ਤਾਜਾ ਖ਼ਬਰਾਂ


'ਇੰਡੀਅਨ ਆਈਡਲ-11' ਖ਼ਿਤਾਬ ਬਾਜ਼ੀ ਮਾਰ ਗਿਆ ਬਠਿੰਡੇ ਵਾਲਾ ਸੰਨੀ-ਜਿੱਤਿਆ
. . .  about 1 hour ago
25 ਲੱਖ ਦੀ ਇਨਾਮੀ ਰਾਸ਼ੀ ਤੇ ਮਿਲੀ ਕਾਰ ਮੁੰਬਈ, 23 ਫਰਵਰੀ (ਏਜੰਸੀ)-ਬਠਿੰਡਾ ਦੇ ਬੇਹੱਦ ਗਰੀਬ ਪਰਿਵਾਰ ਨਾਲ ਸਬੰਧਿਤ ਸੰਨੀ ਨੇ ਸੋਨੀ ਦੇ ਸੰਗੀਤ ਸ਼ੋਅ 'ਇੰਡੀਅਨ ਆਈਡਲ-11' ਦਾ ਖ਼ਿਤਾਬ ਜਿੱਤ ਲਿਆ। ਸ਼ੋਅ 'ਚ ਆਪਣੀ ਮਕਬੂਲੀਅਤ ਕਰਕੇ ਸੰਨੀ ਹਿੰਦੋਸਤਾਨੀ ਦੇ ਨਾਂਅ ਨਾਲ ਜਾਣੇ ਜਾਣ ਲੱਗੇ ਬਠਿੰਡੇ ਦੇ ਉਕਤ ਗੱਭਰੂ ਨੂੰ 25 ਲੱਖ ਦੀ ਜੇਤੂ ਇਨਾਮੀ ਰਾਸ਼ੀ ਅਤੇ ਪੁਰਸਕਾਰ 'ਚ ਟਾਟਾ ਦੀ ਇਕ ਨਵੀਂ ਅਲਟਰੋਜ਼ ਕਾਰ ਦਿੱਤੀ ਗਈ
ਸ਼ਿਵ ਸੈਨਾ ਯੂਥ ਆਗੂ ਹਨੀ ਮਹਾਜਨ 'ਤੇ ਜਾਨ ਲੇਵਾ ਹਮਲੇ ਦੇ ਸਬੰਧ ਵਿਚ ਐੱਸਐੱਸਪੀ ਗੁਰਦਾਸਪੁਰ ਤੇ ਐਸਐਸਪੀ ਬਟਾਲਾ ਵੱਲੋਂ ਸਾਂਝੇ ਤੌਰ 'ਤੇ ਘਟਨਾਂ ਸਥਾਨ ਦਾ ਜਾਇਜ਼ਾ
. . .  1 day ago
ਮੇਰਾ ਮਕਸਦ ਕਿਸੇ ਨੂੰ ਠੇਸ ਪਹੁੰਚਾਉਣਾ ਨਹੀਂ ਸੀ - ਡੀ.ਜੀ.ਪੀ.
. . .  1 day ago
ਚੰਡੀਗੜ੍ਹ, 23 ਫਰਵਰੀ - ਪੰਜਾਬ ਦੇ ਡੀ.ਜੀ.ਪੀ. ਦਿਨਕਰ ਗੁਪਤਾ ਵਲੋਂ ਬੀਤੇ ਦਿਨੀਂ ਸ੍ਰੀ ਕਰਤਾਰਪੁਰ ਲਾਂਘੇ ਨੂੰ ਲੈ ਕੇ ਕੀਤੀ ਗਈ ਬਿਆਨਬਾਜ਼ੀ ਮਗਰੋਂ ਹੋਏ ਸਿੱਖ ਸੰਗਤਾਂ ਵਿਚ ਉੱਠੀ ਗ਼ੁੱਸੇ ਦੀ ਲਹਿਰ ਨੂੰ ਦੇਖਦਿਆਂ ਉਨ੍ਹਾਂ ਵਲੋਂ ਟਵੀਟ ਕਰਕੇ ਆਪਣੀ ਟਿੱਪਣੀ 'ਤੇ ਖੇਦ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮਕਸਦ...
ਮਾਮਲਾ ਫੇਸਬੁੱਕ 'ਤੇ ਕੁੜੀ ਦੀ ਫੋਟੋ ਦੀ ਡੀ.ਪੀ ਲਗਾਉਣ ਦਾ, ਪੀੜਤ ਵਿਦਿਆਰਥਣ ਨੇ ਤੇਲ ਛਿੜਕ ਕੇ ਲਗਾਈ ਅੱਗ
. . .  1 day ago
ਅਮਰੀਕਾ ਦੇ ਰਾਸ਼ਟਰਪਤੀ ਭਾਰਤ ਲਈ ਰਵਾਨਾ
. . .  1 day ago
ਨਾਬਾਲਗ ਲੜਕੀ ਵੱਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼, ਹਾਲਤ ਗੰਭੀਰ
. . .  1 day ago
ਘਨੌਰ,23ਫਰਵਰੀ(ਜਾਦਵਿੰਦਰ ਸਿੰਘ ਜੋਗੀਪੁਰ)- ਘਨੌਰ ਨੇੜਲੇ ਪਿੰਡ ਚ ਇੱਕ ਨਾਬਾਲਗ ਲੜਕੀ ਵੱਲੋਂ ਖ਼ੁਦ 'ਤੇ ਤੇਲ ਛਿੜਕ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ...
ਜਾਫਰਾਬਾਦ 'ਚ ਦੋ ਗੁੱਟਾਂ ਵਿਚਾਲੇ ਪੱਥਰਬਾਜ਼ੀ ਤੋਂ ਬਾਅਦ ਪੁਲਿਸ ਵੱਲੋਂ ਕੱਢਿਆ ਗਿਆ ਫਲੈਗ ਮਾਰਚ
. . .  1 day ago
ਨਵੀਂ ਦਿੱਲੀ, 23 ਫਰਵਰੀ- ਦਿੱਲੀ ਦੇ ਜਾਫਰਾਬਾਦ ਦੇ ਮੌਜਪੁਰ ਇਲਾਕੇ 'ਚ ਦੋ ਗੁੱਟਾਂ ਵਿਚਾਲੇ ਹੋਈ ਪੱਥਰਬਾਜ਼ੀ ਤੋਂ ਬਾਅਦ ਸੰਯੁਕਤ ਪੁਲਿਸ ਕਮਿਸ਼ਨਰ ...
ਕੈਨੇਡਾ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ ਦੋ ਪੰਜਾਬੀ ਨੌਜਵਾਨਾਂ ਦੀ ਮੌਤ
. . .  1 day ago
ਜਗਦੇਵ ਕਲਾਂ/ਮੱਤੇਵਾਲ, 23 (ਸ਼ਰਨਜੀਤ ਸਿੰਘ ਗਿੱਲ/ਗੁਰਪ੍ਰੀਤ ਸਿੰਘ ਮੱਤੇਵਾਲ)-ਅੱਜ ਦੀ ਸਵੇਰ ਪਿੰਡ ਸੈਂਸਰਾ ਕਲਾਂ (ਅੰਮ੍ਰਿਤਸਰ) ਅਤੇ ਪਿੰਡ ਰਾਮ ਦਿਵਾਲੀ ...
ਤਲਵੰਡੀ ਸਾਬੋ 'ਚ ਕਬਾੜ ਦੇ ਸਟੋਰ ਨੂੰ ਲੱਗੀ ਅੱਗ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ, 23 ਫਰਵਰੀ( ਲਕਵਿੰਦਰ ਸ਼ਰਮਾ)- ਤਲਵੰਡੀ ਸਾਬੋ ਦੇ ਵਾਰਡ ਨੰਬਰ ਚਾਰ 'ਚ ਉਸ ਸਮੇਂ ਹਫੜਾ-ਦਫੜੀ ਮੱਚ ਗਈ ਜਦੋਂ ਕਬਾੜੀਏ ਅਸ਼ੋਕ ਕੁਮਾਰ ...
ਚੇਅਰਮੈਨ ਸਿੱਧੂ ਦੀ ਅਗਵਾਈ ਹੇਠ 25 ਬੱਸਾਂ ਰਵਾਨਾ
. . .  1 day ago
ਲੌਂਗੋਵਾਲ, 23 ਫ਼ਰਵਰੀ (ਵਿਨੋਦ, ਖੰਨਾ) - ਸ. ਸੁਖਦੇਵ ਸਿੰਘ ਢੀਂਡਸਾ ਵੱਲੋਂ ਅੱਜ ਸੰਗਰੂਰ ਵਿਖੇ ਕੀਤੀ ਜਾਣ ਵਾਲੀ ਰੈਲੀ 'ਚ ਸ਼ਾਮਲ ...
ਦਰਦਨਾਕ ਸੜਕ ਹਾਦਸੇ 'ਚ ਲੜਕੀ ਦੀ ਮੌਤ, ਛੇ ਜ਼ਖ਼ਮੀ
. . .  1 day ago
ਬੰਗਾ, 23 ਫਰਵਰੀ (ਜਸਬੀਰ ਸਿੰਘ ਨੂਰਪੁਰ)- ਪਿੰਡ ਮਜਾਰੀ ਕੋਲ ਵਾਪਰੇ ਸੜਕ ਹਾਦਸੇ 'ਚ ਇੱਕ ਲੜਕੀ ਦੀ ਮੌਤ ਹੋ ਗਈ, ਜਦਕਿ ਛੇ ਹੋਰ ਜ਼ਖ਼ਮੀ ਹੋ ਗਏ। ਮ੍ਰਿਤਕਾ ਦੀ ਪਹਿਚਾਣ ਫਿਲੌਰ ਵਾਸੀ ਤਮੰਨਾ ਪੁੱਤਰੀ ਕੁਲਵੰਤ ਰਾਏ...
ਨਾਭਾ ਜੇਲ੍ਹ 'ਚ ਸਿੱਖ ਕੈਦੀਆਂ ਵੱਲੋਂ ਕੀਤੀ ਗਈ ਭੁੱਖ ਹੜਤਾਲ
. . .  1 day ago
ਨਾਭਾ, 23 ਫਰਵਰੀ (ਕਰਮਜੀਤ ਸਿੰਘ)- ਪਿਛਲੇ ਦਿਨੀਂ ਹਰਿਮੰਦਰ ਸਾਹਿਬ ਤੋਂ ਆਏ ਗੁਟਕਾ ਸਾਹਿਬ ਨੂੰ ਜੇਲ੍ਹ ਅੰਦਰ ਨਾ ਲੈ ਕੇ ਜਾਣ 'ਤੇ ਜੇਲ੍ਹ..
ਗਲ਼ਾਂ 'ਚ ਸੰਗਲ ਪਾ ਕੇ ਰੈਲੀ 'ਚ ਪਹੁੰਚੇ ਦੋ ਬਜ਼ੁਰਗਾਂ ਦੀਆਂ ਢੀਂਡਸਾ ਨੇ ਖੋਲ੍ਹੀਆਂ ਬੇੜੀਆਂ
. . .  1 day ago
ਸੰਗਰੂਰ, 23 ਫਰਵਰੀ (ਦਮਨਜੀਤ ਸਿੰਘ)- ਢੀਂਡਸਾ ਪਰਿਵਾਰ ਵਲੋਂ ਅੱਜ ਸੰਗਰੂਰ ਵਿਖੇ ਕੀਤੀ ਗਈ ਰੈਲੀ ਦੌਰਾਨ ਉਸ ਸਮੇਂ ਪੰਡਾਲ ਜੈਕਾਰਿਆਂ ਨਾਲ ਗੂੰਜ ਉੱਠਿਆ, ਜਦੋਂ ਦੋ ਪਗੜੀਧਾਰੀ ਬਜ਼ੁਰਗ ਗਲ਼ਾਂ 'ਚ ਸੰਗਲ ਪਾ ਕੇ ਪੰਡਾਲ...
ਦਿੱਲੀ ਦੇ ਜਾਫਰਾਬਾਦ 'ਚ ਦੋ ਗੁੱਟਾਂ ਵਿਚਾਲੇ ਪੱਥਰਬਾਜ਼ੀ
. . .  1 day ago
ਨਵੀਂ ਦਿੱਲੀ, 23 ਫਰਵਰੀ- ਦਿੱਲੀ ਦੇ ਜਾਫਰਾਬਾਦ ਦੇ ਮੌਜਪੁਰ ਇਲਾਕੇ 'ਚ ਦੋ ਗੁੱਟਾਂ ਵਿਚਾਲੇ ਪੱਥਰਬਾਜ਼ੀ ਦੀ ਖ਼ਬਰ ਮਿਲੀ ਹੈ। ਪੁਲਿਸ ਵਲੋਂ ਪ੍ਰਦਰਸ਼ਨਕਾਰੀਆਂ ਨੂੰ ਖਿੰਡਾਉਣ ਲਈ ਹੰਝੂ ਗੈਸ ਦੇ ਗੋਲੇ ਛੱਡੇ...
ਖੜੀ ਗੱਡੀ 'ਚੋਂ ਭੇਦਭਰੀ ਹਾਲਤ ਵਿਚ ਮਿਲੀ ਨੌਜਵਾਨ ਦੀ ਲਾਸ਼
. . .  1 day ago
ਮੁੱਲਾਂਪੁਰ ਗਰੀਬਦਾਸ, 23 ਫਰਵਰੀ (ਦਿਲਬਰ ਸਿੰਘ ਖੈਰਪੁਰ) - ਪਿੰਡ ਰਾਣੀਮਾਜਰਾ ਨੇੜਿਓ ਖੜੀ ਡਸਟਰ ਗੱਡੀ 'ਚੋਂ ਇੱਕ ਨੌਜਵਾਨ ਦੀ ਲਾਸ਼ ..
ਸਿਹਤ ਮੰਤਰੀ ਬਲਬੀਰ ਸਿੱਧੂ ਅਤੇ ਚੰਦੂਮਾਜਰਾ ਨੇ ਪ੍ਰਵਾਸੀ ਭਾਰਤੀਆਂ ਵਲੋਂ ਲਗਾਏ ਕੈਂਪ ਦਾ ਲਿਆ ਜਾਇਜ਼ਾ
. . .  1 day ago
ਸ਼ਾਹੀਨ ਬਾਗ਼ ਦੀਆਂ ਸੜਕਾਂ ਨੂੰ ਖੋਲ੍ਹਣ ਸੰਬੰਧੀ ਲੋਕਾਂ ਵੱਲੋਂ ਪ੍ਰਦਰਸ਼ਨ
. . .  1 day ago
ਦਿੱਲੀ ਦੇ ਚਾਂਦ ਬਾਗ 'ਚ ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਪ੍ਰਦਰਸ਼ਨ
. . .  1 day ago
ਇਟਲੀ 'ਚ ਕੋਰੋਨਾ ਵਾਇਰਸ ਦੇ 100 ਹੋਰ ਮਾਮਲੇ ਆਏ ਸਾਹਮਣੇ
. . .  1 day ago
ਬਠਿੰਡਾ : ਔਰਤ ਨੇ ਪੁਲਿਸ ਮੁਲਾਜ਼ਮ ਦੇ ਲੜਕਿਆਂ 'ਤੇ ਉਸ ਦੀ ਅਤੇ ਉਸ ਦੇ ਬੇਟੇ ਦੀ ਕੁੱਟਮਾਰ ਦੇ ਲਾਏ ਦੋਸ਼
. . .  1 day ago
ਆਦਰਸ਼ ਮੁੱਖ ਮੰਤਰੀ ਨਵਾਜੇ ਗਏ ਕੈਪਟਨ ਅਮਰਿੰਦਰ ਸਿੰਘ
. . .  1 day ago
ਔਰੰਗਾਬਾਦ 'ਚ ਚੰਦਰਸ਼ੇਖਰ ਆਜ਼ਾਦ ਵੱਲੋਂ ਰਾਖਵੇਂਕਰਨ ਦੇ ਮੁੱਦੇ 'ਤੇ ਕੱਢਿਆ ਗਿਆ ਮਾਰਚ
. . .  1 day ago
ਪੰਜਾਬ ਦੇ ਡੀ. ਜੀ. ਪੀ. ਵਿਰੁੱਧ ਅੰਮ੍ਰਿਤਸਰ 'ਚ ਅਕਾਲੀ ਦਲ ਵਲੋਂ ਪ੍ਰਦਰਸ਼ਨ
. . .  1 day ago
ਅਹਿਮਦਾਬਾਦ ਦੇ ਮੋਟੇਰਾ ਸਟੇਡੀਅਮ ਪਹੁੰਚੇ ਅਮਿਤ ਸ਼ਾਹ
. . .  1 day ago
ਸੰਗਰੂਰ ਰੈਲੀ ਵਿਚ ਸੁਖਬੀਰ ਨੂੰ ਪੰਥ ਚੋਂ ਕੱਢਣ ਦਾ ਮਤਾ ਜੈਕਾਰਿਆਂ ਨਾਲ ਪਰਵਾਨ
. . .  1 day ago
ਸੰਗਰੂਰ ਰੈਲੀ ਲਈ ਲੌਂਗੋਵਾਲ ਤੋਂ ਵੱਡੀ ਗਿਣਤੀ 'ਚ ਰਵਾਨਾ ਹੋਇਆ ਕਾਫ਼ਲਾ
. . .  1 day ago
ਬਾਦਲ ਪਿਉ-ਪੁੱਤ ਵੀ ਆਪਣੀਆਂ ਪਹਿਲੀਆਂ ਚੋਣਾਂ ਹਾਰੇ ਸਨ : ਜੀ.ਕੇ
. . .  1 day ago
ਬਹਿਬਲ ਕਲਾਂ ਅਤੇ ਬਰਗਾੜੀ ਕਾਂਡ ਦੀ ਮੁਆਫ਼ੀ ਮੰਗੇ ਬਿਨਾਂ ਬਾਦਲ ਪਰਿਵਾਰ ਦਾ ਖਹਿੜਾ ਨਹੀਂ ਛੁੱਟਣਾ- ਰਾਮੂਵਾਲੀਆ
. . .  1 day ago
ਸੇਵਾ ਸਿੰਘ ਸੇਖਵਾਂ ਨੇ ਸੁਖਬੀਰ ਬਾਦਲ ਨੂੰ ਕੀਤਾ ਚੈਲੇਂਜ
. . .  1 day ago
ਜੇਕਰ ਸੁਖਬੀਰ ਸੱਚਮੁੱਚ ਸ਼੍ਰੋਮਣੀ ਕਮੇਟੀ ਚੋਣਾਂ ਕਰਵਾਉਣ ਚਾਹੁੰਦੇ ਹਨ ਤਾਂ ਆਪਣੀ ਪਾਰਟੀ 'ਚ ਮਤਾ ਪਾਉਣ- ਢੀਂਡਸਾ
. . .  1 day ago
ਗੁਰੂ ਘਰਾਂ ਦੇ ਪੈਸੇ ਨਾਲ ਸੁਖਬੀਰ ਆਪਣੀਆਂ ਨਿੱਜੀ ਇਮਾਰਤਾਂ ਬਣਾ ਰਿਹਾ ਹੈ- ਭਾਈ ਰਣਜੀਤ ਸਿੰਘ
. . .  1 day ago
ਬਲਵੰਤ ਸਿੰਘ ਰਾਮੂਵਾਲੀਆ ਅਤੇ ਰਵਿੰਦਰ ਸਿੰਘ ਵੀ ਸੰਗਰੂਰ ਰੈਲੀ 'ਚ ਪਹੁੰਚੇ
. . .  1 day ago
'ਮਨ ਕੀ ਬਾਤ' 'ਚ ਬੋਲੇ ਪ੍ਰਧਾਨ ਮੰਤਰੀ ਮੋਦੀ- ਬੰਦਿਸ਼ਾਂ ਨੂੰ ਤੋੜ ਕੇ ਉਚਾਈਆਂ ਛੂਹ ਰਹੀਆਂ ਹਨ ਦੇਸ਼ ਦੀਆਂ ਧੀਆਂ
. . .  1 day ago
ਬਾਦਲਾਂ ਨੇ ਗੁਰੂ ਗ੍ਰੰਥ ਸਾਹਿਬ ਦੇ ਦੋਸ਼ੀਆਂ ਦੀ ਕੀਤੀ ਰੱਖਿਆ- ਭਾਈ ਰਣਜੀਤ ਸਿੰਘ
. . .  1 day ago
ਸੰਗਰੂਰ ਰੈਲੀ 'ਚ ਵੱਡੀ ਗਿਣਤੀ 'ਚ ਪਹੁੰਚੇ ਆਗੂ
. . .  1 day ago
ਗੋਆ 'ਚ ਜਲ ਸੈਨਾ ਦਾ ਲੜਾਕੂ ਜਹਾਜ਼ ਮਿਗ-29 ਕੇ. ਹਾਦਸਾਗ੍ਰਸਤ
. . .  1 day ago
ਰਾਸ਼ਟਰੀ ਸੰਤ ਮਹੰਤ ਮੋਹਨ ਗਿਰੀ ਨਹੀਂ ਰਹੇ
. . .  1 day ago
ਢੀਂਡਸਿਆਂ ਦੀ ਸੰਗਰੂਰ ਰੈਲੀ 'ਚ ਉਮੜਿਆ ਹਜ਼ਾਰਾਂ ਦਾ ਇਕੱਠ
. . .  1 day ago
ਕੌਮਾਂਤਰੀ ਡੇਅਰੀ ਫੈਡਰੇਸ਼ਨ ਦੀ ਡਾਇਰੈਕਟਰ ਜਨਰਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  1 day ago
ਰਾਖਵੇਂਕਰਨ ਨੂੰ ਲੈ ਕੇ ਗੁਰੂਹਰਸਹਾਏ ਸ਼ਹਿਰ ਪੂਰਨ ਤੌਰ 'ਤੇ ਬੰਦ
. . .  1 day ago
ਲੇਹ 'ਚ ਸਭ ਤੋਂ ਉੱਚੀ ਪੱਟੀ ਤੋਂ ਜਹਾਜ਼ ਨੇ ਉਡਾਣ ਭਰੀ- ਪ੍ਰਧਾਨ ਮੰਤਰੀ ਮੋਦੀ
. . .  1 day ago
31 ਜਨਵਰੀ 2020 'ਚ ਲਦਾਖ਼ 'ਚ ਇਤਿਹਾਸ ਬਣਿਆ- ਪ੍ਰਧਾਨ ਮੰਤਰੀ ਮੋਦੀ
. . .  1 day ago
ਯੁਵਿਕਾ ਪ੍ਰੋਗਰਾਮ ਇਸਰੋ ਦਾ ਸ਼ਲਾਘਾਯੋਗ ਕਦਮ- ਮੋਦੀ
. . .  1 day ago
ਬੱਚਿਆਂ ਅਤੇ ਨੌਜਵਾਨਾਂ 'ਚ ਵਿਗਿਆਨ-ਤਕਨੀਕ ਪ੍ਰਤੀ ਦਿਲਚਸਪੀ ਵੱਧ ਰਹੀ ਹੈ - ਪ੍ਰਧਾਨ ਮੰਤਰੀ ਮੋਦੀ
. . .  1 day ago
ਹੁਨਰ ਹਾਟ 'ਚ ਲਿਆ ਬਿਹਾਰ ਦੇ ਸੁਆਦੀ ਭੋਜਨ ਦਾ ਆਨੰਦ- ਮੋਦੀ
. . .  1 day ago
ਭਾਰਤ ਦੀ ਵਿਭਿੰਨਤਾ ਮਾਣ ਨਾਲ ਭਰ ਦਿੰਦੀ ਹੈ- ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰਧਾਨ ਮੰਤਰੀ ਮੋਦੀ ਕਰ ਰਹੇ ਹਨ 'ਮਨ ਕੀ ਬਾਤ'
. . .  1 day ago
ਜਲੰਧਰ 'ਚ ਫ਼ਰਨੀਚਰ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ
. . .  1 day ago
ਸੀ. ਏ. ਏ., ਐੱਨ. ਆਰ. ਸੀ. ਅਤੇ ਐੱਨ. ਪੀ. ਆਰ. ਦੇ ਵਿਰੁੱਧ ਕਿਸ਼ਨਗੜ੍ਹ ਹਾਈਵੇਅ 'ਤੇ ਧਰਨਾ ਪ੍ਰਦਰਸ਼ਨ
. . .  1 day ago
ਮੰਗਾਂ ਪੂਰੀਆਂ ਕਰਾਉਣ ਲਈ ਅਧਿਆਪਕ ਦਲ ਦਾ ਜਥੇਬੰਦਕ ਢਾਂਚਾ ਮਜ਼ਬੂਤ ਕੀਤਾ ਜਾਵੇਗਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 27 ਅੱਸੂ ਸੰਮਤ 551

ਖੰਨਾ / ਸਮਰਾਲਾ

ਮਾਲਵਾ ਕਾਲਜ ਦੇ ਵਿਦਿਆਰਥੀਆਂ ਨੇ ਪਰਾਲੀ ਨਾ ਸਾੜਨ ਸਬੰਧੀ ਜਾਗਰੂਕਤਾ ਰੈਲੀ ਕੱਢੀ

ਸਮਰਾਲਾ, 12 ਅਕਤੂਬਰ (ਬਲਜੀਤ ਸਿੰਘ ਬਘੌਰ)-ਮਾਲਵਾ ਕਾਲਜ ਦੇ ਐਨ. ਐਸ. ਐਸ. ਯੂਨਿਟ ਦੇ ਕਨਵੀਨਰ ਡਾ. ਕੁਲਵਿੰਦਰ ਕੌਰ ਦੀ ਅਗਵਾਈ ਵਿਚ ਐਨ. ਐਸ. ਐਸ. ਵਿਭਾਗ ਚੰਡੀਗੜ੍ਹ ਅਤੇ ਡਾਇਰੈਕਟਰ ਯੂਥ ਵੈੱਲਫੇਅਰ ਦੇ ਆਦੇਸ਼ਾਂ 'ਤੇ ਕਾਲਜ ਵਲੋਂ ਸਵੇਰੇ 11:00 ਵਜੇ ਤੋਂ ਬਾਅਦ ਦੁਪਹਿਰ 2:00 ਤੱਕ ਕਾਲਜ ਦੇ ਨਾਲ ਲੱਗਦੇ ਵੱਖ-ਵੱਖ ਪਿੰਡਾਂ ਵਿਚ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਇੱਕ ਜਾਗਰੂਕਤਾ ਰੈਲੀ ਕੱਢੀ ਗਈ | ਰੈਲੀ ਨੂੰ ਕਾਲਜ ਦੀ ਕਾਰਜਕਾਰੀ ਪਿੰ੍ਰਸੀਪਲ ਡਾ. ਹਰਿੰਦਰ ਕੌਰ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਅਤੇ ਪਰਾਲੀ ਸਾੜਨ ਨਾਲ ਪਲੀਤ ਹੋ ਰਹੇ ਵਾਤਾਵਰਣ ਬਾਰੇ ਜਾਗਰੂਕ ਕੀਤਾ | ਰੈਲੀ ਦੀ ਅਗਵਾਈ ਕਾਲਜ ਦੇ ਪ੍ਰੋ: ਹਰੀਸ਼ ਕੁਮਾਰ ਨੇ ਕੀਤੀ, ਇਹ ਰੈਲੀ ਤਹਿਸੀਲ ਦੇ ਪਿੰਡ ਚਾਵਾ, ਗਗੜਾ, ਖਹਿਰਾਂ, ਰੂਪਾਂ, ਬਗ਼ਲੀ ਕਲਾਂ, ਨਾਗਰਾ, ਰਾਮਪੁਰ, ਹਰਬੰਸਪੁਰਾ ਆਦਿ ਪਿੰਡਾਂ ਦੇ ਕਿਸਾਨਾਂ ਨੂੰ ਪਰਾਲੀ ਸਾੜਨ ਨਾਲ ਧਰਤੀ ਦੀ ਉਪਜਾਊ ਪਰਤ ਖ਼ਤਮ ਅਤੇ ਇਸ ਨਾਲ ਪੈਦਾ ਹੋਣ ਵਾਲੀਆਂ ਬਿਮਾਰੀਆਂ ਪ੍ਰਤੀ ਜਾਗਰੂਕ ਕੀਤਾ | ਵਿਦਿਆਰਥੀਆਂ ਨੇ ਕਿਸਾਨਾਂ ਨੂੰ ਦੱਸਿਆ ਕਿ ਪਰਾਲੀ ਨੂੰ ਸਾੜਨ ਨਾਲ ਜਿੱਥੇ ਸਾਡਾ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ, ਉੱਥੇ ਖੇਤਾਂ ਦੀ ਮਿੱਟੀ ਵਿਚਲੇ ਕੀਮਤੀ ਤੱਤ ਖ਼ਤਮ ਹੋਣ ਕਾਰਨ ਜ਼ਮੀਨ ਦੀ ਉਪਜਾਊ ਸ਼ਕਤੀ ਵਧਾਉਣ ਵਾਲੇ ਕੀੜੇ-ਮਕੌੜੇ ਮਰ ਰਹੇ ਹਨ ਅਤੇ ਕਾਫੀ ਲੋਕ ਖੰਘ, ਬੁਖ਼ਾਰ, ਸਾਹ, ਅਲਰਜੀ ਅਤੇ ਫੇਫੜਿਆਂ ਵਰਗੀਆਂ ਮਾਰੂ ਬਿਮਾਰੀਆਂ ਦੀ ਲਪੇਟ ਵਿਚ ਆ ਜਾਂਦੇ ਹਨ | ਇਸ ਰੈਲੀ ਵਿਚ ਕਾਲਜ ਦੇ ਪ੍ਰੋ. ਮੁਹੰਮਦ ਵਜੀਦ, ਪ੍ਰੋ. ਪਵਨਦੀਪ ਕੌਰ, ਪ੍ਰੋ. ਮੋਨਿਕਾ ਸੇਠੀ, ਪ੍ਰੋ. ਗੁਰਿੰਦਰ ਕੌਰ ਅਤੇ ਪ੍ਰੋ. ਜਸਦੀਪ ਸਿੰਘ ਸਿੱਧੂ ਨੇ ਹਿੱਸਾ ਲਿਆ |

ਏਕਤਾ ਵੈੱਲਫ਼ੇਅਰ ਕਲੱਬ ਵਲੋਂ ਵਿਸ਼ਾਲ ਜਾਗਰਣ ਕਰਵਾਇਆ

ਖੰਨਾ, 12 ਅਕਤੂਬਰ (ਹਰਜਿੰਦਰ ਸਿੰਘ ਲਾਲ) - ਏਕਤਾ ਵੈੱਲਫੇਅਰ ਕਲੱਬ ਵਲੋਂ ਵਿਸ਼ਾਲ ਜਾਗਰਣ ਕਰਵਾਇਆ ਗਿਆ | ਇਸ ਜਾਗਰਣ ਵਿਚ ਹਜ਼ਾਰਾਂ ਦੀ ਗਿਣਤੀ 'ਚ ਸ਼ਰਧਾਲੂ ਪੱੁਜੇ | ਕਲੱਬ ਦੇ ਮੈਂਬਰਾਂ ਵਲੋਂ ਮਾਤਾ ਜਵਾਲਾ ਤੋਂ ਲਿਆਂਦੀ ਗਈ ਜੋਤੀ ਨਾਲ ਪ੍ਰਚੰਡ ਕਰਨ ਦੀ ਰਸਮ ਸੰਤ ...

ਪੂਰੀ ਖ਼ਬਰ »

ਕਸ਼ਮੀਰ ਗਾਰਡਨ ਦੋਰਾਹਾ 'ਚ ਪ੍ਰੀ ਕਰਵਾ ਬੈਸ਼ ਪ੍ਰੋਗਰਾਮ ਕਰਵਾਇਆ

ਦੋਰਾਹਾ, 12 ਅਕਤੂਬਰ (ਮਨਜੀਤ ਸਿੰਘ ਗਿੱਲ)-ਦੋਰਾਹਾ ਦੇ ਪ੍ਰਸਿੱਧ ਕਸ਼ਮੀਰ ਗਾਰਡਨ ਵਿਚ ਸੋਨੀਆ ਕਪੂਰ ਕਸ਼ਮੀਰ ਗਾਰਡਨ ਵਾਲੇ, ਅੰਜ਼ੂ ਸ਼ਰਮਾ ਅੰਦਾਜ਼ ਬੂਟੀਕ, ਹਰਪ੍ਰੀਤ ਬੋਪਾਰਾਏ(ਬੋਪਾਰਾਏ ਇੰਡਸਟਰੀਜ਼), ਮੋਨੀਸ਼ਾ ਗੋਇਲ ਤੇ ਭਾਵਨਾ ਗੋਇਲ ਭਾਵਨਾ ਕਿਚਨ ਵਾਲਿਆਂ ...

ਪੂਰੀ ਖ਼ਬਰ »

ਕੁਲਾਰ ਕਾਲਜ ਆਫ਼ ਨਰਸਿੰਗ ਕਿਸ਼ਨਗੜ੍ਹ ਬੀਜਾ ਵਿਖੇ ਨਰਸਿੰਗ ਕੋਰਸਾਂ 'ਚ ਕੁਝ ਹੀ ਸੀਟਾਂ ਖ਼ਾਲੀ- ਪਿ੍ੰਸੀਪਲ

ਬੀਜਾ, 12 ਅਕਤੂਬਰ (ਕਸ਼ਮੀਰਾ ਸਿੰਘ ਬਗ਼ਲੀ)-ਇਕ ਦਹਾਕੇ ਤੋਂ ਸੂਬੇ ਦੀਆਂ ਲੜਕੀਆਂ ਨੂੰ ਵਰਦਾਨ ਸਾਬਤ ਹੋਈ ਕੁਲਾਰ ਕਾਲਜ ਆਫ਼ ਨਰਸਿੰਗ ਕਿਸ਼ਨਗੜ੍ਹ ਬੀਜਾ (ਖੰਨਾ) ਵਿਚ 2019-20 ਸੈਸ਼ਨ ਲਈ ਜੀ. ਐਨ. ਐਮ.,/ਬੇਸਿਕ ਬੀ. ਐਸ. ਸੀ. ਨਰਸਿੰਗ, ਪੋਸਟ ਬੇਸ਼ੱਕ ਬੀ. ਐਸ. ਸੀ. ਨਰਸਿੰਗ ਦੇ ...

ਪੂਰੀ ਖ਼ਬਰ »

ਤੇਜ ਰਫ਼ਤਾਰ ਟਰੱਕ ਨੇ ਮੋਟਰਸਾਈਕਲ ਸਵਾਰ ਪਿਓ-ਧੀ ਦਰੜੇ, ਲੜਕੀ ਦੀ ਮੌਕੇ 'ਤੇ ਹੋਈ ਮੌਤ

ਅਹਿਮਦਗੜ੍ਹ, 12 ਅਕਤੂਬਰ (ਪੁਰੀ)-ਸਥਾਨਕ ਬੱਸ ਸਟੈਂਡ ਨੇੜੇ ਅੱਜ ਸਵੇਰੇ ਇਕ ਤੇਜ ਰਫ਼ਤਾਰ ਟਰੱਕ ਟਰਾਲੇ ਨੇ ਮੋਟਰ ਸਾਈਕਲ ਸਵਾਰ ਪਿਓ-ਧੀ ਨੂੰ ਜ਼ਬਰਦਸਤ ਟਰੱਕ ਮਾਰ ਦਿੱਤੀ, ਜਿਸ ਦੁਰਘਟਨਾ 'ਚ ਬਬੀਤਾ (18) ਪੁੱਤਰੀ ਨਰੇਸ਼ ਕੁਮਾਰ ਵਾਸੀ ਅਹਿਮਦਗੜ੍ਹ ਦੀ ਮੌਕੇ 'ਤੇ ਹੀ ਮੌਤ ...

ਪੂਰੀ ਖ਼ਬਰ »

ਕੁੱਟਮਾਰ ਦੇ 4 ਕਥਿਤ ਦੋਸ਼ੀ ਕਾਬੂ, ਜ਼ਮਾਨਤ 'ਤੇ ਰਿਹਾਅ

ਖੰਨਾ, 12 ਅਕਤੂਬਰ (ਅਜੀਤ ਬਿਊਰੋ) - ਸਥਾਨਕ ਗੁਲਮੋਹਰ ਨਗਰ ਵਿਚ ਕੁੱਟਮਾਰ ਕਰਨ ਦੇ ਦੋਸ਼ ਵਿਚ 10 ਵਿਅਕਤੀਆਂ ਦੇ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਸੀ, ਜਿਨ੍ਹਾਂ ਵਿਚੋਂ 4 ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਅਤੇ ਬਾਅਦ ਵਿਚ ਉਨ੍ਹਾਂ ਨੂੰ ਸਥਾਨਕ ਐਸ. ਡੀ. ਐਮ. ਅਦਾਲਤ ...

ਪੂਰੀ ਖ਼ਬਰ »

ਅਕਾਲੀ ਸਰਕਾਰ ਨਾ ਹੁੰਦਿਆ ਵੀ ਹਲਕਾ ਦਾਖਾ ਦਾ ਸਰਵਪੱਖੀ ਵਿਕਾਸ ਕਰਵਾਉਣ ਦੇ ਸਮਰੱਥ ਇਯਾਲੀ-ਬੀਬੀ ਬਾਦਲ

ਲੋਹਟਬੱਦੀ/ ਅਹਿਮਦਗੜ੍ਹ 12 ਅਕਤੂਬਰ (ਕੁਲਵਿੰਦਰ ਸਿੰਘ ਡਾਂਗੋਂ/ਰਵਿੰਦਰ ਪੁਰੀ)-ਵਿਧਾਨ ਸਭਾ ਹਲਕਾ ਦਾਖਾ ਜ਼ਿਮਨੀ ਚੋਣ 'ਚ ਅਕਾਲੀ-ਭਾਜਪਾ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਦੇ ਹੱਕ 'ਚ ਅੱਜ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਭਾਰੀ ਚੋਣ ਜਲਸਿਆਂ ਨੂੰ ...

ਪੂਰੀ ਖ਼ਬਰ »

ਗਾਇਕ ਕੇਵਲ ਸੇਖੋਂ ਦੇ ਘਰ 'ਤੇ ਹਮਲਾ ਕਰਨ ਵਾਲਿਆਂ ਖਿਲਾਫ਼ ਮੁਕੱਦਮਾ ਦਰਜ

ਪਾਇਲ, 12 ਅਕਤੂਬਰ (ਪੱਤਰ ਪ੍ਰੇਰਕ)-ਗਾਇਕ ਕੇਵਲ ਸਿੰਘ ਸੇਖੋਂ ਪੁੱਤਰ ਭਾਗ ਸਿੰਘ ਵਾਸੀ ਘੁਡਾਣੀ ਕਲਾਂ ਨੇ ਵਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ 9 ਅਕਤੂਬਰ ਦੀ ਰਾਤ ਨੂੰ ਤਕਰੀਬਨ 11 ਵਜੇ ਘਰ ਅੱਗੇ ਲਲਕਾਰੇ ਮਾਰਨ ਦੀ ਆਵਾਜ਼ ਸੁਣਾਈ ਦਿੱਤੀ ਤਾਂ ਉੱਠ ਕੇ ਵੇਖਿਆ ਕਿ ਦੋ ...

ਪੂਰੀ ਖ਼ਬਰ »

ਉਧਾਰ ਲਏ ਪੈਸੇ ਵਾਪਸ ਨਾ ਕਰਨ 'ਤੇ 2 ਿਖ਼ਲਾਫ਼ ਮਾਮਲਾ ਦਰਜ

ਖੰਨਾ, 12 ਅਕਤੂਬਰ (ਅਜੀਤ ਬਿਊਰੋ) - ਪੁਲਿਸ ਨੇ ਜੁਗਰਾਜ ਵਾਸੀ ਗੁਲਮੋਹਰ ਨਗਰ ਦੀ ਸ਼ਿਕਾਇਤ 'ਤੇ ਕਥਿਤ ਦੋਸ਼ੀ ਜਗਦੇਵ ਸਿੰਘ ਵਾਸੀ ਪਿੰਡ ਮਾਜਰੀ ਰਸੂਲੜਾ ਅਤੇ ਰੰਜਨਾ ਰਾਣੀ ਵਾਸੀ ਜੀ. ਟੀ. ਬੀ. ਨਗਰ ਲਲਹੇੜੀ ਰੋਡ ਖੰਨਾ ਦੇ ਿਖ਼ਲਾਫ਼ ਆਈ. ਪੀ. ਸੀ. ਦੀ ਧਾਰਾ 406, 120 ਬੀ ਦੇ ਅਧੀਨ ...

ਪੂਰੀ ਖ਼ਬਰ »

ਲੋਹਟਬੱਦੀ ਤੋੋਂ ਸੁਲਤਾਨਪੁਰ ਲੋਧੀ ਤੱਕ ਸਜਾਏ ਜਾ ਰਹੇ ਵਿਸ਼ਾਲ ਨਗਰ ਕੀਰਤਨ ਦੀਆਂ ਤਿਆਰੀਆਂ ਜ਼ੋਰਾਂ 'ਤੇ

ਲੋਹਟਬੱਦੀ, 12 ਅਕਤੂਬਰ (ਕੁਲਵਿੰਦਰ ਸਿੰਘ ਡਾਂਗੋਂ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਪੰਜਾਬ/ਕੇਂਦਰ ਸਰਕਾਰ ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ 17ਵੀਂ ਵੰਸ਼ 'ਚੋਂ ਸਮੁੱਚੇ ਸੰਤ ਸਮਾਜ ਦੀ ਅਗਵਾਈ ਕਰ ਰਹੇ ਸੰਤ ਬਾਬਾ ਸਰਬਜੋਤ ਸਿੰਘ ਬੇਦੀ ਵਲੋਂ ਸਾਂਝੇ ਤੌਰ 'ਤੇ ...

ਪੂਰੀ ਖ਼ਬਰ »

160 ਨਸ਼ੀਲੇ ਟੀਕਿਆਂ ਸਮੇਤ ਦੋ ਕਾਬੂ

ਮਲੌਦ, 12 ਅਕਤੂਬਰ (ਸਹਾਰਨ ਮਾਜਰਾ)-ਐਸ.ਐਚ.ਓ ਮਲੌਦ ਸਬ ਇੰਸਪੈਕਟਰ ਨਛੱਤਰ ਸਿੰਘ ਨੇ ਡੀ. ਐਸ. ਪੀ. ਪਾਇਲ ਹਰਦੀਪ ਸਿੰਘ ਚੀਮਾ ਦੀ ਅਗਵਾਈ ਹੇਠ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਪੁਲਿਸ ਥਾਣਾ ਮਲੌਦ ਵਲੋਂ ਦੋ ਵਿਅਕਤੀਆਂ ਨੂੰ ਨਸ਼ੀਲੇ ਟੀਕਿਆਂ ਸਮੇਤ ਗਿ੍ਫ਼ਤਾਰ ...

ਪੂਰੀ ਖ਼ਬਰ »

ਫ਼ਿਲਮ 'ਗਾਂਧੀ ਫੇਰ ਆ ਰਿਹਾ' ਿਖ਼ਲਾਫ਼ ਗਾਂਧੀ ਗਰੁੱਪ ਵਲੋਂ ਸਖ਼ਤ ਵਿਰੋਧ

ਬੀਜਾ, 11 ਅਕਤੂਬਰ (ਅਵਤਾਰ ਸਿੰਘ ਜੰਟੀ ਮਾਨ) - ਅੱਜ ਪਿੰਡ ਦੈਹਿੜੂ ਵਿਖੇ ਰੁਪਿੰਦਰ ਗਾਂਧੀ ਗਰੁੱਪ ਦੇ ਜਗਪਾਲ ਸਿੰਘ ਯੋਗੀ ਦਹਿੜੂ ਦੀ ਅਗਵਾਈ ਵਿਚ ਹੋਈ ਮੀਟਿੰਗ ਦੌਰਾਨ ਪੰਜਾਬੀ ਫ਼ਿਲਮ ਅਦਾਕਾਰ ਪਾਲੀ ਮਾਂਗਟ ਅਤੇ ਗਾਂਧੀ ਗਰੁੱਪ ਦੇ ਅਹੁਦੇਦਾਰਾਂ ਨੇ ਰੁਪਿੰਦਰ ...

ਪੂਰੀ ਖ਼ਬਰ »

'ਕੌਣ ਬਣੇਗਾ-ਪਿਆਰੇ ਦਾ ਪਿਆਰਾ' ਲਈ ਹੋਏ ਚੋਣ ਮੁਕਾਬਲੇ

ਕੁਹਾੜਾ, 12 ਅਕਤੂਬਰ (ਤੇਲੂ ਰਾਮ ਕੁਹਾੜਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਦਮਦਮੀ ਟਕਸਾਲ ਰਾਜਪੁਰਾ ਅਤੇ ਆਸਰਾ ਫਾਊਾਡੇਸ਼ਨ ਵਲੋਂ 'ਕੌਣ ਬਣੇਗਾ-ਪਿਆਰੇ ਦਾ ਪਿਆਰਾ' ਦੀ ਚੋਣ ਕਰਨ ਲਈ ਕੁਹਾੜਾ ਦੇ ਗੁਰਦੁਆਰਾ ਈਸ਼ਰਸਰ ਸਾਹਿਬ ਵਿਚ ...

ਪੂਰੀ ਖ਼ਬਰ »

ਸਿਆੜ ਜ਼ੋਨ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ ਦੀ ਮੀਟਿੰਗ

ਮਲੌਦ, 12 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਦਾਖਾ ਜ਼ਿਮਨੀ ਚੋਣ ਦੇ ਵੱਖ-ਵੱਖ ਪਿੰਡਾਂ ਵਿਚ ਪ੍ਰਚਾਰ ਕਰਨ ਲਈ ਹਲਕਾ ਪਾਇਲ ਦੇ ਵਿਧਾਇਕ ਲਖਵੀਰ ਸਿੰਘ ਲੱਖਾ ਵਲੋਂ ਲਗਾਈਆਂ ਗਈਆਂ ਡਿਊਟੀਆਂ ਤਹਿਤ ਸਿਆੜ ਜ਼ੋਨ ਦੇ ਇੰਚਾਰਜ ਕਮਲਜੀਤ ਸਿੰਘ ਕਮਲ ਸਿਆੜ ਤੇ ਸੂਬਾ ...

ਪੂਰੀ ਖ਼ਬਰ »

ਮਹਾਂਰਿਸ਼ੀ ਵਾਲਮੀਕਿ ਦੇ ਜਨਮ ਦਿਹਾੜੇ ਸਬੰਧੀ ਜੰਡਿਆਲੀ 'ਚ ਸ਼ੋਭਾ ਯਾਤਰਾ

ਕੁਹਾੜਾ, 12 ਅਕਤੂਬਰ (ਤੇਲੂ ਰਾਮ ਕੁਹਾੜਾ)-ਮਹਾਂਰਿਸ਼ੀ ਵਾਲਮੀਕਿ ਦੇ ਜਨਮ ਦਿਹਾੜੇ ਸਬੰਧੀ ਪਿੰਡ ਜੰਡਿਆਲੀ ਵਿਖੇ ਮਹਾਂਰਿਸ਼ੀ ਬਾਲਮੀਕ ਮੰਦਰ ਕਮੇਟੀ ਵਲੋਂ, ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸ਼ੋਭਾ ਯਾਤਰਾ ਦਾ ਕੱਢੀ ਗਈ¢ ਸ਼ੋਭਾ ਯਾਤਰਾ ਨੂੰ ...

ਪੂਰੀ ਖ਼ਬਰ »

ਅੰਤਰ ਕਾਲਜ ਕੁਸ਼ਤੀ ਮੁਕਾਬਲਿਆਂ 'ਚ ਮਾਲਵਾ ਕਾਲਜ ਦੇ ਵਿਦਿਆਰਥੀ ਜੇਤੂ

ਸਮਰਾਲਾ, 12 ਅਕਤੂਬਰ (ਬਲਜੀਤ ਸਿੰਘ ਬਘੌਰ)-ਇਲਾਕੇ ਦੀ ਪੇਂਡੂ ਮਿਆਰੀ ਸੰਸਥਾ ਮਾਲਵਾ ਕਾਲਜ ਬੌਾਦਲੀ-ਸਮਰਾਲਾ ਵਲੋਂ ਅਕਾਦਮਿਕ ਖੇਤਰ ਅਤੇ ਸਭਿਆਚਾਰ ਵਿਚ ਪੈੜਾਂ ਪਾਉਣ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿਚ ਵੀ ਮੋਹਰੀ ਰੋਲ ਅਦਾ ਕਰ ਰਹੀ ਹੈ | ਮਾਲਵਾ ਕਾਲਜ ਦੀ ਕਾਰਜਕਾਰੀ ...

ਪੂਰੀ ਖ਼ਬਰ »

ਲੁਧਿਆਣਾ ਤੇ ਖੰਨਾ 'ਚ ਮਿਲਣਗੀਆਂ ਸਸਤੇ ਰੇਟਾਂ 'ਤੇ ਕੰਨਾਂ ਦੀਆਂ ਮਸ਼ੀਨਾਂ

ਲੁਧਿਆਣਾ, 12 ਅਕਤੂਬਰ (ਸਲੇਮਪੁਰੀ)-ਜੋ ਮਰੀਜ਼ ਘੱਟ ਸੁਣਨ ਦੀ ਵਜ੍ਹਾ ਨਾਲ ਪੇ੍ਰਸ਼ਾਨ ਹਨ ਅਤੇ ਕੰਨ ਦੀ ਬਿਹਤਰ ਕੁਆਲਿਟੀ ਦੀ ਮਸ਼ੀਨ ਬਹੁਤ ਮਹਿੰਗੀ ਹੋਣ ਕਰਕੇ ਖਰੀਦ ਨਹੀਂ ਸਕਦੇ, ਉਨ੍ਹਾਂ ਲਈ ਇਹ ਚੰਗੀ ਖ਼ਬਰ ਹੈ ਕਿ ਮੈਕਸ ਕੰਪਨੀ ਦੁਆਰਾ ਜਰਮਨ ਤਕਨੀਕ ਆਧਾਰਿਤ ਕੰਨਾਂ ...

ਪੂਰੀ ਖ਼ਬਰ »

ਲੋਹਟਬੱਦੀ ਤੋੋਂ ਸੁਲਤਾਨਪੁਰ ਲੋਧੀ ਤੱਕ ਸਜਾਏ ਜਾ ਰਹੇ ਵਿਸ਼ਾਲ ਨਗਰ ਕੀਰਤਨ ਦੀਆਂ ਤਿਆਰੀਆਂ ਜ਼ੋਰਾਂ 'ਤੇ

ਲੋਹਟਬੱਦੀ, 12 ਅਕਤੂਬਰ (ਕੁਲਵਿੰਦਰ ਸਿੰਘ ਡਾਂਗੋਂ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਪੰਜਾਬ/ਕੇਂਦਰ ਸਰਕਾਰ ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ 17ਵੀਂ ਵੰਸ਼ 'ਚੋਂ ਸਮੁੱਚੇ ਸੰਤ ਸਮਾਜ ਦੀ ਅਗਵਾਈ ਕਰ ਰਹੇ ਸੰਤ ਬਾਬਾ ਸਰਬਜੋਤ ਸਿੰਘ ਬੇਦੀ ਵਲੋਂ ਸਾਂਝੇ ਤੌਰ 'ਤੇ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੈਡੀਕਲ ਕੈਂਪ ਲਗਾਇਆ

ਖੰਨਾ, 12 ਅਕਤੂਬਰ (ਹਰਜਿੰਦਰ ਸਿੰਘ ਲਾਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਸਮਾਗਮ ਨਿਊ ਮਾਡਲ ਟਾਊਨ ਦੇ ਗੁਰਦੁਆਰਾ ਨਾਨਕਸਰ ਸਾਹਿਬ ਵਿਚ ਕੀਤਾ ਗਿਆ | ਇਸ ਮੌਕੇ ਇਕ ਮੈਡੀਕਲ ਜਾਂਚ ਕੈਂਪ ਕੌਾਸਲਰ ਗੁਰਮੀਤ ਨਾਗਪਾਲ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਗੁਰਕੀਰਤ ਦੀ ਅਗਵਾਈ ਵਿਚ ਵਾਰਡ ਨੰਬਰ 23 ਦਾ ਹੋ ਰਿਹਾ ਹੈ ਕਾਇਆ ਕਲਪ

ਖੰਨਾ, 12 ਅਕਤੂਬਰ (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਵਿਧਾਇਕ ਗੁਰਕੀਰਤ ਸਿੰਘ ਦੀ ਮਿਹਨਤ ਅਤੇ ਅਗਵਾਈ ਵਿਚ ਸ਼ਹਿਰ ਦੇ ਹਰ ਵਾਰਡ ਵਿਚ ਸੀਵਰੇਜ ਅਤੇ ਵਾਟਰ ਸਪਲਾਈ ਦਾ ਕਾਰਜ ਚੱਲ ਰਿਹਾ ਹੈ | ਇਹ ਗੱਲ ਅੱਜ ਵਾਰਡ ਨੰਬਰ 23 ਦੇ ਕਾਂਗਰਸੀ ਇੰਚਾਰਜ਼ ਅਮਨ ਕਟਾਰੀਆ ਨੇ ਵਿਧਾਇਕ ਦਾ ...

ਪੂਰੀ ਖ਼ਬਰ »

19 ਤਗਮੇ ਜਿੱਤਣ ਤੇ ਪ੍ਰੋ: ਬੀਜਾ ਤੇ ਬਲਜਿੰਦਰ ਕੌਰ ਨੇ ਦਿੱਤੀ ਵਧਾਈ

ਖੰਨਾ, 12 ਅਕਤੂਬਰ (ਹਰਜਿੰਦਰ ਸਿੰਘ ਲਾਲ)-ਨਨਕਾਣਾ ਸਾਹਿਬ ਪਬਲਿਕ ਸੀ. ਸੈ. ਸਕੂਲ ਕਲਾਲ ਮਾਜਰਾ ਦੇ ਪਿ੍ੰਸੀਪਲ ਹਰਪ੍ਰੀਤ ਸਿੰਘ ਅਨੁਸਾਰ ਖੰਨਾ ਜੋਨ ਦੀ ਅਥਲੈਟਿਕਸ ਮੀਟ ਵਿਚ ਉਨ੍ਹਾਂ ਦੇ ਸਕੂਲ ਦੇ ਵਿਦਿਆਰਥੀਆਂ ਨੇ 19 ਪੁਜ਼ੀਸ਼ਨਾਂ ਹਾਸਿਲ ਕੀਤੀਆਂ ਹਨ | ਜਿਨ੍ਹਾਂ ਵਿਚ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX