ਤਾਜਾ ਖ਼ਬਰਾਂ


ਸ੍ਰੀ ਮੁਕਤਸਰ ਸਾਹਿਬ: ਨੌਜਵਾਨ ਔਰਤ ਵਲੋਂ ਖ਼ੁਦਕੁਸ਼ੀ
. . .  4 minutes ago
ਸ੍ਰੀ ਮੁਕਤਸਰ ਸਾਹਿਬ/ਦੋਦਾ, 21 ਫ਼ਰਵਰੀ (ਰਣਜੀਤ ਸਿੰਘ ਢਿੱਲੋਂ, ਰਵੀਪਾਲ)-ਪਿੰਡ ਸੁਖਨਾ ਅਬਲੂ ਵਿਖੇ ਇਕ ਨੌਜਵਾਨ ਔਰਤ ਵਲੋਂ ਖੁਦਕੁਸ਼ੀ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੁਖਦੀਪ ਕੌਰ (36) ਪਤਨੀ ਦਰਸ਼ਨ ਸਿੰਘ ਦੀ ਲਾਸ਼ ਕਮਰੇ...
ਸੁਖਬੀਰ ਬਾਦਲ ਨੇ ਅਕਾਲੀ ਦਲ ਦਾ ਕੀਤਾ ਸੱਤਿਆਨਾਸ - ਢੀਂਡਸਾ
. . .  17 minutes ago
ਅੰਮ੍ਰਿਤਸਰ, 21 ਫ਼ਰਵਰੀ (ਜਸਵੰਤ ਸਿੰਘ ਜੱਸ) - ਸੀਨੀਅਰ ਅਕਾਲੀ ਆਗੂ ਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਅੱਜ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਪੁੱਜੇ। ਦਰਸ਼ਨ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ: ਢੀਂਡਸਾ ਨੇ ਕਿਹਾ ਕਿ ਉਹ ਅਕਾਲੀ...
ਸਪਿਨਰ ਪ੍ਰਗਿਆਨ ਓਝਾ ਨੇ ਕ੍ਰਿਕਟ ਤੋਂ ਲਿਆ ਸੰਨਿਆਸ
. . .  31 minutes ago
ਨਵੀਂ ਦਿੱਲੀ, 21 ਫਰਵਰੀ- ਖੱਬੇ ਹੱਥ ਦੇ ਸਪਿਨਰ ਪ੍ਰਗਿਆਨ ਓਝਾ ਨੇ ਕ੍ਰਿਕਟ ਦੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ...
ਮੁੱਖ ਮੰਤਰੀ ਦੇ ਸ਼ਹਿਰ ਵਿਚ ਧੜੱਲੇ ਨਾਲ ਚੱਲ ਰਿਹਾ ਜੂਆ ਦਾ ਕਾਰੋਬਾਰ
. . .  43 minutes ago
ਪਟਿਆਲਾ, 21 ਫਰਵਰੀ (ਅਮਨਦੀਪ ਸਿੰਘ)- ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ 'ਚ ਧੜੱਲੇ ਨਾਲ ਜੂਏ ਦਾ ਕੰਮ ਚੱਲ ਰਿਹਾ ਹੈ ਪਰ ਹੈਰਾਨੀ ਦੀ ਗੱਲ ਉਦੋਂ ਹੋਈ ਜਦੋਂ ਸਿਵਲ ਲਾਈਨ ਥਾਣੇ ਦੇ ਬਾਹਰ ਹੀ,,
ਓਵੈਸੀ ਦਾ ਰੈਲੀ 'ਚ 'ਪਾਕਿਸਤਾਨ ਜ਼ਿੰਦਾਬਾਦ' ਦੇ ਨਾਅਰੇ ਲਗਾਉਣ ਵਾਲੀ ਲੜਕੀ ਖ਼ਿਲਾਫ਼ ਮਾਮਲਾ ਦਰਜ
. . .  49 minutes ago
ਨਵੀਂ ਦਿੱਲੀ, 21 ਫਰਵਰੀ- ਏ.ਆਈ.ਐਮ.ਆਈ.ਐਮ ਦੇ ਮੁਖੀ ਅਸਦੁਦੀਨ ਓਵੈਸੀ ਦੀ ਅਗਵਾਈ ਹੇਠ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ 'ਚ ਇਕ ਰੈਲੀ ਕੱਢੀ ...
ਸ਼੍ਰੋਮਣੀ ਕਮੇਟੀ ਵੱਲੋਂ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ 'ਚ ਕਰਵਾਇਆ ਗਿਆ ਗੁਰਮਤਿ ਸਮਾਗਮ
. . .  about 1 hour ago
ਅੰਮ੍ਰਿਤਸਰ, 21 ਫ਼ਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਵੱਲੋਂ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿਚ ਅੱਜ ਸ੍ਰੀ...
ਕਈ ਪਿੰਡਾਂ 'ਚ ਹੋਈ ਭਾਰੀ ਗੜ੍ਹੇਮਾਰੀ ਕਾਰਨ ਕਣਕ ਦਾ ਨੁਕਸਾਨ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 21 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)- ਅੱਜ ਸਵੇਰੇ ਤੇਜ ਗਰਜ਼ ਚਮਕ ਅਤੇ ਝੱਖੜ ਮਗਰੋਂ ਭਾਰੀ ਬਾਰਸ਼ ਹੋਈ। ਇਸ ਤੋਂ ਇਲਾਵਾ ਕਈ ਪਿੰਡ...
ਭਾਰਤ ਦੌਰੇ 'ਤੇ ਆ ਰਹੇ ਟਰੰਪ ਦਾ ਦਾਅਵਾ, ਮੋਟੇਰਾ ਸਟੇਡੀਅਮ ਜਾਂਦੇ ਸਮੇਂ 1 ਕਰੋੜ ਲੋਕ ਉਨ੍ਹਾਂ ਦਾ ਕਰਨਗੇ ਸਵਾਗਤ
. . .  about 1 hour ago
ਨਵੀਂ ਦਿੱਲੀ, 21 ਫਰਵਰੀ- ਅਗਲੇ ਹਫ਼ਤੇ ਭਾਰਤ ਦੌਰੇ 'ਤੇ ਆ ਰਹੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਹ ਦਾਅਵਾ...
ਮੋਟੇਰਾ ਸਟੇਡੀਅਮ 'ਚ ਜ਼ੋਰਾਂ 'ਤੇ ਚੱਲ ਰਹੀਆਂ ਹਨ 'ਨਮਸਤੇ ਟਰੰਪ' ਪ੍ਰੋਗਰਾਮ ਦੀਆਂ ਤਿਆਰੀਆਂ
. . .  about 1 hour ago
ਗੁਜਰਾਤ, 21 ਫਰਵਰੀ- 'ਨਮਸਤੇ ਟਰੰਪ' ਪ੍ਰੋਗਰਾਮ ਦੇ ਲਈ ਅਹਿਮਦਾਬਾਦ ਦੇ ਮੋਟੇਰਾ ਸਟੇਡੀਅਮ 'ਚ ਤਿਆਰੀਆਂ ਜ਼ੋਰਾਂ 'ਤੇ...
ਟਰੰਪ ਦੀ ਕੌਮੀ ਸੁਰੱਖਿਆ ਸਲਾਹਕਾਰ ਵਿਕਟੋਰੀਆ ਕੋਟਸ ਦੇਣਗੇ ਅਸਤੀਫ਼ਾ
. . .  about 2 hours ago
ਵਾਸ਼ਿੰਗਟਨ, 21 ਫਰਵਰੀ- ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਪੱਛਮੀ ਏਸ਼ੀਆ ਅਤੇ ਉੱਤਰ ਅਫ਼ਰੀਕਾ ਦੇ ਲਈ ਸੀਨੀਅਰ ਕੌਮੀ ...
ਅਧਿਆਪਕ ਦਲ ਦੀ ਸੂਬਾ ਪੱਧਰੀ ਬੈਠਕ ਅੱਜ ਲੁਧਿਆਣਾ 'ਚ
. . .  about 2 hours ago
ਸੰਗਰੂਰ, 21 ਫਰਵਰੀ (ਧੀਰਜ ਪਸ਼ੋਰੀਆ)- ਅਧਿਆਪਕ ਦਲ ਪੰਜਾਬ ਦੀ ਅੱਜ ਸੂਬਾ ਪੱਧਰੀ ਬੈਠਕ ਜਵਾਹਰ ਨਗਰ ਲੁਧਿਆਣਾ...
ਚੀਨ 'ਚ ਕੋਰੋਨਾ ਵਾਇਰਸ ਕਾਰਨ ਮੌਤਾਂ ਦੀ ਗਿਣਤੀ ਹੋਈ 2236
. . .  about 2 hours ago
ਬੀਜਿੰਗ, 21 ਫਰਵਰੀ - ਚੀਨ 'ਚ ਕੋਰੋਨਾ ਵਾਈਰਸ ਕਾਰਨ ਮਰਨ ਵਾਲਿਆ ਦੀ ਗਿਣਤੀ 2236 ਹੋ ਗਈ ਹੈ, ਜਦਕਿ 75400 ਕੇਸਾਂ ਦੀ ਪੁਸ਼ਟੀ ਹੋ ਚੁੱਕੀ...
ਕਾਰ ਦੇ ਝੀਲ 'ਚ ਡਿੱਗਣ ਕਾਰਨ 3 ਮੌਤਾਂ
. . .  about 2 hours ago
ਭੋਪਾਲ, 21 ਫਰਵਰੀ ਮੱਧ ਪ੍ਰਦੇਸ਼ ਦੇ ਭਿੰਡ 'ਚ ਇੱਕ ਕਾਰ ਦੇ ਬੇਕਾਬੂ ਹੋਣ ਤੋਂ ਬਾਅਦ ਝੀਲ ਵਚਿ ਡਿੱਗਣ ਕਰ ਕੇ ਕਾਰ ਸਵਾਰ 3 ਵਿਅਕਤੀਆਂ ਦੀ ਡੁੱਬਣ ਨਾਲ ਮੌਤ ਹੋ ਗਈ। ਤਿੰਨੋ ਲਾਸ਼ਾਂ ਬਰਾਮਦ ਕਰ ਲਈਆਂ...
ਭਾਰਤ-ਨਿਊਜ਼ੀਲੈਂਡ ਪਹਿਲਾ ਟੈਸਟ : ਚਾਹ ਤੱਕ ਭਾਰਤ 122/5
. . .  about 3 hours ago
ਸ੍ਰੀ ਮੁਕਤਸਰ ਸਾਹਿਬ ਵਿਚ ਤੇਜ਼ ਝੱਖੜ ਅਤੇ ਗੜੇਮਾਰੀ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 21 ਫਰਵਰੀ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਅੱਜ ਬਾਰਸ਼ ਦੇ ਨਾਲ ਤੇਜ਼ ਝੱਖੜ ਅਤੇ ਗੜੇਮਾਰੀ ਹੋਣ ਦੀ ਖ਼ਬਰ ਹੈ।ਸਵੇਰੇ ਕਰੀਬ 4 ਵਜੇ ਤੇਜ ਹਨੇਰੀ ਦੇ ਨਾਲ ਬਾਰਸ਼ ਸ਼ੁਰੂ ਹੋ ਗਈ ਜਿਸ ਤੋਂ ਬਾਅਦ ਮਗਰੋਂ ਗੜੇਮਾਰੀ ਵੀ ਹੋਈ। ਮੌਸਮ ਦੇ ਬਦਲੇ ਮਿਜ਼ਾਜ...
ਅੱਜ ਮਨਾਇਆ ਜਾ ਰਿਹਾ ਹੈ ਮਹਾਂਸ਼ਿਵਰਤਾਰੀ ਦਾ ਪਾਵਨ ਦਿਹਾੜਾ
. . .  about 3 hours ago
ਦੱਖਣੀ ਕੋਰੀਆ 'ਚ ਕੋਰੋਨਾ ਵਾਈਰਸ ਦੇ 52 ਹੋਰ ਕੇਸਾਂ ਦੀ ਪੁਸ਼ਟੀ
. . .  about 4 hours ago
ਸ਼ਿਮਲਾ ਦੇ ਮੰਢੋਲ 'ਚ ਹੋਈ ਤਾਜ਼ਾ ਬਰਫਬਾਰੀ
. . .  about 4 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੈਸਟ : ਟਾਸ ਹਾਰ ਕੇ ਪਹਿਲਾ ਬੱਲੇਬਾਜ਼ੀ ਕਰਦਿਆ ਭਾਰਤ 111/5
. . .  about 4 hours ago
ਐੱਫ.ਏ.ਟੀ.ਐੱਫ) ਦਾ ਪੂਰਾ ਸੈਸ਼ਨ ਅੱਜ ਪੈਰਿਸ 'ਚ
. . .  about 4 hours ago
ਕੌਮਾਂਤਰੀ ਮਾਂ ਬੋਲੀ ਦਿਵਸ 'ਤੇ ਅਦਾਰਾ ਅਜੀਤ ਵੱਲੋਂ ਸ਼ੁੱਭਕਾਮਨਾਵਾਂ
. . .  about 3 hours ago
ਅੱਜ ਦਾ ਵਿਚਾਰ
. . .  about 4 hours ago
ਕਰੰਟ ਲੱਗਣ ਨਾਲ ਇਕ ਵਿਅਕਤੀ ਦੀ ਮੌਤ
. . .  1 day ago
ਹੋਲੇ ਮਹੱਲੇ ਦੇ ਸੁਚਾਰੂ ਪ੍ਰਬੰਧਾਂ ਲਈ ਡੀ ਸੀ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਨਾਲ ਕੀਤੀ ਮੀਟਿੰਗ
. . .  1 day ago
15 ਕਰੋੜ 100 ਕਰੋੜ 'ਤੇ ਭਾਰੀ - ਓਵੈਸੀ ਦੀ ਪਾਰਟੀ ਦੇ ਨੇਤਾ ਦਾ ਵਿਵਾਦਗ੍ਰਸਤ ਬਿਆਨ
. . .  1 day ago
ਭਾਜਪਾ ਪ੍ਰਧਾਨ ਜੇ.ਪੀ ਨੱਢਾ ਨੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ
. . .  1 day ago
ਹਵਾਈ ਅੱਡੇ ਨੇੜੇ 100 ਮੀਟਰ ਦਾਇਰੇ 'ਚ ਬਣੀਆਂ ਨਾਜਾਇਜ਼ ਇਮਾਰਤਾਂ ਢਾਈਆਂ
. . .  1 day ago
ਨਾਬਾਲਗ ਵਿਦਿਆਰਥਣ ਦਾ ਸਰੀਰਕ ਸ਼ੋਸ਼ਣ ਕਰਨ ਵਾਲੇ ਦੋਸ਼ੀ ਨੂੰ 20 ਸਾਲ ਦੀ ਕੈਦ
. . .  1 day ago
23 ਦੀ ਸੰਗਰੂਰ ਰੈਲੀ ਐਸ.ਜੀ.ਪੀ.ਸੀ ਦਾ ਮੁੱਢ ਬੱਨੇਗੀ- ਢੀਂਡਸਾ
. . .  1 day ago
ਸ਼ਾਹੀਨ ਬਾਗ ਦੇ ਪ੍ਰਦਰਸ਼ਨਕਾਰੀਆਂ ਨਾਲ ਨਾਰਾਜ਼ ਹੋਈ ਵਾਰਤਾਕਾਰ ਸਾਧਨਾ ਰਾਮਚੰਦਰਨ
. . .  1 day ago
ਸ਼ਾਹੀਨ ਬਾਗ ਫਿਰ ਪਹੁੰਚੇ ਵਾਰਤਾਕਾਰ, ਮੀਡੀਆ ਦੀ ਮੌਜੂਦਗੀ 'ਤੇ ਜਤਾਇਆ ਇਤਰਾਜ਼
. . .  1 day ago
ਖਿਡਾਰੀ ਨੇ ਪਤਨੀ ਤੇ ਤਿੰਨ ਬੱਚਿਆਂ ਨੂੰ ਕਾਰ 'ਚ ਬੰਦ ਕਰ ਜਿੰਦਾ ਸਾੜਿਆ, ਫਿਰ ਕੀਤੀ ਖ਼ੁਦਕੁਸ਼ੀ
. . .  1 day ago
ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਸੋਮਵਾਰ ਤੱਕ ਲਈ ਮੁਲਤਵੀ
. . .  1 day ago
ਰਾਜਸਥਾਨ 'ਚ ਚੋਰੀ ਦੇ ਦੋਸ਼ 'ਚ ਦੋ ਭਰਾਵਾਂ ਦੀ ਵਹਿਸ਼ੀ ਢੰਗ ਨਾਲ ਕੁੱਟਮਾਰ - ਰਾਹੁਲ ਗਾਂਧੀ ਨੇ ਗਹਿਲੋਤ ਸਰਕਾਰ ਤੋਂ ਜਲਦ ਕਾਰਵਾਈ ਦੀ ਕੀਤੀ ਮੰਗ
. . .  1 day ago
ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕਰਨ ਫਿਰ ਸ਼ਾਹੀਨ ਬਾਗ ਪਹੁੰਚੇ ਵਾਰਤਾਕਾਰ
. . .  1 day ago
ਲੌਂਗੋਵਾਲ ਵੈਨ ਹਾਦਸਾ : ਸਿੱਖਿਆ ਮੰਤਰੀ ਨੂੰ ਨੈਤਿਕਤਾ ਕਬੂਲਦੇ ਹੋਏ ਤੁਰੰਤ ਦੇਣਾ ਚਾਹੀਦਾ ਅਸਤੀਫ਼ਾ - ਬੈਂਸ
. . .  1 day ago
ਮੀਂਹ ਕਾਰਨ ਮੌਸਮ ਦਾ ਬਦਲਿਆ ਮਿਜ਼ਾਜ
. . .  1 day ago
ਨਿਰਭੈਆ ਦੇ ਦੋਸ਼ੀ ਨੇ ਆਪਣੇ ਆਪ ਨੂੰ ਮਾਨਸਿਕ ਤੌਰ 'ਤੇ ਦੱਸਿਆ ਬਿਮਾਰ
. . .  1 day ago
ਭੋਪਾਲ ਵਿਚ ਪਲਟੀ ਕਿਸ਼ਤੀ, ਡੀ.ਜੀ.ਪੀ. ਦੀ ਪਤਨੀ ਸਮੇਤ ਸਵਾਰ ਸਨ ਕਈ ਅਧਿਕਾਰੀ, ਬਚਾਅ
. . .  1 day ago
ਨਿਰਭੈਆ ਦੇ ਦੋਸ਼ੀ ਫਾਂਸੀ ਤੋਂ ਬਚਣ ਲਈ ਆਪਣਾ ਰਹੇ ਹਨ ਹਰ ਹੱਥਕੰਡੇ, ਹੁਣ ਪੁੱਜੇ ਚੋਣ ਕਮਿਸ਼ਨ
. . .  1 day ago
ਸ੍ਰੀ ਮੁਕਤਸਰ ਸਾਹਿਬ: ਬਾਦਲ ਨਾਲ ਮੇਰੇ ਗੂੜ੍ਹੇ ਸਬੰਧ-ਨੱਢਾ
. . .  1 day ago
ਵੈਨ ਹਾਦਸੇ 'ਚ ਅਮਨਦੀਪ ਕੌਰ ਦੀ ਬਹਾਦਰੀ 'ਤੇ ਉੱਠੇ ਸਵਾਲ
. . .  1 day ago
ਦੇਸ਼ ਦੇ ਸਾਰੇ ਬੈਂਕ ਰਹਿਣਗੇ 3 ਦਿਨ ਬੰਦ
. . .  1 day ago
ਸਰਕਾਰ ਨੇ 1300 ਸਰਕਾਰੀ ਸਕੂਲ ਕੀਤੇ ਬੰਦ, ਸਿੱਖਿਆ ਮੰਤਰੀ ਨੇ ਕਿਹਾ ਨਹੀਂ
. . .  about 1 hour ago
ਬੇਅਦਬੀ ਮਾਮਲੇ ਵਿਚ ਸੁਪਰੀਮ ਕੋਰਟ ਤੋਂ ਸੀ.ਬੀ.ਆਈ. ਨੂੰ ਝਟਕਾ
. . .  about 1 hour ago
ਪੰਜਾਬ ਵਿਧਾਨ ਸਭਾ ਵਿਚ ਹੁਣ 28 ਫਰਵਰੀ ਨੂੰ ਪੇਸ਼ ਹੋਵੇਗਾ ਬਜਟ
. . .  about 1 hour ago
ਬੇਅਦਬੀ ਮਾਮਲੇ ਵਿਚ ਸੁਪਰੀਮ ਕੋਰਟ ਨੇ ਵਿਧਾਨ ਸਭਾ ਦੇ ਫ਼ੈਸਲੇ 'ਤੇ ਲਾਈ ਮੋਹਰ - ਕੈਪਟਨ
. . .  about 1 hour ago
ਸ੍ਰੀ ਮੁਕਤਸਰ ਸਾਹਿਬ: ਜੇ.ਪੀ. ਨੱਢਾ ਬਾਦਲ ਪਿੰਡ ਪਹੁੰਚੇ
. . .  about 1 hour ago
ਬਾਦਲ, ਸਿੱਧੂ ਤੇ ਢੀਂਡਸਾ ਸਦਨ ਦੀ ਕਾਰਵਾਈ ਵਿਚੋਂ ਰਹੇ ਗੈਰ ਹਾਜ਼ਰ
. . .  about 1 hour ago
ਬਠਿੰਡਾ ਦਿਹਾਤੀ ਵਿਚ ਕਿਸੇ ਵੀ ਸਰਕਾਰੀ ਸਕੂਲ ਦੀ ਇਮਾਰਤ ਅਸੁਰੱਖਿਅਤ ਨਹੀਂ - ਵਿਜੈ ਇੰਦਰ ਸਿੰਗਲਾ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 27 ਅੱਸੂ ਸੰਮਤ 551

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਨਰਸਿੰਗ ਕਾਲਜ ਦੀਆਂ ਲੜਕੀਆਂ ਵਲੋਂ ਸਹੂਲਤਾਂ ਦੀ ਘਾਟ ਨੂੰ ਲੈ ਕੇ ਰੋਸ ਪ੍ਰਦਰਸ਼ਨ

ਜਲਾਲਾਬਾਦ, 12 ਅਕਤੂਬਰ (ਜਤਿੰਦਰ ਪਾਲ ਸਿੰਘ/ਕਰਨ ਚੁਚਰਾ)-ਸਥਾਨਕ ਫ਼ਿਰੋਜਪੁਰ ਸੜਕ 'ਤੇ ਸਥਿਤ ਸਰਕਾਰੀ ਕਾਲਜ ਵਿਚ ਚੱਲ ਰਹੇ ਬਾਬਾ ਫ਼ਰੀਦ ਨਰਸਿੰਗ ਕਾਲਜ ਦੀਆਂ ਲੜਕੀਆਂ ਵਲੋਂ ਕਾਲਜ ਤੇ ਹੋਸਟਲ 'ਚ ਸੁਵਿਧਾਵਾਂ ਦੀ ਕਮੀ ਦੇ ਚੱਲਦੇ ਹੋਏ ਕਾਲਜ ਪ੍ਰਬੰਧਕਾਂ ਵਿਰੁੱਧ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਦੌਰਾਨ ਕਾਲਜ ਦੀਆਂ ਵਿਦਿਆਰਥਣਾਂ ਵਲੋਂ ਪਹਿਲਾਂ ਹਸਪਤਾਲ ਦੇ ਮੁੱਖ ਗੇਟ ਦੇ ਅੰਦਰ ਕਾਲਜ ਪ੍ਰਬੰਧਕਾਂ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਇਸ ਤੋਂ ਬਾਅਦ ਵਿਦਿਆਰਥਣਾਂ ਨੇ ਫ਼ਿਰੋਜਪੁਰ ਸੜਕ 'ਤੇ ਵੀ ਧਰਨਾ ਲਗਾ ਦਿੱਤਾ | ਪੁਲਿਸ ਪ੍ਰਸ਼ਾਸਨ ਨੂੰ ਪਤਾ ਲੱਗਦੇ ਹੀ ਡੀ. ਐਸ. ਪੀ. ਜਲਾਲਾਬਾਦ ਤੇ ਐਸ. ਐੱਚ. ਓ. ਥਾਣਾ ਸਿਟੀ ਮੌਕੇ 'ਤੇ ਪਹੁੰਚ ਗਏ | ਡੀ. ਐਸ. ਪੀ. ਜਲਾਲਾਬਾਦ ਵਲੋਂ ਸਮਝਾਉਣ 'ਤੇ ਵਿਦਿਆਰਥਣਾਂ ਨੇ ਜਾਮ ਖ਼ੋਲ੍ਹ ਦਿੱਤਾ ਅਤੇ ਹਸਪਤਾਲ ਦੇ ਅੰਦਰ ਜਾ ਕੇ ਆਪਣਾ ਰੋਸ ਪ੍ਰਦਰਸ਼ਨ ਜਾਰੀ ਰੱਖਿਆ | ਗੱਲਬਾਤ ਕਰਦਿਆਂ ਵਿਦਿਆਰਥਣਾਂ ਕਿਰਨਦੀਪ , ਰਿਚਾ, ਕਿਰਨਜੀਤ ਕੌਰ, ਰਿਤਿਕਾ, ਪ੍ਰਭਜੋਤ ਕੌਰ, ਜੈਸਮੀਨ ਕੌਰ ਆਦਿ ਨੇ ਕਾਲਜ ਤੇ ਹੋਸਟਲ 'ਚ ਭਾਰੀ ਕਮੀ ਦਾ ਰੋਣਾ ਰੋਇਆ | ਉਨ੍ਹਾਂ ਕਿਹਾ ਕਿ ਹੋਸਟਲ 'ਚ ਪੀਣ ਲਈ ਫ਼ਿਲਟਰ ਪਾਣੀ ਤੱਕ ਨਹੀਂ ਹੈ, ਨਾ ਹੀ ਹੋਸਟਲ 'ਚ ਕੋਈ ਕੰਟੀਨ ਹੈ, ਨਾ ਹੀ ਖੇਡਣ ਲਈ ਕੋਈ ਥਾਂ ਹੈ, ਇਸ ਦੇ ਨਾਲ ਹੀ ਹੋਸਟਲ 'ਚ ਕੋਈ ਵੀ ਐਕਟੀਵਿਟੀ ਵੀ ਨਹੀਂ ਕਰਵਾਈ ਜਾਂਦੀ | ਜੇਕਰ ਸਿਲੇਬਸ ਦੀ ਗੱਲ ਕੀਤੀ ਜਾਵੇ ਤਾਂ ਕਾਲਜ 'ਚ ਪਿ੍ੰਸੀਪਲ ਹੀ ਨਹੀਂ ਹੈ, ਕਲੀਨੀਕਲ ਤਜਰਬਾ ਵੀ ਨਾ ਦੇ ਬਰਾਬਰ ਦਿੱਤਾ ਜਾਂਦਾ ਹੈ | ਸਾਡੇ 'ਤੇ ਅਸੈਸਮੈਂਟ ਦੇ ਨਾਂਅ 'ਤੇ ਤਸ਼ੱਦਦ ਕੀਤਾ ਜਾਂਦਾ ਹੈ | ਇੱਥੋਂ ਤੱਕ ਕਿ ਕੋਈ ਲਾਇਬ੍ਰੇਰੀ ਦੀ ਸੁਵਿਧਾ ਵੀ ਨਹੀਂ ਹੈ | ਵਿਦਿਆਰਥਣਾਂ ਨੇ ਮੰਗ ਕੀਤੀ ਕਿ ਸਾਨੂੰ ਪੂਰੀਆਂ ਸਹੂਲਤਾਂ ਦਿੱਤੀਆਂ ਜਾਣ ਤਾਂ ਜੋ ਅਸੀਂ ਆਪਣਾ ਭਵਿੱਖ ਬਣਾ ਸਕੀਏ | ਇਸ ਬਾਰੇ ਜਦੋਂ ਕਾਲਜ ਦਾ ਕੰਮ ਸੰਭਾਲ ਰਹੇ ਪਿ੍ੰਸੀਪਲ ਚਰਨਜੀਤ ਕੌਰ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਹੋਸਟਲ 'ਚ ਹਰ ਕੰਮ ਸਹੀ ਤਰੀਕੇ ਨਾਲ ਹੁੰਦਾ ਹੈ | ਪਾਣੀ ਵਾਲਾ ਫ਼ਿਲਟਰ ਨਵਾਂ ਲੈਣਾ ਹੈ ਜਿਸ ਲਈ ਉੱਚ ਅਧਿਕਾਰੀਆਂ ਨੂੰ ਕਿਹਾ ਜਾ ਚੁੱਕਿਆ ਹੈ | ਲੜਕੀਆਂ ਦਾ ਕਾਫ਼ੀ ਧਿਆਨ ਰੱਖਿਆ ਜਾਂਦਾ ਹੈ | ਫੇਰ ਵੀ ਜੇਕਰ ਕੋਈ ਸਮੱਸਿਆ ਲੜਕੀਆਂ ਨੂੰ ਆ ਰਹੀ ਹੈ ਤਾਂ ਉਸ ਦਾ ਹੱਲ ਕਰਵਾਇਆ ਜਾਵੇਗਾ |

ਨਾਬਾਲਗ ਲੜਕੀ ਨੂੰ ਵਰਗ਼ਲਾ ਕੇ ਲਿਜਾਣ ਦੇ ਦੋਸ਼ਾਂ ਤਹਿਤ 2 ਨੌਜਵਾਨ ਕਾਬੂ, ਇਕ ਫ਼ਰਾਰ

ਮਮਦੋਟ, 12 ਅਕਤੂਬਰ (ਜਸਬੀਰ ਸਿੰਘ ਕੰਬੋਜ)- ਮਮਦੋਟ ਤੋਂ ਨਾਬਾਲਗ ਲੜਕੀ ਨੂੰ ਵਰਗ਼ਲਾ ਕੇ ਲਿਜਾਣ ਦੇ ਦੋਸ਼ਾਂ ਤਹਿਤ ਪੁਲਿਸ ਵਲੋਂ ਇਕ ਵਿਅਕਤੀ ਤੇ ਉਸ ਦੇ ਇਕ ਸਾਥੀ ਨੂੰ ਕੁਝ ਘੰਟਿਆਂ 'ਚ ਕਾਬੂ ਕਰਕੇ ਲੜਕੀ ਨੂੰ ਬਰਾਮਦ ਕਰਨ 'ਚ ਸਫਲਤਾ ਹਾਸਲ ਕੀਤੀ ਹੈ, ਜਦ ਕਿ ਉਸ ਦਾ ਇਕ ...

ਪੂਰੀ ਖ਼ਬਰ »

ਮਿਡ ਡੇ ਮੀਲ ਕੁੱਕ ਯੂਨੀਅਨ ਨੇ ਸਰਕਾਰ 'ਤੇ ਲਗਾਏ ਵਾਅਦਾ ਿਖ਼ਲਾਫ਼ੀ ਦੇ ਦੋਸ਼

ਫ਼ਾਜ਼ਿਲਕਾ, 12 ਅਕਤੂਬਰ (ਦਵਿੰਦਰ ਪਾਲ ਸਿੰਘ)-ਮਿਡ ਡੇ ਮੀਲ ਕੁੱਕ ਯੂਨੀਅਨ ਦੀ ਰੈਲੀ ਸੂਬਾ ਪ੍ਰਧਾਨ ਕਰਮ ਚੰਦ ਚੰਡਾਲੀਆ ਦੀ ਪ੍ਰਧਾਨਗੀ ਹੇਠ ਪ੍ਰਤਾਪ ਬਾਗ਼ ਵਿਖੇ ਹੋਈ | ਇਸ ਰੈਲੀ ਨੂੰ ਸੰਬੋਧਨ ਕਰਦਿਆਂ ਦਰਜਾ ਚਾਰ ਮਿਡ ਡੇ ਮੀਲ ਕੁੱਕ ਯੂਨੀਅਨ ਦੇ ਸੂਬਾ ਪ੍ਰਧਾਨ ਕਰਮ ...

ਪੂਰੀ ਖ਼ਬਰ »

ਸਿੱਖਿਆ ਸਕੱਤਰ ਪੰਜਾਬ ਵਲੋਂ ਸਰਕਾਰੀ ਹਾਈ ਸਕੂਲ ਪੱਲਾ ਮੇਘਾ ਦੇ ਅਧਿਆਪਕਾਂ ਦਾ ਸਨਮਾਨ

ਫ਼ਿਰੋਜ਼ਪੁਰ, 12 ਅਕਤੂਬਰ (ਤਪਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ ਸਿੱਖਿਆ ਦੇ ਖੇਤਰ 'ਚ ਵਿਸ਼ੇਸ਼ ਯੋਗਦਾਨ ਪਾਉਣ ਵਾਲੇ ਸਰਕਾਰੀ ਹਾਈ ਸਕੂਲ ਪੱਲਾ ਮੇਘਾ ਦੇ ਅਧਿਆਪਕਾਂ ਨੂੰ ਬੀਤੇ ਦਿਨ ਹੀ ਫ਼ਿਰੋਜ਼ਪੁਰ ਵਿਖੇ ਇਕ ਸਮਾਗਮ ਦੌਰਾਨ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ਨੇ ਸਰਕਾਰ ਵਿਰੁੱਧ ਕੀਤੀ ਰੋਸ ਰੈਲੀ

ਜਲਾਲਾਬਾਦ, 12 ਅਕਤੂਬਰ (ਜਤਿੰਦਰ ਪਾਲ ਸਿੰਘ/ਕਰਨ ਚੁਚਰਾ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ਵਲੋਂ ਅੱਜ ਜਲਾਲਾਬਾਦ ਦੀ ਜਿਮਨੀ ਚੋਣ ਦੌਰਾਨ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸੂਬਾ ਪ੍ਰਧਾਨ ਹਰਜੀਤ ਕੌਰ ਪੰਜੋਲਾ ਦੀ ਅਗਵਾਈ ਹੇਠ ਸਥਾਨਕ ਸ਼ਹੀਦ ਊਧਮ ਸਿੰਘ ਪਾਰਕ ...

ਪੂਰੀ ਖ਼ਬਰ »

ਨਵੰਬਰ 'ਚ ਸ਼ੁਰੂ ਹੋਣ ਵਾਲੀ ਫ਼ਿਰੋਜ਼ਪੁਰ ਐਕਸਪੈੱ੍ਰਸ ਗੱਡੀ ਚੰਡੀਗੜ੍ਹ ਜਾਣ ਵਾਲਿਆਂ ਲਈ ਇਕ ਤੋਹਫ਼ਾ ਹੋਵੇਗੀ- ਵਿਧਾਇਕ ਪਿੰਕੀ

ਫ਼ਿਰੋਜ਼ਪੁਰ, 12 ਅਕਤੂਬਰ (ਤਪਿੰਦਰ ਸਿੰਘ)- ਨਵੰਬਰ ਦੇ ਪਹਿਲੇ ਹਫ਼ਤੇ ਸ਼ੁਰੂ ਹੋਣ ਵਾਲੀ ਫ਼ਿਰੋਜ਼ਪੁਰ ਐਕਸਪੈੱ੍ਰਸ ਗੱਡੀ ਚੰਡੀਗੜ੍ਹ ਜਾਣ ਵਾਲੇ ਲੋਕਾਂ ਲਈ ਇਕ ਤੋਹਫ਼ਾ ਹੋਵੇਗੀ, ਕਿਉਂਕਿ ਹੁਣ ਜ਼ਰੂਰੀ ਕੰਮਾਂ ਲਈ ਚੰਡੀਗੜ੍ਹ ਜਾਣ ਵਾਲੇ ਫ਼ਿਰੋਜ਼ਪੁਰ ਦੇ ਲੋਕਾਂ ...

ਪੂਰੀ ਖ਼ਬਰ »

ਧਰਮਸੋਤ ਨੇ ਮਗਨਰੇਗਾ ਮੁਲਾਜ਼ਮਾਂ ਦੀਆਂ ਮੰਗਾਂ ਮੰਨੀਆਂ

ਜਲਾਲਾਬਾਦ, 12 ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ)-ਅੱਜ ਜ਼ਿਲ੍ਹਾ ਫਾਜ਼ਿਲਕਾ ਦੇ ਪਿਛਲੇ ਇਕ ਸਾਲ ਤੋਂ ਕੱਢੇ 2 ਮਗਨਰੇਗਾ ਮੁਲਾਜ਼ਮਾਂ ਨੂੰ ਬਹਾਲ ਕਰਵਾਉਣ ਲਈ ਇੱਥੇ ਬੀਤੇ ਸ਼ੁੱਕਰਵਾਰ ਤੋਂ ਬਲਾਕ ਵਿਕਾਸ ਤੇ ਪੰਚਾਇਤ ਦਫਤਰ ਜਲਾਲਾਬਾਦ ਅੱਗੇ ਭੁੱਖ ਹੜਤਾਲ 'ਤੇ ਬੈਠੇ ...

ਪੂਰੀ ਖ਼ਬਰ »

ਸਰਕਾਰੀ ਮਿਡਲ ਸਕੂਲ 'ਚ ਵਿਗਿਆਨ ਮੇਲਾ ਲਗਾਇਆ

ਮੰਡੀ ਲਾਧੂਕਾ, 12 ਅਕਤੂਬਰ (ਰਾਕੇਸ਼ ਛਾਬੜਾ)-ਸਰਕਾਰੀ ਮਿਡਲ ਸਕੂਲ ਚੱਕ ਖੇੜੇ ਵਾਲਾ ਜੈਮਲ ਵਾਲਾ ਵਿਖੇ ਵਿਗਿਆਨ ਮੇਲਾ ਲਗਾਇਆ ਗਿਆ | ਇਸ ਵਿਗਿਆਨ ਮੇਲੇ 'ਚ ਸਾਇੰਸ ਅਧਿਆਪਕਾ ਮਮਤਾ ਬੱਬਰ ਦੀ ਅਗਵਾਈ ਹੇਠ ਸਕੂਲ ਦੇ ਵਿਦਿਆਰਥੀਆਂ ਵਲੋਂ ਵੱਖ-ਵੱਖ ਤਰ੍ਹਾਂ ਦੇ ਸਾਇੰਸ ...

ਪੂਰੀ ਖ਼ਬਰ »

ਨੂੰ ਹ ਨਾਲ ਕੁੱਟਮਾਰ ਕਰਨ ਵਾਲੀ ਸੱਸ, ਨਨਾਣ ਤੇ ਦਿਓਰ ਿਖ਼ਲਾਫ਼ ਮੁਕੱਦਮਾ ਦਰਜ

ਮੰਡੀ ਲਾਧੂਕਾ,12 ਅਕਤੂਬਰ (ਰਾਕੇਸ਼ ਛਾਬੜਾ)-ਨੂੰਹ ਨਾਲ ਕੁੱਟਮਾਰ ਕਰਨ ਵਾਲੀ ਸੱਸ, ਨਨਾਣ, ਦਿਓਰ ਤੇ ਇਕ ਹੋਰ ਸਮੇਤ 4 ਜਣਿਆਂ ਿਖ਼ਲਾਫ਼ ਥਾਣਾ ਸਦਰ ਫ਼ਾਜ਼ਿਲਕਾ ਵਿਖੇ ਵੱਖ-ਵੱਖ ਧਰਾਵਾਂ ਹੇਠ ਮੁਕੱਦਮਾ ਦਰਜ ਕੀਤਾ ਗਿਆ ਹੈ | ਨਿਰਮਲ ਕੌਰ ਪਤਨੀ ਬਲਵੰਤ ਸਿੰਘ ਦੇ ਬਿਆਨਾਂ ...

ਪੂਰੀ ਖ਼ਬਰ »

6 ਜ਼ਿਲਿ੍ਹਆਂ ਦੇ ਪਟਵਾਰੀਆਂ ਨੇ ਤਹਿਸੀਲ ਕੰਪਲੈਕਸ 'ਚ ਦਿੱਤਾ ਧਰਨਾ

ਜਲਾਲਾਬਾਦ, 12 ਅਕਤੂਬਰ (ਕਰਨ ਚੁਚਰਾ)-ਦੀ ਰੈਵੀਨਿਊ ਪਟਵਾਰ ਯੂਨੀਅਨ ਵਲੋਂ 6 ਜਿਲਿ੍ਹਆਂ ਫ਼ਾਜ਼ਿਲਕਾ, ਫਿਰੋਜ਼ਪੁਰ, ਫ਼ਰੀਦਕੋਟ , ਸ਼੍ਰੀ ਮੁਕਤਸਰ ਸਾਹਿਬ , ਬਠਿੰਡਾ ਤੇ ਮਾਨਸਾ ਦੇ ਪਟਵਾਰੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਤਹਿਸੀਲ ਕੰਪਲੈਕਸ ਜਲਾਲਾਬਾਦ 'ਚ ਰੋਸ ...

ਪੂਰੀ ਖ਼ਬਰ »

ਤਰਨਤਾਰਨ ਤੋਂ ਬਦਲੀ ਤੇ ਫ਼ਾਰਗ ਨਾ ਹੋਏ ਅਧਿਆਪਕਾਂ ਨੇ ਕੀਤਾ ਸਰਕਾਰ ਵਿਰੁੱਧ ਰੋਸ ਮਾਰਚ

ਜਲਾਲਾਬਾਦ, 12 ਅਕਤੂਬਰ (ਜਤਿੰਦਰ ਪਾਲ ਸਿੰਘ)-ਤਰਨਤਾਰਨ ਜ਼ਿਲੇ੍ਹ ਤੋਂ ਬਦਲੀ ਹੋਏ ਈ. ਟੀ. ਟੀ. ਅਤੇ ਬੀ ਐੱਡ ਅਧਿਆਪਕ ਯੂਨੀਅਨ ਦੀ ਮੀਟਿੰਗ ਸਥਾਨਕ ਸ਼ਹੀਦ ਊਧਮ ਸਿੰਘ ਪਾਰਕ ਵਿਖੇ ਪ੍ਰਧਾਨ ਬਲਵਿੰਦਰ ਸਿੰਘ ਬੀ. ਐੱਡ ਯੂਨੀਅਨ ਤੇ ਪ੍ਰਧਾਨ ਕੁਲਵਿੰਦਰ ਸਿੰਘ ਈ.ਟੀ.ਟੀ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਣੇ 3 ਕਾਬੂ

ਅਬੋਹਰ, 12 ਅਕਤੂਬਰ (ਕੁਲਦੀਪ ਸਿੰਘ ਸੰਧੂ)-ਥਾਣਾ ਸਿਟੀ-1 ਦੀ ਪੁਲਿਸ ਨੇ ਅਨਾਜ ਮੰਡੀ ਦੇ ਕੋਲੋਂ ਤਿੰਨ ਜਣਿਆਂ ਨੂੰ ਚੋਰੀ ਦੇ ਦੋ ਮੋਟਰਸਾਈਕਲ ਸਮੇਤ ਕਾਬੂ ਕੀਤਾ ਹੈ | ਜਾਣਕਾਰ ਅਨੁਸਾਰ ਥਾਣੇ ਦੇ ਏ.ਐਸ.ਆਈ. ਆਤਮਾ ਰਾਮ ਸਮੇਤ ਪੁਲਿਸ ਪਾਰਟੀ ਅਨਾਜ ਮੰਡੀ ਕੋਲ ਗਸ਼ਤ ਕਰ ਰਹੇ ...

ਪੂਰੀ ਖ਼ਬਰ »

ਨੌਕਰੀ ਦਾ ਝਾਂਸਾ ਦੇ ਕੇ ਸਾਢੇ 5 ਲੱਖ ਰੁਪਏ ਦੀ ਠੱਗੀ ਮਾਰੀ

ਜਲਾਲਾਬਾਦ, 12 ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ)-ਸਥਾਨਕ ਥਾਣਾ ਸਿਟੀ ਦੀ ਪੁਲਿਸ ਨੇ ਪਿੰਡ ਚੱਕ ਸੁੱਕੜ ਦੇ ਨਿਵਾਸੀ ਗੁਰਪ੍ਰੀਤ ਸਿੰਘ ਨੂੰ ਰੇਲਵੇ ਵਿਭਾਗ 'ਚ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਸਾਢੇ 5 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਤਿੰਨ ਵਿਅਕਤੀਆਂ ਵਿਰੁੱਧ ...

ਪੂਰੀ ਖ਼ਬਰ »

ਡੀ.ਏ.ਵੀ.ਬੀ.ਐੱਡ ਕਾਲਜ ਦੀ ਅਧਿਆਪਕਾ ਪ੍ਰੀਆ ਸ਼ਰਮਾ ਨੇ ਮਾਰੀਆਂ ਮੱਲਾਂ

ਫ਼ਾਜ਼ਿਲਕਾ, 12 ਅਕਤੂਬਰ (ਦਵਿੰਦਰ ਪਾਲ ਸਿੰਘ)-ਸਥਾਨਕ ਡੀ.ਏ.ਵੀ. ਬੀ.ਐੱਡ ਕਾਲਜ ਦੀ ਅਧਿਆਪਕਾ ਪ੍ਰੀਆ ਸ਼ਰਮਾ ਨੇ ਪੰਜਾਬ ਯੂਨੀਵਰਸਿਟੀ ਅਧੀਨ, ਯੂ.ਐਸ.ਓ.ਐਲ ਦੇ ਡਿਪਲੋਮਾ ਗਾਈਡਨੈਸ ਤੇ ਕਾਊਾਸਿਲੰਗ 'ਚ ਚੌਥਾ ਸਥਾਨ ਹਾਸਿਲ ਕੀਤਾ ਹੈ | ਇਸ ਕਾਲਜ ਦਾ ਸਟਾਫ਼ ਲਗਾਤਾਰ ਪੜ੍ਹਾਈ ...

ਪੂਰੀ ਖ਼ਬਰ »

ਆਵਲਾ ਦੇ ਹੱਕ 'ਚ ਵੋਟਾਂ ਪਾ ਕੇ ਜਲਾਲਾਬਾਦ ਦੇ ਲੋਕ ਸੁਖਬੀਰ ਦਾ ਹੰਕਾਰ ਤੋੜਨਗੇ-ਧਰਮਸੋਤ

ਜਲਾਲਾਬਾਦ, 12 ਅਕਤੂਬਰ (ਕਰਨ ਚੁਚਰਾ)-ਪੰਜਾਬ ਦੇ ਜੰਗਲਾਤ, ਪਿੰ੍ਰਟਿੰਗ ਐਾਡ ਸਟੇਸ਼ਨਰੀ ਤੇ ਐਸ.ਸੀ.ਬੀ.ਸੀ ਭਲਾਈ ਵਿਭਾਗ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਵਲੋਂ ਜਲਾਲਾਬਾਦ ਜਿਮਨੀ ਚੋਣ ਦੌਰਾਨ ਅੱਜ ਹਲਕੇ ਦੇ ਦਰਜਨਾਂ ਪਿੰਡਾਂ 'ਚ ਕਾਂਗਰਸੀ ਪਾਰਟੀ ਦੇ ...

ਪੂਰੀ ਖ਼ਬਰ »

ਗੋਡਿਆਂ ਦੇ ਇਲਾਜ ਲਈ ਫਿਰੋਜ਼ਪੁਰ ਵਿਖੇ ਓ.ਪੀ.ਡੀ. 'ਚ ਮਰੀਜ਼ ਲੈ ਰਹੇ ਹਨ ਲਾਭ

ਲੁਧਿਆਣਾ, 12 ਅਕਤੂਬਰ (ਭੁਪਿੰਦਰ ਸਿੰਘ ਬਸਰਾ)-ਗੋਡਿਆਂ ਦੇ ਦਰਦ ਦੇ ਇਲਾਜ ਲਈ ਹੁਣ ਗੋਡੇ ਬਦਲਵਾਉਣ ਜਾਂ ਕੋੜੀਆਂ ਦਵਾਈਆਂ ਖਾਣ ਦੀ ਜਰੂਰਤ ਨਹੀਂ ਹੈ,ਕਿਉਕਿ ਬਿਨਾਂ ਇਸ ਦੇ ਹੀ ਗੋਡਿਆਂ ਦੇ ਦਰਦ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ | ਇਹ ਪ੍ਰਗਟਾਵਾ ਕਰਦਿਆ ਗੋਡਿਆਂ ਦੇ ...

ਪੂਰੀ ਖ਼ਬਰ »

ਪੀਰ ਬਾਬਾ ਕਾਬਲ ਸ਼ਾਹ ਦੀ ਯਾਦ 'ਚ ਪਿੰਡ ਸੈਦੇ ਕੇ ਮੋਹਨ ਵਿਖੇ ਲੱਗਿਆ ਭਾਰੀ ਮੇਲਾ

ਗੋਲੂ ਕਾ ਮੋੜ, 12 ਅਕਤੂਬਰ (ਸੁਰਿੰਦਰ ਸਿੰਘ ਪੁਪਨੇਜਾ)- ਫ਼ਿਰੋਜ਼ਪੁਰ-ਫ਼ਾਜ਼ਿਲਕਾ ਜੀ.ਟੀ ਰੋਡ 'ਤੇ ਸਥਿਤ ਪਿੰਡ ਸੈਦੇ ਕੇ ਮੋਹਨ ਵਿਖੇ ਪੀਰ ਬਾਬਾ ਕਾਬਲ ਸ਼ਾਹ ਦੀ ਦਰਗਾਹ 'ਤੇ ਸਾਲਾਨਾ ਜੋੜ ਮੇਲਾ ਕਰਵਾਇਆ ਗਿਆ | ਮੇਲੇ 'ਚ ਪਿੰਡ ਤੋਂ ਇਲਾਵਾ ਇਲਾਕੇ ਦੀਆਂ ਸੰਗਤਾਂ ਨੇ ...

ਪੂਰੀ ਖ਼ਬਰ »

ਪਬਲਿਕ ਸਕੂਲ ਕੱਸੋਆਣਾ ਵਿਖੇ ਪੰਜਾਬ ਪੱਧਰੀ ਖੇਡਾਂ ਸ਼ਾਨੋ-ਸ਼ੌਕਤ ਨਾਲ ਸ਼ੁਰੂ

ਜ਼ੀਰਾ, 12 ਅਕਤੂਬਰ (ਮਨਜੀਤ ਸਿੰਘ ਢਿੱਲੋਂ)- ਐੱਸ.ਐੱਸ ਮੈਮੋਰੀਅਲ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਕੱਸੋਆਣਾ ਵਿਖੇ ਪੰਜ ਰੋਜ਼ਾ 65ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਸਾਫਟਬਾਲ ਅੰਡਰ-19 ਲੜਕੇ ਅਤੇ ਲੜਕੀਆਂ ਦਾ ਉਦਘਾਟਨ ਜਥੇਦਾਰ ਇੰਦਰਜੀਤ ਸਿੰਘ ਜ਼ੀਰਾ ...

ਪੂਰੀ ਖ਼ਬਰ »

ਗੈਸ ਸਿਲੰਡਰ ਦੀ ਪ੍ਰੀ ਡਿਲਿਵਰੀ ਚੈਕਿੰਗ ਸਬੰਧੀ ਗਾਹਕ ਜਾਗਰੂਕਤਾ ਰੈਲੀ ਕੱਢੀ

ਫ਼ਿਰੋਜ਼ਪੁਰ/ਜ਼ੀਰਾ, 12 ਅਕਤੂਬਰ (ਤਪਿੰਦਰ ਸਿੰਘ/ਮਨਜੀਤ ਸਿੰਘ ਢਿੱਲੋਂ)- ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਿਡ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਲੰਧਰ ਏਰੀਆ ਆਫ਼ਿਸ ਮੈਨੇਜਰ ਰਾਕੇਸ਼ ਸਰੋਜ ਦੀ ਅਗਵਾਈ 'ਚ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਮੂਹ ਗੈਸ ਏਜੰਸੀ ...

ਪੂਰੀ ਖ਼ਬਰ »

ਸਰਵਹਿੱਤਕਾਰੀ ਵਿੱਦਿਆ ਮੰਦਰ 'ਚ ਡਵੀਜ਼ਨ ਪੱਧਰ ਦਾ ਤਿੰਨ ਰੋਜ਼ਾ ਕੈਂਪ ਸ਼ੁਰੂ

ਜ਼ੀਰਾ, 12 ਅਕਤੂਬਰ (ਮਨਜੀਤ ਸਿੰਘ ਢਿੱਲੋਂ)- ਸਵਾਮੀ ਸਵਤੇ ਪ੍ਰਕਾਸ਼ ਸਰਵਹਿੱਤਕਾਰੀ ਵਿੱਦਿਆ ਮੰਦਰ (ਗੁੱਗਾ ਮੰਦਿਰ) ਜ਼ੀਰਾ ਵਿਖੇ ਡਵੀਜ਼ਨ ਪੱਧਰ ਦਾ ਤਿੰਨ ਰੋਜ਼ਾ ਕੈਂਪ ਪ੍ਰਧਾਨ ਕਰਨ ਬਾਂਸਲ ਦੀ ਦੇਖ-ਰੇਖ 'ਚ ਸ਼ੁਰੂ ਹੋਇਆ | ਇਸ ਕੈਂਪ 'ਚ 7 ਸਕੂਲਾਂ ਦੇ 145 ਵਿਦਿਆਰਥੀ ...

ਪੂਰੀ ਖ਼ਬਰ »

ਡੀ.ਏ.ਵੀ.ਬੀ.ਐੱਡ ਕਾਲਜ ਦੀ ਅਧਿਆਪਕਾ ਪ੍ਰੀਆ ਸ਼ਰਮਾ ਨੇ ਮਾਰੀਆਂ ਮੱਲਾਂ

ਫ਼ਾਜ਼ਿਲਕਾ, 12 ਅਕਤੂਬਰ (ਦਵਿੰਦਰ ਪਾਲ ਸਿੰਘ)-ਸਥਾਨਕ ਡੀ.ਏ.ਵੀ. ਬੀ.ਐੱਡ ਕਾਲਜ ਦੀ ਅਧਿਆਪਕਾ ਪ੍ਰੀਆ ਸ਼ਰਮਾ ਨੇ ਪੰਜਾਬ ਯੂਨੀਵਰਸਿਟੀ ਅਧੀਨ, ਯੂ.ਐਸ.ਓ.ਐਲ ਦੇ ਡਿਪਲੋਮਾ ਗਾਈਡਨੈਸ ਤੇ ਕਾਊਾਸਿਲੰਗ 'ਚ ਚੌਥਾ ਸਥਾਨ ਹਾਸਿਲ ਕੀਤਾ ਹੈ | ਇਸ ਕਾਲਜ ਦਾ ਸਟਾਫ਼ ਲਗਾਤਾਰ ...

ਪੂਰੀ ਖ਼ਬਰ »

ਸੇਖੋਂ ਤੇ ਮੰਟਾ ਨੇ ਡਿੱਬੀਪੁਰਾ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

ਜਲਾਲਾਬਾਦ, 12 ਅਕਤੂਬਰ (ਕਰਨ ਚੁਚਰਾ)-ਅਕਾਲੀ ਭਾਜਪਾ ਦੇ ਉਮੀਦਵਾਰ ਡਾ. ਰਾਜ ਸਿੰਘ ਡਿੱਬੀਪੁਰਾ ਦੀ ਚੋਣ ਮੁਹਿੰਮ ਨੂੰ ਤੇਜ਼ ਕਰਦੇ ਹੋਏ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਤੇ ਸਤਿੰਦਰਜੀਤ ਸਿੰਘ ਮੰਟਾਂ ਨੇ ਕਿਹਾ ਕਿ ਕਾਂਗਰਸ ਸਰਕਾਰ ਪਿਛਲੇ ਢਾਈ ਸਾਲਾਂ ...

ਪੂਰੀ ਖ਼ਬਰ »

ਹਰਾਜ ਵਿਖੇ ਅਨੀਮੀਆ ਮੁਕਤ ਪੰਜਾਬ ਤਹਿਤ ਕੈਂਪ ਲਗਾਇਆ

ਤਲਵੰਡੀ ਭਾਈ, 12 ਅਕਤੂਬਰ (ਕੁਲਜਿੰਦਰ ਸਿੰਘ ਗਿੱਲ)- ਸਿਹਤ ਵਿਭਾਗ ਵਲੋਂ ਪਿੰਡ ਹਰਾਜ ਦੇ ਸਬ ਸੈਂਟਰ ਵਿਖੇ ਅਨੀਮੀਆ ਮੁਕਤ ਪੰਜਾਬ ਅਭਿਆਨ ਤਹਿਤ ਕੈਂਪ ਲਗਾਇਆ ਗਿਆ, ਜਿਸ ਦੌਰਾਨ ਗਰਭਵਤੀ ਔਰਤਾਂ ਨੂੰ ਖ਼ੁਰਾਕ ਬਾਰੇ ਜਾਣਕਾਰੀ ਦਿੱਤੀ | ਇਸ ਸਮੇਂ ਔਰਤਾਂ ਦੇ ਪਹਿਲੇ ...

ਪੂਰੀ ਖ਼ਬਰ »

ਕੀ ਰਾਏ ਸਿੱਖ ਵੋਟ ਬੈਂਕ ਨੂੰ ਬਰਾਦਰੀ ਉਮੀਦਵਾਰ ਿਖ਼ਲਾਫ਼ ਭੁਗਤਾ ਪਾਉਣਗੇ ਸ਼ੇਰ ਸਿੰਘ ਘੁਬਾਇਆ...

ਫ਼ਿਰੋਜ਼ਪੁਰ, 12 ਅਕਤੂਬਰ (ਤਪਿੰਦਰ ਸਿੰਘ)- ਕਰੀਬ ਸਾਢੇ ਚਾਰ ਮਹੀਨੇ ਪਹਿਲਾਂ ਹੋਈਆ ਲੋਕ ਸਭਾ ਚੋਣਾਂ 'ਚ ਐਨ.ਡੀ.ਏ ਦੀ ਹੋਈ ਵੱਡੀ ਜਿੱਤ ਨੇ ਜਿੱਥੇ ਵਿਰੋਧੀ ਵੱਡੀਆਂ ਤੇ ਛੋਟੀਆਂ ਸਿਆਸੀ ਪਾਰਟੀਆਂ ਦੇ ਭਵਿੱਖ ਨੂੰ ਝੰਜੋੜ ਕੇ ਰੱਖ ਦਿੱਤਾ, ਉੱਥੇ ਕਈ ਸਿਆਸੀ ਆਗੂਆਂ ਨੂੰ ...

ਪੂਰੀ ਖ਼ਬਰ »

ਰਾਜਨ ਸਿੱਧੂ ਯੂ.ਐੱਸ.ਏ. ਐਨ.ਆਰ.ਆਈ. ਦੇ ਕੋਆਰਡੀਨੇਟਰ ਨਿਯੁਕਤ

ਗੁਰੂਹਰਸਹਾਏ, 12 ਅਕਤੂਬਰ (ਹਰਚਰਨ ਸਿੰਘ ਸੰਧੂ)- ਐਨ.ਆਰ.ਆਈ. ਲੋਕਾਂ ਦੀਆਂ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਤੇ ਉਨ੍ਹਾਂ ਦੇ ਕੰਮਾਂਕਾਰਾਂ ਨੂੰ ਹੋਰ ਸੁਖਾਲਾ ਬਣਾਉਣ ਲਈ ਰਾਜਨ ਸਿੱਧੂ ਯੂ.ਐੱਸ.ਏ. ਨੂੰ ਪੰਜਾਬ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ | ਐਨ.ਆਰ.ਆਈ. ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX