ਤਾਜਾ ਖ਼ਬਰਾਂ


ਸ਼੍ਰੋਮਣੀ ਕਮੇਟੀ ਵੱਲੋਂ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ 'ਚ ਕਰਵਾਇਆ ਗਿਆ ਗੁਰਮਤਿ ਸਮਾਗਮ
. . .  2 minutes ago
ਅੰਮ੍ਰਿਤਸਰ, 21 ਫ਼ਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਵੱਲੋਂ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿਚ ਅੱਜ ਸ੍ਰੀ...
ਕਈ ਪਿੰਡਾਂ 'ਚ ਹੋਈ ਭਾਰੀ ਗੜ੍ਹੇਮਾਰੀ ਕਾਰਨ ਕਣਕ ਦਾ ਨੁਕਸਾਨ
. . .  14 minutes ago
ਸ੍ਰੀ ਮੁਕਤਸਰ ਸਾਹਿਬ, 21 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)- ਅੱਜ ਸਵੇਰੇ ਤੇਜ ਗਰਜ਼ ਚਮਕ ਅਤੇ ਝੱਖੜ ਮਗਰੋਂ ਭਾਰੀ ਬਾਰਸ਼ ਹੋਈ। ਇਸ ਤੋਂ ਇਲਾਵਾ ਕਈ ਪਿੰਡ...
ਭਾਰਤ ਦੌਰੇ 'ਤੇ ਆ ਰਹੇ ਟਰੰਪ ਦਾ ਦਾਅਵਾ, ਮੋਟੇਰਾ ਸਟੇਡੀਅਮ ਜਾਂਦੇ ਸਮੇਂ 1 ਕਰੋੜ ਲੋਕ ਉਨ੍ਹਾਂ ਦਾ ਕਰਨਗੇ ਸਵਾਗਤ
. . .  24 minutes ago
ਨਵੀਂ ਦਿੱਲੀ, 21 ਫਰਵਰੀ- ਅਗਲੇ ਹਫ਼ਤੇ ਭਾਰਤ ਦੌਰੇ 'ਤੇ ਆ ਰਹੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਹ ਦਾਅਵਾ...
ਮੋਟੇਰਾ ਸਟੇਡੀਅਮ 'ਚ ਜ਼ੋਰਾਂ 'ਤੇ ਚੱਲ ਰਹੀਆਂ ਹਨ 'ਨਮਸਤੇ ਟਰੰਪ' ਪ੍ਰੋਗਰਾਮ ਦੀਆਂ ਤਿਆਰੀਆਂ
. . .  33 minutes ago
ਗੁਜਰਾਤ, 21 ਫਰਵਰੀ- 'ਨਮਸਤੇ ਟਰੰਪ' ਪ੍ਰੋਗਰਾਮ ਦੇ ਲਈ ਅਹਿਮਦਾਬਾਦ ਦੇ ਮੋਟੇਰਾ ਸਟੇਡੀਅਮ 'ਚ ਤਿਆਰੀਆਂ ਜ਼ੋਰਾਂ 'ਤੇ...
ਟਰੰਪ ਦੀ ਕੌਮੀ ਸੁਰੱਖਿਆ ਸਲਾਹਕਾਰ ਵਿਕਟੋਰੀਆ ਕੋਟਸ ਦੇਣਗੇ ਅਸਤੀਫ਼ਾ
. . .  about 1 hour ago
ਵਾਸ਼ਿੰਗਟਨ, 21 ਫਰਵਰੀ- ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਪੱਛਮੀ ਏਸ਼ੀਆ ਅਤੇ ਉੱਤਰ ਅਫ਼ਰੀਕਾ ਦੇ ਲਈ ਸੀਨੀਅਰ ਕੌਮੀ ...
ਅਧਿਆਪਕ ਦਲ ਦੀ ਸੂਬਾ ਪੱਧਰੀ ਬੈਠਕ ਅੱਜ ਲੁਧਿਆਣਾ 'ਚ
. . .  about 1 hour ago
ਸੰਗਰੂਰ, 21 ਫਰਵਰੀ (ਧੀਰਜ ਪਸ਼ੋਰੀਆ)- ਅਧਿਆਪਕ ਦਲ ਪੰਜਾਬ ਦੀ ਅੱਜ ਸੂਬਾ ਪੱਧਰੀ ਬੈਠਕ ਜਵਾਹਰ ਨਗਰ ਲੁਧਿਆਣਾ...
ਚੀਨ 'ਚ ਕੋਰੋਨਾ ਵਾਇਰਸ ਕਾਰਨ ਮੌਤਾਂ ਦੀ ਗਿਣਤੀ ਹੋਈ 2236
. . .  about 1 hour ago
ਬੀਜਿੰਗ, 21 ਫਰਵਰੀ - ਚੀਨ 'ਚ ਕੋਰੋਨਾ ਵਾਈਰਸ ਕਾਰਨ ਮਰਨ ਵਾਲਿਆ ਦੀ ਗਿਣਤੀ 2236 ਹੋ ਗਈ ਹੈ, ਜਦਕਿ 75400 ਕੇਸਾਂ ਦੀ ਪੁਸ਼ਟੀ ਹੋ ਚੁੱਕੀ...
ਕਾਰ ਦੇ ਝੀਲ 'ਚ ਡਿੱਗਣ ਕਾਰਨ 3 ਮੌਤਾਂ
. . .  about 1 hour ago
ਭੋਪਾਲ, 21 ਫਰਵਰੀ ਮੱਧ ਪ੍ਰਦੇਸ਼ ਦੇ ਭਿੰਡ 'ਚ ਇੱਕ ਕਾਰ ਦੇ ਬੇਕਾਬੂ ਹੋਣ ਤੋਂ ਬਾਅਦ ਝੀਲ ਵਚਿ ਡਿੱਗਣ ਕਰ ਕੇ ਕਾਰ ਸਵਾਰ 3 ਵਿਅਕਤੀਆਂ ਦੀ ਡੁੱਬਣ ਨਾਲ ਮੌਤ ਹੋ ਗਈ। ਤਿੰਨੋ ਲਾਸ਼ਾਂ ਬਰਾਮਦ ਕਰ ਲਈਆਂ...
ਭਾਰਤ-ਨਿਊਜ਼ੀਲੈਂਡ ਪਹਿਲਾ ਟੈਸਟ : ਚਾਹ ਤੱਕ ਭਾਰਤ 122/5
. . .  about 2 hours ago
ਸ੍ਰੀ ਮੁਕਤਸਰ ਸਾਹਿਬ ਵਿਚ ਤੇਜ਼ ਝੱਖੜ ਅਤੇ ਗੜੇਮਾਰੀ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 21 ਫਰਵਰੀ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਅੱਜ ਬਾਰਸ਼ ਦੇ ਨਾਲ ਤੇਜ਼ ਝੱਖੜ ਅਤੇ ਗੜੇਮਾਰੀ ਹੋਣ ਦੀ ਖ਼ਬਰ ਹੈ।ਸਵੇਰੇ ਕਰੀਬ 4 ਵਜੇ ਤੇਜ ਹਨੇਰੀ ਦੇ ਨਾਲ ਬਾਰਸ਼ ਸ਼ੁਰੂ ਹੋ ਗਈ ਜਿਸ ਤੋਂ ਬਾਅਦ ਮਗਰੋਂ ਗੜੇਮਾਰੀ ਵੀ ਹੋਈ। ਮੌਸਮ ਦੇ ਬਦਲੇ ਮਿਜ਼ਾਜ...
ਅੱਜ ਮਨਾਇਆ ਜਾ ਰਿਹਾ ਹੈ ਮਹਾਂਸ਼ਿਵਰਤਾਰੀ ਦਾ ਪਾਵਨ ਦਿਹਾੜਾ
. . .  about 2 hours ago
ਜਲੰਧਰ, 21 ਫਰਵਰੀ - ਦੇਸ਼ ਭਰ ਵਿਚ ਮਹਾਂਸ਼ਿਵਰਾਤਰੀ ਦਾ ਪਾਵਨ ਦਿਹਾੜਾ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਮੰਦਰਾਂ ਵਿਚ ਸ਼ਰਧਾਲੂਆਂ ਦੀ ਭਾਰੀ ਭੀੜ ਲੱਗੀ ਹੋਈ...
ਦੱਖਣੀ ਕੋਰੀਆ 'ਚ ਕੋਰੋਨਾ ਵਾਈਰਸ ਦੇ 52 ਹੋਰ ਕੇਸਾਂ ਦੀ ਪੁਸ਼ਟੀ
. . .  about 3 hours ago
ਸਿਓਲ, 21 ਫਰਵਰੀ - ਦੱਖਣੀ ਕੋਰੀਆ 'ਚ ਕੋਰੋਨਾ ਵਾਈਰਸ ਦੇ 52 ਹੋਰ ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ ਹੈ। ਹੁਣ ਤੱਕ ਕੁੱਲ ਮਰੀਜ਼ਾਂ ਦੀ ਗਿਣਤੀ 156 ਹੋ ਚੁੱਕੀ...
ਸ਼ਿਮਲਾ ਦੇ ਮੰਢੋਲ 'ਚ ਹੋਈ ਤਾਜ਼ਾ ਬਰਫਬਾਰੀ
. . .  about 3 hours ago
ਸ਼ਿਮਲਾ, 21 ਫਰਵਰੀ - ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਦੇ ਮੰਢੋਲ 'ਚ ਤਾਜ਼ਾ ਬਰਫਬਾਰੀ ਹੋਈ...
ਭਾਰਤ-ਨਿਊਜ਼ੀਲੈਂਡ ਪਹਿਲਾ ਟੈਸਟ : ਟਾਸ ਹਾਰ ਕੇ ਪਹਿਲਾ ਬੱਲੇਬਾਜ਼ੀ ਕਰਦਿਆ ਭਾਰਤ 111/5
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੈਸਟ : ਟਾਸ ਹਾਰ ਕੇ ਪਹਿਲਾ ਬੱਲੇਬਾਜ਼ੀ ਕਰਦਿਆ ਭਾਰਤ 111/5
ਐੱਫ.ਏ.ਟੀ.ਐੱਫ) ਦਾ ਪੂਰਾ ਸੈਸ਼ਨ ਅੱਜ ਪੈਰਿਸ 'ਚ
. . .  about 3 hours ago
ਨਵੀਂ ਦਿੱਲੀ, 21 ਫਰਵਰੀ - ਵਿੱਤੀ ਐਕਸ਼ਨ ਟਾਸਕ ਫੋਰਸ (ਐੱਫ.ਏ.ਟੀ.ਐੱਫ) ਦਾ ਪੂਰਾ ਸੈਸ਼ਨ ਅੱਜ ਪੈਰਿਸ 'ਚ ਹੋਵੇਗਾ।ਸੈਸ਼ਨ ਦੌਰਾਨ ਪਾਕਿਸਤਾਨ ਏਜੰਡੇ 'ਤੇ...
ਕੌਮਾਂਤਰੀ ਮਾਂ ਬੋਲੀ ਦਿਵਸ 'ਤੇ ਅਦਾਰਾ ਅਜੀਤ ਵੱਲੋਂ ਸ਼ੁੱਭਕਾਮਨਾਵਾਂ
. . .  about 2 hours ago
ਅੱਜ ਦਾ ਵਿਚਾਰ
. . .  about 3 hours ago
ਕਰੰਟ ਲੱਗਣ ਨਾਲ ਇਕ ਵਿਅਕਤੀ ਦੀ ਮੌਤ
. . .  1 day ago
ਹੋਲੇ ਮਹੱਲੇ ਦੇ ਸੁਚਾਰੂ ਪ੍ਰਬੰਧਾਂ ਲਈ ਡੀ ਸੀ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਨਾਲ ਕੀਤੀ ਮੀਟਿੰਗ
. . .  1 day ago
15 ਕਰੋੜ 100 ਕਰੋੜ 'ਤੇ ਭਾਰੀ - ਓਵੈਸੀ ਦੀ ਪਾਰਟੀ ਦੇ ਨੇਤਾ ਦਾ ਵਿਵਾਦਗ੍ਰਸਤ ਬਿਆਨ
. . .  1 day ago
ਭਾਜਪਾ ਪ੍ਰਧਾਨ ਜੇ.ਪੀ ਨੱਢਾ ਨੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ
. . .  1 day ago
ਹਵਾਈ ਅੱਡੇ ਨੇੜੇ 100 ਮੀਟਰ ਦਾਇਰੇ 'ਚ ਬਣੀਆਂ ਨਾਜਾਇਜ਼ ਇਮਾਰਤਾਂ ਢਾਈਆਂ
. . .  1 day ago
ਨਾਬਾਲਗ ਵਿਦਿਆਰਥਣ ਦਾ ਸਰੀਰਕ ਸ਼ੋਸ਼ਣ ਕਰਨ ਵਾਲੇ ਦੋਸ਼ੀ ਨੂੰ 20 ਸਾਲ ਦੀ ਕੈਦ
. . .  1 day ago
23 ਦੀ ਸੰਗਰੂਰ ਰੈਲੀ ਐਸ.ਜੀ.ਪੀ.ਸੀ ਦਾ ਮੁੱਢ ਬੱਨੇਗੀ- ਢੀਂਡਸਾ
. . .  1 day ago
ਸ਼ਾਹੀਨ ਬਾਗ ਦੇ ਪ੍ਰਦਰਸ਼ਨਕਾਰੀਆਂ ਨਾਲ ਨਾਰਾਜ਼ ਹੋਈ ਵਾਰਤਾਕਾਰ ਸਾਧਨਾ ਰਾਮਚੰਦਰਨ
. . .  1 day ago
ਸ਼ਾਹੀਨ ਬਾਗ ਫਿਰ ਪਹੁੰਚੇ ਵਾਰਤਾਕਾਰ, ਮੀਡੀਆ ਦੀ ਮੌਜੂਦਗੀ 'ਤੇ ਜਤਾਇਆ ਇਤਰਾਜ਼
. . .  1 day ago
ਖਿਡਾਰੀ ਨੇ ਪਤਨੀ ਤੇ ਤਿੰਨ ਬੱਚਿਆਂ ਨੂੰ ਕਾਰ 'ਚ ਬੰਦ ਕਰ ਜਿੰਦਾ ਸਾੜਿਆ, ਫਿਰ ਕੀਤੀ ਖ਼ੁਦਕੁਸ਼ੀ
. . .  1 day ago
ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਸੋਮਵਾਰ ਤੱਕ ਲਈ ਮੁਲਤਵੀ
. . .  1 day ago
ਰਾਜਸਥਾਨ 'ਚ ਚੋਰੀ ਦੇ ਦੋਸ਼ 'ਚ ਦੋ ਭਰਾਵਾਂ ਦੀ ਵਹਿਸ਼ੀ ਢੰਗ ਨਾਲ ਕੁੱਟਮਾਰ - ਰਾਹੁਲ ਗਾਂਧੀ ਨੇ ਗਹਿਲੋਤ ਸਰਕਾਰ ਤੋਂ ਜਲਦ ਕਾਰਵਾਈ ਦੀ ਕੀਤੀ ਮੰਗ
. . .  1 day ago
ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕਰਨ ਫਿਰ ਸ਼ਾਹੀਨ ਬਾਗ ਪਹੁੰਚੇ ਵਾਰਤਾਕਾਰ
. . .  1 day ago
ਲੌਂਗੋਵਾਲ ਵੈਨ ਹਾਦਸਾ : ਸਿੱਖਿਆ ਮੰਤਰੀ ਨੂੰ ਨੈਤਿਕਤਾ ਕਬੂਲਦੇ ਹੋਏ ਤੁਰੰਤ ਦੇਣਾ ਚਾਹੀਦਾ ਅਸਤੀਫ਼ਾ - ਬੈਂਸ
. . .  1 day ago
ਮੀਂਹ ਕਾਰਨ ਮੌਸਮ ਦਾ ਬਦਲਿਆ ਮਿਜ਼ਾਜ
. . .  1 day ago
ਨਿਰਭੈਆ ਦੇ ਦੋਸ਼ੀ ਨੇ ਆਪਣੇ ਆਪ ਨੂੰ ਮਾਨਸਿਕ ਤੌਰ 'ਤੇ ਦੱਸਿਆ ਬਿਮਾਰ
. . .  1 day ago
ਭੋਪਾਲ ਵਿਚ ਪਲਟੀ ਕਿਸ਼ਤੀ, ਡੀ.ਜੀ.ਪੀ. ਦੀ ਪਤਨੀ ਸਮੇਤ ਸਵਾਰ ਸਨ ਕਈ ਅਧਿਕਾਰੀ, ਬਚਾਅ
. . .  1 day ago
ਨਿਰਭੈਆ ਦੇ ਦੋਸ਼ੀ ਫਾਂਸੀ ਤੋਂ ਬਚਣ ਲਈ ਆਪਣਾ ਰਹੇ ਹਨ ਹਰ ਹੱਥਕੰਡੇ, ਹੁਣ ਪੁੱਜੇ ਚੋਣ ਕਮਿਸ਼ਨ
. . .  1 day ago
ਸ੍ਰੀ ਮੁਕਤਸਰ ਸਾਹਿਬ: ਬਾਦਲ ਨਾਲ ਮੇਰੇ ਗੂੜ੍ਹੇ ਸਬੰਧ-ਨੱਢਾ
. . .  1 day ago
ਵੈਨ ਹਾਦਸੇ 'ਚ ਅਮਨਦੀਪ ਕੌਰ ਦੀ ਬਹਾਦਰੀ 'ਤੇ ਉੱਠੇ ਸਵਾਲ
. . .  1 day ago
ਦੇਸ਼ ਦੇ ਸਾਰੇ ਬੈਂਕ ਰਹਿਣਗੇ 3 ਦਿਨ ਬੰਦ
. . .  1 day ago
ਸਰਕਾਰ ਨੇ 1300 ਸਰਕਾਰੀ ਸਕੂਲ ਕੀਤੇ ਬੰਦ, ਸਿੱਖਿਆ ਮੰਤਰੀ ਨੇ ਕਿਹਾ ਨਹੀਂ
. . .  1 day ago
ਬੇਅਦਬੀ ਮਾਮਲੇ ਵਿਚ ਸੁਪਰੀਮ ਕੋਰਟ ਤੋਂ ਸੀ.ਬੀ.ਆਈ. ਨੂੰ ਝਟਕਾ
. . .  1 day ago
ਪੰਜਾਬ ਵਿਧਾਨ ਸਭਾ ਵਿਚ ਹੁਣ 28 ਫਰਵਰੀ ਨੂੰ ਪੇਸ਼ ਹੋਵੇਗਾ ਬਜਟ
. . .  1 day ago
ਬੇਅਦਬੀ ਮਾਮਲੇ ਵਿਚ ਸੁਪਰੀਮ ਕੋਰਟ ਨੇ ਵਿਧਾਨ ਸਭਾ ਦੇ ਫ਼ੈਸਲੇ 'ਤੇ ਲਾਈ ਮੋਹਰ - ਕੈਪਟਨ
. . .  1 day ago
ਸ੍ਰੀ ਮੁਕਤਸਰ ਸਾਹਿਬ: ਜੇ.ਪੀ. ਨੱਢਾ ਬਾਦਲ ਪਿੰਡ ਪਹੁੰਚੇ
. . .  1 day ago
ਬਾਦਲ, ਸਿੱਧੂ ਤੇ ਢੀਂਡਸਾ ਸਦਨ ਦੀ ਕਾਰਵਾਈ ਵਿਚੋਂ ਰਹੇ ਗੈਰ ਹਾਜ਼ਰ
. . .  1 day ago
ਬਠਿੰਡਾ ਦਿਹਾਤੀ ਵਿਚ ਕਿਸੇ ਵੀ ਸਰਕਾਰੀ ਸਕੂਲ ਦੀ ਇਮਾਰਤ ਅਸੁਰੱਖਿਅਤ ਨਹੀਂ - ਵਿਜੈ ਇੰਦਰ ਸਿੰਗਲਾ
. . .  1 day ago
ਹਿੰਦੂ ਕੋਆਪਰੇਟਿਵ ਬੈਂਕ ਨੂੰ ਮੁੜ ਸੁਰਜੀਤ ਕੀਤਾ ਜਾ ਰਿਹੈ - ਰੰਧਾਵਾ
. . .  1 day ago
ਦੋਰਾਹਾ ਵਿਚ ਨਵੇਂ ਹਸਪਤਾਲ ਦਾ ਕੰਮ 15 ਮਹੀਨੇ ਵਿਚ ਹੋਵੇਗਾ ਮੁਕੰਮਲ - ਬਲਬੀਰ ਸਿੰਘ ਸਿੱਧੂ
. . .  1 day ago
ਆਵਾਰਾ ਪਸ਼ੂਆਂ ਕਾਰਨ ਸੜਕ ਹਾਦਸਿਆਂ 'ਚ ਵਾਧਾ - ਮਜੀਠੀਆ
. . .  1 day ago
ਸ੍ਰੀ ਮੁਕਤਸਰ ਸਾਹਿਬ: ਬਾਦਲ ਪਿੰਡ ’ਚ ਭਾਜਪਾ ਦੇ ਝੰਡਿਆਂ ਦੀ ਭਰਮਾਰ
. . .  about 1 hour ago
ਪਿੰਡ ਕੈਰੋਂ ਵਿਖੇ ਨਰਸਿੰਗ ਕਾਲਜ ਖੋਲ੍ਹਣ ਦੀ ਕੋਈ ਤਜਵੀਜ਼ ਨਹੀਂ - ਓ.ਪੀ ਸੋਨੀ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 27 ਅੱਸੂ ਸੰਮਤ 551

ਸ੍ਰੀ ਮੁਕਤਸਰ ਸਾਹਿਬ

ਜੇਕਰ ਸਰਕਾਰ ਆਰ. ਸੀ. ਈ. ਪੀ. ਸਮਝੌਤੇ ਤੋਂ ਪਿੱਛੇ ਨਾ ਹਟੀ ਤਾਂ ਰਾਸ਼ਟਰੀ ਕਿਸਾਨ ਮਹਾਂਸੰਘ ਦੇ ਸੱਦੇ 'ਤੇ ਪਿੰਡ ਬੰਦ ਅੰਦੋਲਨ ਹੋਵੇਗਾ ਸ਼ੁਰੂ-ਸੂਬਾ ਪ੍ਰਧਾਨ

ਸ੍ਰੀ ਮੁਕਤਸਰ ਸਾਹਿਬ, 12 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਚਾਰ ਜ਼ਿਲਿ੍ਹਆਂ ਸ੍ਰੀ ਮੁਕਤਸਰ ਸਾਹਿਬ, ਫ਼ਰੀਦਕੋਟ, ਫ਼ਿਰੋਜ਼ਪੁਰ ਤੇ ਫ਼ਾਜ਼ਿਲਕਾ ਦੀ ਮੀਟਿੰਗ ਪ੍ਰਧਾਨ ਬੋਹੜ ਸਿੰਘ ਰੁਪਈਆਂਵਾਲਾ, ਸੁਖਦੇਵ ਸਿੰਘ ਬੂੜਾ ਗੁੱਜਰ, ਫ਼ਤਿਹ ਸਿੰਘ ਕੋਟ ਕਰੋੜ, ਪ੍ਰਗਟ ਸਿੰਘ ਚੱਕ ਪੱਖੀ ਦੀ ਅਗਵਾਈ ਵਿਚ ਭਾਈ ਮਹਾਂ ਸਿੰਘ ਦੀਵਾਨ ਹਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਈ | ਇਸ ਮੀਟਿੰਗ 'ਚ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲਾ ਅਤੇ ਕਾਕਾ ਸਿੰਘ ਕੋਟੜਾ ਸੂਬਾ ਜਨਰਲ ਸਕੱਤਰ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਇਸ ਤੋਂ ਇਲਾਵਾ ਮੀਟਿੰਗ ਵਿਚ ਚਾਰ ਜ਼ਿਲਿ੍ਹਆਂ ਦੇ 158 ਪਿੰਡਾਂ ਦੇ ਇਕਾਈ ਪ੍ਰਧਾਨ ਤੇ ਕਿਸਾਨ ਵੱਡੀ ਗਿਣਤੀ 'ਚ ਸ਼ਾਮਿਲ ਹੋਏ | ਮੀਟਿੰਗ ਨੂੰ ਸੰਬੋਧਨ ਕਰਦਿਆਂ ਜਨਰਲ ਸਕੱਤਰ ਕਾਕਾ ਸਿੰਘ ਕੋਟੜਾ ਨੇ ਕਿਹਾ ਕਿ ਜਦੋਂ ਤੱਕ ਸਰਕਾਰ ਪਰਾਲੀ ਦੀ ਸੰਭਾਲ ਸਬੰਧੀ ਯੋਗ ਮੁਆਵਜ਼ਾ ਅਤੇ ਸੰਦਾਂ ਦਾ ਪ੍ਰਬੰਧ ਨਹੀਂ ਕਰਦੀ, ਉਦੋਂ ਤੱਕ ਕਿਸਾਨ ਪਰਾਲੀ ਨੂੰ ਅੱਗ ਲਾਉਣ ਲਈ ਮਜਬੂਰ ਹਨ ਅਤੇ ਇਨ੍ਹਾਂ 'ਤੇ ਕੋਈ ਕਾਰਵਾਈ ਨਾ ਕੀਤੀ ਜਾਵੇ | ਉਨ੍ਹਾਂ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਪ੍ਰਸ਼ਾਸਨ ਵਲੋਂ ਕਿਸੇ ਵੀ ਕਿਸਾਨ ਿਖ਼ਲਾਫ਼ ਕਾਰਵਾਈ ਕੀਤੀ ਗਈ ਤਾਂ ਸੂਬਾ ਪੱਧਰੀ ਅੰਦੋਲਨ ਦੀ ਸ਼ੁਰੂਆਤ ਉੱਥੋਂ ਹੀ ਕੀਤੀ ਜਾਵੇਗੀ | ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲਾ ਨੇ ਸਰਕਾਰ ਤੋਂ ਮੰਗ ਕੀਤੀ ਕਿ ਜਲਦ ਤੋਂ ਜਲਦ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਦਾ ਪ੍ਰਬੰਧ ਕੀਤਾ ਜਾਵੇ ਤਾਂ ਜੋ ਕਿਸਾਨ ਆਪਣੀ ਅਗਲੀ ਕਣਕ ਦੀ ਫ਼ਸਲ ਦੀ ਸਮੇਂ ਸਿਰ ਬਿਜਾਈ ਕਰ ਸਕਣ | ਉਨ੍ਹਾਂ ਦੱਸਿਆ ਕਿ ਗੇਟ ਸਮਝੌਤੇ ਤਹਿਤ ਦਿੱਲੀ ਦੀ ਸਰਕਾਰ ਵਲੋਂ ਆਉਣ ਵਾਲੇ ਸਮੇਂ 'ਚ ਨਿਊਜ਼ੀਲੈਂਡ ਵਿਖੇ ਆਰ. ਸੀ. ਈ. ਪੀ. ਸਮਝੌਤੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰਾਹੀਂ ਸਾਈਨ ਕੀਤੇ ਜਾ ਰਹੇ ਹਨ, ਜਿਸ ਨਾਲ ਕਿਸਾਨਾਂ ਨਾਲ ਸਬੰਧਿਤ ਵਸਤੂਆਂ ਵਿਦੇਸ਼ਾਂ ਵਿਚੋਂ ਬਿਨਾਂ ਟੈਕਸ ਦੇ ਆਉਣਗੀਆਂ ਅਤੇ ਇਸ ਨਾਲ ਕਿਸਾਨੀ ਹੋਰ ਵੀ ਕਮਜ਼ੋਰ ਹੋਵੇਗੀ ਅਤੇ ਖ਼ੁਦਕੁਸ਼ੀਆਂ 'ਚ ਵਾਧਾ ਹੋਵੇਗਾ | ਉਨ੍ਹਾਂ ਕਿਹਾ ਕਿ ਆਰ. ਸੀ. ਈ. ਪੀ. ਸਮਝੌਤੇ ਦਾ ਵਿਰੋਧ ਕਰਨ ਲਈ 18 ਅਕਤੂਬਰ ਨੂੰ ਪੰਜਾਬ ਭਰ ਦੇ ਸਾਰੇ ਜ਼ਿਲਿ੍ਹਆਂ 'ਚ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਦਿੱਤੇ ਜਾਣਗੇ ਅਤੇ 2 ਨਵੰਬਰ ਨੂੰ ਦੁਪਹਿਰ 12 ਤੋਂ 3 ਵਜੇ ਤੱਕ ਪੰਜਾਬ ਭਰ 'ਚ ਚੱਕਾ ਜਾਮ ਕੀਤਾ ਜਾਵੇਗਾ ਅਤੇ ਸਮੂਹ ਲੋਕ ਸਭਾ ਮੈਂਬਰਾਂ ਨੂੰ ਇਸ ਸਮਝੌਤੇ ਦਾ ਵਿਰੋਧ ਕਰਨ ਲਈ ਮੰਗ ਪੱਤਰ ਦਿੱਤੇ ਜਾਣਗੇ | ਉਨ੍ਹਾਂ ਕਿਹਾ ਕਿ ਜੇਕਰ ਫ਼ਿਰ ਵੀ ਸਰਕਾਰ ਇਸ ਸਮਝੌਤੇ ਤੋਂ ਪਿੱਛੇ ਨਹੀਂ ਹਟਦੀ ਤਾਂ ਰਾਸ਼ਟਰੀ ਕਿਸਾਨ ਮਹਾਂਸੰਘ ਦੇ ਸੱਦੇ 'ਤੇ ਪਿੰਡ ਬੰਦ ਅੰਦੋਲਨ ਦੁਬਾਰਾ ਸ਼ੁਰੂ ਕੀਤਾ ਜਾਵੇਗਾ | ਇਸ ਮੌਕੇ ਇੰਦਰਜੀਤ ਸਿੰਘ ਘਣੀਆਂ, ਬਖਤੌਰ ਸਿੰਘ ਸਾਦਿਕ, ਨਾਇਬ ਸਿੰਘ ਘਣੀਆਂ, ਰਜਿੰਦਰ ਸਿੰਘ ਸਾਦਿਕ, ਚਰਨਜੀਤ ਸਿੰਘ ਸੁੱਖਣਵਾਲਾ, ਸੁਖਮੰਦਰ ਸਿੰਘ ਢਿੱਲਵਾਂ, ਨਿਰਮਲ ਸਿੰਘ ਜੱਸੇਆਣਾ, ਕੁਲਦੀਪ ਸਿੰਘ ਘੱੁਦੂਵਾਲਾ, ਜਗਸੀਰ ਸਿੰਘ ਸਾਧੂਆਲਾ, ਗੁਰਮੀਤ ਸਿੰਘ ਵੀਰੇਵਾਲਾ, ਗੁਰਾਂਦਿੱਤਾ ਸਿੰਘ ਬਾਜਾਖ਼ਾਨਾ, ਮੇਜਰ ਸਿੰਘ ਬਾਜਾਖਾਨਾ, ਕਸ਼ਮੀਰ ਸਿੰਘ ਰੋੜੀ ਕਪੂਰਾ, ਪੂਰਨ ਸਿੰਘ ਵੱਟੂ, ਸਮੁੰਦ ਸਿੰਘ ਕੁੱਕਰੀਆਂ, ਗੁਰਮੇਲ ਸਿੰਘ, ਲਖਵਿੰਦਰ ਸਿੰਘ ਫ਼ਾਜ਼ਿਲਕਾ, ਉਦੇ ਸਿੰਘ ਘੁੜਿਆਣਾ, ਕਰਨ ਸਿੰਘ ਭੁੱਟੀਵਾਲਾ, ਸੁਖਚੈਨ ਸਿੰਘ ਆਸਾ ਬੁੱਟਰ, ਬਹਾਲਾ ਸਿੰਘ ਹਰੀਕੇ ਕਲਾਂ, ਜਰਨੈਲ ਸਿੰਘ ਰੋੜਾਂਵਾਲਾ, ਗੁਰਮੀਤ ਸਿੰਘ ਮਰਾੜ੍ਹ, ਜਸਵੀਰ ਸਿੰਘ ਫ਼ਾਜ਼ਿਲਕਾ, ਅੰਗਰੇਜ਼ ਸਿੰਘ ਆਸਾ ਬੁੱਟਰ, ਦਵਿੰਦਰ ਸਿੰਘ ਫ਼ਾਜ਼ਿਲਕਾ, ਯੋਧ ਸਿੰਘ ਬੂੜਾ ਗੁੱਜਰ, ਗੋਰਾ ਸਿੰਘ ਖ਼ਾਲਸਾ, ਨਾਨਕ ਸਿੰਘ ਫਕਰਸਰ ਆਦਿ ਹਾਜ਼ਰ ਸਨ |

-ਮਾਮਲਾ ਬੱਕਰੀਆਂ ਚੋਰੀ ਕਰਨ ਅਤੇ ਜਾਤੀ ਸੂਚਕ ਸ਼ਬਦ ਵਰਤਣ ਦਾ-

ਕਲੱਬ ਦੇ ਅਹੁਦੇਦਾਰਾਂ ਤੇ ਪੰਚਾਇਤ ਨੇ ਜਾਤੀ ਸੂਚਕ ਸ਼ਬਦ ਵਰਤਣ ਦੇ ਦੋਸ਼ਾਂ ਨੂੰ ਨਕਾਰਿਆ

ਲੰਬੀ, 12 ਅਕਤੂਬਰ (ਸ਼ਿਵਰਾਜ ਸਿੰਘ ਬਰਾੜ)-ਹਲਕੇ ਦੇ ਪਿੰਡ ਕੱਖਾਂਵਾਲੀ ਵਿਖੇ ਸਮਾਜ ਸੇਵੀਆਂ ਤੇ ਪੰਚਾਇਤ ਵਲੋਂ ਕਲੱਬ ਦੇ ਅਹੁਦੇਦਾਰਾਂ 'ਤੇ ਬੱਕਰੀ ਚੋਰੀ ਅਤੇ ਜਾਤੀ ਸੂਚਕ ਸ਼ਬਦ ਵਰਤਣ 'ਤੇ ਦਰਜ ਮਾਮਲੇ ਨੂੰ ਨਕਾਰਦਿਆਂ ਉੱਚ ਅਧਿਕਾਰੀਆਂ ਪਾਸ ਨਿਰਪੱਖ ਜਾਂਚ ਕਰਨ ਦੀ ...

ਪੂਰੀ ਖ਼ਬਰ »

ਬਾਬਾ ਖੇਤਰਪਾਲ ਜੀ ਦੇ ਜਾਗਰਣ ਸਬੰਧੀ ਸ਼ੋਭਾ ਯਾਤਰਾ ਕੱਢੀ

ਸ੍ਰੀ ਮੁਕਤਸਰ ਸਾਹਿਬ, 12 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਜੈ ਬਾਬਾ ਖੇਤਰਪਾਲ ਸੇਵਾ ਸੁਸਾਇਟੀ ਵਲੋਂ ਸਥਾਨਕ ਪੁਰਾਣੀ ਦਾਣਾ ਮੰਡੀ ਵਿਖੇ 13 ਅਕਤੂਬਰ ਦੀ ਰਾਤ ਸਮੇਂ ਕਰਵਾਏ ਜਾ ਰਹੇ ਬਾਬਾ ਖੇਤਰਪਾਲ ਜੀ ਦੇ ਜਾਗਰਣ ਦੇ ਸਬੰਧ ਵਿਖੇ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਵਿਖੇ ...

ਪੂਰੀ ਖ਼ਬਰ »

ਰਸਤੇ 'ਤੇ ਨਾਜਾਇਜ਼ ਕਬਜ਼ਾ ਕਰਨ ਵਾਲੇ ਵਿਅਕਤੀਆਂ 'ਤੇ ਮਾਮਲਾ ਦਰਜ

ਮਲੋਟ, 12 ਅਕਤੂਬਰ (ਗੁਰਮੀਤ ਸਿੰਘ ਮੱਕੜ)-ਸਥਾਨਕ ਥਾਣਾ ਸਦਰ ਪੁਲਿਸ ਨੂੰ ਦਿੱਤੀ ਆਪਣੀ ਸ਼ਿਕਾਇਤ 'ਚ ਨਛੱਤਰ ਸਿੰਘ ਵਾਸੀ ਝੋਰੜ ਨੇ ਦੱਸਿਆ ਕਿ ਬਲਦੇਵ ਸਿੰਘ ਅਤੇ ਦਵਿੰਦਰ ਸਿੰਘ ਵਾਸੀ ਝੋਰੜ ਨੇ ਉਸ ਦੀ ਜ਼ਮੀਨ ਨੂੰ ਜਾਂਦੇ ਹੋਏ ਰਸਤੇ 'ਤੇ ਨਾਜਾਇਜ਼ ਕਬਜ਼ਾ ਕਰਕੇ ਉਸ ...

ਪੂਰੀ ਖ਼ਬਰ »

ਬਲੈਰੋ ਗੱਡੀ ਚੋਰੀ

ਮਲੋਟ, 12 ਅਕਤੂਬਰ (ਗੁਰਮੀਤ ਸਿੰਘ ਮੱਕੜ)-ਸਥਾਨਕ ਬਾਬਾ ਦੀਪ ਸਿੰਘ ਨਗਰ ਵਿਖੇ ਬੀਤੀ 8 ਅਕਤੂਬਰ ਨੂੰ ਅਣਪਛਾਤੇ ਵਿਅਕਤੀ ਗੱਡੀ ਚੋਰੀ ਕਰਕੇ ਲੈ ਗਏ | ਥਾਣਾ ਸਿਟੀ ਪੁਲਿਸ ਨੂੰ ਦਿੱਤੀ ਆਪਣੀ ਸ਼ਿਕਾਇਤ 'ਚ ਮੁਕੇਸ਼ ਕੁਮਾਰ ਵਾਸੀ ਬਾਬਾ ਦੀਪ ਸਿੰਘ ਨਗਰ ਮਲੋਟ ਨੇ ਦੱਸਿਆ ਕਿ ...

ਪੂਰੀ ਖ਼ਬਰ »

ਢਾਈ ਕਰੋੜ ਦੀ ਲਾਗਤ ਨਾਲ ਬਣੇਗਾ ਸ੍ਰੀ ਮੁਕਤਸਰ ਸਾਹਿਬ ਰੇਲਵੇ ਸਟੇਸ਼ਨ ਦਾ ਫੁੱਟਓਵਰ ਬਿ੍ਜ

ਸ੍ਰੀ ਮੁਕਤਸਰ ਸਾਹਿਬ, 12 ਅਕਤੂਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਰੇਲਵੇ ਵਿਭਾਗ ਵਲੋਂ ਸ੍ਰੀ ਮੁਕਤਸਰ ਸਾਹਿਬ ਦੀ ਡੇਢ ਲੱਖ ਆਬਾਦੀ ਨੂੰ ਜਲਦ ਹੀ ਫੁੱਟ ਓਵਰਬਿ੍ਜ ਦਾ ਤੋਹਫ਼ਾ ਮਿਲੇਗਾ | ਸ੍ਰੀ ਮੁਕਤਸਰ ਸਾਹਿਬ ਰੇਲਵੇ ਸਟੇਸ਼ਨ ਦਾ ਫੁੱਟ ਓਵਰਬਿ੍ਜ ਬਣਾਉਣ ...

ਪੂਰੀ ਖ਼ਬਰ »

ਭਾਕਿਯੂ ਨੇ ਘੁਮਿਆਰਾ ਦੇ ਕਿਸਾਨ ਦੀ 2 ਏਕੜ ਜ਼ਮੀਨ ਦੀ ਕੁਰਕੀ ਿਖ਼ਲਾਫ਼ ਦਿੱਤਾ ਰੋਸ ਧਰਨਾ

ਲੰਬੀ, 12 ਅਕਤੂਬਰ (ਮੇਵਾ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਬਲਾਕ ਲੰਬੀ ਦੇ ਪਿੰਡ ਘੁਮਿਆਰਾ ਦੇ ਇਕ ਕਿਸਾਨ ਜਗਨੰਦਨ ਸਿੰਘ ਪੁੱਤਰ ਜੱਸਾ ਸਿੰਘ ਦੀ ਜ਼ਮੀਨ ਦੀ ਕੁਰਕੀ ਕਰਨ ਿਖ਼ਲਾਫ਼ ਰੋਸ ਧਰਨਾ ਦਿੱਤਾ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਮੰਗਲ ਸੇਠ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਤੇ ਪੋਸਤ ਸਮੇਤ 2 ਵਿਅਕਤੀ ਕਾਬੂ

ਗਿੱਦੜਬਾਹਾ, 12 ਅਕਤੂਬਰ (ਬਲਦੇਵ ਸਿੰਘ ਘੱਟੋਂ)-ਪਿੰਡ ਗੁਰੂਸਰ, ਘੱਗਾ ਅਤੇ ਕੁਰਾਈਵਾਲਾ ਦੀਆਂ ਨਸ਼ਾ ਵਿਰੋਧੀ ਕਮੇਟੀਆਂ ਦੇ ਸਹਿਯੋਗ ਨਾਲ ਗਿੱਦੜਬਾਹਾ ਪੁਲਿਸ ਨੇ ਇਕ ਬਜ਼ੁਰਗ ਵਿਅਕਤੀ ਨੂੰ 430 ਨਸ਼ੀਲੀਆਂ ਗੋਲੀਆਂ ਅਤੇ 2 ਕਿੱਲੋ ਡੋਡੇ ਚੁਰਾ ਪੋਸਤ ਸਮੇਤ ਗਿ੍ਫ਼ਤਾਰ ...

ਪੂਰੀ ਖ਼ਬਰ »

ਖ਼ਰੀਦੇ ਗਏ ਝੋਨੇ ਦੀ ਅਦਾਇਗੀ 'ਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ-ਬੀਬੀ ਬਰਾੜ

ਮੰਡੀ ਬਰੀਵਾਲਾ, 12 ਅਕਤੂਬਰ (ਨਿਰਭੋਲ ਸਿੰਘ)-ਕੈਪਟਨ ਸਰਕਾਰ ਕਿਸਾਨਾਂ ਦੀਆਂ ਸਮੱਸਿਆਵਾਂ ਪ੍ਰਤੀ ਗੰਭੀਰ ਹੈ ਅਤੇ ਖ਼ਰੀਦ ਕੇਂਦਰਾਂ 'ਤੇ ਕਿਸਾਨਾਂ ਦੀ ਸਹੂਲਤਾਂ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ | ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਯਤਨਾਂ ਸਦਕਾ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟੇ੍ਰਟ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਸ੍ਰੀ ਮੁਕਤਸਰ ਸਾਹਿਬ, 12 ਅਕਤੂਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਐੱਮ. ਕੇ. ਅਰਾਵਿੰਦ ਕੁਮਾਰ ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹੇ ਵਿਚ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਦੇ ਮੱਦੇਨਜ਼ਰ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ-144 ਤਹਿਤ ਪ੍ਰਾਪਤ ...

ਪੂਰੀ ਖ਼ਬਰ »

200 ਲੀਟਰ ਲਾਹਣ ਤੇ 30 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ

ਮਲੋਟ, 12 ਅਕਤੂਬਰ (ਗੁਰਮੀਤ ਸਿੰਘ ਮੱਕੜ)-ਥਾਣਾ ਕਬਰਵਾਲਾ ਪੁਲਿਸ ਨੇ ਨਾਜਾਇਜ਼ ਸ਼ਰਾਬ ਤੇ ਸ਼ਰਾਬ ਕੱਢਣ ਦਾ ਸਾਮਾਨ ਬਰਾਮਦ ਕਰਕੇ ਇਕ ਵਿਅਕਤੀ 'ਤੇ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਪਾਰਟੀ ਗਸ਼ਤ ਦੇ ਦੌਰਾਨ ਪਿੰਡ ਰਾਣੀਵਾਲਾ ਸੀ ਤਾਂ ਪੁਲਿਸ ...

ਪੂਰੀ ਖ਼ਬਰ »

ਜੈਦਕਾ ਇੰਸਟੀਚਿਊਟ ਨੇ ਦੋ ਮਡਿਊਲ 'ਚੋਂ 5.5 ਬੈਂਡ 'ਤੇ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾਇਆ

ਸ੍ਰੀ ਮੁਕਤਸਰ ਸਾਹਿਬ, 12 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਬੱਸ ਅੱਡਾ ਨਜ਼ਦੀਕ ਸਥਿਤ ਜੈਦਕਾ ਇੰਸਟੀਚਿਊਟ ਆਪਣੇ ਪਾਰਦਰਸ਼ੀ ਤੇ ਵਿਲੱਖਣ ਤਰੀਕੇ ਨਾਲ ਕੰਮ ਕਰਨ ਲਈ ਜਾਣਿਆ ਜਾਂਦਾ ਹੈ ਅਤੇ ਇਸ ਦੀ ਇਕ ਹੋਰ ਉਦਾਹਰਨ ਜੈਦਕਾ ਇੰਸਟੀਚਿਊਟ ਨੇ ...

ਪੂਰੀ ਖ਼ਬਰ »

ਬਲਾਕ ਸੰਮਤੀ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 12 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਬਲਾਕ ਸੰਮਤੀ ਸ੍ਰੀ ਮੁਕਤਸਰ ਸਾਹਿਬ ਦੇ ਮੈਂਬਰਾਂ ਦੀ ਮੀਟਿੰਗ ਚੇਅਰਮੈਨ ਜਸਵਿੰਦਰ ਕੌਰ ਦੀ ਪ੍ਰਧਾਨਗੀ 'ਤੇ ਜਸਵੰਤ ਸਿੰਘ ਬੀ. ਡੀ. ਪੀ. ਓ. ਦੀ ਦੇਖ-ਰੇਖ ਹੇਠ ਹੋਈ, ਜਿਸ 'ਚ ਸਬ ਕਮੇਟੀਆਂ ਦਾ ਗਠਨ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਦਿਵਯ ਜਯੋਤੀ ਜਾਗ੍ਰਤਿ ਸੰਸਥਾਨ ਵਲੋਂ ਧਾਰਮਿਕ ਸਮਾਗਮ

ਸ੍ਰੀ ਮੁਕਤਸਰ ਸਾਹਿਬ, 12 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਦਿਵਯ ਜਯੋਤੀ ਜਾਗ੍ਰਤਿ ਸੰਸਥਾਨ ਵਲੋਂ ਕਰਵਾਈ ਜਾ ਰਹੀ 3 ਦਿਨਾ ਸ੍ਰੀ ਹਰਿ ਕਥਾ ਦੇ ਦੂਜੇ ਦਿਨ ਸਾਧਵੀ ਸੁਮਨ ਭਾਰਤੀ ਨੇ ਸ੍ਰੀ ਕ੍ਰਿਸ਼ਨ ਭਗਤ ਰਸਖਾਨ ਜੀ ਦੇ ਜੀਵਨ ਦੀ ਕਥਾ ਦਾ ਗੁਣਗਾਨ ਕੀਤਾ | ਉਨ੍ਹਾਂ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 12 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਦੀ ਕਾਂਗਰਸ ਸਰਕਾਰ ਦੀਆਂ ਪੈਨਸ਼ਨਰ ਅਤੇ ਮੁਲਾਜ਼ਮ ਵਿਰੋਧੀ ਨੀਤੀਆਂ ਵਿਰੱੁਧ 16 ਅਕਤੂਬਰ ਨੂੰ ਵਿਧਾਨ ਸਭਾ ਹਲਕਾ ਦਾਖਾ ਵਿਖੇ ਕੀਤੀ ਜਾਣ ਵਾਲੀ ਰੋਸ ਰੈਲੀ ਅਤੇ ਝੰਡਾ ਮਾਰਚ ਸਬੰਧੀ ...

ਪੂਰੀ ਖ਼ਬਰ »

ਬੋਰੀਆਂ ਤੋਂ ਸੋਫ਼ੇ ਤੇ ਝੋਲੇ ਬਣਾਉਣ ਸਬੰਧੀ ਵਰਕਸ਼ਾਪ ਦੀ ਸ਼ੁਰੂਆਤ-ਦਰਜਨਾਂ ਔਰਤਾਂ ਨੇ ਲਈ ਸਿਖਲਾਈ

ਸ੍ਰੀ ਮੁਕਤਸਰ ਸਾਹਿਬ, 12 ਅਕਤੂਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪਿਛਲੇ ਲੰਬੇ ਸਮੇਂ ਤੋਂ ਪ੍ਰਦੂਸ਼ਣ ਮੁਕਤ ਵਾਤਾਵਰਨ ਸਿਰਜਣ ਲਈ ਯਤਨਸ਼ੀਲ ਡਾ. ਸੀਮਾ ਗੋਇਲ ਵਲੋਂ ਸ਼ੁਰੂ ਕੀਤੀ ਮੁਹਿੰਮ 'ਪੰਜ ਰੁਪਏ 'ਚ ਧਰਤੀ ਬਚਾਓ' ਤਹਿਤ ਪੌਲੀਥੀਨ ਦੀ ਥਾਂ ਕੱਪੜੇ ਦੇ ...

ਪੂਰੀ ਖ਼ਬਰ »

ਖਸਤਾ ਹਾਲਤ ਇਮਾਰਤ 'ਚ ਚੱਲ ਰਹੀਆਂ ਨੇ ਦੁਕਾਨਾਂ, ਪ੍ਰਸ਼ਾਸਨ ਬੇਪਰਵਾਹ

ਸ੍ਰੀ ਮੁਕਤਸਰ ਸਾਹਿਬ, 12 ਅਕਤੂਬਰ (ਹਰਮਹਿੰਦਰ ਪਾਲ)-ਰੇਲਵੇ ਸਟੇਸ਼ਨ ਦੇ ਨੇੜੇ ਮੇਘਰਾਜ ਭਵਨ (ਧਰਮਸ਼ਾਲਾ) ਦੀ ਖਸਤਾ ਹਾਲਤ ਇਮਾਰਤ ਨੂੰ ਪ੍ਰਸ਼ਾਸਨ ਨੇ 15 ਸਾਲ ਪਹਿਲਾਂ ਅਸੁਰੱਖਿਅਤ ਕਰਾਰ ਦਿੱਤਾ ਸੀ ਪਰ ਅਜੇ ਤੱਕ ਵੀ ਇਸ ਇਮਾਰਤ 'ਚ ਦੁਕਾਨਾਂ ਚੱਲ ਰਹੀਆਂ ਹਨ | ਇਮਾਰਤ ਦੇ ...

ਪੂਰੀ ਖ਼ਬਰ »

ਵਰਲਡ ਕੈਂਸਰ ਕੇਅਰ ਚੈਰੀਟੇਬਲ ਟਰੱਸਟ ਵਲੋਂ ਮੁਫ਼ਤ ਮੈਡੀਕਲ ਜਾਂਚ ਕੈਂਪ

ਸ੍ਰੀ ਮੁਕਤਸਰ ਸਾਹਿਬ, 12 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਮਨੁੱਖਤਾ ਦੀ ਭਲਾਈ ਲਈ ਵਰਲਡ ਕੈਂਸਰ ਕੇਅਰ ਚੈਰੀਟੇਬਲ ਟਰੱਸਟ ਵਲੋਂ ਸਮਾਜ ਸੇਵਕਾਂ ਦੇ ਸਹਿਯੋਗ ਨਾਲ ਪਿੰਡ ਖੱਪਿਆਂਵਾਲੀ ਵਿਖੇ ਸਾਬਕਾ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਦੇ ਸਮੂਹ ਕਰਮਚਾਰੀਆਂ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 12 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਮਾਰਕਿਟ ਕਮੇਟੀ ਦੇ ਸਮੂਹ ਕਰਮਚਾਰੀਆਂ ਦੀ ਮੀਟਿੰਗ ਸਥਾਨਕ ਦਫ਼ਤਰ ਮਾਰਕੀਟ ਕਮੇਟੀ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਜ਼ਿਲ੍ਹਾ ਮੰਡੀ ਅਫ਼ਸਰ ਕੁਲਬੀਰ ਸਿੰਘ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 12 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਦੀ ਕਾਂਗਰਸ ਸਰਕਾਰ ਦੀਆਂ ਪੈਨਸ਼ਨਰ ਅਤੇ ਮੁਲਾਜ਼ਮ ਵਿਰੋਧੀ ਨੀਤੀਆਂ ਵਿਰੱੁਧ 16 ਅਕਤੂਬਰ ਨੂੰ ਵਿਧਾਨ ਸਭਾ ਹਲਕਾ ਦਾਖਾ ਵਿਖੇ ਕੀਤੀ ਜਾਣ ਵਾਲੀ ਰੋਸ ਰੈਲੀ ਅਤੇ ਝੰਡਾ ਮਾਰਚ ਸਬੰਧੀ ...

ਪੂਰੀ ਖ਼ਬਰ »

ਕੌਮਾਂਤਰੀ ਨਗਰ ਕੀਰਤਨ ਦਾ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚਣ 'ਤੇ ਹੋਵੇਗਾ ਸਵਾਗਤ

ਸ੍ਰੀ ਮੁਕਤਸਰ ਸਾਹਿਬ, 12 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਬਲਦੇਵ ਸਿੰਘ ਨੇ ਦੱਸਿਆ ਕਿ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਉਨ੍ਹਾਂ ਦੇ ਜਨਮ ਅਸਥਾਨ ਨਨਕਾਣਾ ਸਾਹਿਬ ਤੋਂ ...

ਪੂਰੀ ਖ਼ਬਰ »

ਸੰਗਤਾਂ ਵਲੋਂ ਕੌਮਾਂਤਰੀ ਨਗਰ ਕੀਰਤਨ ਦੀਆਂ ਤਿਆਰੀਆਂ ਲਈ ਮੀਟਿੰਗ

ਮਲੋਟ, 12 ਅਕਤੂਬਰ (ਰਣਜੀਤ ਸਿੰਘ ਪਾਟਿਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ 16 ਅਕਤੂਬਰ ਨੂੰ ਕਰੀਬ ਦੁਪਹਿਰੇ 12:00 ਵਜੇ ਮਲੋਟ ਸ਼ਹਿਰ ਪਹੁੰਚ ਰਿਹਾ ਹੈ | ਇਸ ਨਗਰ ਕੀਰਤਨ ਦੇ ਭਰਵੇਂ ਅਤੇ ਨਿੱਘੇ ਸਵਾਗਤ ਲਈ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਦੇ ਸਮੂਹ ਕਰਮਚਾਰੀਆਂ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 12 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਮਾਰਕਿਟ ਕਮੇਟੀ ਦੇ ਸਮੂਹ ਕਰਮਚਾਰੀਆਂ ਦੀ ਮੀਟਿੰਗ ਸਥਾਨਕ ਦਫ਼ਤਰ ਮਾਰਕੀਟ ਕਮੇਟੀ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਜ਼ਿਲ੍ਹਾ ਮੰਡੀ ਅਫ਼ਸਰ ਕੁਲਬੀਰ ਸਿੰਘ ...

ਪੂਰੀ ਖ਼ਬਰ »

ਨਗਰ ਕੌਾਸਲ ਵਲੋਂ ਬਣਾਏ ਗਏ ਬਾਥਰੂਮਾਂ ਦੀ ਹਾਲਤ ਖ਼ਸਤਾ

ਸ੍ਰੀ ਮੁਕਤਸਰ ਸਾਹਿਬ, 12 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਗੁਰੂ ਗੋਬਿੰਦ ਸਿੰਘ ਪਾਰਕ ਨਜ਼ਦੀਕ ਨਗਰ ਕੌਾਸਲ ਵਲੋਂ ਲੋਕਾਂ ਦੀ ਸਹੂਲਤ ਲਈ ਬਾਥਰੂਮ ਬਣਾਏ ਗਏ ਹਨ ਪਰ ਇਹ ਸਹੂਲਤ ਲੋਕਾਂ ਲਈ ਹੁਣ ਸਿਰਦਰਦੀ ਦਾ ਕਾਰਨ ਬਣੀ ਹੋਈ ਹੈ | ਇਸ ਸਬੰਧੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX