ਤਾਜਾ ਖ਼ਬਰਾਂ


ਝਾਰਖੰਡ ਦੇ ਲਾਤੇਹਾਰ ਵਿਚ ਵੱਡਾ ਨਕਸਲੀ ਹਮਲਾ, 4 ਜਵਾਨ ਸ਼ਹੀਦ
. . .  1 day ago
ਪਿੰਕ ਬਾਲ ਟੈੱਸਟ : ਪਹਿਲੇ ਦਿਨ ਦੀ ਖੇਡ ਖ਼ਤਮ , ਭਾਰਤ 3 ਵਿਕਟਾਂ 'ਤੇ 174 ਦੌੜਾਂ
. . .  1 day ago
ਭਿਆਨਕ ਸੜਕ ਹਾਦਸੇ 'ਚ ਕਾਰ ਸਵਾਰ ਸਾਬਕਾ ਫ਼ੌਜੀ ਦੀ ਮੌਤ, ਇੱਕ ਜ਼ਖਮੀ
. . .  1 day ago
ਕਲਾਨੌਰ, 22 ਨਵੰਬਰ (ਪੁਰੇਵਾਲ, ਕਾਹਲੋਂ)ਇੱਥੋਂ ਥੋੜੀ ਦੂਰ ਬਟਾਲਾ ਮਾਰਗ 'ਤੇ ਸਥਿਤ ਅੱਡਾ ਖੁਸ਼ੀਪੁਰ-ਭੰਗਵਾਂ ਨੇੜੇ ਦੇਰ ਸ਼ਾਮ ਵਾਪਰੇ ਇੱਕ ਭਿਆਨਕ ਤੇ ਦਰਦਨਾਕ ਸੜਕ ਹਾਦਸੇ 'ਚ ਕਾਰ ਚਕਨਾਚੂਰ ...
ਪਾਬੰਦੀ ਸ਼ੁਦਾ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਲੋਡ ਟਰੱਕ ਆਇਆ ਕਾਬੂ-ਚਾਲਕ ਫ਼ਰਾਰ
. . .  1 day ago
ਦੀਨਾਨਗਰ, 22 ਨਵੰਬਰ (ਸ਼ਰਮਾ/ਸੰਧੂ/ਸੋਢੀ)-ਦੀਨਾਨਗਰ ਵਿਖੇ ਅੱਜ ਪਾਬੰਦੀ ਸ਼ੁਦਾ ਇਕ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਇਕ ਟਰੱਕ ਬਰਾਮਦ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਮੌਕੇ 'ਤੇ ਮਿਲੀ ਜਾਣਕਾਰੀ ...
ਐੱਫ ਸੀ ਆਈ ਇੰਸਪੈਕਟਰ 22000 ਰੁਪਏ ਦੀ ਰਿਸ਼ਵਤ ਸਣੇ ਕਾਬੂ
. . .  1 day ago
ਜਲੰਧਰ ,22 ਨਵੰਬਰ - ਕਰਤਾਰਪੁਰ ਵਿਖੇ ਤਾਇਨਾਤ ਐਫ ਸੀ ਆਈ ਇੰਸਪੈਕਟਰ ਰਾਜ ਸ਼ੇਖਰ ਚੌਹਾਨ ਨੂੰ ਵਿਜੀਲੈਂਸ ਬਿਊਰੋ ਨੇ 22000 ਰੁਪਏ ਦੀ ਰਿਸ਼ਵਤ ਸਣੇ ਗ੍ਰਿਫ਼ਤਾਰ ਕੀਤਾ ਹੈ । ਇੰਸਪੈਕਟਰ ਰਾਜ ...
ਸਰਕਾਰੀ ਸਕੂਲ 'ਚੋਂ ਗੁੰਮ 3 ਲੜਕੀਆਂ ਦਿੱਲੀ ਤੋਂ ਮਿਲੀਆਂ
. . .  1 day ago
ਬਠਿੰਡਾ ,22 ਨਵੰਬਰ ਨਾਇਬ ਸਿੰਘ -ਬਠਿੰਡਾ ਦੇ ਸਰਕਾਰੀ ਸਕੂਲ ਵਿਚੋਂ ਪਿਛਲੇ ਦਿਨੀਂ ਭੇਦ ਭਰੇ ਹਾਲਤਾਂ ਵਿਚ ਗੁੰਮ ਹੋਈਆਂ ਤਿੰਨ ਨਾਬਾਲਗ ਲੜਕੀਆਂ ਮਿਲ ਗਈਆਂਾਂ ਹਨ । ਉਨ੍ਹਾਂ ਨੂੰ ਦਿੱਲੀ ਤੋ ਲਿਆ ਕੇ ਉਨ੍ਹਾਂ ...
ਨਵੀਂ ਦਿੱਲੀ : ਉਧਵ ਠਾਕਰੇ ਮਹਾਰਾਸ਼ਟਰ ਨੇ ਅਗਲੇ ਹੋਣਗੇ ਸੀ ਐੱਮ , ਕੱਲ੍ਹ ਹੋਵੇਗੀ ਤਿੰਨੇ ਦਲਾਂ ਦੀ ਪ੍ਰੈੱਸ ਕਾਨਫ਼ਰੰਸ
. . .  1 day ago
ਕੰਧ ਥੱਲੇ ਆਉਣ ਕਰਕੇ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਸਮੇਤ ਇੱਕ ਮਜ਼ਦੂਰ ਦੀ ਮੌਤ
. . .  1 day ago
ਕਾਲਾ ਅਫ਼ਗ਼ਾਨਾਂ ,22 ਨਵੰਬਰ {ਅਵਤਾਰ ਸਿੰਘ ਰੰਧਾਵਾ} - ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਫ਼ਤਿਹਗੜ੍ਹ ਚੂੜੀਆਂ ਹਲਕੇ ਦੇ ਪਿੰਡ ਰੂਪੋ ਵਾਲੀ ਵਿਚ ਪੰਥਕ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਰੂਪੋ ਵਾਲੀ ਅਤੇ ਇੱਕ ...
ਇੰਫਾਲ 'ਚ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ
. . .  1 day ago
ਇੰਫਾਲ, 22 ਨਵੰਬਰ- ਮਨੀਪੁਰ ਦੀ ਰਾਜਧਾਨੀ ਇੰਫਾਲ 'ਚ ਅੱਜ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ ਹੋਏ ਹਨ। ਇਹ ਧਮਾਕਾ ਮਨੀਪੁਰ ਵਿਧਾਨਸਭਾ ਭਵਨ...
ਪੰਡੋਰੀ ਦੀ ਖੱਡ ਤੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  1 day ago
ਬੀਣੇਵਾਲ, 22 ਨਵੰਬਰ (ਬੈਜ ਚੌਧਰੀ) - ਅੱਜ ਬਾਅਦ ਦੁਪਹਿਰ ਕਰੀਬ ਤਿੰਨ ਵਜੇ ਪੁਲਿਸ ਚੌਕੀ ਬੀਣੇਵਾਲ ਦੇ ਇੰਚਾਰਜ ਵਾਸਦੇਵ ਚੇਚੀ ਦੀ ਅਗਵਾਈ 'ਚ ਪੰਡੋਰੀਇ-ਬੀਤ ਦੀ ਖੱਡ ਤੋਂ ਸੜਕ ਕੰਢੇ ਪਈ ...
ਵਿਸ਼ਵ ਕਬੱਡੀ ਕੱਪ ਸਬੰਧੀ ਡਾਇਰੈਕਟਰ ਸਪੋਰਟਸ ਪੰਜਾਬ ਵੱਲੋਂ ਤਿਆਰੀਆਂ ਦਾ ਲਿਆ ਗਿਆ ਜਾਇਜ਼ਾ
. . .  1 day ago
ਗੁਰੂ ਹਰ ਸਹਾਏ, 22 ਨਵੰਬਰ (ਕਪਿਲ ਕੰਧਾਰੀ) - ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ, ਜਿਸ ਦੇ ਦੋ ਮੈਚ 4 ਦਸੰਬਰ ਦਿਨ ਬੁੱਧਵਾਰ ਨੂੰ ਗੁਰੂ ਹਰ ਸਹਾਏ ਦੇ ਗੁਰੂ ਰਾਮ ਦਾਸ ਸਟੇਡੀਅਮ ਵਿਚ ਕਰਵਾਏ...
ਫ਼ੌਜ ਨੇ ਆਪਣੇ ਸਟਾਫ਼ ਨੂੰ ਵਟਸ ਐਪ ਸਬੰਧੀ ਕੀਤਾ ਸੁਚੇਤ
. . .  1 day ago
ਨਵੀਂ ਦਿੱਲੀ, 22 ਨਵੰਬਰ - ਵਟਸ ਐਪ ਦੇ ਇਸਤੇਮਾਲ 'ਤੇ ਚੱਲ ਰਹੀ ਬਹਿਸ ਵਿਚਕਾਰ ਫ਼ੌਜ ਨੇ ਆਪਣੇ ਅਧਿਕਾਰੀਆਂ ਨੂੰ ਅਲਰਟ ਜਾਰੀ ਕੀਤਾ ਹੈ। ਮੀਡੀਆ 'ਚ ਆਈਆਂ ਖ਼ਬਰਾਂ ਮੁਤਾਬਿਕ ਪਾਕਿਸਤਾਨੀ ਖੁਫੀਆ ਏਜੰਸੀਆਂ ਵਟਸ ਐਪ ਰਾਹੀਂ ਭਾਰਤੀ ਫ਼ੌਜ ਦੀ ਨਿੱਜੀ ਜਾਣਕਾਰੀ ਹਾਸਲ...
ਕੋਲਕਾਤਾ ਦਿਨ ਰਾਤ ਟੈੱਸਟ ਮੈਚ : ਭਾਰਤ ਨੂੰ ਲੱਗਾ ਪਹਿਲਾ ਝਟਕਾ-26 ਦੇ ਸਕੋਰ 'ਤੇ ਮਅੰਕ ਅਗਰਵਾਲ 14 ਦੌੜਾਂ ਬਣਾ ਕੇ ਆਊਟ
. . .  1 day ago
ਮਹਾਰਾਸ਼ਟਰ ਵਿਚ ਸਰਕਾਰ ਬਣਾਉਣ ਲਈ ਕਾਂਗਰਸ, ਐਨ.ਸੀ.ਪੀ. ਤੇ ਸ਼ਿਵ ਸੈਨਾ ਵਿਚਾਲੇ ਬੈਠਕ ਜਾਰੀ
. . .  1 day ago
ਮੁੰਬਈ, 22 ਨਵੰਬਰ - ਮਹਾਰਾਸ਼ਟਰ ਵਿਚ ਨਵੀਂ ਸਰਕਾਰ ਦੇ ਗਠਨ ਨੂੰ ਲੈ ਕੇ ਬੈਠਕਾਂ ਦਾ ਦੌਰ ਜਾਰੀ ਹੈ। ਮੁੰਬਈ ਦੇ ਵਰਲੀ ਇਲਾਕੇ ਸਥਿਤ ਨਹਿਰੂ ਸੈਂਟਰ ਵਿਚ ਕਾਂਗਰਸ, ਸ਼ਿਵ ਸੈਨਾ ਤੇ ਐਨ.ਸੀ.ਪੀ. ਵਿਚਾਲੇ ਬੈਠਕ ਹੋ ਰਹੀ ਹੈ। ਇਸ ਬੈਠਕ 'ਚ ਤਿੰਨਾਂ ਪਾਰਟੀਆਂ ਦੇ ਵੱਡੇ ਵੱਡੇ ਨੇਤਾ...
ਕੋਲਕਾਤਾ ਪਹਿਲਾ ਦਿਨ ਰਾਤ ਟੈੱਸਟ ਮੈਚ : ਬੰਗਲਾਦੇਸ਼ ਦੀ ਪਹਿਲੀ ਪਾਰੀ ਸਿਰਫ਼ 106 ਦੌੜਾਂ 'ਤੇ ਸਿਮਟੀ, ਭਾਰਤੀ ਗੇਂਦਬਾਜ਼ਾਂ ਨੇ ਗੁਲਾਬੀ ਗੇਂਦ ਨਾਲ ਦਿਖਾਇਆ ਜਲਵਾ
. . .  1 day ago
ਬੰਗਲਾਦੇਸ਼ ਦੀ ਪਹਿਲੀ ਪਾਰੀ ਸਿਰਫ਼ 106 ਦੌੜਾਂ 'ਤੇ ਸਿਮਟੀ, ਭਾਰਤੀ ਗੇਂਦਬਾਜ਼ਾਂ ਨੇ ਗੁਲਾਬੀ ਗੇਂਦ ਨਾਲ ਦਿਖਾਇਆ ਜਲਵਾ...
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀਆਂ 105 ਦੌੜਾਂ 'ਤੇ 9ਵੀਂ ਵਿਕਟ ਡਿੱਗੀ
. . .  1 day ago
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀ ਪਾਰੀ ਲੜਖੜਾਈ, ਸਕੋਰ 98/8
. . .  1 day ago
ਭਾਰਤ ਸਰਕਾਰ ਕਰਤਾਰਪੁਰ ਸਾਹਿਬ ਲਾਂਘੇ ਲਈ ਪਾਸਪੋਰਟ ਦੀ ਸ਼ਰਤ ਹਟਾਏ : ਸਿੱਖ ਸਦਭਾਵਨਾ ਦਲ
. . .  1 day ago
ਅਸਲਾ ਬਰਾਮਦਗੀ ਦੇ ਮਾਮਲੇ ਵਿਚੋਂ ਭਾਈ ਜਗਤਾਰ ਸਿੰਘ ਹਵਾਰਾ ਬਰੀ
. . .  1 day ago
ਔਰਤ ਨਾਲ ਜਬਰ ਜਨਾਹ ਦੇ ਮਾਮਲੇ ਵਿਚ ਐਸ.ਐਸ.ਪੀ. ਨੇ ਸਹਾਇਕ ਥਾਣੇਦਾਰ ਤੇ ਸਿਪਾਹੀ ਨੂੰ ਕੀਤਾ ਬਰਖ਼ਾਸਤ
. . .  1 day ago
31 ਸਾਲਾ ਅਦਾਕਾਰਾ ਨੂੰ ਪਿਆ ਦਿਲ ਦਾ ਦੌਰਾ, ਹਾਲਤ ਗੰਭੀਰ
. . .  1 day ago
ਪਿੰਕ ਬਾਲ ਟੈੱਸਟ ਮੈਚ : ਲੰਚ ਤੱਕ ਬੰਗਲਾਦੇਸ਼ 6 ਵਿਕਟਾਂ ਦੇ ਨੁਕਸਾਨ 'ਤੇ 73 ਦੌੜਾਂ ਬਣਾ ਕੇ ਖੇਡ ਰਿਹੈ
. . .  1 day ago
ਪਿੰਕ ਬਾਲ ਟੈੱਸਟ ਮੈਚ : ਭਾਰਤੀ ਗੇਂਦਬਾਜ਼ਾਂ ਨੇ ਢਾਹਿਆ ਕਹਿਰ, 60 ਦੇ ਸਕੋਰ 'ਤੇ ਬੰਗਲਾਦੇਸ਼ ਦੇ 6 ਖਿਡਾਰੀ ਆਊਟ
. . .  1 day ago
35 ਦਿਨਾਂ ਤੋਂ ਲਾਪਤਾ ਬੱਚੇ ਦੀ ਮਿਲੀ ਲਾਸ਼
. . .  1 day ago
ਕੋਲਕਾਤਾ ਪਿੰਕ ਟੈੱਸਟ ਮੈਚ : ਬੰਗਲਾਦੇਸ਼ ਨੂੰ ਗੁਲਾਬੀ ਗੇਂਦ ਪਈ ਭਾਰੀ, ਅੱਧੀ ਟੀਮ ਪਰਤੀ ਪੈਵਲੀਅਨ
. . .  1 day ago
ਕੋਲਕਾਤਾ ਪਿੰਕ ਟੈਸਟ ਮੈਚ : ਬੰਗਲਾਦੇਸ਼ ਦੇ 4 ਖਿਡਾਰੀ ਹੋ ਚੁੱਕੇ ਹਨ ਆਊਟ, ਸਕੋਰ 38
. . .  1 day ago
ਗੁਆਂਢੀ ਵੱਲੋਂ ਜਬਰ ਜਨਾਹ ਕਰਨ ਮਗਰੋਂ ਨਾਬਾਲਗ ਨੂੰ ਲਗਾਈ ਅੱਗ
. . .  1 day ago
ਪਿੰਕ ਟੈੱਸਟ ਮੈਚ : ਬੰਗਲਾਦੇਸ਼ ਦੀ ਬੇਹੱਦ ਖ਼ਰਾਬ ਸ਼ੁਰੂਆਤ, 17 ਦੌੜਾਂ 'ਤੇ 3 ਖਿਡਾਰੀ ਆਊਟ
. . .  1 day ago
ਪਿੰਕ ਬਾਲ ਟੈਸਟ ਮੈਚ : ਬੰਗਲਾਦੇਸ਼ ਦੀ ਖਰਾਬ ਸ਼ੁਰੂਆਤ, ਸਕੋਰ 17/1
. . .  1 day ago
ਕੇਜਰੀਵਾਲ ਨੇ ਦਿੱਲੀ ਵਾਸੀਆਂ ਲਈ ਕੀਤਾ ਵੱਡਾ ਐਲਾਨ
. . .  1 day ago
ਰੱਦ ਹੋਇਆ ਓ.ਸੀ.ਆਈ. ਕਾਰਡ ਵਾਪਸ ਲੈਣ ਲਈ ਸੁਪਰੀਮ ਕੋਰਟ ਪੁੱਜਾ ਮੋਦੀ ਦੀ ਆਲੋਚਨਾ ਕਰਨ ਵਾਲਾ ਲੇਖਕ
. . .  1 day ago
ਦਿਨ ਰਾਤ ਪਿੰਕ ਬਾਲ ਟੈੱਸਟ : ਬੰਗਲਾਦੇਸ਼ ਨੇ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਦਿਨ ਰਾਤ ਟੈੱਸਟ ਮੈਚ : ਈਡਨ ਗਾਰਡਨ ਵਿਚ ਭਾਰਤ ਬੰਗਲਾਦੇਸ਼ ਵਿਚਕਾਰ ਥੋੜ੍ਹੀ ਦੇਰ ਵਿਚ ਹੋਵੇਗਾ ਟਾਸ
. . .  1 day ago
ਨਗਰ ਕੌਂਸਲ ਜੰਡਿਆਲਾ ਗੁਰੂ ਦੇ ਸਾਬਕਾ ਪ੍ਰਧਾਨ ਅਜੀਤ ਸਿੰਘ ਮਲਹੋਤਰਾ ਦਾ ਦੇਹਾਂਤ
. . .  1 day ago
ਛੱਤੀਸਗੜ੍ਹ 'ਚ ਨਕਸਲੀਆਂ ਦੇ ਹਮਲੇ 'ਚ ਸੀ.ਆਰ.ਪੀ.ਐਫ. ਜਵਾਨ ਜ਼ਖਮੀ
. . .  1 day ago
ਮੈਚ ਦੇਖਣ ਲਈ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਕੋਲਕਾਤਾ ਪੁੱਜੇ
. . .  1 day ago
ਸ਼ਰਾਰਤੀ ਅਨਸਰ ਨੇ ਫਲਾਂ ਵਾਲੇ ਖੋਖਿਆਂ ਨੂੰ ਲਗਾਈ ਅੱਗ, ਕਰੋੜਾਂ ਦਾ ਨੁਕਸਾਨ
. . .  1 day ago
ਕਿਸਾਨਾਂ ਦਾ ਦਿਨ-ਰਾਤ ਦਾ ਧਰਨਾ ਤੀਸਰੇ ਦਿਨ 'ਚ ਦਾਖਲ
. . .  1 day ago
5 ਸਾਲ ਲਈ ਹੋਵੇਗਾ ਸਾਡਾ ਮੁੱਖ ਮੰਤਰੀ - ਸ਼ਿਵ ਸੈਨਾ
. . .  1 day ago
ਕੁੱਝ ਰਿਸ਼ਤਿਆਂ ਤੋਂ ਬਾਹਰ ਆਉਣਾ ਚੰਗਾ ਹੁੰਦਾ ਹੈ - ਸ਼ਿਵ ਸੈਨਾ
. . .  1 day ago
ਅਪਰਾਧੀ ਨਾਲ ਪਾਰਟੀ ਕਰਨ ਵਾਲੇ ਦਿੱਲੀ ਪੁਲਿਸ ਦੇ 6 ਮੁਲਾਜ਼ਮ ਮੁਅੱਤਲ
. . .  1 day ago
ਪਸ਼ੂ ਚੋਰੀ ਦੇ ਸ਼ੱਕ 'ਚ 2 ਵਿਅਕਤੀਆਂ ਦੀ ਕੁੱਟ ਕੁੱਟ ਕੇ ਹੱਤਿਆ
. . .  1 day ago
ਐਨ.ਸੀ.ਪੀ ਅਤੇ ਕਾਂਗਰਸ ਵੱਲੋਂ ਸ਼ਿਵ ਸੈਨਾ ਨਾਲ ਮੀਟਿੰਗ ਅੱਜ
. . .  1 day ago
ਅੱਖਾਂ 'ਚ ਮਿਰਚਾਂ ਪਾ ਕੇ ਖੋਹਿਆ ਮੋਟਰਸਾਈਕਲ
. . .  1 day ago
ਆਰ.ਓ ਕੰਪਨੀਆਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  1 day ago
ਲੋਕ ਸਭਾ 'ਚ ਅੱਜ ਫਿਰ ਗੂੰਜੇਗਾ ਦਿੱਲੀ ਦੇ ਪ੍ਰਦੂਸ਼ਣ ਦਾ ਮੁੱਦਾ
. . .  1 day ago
ਭਾਰਤ-ਬੰਗਲਾਦੇਸ਼ ਵਿਚਕਾਰ ਗੁਲਾਬੀ ਗੇਂਦ ਨਾਲ ਪਹਿਲਾ ਇਤਿਹਾਸਿਕ ਟੈਸਟ ਮੈਚ ਅੱਜ
. . .  1 day ago
ਬਠਿੰਡਾ ਦੇ ਸਰਕਾਰੀ ਸਕੂਲ ਦੀਆਂ ਗ਼ਾਇਬ ਹੋਈਆਂ 3 ਨਾਬਾਲਗ ਲੜਕੀਆਂ ਮਿਲੀਆਂ
. . .  1 day ago
ਅੱਜ ਦਾ ਵਿਚਾਰ
. . .  1 day ago
ਠੱਠੀ ਭਾਈ ਵਿਖੇ ਭਲਕੇ ਜਨਤਕ ਰੈਲੀ ਨੂੰ ਸੰਬੋਧਨ ਕਰਨਗੇ ਭਗਵੰਤ ਮਾਨ
. . .  2 days ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 27 ਅੱਸੂ ਸੰਮਤ 551
ਿਵਚਾਰ ਪ੍ਰਵਾਹ: ਪ੍ਰਤਿਭਾ ਮਹਾਨ ਕੰਮਾਂ ਦਾ ਆਰੰਭ ਕਰਦੀ ਹੈ ਤੇ ਮਿਹਨਤ ਉਨ੍ਹਾਂ ਨੂੰ ਨੇਪਰੇ ਚੜ੍ਹਾਉਂਦੀ ਹੈ। -ਡਾ: ਜਾਨਸਨ

ਮੋਗਾ

ਧਾਰਾ 370 ਹਟਾਉਣ ਦੇ ਵਿਰੋਧ 'ਚ ਵੱਖ-ਵੱਖ ਇਨਕਲਾਬੀ ਸੰਗਠਨਾਂ ਵਲੋਂ ਰੋਸ ਰੈਲੀ ਤੇ ਪ੍ਰਦਰਸ਼ਨ

ਮੋਗਾ, 12 ਅਕਤੂਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਅੱਜ ਸਥਾਨਕ ਸ਼ਹਿਰ ਦੇ ਨੇਚਰ ਪਾਰਕ ਵਿਖੇ ਵੱਖ-ਵੱਖ ਇਨਕਲਾਬੀ ਸੰਗਠਨਾਂ ਤੇ ਕਾਮਰੇਡ ਪਾਰਟੀਆਂ ਵਲੋਂ ਸੂਬਾ ਪੱਧਰੀ ਵਿਸ਼ਾਲ ਰੈਲੀ ਤੇ ਰੋਸ ਪ੍ਰਦਰਸ਼ਨ ਕੀਤਾ ਗਿਆ ਜਿਸ ਵਿਚ ਪੰਜਾਬ ਭਰ ਤੋਂ ਆਗੂਆਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ | ਰੈਲੀ ਦੌਰਾਨ ਕੁੱਲ ਹਿੰਦ ਮਹਿਲਾ ਫੈਡਰੇਸ਼ਨ ਦੀ ਆਗੂ ਐਲੀਰਾਜਾ ਜੋ ਕਿ ਕਸ਼ਮੀਰ ਫੇਰੀ ਤੋਂ ਪਰਤੇ ਹਨ, ਨੇ ਕਿਹਾ ਕਿ ਪਿਛਲੇ 70 ਦਿਨਾਂ ਤੋਂ ਕਸ਼ਮੀਰ ਫ਼ਿਰਕੂ ਫਾਸੀਵਾਦੀ ਦੇ ਹੱਥਾਂ ਵਿਚ ਬੁਰੀ ਤਰ੍ਹਾਂ ਫਸਿਆ ਹੋਇਆ ਹੈ | ਆਮ ਲੋਕ ਪਿਛਲੇ ਦੋ ਮਹੀਨਿਆਂ ਤੋਂ ਮੁਸੀਬਤਾਂ ਝੱਲ ਰਹੇ ਹਨ | ਜੰਮੂ ਕਸ਼ਮੀਰ ਕਾਰੋਬਾਰ, ਸਕੂਲ, ਕਾਲਜ ਬੰਦ ਅਤੇ ਕਰਫ਼ਿਊ ਤੇ ਦਫ਼ਾ 144 ਲਗਾ ਕੇ ਕਸ਼ਮੀਰੀ ਲੋਕਾਂ ਦੀ ਆਵਾਜ਼ ਨੂੰ ਦਬਾਇਆ ਜਾ ਰਿਹਾ ਹੈ ਜੋ ਕਿ ਕੇਂਦਰ ਦਾ ਬਹੁਤ ਵੱਡਾ ਅਣਮਨੁੱਖੀ ਧੱਕਾ ਸਾਬਤ ਹੋ ਰਿਹਾ ਹੈ | ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵਲੋਂ ਜੋ ਜਬਰ ਜ਼ੁਲਮ ਦੀ ਹਨੇਰੀ ਕਸ਼ਮੀਰੀ ਲੋਕਾਂ ਲਈ ਝੁਲਾਈ ਗਈ ਹੈ ਉਸ ਦੇ ਅੰਜਾਮ ਆਉਣ ਵਾਲੇ ਸਮੇਂ 'ਚ ਅਤਿ ਮਾੜੇ ਨਿਕਲਣਗੇ ਜਿਸ ਦਾ ਖ਼ਮਿਆਜ਼ਾ ਪੂਰਾ ਭਾਰਤ ਭੁਗਤੇਗਾ | ਸੀ.ਪੀ.ਆਈ. ਦੇ ਸੂਬਾਈ ਆਗੂ ਕਾਮਰੇਡ ਜਗਰੂਪ ਸਿੰਘ, ਆਰ.ਐਮ.ਪੀ.ਆਈ. ਦੇ ਆਗੂ ਕਾਮਰੇਡ ਮਹੀਪਾਲ ਸਿੰਘ, ਸੀ.ਪੀ.ਆਈ. ਨਿਊ ਡੈਮੋਕਰੇਸੀ ਦੇ ਆਗੂ ਕੁਲਵਿੰਦਰ ਵੜੈਚ, ਸੀ.ਪੀ.ਆਈ. ਲੈਬਰੇਸ਼ਨ ਦੇ ਆਗੂ ਕਾਮਰੇਡ ਰਾਜਵਿੰਦਰ ਸਿੰਘ ਰਾਣਾ, ਇਨਕਲਾਬੀ ਕੇਂਦਰ ਪੰਜਾਬ ਦੇ ਆਗੂ ਕਮਲਜੀਤ ਖੰਨਾ, ਲੋਕ ਸੰਗਰਾਮ ਮੰਚ ਦੀ ਆਗੂ ਸੁਖਵਿੰਦਰ ਕੌਰ, ਇਨਕਲਾਬ ਮੋਰਚਾ ਦੇ ਆਗੂ ਲਾਲ ਸਿੰਘ ਗੋਲੇਵਾਲਾ, ਇਨਕਲਾਬੀ ਜਮਹੂਰੀ ਮੋਰਚਾ ਦੇ ਆਗੂ ਨਰਿੰਦਰ ਸਿੰਘ ਨਿੰਦੀ ਹੋਰਾਂ ਨੇ ਵੀ ਆਪਣੇ ਸੰਬੋਧਨ ਵਿਚ ਜੰਮੂ ਵਿਚ ਧਾਰਾ 370 ਤੇ 35-ਏ ਮੂਲ ਰੂਪ ਵਿਚ ਹਟਾਉਣ ਦੀ ਮੰਗ ਕੀਤੀ | ਆਗੂਆਂ ਨੇ ਮੰਗ ਕੀਤੀ ਕਿ ਜੰਮੂ ਕਸ਼ਮੀਰ ਨੂੰ ਤੋੜ ਕੇ ਕੇਂਦਰ ਸ਼ਾਸਿਤ ਪ੍ਰਦੇਸ਼ ਵਿਚ ਵੰਡਣ ਦਾ ਫ਼ੈਸਲਾ ਤੁਰੰਤ ਵਾਪਸ ਲਿਆ ਜਾਵੇ ਤੇ ਜੰਮੂ ਕਸ਼ਮੀਰ ਵਿਚ ਜਨਤਕ ਸੇਵਾਵਾਂ ਤੁਰੰਤ ਬਹਾਲ ਕੀਤੀਆਂ ਜਾਣ | ਇਸ ਮੌਕੇ ਆਗੂਆਂ ਨੇ ਕਿਰਨਜੀਤ ਕਾਂਡ ਵਿਰੋਧੀ ਐਕਸ਼ਨ ਕਮੇਟੀ ਦੇ ਆਗੂ ਮਨਜੀਤ ਧਨੇਰ ਦੀ ਝੂਠੇ ਕਤਲ ਕੇਸ ਵਿਚ ਦਿੱਤੀ ਗਈ ਉਮਰ ਕੈਦ ਦੀ ਸਜ਼ਾ ਰੱਦ ਕਰਨ ਦੀ ਮੰਗ ਵੀ ਕੀਤੀ | ਵਿਸ਼ਾਲ ਰੈਲੀ ਤੋਂ ਬਾਅਦ ਸ਼ਹਿਰ ਵਿਚ ਰੋਸ ਮਾਰਚ ਵੀ ਕੱਢਿਆ ਗਿਆ | ਰੈਲੀ ਦੌਰਾਨ ਮੰਚ ਸੰਚਾਲਨ ਦੀ ਭੂਮਿਕਾ ਤਾਰਾ ਸਿੰਘ ਮੋਗਾ ਨੇ ਨਿਭਾਈ |

ਰੇਲ ਗੱਡੀ 'ਚੋਂ ਮਿਲੀ ਵਿਅਕਤੀ ਦੀ ਲਾਸ਼

ਮੋਗਾ, 12 ਅਕਤੂਬਰ (ਗੁਰਤੇਜ ਸਿੰਘ)- ਅੱਜ ਸਵੇਰੇ 6:30 ਵਜੇ ਦੇ ਕਰੀਬ ਫ਼ਿਰੋਜ਼ਪੁਰ ਤੋਂ ਲੁਧਿਆਣਾ ਜਾਣ ਵਾਲੀ ਯਾਤਰੀ ਰੇਲਗੱਡੀ ਦੇ ਕੋਚ ਨੰਬਰ 13472 ਦੇ ਡੱਬੇ ਵਿਚੋਂ ਰੇਲਵੇ ਪੁਲਿਸ ਨੂੰ ਇਕ ਲਾਸ਼ ਪਈ ਹੋਣ ਦੀ ਸੂਚਨਾ ਮਿਲੀ ਜਿਸ ਦੇ ਚੱਲਦਿਆਂ ਰੇਲਵੇ ਪੁਲਿਸ ਦੇ ਸਬ ...

ਪੂਰੀ ਖ਼ਬਰ »

ਸ਼ਰਾਬ ਦਾ ਠੇਕਾ ਨਾ ਚੱੁਕੇ ਜਾਣ ਤੇੇ ਇਕ ਨੌਜਵਾਨ 'ਤੇ ਸ਼ਰਾਬ ਦਾ ਪਰਚਾ ਪਾਉਣ ਦਾ ਮਾਮਲਾ ਭਖਿਆ

ਬਾਘਾ ਪੁਰਾਣਾ, 12 ਅਕਤੂਬਰ (ਬਲਰਾਜ ਸਿੰਗਲਾ)- ਮਜ਼ਦੂਰ ਸ਼ਕਤੀ ਪਾਰਟੀ ਭਾਰਤ ਦੇ ਕੌਮੀ ਪ੍ਰਧਾਨ ਨਿਰਮਲ ਸਿੰਘ ਰਾਜੇਆਣਾ ਦੀ ਅਗਵਾਈ ਹੇਠ ਪਾਰਟੀ ਦੇ ਆਗੂਆਂ ਤੇ ਵਰਕਰਾਂ ਦਾ ਵਫ਼ਦ ਪਿੰਡ ਲੰਗੇਆਣਾ ਕਲਾਂ ਵਿਚੋਂ ਸ਼ਰਾਬ ਦਾ ਠੇਕਾ ਚੁਕਾਉਣ ਦਾ ਮਸਲਾ ਤੇ ਬਲਦੇਵ ਸਿੰਘ ...

ਪੂਰੀ ਖ਼ਬਰ »

ਸ਼੍ਰੋਮਣੀ ਸ਼ਹੀਦ ਬਾਬਾ ਲਾਲ ਸਿੰਘ ਖੋਸਾ ਦੀ ਯਾਦ ਨੂੰ ਸਮਰਪਿਤ ਸ਼ਹੀਦੀ ਜੋੜਾ ਮੇਲਾ

ਮੋਗਾ, 12 ਅਕਤੂਬਰ (ਸੁਰਿੰਦਰਪਾਲ ਸਿੰਘ/ਨਿਰਮਲ ਸਿੰਘ ਕਾਲੜਾ)- ਸ਼੍ਰੋਮਣੀ ਸ਼ਹੀਦ ਬਾਬਾ ਲਾਲ ਸਿੰਘ ਖੋਸਾ ਦੀ ਯਾਦ ਨੂੰ ਸਮਰਪਿਤ ਸ਼ਹੀਦੀ ਜੋੜ ਮੇਲਾ ਗੁਰਦੁਆਰਾ ਸ਼ਹੀਦ ਗੰਜ ਸਲੀਣਾ ਵਿਖੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਪਰਮ ਹੰਸ ਸੰਤ ਗੁਰਜੰਟ ਸਿੰਘ ਸਲੀਣੇ ...

ਪੂਰੀ ਖ਼ਬਰ »

ਕਿਸਾਨ ਡੀ.ਏ.ਪੀ. ਖਾਦ ਦੀ ਖ਼ਰੀਦ ਸਮੇਂ ਸੁਚੇਤ ਰਹਿਣ-ਡਾ: ਜਸਵਿੰਦਰ ਸਿੰਘ ਬਰਾੜ

ਮੋਗਾ, 12 ਅਕਤੂਬਰ (ਸੁਰਿੰਦਰਪਾਲ ਸਿੰਘ)- ਹਾੜੀ ਦੇ ਸੀਜ਼ਨ ਦੌਰਾਨ ਜ਼ਿਲੇ੍ਹ ਵਿਚ ਸਹਿਕਾਰੀ ਅਤੇ ਪ੍ਰਾਈਵੇਟ ਵਿਕੇ੍ਰਤਾਵਾਂ ਵਲੋਂ ਕਣਕ ਦੀ ਫ਼ਸਲ ਲਈ ਬਿਜਾਈ ਦੇ ਸਮੇਂ ਡੀ.ਏ.ਪੀ. ਖਾਦ ਦੀ ਵਿੱਕਰੀ ਕੀਤੀ ਜਾ ਰਹੀ ਹੈ | ਜ਼ਿਲੇ੍ਹ ਵਿਚ ਡੀ.ਏ.ਪੀ. ਖਾਦ ਦੀ ਤਕਰੀਬਨ 27000 ਮੀਟਰਕ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਫੂਡ ਬਰਾਂਚ ਵਲੋਂ ਛਾਪੇਮਾਰੀ ਕਰ ਕੇ ਸ਼ੱਕੀ ਪਦਾਰਥਾਂ ਦੇ ਭਰੇ 12 ਸੈਂਪਲ

ਮੋਗਾ, 12 ਅਕਤੂਬਰ (ਗੁਰਤੇਜ ਸਿੰਘ)- ਜ਼ਿਲ੍ਹੇ ਅੰਦਰ ਤਿਉਹਾਰਾਂ ਦੇ ਮੱਦੇਨਜ਼ਰ ਘਟੀਆ ਪੱਧਰ ਦਾ ਸਾਮਾਨ ਵਰਤ ਕੇ ਮਠਿਆਈਆਂ ਬਣਾਉਣ ਤੇ ਨਕਲੀ ਦੁੱਧ ਬਣਾਏ ਜਾਣ ਦੀਆਂ ਸੂਚਨਾਵਾਂ ਸਿਹਤ ਵਿਭਾਗ ਦੀ ਫੂਡ ਬਰਾਂਚ ਟੀਮ ਨੂੰ ਲਗਾਤਾਰ ਮਿਲ ਰਹੀਆਂ ਹਨ ਜਿਸ ਦੇ ਚੱਲਦਿਆਂ ...

ਪੂਰੀ ਖ਼ਬਰ »

ਕਿਸ਼ਨਪੁਰਾ ਕਲਾਂ ਦਾਣਾ ਮੰਡੀ 'ਚ ਝੋਨੇ ਦੀ ਖ਼ਰੀਦ ਵਿਧਾਇਕ ਲੋਹਗੜ੍ਹ ਨੇ ਸ਼ੁਰੂ ਕਰਵਾਈ

ਕਿਸ਼ਨਪੁਰਾ ਕਲਾਂ, 12 ਅਕਤੂਬਰ (ਅਮੋਲਕ ਸਿੰਘ ਕਲਸੀ)- ਅੱਜ ਕਸਬਾ ਕਿਸ਼ਨਪੁਰਾ ਕਲਾਂ ਦੀ ਅਨਾਜ ਮੰਡੀ 'ਚ ਹਲਕਾ ਵਿਧਾਇਕ ਸੁਖਜੀਤ ਸਿੰਘ ਲੋਹਗੜ੍ਹ ਦੀ ਅਗਵਾਈ ਹੇਠ ਜੀ.ਕੇ. ਟਰੇਡਿੰਗ ਕੰਪਨੀ ਨਿੰਦਰ ਸਿਆਲ ਦੀ ਦੁਕਾਨ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ ਗਈ | ਇਸ ...

ਪੂਰੀ ਖ਼ਬਰ »

ਪੰਜਾਬ ਅਨੁਸੂਚਿਤ ਜਾਤੀਆਂ ਭੌਾ ਵਿਕਾਸ ਤੇ ਵਿੱਤ ਕਾਰਪੋਰੇਸ਼ਨ ਵਲੋਂ 74 ਲੱਖ ਰੁਪਏ ਦੇ ਕਰਜ਼ੇ ਮਨਜ਼ੂਰ- ਵਧੀਕ ਡਿਪਟੀ ਕਮਿਸ਼ਨਰ

ਮੋਗਾ, 12 ਅਕਤੂਬਰ (ਸੁਰਿੰਦਰਪਾਲ ਸਿੰਘ)- ਅਨੁਸੂਚਿਤ ਜਾਤੀਆਂ ਕਾਰਪੋਰੇਸ਼ਨ ਦੇ ਚੇਅਰਮੈਨ ਮੋਹਣ ਲਾਲ ਸੂਦ ਅਤੇ ਕਾਰਜਕਾਰੀ ਡਾਇਰੈਕਟਰ ਦਵਿੰਦਰ ਸਿੰਘ ਦੇ ਆਦੇਸ਼ਾਂ ਅਨੁਸਾਰ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਮੋਗਾ ਜ਼ਿਲ੍ਹੇ ਦੇ ਸਵੈ ਰੋਜ਼ਗਾਰ ...

ਪੂਰੀ ਖ਼ਬਰ »

ਬਿਨਾਂ ਮਨਜ਼ੂਰੀ ਰੀਪਰ ਚਲਾਉਣ ਵਾਲਿਆਂ ਨੂੰ ਸਜ਼ਾ ਤੇ ਜੁਰਮਾਨਾ ਹੋ ਸਕਦਾ ਹੈ-ਡਾ: ਜਸਵਿੰਦਰ ਸਿੰਘ

ਬਾਘਾ ਪੁਰਾਣਾ, 12 ਅਕਤੂਬਰ (ਬਲਰਾਜ ਸਿੰਗਲਾ)- ਨੇੜਲੇ ਪਿੰਡ ਜੈ ਸਿੰਘ ਵਾਲਾ ਵਿਖੇ ਰੀਪਰ ਚਲਾਉਣ, ਪਰਾਲੀ ਨੂੰ ਅੱਗ ਲਾਉਣ ਤੇ ਧਾਰਾ 144 ਦੀ ਉਲੰਘਣਾ ਕਰਨ, ਸਜ਼ਾ ਤੇ ਜੁਰਮਾਨਿਆਂ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹਾ ਖੇਤੀਬਾੜੀ ਅਫ਼ਸਰ ਡਾ: ਜਸਵਿੰਦਰ ਸਿੰਘ ...

ਪੂਰੀ ਖ਼ਬਰ »

ਅੱਗ ਨਾਲ ਝੁਲਸੇ ਨੌਜਵਾਨ ਦੀ ਹੋਈ ਮੌਤ

ਮੋਗਾ, 12 ਅਕਤੂਬਰ (ਗੁਰਤੇਜ ਸਿੰਘ)-ਮੋਗਾ ਜ਼ਿਲ੍ਹੇ ਦੇ ਪਿੰਡ ਦੌਲਤਪੁਰਾ ਨੀਵਾਂ ਵਿਖੇ ਮਠਿਆਈ ਦੀ ਦੁਕਾਨ ਦੇ ਇਕ ਗੋਦਾਮ ਵਿਚ ਅਚਾਨਕ ਡੀਜ਼ਲ ਦੀ ਟੈਂਕੀ ਨੂੰ ਉਸ ਸਮੇਂ ਅੱਗ ਲੱਗ ਗਈ ਜਦੋਂ ਗੋਦਾਮ ਅੰਦਰ ਮਠਿਆਈ ਬਣਾਉਣ ਵਾਲੇ ਚਾਰ ਕਾਰੀਗਰ ਆਪਣਾ ਸਾਮਾਨ ਕੱਢ ਰਹੇ ਸੀ ਤੇ ...

ਪੂਰੀ ਖ਼ਬਰ »

ਮਾਤਾ ਦਲਜੀਤ ਕੌਰ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਕੋਟ ਈਸੇ ਖਾਂ, 12 ਅਕਤੂਬਰ (ਨਿਰਮਲ ਸਿੰਘ ਕਾਲੜਾ)-ਕਾਂਗਰਸੀ ਆਗੂ ਗੁਰਚਰਨ ਸਿੰਘ ਦਾਤੇਵਾਲ ਦੀ ਮਾਤਾ ਦਲਜੀਤ ਕੌਰ ਪਤਨੀ ਸਵ. ਗਿਆਨ ਸਿੰਘ ਮਾਨ ਜੋ ਕਿ ਬੀਤੇ ਦਿਨੀਂ ਆਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ ਗੁਰੂ ਚਰਨਾਂ ਵਿਚ ਜਾ ਬਿਰਾਜੇ ਹਨ | ਉਨ੍ਹਾਂ ਦੇ ਪਰਿਵਾਰ ਨਾਲ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ ਵਿਚ ਮਨਾਈ ਗਈ ਮਹਾਂਰਿਸ਼ੀ ਵਾਲਮੀਕਿ ਜੈਅੰਤੀ

ਮੋਗਾ, 12 ਅਕਤੂਬਰ (ਸੁਰਿੰਦਰਪਾਲ ਸਿੰਘ)- ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਮੋਗਾ ਵਿਚ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ, ਚੇਅਰਪਰਸਨ ਕਮਲ ਸੈਣੀ ਦੀ ਅਗਵਾਈ ਹੇਠ ਸਪੈਸ਼ਲ ਸਭਾ ਕੀਤੀ ਗਈ ਜਿਸ ਦੌਰਾਨ ਸੰਸਥਾ ਵਿਚ ਮਹਾਂਰਿਸ਼ੀ ...

ਪੂਰੀ ਖ਼ਬਰ »

ਵੇਵਜ਼ ਓਵਰਸੀਜ਼ ਨੇ ਗੁਰਮੀਤ ਸਿੰਘ ਦਾ ਲਗਵਾਇਆ ਕੈਨੇਡਾ ਦਾ ਵੀਜ਼ਾ

ਮੋਗਾ, 12 ਅਕਤੂਬਰ (ਸੁਰਿੰਦਰਪਾਲ ਸਿੰਘ)-ਵਿਦਿਆਰਥੀਆਂ ਨੂੰ ਉੱਚ ਪੱਧਰੀ ਤਕਨੀਕ ਨਾਲ ਆਇਲਟਸ ਦੀ ਸਿੱਖਿਆ ਪ੍ਰਦਾਨ ਕਰ ਰਹੀ ਆਇਲਟਸ ਤੇ ਇਮੀਗੇ੍ਰਸ਼ਨ ਸੰਸਥਾ ਵੇਵਜ਼ ਓਵਰਸੀਜ਼ ਮੋਗਾ ਜੋ ਕਿ ਮਾਲਵਾ ਦੀ ਪਹਿਲੀ ਸ਼੍ਰੇਣੀ ਦੀ ਸੰਸਥਾ ਹੈ | ਡਾਇਰੈਕਟਰ ਗੌਰਵ ਗੁਪਤਾ ਨੇ ...

ਪੂਰੀ ਖ਼ਬਰ »

ਕਿਚਲੂ ਸਕੂਲ ਮੋਗਾ ਵਿਖੇ ਮੈਗਾ ਮੁਕਾਬਲੇ ਦਾ ਪੋਸਟਰ ਜਾਰੀ

.ਮੋਗਾ, 12 ਅਕਤੂਬਰ (ਸੁਰਿੰਦਰਪਾਲ ਸਿੰਘ)- ਡਾਕਟਰ ਸੈਫੂਦੀਨ ਕਿਚਲੂ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਮੈਗਾ ਕੰਪੀਟੀਸ਼ਨ ਅਤੇ ਕਿਡਸ ਕਾਰਨਵਿਲ ਹੈਲਥੀ ਬੇਬੀ ਮੁਕਾਬਲੇ ਸੀਜ਼ਨ-2 24 ਨਵੰਬਰ ਨੂੰ ਕੀਤਾ ਜਾ ਰਿਹਾ ਹੈ | ਆਉਣ ਵਾਲੀ ਪੰਜਾਬੀ ਫ਼ਿਲਮ ਮਿੱਤਰਾਂ ਨੂੰ ...

ਪੂਰੀ ਖ਼ਬਰ »

ਜੀਂਦੜਾ ਸਕੂਲ ਵਿਖੇ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਕਰਵਾਈਆਂ

ਮੋਗਾ, 12 ਅਕਤੂਬਰ (ਸੁਰਿੰਦਰਪਾਲ ਸਿੰਘ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 65ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਕਰਵਾਈਆਂ ਜਾ ਰਹੀਆਂ ਹਨ ਜਿਸ ਲੜੀ ਤਹਿਤ ਸਪੀਡ ਬਾਲ ਖੇਡ ਦੇ ਟਰਾਇਲ ਇਲਾਕੇ ਦੀ ਮਸ਼ਹੂਰ ਸੰਸਥਾ ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ...

ਪੂਰੀ ਖ਼ਬਰ »

35 ਕਿੱਲੋ ਲਾਹਣ ਤੇ ਨਾਜਾਇਜ਼ ਸ਼ਰਾਬ ਬਰਾਮਦ

ਨਿਹਾਲ ਸਿੰਘ ਵਾਲਾ, 12 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ)- ਡੀ.ਐਸ.ਪੀ. ਨਿਹਾਲ ਸਿੰਘ ਵਾਲਾ ਮਨਜੀਤ ਸਿੰਘ ਵਲੋਂ ਤਿਉਹਾਰਾਂ ਦੇ ਮੱਦੇਨਜ਼ਰ ਨਸ਼ਾ ਸਮਗਲਰਾਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਿਸ ਨੇ ਇਕ ਖ਼ਾਸ ਮੁਖ਼ਬਰ ਦੀ ਸੂਚਨਾ 'ਤੇ ...

ਪੂਰੀ ਖ਼ਬਰ »

ਮੋਹਨ ਐਜੂਕੇਅਰ ਨੇ ਲਗਵਾਇਆ ਕੈਨੇਡਾ ਦਾ ਸਟੂਡੈਂਟ ਵੀਜ਼ਾ

ਮੋਗਾ, 12 ਅਕਤੂਬਰ (ਸੁਰਿੰਦਰਪਾਲ ਸਿੰਘ)- ਮੋਗਾ ਸ਼ਹਿਰ ਦੀ ਉੱਘੀ ਆਈਲਟਸ ਐਾਡ ਇਮੀਗ੍ਰੇਸ਼ਨ ਸੰਸਥਾ ਮੋਹਨ ਐਜੂਕੇਅਰ ਨੇ ਰਮਨਦੀਪ ਕੌਰ ਪੁੱਤਰੀ ਜਗਸੀਰ ਸਿੰਘ ਬਰਾੜ ਵਾਸੀ ਮੰਗੇਵਾਲਾ ਦਾ ਕੈਨੇਡਾ ਦੇ ਸਤੰਬਰ ਇਨਟੇਕ ਦਾ ਵੀਜ਼ਾ ਲਗਵਾਇਆ | ਇਸ ਮੌਕੇ ਸੰਸਥਾ ਡਾਇਰੈਕਟਰ ...

ਪੂਰੀ ਖ਼ਬਰ »

ਫਿਲਫੌਟ ਬੱਧਨੀ ਕਲਾਂ ਦੀ ਗਰਜੀਤ ਕੌਰ ਨੇ ਹਾਸਲ ਕੀਤੇ 6.5 ਬੈਂਡ

ਮੋਗਾ, 12 ਅਕਤੂਬਰ (ਸੁਰਿੰਦਰਪਾਲ ਸਿੰਘ)- ਫਿਲਫੌਟ ਸੰਸਥਾ ਜੋ ਕਿ ਮੋਗੇ ਦੀ ਮੰਨੀ ਪ੍ਰਮੰਨੀ ਆਇਲਟਸ ਟ੍ਰੇਨਿੰਗ ਸੰਸਥਾ ਹੈ, ਨੇ ਥੋੜ੍ਹੇ ਜਿਹੇ ਸਮੇਂ ਵਿਚ ਹੀ ਆਪਣੇ ਸ਼ਾਨਦਾਰ ਨਤੀਜਿਆਂ ਕਰਕੇ ਬੱਧਨੀ ਕਲਾਂ ਵਿਚ ਵੀ ਆਪਣਾ ਨਾਂਅ ਬਣਾ ਲਿਆ ਹੈ | ਸੰਸਥਾ ਵਿਚ ਵਿਦਿਆਰਥੀਆਂ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਪ੍ਰਗਟ ਦਿਵਸ ਸਬੰਧੀ ਸ਼ੋਭਾ ਯਾਤਰਾ ਕੱਢੀ

ਕਿਸ਼ਨਪੁਰਾ ਕਲਾਂ, 12 ਅਕਤੂਬਰ (ਅਮੋਲਕ ਸਿੰਘ ਕਲਸੀ)- ਕਸਬਾ ਕਿਸ਼ਨਪੁਰਾ ਕਲਾਂ ਵਿਖੇ ਭਗਵਾਨ ਮਹਾਂਰਿਸ਼ੀ ਵਾਲਮੀਕ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਨੌਜਵਾਨ ਸਭਾ ਵਾਲਮੀਕ ਕਲੱਬ, ਗ੍ਰਾਮ ਪੰਚਾਇਤ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ਼ੋਭਾ ਯਾਤਰਾ ...

ਪੂਰੀ ਖ਼ਬਰ »

ਮਾਸਟਰ ਹਰਚੰਦ ਸਿੰਘ ਖੋਸਾ ਨੂੰ ਸ਼ਰਧਾਂਜਲੀ ਸਮਾਗਮ

ਕੋਟ ਈਸੇ ਖਾਂ, 12 ਅਕਤੂਬਰ (ਨਿਰਮਲ ਸਿੰਘ ਕਾਲੜਾ)- ਸਾਹਿਬ ਸਿੰਘ, ਮਾਸਟਰ ਦਵਿੰਦਰ ਸਿੰਘ ਤੇ ਗੁਰਜੰਟ ਸਿੰਘ ਦੇ ਪਿਤਾ ਮਾਸਟਰ ਹਰਚੰਦ ਸਿੰਘ ਪੁੱਤਰ ਸਵ. ਦਲੀਪ ਸਿੰਘ ਵਾਸੀ ਖੋਸਾ ਰਣਧੀਰ ਜੋ ਬੀਤੇ ਦਿਨੀਂ ਗੁਰੂ ਚਰਨਾਂ 'ਚ ਜਾ ਬਿਰਾਜੇ ਹਨ | ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX