ਤਾਜਾ ਖ਼ਬਰਾਂ


'ਇੰਡੀਅਨ ਆਈਡਲ-11' ਖ਼ਿਤਾਬ ਬਾਜ਼ੀ ਮਾਰ ਗਿਆ ਬਠਿੰਡੇ ਵਾਲਾ ਸੰਨੀ-ਜਿੱਤਿਆ
. . .  about 1 hour ago
25 ਲੱਖ ਦੀ ਇਨਾਮੀ ਰਾਸ਼ੀ ਤੇ ਮਿਲੀ ਕਾਰ ਮੁੰਬਈ, 23 ਫਰਵਰੀ (ਏਜੰਸੀ)-ਬਠਿੰਡਾ ਦੇ ਬੇਹੱਦ ਗਰੀਬ ਪਰਿਵਾਰ ਨਾਲ ਸਬੰਧਿਤ ਸੰਨੀ ਨੇ ਸੋਨੀ ਦੇ ਸੰਗੀਤ ਸ਼ੋਅ 'ਇੰਡੀਅਨ ਆਈਡਲ-11' ਦਾ ਖ਼ਿਤਾਬ ਜਿੱਤ ਲਿਆ। ਸ਼ੋਅ 'ਚ ਆਪਣੀ ਮਕਬੂਲੀਅਤ ਕਰਕੇ ਸੰਨੀ ਹਿੰਦੋਸਤਾਨੀ ਦੇ ਨਾਂਅ ਨਾਲ ਜਾਣੇ ਜਾਣ ਲੱਗੇ ਬਠਿੰਡੇ ਦੇ ਉਕਤ ਗੱਭਰੂ ਨੂੰ 25 ਲੱਖ ਦੀ ਜੇਤੂ ਇਨਾਮੀ ਰਾਸ਼ੀ ਅਤੇ ਪੁਰਸਕਾਰ 'ਚ ਟਾਟਾ ਦੀ ਇਕ ਨਵੀਂ ਅਲਟਰੋਜ਼ ਕਾਰ ਦਿੱਤੀ ਗਈ
ਸ਼ਿਵ ਸੈਨਾ ਯੂਥ ਆਗੂ ਹਨੀ ਮਹਾਜਨ 'ਤੇ ਜਾਨ ਲੇਵਾ ਹਮਲੇ ਦੇ ਸਬੰਧ ਵਿਚ ਐੱਸਐੱਸਪੀ ਗੁਰਦਾਸਪੁਰ ਤੇ ਐਸਐਸਪੀ ਬਟਾਲਾ ਵੱਲੋਂ ਸਾਂਝੇ ਤੌਰ 'ਤੇ ਘਟਨਾਂ ਸਥਾਨ ਦਾ ਜਾਇਜ਼ਾ
. . .  1 day ago
ਮੇਰਾ ਮਕਸਦ ਕਿਸੇ ਨੂੰ ਠੇਸ ਪਹੁੰਚਾਉਣਾ ਨਹੀਂ ਸੀ - ਡੀ.ਜੀ.ਪੀ.
. . .  1 day ago
ਚੰਡੀਗੜ੍ਹ, 23 ਫਰਵਰੀ - ਪੰਜਾਬ ਦੇ ਡੀ.ਜੀ.ਪੀ. ਦਿਨਕਰ ਗੁਪਤਾ ਵਲੋਂ ਬੀਤੇ ਦਿਨੀਂ ਸ੍ਰੀ ਕਰਤਾਰਪੁਰ ਲਾਂਘੇ ਨੂੰ ਲੈ ਕੇ ਕੀਤੀ ਗਈ ਬਿਆਨਬਾਜ਼ੀ ਮਗਰੋਂ ਹੋਏ ਸਿੱਖ ਸੰਗਤਾਂ ਵਿਚ ਉੱਠੀ ਗ਼ੁੱਸੇ ਦੀ ਲਹਿਰ ਨੂੰ ਦੇਖਦਿਆਂ ਉਨ੍ਹਾਂ ਵਲੋਂ ਟਵੀਟ ਕਰਕੇ ਆਪਣੀ ਟਿੱਪਣੀ 'ਤੇ ਖੇਦ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮਕਸਦ...
ਮਾਮਲਾ ਫੇਸਬੁੱਕ 'ਤੇ ਕੁੜੀ ਦੀ ਫੋਟੋ ਦੀ ਡੀ.ਪੀ ਲਗਾਉਣ ਦਾ, ਪੀੜਤ ਵਿਦਿਆਰਥਣ ਨੇ ਤੇਲ ਛਿੜਕ ਕੇ ਲਗਾਈ ਅੱਗ
. . .  1 day ago
ਅਮਰੀਕਾ ਦੇ ਰਾਸ਼ਟਰਪਤੀ ਭਾਰਤ ਲਈ ਰਵਾਨਾ
. . .  1 day ago
ਨਾਬਾਲਗ ਲੜਕੀ ਵੱਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼, ਹਾਲਤ ਗੰਭੀਰ
. . .  1 day ago
ਘਨੌਰ,23ਫਰਵਰੀ(ਜਾਦਵਿੰਦਰ ਸਿੰਘ ਜੋਗੀਪੁਰ)- ਘਨੌਰ ਨੇੜਲੇ ਪਿੰਡ ਚ ਇੱਕ ਨਾਬਾਲਗ ਲੜਕੀ ਵੱਲੋਂ ਖ਼ੁਦ 'ਤੇ ਤੇਲ ਛਿੜਕ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ...
ਜਾਫਰਾਬਾਦ 'ਚ ਦੋ ਗੁੱਟਾਂ ਵਿਚਾਲੇ ਪੱਥਰਬਾਜ਼ੀ ਤੋਂ ਬਾਅਦ ਪੁਲਿਸ ਵੱਲੋਂ ਕੱਢਿਆ ਗਿਆ ਫਲੈਗ ਮਾਰਚ
. . .  1 day ago
ਨਵੀਂ ਦਿੱਲੀ, 23 ਫਰਵਰੀ- ਦਿੱਲੀ ਦੇ ਜਾਫਰਾਬਾਦ ਦੇ ਮੌਜਪੁਰ ਇਲਾਕੇ 'ਚ ਦੋ ਗੁੱਟਾਂ ਵਿਚਾਲੇ ਹੋਈ ਪੱਥਰਬਾਜ਼ੀ ਤੋਂ ਬਾਅਦ ਸੰਯੁਕਤ ਪੁਲਿਸ ਕਮਿਸ਼ਨਰ ...
ਕੈਨੇਡਾ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ ਦੋ ਪੰਜਾਬੀ ਨੌਜਵਾਨਾਂ ਦੀ ਮੌਤ
. . .  1 day ago
ਜਗਦੇਵ ਕਲਾਂ/ਮੱਤੇਵਾਲ, 23 (ਸ਼ਰਨਜੀਤ ਸਿੰਘ ਗਿੱਲ/ਗੁਰਪ੍ਰੀਤ ਸਿੰਘ ਮੱਤੇਵਾਲ)-ਅੱਜ ਦੀ ਸਵੇਰ ਪਿੰਡ ਸੈਂਸਰਾ ਕਲਾਂ (ਅੰਮ੍ਰਿਤਸਰ) ਅਤੇ ਪਿੰਡ ਰਾਮ ਦਿਵਾਲੀ ...
ਤਲਵੰਡੀ ਸਾਬੋ 'ਚ ਕਬਾੜ ਦੇ ਸਟੋਰ ਨੂੰ ਲੱਗੀ ਅੱਗ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ, 23 ਫਰਵਰੀ( ਲਕਵਿੰਦਰ ਸ਼ਰਮਾ)- ਤਲਵੰਡੀ ਸਾਬੋ ਦੇ ਵਾਰਡ ਨੰਬਰ ਚਾਰ 'ਚ ਉਸ ਸਮੇਂ ਹਫੜਾ-ਦਫੜੀ ਮੱਚ ਗਈ ਜਦੋਂ ਕਬਾੜੀਏ ਅਸ਼ੋਕ ਕੁਮਾਰ ...
ਚੇਅਰਮੈਨ ਸਿੱਧੂ ਦੀ ਅਗਵਾਈ ਹੇਠ 25 ਬੱਸਾਂ ਰਵਾਨਾ
. . .  1 day ago
ਲੌਂਗੋਵਾਲ, 23 ਫ਼ਰਵਰੀ (ਵਿਨੋਦ, ਖੰਨਾ) - ਸ. ਸੁਖਦੇਵ ਸਿੰਘ ਢੀਂਡਸਾ ਵੱਲੋਂ ਅੱਜ ਸੰਗਰੂਰ ਵਿਖੇ ਕੀਤੀ ਜਾਣ ਵਾਲੀ ਰੈਲੀ 'ਚ ਸ਼ਾਮਲ ...
ਦਰਦਨਾਕ ਸੜਕ ਹਾਦਸੇ 'ਚ ਲੜਕੀ ਦੀ ਮੌਤ, ਛੇ ਜ਼ਖ਼ਮੀ
. . .  1 day ago
ਬੰਗਾ, 23 ਫਰਵਰੀ (ਜਸਬੀਰ ਸਿੰਘ ਨੂਰਪੁਰ)- ਪਿੰਡ ਮਜਾਰੀ ਕੋਲ ਵਾਪਰੇ ਸੜਕ ਹਾਦਸੇ 'ਚ ਇੱਕ ਲੜਕੀ ਦੀ ਮੌਤ ਹੋ ਗਈ, ਜਦਕਿ ਛੇ ਹੋਰ ਜ਼ਖ਼ਮੀ ਹੋ ਗਏ। ਮ੍ਰਿਤਕਾ ਦੀ ਪਹਿਚਾਣ ਫਿਲੌਰ ਵਾਸੀ ਤਮੰਨਾ ਪੁੱਤਰੀ ਕੁਲਵੰਤ ਰਾਏ...
ਨਾਭਾ ਜੇਲ੍ਹ 'ਚ ਸਿੱਖ ਕੈਦੀਆਂ ਵੱਲੋਂ ਕੀਤੀ ਗਈ ਭੁੱਖ ਹੜਤਾਲ
. . .  1 day ago
ਨਾਭਾ, 23 ਫਰਵਰੀ (ਕਰਮਜੀਤ ਸਿੰਘ)- ਪਿਛਲੇ ਦਿਨੀਂ ਹਰਿਮੰਦਰ ਸਾਹਿਬ ਤੋਂ ਆਏ ਗੁਟਕਾ ਸਾਹਿਬ ਨੂੰ ਜੇਲ੍ਹ ਅੰਦਰ ਨਾ ਲੈ ਕੇ ਜਾਣ 'ਤੇ ਜੇਲ੍ਹ..
ਗਲ਼ਾਂ 'ਚ ਸੰਗਲ ਪਾ ਕੇ ਰੈਲੀ 'ਚ ਪਹੁੰਚੇ ਦੋ ਬਜ਼ੁਰਗਾਂ ਦੀਆਂ ਢੀਂਡਸਾ ਨੇ ਖੋਲ੍ਹੀਆਂ ਬੇੜੀਆਂ
. . .  1 day ago
ਸੰਗਰੂਰ, 23 ਫਰਵਰੀ (ਦਮਨਜੀਤ ਸਿੰਘ)- ਢੀਂਡਸਾ ਪਰਿਵਾਰ ਵਲੋਂ ਅੱਜ ਸੰਗਰੂਰ ਵਿਖੇ ਕੀਤੀ ਗਈ ਰੈਲੀ ਦੌਰਾਨ ਉਸ ਸਮੇਂ ਪੰਡਾਲ ਜੈਕਾਰਿਆਂ ਨਾਲ ਗੂੰਜ ਉੱਠਿਆ, ਜਦੋਂ ਦੋ ਪਗੜੀਧਾਰੀ ਬਜ਼ੁਰਗ ਗਲ਼ਾਂ 'ਚ ਸੰਗਲ ਪਾ ਕੇ ਪੰਡਾਲ...
ਦਿੱਲੀ ਦੇ ਜਾਫਰਾਬਾਦ 'ਚ ਦੋ ਗੁੱਟਾਂ ਵਿਚਾਲੇ ਪੱਥਰਬਾਜ਼ੀ
. . .  1 day ago
ਨਵੀਂ ਦਿੱਲੀ, 23 ਫਰਵਰੀ- ਦਿੱਲੀ ਦੇ ਜਾਫਰਾਬਾਦ ਦੇ ਮੌਜਪੁਰ ਇਲਾਕੇ 'ਚ ਦੋ ਗੁੱਟਾਂ ਵਿਚਾਲੇ ਪੱਥਰਬਾਜ਼ੀ ਦੀ ਖ਼ਬਰ ਮਿਲੀ ਹੈ। ਪੁਲਿਸ ਵਲੋਂ ਪ੍ਰਦਰਸ਼ਨਕਾਰੀਆਂ ਨੂੰ ਖਿੰਡਾਉਣ ਲਈ ਹੰਝੂ ਗੈਸ ਦੇ ਗੋਲੇ ਛੱਡੇ...
ਖੜੀ ਗੱਡੀ 'ਚੋਂ ਭੇਦਭਰੀ ਹਾਲਤ ਵਿਚ ਮਿਲੀ ਨੌਜਵਾਨ ਦੀ ਲਾਸ਼
. . .  1 day ago
ਮੁੱਲਾਂਪੁਰ ਗਰੀਬਦਾਸ, 23 ਫਰਵਰੀ (ਦਿਲਬਰ ਸਿੰਘ ਖੈਰਪੁਰ) - ਪਿੰਡ ਰਾਣੀਮਾਜਰਾ ਨੇੜਿਓ ਖੜੀ ਡਸਟਰ ਗੱਡੀ 'ਚੋਂ ਇੱਕ ਨੌਜਵਾਨ ਦੀ ਲਾਸ਼ ..
ਸਿਹਤ ਮੰਤਰੀ ਬਲਬੀਰ ਸਿੱਧੂ ਅਤੇ ਚੰਦੂਮਾਜਰਾ ਨੇ ਪ੍ਰਵਾਸੀ ਭਾਰਤੀਆਂ ਵਲੋਂ ਲਗਾਏ ਕੈਂਪ ਦਾ ਲਿਆ ਜਾਇਜ਼ਾ
. . .  1 day ago
ਸ਼ਾਹੀਨ ਬਾਗ਼ ਦੀਆਂ ਸੜਕਾਂ ਨੂੰ ਖੋਲ੍ਹਣ ਸੰਬੰਧੀ ਲੋਕਾਂ ਵੱਲੋਂ ਪ੍ਰਦਰਸ਼ਨ
. . .  1 day ago
ਦਿੱਲੀ ਦੇ ਚਾਂਦ ਬਾਗ 'ਚ ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਪ੍ਰਦਰਸ਼ਨ
. . .  1 day ago
ਇਟਲੀ 'ਚ ਕੋਰੋਨਾ ਵਾਇਰਸ ਦੇ 100 ਹੋਰ ਮਾਮਲੇ ਆਏ ਸਾਹਮਣੇ
. . .  1 day ago
ਬਠਿੰਡਾ : ਔਰਤ ਨੇ ਪੁਲਿਸ ਮੁਲਾਜ਼ਮ ਦੇ ਲੜਕਿਆਂ 'ਤੇ ਉਸ ਦੀ ਅਤੇ ਉਸ ਦੇ ਬੇਟੇ ਦੀ ਕੁੱਟਮਾਰ ਦੇ ਲਾਏ ਦੋਸ਼
. . .  1 day ago
ਆਦਰਸ਼ ਮੁੱਖ ਮੰਤਰੀ ਨਵਾਜੇ ਗਏ ਕੈਪਟਨ ਅਮਰਿੰਦਰ ਸਿੰਘ
. . .  1 day ago
ਔਰੰਗਾਬਾਦ 'ਚ ਚੰਦਰਸ਼ੇਖਰ ਆਜ਼ਾਦ ਵੱਲੋਂ ਰਾਖਵੇਂਕਰਨ ਦੇ ਮੁੱਦੇ 'ਤੇ ਕੱਢਿਆ ਗਿਆ ਮਾਰਚ
. . .  1 day ago
ਪੰਜਾਬ ਦੇ ਡੀ. ਜੀ. ਪੀ. ਵਿਰੁੱਧ ਅੰਮ੍ਰਿਤਸਰ 'ਚ ਅਕਾਲੀ ਦਲ ਵਲੋਂ ਪ੍ਰਦਰਸ਼ਨ
. . .  1 day ago
ਅਹਿਮਦਾਬਾਦ ਦੇ ਮੋਟੇਰਾ ਸਟੇਡੀਅਮ ਪਹੁੰਚੇ ਅਮਿਤ ਸ਼ਾਹ
. . .  1 day ago
ਸੰਗਰੂਰ ਰੈਲੀ ਵਿਚ ਸੁਖਬੀਰ ਨੂੰ ਪੰਥ ਚੋਂ ਕੱਢਣ ਦਾ ਮਤਾ ਜੈਕਾਰਿਆਂ ਨਾਲ ਪਰਵਾਨ
. . .  1 day ago
ਸੰਗਰੂਰ ਰੈਲੀ ਲਈ ਲੌਂਗੋਵਾਲ ਤੋਂ ਵੱਡੀ ਗਿਣਤੀ 'ਚ ਰਵਾਨਾ ਹੋਇਆ ਕਾਫ਼ਲਾ
. . .  1 day ago
ਬਾਦਲ ਪਿਉ-ਪੁੱਤ ਵੀ ਆਪਣੀਆਂ ਪਹਿਲੀਆਂ ਚੋਣਾਂ ਹਾਰੇ ਸਨ : ਜੀ.ਕੇ
. . .  1 day ago
ਬਹਿਬਲ ਕਲਾਂ ਅਤੇ ਬਰਗਾੜੀ ਕਾਂਡ ਦੀ ਮੁਆਫ਼ੀ ਮੰਗੇ ਬਿਨਾਂ ਬਾਦਲ ਪਰਿਵਾਰ ਦਾ ਖਹਿੜਾ ਨਹੀਂ ਛੁੱਟਣਾ- ਰਾਮੂਵਾਲੀਆ
. . .  1 day ago
ਸੇਵਾ ਸਿੰਘ ਸੇਖਵਾਂ ਨੇ ਸੁਖਬੀਰ ਬਾਦਲ ਨੂੰ ਕੀਤਾ ਚੈਲੇਂਜ
. . .  1 day ago
ਜੇਕਰ ਸੁਖਬੀਰ ਸੱਚਮੁੱਚ ਸ਼੍ਰੋਮਣੀ ਕਮੇਟੀ ਚੋਣਾਂ ਕਰਵਾਉਣ ਚਾਹੁੰਦੇ ਹਨ ਤਾਂ ਆਪਣੀ ਪਾਰਟੀ 'ਚ ਮਤਾ ਪਾਉਣ- ਢੀਂਡਸਾ
. . .  1 day ago
ਗੁਰੂ ਘਰਾਂ ਦੇ ਪੈਸੇ ਨਾਲ ਸੁਖਬੀਰ ਆਪਣੀਆਂ ਨਿੱਜੀ ਇਮਾਰਤਾਂ ਬਣਾ ਰਿਹਾ ਹੈ- ਭਾਈ ਰਣਜੀਤ ਸਿੰਘ
. . .  1 day ago
ਬਲਵੰਤ ਸਿੰਘ ਰਾਮੂਵਾਲੀਆ ਅਤੇ ਰਵਿੰਦਰ ਸਿੰਘ ਵੀ ਸੰਗਰੂਰ ਰੈਲੀ 'ਚ ਪਹੁੰਚੇ
. . .  1 day ago
'ਮਨ ਕੀ ਬਾਤ' 'ਚ ਬੋਲੇ ਪ੍ਰਧਾਨ ਮੰਤਰੀ ਮੋਦੀ- ਬੰਦਿਸ਼ਾਂ ਨੂੰ ਤੋੜ ਕੇ ਉਚਾਈਆਂ ਛੂਹ ਰਹੀਆਂ ਹਨ ਦੇਸ਼ ਦੀਆਂ ਧੀਆਂ
. . .  1 day ago
ਬਾਦਲਾਂ ਨੇ ਗੁਰੂ ਗ੍ਰੰਥ ਸਾਹਿਬ ਦੇ ਦੋਸ਼ੀਆਂ ਦੀ ਕੀਤੀ ਰੱਖਿਆ- ਭਾਈ ਰਣਜੀਤ ਸਿੰਘ
. . .  1 day ago
ਸੰਗਰੂਰ ਰੈਲੀ 'ਚ ਵੱਡੀ ਗਿਣਤੀ 'ਚ ਪਹੁੰਚੇ ਆਗੂ
. . .  1 day ago
ਗੋਆ 'ਚ ਜਲ ਸੈਨਾ ਦਾ ਲੜਾਕੂ ਜਹਾਜ਼ ਮਿਗ-29 ਕੇ. ਹਾਦਸਾਗ੍ਰਸਤ
. . .  1 day ago
ਰਾਸ਼ਟਰੀ ਸੰਤ ਮਹੰਤ ਮੋਹਨ ਗਿਰੀ ਨਹੀਂ ਰਹੇ
. . .  1 day ago
ਢੀਂਡਸਿਆਂ ਦੀ ਸੰਗਰੂਰ ਰੈਲੀ 'ਚ ਉਮੜਿਆ ਹਜ਼ਾਰਾਂ ਦਾ ਇਕੱਠ
. . .  1 day ago
ਕੌਮਾਂਤਰੀ ਡੇਅਰੀ ਫੈਡਰੇਸ਼ਨ ਦੀ ਡਾਇਰੈਕਟਰ ਜਨਰਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  1 day ago
ਰਾਖਵੇਂਕਰਨ ਨੂੰ ਲੈ ਕੇ ਗੁਰੂਹਰਸਹਾਏ ਸ਼ਹਿਰ ਪੂਰਨ ਤੌਰ 'ਤੇ ਬੰਦ
. . .  1 day ago
ਲੇਹ 'ਚ ਸਭ ਤੋਂ ਉੱਚੀ ਪੱਟੀ ਤੋਂ ਜਹਾਜ਼ ਨੇ ਉਡਾਣ ਭਰੀ- ਪ੍ਰਧਾਨ ਮੰਤਰੀ ਮੋਦੀ
. . .  1 day ago
31 ਜਨਵਰੀ 2020 'ਚ ਲਦਾਖ਼ 'ਚ ਇਤਿਹਾਸ ਬਣਿਆ- ਪ੍ਰਧਾਨ ਮੰਤਰੀ ਮੋਦੀ
. . .  1 day ago
ਯੁਵਿਕਾ ਪ੍ਰੋਗਰਾਮ ਇਸਰੋ ਦਾ ਸ਼ਲਾਘਾਯੋਗ ਕਦਮ- ਮੋਦੀ
. . .  1 day ago
ਬੱਚਿਆਂ ਅਤੇ ਨੌਜਵਾਨਾਂ 'ਚ ਵਿਗਿਆਨ-ਤਕਨੀਕ ਪ੍ਰਤੀ ਦਿਲਚਸਪੀ ਵੱਧ ਰਹੀ ਹੈ - ਪ੍ਰਧਾਨ ਮੰਤਰੀ ਮੋਦੀ
. . .  1 day ago
ਹੁਨਰ ਹਾਟ 'ਚ ਲਿਆ ਬਿਹਾਰ ਦੇ ਸੁਆਦੀ ਭੋਜਨ ਦਾ ਆਨੰਦ- ਮੋਦੀ
. . .  1 day ago
ਭਾਰਤ ਦੀ ਵਿਭਿੰਨਤਾ ਮਾਣ ਨਾਲ ਭਰ ਦਿੰਦੀ ਹੈ- ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰਧਾਨ ਮੰਤਰੀ ਮੋਦੀ ਕਰ ਰਹੇ ਹਨ 'ਮਨ ਕੀ ਬਾਤ'
. . .  1 day ago
ਜਲੰਧਰ 'ਚ ਫ਼ਰਨੀਚਰ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ
. . .  1 day ago
ਸੀ. ਏ. ਏ., ਐੱਨ. ਆਰ. ਸੀ. ਅਤੇ ਐੱਨ. ਪੀ. ਆਰ. ਦੇ ਵਿਰੁੱਧ ਕਿਸ਼ਨਗੜ੍ਹ ਹਾਈਵੇਅ 'ਤੇ ਧਰਨਾ ਪ੍ਰਦਰਸ਼ਨ
. . .  1 day ago
ਮੰਗਾਂ ਪੂਰੀਆਂ ਕਰਾਉਣ ਲਈ ਅਧਿਆਪਕ ਦਲ ਦਾ ਜਥੇਬੰਦਕ ਢਾਂਚਾ ਮਜ਼ਬੂਤ ਕੀਤਾ ਜਾਵੇਗਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 27 ਅੱਸੂ ਸੰਮਤ 551

ਸੰਗਰੂਰ

ਧੂਰੀ 'ਚ ਸਰਗਰਮ ਚੋਰ ਗਰੋਹ ਦੇ 3 ਮੈਂਬਰ ਕਾਬੂ

ਧੂਰੀ, 12 ਅਕਤੂਬਰ (ਸੰਜੇ ਲਹਿਰੀ, ਦੀਪਕ, ਭੁੱਲਰ)- ਧੂਰੀ ਇਲਾਕੇ ਵਿਚ ਪਿਛਲੇ ਸਮੇਂ ਦੌਰਾਨ ਹੋਈਆਂ ਵੱਖ-ਵੱਖ ਚੋਰੀਆਂ ਟਰੇਸ ਕਰਨ ਦਾ ਦਾਅਵਾ ਕਰਦਿਆਂ ਰਛਪਾਲ ਸਿੰਘ ਡੀ.ਐਸ.ਪੀ. ਧੂਰੀ ਨੇ ਦੱਸਿਆ ਕਿਐਸ.ਐੱਚ.ਓ. ਸਿਟੀ ਦਰਸ਼ਨ ਸਿੰਘ ਵਲੋਂ ਇਨ੍ਹਾਂ ਚੋਰੀਆਂ ਦੇ ਦੋਸ਼ੀਆਂ ਅਜੈ ਕੁਮਾਰ ਪੁੱਤਰ ਹਰੀਸ਼ ਕੁਮਾਰ ਵਾਸੀ ਆਜ਼ਾਦ ਨਗਰ ਧੂਰੀ, ਸਾਹਿਲ ਪੁੱਤਰ ਰਾਜੇਸ਼ ਕੁਮਾਰ ਵਾਸੀ ਜਨਤਾ ਨਗਰ ਧੂਰੀ, ਮਨਪ੍ਰੀਤ ਕਾਲੂ ਪੁੱਤਰ ਕੇਵਲ ਸਿੰਘ ਵਾਸੀ ਨੇੜੇ ਮਾਨਵਾਲਾ ਫਾਟਕ ਧੂਰੀ ਨੂੰ ਕਾਬੂ ਕੀਤਾ ਜਿਨਾਂ ਪਾਸੋਂ ਕੀਤੀ ਮੁੱਢਲੀ ਪੁੱਛਗਿੱਛ ਦੌਰਾਨ ਇਨ੍ਹਾਂ ਵਿਅਕਤੀਆਂ ਨੇ ਧੂਰੀ ਵਿਖੇ ਵੱਖ-ਵੱਖ ਥਾਵਾਂ 'ਤੇ ਚੋਰੀਆਂ ਕਰਨ ਦੀ ਗੱਲ ਕਬੂਲ ਕੀਤੀ ਹੈ | ਇਸ ਮੌਕੇ ਐਸ.ਐੱਚ.ਓ. ਦਰਸ਼ਨ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦੋਸ਼ੀਆਂ ਦੀ ਨਿਸ਼ਾਨਦੇਹੀ 'ਤੇ ਪੁਲਿਸ ਨੇ 12 ਜੋੜੇ ਚਾਂਦੀ ਦੀਆਂ ਝਾਂਜਰਾਂ, 2 ਜੈਂਟਸ ਸੋਨੇ ਦੀਆਂ ਮੁੰਦਰੀਆਂ, 1 ਸੋਨੇ ਦੀ ਮੁੰਦਰੀ ਜਨਾਨਾ, 2 ਕੜੇ ਜੈਂਟਸ ਸੋਨਾ, 2 ਜੋੜੇ ਟੋਪਸ ਸੋਨਾ, 1 ਕੰਗਨ ਚਾਂਦੀ, 1 ਲਾਕੇਟ ਚਾਂਦੀ, 1 ਮੁੰਦਰੀ ਜੈਂਟਸ ਚਾਂਦੀ, 1 ਘੜੀ ਲੇਡੀਜ਼ ਅਤੇ 29 ਹਜ਼ਾਰ ਰੁਪਏ ਬਰਾਮਦ ਕੀਤੇ ਗਏ ਹਨ ਅਤੇ ਦੋਸ਼ੀਆਂ ਪਾਸੋਂ ਚੋਰੀ ਕੀਤਾ ਹੋਰ ਸਾਮਾਨ ਬਰਾਮਦ ਹੋਣ ਦੀ ਸੰਭਾਵਨਾ ਹੈ | ਉਨ੍ਹਾਂ ਕਿਹਾ ਕਿ ਦੋਸ਼ੀਆਂ ਦਾ ਪੁਲਿਸ ਰਿਮਾਂਡ ਲੈ ਲਿਆ ਗਿਆ ਹੈ ਅਤੇ ਇਹਨਾਂ ਦੇ 4 ਹੋਰ ਸਾਥੀਆਂ ਨੂੰ ਗਿ੍ਫ਼ਤਾਰ ਕਰਨਾ ਅਜੇ ਬਾਕੀ ਹੈ | ਇਸ ਮੌਕੇ ਪੀ.ਸੀ.ਆਰ. ਇੰਚਾਰਜ ਗੁਰਮੁਖ ਸਿੰਘ ਲਾਡੀ ਵੀ ਹਾਜ਼ਰ ਸਨ |

ਪੰਜਾਬ ਤੇ ਹਰਿਆਣਾ ਵਿਧਾਨ ਸਭਾ ਚੋਣਾਂ 'ਚ ਬਤੌਰ ਸਟਾਰ ਪ੍ਰਚਾਰਕ ਸੇਵਾ ਨਿਭਾਉਣ ਲਈ ਪਾਰਟੀ ਨੂੰ ਦੱਸ ਦਿੱਤੀ ਸੀ ਮਜਬੂਰੀ-ਪਰਮਿੰਦਰ ਸਿੰਘ ਢੀਂਡਸਾ

ਸੰਗਰੂਰ, 12 ਅਕਤੂਬਰ (ਧੀਰਜ ਪਸ਼ੌਰੀਆ)- ਸ਼ੋ੍ਰਮਣੀ ਅਕਾਲੀ ਦਲ ਦੇ ਵਿਧਾਇਕ ਦਲ ਦੇ ਨੇਤਾ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਹਰਿਆਣਾ ਵਿਧਾਨ ਸਭਾ ਤੇ ਪੰਜਾਬ ਦੀਆਂ ਜ਼ਿਮਨੀ ਚੋਣਾਂ ਲਈ ਪਾਰਟੀ ਦੇ ਸਟਾਰ ਪ੍ਰਚਾਰਕਾਂ ਦੀ ਸੂਚੀ ਉਨ੍ਹਾਂ ਦੇ ਸਲਾਹ-ਮਸ਼ਵਰੇ ਨਾਲ ...

ਪੂਰੀ ਖ਼ਬਰ »

ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਦਾ ਧਰਨਾ 39ਵੇਂ ਦਿਨ ਵਿਚ ਦਾਖ਼ਲ

ਸੰਗਰੂਰ, 12 ਅਕਤੂਬਰ (ਧੀਰਜ ਪਸ਼ੌਰੀਆ)- ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ ਵਿਖੇ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਵਲੋਂ ਲਾਇਆ ਪੱਕਾ ਧਰਨਾ 39ਵੇਂ ਦਿਨ ਵਿਚ ਦਾਖ਼ਲ ਹੋ ਗਿਆ ਹੈ ਪਰ ਇਸ ਦੇ ਬਾਵਜੂਦ ਸਰਕਾਰ ਇਨ੍ਹਾਂ ਬੇਰੁਜ਼ਗਾਰ ਅਧਿਆਪਕਾਂ ਦੀ ਸਾਰ ਲੈਣ ...

ਪੂਰੀ ਖ਼ਬਰ »

ਖਡਿਆਲ ਦੇ ਕਬੱਡੀ ਖੇਡ ਮੇਲੇ ਦੀਆਂ ਤਿਆਰੀਆਂ ਲਈ ਮੀਟਿੰਗ

ਘਰਾਚੋਂ, 12 ਅਕਤੂਬਰ (ਘੁਮਾਣ)-ਪਿੰਡ ਖਡਿਆਲ ਵਿਖੇ ਹਰਪਾਲ ਸਿੰਘ ਖਡਿਆਲ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸੰਗਰੂਰ ਦੀ ਸਰਪ੍ਰਸਤੀ ਹੇਠ ਗੁਰੂ ਤੇਗ਼ ਬਹਾਦਰ ਨੌਜਵਾਨ ਕਲੱਬ ਖਡਿਆਲ ਦੀ ਮੀਟਿੰਗ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ...

ਪੂਰੀ ਖ਼ਬਰ »

ਵਿਸ਼ੇਸ਼ ਅਧਿਆਪਕਾਂ ਨੇ ਰੋਸ ਮੁਜ਼ਾਹਰਾ ਕਰਨ ਤੋਂ ਬਾਅਦ ਆਵਾਜਾਈ ਰੋਕੀ

ਸੰਗਰੂਰ, 12 ਅਕਤੂਬਰ (ਧੀਰਜ ਪਸ਼ੌਰੀਆ)- ਪੰਜਾਬ ਭਰ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ ਪਹੁੰਚੇ ਸੈਂਕੜੇ ਵਿਸ਼ੇਸ਼ ਅਧਿਆਪਕਾਂ ਨੇ ਸ਼ਹਿਰ ਦੇ ਬਾਜ਼ਾਰਾਂ ਵਿਚ ਰੋਸ ਮੁਜ਼ਾਹਰਾ ਕਰ ਕੇ ਟ੍ਰੈਫ਼ਿਕ ਚੌਕ ਵਿਖੇ ਟ੍ਰੈਫ਼ਿਕ ਜਾਮ ਕਰ ਕੇ ਸਿੱਖਿਆ ਮੰਤਰੀ ਅਤੇ ...

ਪੂਰੀ ਖ਼ਬਰ »

ਜ਼ਹਿਰੀਲਾ ਦਾਣਾ ਪਾ ਕੇ ਪੰਜ ਬੱਕਰੀਆਂ ਮਾਰਨ ਦਾ ਦੋਸ਼

ਅਮਰਗੜ੍ਹ, 12 ਅਕਤੂਬਰ (ਬਲਵਿੰਦਰ ਸਿੰਘ ਭੁੱਲਰ)-ਬਾਗੜੀਆਂ ਨੇੜਲੇ ਪਿੰਡ ਗੀਗਾਮਾਜਰਾ ਦੇ ਗਰੀਬ ਦਲਿਤ ਪਰਿਵਾਰ 'ਤੇ ਉਸ ਵੇਲੇ ਕਹਿਰ ਢਹਿ ਪਿਆ ਜਦੋਂ ਉਸ ਦੇ ਰੁਜ਼ਗਾਰ ਦਾ ਸਾਧਨ ਪੰਜ ਬੱਕਰੀਆਂ ਦੀ ਮੌਤ ਹੋ ਗਈ | ਇਸ ਅੰਗਹੀਣ ਜੋੜੇ ਜਸਵੀਰ ਕੌਰ ਪਤਨੀ ਪ੍ਰਗਟ ਸਿੰਘ ਅਤੇ ...

ਪੂਰੀ ਖ਼ਬਰ »

ਸਰਕਾਰ ਵਲੋਂ ਮਨਜ਼ੂਰ ਹੋਏ ਬੱਸ ਪਾਸ ਤੇ ਪੈਨਸ਼ਨਾਂ ਵੰਡੀਆਂ

ਭਵਾਨੀਗੜ੍ਹ, 12 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ)- ਪੰਜਾਬ ਸਰਕਾਰ ਵਲੋਂ ਹਰ ਲੋੜਵੰਦ ਵਿਅਕਤੀ ਨੂੰ ਬਣਦੀਆਂ ਸਹੂਲਤਾਂ ਦੇਣ ਦੇ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ, ਇਹ ਵਿਚਾਰ ਪਿੰਡ ਫੱਗੂਵਾਲਾ ਵਿਖੇ ਸਾਬਕਾ ਚੇਅਰਮੈਨ ਅਤੇ ਬਲਾਕ ਸੰਮਤੀ ਮੈਂਬਰ ਹਰੀ ਸਿੰਘ ...

ਪੂਰੀ ਖ਼ਬਰ »

ਪੀਣ ਵਾਲੇ ਪਾਣੀ ਦੀ ਕਿੱਲਤ ਕਾਰਨ ਅਵਾਜਾਈ ਜਾਮ ਕਰ ਕੇ ਕੀਤੀ ਨਾਅਰੇਬਾਜ਼ੀ

ਸੰਗਰੂਰ, 12 ਅਕਤੂਬਰ (ਧੀਰਜ ਪਸ਼ੌਰੀਆ)-ਸੰਗਰੂਰ ਦੀ ਹਾਊਸਿੰਗ ਬੋਰਡ ਕਲੋਨੀ ਜਿੱਥੇ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿਚ ਕੰਮ ਕਰਦੇ ਅਧਿਕਾਰੀ ਅਤੇ ਕਰਮਚਾਰੀ ਰਹਿੰਦੇ ਹਨ, ਵਿਖੇ ਪਿਛਲੇ ਤਿੰਨ ਦਿਨਾਂ ਤੋਂ ਪੀਣ ਵਾਲੇ ਪਾਣੀ ਕਿੱਲਤ ਤੋਂ ਪ੍ਰੇਸ਼ਾਨ ਕਲੋਨੀ ...

ਪੂਰੀ ਖ਼ਬਰ »

ਪਿਛਲੇ 5 ਸਾਲਾਂ ਤੋਂ ਪਰਾਲੀ ਨੂੰ ਅੱਗ ਨਹੀਂ ਲਾਈ, ਜ਼ਮੀਨ ਦੀ ਸਿਹਤ ਸੁਧਰੀ

ਸੰਗਰੂਰ, 12 ਅਕਤੂਬਰ (ਸੁਖਵਿੰਦਰ ਸਿੰਘ ਫੁੱਲ)- ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਕਿਸਾਨਾਂ ਨੂੰ ਪ੍ਰਦੂਸ਼ਣ ਮੁਕਤ ਵਾਤਾਵਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਤੇ ਜ਼ਿਲ੍ਹੇ ਦੇ ਅਗਾਂਹਵਧੂ ਕਿਸਾਨ ਇਸ ਉਦੇਸ਼ ਦੀ ...

ਪੂਰੀ ਖ਼ਬਰ »

ਮੁਲਾਜ਼ਮਾਂ ਨੇ ਮੰਗਾਂ ਨੂੰ ਲੈ ਕੇ ਕੀਤਾ ਵਿਚਾਰ-ਵਟਾਂਦਰਾ

ਸੰਗਰੂਰ, 12 ਅਕਤੂਬਰ (ਅਮਨਦੀਪ ਸਿੰਘ ਬਿੱਟਾ)- ਮੁਲਾਜ਼ਮ ਸੂਬਾ ਪ੍ਰਧਾਨ ਸ: ਤੇਜਿੰਦਰ ਸਿੰਘ ਸੰਘਰੇੜੀ ਦੀ ਅਗਵਾਈ ਹੇਠ ਇਕ ਮੀਟਿੰਗ ਸਿਟੀ ਪਾਰਕ ਸੰਗਰੂਰ ਵਿਖੇ ਹੋਈ | ਮੀਟਿੰਗ ਸਬੰਧੀ ਜਾਣਕਾਰੀ ਦਿੰਦੇ ਹੋਏ ਫ਼ਰੰਟ ਦੇ ਸੂਬਾ ਪੈੱ੍ਰਸ ਸਕੱਤਰ ਸ: ਵਰਿੰਦਰਜੀਤ ਸਿੰਘ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਧੀ ਦੀ ਮੌਤ, ਪਿਤਾ ਜ਼ਖ਼ਮੀ

ਅਹਿਮਦਗੜ੍ਹ, 12 ਅਕਤੂਬਰ (ਪੁਰੀ, ਮਹੋਲੀ)- ਸਥਾਨਕ ਬੱਸ ਸਟੈਂਡ ਨੇੜੇ ਅੱਜ ਸਵੇਰੇ ਇਕ ਤੇਜ਼ ਰਫ਼ਤਾਰ ਟਰੱਕ ਟਰਾਲੇ ਨੇ ਮੋਟਰਸਾਈਕਲ ਸਵਾਰ ਪਿਤਾ ਪੁੱਤਰੀ ਨੂੰ ਜ਼ਬਰਦਸਤ ਟਰੱਕ ਮਾਰ ਦਿੱਤੀ, ਜਿਸ ਦੁਰਘਟਨਾ 'ਚ ਬਬੀਤਾ (18) ਪੁੱਤਰੀ ਨਰੇਸ਼ ਕੁਮਾਰ ਵਾਸੀ ਅਹਿਮਦਗੜ੍ਹ ਦੀ ...

ਪੂਰੀ ਖ਼ਬਰ »

ਬਾਬਾ ਦਲੇਰ ਸਿੰਘ ਅੱਜ ਸਜਾਉਣਗੇ ਦੀਵਾਨ

ਸੰਗਰੂਰ, 12 ਅਕਤੂਬਰ (ਸੁਖਵਿੰਦਰ ਸਿੰਘ ਫੁੱਲ)- ਗੁਰਦੁਆਰਾ ਗੁਰਪ੍ਰਕਾਸ਼ ਖੇੜੀ ਵਿਖੇ 13 ਅਕਤੂਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਚੇਤਨਾ ਸਮਾਗਮ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਦਲੇਰ ਸਿੰਘ ...

ਪੂਰੀ ਖ਼ਬਰ »

ਸ਼ਰਾਬ ਸਮੇਤ ਕਾਬੂ

ਧਰਮਗੜ੍ਹ, 12 ਅਕਤੂਬਰ (ਗੁਰਜੀਤ ਸਿੰਘ ਚਹਿਲ)-ਥਾਣਾ ਧਰਮਗੜ੍ਹ ਦੀ ਪੁਲਿਸ ਨੇ ਇਕ ਵਿਅਕਤੀ ਨੂੰ 120 ਬੋਤਲਾਂ ਠੇਕਾ ਸ਼ਰਾਬ ਦੇਸੀ ਹਰਿਆਣਾ ਮਾਰਕਾ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਜਾਣਕਾਰੀ ਦਿੰਦਿਆਂ ਥਾਣਾ ਮੁਖੀ ਸੁਰਜਨ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

ਵਪਾਰ ਮੰਡਲ ਸੰਦੌੜ ਦੇ ਡਾ. ਕੇਵਲ ਸਿੰਘ ਪ੍ਰਧਾਨ ਬਣੇ

ਸੰਦੌੜ, 12 ਅਕਤੂਬਰ (ਜਸਵੀਰ ਸਿੰਘ ਜੱਸੀ)- ਕਸਬਾ ਸੰਦੌੜ ਵਿਖੇ ਦੁਕਾਨਦਾਰਾਂ ਦੀ ਇਕ ਅਹਿਮ ਮੀਟਿੰਗ ਹੋਈ ਇਸ ਮੀਟਿੰਗ ਵਿਚ ਸੰਦੌੜ ਦੇ ਸਮਾਜਸੇਵੀ ਆਗੂ ਤੇ ਸਾਬਕਾ ਮੈਂਬਰ ਪੰਚਾਇਤ ਡਾ. ਕੇਵਲ ਸਿੰਘ ਸਹੋਤਾ ਨੂੰ ਸਰਬਸੰਮਤੀ ਦੇ ਨਾਲ ਵਪਾਰ ਮੰਡਲ ਸੰਦੌੜ ਦਾ ਪ੍ਰਧਾਨ ...

ਪੂਰੀ ਖ਼ਬਰ »

ਭਾਸ਼ਾ ਵਿਭਾਗੀ ਮੁਕਾਬਲਿਆਂ 'ਚ ਬਡਰੁੱਖਾਂ ਤੇ ਤੁੰਗਾਂ ਅੱਵਲ

ਸੰਗਰੂਰ, 12 ਅਕਤੂਬਰ (ਚੌਧਰੀ ਨੰਦ ਲਾਲ ਗਾਂਧੀ)- ਜ਼ਿਲ੍ਹਾ ਭਾਸ਼ਾ ਅਫ਼ਸਰ ਸ੍ਰੀ ਅਲੋਕ ਚਾਵਲਾ ਨੇ ਦੱਸਿਆ ਕਿ ਭਾਸ਼ਾ ਵਿਭਾਗ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੰੂ ਸਮਰਪਿਤ ਬਾਲ ਸਾਹਿਤ ਪਰਖ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ...

ਪੂਰੀ ਖ਼ਬਰ »

ਕੁਲਾਰ ਕਾਲਜ ਆਫ਼ ਨਰਸਿੰਗ ਕਿਸ਼ਨਗੜ੍ਹ ਬੀਜਾ ਵਿਖੇ ਨਰਸਿੰਗ ਕੋਰਸਾਂ 'ਚ ਕੁੱਝ ਹੀ ਸੀਟਾਂ ਖ਼ਾਲੀ- ਪਿ੍ੰਸੀਪਲ

ਬੀਜਾ, 12 ਅਕਤੂਬਰ (ਕਸ਼ਮੀਰਾ ਸਿੰਘ ਬਗ਼ਲੀ)-ਇਕ ਦਹਾਕੇ ਤੋਂ ਸੂਬੇ ਦੀਆਂ ਲੜਕੀਆਂ ਨੂੰ ਵਰਦਾਨ ਸਾਬਤ ਹੋਈ ਕੁਲਾਰ ਕਾਲਜ ਆਫ਼ ਨਰਸਿੰਗ ਕਿਸ਼ਨਗੜ੍ਹ ਬੀਜਾ (ਖੰਨਾ) ਵਿਚ 2019-20 ਸੈਸ਼ਨ ਲਈ ਜੀ. ਐਨ. ਐਮ.,/ਬੇਸਿਕ ਬੀ. ਐਸ. ਸੀ. ਨਰਸਿੰਗ, ਪੋਸਟ ਬੇਸ਼ੱਕ ਬੀ. ਐਸ. ਸੀ. ਨਰਸਿੰਗ ਦੇ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਦੇ ਆਗੂਆਂ ਨੇ ਕੀਤੀ ਮੀਟਿੰਗ

ਮਸਤੂਆਣਾ ਸਾਹਿਬ, 12 ਅਕਤੂਬਰ (ਦਮਦਮੀ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਸੰਗਰੂਰ ਦੀ ਮੀਟਿੰਗ ਬਲਾਕ ਪ੍ਰਧਾਨ ਗੋਬਿੰਦਰ ਸਿੰਘ ਮੰਗਵਾਲ ਦੀ ਪ੍ਰਧਾਨਗੀ ਹੇਠ ਮਸਤੂਆਣਾ ਸਾਹਿਬ ਵਿਖੇ ਕੀਤੀ ਗਈ | ਮੀਟਿੰਗ ਵਿੱਚ ਆਗੂਆਂ ਨੇ ਕਿਹਾ ਕਿ ਮਨਜੀਤ ਸਿੰਘ ਧਨੇਰ ਦੀ ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਮੁਖੀ ਡਾ. ਗਰਗ ਨੇ ਸਕੇਟਿੰਗ ਜੇਤੂਆਂ ਨੰੂ ਕੀਤਾ ਸਨਮਾਨਿਤ

ਸੰਗਰੂਰ, 12 ਅਕਤੂਬਰ (ਚੌਧਰੀ ਨੰਦ ਲਾਲ ਗਾਂਧੀ)-ਜ਼ਿਲ੍ਹਾ ਸੰਗਰੂਰ ਰੋਲਰ ਸਕੇਟਿੰਗ ਐਸੋਸੀਏਸ਼ਨ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਨੰੂ ਸਮਰਪਿਤ 21ਵੀਂ ਓਪਨ ਜ਼ਿਲ੍ਹਾ ਰੋਲਰ ਸਕੇਟਿੰਗ ਚੈਂਪੀਅਨਸ਼ਿਪ ਡਾ. ਸੰਦੀਪ ਗਰਗ ਐਸ.ਐਸ.ਪੀ. ਮੁੱਖ ...

ਪੂਰੀ ਖ਼ਬਰ »

ਅਥਲੈਟਿਕ ਮੁਕਾਬਲਿਆਂ 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਛਾਜਲੀ, 12 ਅਕਤੂਬਰ (ਗੁਰਸੇਵ ਸਿੰਘ ਛਾਜਲੀ)-ਪਿਛਲੇ ਦਿਨੀਂ ਸਕੂਲੀ ਜ਼ਿਲ੍ਹਾ ਪੱਧਰੀ ਮੁਕਾਬਲੇ ਵਿਚ ਪਿੰਡ ਛਾਜਲੀ ਦੀਆਂ ਲੜਕੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਅਥਲੈਟਿਕ ਕੋਚ ਸੰਦੀਪ ਸਿੰਘ ਨੇ ਦੱਸਿਆ ਕਿ ਪਿਛਲੇ ਦਿਨੀਂ ਉਨ੍ਹਾਂ ਦੇ ਬੱਚਿਆਂ ਰਾਜਵੀਰ ਦੇਵੀ ...

ਪੂਰੀ ਖ਼ਬਰ »

ਗੋਲਡਨ ਏਰਾ ਮਿਲੇਨਿਯਮ ਸਕੂਲ ਵਿਖੇ ਜਾਗਰੂਕਤਾ ਵਰਕਸ਼ਾਪ ਲਗਾਈ

ਸੰਦੌੜ, 12 ਅਕਤੂਬਰ (ਜਸਵੀਰ ਸਿੰਘ ਜੱਸੀ)- ਵਿੱਦਿਅਕ ਸੰਸਥਾ ਗੋਲਡਨ ਏਰਾ ਮਿਲੇਨਿਯਮ ਸਕੂਲ ਸੁਲਤਾਨਪੁਰ ਬਧਰਾਵਾਂ ਵਿਖੇ ਸਕੂਲ ਡਾਇਰੈਕਟਰ ਭਗਵਾਨ ਸਿੰਘ ਗਿੱਲ ਤੇ ਪਿ੍ੰਸੀਪਲ ਜਾਨਦੀਪ ਸਿੰਘ ਸੰਧੂ ਵਲੋਂ ਸਕੂਲੀ ਬੱਚਿਆਂ ਨੂੰ ਸੁਰੱਖਿਆ ਨਿਯਮਾਂ ਦੀ ਜਾਣਕਾਰੀ ਦੇਣ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX