ਤਾਜਾ ਖ਼ਬਰਾਂ


ਵਿਧਾਇਕ 'ਤੇ ਹਮਲੇ ਦੇ ਮਾਮਲੇ 'ਚ ਪੁਲਿਸ ਨੇ ਪੰਜ ਵਿਅਕਤੀ ਅਦਾਲਤ 'ਚ ਕੀਤੇ ਪੇਸ਼
. . .  0 minutes ago
ਮੋਗਾ, 6 ਦਸੰਬਰ (ਗੁਰਤੇਜ ਬੱਬੀ)- ਬੀਤੇ ਦਿਨੀਂ ਹਲਕਾ ਵਿਧਾਇਕ ਧਰਮਕੋਟ ਸੁਖਜੀਤ ਸਿੰਘ ਕਾਕਾ ਲੋਹਗੜ੍ਹ 'ਤੇ ਹੋਏ ਹਮਲੇ ਦੇ ਮਾਮਲੇ ਨੂੰ ਲੈ ਕੇ ਪਹਿਲਾਂ...
ਹੈਦਰਾਬਾਦ ਐਨਕਾਉਂਟਰ 'ਤੇ ਤੇਲੰਗਾਨਾ ਪੁਲਿਸ ਵੱਲੋਂ ਕੀਤੀ ਜਾ ਰਹੀ ਪ੍ਰੈੱਸ ਕਾਨਫ਼ਰੰਸ
. . .  18 minutes ago
ਹੈਦਰਾਬਾਦ, 6 ਦਸੰਬਰ- ਹੈਦਰਾਬਾਦ ਐਨਕਾਉਂਟਰ 'ਤੇ ਤੇਲੰਗਾਨਾ ਪੁਲਿਸ ਵੱਲੋਂ ਪ੍ਰੈੱਸ ਕਾਨਫ਼ਰੰਸ ਕੀਤੀ ਜਾ...
ਕਬੱਡੀ ਟੂਰਨਾਮੈਂਟ : ਨਿਊਜ਼ੀਲੈਂਡ ਨੇ ਕੀਨੀਆ ਨੂੰ 9 ਅੰਕਾਂ ਨਾਲ ਹਰਾਇਆ
. . .  25 minutes ago
ਗਿੱਪੀ ਗਰੇਵਾਲ ਨੂੰ ਫਿਰੌਤੀ ਲਈ ਧਮਕਾਉਣ ਦੇ ਮਾਮਲੇ 'ਚ 5 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ
. . .  26 minutes ago
ਐੱਸ.ਏ.ਐੱਸ ਨਗਰ, 6 ਦਸੰਬਰ (ਜਸਬੀਰ ਸਿੰਘ ਜੱਸੀ)- ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਫਿਰੌਤੀ ਲਈ ਧਮਕਾਉਣ ਦੇ ਮਾਮਲੇ 'ਚ ਮੁਹਾਲੀ ...
ਮਾਰੀਸ਼ਸ ਦੇ ਪ੍ਰਧਾਨ ਮੰਤਰੀ ਨੇ ਅੱਜ ਪੀ.ਐਮ ਮੋਦੀ ਨਾਲ ਕੀਤੀ ਮੁਲਾਕਾਤ
. . .  33 minutes ago
ਨਵੀਂ ਦਿੱਲੀ, 6 ਦਸੰਬਰ- ਮਾਰੀਸ਼ਸ ਦੇ ਪ੍ਰਧਾਨ ਮੰਤਰੀ ਪ੍ਰਵਿੰਦ ਕੁਮਾਰ ਜਗਨਾਥ ਨੇ ਅੱਜ ਦਿੱਲੀ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ...
ਜਲੰਧਰ ਪੁਲਿਸ ਨੇ ਚਾਰ ਨਸ਼ਾ ਤਸਕਰਾਂ ਨੂੰ ਕੀਤਾ ਕਾਬੂ
. . .  49 minutes ago
ਜਲੰਧਰ, 6 ਦਸੰਬਰ- ਥਾਣਾ ਸ਼ਾਹਕੋਟ ਜਲੰਧਰ ਦਿਹਾਤੀ ਪੁਲਿਸ ਅਤੇ ਸੀ.ਆਈ.ਏ ਸਟਾਫ਼ ਜਲੰਧਰ ਦੀ ਪੁਲਿਸ 4 ਨਸ਼ਾ ਤਸਕਰਾ ਨੂੰ ਕਾਬੂ ਕੀਤਾ। ਪੁਲਿਸ ਨੇ ਇਨ੍ਹਾਂ ਪਾਸੋਂ 1 ਕਿੱਲੋ 100 ਗਰਾਮ, 50 ਗ੍ਰਾਮ ਹੈਰੋਇਨ...
ਪਾਣੀ ਦੀ ਨਿਕਾਸੀ ਨਾਲੀ ਕੋਲੋਂ ਮਿਲਿਆ ਭਰੂਣ
. . .  58 minutes ago
ਵਿਧਾਨ ਸਭਾ ਹਲਕਾ ਅਜਨਾਲਾ 'ਚ ਅਮਨ ਅਮਾਨ ਨਾਲ ਪੈ ਰਹੀਆਂ ਹਨ ਯੂਥ ਕਾਂਗਰਸ ਦੀਆਂ ਵੋਟਾਂ
. . .  about 1 hour ago
ਅਜਨਾਲਾ, 6 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਯੂਥ ਕਾਂਗਰਸ ਦੀਆਂ ਹੋ ਰਹੀਆਂ ਜਥੇਬੰਦਕ ਚੋਣਾਂ ਦੇ ਅੱਜ ਦੂਸਰੇ ਦਿਨ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਛੇ ਵਿਧਾਨ ...
ਕਬੱਡੀ ਟੂਰਨਾਮੈਂਟ : ਕੀਨੀਆ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ਸ਼ੁਰੂ
. . .  about 1 hour ago
ਕਬੱਡੀ ਟੂਰਨਾਮੈਂਟ : ਕੀਨੀਆ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ਸ਼ੁਰੂ...
ਕਬੱਡੀ ਟੂਰਨਾਮੈਂਟ : ਆਸਟ੍ਰੇਲੀਆ ਨੇ ਸ੍ਰੀਲੰਕਾ ਨੂੰ 14 ਅੰਕਾਂ ਨਾਲ ਹਰਾਇਆ
. . .  about 1 hour ago
ਪਟਿਆਲਾ, 6 ਦਸੰਬਰ (ਗੁਰਪ੍ਰੀਤ ਸਿੰਘ ਚੱਠਾ)- ਪਟਿਆਲਾ ਵਿਖੇ ਕਬੱਡੀ ਟੂਰਨਾਮੈਂਟ ਦੌਰਾਨ ਆਸਟ੍ਰੇਲੀਆ ਦੀ ਟੀਮ ਨੇ ਸ੍ਰੀਲੰਕਾ ਨੂੰ 14...
ਹੈਦਰਾਬਾਦ ਐਨਕਾਉਂਟਰ 'ਤੇ ਲਾਕੇਟ ਚੈਟਰਜੀ ਨੇ ਕਿਹਾ- ਅਜਿਹੇ ਐਨਕਾਉਂਟਰ ਨੂੰ ਬਣਾਇਆ ਜਾਣਾ ਚਾਹੀਦਾ ਹੈ ਕਾਨੂੰਨੀ
. . .  about 1 hour ago
ਕੋਲਕਾਤਾ, 6 ਦਸੰਬਰ- ਹੈਦਰਾਬਾਦ ਐਨਕਾਉਂਟਰ 'ਤੇ ਹੁਗਲੀ ਤੋਂ ਭਾਜਪਾ ਦੀ ਸੰਸਦ ਮੈਂਬਰ ਲਾਕੇਟ ਚੈਟਰਜੀ ਨੇ ਕਿਹਾ ਕਿ ਇਸ ਤਰ੍ਹਾਂ ਦੇ ਮੁੱਠਭੇੜ ...
10 ਦਸੰਬਰ ਨੂੰ ਹੋਵੇਗੀ ਭਾਜਪਾ ਸੰਸਦੀ ਪਾਰਟੀ ਦੀ ਬੈਠਕ
. . .  about 1 hour ago
ਨਵੀਂ ਦਿੱਲੀ, 6ਦਸੰਬਰ- ਭਾਜਪਾ ਸੰਸਦੀ ਪਾਰਟੀ ਦੀ ਬੈਠਕ 10 ਦਸੰਬਰ ਨੂੰ ਸੰਸਦ ਦੀ ਲਾਇਬ੍ਰੇਰੀ...
ਪਟਿਆਲਾ ਵਿਖੇ ਕਬੱਡੀ ਟੂਰਨਾਮੈਂਟ ਦੌਰਾਨ ਸ੍ਰੀਲੰਕਾ ਅਤੇ ਆਸਟ੍ਰੇਲੀਆ ਵਿਚਾਲੇ ਮੁਕਾਬਲਾ ਜਾਰੀ
. . .  about 1 hour ago
ਪਟਿਆਲਾ, 6 ਦਸੰਬਰ (ਗੁਰਪ੍ਰੀਤ ਸਿੰਘ ਚੱਠਾ)- ਪਟਿਆਲਾ ਵਿਖੇ ਕਬੱਡੀ ਟੂਰਨਾਮੈਂਟ ਦੌਰਾਨ ਸ੍ਰੀਲੰਕਾ ਤੇ ਆਸਟ੍ਰੇਲੀਆ 'ਚ ਮੁਕਾਬਲਾ ...
ਅੰਧੀਰ ਰੰਜਨ ਚੌਧਰੀ ਨੇ ਲੋਕ ਸਭਾ 'ਚ ਚੁੱਕਿਆ ਉਨਾਓ ਜਬਰ ਜਨਾਹ ਪੀੜਤਾ ਨੂੰ ਸਾੜਨ ਦਾ ਮਾਮਲਾ
. . .  about 2 hours ago
ਨਵੀਂ ਦਿੱਲੀ, 6 ਦਸੰਬਰ- ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਦੇ ਸੀਨੀਅਰ ਨੇਤਾ ਅਧੀਰ ਰੰਜਨ ਚੌਧਰੀ ਨੇ ਉਨਾਓ ਜਬਰ ਜਨਾਹ ਦੀ ਪੀੜਤ ਲੜਕੀ ...
8 ਦਸੰਬਰ ਨੂੰ ਬੁੰਡਾਲਾ ਮੰਜਕੀ 'ਚ ਕਰਵਾਏ ਜਾਣਗੇ ਸਵ.ਕਾਮਰੇਡ ਸੁਰਜੀਤ ਦੇ ਬਰਸੀ ਸੰਬੰਧੀ ਸਮਾਗਮ
. . .  about 2 hours ago
ਜੰਡਿਆਲਾ ਮੰਜਕੀ, 6 ਦਸੰਬਰ (ਸੁਰਜੀਤ ਸਿੰਘ ਜੰਡਿਆਲਾ)- ਸੀ.ਪੀ.ਆਈ.ਐਮ ਦੇ ਆਗੂ ਅਤੇ ਭਾਰਤ ਦੀ ਸਿਆਸਤ ਦੇ ਭੀਸ਼ਮ ਪਿਤਾਮਾ ਵਜੋਂ ਜਾਣੇ...
ਪ੍ਰਿਅੰਕਾ ਰੈਡੀ ਦੇ ਕਾਤਲਾਂ ਨੂੰ ਪੁਲਿਸ ਵੱਲੋਂ ਐਨਕਾਊਂਟਰ ਕਰਨ ਦੀ ਖ਼ੁਸ਼ੀ 'ਚ ਬਠਿੰਡਾ 'ਚ ਵੰਡੇ ਗਏ ਲੱਡੂ
. . .  about 2 hours ago
ਹੈਦਰਾਬਾਦ ਐਨਕਾਉਂਟਰ 'ਤੇ ਮੇਨਕਾ ਗਾਂਧੀ ਨੇ ਚੁੱਕੇ ਸਵਾਲ, ਕਿਹਾ- ਨਿਆਂ ਪ੍ਰਣਾਲੀ ਤਹਿਤ ਮਿਲਣੀ ਚਾਹੀਦੀ ਸੀ ਸਜ਼ਾ
. . .  about 2 hours ago
ਪੁਲਿਸ ਕਮਿਸ਼ਨਰ ਸੱਜਨਾਰ ਵੱਲੋਂ ਐਨਕਾਊਂਟਰ 'ਚ ਜਬਰ ਜਨਾਹ ਦੇ ਦੋਸ਼ੀਆਂ ਨੂੰ ਕੀਤਾ ਗਿਆ ਢੇਰ
. . .  about 2 hours ago
ਧਰਨੇ 'ਤੇ ਬੈਠੀ ਜਿਨਸੀ ਸ਼ੋਸ਼ਣ ਦੀ ਪੀੜਤ ਡਾਕਟਰ ਨੂੰ ਪੁਲਿਸ ਨੇ ਲਿਆ ਹਿਰਾਸਤ 'ਚ
. . .  about 2 hours ago
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੋ ਵਿਦਿਆਰਥੀ ਹੋਏ ਗੰਭੀਰ ਜ਼ਖ਼ਮੀ
. . .  about 3 hours ago
ਨਿਆਂ ਪ੍ਰਣਾਲੀ ਨੂੰ ਮਜ਼ਬੂਤ ਕਰਨ ਦੇ ਲਈ ਸਰਕਾਰਾਂ ਨੂੰ ਮਿਲ ਕੇ ਕਰਨਾ ਚਾਹੀਦਾ ਹੈ ਕੰਮ : ਕੇਜਰੀਵਾਲ
. . .  about 2 hours ago
ਦਿੱਲੀ ਅਤੇ ਉਤਰ ਪ੍ਰਦੇਸ਼ ਸਰਕਾਰ ਨੂੰ ਹੈਦਰਾਬਾਦ ਪੁਲਿਸ ਤੋਂ ਲੈਣੀ ਚਾਹੀਦੀ ਹੈ ਪ੍ਰੇਰਨਾ - ਮਾਇਆਵਤੀ
. . .  about 3 hours ago
ਉਨਾਓ ਜਬਰ ਜਨਾਹ ਪੀੜਤਾ ਦੀ ਹਾਲਤ ਗੰਭੀਰ
. . .  about 4 hours ago
ਸਿੰਜਾਈ ਘੁਟਾਲੇ 'ਚ ਅਜੀਤ ਪਵਾਰ ਨੂੰ ਏ.ਸੀ.ਬੀ ਨੇ ਦਿੱਤੀ ਕਲੀਨ ਚਿੱਟ
. . .  about 4 hours ago
ਕਾਂਗਰਸ ਨੇ ਉਤਰ ਪ੍ਰਦੇਸ਼ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਲੋਕ ਸਭਾ 'ਚ ਦਿੱਤਾ ਮੁਲਤਵੀ ਮਤੇ ਦਾ ਨੋਟਿਸ
. . .  about 4 hours ago
ਪਿਆਜ਼ ਦੀਆਂ ਕੀਮਤਾਂ ਨੂੰ ਲੈ ਕੇ ਟੀ.ਐਮ.ਸੀ ਦੇ ਸੰਸਦ ਮੈਂਬਰਾਂ ਵੱਲੋਂ ਪ੍ਰਦਰਸ਼ਨ
. . .  about 4 hours ago
ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਪਤਨੀ ਦੇ ਅੰਤਿਮ ਸਸਕਾਰ ਮੌਕੇ ਪਹੁੰਚ ਰਹੀਆਂ ਹਨ ਸੰਗਤਾਂ
. . .  about 4 hours ago
ਡਾ. ਅੰਬੇਡਕਰ ਦੀ ਬਰਸੀ ਮੌਕੇ ਪ੍ਰਧਾਨ ਮੰਤਰੀ ਮੋਦੀ ਅਤੇ ਰਾਸ਼ਟਰਪਤੀ ਕੋਵਿੰਦ ਨੇ ਦਿੱਤੀ ਸ਼ਰਧਾਂਜਲੀ
. . .  about 5 hours ago
ਭਾਰਤੀ ਕਰਤਾਰਪੁਰ ਯਾਤਰੀ ਟਰਮੀਨਲ ਦੀ ਬਿਜਲੀ ਗੁੱਲ, ਯਾਤਰੀ ਹੋਏ ਪ੍ਰੇਸ਼ਾਨ
. . .  about 6 hours ago
ਪੁਲਿਸ ਮੁੱਠਭੇੜ 'ਚ ਮਾਰੇ ਗਏ 4 ਦੋਸ਼ੀਆਂ 'ਤੇ ਮਹਿਲਾ ਡਾਕਟਰ ਦੇ ਮਾਪਿਆਂ ਨੇ ਕਿਹਾ- ਹੁਣ ਉਨ੍ਹਾਂ ਦੀ ਬੇਟੀ ਦੀ ਆਤਮਾ ਨੂੰ ਮਿਲੇਗੀ ਸ਼ਾਂਤੀ
. . .  about 6 hours ago
ਅਸੀ ਪਾਕਿਸਤਾਨ ਦੇ ਅੱਤਵਾਦੀ ਸਮੂਹਾਂ ਨੂੰ ਕੀਤਾ ਖ਼ਤਮ : ਕੈਪਟਨ
. . .  about 6 hours ago
ਹੈਦਰਾਬਾਦ : ਮਹਿਲਾ ਡਾਕਟਰ ਜਬਰ ਜਨਾਹ ਮਾਮਲੇ ਦੇ ਚਾਰ ਦੋਸ਼ੀ ਪੁਲਿਸ ਮੁੱਠਭੇੜ 'ਚ ਢੇਰ
. . .  about 7 hours ago
ਅੱਜ ਦਾ ਵਿਚਾਰ
. . .  about 7 hours ago
ਖ਼ਾਲਸਾ ਏਡ' ਸੰਸਥਾਪਕ ਰਵੀ ਸਿੰਘ ਨੇ ਪਿੰਗਲਵਾੜਾ ਸੰਸਥਾ ਦੇ ਮਾਨਾਂ ਵਾਲਾ ਕੈਂਪਸ ਦਾ ਕੀਤਾ ਦੌਰਾ
. . .  1 day ago
ਨਵੀਂ ਦਿੱਲੀ : ਅਮਰੀਕੀ ਪ੍ਰਤੀਨਿਧੀ ਸਭਾ ਦੇ ਪ੍ਰਧਾਨ ਨੈਂਸੀ ਪੇਲੋਸੀ ਦਾ ਐਲਾਨ - ਟਰੰਪ 'ਤੇ ਚੱਲੇਗਾ ਮਹਾਂਦੋਸ਼
. . .  1 day ago
ਮੰਗੇਤਰ ਨਾਲ ਘੁੰਮਣ ਗਈ ਲੜਕੀ ਦੀ ਭੇਦਭਰੇ ਹਾਲਾਤ 'ਚ ਮੌਤ, ਪੀੜਤ ਪਰਿਵਾਰ ਨੇ ਹਵਾਈ ਅੱਡਾ ਮਾਰਗ ਕੀਤਾ ਜਾਮ
. . .  1 day ago
ਬਾਪ ਨੇ ਆਪਣੀ ਨਾਬਾਲਗ ਲੜਕੀ ਨੂੰ ਬਣਾਇਆ ਆਪਣੀ ਹਵਸ ਦਾ ਸ਼ਿਕਾਰ
. . .  1 day ago
90 ਫ਼ੀਸਦੀ ਸੜ ਚੁੱਕੀ ਜਬਰ ਜਨਾਹ ਪੀੜਤਾ ਨੇ ਇਕ ਕਿੱਲੋਮੀਟਰ ਚੱਲ ਕੇ ਮਦਦ ਦੀ ਕੀਤੀ ਸੀ ਅਪੀਲ
. . .  1 day ago
ਬੇਰੁਜ਼ਗਾਰ ਅਧਿਆਪਕਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਫੂਕਿਆ ਪੁਤਲਾ
. . .  1 day ago
ਸਾਬਕਾ ਸੈਨਿਕ ਦੀ ਸੜਕ ਹਾਦਸੇ 'ਚ ਮੌਤ
. . .  1 day ago
ਪਿਆਜ਼ ਨੇ ਮੋਦੀ ਸਰਕਾਰ ਨੂੰ ਉੱਚ ਪੱਧਰੀ ਮੀਟਿੰਗ ਬੁਲਾਉਣ ਲਈ ਕੀਤਾ ਮਜਬੂਰ
. . .  1 day ago
ਸ਼੍ਰੋਮਣੀ ਅਕਾਲੀ ਦਲ ਦੇ 100 ਸਾਲਾ ਸਥਾਪਨਾ ਦਿਵਸ ਦੀਆਂ ਤਿਆਰੀਆਂ ਸਬੰਧੀ ਇੱਕ ਉੱਚ ਪੱਧਰੀ ਕਮੇਟੀ ਦਾ ਗਠਨ
. . .  1 day ago
ਪ੍ਰਮੱਖ ਉੁਦਯੋਗਾਂ, ਐਮ.ਐਸ.ਐਮ.ਈਜ਼ ਅਤੇ ਸਟਾਰਟਅਪਜ਼ ਨੂੰ ਦਰਸਾਉਂਦੀ ਪ੍ਰਦਰਸ਼ਨੀ ਨਾਲ ਸ਼ੁਰੂ ਹੋਇਆ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ
. . .  1 day ago
ਉੱਘੀ ਕਬੱਡੀ ਫੈਡਰੇਸ਼ਨ ਨੇ ਆਪਣੇ 'ਤੇ ਗੈਂਗਸਟਰਾਂ ਨਾਲ ਸੰਬੰਧਾਂ ਦੇ ਲੱਗੇ ਦੋਸ਼ਾਂ ਨੂੰ ਨਕਾਰਿਆਂ
. . .  1 day ago
ਦੁੱਧ ਵਾਲੇ ਟੈਂਪੂ ਦੀ ਲਪੇਟ 'ਚ ਆਉਣ ਨਾਲ ਬੱਚੇ ਦੀ ਮੌਤ
. . .  about 1 hour ago
ਡਾ. ਮਨਮੋਹਨ ਸਿੰਘ ਨੇ ਆਪਣੇ ਦਿਲ 'ਤੇ ਪਿਆ ਵੱਡਾ ਬੋਝ ਉਤਰਾਇਆ - ਮਜੀਠੀਆ
. . .  about 1 hour ago
ਸਾਬਕਾ ਸਰਪੰਚ ਪੱਪੂ ਢਿਲਵਾਂ ਦੀ ਹੱਤਿਆ ਮਾਮਲੇ 'ਚ ਮੁੱਖ ਦੋਸ਼ੀ ਪਿਤਾ ਅਤੇ ਦੋ ਲੜਕਿਆਂ ਦੀਆਂ ਤਸਵੀਰਾਂ ਜਾਰੀ
. . .  about 1 hour ago
ਪੱਛਮੀ ਬੰਗਾਲ : ਮਾਲਦਾ 'ਚ ਇਕ ਔਰਤ ਦੀ ਸੜੀ ਹੋਈ ਮਿਲੀ ਲਾਸ਼
. . .  about 1 hour ago
ਔਰਤਾਂ ਖ਼ਿਲਾਫ਼ ਵੱਧ ਰਹੇ ਅਪਰਾਧ ਦੇ ਵਿਰੋਧ 'ਚ ਪ੍ਰਦਰਸ਼ਨ ਕਰ ਰਹੇ ਲੋਕਾਂ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ
. . .  15 minutes ago
ਪੀ ਚਿਦੰਬਰਮ ਨੇ ਜ਼ਮਾਨਤ ਦੀਆਂ ਸ਼ਰਤਾਂ ਦੀ ਕੀਤੀ ਉਲੰਘਣਾ : ਪ੍ਰਕਾਸ਼ ਜਾਵੜੇਕਰ
. . .  24 minutes ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 27 ਅੱਸੂ ਸੰਮਤ 551
ਿਵਚਾਰ ਪ੍ਰਵਾਹ: ਪ੍ਰਤਿਭਾ ਮਹਾਨ ਕੰਮਾਂ ਦਾ ਆਰੰਭ ਕਰਦੀ ਹੈ ਤੇ ਮਿਹਨਤ ਉਨ੍ਹਾਂ ਨੂੰ ਨੇਪਰੇ ਚੜ੍ਹਾਉਂਦੀ ਹੈ। -ਡਾ: ਜਾਨਸਨ

ਮਾਨਸਾ

ਡੀ.ਸੀ. ਦਫ਼ਤਰ ਨੇੜੇ ਕਿਸਾਨਾਂ ਨੇ ਨਰਮਾ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ

ਮਾਨਸਾ, 12 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ)- ਨਰਮੇ ਦੀ ਫ਼ਸਲ ਦਾ ਕਾਸ਼ਤਕਾਰਾਂ ਨੂੰ ਸਹੀ ਮੁੱਲ ਨਾ ਮਿਲਣ ਦੇ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਮਾਨਸਾ ਸ਼ਹਿਰ 'ਚ ਸਰਕਾਰਾਂ ਿਖ਼ਲਾਫ਼ ਮੁਜ਼ਾਹਰਾ ਕਰਨ ਉਪਰੰਤ ਡਿਪਟੀ ਕਮਿਸ਼ਨਰ ਦਫ਼ਤਰ ਨੇੜੇ ਨਰਮਾ ਫੂਕ ਕੇ ਰੋਸ ਪ੍ਰਗਟ ਕੀਤਾ | ਸੰਬੋਧਨ ਕਰਦਿਆਂ ਜਥੇਬੰਦੀ ਦੇ ਜ਼ਿਲ੍ਹਾ ਮਾਨਸਾ ਦੇ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਕਿਹਾ ਕਿ ਸਰਕਾਰਾਂ ਦੀਆਂ ਨੀਤੀਆਂ ਸਦਕਾ ਅੱਜ ਨਰਮਾ ਉਤਪਾਦਕ ਕਿਸਾਨਾਂ ਨੂੰ ਸ਼ਰੇਆਮ ਮੰਡੀਆਂ ਵਿਚ ਲੁੱਟਿਆ ਜਾ ਰਿਹਾ ਹੈ | ਇਸ ਲੁੱਟ ਨੂੰ ਰੋਕਣ ਲਈ ਅਧਿਕਾਰੀਆਂ ਵਲੋਂ ਅੱਗੇ ਆਉਣ ਦੀ ਬਜਾਏ ਸਗੋਂ ਆਪਣੀਆਂ ਅੱਖਾਂ ਬੰਦ ਕਰ ਲਈਆਂ ਹਨ | ਕਿਸਾਨ ਆਗੂ ਨੇ ਕਿਹਾ ਕਿ ਸਵਾਮੀਨਾਥਨ ਕਮਿਸ਼ਨ ਦੀਆ ਸਿਫ਼ਾਰਸ਼ਾਂ ਮੁਤਾਬਿਕ ਸਾਰੇ ਲਾਗਤ ਖਰਚੇ ਜੋੜ ਕੇ ਨਰਮੇ ਦਾ ਭਾਅ 8200 ਰੁਪਏ ਪ੍ਰਤੀ ਕੁਇੰਟਲ ਬਣਦਾ ਹੈ | ਕੇਂਦਰ ਸਰਕਾਰ ਵਲੋਂ ਇਹ ਭਾਅ ਦੇਣ ਦੀ ਬਜਾਏ ਸਿਰਫ਼ 5550 ਰੁਪਏ ਪ੍ਰਤੀ ਕੁਇੰਟਲ ਨਰਮੇ ਦੀ ਫ਼ਸਲ ਦਾ ਭਾਅ ਤੈਅ ਕੀਤਾ ਹੈ ਪਰ ਹੁਣ ਮੰਡੀਆਂ ਵਿਚ ਇਹ ਵੀ ਕਿਸਾਨਾਂ ਨੂੰ ਪੂਰਾ ਨਹੀਂ ਦਿੱਤਾ ਜਾਂਦਾ | ਉਨ੍ਹਾਂ ਕਿਹਾ ਕਿ ਸਰਕਾਰੀ ਖ਼ਰੀਦ ਏਜੰਸੀਆਂ ਦੇ ਮੰਡੀਆਂ ਵਿਚ ਨਾ ਆਉਣ ਕਾਰਨ ਵਪਾਰੀ ਮਨ ਮਰਜ਼ੀ ਦੇ ਨਾਲ ਨਰਮੇ ਦਾ ਭਾਅ 4600-4700 ਰੁਪਏ ਤੋਂ ਵੱਧ ਨਹੀਂ ਦੇ ਰਹੇ | ਮਹਿੰਦਰ ਸਿੰਘ ਰੁਮਾਣਾ, ਇੰਦਰਜੀਤ ਸਿੰਘ ਝੱਬਰ ਅਤੇ ਜੋਗਿੰਦਰ ਸਿੰਘ ਦਿਆਲਪੁਰਾ ਨੇ ਮੰਗ ਕੀਤੀ ਕਿ ਸਰਕਾਰੀ ਖ਼ਰੀਦ ਏਜੰਸੀਆਂ ਨੂੰ ਤੁਰੰਤ ਮੰਡੀਆਂ ਵਿਚ ਭੇਜ ਕੇ ਨਰਮੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ ਜਾਵੇ ਅਤੇ ਸਰਕਾਰ ਵਲੋਂ ਤੈਅ ਕੀਤਾ ਨਰਮੇ ਦਾ ਪੂਰਾ ਭਾਅ ਦਿਵਾਇਆ ਜਾਵੇ | ਇਸ ਮੌਕੇ ਉੱਤਮ ਸਿੰਘ ਰਾਮਾਂਨੰਦੀ, ਜਗਦੇਵ ਸਿੰਘ ਭੈਣੀਬਾਘਾ, ਸੁੱਖਾ ਸਿੰਘ ਗੋਰਖਨਾਥ, ਮਲਕੀਤ ਸਿੰਘ ਕੋਟਧਰਮੂ, ਜੱਗਾ ਸਿੰਘ ਜਟਾਣਾ, ਮੇਜਰ ਸਿੰਘ ਗੋਬਿੰਦਪੁਰਾ, ਭਾਨ ਸਿੰਘ ਬਰਨਾਲਾ, ਸਾਧੂ ਸਿੰਘ, ਭੋਲਾ ਸਿੰਘ ਮਾਖਾ, ਬਿੱਟੂ ਖੋਖਰ ਖੁਰਦ ਆਦਿ ਹਾਜ਼ਰ ਸਨ |

ਸਰਕਾਰੀ ਖ਼ਰੀਦ ਸ਼ੁਰੂ ਨਾ ਹੋ ਕਾਰਨ ਕਿਸਾਨ ਹਰਿਆਣਾ 'ਚ ਝੋਨਾ ਵੇਚਣ ਲਈ ਮਜਬੂਰ

ਬਰੇਟਾ, 12 ਅਕਤੂਬਰ (ਰਵਿੰਦਰ ਕੌਰ ਮੰਡੇਰ)- ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਪੰਜਾਬ ਦਾ ਝੋਨਾ ਵੱਡੀ ਮਾਤਰਾ ਵਿਚ ਹਰਿਆਣਾ ਦੀਆਂ ਮੰਡੀਆਂ ਵਿਚ ਵਿਕ ਰਿਹਾ ਹੈ, ਜਿਸ ਨਾਲ ਪੰਜਾਬ ਸਰਕਾਰ ਨੂੰ ਮਿਲਣ ਵਾਲੀ ਮਾਰਕੀਟ ਫ਼ੀਸ ਵਿਚ ਭਾਰੀ ਕਮੀ ਆ ਰਹੀ ਅਤੇ ਸਰਕਾਰ ਨੂੰ ਲੱਖਾਂ ...

ਪੂਰੀ ਖ਼ਬਰ »

ਅਫ਼ੀਮ, ਨਸ਼ੀਲੀਆਂ ਗੋਲੀਆਂ ਤੇ ਸ਼ਰਾਬ ਬਰਾਮਦ

ਮਾਨਸਾ/ਬੋਹਾ, 12 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ/ਰਮੇਸ਼ ਤਾਂਗੜੀ)- ਜ਼ਿਲ੍ਹਾ ਪੁਲਿਸ ਨੇ ਵੱਖ ਵੱਖ ਵਿਅਕਤੀਆਂ ਕੋਲੋਂ ਅਫ਼ੀਮ, ਹਰਿਆਣਵੀ ਸ਼ਰਾਬ ਅਤੇ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਥਾਣਾ ਬਰੇਟਾ ਦੀ ਪੁਲਿਸ ਨੇ ਜੀਤ ਸਿੰਘ ਵਾਸੀ ਕੁੱਲਰੀਆਂ ਕੋਲੋਂ 500 ...

ਪੂਰੀ ਖ਼ਬਰ »

8 ਏਕੜ 'ਚ ਆਰਜ਼ੀ ਮੰਡੀ ਦੇ ਪ੍ਰਬੰਧ ਕੀਤੇ-ਸਕੱਤਰ

ਮਾਰਕੀਟ ਕਮੇਟੀ ਬੁਢਲਾਡਾ ਦੇ ਸਕੱਤਰ ਮਨਮੋਹਨ ਸਿੰਘ ਨੇ ਕਿਹਾ ਕਿ ਸ਼ਹਿਰ ਦੀ ਨਿਰਧਾਰਿਤ ਮੰਡੀ 'ਚ ਜਿਨਸ ਸੁੱਟਣ ਲਈ ਘੱਟ ਜਗ੍ਹਾ ਹੋਣ ਦੀ ਮੁਸ਼ਕਿਲ ਨੂੰ ਦੇਖਦਿਆਂ ਮਾਰਕੀਟ ਕਮੇਟੀ ਪ੍ਰਬੰਧਕ ਅਦਿੱਤਿਆ ਡੇਚਲਵਾਲ ਐਸ. ਡੀ. ਐਮ. ਬੁਢਲਾਡਾ ਦੀਆਂ ਹਦਾਇਤਾਂ 'ਤੇ ...

ਪੂਰੀ ਖ਼ਬਰ »

ਜਿਣਸ ਦੇ ਪੁੱਜਦਿਆਂ ਹੀ ਮੰਡੀ 'ਚ ਟ੍ਰੈਫ਼ਿਕ ਸਮੱਸਿਆ ਪੇਸ਼ ਆਉਣ ਲੱਗੀ

ਬੁਢਲਾਡਾ, 12 ਅਕਤੂਬਰ (ਸਵਰਨ ਸਿੰਘ ਰਾਹੀ)- ਸਾਉਣੀ ਦੇ ਸੀਜ਼ਨ ਦੀਆਂ ਪ੍ਰਮੁੱਖ ਫ਼ਸਲਾਂ ਨਰਮਾ ਤੇ ਝੋਨੇ ਦੀ ਜਿਣਸ ਦੇ ਮੰਡੀ 'ਚ ਪੁੱਜਣ ਦੇ ਸ਼ੁਰੂਆਤੀ ਦੌਰ 'ਚ ਹੀ ਟ੍ਰੈਫ਼ਿਕ ਸਮੱਸਿਆ ਪੇਸ਼ ਆਉਣ ਲੱਗੀ ਹੈ | ਲੋਕਾਂ ਨੇ ਦੱਸਿਆ ਕਿ ਨਰਮੇਂ-ਕਪਾਹ ਅਤੇ ਝੋਨੇ ਦੀਆਂ ਦੋਨੋਂ ...

ਪੂਰੀ ਖ਼ਬਰ »

ਬਾਰ ਕੌ ਾਸਲ ਪੰਜਾਬ ਵਲੋਂ ਬੁਢਲਾਡਾ ਬਾਰ ਦੀ ਲਾਇਬੇ੍ਰਰੀ ਲਈ 1 ਲੱਖ ਦਾ ਚੈੱਕ ਭੇਟ

ਬੁਢਲਾਡਾ, 12 ਅਕਤੂਬਰ (ਰਾਹੀ)- ਸਥਾਨਕ ਸਬ-ਡਵੀਜਨਲ ਜੁਡੀਸ਼ੀਅਲ ਕੋਰਟ ਕੰਪਲੈਕਸ ਦੇ ਬਾਰ ਐਸੋਸੀਏਸ਼ਨ ਵਲੋਂ ਰੱਖੇ ਸਮਾਗਮ 'ਚ ਪੁੱਜੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਬਾਰ ਕੌਾਸਲ ਦੇ ਉਪ ਚੇਅਰਮੈਨ ਐਡਵੋਕੇਟ ਗੁਰਤੇਜ ਸਿੰਘ ਗਰੇਵਾਲ ਵਲੋਂ ਬੁਢਲਾਡਾ ਬਾਰ ਦੀ ...

ਪੂਰੀ ਖ਼ਬਰ »

ਲਿਬਰੇਸ਼ਨ ਵਲੋਂ ਮੋਹਨ ਭਾਗਵਤ ਦੇ ਬਿਆਨ ਦਾ ਸਖ਼ਤ ਵਿਰੋਧ

ਮਾਨਸਾ, 12 ਅਕਤੂਬਰ (ਸਟਾਫ਼ ਰਿਪੋਰਟਰ)- ਸੀ.ਪੀ.ਆਈ. (ਐਮ.ਐਲ.) ਲਿਬਰੇਸ਼ਨ ਦਾ ਕਹਿਣਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਭਾਰਤ ਨੂੰ ਹਿੰਦੂ ਰਾਸ਼ਟਰ ਕਰਾਰ ਦੇਣ ਦੇ ਮੋਹਨ ਭਾਗਵਤ ਦੇ ਬਿਆਨ ਦਾ ਕੀਤਾ ਗਿਆ ਵਿਰੋਧ ਅਤੇ ਆਰ.ਐੱਸ.ਐੱਸ. ...

ਪੂਰੀ ਖ਼ਬਰ »

ਰੇਲਵੇ ਨੂੰ ਪ੍ਰਾਈਵੇਟ ਹੱਥਾਂ 'ਚ ਦਿੱਤੇ ਜਾਣ ਦੇ ਫ਼ੈਸਲੇ ਦਾ ਸਖ਼ਤ ਵਿਰੋਧ

ਮਾਨਸਾ, 12 ਅਕਤੂਬਰ (ਸ. ਰਿ.)- ਕੇਂਦਰ ਸਰਕਾਰ ਵਲੋਂ ਰੇਲਵੇ ਨੂੰ ਪ੍ਰਾਈਵੇਟ ਹੱਥਾਂ ਵਿਚ ਦਿੱਤੇ ਜਾਣ ਦੇ ਫ਼ੈਸਲੇ ਦਾ ਪੰਜਾਬ ਕਿਸਾਨ ਯੂਨੀਅਨ ਵਲੋਂ ਸਖ਼ਤ ਵਿਰੋਧ ਕੀਤਾ ਗਿਆ | ਯੂਨੀਅਨ ਦੇ ਸੀਨੀਅਰ ਸੂਬਾ ਮੀਤ ਪ੍ਰਧਾਨ ਗੋਰਾ ਸਿੰਘ ਭੈਣੀਬਾਘਾ ਨੇ ਕਿਹਾ ਕਿ ਭਾਵੇਂ ...

ਪੂਰੀ ਖ਼ਬਰ »

ਵਹਾਨ ਚੋਰ ਕਾਬੂ, 4 ਮੋਟਰਸਾਈਕਲ ਬਰਾਮਦ

ਮਾਨਸਾ, 12 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ)- ਮਾਨਸਾ ਪੁਲਿਸ ਨੇ ਵਾਹਨ ਚੋਰੀ ਕਰਨ ਵਾਲੇ 1 ਵਿਅਕਤੀ ਨੂੰ ਕਾਬੂ ਕਰ ਕੇ ਉਸ ਕੋਲੋਂ ਚੋਰੀ ਕੀਤੇ 4 ਮੋਟਰਸਾਈਕਲਾਂ ਦੀ ਬਰਾਮਦਗੀ ਕੀਤੀ ਹੈ | ਡਾ: ਨਰਿੰਦਰ ਭਾਰਗਵ ਐਸ.ਐਸ. ਪੀ. ਮਾਨਸਾ ਵਲੋਂ ਜਾਰੀ ਪ੍ਰੈੱਸ ਨੋਟ ਰਾਹੀਂ ...

ਪੂਰੀ ਖ਼ਬਰ »

ਜ਼ਿਲ੍ਹਾ ਬਾਰ ਐਸੋਸੀਏਸ਼ਨ ਮਾਨਸਾ ਦੇ ਮੈਂਬਰ ਅਵਾਰਾ ਪਸ਼ੂ ਸੰਘਰਸ਼ ਕਮੇਟੀ ਦੇ ਹੱਕ 'ਚ ਆਏ

ਮਾਨਸਾ, 12 ਅਕਤੂਬਰ (ਸਟਾਫ਼ ਰਿਪੋਰਟਰ)- ਅਵਾਰਾ ਪਸ਼ੂ ਸੰਘਰਸ਼ ਕਮੇਟੀ ਮਾਨਸਾ ਦਾ ਧਰਨਾ 30ਵੇਂ ਦਿਨ ਵੀ ਜਾਰੀ ਰਿਹਾ | ਇਸ ਧਰਨੇ 'ਤੇ ਬੈਠਣ ਵਾਲਿਆਂ 'ਚ ਜ਼ਿਲ੍ਹਾ ਬਾਰ ਐਸੋਸੀਏਸ਼ਨ ਮਾਨਸਾ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਸਿੱਧੂ, ਨਵਲ ਗੋਇਲ ਸਾਬਕਾ ਪ੍ਰਧਾਨ, ਦਰਸ਼ਨ ...

ਪੂਰੀ ਖ਼ਬਰ »

ਰੇਤਾ, ਬਜਰੀ ਦੁਕਾਨਦਾਰਾਂ ਵਲੋਂ ਟਰੱਕ ਓਪਰੇਟਰਾਂ ਦੀ ਧੱਕੇਸ਼ਾਹੀ ਿਖ਼ਲਾਫ਼ ਨਾਅਰੇਬਾਜ਼ੀ

ਬੁਢਲਾਡਾ, 12 ਅਕਤੂਬਰ (ਸੁਨੀਲ ਮਨਚੰਦਾ)- ਇੱਥੇ ਡੀ. ਐਸ. ਪੀ. ਦਫ਼ਤਰ ਵਿਖੇ ਰੇਤਾ, ਬਜਰੀ ਦੁਕਾਨਦਾਰ ਯੂਨੀਅਨ ਵਲੋਂ ਕੁਝ ਟਰੱਕ ਓਪਰੇਟਰਾਂ ਦੀ ਧੱਕੇਸ਼ਾਹੀ ਅਤੇ ਗੁੰਡਾਗਰਦੀ ਦੇ ਿਖ਼ਲਾਫ਼ ਨਾਅਰੇਬਾਜ਼ੀ ਕੀਤੀ ਗਈ | ਰੋਸ ਜ਼ਾਹਿਰ ਕਰ ਰਹੇ ਦੁਕਾਨਦਾਰਾਂ ਨੇ ਕਿਹਾ ਕਿ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਕੂਲ ਵਿਖੇ ਸਮਾਰਟ ਕਲਾਸਾਂ ਸ਼ੁਰੂ

ਬੁਢਲਾਡਾ, 12 ਅਕਤੂਬਰ (ਪ. ਪ.)- ਸਥਾਨਕ ਸ਼ਹਿਰ ਦੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਬੱਚਿਆਂ ਦੇ ਚੰਗੇ ਭਵਿੱਖ ਲਈ ਸ਼ਹਿਰ ਦੀਆਂ ਸਮਾਜ ਸੇਵੀ ਸੰਸਥਾਵਾਂ ਵਲੋਂ ਡਿਜੀਟਲ ਕਲਾਸਾਂ ਲਈ 3 ਐਲ. ਈ. ਡੀਆਂ ਦਿੱਤੀਆਂ ਗਈਆਂ | ਜਾਣਕਾਰੀ ਦਿੰਦਿਆਂ ਸਕੂਲ ਦੇ ...

ਪੂਰੀ ਖ਼ਬਰ »

3 ਦਿਨਾ ਅਥਲੈਟਿਕਸ ਮੀਟ ਸਮਾਪਤ

ਬੁਢਲਾਡਾ, 12 ਅਕਤੂਬਰ (ਸਵਰਨ ਸਿੰਘ ਰਾਹੀ)- ਬੁਢਲਾਡਾ ਜ਼ੋਨ ਨਾਲ ਸਬੰਧਿਤ ਸਰਕਾਰੀ ਤੇ ਮਾਨਤਾ ਪ੍ਰਾਪਤ ਸਕੂਲਾਂ ਦੀ 3 ਦਿਨਾਂ ਅਥਲੈਟਿਕਸ ਮੀਟ ਸਮਾਪਤ ਹੋ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਜੋਨ ਇੰਚਾਰਜ ਗੁਰਦੀਪ ਸਿੰਘ ਨੇ ਦੱਸਿਆ ਕਿ ਜ਼ੋਨ ਇੰਚਾਰਜ ...

ਪੂਰੀ ਖ਼ਬਰ »

ਆਈ.ਟੀ.ਆਈ. ਭੈਣੀਬਾਘਾ ਵਿਖੇ ਖਾਦੀ ਬੋਰਡ ਵਲੋਂ ਕਰਜ਼ੇ ਦੇਣ ਸਬੰਧੀ ਸੈਮੀਨਾਰ ਕਰਵਾਇਆ

ਮਾਨਸਾ, 12 ਅਕਤੂਬਰ (ਸਟਾਫ਼ ਰਿਪੋਰਟਰ)- ਗੁਰੂ ਗੋਬਿੰਦ ਸਿੰਘ ਆਈ.ਟੀ.ਆਈ. ਭੈਣੀਬਾਘਾ ਵਿਖੇ ਪ੍ਰਧਾਨ ਮੰਤਰੀ ਇੰਪਲਾਈਮੈਂਟ ਜਨਰੇਸ਼ਨ ਪ੍ਰੋਗਰਾਮ ਸਕੀਮ ਅਧੀਨ ਭਾਰਤ ਸਰਕਾਰ ਦੀ ਮਿਨਿਸਟਰੀ ਆਫ਼ ਐਮ.ਐਸ.ਐਸ.ਈ. ਦੇ ਸਬੰਧ ਵਿਚ ਰਿਜਨਲ ਸੈਂਟਰ ਫ਼ਾਰ ਅਪ੍ਰੈਂਟਸ਼ਿੱਪ ...

ਪੂਰੀ ਖ਼ਬਰ »

ਵਿੱਦਿਆ ਮੰਦਰ ਭੀਖੀ ਵਿਖੇ ਬਾਲ ਸ਼ਿਵਰ ਦੀ ਸ਼ੁਰੂਆਤ

ਭੀਖੀ, 12 ਅਕਤੂਬਰ (ਔਲਖ)- ਸ੍ਰੀ ਤਾਰਾ ਚੰਦ ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਵਿਖੇ ਤਿੰਨ ਰੋਜ਼ਾ ਬਾਲ ਸ਼ਿਵਰ ਦਾ ਉਦਘਾਟਨ ਸਰਵਹਿੱਤਕਾਰੀ ਸਿੱਖਿਆ ਸੰਮਤੀ ਵਲੋਂ ਵਿਭਾਗ (ਬਾਲ ਸ਼ਿਵਰ) ਲਈ ਨਿਯੁਕਤ ਕੀਤੇ ਗਏ ਪ੍ਰਭਾਰੀ ਸੱਤਪਾਲ ਬਾਂਸਲ ਨੇੇ ਕੀਤਾ | ਸਮਾਗਮ 'ਚ ...

ਪੂਰੀ ਖ਼ਬਰ »

ਬਰੇਟਾ ਕੈਂਚੀਆਂ ਵਾਲੀ ਸੜਕ ਦਾ ਕੰਮ ਸ਼ੁਰੂ ਕਰਵਾਇਆ

ਬਰੇਟਾ, 12 ਅਕਤੂਬਰ (ਵਿ. ਪ੍ਰਤੀ./ਪ. ਪ.)- ਬਰੇਟਾ ਕੈਂਚੀਆਂ ਤੋਂ ਕੁੱਲਰੀਆਂ ਰੋਡ ਵਾਲੀ ਸੜਕ ਤੱਕ ਦਾ ਨਿਰਮਾਣ ਜਿਸ ਦਾ ਬਜਟ 90 ਲੱਖ ਦੇ ਕਰੀਬ ਹੈ ਨਗਰ ਕੌਾਸਲ ਦੇ ਕਾਰਜਕਾਰੀ ਪ੍ਰਧਾਨ ਵਿਕਾਸ ਮਿੱਤਲ ਨੇ ਸ਼ੁਰੂ ਕਰਵਾਇਆ | ਸੜਕ ਦਾ ਕੰਮ ਸ਼ੁਰੂ ਕਰਵਾਉਣ ਸਮੇਂ ਵਿਕਾਸ ਮਿੱਤਲ ...

ਪੂਰੀ ਖ਼ਬਰ »

ਗਿਆਨ ਸਿੰਘ ਧਰਮਪੁਰਾ ਖੇਤੀਬਾੜੀ ਸਹਿਕਾਰੀ ਸਭਾ ਦੇ ਪ੍ਰਧਾਨ ਬਣੇ

ਬਰੇਟਾ, 12 ਅਕਤੂਬਰ (ਪ. ਪ.)- ਸਹਿਕਾਰੀ ਖੇਤੀਬਾੜੀ ਸਭਾ ਧਰਮਪੁਰਾ ਦੀ ਪ੍ਰਬੰਧਕ ਕਮੇਟੀ ਦੀ ਹੋਈ ਸਰਬਸੰਮਤੀ ਨਾਲ ਚੋਣ 'ਚ ਗਿਆਨ ਸਿੰਘ ਧਰਮਪੁਰਾ ਪ੍ਰਧਾਨ ਨੂੰ ਚੁਣ ਲਿਆ ਗਿਆ ਜਦ ਕਿ ਮੀਤ ਪ੍ਰਧਾਨ ਬਾਲਕਿ੍ਸ਼ਨ ਸ਼ਰਮਾ, ਕਮੇਟੀ ਮੈਂਬਰ ਸੁਰਜਣ ਸਿੰਘ, ਲੀਲਾ ਸਿੰਘ, ਗੁਰਚਰਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX