ਤਾਜਾ ਖ਼ਬਰਾਂ


ਸੜਕ ਹਾਦਸੇ ਵਿਚ ਕਾਰਾਂ ਦੀ ਜ਼ਬਰਦਸਤ ਟੱਕਰ, 1 ਦੀ ਮੌਤ, 1 ਜ਼ਖਮੀ
. . .  1 day ago
ਭੋਗਪੁਰ, 9 ਦਸੰਬਰ (ਕੁਲਦੀਪ ਸਿੰਘ ਪਾਬਲਾ)- ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ ਉੱਪਰ ਸਥਿਤ ਪਿੰਡ ਕਾਲਾ ਬੱਕਰਾ ਨਜ਼ਦੀਕ ਵਾਪਰੇ ਸੜਕ ਹਾਦਸੇ ਵਿਚ ਕਾਰ ਡਰਾਈਵਰ ਇੱਕ ਵਿਅਕਤੀ ਦੀ ਮੌਕੇ ਤੇ ਹੀ ਮੌਤ ਹੋ ...
ਸੰਵਿਧਾਨਕ ਵਿਵਸਥਾ ਅਨੁਸਾਰ ਹਰ ਐਕਟ ਨੂੰ ਲਾਗੂ ਕਰਨਾ ਮਮਤਾ ਦੀ ਜ਼ਿੰਮੇਵਾਰੀ - ਰਾਮ ਮਾਧਵ
. . .  1 day ago
ਨਵੀਂ ਦਿੱਲੀ, 9 ਦਸੰਬਰ - ਭਾਜਪਾ ਆਗੂ ਰਾਮ ਮਾਧਵ ਦਾ ਕਹਿਣਾ ਹੈ ਕਿ ਸੰਵਿਧਾਨਿਕ ਵਿਵਸਥਾ ਅਨੁਸਾਰ ਲੋਕ ਸਭਾ ਵੱਲੋਂ ਪਾਸ ਕੀਤੇ ਹਰ ਐਕਟ ਨੂੰ ਲਾਗੂ ਕਰਨਾ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਜ਼ਿੰਮੇਵਾਰੀ ਹੈ।
ਨਾਗਰਿਕਤਾ ਮਿਲਣ ਤੋਂ ਬਾਅਦ ਕਿੰਨੀ ਵਧੇਗੀ ਦੇਸ਼ ਦੀ ਆਬਾਦੀ? - ਸ਼ਿਵ ਸੈਨਾ ਸੰਸਦ ਮੈਂਬਰ
. . .  1 day ago
ਨਵੀਂ ਦਿੱਲੀ, 9 ਦਸੰਬਰ -ਸ਼ਿਵ ਸੈਨਾ ਦੇ ਸੰਸਦ ਮੈਂਬਰ ਵਿਨਾਇਕ ਰਾਊਤ ਨੇ ਲੋਕ ਸਭਾ 'ਚ ਬੋਲਦਿਆਂ ਕਿਹਾ ਕਿ ਨਾਗਰਿਕਤਾ ਸੋਧ ਬਿੱਲ ਵਿਚ ਜ਼ਿਕਰ ਕੀਤੇ ਗਏ 6 ਭਾਈਚਾਰਿਆ ਦੇ ਕਿੰਨੇ ਲੋਕ ਭਾਰਤ 'ਚ ਰਹਿ ਰਹੇ ਹਨ?ਕੇਂਦਰੀ ਗ੍ਰਹਿ ਮੰਤਰੀ ਨੇ...
ਕਿਸਾਨ ਜਗਸੀਰ ਸਿੰਘ ਦਾ ਤੀਜੇ ਦਿਨ ਵੀ ਨਹੀਂ ਹੋਇਆ ਸਸਕਾਰ
. . .  1 day ago
ਜੈਤੋ, 9 ਦਸੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਕੀਤੇ ਜਾ ਰਹੇ ਸੰਘਰਸ਼ ਦੌਰਾਨ ਪਰਸੋਂ ਸਵੇਰੇ ਜ਼ਿਲ੍ਹਾ ਬਠਿੰਡਾ ਦੇ ਪਿੰਡ ਕੋਟੜਾ ਕੋੜਿਆਂਵਾਲੀ ਦੇ ਜਗਸੀਰ...
ਚੋਰਾਂ ਨੇ ਬੰਦ ਮਕਾਨ ਚੋਂ 14 ਕਿੱਲੋ ਚਾਂਦੀ, 4 ਤੋਲੇ ਸੋਨੇ ਅਤੇ 3 ਲੱਖ ਦੀ ਨਕਦੀ 'ਤੇ ਕੀਤਾ ਹੱਥ ਸਾਫ਼
. . .  1 day ago
ਡੇਰਾਬਸੀ, 9 ਨਵੰਬਰ( ਸ਼ਾਮ ਸਿੰਘ ਸੰਧੂ ) - ਬੀਤੀ ਦੇਰ ਡੇਰਾਬਸੀ ਸਥਿਤ ਪੰਜਾਬੀ ਬਾਗ ਕਾਲੋਨੀ ਵਿਚ ਇੱਕ ਬੰਦ ਮਕਾਨ ਦੇ ਤਾਲੇ ਤੋੜ ਕੇ ਚੋਰ ਕਰੀਬ 12 ਕਿੱਲੋ ਚਾਂਦੀ, 4 ਤੋਲੇ ਸੋਨੇ ਅਤੇ 3 ਲੱਖ ਦੀ ਨਕਦੀ ਸਮੇਤ ਹੋਰ ਘਰੇਲੂ ਸਾਮਾਨ ਚੋਰੀ ਕਰ ਕੇ ਲੈ ਗਏ। ਚੋਰੀ ਦੀ ਵਾਰਦਾਤ...
ਸਵਾਤੀ ਮਾਲੀਵਾਲ ਨੇ ਸਮ੍ਰਿਤੀ ਈਰਾਨੀ ਨਿਰਭਿਆ ਫ਼ੰਡ ਵੰਡਣ ਲਈ ਲਿਖੀ ਚਿੱਠੀ
. . .  1 day ago
ਨਵੀਂ ਦਿੱਲੀ, 9 ਦਸੰਬਰ - ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਕੇਂਦਰੀ ਮਹਿਲਾ ਤੇ ਬਾਲ ਵਿਕਾਸ ਮੰਤਰੀ ਸਮ੍ਰਿਤੀ ਈਰਾਨੀ ਨੂੰ ਚਿੱਠੀ ਲਿਖ ਸੂਬਿਆ ਨੂੰ ਨਿਰਭਿਆ...
ਦਿੱਲੀ ਅਗਨੀਕਾਂਡ : ਮਨੁੱਖੀ ਅਧਿਕਾਰ ਕਮਿਸ਼ਨ ਨੇ ਦਿੱਲੀ ਸਰਕਾਰ ਸਮੇਤ ਹੋਰਨਾਂ ਨੂੰ ਭੇਜਿਆ ਨੋਟਿਸ
. . .  1 day ago
ਨਵੀਂ ਦਿੱਲੀ, 9 ਦਸੰਬਰ - ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ (ਐਨ.ਐੱਚ.ਆਰ.ਸੀ) ਨੇ ਦਿੱਲੀ ਅਗਨੀਕਾਂਡ ਨੂੰ ਲੈ ਕੇ ਮੁੱਖ ਸਕੱਤਰ, ਦਿੱਲੀ ਸਰਕਾਰ, ਪੁਲਿਸ ਕਮਿਸ਼ਨਰ ਦਿੱਲੀ ਅਤੇ ਨਗਰ ਨਿਗਮ ਦਿੱਲੀ ਦੇ ਕਮਿਸ਼ਨਰ...
ਡਮਟਾਲ ਪੁਲਿਸ ਵੱਲੋਂ ਨਸ਼ੀਲੇ ਪਾਊਡਰ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ
. . .  1 day ago
ਡਮਟਾਲ, 9 ਦਸੰਬਰ (ਰਾਕੇਸ਼ ਕੁਮਾਰ) - ਥਾਣਾ ਡਮਟਾਲ ਦੀ ਪੁਲਿਸ ਨੇ ਗਸ਼ਤ ਦੌਰਾਨ 21 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਵਿਅਕਤੀ ਦੀ ਪਹਿਚਾਣ...
ਨਾਗਰਿਕਤਾ ਸੋਧ ਬਿੱਲ ਤੋਂ ਡਰਨ ਦੀ ਲੋੜ ਨਹੀਂ - ਮਮਤਾ ਬੈਨਰਜੀ
. . .  1 day ago
ਕੋਲਕਾਤਾ, 9 ਦਸੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਖੜਗਪੁਰ 'ਚ ਇੱਕ ਜਨ ਸਭਾ ਨੂੰ ਸੰਬੋਧਨ ਕਰਦਿਆ ਕਿਹਾ ਕਿ ਨਾਗਰਿਕਤਾ ਸੋਧ ਬਿੱਲ ਤੋਂ ਡਰਨ ਦੀ ਲੋੜ...
ਸਾਵਰਕਰ ਨੇ ਰੱਖੀ ਸੀ ਦੋ ਰਾਸ਼ਟਰ ਸਿਧਾਂਤ ਦੀ ਨੀਂਹ - ਮਨੀਸ਼ ਤਿਵਾੜੀ
. . .  1 day ago
ਨਵੀਂ ਦਿੱਲੀ, 9 ਦਸੰਬਰ - ਕਾਂਗਰਸ ਦੇ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਨੇ ਲੋਕ ਸਭਾ 'ਚ ਬੋਲਦਿਆਂ ਕਿਹਾ ਕਿ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕਹਿੰਦੇ ਹਨ ਕਿ ਧਰਮ ਦੇ...
ਸੰਸਦ ਕੰਪਲੈਕਸ 'ਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਿਹਾ ਵਿਅਕਤੀ ਕਾਬੂ
. . .  1 day ago
ਨਵੀਂ ਦਿੱਲੀ, 9 ਦਸੰਬਰ - ਸੰਸਦ ਕੰਪਲੈਕਸ 'ਚ ਦਾਖਲ ਹੋ ਰਹੇ ਇੱਕ ਵਿਅਕਤੀ ਨੂੰ ਸੁਰੱਖਿਆ ਬਲਾਂ ਨੇ ਕਾਬੂ ਕਰ ਲਿਆ, ਜਿਸ ਨੂੰ ਕਿ ਦਿੱਲੀ ਪੁਲਿਸ ਹਵਾਲੇ ਕਰ ਦਿੱਤਾ...
ਮਣੀਪੁਰ 'ਚ ਇਨਰ ਲਾਈਨ ਪਰਮਿਟ ਲਾਗੂ ਹੋਵੇਗਾ- ਅਮਿਤ ਸ਼ਾਹ
. . .  1 day ago
ਨਵੀਂ ਦਿੱਲੀ, 9 ਦਸੰਬਰ- ਨਾਗਰਿਕਤਾ ਸੋਧ ਬਿੱਲ 'ਤੇ ਲੋਕ ਸਭਾ 'ਚ ਬਹਿਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਮਣੀਪੁਰ ਨੂੰ ਇਨਰ ਲਾਈਨ ਪਰਮਿਟ ਸਿਸਟਮ 'ਚ ਸ਼ਾਮਲ...
ਨਾਗਰਿਕਤਾ ਸੋਧ ਬਿੱਲ 'ਤੇ ਲੋਕ ਸਭਾ 'ਚ ਚਰਚਾ ਜਾਰੀ
. . .  1 day ago
ਨਵੀਂ ਦਿੱਲੀ, 9 ਦਸੰਬਰ- ਨਾਗਰਿਕਤਾ ਸੋਧ ਬਿੱਲ 2019 'ਤੇ ਲੋਕ ਸਭਾ 'ਚ ਚਰਚਾ ਜਾਰੀ ਹੈ। ਇਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਇਸ ਬਿੱਲ...
ਅਸਲਾ ਸੋਧ ਬਿੱਲ ਲੋਕ ਸਭਾ 'ਚ ਪਾਸ
. . .  1 day ago
ਨਵੀਂ ਦਿੱਲੀ, 9 ਦਸੰਬਰ- ਚਰਚਾ ਤੋਂ ਬਾਅਦ ਅਸਲਾ ਸੋਧ ਬਿੱਲ 2019 ਲੋਕ ਸਭਾ......
ਟੋਕੀਓ ਓਲੰਪਿਕ ਤੋਂ ਬਾਹਰ ਹੋਇਆ ਰੂਸ
. . .  1 day ago
ਮਾਸਕੋ, 9 ਦਸੰਬਰ- ਟੋਕੀਓ ਓਲੰਪਿਕ 'ਚ ਸ਼ਾਮਲ ਹੋਣ ਦੀਆਂ ਰੂਸ ਦੀਆਂ ਉਮੀਦਾਂ ਖ਼ਤਮ ਹੋ ਗਈਆਂ ਹਨ। ਵਰਲਡ ਐਂਟੀ ਡੋਪਿੰਗ ਏਜੰਸੀ (ਡਬਲਯੂ. ਏ. ਡੀ. ਏ.) ਨੇ ਡੋਪਿੰਗ ਦੇ ਦੋਸ਼...
ਪੁਣਛ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਰਾਸ਼ਟਰਪਤੀ ਭਵਨ ਵੱਲ ਜਾ ਰਹੇ ਜੇ. ਐੱਨ. ਯੂ. ਵਿਦਿਆਰਥੀਆਂ 'ਤੇ ਪੁਲਿਸ ਵਲੋਂ ਲਾਠੀਚਾਰਜ
. . .  1 day ago
ਜੈਤੋ-ਕੋਟਕਪੂਰਾ ਰੋਡ 'ਤੇ ਪਿੰਡ ਮੱਤਾ ਦੇ ਲੋਕਾਂ ਨੇ ਨੌਜਵਾਨ ਦੀ ਲਾਸ਼ ਰੱਖ ਕੇ ਲਾਇਆ ਧਰਨਾ
. . .  1 day ago
ਜਲੰਧਰ: ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਦੀ ਮੀਟਿੰਗ 'ਚ ਪਹੁੰਚੇ ਸੁਨੀਲ ਜਾਖੜ
. . .  1 day ago
ਕਰਨਾਟਕ ਜ਼ਿਮਨੀ ਚੋਣਾਂ 'ਚ ਮਿਲੀ ਹਾਰ ਤੋਂ ਬਾਅਦ ਸਿਧਰਾਮਈਆ ਨੇ ਦਿੱਤਾ ਅਸਤੀਫ਼ਾ
. . .  1 day ago
ਬੰਬ ਧਮਾਕੇ ਦੇ ਮਾਮਲੇ 'ਚ ਭਾਈ ਹਵਾਰਾ ਬਰੀ
. . .  1 day ago
ਕਰਨਾਟਕ ਵਿਧਾਨ ਸਭਾ ਚੋਣਾਂ : 6 ਸੀਟਾਂ 'ਤੇ ਅੱਗੇ ਚੱਲ ਰਹੀ ਹੈ ਭਾਜਪਾ
. . .  1 day ago
ਸੁਪਰੀਮ ਕੋਰਟ ਨੇ ਦਿੱਲੀ 'ਚ ਨਿਰਮਾਣ ਕਾਰਜਾਂ 'ਤੇ ਲੱਗੀ ਰੋਕ ਹਟਾਈ
. . .  1 day ago
ਰਾਹੁਲ ਬੋਲੇ- ਔਰਤਾਂ ਨੂੰ ਬਾਹਰ ਨਿਕਲਣ 'ਚ ਡਰ, ਕਿਹੋ ਜਿਹੀ ਰੱਖਿਆ ਕਰ ਰਹੇ ਪ੍ਰਧਾਨ ਮੰਤਰੀ?
. . .  1 day ago
ਭੁੱਖ ਨਾਲ ਹੋਈਆਂ ਮੌਤਾਂ 'ਤੇ ਸੁਪਰੀਮ ਕੋਰਟ ਨੇ ਸਾਰਿਆਂ ਸੂਬਿਆਂ ਨੂੰ ਜਾਰੀ ਕੀਤਾ ਨੋਟਿਸ
. . .  1 day ago
ਅਦਾਲਤ ਨੇ ਵਾਡਰਾ ਨੂੰ ਵਿਦੇਸ਼ ਜਾਣ ਦੀ ਦਿੱਤੀ ਇਜਾਜ਼ਤ
. . .  1 day ago
ਦਿੱਲੀ : ਜਾਂਚ ਲਈ ਅਨਾਜ ਮੰਡੀ ਪਹੁੰਚੀ ਫੋਰੈਂਸਿਕ ਟੀਮ
. . .  1 day ago
ਕੜਾਕੇ ਦੀ ਠੰਢ ਕਾਰਨ ਬਜ਼ੁਰਗ ਵਿਅਕਤੀ ਦੀ ਹੋਈ ਮੌਤ
. . .  1 day ago
ਵੋਟਿੰਗ ਤੋਂ ਬਾਅਦ ਲੋਕ ਸਭਾ 'ਚ ਪੇਸ਼ ਹੋਇਆ ਨਾਗਰਿਕਤਾ ਸੋਧ ਬਿੱਲ
. . .  1 day ago
ਕਾਂਗਰਸ ਨੇ ਧਰਮ ਦੇ ਆਧਾਰ 'ਤੇ ਦੇਸ਼ ਨੂੰ ਵੰਡਿਆ- ਅਮਿਤ ਸ਼ਾਹ
. . .  1 day ago
ਜਲੰਧਰ: ਜ਼ਿਲ੍ਹਾ ਕਾਂਗਰਸ ਦੇਹਾਤੀ ਦੇ ਵਰਕਰਾਂ ਦੀ ਬੈਠਕ 'ਚ ਹੰਗਾਮਾ
. . .  1 day ago
ਦਿੱਲੀ : ਅਨਾਜ ਮੰਡੀ 'ਚ ਲੋਕਾਂ ਵਲੋਂ ਪ੍ਰਦਰਸ਼ਨ
. . .  1 day ago
ਬਾਘਾਪੁਰਾਣਾ : ਨਗਰ ਨਿਗਮ ਦੇ ਵਿਹੜੇ 'ਚ ਮੱਚਿਆ ਘਮਸਾਣ
. . .  1 day ago
'ਆਪ' ਵਲੋਂ ਨਾਗਰਿਕਤਾ ਸੋਧ ਬਿੱਲ ਦਾ ਕੀਤਾ ਜਾਵੇਗਾ ਵਿਰੋਧ
. . .  1 day ago
ਲੋਕ ਸਭਾ 'ਚ ਪੇਸ਼ ਹੋਇਆ ਨਾਗਰਿਕਤਾ ਸੋਧ ਬਿੱਲ, ਅਮਿਤ ਸ਼ਾਹ ਨੇ ਕਿਹਾ- ਹਰੇਕ ਸਵਾਲ ਦਾ ਜਵਾਬ ਦੇਵਾਂਗਾ
. . .  1 day ago
ਮਹਿੰਗਾਈ ਦੇ ਮੁੱਦੇ 'ਤੇ 'ਆਪ' ਨੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨੇ ਦੇ ਕੇ ਸੌਂਪੇ ਮੰਗ ਪੱਤਰ
. . .  1 day ago
ਨਾਗਰਿਕਤਾ ਸੋਧ ਬਿੱਲ 'ਤੇ ਸੰਸਦ 'ਚ ਹੰਗਾਮਾ
. . .  1 day ago
ਨਾਗਰਿਕਤਾ ਸੋਧ ਬਿੱਲ 'ਤੇ ਵਿਰੋਧੀ ਧਿਰ ਨੂੰ ਬੋਲਣ ਦਾ ਪੂਰਾ ਮੌਕਾ ਦੇਵਾਂਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਨਾਗਰਿਕਤਾ ਸੋਧ ਬਿੱਲ 'ਤੇ ਹਰੇਕ ਸਵਾਲ ਦਾ ਜਵਾਬ ਦੇਵਾਂਗਾ- ਅਮਿਤ ਸ਼ਾਹ
. . .  1 day ago
ਨਾਗਰਿਕਤਾ ਸੋਧ ਬਿੱਲ ਘੱਟ ਗਿਣਤੀ ਦੇ ਵਿਰੁੱਧ ਨਹੀਂ- ਅਮਿਤ ਸ਼ਾਹ
. . .  1 day ago
ਜਲੰਧਰ : ਜ਼ਿਲ੍ਹਾ ਕਾਂਗਰਸ ਦੇਹਾਤੀ ਦੇ ਵਰਕਰਾਂ ਦੀ ਬੈਠਕ 'ਚ ਪਹੁੰਚੇ ਜਾਖੜ
. . .  1 day ago
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲੋਕ ਸਭਾ 'ਚ ਪੇਸ਼ ਕੀਤਾ ਨਾਗਰਿਕਤਾ ਸੋਧ ਬਿੱਲ 2019
. . .  1 day ago
ਨਿਊਜ਼ੀਲੈਂਡ 'ਚ ਫਟਿਆ ਜਵਾਲਾਮੁਖੀ, ਇੱਕ ਦੀ ਮੌਤ
. . .  1 day ago
ਹੈਦਰਾਬਾਦ ਮੁਠਭੇੜ 'ਤੇ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ, ਬੁੱਧਵਾਰ ਨੂੰ ਸੁਣਿਆ ਜਾਵੇਗਾ ਕੇਸ
. . .  1 day ago
ਮਹਿੰਗਾਈ ਦੇ ਮੁੱਦੇ ਨੂੰ ਲੈ ਕੇ ਅੱਜ 'ਆਪ' ਵਲੋਂ ਡਿਪਟੀ ਕਮਿਸ਼ਨਰਾਂ ਨੂੰ ਦਿੱਤੇ ਜਾਣਗੇ ਮੰਗ ਪੱਤਰ
. . .  1 day ago
ਭਾਜਪਾ ਨੇ ਰਾਜ ਸਭਾ 'ਚ ਚੁੱਕਿਆ ਦਿੱਲੀ ਅਗਨੀਕਾਂਡ ਦਾ ਮੁੱਦਾ
. . .  1 day ago
ਸੰਸਦ 'ਚ ਪਹੁੰਚੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਕਰਨਾਟਕ ਜ਼ਿਮਨੀ ਚੋਣਾਂ : 12 ਸੀਟਾਂ 'ਤੇ ਭਾਜਪਾ ਅਤੇ 2 'ਤੇ ਕਾਂਗਰਸ ਅੱਗੇ
. . .  1 day ago
ਪ੍ਰਸ਼ਨਕਾਲ ਤੋਂ ਬਾਅਦ ਲੋਕ ਸਭਾ 'ਚ ਪੇਸ਼ ਹੋਵੇਗਾ ਨਾਗਰਿਕਤਾ ਸੋਧ ਬਿੱਲ
. . .  1 day ago
ਕਰਨਾਟਕ ਜ਼ਿਮਨੀ ਚੋਣਾਂ : 11 ਸੀਟਾਂ 'ਤੇ ਭਾਜਪਾ ਅੱਗੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 27 ਅੱਸੂ ਸੰਮਤ 551
ਿਵਚਾਰ ਪ੍ਰਵਾਹ: ਪ੍ਰਤਿਭਾ ਮਹਾਨ ਕੰਮਾਂ ਦਾ ਆਰੰਭ ਕਰਦੀ ਹੈ ਤੇ ਮਿਹਨਤ ਉਨ੍ਹਾਂ ਨੂੰ ਨੇਪਰੇ ਚੜ੍ਹਾਉਂਦੀ ਹੈ। -ਡਾ: ਜਾਨਸਨ

ਖੇਡ ਸੰਸਾਰ

ਪੁਣੇ ਟੈਸਟ ਤੀਜਾ ਦਿਨ

ਦੱਖਣੀ ਅਫ਼ਰੀਕਾ ਦੀ ਪਹਿਲੀ ਪਾਰੀ 275 'ਤੇ ਸਿਮਟੀ, ਭਾਰਤ ਨੂੰ 326 ਦੌੜਾਂ ਦੀ ਬੜ੍ਹਤ

ਕੇਸ਼ਵ ਮਹਾਰਾਜ ਤੇ ਵਾਰਨਨ ਫਿਲੈਂਡਰ ਵਲੋਂ 9ਵੇਂ ਵਿਕਟ ਲਈ 109 ਦੌੜਾਂ ਦੀ ਜੁਝਾਰੂ ਸਾਂਝੇਦਾਰੀ

ਪੁਣੇ, 12 ਅਕਤੂਬਰ (ਏਜੰਸੀ)- ਭਾਰਤ ਨੇ ਇਥੇ ਖੇਡੇ ਜਾ ਰਹੇ ਦੂਜੇ ਟੈਸਟ ਮੈਚ ਦੇ ਤੀਸਰੇ ਦਿਨ ਮਹਿਮਾਨ ਦੱਖਣੀ ਅਫ਼ਰੀਕਾ ਦੀ ਟੀਮ ਨੂੰ 275 ਦੌੜਾਂ 'ਤੇ ਆਲ ਆਊਟ ਕਰ ਦਿੱਤਾ | ਮੇਜਬਾਨ ਟੀਮ ਨੇ ਆਪਣੀ ਪਹਿਲੀ ਪਾਰੀ 5 ਵਿਕਟ 'ਤੇ 601 ਦੌੜਾਂ 'ਤੇ ਐਲਾਨ ਦਿੱਤੀ ਸੀ, ਤੇ ਹੁਣ ਉਸ ਨੇ 326 ਦੌੜਾਂ ਦੀ ਬੜਤ ਹਾਸਲ ਕਰ ਲਈ ਹੈ | ਭਾਰਤੀ ਗੇਂਦਬਾਜ਼ਾਂ ਨੇ ਦੱਖਣੀ ਅਫ਼ਰੀਕਾ ਦੇ 8 ਵਿਕਟ 162 ਦੌੜਾਂ 'ਤੇ ਝਟਕ ਦਿੱਤੇ ਸਨ ਪਰ ਕੇਸ਼ਵ ਮਹਾਰਾਜ (72 ਦੌੜਾਂ) ਤੇ ਵਾਰਨਨ ਫਿਲੈਂਡਰ (44* ਦੌੜਾਂ) ਨੇ ਜ਼ਬਰਦਸਤ ਜੁਝਾਰੂਪਨ ਦਾ ਪ੍ਰਦਰਸ਼ਨ ਕੀਤਾ | ਫਿਲੈਂਡਰ ਤੇ ਜ਼ਖ਼ਮੀ ਮਹਾਰਾਜ ਨੇ 9ਵੇਂ ਵਿਕਟ ਲਈ 109 ਦੌੜਾਂ ਦੀ ਸਾਂਝੇਦਾਰੀ ਕੀਤੀ | ਦੋਹਾਂ ਨੇ ਸੰਭਲ ਕੇ ਖੇਡਦੇ ਹੋਏ ਢਿੱਲੀਆਂ ਗੇਂਦਾਂ 'ਤੇ ਦੌੜਾਂ ਬਣਾਈਆਂ | ਦੋਵੇਂ 43.1 ਓਵਰ ਤੱਕ ਕ੍ਰੀਜ 'ਤੇ ਡਟੇ ਰਹੇ | ਕੇਸ਼ਵ ਮਹਾਰਾਜ ਨੇ ਆਪਣੀ ਪਾਰੀ 'ਚ 12 ਚੌਕੇ ਲਗਾਏ ਪਰ ਉਹ ਮੋਢੇ ਦੀ ਸੱਟ ਕਾਰਨ ਕਾਫੀ ਪ੍ਰੇਸ਼ਾਨ ਦਿਖੇ | ਆਿਖ਼ਰ ਅਸ਼ਵਿਨ ਦੀ ਗੇਂਦ 'ਤੇ ਉਹ ਲੈੱਗ ਸਲਿਪ 'ਚ ਰੋਹਿਤ ਸ਼ਰਮਾ ਨੂੰ ਕੈਚ ਦੇ ਕੇ ਪਵੇਲੀਅਨ ਪਰਤੇ | ਭਾਰਤ ਲਈ ਰਵੀਚੰਦਰਨ ਅਸ਼ਵਿਨ ਨੇ 69 ਦੌੜਾਂ ਦੇ ਕੇ 4 ਵਿਕਟਾਂ ਹਾਸਲ ਕੀਤੀਆਂ, ਜਦੋਂਕਿ ਰਵਿੰਦਰ ਜਡੇਜਾ ਨੂੰ ਇਕ ਵਿਕਟ ਮਿਲਿਆ | ਸਵੇਰ ਦੇ ਸੈਸ਼ਨ 'ਚ ਮੁਹੰਮਦ ਸ਼ਮੀ ਦਾ ਸ਼ਾਨਦਾਰ ਸਪੈੱਲ ਤੇ ਰਿਧੀਮਨ ਸਾਹਾ ਦਾ ਦਰਸ਼ਨੀ ਕੈਚ ਆਕਰਸ਼ਣ ਦਾ ਕੇਂਦਰ ਰਿਹਾ | ਇਸ ਤੋਂ ਬਾਅਦ ਸਪਿਨਰਾਂ ਨੇ ਕਮਾਨ ਸੰਭਾਲੀ | ਦੱਖਣੀ ਅਫ਼ਰੀਕਾ ਦੇ ਕਪਤਾਨ ਫਾਫ ਡੂ ਪਲੇਸਿਸ (64 ਦੌੜਾਂ) ਅਤੇ ਕੁਇੰਟਨ ਡੀ ਕਾਕ (31 ਦੌੜਾਂ) ਪਾਰੀ ਨੂੰ ਸੰਵਾਰਨ ਦੀ ਕੋਸ਼ਿਸ਼ 'ਚ ਲੱਗੇ ਸਨ | ਦੋਹਾਂ ਦੇ ਵਿਚਕਾਰ 75 ਦੌੜਾਂ ਦੀ ਸਾਂਝੇਦਾਰੀ ਨੂੰ ਰਵੀਚੰਦਰਨ ਅਸ਼ਵਿਨ ਨੇ ਡੀ ਕਾਕ ਨੂੰ ਆਊਟ ਕਰ ਕੇ ਤੋੜਿਆ | ਮੁਹੰਮਦ ਸ਼ਮੀ ਨੇ 17 ਓਵਰਾਂ 'ਚ 44 ਦੌੜਾਂ ਦੇ ਕੇ ਦੋ ਵਿਕਟਾਂ ਹਾਸਲ ਕੀਤੀਆਂ, ਜਦੋਂਕਿ ਓਮੇਸ਼ ਯਾਦਵ ਨੇ 13 ਓਵਰਾਂ 'ਚ 37 ਦੌੜਾਂ ਦੇ ਕੇ ਤਿੰਨ ਵਿਕਟਾਂ ਹਾਸਲ ਕੀਤੀਆਂ | ਸ਼ਮੀ ਦੇ ਗੇਂਦ 'ਤੇ ਅਨਰੀਕ ਨੋਰਤਜੇ (3 ਦੌੜਾਂ) ਚੌਥੀ ਸਲਿਪ 'ਚ ਕੋਹਲੀ ਨੂੰ ਕੈਚ ਦੇ ਕੇ ਚਲਦੇ ਬਣੇ | ਥਯੂਨਿਸ ਡੀ ਬਰੂਨ (30 ਦੌੜਾਂ) ਨੇ ਕੁਝ ਚੰਗੇ ਕਵਰ ਡਰਾਈਵ ਲਗਾਏ ਪਰ ਉਮੇਸ਼ ਯਾਦਵ ਦੀ ਗੇਂਦ 'ਤੇ ਸਾਹਾ ਦੇ ਦਰਸ਼ਨੀ ਕੈਚ ਨੇ ਉਸ ਦੀ ਪਾਰੀ ਦਾ ਅੰਤ ਕਰ ਦਿੱਤਾ | ਦੁਪਹਿਰ ਦੇ ਖਾਣੇ ਤੋਂ ਬਾਅਦ ਸੇਨੁਰਾਨ ਮੁûਸਾਮੀ 7 ਦੌੜਾਂ ਬਣਾ ਕੇ ਜਡੇਜਾ ਦੀ ਗੇਂਦ 'ਤੇ ਲੱਤ ਅੜਿੱਕਾ ਆਊਟ ਹੋਏ, ਜਦੋਂਕਿ ਅਸ਼ਵਿਨ ਨੇ ਡੂ ਪਲੇਸਿਸ ਨੂੰ ਸਲਿਪ 'ਤੇ ਅੰਜਿਕਿਆ ਰਿਹਾਣੇ ਤੇ ਹੱਥੋਂ ਕੈਚ ਆਊਟ ਕਰਵਾਇਆ |
ਅਸ਼ਵਿਨ ਦੱੱਖਣੀ ਅਫ਼ਰੀਕਾ ਿਖ਼ਲਾਫ਼ 50 ਟੈਸਟ ਵਿਕਟਾਂ ਝਟਕਣ ਵਾਲੇ ਬਣੇ ਚੌਥੇ ਭਾਰਤੀ ਗੇਂਦਬਾਜ਼
ਆਫ਼ ਸਪਿਨਰ ਰਵੀਚੰਦਰਨ ਅਸ਼ਵਿਨ ਦੇ ਦੱਖਣੀ ਅਫ਼ਰੀਕਾ ਦੇ ਿਖ਼ਲਾਫ਼ 50 ਟੈਸਟ ਵਿਕਟ ਪੂਰੇ ਹੋ ਗਏ ਹਨ, ਤੇ ਉਹ ਇਸ ਟੀਮ ਦੇ ਿਖ਼ਲਾਫ਼ 50 ਟੈਸਟ ਵਿਕਟ ਝਟਕਣ ਵਾਲੇ ਚੌਥੇ ਭਾਰਤੀ ਗੇਂਦਬਾਜ਼ ਬਣ ਗਏ ਹਨ | ਭਾਰਤ ਵਲੋਂ ਟੈਸਟ ਕ੍ਰਿਕਟ 'ਚ ਸਭ ਤੋਂ ਵੱਧ ਵਿਕਟਾਂ ਲੈਣ ਦਾ ਰਿਕਾਰਡ ਅਨਿਲ ਕੁੰਬਲੇ (84 ਵਿਕਟਾਂ) ਦੇ ਨਾਂਅ ਹੈ | ਜਵਾਗਲ ਸ੍ਰੀਨਾਥ (64 ਵਿਕਟਾਂ) ਦੂਸਰੇ ਅਤੇ ਹਰਭਜਨ ਸਿੰਘ (60 ਵਿਕਟਾਂ) ਤੀਸਰੇ ਸਥਾਨ 'ਤੇ ਹਨ |
ਭਾਰਤ ਨੇ ਦੱਖਣੀ ਅਫ਼ਰੀਕਾ ਿਖ਼ਲਾਫ਼ ਪਹਿਲੀ ਪਾਰੀ ਦੇ ਆਧਾਰ 'ਤੇ ਬਣਾਈ ਦੂਜੀ ਵੱਡੀ ਬੜ੍ਹਤ
347 ਕੋਲਕਾਤਾ 2009/10
326 ਪੁਣੇ 2019/20
213 ਦਿੱਲੀ 2015/16
165 ਜੋਹਾਨਸਬਰਗ 2006/07
136 ਨਾਗਪੁਰ 2015/16

- ਕੌਮੀ ਓਪਨ ਅਥਲੈਟਿਕਸ ਚੈਪੀਅਨਸ਼ਿਪ -

ਤੇਜਿੰਦਰਪਾਲ ਸਿੰਘ ਤੂਰ ਨੇ ਆਪਣਾ ਕੌਮੀ ਰਿਕਾਰਡ ਤੋੜ ਕੇ ਜਿੱਤਿਆ ਸੋਨ ਤਗਮਾ

0.18 ਮੀਟਰ ਨਾਲ ਉਲੰਪਿਕ ਕੁਆਲੀਫਾਈ ਕਰਨ ਤੋਂ ਖੁੰਝੇ

ਰਾਂਚੀ, 12 ਅਕਤੂਬਰ (ਏਜੰਸੀ)- ਏਸ਼ੀਆਈ ਖੇਡਾਂ ਦੇ ਸੋਨ ਤਗਮਾ ਜੇਤੂ ਤੇਜਿੰਦਰਪਾਲ ਸਿੰਘ ਤੂਰ (25 ਸਾਲ) ਨੇ ਰਾਂਚੀ 'ਚ ਚਲ ਰਹੀ ਕੌਮੀ ਓਪਨ ਅਥਲੈਟਿਕਸ ਚੈਂਪੀਅਨਸ਼ਿਪ 'ਚ ਆਪਣੇ ਕੌਮੀ ਰਿਕਾਰਡ ਨੂੰ ਤੋੜਦਿਆਂ ਨਵਾਂ ਕੌਮੀ ਰਿਕਾਰਡ ਬਣਾਇਆ | ਤੇਜਿੰਦਰਪਾਲ ਸਿੰਘ ਤੂਰ ਨੇ ...

ਪੂਰੀ ਖ਼ਬਰ »

ਕੀਨੀਆ ਦੇ ਅਥਲੀਟ ਕਿਪਚੋਗੇ ਨੇ ਰਚਿਆ ਇਤਿਹਾਸ

ਦੋ ਘੰਟੇ ਤੋਂ ਘੱਟ ਸਮੇਂ 'ਚ ਮੈਰਾਥਨ ਪੂਰੀ ਕਰਨ ਵਾਲੇ ਬਣੇ ਦੁਨੀਆ ਦੇ ਪਹਿਲੇ ਦੌੜਾਕ

ਵਿਆਨਾ, 12 ਅਕਤੂਬਰ (ਏਜੰਸੀ)- ਕੀਨੀਆ ਦੇ ਦਿੱਗਜ ਅਥਲੀਟ ਇਲੀਯੁਡ ਕਿਪਚੋਗੇ ਨੇ ਇਤਿਹਾਸ ਰਚ ਦਿੱਤਾ ਹੈ | ਉਹ ਦੋ ਘੰਟੇ ਤੋਂ ਘੱਟ ਸਮੇਂ 'ਚ ਮੈਰਾਥਨ ਪੂਰੀ ਕਰਨ ਵਾਲੇ ਦੁਨੀਆ ਦੇ ਪਹਿਲੇ ਦੌੜਾਕ ਬਣ ਗਏ ਹਨ | 34 ਸਾਲ ਦੇ ਕਿਪਚੋਗੇ ਨੇ ਇਥੇ ਇਕ ਘੰਟੇ 59 ਮਿੰਟ ਤੇ 40 ਸਕਿੰਟ 'ਚ ...

ਪੂਰੀ ਖ਼ਬਰ »

ਯੂਰੋ ਕੁਆਲੀਫਾਇਰਸ

ਰੋਨਾਲਡੋ ਕੈਰੀਅਰ 'ਚ 700ਵੇਂ ਗੋਲ ਤੋਂ 1 ਕਦਮ ਦੂਰ

ਲਿਸਬਨ, 12 ਅਕਤੂਬਰ (ਏਜੰਸੀ)- ਪੁਰਤਗਾਲ ਦੇ ਕ੍ਰਿਸ਼ਮਈ ਫਾਰਵਰਡ ਕ੍ਰਿਸਟੀਆਨੋ ਰੋਨਾਲਡੋ ਆਪਣੇ ਦਮਦਾਰ ਕੈਰੀਅਰ 'ਚ 700 ਗੋਲ ਕਰਨ ਤੋਂ ਕੇਵਲ ਇਕ ਕਦਮ ਦੂਰ ਹਨ | ਉਹ ਅਜਿਹਾ ਕਰਨ ਵਾਲੇ ਫੁੱਟਬਾਲ ਦੇ ਇਤਿਹਾਸ 'ਚ 6ਵੇਂ ਖਿਡਾਰੀ ਹੋਣਗੇ | ਪੁਰਤਗਾਲ ਨੇ ਇਥੇ ਖੇਡੇ ਗਏ 2020 ...

ਪੂਰੀ ਖ਼ਬਰ »

ਪੰਜਾਬ ਰਾਜ ਸਕੂਲ ਖੇਡਾਂ : ਟੇਬਲ ਟੈਨਿਸ 'ਚ ਮੁਹਾਲੀ ਤੇ ਕਬੱਡੀ ਸਰਕਲ ਸਟਾਈਲ 'ਚ ਜਲੰਧਰ ਬਣੇ ਚੈਂਪੀਅਨ

ਰੂਪਨਗਰ, 12 ਅਕਤੂਬਰ (ਸਤਨਾਮ ਸਿੰਘ ਸੱਤੀ)- ਪੰਜਾਬ ਰਾਜ ਖੇਡਾਂ ਅੰਡਰ-14 ਸਾਲ (ਲੜਕੀਆਂ) ਜੋ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਕਰਵਾਈਆਂ ਜਾ ਰਹੀਆਂ ਹਨ, ਦੇ ਦੂਜੇ ਦਿਨ ਟੇਬਲ ਟੈਨਿਸ 'ਚੋਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਕਬੱਡੀ ਸਰਕਲ ਸਟਾਈਲ ਮੁਕਾਬਲੇ 'ਚ ਜਲੰਧਰ, ...

ਪੂਰੀ ਖ਼ਬਰ »

ਵਿਜੇ ਹਜ਼ਾਰੇ ਟਰਾਫੀ

ਸੰਜੂ ਸੈਮਸਨ ਨੇ ਖੇਡੀ 212 ਦੌੜਾਂ ਦੀ ਧਮਾਕੇਦਾਰ ਪਾਰੀ

ਨਵੀਂ ਦਿੱਲੀ, 12 ਅਕਤੂਬਰ (ਏਜੰਸੀ)- ਕੇਰਲ ਦੇ ਨੌਜਵਾਨ ਵਿਕਟਕੀਪਰ ਬੱਲੇਬਾਜ਼ ਸੰਜੂ ਸੈਮਸਨ ਨੇ ਵਿਜੇ ਹਜ਼ਾਰੇ ਟਰਾਫੀ 'ਚ ਗੋਆ ਦੇ ਿਖ਼ਲਾਫ਼ ਧਮਾਕੇਦਾਰ ਦੋਹਰਾ ਸੈਂਕੜਾ ਲਗਾਇਆ ਹੈ | ਉਨ੍ਹਾਂ ਨੇ 129 ਗੇਂਦਾਂ ਦਾ ਸਾਹਮਣਾ ਕਰਦਿਆਂ 21 ਚੌਕੇ ਤੇ 10 ਛੱਕਿਆਂ ਦੀ ਮਦਦ ਨਾਲ ...

ਪੂਰੀ ਖ਼ਬਰ »

'ਖੇਲੋ ਇੰਡੀਆ ਯੂਥ ਗੇਮਜ਼-2020' ਲਈ ਚੋਣ ਟਰਾਇਲ ਅੱਜ ਤੋਂ

ਚੰਡੀਗੜ੍ਹ, 12 ਅਕਤੂਬਰ (ਅਜੀਤ ਬਿਊਰੋ)- ਖੇਡਾਂ ਤੇ ਯੁਵਕ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਦੱਸਿਆ ਕਿ 'ਖੇਲੋ ਇੰਡੀਆ ਯੂਥ ਗੇਮਜ਼-2020' ਗੁਹਾਟੀ (ਅਸਾਮ) ਲਈ ਪੰਜਾਬ ਦੀਆਂ ਟੀਮਾਂ ਦੇ ਚੋਣ ਟਰਾਇਲ 13 ਅਕਤੂਬਰ ਨੂੰ ਲੜਕਿਆਂ ਦੀ ਅੰਡਰ-17 ਗਰੁੱਪ ਦੀ ...

ਪੂਰੀ ਖ਼ਬਰ »

ਮੰਜੂ ਰਾਣੀ ਵਿਸ਼ਵ ਮਹਿਲਾ ਮੁੱਕੇਬਾਜ਼ੀ ਚੈਂਪੀਅਨਸ਼ਿਪ ਦੇ ਫਾਈਨਲ 'ਚ

ਮੈਰੀਕਾਮ, ਲਵਲੀਨਾ ਤੇ ਜਮੁਨਾ ਬਾਰੋ ਨੂੰ ਕਾਂਸੀ ਦੇ ਤਗਮੇ ਨਾਲ ਕਰਨਾ ਪਿਆ ਸੰਤੋਸ਼

ਉਲਾਨ-ਉਦੇ (ਰੂਸ), 12 ਅਕਤੂਬਰ (ਏਜੰਸੀ)- ਵਿਸ਼ਵ ਮਹਿਲਾ ਮੁੱਕੇਬਾਜ਼ੀ ਚੈਂਪੀਅਨਸ਼ਿਪ 'ਚ ਪਹਿਲੀ ਵਾਰ ਖੇਡ ਰਹੀ ਹਰਿਆਣਾ ਦੀ ਮੰਜੂ ਰਾਣੀ (48 ਕਿੱਲੋ) ਨੇ ਸ਼ਾਨਦਾਰ ਪ੍ਰਦਰਸ਼ਨ ਦੇ ਦਮ 'ਤੇ ਫਾਈਨਲ 'ਚ ਪ੍ਰਵੇਸ਼ ਕਰ ਲਿਆ ਹੈ, ਜਦੋਂਕਿ 6 ਵਾਰ ਦੀ ਚੈਂਪੀਅਨ ਐਮ.ਸੀ. ਮੈਰੀਕਾਮ (51 ...

ਪੂਰੀ ਖ਼ਬਰ »

ਆਸ਼ੂਤੋਸ਼ ਸ਼ਰਮਾ ਪੀ.ਸੀ.ਏ. ਦੀ ਮਹਿਲਾ ਕ੍ਰਿਕਟ ਟੀਮ ਦੇ ਕੋਚ ਨਿਯੁਕਤ

ਜਲੰਧਰ, 12 ਅਕਤੂਬਰ (ਜਤਿੰਦਰ ਸਾਬੀ)- ਜੇ.ਡੀ.ਸੀ.ਏ. ਦੇ ਕ੍ਰਿਕਟ ਕੋਚ ਆਸ਼ੂਤੋਸ਼ ਸ਼ਰਮਾ ਨੂੰ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਮਹਿਲਾ ਕ੍ਰਿਕਟ ਟੀਮ ਦਾ ਕੋਚ ਨਿਯੁਕਤ ਕੀਤਾ ਗਿਆ ਹੈ | ਇਹ ਜਾਣਕਾਰੀ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਇਕ ਬੁਲਾਰੇ ਵਲੋਂ ਦਿੱਤੀ ਗਈ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX