ 2236
. . .  about 2 hours ago
ਬੀਜਿੰਗ, 21 ਫਰਵਰੀ - ਚੀਨ 'ਚ ਕੋਰੋਨਾ ਵਾਈਰਸ ਕਾਰਨ ਮਰਨ ਵਾਲਿਆ ਦੀ ਗਿਣਤੀ 2236 ਹੋ ਗਈ ਹੈ, ਜਦਕਿ 75400 ਕੇਸਾਂ ਦੀ ਪੁਸ਼ਟੀ ਹੋ ਚੁੱਕੀ...
ਕਾਰ ਦੇ ਝੀਲ 'ਚ ਡਿੱਗਣ ਕਾਰਨ 3 ਮੌਤਾਂ
. . .  about 2 hours ago
ਭੋਪਾਲ, 21 ਫਰਵਰੀ ਮੱਧ ਪ੍ਰਦੇਸ਼ ਦੇ ਭਿੰਡ 'ਚ ਇੱਕ ਕਾਰ ਦੇ ਬੇਕਾਬੂ ਹੋਣ ਤੋਂ ਬਾਅਦ ਝੀਲ ਵਚਿ ਡਿੱਗਣ ਕਰ ਕੇ ਕਾਰ ਸਵਾਰ 3 ਵਿਅਕਤੀਆਂ ਦੀ ਡੁੱਬਣ ਨਾਲ ਮੌਤ ਹੋ ਗਈ। ਤਿੰਨੋ ਲਾਸ਼ਾਂ ਬਰਾਮਦ ਕਰ ਲਈਆਂ...
ਭਾਰਤ-ਨਿਊਜ਼ੀਲੈਂਡ ਪਹਿਲਾ ਟੈਸਟ : ਚਾਹ ਤੱਕ ਭਾਰਤ 122/5
. . .  about 3 hours ago
ਸ੍ਰੀ ਮੁਕਤਸਰ ਸਾਹਿਬ ਵਿਚ ਤੇਜ਼ ਝੱਖੜ ਅਤੇ ਗੜੇਮਾਰੀ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 21 ਫਰਵਰੀ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਅੱਜ ਬਾਰਸ਼ ਦੇ ਨਾਲ ਤੇਜ਼ ਝੱਖੜ ਅਤੇ ਗੜੇਮਾਰੀ ਹੋਣ ਦੀ ਖ਼ਬਰ ਹੈ।ਸਵੇਰੇ ਕਰੀਬ 4 ਵਜੇ ਤੇਜ ਹਨੇਰੀ ਦੇ ਨਾਲ ਬਾਰਸ਼ ਸ਼ੁਰੂ ਹੋ ਗਈ ਜਿਸ ਤੋਂ ਬਾਅਦ ਮਗਰੋਂ ਗੜੇਮਾਰੀ ਵੀ ਹੋਈ। ਮੌਸਮ ਦੇ ਬਦਲੇ ਮਿਜ਼ਾਜ...
ਅੱਜ ਮਨਾਇਆ ਜਾ ਰਿਹਾ ਹੈ ਮਹਾਂਸ਼ਿਵਰਤਾਰੀ ਦਾ ਪਾਵਨ ਦਿਹਾੜਾ
. . .  about 3 hours ago
ਜਲੰਧਰ, 21 ਫਰਵਰੀ - ਦੇਸ਼ ਭਰ ਵਿਚ ਮਹਾਂਸ਼ਿਵਰਾਤਰੀ ਦਾ ਪਾਵਨ ਦਿਹਾੜਾ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਮੰਦਰਾਂ ਵਿਚ ਸ਼ਰਧਾਲੂਆਂ ਦੀ ਭਾਰੀ ਭੀੜ ਲੱਗੀ ਹੋਈ...
ਦੱਖਣੀ ਕੋਰੀਆ 'ਚ ਕੋਰੋਨਾ ਵਾਈਰਸ ਦੇ 52 ਹੋਰ ਕੇਸਾਂ ਦੀ ਪੁਸ਼ਟੀ
. . .  about 3 hours ago
ਸਿਓਲ, 21 ਫਰਵਰੀ - ਦੱਖਣੀ ਕੋਰੀਆ 'ਚ ਕੋਰੋਨਾ ਵਾਈਰਸ ਦੇ 52 ਹੋਰ ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ ਹੈ। ਹੁਣ ਤੱਕ ਕੁੱਲ ਮਰੀਜ਼ਾਂ ਦੀ ਗਿਣਤੀ 156 ਹੋ ਚੁੱਕੀ...
ਸ਼ਿਮਲਾ ਦੇ ਮੰਢੋਲ 'ਚ ਹੋਈ ਤਾਜ਼ਾ ਬਰਫਬਾਰੀ
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੈਸਟ : ਟਾਸ ਹਾਰ ਕੇ ਪਹਿਲਾ ਬੱਲੇਬਾਜ਼ੀ ਕਰਦਿਆ ਭਾਰਤ 111/5
. . .  about 3 hours ago
ਐੱਫ.ਏ.ਟੀ.ਐੱਫ) ਦਾ ਪੂਰਾ ਸੈਸ਼ਨ ਅੱਜ ਪੈਰਿਸ 'ਚ
. . .  about 3 hours ago
ਕੌਮਾਂਤਰੀ ਮਾਂ ਬੋਲੀ ਦਿਵਸ 'ਤੇ ਅਦਾਰਾ ਅਜੀਤ ਵੱਲੋਂ ਸ਼ੁੱਭਕਾਮਨਾਵਾਂ
. . .  about 3 hours ago
ਅੱਜ ਦਾ ਵਿਚਾਰ
. . .  about 4 hours ago
ਕਰੰਟ ਲੱਗਣ ਨਾਲ ਇਕ ਵਿਅਕਤੀ ਦੀ ਮੌਤ
. . .  1 day ago
ਹੋਲੇ ਮਹੱਲੇ ਦੇ ਸੁਚਾਰੂ ਪ੍ਰਬੰਧਾਂ ਲਈ ਡੀ ਸੀ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਨਾਲ ਕੀਤੀ ਮੀਟਿੰਗ
. . .  1 day ago
15 ਕਰੋੜ 100 ਕਰੋੜ 'ਤੇ ਭਾਰੀ - ਓਵੈਸੀ ਦੀ ਪਾਰਟੀ ਦੇ ਨੇਤਾ ਦਾ ਵਿਵਾਦਗ੍ਰਸਤ ਬਿਆਨ
. . .  1 day ago
ਭਾਜਪਾ ਪ੍ਰਧਾਨ ਜੇ.ਪੀ ਨੱਢਾ ਨੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ
. . .  1 day ago
ਹਵਾਈ ਅੱਡੇ ਨੇੜੇ 100 ਮੀਟਰ ਦਾਇਰੇ 'ਚ ਬਣੀਆਂ ਨਾਜਾਇਜ਼ ਇਮਾਰਤਾਂ ਢਾਈਆਂ
. . .  1 day ago
ਨਾਬਾਲਗ ਵਿਦਿਆਰਥਣ ਦਾ ਸਰੀਰਕ ਸ਼ੋਸ਼ਣ ਕਰਨ ਵਾਲੇ ਦੋਸ਼ੀ ਨੂੰ 20 ਸਾਲ ਦੀ ਕੈਦ
. . .  1 day ago
23 ਦੀ ਸੰਗਰੂਰ ਰੈਲੀ ਐਸ.ਜੀ.ਪੀ.ਸੀ ਦਾ ਮੁੱਢ ਬੱਨੇਗੀ- ਢੀਂਡਸਾ
. . .  1 day ago
ਸ਼ਾਹੀਨ ਬਾਗ ਦੇ ਪ੍ਰਦਰਸ਼ਨਕਾਰੀਆਂ ਨਾਲ ਨਾਰਾਜ਼ ਹੋਈ ਵਾਰਤਾਕਾਰ ਸਾਧਨਾ ਰਾਮਚੰਦਰਨ
. . .  1 day ago
ਸ਼ਾਹੀਨ ਬਾਗ ਫਿਰ ਪਹੁੰਚੇ ਵਾਰਤਾਕਾਰ, ਮੀਡੀਆ ਦੀ ਮੌਜੂਦਗੀ 'ਤੇ ਜਤਾਇਆ ਇਤਰਾਜ਼
. . .  1 day ago
ਖਿਡਾਰੀ ਨੇ ਪਤਨੀ ਤੇ ਤਿੰਨ ਬੱਚਿਆਂ ਨੂੰ ਕਾਰ 'ਚ ਬੰਦ ਕਰ ਜਿੰਦਾ ਸਾੜਿਆ, ਫਿਰ ਕੀਤੀ ਖ਼ੁਦਕੁਸ਼ੀ
. . .  1 day ago
ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਸੋਮਵਾਰ ਤੱਕ ਲਈ ਮੁਲਤਵੀ
. . .  1 day ago
ਰਾਜਸਥਾਨ 'ਚ ਚੋਰੀ ਦੇ ਦੋਸ਼ 'ਚ ਦੋ ਭਰਾਵਾਂ ਦੀ ਵਹਿਸ਼ੀ ਢੰਗ ਨਾਲ ਕੁੱਟਮਾਰ - ਰਾਹੁਲ ਗਾਂਧੀ ਨੇ ਗਹਿਲੋਤ ਸਰਕਾਰ ਤੋਂ ਜਲਦ ਕਾਰਵਾਈ ਦੀ ਕੀਤੀ ਮੰਗ
. . .  1 day ago
ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕਰਨ ਫਿਰ ਸ਼ਾਹੀਨ ਬਾਗ ਪਹੁੰਚੇ ਵਾਰਤਾਕਾਰ
. . .  1 day ago
ਲੌਂਗੋਵਾਲ ਵੈਨ ਹਾਦਸਾ : ਸਿੱਖਿਆ ਮੰਤਰੀ ਨੂੰ ਨੈਤਿਕਤਾ ਕਬੂਲਦੇ ਹੋਏ ਤੁਰੰਤ ਦੇਣਾ ਚਾਹੀਦਾ ਅਸਤੀਫ਼ਾ - ਬੈਂਸ
. . .  1 day ago
ਮੀਂਹ ਕਾਰਨ ਮੌਸਮ ਦਾ ਬਦਲਿਆ ਮਿਜ਼ਾਜ
. . .  1 day ago
ਨਿਰਭੈਆ ਦੇ ਦੋਸ਼ੀ ਨੇ ਆਪਣੇ ਆਪ ਨੂੰ ਮਾਨਸਿਕ ਤੌਰ 'ਤੇ ਦੱਸਿਆ ਬਿਮਾਰ
. . .  1 day ago
ਭੋਪਾਲ ਵਿਚ ਪਲਟੀ ਕਿਸ਼ਤੀ, ਡੀ.ਜੀ.ਪੀ. ਦੀ ਪਤਨੀ ਸਮੇਤ ਸਵਾਰ ਸਨ ਕਈ ਅਧਿਕਾਰੀ, ਬਚਾਅ
. . .  1 day ago
ਨਿਰਭੈਆ ਦੇ ਦੋਸ਼ੀ ਫਾਂਸੀ ਤੋਂ ਬਚਣ ਲਈ ਆਪਣਾ ਰਹੇ ਹਨ ਹਰ ਹੱਥਕੰਡੇ, ਹੁਣ ਪੁੱਜੇ ਚੋਣ ਕਮਿਸ਼ਨ
. . .  1 day ago
ਸ੍ਰੀ ਮੁਕਤਸਰ ਸਾਹਿਬ: ਬਾਦਲ ਨਾਲ ਮੇਰੇ ਗੂੜ੍ਹੇ ਸਬੰਧ-ਨੱਢਾ
. . .  1 day ago
ਵੈਨ ਹਾਦਸੇ 'ਚ ਅਮਨਦੀਪ ਕੌਰ ਦੀ ਬਹਾਦਰੀ 'ਤੇ ਉੱਠੇ ਸਵਾਲ
. . .  1 day ago
ਦੇਸ਼ ਦੇ ਸਾਰੇ ਬੈਂਕ ਰਹਿਣਗੇ 3 ਦਿਨ ਬੰਦ
. . .  1 day ago
ਸਰਕਾਰ ਨੇ 1300 ਸਰਕਾਰੀ ਸਕੂਲ ਕੀਤੇ ਬੰਦ, ਸਿੱਖਿਆ ਮੰਤਰੀ ਨੇ ਕਿਹਾ ਨਹੀਂ
. . .  1 day ago
ਬੇਅਦਬੀ ਮਾਮਲੇ ਵਿਚ ਸੁਪਰੀਮ ਕੋਰਟ ਤੋਂ ਸੀ.ਬੀ.ਆਈ. ਨੂੰ ਝਟਕਾ
. . .  1 day ago
ਪੰਜਾਬ ਵਿਧਾਨ ਸਭਾ ਵਿਚ ਹੁਣ 28 ਫਰਵਰੀ ਨੂੰ ਪੇਸ਼ ਹੋਵੇਗਾ ਬਜਟ
. . .  1 day ago
ਬੇਅਦਬੀ ਮਾਮਲੇ ਵਿਚ ਸੁਪਰੀਮ ਕੋਰਟ ਨੇ ਵਿਧਾਨ ਸਭਾ ਦੇ ਫ਼ੈਸਲੇ 'ਤੇ ਲਾਈ ਮੋਹਰ - ਕੈਪਟਨ
. . .  1 day ago
ਸ੍ਰੀ ਮੁਕਤਸਰ ਸਾਹਿਬ: ਜੇ.ਪੀ. ਨੱਢਾ ਬਾਦਲ ਪਿੰਡ ਪਹੁੰਚੇ
. . .  about 1 hour ago
ਬਾਦਲ, ਸਿੱਧੂ ਤੇ ਢੀਂਡਸਾ ਸਦਨ ਦੀ ਕਾਰਵਾਈ ਵਿਚੋਂ ਰਹੇ ਗੈਰ ਹਾਜ਼ਰ
. . .  about 1 hour ago
ਬਠਿੰਡਾ ਦਿਹਾਤੀ ਵਿਚ ਕਿਸੇ ਵੀ ਸਰਕਾਰੀ ਸਕੂਲ ਦੀ ਇਮਾਰਤ ਅਸੁਰੱਖਿਅਤ ਨਹੀਂ - ਵਿਜੈ ਇੰਦਰ ਸਿੰਗਲਾ
. . .  about 1 hour ago
ਹਿੰਦੂ ਕੋਆਪਰੇਟਿਵ ਬੈਂਕ ਨੂੰ ਮੁੜ ਸੁਰਜੀਤ ਕੀਤਾ ਜਾ ਰਿਹੈ - ਰੰਧਾਵਾ
. . .  about 1 hour ago
ਦੋਰਾਹਾ ਵਿਚ ਨਵੇਂ ਹਸਪਤਾਲ ਦਾ ਕੰਮ 15 ਮਹੀਨੇ ਵਿਚ ਹੋਵੇਗਾ ਮੁਕੰਮਲ - ਬਲਬੀਰ ਸਿੰਘ ਸਿੱਧੂ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 27 ਅੱਸੂ ਸੰਮਤ 551

ਪਟਿਆਲਾ

ਪੰਜਾਬੀ ਯੂਨੀਵਰਸਿਟੀ ਦੇ ਕਰਮਚਾਰੀਆਂ ਦਾ ਰਿਕਾਰਡ ਹੋਵੇਗਾ ਆਨਲਾਈਨ

ਪਟਿਆਲਾ, 12 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਉਪ-ਕੁਲਪਤੀ ਡਾ. ਬੀ.ਐੱਸ. ਘੁੰਮਣ ਦੀ ਪਹਿਲਕਦਮੀ ਸਦਕਾ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਆਪਣੇ ਕਰਮਚਾਰੀਆਂ ਨਾਲ ਸੰਬੰਧਿਤ ਅਹਿਮ ਰਿਕਾਰਡ ਦੇ ਵੇਰਵਿਆਂ ਨੂੰ ਆਨਲਾਈਨ ਰੂਪ ਦਿੱਤੇ ਜਾਣ ਦਾ ਫ਼ੈਸਲਾ ਲਿਆ ਹੈ | ਯੂਨੀਵਰਸਿਟੀ ਵਲੋਂ ਇਹ ਪ੍ਰਾਜੈਕਟ ਭਾਰਤ ਸਰਕਾਰ ਵਲੋਂ ਤਿਆਰ ਕਰਵਾਏ ਗਏ ਇੰਟੀਗਰੇਟਿਡ ਹਿਊਮਨ ਰਿਸੋਰਸ ਮੈਨੇਜਮੈਂਟ ਸਿਸਟਮ ਰਾਹੀਂ ਕੀਤਾ ਜਾਵੇਗਾ | ਇਸ ਸਬੰਧ ਵਿਚ ਭਾਰਤ ਸਰਕਾਰ ਦੇ ਨੈਸ਼ਨਲ ਇਨਫਰਮੈਟਿਕ ਸੈਂਟਰ ਦੇ ਨੁਮਾਇੰਦਿਆਂ ਵਲੋਂ ਇਸ ਸਿਸਟਮ ਦੀ ਮੁੱਢਲੀ ਜਾਣਕਾਰੀ ਲਈ ਇਕ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ | ਜਿਸ ਦਾ ਉਦਘਾਟਨ ਕਰਦਿਆਂ ਉਪਕੁਲਪਤੀ ਡਾ.ਬੀ.ਐਸ. ਘੁੰਮਣ ਨੇ ਕਿਹਾ ਕਿ ਵੇਰਵਿਆਂ ਨੂੰ ਆਨਲਾਈਨ ਕਰਨ ਨਾਲ ਯੂਨੀਵਰਸਿਟੀ ਦੀ ਕਾਰਜ ਪ੍ਰਣਾਲੀ ਵਿਚ ਹੋਰ ਪਾਰਦਰਸ਼ਤਾ ਆਵੇਗੀ, ਜਿਸ ਨਾਲ ਕਿਸੇ ਕਿਸਮ ਦੀ ਕੋਈ ਅਣਗਹਿਲੀ ਜਾਂ ਹੋਰ ਦਿੱਕਤ ਦੀ ਗੁੰਜਾਇਸ਼ ਨਹੀਂ ਰਹੇਗੀ | ਇਸ ਪ੍ਰਾਜੈਕਟ ਦੇ ਨੋਡਲ ਅਫਸਰ ਡਾ. ਵਿਸ਼ਾਲ ਗੋਇਲ ਨੇ ਦੱਸਿਆ ਕਿ ਇਸ ਸਿਸਟਮ ਵਿਚ ਵੇਰਵੇ ਚੜ੍ਹਾਉਣ ਉਪਰੰਤ ਹਰ ਕਰਮਚਾਰੀ ਨੂੰ ਇਕ ਕੋਡ ਜਾਰੀ ਕਰ ਦਿੱਤਾ ਜਾਵੇਗਾ ਜਿਸ ਦੀ ਵਰਤੋਂ ਨਾਲ ਉਹ ਆਪਣੇ ਆਪ ਆਪਣੀ ਸਾਰੀ ਜਾਣਕਾਰੀ ਹਾਸਲ ਕਰ ਸਕੇਗਾ | ਭਾਰਤ ਸਰਕਾਰ ਦੇ ਸਬੰਧਿਤ ਵਿਭਾਗ ਵਲੋਂ ਪਹੁੰਚੇ ਨੈਸ਼ਨਲ ਇਨਫਮੈਟਿਕ ਅਫਸਰ ਪਟਿਆਲਾ ਸੰਜੀਵ ਅਤੇ ਸਿਖਲਾਈ ਮਾਹਿਰ ਕਰਨ ਨਈਅਰ ਨੇ ਇਸ ਸਿਸਟਮ ਬਾਰੇ ਮੁੱਢਲੀ ਜਾਣਕਾਰੀ ਦਿੱਤੀ | ਡੀਨ ਅਕਾਦਮਿਕ ਮਾਮਲੇ ਡਾ. ਗੁਰਦੀਪ ਸਿੰਘ ਬੱਤਰਾ ਅਤੇ ਰਜਿਸਟਰਾਰ ਡਾ. ਮਨਜੀਤ ਸਿੰਘ ਨਿੱਜਰ ਵਲੋਂ ਇਸ ਪ੍ਰਾਜੈਕਟ ਦੀ ਸ਼ਲਾਘਾ ਕੀਤੀ ਗਈ | ਇਸ ਮੌਕੇ ਡਿਪਟੀ ਰਜਿਸਟਰਾਰ ਧਰਮ ਪਾਲ ਗਰਗ ਅਤੇ ਡਿਪਟੀ ਰਜਿਸਟਰਾਰ ਸਾਹਿਬ ਸਿੰਘ ਦੀ ਅਗਵਾਈ ਵਿਚ ਲੇਖਾ ਸ਼ਾਖਾ ਅਤੇ ਅਮਲਾ ਸ਼ਾਖਾ ਦੇ ਵੱਖ-ਵੱਖ ਕਰਮਚਾਰੀਆਂ ਵਲੋਂ ਭਾਗ ਲਿਆ ਗਿਆ |

ਡਾਕ ਵਿਭਾਗ ਵਲੋਂ ਬੈਕਿੰਗ ਸੇਵਾਵਾਂ ਲੋਕਾਂ ਦੇ ਘਰਾਂ ਤੱਕ ਪਹੁੰਚਣਾ ਕ੍ਰਾਂਤੀਕਾਰੀ ਕਦਮ-ਅਨਿਲ ਕੁਮਾਰ

ਪਟਿਆਲਾ, 12 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)-ਭਾਰਤੀ ਡਾਕ ਵਿਭਾਗ ਦੇ ਪਟਿਆਲਾ ਡਾਕ ਮੰਡਲ ਨੇ ਮਹਾਤਮਾ ਗਾਂਧੀ ਦੇ 150 ਸਾਲਾ ਜਨਮ ਦਿਨ ਨੂੰ ਸਮਰਪਿਤ ਗਾਂਧੀ ਦੀ ਵਿਚਾਰਧਾਰਾ 'ਤੇ ਆਧਾਰਿਤ ਦੋ ਦਿਨਾ ਜ਼ਿਲ੍ਹਾ ਪੱਧਰੀ ਡਾਕ ਟਿਕਟ ਪ੍ਰਦਰਸ਼ਨੀ ਪਟਿਆਲਾ ਪੈਕਸ 2019 ਇੱਥੇ ...

ਪੂਰੀ ਖ਼ਬਰ »

ਖੇਤਾਂ 'ਚ ਪਾਣੀ ਵੜਨ 'ਤੇ ਕੀਤੀ ਪਤੀ-ਪਤਨੀ ਦੀ ਕੁੱਟਮਾਰ, 3 ਭਰਾ ਨਾਮਜ਼ਦ

ਰਾਜਪੁਰਾ, 12 ਅਕਤੂਬਰ (ਜੀ.ਪੀ. ਸਿੰਘ, ਰਣਜੀਤ ਸਿੰਘ)-ਥਾਣਾ ਖੇੜੀ ਦੀ ਪੁਲਿਸ ਨੇ ਖੇਤਾਂ ਵਿਚ ਪਾਣੀ ਵੜਨ 'ਤੇ ਪਤੀ-ਪਤਨੀ ਦੀ ਕੁੱਟਮਾਰ ਕਰਨ ਅਤੇ ਜਾਨ ਤੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ 3 ਸਕੇ ਭਰਾਵਾਂ ਿਖ਼ਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ...

ਪੂਰੀ ਖ਼ਬਰ »

ਖੇਤਰੀ ਯੁਵਕ ਮੇਲੇ 'ਚ ਲੁੱਡੀ ਲੜਕੇ, ਲੁੱਡੀ ਲੜਕੀਆਂ ਤੇ ਮਲਵਈ ਗਿੱਧੇ 'ਚ ਖ਼ਾਲਸਾ ਕਾਲਜ ਦੀ ਸਰਦਾਰੀ

ਪਟਿਆਲਾ, 12 ਅਕਤੂਬਰ (ਗੁਰਵਿੰਦਰ ਸਿੰਘ ਔਲਖ)-ਖ਼ਾਲਸਾ ਕਾਲਜ ਪਟਿਆਲਾ ਵਿਖੇ ਕਰਵਾਇਆ ਜਾ ਰਿਹਾ ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ ਪਟਿਆਲਾ ਜ਼ੋਨ ਦਾ ਖੇਤਰੀ ਯੁਵਕ ਮੇਲਾ ਅੱਜ ਦੂਜੇ ਦਿਨ ਸੰਮੀ, ਲੁੱਡੀ ਅਤੇ ਮਲਵਈ ਗਿੱਧੇ ਦੀ ਧਮਾਲ ਨਾਲ ਸ਼ੁਰੂ ਹੋਇਆ | ਇਸ ਖੇਤਰੀ ...

ਪੂਰੀ ਖ਼ਬਰ »

ਕੌਮੀ ਮਾਰਗ 'ਤੇ ਵਾਪਰੇ ਹਾਦਸੇ 'ਚ ਇਕ ਵਿਅਕਤੀ ਦੀ ਮੌਤ

ਸ਼ੁਤਰਾਣਾ, 12 ਅਕਤੂਬਰ (ਬਲਦੇਵ ਸਿੰਘ ਮਹਿਰੋਕ)-ਸਥਾਨਕ ਕਸਬੇ ਵਿਖੇ ਕੌਮੀ ਮਾਰਗ ਨੰਬਰ 71 ਉੱਪਰ ਬੀਤੀ ਦੇਰ ਸ਼ਾਮ ਵਾਪਰੇ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਸ਼ੁਤਰਾਣਾ ਇੰਸ. ਰੁਪਿੰਦਰ ਸਿੰਘ ਨੇ ਕਿਹਾ ਕਿ ਖਨੌਰੀ ...

ਪੂਰੀ ਖ਼ਬਰ »

ਦੁਕਾਨ ਮਾਲਕ 3 ਭਰਾਵਾਂ ਿਖ਼ਲਾਫ਼ ਕੇਸ ਦਰਜ

ਰਾਜਪੁਰਾ, 12 ਅਕਤੂਬਰ (ਜੀ.ਪੀ. ਸਿੰਘ, ਰਣਜੀਤ ਸਿੰਘ)-ਕਬਾੜ ਦੀ ਦੁਕਾਨ 'ਤੇ ਕੰਮ ਕਰਦੇ ਇਕ ਵਿਅਕਤੀ ਦੀ ਟਰੱਕ ਤੋਂ ਕਬਾੜ ਦਾ ਸਾਮਾਨ ਉਤਾਰਨ ਸਮੇਂ ਉੱਤੋਂ ਲੰਘਦੀ ਬਿਜਲੀ ਦੀ ਤਾਰ ਤੋਂ ਕਰੰਟ ਲੱਗਣ ਨਾਲ ਹੋਈ ਮੌਤ ਦੇ ਸਬੰਧ ਵਿਚ ਸਦਰ ਥਾਣੇ ਦੀ ਪੁਲਿਸ ਨੇ ਕਬਾੜ ਦੀ ਦੁਕਾਨ ...

ਪੂਰੀ ਖ਼ਬਰ »

ਦੀਵਾਲੀ ਦੇ ਨਾਂਅ 'ਤੇ ਕੋਈ ਵੀ ਕਰਮਚਾਰੀ ਜਾਂ ਅਧਿਕਾਰੀ ਸਾਡੇ ਤੋਂ ਪੈਸੇ ਨਾ ਮੰਗੇ-ਵਪਾਰ ਮੰਡਲ

ਪਟਿਆਲਾ, 12 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੀ ਇਕ ਬੈਠਕ ਪ੍ਰਧਾਨ ਰਕੇਸ਼ ਗੁਪਤਾ ਦੀ ਅਗਵਾਈ ਵਿਚ ਵਪਾਰ ਮੰਡਲ ਦੇ ਦਫ਼ਤਰ ਵਿਚ ਹੋਈ | ਇਸ ਬੈਠਕ ਵਿਚ ਵਪਾਰ ਵਿਚ ਆ ਰਹੀ ਮੰਦੀ ਅਤੇ ਮੁਸ਼ਕਿਲਾਂ ਦੇ ਬਾਰੇ ਕਾਫ਼ੀ ਬਾਰੀਕੀ ਨਾਲ ਜਾਂਚ ...

ਪੂਰੀ ਖ਼ਬਰ »

ਤਰਖਾਣ ਮਾਜਰਾ ਵਿਖੇ ਵਿਆਹੀ ਲੜਕੀ ਦੀ ਹੱਤਿਆ ਕਰਨ ਦੇ ਲਗਾਏ ਦੋਸ਼

ਸਮਾਣਾ, 12 ਅਕਤੂਬਰ (ਗੁਰਦੀਪ ਸ਼ਰਮਾ)-ਥਾਣਾ ਸਦਰ ਸਮਾਣਾ ਅਧੀਨ ਆਉਂਦੇ ਪਿੰਡ ਤਰਖਾਣ ਮਾਜਰਾ ਵਿਖੇ ਇਕ ਵਿਅਕਤੀ ਵਲੋਂ ਆਪਣੀ ਪਤਨੀ ਦੀ ਗਲਾ ਘੁੱਟ ਕੇ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਗੁਰਜੀਤ ਸਿੰਘ ਪੁੱਤਰ ਅਜੈਬ ਸਿੰਘ ...

ਪੂਰੀ ਖ਼ਬਰ »

ਸਰਕਾਰੀ ਨੌਕਰੀ ਲਗਵਾਉਣ ਦਾ ਝਾਂਸਾ ਦੇ ਕੇ 16 ਲੱਖ ਠੱਗੇ

ਪਟਿਆਲਾ, 12 ਅਕਤੂਬਰ (ਪਰਗਟ ਸਿੰਘ ਬਲਬੇੜ੍ਹਾ)-ਸਰਕਾਰੀ ਨੌਕਰੀ ਲਗਵਾਉਣ ਲਈ 16 ਲੱਖ ਰੁਪਏ ਲੈਣ ਦੇ ਮਾਮਲੇ 'ਚ ਥਾਣਾ ਕੋਤਵਾਲੀ ਦੀ ਪੁਲਿਸ ਨੇ ਇਕ ਵਿਅਕਤੀ ਦੀ ਸ਼ਿਕਾਇਤ 'ਤੇ ਰਵਿੰਦਰ ਕੁਮਾਰ ਵਾਸੀ ਬਠਿੰਡਾ ਦੇ ਿਖ਼ਲਾਫ਼ ਆਈ.ਪੀ.ਸੀ. ਦੀ ਧਾਰਾ 420 ਅਧੀਨ ਕੇਸ ਦਰਜ ਕੀਤਾ ਹੈ¢ ...

ਪੂਰੀ ਖ਼ਬਰ »

ਸਮੈਕ ਸਮੇਤ ਇਕ ਕਾਬੂ

ਪਟਿਆਲਾ, 12 ਅਕਤੂਬਰ (ਪਰਗਟ ਸਿੰਘ ਬਲਬੇੜ੍ਹਾ)-ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਇਕ ਵਿਅਕਤੀ ਕੋਲੋਂ 9 ਗਰਾਮ ਸਮੈਕ ਬਰਾਮਦ ਹੋਣ 'ਤੇ ਮਾਮਲਾ ਦਰਜ ਕੀਤਾ ਹੈ¢ ਮੁਲਜ਼ਮ ਦੀ ਪਹਿਚਾਣ ਨਰਜੀਤ ਸਿੰਘ ਵਾਸੀ ਪਟਿਆਲਾ ਵਜੋਂ ਹੋਈ ਹੈ¢ ਇਸ ਸੰਬੰਧੀ ਐਸ.ਆਈ. ਮੇਵਾ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

150 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ 4 ਕਾਬੂ

ਪਟਿਆਲਾ, 22 ਅਕਤੂਬਰ (ਪਰਗਟ ਸਿੰਘ ਬਲਬੇੜ੍ਹਾ)-ਐਸ.ਐਸ.ਪੀ. ਪਟਿਆਲਾ ਮਨਦੀਪ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ 'ਤੇ ਜ਼ਿਲ੍ਹਾ ਪੁਲਿਸ ਵਲੋਂ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਦੌਰਾਨ ਵੱਖ ਵੱਖ ਥਾਵਾਂ ਤੋਂ ਨਾਜਾਇਜ਼ ਸ਼ਰਾਬ ਦੀਆਂ 150 ਬੋਤਲਾਂ ਬਰਾਮਦ ਕਰਕੇ 4 ...

ਪੂਰੀ ਖ਼ਬਰ »

24 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਰਾਜਪੁਰਾ, 12 ਅਕਤੂਬਰ (ਜੀ.ਪੀ. ਸਿੰਘ, ਰਣਜੀਤ ਸਿੰਘ)-ਸ਼ਹਿਰੀ ਥਾਣੇ ਦੀ ਪੁਲਿਸ ਨੇ ਚੰਡੀਗੜ੍ਹ ਵਿਚ ਵਿਕਣਯੋਗ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਸ਼ਹਿਰੀ ਥਾਣੇ ਦੀ ਬੱਸ ਅੱਡਾ ਚੌਾਕੀ ਦੇ ...

ਪੂਰੀ ਖ਼ਬਰ »

ਟਰੱਕ ਤੋਂ ਕਬਾੜ ਉਤਾਰਨ ਲੱਗਿਆਂ ਕਰੰਟ ਲੱਗਣ ਕਾਰਨ ਵਿਅਕਤੀ ਦੀ ਮੌਤ

ਰਾਜਪੁਰਾ, 12 ਅਕਤੂਬਰ (ਜੀ.ਪੀ. ਸਿੰਘ, ਰਣਜੀਤ ਸਿੰਘ)-ਕਬਾੜ ਦੀ ਦੁਕਾਨ 'ਤੇ ਕੰਮ ਕਰਦੇ ਇਕ ਵਿਅਕਤੀ ਦੀ ਟਰੱਕ ਤੋਂ ਕਬਾੜ ਦਾ ਸਾਮਾਨ ਉਤਾਰਨ ਸਮੇਂ ਉੱਤੋਂ ਲੰਘਦੀ ਬਿਜਲੀ ਦੀ ਤਾਰ ਤੋਂ ਕਰੰਟ ਲੱਗਣ ਨਾਲ ਹੋਈ ਮੌਤ ਦੇ ਸਬੰਧ ਵਿਚ ਸਦਰ ਥਾਣੇ ਦੀ ਪੁਲਿਸ ਨੇ ਕਬਾੜ ਦੀ ਦੁਕਾਨ ...

ਪੂਰੀ ਖ਼ਬਰ »

ਖ਼ਰੀਦ ਦੇ ਮਾੜੇ ਪ੍ਰਬੰਧਾਂ ਕਾਰਨ ਕਿਸਾਨ ਝੋਨਾ ਪੰਜਾਬ ਤੋਂ ਬਾਹਰ ਲਿਜਾਣ ਲੱਗੇ-ਚੰਦੂਮਾਜਰਾ

ਦੇਵੀਗੜ੍ਹ, 12 ਅਕਤੂਬਰ (ਮੁਖਤਿਆਰ ਸਿੰਘ ਨੌਗਾਵਾਂ)-ਪੰਜਾਬ ਦੇ ਕਿਸਾਨ ਬੜੇ ਮਾੜੇ ਦੌਰ 'ਚੋਂ ਗੁਜਰ ਰਿਹਾ ਹੈ | ਜਿਸ ਦੀ ਮਿਸਾਲ ਅਨਾਜ ਮੰਡੀ ਘੜਾਮ ਤੋਂ ਮਿਲਦੀ ਹੈ, ਜਿੱਥੇ ਸਰਕਾਰੀ ਖ਼ਰੀਦ ਏਜੰਸੀਆਂ ਦੇ ਮਾੜੇ ਪ੍ਰਬੰਧਾਂ ਦੇ ਚਲਦਿਆਂ ਉਨ੍ਹਾਂ ਦਾ ਝੋਨਾ ਨਾ ਵਿਕਣ ਕਾਰਨ ...

ਪੂਰੀ ਖ਼ਬਰ »

ਕਿਰਤੀ ਕਾਲਜ ਨਿਆਲ 'ਚ ਪ੍ਰੋਫੈਸਰਾਂ ਤੇ ਵਿਦਿਆਰਥੀਆਂ ਨੂੰ ਯੋਗ ਆਸਣ ਕਰਵਾਏ

ਪਾਤੜਾਂ, 12 ਅਕਤੂਬਰ (ਜਗਦੀਸ਼ ਸਿੰਘ ਕੰਬੋਜ)-ਤੰਦਰੁਸਤ ਭਾਰਤ ਮਿਸ਼ਨ ਤਹਿਤ ਸਰਕਾਰੀ ਕਿਰਤੀ ਕਾਲਜ ਨਿਆਲ ਪਾਤੜਾਂ 'ਚ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਯੋਗ ਆਸਣ ਕਰਵਾਏ ਗਏ | ਕਾਲਜ ਦੇ ਬੁਲਾਰੇ ਨੇ ਦੱਸਿਆ ਕਿ ਪਿ੍ੰਸੀਪਲ ਵੀਨਾ ਕੁਮਾਰੀ ਦੀ ਅਗਵਾਈ ਹੇਠ ਸਮੂਹ ...

ਪੂਰੀ ਖ਼ਬਰ »

ਦੜਾ ਸੱਟਾ ਲਗਾਉਂਦਾ ਕਾਬੂ

ਪਟਿਆਲਾ, 12 ਅਕਤੂਬਰ (ਪਰਗਟ ਸਿੰਘ ਬਲਬੇੜ੍ਹਾ)-ਸ਼ਹਿਰ ਦੇ ਬੱਸ ਅੱਡੇ ਦੇ ਕੋਲ ਦੜਾ ਸੱਟਾ ਲਗਾਉਣ ਦੇ ਮਾਮਲੇ 'ਚ ਥਾਣਾ ਲਾਹੌਰੀ ਗੇਟ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ ¢ ਸਹਾਇਕ ਥਾਣੇਦਾਰ ਤੇਜਿੰਦਰ ਸਿੰਘ ਜਦੋਂ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਬੱਸ ...

ਪੂਰੀ ਖ਼ਬਰ »

ਘੜਾਮ ਦੀ ਅਨਾਜ ਮੰਡੀ 'ਚ ਝੋਨੇ ਦੀ ਖ਼ਰੀਦ ਨਾ ਹੋਣ ਕਰਕੇ ਪਹਿਲੀ ਵਾਰ ਰਹੀ ਖ਼ਾਲੀ

ਦੇਵੀਗੜ੍ਹ, 12 ਅਕਤੂਬਰ (ਮੁਖਤਿਆਰ ਸਿੰਘ ਨੌਗਾਵਾਂ)-ਪੰਜਾਬ ਦੇ ਕਿਸਾਨ ਬੜੇ ਮਾੜੇ ਦੌਰ 'ਚੋਂ ਗੁਜਰ ਰਿਹਾ ਹੈ | ਜਿਸ ਦੀ ਮਿਸਾਲ ਅਨਾਜ ਮੰਡੀ ਘੜਾਮ ਤੋਂ ਮਿਲਦੀ ਹੈ, ਜਿੱਥੇ ਸਰਕਾਰੀ ਖ਼ਰੀਦ ਏਜੰਸੀਆਂ ਦੇ ਮਾੜੇ ਪ੍ਰਬੰਧਾਂ ਦੇ ਚਲਦਿਆਂ ਉਨ੍ਹਾਂ ਦਾ ਝੋਨਾ ਨਾ ਵਿਕਣ ਕਾਰਨ ...

ਪੂਰੀ ਖ਼ਬਰ »

ਵਿਸ਼ਵ ਖ਼ੁਰਾਕ ਦਿਵਸ 'ਤੇ ਸੈਮੀਨਾਰ

ਪਟਿਆਲਾ, 12 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)-ਹੈਲਥ ਅਵੇਅਰਨੈਸ ਸੁਸਾਇਟੀ ਬਾਰਾਂਦਰੀ ਗਾਰਡਨ ਪਟਿਆਲਾ ਵਲੋਂ ਵਿਸ਼ਵ ਖ਼ੁਰਾਕ ਦਿਵਸ 'ਤੇ ਸੈਮੀਨਾਰ ਕਾਲਜ ਫਾਰ ਗਰਲਜ਼ ਵਿਖੇ ਕਰਵਾਇਆ | ਇਸ ਵਿਚ ਪਹੁੰਚੇ ਡਾ. ਜੀ.ਐਸ. ਆਨੰਦ ਮੁੱਖ ਮਹਿਮਾਨ ਨੇ ਕਿਹਾ ਕਿ 1945 'ਚ ਯੂ.ਐਨ.ਓ. ਨੇ ...

ਪੂਰੀ ਖ਼ਬਰ »

ਸਰਕਾਰੀ ਫਿਜ਼ੀਕਲ ਕਾਲਜ 'ਚ ਨਸ਼ਿਆਂ ਵਿਰੁੱਧ ਬੱਡੀ ਗਰੁੱਪ ਬਣਾਏ

ਪਟਿਆਲਾ, 12 ਅਕਤੂਬਰ (ਗੁਰਵਿੰਦਰ ਸਿੰਘ ਔਲਖ)-ਪ੍ਰੋ. ਗੁਰਸੇਵਕ ਸਿੰਘ ਗੌਰਮਿੰਟ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ, ਵਿਖੇ ਪਿ੍ੰਸੀਪਲ ਡਾ. ਸਿਮਰਤ ਕੌਰ ਦੀ ਯੋਗ ਅਗਵਾਈ ਹੇਠ ਬੱਡੀ ਪ੍ਰੋਗਰਾਮ ਤਹਿਤ ਵੱਖ-ਵੱਖ ਕਲਾਸਾਂ ਦੇ ਵਿਦਿਆਰਥੀਆਂ ਦੇ ਬੱਡੀ ਗਰੁੱਪ ਬਣਾਏ ਗਏ | ਕਾਲਜ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਾਜੀਪੁਰ ਤੇ ਕੁਲਬੁਰਛਾਂ 'ਚ 83 ਵਿਦਿਆਰਥਣਾਂ ਨੂੰ ਵੰਡੇ ਸਾਇਕਲ

ਸਮਾਣਾ, 12 ਅਕਤੂਬਰ (ਸਾਹਿਬ ਸਿੰਘ)-ਸਮਾਣਾ ਦੇ ਵਿਧਾਇਕ ਰਜਿੰਦਰ ਸਿੰਘ ਦੀ ਧਰਮ ਪਤਨੀ ਰਵਿੰਦਰ ਕੌਰ ਨੇ ਪੰਜਾਬ ਸਰਕਾਰ ਦੀ ਮਾਈ ਭਾਗੋ ਸਕੀਮ ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਾਜ਼ੀਪੁਰ ਅਤੇ ਕੁਲਬੁਰਛਾਂ ਦੀਆਂ 83 ਲੜਕੀਆਂ ਨੂੰ ਸਾਈਕਲਾਂ ਦੀ ਵੰਡ ਕੀਤੀ | ...

ਪੂਰੀ ਖ਼ਬਰ »

ਵਿਕਟੋਰੀਆ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਪਾਤੜਾਂ ਵਿਖੇ ਅਥਲੈਟਿਕਸ ਮੀਟ ਕਰਵਾਈ

ਪਾਤੜਾਂ, 12 ਅਕਤੂਬਰ (ਜਗਦੀਸ਼ ਸਿੰਘ ਕੰਬੋਜ, ਗੁਰਵਿੰਦਰ ਸਿੰਘ ਬੱਤਰਾ)-ਵਿਕਟੋਰੀਆ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਪਾਤੜਾਂ ਵਿਚ ਅਥਲੈਟਿਕ ਮੀਟ ਕਰਵਾਈ ਗਈ | ਜਿਸ ਵਿਚ ਵਧੀਆ ਖੇਡ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਮੈਡਲ ਪਾ ਕੇ ਸਨਮਾਨਿਤ ਕੀਤਾ ਗਿਆ | ਸਕੂਲ ...

ਪੂਰੀ ਖ਼ਬਰ »

ਭਾਈ ਰਾਜੋਆਣਾ ਨਾਲ ਭੈਣ ਕਮਲਜੀਤ ਕੌਰ ਨੇ ਕੀਤੀ ਜੇਲ 'ਚ ਮੁਲਾਕਾਤ

ਪਟਿਆਲਾ, 12 ਅਕਤੂਬਰ (ਪਰਗਟ ਸਿੰਘ ਬਲਬੇੜ•ਾ)-ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਮਾਮਲੇ ਵਿਚ ਕੇਂਦਰੀ ਜੇਲ• ਪਟਿਆਲਾ ਵਿਚ ਪਿਛਲੇ ਲੰਬੇ ਸਮੇਂ ਤੋਂ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਉਨ•ਾਂ ਦੀ ਭੈਣ ਬੀਬੀ ਕਮਲਦੀਪ ਕੌਰ ਨੇ ਕੇਂਦਰੀ ਜੇਲ• ਵਿਚ ਪਹੁੰਚ ਕੇ ...

ਪੂਰੀ ਖ਼ਬਰ »

ਭਗਵਾਨ ਬਾਲਮੀਕਿ ਦੇ ਪ੍ਰਗਟ ਦਿਵਸ ਦੇ ਸਬੰਧ 'ਚ ਸ਼ੋਭਾ ਯਾਤਰਾ ਕੱਢੀ

ਪਟਿਆਲਾ, 12 ਅਕਤੂਬਰ (ਪਰਗਟ ਸਿੰਘ ਬਲਬੇੜ•ਾ)-ਸ਼ਾਹੀ ਸ਼ਹਿਰ 'ਚ ਭਗਵਾਨ ਬਾਲਮੀਕਿ ਦੇ ਪ੍ਰਗਟ ਉਤਸਵ ਦੇ ਸਬੰਧੀ ਬਾਲਮੀਕਿ ਸ਼ਹਿਰੀ ਉਤਸਵ ਕਮੇਟੀ ਵਲੋਂ ਸ਼ੋਭਾ ਯਾਤਰਾ ਕੱਢੀ ਗਈ | ਇਹ ਸ਼ੋਭਾ ਯਾਤਰਾ ਧੀਰੂ ਨਗਰ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ ਵੱਖ ਮੁਹੱਲਿਆਂ ਤੇ ...

ਪੂਰੀ ਖ਼ਬਰ »

ਜ਼ਿਮਨੀ ਚੋਣਾਂ 'ਚ ਆਪ ਨੂੰ ਹਰਾਉਣ ਲਈ ਕਾਂਗਰਸ-ਅਕਾਲੀ ਦਲ ਮੁੜ ਇਕੱਠੇ ਹੋਏ- ਬੁੱਧਰਾਮ

ਪਟਿਆਲਾ, 12 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)-ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਰਾਜਨੀਤਿਕ ਮਾਮਲਿਆਂ ਦੇ ਚੇਅਰਮੈਨ ਪਿੰ੍ਰਸੀਪਲ ਬੁੱਧਰਾਮ ਨੇ ਕਿਹਾ ਕਿ ਪੰਜਾਬ ਵਿਚ 4 ਹਲਕਿਆਂ ਦੀਆਂ ਹੋ ਰਹੀਆਂ ਚੋਣਾ ਦੌਰਾਨ ਆਪ ਦੇ ਉਮੀਦਵਾਰਾਂ ਨੂੰ ਹਰਾਉਣ ਲਈ ਕਾਂਗਰਸ ਅਤੇ ...

ਪੂਰੀ ਖ਼ਬਰ »

ਬਲਾਕ ਸੰਮਤੀ ਸ਼ੰਭੂ ਦੀ ਪਲੇਠੀ ਬੈਠਕ 'ਚ ਵਿਕਾਸ ਸਬੰਧੀ ਹੋਈਆਂ ਵਿਚਾਰਾਂ

ਰਾਜਪੁਰਾ, 12 ਅਕਤੂਬਰ (ਜੀ.ਪੀ. ਸਿੰਘ)-ਰਾਜਪੁਰਾ ਸਥਿਤ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਸ਼ੰਭੂ ਦੇ ਦਫ਼ਤਰ ਵਿਖੇ ਬਲਾਕ ਸੰਮਤੀ ਸ਼ੰਭੂ ਦੀ ਚੇਅਰਪਰਸਨ ਅਰਚਨਾ ਭੇਡ-ਚਾਲ ਅਤੇ ਵਾਈਸ ਚੇਅਰਪਰਸਨ ਸੁਖਵਿੰਦਰ ਕੌਰ ਦੀ ਅਗਵਾਈ ਵਿਚ ਬਲਾਕ ਸੰਮਤੀ ਮੈਂਬਰਾਂ ਦੀ ਪਲੇਠੀ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਨਿੰਦਰ ਘੁਗਿਆਣਵੀ ਦਾ ਰੂਬਰੂ ਕਰਵਾਇਆ

ਪਟਿਆਲਾ, 12 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪੰਜਾਬੀ ਸਾਹਿਤ ਅਧਿਐਨ ਵਿਭਾਗ ਵਲੋਂ ਵਾਰਤਕ ਖੇਤਰ ਦੇ ਉੱਘੇ ਲਿਖਾਰੀ ਨਿੰਦਰ ਘੁਗਿਆਣਵੀ ਨਾਲ ਵਿਸ਼ੇਸ਼ ਰੂ-ਬ-ਰੂ ਕਰਾਇਆ ਗਿਆ | ਐੱਮ.ਫਿਲ. ਪੰਜਾਬੀ, ਪੀ.ਐੱਚ.ਡੀ. ਤੇ ਪੀ.ਜੀ. ...

ਪੂਰੀ ਖ਼ਬਰ »

ਕਾਲਜਾਂ 'ਤੇ ਮਹਿੰਗਾਈ ਦੀ ਮਾਰ ਤੇ ਵਿਦਿਆਰਥੀਆਂ ਦੀ ਵਿਦੇਸ਼ ਜਾਣ ਦੀ ਦੌੜ ਨੇ ਭੰਗੜੇ ਦੀ ਧਮਾਲ ਪਾਈ ਫਿੱਕੀ

ਪਟਿਆਲਾ 12 ਅਕਤੂਬਰ (ਗੁਰਵਿੰਦਰ ਸਿੰਘ ਔਲਖ)-ਪੰਜਾਬੀ ਯੂਨੀਵਰਸਿਟੀ ਵਲੋਂ ਕਰਵਾਏ ਜਾਂਦੇ ਖੇਤਰੀ ਯੁਵਕ ਮੇਲੇ 'ਤੇ ਵੀ ਮਹਿੰਗਾਈ ਤੇ ਵਿਦਿਆਰਥੀਆਂ ਦੀ ਵਿਦੇਸ਼ ਜਾਣ ਦੀ ਦੌੜ ਦਾ ਅਸਰ ਸਪੱਸ਼ਟ ਵਿਖਾਈ ਦੇਣ ਲੱਗਾ ਹੈ | ਕੁਝ ਸਾਲ ਪਹਿਲਾਂ ਤੱਕ ਇਨ੍ਹਾਂ ਮੇਲਿਆਂ 'ਚ ਜਿਥੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX