ਤਾਜਾ ਖ਼ਬਰਾਂ


ਝਾਰਖੰਡ ਦੇ ਲਾਤੇਹਾਰ ਵਿਚ ਵੱਡਾ ਨਕਸਲੀ ਹਮਲਾ, 4 ਜਵਾਨ ਸ਼ਹੀਦ
. . .  1 day ago
ਪਿੰਕ ਬਾਲ ਟੈੱਸਟ : ਪਹਿਲੇ ਦਿਨ ਦੀ ਖੇਡ ਖ਼ਤਮ , ਭਾਰਤ 3 ਵਿਕਟਾਂ 'ਤੇ 174 ਦੌੜਾਂ
. . .  1 day ago
ਭਿਆਨਕ ਸੜਕ ਹਾਦਸੇ 'ਚ ਕਾਰ ਸਵਾਰ ਸਾਬਕਾ ਫ਼ੌਜੀ ਦੀ ਮੌਤ, ਇੱਕ ਜ਼ਖਮੀ
. . .  1 day ago
ਕਲਾਨੌਰ, 22 ਨਵੰਬਰ (ਪੁਰੇਵਾਲ, ਕਾਹਲੋਂ)ਇੱਥੋਂ ਥੋੜੀ ਦੂਰ ਬਟਾਲਾ ਮਾਰਗ 'ਤੇ ਸਥਿਤ ਅੱਡਾ ਖੁਸ਼ੀਪੁਰ-ਭੰਗਵਾਂ ਨੇੜੇ ਦੇਰ ਸ਼ਾਮ ਵਾਪਰੇ ਇੱਕ ਭਿਆਨਕ ਤੇ ਦਰਦਨਾਕ ਸੜਕ ਹਾਦਸੇ 'ਚ ਕਾਰ ਚਕਨਾਚੂਰ ...
ਪਾਬੰਦੀ ਸ਼ੁਦਾ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਲੋਡ ਟਰੱਕ ਆਇਆ ਕਾਬੂ-ਚਾਲਕ ਫ਼ਰਾਰ
. . .  1 day ago
ਦੀਨਾਨਗਰ, 22 ਨਵੰਬਰ (ਸ਼ਰਮਾ/ਸੰਧੂ/ਸੋਢੀ)-ਦੀਨਾਨਗਰ ਵਿਖੇ ਅੱਜ ਪਾਬੰਦੀ ਸ਼ੁਦਾ ਇਕ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਇਕ ਟਰੱਕ ਬਰਾਮਦ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਮੌਕੇ 'ਤੇ ਮਿਲੀ ਜਾਣਕਾਰੀ ...
ਐੱਫ ਸੀ ਆਈ ਇੰਸਪੈਕਟਰ 22000 ਰੁਪਏ ਦੀ ਰਿਸ਼ਵਤ ਸਣੇ ਕਾਬੂ
. . .  1 day ago
ਜਲੰਧਰ ,22 ਨਵੰਬਰ - ਕਰਤਾਰਪੁਰ ਵਿਖੇ ਤਾਇਨਾਤ ਐਫ ਸੀ ਆਈ ਇੰਸਪੈਕਟਰ ਰਾਜ ਸ਼ੇਖਰ ਚੌਹਾਨ ਨੂੰ ਵਿਜੀਲੈਂਸ ਬਿਊਰੋ ਨੇ 22000 ਰੁਪਏ ਦੀ ਰਿਸ਼ਵਤ ਸਣੇ ਗ੍ਰਿਫ਼ਤਾਰ ਕੀਤਾ ਹੈ । ਇੰਸਪੈਕਟਰ ਰਾਜ ...
ਸਰਕਾਰੀ ਸਕੂਲ 'ਚੋਂ ਗੁੰਮ 3 ਲੜਕੀਆਂ ਦਿੱਲੀ ਤੋਂ ਮਿਲੀਆਂ
. . .  1 day ago
ਬਠਿੰਡਾ ,22 ਨਵੰਬਰ ਨਾਇਬ ਸਿੰਘ -ਬਠਿੰਡਾ ਦੇ ਸਰਕਾਰੀ ਸਕੂਲ ਵਿਚੋਂ ਪਿਛਲੇ ਦਿਨੀਂ ਭੇਦ ਭਰੇ ਹਾਲਤਾਂ ਵਿਚ ਗੁੰਮ ਹੋਈਆਂ ਤਿੰਨ ਨਾਬਾਲਗ ਲੜਕੀਆਂ ਮਿਲ ਗਈਆਂਾਂ ਹਨ । ਉਨ੍ਹਾਂ ਨੂੰ ਦਿੱਲੀ ਤੋ ਲਿਆ ਕੇ ਉਨ੍ਹਾਂ ...
ਨਵੀਂ ਦਿੱਲੀ : ਉਧਵ ਠਾਕਰੇ ਮਹਾਰਾਸ਼ਟਰ ਨੇ ਅਗਲੇ ਹੋਣਗੇ ਸੀ ਐੱਮ , ਕੱਲ੍ਹ ਹੋਵੇਗੀ ਤਿੰਨੇ ਦਲਾਂ ਦੀ ਪ੍ਰੈੱਸ ਕਾਨਫ਼ਰੰਸ
. . .  1 day ago
ਕੰਧ ਥੱਲੇ ਆਉਣ ਕਰਕੇ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਸਮੇਤ ਇੱਕ ਮਜ਼ਦੂਰ ਦੀ ਮੌਤ
. . .  1 day ago
ਕਾਲਾ ਅਫ਼ਗ਼ਾਨਾਂ ,22 ਨਵੰਬਰ {ਅਵਤਾਰ ਸਿੰਘ ਰੰਧਾਵਾ} - ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਫ਼ਤਿਹਗੜ੍ਹ ਚੂੜੀਆਂ ਹਲਕੇ ਦੇ ਪਿੰਡ ਰੂਪੋ ਵਾਲੀ ਵਿਚ ਪੰਥਕ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਰੂਪੋ ਵਾਲੀ ਅਤੇ ਇੱਕ ...
ਇੰਫਾਲ 'ਚ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ
. . .  1 day ago
ਇੰਫਾਲ, 22 ਨਵੰਬਰ- ਮਨੀਪੁਰ ਦੀ ਰਾਜਧਾਨੀ ਇੰਫਾਲ 'ਚ ਅੱਜ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ ਹੋਏ ਹਨ। ਇਹ ਧਮਾਕਾ ਮਨੀਪੁਰ ਵਿਧਾਨਸਭਾ ਭਵਨ...
ਪੰਡੋਰੀ ਦੀ ਖੱਡ ਤੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  1 day ago
ਬੀਣੇਵਾਲ, 22 ਨਵੰਬਰ (ਬੈਜ ਚੌਧਰੀ) - ਅੱਜ ਬਾਅਦ ਦੁਪਹਿਰ ਕਰੀਬ ਤਿੰਨ ਵਜੇ ਪੁਲਿਸ ਚੌਕੀ ਬੀਣੇਵਾਲ ਦੇ ਇੰਚਾਰਜ ਵਾਸਦੇਵ ਚੇਚੀ ਦੀ ਅਗਵਾਈ 'ਚ ਪੰਡੋਰੀਇ-ਬੀਤ ਦੀ ਖੱਡ ਤੋਂ ਸੜਕ ਕੰਢੇ ਪਈ ...
ਵਿਸ਼ਵ ਕਬੱਡੀ ਕੱਪ ਸਬੰਧੀ ਡਾਇਰੈਕਟਰ ਸਪੋਰਟਸ ਪੰਜਾਬ ਵੱਲੋਂ ਤਿਆਰੀਆਂ ਦਾ ਲਿਆ ਗਿਆ ਜਾਇਜ਼ਾ
. . .  1 day ago
ਗੁਰੂ ਹਰ ਸਹਾਏ, 22 ਨਵੰਬਰ (ਕਪਿਲ ਕੰਧਾਰੀ) - ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ, ਜਿਸ ਦੇ ਦੋ ਮੈਚ 4 ਦਸੰਬਰ ਦਿਨ ਬੁੱਧਵਾਰ ਨੂੰ ਗੁਰੂ ਹਰ ਸਹਾਏ ਦੇ ਗੁਰੂ ਰਾਮ ਦਾਸ ਸਟੇਡੀਅਮ ਵਿਚ ਕਰਵਾਏ...
ਫ਼ੌਜ ਨੇ ਆਪਣੇ ਸਟਾਫ਼ ਨੂੰ ਵਟਸ ਐਪ ਸਬੰਧੀ ਕੀਤਾ ਸੁਚੇਤ
. . .  1 day ago
ਨਵੀਂ ਦਿੱਲੀ, 22 ਨਵੰਬਰ - ਵਟਸ ਐਪ ਦੇ ਇਸਤੇਮਾਲ 'ਤੇ ਚੱਲ ਰਹੀ ਬਹਿਸ ਵਿਚਕਾਰ ਫ਼ੌਜ ਨੇ ਆਪਣੇ ਅਧਿਕਾਰੀਆਂ ਨੂੰ ਅਲਰਟ ਜਾਰੀ ਕੀਤਾ ਹੈ। ਮੀਡੀਆ 'ਚ ਆਈਆਂ ਖ਼ਬਰਾਂ ਮੁਤਾਬਿਕ ਪਾਕਿਸਤਾਨੀ ਖੁਫੀਆ ਏਜੰਸੀਆਂ ਵਟਸ ਐਪ ਰਾਹੀਂ ਭਾਰਤੀ ਫ਼ੌਜ ਦੀ ਨਿੱਜੀ ਜਾਣਕਾਰੀ ਹਾਸਲ...
ਕੋਲਕਾਤਾ ਦਿਨ ਰਾਤ ਟੈੱਸਟ ਮੈਚ : ਭਾਰਤ ਨੂੰ ਲੱਗਾ ਪਹਿਲਾ ਝਟਕਾ-26 ਦੇ ਸਕੋਰ 'ਤੇ ਮਅੰਕ ਅਗਰਵਾਲ 14 ਦੌੜਾਂ ਬਣਾ ਕੇ ਆਊਟ
. . .  1 day ago
ਮਹਾਰਾਸ਼ਟਰ ਵਿਚ ਸਰਕਾਰ ਬਣਾਉਣ ਲਈ ਕਾਂਗਰਸ, ਐਨ.ਸੀ.ਪੀ. ਤੇ ਸ਼ਿਵ ਸੈਨਾ ਵਿਚਾਲੇ ਬੈਠਕ ਜਾਰੀ
. . .  1 day ago
ਮੁੰਬਈ, 22 ਨਵੰਬਰ - ਮਹਾਰਾਸ਼ਟਰ ਵਿਚ ਨਵੀਂ ਸਰਕਾਰ ਦੇ ਗਠਨ ਨੂੰ ਲੈ ਕੇ ਬੈਠਕਾਂ ਦਾ ਦੌਰ ਜਾਰੀ ਹੈ। ਮੁੰਬਈ ਦੇ ਵਰਲੀ ਇਲਾਕੇ ਸਥਿਤ ਨਹਿਰੂ ਸੈਂਟਰ ਵਿਚ ਕਾਂਗਰਸ, ਸ਼ਿਵ ਸੈਨਾ ਤੇ ਐਨ.ਸੀ.ਪੀ. ਵਿਚਾਲੇ ਬੈਠਕ ਹੋ ਰਹੀ ਹੈ। ਇਸ ਬੈਠਕ 'ਚ ਤਿੰਨਾਂ ਪਾਰਟੀਆਂ ਦੇ ਵੱਡੇ ਵੱਡੇ ਨੇਤਾ...
ਕੋਲਕਾਤਾ ਪਹਿਲਾ ਦਿਨ ਰਾਤ ਟੈੱਸਟ ਮੈਚ : ਬੰਗਲਾਦੇਸ਼ ਦੀ ਪਹਿਲੀ ਪਾਰੀ ਸਿਰਫ਼ 106 ਦੌੜਾਂ 'ਤੇ ਸਿਮਟੀ, ਭਾਰਤੀ ਗੇਂਦਬਾਜ਼ਾਂ ਨੇ ਗੁਲਾਬੀ ਗੇਂਦ ਨਾਲ ਦਿਖਾਇਆ ਜਲਵਾ
. . .  1 day ago
ਬੰਗਲਾਦੇਸ਼ ਦੀ ਪਹਿਲੀ ਪਾਰੀ ਸਿਰਫ਼ 106 ਦੌੜਾਂ 'ਤੇ ਸਿਮਟੀ, ਭਾਰਤੀ ਗੇਂਦਬਾਜ਼ਾਂ ਨੇ ਗੁਲਾਬੀ ਗੇਂਦ ਨਾਲ ਦਿਖਾਇਆ ਜਲਵਾ...
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀਆਂ 105 ਦੌੜਾਂ 'ਤੇ 9ਵੀਂ ਵਿਕਟ ਡਿੱਗੀ
. . .  1 day ago
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀ ਪਾਰੀ ਲੜਖੜਾਈ, ਸਕੋਰ 98/8
. . .  1 day ago
ਭਾਰਤ ਸਰਕਾਰ ਕਰਤਾਰਪੁਰ ਸਾਹਿਬ ਲਾਂਘੇ ਲਈ ਪਾਸਪੋਰਟ ਦੀ ਸ਼ਰਤ ਹਟਾਏ : ਸਿੱਖ ਸਦਭਾਵਨਾ ਦਲ
. . .  1 day ago
ਅਸਲਾ ਬਰਾਮਦਗੀ ਦੇ ਮਾਮਲੇ ਵਿਚੋਂ ਭਾਈ ਜਗਤਾਰ ਸਿੰਘ ਹਵਾਰਾ ਬਰੀ
. . .  1 day ago
ਔਰਤ ਨਾਲ ਜਬਰ ਜਨਾਹ ਦੇ ਮਾਮਲੇ ਵਿਚ ਐਸ.ਐਸ.ਪੀ. ਨੇ ਸਹਾਇਕ ਥਾਣੇਦਾਰ ਤੇ ਸਿਪਾਹੀ ਨੂੰ ਕੀਤਾ ਬਰਖ਼ਾਸਤ
. . .  1 day ago
31 ਸਾਲਾ ਅਦਾਕਾਰਾ ਨੂੰ ਪਿਆ ਦਿਲ ਦਾ ਦੌਰਾ, ਹਾਲਤ ਗੰਭੀਰ
. . .  1 day ago
ਪਿੰਕ ਬਾਲ ਟੈੱਸਟ ਮੈਚ : ਲੰਚ ਤੱਕ ਬੰਗਲਾਦੇਸ਼ 6 ਵਿਕਟਾਂ ਦੇ ਨੁਕਸਾਨ 'ਤੇ 73 ਦੌੜਾਂ ਬਣਾ ਕੇ ਖੇਡ ਰਿਹੈ
. . .  1 day ago
ਪਿੰਕ ਬਾਲ ਟੈੱਸਟ ਮੈਚ : ਭਾਰਤੀ ਗੇਂਦਬਾਜ਼ਾਂ ਨੇ ਢਾਹਿਆ ਕਹਿਰ, 60 ਦੇ ਸਕੋਰ 'ਤੇ ਬੰਗਲਾਦੇਸ਼ ਦੇ 6 ਖਿਡਾਰੀ ਆਊਟ
. . .  1 day ago
35 ਦਿਨਾਂ ਤੋਂ ਲਾਪਤਾ ਬੱਚੇ ਦੀ ਮਿਲੀ ਲਾਸ਼
. . .  1 day ago
ਕੋਲਕਾਤਾ ਪਿੰਕ ਟੈੱਸਟ ਮੈਚ : ਬੰਗਲਾਦੇਸ਼ ਨੂੰ ਗੁਲਾਬੀ ਗੇਂਦ ਪਈ ਭਾਰੀ, ਅੱਧੀ ਟੀਮ ਪਰਤੀ ਪੈਵਲੀਅਨ
. . .  1 day ago
ਕੋਲਕਾਤਾ ਪਿੰਕ ਟੈਸਟ ਮੈਚ : ਬੰਗਲਾਦੇਸ਼ ਦੇ 4 ਖਿਡਾਰੀ ਹੋ ਚੁੱਕੇ ਹਨ ਆਊਟ, ਸਕੋਰ 38
. . .  1 day ago
ਗੁਆਂਢੀ ਵੱਲੋਂ ਜਬਰ ਜਨਾਹ ਕਰਨ ਮਗਰੋਂ ਨਾਬਾਲਗ ਨੂੰ ਲਗਾਈ ਅੱਗ
. . .  1 day ago
ਪਿੰਕ ਟੈੱਸਟ ਮੈਚ : ਬੰਗਲਾਦੇਸ਼ ਦੀ ਬੇਹੱਦ ਖ਼ਰਾਬ ਸ਼ੁਰੂਆਤ, 17 ਦੌੜਾਂ 'ਤੇ 3 ਖਿਡਾਰੀ ਆਊਟ
. . .  1 day ago
ਪਿੰਕ ਬਾਲ ਟੈਸਟ ਮੈਚ : ਬੰਗਲਾਦੇਸ਼ ਦੀ ਖਰਾਬ ਸ਼ੁਰੂਆਤ, ਸਕੋਰ 17/1
. . .  1 day ago
ਕੇਜਰੀਵਾਲ ਨੇ ਦਿੱਲੀ ਵਾਸੀਆਂ ਲਈ ਕੀਤਾ ਵੱਡਾ ਐਲਾਨ
. . .  1 day ago
ਰੱਦ ਹੋਇਆ ਓ.ਸੀ.ਆਈ. ਕਾਰਡ ਵਾਪਸ ਲੈਣ ਲਈ ਸੁਪਰੀਮ ਕੋਰਟ ਪੁੱਜਾ ਮੋਦੀ ਦੀ ਆਲੋਚਨਾ ਕਰਨ ਵਾਲਾ ਲੇਖਕ
. . .  1 day ago
ਦਿਨ ਰਾਤ ਪਿੰਕ ਬਾਲ ਟੈੱਸਟ : ਬੰਗਲਾਦੇਸ਼ ਨੇ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਦਿਨ ਰਾਤ ਟੈੱਸਟ ਮੈਚ : ਈਡਨ ਗਾਰਡਨ ਵਿਚ ਭਾਰਤ ਬੰਗਲਾਦੇਸ਼ ਵਿਚਕਾਰ ਥੋੜ੍ਹੀ ਦੇਰ ਵਿਚ ਹੋਵੇਗਾ ਟਾਸ
. . .  1 day ago
ਨਗਰ ਕੌਂਸਲ ਜੰਡਿਆਲਾ ਗੁਰੂ ਦੇ ਸਾਬਕਾ ਪ੍ਰਧਾਨ ਅਜੀਤ ਸਿੰਘ ਮਲਹੋਤਰਾ ਦਾ ਦੇਹਾਂਤ
. . .  1 day ago
ਛੱਤੀਸਗੜ੍ਹ 'ਚ ਨਕਸਲੀਆਂ ਦੇ ਹਮਲੇ 'ਚ ਸੀ.ਆਰ.ਪੀ.ਐਫ. ਜਵਾਨ ਜ਼ਖਮੀ
. . .  1 day ago
ਮੈਚ ਦੇਖਣ ਲਈ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਕੋਲਕਾਤਾ ਪੁੱਜੇ
. . .  1 day ago
ਸ਼ਰਾਰਤੀ ਅਨਸਰ ਨੇ ਫਲਾਂ ਵਾਲੇ ਖੋਖਿਆਂ ਨੂੰ ਲਗਾਈ ਅੱਗ, ਕਰੋੜਾਂ ਦਾ ਨੁਕਸਾਨ
. . .  1 day ago
ਕਿਸਾਨਾਂ ਦਾ ਦਿਨ-ਰਾਤ ਦਾ ਧਰਨਾ ਤੀਸਰੇ ਦਿਨ 'ਚ ਦਾਖਲ
. . .  1 day ago
5 ਸਾਲ ਲਈ ਹੋਵੇਗਾ ਸਾਡਾ ਮੁੱਖ ਮੰਤਰੀ - ਸ਼ਿਵ ਸੈਨਾ
. . .  1 day ago
ਕੁੱਝ ਰਿਸ਼ਤਿਆਂ ਤੋਂ ਬਾਹਰ ਆਉਣਾ ਚੰਗਾ ਹੁੰਦਾ ਹੈ - ਸ਼ਿਵ ਸੈਨਾ
. . .  1 day ago
ਅਪਰਾਧੀ ਨਾਲ ਪਾਰਟੀ ਕਰਨ ਵਾਲੇ ਦਿੱਲੀ ਪੁਲਿਸ ਦੇ 6 ਮੁਲਾਜ਼ਮ ਮੁਅੱਤਲ
. . .  1 day ago
ਪਸ਼ੂ ਚੋਰੀ ਦੇ ਸ਼ੱਕ 'ਚ 2 ਵਿਅਕਤੀਆਂ ਦੀ ਕੁੱਟ ਕੁੱਟ ਕੇ ਹੱਤਿਆ
. . .  1 day ago
ਐਨ.ਸੀ.ਪੀ ਅਤੇ ਕਾਂਗਰਸ ਵੱਲੋਂ ਸ਼ਿਵ ਸੈਨਾ ਨਾਲ ਮੀਟਿੰਗ ਅੱਜ
. . .  1 day ago
ਅੱਖਾਂ 'ਚ ਮਿਰਚਾਂ ਪਾ ਕੇ ਖੋਹਿਆ ਮੋਟਰਸਾਈਕਲ
. . .  1 day ago
ਆਰ.ਓ ਕੰਪਨੀਆਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  1 day ago
ਲੋਕ ਸਭਾ 'ਚ ਅੱਜ ਫਿਰ ਗੂੰਜੇਗਾ ਦਿੱਲੀ ਦੇ ਪ੍ਰਦੂਸ਼ਣ ਦਾ ਮੁੱਦਾ
. . .  1 day ago
ਭਾਰਤ-ਬੰਗਲਾਦੇਸ਼ ਵਿਚਕਾਰ ਗੁਲਾਬੀ ਗੇਂਦ ਨਾਲ ਪਹਿਲਾ ਇਤਿਹਾਸਿਕ ਟੈਸਟ ਮੈਚ ਅੱਜ
. . .  1 day ago
ਬਠਿੰਡਾ ਦੇ ਸਰਕਾਰੀ ਸਕੂਲ ਦੀਆਂ ਗ਼ਾਇਬ ਹੋਈਆਂ 3 ਨਾਬਾਲਗ ਲੜਕੀਆਂ ਮਿਲੀਆਂ
. . .  1 day ago
ਅੱਜ ਦਾ ਵਿਚਾਰ
. . .  1 day ago
ਠੱਠੀ ਭਾਈ ਵਿਖੇ ਭਲਕੇ ਜਨਤਕ ਰੈਲੀ ਨੂੰ ਸੰਬੋਧਨ ਕਰਨਗੇ ਭਗਵੰਤ ਮਾਨ
. . .  2 days ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 27 ਅੱਸੂ ਸੰਮਤ 551
ਿਵਚਾਰ ਪ੍ਰਵਾਹ: ਪ੍ਰਤਿਭਾ ਮਹਾਨ ਕੰਮਾਂ ਦਾ ਆਰੰਭ ਕਰਦੀ ਹੈ ਤੇ ਮਿਹਨਤ ਉਨ੍ਹਾਂ ਨੂੰ ਨੇਪਰੇ ਚੜ੍ਹਾਉਂਦੀ ਹੈ। -ਡਾ: ਜਾਨਸਨ

ਤਾਜ਼ਾ ਖ਼ਬਰਾਂ

ਅਯੁੱਧਿਆ 'ਚ ਲਗਾਈ ਗਈ ਧਾਰਾ 144 ,ਸ਼ਹਿਰ ਛਾਉਣੀ 'ਚ ਤਬਦੀਲ

14 ਲੱਖ ਰੁਪਏ ਦੇ ਨਕਲੀ ਨੋਟ ਬਰਾਮਦ

ਨਵੀਂ ਦਿੱਲੀ 13 ਅਕਤੂਬਰ - ਤਾਮਿਲਨਾਡੂ ਵਿਚ ਕੋਇੰਬਟੂਰ 'ਚੋਂ 1 4 ਲੱਖ ਰੁਪਏ ਮੁੱਲ ਦੇ ਨਕਲੀ ਨੋਟ ਬਰਾਮਦ ਹੋਏ ਹਨ ।ਇਸ ਸਬੰਧੀ 5 ਲੋਕਾਂ ਤੋਂ ਪੁੱਛਗਿੱਛ ਹੋ ਰਹੀ ਹੈ ...

ਪੂਰੀ ਖ਼ਬਰ »

ਦੋ ਟਰੱਕ ਯੂਨੀਅਨ ਦੀ ਲੜਾਈ 'ਚ ਅਕਾਲੀ ਧੜੇ ਦੇ ਤਿੰਨ ਵਿਅਕਤੀ ਜ਼ਖਮੀ

ਸਰਦੂਲਗੜ੍ਹ, 13 ਅਕਤੂਬਰ (ਜੀ.ਐਮ.ਅਰੋੜਾ ਨਿ.ਪ.ਪ) - ਸਰਦੂਲਗੜ੍ਹ ਦੀ ਅਡੀਸ਼ਨਲ ਅਨਾਜ ਮੰਡੀ 'ਚ ਬਣੀ ਟਰੱਕ ਯੂਨੀਅਨ 'ਚ ਲੜਾਈ ਦੌਰਾਨ ਅਕਾਲੀ ਧੜੇ ਨਾਲ ਸਬੰਧਿਤ ਤਿੰਨ ਵਿਅਕਤੀ ਜ਼ਖਮੀ ਹੋ ਗਏ ਜੋ ਕਿ ਸਿਵਲ ਹਸਪਤਾਲ 'ਚ ਜੇਰੇ ਇਲਾਜ ਹਨ। ਇਸ ਸਬੰਧੀ ਅਕਾਲੀ ਦਲ ਨਾਲ ਸਬੰਧਿਤ ਸਿਵਲ ...

ਪੂਰੀ ਖ਼ਬਰ »

ਚੀਨ ਦੇ ਇਕ ਰੈਸਟੋਰੈਂਟ 'ਚ ਹੋਇਆ ਧਮਾਕਾ, 9 ਮੌਤਾਂ

ਬੀਜਿੰਗ, 13 ਅਕਤੂਬਰ- ਚੀਨ ਦੇ ਪੂਰਬੀ ਪ੍ਰਾਂਤ ਜਿਯਾਂਗਸੂ 'ਚ ਐਤਵਾਰ ਨੂੰ ਇਕ ਰੈਸਟੋਰੈਂਟ 'ਚ ਧਮਾਕਾ ਹੋਣ ਦੀ ਖ਼ਬਰ ਮਿਲੀ ਹੈ। ਇਕ ਧਮਾਕੇ 'ਚ ਰੈਸਟੋਰੈਂਟ 'ਚ ਕੰਮ ਕਰਨ ਵਾਲੇ 9 ਲੋਕਾਂ ਦੀ ਮੌਤ ਹੋ ਗਈ ਜਦਕਿ 10 ਹੋਰ ਜ਼ਖਮੀ ਹੋਏ ...

ਪੂਰੀ ਖ਼ਬਰ »

ਜ਼ੀਰਕਪੁਰ 'ਚ ਗੁਰਦਾਸ ਮਾਨ ਦਾ ਅੱਜ ਹੋਣ ਵਾਲਾ ਸ਼ੋਅ ਰੱਦ

ਜ਼ੀਰਕਪੁਰ,13 ਅਕਤੂਬਰ (ਹੈਪੀ ਪੰਡਵਾਲਾ) - ਜ਼ੀਰਕਪੁਰ-ਅੰਬਾਲਾ ਸੜਕ 'ਤੇ ਇਕ ਵਪਾਰਕ ਅਦਾਰੇ ਵਲੋਂ ਚੱਕਦੇ ਬੀਟਸ ਬੈਨਰ ਹੇਠ ਪ੍ਰਸਿੱਧ ਪੰਜਾਬੀ ਗਾਇਕਾਂ ਤੇ ਅਦਾਕਾਰਾਂ ਦਾ ਪ੍ਰੋਗਰਾਮ ਕਰਵਾਇਆ ਜਾ ਰਿਹਾ ਸੀ, ਜਿਸ 'ਚ ਲੰਘੇ ਕੱਲ੍ਹ ਸ਼ਾਮ ਪਰਮੀਸ਼ ਵਰਮਾ ਤੇ ਸੁਨੰਦਾ ਸ਼ਰਮਾ ਨੇ ...

ਪੂਰੀ ਖ਼ਬਰ »

ਨਦੀ 'ਚ ਇਕ ਵਾਹਨ ਦੇ ਡਿੱਗਣ ਕਾਰਨ ਤਿੰਨ ਲੋਕਾਂ ਦੀ ਮੌਤ

ਦੇਹਰਾਦੂਨ, 13 ਅਕਤੂਬਰ- ਉੱਤਰਾਖੰਡ ਦੇ ਚਮੋਲੀ 'ਚ ਯਾਤਰੀਆਂ ਨਾਲ ਭਰੇ ਇਕ ਵਾਹਨ ਦੇ ਨਦੀ 'ਚ ਡਿੱਗਣ ਦੀ ਖ਼ਬਰ ਮਿਲੀ ਹੈ। ਇਸ ਹਾਦਸੇ 'ਚ 3 ਲੋਕਾਂ ਦੀ ਮੌਤ ਹੋ ਗਈ ਹੈ ਜਦਕਿ ਕਈ ਹੋਰ ਗੰਭੀਰ ਜ਼ਖਮੀ ਹੋਏ ...

ਪੂਰੀ ਖ਼ਬਰ »

ਚੋਣ ਪ੍ਰਚਾਰ ਕਰਨ ਪਹੁੰਚੇ ਤੇਜਸਵੀ ਯਾਦਵ ਦੀ ਰੈਲੀ 'ਚ ਹੰਗਾਮਾ, ਲੋਕਾਂ ਨੇ ਇੱਕ-ਦੂਜੇ 'ਤੇ ਵਰ੍ਹਾਈਆਂ ਕੁਰਸੀਆਂ

ਪਟਨਾ, 13 ਅਕਤੂਬਰ- ਬਿਹਾਰ ਦੇ ਸਹਰਸਾ ਜ਼ਿਲ੍ਹੇ 'ਚ ਆਰ. ਜੇ. ਡੀ. ਨੇਤਾ ਤੇਜਸਵੀ ਯਾਦਵ ਦੀ ਚੋਣ ਰੈਲੀ 'ਚ ਅੱਜ ਰੱਜ ਕੇ ਹੰਗਾਮਾ ਹੋਇਆ। ਤੇਜਸਵੀ ਯਾਦਵ ਜ਼ਿਲ੍ਹੇ ਦੇ ਸਿਮਰੀ ਬਖਤਿਆਰਪੁਰ 'ਚ ਚੋਣ ਪ੍ਰਚਾਰ ਲਈ ਪਹੁੰਚੇ ਸਨ ਅਤੇ ਉਨ੍ਹਾਂ ਦੇ ਆਉਂਦਿਆਂ ਹੀ ਭੀੜ ਬੇਕਾਬੂ ਹੋ ਗਈ। ...

ਪੂਰੀ ਖ਼ਬਰ »

ਮਹਾਰਾਸ਼ਟਰ 'ਚ ਅਮਿਤ ਸ਼ਾਹ ਨੇ ਕੱਢਿਆ ਰੋਡ ਸ਼ੋਅ

ਮੁੰਬਈ, 13 ਅਕਤੂਬਰ- ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਮਹਾਰਾਸ਼ਟਰ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੁਣੇ ਦੇ ਸ਼ਿਰੂਰ 'ਚ ਇੱਕ ਰੋਡ ਸ਼ੋਅ ...

ਪੂਰੀ ਖ਼ਬਰ »

ਰਾਜਨਾਥ ਸਿੰਘ ਦੀ ਪਾਕਿਸਤਾਨ ਨੂੰ ਨਸੀਹਤ- ਨਹੀਂ ਬਦਲੀ ਸੋਚ ਤਾਂ ਟੁਕੜੇ-ਟੁਕੜੇ ਹੋ ਜਾਣਗੇ

ਚੰਡੀਗੜ੍ਹ, 13 ਅਕਤੂਬਰ- ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਰੱਖਿਆ ਮੰਤਰੀ ਰਾਜਨਾਥ ਸਿੰਘ ਅੱਜ ਹਰਿਆਣਾ ਪਹੁੰਚੇ ਹੋਏ ਹਨ। ਇੱਥੇ ਪਟੌਦੀ 'ਚ ਇੱਕ ਚੋਣ ਰੈਲੀ ਨੂੰ ਸੰਬੋਧਿਤ ਕਰਦਿਆਂ ਉਨ੍ਹਾਂ ਨੇ ਪਾਕਿਸਤਾਨ 'ਤੇ ਵਾਰ ਕੀਤਾ। ਉਨ੍ਹਾਂ ਕਿਹਾ, ''ਅੱਜ ਪੂਰੀ ਰਾਜਨੀਤੀ ਨਾਲ ...

ਪੂਰੀ ਖ਼ਬਰ »

ਜਾਪਾਨ 'ਚ ਤੂਫ਼ਾਨ 'ਹੇਜਿਬੀਸ' ਦਾ ਕਹਿਰ ਜਾਰੀ, 25 ਲੋਕਾਂ ਦੀ ਮੌਤ

ਟੋਕੀਓ, 13 ਅਕਤੂਬਰ- ਜਾਪਾਨ ਦੀ ਰਾਜਧਾਨੀ ਟੋਕੀਓ ਸਮੇਤ ਦੇਸ਼ ਦੇ ਹੋਰ ਹਿੱਸਿਆਂ 'ਚ ਭਿਆਨਕ ਤੂਫ਼ਾਨ 'ਹੇਜਿਬੀਸ' ਕਾਰਨ ਹੁਣ ਤੱਕ 25 ਲੋਕਾਂ ਦੀ ਮੌਤ ਚੁੱਕੀ ਹੈ। ਉੱਥੇ ਹੀ ਇਸ ਕਾਰਨ ਕਈ ਲੋਕ ਲਾਪਤਾ ਅਤੇ ਜ਼ਖ਼ਮੀ ਹੋਏ ਹਨ। ਇੱਥੇ ਭਾਰੀ ਮੀਂਹ ਕਾਰਨ ਆਏ ਹੜ੍ਹ 'ਚ ਫਸੇ ਲੋਕਾਂ ਨੂੰ ...

ਪੂਰੀ ਖ਼ਬਰ »

ਰਵੀਸ਼ੰਕਰ ਪ੍ਰਸਾਦ ਨੇ ਆਰਥਿਕ ਮੰਦੀ 'ਤੇ ਦਿੱਤੇ ਬਿਆਨ ਨੂੰ ਲਿਆ ਵਾਪਸ

ਨਵੀਂ ਦਿੱਲੀ, 13 ਅਕਤੂਬਰ- ਕੇਂਦਰੀ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਆਰਥਿਕ ਮੰਦੀ ਅਤੇ ਫ਼ਿਲਮਾਂ ਦੀ ਕਮਾਈ 'ਤੇ ਦਿੱਤੇ ਬਿਆਨ 'ਤੇ ਹੰਗਾਮਾ ਮਚਣ ਤੋਂ ਬਾਅਦ ਆਪਣਾ ਬਿਆਨ ਵਾਪਸ ਲੈ ਲਿਆ ਹੈ। ਉਨ੍ਹਾਂ ਨੇ ਆਪਣਾ ਬਿਆਨ ਵਾਪਸ ਲੈਣ ਲਈ ਪ੍ਰੈੱਸ ਸਟੇਟਮੈਂਟ ਵੀ ਜਾਰੀ ਕੀਤਾ ਹੈ। ...

ਪੂਰੀ ਖ਼ਬਰ »

ਖਰੜ-ਲੁਧਿਆਣਾ ਹਾਈਵੇਅ 'ਤੇ ਪਿੰਡ ਭਾਗੋਮਾਜਰਾ ਨੇੜੇ ਬਣੇ ਹਾਈਵੇਅ 'ਤੇ ਫੇਰੀ ਗਈ ਸਿਆਹੀ

ਖਰੜ, 13 ਅਕਤੂਬਰ (ਗੁਰਮੁੱਖ ਸਿੰਘ ਮਾਨ)- ਖਰੜ-ਲੁਧਿਆਣਾ ਹਾਈਵੇਅ 'ਤੇ ਪਿੰਡ ਭਾਗੋਮਾਜਰਾ ਨੇੜੇ ਬਣੇ ਟੋਲ ਪਲਾਜ਼ਾ 'ਤੇ ਜਾਣਕਾਰੀ ਹਿੰਦੀ ਅਤੇ ਅੰਗਰੇਜ਼ੀ ਭਾਸ਼ਾ 'ਚ ਲਿਖਣ ਅਤੇ ਪੰਜਾਬੀ ਭਾਸ਼ਾ ਨਾ ਲਿਖਣ ਕਾਰਨ ਅੱਜ ਰੋਸ ਵਜੋਂ ਕਾਲੀ ਸਿਆਹੀ ਫੇਰ ਦਿੱਤੀ ਗਈ। ਇਸ ਮੌਕੇ ਪੰਥਕ ...

ਪੂਰੀ ਖ਼ਬਰ »

ਪੁਣੇ ਟੈਸਟ 'ਚ ਭਾਰਤ ਦੀ ਸ਼ਾਨਦਾਰ ਜਿੱਤ, ਲੜੀ 'ਤੇ ਵੀ ਕਬਜ਼ਾ

ਪੁਣੇ, 13 ਅਕਤੂਬਰ- ਭਾਰਤ ਨੇ ਦੱਖਣੀ ਅਫ਼ਰੀਕਾ ਨੂੰ ਪੁਣੇ 'ਚ ਖੇਡੇ ਗਏ ਦੂਜੇ ਟੈਸਟ ਮੈਚ 'ਚ ਪਾਰੀ ਅਤੇ 137 ਦੌੜਾਂ ਨਾਲ ਕਰਾਰੀ ਮਾਤ ਦੇ ਕੇ ਤਿੰਨ ਟੈਸਟ ਮੈਚਾਂ ਦੀ ਲੜੀ 'ਚ 2-0 ਨਾਲ ਜੇਤੂ ਬੜਤ ਬਣਾ ਲਈ ਹੈ। ਇਸ ਦੇ ਨਾਲ ਹੀ ਭਾਰਤ ਨੇ ਟੈਸਟ ਲੜੀ ਵੀ ਆਪਣੇ ਨਾਂ ਕਰ ਲਈ ਹੈ। ਮੈਚ 'ਚ ...

ਪੂਰੀ ਖ਼ਬਰ »

ਸਾਢੇ 15 ਕਰੋੜ ਰੁਪਏ ਦੀ ਹੈਰੋਇਨ ਸਣੇ ਚਾਰ ਗ੍ਰਿਫ਼ਤਾਰ

ਲੁਧਿਆਣਾ, 13 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਐੱਸ. ਟੀ. ਐੱਫ. ਦੀ ਪੁਲਿਸ ਨੇ ਅੱਜ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਸਾਢੇ 15 ਕਰੋੜ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ। ਗ੍ਰਿਫ਼ਤਾਰ ਕੀਤੇ ਗਏ ਕਥਿਤ ...

ਪੂਰੀ ਖ਼ਬਰ »

ਵਿਸ਼ਵ ਮਹਿਲਾ ਮੁੱਕੇਬਾਜ਼ੀ ਚੈਂਪੀਅਨਸ਼ਿਪ 'ਚ ਗੋਲਡ ਤੋਂ ਖੁੰਝੀ ਮੰਜੂ ਰਾਣੀ

ਮਾਸਕੋ, 13 ਅਕਤੂਬਰ- ਭਾਰਤ ਦੀ ਮੰਜੂ ਰਾਣੀ ਨੂੰ ਰੂਸ 'ਚ ਜਾਰੀ ਵਿਸ਼ਵ ਮਹਿਲਾ ਮੁੱਕੇਬਾਜ਼ੀ ਚੈਂਪੀਅਨਸ਼ਿਪ ਦੇ ਫਾਈਨਲ 'ਚ ਅੱਜ ਹਾਰ ਸਾਹਮਣਾ ਕਰਨਾ ਪਿਆ। 48 ਕਿਲੋਗ੍ਰਾਮ ਵਰਗ ਦੇ ਫਾਈਨਲ ਮੁਕਾਬਲੇ 'ਚ ਰੂਸ ਦੀ ਅਕੇਟਰੀਨਾ ਪਾਲਟਸੇਵਾ ਨੇ ਮੰਜੂ ਨੂੰ 4-1 ਨਾਲ ਹਰਾਇਆ। ਇਸ ਹਾਰ ...

ਪੂਰੀ ਖ਼ਬਰ »

ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੰਗ-ਬਿਰੰਗੇ ਫੁੱਲਾਂ ਨਾਲ ਸਜਾਵਟ ਸ਼ੁਰੂ

ਅੰਮ੍ਰਿਤਸਰ, 13 ਅਕਤੂਬਰ (ਹਰਮਿੰਦਰ ਸਿੰਘ)- ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਸ੍ਰੀ ਹਰਿਮੰਦਰ ਸਾਹਿਬ ਵਿਖੇ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਇਸ ਸੰਬੰਧ 'ਚ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ...

ਪੂਰੀ ਖ਼ਬਰ »

ਸ੍ਰੀ ਅਕਾਲ ਤਖ਼ਤ ਸਾਹਿਬ ਨੇੜੇ ਖ਼ਜ਼ਾਨਾ ਡਿਉੜੀ ਦੀ ਸਾਂਭ-ਸੰਭਾਲ ਦੀ ਸੇਵਾ ਆਰੰਭ

ਅੰਮ੍ਰਿਤਸਰ, 13 ਅਕਤੂਬਰ (ਹਰਮਿੰਦਰ ਸਿੰਘ)- ਜੂਨ 1984 'ਚ ਭਾਰਤੀ ਫੌਜ ਵਲੋਂ ਸ੍ਰੀ ਹਰਿਮੰਦਰ ਸਾਹਿਬ 'ਤੇ ਕੀਤੇ ਹਮਲੇ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਸਮੇਤ ਹੋਰ ਨੁਕਸਾਨੀਆਂ ਗਈਆਂ ਧਾਰਮਿਕ ਇਮਾਰਤਾਂ 'ਚੋਂ ਸ੍ਰੀ ਅਕਾਲ ਤਖ਼ਤ ਸਾਹਿਬ ਨੇੜੇ ਸਥਿਤ ਖ਼ਜ਼ਾਨਾ ਡਿਉੜੀ ਦੀ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਮੋਦੀ ਦੀ ਵਿਰੋਧੀ ਧਿਰਾਂ ਨੂੰ ਚੁਣੌਤੀ- ਹਿੰਮਤ ਹੈ ਤਾਂ ਧਾਰਾ 370 ਨੂੰ ਵਾਪਸ ਲਿਆਉਣ ਦਾ ਵਾਅਦਾ ਕਰੋ

ਮੁੰਬਈ, 13 ਅਕਤੂਬਰ- ਮਹਾਰਾਸ਼ਟਰ ਦੇ ਜਲਗਾਂਵ 'ਚ ਇੱਕ ਚੋਣ ਰੈਲੀ ਨੂੰ ਸੰਬੋਧਿਤ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਰੋਧੀ ਧਿਰਾਂ ਨੂੰ ਚੁਣੌਤੀਆਂ ਦਿੰਦਿਆਂ ਕਿਹਾ ਕਿ ਜੇਕਰ ਉਨ੍ਹਾਂ 'ਚ ਹਿੰਮਤ ਹੈ ਤਾਂ ਉਹ ਆਪਣੇ ਚੋਣ ਮਨੋਰਥ ਪੱਤਰਾਂ 'ਚ ਧਾਰਾ 370 ਨੂੰ ਵਾਪਸ ...

ਪੂਰੀ ਖ਼ਬਰ »

ਬੁਰਕੀਨਾ ਫਾਸੋ 'ਚ ਮਸਜਿਦ 'ਚ ਹਮਲਾ, 15 ਲੋਕਾਂ ਦੀ ਮੌਤ

ਓਗਾਡੌਗੂ, 13 ਅਕਤੂਬਰ- ਪੱਛਮੀ ਅਫ਼ਰੀਕੀ ਦੇਸ਼ ਬੁਰਕੀਨਾ ਫਾਸੋ ਦੇ ਉੱਤਰੀ ਇਲਾਕੇ 'ਚ ਇੱਕ ਮਸਜਿਦ 'ਚ ਅਣਪਛਾਤੇ ਬੰਦੂਕਧਾਰੀ ਵਲੋਂ ਕੀਤੇ ਗਏ ਹਮਲੇ 'ਚ ਘੱਟੋ-ਘੱਟ 15 ਲੋਕਾਂ ਦੀ ਮੌਤ ਹੋ ਗਈ, ਜਦਕਿ ਪੰਜ ਹੋਰ ਜ਼ਖ਼ਮੀ ਹੋ ਗਏ। ਇਸ ਸੰਬੰਧੀ ਫੌਜ ਦੇ ਇੱਕ ਅਧਿਕਾਰੀ ਨੇ ਕਿਹਾ ਕਿ ...

ਪੂਰੀ ਖ਼ਬਰ »

ਰਾਸ਼ਟਰਪਤੀ ਕੋਵਿੰਦ ਨੇ ਕੀਤੀ ਪ੍ਰਧਾਨ ਮੰਤਰੀ ਮੋਦੀ ਦੀ ਮਾਂ ਨਾਲ ਮੁਲਾਕਾਤ

ਗਾਂਧੀਨਗਰ, 13 ਅਕਤੂਬਰ- ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਅੱਜ ਗੁਜਰਾਤ ਦੇ ਗਾਂਧੀਨਗਰ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਤਾ ਹੀਰਾਬੇਨ ਮੋਦੀ ਨਾਲ ਉਨ੍ਹਾਂ ਦੀ ਰਿਹਾਇਸ਼ 'ਤੇ ਜਾ ਕੇ ਮੁਲਾਕਾਤ ਕੀਤੀ। ਦੱਸਣਯੋਗ ਹੈ ਕਿ ਰਾਸ਼ਟਰਪਤੀ ਕੋਵਿੰਦ ਦੋ ਦਿਨਾਂ ਦੌਰੇ 'ਤੇ ...

ਪੂਰੀ ਖ਼ਬਰ »

ਮੋਗਾ ਸ਼ਹਿਰ ਦੇ ਉੱਘੇ ਕਾਰੋਬਾਰੀ ਨੇ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ

ਮੋਗਾ, 13 ਅਕਤੂਬਰ (ਗੁਰਤੇਜ ਬੱਬੀ)- ਮੋਗਾ ਸ਼ਹਿਰ ਦੇ ਚੜਿੱਕ ਰੋਡ ਨਿਵਾਸੀ ਮੰਨੇ-ਪ੍ਰਮੰਨੇ ਅਤੇ ਉੱਘੇ ਕਾਰੋਬਾਰੀ ਪਰਮਿੰਦਰਪਾਲ ਪੁਰੀ ਉਰਫ਼ ਟੀਟੂ ਪੁਰੀ (54) ਪੁੱਤਰ ਰਾਕੇਸ਼ ਪੁਰੀ ਨੇ ਅੱਜ ਸਵੇਰੇ 8 ਵਜੇ ਦੇ ਕਰੀਬ ਆਪਣੇ ਕਮਰੇ 'ਚ ਜਾ ਕੇ ਆਪਣੇ ਲਾਇਸੈਂਸੀ ਰਿਵਾਲਵਰ ਨਾਲ ...

ਪੂਰੀ ਖ਼ਬਰ »

ਜੇਕਰ ਰਾਫੇਲ ਹੁੰਦਾ ਤਾਂ ਭਾਰਤ 'ਚ ਬੈਠਿਆਂ ਹੀ ਕਰ ਦਿੰਦੇ ਅੱਤਵਾਦੀ ਟਿਕਾਣਿਆਂ ਨੂੰ ਤਬਾਹ- ਰਾਜਨਾਥ ਸਿੰਘ

ਚੰਡੀਗੜ੍ਹ, 13 ਅਕਤੂਬਰ- ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਰੱਖਿਆ ਮੰਤਰੀ ਰਾਜਨਾਥ ਸਿੰਘ ਅੱਜ ਹਰਿਆਣਾ ਪਹੁੰਚੇ ਹੋਏ ਹਨ। ਇੱਥੇ ਕਰਨਾਲ 'ਚ ਇੱਕ ਚੋਣ ਰੈਲੀ ਨੂੰ ਸੰਬੋਧਿਤ ਕਰਦਿਆਂ ਉਨ੍ਹਾਂ ਕਿਹਾ, ''ਜੇਕਰ ਸਾਡੇ ਕੋਲ ਰਾਫੇਲ ਲੜਾਕੂ ਜਹਾਜ਼ ਹੁੰਦਾ ਤਾਂ ਬਾਲਾਕੋਟ ਜਾ ਕੇ ...

ਪੂਰੀ ਖ਼ਬਰ »

ਰਾਜਸਥਾਨ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਜੈਪੁਰ, 13 ਅਕਤੂਬਰ- ਰਾਜਸਥਾਨ ਦੇ ਬੀਕਾਨੇਰ 'ਚ ਅੱਜ ਸਵੇਰੇ ਕਰੀਬ 10.36 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਕਾਰਨ ਲੋਕ ਆਪਣੇ ਘਰਾਂ 'ਚੋਂ ਬਾਹਰ ਆ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 4.5 ਮਾਪੀ ਗਈ ਅਤੇ ਇਸ ਕਾਰਨ ਕਿਸੇ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਦੀ ...

ਪੂਰੀ ਖ਼ਬਰ »

ਵਿਸ਼ਵ ਬੈਂਕ ਤੋਂ ਭਾਰਤ ਨੂੰ ਝਟਕਾ, ਘਟਾਇਆ ਵਿਕਾਸ ਦਰ ਦਾ ਅਨੁਮਾਨ

ਨਵੀਂ ਦਿੱਲੀ, 13 ਅਕਤੂਬਰ- ਆਰਥਿਕ ਮੰਦੀ ਵਿਚਾਲੇ ਭਾਰਤ ਨੂੰ ਵਿਸ਼ਵ ਬੈਂਕ ਤੋਂ ਇੱਕ ਹੋਰ ਝਟਕਾ ਲੱਗਾ ਹੈ। ਵਿਸ਼ਵ ਬੈਂਕ ਨੇ ਭਾਰਤ ਦੀ ਵਿਕਾਸ ਦਰ ਦਾ ਅਨੁਮਾਨ ਘਟਾ ਕੇ 6 ਫ਼ੀਸਦੀ ਕਰ ਦਿੱਤਾ ਹੈ। ਸਾਲ 2018-19 'ਚ ਭਾਰਤ ਦੀ ਵਿਕਾਸ ਦਰ 6.9 ਫ਼ੀਸਦੀ ਰਹੀ ਸੀ। ਹਾਲਾਂਕਿ ਸਾਊਥ ਏਸ਼ੀਆ ...

ਪੂਰੀ ਖ਼ਬਰ »

ਮੁੰਬਈ 'ਚ ਇਮਾਰਤ ਨੂੰ ਲੱਗੀ ਭਿਆਨਕ ਅੱਗ

ਮੁੰਬਈ, 13 ਅਕਤੂਬਰ- ਮੁੰਬਈ ਦੇ ਗਰਾਂਟ ਰੋਡ ਇਲਾਕੇ 'ਚ ਅੱਜ ਸਵੇਰੇ ਇੱਕ ਪੰਜ ਮੰਜ਼ਲਾ ਇਮਾਰਤ 'ਚ ਭਿਆਨਕ ਅੱਗ ਲੱਗ ਗਈ। ਇਸ ਹਾਦਸੇ 'ਚ ਫਿਲਹਾਲ ਕਿਸੇ ਦੇ ਜ਼ਖ਼ਮੀ ਹੋਣ ਦੀ ਕੋਈ ਖ਼ਬਰ ਨਹੀਂ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਇਮਾਰਤ ਡੀਮਲੈਂਡ ਸਿਨੇਮਾ ਦੇ ਨੇੜੇ ਹੈ। ਫਾਇਰ ...

ਪੂਰੀ ਖ਼ਬਰ »

ਆਰ. ਐੱਸ. ਐੱਸ. ਦੇ ਮੁਖੀ ਮੋਹਨ ਭਾਗਵਤ ਨੇ ਕਿਹਾ- ਭਾਰਤ 'ਚ ਮਿਲਣਗੇ ਸਭ ਤੋਂ ਸੁਖੀ ਮੁਸਲਮਾਨ, ਕਿਉਂਕਿ ਅਸੀਂ ਹਿੰਦੂ ਹਾਂ

ਨਵੀਂ ਦਿੱਲੀ, 13 ਅਕਤੂਬਰ- ਰਾਸ਼ਟਰੀ ਸੋਇਮ ਸੇਵਕ ਸੰਘ (ਆਰ. ਐੱਸ. ਐੱਸ.) ਦੇ ਮੁਖੀ ਮੋਹਨ ਭਾਗਵਤ ਨੇ ਕਿਹਾ ਕਿ ਦੁਨੀਆ 'ਚ ਸਭ ਤੋਂ ਵਧੇਰੇ ਸੁਖੀ ਮੁਸਲਮਾਨ ਭਾਰਤ 'ਚ ਮਿਲਣਗੇ, ਕਿਉਂਕਿ ਅਸੀਂ ਹਿੰਦੂ ਹਨ। ਲੰਘੇ ਦਿਨ ਇੱਕ ਪ੍ਰੋਗਰਾਮ ਨੂੰ ਸੰਬੋਧਿਤ ਕਰਦਿਆਂ ਉਨ੍ਹਾਂ ਕਿਹਾ, ...

ਪੂਰੀ ਖ਼ਬਰ »

ਹਰਿਆਣਾ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਜਾਰੀ ਕੀਤਾ ਚੋਣ ਮਨੋਰਥ ਪੱਤਰ

ਚੰਡੀਗੜ੍ਹ, 13 ਅਕਤੂਬਰ- ਹਰਿਆਣਾ ਵਿਧਾਨ ਸਭਾ ਚੋਣਾਂ ਲਈ ਅੱਜ ਭਾਜਪਾ ਨੇ ਆਪਣਾ ਚੋਣ ਮਨੋਰਥ ਪੱਤਰ ਜਾਰੀ ਕਰ ਦਿੱਤਾ ਹੈ। ਚੰਡੀਗੜ੍ਹ 'ਚ ਚੋਣ ਮਨੋਰਥ ਪੱਤਰ ਨੂੰ ਜਾਰੀ ਕਰਨ ਮੌਕੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ, ਭਾਜਪਾ ਦੇ ਕਾਰਜਕਾਰੀ ਪ੍ਰਧਾਨ ਜੇ. ਪੀ. ...

ਪੂਰੀ ਖ਼ਬਰ »

ਰੂਸ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ ਪੰਜ ਲੋਕਾਂ ਦੀ ਮੌਤ ਅਤੇ ਕਈ ਜ਼ਖ਼ਮੀ

ਮਾਸਕੋ, 13 ਅਕਤੂਬਰ- ਰੂਸ ਦੀ ਰਾਜਧਾਨੀ ਮਾਸਕੋ ਨੇੜੇ ਕਾਸ਼ੀਰਾ ਸ਼ਹਿਰ 'ਚ ਅੱਜ ਦੋ ਕਾਰਾਂ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਬੱਚੇ ਸਣੇ ਪੰਜ ਲੋਕਾਂ ਦੀ ਮੌਤ ਹੋ ਗਈ। ਰੂਸ ਦੇ ਆਫ਼ਤ ਪ੍ਰਬੰਧਨ ਮੰਤਰਾਲੇ ਦੇ ਖੇਤਰੀ ਵਿਭਾਗ ਵਲੋਂ ਇਹ ਜਾਣਕਾਰੀ ਦਿੱਤੀ ਗਈ ਹੈ। ਮੰਤਰਾਲੇ ਦੇ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਮੋਦੀ ਦੀ ਭਤੀਜੀ ਨਾਲ ਝਪਟਮਾਰੀ ਦੇ ਮਾਮਲੇ 'ਚ ਇੱਕ ਦੋਸ਼ੀ ਗ੍ਰਿਫ਼ਤਾਰ

ਨਵੀਂ ਦਿੱਲੀ, 13 ਅਕਤੂਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਭਤੀਜੀ ਦਮਿਅੰਤੀ ਬੇਨ ਮੋਦੀ ਨਾਲ ਝਪਟਮਾਰੀ ਦੇ ਮਾਮਲੇ 'ਚ ਪੁਲਿਸ ਨੇ ਇੱਕ ਦੋਸ਼ੀ ਨੂੰ ਗ੍ਰਿਫ਼ਤਾਰ ਲਿਆ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦਾ ਨਾਂ ਨੋਨੂ ਦੱਸਿਆ ਜਾ ਰਿਹਾ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ...

ਪੂਰੀ ਖ਼ਬਰ »

ਪਾਕਿਸਤਾਨ ਵੱਲੋਂ ਰਿਹਾਇਸ਼ੀ ਇਲਾਕਿਆਂ ਨੂੰ ਮੁੱਖ ਰੱਖ ਕੇ ਕੀਤੀ ਗਈ ਗੋਲੀਬਾਰੀ

ਜੰਮੂ, 13 ਅਕਤੂਬਰ - ਬੀ.ਐਸ.ਐਫ. ਸੂਤਰਾਂ ਮੁਤਾਬਿਕ ਪਾਕਿਸਤਾਨੀ ਰੇਂਜਰਾਂ ਵੱਲੋਂ ਜੰਮੂ ਕਸ਼ਮੀਰ ਦੇ ਹੀਰਾਨਗਰ ਸੈਕਟਰ ਵਿਚ ਬੀਤੀ ਲੰਘੀ ਰਾਤ ਗੋਲੀਬਾਰੀ ਸ਼ੁਰੂ ਕੀਤੀ ਗਈ, ਜੋ ਅੱਜ ਸਵੇਰ 5.30 ਵਜੇ ਤੱਕ ਜਾਰੀ ਰਹੀ। ਇਸ ਗੋਲੀਬਾਰੀ ਵਿਚ ਰਿਹਾਇਸ਼ੀ ਇਲਾਕੇ ਨਿਸ਼ਾਨੇ 'ਤੇ ਰਹੇ। ...

ਪੂਰੀ ਖ਼ਬਰ »

ਅੱਜ ਮਹਾਰਾਸ਼ਟਰ 'ਚ ਮੋਦੀ ਤੇ ਰਾਹੁਲ ਕਰਨਗੇ ਚੋਣ ਰੈਲੀਆਂ

ਨਵੀਂ ਦਿੱਲੀ, 13 ਅਕਤੂਬਰ - ਮਹਾਰਾਸ਼ਟਰ ਤੇ ਹਰਿਆਣਾ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਜਪਾ ਤੇ ਕਾਂਗਰਸ ਵੱਲੋਂ ਕਮਰ ਕੱਸੀ ਜਾ ਚੁੱਕੀ ਹੈ। ਦੋਵੇਂ ਪਾਰਟੀਆਂ ਦੇ ਦਿੱਗਜ ਨੇਤਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਰਾਹੁਲ ਗਾਂਧੀ ਅੱਜ ਮਹਾਰਾਸ਼ਟਰ ਵਿਚ ਚੋਣ ਰੈਲੀਆਂ ਨੂੰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX