ਤਾਜਾ ਖ਼ਬਰਾਂ


ਰਾਜੌਰੀ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  18 minutes ago
ਸ੍ਰੀਨਗਰ, 13 ਨਵੰਬਰ- ਪਾਕਿਸਤਾਨ ਨੇ ਅੱਜ ਸਵੇਰੇ 7 ਵਜੇ ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਕੇਰੀ ਪਿੰਡ 'ਚ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ...
ਕਰਨਾਟਕ ਦੇ ਅਯੋਗ ਕਰਾਰੇ ਗਏ 17 ਵਿਧਾਇਕਾਂ ਨੂੰ ਸੁਪਰੀਮ ਕੋਰਟ ਵਲੋਂ ਰਾਹਤ, ਮੁੜ ਲੜ ਸਕਣਗੇ ਚੋਣਾਂ
. . .  34 minutes ago
ਨਵੀਂ ਦਿੱਲੀ, 13 ਨਵੰਬਰ- ਸੁਪਰੀਮ ਕੋਰਟ ਨੇ ਕਰਨਾਟਕ ਦੇ ਅਯੋਗ ਕਰਾਰੇ ਗਏ 17 ਬਾਗ਼ੀ ਵਿਧਾਇਕਾਂ 'ਤੇ ਅੱਜ ਫ਼ੈਸਲਾ ਦੇ ਦਿੱਤਾ ਹੈ। ਅਦਾਲਤ ਨੇ ਆਪਣੇ ਫ਼ੈਸਲੇ 'ਚ ਸਪੀਕਰ ਵਲੋਂ ਵਿਧਾਇਕਾਂ ਨੂੰ...
ਕਾਬੁਲ 'ਚ ਕਾਰ ਬੰਬ ਧਮਾਕਾ, ਸੱਤ ਲੋਕਾਂ ਦੀ ਮੌਤ
. . .  43 minutes ago
ਕਾਬੁਲ, 13 ਨਵੰਬਰ- ਅਫ਼ਗ਼ਾਨਿਸਤਾਨ ਦੀ ਰਾਜਧਾਨੀ ਕਾਬੁਲ 'ਚ ਇੱਕ ਕਾਰ ਬੰਬ ਧਮਾਕਾ ਹੋਇਆ ਹੈ। ਇਸ ਧਮਾਕੇ 'ਚ 7 ਲੋਕਾਂ ਦੀ ਮੌਤ ਹੋ ਗਈ, ਜਦਕਿ 7 ਹੋਰ ਜ਼ਖ਼ਮੀ ਹੋਏ ਹਨ। ਅਫ਼ਗ਼ਾਨਿਸਤਾਨ ਦੇ ਗ੍ਰਹਿ...
ਨਾਨਕੇ ਪਿੰਡ ਬਡਰੁੱਖਾਂ 'ਚ ਮਨਾਇਆ ਜਾ ਰਿਹਾ ਹੈ ਮਹਾਰਾਜਾ ਰਣਜੀਤ ਸਿੰਘ ਦਾ ਜਨਮ ਦਿਹਾੜਾ
. . .  about 1 hour ago
ਸੰਗਰੂਰ, 13 ਨਵੰਬਰ (ਧੀਰਜ ਪਸ਼ੋਰੀਆ)- ਸ਼ੇਰੇ ਪੰਜਾਬ ਮਹਾਰਾਜ ਰਣਜੀਤ ਸਿੰਘ ਦਾ ਜਨਮ ਦਿਹਾੜਾ ਅੱਜ ਉਨ੍ਹਾਂ ਦੇ ਨਾਨਕੇ ਪਿੰਡ ਬਡਰੁੱਖਾਂ (ਸੰਗਰੂਰ) ਵਿਖੇ ਪਿੰਡ ਵਾਸੀਆਂ ਵਲੋਂ ਮਨਾਇਆ ਜਾ...
ਸ੍ਰੀ ਨਨਕਾਣਾ ਸਾਹਿਬ ਕੀਤੀ ਗਈ ਅਲੌਕਿਕ ਆਤਿਸ਼ਬਾਜ਼ੀ
. . .  about 2 hours ago
ਅਜਨਾਲਾ, 13 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਗੁਰਦੁਆਰਾ ਸ੍ਰੀ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਕੀਤੀ ਗਈ ਆਤਿਸ਼ਬਾਜ਼ੀ ਦੇ ਅਲੌਕਿਕ ਨਜ਼ਾਰੇ ਨੇ ਦੇਸ਼ ਵਿਦੇਸ਼ ਤੋਂ ਪੁੱਜੀ ਸੰਗਤ ਦਾ ਮਨ ਮੋਹ...
ਘਰੋਂ ਆਵਾਜ਼ ਮਾਰ ਕੇ ਵਿਅਕਤੀ ਦਾ ਕੀਤਾ ਕਤਲ
. . .  about 2 hours ago
ਲੋਹਟਬੱਦੀ, 13 ਨਵੰਬਰ (ਕੁਲਵਿੰਦਰ ਸਿੰਘ ਡਾਂਗੋਂ) - ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਖੇਤਰ ਦੀ ਪੁਲਿਸ ਚੌਕੀ ਲੋਹਟਬੱਦੀ ਅਧੀਨ ਪੈਂਦੇ ਪਿੰਡ ਬ੍ਰਹਮਪੁਰ 'ਚ ਦੇਰ ਰਾਤ ਇੱਕ ਗਰੀਬ ਪਰਿਵਾਰ ਨਾਲ ਸਬੰਧਿਤ ਅੰਮ੍ਰਿਤਧਾਰੀ ਵਿਅਕਤੀ ਨੂੰ ਘਰੋਂ ਆਵਾਜ਼ ਮਾਰ ਕੇ ਤੇਜ ਹਥਿਆਰਾਂ ਦੇ ਵਾਰ ਨਾਲ ਬੇਰਹਿਮੀ ਨਾਲ...
ਦਿੱਲੀ ਵਿਚ ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ
. . .  about 2 hours ago
ਨਵੀਂ ਦਿੱਲੀ, 13 ਨਵੰਬਰ - ਦਿੱਲੀ ਐਨ.ਸੀ.ਆਰ. ਨਿਵਾਸੀਆਂ ਨੂੰ ਲੱਖ ਕੋਸ਼ਿਸ਼ਾਂ ਤੋਂ ਬਾਅਦ ਵੀ ਪ੍ਰਦੂਸ਼ਣ ਤੋਂ ਮੁਕਤੀ ਨਹੀਂ ਮਿਲੀ। ਧੁਆਂਖੀ ਧੁੰਦ ਕਾਰਨ ਲੋਕ ਸੂਰਜ ਦੇ ਦਰਸ਼ਨ ਕਰਨ ਲਈ ਤਰਸ ਗਏ ਹਨ। ਆਡ-ਈਵਨ ਹੋਵੇ, ਪਰਾਲੀ ਨੂੰ ਸਾੜਨ 'ਤੇ ਪਾਬੰਦੀ ਜਾਂ ਫਿਰ ਨਿਰਮਾਣ ਕਾਰਜਾਂ ਨੂੰ ਬੰਦ ਕਰਨ ਦੀਆਂ ਕੋਸ਼ਿਸ਼ਾਂ...
ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਲਈ ਅੱਜ ਪ੍ਰਧਾਨ ਮੰਤਰੀ ਬਰਾਜ਼ੀਲ ਪਹੁੰਚ ਰਹੇ ਹਨ
. . .  about 3 hours ago
ਨਵੀਂ ਦਿੱਲੀ, 13 ਨਵੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 11ਵੇਂ ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਲਈ ਦੋ ਦਿਨਾਂ ਲਈ ਦੱਖਣੀ ਅਮਰੀਕੀ ਦੇਸ਼ ਬਰਾਜ਼ੀਲ ਪਹੁੰਚ ਰਹੇ ਹਨ। ਇਸ ਸੰਮੇਲਨ ਵਿਚ ਪ੍ਰਧਾਨ ਮੰਤਰੀ ਦਾ ਵਿਸ਼ੇਸ਼ ਧਿਆਨ ਵਿਸ਼ਵ ਦੀਆਂ 5 ਵੱਡੀਆਂ ਅਰਥ ਵਿਵਸਥਾਵਾਂ ਵਿਚਕਾਰ ਮਹੱਤਵਪੂਰਨ ਖੇਤਰਾਂ...
ਗੁਰਦਵਾਰਾ ਸ੍ਰੀ ਬੇਰ ਸਾਹਿਬ ਵਿਖੇ ਸ਼ਾਮ 5 ਵਜੇ ਤੱਕ 15 ਲੱਖ ਸੰਗਤਾਂ ਨਤਮਸਤਕ
. . .  1 day ago
ਸੁਲਤਾਨਪੁਰ ਲੋਧੀ ,12 ਨਵੰਬਰ { ਜਗਮੋਹਨ ਸਿੰਘ ਥਿੰਦ, ਅਮਰਜੀਤ ਕੋਮਲ}- ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਇਤਿਹਾਸਿਕ ਗੁਰਦਵਾਰਾ ਸ੍ਰੀ ਬੇਰ ਸਾਹਿਬ ਵਿਖੇ ਸ਼ਾਮ 5 ਵਜੇ ਤੱਕ 15 ਲੱਖ ਦੇ ਕਰੀਬ ...
ਸ਼ਿਵ ਸੈਨਾ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਨਹੀਂ ਹੋਈ ਸੁਣਵਾਈ
. . .  1 day ago
ਨਵੀਂ ਦਿੱਲੀ, 12 ਨਵੰਬਰ - ਸ਼ਿਵ ਸੈਨਾ ਵੱਲੋਂ ਐਨ.ਸੀ.ਪੀ ਅਤੇ ਕਾਂਗਰਸ ਤੋਂ ਸਮਰਥਨ ਲਈ ਰਾਜਪਾਲ ਭਗਤ ਸਿੰਘ ਕੋਸ਼ਿਆਰੀ ਦੁਆਰਾ ਤਿੰਨ ਦਿਨ ਦਾ ਸਮਾਂ ਨਾ ਦੇਣ ਖ਼ਿਲਾਫ਼ ਸੁਪਰੀਮ ਕੋਰਟ 'ਚ ਦਾਇਰ...
ਪ੍ਰਕਾਸ਼ ਪੂਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਦਾ ਅਲੌਕਿਕ ਨਜ਼ਾਰਾ
. . .  1 day ago
ਅੰਮ੍ਰਿਤਸਰ, 12 ਨਵੰਬਰ (ਰਾਜੇਸ਼ ਕੁਮਾਰ ਸੰਧੂ)- ਅੱਜ ਅੰਮ੍ਰਿਤਸਰ ਵਿਖੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ਮੌਕੇ ਦੀਪਮਾਲਾ ...
ਪੁਣਛ ਜ਼ਿਲ੍ਹੇ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਸ੍ਰੀਨਗਰ, 12 ਨਵੰਬਰ- ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਦੇ ਸ਼ਾਹਪੁਰ ਅਤੇ ਕਿਰਨੀ ਸੈਕਟਰ 'ਚ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ...
ਤਲਾਸ਼ੀ ਦੌਰਾਨ ਜੇਲ੍ਹ 'ਚੋਂ ਇੱਕ ਹਵਾਲਾਤੀ ਤੋਂ ਬਰਾਮਦ ਹੋਇਆ ਮੋਬਾਈਲ ਫ਼ੋਨ
. . .  1 day ago
ਬਠਿੰਡਾ, 12 ਨਵੰਬਰ (ਨਾਇਬ ਸਿੱਧੂ)- ਬਠਿੰਡਾ ਦੇ ਹਾਈ ਸਕਿਉਰਿਟੀ ਸੈਂਟਰ ਜੇਲ੍ਹ 'ਚ ਇੱਕ ਹਵਾਲਾਤੀ ਤੋਂ ਮੋਬਾਈਲ ਫ਼ੋਨ ਬਰਾਮਦ ਹੋਇਆ...
ਅੰਮ੍ਰਿਤਸਰ 'ਚ ਪੁੱਤਰ ਵੱਲੋਂ ਬਜ਼ੁਰਗ ਪਿਤਾ ਦਾ ਕਤਲ
. . .  1 day ago
ਵੇਰਕਾ, 12 ਨਵੰਬਰ (ਪਰਮਜੀਤ ਸਿੰਘ ਬੱਗਾ)- ਅੰਮ੍ਰਿਤਸਰ ਦੇ ਪੁਲਿਸ ਥਾਣਾ ਸਦਰ ਖੇਤਰ 'ਚ ਕਲਜੁਗੀ ਨੌਜਵਾਨ ਪੁੱਤਰ ਵੱਲੋਂ ਰਾਤ ਸਮੇਂ ਗਲਾ ਘੁੱਟਣ ਤੋਂ ਬਾਅਦ ਤੇਜ਼ ਧਾਰ ਹਥਿਆਰ...
ਮਹਾਰਾਸ਼ਟਰ 'ਚ ਰਾਸ਼ਟਰਪਤੀ ਸ਼ਾਸਨ ਲਾਗੂ
. . .  1 day ago
ਨਵੀਂ ਦਿੱਲੀ, 12 ਨਵੰਬਰ- ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਮਨਜ਼ੂਰੀ ਤੋਂ ਬਾਅਦ ਅੱਜ ਮਹਾਰਾਸ਼ਟਰ 'ਚ...
ਜੰਮੂ-ਕਸ਼ਮੀਰ ਸੜਕ ਹਾਦਸਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 16
. . .  1 day ago
ਕੈਪਟਨ ਨੇ ਨਰਿੰਦਰ ਮੋਦੀ ਅਤੇ ਇਮਰਾਨ ਖ਼ਾਨ ਦਾ ਕੀਤਾ ਧੰਨਵਾਦ
. . .  1 day ago
ਜੰਮੂ-ਕਸ਼ਮੀਰ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 12 ਲੋਕਾਂ ਦੀ ਮੌਤ
. . .  1 day ago
ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹੈ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇ ਪ੍ਰਕਾਸ਼ ਪੁਰਬ
. . .  1 day ago
ਕਰਤਾਰਪੁਰ ਸਾਹਿਬ ਜਾਣ ਵਾਲੇ ਬਜ਼ੁਰਗਾਂ ਨੂੰ ਮੁਫ਼ਤ ਸਹੂਲਤਾਂ ਦੇਵੇਗੀ ਦਿੱਲੀ ਸਰਕਾਰ
. . .  1 day ago
ਸ਼ਿਵ ਸੈਨਾ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕਰ ਕੇ ਰਾਜਪਾਲ ਦੇ ਫ਼ੈਸਲੇ ਨੂੰ ਦਿੱਤੀ ਚੁਨੌਤੀ
. . .  1 day ago
ਭੀਮਾ ਕੋਰੇਗਾਂਵ ਮਾਮਲਾ : ਅਦਾਲਤ ਨੇ ਦੋਸ਼ੀ ਗੌਤਮ ਦੀ ਅਗਾਊਂ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ
. . .  1 day ago
ਜੀਪ ਅਤੇ ਬੱਸ ਵਿਚਾਲੇ ਹੋਈ ਭਿਆਨਕ ਟੱਕਰ 'ਚ ਸੱਤ ਲੋਕਾਂ ਦੀ ਮੌਤ
. . .  1 day ago
ਬ੍ਰਿਕਸ ਸੰਮੇਲਨ 'ਚ ਸ਼ਾਮਲ ਹੋਣ ਲਈ ਬ੍ਰਾਜ਼ੀਲ ਰਵਾਨਾ ਹੋਏ ਪ੍ਰਧਾਨ ਮੰਤਰੀ ਮੋਦੀ
. . .  1 day ago
550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਪਹੁੰਚੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀਆਂ ਕੁੱਝ ਤਸਵੀਰਾਂ
. . .  1 day ago
ਬਾਬੇ ਨਾਨਕ ਦੀਆਂ ਸਿੱਖਿਆਵਾਂ ਸਮੁੱਚੀ ਮਾਨਵਤਾ ਲਈ ਕਲਿਆਣਕਾਰੀ- ਕੋਵਿੰਦ
. . .  1 day ago
ਮਹਾਰਾਸ਼ਟਰ 'ਚ ਰਾਜਪਾਲ ਵੱਲੋਂ ਰਾਸ਼ਟਰਪਤੀ ਸ਼ਾਸਨ ਲਾਗੂ ਕਰਨ ਦੀ ਸਿਫ਼ਾਰਸ਼
. . .  1 day ago
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਸਿਸੋਦੀਆ ਨੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਟੇਕਿਆ ਮੱਥਾ
. . .  1 day ago
ਬ੍ਰਿਕਸ ਸੰਮੇਲਨ ਲਈ ਬ੍ਰਾਜ਼ੀਲ ਰਵਾਨਾ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਸੱਦੀ ਕੈਬਨਿਟ ਦੀ ਬੈਠਕ
. . .  1 day ago
ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਵਿਖੇ ਨਤਮਸਤਕ ਹੋਏ ਕੇਜਰੀਵਾਲ
. . .  1 day ago
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸੋਨੀਆ ਗਾਂਧੀ ਨੇ ਦਿੱਤੀ ਵਧਾਈ
. . .  1 day ago
ਸੋਨੀਆ ਗਾਂਧੀ ਨੇ ਅੱਜ ਸ਼ਰਦ ਪਵਾਰ ਨਾਲ ਕੀਤੀ ਗੱਲਬਾਤ- ਖੜਗੇ
. . .  1 day ago
ਅਜਨਾਲਾ 'ਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ 550 ਸਾਲਾ ਪ੍ਰਕਾਸ਼ ਪੁਰਬ
. . .  1 day ago
ਸਪੋਰਟਸ ਦੀ ਦੁਕਾਨ 'ਚੋਂ ਚੋਰਾਂ ਨੇ ਸ਼ਟਰ ਤੋੜ ਕੇ ਨਗਦੀ ਕੀਤੀ ਚੋਰੀ
. . .  1 day ago
ਕੁਝ ਸਮੇਂ 'ਚ ਸ਼ੁਰੂ ਹੋਵੇਗਾ ਨਨਕਾਣਾ ਸਾਹਿਬ ਵਿਖੇ ਨਗਰ ਕੀਰਤਨ
. . .  1 day ago
ਮੁੰਬਈ 'ਚ ਅੱਜ ਖੜਗੇ ਅਤੇ ਅਹਿਮਦ ਪਟੇਲ ਐੱਨ. ਸੀ. ਪੀ. ਨੇਤਾਵਾਂ ਨਾਲ ਕਰਨਗੇ ਮੁਲਾਕਾਤ
. . .  1 day ago
550ਵੇਂ ਪ੍ਰਕਾਸ਼ ਪੁਰਬ ਮੌਕੇ ਜਨਮ ਅਸਥਾਨ ਨਨਕਾਣਾ ਸਾਹਿਬ ਵਿਖੇ ਕਰਾਏ ਜਾ ਰਹੇ ਹਨ ਗੁਰਮਤਿ ਸਮਾਗਮ, ਦੇਖੋ ਤਸਵੀਰਾਂ
. . .  about 1 hour ago
550ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਗਏ ਸੁੰਦਰ ਜਲੌ
. . .  1 day ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ ਰਾਸ਼ਟਰਪਤੀ ਰਾਮ ਨਾਥ ਕੋਵਿੰਦ
. . .  about 1 hour ago
550ਵੇਂ ਪ੍ਰਕਾਸ਼ ਪੁਰਬ ਮੌਕੇ ਨਵਜੋਤ ਸਿੰਘ ਸਿੱਧੂ ਨੇ ਗੁਰਦੁਆਰਾ ਨਾਨਕਸਰ ਵੇਰਕਾ ਵਿਖੇ ਟੇਕਿਆ ਮੱਥਾ
. . .  about 1 hour ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਪਹੁੰਚੇ ਰਾਸ਼ਟਰਪਤੀ ਰਾਮਨਾਥ ਕੋਵਿੰਦ
. . .  2 minutes ago
ਡੇਂਗੂ ਕਾਰਨ 25 ਸਾਲਾ ਨੌਜਵਾਨ ਦੀ ਹੋਈ ਮੌਤ
. . .  2 minutes ago
ਬਾਬੇ ਨਾਨਕ ਦੇ ਪ੍ਰਕਾਸ਼ ਦਿਹਾੜੇ ਮੌਕੇ ਨਿਰਮਲਾ ਸੀਤਾਰਮਨ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਟੇਕਿਆ ਮੱਥਾ
. . .  15 minutes ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਈ 4 ਲੱਖ ਦੇ ਕਰੀਬ ਸੰਗਤ
. . .  25 minutes ago
ਸ. ਪ੍ਰਕਾਸ਼ ਸਿੰਘ ਬਾਦਲ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਟੇਕਿਆ ਮੱਥਾ
. . .  36 minutes ago
ਕੈਪਟਨ ਅਮਰਿੰਦਰ ਸਿੰਘ ਅਤੇ ਮਹਾਰਾਣੀ ਪ੍ਰਨੀਤ ਕੌਰ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਟੇਕਿਆ ਮੱਥਾ
. . .  57 minutes ago
ਰਾਜੋਆਣਾ ਨੂੰ ਵੱਡੀ ਰਾਹਤ, ਸਰਕਾਰ ਨੇ ਉਮਰ ਕੈਦ 'ਚ ਬਦਲੀ ਫਾਂਸੀ ਦੀ ਸਜ਼ਾ
. . .  49 minutes ago
ਰਾਸ਼ਟਰਪਤੀ ਕੋਵਿੰਦ ਅਤੇ ਪ੍ਰਧਾਨ ਮੰਤਰੀ ਮੋਦੀ ਨੇ ਬਾਬੇ ਨਾਨਕ ਦੇ ਪ੍ਰਕਾਸ਼ ਦਿਹਾੜੇ ਦੀਆਂ ਦਿੱਤੀਆਂ ਵਧਾਈਆਂ
. . .  about 1 hour ago
ਮੁੱਠਭੇੜ 'ਚ ਇਕ ਅੱਤਵਾਦੀ ਢੇਰ
. . .  1 day ago
ਰਾਸ਼ਟਰਪਤੀ ਰਾਮਨਾਥ ਕੋਵਿੰਦ ਅੱਜ ਸ੍ਰੀ ਬੇਰ ਸਾਹਿਬ ਹੋਣਗੇ ਨਤਮਸਤਕ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 27 ਅੱਸੂ ਸੰਮਤ 551
ਿਵਚਾਰ ਪ੍ਰਵਾਹ: ਪ੍ਰਤਿਭਾ ਮਹਾਨ ਕੰਮਾਂ ਦਾ ਆਰੰਭ ਕਰਦੀ ਹੈ ਤੇ ਮਿਹਨਤ ਉਨ੍ਹਾਂ ਨੂੰ ਨੇਪਰੇ ਚੜ੍ਹਾਉਂਦੀ ਹੈ। -ਡਾ: ਜਾਨਸਨ

ਬਰਨਾਲਾ

ਜ਼ਿਲ੍ਹਾ ਬਰਨਾਲਾ ਤੋਂ ਵੱਡੀ ਗਿਣਤੀ 'ਚ ਲੋਕ ਪਟਿਆਲਾ ਕਾਨਫ਼ਰੰਸ 'ਚ ਜਾਣਗੇ-ਆਗੂ

ਮਹਿਲ ਕਲਾਂ, 12 ਅਕਤੂਬਰ (ਅਵਤਾਰ ਸਿੰਘ ਅਣਖੀ)-ਪਿੰਡ ਵਜੀਦਕੇ ਕਲਾਂ ਵਿਖੇ ਭਾਰਤੀ ਇਨਕਲਾਬੀ ਮਾਰਕਸਵਾਦੀ ਕਮਿਊਨਿਸਟ ਪਾਰਟੀ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਪ੍ਰਧਾਨ ਅਮਰਜੀਤ ਸਿੰਘ ਕੁੱਕੂ ਦੀ ਪ੍ਰਧਾਨਗੀ ਹੇਠ ਹੋਈ | ਪਾਰਟੀ ਦੇ ਜ਼ਿਲ੍ਹਾ ਸਕੱਤਰ ਮਲਕੀਤ ਸਿੰਘ ਵਜੀਦਕੇ, ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਸਕੱਤਰ ਯਸ਼ਪਾਲ ਸਿੰਘ ਨੇ ਕਿਹਾ ਕਿ ਪਾਰਟੀ ਵਲੋਂ 14 ਅਕਤੂਬਰ ਨੂੰ ਪਟਿਆਲਾ ਵਿਖੇ ਕੀਤੀ ਜਾ ਰਹੀ ਵਿਸ਼ਾਲ ਕਾਨਫ਼ਰੰਸ ਨੂੰ ਸਫਲ ਬਣਾਉਣ ਪਿੰਡ-ਪਿੰਡ ਪਾਰਟੀ ਆਗੂਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ | ਪਾਰਟੀ ਦੇ ਸਕੱਤਰ ਮੰਗਤ ਰਾਮ ਪਾਸਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇਸ ਕਾਨਫ਼ਰੰਸ 'ਚ ਜ਼ਿਲ੍ਹਾ ਬਰਨਾਲਾ ਤੋਂ ਵੱਡੀ ਗਿਣਤੀ 'ਚ ਲੋਕ ਸ਼ਮੂਲੀਅਤ ਕਰਨਗੇ | ਇਸ ਮੌਕੇ ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਪ੍ਰਧਾਨ ਭਾਨ ਸਿੰਘ ਸੰਘੇੜਾ, ਸਕੱਤਰ ਭੋਲਾ ਸਿੰਘ ਕਲਾਲ ਮਾਜਰਾ, ਗੁਰਮੇਲ ਸਿੰਘ ਬਰਨਾਲਾ, ਸਰੂਪ ਸਿੰਘ ਵਜੀਦਕੇ, ਮਾ: ਗੁਰਦੇਵ ਸਿੰਘ ਸਹਿਜੜਾ, ਗੁਰਦੇਵ ਸਿੰਘ ਮਹਿਲ ਖ਼ੁਰਦ, ਚਰਨ ਸਿੰਘ ਵਜੀਦਕੇ ਆਦਿ ਨੇ ਵੀ ਵਿਚਾਰਾਂ ਰੱਖੇ |

ਨਵ-ਜੰਮੀ ਨੰਨ੍ਹੀ ਬੱਚੀ ਫਰਵਾਹੀ ਦੀ ਕੱਸੀ ਨੇੜਿਓਾ ਮਿਲੀ

ਧਨੌਲਾ, 12 ਅਕਤੂਬਰ (ਜਤਿੰਦਰ ਸਿੰਘ ਧਨੌਲਾ)-ਕੱਲ੍ਹ ਬਾਅਦ ਦੁਪਹਿਰ ਪਿੰਡ ਫਰਵਾਹੀ ਨੇੜਿਓ ਲੰਘਦੀ ਕੱਸੀ ਦੇ ਪੁਲ ਕੋਲੋਂ ਇਕ ਨਵ-ਜੰਮੀ ਬੱਚੀ ਝਾੜੀਆਂ ਦੇ ਵਿਚਕਾਰ ਪਈ ਪ੍ਰਾਪਤ ਹੋਈ | ਸਰਪੰਚ ਮਲਕੀਤ ਸਿੰਘ, ਰਾਜਵਿੰਦਰ ਸਿੰਘ, ਬਲਕਾਰ ਸਿੰਘ ਅਤੇ ਮਾਇਆ ਰਾਣੀ ਨੇ ਇਹ ਘਟਨਾ ...

ਪੂਰੀ ਖ਼ਬਰ »

ਪੀਣ ਵਾਲੇ ਪਾਣੀ ਦੀ ਕਿੱਲਤ ਕਾਰਨ ਅਵਾਜਾਈ ਜਾਮ ਕਰ ਕੇ ਕੀਤੀ ਨਾਅਰੇਬਾਜ਼ੀ

ਸੰਗਰੂਰ, 12 ਅਕਤੂਬਰ (ਧੀਰਜ ਪਸ਼ੌਰੀਆ)-ਸੰਗਰੂਰ ਦੀ ਹਾਊਸਿੰਗ ਬੋਰਡ ਕਲੋਨੀ ਜਿੱਥੇ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿਚ ਕੰਮ ਕਰਦੇ ਅਧਿਕਾਰੀ ਅਤੇ ਕਰਮਚਾਰੀ ਰਹਿੰਦੇ ਹਨ, ਵਿਖੇ ਪਿਛਲੇ ਤਿੰਨ ਦਿਨਾਂ ਤੋਂ ਪੀਣ ਵਾਲੇ ਪਾਣੀ ਕਿੱਲਤ ਤੋਂ ਪ੍ਰੇਸ਼ਾਨ ਕਲੋਨੀ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਦਿਵਸ ਮਨਾਇਆ

ਬਰਨਾਲਾ, 12 ਅਕਤੂਬਰ (ਅਸ਼ੋਕ ਭਾਰਤੀ)-ਸੀਨੀਅਰ ਸਿਟੀਜ਼ਨ ਸੁਸਾਇਟੀ ਬਰਨਾਲਾ ਵਲੋਂ ਪ੍ਰਾਰਥਨਾ ਹਾਲ ਬਰਨਾਲਾ ਵਿਖੇ ਸੀਨੀਅਰ ਸਿਟੀਜ਼ਨ ਦਿਵਸ ਮਨਾਇਆ ਗਿਆ | ਸਮਾਗਮ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਵਲੋਂ ਸਭਿਆਚਾਰ 'ਤੇ ਆਧਾਰਿਤ ਤੇ ...

ਪੂਰੀ ਖ਼ਬਰ »

ਪੰਚਾਇਤ ਵਲੋਂ ਵਾਟਰ ਵਰਕਸ ਲਈ ਮੀਟਿੰਗ ਕਰ ਕੇ ਕਮੇਟੀ ਗਠਿਤ

ਸ਼ਹਿਣਾ, 12 ਅਕਤੂਬਰ (ਸੁਰੇਸ਼ ਗੋਗੀ)-ਕਸਬਾ ਸ਼ਹਿਣਾ ਵਿਖੇ ਵਾਟਰ ਵਰਕਸ ਹੋਰ ਲਾਏ ਜਾਣ ਲਈ ਗਾ੍ਰਮ ਪੰਚਾਇਤ, ਲੋਕਪਾਲ ਕਮੇਟੀ ਦੀ ਮੀਟਿੰਗ ਵਾਟਰ ਵਰਕਸ ਦੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨਾਲ ਗੁਰਦੁਆਰਾ ਪਾਤਸ਼ਾਹੀ ਛੇਵੀਂ ਸ਼ਹਿਣਾ ਵਿਖੇ ਹੋਈ | ਸੁਖਵਿੰਦਰ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਦੀ ਸਰਕਾਰ ਅਕਾਲੀ-ਭਾਜਪਾ ਗੱਠਜੋੜ ਸਰਕਾਰ ਨਾਲੋਂ ਵੱਧ ਕੰਮ ਕਰ ਰਹੀ ਹੈ-ਚੇਅਰਮੈਨ ਸ਼ਰਮਾ

ਸ਼ਹਿਣਾ, 12 ਅਕਤੂਬਰ (ਸੁਰੇਸ਼ ਗੋਗੀ)-ਪੰਜਾਬ ਵਿਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਕਾਂਗਰਸ ਸਰਕਾਰ ਪੜਾਅ ਦਰ ਪੜਾਅ ਕੀਤੇ ਵਾਅਦੇ ਪੂਰੇ ਕਰ ਰਹੀ ਹੈ ਅਤੇ ਅਕਾਲੀ-ਭਾਜਪਾ ਗੱਠਜੋੜ ਦੇ ਆਗੂ ਸਿਰਫ਼ ਫੋਕੀ ਨੁਕਤਾਚੀਨੀ ਕਰਨ ਵਿਚ ਮੋਹਰੀ ਹਨ | ਇਹ ਸ਼ਬਦ ਸ੍ਰੀ ਮੱਖਣ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੂਟੇ ਲਗਾਏ

ਬਰਨਾਲਾ, 12 ਅਕਤੂਬਰ (ਅਸ਼ੋਕ ਭਾਰਤੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਾਤਾਵਰਨ ਨੂੰ ਸ਼ੁੱਧ ਕਰਨ ਦੇ ਮਕਸਦ ਨਾਲ ਗੁਰਦੁਆਰਾ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਜੀ ਬਰਨਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ...

ਪੂਰੀ ਖ਼ਬਰ »

ਗੋਬਿੰਦ ਸਕੂਲ ਦੇ ਬਾਕਸਿੰਗ ਖਿਡਾਰੀ ਸਟੇਟ ਪੱਧਰ ਦੀਆਂ ਖੇਡਾਂ ਲਈ ਝਾਰਖੰਡ ਰਵਾਨਾ

ਭਦੌੜ, 12 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਬਾਕਸਿੰਗ ਖਿਡਾਰੀਆਂ ਨੇ ਹੇਠਲੇ ਪੱਧਰ 'ਤੇ ਮੁਕਾਬਲਿਆਂ 'ਚ ਪੁਜ਼ੀਸ਼ਨਾਂ ਹਾਸਲ ਕਰਨ ਤੋਂ ਬਾਅਦ ਸਕੂਲ ਪ੍ਰਬੰਧਕਾਂ ਵਲੋਂ ਨੈਸ਼ਨਲ ਪੱਧਰ ਦੇ ਮੁਕਾਬਲਿਆਂ ਵਿਚ ਹਿੱਸਾ ਲੈਣ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ ਸ਼ੋਭਾ ਯਾਤਰਾ ਕੱਢੀ

ਬਰਨਾਲਾ, 12 ਅਕਤੂਬਰ (ਅਸ਼ੋਕ ਭਾਰਤੀ)-ਸਿ੍ਸ਼ਟੀਕਰਤਾ ਵਾਲਮੀਕ ਸਮਾਜ ਸਾਂਝਾ ਮੰਚ ਪਾਵਨ ਪ੍ਰਗਟ ਉਤਸਵ ਕਮੇਟੀ ਜ਼ਿਲ੍ਹਾ ਬਰਨਾਲਾ ਵਲੋਂ ਵਾਲਮੀਕ ਚੌਕ ਬਰਨਾਲਾ ਵਿਖੇ ਭਗਵਾਨ ਵਾਲਮੀਕ ਜੀ ਦਾ ਪ੍ਰਗਟ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਸ਼ੋਭਾ ਯਾਤਰਾ ਨੂੰ ...

ਪੂਰੀ ਖ਼ਬਰ »

ਭਾਕਿਯੂ ਲੱਖੋਵਾਲ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਬਰਨਾਲਾ, 12 ਅਕਤੂਬਰ (ਅਸ਼ੋਕ ਭਾਰਤੀ)-ਭਾਕਿਯੂ ਲੱਖੋਵਾਲ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਗੁਰਦੁਆਰਾ ਸਿੰਘ ਸਭਾ ਬਰਨਾਲਾ ਵਿਖੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਸੀਰਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ੂ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ...

ਪੂਰੀ ਖ਼ਬਰ »

ਰਾਸ਼ਟਰੀ ਖੇਡ ਮੁਕਾਬਲਿਆਂ ਲਈ ਹੋਲੀ ਹਾਰਟ ਸਕੂਲ ਮਹਿਲ ਕਲਾਂ ਦੀ ਖਿਡਾਰਨ ਦੀ ਚੋਣ

ਮਹਿਲ ਕਲਾਂ, 12 ਅਕਤੂਬਰ (ਅਵਤਾਰ ਸਿੰਘ ਅਣਖੀ)-ਜੀ. ਹੋਲੀ ਹਾਰਟ ਪਬਲਿਕ ਸਕੂਲ, ਮਹਿਲ ਕਲਾਂ ਦੀ ਹੋਣਹਾਰ ਖਿਡਾਰਨ ਕਿਰਨਦੀਪ ਕੌਰ ਵਲੋਂ ਸੂਬਾ ਪੱਧਰੀ ਖੇਡ ਮੁਕਾਬਲਿਆਂ ਦੌਰਾਨ ਕੀਤੇ ਸ਼ਾਨਦਾਰ ਪ੍ਰਦਰਸ਼ਨ ਦੇ ਸਦਕਾ ਖੇਡ ਵਿਭਾਗ ਵਲੋਂ ਉਸ ਦੀ ਚੋਣ ਰਾਸ਼ਟਰੀ ਥਰੋਅ ਬਾਲ ...

ਪੂਰੀ ਖ਼ਬਰ »

ਕਵੀ ਦਰਬਾਰ ਸਮੇਂ ਸ਼ਸ਼ੀ ਪਾਲ ਸਮੁੰਦਰਾ ਨਾਲ ਰੂਬਰੂ 20 ਨੂੰ

ਟੱਲੇਵਾਲ, 12 ਅਕਤੂਬਰ (ਸੋਨੀ ਚੀਮਾ)-ਸ਼ਹੀਦ ਕਰਤਾਰ ਸਿੰਘ ਸਰਾਭਾ ਯਾਦਗਾਰੀ ਲਾਇਬ੍ਰੇਰੀ ਦੀਵਾਨਾ ਦੀ ਮੀਟਿੰਗ ਰਣਜੀਤ ਸਿੰਘ ਸਾਬਕਾ ਸਰਪੰਚ ਦੀ ਪ੍ਰਧਾਨਗੀ ਹੇਠ ਹੋਈ¢ ਜਿਸ ਵਿਚ ਪ੍ਰੋ: ਮੋਹਨ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ 20 ਅਕਤੂਬਰ ਨੂੰ ਕਵੀ ਦਰਬਾਰ ਕਰਵਾਉਣ 'ਤੇ ...

ਪੂਰੀ ਖ਼ਬਰ »

ਸੂਬਾ ਪੱਧਰੀ ਮੁਕਾਬਲਿਆਂ ਲਈ ਫ਼ਤਹਿ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਰਾਮਪੁਰਾ ਦੀਆਂ 9 ਖਿਡਾਰਨਾਂ ਦੀ ਹੋਈ ਚੋਣ

ਤਪਾ ਮੰਡੀ, 12 ਅਕਤੂਬਰ (ਵਿਜੇ ਸ਼ਰਮਾ)-ਫ਼ਤਹਿ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਰਾਮਪੁਰਾ (ਬਠਿੰਡਾ) ਦੇ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਮੌੜ ਮੰਡੀ ਵਿਖੇ 65ਵੇਂ ਜ਼ਿਲ੍ਹਾ ਪੱਧਰੀ ਰੱਸਾਕਸ਼ੀ ਅੰਡਰ-17 ਸਾਲ ਵਰਗ ਦੇ ਮੁਕਾਬਲਿਆਂ 'ਚ ਪਹਿਲਾ ਸਥਾਨ ਹਾਸਲ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਨੰਗਲ ਵਿਖੇ ਕਰਵਾਇਆ ਸਾਲਾਨਾ ਇਨਾਮ ਵੰਡ ਸਮਾਰੋਹ

ਮਹਿਲ ਕਲਾਂ, 12 ਅਕਤੂਬਰ (ਅਵਤਾਰ ਸਿੰਘ ਅਣਖੀ)-ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਬਰਨਾਲਾ ਸਰਬਜੀਤ ਸਿੰਘ ਤੂਰ ਦੀ ਪੇ੍ਰਰਨਾ ਸਦਕਾ ਸਰਕਾਰੀ ਹਾਈ ਸਕੂਲ ਨੰਗਲ (ਬਰਨਾਲਾ) ਵਿਖੇ ਮੁੱਖ ਅਧਿਆਪਕ ਕਮਲਜੀਤ ਸ਼ਰਮਾ ਦੀ ਅਗਵਾਈ ਵਿਚ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਅਥਲੈਟਿਕ ਮੁਕਾਬਲਿਆਂ 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਛਾਜਲੀ, 12 ਅਕਤੂਬਰ (ਗੁਰਸੇਵ ਸਿੰਘ ਛਾਜਲੀ)-ਪਿਛਲੇ ਦਿਨੀਂ ਸਕੂਲੀ ਜ਼ਿਲ੍ਹਾ ਪੱਧਰੀ ਮੁਕਾਬਲੇ ਵਿਚ ਪਿੰਡ ਛਾਜਲੀ ਦੀਆਂ ਲੜਕੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਅਥਲੈਟਿਕ ਕੋਚ ਸੰਦੀਪ ਸਿੰਘ ਨੇ ਦੱਸਿਆ ਕਿ ਪਿਛਲੇ ਦਿਨੀਂ ਉਨ੍ਹਾਂ ਦੇ ਬੱਚਿਆਂ ਰਾਜਵੀਰ ਦੇਵੀ ...

ਪੂਰੀ ਖ਼ਬਰ »

ਗੋਲਡਨ ਏਰਾ ਮਿਲੇਨਿਯਮ ਸਕੂਲ ਵਿਖੇ ਜਾਗਰੂਕਤਾ ਵਰਕਸ਼ਾਪ ਲਗਾਈ

ਸੰਦੌੜ, 12 ਅਕਤੂਬਰ (ਜਸਵੀਰ ਸਿੰਘ ਜੱਸੀ)- ਵਿੱਦਿਅਕ ਸੰਸਥਾ ਗੋਲਡਨ ਏਰਾ ਮਿਲੇਨਿਯਮ ਸਕੂਲ ਸੁਲਤਾਨਪੁਰ ਬਧਰਾਵਾਂ ਵਿਖੇ ਸਕੂਲ ਡਾਇਰੈਕਟਰ ਭਗਵਾਨ ਸਿੰਘ ਗਿੱਲ ਤੇ ਪਿ੍ੰਸੀਪਲ ਜਾਨਦੀਪ ਸਿੰਘ ਸੰਧੂ ਵਲੋਂ ਸਕੂਲੀ ਬੱਚਿਆਂ ਨੂੰ ਸੁਰੱਖਿਆ ਨਿਯਮਾਂ ਦੀ ਜਾਣਕਾਰੀ ਦੇਣ ...

ਪੂਰੀ ਖ਼ਬਰ »

ਜੀ.ਐਨ. ਇੰਟਰਨੈਸ਼ਨਲ ਸਕੂਲ ਸੁਖਪੁਰਾ ਵਿਖੇ ਫਲ ਦਿਵਸ ਮਨਾਇਆ

ਸ਼ਹਿਣਾ, 12 ਅਕਤੂਬਰ (ਸੁਰੇਸ਼ ਗੋਗੀ)-ਜੀ.ਐਨ. ਇੰਟਰਨੈਸ਼ਨਲ ਸਕੂਲ ਸੁਖਪੁਰਾ ਵਿਖੇ ਫਰੂਟ ਡੇ ਮਨਾਇਆ ਗਿਆ ਜਿਸ ਵਿਚ ਕਲਾਸ ਨਰਸਰੀ ਤੋਂ ਲੈ ਕੇ ਦੂਸਰੀ ਕਲਾਸ ਤੱਕ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ | ਇਸ ਵਿਚ ਵਿਦਿਆਰਥੀਆਾ ਵਲੋਂ ਫਲਾਂ ਦੀ ਸਜਾਵਟ ਕੀਤੀ ਗਈ | ...

ਪੂਰੀ ਖ਼ਬਰ »

ਅਨਾਥ ਬੱਚਿਆਂ ਨੂੰ ਕੱਪੜੇ ਵੰਡ ਕੇ ਮਨਾਇਆ ਜਨਮ ਦਿਨ

ਭਦੌੜ, 12 ਅਕਤੂਬਰ (ਵਿਨੋਦ ਕਲਸੀ, ਰਜਿੰਦਰ ਬੱਤਾ)-ਥਾਣਾ ਭਦੌੜ ਵਿਖੇ ਪੰਜਾਬ ਪੁਲਿਸ ਦੇ ਜਵਾਨ ਦਲਜੀਤ ਸਿੰਘ ਨੇ ਆਪਣਾ ਅਤੇ ਆਪਣੀ ਪਤਨੀ ਦਾ ਜਨਮ ਦਿਨ ਅਨੋਖੇ ਢੰਗ ਨਾਲ ਮਨਾਇਆ ਹੈ | ਦਲਜੀਤ ਸਿੰਘ ਪਹਿਲਾਂ ਤੋਂ ਸਮਾਜ ਭਲਾਈ ਕਾਰਜਾਂ ਵਿਚ ਵਿਸ਼ੇਸ਼ ਰੁਚੀ ਰੱਖਦਾ ਹੈ | ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਪੱਤਝੜ ਰੁੱਤ ਬਾਰੇ ਜਾਣਕਾਰੀ ਦਿੱਤੀ

ਹੰਡਿਆਇਆ, 12 ਅਕਤੂਬਰ (ਗੁਰਜੀਤ ਸਿੰਘ ਖੱੁਡੀ)-ਸਰਵੋਤਮ ਅਕੈਡਮੀ ਖੱੁਡੀ ਕਲਾਂ ਵਿਖੇ ਪੱਤਝੜ ਰੱੁਤ ਬਾਰੇ ਜਾਣਕਾਰੀ ਦਿੱਤੀ ਗਈ | ਇਸ ਮੌਕੇ ਸੰਸਥਾ ਦੇ ਪਿ੍ੰਸੀਪਲ ਕਵਿਤਾ ਸ਼ਰਮਾ ਤੇ ਐਮ.ਡੀ. ਚਮਕੌਰ ਸਿੰਘ ਬਾਜਵਾ ਨੇ ਕਿਹਾ ਕਿ ਜਿਸ ਤਰ੍ਹਾਂ ਅਸੀਂ ਜਾਣਦੇ ਹੀ ਹਾਂ ਕਿ ...

ਪੂਰੀ ਖ਼ਬਰ »

ਸਟੈਨਫੋਰਡ ਸਕੂਲ ਚੰਨਣਵਾਲ 'ਚ ਇੰਟਰ ਕਲਾਸ ਕੁਇਜ਼ ਮੁਕਾਬਲੇ ਕਰਵਾਏ

ਮਹਿਲ ਕਲਾਂ, 12 ਅਕਤੂਬਰ (ਤਰਸੇਮ ਸਿੰਘ ਚੰਨਣਵਾਲ)-ਬਲਾਕ ਅਧੀਨ ਆਉਂਦੇ ਪਿੰਡ ਚੰਨਣਵਾਲ ਦੀ ਉੱਘੀ ਵਿੱਦਿਅਕ ਸੰਸਥਾ ਸਟੈਨਫੋਰਡ ਇੰਟਰਨੈਸ਼ਨਲ ਸਕੂਲ ਚੰਨਣਵਾਲ ਵਿਖੇ ਸਕੂਲ ਪਿ੍ੰਸੀਪਲ ਘਣਸਿਆਮ ਦਾਸ ਨਾਇਕ ਦੀ ਯੋਗ ਅਗਵਾਈ ਹੇਠ ਇੰਟਰ ਕਲਾਸ ਕੁਇਜ਼ ਮੁਕਾਬਲੇ ਕਰਵਾਏ ...

ਪੂਰੀ ਖ਼ਬਰ »

ਆਰਟ ਐਾਡ ਕਰਾਫ਼ਟ ਸਬੰਧੀ ਗਤੀਵਿਧੀਆਂ ਕਰਵਾਈਆਂ

ਬਰਨਾਲਾ, 12 ਅਕਤੂਬਰ (ਅਸ਼ੋਕ ਭਾਰਤੀ)-ਸੈਕਰਡ ਹਾਰਟ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਹੰਡਿਆਇਆ ਰੋਡ ਬਰਨਾਲਾ ਵਿਖੇ ਵਿਦਿਆਰਥੀਆਂ ਦੀਆਂ ਆਰਟ ਐਾਡ ਕਰਾਫ਼ਟ ਵਿਸ਼ੇ ਨਾਲ ਸਬੰਧਤ ਗਤੀਵਿਧੀਆਂ ਕਰਵਾਈਆਂ ਗਈਆਂ ਜਿਸ ਵਿਚ ਵਿਦਿਆਰਥੀਆਂ ਨੇ ਵੱਖ-ਵੱਖ ਤਰ੍ਹਾਂ ਦੀਆਂ ...

ਪੂਰੀ ਖ਼ਬਰ »

ਗਰੀਨ ਫ਼ੀਲਡ ਕਾਨਵੈਂਟ ਸਕੂਲ ਵਿਖੇ ਇੰਟਰ ਹਾਊਸ ਸਾਇੰਸ ਕੁਇਜ਼ ਮੁਕਾਬਲੇ ਕਰਵਾਏ

ਧਨੌਲਾ, 12 ਅਕਤੂਬਰ (ਜਤਿੰਦਰ ਸਿੰਘ ਧਨੌਲਾ)-ਗਰੀਨ ਫ਼ੀਲਡ ਕਾਨਵੈਂਟ ਸਕੂਲ ਦਾਨਗੜ੍ਹ ਵਿਖੇ ਚੇਅਰਮੈਨ ਸੁਖਮਿੰਦਰ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਾਈਸ ਪਿ੍ੰਸੀਪਲ ਮੈਡਮ ਕਵਿਤਾ ਦੀ ਅਗਵਾਈ ਹੇਠ ਇੰਟਰ ਹਾਊਸ ਸਾਇੰਸ ਕੁਇਜ਼ ਮੁਕਾਬਲੇ ਕਰਵਾਏ ਗਏ | ਜਿਸ ...

ਪੂਰੀ ਖ਼ਬਰ »

ਵਾਹਨਾਂ ਦੀ ਵਰਤੋਂ ਸਬੰਧੀ ਵਰਕਸ਼ਾਪ ਲਗਾਈ

ਰੂੜੇਕੇ ਕਲਾਂ, 12 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਇਲਾਕੇ ਦੀ ਮਸ਼ਹੂਰ ਵਿੱਦਿਅਕ ਸੰਸਥਾ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋਂ ਕਲਾਂ ਵਿਖੇ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ, ਪ੍ਰਧਾਨ ਸ੍ਰੀਮਤੀ ਅਮਰਜੀਤ ਕੌਰ ਖੀਪਲ ਦੀ ਅਗਵਾਈ ਹੇਠ ਚੌਥੀ ਤੋਂ ...

ਪੂਰੀ ਖ਼ਬਰ »

ਸੰਤ ਜੈ ਨਰਾਇਣ ਦੀ ਬਰਸੀ ਭਲਕੇ

ਬਰਨਾਲਾ, 12 ਅਕਤੂਬਰ (ਰਾਜ ਪਨੇਸਰ)-ਪਿੰਡ ਠੀਕਰੀਵਾਲਾ ਡੇਰਾ ਨਿਰਮਲਾ ਸੰਪਰਦਾਇ ਵਿਖੇ ਸੰਤ ਜੈ ਨਰਾਇਣ ਦੀ 19ਵੀਂ ਬਰਸੀ 14 ਅਕਤੂਬਰ ਨੂੰ ਮਨਾਈ ਜਾ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡੇਰੇ ਦੇ ਮੁਖੀ ਮਹੰਤ ਗੁਰਮੀਤ ਸਿੰਘ ਠੀਕਰੀਵਾਲਾ, ਮਹੰਤ ਮਨਜੀਤ ਸਿੰਘ ਨੇ ...

ਪੂਰੀ ਖ਼ਬਰ »

'ਗਰਲ ਚਾਈਲਡ ਡੇ' ਮਨਾਇਆ

ਬਰਨਾਲਾ, 12 ਅਕਤੂਬਰ (ਅਸ਼ੋਕ ਭਾਰਤੀ)-ਮਦਰ ਟੀਚਰ ਕ੍ਰੈਚ ਅਤੇ ਪ੍ਰੀ-ਸਕੂਲ ਬਰਨਾਲਾ ਵਿਖੇ 'ਗਰਲ ਚਾਈਲਡ ਡੇ' ਮਨਾਇਆ ਗਿਆ | ਸਮਾਗਮ ਦੌਰਾਨ ਵਿਦਿਆਰਥਣਾਂ ਵਲੋਂ ਰੰਗਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ | ਸਕੂਲ ਪਿ੍ੰਸੀਪਲ ਮੋਨਿਕਾ ਗਰਗ ਨੇ ਕਿਹਾ ਕਿ ਲੜਕੀਆਂ ਬਿਨਾਂ ਸਮਾਜ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX