ਤਾਜਾ ਖ਼ਬਰਾਂ


ਪੰਜਾਬ ਚ ਕੋਰੋਨਾ ਵਾਇਰਸ ਨਾਂ ਦੀ ਕੋਈ ਬਿਮਾਰੀ ਨਹੀਂ - ਬਲਬੀਰ ਸਿੱਧੂ
. . .  22 minutes ago
ਮਹਿਲ ਕਲਾਂ, 26 ਜਨਵਰੀ (ਤਰਸੇਮ ਸਿੰਘ ਚੰਨਣਵਾਲ ) - ਮਹਿਲ ਕਲਾਂ ਬਲਾਕ ਅਧੀਨ ਆਉਂਦੇ ਪਿੰਡ ਰਾਏਸਰ ਵਿਖੇ ਸਿਹਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਨੇ ਪੱਤਰਕਾਰਾਂ ਨਾਲ ਗੱਲਬਾਤ...
ਸੜਕ ਹਾਦਸੇ 'ਚ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ, ਦੂਜਾ ਜ਼ਖ਼ਮੀ
. . .  1 day ago
ਕੁੱਪ ਕਲਾਂ, 26 ਜਨਵਰੀ (ਕੁਲਦੀਪ ਸਿੰਘ ਲਵਲੀ/ਮਨਜਿੰਦਰ ਸਿੰਘ ਸਰੌਦ) ਅੱਜ ਮਲੇਰਕੋਟਲਾ-ਲੁਧਿਆਣਾ ਮਾਰਗ ਤੇ ਪਿੰਡ ਭੋਗੀਵਾਲ ਨੇੜੇ ਗੰਨੇ ਨਾਲ ਲੱਦੀ ਖੜ੍ਹੀ ਟਰਾਲੀ ਨਾਲ ਟਕਰਾਉਣ ਕਾਰਨ ਮੋਟਰਸਾਈਕਲ ਸਵਾਰ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ ਹੋ ਗਈ, ਜਦਕਿ...
ਸੰਤ ਬਾਬਾ ਅਵਤਾਰ ਸਿੰਘ ਕਲਿਆਣ ਸੰਪਰਦਾਇ ਰਾੜਾ ਸਾਹਿਬ ਵਾਲੇ ਹੋਏ ਸਵਰਗਵਾਸ
. . .  1 day ago
ਲੋਹਟਬੱਦੀ, 26 ਜਨਵਰੀ (ਕੁਲਵਿੰਦਰ ਸਿੰਘ ਡਾਂਗੋ) - ਸੰਤ ਬਾਬਾ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੇ ਅਸਥਾਨ ਗੁਰਦਵਾਰਾ ਈਸ਼ਰਸਰ ਸਾਹਿਬ ਪਿੰਡ ਲੋਹਟਬੱਦੀ ਨੇੜੇ ਕਲਿਆਣ ਪੁਲ ਦੇ ਮੁੱਖ ਸੇਵਾਦਾਰ ਸੰਤ ਬਾਬਾ ਅਵਤਾਰ ਸਿੰਘ, 50 ਸਾਲ ਅੱਜ ਆਪਣਾ ਪੰਜ ਭੌਤਿਕ...
ਭੀਮ ਆਰਮੀ ਦਾ ਮੁਖੀ ਚੰਦਰਸ਼ੇਖਰ ਆਜ਼ਾਦ ਗ੍ਰਿਫ਼ਤਾਰ
. . .  1 day ago
ਹੈਦਰਾਬਾਦ, 26 ਜਨਵਰੀ - ਹੈਦਰਾਬਾਦ ਪੁਲਿਸ ਨੇ ਲੰਗਰਹਾਉਸ ਪੁਲਿਸ ਥਾਣੇ ਦੀ ਹੱਦ ਅੰਦਰ ਨਾਗਰਿਕਤਾ ਸੋਧ ਕਾਨੂੰਨ ਅਤੇ ਐਨ.ਆਰ.ਸੀ ਖ਼ਿਲਾਫ਼ ਪ੍ਰਦਰਸ਼ਨ ਵਿਚ ਹਿੱਸਾ ਲੈਣ 'ਤੇ ਭੀਮ ਆਰਮੀ...
22 ਫਰਵਰੀ ਤੋਂ 1 ਮਾਰਚ ਤੱਕ ਭੁਵਨੇਸ਼ਵਰ 'ਚ ਹੋਣਗੀਆਂ 'ਖੇਲੋ ਇੰਡੀਆ ਯੂਨੀਵਰਸਿਟੀ' ਖੇਡਾਂ - ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 26 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' ਵਿਚ 'ਖੇਲੋ ਇੰਡੀਆ' ਵਿਚ ਹਿੱਸਾ ਲੈਣ ਵਾਲੇ ਖਿਡਾਰੀਆ ਤੇ ਮੇਜ਼ਬਾਨਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਰਾਸ਼ਟਰੀ ਖੇਡਾਂ ਇੱਕ ਅਜਿਹਾ ਅਖਾੜਾ ਹਨ, ਜਿਨ੍ਹਾਂ ਵਿਚ...
ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਖਾਸਾ, 26 ਜਨਵਰੀ (ਗੁਰਨੇਕ ਸਿੰਘ ਪੰਨੂੰ)- ਬੀਤੀ ਰਾਤ ਪਿੰਡ ਖੁਰਮਣੀਆਂ ਵਿਖੇ ਇੱਕ ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕਾ ਦੀ ਪਹਿਚਾਣ ਕੰਵਲਜੀਤ ਕੌਰ...
ਲੌਂਗੋਵਾਲ ਵਿਖੇ ਵੱਡੇ ਇਕੱਠ ਵਲੋਂ ਢੀਂਡਸਾ ਨੂੰ ਸਮਰਥਨ
. . .  1 day ago
ਲੌਂਗੋਵਾਲ, 26 ਜਨਵਰੀ (ਵਿਨੋਦ, ਸ. ਸ. ਖੰਨਾ)– ਸਾਬਕਾ ਚੇਅਰਮੈਨ ਜੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਅੱਜ ਗੁਰਦੁਆਰਾ ਯਾਦਗਾਰ ਭਾਈ ਮਨੀ ਸਿੰਘ ਲੌਂਗੋਵਾਲ ਵਿਖੇ ਲੌਂਗੋਵਾਲ ਇਲਾਕੇ ਦੇ ਵਰਕਰਾਂ ਨੇ ਵਿਸ਼ਾਲ ਇਕੱਠ...
ਜਲੰਧਰ ਦੇ ਵਿੱਦਿਅਕ ਅਦਾਰਿਆਂ 'ਚ ਕੱਲ੍ਹ ਛੁੱਟੀ ਦਾ ਐਲਾਨ
. . .  1 day ago
ਜਲੰਧਰ, 26 ਜਨਵਰੀ (ਚਿਰਾਗ਼ ਸ਼ਰਮਾ) - ਗਣਤੰਤਰ ਦਿਵਸ ਮੌਕੇ ਜਲੰਧਰ ਵਿਖੇ ਹੋਏ ਸਮਾਰੋਹ ਦੌਰਾਨ ਪੰਜਾਬ ਦੇ ਜੇਲ੍ਹ ਤੇ ਸਹਿਕਾਰਤਾ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਨੇ ਜਲੰਧਰ...
ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਹੋਵੇਗੀ ਛੁੱਟੀ
. . .  1 day ago
ਗੁਰਦਾਸਪੁਰ, 26 ਜਨਵਰੀ (ਆਰਿਫ਼) - ਅੱਜ ਗਣਤੰਤਰ ਦਿਵਸ ਮੌਕੇ ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਬਾਕੀ ਦਫ਼ਤਰ...
ਅਜੇ ਤੱਕ ਰਾਜਾਸਾਂਸੀ ਨਹੀਂ ਪਹੁੰਚੀ ਹਜ਼ੂਰ ਸਾਹਿਬ ਤੋਂ ਆਉਣ ਵਾਲੀ ਉਡਾਣ
. . .  1 day ago
ਰਾਜਾਸਾਂਸੀ, 26 ਜਨਵਰੀ (ਹੇਰ, ਖੀਵਾ) - ਅੰਮ੍ਰਿਤਸਰ ਦੇ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਨਾਂਦੇੜ ਤੋਂ ਸਵੇਰੇ 9 ਵਜੇ ਪਹੁੰਚਣ ਵਾਲੀ ਅਜੇ ਤੱਕ ਨਹੀ ਪਹੁੰਚੀ ਹੈ ਅਜੇ ਤੱਕ ਜਿਸ ਦੇ ਰੋਸ ਵਜੋਂ ਯਾਤਰੂਆਂ ਨੇ ਹਵਾਈ ਅੱਡੇ ਅੰਦਰ ਨਾਅਰੇਬਾਜ਼ੀ ਕੀਤੀ। ਇਸ ਤੋਂ ਇਲਾਵਾ...
ਫਰਨੇਸ ਇਕਾਈ 'ਚ ਧਮਾਕਾ ਦੌਰਾਨ ਇੱਕ ਮਜ਼ਦੂਰ ਦੀ ਮੌਤ, 5 ਝੁਲਸੇ
. . .  1 day ago
ਅਮਲੋਹ, 26 ਜਨਵਰੀ (ਪੱਤਰ ਪ੍ਰੇਰਕ) ਅਮਲੋਹ ਦੇ ਨਜ਼ਦੀਕ ਪੈਂਦੀ ਇਕ ਫਰਨੇਸ ਇਕਾਈ ਵਿਚ ਬੀਤੀ ਦੇਰ ਰਾਤ ਧਮਾਕਾ ਹੋਣ ਕਾਰਨ 6 ਮਜ਼ਦੂਰਾਂ ਦੇ ਝੁਲਸ ਜਾਣ ਦੀ ਖ਼ਬਰ ਹੈ। ਜਿਨ੍ਹਾਂ ਚੋਂ ਇਕ ਮਜ਼ਦੂਰ ਨੇ ਚੰਡੀਗੜ੍ਹ ਦੇ ਸਰਕਾਰੀ ਹਸਪਤਾਲ ਵਿਚ ਇਲਾਜ ਦੌਰਾਨ...
ਟੀਮ ਇੰਡੀਆ ਦੀ ਨਿਊਜ਼ੀਲੈਂਡ ਨੂੰ ਉੱਪਰ 7 ਵਿਕਟਾਂ ਨਾਲ ਜਿੱਤ, ਲੜੀ 'ਚ 2-0 ਦੀ ਲੀਡ
. . .  1 day ago
ਆਕਲੈਂਡ, 26 ਜਨਵਰੀ - ਟੀਮ ਇੰਡੀਆ ਨੇ ਦੂਸਰੇ ਟੀ-20 ਵਿਚ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਹਰਾ ਦਿੱਤਾ। ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਕਰਦਿਆ ਨਿਊਜ਼ੀਲੈਂਡ ਦੀ ਟੀਮ ਨਿਰਧਾਰਿਤ 20...
ਮੋਬਾਈਲ ਟਾਵਰ ਤੋਂ 24 ਬੈਟਰੇ ਚੋਰੀ
. . .  1 day ago
ਜਗਦੇਵ ਕਲਾਂ, 26 ਜਨਵਰੀ (ਸ਼ਰਨਜੀਤ ਸਿੰਘ ਗਿੱਲ)- ਪੁਲਿਸ ਥਾਣਾ ਝੰਡੇਰ ਤਹਿਤ ਪੈਂਦੇ ਪਿੰਡ ਤੇੜਾ ਕਲਾਂ ਵਿਖੇ ਬੀਤੀ ਰਾਤ ਚੋਰਾਂ ਨੇ ਮੋਬਾਈਲ ਟਾਵਰ ਤੋਂ 24 ਦੇ ਕਰੀਬ ਬੈਟਰੇ...
ਗਣਤੰਤਰ ਦਿਵਸ 'ਤੇ ਬੀ.ਐੱਸ.ਐਫ ਅਤੇ ਪਾਕਿ ਰੇਂਜਰਾਂ ਵਿਚਕਾਰ ਨਹੀਂ ਹੋਈਆਂ ਮਠਿਆਈ ਦਾ ਆਦਾਨ ਪ੍ਰਦਾਨ
. . .  1 day ago
ਅੰਮ੍ਰਿਤਸਰ, 26 ਜਨਵਰੀ (ਸੁਰਿੰਦਰ ਕੋਛੜ) - ਗਣਤੰਤਰ ਦਿਵਸ ਮੌਕੇ ਅਟਾਰੀ ਵਾਹਗਾ ਸਰਹੱਦ 'ਤੇ ਬੀ.ਐੱਸ.ਐਫ ਤੇ ਪਾਕਿ ਰੇਂਜਰਾਂ ਵਿਚਕਾਰ ਮਠਿਆਈ ਦਾ ਆਦਾਨ ਪ੍ਰਦਾਨ ਨਹੀਂ...
ਦੂਸਰੇ ਟੀ-20 'ਚ ਭਾਰਤ ਨੇ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਦਿੱਤੀ ਕਰਾਰੀ ਹਾਰ
. . .  1 day ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਭਾਰਤ ਦਾ ਤੀਸਰਾ ਖਿਡਾਰੀ (ਸ਼੍ਰੇਅਸ ਅਈਅਰ) 44 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 15 ਓਵਰਾਂ ਤੋਂ ਬਾਅਦ ਭਾਰਤ 103/2
. . .  1 day ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਕੇ.ਐੱਲ.ਰਾਹੁਲ ਨੇ ਠੋਕਿਆ ਲਗਾਤਾਰ ਦੂਸਰਾ ਅਰਧ ਸੈਂਕੜਾ
. . .  1 day ago
ਹਿਮਾਚਲ ਪ੍ਰਦੇਸ਼ ਦੇ ਕੇਲਾਂਗ 'ਚ ਲਹਿਰਾਇਆ ਗਿਆ ਤਿਰੰਗਾ
. . .  1 day ago
ਅੰਮ੍ਰਿਤਸਰ ਦੇ ਸਾਰੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  1 day ago
ਗਣਤੰਤਰ ਦਿਵਸ ਮੌਕੇ ਡਿਪਟੀ ਸਪੀਕਰ ਅਜੈਬ ਸਿੰਘ ਭੱਟੀ ਨੇ ਫ਼ਰੀਦਕੋਟ ਵਿਖੇ ਲਹਿਰਾਇਆ ਤਿਰੰਗਾ
. . .  1 day ago
ਪਠਾਨਕੋਟ ਦੇ ਸਾਰੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  1 day ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 7 ਓਵਰਾਂ ਤੋਂ ਬਾਅਦ ਭਾਰਤ 42/2
. . .  1 day ago
ਇੱਕ ਵਾਰ ਫਿਰ ਨੌਜਵਾਨਾਂ ਨੂੰ ਸਮਾਰਟ ਫੋਨ ਦੇਣ ਦਾ ਵਾਅਦਾ ਨਹੀਂ ਪੂਰਾ ਕਰ ਸਕੀ ਪੰਜਾਬ ਸਰਕਾਰ
. . .  1 day ago
ਫ਼ਤਿਹਗੜ੍ਹ ਸਾਹਿਬ ਵਿਖੇ ਰਾਸ਼ਟਰੀ ਝੰਡੇ ਦਾ ਅਪਮਾਨ
. . .  1 day ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਨੇ ਭਾਰਤ ਨੂੰ ਜਿੱਤ ਲਈ ਦਿੱਤਾ 133 ਦੌੜਾਂ ਦਾ ਟੀਚਾ
. . .  1 day ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਦਾ ਪੰਜਵਾਂ ਖਿਡਾਰੀ (ਟੇਲਰ) 18 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 19 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 123/4
. . .  1 day ago
ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸਬਰਵਾਲ ਵਲੋਂ 27 ਜਨਵਰੀ ਨੂੰ ਤਰਨਤਾਰਨ ਦੇ ਸਾਰੇ ਸਕੂਲਾਂ 'ਚ ਛੁੱਟੀ ਦਾ ਐਲਾਨ
. . .  1 day ago
ਗਣਤੰਤਰ ਦਿਵਸ ਮੌਕੇ ਆਸਾਮ 'ਚ ਹੋਏ ਕਈ ਧਮਾਕੇ
. . .  1 day ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 15 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 94/4
. . .  1 day ago
ਸ਼ਾਹਕੋਟ ਦੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  1 day ago
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
. . .  1 day ago
ਵਿਧਾਇਕ ਡੈਨੀ ਬੰੰਡਾਲਾ ਨੇ ਜੰਡਿਆਲਾ ਵਿਖੇ ਲਹਿਰਾਇਆ ਝੰਡਾ
. . .  1 day ago
ਡੇਰਾ ਬਾਬਾ ਨਾਨਕ ਵਿਖੇ ਗਣਤੰਤਰ ਦਿਵਸ ਮੌਕੇ ਐੱਸ. ਡੀ. ਐੱਮ. ਨੇ ਲਹਿਰਾਇਆ ਕੌਮੀ ਝੰਡਾ
. . .  1 day ago
ਗਣਤੰਤਰ ਦਿਵਸ ਮੌਕੇ ਪ੍ਰਦੀਪ ਕੁਮਾਰ ਸੱਭਰਵਾਲ ਡਿਪਟੀ ਕਮਿਸ਼ਨਰ ਤਰਨਤਾਰਨ ਨੇ ਲਹਿਰਾਇਆ ਤਿਰੰਗਾ
. . .  1 day ago
ਸ੍ਰੀ ਅਨੰਦਪੁਰ ਸਾਹਿਬ ਵਿਖੇ ਗਣਤੰਤਰ ਦਿਵਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਮੈਡਮ ਕਨੂ ਗਰਗ ਨੇ ਕੌਮੀ ਝੰਡਾ ਲਹਿਰਾਇਆ
. . .  1 day ago
ਮਾਨਸਾ ਜ਼ਿਲ੍ਹੇ ਦੇ ਵਿੱਦਿਅਕ ਅਦਾਰਿਆਂ 'ਚ ਭਲਕੇ ਛੁੱਟੀ ਦਾ ਐਲਾਨ
. . .  1 day ago
ਗਣਤੰਤਰ ਦਿਵਸ ਮੌਕੇ ਫ਼ਾਜ਼ਿਲਕਾ 'ਚ ਡਿਪਟੀ ਕਮਿਸ਼ਨ ਮਨਪ੍ਰੀਤ ਸਿੰਘ ਛਤਵਾਲ ਨੇ ਲਹਿਰਾਇਆ ਤਿਰੰਗਾ
. . .  1 day ago
ਗੜ੍ਹਸ਼ੰਕਰ ਵਿਖੇ ਐੱਸ. ਡੀ. ਐੱਮ. ਹਰਬੰਸ ਸਿੰਘ ਨੇ ਲਹਿਰਾਇਆ ਤਿਰੰਗਾ
. . .  1 day ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਗਣਤੰਤਰ ਦਿਵਸ ਪਰੇਡ ਖ਼ਤਮ ਹੋਣ ਮਗਰੋਂ ਰਾਜਪਥ 'ਤੇ ਪੈਦਲ ਚੱਲ ਕੇ ਪ੍ਰਧਾਨ ਮੰਤਰੀ ਮੋਦੀ ਨੇ ਲੋਕਾਂ ਦਾ ਕੀਤਾ ਸਵਾਗਤ
. . .  1 day ago
ਪਰੇਡ ਖ਼ਤਮ ਹੋਣ ਤੋਂ ਬਾਅਦ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਜੇਯਰ ਬੋਲਸੋਨਾਰ ਰਾਜਪਥ ਤੋਂ ਹੋਏ ਰਵਾਨਾ
. . .  1 day ago
ਬੀ. ਐੱਸ. ਐੱਫ. ਵਲੋਂ ਅਟਾਰੀ ਸਰਹੱਦ 'ਤੇ ਲਹਿਰਾਇਆ ਗਿਆ ਤਿਰੰਗਾ
. . .  1 day ago
ਰਾਸ਼ਟਰੀ ਗਾਣ ਨਾਲ ਖ਼ਤਮ ਹੋਈ ਗਣਤੰਤਰ ਦਿਵਸ ਪਰੇਡ
. . .  1 day ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਜਗੁਆਰ ਜਹਾਜ਼ ਨੇ ਕੀਤਾ ਮਾਰਚ ਪਾਸਟ
. . .  1 day ago
ਐੱਸ. ਯੂ.-30 ਅਤੇ ਐੱਮ. ਕੇ. ਆਈ. ਜਹਾਜ਼ਾਂ ਨੇ ਆਸਮਾਨ 'ਚ ਦਿਖਾਈ ਕਰਤਬ, ਬਣਾਇਆ ਤ੍ਰਿਸ਼ੂਲ
. . .  1 day ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਦਮਦਾਰ ਚਿਨੂਕ ਅਤੇ ਅਪਾਚੇ ਹੈਲੀਕਾਪਟਰਾਂ ਨੇ ਆਸਮਾਨ 'ਚ ਦਿਖਾਇਆ ਦਮ
. . .  1 day ago
ਗਣਤੰਤਰ ਦਿਵਸ ਮੌਕੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਲਹਿਰਾਇਆ ਤਿਰੰਗਾ
. . .  1 day ago
ਮਾਨਸਾ ਵਿਖੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਲਹਿਰਾਇਆ ਕੌਮੀ ਝੰਡਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 27 ਅੱਸੂ ਸੰਮਤ 551

ਹਰਿਆਣਾ / ਹਿਮਾਚਲ

ਸਰਕਾਰ ਬਣਨ ਦੇ 24 ਘੰਟਿਆਂ ਅੰਦਰ ਕਿਸਾਨਾਂ ਦਾ ਕਰਜ਼ਾ ਮੁਆਫ਼ ਕੀਤਾ ਜਾਵੇਗਾ : ਭੁਪਿੰਦਰ ਸਿੰਘ ਹੁੱਡਾ

ਯਮੁਨਾਨਗਰ, 12 ਅਕਤੂਬਰ (ਗੁਰਦਿਆਲ ਸਿੰਘ ਨਿਮਰ)- ਹਰਿਆਣਾ ਕਾਂਗਰਸ ਵਿਧਾਇਕ ਦਲ ਦੇ ਨੇਤਾ, ਸਾਬਕਾ ਮੁੱਖ ਮੰਤਰੀ ਤੇ ਚੋਣ ਸਟੀਅਰਿੰਗ ਕਮੇਟੀ ਦੇ ਪ੍ਰਧਾਨ ਚੌਧਰੀ ਭੁਪਿੰਦਰ ਸਿੰਘ ਹੁੱਡਾ ਨੇ ਅੱਜ ਨਰਾਇਣਗੜ੍ਹ ਹਲਕੇ ਵਿਚ ਕਾਂਗਰਸ ਦੇ ਉਮੀਦਵਾਰ ਸ਼ੈਲੀ ਚੌਧਰੀ, ਯਮੁਨਾਨਗਰ ਦੇ ਰਾਦੌਰ ਹਲਕੇ ਤੋਂ ਬਿਸ਼ਨਲਾਲ ਸੈਣੀ, ਕੁਰੂਕਸ਼ੇਤਰ ਵਿਚ ਲਾਡਵਾ ਹਲਕੇ ਤੋਂ ਉਮੀਦਵਾਰ ਮੇਵਾ ਸਿੰਘ ਅਤੇ ਪਿਹੋਵਾ ਹਲਕੇ ਤੋਂ ਉਮੀਦਵਾਰ ਮਨਦੀਪ ਚੱਠਾ ਦੇ ਹੱਕ ਵਿਚ ਚੋਣ ਰੈਲੀਆਂ ਨੂੰ ਸੰਬੋਧਨ ਕਰਦਿਆਂ ਲੋਕਾਂ ਨੂੰ ਕਾਂਗਰਸ ਦੇ ਉਮੀਦਵਾਰਾਂ ਨੂੰ ਜਿਤਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਜਿਹੜਾ ਰਾਜ ਅਸੀਂ 2014 ਵਿਚ ਪ੍ਰਤੀ ਵਿਅਕਤੀ ਨਿਵੇਸ਼ ਤੇ ਵਿਕਾਸ ਵਿਚ ਇਕ ਨੰਬਰ 'ਤੇ ਛੱਡਿਆ ਸੀ, ਅੱਜ ਉਹੀ ਰਾਜ ਜੁਰਮ ਤੇ ਬੇਰੁਜ਼ਗਾਰੀ ਵਿਚ ਪਹਿਲੇ ਨੰਬਰ 'ਤੇ ਪਹੁੰਚ ਗਿਆ ਹੈ | ਅੱਜ ਹਰਿਆਣਾ ਵਿਚ ਬੇਰੁਜ਼ਗਾਰੀ ਦੀ ਦਰ ਦੇਸ਼ ਵਿਚ ਸਭ ਤੋਂ ਵੱਧ 28.7 ਪ੍ਰਤੀਸ਼ਤ ਹੈ, ਜੋ ਪੂਰੇ ਦੇਸ਼ ਵਿਚ ਸਭ ਤੋਂ ਜ਼ਿਆਦਾ ਹੈ | ਛੋਟੀਆਂ ਤੇ ਵੱਡੀਆਂ ਫੈਕਟਰੀਆਂ ਬੰਦ ਹੋ ਗਈਆਂ ਹਨ ਅਤੇ ਹਰਿਆਣਾ ਦੇ ਲੱਖਾਂ ਲੋਕ ਬੇਰੁਜ਼ਗਾਰ ਹੋ ਗਏ ਹਨ | ਉਨ੍ਹਾਂ ਭਾਜਪਾ ਨੂੰ ਕਿਸਾਨ ਵਿਰੋਧੀ ਦੱਸਦਿਆਂ ਕਿਹਾ ਕਿ 2014 ਵਿਚ ਭਾਜਪਾ ਨੇ 154 ਵਾਅਦੇ ਕੀਤੇ ਸਨ ਪਰ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ | ਕਿਸਾਨਾਂ ਨੂੰ ਸਵਾਮੀਨਾਥਨ ਰਿਪੋਰਟ ਅਨੁਸਾਰ ਫਸਲਾਂ ਦੇ ਭਾਅ ਦੇਣ ਦਾ ਵਾਅਦਾ ਕੀਤਾ ਪਰ ਅਸਲੀਅਤ ਇਹ ਹੈ ਕਿ ਪਿਛਲੇ 5 ਸਾਲਾ ਤੋਂ ਵੀ ਕਿਸਾਨਾਂ ਨੂੰ ਐਮ.ਐਸ.ਪੀ. ਨਹੀਂ ਮਿਲ ਰਿਹਾ | ਮੰਡੀਆਂ 'ਚ ਵਿਕੇ ਝੋਨੇ ਦੀ ਕਿਸਾਨਾਂ ਨੂੰ ਅਦਾਇਗੀ ਨਹੀਂ ਕੀਤੀ ਗਈ | ਨਤੀਜੇ ਵਜੋਂ ਅੱਜ ਸਾਡਾ ਕਿਸਾਨ ਬਰਬਾਦ ਹੋਣ ਦੀ ਕਗਾਰ 'ਤੇ ਪਹੁੰਚ ਗਿਆ ਹੈ | ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਮੈਂ 2005, 2009 ਵਿਚ ਜੋ ਕਿਹਾ ਸੀ, ਉਹ ਫਿਰ ਕਰਾਂਗਾ | ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਕਿ ਕਾਂਗਰਸ ਦੀ ਸਰਕਾਰ ਬਣਨ ਦੇ 24 ਘੰਟਿਆਂ ਦੇ ਅੰਦਰ-ਅੰਦਰ ਕਿਸਾਨਾਂ ਤੇ ਬੇ-ਜ਼ਮੀਨੇ ਕਿਸਾਨਾ ਦਾ ਕਰਜ਼ਾ ਮੁਆਫ ਕੀਤਾ ਜਾਵੇਗਾ | ਬਜ਼ੁਰਗਾਂ ਨੂੰ ਪਹਿਲੇ ਮਹੀਨੇ ਤੋਂ 5100 ਰੁਪਏ ਪੈਨਸ਼ਨ ਹਰ ਮਹੀਨੇ ਦਿੱਤੀ ਜਾਵੇਗੀ, ਪੈਨਸ਼ਨ ਲਈ ਪੁਰਸ਼ ਦੀ ਉਮਾਰ 58 ਸਾਲ ਤੇ ਔਰਤਾਂ ਦੀ 55 ਸਾਲ ਕੀਤੀ ਜਾਵੇਗੀ ਤੇ ਪੈਨਸ਼ਨ ਲੈਣ ਲਈ ਉਨ੍ਹਾ ਨੂੰ ਬੈਂਕ ਨਹੀਂ ਜਾਣਾ ਪਵੇਗਾ | ਸਰਕਾਰ ਬਣਦਿਆਂ ਹੀ ਬੀ.ਪੀ.ਐਲ. ਪਰਿਵਾਰ ਦੇ ਘਰ ਦੀ ਮਹਿਲਾ ਨੂੰ ਚੁੱਲ੍ਹੇ ਦੇ ਖਰਚ ਦੇ ਨਾਂਅ 'ਤੇ ਹਰ ਮਹੀਨੇ 2000 ਰੁਪਏ ਦਿੱਤਾ ਜਾਵੇਗਾ | ਹਰਿਆਣਾ ਰੋਡਵੇਜ਼ 'ਚ ਮਹਿਲਾਵਾਂ ਦਾ ਕੋਈ ਕਿਰਾਇਆ ਨਹੀਂ ਹੋਵੇਗਾ | ਗਰੀਬ ਆਦਮੀ ਨੂੰ 100-100 ਗਜ਼ ਦੇ ਪਲਾਟ ਦਿੱਤੇ ਜਾਣਗੇ | ਇਸ ਤੋਂ ਇਲਾਵਾ ਸਭ ਨੂੰ ਰੁਜ਼ਗਾਰ ਦੇਵਾਂਗੇ ਤੇ ਰੁਜ਼ਗਾਰ ਨਾ ਮਿਲਣ ਤੱਕ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇਗਾ | ਪੋਸਟ ਗ੍ਰੈਜੂਏਟ ਨੂੰ 10,000 ਤੇ ਗ੍ਰੈਜੂਏਟਾਂ ਨੂੰ 7000 ਰੁਪਏ ਦਾ ਭੱਤਾ ਦਿੱਤਾ ਜਾਵੇਗਾ | ਐਸ.ਸੀ. ਵਰਗ ਦੇ ਬੱਚਿਆਂ ਨੂੰ ਪਹਿਲੀ ਕਲਾਸ ਤੋਂ 12ਵੀਂ ਕਲਾਸ ਤੱਕ ਇਕ ਸਾਲ ਦਾ 10,000 ਅਤੇ 12ਵੀਂ ਤੋਂ ਉਪਰ ਦੇ ਬੱਚਿਆਂ ਨੂੰ 15,000 ਰੁਪਏ ਵਜ਼ੀਫ਼ਾ ਦਿੱਤਾ ਜਾਵੇਗਾ | ਕਰਮਚਾਰੀਆਂ ਨੂੰ ਪੰਜਾਬ ਦੇ ਬਰਾਬਰ ਤਨਖਾਹ ਸਕੇਲ ਤੇ ਪੁਰਾਣੀ ਪੈਨਸ਼ਨ ਨੂੰ ਲਾਗੂ ਕਰਕੇ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਕੱਚੇ ਕਰਮਚਾਰੀਆਂ ਨੂੰ ਪੱਕਾ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਜੇਕਰ ਸਾਡੀ ਸਰਕਾਰ ਬਣਦੀ ਹੈ ਤਾਂ 50 ਹਜ਼ਾਰ ਸਫਾਈ ਸੇਵਕਾਂ ਨੂੰ ਲਗਾਇਆ ਜਾਵੇਗਾ |

ਅਲਕਾ ਲਾਂਬਾ ਨੇ ਮੁੜ ਫੜਿਆ ਕਾਂਗਰਸ ਦਾ ਹੱਥ

ਨਵੀਂ ਦਿੱਲੀ, 12 ਅਕਤੂਬਰ (ਉਪਮਾ ਡਾਗਾ ਪਾਰਥ)-ਆਮ ਆਦਮੀ ਪਾਰਟੀ ਨਾਲੋਂ ਰਿਸ਼ਤਾ ਤੋੜ ਚੁੱਕੀ ਚਾਂਦਨੀ ਚੌਕ ਤੋਂ ਸਾਬਕਾ ਵਿਧਾਇਕਾ ਅਲਕਾ ਲਾਂਬਾ ਮੁੜ ਕਾਂਗਰਸ 'ਚ ਸ਼ਾਮਿਲ ਹੋ ਗਈ ਹੈ | ਲਾਂਬਾ ਦਿੱਲੀ ਕਾਂਗਰਸ ਪ੍ਰਭਾਰੀ ਪੀ. ਸੀ. ਚਾਕੋ ਦੀ ਮੌਜੂਦਗੀ 'ਚ ਪਾਰਟੀ 'ਚ ਸ਼ਾਮਿਲ ...

ਪੂਰੀ ਖ਼ਬਰ »

ਜੋਤੀ ਬਾਸੂ ਦਾ ਜ਼ਿਕਰ ਕਰਨ 'ਤੇੇ ਮੁਹੰਮਦ ਸਲੀਮ ਦਾ ਟਵਿਟਰ ਅਕਾਊਾਟ ਬਲਾਕ

ਕੋਲਕਾਤਾ, 12 ਅਕਤੂਬਰ (ਰਣਜੀਤ ਸਿੰਘ ਲੁਧਿਆਣਵੀ)- ਸੀ.ਪੀ.ਐਮ. ਆਗੂ ਜੋਤੀ ਬਾਸੂ ਨੇ ਬਾਬਰੀ ਮਸਜਿਦ ਢਾਉਣ ਤੋਂ ਬਾਅਦ ਭਾਜਪਾ ਨੂੰ ਅਸੱਭਿਅਕ ਅਤੇ ਬਰਬਰ ਕਿਹਾ ਸੀ | ਮਾਰਕਸੀ ਆਗੂ ਮੁਹੰਮਦ ਸਲੀਮ ਵਲੋਂ ਟਵਿਟਰ ਹੈਾਡਲ 'ਚ ਇਸ ਦਾ ਜ਼ਿਕਰ ਕਰਨ 'ਤੇ ਕੁਝ ਸਮੇਂ ਲਈ ਉਨ੍ਹਾਂ ਦਾ ...

ਪੂਰੀ ਖ਼ਬਰ »

ਭਾਜਪਾ ਝੂਠ ਦੀ ਰਾਜਨੀਤੀ ਕਰਦੀ ਹੈ-ਦੁਸ਼ਯੰਤ ਚੌਟਾਲਾ

ਡੱਬਵਾਲੀ, 12 ਅਕਤੂਬਰ (ਇਕਬਾਲ ਸ਼ਾਂਤ)- ਜਨਨਾਇਕ ਜਨਤਾ ਪਾਰਟੀ ਦੇ ਮੁਖੀ ਦੁਸ਼ਸੰਤ ਚੌਟਾਲਾ ਨੇ ਕਿਹਾ ਕਿ ਹਰਿਆਣਾ ਦਾ ਹਰ ਵਰਗ ਭਾਜਪਾ ਦੀ ਮਾਰੂ ਨੀਤੀਆਂ ਤੋਂ ਪ੍ਰੇਸ਼ਾਨ ਹੈ ਜਿਸ ਕਰਕੇ ਜਨਤਾ ਹੁਣ ਬਦਲਾਅ ਚਾਹੁੰਦੀ ਹੈ | ਦੁਸ਼ਯੰਤ ਚੌਟਾਲਾ ਨੇ ਅੱਜ ਡੱਬਵਾਲੀ ਵਿਖੇ ...

ਪੂਰੀ ਖ਼ਬਰ »

ਮੈਨੂੰ ਵਿਧਾਇਕ ਬਣਾਓ, ਇਲਾਕੇ ਦਾ ਹੋਵੇਗਾ ਵਿਕਾਸ ਤੇ ਵਪਾਰ 'ਚ ਹੋਵੇਗਾ ਸੁਧਾਰ-ਡਾ: ਸਿਵਾਚ

ਫ਼ਤਿਹਾਬਾਦ, 12 ਅਕਤੂਬਰ (ਹਰਬੰਸ ਸਿੰਘ ਮੰਡੇਰ)- ਵਿਧਾਨਸਭਾ ਹਲਕਾ ਫ਼ਤਿਹਾਬਾਦ ਤੋਂ ਜੇ. ਜੇ. ਪੀ. ਦੇ ਉਮੀਦਵਾਰ ਡਾ. ਵਰਿੰਦਰ ਸਿਵਾਚ ਨੇ ਅੱਜ ਫ਼ਤਿਹਾਬਾਦ ਸ਼ਹਿਰ ਵਿਚ ਡੋਰ-ਟੂ-ਡੋਰ ਵੋਟਾਂ ਲਈ ਅਪੀਲ ਕੀਤੀ | ਇਸ ਮੌਕੇ ਪਿੰਡ ਤੋਂ ਲੋਕ ਵੱਡੀ ਗਿਣਤੀ ਵਿਚ ਟਰੈਕਟਰਾਂ ਅਤੇ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਕੀਰਤਨ ਦਾ ਫ਼ਤਿਹਾਬਾਦ ਪਹੁੰਚਣ 'ਤੇ ਜ਼ੋਰਦਾਰ ਸਵਾਗਤ

ਫ਼ਤਿਹਾਬਾਦ, 12 ਅਕਤੂਬਰ (ਹਰਬੰਸ ਸਿੰਘ ਮੰਡੇਰ)- ਨਨਕਾਣਾ ਸਾਹਿਬ ਤੋਂ ਆਰੰਭ ਹੋਇਆ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਨਗਰ ਕੀਰਤਨ ਦਾ ਫ਼ਤਿਹਾਬਾਦ ਜ਼ਿਲ੍ਹੇ ਵਿਚ ਪਹੁੰਚਣ 'ਤੇ ਜ਼ਿਲ੍ਹੇ ਦੀ ਸਿੱਖ ਸੰਗਤ ਨੇ ਪੂਰੀ ਸ਼ਰਧਾ ...

ਪੂਰੀ ਖ਼ਬਰ »

ਅਧਿਆਪਕ ਪਰਿਵਾਰ ਹੱਤਿਆਕਾਂਡ 'ਚ 2 ਗਿ੍ਫਤਾਰ

ਕੋਲਕਾਤਾ, 12 ਅਕਤੂਬਰ (ਰਣਜੀਤ ਸਿੰਘ ਲੁਧਿਆਣਵੀ)- ਮੁਰਸ਼ੀਦਾਬਾਦ ਜ਼ਿਲੇ੍ਹ ਦੇ ਜਿਆਗੰਜ ਇਲਾਕੇ 'ਚ ਅਧਿਆਪਕ ਬੰਧੁਗੋਪਾਲ ਪਾਲ, ਪਤਨੀ ਬਿਉਟੀ ਪਾਲ ਤੇ 8 ਸਾਲ ਦੇ ਬੱਚੇ ਦੀ ਹੱਤਿਆ ਦੇ ਮਾਮਲੇ ਚ ਪੁਲਿਸ ਨੇ ਦੋ ਵਿਅਕਤੀਆਂ ਨੂੰ ਗਿ੍ਫਤਾਰ ਕੀਤਾ ਹੈ | ਪੁਲਿਸ ਨੇ ਦਾਅਵਾ ...

ਪੂਰੀ ਖ਼ਬਰ »

ਭਾਰਤ ਦਾ ਦੂਜਾ 270 ਡਿਗਰੀ ਦਾ ਸਕ੍ਰੀਨ ਕੋਲਕਾਤਾ 'ਚ ਸ਼ੁਰੂ

ਕੋਲਕਾਤਾ, 12 ਅਕਤੂਬਰ (ਰਣਜੀਤ ਸਿੰਘ ਲੁਧਿਆਣਵੀ)- ਦੇਸ਼ ਦਾ ਦੂਜਾ 270 ਡਿਗਰੀ ਕੋਣ ਦਾ ਸਿਨੇਮਾ ਸਕ੍ਰੀਨ 'ਸਕ੍ਰੀਨਐਕਸ' ਕੋਲਕਾਤਾ ਦੇ ਕਵੇਸਟ ਮਾਲ 'ਚ ਚਾਲੂ ਹੋ ਗਿਆ ਹੈ | ਬੰਗਲਾ ਫਿਲਮਾਂ ਦੇ ਸੁਪਰ ਸਟਾਰ ਅਤੇ ਮੰਨੇ ਪ੍ਰਮੰਨੇ ਕਲਾਕਾਰ ਵਿਸ਼ਵਜੀਤ ਦੇ ਪੁੱਤਰ ਪ੍ਰਸੇਨਜੀਤ ...

ਪੂਰੀ ਖ਼ਬਰ »

ਸ਼ਾਹਬਾਦ, ਇਸਮਾਇਲਾਬਾਦ ਤੇ ਪੇਹਵਾ ਇਲਾਕੇ 'ਚ ਪੁਲਿਸ ਨੇ ਕੀਤਾ ਫਲੈਗ ਮਾਰਚ

ਸ਼ਾਹਬਾਦ ਮਾਰਕੰਡਾ, 12 ਅਕਤੂਬਰ (ਅਵਤਾਰ ਸਿੰਘ)- ਐਸ.ਪੀ. ਕੁਰੂਕਸ਼ੇਤਰ ਸ੍ਰੀਮਤੀ ਆਸਥਾ ਮੋਦੀ ਨੇ ਦੱਸਿਆ ਕਿ 21 ਅਕਤੂਬਰ ਨੂੰ ਆਮ ਵਿਧਾਨਸਭਾ ਚੋਣਾਂ ਦੇ ਸਬੰਧ ਵਿਚ ਭਾਰਤ ਚੋਣ ਕਮਿਸ਼ਨ ਦੁਆਰਾ ਚੋਣ ਜ਼ਾਬਤਾ ਲਾਗੂ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ...

ਪੂਰੀ ਖ਼ਬਰ »

ਧਰਮਪਾਲ ਗੌਾਦਰ ਨੇ ਤੂਫਾਨੀ ਦੌਰੇ ਕਰ ਵਿਰੋਧੀਆਂ ਦੀ ਉਡਾਈ ਨੀਂਦ

ਨੀਲੋਖੇੜੀ, 12 ਅਕਤੂਬਰ (ਆਹੂਜਾ)- ਭਾਜਪਾ ਦੀ ਟਿਕਟ ਨਾ ਮਿਲਣ ਕਾਰਨ ਆਜ਼ਾਦ ਉਮੀਦਵਾਰ ਵਜੋਂ ਚੋਣ ਮੈਦਾਨ ਵਿਚ ਉਤਰੇ ਧਰਮਪਾਲ ਗੌਾਦਰ ਨੇ ਦਿਹਾਤੀ ਅਤੇ ਸ਼ਹਿਰੀ ਖੇਤਰ ਵਿਚ ਤੂਫਾਨੀ ਦੌਰੇ ਕਰਕੇ ਵਿਰੋਧੀਆਂ ਦੀ ਨੀਂਦ ਉਡਾ ਦਿੱਤੀ ਹੈ | ਇਸੇ ਲੜੀ ਤਹਿਤ ਉਨ੍ਹਾਂ ਪਿੰਡ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਨਗਰ ਕੀਰਤਨ ਦਾ ਭਰਵਾਂ ਸਵਾਗਤ

ਰਤੀਆ, 12 ਅਕਤੂਬਰ (ਬੇਅੰਤ ਕੌਰ ਮੰਡੇਰ)- ਨਨਕਾਣਾ ਸਾਹਿਬ ਤੋਂ ਆਰੰਭ ਹੋਇਆ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਨਗਰ ਕੀਰਤਨ ਦਾ ਰਤੀਆ ਪਹੁੰਚਣ 'ਤੇ ਖੇਤਰ ਦੀ ਸਿੱਖ ਸੰਗਤ ਨੇ ਪੂਰੀ ਸ਼ਰਧਾ ਨਾਲ ਭਰਵਾਂ ਸੁਆਗਤ ਕੀਤਾ | ਲੋਕਲ ...

ਪੂਰੀ ਖ਼ਬਰ »

ਐਨ. ਸੀ. ਸੀ. ਕੈਡਿਟਾਂ ਨੂੰ ਅੱਗ ਬੁਝਾਉਣ ਦੀ ਦਿੱਤੀ ਸਿਖਲਾਈ

ਯਮੁਨਾਨਗਰ, 12 ਅਕਤੂਬਰ (ਗੁਰਦਿਆਲ ਸਿੰਘ ਨਿਮਰ)- 14 ਹਰਿਆਣਾ ਬਟਾਲੀਅਨ ਦੁਆਰਾ ਕੰਨੀਪਲਾ ਵਿਖੇ ਐਨ. ਸੀ. ਸੀ. ਕੈਡਿਟਾਂ ਦਾ 10 ਰੋਜ਼ਾ ਕੈਂਪ ਲਗਾਇਆ ਗਿਆ | ਕੈਂਪ ਵਿਚ ਐਨ. ਸੀ. ਸੀ. ਕੈਡਿਟਾਂ ਨੂੰ ਯੁੱਧ ਦੀਆਂ ਨੀਤੀਆਂ ਤੇ ਉਸ ਨਾਲ ਨਿਪਟਣ ਦੀ ਖਾਸ ਸਿਖਲਾਈ ਦਿੱਤੀ ਜਾਂਦੀ ਹੈ ...

ਪੂਰੀ ਖ਼ਬਰ »

ਪਿੰਡਾਂ ਦਾ ਵਿਕਾਸ ਪਹਿਲ ਦੇ ਆਧਾਰ 'ਤੇ ਕਰਾਂਗੇ - ਬਰਾਲਾ

ਜਾਖ਼ਲ, 12 ਅਕਤੂਬਰ (ਪ੍ਰਵੀਨ ਮਦਾਨ) - ਹਰਿਆਣਾ ਦੇ ਭਾਜਪਾ ਪ੍ਰਧਾਨ ਤੇ ਟੋਹਾਨਾ ਵਿਧਾਨ ਸਭਾ ਹਲਕਾ ਤੋਂ ਚੋਣ ਲੜ ਰਹੇ ਸੁਭਾਸ਼ ਬਰਾਲਾ ਦੇ ਨਜ਼ਦੀਕੀ ਪਿੰਡ ਸਿਪਾਨੀ ਵਿਖੇ ਭਰਵੇਂ ਇੱਕਠ ਨੰੂ ਸੰਬੋਧਨ ਕਰਦੇ ਹੋਏ ਕਿਹਾ ਕਿ ਹਰਿਆਣਾ ਦੇ ਪਿੰਡਾਂ ਦੇ ਵਿਕਾਸ ਵਿਚ ਕੋਈ ਕਸਰ ...

ਪੂਰੀ ਖ਼ਬਰ »

19ਵੀਂ ਪ੍ਰਭਾਤ ਫੇਰੀ ਕੌ ਾਸਲਰ ਜਸਬੀਰ ਸਿੰਘ ਸੈਣੀ ਦੇ ਗ੍ਰਹਿ ਪੱੁਜੀ

ਸ਼ਾਹਬਾਦ ਮਾਰਕੰਡਾ 12 ਅਕਤੂਬਰ (ਅਵਤਾਰ ਸਿੰਘ)- ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੋਜ਼ਾਨਾ ਅੰਮਿ੍ਤ ਵੇਲੇ ਸਥਾਨਕ ਇਤਿਹਾਸਕ ਗੁਰਦੁਆਰਾ ਸੀ੍ਰ ਮਸਤਗੜ੍ਹ ਸਾਹਿਬ ਤੋਂ ਪ੍ਰਭਾਤ ਫੇਰੀਆਂ ਕੱਢੀਆਂ ਜਾ ਰਹੀਆਂ ਹਨ | ਪ੍ਰਭਾਤ ਫੇਰੀ ਦੌਰਾਨ ...

ਪੂਰੀ ਖ਼ਬਰ »

ਭਾਜਪਾ ਉਮੀਦਵਾਰ ਚੌਧਰੀ ਕੰਵਰਪਾਲ ਗੁੱਜਰ ਨੇ ਵੱਖ-ਵੱਖ ਪਿੰਡਾਂ ਤੇ ਕਾਲੋਨੀਆਂ 'ਚ ਚੋਣ ਮੀਟਿੰਗਾਂ ਕੀਤੀਆਂ

ਜਗਾਧਰੀ, 12 ਅਕਤੂਬਰ (ਜਗਜੀਤ ਸਿੰਘ)- ਜਗਾਧਰੀ ਵਿਧਾਨ ਸਭਾ ਤੋਂ ਭਾਜਪਾ ਉਮੀਦਵਾਰ ਚੌ: ਕੰਵਰਪਾਲ ਗੁੱਜਰ ਨੇ ਜਗਾਧਰੀ ਵਿਧਾਨ ਸਭਾ ਅਧੀਨ ਪੈਂਦੇ ਹੁੱਡਾ ਸੈਕਟਰ 17 ਪਾਰਟ-2, ਸੈਕਟਰ 17 ਹੁੱਡਾ ਮਾਰਕੀਟ, ਟਿੰਬਰ ਮਾਰਕੀਟ, ਗੜ੍ਹੀ ਮੁੰਡੋ, ਰਾਮਨਗਰ, ਅਗਰਸੈਨ ਚੌਕ, ਦੁਰਗਾ ...

ਪੂਰੀ ਖ਼ਬਰ »

ਡੀ. ਏ. ਵੀ. ਸਕੂਲ ਦੀ 17 ਸਾਲ ਉਮਰ ਵਰਗ ਹਾਕੀ ਟੀਮ ਬਣੀ ਜ਼ਿਲ੍ਹਾ ਜੇਤੂ

ਰੂਪਨਗਰ, 12 ਅਕਤੂਬਰ (ਸੱਤੀ)-ਡੀ. ਏ. ਵੀ. ਸਕੂਲ ਦੇ ਪਿ੍ੰਸੀਪਲ ਸ੍ਰੀਮਤੀ ਸੰਗੀਤਾ ਰਾਣੀ ਦੀ ਦੇਖਰੇਖ ਵਿਚ ਹਾਕਸ ਸਟੇਡੀਅਮ ਰੋਪੜ ਵਿਖੇ ਹੋਏ ਹਾਕੀ ਦੇ ਅੰਡਰ-17 ਸਾਲ ਉਮਰ ਵਰਗ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਵੱਖ-ਵੱਖ ਜ਼ੋਨਾਂ ਦੀਆਂ ਟੀਮਾਂ ਨੇ ਭਾਗ ਲਿਆ | ਆਖ਼ਰੀ ...

ਪੂਰੀ ਖ਼ਬਰ »

ਮਹਿਲਾ ਉਤਪੀੜਨ ਦੀ ਰੋਕਥਾਮ ਸੰਬੰਧੀ ਵਰਕਸ਼ਾਪ ਲਗਾਈ

ਨੰਗਲ, 12 ਅਕਤੂਬਰ (ਬਰਾਰੀ) -ਬੀ.ਬੀ.ਐਮ.ਬੀ. ਵਲੋਂ ਮਹਿਲਾ ਉਤਪੀੜਨ ਦੀ ਰੋਕਥਾਮ ਲਈ ਮਹਿਲਾਵਾਂ ਨੰੂ ਸਵਤੰਤਰ ਅਤੇ ਸੁਰੱਖਿਅਤ ਵਾਤਾਵਰਨ ਪ੍ਰਦਾਨ ਕਰਨ ਦੀ ਦਿਸ਼ਾ ਵਿਚ ਇੱਥੇ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਰਾਜਿੰਦਰ ਕੁਮਾਰ (ਆਈ ਏ ਐਸ) ਵਿੱਤੀ ਸਲਾਹਕਾਰ ਅਤੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਜ਼ਿਲ੍ਹਾ ਰੂਪਨਗਰ ਦੀ ਮੀਟਿੰਗ ਹੋਈ

ਸ੍ਰੀ ਚਮਕੌਰ ਸਾਹਿਬ, 12 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਜ਼ਿਲ੍ਹਾ ਰੂਪਨਗਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਨਾਮ ਸਿੰਘ ਜੱਸੜਾਂ ਦੀ ਪ੍ਰਧਾਨਗੀ ਹੇਠ ਸਥਾਨਕ ਬਾਬਾ ਸੰਗਤ ਸਿੰਘ ਦੀਵਾਨ ਹਾਲ ਵਿਚ ਹੋਈ | ਮੀਟਿੰਗ ਦੀ ਕਾਰਵਾਈ ...

ਪੂਰੀ ਖ਼ਬਰ »

ਏਾਜਲਜ਼ ਵਰਲਡ ਸਕੂਲ ਦੇ ਵਿਦਿਆਰਥੀਆਂ ਨੇ ਜਿੱਤੇ ਮੈਡਲ

ਮੋਰਿੰਡਾ, 12 ਅਕਤੂਬਰ (ਤਰਲੋਚਨ ਸਿੰਘ ਕੰਗ)-ਏਾਜਲਜ਼ ਵਰਲਡ ਸਕੂਲ ਮੋਰਿੰਡਾ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਏ ਗਏ ਪੰਜਾਬ ਸਟੇਟ ਸਪੋਰਟਸ ਅੰਡਰ-14 ਫੈਨਸਿੰਗ ਮੁਕਾਬਲਿਆਂ ਵਿਚ ਤਿੰਨ ਮੈਡਲ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ | ...

ਪੂਰੀ ਖ਼ਬਰ »

'ਚਿੱਟੇ' ਦੇ ਆਦੀ ਨੌਜਵਾਨ ਦੀ ਮੌਤ

ਤਲਵੰਡੀ ਸਾਬੋ, 12 ਅਕਤੂਬਰ (ਰਣਜੀਤ ਸਿੰਘ ਰਾਜੂ)- ਇਤਿਹਾਸਿਕ ਨਗਰ ਤਲਵੰਡੀ ਸਾਬੋ ਵਿਚ 'ਚਿੱਟੇ' ਨੇ ਇਕ ਹੋਰ ਘਰ ਦਾ ਚਿਰਾਗ ਹਮੇਸ਼ਾ ਲਈ ਬੁਝਾ ਦਿੱਤਾ ਹੈ | ਦੋ ਹਫ਼ਤਿਆਂ 'ਚ ਦੂਜੇ ਨੌਜਵਾਨ ਦੀ ਮੌਤ ਨਾਲ ਹਲਕਾ ਵਾਸੀਆਂ ਵਿਚ ਆਪਣੇ ਬੱਚਿਆਂ ਦੇ ਭਵਿੱਖ ਨੂੰ ਲੈ ਕੇ ਚਿੰਤਾ ...

ਪੂਰੀ ਖ਼ਬਰ »

ਕਰਨਾਲ ਨੂੰ ਰੁਜ਼ਗਾਰ ਤੇ ਸਿੱਖਿਆ ਦਾ ਬਹੁਪੱਖੀ ਕੇਂਦਰ ਬਣਾਵਾਂਗੇ : ਤਿ੍ਲੋਚਨ ਸਿੰਘ

ਕਰਨਾਲ, 12 ਅਕਤੂਬਰ (ਗੁਰਮੀਤ ਸਿੰਘ ਸੱਗੂ)- ਕਰਨਾਲ ਵਿਧਾਨ ਸਭਾ ਹਲਕੇ ਤੋਂ ਮੁੱਖ ਮੰਤਰੀ ਅਤੇ ਭਾਜਪਾ ਉਮੀਦਵਾਰ ਮਨੋਹਰ ਲਾਲ ਿਖ਼ਲਾਫ਼ ਚੋਣ ਲੜ ਰਹੇ ਕਾਂਗਰਸੀ ਉਮੀਦਵਾਰ ਤਿ੍ਲੋਚਨ ਸਿੰਘ ਨੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਕਰਨਾਲ ਦੇ ਲੋਕਾਂ ਵਿਧਾਇਕ ਚੁਣਿਆ ਤਾਂ ਉਹ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਨੇ ਕਾਲਾਂਵਾਲੀ ਤੋਂ ਉਮੀਦਵਾਰ ਰਾਜਿੰਦਰ ਸਿੰਘ ਦੇਸੂਯੋਧਾ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

ਤਲਵੰਡੀ ਸਾਬੋ, 12 ਅਕਤੂਬਰ (ਰਣਜੀਤ ਸਿੰਘ ਰਾਜੂ)- ਹਰਿਆਣਾ ਵਿਧਾਨ ਸਭਾ ਚੋਣਾਂ 'ਚ ਹਲਕਾ ਕਾਲਾਂਵਾਲੀ ਤੋਂ ਸ਼੍ਰੋਮਣੀ ਅਕਾਲੀ ਦਲ ਇਨੈਲੋ ਗੱਠਜੋੜ ਦੇ ਸਾਂਝੇ ਉਮੀਦਵਾਰ ਰਾਜਿੰਦਰ ਸਿੰਘ ਦੇਸੂਯੋਧਾ ਦੇ ਹੱਕ ਵਿਚ ਜਿੱਥੇ ਅਕਾਲੀ ਦਲ ਦੇ ਵੱਡੇ ਆਗੂਆਂ ਨੇ ਕਮਾਨ ਸੰਭਾਲੀ ...

ਪੂਰੀ ਖ਼ਬਰ »

ਪ੍ਰਕਾਸ਼ ਦਿਵਸ ਨੂੰ ਸਮਰਪਿਤ ਪ੍ਰਭਾਤ ਫੇਰੀ ਦਾ ਵੱਖ-ਵੱਖ ਪਿੰਡਾਂ 'ਚ ਭਰਵਾਂ ਸਵਾਗਤ

ਕਾਹਨਪੁਰ ਖੂਹੀ, 12 ਅਕਤੂਬਰ (ਵਾਲੀਆ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਵਸ ਨੂੰ ਸਮਰਪਿਤ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ 28 ਸਤੰਬਰ ਤੋਂ 31 ਅਕਤੂਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਦੇ ...

ਪੂਰੀ ਖ਼ਬਰ »

ਕਾਂਗਰਸ ਦੇ ਤਰੁਣ ਭੰਡਾਰੀ ਤੇ ਸੰਤੋਸ਼ ਸ਼ਰਮਾ ਭਾਜਪਾ 'ਚ ਸ਼ਾਮਿਲ

ਪੰਚਕੂਲਾ, 12 ਅਕਤੂਬਰ (ਕਪਿਲ)- ਕਾਂਗਰਸ ਪਾਰਟੀ ਦੇ ਸਾਬਕਾ ਖ਼ਜ਼ਾਨਚੀ ਤਰੁਣ ਭੰਡਾਰੀ ਅਤੇ ਗਊ ਕਮਿਸ਼ਨ ਦੀ ਸਾਬਕਾ ਚੇਅਰਪਰਸਨ ਸੰਤੋਸ਼ ਸ਼ਰਮਾ ਕਾਂਗਰਸ ਛੱਡ ਕੇ ਭਾਜਪਾ 'ਚ ਸ਼ਾਮਿਲ ਹੋ ਗਏ | ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਦੇ ਨਿਵਾਸ ਉੱਤੇ ਅੱਜ ਭਾਜਪਾ 'ਚ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX