ਤਾਜਾ ਖ਼ਬਰਾਂ


ਪੰਜਾਬ ਚ ਕੋਰੋਨਾ ਵਾਇਰਸ ਨਾਂ ਦੀ ਕੋਈ ਬਿਮਾਰੀ ਨਹੀਂ - ਬਲਬੀਰ ਸਿੱਧੂ
. . .  22 minutes ago
ਮਹਿਲ ਕਲਾਂ, 26 ਜਨਵਰੀ (ਤਰਸੇਮ ਸਿੰਘ ਚੰਨਣਵਾਲ ) - ਮਹਿਲ ਕਲਾਂ ਬਲਾਕ ਅਧੀਨ ਆਉਂਦੇ ਪਿੰਡ ਰਾਏਸਰ ਵਿਖੇ ਸਿਹਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਨੇ ਪੱਤਰਕਾਰਾਂ ਨਾਲ ਗੱਲਬਾਤ...
ਸੜਕ ਹਾਦਸੇ 'ਚ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ, ਦੂਜਾ ਜ਼ਖ਼ਮੀ
. . .  1 day ago
ਕੁੱਪ ਕਲਾਂ, 26 ਜਨਵਰੀ (ਕੁਲਦੀਪ ਸਿੰਘ ਲਵਲੀ/ਮਨਜਿੰਦਰ ਸਿੰਘ ਸਰੌਦ) ਅੱਜ ਮਲੇਰਕੋਟਲਾ-ਲੁਧਿਆਣਾ ਮਾਰਗ ਤੇ ਪਿੰਡ ਭੋਗੀਵਾਲ ਨੇੜੇ ਗੰਨੇ ਨਾਲ ਲੱਦੀ ਖੜ੍ਹੀ ਟਰਾਲੀ ਨਾਲ ਟਕਰਾਉਣ ਕਾਰਨ ਮੋਟਰਸਾਈਕਲ ਸਵਾਰ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ ਹੋ ਗਈ, ਜਦਕਿ...
ਸੰਤ ਬਾਬਾ ਅਵਤਾਰ ਸਿੰਘ ਕਲਿਆਣ ਸੰਪਰਦਾਇ ਰਾੜਾ ਸਾਹਿਬ ਵਾਲੇ ਹੋਏ ਸਵਰਗਵਾਸ
. . .  1 day ago
ਲੋਹਟਬੱਦੀ, 26 ਜਨਵਰੀ (ਕੁਲਵਿੰਦਰ ਸਿੰਘ ਡਾਂਗੋ) - ਸੰਤ ਬਾਬਾ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੇ ਅਸਥਾਨ ਗੁਰਦਵਾਰਾ ਈਸ਼ਰਸਰ ਸਾਹਿਬ ਪਿੰਡ ਲੋਹਟਬੱਦੀ ਨੇੜੇ ਕਲਿਆਣ ਪੁਲ ਦੇ ਮੁੱਖ ਸੇਵਾਦਾਰ ਸੰਤ ਬਾਬਾ ਅਵਤਾਰ ਸਿੰਘ, 50 ਸਾਲ ਅੱਜ ਆਪਣਾ ਪੰਜ ਭੌਤਿਕ...
ਭੀਮ ਆਰਮੀ ਦਾ ਮੁਖੀ ਚੰਦਰਸ਼ੇਖਰ ਆਜ਼ਾਦ ਗ੍ਰਿਫ਼ਤਾਰ
. . .  1 day ago
ਹੈਦਰਾਬਾਦ, 26 ਜਨਵਰੀ - ਹੈਦਰਾਬਾਦ ਪੁਲਿਸ ਨੇ ਲੰਗਰਹਾਉਸ ਪੁਲਿਸ ਥਾਣੇ ਦੀ ਹੱਦ ਅੰਦਰ ਨਾਗਰਿਕਤਾ ਸੋਧ ਕਾਨੂੰਨ ਅਤੇ ਐਨ.ਆਰ.ਸੀ ਖ਼ਿਲਾਫ਼ ਪ੍ਰਦਰਸ਼ਨ ਵਿਚ ਹਿੱਸਾ ਲੈਣ 'ਤੇ ਭੀਮ ਆਰਮੀ...
22 ਫਰਵਰੀ ਤੋਂ 1 ਮਾਰਚ ਤੱਕ ਭੁਵਨੇਸ਼ਵਰ 'ਚ ਹੋਣਗੀਆਂ 'ਖੇਲੋ ਇੰਡੀਆ ਯੂਨੀਵਰਸਿਟੀ' ਖੇਡਾਂ - ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 26 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' ਵਿਚ 'ਖੇਲੋ ਇੰਡੀਆ' ਵਿਚ ਹਿੱਸਾ ਲੈਣ ਵਾਲੇ ਖਿਡਾਰੀਆ ਤੇ ਮੇਜ਼ਬਾਨਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਰਾਸ਼ਟਰੀ ਖੇਡਾਂ ਇੱਕ ਅਜਿਹਾ ਅਖਾੜਾ ਹਨ, ਜਿਨ੍ਹਾਂ ਵਿਚ...
ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਖਾਸਾ, 26 ਜਨਵਰੀ (ਗੁਰਨੇਕ ਸਿੰਘ ਪੰਨੂੰ)- ਬੀਤੀ ਰਾਤ ਪਿੰਡ ਖੁਰਮਣੀਆਂ ਵਿਖੇ ਇੱਕ ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕਾ ਦੀ ਪਹਿਚਾਣ ਕੰਵਲਜੀਤ ਕੌਰ...
ਲੌਂਗੋਵਾਲ ਵਿਖੇ ਵੱਡੇ ਇਕੱਠ ਵਲੋਂ ਢੀਂਡਸਾ ਨੂੰ ਸਮਰਥਨ
. . .  1 day ago
ਲੌਂਗੋਵਾਲ, 26 ਜਨਵਰੀ (ਵਿਨੋਦ, ਸ. ਸ. ਖੰਨਾ)– ਸਾਬਕਾ ਚੇਅਰਮੈਨ ਜੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਅੱਜ ਗੁਰਦੁਆਰਾ ਯਾਦਗਾਰ ਭਾਈ ਮਨੀ ਸਿੰਘ ਲੌਂਗੋਵਾਲ ਵਿਖੇ ਲੌਂਗੋਵਾਲ ਇਲਾਕੇ ਦੇ ਵਰਕਰਾਂ ਨੇ ਵਿਸ਼ਾਲ ਇਕੱਠ...
ਜਲੰਧਰ ਦੇ ਵਿੱਦਿਅਕ ਅਦਾਰਿਆਂ 'ਚ ਕੱਲ੍ਹ ਛੁੱਟੀ ਦਾ ਐਲਾਨ
. . .  1 day ago
ਜਲੰਧਰ, 26 ਜਨਵਰੀ (ਚਿਰਾਗ਼ ਸ਼ਰਮਾ) - ਗਣਤੰਤਰ ਦਿਵਸ ਮੌਕੇ ਜਲੰਧਰ ਵਿਖੇ ਹੋਏ ਸਮਾਰੋਹ ਦੌਰਾਨ ਪੰਜਾਬ ਦੇ ਜੇਲ੍ਹ ਤੇ ਸਹਿਕਾਰਤਾ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਨੇ ਜਲੰਧਰ...
ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਹੋਵੇਗੀ ਛੁੱਟੀ
. . .  1 day ago
ਗੁਰਦਾਸਪੁਰ, 26 ਜਨਵਰੀ (ਆਰਿਫ਼) - ਅੱਜ ਗਣਤੰਤਰ ਦਿਵਸ ਮੌਕੇ ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਬਾਕੀ ਦਫ਼ਤਰ...
ਅਜੇ ਤੱਕ ਰਾਜਾਸਾਂਸੀ ਨਹੀਂ ਪਹੁੰਚੀ ਹਜ਼ੂਰ ਸਾਹਿਬ ਤੋਂ ਆਉਣ ਵਾਲੀ ਉਡਾਣ
. . .  1 day ago
ਰਾਜਾਸਾਂਸੀ, 26 ਜਨਵਰੀ (ਹੇਰ, ਖੀਵਾ) - ਅੰਮ੍ਰਿਤਸਰ ਦੇ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਨਾਂਦੇੜ ਤੋਂ ਸਵੇਰੇ 9 ਵਜੇ ਪਹੁੰਚਣ ਵਾਲੀ ਅਜੇ ਤੱਕ ਨਹੀ ਪਹੁੰਚੀ ਹੈ ਅਜੇ ਤੱਕ ਜਿਸ ਦੇ ਰੋਸ ਵਜੋਂ ਯਾਤਰੂਆਂ ਨੇ ਹਵਾਈ ਅੱਡੇ ਅੰਦਰ ਨਾਅਰੇਬਾਜ਼ੀ ਕੀਤੀ। ਇਸ ਤੋਂ ਇਲਾਵਾ...
ਫਰਨੇਸ ਇਕਾਈ 'ਚ ਧਮਾਕਾ ਦੌਰਾਨ ਇੱਕ ਮਜ਼ਦੂਰ ਦੀ ਮੌਤ, 5 ਝੁਲਸੇ
. . .  1 day ago
ਅਮਲੋਹ, 26 ਜਨਵਰੀ (ਪੱਤਰ ਪ੍ਰੇਰਕ) ਅਮਲੋਹ ਦੇ ਨਜ਼ਦੀਕ ਪੈਂਦੀ ਇਕ ਫਰਨੇਸ ਇਕਾਈ ਵਿਚ ਬੀਤੀ ਦੇਰ ਰਾਤ ਧਮਾਕਾ ਹੋਣ ਕਾਰਨ 6 ਮਜ਼ਦੂਰਾਂ ਦੇ ਝੁਲਸ ਜਾਣ ਦੀ ਖ਼ਬਰ ਹੈ। ਜਿਨ੍ਹਾਂ ਚੋਂ ਇਕ ਮਜ਼ਦੂਰ ਨੇ ਚੰਡੀਗੜ੍ਹ ਦੇ ਸਰਕਾਰੀ ਹਸਪਤਾਲ ਵਿਚ ਇਲਾਜ ਦੌਰਾਨ...
ਟੀਮ ਇੰਡੀਆ ਦੀ ਨਿਊਜ਼ੀਲੈਂਡ ਨੂੰ ਉੱਪਰ 7 ਵਿਕਟਾਂ ਨਾਲ ਜਿੱਤ, ਲੜੀ 'ਚ 2-0 ਦੀ ਲੀਡ
. . .  1 day ago
ਆਕਲੈਂਡ, 26 ਜਨਵਰੀ - ਟੀਮ ਇੰਡੀਆ ਨੇ ਦੂਸਰੇ ਟੀ-20 ਵਿਚ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਹਰਾ ਦਿੱਤਾ। ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਕਰਦਿਆ ਨਿਊਜ਼ੀਲੈਂਡ ਦੀ ਟੀਮ ਨਿਰਧਾਰਿਤ 20...
ਮੋਬਾਈਲ ਟਾਵਰ ਤੋਂ 24 ਬੈਟਰੇ ਚੋਰੀ
. . .  1 day ago
ਜਗਦੇਵ ਕਲਾਂ, 26 ਜਨਵਰੀ (ਸ਼ਰਨਜੀਤ ਸਿੰਘ ਗਿੱਲ)- ਪੁਲਿਸ ਥਾਣਾ ਝੰਡੇਰ ਤਹਿਤ ਪੈਂਦੇ ਪਿੰਡ ਤੇੜਾ ਕਲਾਂ ਵਿਖੇ ਬੀਤੀ ਰਾਤ ਚੋਰਾਂ ਨੇ ਮੋਬਾਈਲ ਟਾਵਰ ਤੋਂ 24 ਦੇ ਕਰੀਬ ਬੈਟਰੇ...
ਗਣਤੰਤਰ ਦਿਵਸ 'ਤੇ ਬੀ.ਐੱਸ.ਐਫ ਅਤੇ ਪਾਕਿ ਰੇਂਜਰਾਂ ਵਿਚਕਾਰ ਨਹੀਂ ਹੋਈਆਂ ਮਠਿਆਈ ਦਾ ਆਦਾਨ ਪ੍ਰਦਾਨ
. . .  1 day ago
ਅੰਮ੍ਰਿਤਸਰ, 26 ਜਨਵਰੀ (ਸੁਰਿੰਦਰ ਕੋਛੜ) - ਗਣਤੰਤਰ ਦਿਵਸ ਮੌਕੇ ਅਟਾਰੀ ਵਾਹਗਾ ਸਰਹੱਦ 'ਤੇ ਬੀ.ਐੱਸ.ਐਫ ਤੇ ਪਾਕਿ ਰੇਂਜਰਾਂ ਵਿਚਕਾਰ ਮਠਿਆਈ ਦਾ ਆਦਾਨ ਪ੍ਰਦਾਨ ਨਹੀਂ...
ਦੂਸਰੇ ਟੀ-20 'ਚ ਭਾਰਤ ਨੇ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਦਿੱਤੀ ਕਰਾਰੀ ਹਾਰ
. . .  1 day ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਭਾਰਤ ਦਾ ਤੀਸਰਾ ਖਿਡਾਰੀ (ਸ਼੍ਰੇਅਸ ਅਈਅਰ) 44 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 15 ਓਵਰਾਂ ਤੋਂ ਬਾਅਦ ਭਾਰਤ 103/2
. . .  1 day ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਕੇ.ਐੱਲ.ਰਾਹੁਲ ਨੇ ਠੋਕਿਆ ਲਗਾਤਾਰ ਦੂਸਰਾ ਅਰਧ ਸੈਂਕੜਾ
. . .  1 day ago
ਹਿਮਾਚਲ ਪ੍ਰਦੇਸ਼ ਦੇ ਕੇਲਾਂਗ 'ਚ ਲਹਿਰਾਇਆ ਗਿਆ ਤਿਰੰਗਾ
. . .  1 day ago
ਅੰਮ੍ਰਿਤਸਰ ਦੇ ਸਾਰੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  1 day ago
ਗਣਤੰਤਰ ਦਿਵਸ ਮੌਕੇ ਡਿਪਟੀ ਸਪੀਕਰ ਅਜੈਬ ਸਿੰਘ ਭੱਟੀ ਨੇ ਫ਼ਰੀਦਕੋਟ ਵਿਖੇ ਲਹਿਰਾਇਆ ਤਿਰੰਗਾ
. . .  1 day ago
ਪਠਾਨਕੋਟ ਦੇ ਸਾਰੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  1 day ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 7 ਓਵਰਾਂ ਤੋਂ ਬਾਅਦ ਭਾਰਤ 42/2
. . .  1 day ago
ਇੱਕ ਵਾਰ ਫਿਰ ਨੌਜਵਾਨਾਂ ਨੂੰ ਸਮਾਰਟ ਫੋਨ ਦੇਣ ਦਾ ਵਾਅਦਾ ਨਹੀਂ ਪੂਰਾ ਕਰ ਸਕੀ ਪੰਜਾਬ ਸਰਕਾਰ
. . .  1 day ago
ਫ਼ਤਿਹਗੜ੍ਹ ਸਾਹਿਬ ਵਿਖੇ ਰਾਸ਼ਟਰੀ ਝੰਡੇ ਦਾ ਅਪਮਾਨ
. . .  1 day ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਨੇ ਭਾਰਤ ਨੂੰ ਜਿੱਤ ਲਈ ਦਿੱਤਾ 133 ਦੌੜਾਂ ਦਾ ਟੀਚਾ
. . .  1 day ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਦਾ ਪੰਜਵਾਂ ਖਿਡਾਰੀ (ਟੇਲਰ) 18 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 19 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 123/4
. . .  1 day ago
ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸਬਰਵਾਲ ਵਲੋਂ 27 ਜਨਵਰੀ ਨੂੰ ਤਰਨਤਾਰਨ ਦੇ ਸਾਰੇ ਸਕੂਲਾਂ 'ਚ ਛੁੱਟੀ ਦਾ ਐਲਾਨ
. . .  1 day ago
ਗਣਤੰਤਰ ਦਿਵਸ ਮੌਕੇ ਆਸਾਮ 'ਚ ਹੋਏ ਕਈ ਧਮਾਕੇ
. . .  1 day ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 15 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 94/4
. . .  1 day ago
ਸ਼ਾਹਕੋਟ ਦੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  1 day ago
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
. . .  1 day ago
ਵਿਧਾਇਕ ਡੈਨੀ ਬੰੰਡਾਲਾ ਨੇ ਜੰਡਿਆਲਾ ਵਿਖੇ ਲਹਿਰਾਇਆ ਝੰਡਾ
. . .  1 day ago
ਡੇਰਾ ਬਾਬਾ ਨਾਨਕ ਵਿਖੇ ਗਣਤੰਤਰ ਦਿਵਸ ਮੌਕੇ ਐੱਸ. ਡੀ. ਐੱਮ. ਨੇ ਲਹਿਰਾਇਆ ਕੌਮੀ ਝੰਡਾ
. . .  1 day ago
ਗਣਤੰਤਰ ਦਿਵਸ ਮੌਕੇ ਪ੍ਰਦੀਪ ਕੁਮਾਰ ਸੱਭਰਵਾਲ ਡਿਪਟੀ ਕਮਿਸ਼ਨਰ ਤਰਨਤਾਰਨ ਨੇ ਲਹਿਰਾਇਆ ਤਿਰੰਗਾ
. . .  1 day ago
ਸ੍ਰੀ ਅਨੰਦਪੁਰ ਸਾਹਿਬ ਵਿਖੇ ਗਣਤੰਤਰ ਦਿਵਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਮੈਡਮ ਕਨੂ ਗਰਗ ਨੇ ਕੌਮੀ ਝੰਡਾ ਲਹਿਰਾਇਆ
. . .  1 day ago
ਮਾਨਸਾ ਜ਼ਿਲ੍ਹੇ ਦੇ ਵਿੱਦਿਅਕ ਅਦਾਰਿਆਂ 'ਚ ਭਲਕੇ ਛੁੱਟੀ ਦਾ ਐਲਾਨ
. . .  1 day ago
ਗਣਤੰਤਰ ਦਿਵਸ ਮੌਕੇ ਫ਼ਾਜ਼ਿਲਕਾ 'ਚ ਡਿਪਟੀ ਕਮਿਸ਼ਨ ਮਨਪ੍ਰੀਤ ਸਿੰਘ ਛਤਵਾਲ ਨੇ ਲਹਿਰਾਇਆ ਤਿਰੰਗਾ
. . .  1 day ago
ਗੜ੍ਹਸ਼ੰਕਰ ਵਿਖੇ ਐੱਸ. ਡੀ. ਐੱਮ. ਹਰਬੰਸ ਸਿੰਘ ਨੇ ਲਹਿਰਾਇਆ ਤਿਰੰਗਾ
. . .  1 day ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਗਣਤੰਤਰ ਦਿਵਸ ਪਰੇਡ ਖ਼ਤਮ ਹੋਣ ਮਗਰੋਂ ਰਾਜਪਥ 'ਤੇ ਪੈਦਲ ਚੱਲ ਕੇ ਪ੍ਰਧਾਨ ਮੰਤਰੀ ਮੋਦੀ ਨੇ ਲੋਕਾਂ ਦਾ ਕੀਤਾ ਸਵਾਗਤ
. . .  1 day ago
ਪਰੇਡ ਖ਼ਤਮ ਹੋਣ ਤੋਂ ਬਾਅਦ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਜੇਯਰ ਬੋਲਸੋਨਾਰ ਰਾਜਪਥ ਤੋਂ ਹੋਏ ਰਵਾਨਾ
. . .  1 day ago
ਬੀ. ਐੱਸ. ਐੱਫ. ਵਲੋਂ ਅਟਾਰੀ ਸਰਹੱਦ 'ਤੇ ਲਹਿਰਾਇਆ ਗਿਆ ਤਿਰੰਗਾ
. . .  1 day ago
ਰਾਸ਼ਟਰੀ ਗਾਣ ਨਾਲ ਖ਼ਤਮ ਹੋਈ ਗਣਤੰਤਰ ਦਿਵਸ ਪਰੇਡ
. . .  1 day ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਜਗੁਆਰ ਜਹਾਜ਼ ਨੇ ਕੀਤਾ ਮਾਰਚ ਪਾਸਟ
. . .  1 day ago
ਐੱਸ. ਯੂ.-30 ਅਤੇ ਐੱਮ. ਕੇ. ਆਈ. ਜਹਾਜ਼ਾਂ ਨੇ ਆਸਮਾਨ 'ਚ ਦਿਖਾਈ ਕਰਤਬ, ਬਣਾਇਆ ਤ੍ਰਿਸ਼ੂਲ
. . .  1 day ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਦਮਦਾਰ ਚਿਨੂਕ ਅਤੇ ਅਪਾਚੇ ਹੈਲੀਕਾਪਟਰਾਂ ਨੇ ਆਸਮਾਨ 'ਚ ਦਿਖਾਇਆ ਦਮ
. . .  1 day ago
ਗਣਤੰਤਰ ਦਿਵਸ ਮੌਕੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਲਹਿਰਾਇਆ ਤਿਰੰਗਾ
. . .  1 day ago
ਮਾਨਸਾ ਵਿਖੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਲਹਿਰਾਇਆ ਕੌਮੀ ਝੰਡਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 27 ਅੱਸੂ ਸੰਮਤ 551

ਜਲੰਧਰ

ਨਿਪਾਲ ਤੋਂ ਜਲੰਧਰ ਪੁੱਜੇ ਅੰਤਰਰਾਸ਼ਟਰੀ ਨਗਰ ਕੀਰਤਨ ਦਾ ਭਰਵਾਂ ਸਵਾਗਤ

ਜਲੰਧਰ, 12 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਨਾਨਕ ਦੇਵ ਸੇਵਾ ਸੁਸਾਇਟੀ ਕੈਲੇਫੋਰਨੀਆ ਵਲੋਂ ਕਾਠਮੰਡੂ ਤੋਂ ਸੁਲਤਾਨਪੁਰ ਲੋਧੀ ਲਈ ਸਜਾਇਆ ਗਿਆ ਅੰਤਰ ਰਾਸ਼ਟਰੀ ਨਗਰ ਕੀਰਤਨ ਵੱਖ-ਵੱਖ ਰਾਜਾਂ ਤੋਂ ਹੁੰਦਾ ਹੋਇਆ ਅੱਜ ਜਲੰਧਰ ਪੁੱਜਾ | ਜਿਸ ਦਾ ਜਲੰਧਰ ਦੇ ਬੀ. ਐਸ. ਐਫ. ਚੌਕ 'ਚ ਸ਼ਹਿਰ ਦੀਆਂ ਸੰਗਤਾਂ ਵਲੋਂ ਫੁੱਲਾਂ ਦੀ ਵਰਖਾ ਕਰ ਕੇ ਭਰਪੁੂਰ ਸਵਾਗਤ ਕੀਤਾ ਗਿਆ | ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਨਾਨਕ ਮੱਠ ਨਿਰਮਲ ਅਖਾੜਾ ਕਾਠਮੰਡੂ ਨਿਪਾਲ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ 'ਚ 4 ਅਕਤੂਬਰ ਨੂੰ ਆਰੰਭ ਹੋਇਆ ਸੀ ਜੋ ਵੱਖ-ਵੱਖ ਰਾਜਾਂ ਤੇ ਸ਼ਹਿਰਾਂ ਤੋਂ ਹੁੰਦਾ ਹੋਇਆ 17 ਅਕਤੂਬਰ ਨੂੰ ਸੁਲਤਾਨਪੁਰ ਲੋਧੀ ਵਿਖੇ ਪਹੁੰਚ ਕੇ ਸਮਾਪਤ ਹੋਵੇਗਾ | ਨਗਰ ਕੀਰਤਨ ਦਾ ਜਲੰਧਰ ਪੁੁੱਜਣ 'ਤੇ ਜਥੇਦਾਰ ਜਗਜੀਤ ਸਿੰਘ ਗਾਬਾ ਤੇ ਸੁਰਿੰਦਰ ਸਿੰਘ ਕੈਰੋਂ ਦੀ ਅਗਵਾਈ 'ਚ ਸੰਗਤਾਂ ਨੇ ਫੁੱਲਾਂ ਦੀ ਵਰਖਾ ਕਰ ਕੇ ਭਰਪੂਰ ਸਵਾਗਤ ਕੀਤਾ | ਇਸ ਮੌਕੇ ਸੰਗਤ ਦੀ ਸੇਵਾ ਵਾਸਤੇ ਫਲ ਫਰੂਟ ਦਾ ਲੰਗਰ ਵੀ ਲਗਾਇਆ ਗਿਆ | ਨਗਰ ਕੀਰਤਨ ਸ਼ਹਿਰ ਦੇ ਗੁਰਦੁਆਰਾ ਸ੍ਰੀ ਗੁਰੂ ਅਮਰਦਾਸ ਜੀ ਡਿਫੈਂਸ ਕਾਲੋਨੀ ਤੋਂ ਹੁੰਦਾ ਹੋਇਆ ਦੇਰ ਰਾਤ ਗੁਰਦੁਆਰਾ ਨੌਵੀਂ ਪਾਤਸ਼ਾਹੀ ਸ੍ਰੀ ਦੁੂਖ ਨਿਵਾਰਣ ਸਾਹਿਬ ਗੁਰੂ ਤੇਗ ਬਹਾਦਰ ਨਗਰ ਵਿਖੇ ਪੁੱਜਾ, ਜਿਥੇ ਰਾਤ ਦਾ ਵਿਸ਼ਰਾਮ ਹੋਵੇਗਾ | ਨਗਰ ਕੀਰਤਨ ਅਗਲੇ ਪੜਾਅ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਵਾਸਤੇ ਸਵੇਰੇ 9 ਵਜੇ ਆਰੰਭ ਹੋਵੇਗਾ | ਸੰਗਤ ਨੂੰ ਨਗਰ ਕੀਰਤਨ 'ਚ 238 ਸਾਲ ਪੁਰਤਨ ਹੱਥ ਲਿਖਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦਰਸ਼ਨ ਦੀਦਾਰੇ ਕਰਨ ਦਾ ਵੀ ਮੌਕਾ ਮਿਲੇਗਾ | ਨਗਰ ਕੀਰਤਨ ਦੌਰਾਨ ਨਿਰਵੈਰ ਖ਼ਾਲਸਾ ਗਤਕਾ ਅਖਾੜਾ ਦੇ ਖਾਲਸਾਈ ਬਾਣੇ 'ਚ ਸਜੇ ਸਿੰਘ ਵਿਸ਼ੇਸ਼ ਖਿੱਚ ਦਾ ਕੇਂਦਰ ਸਨ | ਇਸ ਮੌਕੇ ਪਰਮਜੀਤ ਸਿੰਘ ਪਹਿਲਵਾਨ, ਹਰਜੋਤ ਸਿੰਘ ਲੱਕੀ, ਕੁਲਜੀਤ ਸਿੰਘ ਚਾਵਲਾ, ਬਾਬਾ ਜਸਵਿੰਦਰ ਸਿੰਘ, ਨਿਰਵੈਰ ਸਿੰਘ ਸਾਜਣ, ਚਰਨਜੀਤ ਸਿੰਘ ਪਾਇਲਟ, ਮਨਜੋਤ ਸਿੰਘ, ਹਰਪ੍ਰੀਤ ਸਿੰਘ ਅਜਾਦ, ਪ੍ਰਦੀਪ ਸਿੰਘ, ਅਮਰਦੀਪ ਸਿੰਘ, ਹਰਪ੍ਰੀਤ ਸਿੰਘ, ਗੁਰਮੀਤ ਸਿੰਘ ਬਿੱਟੂ, ਜਸਵੀਰ ਸਿੰਘ ਦਕੋਹਾ, ਗੁਰਬਚਨ ਸਿੰਘ ਤੋਂ ਇਲਾਵਾ ਵੱਡੀ ਗਿਣਤੀ 'ਚ ਸ਼ਹਿਰ ਦੀਆਂ ਸੰਗਤਾਂ ਹਾਜ਼ਰ ਸਨ |

40 ਕਰੋੜ ਦੇ ਕੰਮਾਂ ਦੇ ਲੱਗੇ ਟੈਂਡਰ, 30 ਕਰੋੜ ਦੇ ਟੈਂਡਰਾਂ ਤੋਂ ਠੇਕੇਦਾਰ ਖਿੱਚਣਗੇ ਹੱਥ

ਜਲੰਧਰ, 12 ਅਕਤੂਬਰ (ਸ਼ਿਵ ਸ਼ਰਮਾ)-ਸ਼ਹਿਰ ਦੀਆਂ ਮੁੱਖ ਸੜਕਾਂ ਤੋਂ ਇਲਾਵਾ ਹੋਰ ਕਈ ਵਿਕਾਸ ਦੇ ਕੰਮਾਂ ਕਰਵਾਉਣ ਲਈ ਨਿਗਮ ਨੇ 15 ਤੇ 21 ਅਕਤੂਬਰ ਨੂੰ 40 ਕਰੋੜ ਦੇ ਕੰਮਾਂ ਦੇ ਟੈਂਡਰ ਤਾਂ ਲਗਾ ਦਿੱਤੇ ਹਨ ਪਰ ਇਨ੍ਹਾਂ 'ਚ 30 ਕਰੋੜ ਦੇ ਕੰਮਾਂ ਦੇ ਸਿਰੇ ਚੜ੍ਹਨ ਦੀ ਆਸ ਨਹੀਂ ਹੈ | 30 ...

ਪੂਰੀ ਖ਼ਬਰ »

ਪਿੰਡ ਸਿੰਘਾ ਦੇ ਨਜ਼ਦੀਕ ਨਕਦੀ ਤੇ ਫੋਨ ਖੋਹੇ

ਲਾਂਬੜਾ, 12 ਅਕਤੂਬਰ (ਕੁਲਜੀਤ ਸਿੰਘ ਸੰਧੂ)-ਥਾਣਾ ਲਾਂਬੜਾ ਦੇ ਪਿੰਡ ਸਿੰਘਾ ਦੇ ਨਜ਼ਦੀਕ ਤੋਂ ਅੱਜ ਸਵੇਰੇ ਮੋਟਰਸਾਈਕਲ ਲੁਟੇਰਿਆਂ ਵਲੋਂ ਨਕਦੀ 2 ਮੋਬਾਈਲ ਫੋਨ ਖੋਹ ਕੇ ਲਿਜਾਣ ਦਾ ਸਮਾਚਾਰ ਹੈ | ਜਾਣਕਾਰੀ ਦਿੰਦੇ ਸਰਦਾਰੀ ਲਾਲ ਵਾਸੀ ਪਿੰਡ ਖਾਂਬਰਾ ਨੇ ਦੱਸਿਆ ਕਿ ਉਹ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਮਕਸੂਦਾਂ, 12 ਅਕਤੂਬਰ (ਲਖਵਿੰਦਰ ਪਾਠਕ)-ਥਾਣਾ ਮਕਸੂਦਾਂ ਪੁਲਿਸ ਨੇ 2 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਕਾਬੂ ਕੀਤੇ ਵਿਅਕਤੀ ਦੀ ਪਛਾਣ ਵਿੱਕੀ ਕੁਮਾਰ ਉਰਫ਼ ਢੋਲੀ ਵਾਸੀ ਸ਼ੇਰਪੁਰ, ਸ਼ੇਖੇ ਦੇ ਤੌਰ 'ਤੇ ਹੋਈ ਹੈ | ਪੁਲਿਸ ਤੋਂ ਮਿਲੀ ...

ਪੂਰੀ ਖ਼ਬਰ »

ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਮਕਸੂਦਾਂ, 12 ਅਕਤੂਬਰ (ਲਖਵਿੰਦਰ ਪਾਠਕ)-ਥਾਣਾ 1 ਦੇ ਅਧੀਨ ਆਉਂਦੀ ਗੁਰੂ ਅਮਰਦਾਸ ਕਾਲੋਨੀ 'ਚ ਇਕ ਨੌਜਵਾਨ ਨੇ ਆਪਣੇ ਘਰ 'ਚ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ | ਮਿ੍ਤਕ ਦੀ ਪਛਾਣ ਮਨਜੀਤ ਸਿੰਘ ਮਨੀ ਪੁੱਤਰ ਸਵ. ਮੋਹਨ ਸਿੰਘ ਵਾਸੀ ਗੁਰੂ ਅਮਰਦਾਸ ਨਗਰ ਦੇ ਤੌਰ 'ਤੇ ਹੋਈ ਹੈ | ...

ਪੂਰੀ ਖ਼ਬਰ »

ਐਨ. ਐਚ. ਐਸ. ਹਸਪਤਾਲ ਨੇ ਵਿਸ਼ਵ ਆਰਥਰਾਇਟਿਸ ਦਿਵਸ 'ਤੇ ਕਰਵਾਈ ਹਾਫ਼ ਮੈਰਾਥਨ

ਜਲੰਧਰ, 12 ਅਕਤੂਬਰ (ਐੱਮ. ਐੱਸ. ਲੋਹੀਆ)-ਕਪੂਰਥਲਾ ਰੋਡ 'ਤੇ ਸਪੋਰਟਸ ਕਾਲਜ ਨੇੜੇ ਚੱਲ ਰਹੇ ਐਨ. ਐਚ. ਐਸ. (ਨਾਸਾ ਐਾਡ ਹੱਬ ਸੁਪਰ ਸਪੈਸ਼ਿਲਿਟੀ) ਹਸਪਤਾਲ ਨੇ ਵਿਸ਼ਵ ਆਰਥਰਾਇਟਿਸ ਦਿਵਸ ਮੌਕੇ ਹਾਫ਼ ਮੈਰਾਥਨ ਦੌੜ (ਰਨ ਫਾਰ ਆਰਥੇਰਾਇਟਸ) ਕਰਵਾਈ ਗਈ, ਜਿਸ ਦੇ ਪ੍ਰਬੰਧ ...

ਪੂਰੀ ਖ਼ਬਰ »

ਪੰਜਾਬ ਪੁਲਿਸ ਤੇ ਭਾਰਤੀ ਰੇਲਵੇ 1-1 ਨਾਲ ਬਰਾਬਰ ਰਹੇ

ਜਲੰਧਰ, 12 ਅਕਤੂਬਰ (ਜਤਿੰਦਰ ਸਾਬੀ)-ਸਾਬਕਾ ਜੇਤੂ ਪੰਜਾਬ ਪੁਲਿਸ ਤੇ ਭਾਰਤੀ ਰੇਲਵੇ ਦੀਆਂ ਟੀਮਾਂ 1-1 ਦੀ ਬਰਾਬਰੀ ਤੇ ਰਹੀਆਂ ਅਤੇ ਲੀਗ ਦੌਰ 'ਚ ਦੋਵਾਂ ਟੀਮਾਂ ਨੂੰ 1-1 ਅੰਕ ਤੇ ਸਬਰ ਕਰਨਾ ਪਿਆ ਜਦ ਕਿ ਦੂਜੇ ਮੈਚ ਵਿਚ ਇਾਡੀਅਨ ਆਇਲ ਮੁੰਬਈ ਅਤੇ ਓਐਨਜੀਸੀ ਦਿੱਲੀ ਦੀਆਂ ...

ਪੂਰੀ ਖ਼ਬਰ »

12 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਤਸਕਰ ਕਾਬੂ

ਜਲੰਧਰ ਛਾਉਣੀ, 12 ਅਕਤੂਬਰ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਨਾਕਾਬੰਦੀ ਕਰਦੇ ਹੋਏ ਇਕ ਸ਼ਰਾਬ ਤਸਕਰ ਨੂੰ ਨਾਜਾਇਜ਼ ਸ਼ਰਾਬ ਦੀਆਂ 12 ਪੇਟੀਆਂ ਸਮੇਤ ਉਸ ਦੇ ਆਟੋ ਸਮੇਤ ਉਸ ਸਮੇਂ ਕਾਬੂ ਕਰ ਲਿਆ, ਜਦੋਂ ਉਹ ਇਹ ਨਾਜਾਇਜ਼ ਸ਼ਰਾਬ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਕੱਢੀ ਸ਼ੋਭਾ ਯਾਤਰਾ

ਜਲੰਧਰ, 12 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ ਸ਼ਹਿਰ 'ਚ ਵਾਲਮੀਕਿ ਭਾਈਚਾਰੇ ਵਲੋਂ ਸ਼ੋਭਾ ਯਾਤਰਾ ਕੱਢੀ ਗਈ ਜੋ ਕਿ ਭਗਵਾਨ ਵਾਲਮੀਕਿ ਮੰਦਰ ਅਲੀ ਮੁਹੱਲਾ ਤੇ ਸ੍ਰੀ ਰਾਮ ਚੌਕ ਕੰਪਨੀ ਬਾਗ ਤੋਂ ਆਰੰਭ ਹੋ ਕੇ ਫਗਵਾੜਾ ਗੇਟ, ਭਗਤ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਕੱਢੀ ਸ਼ੋਭਾ ਯਾਤਰਾ

ਜਲੰਧਰ, 12 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ ਸ਼ਹਿਰ 'ਚ ਵਾਲਮੀਕਿ ਭਾਈਚਾਰੇ ਵਲੋਂ ਸ਼ੋਭਾ ਯਾਤਰਾ ਕੱਢੀ ਗਈ ਜੋ ਕਿ ਭਗਵਾਨ ਵਾਲਮੀਕਿ ਮੰਦਰ ਅਲੀ ਮੁਹੱਲਾ ਤੇ ਸ੍ਰੀ ਰਾਮ ਚੌਕ ਕੰਪਨੀ ਬਾਗ ਤੋਂ ਆਰੰਭ ਹੋ ਕੇ ਫਗਵਾੜਾ ਗੇਟ, ਭਗਤ ...

ਪੂਰੀ ਖ਼ਬਰ »

'550 ਸਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਲ' ਸਾਈਕਲ ਚੇਤਨਾ ਰੈਲੀ 20 ਨੂੰ

ਜਲੰਧਰ, 12 ਅਕਤੂਬਰ (ਅ. ਬ.)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਈਕਲ ਚੇਤਨਾ ਰੈਲੀ ਦਾ ਆਯੋਜਨ 20 ਅਕਤੂਬਰ ਸਵੇਰੇ 7 ਵਜੇ ਗੁਰੂ ਨਾਨਕ ਮਿਸ਼ਨ ਹਸਪਤਾਲ ਗੁਰਦੁਆਰਾ ਜਲੰਧਰ ਤੋਂ ਸੁਲਤਾਨਪੁਰ ਲੋਧੀ ਤੱਕ ਕੀਤਾ ਜਾ ਰਿਹਾ ਹੈ, ਜਿਸ ਵਿਚ ਭਾਗ ...

ਪੂਰੀ ਖ਼ਬਰ »

ਐਲ. ਪੀ. ਯੂ. ਵਿਖੇ ਗਾਇਕ ਗੁਰੂ ਰੰਧਾਵਾ ਨੇ ਕੀਲੇ ਸਰੋਤੇ

ਜਲੰਧਰ, 12 ਅਕਤੂਬਰ (ਰਣਜੀਤ ਸਿੰਘ ਸੋਢੀ)-ਐਲ. ਪੀ. ਯੂ. ਵਿਖੇ ਗਾਇਕ ਗੁਰੂ ਰੰਧਾਵਾ ਨੇ ਬਲਦੇਵ ਰਾਜ ਮਿੱਤਲ ਯੂਨੀਪੋਲਿਸ ਸਟੇਜ 'ਤੇ ਆਪਣੀਆਂ ਮਿੱਠੀਆਂ ਧੁਨਾਂ ਨਾਲ ਵਿਦਿਆਰਥੀਆਂ ਨੂੰ ਮੰਤਰ-ਮੁਗਧ ਕੀਤਾ | ਗੁਰੂ ਰੰਧਾਵਾ ਨੇ ਵਿਦਿਆਰਥੀਆਂ ਦਾ ਜੋਸ਼ ਦੇਖਦਿਆਂ ਆਪਣੇ ...

ਪੂਰੀ ਖ਼ਬਰ »

ਟਰੈਵਲ ਏਜੰਟ ਕਪਿਲ ਸ਼ਰਮਾ ਿਖ਼ਲਾਫ਼ ਇਕ ਹੋਰ ਮਾਮਲਾ ਦਰਜ

ਜਲੰਧਰ, 12 ਅਕਟੂਬਰ (ਐੱਮ. ਐੱਸ. ਲੋਹੀਆ)-ਕਰੋੜਾਂ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ 'ਚ ਫਰਾਰ ਚਲ ਰਹੇ ਟਰੈਵਲ ਏਜੰਟ ਕਪਿਲ ਸ਼ਰਮਾ ਦੇ ਿਖ਼ਲਾਫ਼ ਇਕ ਹੋਰ ਮੁਕੱਦਮਾ ਥਾਣਾ ਨਵੀਂ ਬਾਰਾਦਰੀ 'ਚ ਦਰਜ ਹੋ ਗਿਆ ਹੈ | ਜਾਣਕਾਰੀ ਦੇ ਅਨੁਸਾਰ ਕਠੂਆ ਦੇ ਰਹਿਣ ਵਾਲੇ ਨਿਰਲੇਪ ਨੇ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਮੋਟਰਸਾਈਕਲ ਚਾਲਕ ਕਾਬੂ

ਜੰਡਿਆਲਾ ਮੰਜਕੀ, 12 ਅਕਤੂਬਰ (ਸੁਰਜੀਤ ਸਿੰਘ ਜੰਡਿਆਲਾ)-ਪੁਲਿਸ ਚੌਕੀ ਜੰਡਿਆਲਾ ਦੇ ਮੁਲਾਜ਼ਮਾਂ ਵਲੋਂ ਇਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਦੀਆਂ 24 ਬੋਤਲਾਂ ਸਮੇਤ ਕਾਬੂ ਕੀਤਾ ਗਿਆ ਹੈ | ਪੁਲਿਸ ਚੌਕੀ ਜੰਡਿਆਲਾ ਦੇ ਇੰਚਾਰਜ ਸਬ ਇੰਸਪੈਕਟਰ ਗੁਲਸ਼ਨ ਕੁਮਾਰ ਨੇ ...

ਪੂਰੀ ਖ਼ਬਰ »

ਬਾਜਵਾ ਕਲਾਂ 'ਚ 'ਰੂਹਾਨੀ ਕੀਰਤਨ ਦਰਬਾਰ' ਕਰਵਾਉਣ ਸਬੰਧੀ ਮੀਟਿੰਗ

ਸ਼ਾਹਕੋਟ, 12 ਅਕਤੂਬਰ (ਸਚਦੇਵਾ)- ਪਿੰਡ ਬਾਜਵਾ ਕਲਾਂ (ਸ਼ਾਹਕੋਟ) 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 'ਰੂਹਾਨੀ ਕੀਰਤਨ ਦਰਬਾਰ' ਕਰਵਾਉਣ ਸਬੰਧੀ ਮੀਟਿੰਗ ਹੋਈ | ਇਸ ਸਬੰਧੀ ਇੰਟਰਨੈਸ਼ਨਲ ਢਾਡੀ ਗਿਆਨੀ ਸੰਤ ਸਿੰਘ ਪਾਰਸ, ਸਰਪੰਚ ...

ਪੂਰੀ ਖ਼ਬਰ »

ਵੱਖ–ਵੱਖ ਥਾਈਾ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਸ਼ੋਭਾ ਯਾਤਰਾ

ਆਦਮਪੁਰ, 12 ਅਕਤੂਬਰ (ਹਰਪ੍ਰੀਤ ਸਿੰਘ, ਰਮਨ ਦਵੇਸਰ)-ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਸਬੰਧੀ ਸ਼ਹਿਰ ਆਦਮਪੁਰ 'ਚ ਇਕ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ | ਸ਼ੋਭਾ ਯਾਤਰਾ 'ਚ ਸਵੇਰੇ ਭਗਵਾਨ ਵਾਲਮੀਕਿ ਮੰਦਰ ਮੁਹੱਲਾ ਸੱਗਰਾਂ ਤੋਂ ਵੱਖ-ਵੱਖ ਝਾਂਕੀਆ ਨਾਲ ਸ਼ੁਰੂ ਹੁੰਦੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX