ਤਾਜਾ ਖ਼ਬਰਾਂ


ਪੰਜਾਬ ਚ ਕੋਰੋਨਾ ਵਾਇਰਸ ਨਾਂ ਦੀ ਕੋਈ ਬਿਮਾਰੀ ਨਹੀਂ - ਬਲਬੀਰ ਸਿੱਧੂ
. . .  about 1 hour ago
ਮਹਿਲ ਕਲਾਂ, 26 ਜਨਵਰੀ (ਤਰਸੇਮ ਸਿੰਘ ਚੰਨਣਵਾਲ ) - ਮਹਿਲ ਕਲਾਂ ਬਲਾਕ ਅਧੀਨ ਆਉਂਦੇ ਪਿੰਡ ਰਾਏਸਰ ਵਿਖੇ ਸਿਹਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਨੇ ਪੱਤਰਕਾਰਾਂ ਨਾਲ ਗੱਲਬਾਤ...
ਸੜਕ ਹਾਦਸੇ 'ਚ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ, ਦੂਜਾ ਜ਼ਖ਼ਮੀ
. . .  1 day ago
ਕੁੱਪ ਕਲਾਂ, 26 ਜਨਵਰੀ (ਕੁਲਦੀਪ ਸਿੰਘ ਲਵਲੀ/ਮਨਜਿੰਦਰ ਸਿੰਘ ਸਰੌਦ) ਅੱਜ ਮਲੇਰਕੋਟਲਾ-ਲੁਧਿਆਣਾ ਮਾਰਗ ਤੇ ਪਿੰਡ ਭੋਗੀਵਾਲ ਨੇੜੇ ਗੰਨੇ ਨਾਲ ਲੱਦੀ ਖੜ੍ਹੀ ਟਰਾਲੀ ਨਾਲ ਟਕਰਾਉਣ ਕਾਰਨ ਮੋਟਰਸਾਈਕਲ ਸਵਾਰ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ ਹੋ ਗਈ, ਜਦਕਿ...
ਸੰਤ ਬਾਬਾ ਅਵਤਾਰ ਸਿੰਘ ਕਲਿਆਣ ਸੰਪਰਦਾਇ ਰਾੜਾ ਸਾਹਿਬ ਵਾਲੇ ਹੋਏ ਸਵਰਗਵਾਸ
. . .  1 day ago
ਲੋਹਟਬੱਦੀ, 26 ਜਨਵਰੀ (ਕੁਲਵਿੰਦਰ ਸਿੰਘ ਡਾਂਗੋ) - ਸੰਤ ਬਾਬਾ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੇ ਅਸਥਾਨ ਗੁਰਦਵਾਰਾ ਈਸ਼ਰਸਰ ਸਾਹਿਬ ਪਿੰਡ ਲੋਹਟਬੱਦੀ ਨੇੜੇ ਕਲਿਆਣ ਪੁਲ ਦੇ ਮੁੱਖ ਸੇਵਾਦਾਰ ਸੰਤ ਬਾਬਾ ਅਵਤਾਰ ਸਿੰਘ, 50 ਸਾਲ ਅੱਜ ਆਪਣਾ ਪੰਜ ਭੌਤਿਕ...
ਭੀਮ ਆਰਮੀ ਦਾ ਮੁਖੀ ਚੰਦਰਸ਼ੇਖਰ ਆਜ਼ਾਦ ਗ੍ਰਿਫ਼ਤਾਰ
. . .  1 day ago
ਹੈਦਰਾਬਾਦ, 26 ਜਨਵਰੀ - ਹੈਦਰਾਬਾਦ ਪੁਲਿਸ ਨੇ ਲੰਗਰਹਾਉਸ ਪੁਲਿਸ ਥਾਣੇ ਦੀ ਹੱਦ ਅੰਦਰ ਨਾਗਰਿਕਤਾ ਸੋਧ ਕਾਨੂੰਨ ਅਤੇ ਐਨ.ਆਰ.ਸੀ ਖ਼ਿਲਾਫ਼ ਪ੍ਰਦਰਸ਼ਨ ਵਿਚ ਹਿੱਸਾ ਲੈਣ 'ਤੇ ਭੀਮ ਆਰਮੀ...
22 ਫਰਵਰੀ ਤੋਂ 1 ਮਾਰਚ ਤੱਕ ਭੁਵਨੇਸ਼ਵਰ 'ਚ ਹੋਣਗੀਆਂ 'ਖੇਲੋ ਇੰਡੀਆ ਯੂਨੀਵਰਸਿਟੀ' ਖੇਡਾਂ - ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 26 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' ਵਿਚ 'ਖੇਲੋ ਇੰਡੀਆ' ਵਿਚ ਹਿੱਸਾ ਲੈਣ ਵਾਲੇ ਖਿਡਾਰੀਆ ਤੇ ਮੇਜ਼ਬਾਨਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਰਾਸ਼ਟਰੀ ਖੇਡਾਂ ਇੱਕ ਅਜਿਹਾ ਅਖਾੜਾ ਹਨ, ਜਿਨ੍ਹਾਂ ਵਿਚ...
ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਖਾਸਾ, 26 ਜਨਵਰੀ (ਗੁਰਨੇਕ ਸਿੰਘ ਪੰਨੂੰ)- ਬੀਤੀ ਰਾਤ ਪਿੰਡ ਖੁਰਮਣੀਆਂ ਵਿਖੇ ਇੱਕ ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕਾ ਦੀ ਪਹਿਚਾਣ ਕੰਵਲਜੀਤ ਕੌਰ...
ਲੌਂਗੋਵਾਲ ਵਿਖੇ ਵੱਡੇ ਇਕੱਠ ਵਲੋਂ ਢੀਂਡਸਾ ਨੂੰ ਸਮਰਥਨ
. . .  1 day ago
ਲੌਂਗੋਵਾਲ, 26 ਜਨਵਰੀ (ਵਿਨੋਦ, ਸ. ਸ. ਖੰਨਾ)– ਸਾਬਕਾ ਚੇਅਰਮੈਨ ਜੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਅੱਜ ਗੁਰਦੁਆਰਾ ਯਾਦਗਾਰ ਭਾਈ ਮਨੀ ਸਿੰਘ ਲੌਂਗੋਵਾਲ ਵਿਖੇ ਲੌਂਗੋਵਾਲ ਇਲਾਕੇ ਦੇ ਵਰਕਰਾਂ ਨੇ ਵਿਸ਼ਾਲ ਇਕੱਠ...
ਜਲੰਧਰ ਦੇ ਵਿੱਦਿਅਕ ਅਦਾਰਿਆਂ 'ਚ ਕੱਲ੍ਹ ਛੁੱਟੀ ਦਾ ਐਲਾਨ
. . .  1 day ago
ਜਲੰਧਰ, 26 ਜਨਵਰੀ (ਚਿਰਾਗ਼ ਸ਼ਰਮਾ) - ਗਣਤੰਤਰ ਦਿਵਸ ਮੌਕੇ ਜਲੰਧਰ ਵਿਖੇ ਹੋਏ ਸਮਾਰੋਹ ਦੌਰਾਨ ਪੰਜਾਬ ਦੇ ਜੇਲ੍ਹ ਤੇ ਸਹਿਕਾਰਤਾ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਨੇ ਜਲੰਧਰ...
ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਹੋਵੇਗੀ ਛੁੱਟੀ
. . .  1 day ago
ਗੁਰਦਾਸਪੁਰ, 26 ਜਨਵਰੀ (ਆਰਿਫ਼) - ਅੱਜ ਗਣਤੰਤਰ ਦਿਵਸ ਮੌਕੇ ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਬਾਕੀ ਦਫ਼ਤਰ...
ਅਜੇ ਤੱਕ ਰਾਜਾਸਾਂਸੀ ਨਹੀਂ ਪਹੁੰਚੀ ਹਜ਼ੂਰ ਸਾਹਿਬ ਤੋਂ ਆਉਣ ਵਾਲੀ ਉਡਾਣ
. . .  1 day ago
ਰਾਜਾਸਾਂਸੀ, 26 ਜਨਵਰੀ (ਹੇਰ, ਖੀਵਾ) - ਅੰਮ੍ਰਿਤਸਰ ਦੇ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਨਾਂਦੇੜ ਤੋਂ ਸਵੇਰੇ 9 ਵਜੇ ਪਹੁੰਚਣ ਵਾਲੀ ਅਜੇ ਤੱਕ ਨਹੀ ਪਹੁੰਚੀ ਹੈ ਅਜੇ ਤੱਕ ਜਿਸ ਦੇ ਰੋਸ ਵਜੋਂ ਯਾਤਰੂਆਂ ਨੇ ਹਵਾਈ ਅੱਡੇ ਅੰਦਰ ਨਾਅਰੇਬਾਜ਼ੀ ਕੀਤੀ। ਇਸ ਤੋਂ ਇਲਾਵਾ...
ਫਰਨੇਸ ਇਕਾਈ 'ਚ ਧਮਾਕਾ ਦੌਰਾਨ ਇੱਕ ਮਜ਼ਦੂਰ ਦੀ ਮੌਤ, 5 ਝੁਲਸੇ
. . .  1 day ago
ਅਮਲੋਹ, 26 ਜਨਵਰੀ (ਪੱਤਰ ਪ੍ਰੇਰਕ) ਅਮਲੋਹ ਦੇ ਨਜ਼ਦੀਕ ਪੈਂਦੀ ਇਕ ਫਰਨੇਸ ਇਕਾਈ ਵਿਚ ਬੀਤੀ ਦੇਰ ਰਾਤ ਧਮਾਕਾ ਹੋਣ ਕਾਰਨ 6 ਮਜ਼ਦੂਰਾਂ ਦੇ ਝੁਲਸ ਜਾਣ ਦੀ ਖ਼ਬਰ ਹੈ। ਜਿਨ੍ਹਾਂ ਚੋਂ ਇਕ ਮਜ਼ਦੂਰ ਨੇ ਚੰਡੀਗੜ੍ਹ ਦੇ ਸਰਕਾਰੀ ਹਸਪਤਾਲ ਵਿਚ ਇਲਾਜ ਦੌਰਾਨ...
ਟੀਮ ਇੰਡੀਆ ਦੀ ਨਿਊਜ਼ੀਲੈਂਡ ਨੂੰ ਉੱਪਰ 7 ਵਿਕਟਾਂ ਨਾਲ ਜਿੱਤ, ਲੜੀ 'ਚ 2-0 ਦੀ ਲੀਡ
. . .  1 day ago
ਆਕਲੈਂਡ, 26 ਜਨਵਰੀ - ਟੀਮ ਇੰਡੀਆ ਨੇ ਦੂਸਰੇ ਟੀ-20 ਵਿਚ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਹਰਾ ਦਿੱਤਾ। ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਕਰਦਿਆ ਨਿਊਜ਼ੀਲੈਂਡ ਦੀ ਟੀਮ ਨਿਰਧਾਰਿਤ 20...
ਮੋਬਾਈਲ ਟਾਵਰ ਤੋਂ 24 ਬੈਟਰੇ ਚੋਰੀ
. . .  1 day ago
ਜਗਦੇਵ ਕਲਾਂ, 26 ਜਨਵਰੀ (ਸ਼ਰਨਜੀਤ ਸਿੰਘ ਗਿੱਲ)- ਪੁਲਿਸ ਥਾਣਾ ਝੰਡੇਰ ਤਹਿਤ ਪੈਂਦੇ ਪਿੰਡ ਤੇੜਾ ਕਲਾਂ ਵਿਖੇ ਬੀਤੀ ਰਾਤ ਚੋਰਾਂ ਨੇ ਮੋਬਾਈਲ ਟਾਵਰ ਤੋਂ 24 ਦੇ ਕਰੀਬ ਬੈਟਰੇ...
ਗਣਤੰਤਰ ਦਿਵਸ 'ਤੇ ਬੀ.ਐੱਸ.ਐਫ ਅਤੇ ਪਾਕਿ ਰੇਂਜਰਾਂ ਵਿਚਕਾਰ ਨਹੀਂ ਹੋਈਆਂ ਮਠਿਆਈ ਦਾ ਆਦਾਨ ਪ੍ਰਦਾਨ
. . .  1 day ago
ਅੰਮ੍ਰਿਤਸਰ, 26 ਜਨਵਰੀ (ਸੁਰਿੰਦਰ ਕੋਛੜ) - ਗਣਤੰਤਰ ਦਿਵਸ ਮੌਕੇ ਅਟਾਰੀ ਵਾਹਗਾ ਸਰਹੱਦ 'ਤੇ ਬੀ.ਐੱਸ.ਐਫ ਤੇ ਪਾਕਿ ਰੇਂਜਰਾਂ ਵਿਚਕਾਰ ਮਠਿਆਈ ਦਾ ਆਦਾਨ ਪ੍ਰਦਾਨ ਨਹੀਂ...
ਦੂਸਰੇ ਟੀ-20 'ਚ ਭਾਰਤ ਨੇ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਦਿੱਤੀ ਕਰਾਰੀ ਹਾਰ
. . .  1 day ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਭਾਰਤ ਦਾ ਤੀਸਰਾ ਖਿਡਾਰੀ (ਸ਼੍ਰੇਅਸ ਅਈਅਰ) 44 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 15 ਓਵਰਾਂ ਤੋਂ ਬਾਅਦ ਭਾਰਤ 103/2
. . .  1 day ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਕੇ.ਐੱਲ.ਰਾਹੁਲ ਨੇ ਠੋਕਿਆ ਲਗਾਤਾਰ ਦੂਸਰਾ ਅਰਧ ਸੈਂਕੜਾ
. . .  1 day ago
ਹਿਮਾਚਲ ਪ੍ਰਦੇਸ਼ ਦੇ ਕੇਲਾਂਗ 'ਚ ਲਹਿਰਾਇਆ ਗਿਆ ਤਿਰੰਗਾ
. . .  1 day ago
ਅੰਮ੍ਰਿਤਸਰ ਦੇ ਸਾਰੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  1 day ago
ਗਣਤੰਤਰ ਦਿਵਸ ਮੌਕੇ ਡਿਪਟੀ ਸਪੀਕਰ ਅਜੈਬ ਸਿੰਘ ਭੱਟੀ ਨੇ ਫ਼ਰੀਦਕੋਟ ਵਿਖੇ ਲਹਿਰਾਇਆ ਤਿਰੰਗਾ
. . .  1 day ago
ਪਠਾਨਕੋਟ ਦੇ ਸਾਰੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  1 day ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 7 ਓਵਰਾਂ ਤੋਂ ਬਾਅਦ ਭਾਰਤ 42/2
. . .  1 day ago
ਇੱਕ ਵਾਰ ਫਿਰ ਨੌਜਵਾਨਾਂ ਨੂੰ ਸਮਾਰਟ ਫੋਨ ਦੇਣ ਦਾ ਵਾਅਦਾ ਨਹੀਂ ਪੂਰਾ ਕਰ ਸਕੀ ਪੰਜਾਬ ਸਰਕਾਰ
. . .  1 day ago
ਫ਼ਤਿਹਗੜ੍ਹ ਸਾਹਿਬ ਵਿਖੇ ਰਾਸ਼ਟਰੀ ਝੰਡੇ ਦਾ ਅਪਮਾਨ
. . .  1 day ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਨੇ ਭਾਰਤ ਨੂੰ ਜਿੱਤ ਲਈ ਦਿੱਤਾ 133 ਦੌੜਾਂ ਦਾ ਟੀਚਾ
. . .  1 day ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਦਾ ਪੰਜਵਾਂ ਖਿਡਾਰੀ (ਟੇਲਰ) 18 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 19 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 123/4
. . .  1 day ago
ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸਬਰਵਾਲ ਵਲੋਂ 27 ਜਨਵਰੀ ਨੂੰ ਤਰਨਤਾਰਨ ਦੇ ਸਾਰੇ ਸਕੂਲਾਂ 'ਚ ਛੁੱਟੀ ਦਾ ਐਲਾਨ
. . .  1 day ago
ਗਣਤੰਤਰ ਦਿਵਸ ਮੌਕੇ ਆਸਾਮ 'ਚ ਹੋਏ ਕਈ ਧਮਾਕੇ
. . .  1 day ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 15 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 94/4
. . .  1 day ago
ਸ਼ਾਹਕੋਟ ਦੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  1 day ago
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
. . .  1 day ago
ਵਿਧਾਇਕ ਡੈਨੀ ਬੰੰਡਾਲਾ ਨੇ ਜੰਡਿਆਲਾ ਵਿਖੇ ਲਹਿਰਾਇਆ ਝੰਡਾ
. . .  1 day ago
ਡੇਰਾ ਬਾਬਾ ਨਾਨਕ ਵਿਖੇ ਗਣਤੰਤਰ ਦਿਵਸ ਮੌਕੇ ਐੱਸ. ਡੀ. ਐੱਮ. ਨੇ ਲਹਿਰਾਇਆ ਕੌਮੀ ਝੰਡਾ
. . .  1 day ago
ਗਣਤੰਤਰ ਦਿਵਸ ਮੌਕੇ ਪ੍ਰਦੀਪ ਕੁਮਾਰ ਸੱਭਰਵਾਲ ਡਿਪਟੀ ਕਮਿਸ਼ਨਰ ਤਰਨਤਾਰਨ ਨੇ ਲਹਿਰਾਇਆ ਤਿਰੰਗਾ
. . .  1 day ago
ਸ੍ਰੀ ਅਨੰਦਪੁਰ ਸਾਹਿਬ ਵਿਖੇ ਗਣਤੰਤਰ ਦਿਵਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਮੈਡਮ ਕਨੂ ਗਰਗ ਨੇ ਕੌਮੀ ਝੰਡਾ ਲਹਿਰਾਇਆ
. . .  1 day ago
ਮਾਨਸਾ ਜ਼ਿਲ੍ਹੇ ਦੇ ਵਿੱਦਿਅਕ ਅਦਾਰਿਆਂ 'ਚ ਭਲਕੇ ਛੁੱਟੀ ਦਾ ਐਲਾਨ
. . .  1 day ago
ਗਣਤੰਤਰ ਦਿਵਸ ਮੌਕੇ ਫ਼ਾਜ਼ਿਲਕਾ 'ਚ ਡਿਪਟੀ ਕਮਿਸ਼ਨ ਮਨਪ੍ਰੀਤ ਸਿੰਘ ਛਤਵਾਲ ਨੇ ਲਹਿਰਾਇਆ ਤਿਰੰਗਾ
. . .  1 day ago
ਗੜ੍ਹਸ਼ੰਕਰ ਵਿਖੇ ਐੱਸ. ਡੀ. ਐੱਮ. ਹਰਬੰਸ ਸਿੰਘ ਨੇ ਲਹਿਰਾਇਆ ਤਿਰੰਗਾ
. . .  1 day ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਗਣਤੰਤਰ ਦਿਵਸ ਪਰੇਡ ਖ਼ਤਮ ਹੋਣ ਮਗਰੋਂ ਰਾਜਪਥ 'ਤੇ ਪੈਦਲ ਚੱਲ ਕੇ ਪ੍ਰਧਾਨ ਮੰਤਰੀ ਮੋਦੀ ਨੇ ਲੋਕਾਂ ਦਾ ਕੀਤਾ ਸਵਾਗਤ
. . .  1 day ago
ਪਰੇਡ ਖ਼ਤਮ ਹੋਣ ਤੋਂ ਬਾਅਦ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਜੇਯਰ ਬੋਲਸੋਨਾਰ ਰਾਜਪਥ ਤੋਂ ਹੋਏ ਰਵਾਨਾ
. . .  1 day ago
ਬੀ. ਐੱਸ. ਐੱਫ. ਵਲੋਂ ਅਟਾਰੀ ਸਰਹੱਦ 'ਤੇ ਲਹਿਰਾਇਆ ਗਿਆ ਤਿਰੰਗਾ
. . .  1 day ago
ਰਾਸ਼ਟਰੀ ਗਾਣ ਨਾਲ ਖ਼ਤਮ ਹੋਈ ਗਣਤੰਤਰ ਦਿਵਸ ਪਰੇਡ
. . .  1 day ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਜਗੁਆਰ ਜਹਾਜ਼ ਨੇ ਕੀਤਾ ਮਾਰਚ ਪਾਸਟ
. . .  1 day ago
ਐੱਸ. ਯੂ.-30 ਅਤੇ ਐੱਮ. ਕੇ. ਆਈ. ਜਹਾਜ਼ਾਂ ਨੇ ਆਸਮਾਨ 'ਚ ਦਿਖਾਈ ਕਰਤਬ, ਬਣਾਇਆ ਤ੍ਰਿਸ਼ੂਲ
. . .  1 day ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਦਮਦਾਰ ਚਿਨੂਕ ਅਤੇ ਅਪਾਚੇ ਹੈਲੀਕਾਪਟਰਾਂ ਨੇ ਆਸਮਾਨ 'ਚ ਦਿਖਾਇਆ ਦਮ
. . .  1 day ago
ਗਣਤੰਤਰ ਦਿਵਸ ਮੌਕੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਲਹਿਰਾਇਆ ਤਿਰੰਗਾ
. . .  1 day ago
ਮਾਨਸਾ ਵਿਖੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਲਹਿਰਾਇਆ ਕੌਮੀ ਝੰਡਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 27 ਅੱਸੂ ਸੰਮਤ 551

ਫਰੀਦਕੋਟ / ਮੁਕਤਸਰ

ਮੁਹੰਮਦ ਸਦੀਕ ਨੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ

ਬਾਜਾਖਾਨਾ, 12 ਅਕਤੂਬਰ (ਜੀਵਨ ਗਰਗ)-ਕਾਂਗਰਸ ਪਾਰਟੀ ਵਿਧਾਨ ਸਭਾ ਚੋਣਾਂ ਸਮੇਂ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰੇਗੀ | ਇਹ ਪ੍ਰਗਟਾਵਾ ਲੋਕ ਸਭਾ ਮੈਂਬਰ ਮੁਹੰਮਦ ਸਦੀਕ ਨੇ ਪਿੰਡ ਰੋਮਾਣਾ ਅਜੀਤ ਸਿੰਘ ਵਿਖੇ ਗਲੀਆਂ-ਨਾਲੀਆਂ ਦੇ ਪੱਕੇ ਕੀਤੇ ਜਾਣ ਅਤੇ ਹੋਰ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਨੇ ਪੰਜਾਬ ਦੇ ਖ਼ਜ਼ਾਨੇ ਨੂੰ ਦੋਹੀਂ ਹੱਥੀਂ ਲੁੱਟਿਆ, ਜਿਸ ਕਰਕੇ ਪੰਜਾਬ ਆਰਥਿਕ ਪੱਖੋਂ ਕੰਗਾਲ ਹੋ ਗਿਆ ਪਰ ਕੈਪਟਨ ਅਮਰਿੰਦਰ ਸਿੰਘ ਦੀ ਦੂਰ-ਅੰਦੇਸ਼ੀ ਸੋਚ ਸਦਕਾ ਹੁਣ ਪੰਜਾਬ ਦੀ ਆਰਥਿਕ ਹਾਲਤ 'ਚ ਸੁਧਾਰ ਆਇਆ ਹੈ ਅਤੇ ਇਸ ਨਾਲ ਹੀ ਵਿਕਾਸ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ | ਇਸ ਮੌਕੇ ਬੀ. ਡੀ. ਪੀ. ਓ ਜੈਤੋ ਰੀਤੂ ਗਰਗ, ਸੂਰਜ ਭਾਰਦਵਾਜ, ਘੱਟ ਗਿਣਤੀ ਕਮੀਸ਼ਨ ਚੇਅਰਮੈਨ ਪ੍ਰਭਜੀਤ ਸਿੰਘ ਬਰਾੜ, ਪਰਵਿੰਦਰ ਸਿੰਘ ਸਰਪੰਚ ਰੋਮਾਣਾ ਅਜੀਤ ਸਿੰਘ, ਸਤਪਾਲ ਨੇਤਾ, ਕੁਲਦੀਪ ਸਿੰਘ ਪੰਚ, ਬਲਵੰਤ ਸਿੰਘ ਸਰਪੰਚ ਵਾੜਾ ਭਾਈਕਾ, ਵੀਰ ਸਿੰਘ ਸਰਪੰਚ ਬਾਜਾਖਾਨਾ, ਕੁਲਦੀਪ ਸਿੰਘ ਨਿਆਮੀਵਾਲਾ, ਛਿੰਦਰ ਸਿੰਘ ਸਰਪੰਚ ਡੋਡ, ਜਗਸੀਰ ਸਿੰਘ ਸੀਰਾ ਬਰਾੜ, ਨੰਬਰਦਾਰ ਰੇਸ਼ਮ ਸਿੰਘ, ਧਰਮ ਸਿੰਘ, ਨੱਥਾ ਸਿੰਘ, ਹਰਜਿੰਦਰ ਸਿੰਘ, ਮਨਪ੍ਰੀਤ ਸਿੰਘ ਰੋਮਾਣਾ ਮੈਂਬਰ ਬਲਾਕ ਸੰਮਤੀ, ਧਰਮ ਸਿੰਘ, ਭੋਲਾ ਸਿੰਘ, ਛਿੰਦਰਪਾਲ ਸਿੰਘ, ਡਾ. ਸੋਹਣ ਸਿੰਘ, ਧਰਮਿੰਦਰ ਸਿੰਘ, ਸੁਖਪਾਲ ਸਿੰਘ ਨੰਬਰਦਾਰ, ਹਰਜਿੰਦਰ ਸਿੰਘ ਰਾਜਾ, ਬੇਅੰਤ ਸਿੰਘ ਸਕੱਤਰ ਆਦਿ ਹਾਜ਼ਰ ਸਨ |

ਪਿੰਡ ਨਿਆਮੀਵਾਲਾ ਵਿਖੇ ਇਕ ਰੋਜ਼ਾ ਕਬੱਡੀ ਟੂਰਨਾਮੈਂਟ 15 ਨੂੰ

ਬਰਗਾੜੀ, 12 ਅਕਤੂਬਰ (ਸੁਖਰਾਜ ਸਿੰਘ ਗੋਂਦਾਰਾ)-ਪਿੰਡ ਬਹਿਬਲ ਖੁਰਦ (ਨਿਆਮੀਵਾਲਾ) ਵਿਖੇ ਸ਼ਹੀਦ ਕਿ੍ਸ਼ਨ ਭਗਵਾਨ ਸਿੰਘ ਤੇ ਸ਼ਹੀਦ ਗੁਰਜੀਤ ਸਿੰਘ ਸਰਾਂਵਾਂ ਦੀ ਯਾਦ ਨੂੰ ਸਮਰਪਿਤ ਤੀਸਰਾ ਇਕ ਰੋਜ਼ਾ ਸ਼ਾਨਦਾਰ ਕਬੱਡੀ ਟੂਰਨਾਮੈਂਟ 15 ਅਕਤੂਬਰ ਨੂੰ ਪ੍ਰਵਾਸੀ ਵੀਰਾਂ, ...

ਪੂਰੀ ਖ਼ਬਰ »

'ਬੀੜ' ਸੁਸਾਇਟੀ ਨੇ ਗੁਰਦੁਆਰਾ ਸਾਹਿਬ ਦੇ ਬਾਹਰ ਬਣਾਇਆ ਪਾਰਕ

ਫ਼ਰੀਦਕੋਟ, 12 ਅਕਤੂਬਰ (ਜਸਵੰਤ ਸਿੰਘ ਪੁਰਬਾ)-'ਪੰਛੀ ਬਚਾਓ-ਫ਼ਰਜ਼ ਨਿਭਾਓ, ਰੁੱਖ ਲਾਓ-ਧਰਤੀ ਬਚਾਓ ਮੁਹਿੰਮ' ਤਹਿਤ 'ਬੀੜ' ਸੁਸਾਇਟੀ ਸਮਾਲਸਰ ਦੀ ਟੀਮ ਨੇ ਗੁਰਦੁਆਰਾ ਨਾਨਕ ਨਿਵਾਸ ਕੋਠੇ ਸਮਾਲਸਰ ਦੇ ਬਾਹਰ ਖਾਲੀ ਪਈ ਜਗ੍ਹਾ ਨੂੰ ਖ਼ੂਬਸੂਰਤ ਪਾਰਕ ਦੇ ਤੌਰ 'ਤੇ ਵਿਕਸਤ ...

ਪੂਰੀ ਖ਼ਬਰ »

ਅੰਡਰ-19 ਕਿ੍ਕਟ ਖੇਡ ਮੇਲਾ ਬੁਰਜ ਹਰੀਕੇ ਨੇ ਜਿੱਤਿਆ

ਸਾਦਿਕ, 12 ਅਕਤੂਬਰ (ਆਰ.ਐੱਸ.ਧੰੁਨਾ)-ਬਾਬਾ ਸਾਦਿਕ ਸ਼ਾਹ ਕਿ੍ਕਟ ਕਮੇਟੀ ਸਾਦਿਕ ਵਲੋਂ ਕਰਵਾਏ ਗਏ ਤਿੰਨ ਦਿਨਾ ਅੰਡਰ-19 ਕਿ੍ਕਟ ਕੱਪ ਦਾ ਉਦਘਾਟਨ ਸ਼ਿਵਰਾਜ ਸਿੰਘ ਢਿੱਲੋਂ ਸਰਪੰਚ ਸਾਦਿਕ, ਮਨਦੀਪ ਸੰਧੂ (ਸਮਾਜ ਸੇਵੀ) ਨੇ ਸਾਂਝੇ ਤੌਰ 'ਤੇ ਕੀਤਾ ਅਤੇ ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਦੇ ਦੂਜੇ ਦਿਨ ਕੋਟਸੁਖੀਆ, ਘੁੱਦਾ, ਪਟਿਆਲਾ ਤੇ ਮਲੂਕਾ ਵਿੰਗ ਜੇਤੂ ਰਹੇ

ਫ਼ਰੀਦਕੋਟ, 12 ਅਕਤੂਬਰ (ਜਸਵੰਤ ਸਿੰਘ ਪੁਰਬਾ)-ਸੰਤ ਮੋਹਨ ਦਾਸ ਵਿਦਿਅਕ ਸੰਸਥਾਵਾਂ ਕੋਟ ਸੁਖੀਆ ਦੇ ਮੈਦਾਨਾਂ 'ਚ 65ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ 'ਚ ਕਬੱਡੀ ਨੈਸ਼ਨਲ ਸਟਾਈਲ (ਲੜਕੀਆਂ) ਦੇ 17 ਸਾਲਾ ਉਮਰ ਵਰਗ ਦੇ ਦੂਜੇ ਦਿਨ ਦੇ ਮੁਕਾਬਲੇ ਸਮਾਪਤ ਹੋ ਗਏ | ...

ਪੂਰੀ ਖ਼ਬਰ »

ਲੱਖਾਂ ਰੁੱਖਾਂ ਨੂੰ ਬਚਾਉਣ ਲਈ ਲੋਕ ਮੁਹਿੰਮ ਲਿਆਈ ਰੰਗ, ਕੇਂਦਰ ਵਲੋਂ ਦਖ਼ਲ ਦੇਣ ਦੀ ਹਦਾਇਤ

ਫ਼ਰੀਦਕੋਟ, 12 ਅਕਤੂਬਰ (ਸਰਬਜੀਤ ਸਿੰਘ)-ਦੇਸ਼ ਭਰ 'ਚ ਨੈਸ਼ਨਲ ਹਾਈਵੇਅ ਅਥਾਰਟੀ ਵਲੋਂ ਚਹੁੰ ਜਾਂ ਬਹੁ ਮਾਰਗੀ ਸੜਕਾਂ ਦੇ ਨਿਰਮਾਣ ਲਈ ਲੱਖਾਂ ਦੀ ਗਿਣਤੀ ਵਿਚ ਦਹਾਕਿਆਂ ਤੋਂ ਖੜ੍ਹੇ ਦਰੱਖਤਾਂ ਦੀ ਬਲੀ ਦਿੱਤੀ ਜਾ ਰਹੀ ਹੈ | ਇਸੇ ਤਰ੍ਹਾਂ ਹੀ ਪੰਜਾਬ ਦੇ ਇਕ ਸਿਰੇ ਤੋਂ ...

ਪੂਰੀ ਖ਼ਬਰ »

ਗਿਆਨ ਸਾਗਰ ਮੈਡੀਕਲ ਕਾਲਜ ਨੂੰ ਮੁੜ ਚਲਾਉਣ ਦੀ ਮਿਲੀ ਮਨਜ਼ੂਰੀ

ਫ਼ਰੀਦਕੋਟ, 12 ਅਕਤੂਬਰ (ਸਰਬਜੀਤ ਸਿੰਘ)-ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਐਾਡ ਸਾਇੰਸਜ਼ ਫ਼ਰੀਦਕੋਟ ਅਤੇ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਪੰਜਾਬ ਸਰਕਾਰ ਵਲੋਂ ਗਿਆਨ ਸਾਗਰ ਮੈਡੀਕਲ ਕਾਲਜ ਬਨੂੜ ਨੂੰ ਮੁੜ ਚਾਲੂ ਕਰਨ ਲਈ ਹਰੀ ਝੰਡੀ ਦੇ ਦਿੱਤੀ ਗਈ ਹੈ | ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਵਲੋਂ ਮਠਿਆਈ ਦੀ ਚੈਕਿੰਗ

ਕੋਟਕਪੂਰਾ, 12 ਅਕਤੂਬਰ (ਮੋਹਰ ਸਿੰਘ ਗਿੱਲ)-ਸਿਹਤ ਵਿਭਾਗ ਦੀ ਟੀਮ ਵਲੋਂ ਕੋਟਕਪੂਰਾ ਅਤੇ ਫ਼ਰੀਦਕੋਟ 'ਚ ਮਠਿਆਈ ਦੀਆਂ ਦੁਕਾਨਾਂ 'ਤੇ ਛਾਪੇਮਾਰੀ ਕੀਤੀ ਗਈ | ਹਰਪ੍ਰੀਤ ਕੌਰ ਸਹਾਇਕ ਕਮਿਸ਼ਨਰ ਫ਼ੂਡ ਦੀਆਂ ਹਦਾਇਤਾਂ 'ਤੇ ਫੂਡ ਸੇਫ਼ਟੀ ਅਫ਼ਸਰ ਮੁਕਲ ਗਿੱਲ ਦੀ ਅਗਵਾਈ ...

ਪੂਰੀ ਖ਼ਬਰ »

15 ਕਿੱਲੋ ਪਾਬੰਦੀਸ਼ੁਦਾ ਲਿਫ਼ਾਫ਼ੇ ਕੀਤੇ ਜ਼ਬਤ

ਕੋਟਕਪੂਰਾ, 12 ਅਕਤੂਬਰ ( ਮੋਹਰ ਸਿੰਘ ਗਿੱਲ)-ਪਲਾਸਟਿਕ ਦੇ ਲਿਫ਼ਾਫ਼ੇ ਅਤੇ ਹੋਰ ਸਾਮਾਨ ਦੀ ਵਰਤੋਂ ਰੋਕਣ ਲਈ ਨਗਰ ਕੌਾਸਲ ਵਲੋਂ ਸਰਕਾਰੀ ਹਦਾਇਤਾਂ 'ਤੇ ਸੈਨੇਟਰੀ ਇੰਸਪੈਕਟਰ ਵੀਰਪਾਲ ਸਿੰਘ, ਅਮਨ ਸ਼ਰਮਾ ਤੇ ਜਸਦੀਪ ਸਿੰਘ ਆਧਾਰਿਤ ਨਗਰ ਕੌਾਸਲ ਦੀ ਟੀਮ ਵਲੋਂ ਸ਼ਹਿਰ ...

ਪੂਰੀ ਖ਼ਬਰ »

ਆਯੁਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਮਰੀਜ਼ਾਂ ਦੇ ਇਲਾਜ ਲਈ ਹੋ ਰਹੀ ਹੈ ਲਾਭਕਾਰੀ- ਡੀ. ਸੀ.

ਫ਼ਰੀਦਕੋਟ, 12 ਅਕਤੂਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵਲੋਂ ਭਾਰਤ ਸਰਕਾਰ ਦੇ ਸਹਿਯੋਗ ਨਾਲ ਅਗਸਤ ਮਹੀਨੇ 'ਚ ਰਾਜ ਦੇ ਵਸਨੀਕਾਂ ਲਈ ਸ਼ੁਰੂ ਕੀਤੀ ਗਈ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਪੂਰੇ ਰਾਜ ਸਮੇਤ ਫ਼ਰੀਦਕੋਟ ਜ਼ਿਲ੍ਹੇ ਦੇ ਲੋੜਵੰਦਾਂ ਲਈ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਤੇ ਪੰਚਾਂ ਨੂੰ ਸਰਕਾਰੀ ਸਕੀਮਾਂ ਬਾਰੇ ਦੱਸਿਆ

ਬਰਗਾੜੀ, 12 ਅਕਤੂਬਰ (ਲਖਵਿੰਦਰ ਸ਼ਰਮਾ)-ਆਂਗਣਵਾੜੀ ਸੈਂਟਰ ਬਰਗਾੜੀ ਵਿਖੇ ਪੰਚਾਇਤ ਸਕੱਤਰ ਬੇਅੰਤ ਸਿੰਘ, ਏ. ਡੀ. ਓ. ਮਨਪ੍ਰੀਤ ਸਿੰਘ ਨੇ ਆਂਗਣਵਾੜੀ ਵਰਕਰਾਂ ਤੇ ਪੰਚਾਂ-ਸਰਪੰਚਾਂ ਨੂੰ ਸਰਕਾਰੀ ਸਕੀਮਾਂ ਬਾਰੇ ਦੱਸਿਆ | ਉਨ੍ਹਾਂ ਕਿਹਾ ਕਿ ਸਾਨੂੰ ਇਨ੍ਹਾਂ ਸਕੀਮਾਂ ਦਾ ...

ਪੂਰੀ ਖ਼ਬਰ »

ਯੂਨਾਈਟਿਡ ਹਿਊਮਨ ਰਾਈਟਸ ਫ਼ਰੰਟ ਦੀ ਮੀਟਿੰਗ

ਫ਼ਰੀਦਕੋਟ, 12 ਅਕਤੂਬਰ (ਸਤੀਸ਼ ਬਾਗ਼ੀ)-ਸਥਾਨਕ ਬਾਬਾ ਵਾਲਮੀਕਿ ਮੰਦਰ ਕੰਮੇਆਣਾ ਗੇਟ ਵਿਖੇ ਯੂਨਾਈਟਿਡ ਹਿਊਮਨ ਰਾਈਟਸ ਫ਼ਰੰਟ ਦੀ ਪਲੇਠੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਹਰਨੇਕ ਸਿੰਘ ਸਹੋਤਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਨਵੇਂ ਮੈਂਬਰਾਂ ਦੀ ਭਰਤੀ ਤੇ ਜ਼ਿਲ੍ਹਾ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਜ਼ਿਮਨੀ ਚੋਣਾਂ 'ਚ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ- ਸਦੀਕ

ਬਾਜਾਖਾਨਾ, 12 ਅਕਤੂਬਰ (ਜੀਵਨ ਗਰਗ)-ਪਾਰਟੀ ਪ੍ਰਧਾਨ ਰਾਹੁਲ ਗਾਂਧੀ ਅਤੇ ਕੇਂਦਰ ਦੀ ਸਾਰੀ ਸੂਝਵਾਨ ਲੀਡਰਸ਼ਿਪ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੈਪਟਨ ਅਮਰਿੰਦਰ ਸਿੰਘ ਤੇ ਕਾਂਗਰਸ ਪਾਰਟੀ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ 'ਚ ਲੜੀਆਂ ਜਾ ਰਹੀਆਂ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਬਾਲਿਕਾ ਦਿਵਸ 'ਤੇ ਕੱਢੀ ਜਾਗਰੂਕਤਾ ਰੈਲੀ

ਫ਼ਰੀਦਕੋਟ, 12 ਅਕਤੂਬਰ (ਸਤੀਸ਼ ਬਾਗ਼ੀ)-ਨੈਚਰੁਲ ਕੇਅਰ ਚਾਈਲਡ ਲਾਈਨ ਫ਼ਰੀਦਕੋਟ ਦੀ ਟੀਮ ਵਲੋਂ ਮਿਡਲ ਸਕੂਲ ਵੀਰੇਵਾਲਾ ਖੁਰਦ ਦੇ ਬੱਚਿਆਂ ਨਾਲ ਮਿਲ ਕੇ ਅੰਤਰਰਾਸ਼ਟਰੀ ਬਾਲਿਕਾ ਦਿਵਸ ਮਨਾਇਆ ਗਿਆ | ਇਸ ਮੌਕੇ ਚਾਈਲਡ ਲਾਈਨ ਦੀ ਕੋਆਰਡੀਨੇਟਰ ਸੋਨੀਆ ਰਾਣੀ ਨੇ ...

ਪੂਰੀ ਖ਼ਬਰ »

ਪੰਜਾਬ ਪੱਧਰੀ ਥ੍ਰੋਬਾਲ ਖੇਡਾਂ ਲਈ ਬਰਗਾੜੀ ਟੀਮ ਦੀ ਚੋਣ

ਬਰਗਾੜੀ, 12 ਅਕਤੂਬਰ (ਲਖਵਿੰਦਰ ਸ਼ਰਮਾ)-ਕਪੂਰਥਲਾ ਵਿਖੇ ਹੋਣ ਜਾ ਰਹੀਆਂ ਥ੍ਰੋ ਬਾਲ ਪੰਜਾਬ ਪੱਧਰੀ ਖੇਡਾਂ ਲਈ ਦਸਮੇਸ਼ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਬਰਗਾੜੀ ਦੀ ਟੀਮ ਚੁਣੀ ਗਈ | ਇਸ ਟੀਮ ਦੀ ਚੋਣ ਲਈ ਦਸਮੇਸ਼ ਆਦਰਸ਼ ਸਕੂਲ ਵਿਖੇ ਖੇਡ ਕੈਂਪ ਲਗਾਇਆ ਗਿਆ, ਜਿਸ 'ਚ ...

ਪੂਰੀ ਖ਼ਬਰ »

ਵਾਤਾਵਰਨ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਕੱਢੀ ਰੈਲੀ

ਫ਼ਰੀਦਕੋਟ, 12 ਅਕਤੂਬਰ (ਹਰਮਿੰਦਰ ਸਿੰਘ ਮਿੰਦਾ)-ਨਿਊ ਮਾਡਲ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਵਿਖੇ ਪਿ੍ੰਸੀਪਲ ਹਰਿੰਦਰ ਕੌਰ ਬਰਾੜ ਦੀ ਅਗਵਾਈ ਹੇਠ ਤਿਉਹਾਰਾਂ ਦੇ ਮੌਸਮ ਨੂੰ ਵੇਖਦੇ ਹੋਏ ਵਾਤਾਵਰਨ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਸ਼ਹਿਰ ਅੰਦਰ ਰੈਲੀ ਕੱਢੀ ...

ਪੂਰੀ ਖ਼ਬਰ »

ਸਰਕਾਰੀ ਸਕੂਲ ਨਵਾਂ ਕਿਲ੍ਹਾ ਨੂੰ ਐੱਲ. ਈ. ਡੀ. ਭੇਟ

ਫ਼ਰੀਦਕੋਟ, 12 ਅਕਤੂਬਰ (ਹਰਮਿੰਦਰ ਸਿੰਘ ਮਿੰਦਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਵਾਂ ਕਿਲ੍ਹਾ ਸਕੂਲ ਦੇ ਐੱਸ. ਐੱਸ. ਮਾਸਟਰ ਸੁਖਵਿੰਦਰ ਸਿੰਘ ਸ਼ੇਰਗਿੱਲ ਦੀ ਪ੍ਰੇਰਨਾ ਸਦਕਾ ਐੱਨ. ਆਰ. ਆਈ. ਮਨਪ੍ਰੀਤ ਸਿੰਘ, ਵੀਰਪਾਲ ਕੌਰ ਨੇ ਸਕੂਲ ਸਟਾਫ਼ ਦੀ ਮੰਗ 'ਤੇ ਸਕੂਲ ਨੂੰ 55 ...

ਪੂਰੀ ਖ਼ਬਰ »

ਭਾਕਿਯੂ ਏਕਤਾ (ਸਿੱਧੂਪੁਰ) ਇਕਾਈ ਪਿੰਡ ਕਰੀਰ ਵਾਲੀ ਦੀ ਚੋਣ

ਜੈਤੋ, 12 ਅਕਤੂਬਰ (ਭੋਲਾ ਸ਼ਰਮਾ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਇਕਾਈ ਪਿੰਡ ਕਰੀਰ ਵਾਲੀ ਦੇ ਅਹੁਦੇਦਾਰਾਂ ਦੀ ਸਰਬਸੰਮਤੀ ਨਾਲ ਹੋਈ ਚੋਣ ਦੌਰਾਨ ਚਰਨਜੀਤ ਸਿੰਘ ਪ੍ਰਧਾਨ ਚੁਣੇ ਗਏ ਹਨ | ਇਸੇ ਤਰ੍ਹਾਂ ਦਰਬਾਰਾ ਸਿੰਘ ਸੀਨੀਅਰ ਮੀਤ ਪ੍ਰਧਾਨ, ਮੱਖਣ ਸਿੰਘ ਤੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX