ਤਾਜਾ ਖ਼ਬਰਾਂ


ਝਾਰਖੰਡ ਚੋਣਾਂ : ਭਾਜਪਾ ਨੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ
. . .  1 day ago
ਬਰਾਤ ਤੋਂ ਵਾਪਸ ਪਰਤੀ ਤੇਜ਼ ਰਫ਼ਤਾਰ ਗੱਡੀ ਦਰਖਤ 'ਚ ਵੱਜਣ ਕਾਰਨ 3 ਦੀ ਮੌਤ
. . .  1 day ago
ਬਾਲਿਆਂਵਾਲੀ, 17 ਨਵੰਬਰ (ਕੁਲਦੀਪ ਮਤਵਾਲਾ)-ਪਿੰਡ ਕੋਟੜਾ ਕੌੜਾ ਵਿਖੇ ਬਰਾਤ ਤੋਂ ਵਾਪਸ ਆ ਰਹੇ ਬਰਾਤੀਆਂ ਦੀ ਗੱਡੀ ਦਰਖਤ 'ਚ ਵੱਜਣ ਕਾਰਨ 3 ਦੀ ਮੌਤ ਅਤੇ 2 ਦੇ ਗੰਭੀਰ ਜ਼ਖਮੀ ਹੋਣ ਦੀ ਖ਼ਬਰ ਹੈ।ਜਿਸ ਕਾਰਨ ਸਾਰੇ ਇਲਾਕੇ 'ਚ ਸੋਗ ...
ਦਲਿਤ ਨੌਜਵਾਨ ਜਗਮੇਲ ਦੀ ਮੌਤ 'ਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਲਗਾਇਆ ਧਰਨਾ
. . .  1 day ago
ਲਹਿਰਾਗਾਗਾ, 16 ਨਵੰਬਰ (ਅਸ਼ੋਕ ਗਰਗ,ਸੂਰਜ ਭਾਨ ਗੋਇਲ,ਕੰਵਲਜੀਤ ਢੀਂਡਸਾ) - ਪਿੰਡ ਚੰਗਾਲੀਵਾਲਾ ਵਿਖੇ ਦਲਿਤ ਨੌਜਵਾਨ ਜਗਮੇਲ ਸਿੰਘ ਦੀ ਪਿੰਡ ਦੇ ਧਨਾਢ ਲੋਕਾਂ ਵੱਲੋਂ ਕੁੱਟਮਾਰ ਕਾਰਨ, ਪਿਸ਼ਾਬ ਪਿਲਾਉਣ ਅਤੇ ਪੈਰਾਂ ...
ਭਾਰਤ ਨੇ ਅਗਨੀ -2 ਬੈਲਿਸਟਿਕ ਮਿਜ਼ਾਈਲ ਦਾ ਕੀਤਾ ਸਫਲਤਾਪੂਰਵਕ ਪ੍ਰੀਖਣ
. . .  1 day ago
ਸਰਸਾ ਨੰਗਲ 'ਚ ਕਰੀਬ 5 ਘੰਟਿਆਂ ਮਗਰੋਂ ਤੇਂਦੂਏ ਨੂੰ ਫੜਨ 'ਚ ਸਬੰਧਿਤ ਅਧਿਕਾਰੀ ਹੋਏ ਸਫਲ
. . .  1 day ago
ਭਰਤ ਗੜ੍ਹ ,16 ਨਵੰਬਰ (ਜਸਬੀਰ ਸਿੰਘ ਬਾਵਾ)- ਥਾਣਾ ਕੀਰਤਪੁਰ ਸਾਹਿਬ ਅਧੀਨ ਆਉਂਦੇ ਪਿੰਡ ਸਰਸਾ ਨੰਗਲ 'ਚ ਅੱਜ ਉਦੋਂ ਮਾਹੌਲ ਤਣਾਓ ਪੂਰਣ ਹੋ ਗਿਆ, ਜਦੋਂ ੇ ਬਾਅਦ ਦੁਪਹਿਰ ਇੱਥੋਂ ਦੇ ਵਸਨੀਕ ਮੋਹਣ ਸਿੰਘ ਦੇ ਘਰ ਦੇ ...
ਅਨਿਲ ਅੰਬਾਨੀ ਨੇ ਦਿੱਤਾ ਰਿਲਾਇੰਸ ਕਮਨੀਕੇਸ਼ਨ ਦੇ ਨਿਰਦੇਸ਼ਕ ਅਹੁਦੇ ਤੋਂ ਅਸਤੀਫ਼ਾ
. . .  1 day ago
ਮੁੰਬਈ ,16 ਨਵੰਬਰ - ਅਨਿਲ ਅੰਬਾਨੀ ਨੇ ਅੱਜ ਕਰਜ਼ੇ ਦੇ ਬੋਝ ਹੇਠ ਦੱਬੀ ਰਿਲਾਇੰਸ ਕਮਨੀਕੇਸ਼ਨ ਦੇ ਨਿਰਦੇਸ਼ਕ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਸ਼ੁੱਕਰਵਾਰ ਨੂੰ ਜਾਰੀ ਤਿਮਾਹੀ 'ਚ ਕੰਪਨੀ ਨੂੰ 30 ਹਜ਼ਾਰ ਕਰੋੜ ਤੋਂ ਵੱਧ ਘਾਟਾ ...
ਲਾਹੌਰ ਹਾਈਕੋਰਟ ਨੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੂੰ ਵਿਦੇਸ਼ ਜਾਣ ਦੀ ਦਿਤੀ ਇਜਾਜ਼ਤ
. . .  1 day ago
ਅਟਾਰੀ ਵਾਹਗਾ ਸਰਹੱਦ ਵਿਖੇ ਰੀਟਰੀਟ ਸੈਰਾਮਨੀ ਦਾ ਸਮਾਂ ਸ਼ਾਮ ਸਾਢੇ 4 ਵਜੇ ਹੋਇਆ
. . .  1 day ago
ਅਟਾਰੀ ,16 ਨਵੰਬਰ ( ਰੁਪਿੰਦਰਜੀਤ ਸਿੰਘ ਭਕਨਾ) - ਭਾਰਤ ਪਾਕਿਸਤਾਨ ਦੀ ਸਾਂਝੀ ਜਾਂਚ ਚੌਕੀ ਅਟਾਰੀ ਵਾਹਗਾ ਸਰਹੱਦ ਵਿਖੇ ਭਾਰਤ ਪਾਕਿਸਤਾਨ ਦੀਆਂ ਸੁਰੱਖਿਆ ਫੋਰਸਾਂ ਵੱਲੋਂ ਨਿਭਾਈ ਜਾਂਦੀ ਰੀਟਰੀਟ ਸੈਰਾਮਨੀ (ਝੰਡਾ ਉਤਾਰਨ ਦੀ ਰਸਮ )ਜਿਸ ਨੂੰ ...
ਐੱਸ ਜੀ ਪੀ ਸੀ ਕੋਲ ਫ਼ੰਡਾਂ ਦੀ ਘਾਟ ਨਹੀਂ , 20 ਡਾਲਰ ਦੇ ਸਕਦੇ ਹਨ - ਪ੍ਰਨੀਤ ਕੌਰ
. . .  1 day ago
ਨਾਭਾ , 16 ਨਵੰਬਰ ( ਅਮਨਦੀਪ ਸਿੰਘ ਲਵਲੀ)- ਇਤਿਹਾਸਿਕ ਨਗਰੀ ਨਾਭਾ ਵਿਖੇ ਮੈਂਬਰ ਪਾਰਲੀਮੈਂਟ ਮਹਾਰਾਣੀ ਪ੍ਰਨੀਤ ਕੌਰ ਵੱਲੋਂ ਧੰਨਵਾਦੀ ਦੌਰਾ ਕੀਤਾ ਗਿਆ। ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਜੋ ਸੰਗਤ ਨੂੰ ਪਾਸਪੋਰਟ ...
ਰਾਮਾ ਮੰਡੀ ਵਿਖੇ ਆਪਸ 'ਚ ਭਿੜੇ ਭਾਜਪਾ ਆਗੂ ਅਤੇ ਵਰਕਰ
. . .  1 day ago
ਜਲੰਧਰ, 16 ਨਵੰਬਰ (ਪਵਨ)- ਅੱਜ ਰਾਮਾ ਮੰਡੀ ਵਿਖੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਅਤੇ ਸਾਬਕਾ ਮੇਅਰ ਰਾਕੇਸ਼ ਰਾਠੌਰ ਦੇ ਸਮਰਥਕ ਆਪਸ 'ਚ ਕਿਸੇ ਗੱਲ ਨੂੰ...
1 ਕਿਲੋ, 55 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ
. . .  1 day ago
ਤਰਨ ਤਾਰਨ, 16 ਨਵੰਬਰ (ਹਰਿੰਦਰ ਸਿੰਘ)- ਸੀ. ਆਈ. ਏ. ਸਟਾਫ਼ ਤਰਨ ਤਾਰਨ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਇੱਕ ਕਾਰ ਚਾਲਕ ਪਾਸੋਂ 1 ਕਿਲੋ, 55 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ...
ਸੇਵਾਮੁਕਤ ਸਿਵਲ ਅਧਿਕਾਰੀ ਡਾ. ਜਸਪਾਲ ਨੇ ਕਰਤਾਰਪੁਰ ਲੈਂਡਸਕੇਪ ਯੋਜਨਾ ਇਮਰਾਨ ਖ਼ਾਨ ਨਾਲ ਵਿਚਾਰੀ
. . .  1 day ago
ਅੰਮ੍ਰਿਤਸਰ, 16 ਨਵੰਬਰ (ਸੁਰਿੰਦਰ ਕੋਛੜ)- ਚੜ੍ਹਦੇ ਪੰਜਾਬ ਦੇ ਸੇਵਾਮੁਕਤ ਸਿਵਲ ਅਧਿਕਾਰੀ ਅਤੇ ਲੇਖਕ ਖੋਜ-ਕਰਤਾ ਡਾ. ਡੀ. ਐੱਸ. ਜਸਪਾਲ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨਾਲ ਮੁਲਾਕਾਤ...
ਮੋਬਾਇਲ ਵਿੰਗ ਦੀ ਟੀਮ ਵਲੋਂ ਇੱਕ ਕਿਲੋ ਤੋਂ ਵੱਧ ਸੋਨਾ ਅਤੇ 40 ਕਿਲੋ ਚਾਂਦੀ ਬਰਾਮਦ
. . .  1 day ago
ਜਲੰਧਰ, 16 ਨਵੰਬਰ- ਮੋਬਾਇਲ ਵਿੰਗ ਦੀ ਟੀਮ ਨੇ ਟਰੇਨ 'ਚ ਜਾ ਰਹੇ ਦੋ ਵਿਅਕਤੀਆਂ ਕੋਲੋਂ ਅੱਜ ਬਿਨਾਂ ਬਿੱਲ ਤੋਂ 1 ਕਿਲੋ 325 ਗ੍ਰਾਮ ਸੋਨਾ ਅਤੇ 40 ਕਿਲੋ ਚਾਂਦੀ...
ਜੰਮੂ-ਕਸ਼ਮੀਰ ਦੇ ਸੋਪੋਰ 'ਚ ਪੰਜ ਸ਼ੱਕੀ ਅੱਤਵਾਦੀ ਗ੍ਰਿਫ਼ਤਾਰ
. . .  1 day ago
ਸ੍ਰੀਨਗਰ, 16 ਨਵੰਬਰ- ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੇ ਸੋਪੋਰ ਇਲਾਕੇ 'ਚ ਪੁਲਿਸ ਅਤੇ ਸੁਰੱਖਿਆ ਬਲਾਂ ਦੀ ਸਾਂਝੀ ਟੀਮ...
ਸੰਸਦ ਦੇ ਸਰਦ ਰੁੱਤ ਇਜਲਾਸ ਤੋਂ ਪਹਿਲਾਂ ਸਰਬ ਪਾਰਟੀ ਬੈਠਕ ਸ਼ੁਰੂ
. . .  1 day ago
ਨਵੀਂ ਦਿੱਲੀ, 16 ਨਵੰਬਰ- 18 ਨਵੰਬਰ ਤੋਂ ਸ਼ੁਰੂ ਹੋਣ ਵਾਲੇ ਸੰਸਦ ਦੇ ਸਰਦ ਰੁੱਤ ਇਜਲਾਸ ਤੋਂ ਪਹਿਲਾਂ ਲੋਕ ਸਭਾ ਦੇ ਸਪੀਕਰ ਓਮ ਪ੍ਰਕਾਸ਼ ਬਿਰਲਾ...
ਡਾ. ਓਬਰਾਏ ਨੇ ਹੁਣ ਕਰਤਾਰਪੁਰ ਸਾਹਿਬ ਜਾਣ ਦੇ ਚਾਹਵਾਨਾਂ ਦੇ ਫਾਰਮ ਭਰਨ ਦੀ ਨਿਸ਼ਕਾਮ ਸੇਵਾ ਦਾ ਚੁੱਕਿਆ ਬੀੜਾ
. . .  1 day ago
ਦਿੱਲੀ ਦਾ ਪਾਣੀ ਵੀ ਸਭ ਤੋਂ ਵੱਧ ਖ਼ਰਾਬ, ਸਰਕਾਰ ਨੇ ਜਾਰੀ ਕੀਤੀ 21 ਸ਼ਹਿਰਾਂ ਦੀ ਰੈਂਕਿੰਗ
. . .  1 day ago
ਨਿਤਿਸ਼ ਕੁਮਾਰ ਨੇ ਕੀਤਾ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ
. . .  1 day ago
ਇੰਦੌਰ ਟੈਸਟ ਮੈਚ 'ਚ ਭਾਰਤ ਦੀ ਸ਼ਾਨਦਾਰ ਜਿੱਤ, ਬੰਗਲਾਦੇਸ਼ ਨੂੰ ਪਾਰੀ ਅਤੇ 130 ਦੌੜਾਂ ਨਾਲ ਦਿੱਤੀ ਮਾਤ
. . .  1 day ago
ਇੰਦੌਰ ਟੈਸਟ ਮੈਚ 'ਚ ਭਾਰਤ ਨੇ ਬੰਗਲਾਦੇਸ਼ ਨੂੰ ਹਰਾਇਆ
. . .  1 day ago
ਜੇ. ਐੱਨ. ਯੂ. 'ਚ ਸਵਾਮੀ ਵਿਵੇਕਾਨੰਦ ਦੀ ਮੂਰਤੀ ਤੋੜਨ ਦੇ ਮਾਮਲੇ 'ਚ ਵਸੰਤ ਕੁੰਜ ਥਾਣੇ 'ਚ ਕੇਸ ਦਰਜ
. . .  1 day ago
ਹਿਮਾਚਲ ਪ੍ਰਦੇਸ਼ ਦੇ ਲਾਹੌਲ ਸਪਿਤੀ ਜ਼ਿਲ੍ਹੇ 'ਚ ਹੋਈ ਤਾਜ਼ਾ ਬਰਫ਼ਬਾਰੀ
. . .  1 day ago
ਦਿੱਲੀ 'ਚ ਹੋਣ ਵਾਲੀ ਐੱਨ. ਡੀ. ਏ. ਦੀ ਬੈਠਕ 'ਚ ਨਹੀਂ ਸ਼ਾਮਲ ਹੋਵੇਗੀ ਸ਼ਿਵ ਸੈਨਾ
. . .  1 day ago
ਡਿਗਦੀ ਅਰਥਵਿਵਸਥਾ ਦੇ ਮੁੱਦੇ 'ਤੇ ਕਾਂਗਰਸ ਕਰੇਗੀ ਰੈਲੀ
. . .  1 day ago
ਲੁੱਟਾਂ-ਖੋਹਾਂ ਅਤੇ ਚੋਰੀਆਂ ਕਰਨ ਵਾਲੇ ਗਿਰੋਹ ਦੇ ਮੈਂਬਰ ਅਤੇ ਨਸ਼ਾ ਤਸਕਰ ਪੁਲਿਸ ਵਲੋਂ ਕਾਬੂ
. . .  1 day ago
ਕਮਾਲਪੁਰ ਵਿਖੇ ਨਗਰ ਕੀਰਤਨ 'ਚ ਹਵਾਈ ਫਾਇਰ ਕਰਨ ਦੇ ਮਾਮਲੇ 'ਚ ਇੱਕ ਗ੍ਰਿਫ਼ਤਾਰ
. . .  1 day ago
ਦਿੱਲੀ 'ਚ 'ਆਪ' ਦੇ ਦਫ਼ਤਰ ਦੇ ਬਾਹਰ ਭਾਜਪਾ ਵਲੋਂ ਪ੍ਰਦਰਸ਼ਨ
. . .  1 day ago
ਮੁੰਬਈ 'ਚ ਭਾਜਪਾ ਨੇਤਾਵਾਂ ਦੀ ਬੈਠਕ, ਫੜਨਵੀਸ ਵੀ ਹਨ ਮੌਜੂਦ
. . .  1 day ago
ਗੋਆ : ਪੰਛੀ ਦੇ ਟਕਰਾਉਣ ਕਾਰਨ ਮਿਗ-29ਕੇ ਲੜਾਕੂ ਜਹਾਜ਼ ਹੋਇਆ ਹਾਦਸਾਗ੍ਰਸਤ
. . .  1 day ago
ਝਾਰਖੰਡ ਵਿਧਾਨ ਸਭਾ ਚੋਣਾਂ : ਭਾਜਪਾ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਚੌਥੀ ਸੂਚੀ
. . .  1 day ago
ਨਿਹੰਗ ਸਿੰਘਾਂ ਦੀਆਂ ਗਾਵਾਂ ਨੂੰ ਰੋਕਣ ਲਈ ਮੰਡੀ ਮੋੜ ਪੁਲਿਸ ਛਾਉਣੀ 'ਚ ਤਬਦੀਲ
. . .  1 day ago
ਦਿੱਲੀ ਅਤੇ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਰਜਤ ਸ਼ਰਮਾ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  1 day ago
ਟਰੱਕ ਨੇ ਕਾਰ ਨੂੰ ਮਾਰੀ ਟੱਕਰ, ਇੱਕ ਦੀ ਮੌਤ ਅਤੇ ਤਿੰਨ ਜ਼ਖ਼ਮੀ
. . .  1 day ago
ਬਠਿੰਡਾ ਵਿਖੇ ਘਰ 'ਚ ਦੇਹ ਵਪਾਰ ਦਾ ਧੰਦਾ ਚਲਾਉਣ ਦੇ ਮਾਮਲੇ 'ਚ ਚਾਰ ਗ੍ਰਿਫ਼ਤਾਰ
. . .  1 day ago
ਬਠਿੰਡਾ ਸੈਂਟਰਲ ਜੇਲ੍ਹ 'ਚ ਹਵਾਲਾਤੀ ਕੋਲੋਂ ਮਿਲਿਆ ਮੋਬਾਇਲ
. . .  1 day ago
ਗੋਆ ਦੇ ਡੀ. ਜੀ. ਪੀ. ਪ੍ਰਣਬ ਨੰਦਾ ਦਾ ਦੇਹਾਂਤ
. . .  1 day ago
ਸ੍ਰੀਲੰਕਾ ਰਾਸ਼ਟਰਪਤੀ ਚੋਣਾਂ : ਵੋਟਰਾਂ ਨੂੰ ਲਿਜਾ ਰਹੀਆਂ ਬੱਸਾਂ 'ਤੇ ਹਮਲਾ
. . .  1 day ago
ਖੰਨਾ ਵਿਚ ਸਵੇਰੇ ਇਕ ਔਰਤ ਕਤਲ , ਇਕ ਨੌਜਵਾਨ ਜ਼ਖਮੀ
. . .  1 day ago
ਸੜਕ ਹਾਦਸੇ 'ਚ ਨੌਜਵਾਨ ਦੀ ਮੌਤ, ਤਿੰਨ ਗੰਭੀਰ ਫੱਟੜ
. . .  1 day ago
ਬੁਆਇਲਰ 'ਚ ਧਮਾਕਾ ਹੋਣ ਕਾਰਨ 4 ਮੌਤਾਂ, ਕਈ ਜ਼ਖਮੀ
. . .  1 day ago
ਹਵਾਲਾਤ ਵਿਚ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
. . .  1 day ago
ਮੌਸਮ ਦੇ ਵਿਗੜੇ ਮਿਜ਼ਾਜ ਕਾਰਨ ਕਿਸਾਨ ਚਿੰਤਾ 'ਚ
. . .  1 day ago
ਅੱਜ ਦਾ ਵਿਚਾਰ
. . .  1 day ago
ਨਵੀਂ ਦਿੱਲੀ- ਬ੍ਰਾਜ਼ੀਲ ਵਿਚ ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਤੋਂ ਬਾਅਦ ਭਾਰਤ ਵਾਪਸ ਆਏ ਪ੍ਰਧਾਨ ਮੰਤਰੀ ਮੋਦੀ
. . .  2 days ago
ਹੋਟਲ ਦੇ ਕਮਰੇ 'ਚੋਂ ਔਰਤ ਦੀ ਲਾਸ਼ ਮਿਲੀ
. . .  2 days ago
ਵਿਦੇਸ਼ੀ ਫੰਡਿੰਗ ਕੇਸ : ਐਮਨੇਸਟੀ ਇੰਟਰਨੈਸ਼ਨਲ ਦੇ ਦਫ਼ਤਰ 'ਤੇ ਸੀਬੀਆਈ ਦਾ ਛਾਪਾ
. . .  2 days ago
ਮਹਾਰਾਸ਼ਟਰ : ਕ੍ਰਿਪਟੋ ਇੰਜੀਨੀਅਰਿੰਗ ਪ੍ਰਾਈਵੇਟ ਲਿਮਟਿਡ ਦੀ ਇਮਾਰਤ ਵਿਚ ਧਮਾਕਾ, 17 ਮਜ਼ਦੂਰ ਜ਼ਖ਼ਮੀ
. . .  2 days ago
ਹਸਪਤਾਲ ਦੇ ਐਮਰਜੈਂਸੀ ਵਿਭਾਗ 'ਚ ਕਾਂਗਰਸੀ ਸਰਪੰਚ ਅਤੇ ਉਸ ਦੇ ਭਰਾ 'ਤੇ ਕਾਤਲਾਨਾ ਹਮਲਾ
. . .  2 days ago
ਕਾਂਗਰਸ ਦੇ ਅਹੁਦੇਦਾਰਾਂ ਦੀ ਮੀਟਿੰਗ 16 ਨੂੰ
. . .  2 days ago
ਮਹਿਬੂਬਾ ਮੁਫ਼ਤੀ ਨੂੰ ਸਰਕਾਰੀ ਕੁਆਟਰ 'ਚ ਕੀਤਾ ਗਿਆ ਸ਼ਿਫ਼ਟ
. . .  2 days ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 27 ਅੱਸੂ ਸੰਮਤ 551
ਿਵਚਾਰ ਪ੍ਰਵਾਹ: ਪ੍ਰਤਿਭਾ ਮਹਾਨ ਕੰਮਾਂ ਦਾ ਆਰੰਭ ਕਰਦੀ ਹੈ ਤੇ ਮਿਹਨਤ ਉਨ੍ਹਾਂ ਨੂੰ ਨੇਪਰੇ ਚੜ੍ਹਾਉਂਦੀ ਹੈ। -ਡਾ: ਜਾਨਸਨ

ਬਠਿੰਡਾ /ਮਾਨਸਾ

ਸੁਖਬੀਰ ਸਿੰਘ ਬਾਦਲ ਨੇ ਕਾਲਾਂਵਾਲੀ ਤੋਂ ਉਮੀਦਵਾਰ ਰਾਜਿੰਦਰ ਸਿੰਘ ਦੇਸੂਯੋਧਾ ਦੇ ਹੱਕ ਵਿਚ ਕੀਤਾ ਚੋਣ ਪ੍ਰਚਾਰ

ਤਲਵੰਡੀ ਸਾਬੋ, 12 ਅਕਤੂਬਰ (ਰਣਜੀਤ ਸਿੰਘ ਰਾਜੂ)- ਹਰਿਆਣਾ ਵਿਧਾਨ ਸਭਾ ਚੋਣਾਂ 'ਚ ਹਲਕਾ ਕਾਲਾਂਵਾਲੀ ਤੋਂ ਸ਼੍ਰੋਮਣੀ ਅਕਾਲੀ ਦਲ ਇਨੈਲੋ ਗੱਠਜੋੜ ਦੇ ਸਾਂਝੇ ਉਮੀਦਵਾਰ ਰਾਜਿੰਦਰ ਸਿੰਘ ਦੇਸੂਯੋਧਾ ਦੇ ਹੱਕ ਵਿਚ ਜਿੱਥੇ ਅਕਾਲੀ ਦਲ ਦੇ ਵੱਡੇ ਆਗੂਆਂ ਨੇ ਕਮਾਨ ਸੰਭਾਲੀ ਹੋਈ ਹੈ ਉੱਥੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰ.ਸੁਖਬੀਰ ਸਿੰਘ ਬਾਦਲ ਨੇ ਤਲਵੰਡੀ ਸਾਬੋ ਦੇ ਨਾਲ ਲੱਗਦੇ ਹਰਿਆਣੇ ਦੇ ਪਿੰਡਾਂ ਕਿਉਲ, ਦਾਦੂ, ਪੱਕਾਂ ਸ਼ਹੀਦਾਂ ਆਦਿ ਵਿਚ ਚੋਣ ਰੈਲੀਆਂ ਨੂੰ ਸੰਬੋਧਨ ਕਰਦਿਆਂ ਦੇਸੂਯੋਧਾ ਲਈ ਵੋਟਾਂ ਮੰਗੀਆਂ | ਉਨ੍ਹਾਂ ਕਿਹਾ ਕਿ ਭਾਵੇਂ ਫਰਾਂਸ ਵਿਚ ਦਸਤਾਰ ਦਾ ਮਸਲਾ ਹੋਵੇ, ਸਿੱਕਮ ਵਿਚ ਗੁਰਦੁਆਰਾ ਡਾਂਗਮਾਰ ਸਾਹਿਬ ਦਾ ਮਸਲਾ ਹੋਵੇ ਜਾਂ ਅਰੁਣਾਚਲ ਪ੍ਰਦੇਸ਼ ਵਿਚ ਸਿੱਖਾਂ ਨਾਲ ਹੋ ਰਹੇ ਧੱਕੇ ਦਾ ਅਕਾਲੀ ਦਲ ਨੇ ਹਮੇਸ਼ਾ ਉਕਤ ਸਿੱਖ ਮਸਲੇ ਪ੍ਰਮੁੱਖਤਾ ਨਾਲ ਚੁੱਕਦਿਆਂ ਉਨ੍ਹਾਂ ਨੂੰ ਹੱਲ ਕਰਵਾਉਣ ਦਾ ਯਤਨ ਕੀਤਾ | ਉਨ੍ਹਾਂ ਕਿਹਾ ਕਿ ਕਾਲਾਂਵਾਲੀ ਹਲਕਾ ਪੰਥਕ ਹਲਕਾ ਹੈ ਤੇ ਅਜਿਹੇ ਵਿਚ ਉਕਤ ਹਲਕੇ ਤੋਂ ਅਕਾਲੀ ਉਮੀਦਵਾਰ ਦਾ ਜਿੱਤਣਾ ਅਤਿ ਜ਼ਰੂਰੀ ਹੈ | ਉਨ੍ਹਾਂ ਨੇ ਅਕਾਲੀ ਦਲ ਛੱਡ ਭਾਜਪਾ ਵਿਚ ਗਏ ਬਲਕੌਰ ਸਿੰਘ ਦੀ ਜ਼ਮਾਨਤ ਜ਼ਬਤ ਕਰਵਾਉਣ ਦੀ ਵੀ ਲੋਕਾਂ ਨੂੰ ਅਪੀਲ ਕੀਤੀ | ਇਸ ਮੌਕੇ ਜਿੱਥੇ ਤਖ਼ਤਮੱਲ ਪਿੰਡਾਂ ਵਿਚ ਲੋਕਾਂ ਨੇ ਸ੍ਰ.ਬਾਦਲ ਦਾ ਕਾਫ਼ਲਾ ਰੁਕਵਾ ਕੇ ਉਨ੍ਹਾਂ ਦਾ ਸਨਮਾਨ ਕੀਤਾ ਉੱਥੇ ਉਕਤ ਕਿਉਲ 'ਚ ਸ. ਬਾਦਲ ਨੂੰ ਲੱਡੂਆਂ ਨਾਲ ਵੀ ਤੋਲਿਆ ਗਿਆ | ਇਸ ਮੌਕੇ ਉਨ੍ਹਾਂ ਨਾਲ ਸਿਕੰਦਰ ਸਿੰਘ ਮਲੂਕਾ ਸਾਬਕਾ ਮੰਤਰੀ ਪੰਜਾਬ, ਬਾਬਾ ਗੁਰਮੀਤ ਸਿੰਘ ਤਿ੍ਲੋਕੇਵਾਲਾ ਅੰਤਿ੍ਗ ਮੈਂਬਰ ਸ਼੍ਰੋਮਣੀ ਕਮੇਟੀ, ਇਨੈਲੋ ਹਲਕਾ ਪ੍ਰਧਾਨ ਜਸਵਿੰਦਰ ਬਿੰਦੂ, ਸ਼ਹਿਰੀ ਪ੍ਰਧਾਨ ਪ੍ਰਵੀਨ ਰੋੜੀ, ਬਲਵੀਰ ਸਿੰਘ ਪੱਕਾ ਸ਼ਹੀਦਾਂ, ਮੁਕੰਦ ਸਿੰਘ ਮੱਖਣ ਸਰਪੰਚ ਦਾਦੂ, ਅੰਮਿ੍ਤਪਾਲ ਸਿੰਘ ਸਰਪੰਚ ਪੱਕਾ ਸ਼ਹੀਦਾਂ, ਗੁਰਪਾਲ ਸਿੰਘ ਕਿਉਲ, ਗੋਲਡੀ ਸਿੱਧੂ ਪਥਰਾਲਾ, ਅਵਤਾਰ ਮੈਨੂੰਆਣਾ, ਭਾਗ ਸਿੰਘ ਕਾਕਾ, ਹਨੀ ਢਿੱਲੋਂ ਰਾਮਾਂ, ਸੁਖਬੀਰ ਚੱਠਾ, ਰਣਜੀਤ ਮਲਕਾਣਾ, ਰਾਮਪਾਲ ਮਲਕਾਣਾ, ਕੌਰ ਸਿੰਘ ਪ੍ਰਧਾਨ ਰਾਮਾਂ, ਯਾਦਵਿੰਦਰ ਕੌਰੇਆਣਾ, ਸੁਖਪਾਲ ਜਗਾ ਰਾਮ ਤੀਰਥ, ਕਾਲਾ ਰਾਮਾਂ, ਗਿਆਨੀ ਨਛੱਤਰ ਸਿੰਘ ਜਗਾ, ਸੁਰਜੀਤ ਸ਼ਿੰਦੀ, ਜਸਵਿੰਦਰ ਜ਼ੈਲਦਾਰ, ਬਹਾਦੁਰ ਲੇਲੇਵਾਲਾ, ਗੁਰਤੇਜ ਨਸੀਬਪੁਰਾ, ਗੁਰਪ੍ਰੀਤ ਆਧੀ, ਹਰਭਗਤ ਗਿਆਨਾ, ਮਨਪ੍ਰੀਤ ਸ਼ੇਖਪੁਰਾ ਆਦਿ ਆਗੂ ਹਾਜ਼ਰ ਸਨ |

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਕਬੱਡੀ ਚੈਂਪੀਅਨਸ਼ਿਪ ਸ਼ੁਰੂ

ਬਠਿੰਡਾ/ਮੌੜ, 12 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ/ਲਖਵਿੰਦਰ ਮੌੜ)- ਅੱਜ ਮਾਈਸਰਖਾਨਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਕਬੱਡੀ ਚੈਂਪੀਅਨਸ਼ਿਪ ਸ਼ੁਰੂ ਹੋ ਗਈ ਹੈ | ਇਸ ਦੋ ਰੋਜ਼ਾ ਚੈਂਪੀਅਨਸ਼ਿਪ ਦਾ ਉਦਘਾਟਨ ...

ਪੂਰੀ ਖ਼ਬਰ »

ਕਣਕ ਦੇ ਭਾਅ 'ਚ ਕੀਤੇ ਨਿਗੂਣੇ ਵਾਧੇ ਦੀ ਨਿੰਦਾ

ਰਾਮਾਂ ਮੰਡੀ, 12 ਅਕਤੂਬਰ (ਗੁਰਪ੍ਰੀਤ ਸਿੰਘ ਅਰੋੜਾ)-ਭਾਰਤ ਸਰਕਾਰ ਦੇ ਲਾਗਤ 'ਤੇ ਕੀਮਤ ਕਮਿਸ਼ਨ ਹਾੜ੍ਹੀ ਦੀ ਫ਼ਸਲ ਲਈ ਕਣਕ ਦੇ ਭਾਅ ਵਿਚ ਕੀਤੇ ਵਾਧੇ ਨੂੰ ਕਿਸਾਨਾਂ ਵਲੋਂ ਨਿਗੂਣਾ ਕਰਾਰ ਦਿੱਤਾ ਹੈ | ਇਲਾਕੇ ਦੇ ਕਿਸਾਨਾਂ ਨੇ ਉਸ ਨੂੰ ਉਨ੍ਹਾਂ ਨਾਲ ਕੀਤਾ ਗਿਆ ਕੋਝਾ ...

ਪੂਰੀ ਖ਼ਬਰ »

ਲਿਬਰੇਸ਼ਨ ਵਲੋਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਬਿਆਨ ਦਾ ਸਮਰਥਨ

ਰਾਮਪੁਰਾ ਫੂਲ, 12 ਅਕਤੂਬਰ (ਗੁਰਮੇਲ ਸਿੰਘ ਵਿਰਦੀ)- ਸੀ.ਪੀ.ਆਈ. (ਐਮ.ਐਲ) ਲਿਬਰੇਸ਼ਨ ਅਤੇ ਪੰਜਾਬ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰੈੱਸ ਸਕੱਤਰ ਕਾਮਰੇਡ ਗੁਰਤੇਜ ਮਹਿਰਾਜ ਵਲੋਂ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਭਾਰਤ ਨੂੰ ਹਿੰਦੂ ਰਾਸ਼ਟਰ ...

ਪੂਰੀ ਖ਼ਬਰ »

ਨੰਬਰਦਾਰਾਂ ਨੂੰ ਸਾਰੀਆਂ ਸਹੂਲਤਾਂ ਹਰਿਆਣਾ ਦੀ ਤਰਜ਼ 'ਤੇ ਦਿੱਤੀਆਂ ਜਾਣ- ਨੰਬਰਦਾਰ ਯੂਨੀਅਨ

ਸੀਂਗੋ ਮੰਡੀ, 12 ਅਕਤੂਬਰ (ਲੱਕਵਿੰਦਰ ਸ਼ਰਮਾ)- ਨੰਬਰਦਾਰ ਯੂਨੀਅਨ ਦੀਆਂ ਹੱਕੀ ਮੰਗਾਂ ਲਾਗੂ ਕਰਵਾਉਣ ਲਈ ਨੰਬਰਦਾਰਾਂ ਦੀ ਇਕੱਤਰਤਾ ਬਲਾਕ ਪ੍ਰਧਾਨ ਭਾਕਰ ਸਿੰਘ ਦੀ ਪ੍ਰਧਾਨਗੀ ਹੇਠ ਕੀਤੀ ਗਈ | ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਤੋਂ ਆਪਣੀਆਂ ਹੱਕੀ ਮੰਗਾਂ 'ਚ ...

ਪੂਰੀ ਖ਼ਬਰ »

'ਕੌਮਾਂਤਰੀ ਬਾਲੜੀ ਦਿਵਸ' ਮਨਾਇਆ

ਬਠਿੰਡਾ, 12 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਬੀ. ਐਫ. ਜੀ. ਆਈ. ਵਿਖੇ 'ਕੌਮਾਂਤਰੀ ਬਾਲੜੀ ਦਿਵਸ' ਦਾ ਉਦੇਸ਼ ਕੇਵਲ ਲੜਕੀਆਂ ਨੂੰ ਸਮਾਜ 'ਚ ਉਨ੍ਹਾਂ ਦੀ ਮਹੱਤਤਾ, ਉਨ੍ਹਾਂ ਦੀ ਆਵਾਜ਼ ਨੂੰ ਬੁਲੰਦ ਕਰਨ ਅਤੇ ਆਪਣੇ ਅਧਿਕਾਰਾਂ ਲਈ ਅੱਗੇ ਆਉਣ ਬਾਰੇ ਜਾਗਰੂਕ ਕਰਨਾ | ਇਸੇ ...

ਪੂਰੀ ਖ਼ਬਰ »

ਸੰਗਰੂਰ ਦੀਆਂ ਲੜਕੀਆਂ ਪੰਜਾਬ ਸਕੂਲ ਹੈਾਡਬਾਲ ਖੇਡਾਂ 'ਚ ਚੈਂਪੀਅਨ ਬਣੀਆਂ

ਬਠਿੰਡਾ, 12 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਇਥੇ ਚੱਲ ਰਹੀਆਂ 65ਵੀਆਂ ਪੰਜਾਬ ਸਕੂਲ ਹੈਾਡਬਾਲ ਖੇਡਾਂ (ਅੰਡਰ-14 ਸਾਲ) 'ਚ ਸੰਗਰੂਰ ਦੀਆਂ ਲੜਕੀਆਂ ਪੰਜਾਬ ਚੈਂਪੀਅਨ ਬਣੀਆਂ ਹਨ | ਸੰਗਰੂਰ ਨੇ ਫਾਈਨਲ ਮੈਚ 'ਚ ਫ਼ਰੀਦਕੋਟ ਨੂੰ 18-8 ਗੋਲਾਂ ਦੇ ਫ਼ਰਕ ਨਾਲ ਹਰਾਇਆ | ਖੇਡਾਂ ...

ਪੂਰੀ ਖ਼ਬਰ »

ਭੁੱਕੀ ਸਮੇਤ 2 ਕਾਬੂ

ਰਾਮਾਂ ਮੰਡੀ, 12 ਅਕਤੂਬਰ (ਗੁਰਪ੍ਰੀਤ ਸਿੰਘ ਅਰੋੜਾ)- ਐਸ.ਐਸ.ਪੀ.ਬਠਿੰਡਾ ਡਾ: ਨਾਨਕ ਸਿੰਘ ਵਲੋਂ ਨਸ਼ਿਆਂ ਦੇ ਿਖ਼ਲਾਫ਼ ਚਲਾਈ ਮੁਹਿੰਮ ਨੂੰ ਉਸ ਸਮੇਂ ਸਫਲਤਾ ਮਿਲੀ ਜਦੋਂ ਕਿ ਸਬ-ਇੰਸਪੈਕਟਰ ਕਿ੍ਸ਼ਨ ਸਿੰਘ ਨੇ ਗੁਰਤੇਜ ਸਿੰਘ ਪੁੱਤਰ ਮੁਖ਼ਤਿਆਰ ਸਿੰਘ ਅਤੇ ਭਗਵਾਨ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਨੇ ਜ਼ਿਲ੍ਹੇ 'ਚ ਵੱਖ-ਵੱਖ ਥਾਵਾਂ ਤੋਂ ਖਾਣ ਪੀਣ ਦੀਆਂ ਵਸਤਾਂ ਦੇ 28 ਸੈਂਪਲ ਭਰੇ

ਬਠਿੰਡਾ, 12 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸਿਹਤ ਵਿਭਾਗ ਬਠਿੰਡਾ ਦੀ ਟੀਮ ਵਲੋਂ ਅੱਜ ਬਠਿੰਡਾ, ਮੌੜ ਅਤੇ ਤਲਵੰਡੀ ਸਾਬੋ 'ਚ ਖਾਣ ਪੀਣ ਵਾਲੀਆਂ ਵਸਤਾਂ ਦੀ ਜਾਂਚ ਕੀਤੀ ਗਈ ਅਤੇ 28 ਸੈਂਪਲ ਭਰੇ ਗਏ ਹਨ | ਵਿਭਾਗੀ ਟੀਮ ਦੀ ਅਗਵਾਈ ਕਰ ਰਹੇ ਅੰਮਿ੍ਤਪਾਲ ਸਿੰਘ ਸੋਢੀ ...

ਪੂਰੀ ਖ਼ਬਰ »

22ਵੀਂ ਰਾਜ ਪੱਧਰੀ ਸਬ ਜੂਨੀਅਰ ਵੁਸ਼ੂ ਚੈਂਪੀਅਨਸ਼ਿਪ ਦਾ ਸ਼ਾਨਦਾਰ ਆਗਾਜ਼

ਬਠਿੰਡਾ, 12 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਅੱਜ ਜ਼ਿਲ੍ਹਾ ਵੁਸ਼ੂ ਐਸੋਸੀਏਸ਼ਨ ਬਠਿੰਡਾ ਦੀ ਮੇਜ਼ਬਾਨੀ 'ਚ 22ਵੀਂ ਰਾਜ ਪੱਧਰੀ ਸਬ ਜੂਨੀਅਰ ਵੁਸ਼ੂ ਚੈਂਪੀਅਨਸ਼ਿਪ ਦਾ ਸਥਾਨਕ ਬਹੁ-ਤਕਨੀਕੀ ਕਾਲਜ ਦੇ ਇਨਡੋਰ ਹਾਲ 'ਚ ਆਗਾਜ਼ ਹੋ ਗਿਆ | ਚੈਂਪੀਅਨਸ਼ਿਪ 'ਚ 20 ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਭਗਤਾ ਭਾਈਕਾ, 12 ਅਕਤੂਬਰ (ਸੁਖਪਾਲ ਸਿੰਘ ਸੋਨੀ)-ਸਥਾਨਕ ਸ਼ਹਿਰ ਦੀ ਪੁਲਿਸ ਵਲੋਂ 900 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਪੁਲਿਸ ਵਲੋਂ ਕਥਿਤ ਦੋਸੀ ਿਖ਼ਲਾਫ਼ ਮੁਕੱਦਮਾ ਦਰਜ ਕਰ ਲਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

'ਚਿੱਟੇ' ਦੇ ਆਦੀ ਨੌਜਵਾਨ ਦੀ ਮੌਤ

ਤਲਵੰਡੀ ਸਾਬੋ, 12 ਅਕਤੂਬਰ (ਰਣਜੀਤ ਸਿੰਘ ਰਾਜੂ)- ਇਤਿਹਾਸਿਕ ਨਗਰ ਤਲਵੰਡੀ ਸਾਬੋ ਵਿਚ 'ਚਿੱਟੇ' ਨੇ ਇਕ ਹੋਰ ਘਰ ਦਾ ਚਿਰਾਗ ਹਮੇਸ਼ਾ ਲਈ ਬੁਝਾ ਦਿੱਤਾ ਹੈ | ਦੋ ਹਫ਼ਤਿਆਂ 'ਚ ਦੂਜੇ ਨੌਜਵਾਨ ਦੀ ਮੌਤ ਨਾਲ ਹਲਕਾ ਵਾਸੀਆਂ ਵਿਚ ਆਪਣੇ ਬੱਚਿਆਂ ਦੇ ਭਵਿੱਖ ਨੂੰ ਲੈ ਕੇ ਚਿੰਤਾ ...

ਪੂਰੀ ਖ਼ਬਰ »

ਬਠਿੰਡਾ ਪੁਲਿਸ ਵਲੋਂ ਲੁੱਟਖੋਹ ਕਰਨ ਵਾਲੇ ਗਰੋਹ ਦੇ 2 ਮੈਂਬਰ 20 ਮੋਬਾਈਲਾਂ ਸਮੇਤ ਗਿ੍ਫ਼ਤਾਰ

ਬਠਿੰਡਾ, 12 ਅਕਤੂਬਰ (ਸੁਖਵਿੰਦਰ ਸਿੰਘ ਸੁੱਖਾ)- ਬਠਿੰਡਾ ਪੁਲਿਸ ਵਲੋਂ ਰਾਹ ਜਾਂਦੇ ਲੋਕਾਂ ਤੋਂ ਮੋਬਾਈਲ ਫ਼ੋਨ ਖੋਹ ਕੇ 2 ਮੈਂਬਰੀ ਗਰੋਹ ਨੂੰ ਕਾਬੂ ਕਰ ਕੇ ਉਸ ਕੋਲੋਂ ਮਹਿੰਗੇ ਸਮਾਰਟ ਫ਼ੋਨ ਸਮੇਤ 20 ਮੋਬਾਈਲ ਬਰਾਮਦ ਕੀਤੇ ਗਏ ਹਨ | ਇਸ ਸਬੰਧੀ ਪੈੱ੍ਰਸ ਨੂੰ ਜਾਣਕਾਰੀ ...

ਪੂਰੀ ਖ਼ਬਰ »

ਬੇਮੌਸਮੀ ਮੀਂਹ ਕਾਰਨ ਹੋਏ ਨੁਕਸਾਨ ਦਾ ਮੁਆਵਜ਼ਾ ਦੇਵੇ ਸੂਬਾ ਸਰਕਾਰ -ਢਿੱਲੋਂ

ਰਾਮਾਂ ਮੰਡੀ, 12 ਅਕਤੂਬਰ (ਗੁਰਪ੍ਰੀਤ ਸਿੰਘ ਅਰੋੜਾ)-ਇਥੋਂ ਨੇੜਲੇ ਪਿੰਡ ਰਾਮਸਰਾ ਦੇ ਕਿਸਾਨ ਜਸਵਿੰਦਰ ਸਿੰਘ ਢਿੱਲੋਂ ਨੰਬਰਦਾਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਬੀਤੇਂ ਦਿਨੀਂ ਪਏ ਬੇਮੌਸਮੀ ਮੀਂਹ ਅਤੇ ਗੜ੍ਹੇਮਾਰੀ ਕਾਰਨ ਫ਼ਸਲਾਂ ਦਾ ਨੁਕਸਾਨ ਹੋਇਆ ਹੈ | ਉਨ੍ਹਾਂ ...

ਪੂਰੀ ਖ਼ਬਰ »

ਮਨਜਿੰਦਰ, ਸੰਨਦੀਪ, ਅਮਨਦੀਪ ਤੇ ਬਿੰਦਰਜੀਤ ਦੀ ਰਾਜ ਪੱਧਰੀ ਖੇਡਾਂ ਲਈ ਚੋਣ

ਰਾਮਾਂ ਮੰਡੀ, 12 ਅਕਤੂਬਰ (ਗੁਰਪ੍ਰੀਤ ਸਿੰਘ ਅਰੋੜਾ)-ਬੀਤੇਂ ਦਿਨੀਂ ਸਪੋਰਟਸ ਸਕੂਲ ਘੱਦਾ ਵਿਖੇ ਸਮਾਪਤ ਹੋਈ ਜ਼ਿਲ੍ਹਾ ਐਥਲੈਟਿਕਸ ਵਿਚ ਨੇੜਲੇ ਪਿੰਡ ਰੁੱਘੂ ਬੰਗੀ ਦੇ ਮਾਸਟਰ ਮਾਈਾਡ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 12 ਤਗਮੇ ਜਿੱਤੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮੀਟਿੰਗ ਹੋਈ

ਬਠਿੰਡਾ, 12 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਗੁਰਦੁਆਰਾ ਹਾਜੀ ਰਤਨ ਸਾਹਿਬ ਬਠਿੰਡਾ ਵਿਖੇ ਜ਼ਿਲ੍ਹਾ ਪ੍ਰਧਾਨ ਦਾਰਾ ਸਿੰਘ ਮਾਈਸਰਖਾਨਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਯੂਨੀਅਨ ਦੇ ਸੂਬਾ ...

ਪੂਰੀ ਖ਼ਬਰ »

ਯੁਵਕ ਮੇਲੇ ਦੌਰਾਨ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦੀਆਂ ਸ਼ਾਨਦਾਰ ਪ੍ਰਾਪਤੀਆਂ

ਤਲਵੰਡੀ ਸਾਬੋ, 12 ਅਕਤੂਬਰ (ਰਵਜੋਤ ਸਿੰਘ ਰਾਹੀ)- ਸਥਾਨਕ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਕਰਵਾਏ ਗਏ ਖੇਤਰੀ ਯੁਵਕ ਮੇਲੇ ਵਿਚ ਸ਼ਾਨਦਾਰ ਪ੍ਰਾਪਤੀਆਂ ਹਾਸਲ ਕੀਤੀਆਂ ਹਨ | ਯੁਵਕ ਮੇਲੇ ਵਿਚ ਮਾਤਾ ਸਾਹਿਬ ...

ਪੂਰੀ ਖ਼ਬਰ »

ਅਵਾਰਾ ਢੱਠੇ ਨੇ ਨੌਜਵਾਨ ਦੀਆਂ ਦੋਵੇਂ ਬਾਹਵਾਂ ਤੋੜੀਆਂ

ਮੌੜ ਮੰਡੀ, 12 ਅਕਤੂਬਰ (ਲਖਵਿੰਦਰ ਸਿੰਘ ਮੌੜ)-ਬੀਤੇ ਦਿਨੀਂ ਪਿੰਡ ਰਾਮਨਗਰ ਨੇੜੇ ਪਿੰਡ ਸੂਚ ਦਾ ਵਾਸੀ ਕਰਮਜੀਤ ਸਿੰਘ ਪੁੱਤਰ ਭਗਵਾਨ ਸਿੰਘ ਦੀ ਅਵਾਰਾ ਪਸ਼ੂ ਨਾਲ ਟਕਰਾ ਕੇ ਮੌਤ ਹੋ ਗਈ ਸੀ, ਪਿੰਡ ਚੜ੍ਹਤ ਸਿੰਘ ਮੌੜ ਦੇ ਕਿਸਾਨ ਮੱਖਣ ਸਿੰਘ ਟਾਟਾ 'ਚ ਅਵਾਰਾ ਢੱਠਾ ਵੱਜਣ ...

ਪੂਰੀ ਖ਼ਬਰ »

ਆਕਸਫੋਰਡ ਸਕੂਲ ਭਗਤਾ ਭਾਈਕਾ ਦੇ ਖਿਡਾਰੀ ਗੁਰਜੀਤ ਸਿੰਘ ਕੋਠਾ ਗੁਰੂ ਦੀ ਨੈਸ਼ਨਲ ਪੱਧਰੀ ਖੇਡਾਂ ਲਈ ਚੋਣ

ਭਗਤਾ ਭਾਈਕਾ, 12 ਅਕਤੂਬਰ (ਸੁਖਪਾਲ ਸਿੰਘ ਸੋਨੀ)- ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ ਭਗਤਾ ਭਾਈਕਾ ਦੇ ਖਿਡਾਰੀਆਂ ਵਲੋਂ ਬਲਾਕ ਪੱਧਰ ਤੋਂ ਸਫਲਤਾ ਦੀ ਪੌੜੀ ਚੜ੍ਹਦੇ ਚੜ੍ਹਦੇ ਜ਼ਿਲ੍ਹਾ ਪੱਧਰ, ਰਾਜ ਪੱਧਰ ਦੇ ਮੁਕਾਬਲਿਆਂ ਉਪਰੰਤ ਸੰਸਥਾ ਦੇ ਵਿਦਿਆਰਥੀ ਗੁਰਜੀਤ ਸਿੰਘ ...

ਪੂਰੀ ਖ਼ਬਰ »

ਮੋਬਾਈਲ ਕੰਪਨੀ ਦੇ ਟਾਵਰ ਤੋਂ 15 ਬੈਟਰੀਆਂ ਚੋਰੀ, ਮਾਮਲਾ ਦਰਜ

ਸੰਗਤ ਮੰਡੀ, 12 ਅਕਤੂਬਰ (ਅੰਮਿ੍ਤਪਾਲ ਸ਼ਰਮਾ)- ਥਾਣਾ ਨੰਦਗੜ੍ਹ ਦੇ ਪਿੰਡ ਬੰਬੀਹਾ ਵਿਖੇ ਜੀਓ ਕੰਪਨੀ ਦੇ ਮੋਬਾਈਲ ਟਾਵਰ ਤੋਂ 15 ਬੈਟਰੀਆਂ ਚੋਰੀ ਕਰ ਲਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਥਾਣਾ ਨੰਦਗੜ੍ਹ ਦੇ ਸਹਾਇਕ ਥਾਣੇਦਾਰ ਦਰਸ਼ਨ ਸਿੰਘ ਨੇ ਦੱਸਿਆ ਕਿ ਜੀਓ ਕੰਪਨੀ ...

ਪੂਰੀ ਖ਼ਬਰ »

ਵਿਸ਼ਾਲ ਸ਼ੋਭਾ ਯਾਤਰਾ ਕੱਢੀ

ਰਾਮਾਂ ਮੰਡੀ, 12 ਅਕਤੂਬਰ (ਤਰਸੇਮ ਸਿੰਗਲਾ)-ਸਥਾਨਕ ਸ੍ਰੀ ਵਾਲਮੀਕਿ ਮੰਦਰ ਕਮੇਟੀ ਵਲੋਂ ਅੱਜ ਭਗਵਾਨ ਸ੍ਰੀ ਵਾਲਮੀਕਿ ਜਅੰਤੀ ਨਮਿਤ ਬਾਜ਼ਾਰਾਂ ਵਿਚੋਂ ਦੀ ਇਕ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ ਜਿਸ ਨੰੂ ਭਗਵਾਨ ਵਾਲਮੀਕਿ ਮੰਦਰ ਤੋਂ ਕਾਂਗਰਸੀ ਨੇਤਾ ਪ੍ਰਤਾਪ ਚੰਦ ...

ਪੂਰੀ ਖ਼ਬਰ »

ਸਨਮਪ੍ਰੀਤ ਕੌਰ ਦੀ ਐਸ. ਜੀ. ਐਫ. ਆਈ. ਦੇ ਖੇਡ ਮੁਕਾਬਲੇ ਲਈ ਚੋਣ

ਭਗਤਾ ਭਾਈਕਾ, 12 ਅਕਤੂਬਰ (ਸੁਖਪਾਲ ਸਿੰਘ ਸੋਨੀ)-ਮਾਤਾ ਬਲਜਿੰਦਰ ਕੌਰ ਮੈਮੋਰੀਅਲ ਕਲੇਰ ਇੰਟਰਨੈਸ਼ਨਲ ਪਬਲਿਕ ਸਕੂਲ ਸਮਾਧ ਭਾਈ ਦੀ ਬੈਡਮਿੰਟਨ ਖਿਡਾਰਨ ਦੀ ਐਸ.ਜੀ.ਐਫ.ਆਈ. ਦੇ ਖੇਡ ਮੁਕਾਬਲੇ ਲਈ ਚੋਣ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਪਿ੍ੰਸੀਪਲ ...

ਪੂਰੀ ਖ਼ਬਰ »

2 ਵਿਦਿਆਰਥੀਆਂ ਦੀ ਪ੍ਰਮੁੱਖ ਕੰਪਨੀਆਂ 'ਚ 3 ਲੱਖ ਸਾਲਾਨਾ ਪੈਕੇਜ 'ਤੇ ਨੌਕਰੀ ਲਈ ਚੋਣ

ਬਠਿੰਡਾ, 12 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਗਿਆਨੀ ਜ਼ੈਲ ਸਿੰਘ ਕੈਂਪਸ ਕਾਲਜ ਆਫ਼ ਇੰਜੀਨੀਅਰਿੰਗ ਐਾਡ ਟੈਕਨੋਲੋਜੀ, ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਦੇ ਬੀ. ਟੈਕ. (ਮਕੈਨੀਕਲ ਇੰਜੀਨੀਅਰਿੰਗ ਅਤੇ ਸਿਵਲ ਇੰਜੀਨੀਅਰਿੰਗ) ਦੇ 2 ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX