ਤਾਜਾ ਖ਼ਬਰਾਂ


ਨੈਸ਼ਨਲ ਸਿਟੀ ਨਿਊ ਅੰਮ੍ਰਿਤਸਰ ਵਿਖੇ ਚਲੀਆਂ ਗੋਲੀਆਂ
. . .  1 day ago
ਸੁਲਤਾਨ ਵਿੰਡ ,21ਜਨਵਰੀ (ਗੁਰਨਾਮ ਸਿੰਘ ਬੁੱਟਰ) -ਅੰਮ੍ਰਿਤਸਰ ਜਲੰਧਰ ਜੀ ਟੀ ਰੋਡ 'ਤੇ ਸਥਿਤ ਨੈਸ਼ਨਲ ਸਿਟੀ ਨਿਊ ਅੰਮ੍ਰਿਤਸਰ ਵਿਖੇ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ । ਜਾਣਕਾਰੀ ਅਨੁਸਾਰ ਇਲਾਕੇ ਦੇ ਕੁੱਝ ਲੋਕਾਂ ਨੇ ਦੱਸਿਆ ਕਿ...
ਵਿਜੀਲੈਂਸ ਵਿਭਾਗ ਵੱਲੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਚੌਂਕੀ ਇੰਚਾਰਜ ਰੰਗੇ ਹੱਥੀਂ ਕਾਬੂ
. . .  1 day ago
ਤਰਨ ਤਾਰਨ, 21 ਜਨਵਰੀ (ਹਰਿੰਦਰ ਸਿੰਘ)-ਵਿਜੀਲੈਂਸ ਵਿਭਾਗ ਤਰਨ ਤਾਰਨ ਦੀ ਟੀਮ ਨੇ ਚੌਂਕੀ ਧੋੜਾ ਦੇ ਇੰਚਾਰਜ ਏ.ਐੱਸ.ਆਈ. ਮਹਿਲ ਸਿੰਘ ਨੂੰ ਇਕ ਵਿਅਕਤੀ ਪਾਸੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ...
ਸੋਨੀਆ ਅਤੇ ਪ੍ਰਿਅੰਕਾ ਕੱਲ੍ਹ ਤੋਂ ਦੋ ਦਿਨਾਂ ਰਾਏਬਰੇਲੀ ਦੌਰੇ 'ਤੇ
. . .  1 day ago
ਨਵੀਂ ਦਿੱਲੀ, 21 ਜਨਵਰੀ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਤੇ ਪ੍ਰਿਅੰਕਾ ਗਾਂਧੀ ਕੱਲ੍ਹ ਤੋਂ ਦੋ ਦਿਨਾਂ ਰਾਏਬਰੇਲੀ ਦੌਰੇ 'ਤੇ ਹਨ।
ਅਫ਼ਗ਼ਾਨਿਸਤਾਨ ਵਿਚ 15 ਤਾਲਿਬਾਨੀ ਅੱਤਵਾਦੀ ਮਾਰੇ ਗਏ
. . .  1 day ago
ਪੰਜਾਬ ਕਾਂਗਰਸ ਦੀ 11 ਮੈਂਬਰੀ ਕਮੇਟੀ ਦਾ ਗਠਨ
. . .  1 day ago
ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ) - ਕੁੱਲ ਹਿੰਦ ਕਾਂਗਰਸ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਦੀ ਸੂਬਾ ਜਥੇਬੰਦੀ ਅਤੇ ਜ਼ਿਲ੍ਹਾ ਜਥੇਬੰਦੀ ਨੂੰ ਭੰਗ ਕਰਨ ਤੋਂ ਬਾਅਦ 11 ਮੈਂਬਰੀ ਕਮੇਟੀ ਦਾ ਗਠਨ...
ਕਾਰ ਦੀ ਟੱਕਰ ਨਾਲ ਸੜਕ ਪਾਰ ਕਰ ਰਹੇ ਵਿਅਕਤੀ ਦੀ ਮੌਤ
. . .  1 day ago
ਫਿਲੌਰ, 21 ਜਨਵਰੀ (ਇੰਦਰਜੀਤ ਚੰਦੜ) – ਸਥਾਨਕ ਨੈਸ਼ਨਲ ਹਾਈਵੇ 'ਤੇ ਵਾਪਰੇ ਇਕ ਹਾਦਸੇ ਦੌਰਾਨ ਇਕ 40 ਸਾਲਾਂ ਦੇ ਕਰੀਬ ਇੱਕ ਵਿਅਕਤੀ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਕ ਇਨੋਵਾ ਕਾਰ ਜੋ ਜਲੰਧਰ ਤੋਂ ਲੁਧਿਆਣਾ ਵੱਲ ਜਾ ਰਹੀ ਸੀ ਕਿ ਫਿਲੌਰ...
ਐਨ.ਸੀ.ਪੀ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਨਵੀਂ ਦਿੱਲੀ, 21 ਜਨਵਰੀ - ਐਨ.ਸੀ.ਪੀ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। 'ਆਪ' ਤੋਂ ਅਸਤੀਫ਼ਾ ਦੇਣ ਵਾਲੇ ਦਿੱਲੀ ਕੈਂਟ ਦੇ ਮੌਜੂਦਾ...
2.50 ਕਰੋੜ ਦੀ ਹੈਰੋਇਨ ਸਣੇ ਇੱਕ ਗ੍ਰਿਫ਼ਤਾਰ
. . .  1 day ago
ਲੁਧਿਆਣਾ, 21 ਜਨਵਰੀ (ਰੁਪੇਸ਼ ਕੁਮਾਰ) - ਐੱਸ.ਟੀ.ਐੱਫ ਲੁਧਿਆਣਾ ਰੇਂਜ ਨੇ ਨਾਕੇਬੰਦੀ ਦੌਰਾਨ ਇੱਕ ਵਿਅਕਤੀ ਨੂੰ 510 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ...
ਪੰਜਾਬ ਕਾਂਗਰਸ ਦੀ ਸੂਬਾ ਤੇ ਜ਼ਿਲ੍ਹਾ ਜਥੇਬੰਦੀਆਂ ਭੰਗ
. . .  1 day ago
ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ) - ਕੁੱਲ ਹਿੰਦ ਕਾਂਗਰਸ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਸੂਬਾ ਜਥੇਬੰਦੀ ਅਤੇ ਜ਼ਿਲ੍ਹਾ ਜਥੇਬੰਦੀਆਂ ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ ਗਿਆ ਹੈ, ਜਦਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ...
ਸਕਾਰਪੀਓ ਤੇ ਬੱਸ ਦੀ ਸਿੱਧੀ ਟੱਕਰ 'ਚ ਫ਼ੌਜ ਦੇ ਜਵਾਨ ਦੀ ਮੌਤ, 7 ਜ਼ਖ਼ਮੀ
. . .  1 day ago
ਗੜ੍ਹਸ਼ੰਕਰ, 21 ਜਨਵਰੀ (ਧਾਲੀਵਾਲ) - ਗੜ੍ਹਸ਼ੰਕਰ-ਹੁਸ਼ਿਆਰਪੁਰ ਰੋਡ 'ਤੇ ਸ਼ਾਮ ਸਮੇਂ ਸਕਾਰਪੀਓ ਗੱਡੀ ਅਤੇ ਬੱਸ ਦਰਮਿਆਨ ਸਿੱਧੀ ਟੱਕਰ ਹੋਣ ਕਾਰਨ ਸਕਾਰਪੀਓ ਸਵਾਰ ਫ਼ੌਜ ਦੇ ਇੱਕ ਜਵਾਨ...
ਇਨੋਵਾ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 21 ਜਨਵਰੀ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਅੱਜ ਸਵੇਰੇ ਸੁਨਾਮ-ਲਖਮੀਰਵਾਲਾ ਸੜਕ 'ਤੇ ਵਾਪਰੇ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਇੱਕ ਨੌਜਵਾਨ...
ਰਿਸ਼ਵਤ ਲੈਂਦਿਆਂ ਏ. ਸੀ. ਪੀ. ਦਾ ਰੀਡਰ ਰੰਗੇ ਹੱਥੀਂ ਕਾਬੂ
. . .  1 day ago
ਜਲੰਧਰ, 21 ਜਨਵਰੀ- ਜਲੰਧਰ ਦੇ ਏ. ਸੀ. ਪੀ. ਵੈਸਟ ਬਰਜਿੰਦਰ ਸਿੰਘ ਦੇ ਰੀਡਰ ਰਾਜੇਸ਼ ਕੁਮਾਰ ਨੂੰ ਵਿਜੀਲੈਂਸ ਦੀ ਟੀਮ ਨੇ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਰਾਜੇਸ਼ ਕੁਮਾਰ ਨੂੰ ਟੀਮ ਆਪਣੇ...
ਰਿਸ਼ਵਤ ਮੰਗਣ ਵਾਲੇ ਪਟਵਾਰੀ ਦਫ਼ਤਰ 'ਤੇ ਵਿਜੀਲੈਂਸ ਵਲੋਂ ਛਾਪੇਮਾਰੀ, ਪਟਵਾਰੀ ਫ਼ਰਾਰ
. . .  1 day ago
ਭੁਲੱਥ, 21 ਜਨਵਰੀ (ਸੁਖਜਿੰਦਰ ਸਿੰਘ ਮੁਲਤਾਨੀ)- ਅੱਜ ਦੁਪਹਿਰ ਵਿਜੀਲੈਂਸ ਵਿਭਾਗ ਕਪੂਰਥਲਾ ਨੇ ਡੀ. ਐੱਸ. ਪੀ. ਕੇਵਲ ਕ੍ਰਿਸ਼ਨ ਦੀ ਅਗਵਾਈ ਹੇਠ 30 ਹਜ਼ਾਰ ਰੁਪਏ ਰਿਸ਼ਵਤ ਵਜੋਂ...
ਦਿੱਲੀ ਆ ਸਕਣਗੇ ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ, ਅਦਾਲਤ ਨੇ ਸ਼ਰਤਾਂ 'ਤੇ ਦਿੱਤੀ ਇਜਾਜ਼ਤ
. . .  1 day ago
ਨਵੀਂ ਦਿੱਲੀ, 21 ਜਨਵਰੀ- ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ ਨੂੰ ਤੀਸ ਹਜ਼ਾਰੀ ਕੋਰਟ ਨੇ ਰਾਜਧਾਨੀ ਦਿੱਲੀ ਆਉਣ ਦੀ ਇਜਾਜ਼ਤ ਦੇ ਦਿੱਤੀ ਹੈ। ਹਾਲਾਂਕਿ ਇਹ ਇਜਾਜ਼ਤ ਸ਼ਰਤਾਂ 'ਤੇ...
ਅਕਾਲੀ ਦਲ ਤੋਂ ਬਾਅਦ ਹੁਣ ਭਾਜਪਾ ਦੀ ਸਹਿਯੋਗੀ ਜੇ. ਜੇ. ਪੀ. ਵੀ ਨਹੀਂ ਲੜੇਗੀ ਦਿੱਲੀ ਚੋਣਾਂ
. . .  1 day ago
ਨਵੀਂ ਦਿੱਲੀ, 21 ਜਨਵਰੀ- ਸ਼੍ਰੋਮਣੀ ਅਕਾਲੀ ਦਲ ਤੋਂ ਬਾਅਦ ਭਾਜਪਾ ਦੀ ਸਹਿਯੋਗੀ ਜਨਨਾਇਕ ਜਨਤਾ ਪਾਰਟੀ (ਜੇ. ਜੇ. ਪੀ.) ਨੇ ਵੀ ਦਿੱਲੀ ਵਿਧਾਨ ਸਭਾ ਚੋਣਾਂ ਲੜਨ ਤੋਂ ਇਨਕਾਰ ਕਰ ਦਿੱਤਾ ਹੈ। ਦੂਜੇ ਚੋਣ...
ਹੁਸ਼ਿਆਰਪੁਰ ਵਿਖੇ ਦੋ ਦੁਕਾਨਾਂ 'ਚ ਲੱਗੀ ਭਿਆਨਕ ਅੱਗ
. . .  1 day ago
ਜਿਸ ਨੇ ਵਿਰੋਧ ਕਰਨਾ ਹੈ ਕਰ ਲਓ, ਨਾਗਰਿਕਤਾ ਕਾਨੂੰਨ ਵਾਪਸ ਨਹੀਂ ਹੋਵੇਗਾ- ਅਮਿਤ ਸ਼ਾਹ
. . .  1 day ago
ਮੋਦੀ ਅਤੇ ਓਲੀ ਨੇ ਵਿਰਾਟ ਨਗਰ ਆਈ.ਸੀ.ਪੀ ਦਾ ਕੀਤਾ ਉਦਘਾਟਨ
. . .  1 day ago
ਜਲ ਸਪਲਾਈ ਵਿਭਾਗ ਦੇ ਐੱਸ. ਡੀ. ਓ. ਨੇ ਚਲਾਈ ਗੋਲੀ, ਕਲਰਕ ਜ਼ਖ਼ਮੀ
. . .  1 day ago
ਦੁਕਾਨ ਲੁੱਟਣ ਆਏ ਲੁਟੇਰਿਆ ਨੇ ਮਾਲਕ 'ਤੇ ਚਲਾਈ ਗੋਲੀ
. . .  1 day ago
ਅਵੰਤੀਪੋਰਾ 'ਚ ਮੁਠਭੇੜ ਦੌਰਾਨ ਫੌਜ ਦਾ ਜਵਾਨ ਅਤੇ ਇੱਕ ਐੱਸ. ਪੀ. ਓ. ਸ਼ਹੀਦ
. . .  1 day ago
ਹਾਈਕੋਰਟ ਪਹੁੰਚਿਆ ਜੇ. ਐੱਨ. ਯੂ. ਵਿਦਿਆਰਥੀ ਸੰਗਠਨ, ਲੇਟ ਫ਼ੀਸ ਅਤੇ ਹੋਸਟਲ ਮੈਨੂਅਲ 'ਚ ਬਦਲਾਅ ਦੀ ਕੀਤੀ ਮੰਗ
. . .  1 day ago
ਕੁਫ਼ਰੀ 'ਚ ਹੋਈ ਤਾਜ਼ਾ ਬਰਫ਼ਬਾਰੀ, ਖਿੜੇ ਸੈਲਾਨੀਆਂ ਦੇ ਚਿਹਰੇ
. . .  1 day ago
ਨੇਪਾਲ ਦੇ ਹੋਟਲ 'ਚੋਂ ਮਿਲੀਆਂ ਕੇਰਲ ਦੇ 8 ਸੈਲਾਨੀਆਂ ਦੀਆਂ ਲਾਸ਼ਾਂ
. . .  1 day ago
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  1 day ago
ਸੰਗਰੂਰ : ਸ਼੍ਰੋਮਣੀ ਅਕਾਲੀ ਦੇ ਜ਼ਿਲ੍ਹਾ ਪ੍ਰਧਾਨ ਹਾਂਡਾ ਅਤੇ ਸੁਨੀਤਾ ਸ਼ਰਮਾ ਨੇ ਦਿੱਤਾ ਅਸਤੀਫ਼ਾ
. . .  1 day ago
ਪੁਲਵਾਮਾ 'ਚ ਸੀ. ਆਰ. ਪੀ. ਐੱਫ. ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  1 day ago
ਸੁਨੀਲ ਯਾਦਵ ਹੀ ਲੜਨਗੇ ਕੇਜਰੀਵਾਲ ਵਿਰੁੱਧ ਚੋਣ
. . .  1 day ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  1 day ago
ਹਾਈਕੋਰਟ ਨੇ ਕੈਟ 'ਤੇ ਹੁਕਮ 'ਤੇ ਲਾਈ ਰੋਕ, ਦਿਨਕਰ ਗੁਪਤਾ ਨੂੰ ਡੀ. ਜੀ. ਪੀ. ਬਣਾਈ ਰੱਖਣ ਦੀ ਹਿਦਾਇਤ
. . .  1 day ago
ਅੰਮ੍ਰਿਤਸਰ ਵਿਖੇ ਮਠਿਆਈਆਂ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ
. . .  1 day ago
ਵਿਰਾਸਤੀ ਮਾਰਗ 'ਤੇ ਸ਼ਹੀਦ ਸਿੱਖ ਸੂਰਬੀਰ ਯੋਧਿਆਂ ਦੇ ਬੁੱਤ ਲਗਾਉਣ ਦੀ ਮੰਗ
. . .  1 day ago
ਜਵਾਹਰ ਸੁਰੰਗ ਦੇ ਆਲੇ-ਦੁਆਲੇ ਭਾਰੀ ਬਰਫ਼ਬਾਰੀ ਕਾਰਨ ਕੌਮੀ ਹਾਈਵੇਅ-44 ਬੰਦ, ਸੈਂਕੜੇ ਟਰੱਕ ਫਸੇ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ : ਕੇਜਰੀਵਾਲ ਦੇ ਸਾਹਮਣੇ ਉਮੀਦਵਾਰ ਬਦਲ ਸਕਦੀ ਹੈ ਭਾਜਪਾ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਇੱਕ ਹੋਰ ਸੂਚੀ
. . .  1 day ago
ਸਰਬ ਪਾਰਟੀ ਮੀਟਿੰਗ ਤੋਂ ਪਹਿਲਾਂ ਸੁਖਬੀਰ ਨੇ ਸੱਦੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ
. . .  1 day ago
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਅੱਜ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ
. . .  1 day ago
ਦਿੱਲੀ ਚੋਣਾਂ 'ਚ ਭਾਜਪਾ 50 ਤੋਂ ਵਧੇਰੇ ਸੀਟਾਂ 'ਤੇ ਜਿੱਤੇਗੀ- ਤੇਜਿੰਦਰ ਬੱਗਾ
. . .  1 day ago
ਕਾਬੂ ਹੇਠ ਹੋਈ ਰਘੁਬੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਅੱਗ
. . .  1 day ago
ਪੁਲਿਸ ਹਿਰਾਸਤ 'ਚ ਤੇਲਗੂ ਦੇਸ਼ਮ ਪਾਰਟੀ ਦੇ ਸੰਸਦ ਮੈਂਬਰ ਜੈਦੇਵ ਗੱਲਾ
. . .  1 day ago
ਬਗ਼ਦਾਦ: ਅਮਰੀਕੀ ਦੂਤਾਵਾਸ ਨੇੜੇ ਇਕ ਵਾਰ ਫਿਰ ਦਾਗੇ ਗਏ ਰਾਕੇਟ
. . .  1 day ago
ਸੂਰਤ 'ਚ ਰਘੁਵੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਭਿਆਨਕ ਅੱਗ
. . .  1 day ago
ਅੱਜ ਦਾ ਵਿਚਾਰ
. . .  1 day ago
ਜਲੰਧਰ : ਮਾਮੂਲੀ ਤਕਰਾਰ 'ਤੇ ਭਰਾ ਨੇ ਭਰਾ ਦੇ ਮਾਰਿਆ ਚਾਕੂ
. . .  2 days ago
ਵਿਜੀਲੈਂਸ ਟੀਮ ਨੇ ਏ.ਐੱਸ.ਆਈ ਨੂੰ 20 ਹਜ਼ਾਰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
. . .  2 days ago
ਦਿੱਲੀ ਵਿਧਾਨ ਸਭਾ ਚੋਣਾਂ : ਅਕਾਲੀ ਦਲ ਨੇ ਦਿੱਲੀ ਚੋਣਾਂ ਲੜਨ ਤੋਂ ਕੀਤਾ ਇਨਕਾਰ
. . .  2 days ago
ਪ੍ਰਧਾਨ ਮੰਤਰੀ ਤੇ ਜੇ.ਪੀ ਨੱਢਾ ਵੱਲੋਂ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ
. . .  2 days ago
ਸੁਰੱਖਿਆ ਪ੍ਰਬੰਧਾਂ ਤਹਿਤ ਰਾਜਾਸਾਂਸੀ ਹਵਾਈ ਅੱਡਾ ਵਿਖੇ ਰੈੱਡ ਅਲਰਟ ਜਾਰੀ
. . .  2 days ago
ਪੂਰਬੀ ਲੰਡਨ 'ਚ ਤਿੰਨ ਸਿੱਖ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ
. . .  2 days ago
ਪੱਬ ਜੀ ਗੇਮ ਖੇਡਦੇ ਸਮੇਂ 12 ਵੀਂ ਜਮਾਤ ਦਾ ਵਿਦਿਆਰਥੀ ਹੋਇਆ ਬਿਮਾਰ
. . .  2 days ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 28 ਅੱਸੂ ਸੰਮਤ 551

ਰੂਪਨਗਰ

ਗਲੋਬਲ ਪੈਡਲਰਜ਼ ਨੇ ਕਰਵਾਈ ਪਹਿਲੀ ਸਤਲੁਜ ਹਾਫ਼ ਮੈਰਾਥਨ

ਸ੍ਰੀ ਅਨੰਦਪੁਰ ਸਾਹਿਬ, 13 ਅਕਤੂਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਖ਼ਾਲਸਾ ਪੰਥ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪੰਜ ਸੌ ਪੰਜਾਹ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗਲੋਬਲ ਪੈਡਲਰਜ਼ ਸੋਸ਼ਲ ਵੈੱਲਫੇਅਰ ਕਲੱਬ ਵਲੋਂ ਨਸ਼ਿਆਂ ਿਖ਼ਲਾਫ਼ ਚਲਾਈ ਗਈ ਮੁਹਿੰਮ ਤਹਿਤ ਪਹਿਲੀ ਸਤਲੁਜ ਹਾਫ਼ ਮੈਰਾਥਨ ਕਰਵਾਈ ਗਈ ਜਿਸ ਵਿਚ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਚੰਡੀਗੜ੍ਹ, ਦਿੱਲੀ ਆਦਿ ਥਾਵਾਂ ਤੋਂ ਹਜ਼ਾਰਾਂ ਖਿਡਾਰੀਆਂ ਨੇ ਭਾਗ ਲਿਆ | ਪੰਜ ਪਿਆਰਾ ਪਾਰਕ ਤੋਂ ਸ਼ੁਰੂ ਹੋਈ ਪਹਿਲੀ ਹਾਫ਼ ਮੈਰਾਥਨ ਨੂੰ ਸ੍ਰੀ ਅਨੰਦਪੁਰ ਸਾਹਿਬ ਦੇ ਉਪ ਮੰਡਲ ਮੈਜਿਸਟਰੇਟ ਕਨੂੰ ਗਰਗ ਵਲੋਂ ਝੰਡੀ ਦੇ ਕੇ ਰਵਾਨਾ ਕੀਤਾ ਗਿਆ | ਉਨ੍ਹਾਂ ਨੇ ਪ੍ਰਬੰਧਕਾਂ ਨੂੰ ਕਿਹਾ ਕਿ ਬਹੁਤ ਹੀ ਖ਼ੁਸ਼ੀ ਦੀ ਗੱਲ ਹੈ ਕਿ ਤੁਸੀਂ ਅਜਿਹਾ ਉਪਰਾਲਾ ਕੀਤਾ ਹੈ ਜਿਸ ਨਾਲ ਨੌਜਵਾਨਾਂ ਵਿਚ ਨਸ਼ਿਆਂ ਵਿਰੁੱਧ ਜਾਗਿ੍ਤੀ ਪੈਦਾ ਹੋਵੇਗੀ | ਉਨ੍ਹਾਂ ਨੇ ਮੈਰਾਥਨ ਵਿਚ ਭਾਗ ਲੈਣ ਵਾਲੇ ਸਾਰੇ ਖਿਡਾਰੀਆਂ ਨੂੰ ਮੁਬਾਰਕਬਾਦ ਵੀ ਦਿੱਤੀ | ਕਲੱਬ ਦੇ ਪ੍ਰਧਾਨ ਮਨਿੰਦਰ ਪਾਲ ਸਿੰਘ ਮਨੀ ਨੇ ਦੱਸਿਆ ਕਿ ਹਾਫ਼ ਮੈਰਾਥਨ ਵਿਚ ਤਿੰਨ ਕਿੱਲੋਮੀਟਰ, ਪੰਜ ਕਿੱਲੋਮੀਟਰ, ਦਸ ਕਿੱਲੋਮੀਟਰ ਅਤੇ ਇੱਕੀ ਕਿੱਲੋਮੀਟਰ ਦੀ ਦੌੜ ਲਗਾਈ ਗਈ ਸੀ, ਦੌਰਾਨ ਪੰਜ ਕਿੱਲੋਮੀਟਰ ਵਿਚ ਸ਼ਿਵਾਂਸ਼ ਕਈ ਨੇ ਪਹਿਲਾ, ਮਿਅੰਕ ਨੇ ਦੂਜਾ ਅਤੇ ਸਹਿਜ ਨੇ ਤੀਜਾ, ਪੁਰਸ਼ ਵਰਗ ਵਿਚ ਬਲਵਿੰਦਰ ਸਿੰਘ ਨੇ ਪਹਿਲਾ, ਪ੍ਰਵੀਨ ਸੈਣੀ ਨੇ ਦੂਜਾ ਅਤੇ ਲਵਪ੍ਰੀਤ ਨੇ ਤੀਜਾ ਜਦੋਂ ਕਿ ਔਰਤ ਵਰਗ ਵਿਚ ਲਵਪ੍ਰੀਤ ਕੌਰ ਨੇ ਪਹਿਲਾ, ਰਾਜਵੰਤ ਕੌਰ ਨੇ ਦੂਜਾ ਅਤੇ ਕਿਰਨਜੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ | ਇਸੇ ਤਰ੍ਹਾਂ ਦਸ ਕਿੱਲੋਮੀਟਰ ਦੇ ਅਠਾਰਾਂ ਤੋਂ ਤੀਹ ਸਾਲ ਔਰਤ ਵਰਗ ਵਿਚ ਮਨਦੀਪ ਕੌਰ ਨੇ ਪਹਿਲਾ, ਸੁਮਨ ਨੇ ਦੂਜਾ ਅਤੇ ਮੇਦਾ ਕੌਾਸਲ ਨੇ ਤੀਜਾ, ਪੁਰਸ਼ ਵਰਗ ਵਿਚ ਦਾਤਾ ਰਾਮ ਨੇ ਪਹਿਲਾ, ਜਗਜੀਤ ਸਿੰਘ ਨੇ ਦੂਜਾ ਕਿਰਪਾਲ ਨੇ ਤੀਜਾ, ਚਾਲੀ ਸਾਲ ਉਮਰ ਵਰਗ ਵਿਚ ਮਨੀਸ਼ਾ ਨੇ ਪਹਿਲਾ, ਗੁਰਪ੍ਰੀਤ ਕੌਰ ਨੇ ਦੂਜਾ ਨੀਲਮ ਸਿੰਘ ਨੇ ਤੀਜਾ ਜਦੋਂਕਿ ਪੁਰਸ਼ ਵਰਗ ਵਿਚ ਮਨਜਿੰਦਰ ਸਿੰਘ ਨੇ ਪਹਿਲਾ, ਸਮੀਰ ਵਿਅਸਤ ਨੇ ਦੂਜਾ, ਸੁਰਿੰਦਰ ਸਿੰਘ ਨੇ ਤੀਜਾ, ਪੰਜਾਹ ਸਾਲ ਔਰਤ ਵਰਗ ਵਿਚ ਨੀਰੂ ਕੱਕੜ ਨੇ ਪਹਿਲਾਂ, ਵਿਨੀਤਾ ਘਈ ਨੇ ਦੂਜਾ, ਸੀਮਾ ਪਰਮਾਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ, ਪੰਜਾਹ ਸਾਲ ਪੁਰਸ਼ ਵਰਗ ਵਿਚ ਸੰਤੋਖ ਸਿੰਘ ਨੇ ਪਹਿਲਾਂ, ਸੁਧੀਰ ਸ਼ਰਮਾ ਨੇ ਦੂਜਾ, ਰਮੇਸ਼ ਕੁਮਾਰ ਨੇ ਤੀਜਾ ਜਦੋਂਕਿ ਸੱਠ ਸਾਲ ਔਰਤ ਵਰਗ ਵਿਚ ਸਰਬਜੀਤ ਕੌਰ ਪੁਰਸ਼ ਵਰਗ ਵਿਚ ਮਨਜੀਤ ਸਿੰਘ ਨੇ ਪਹਿਲਾ ਜਸਵੰਤ ਰਾਏ ਨੇ ਦੂਜਾ ਵਰਨਾਤਕ ਸਿੰਘ ਨੇ ਤੀਜਾ, ਸੱਤਰ ਸਾਲ ਪੁਰਸ਼ ਵਰਗ ਵਿਚ ਅਮਰ ਸਿੰਘ ਨੇ ਪਹਿਲਾ, ਸੁਰਿੰਦਰ ਸਿੰਘ ਦੂਜਾ ਮਹਿੰਦਰ ਸਿੰਘ ਨੇ ਤੀਜਾ , ਸੱਤਰ ਸਾਲ ਤੋਂ ਉੱਪਰ ਵਰਗ ਵਿਚ ਅਮਰ ਸਿੰਘ ਨੇ ਪਹਿਲਾ ਅਤੇ ਸਰਦੂਲ ਸਿੰਘ ਨੇ ਦੂਜਾ , ਅਠਾਰਾਂ ਸਾਲ ਉਮਰ ਵਰਗ ਵਿਚ ਲੱਛਮੀ ਨੇ ਪਹਿਲਾ ਜਦੋਂ ਕਿ ਪੁਰਸ਼ ਵਰਗ ਵਿਚ ਜੈ ਕੁਮਾਰ ਨੇ ਪਹਿਲਾ, ਸੰਗਮ ਨੇ ਦੂਜਾ ਅਤੇ ਜਸਜੋਤ ਨੇ ਤੀਜਾ ਸਥਾਨ ਹਾਸਲ ਕੀਤਾ | 21 ਕਿੱਲੋਮੀਟਰ ਦੌੜ ਵਿਚ ਯੋਗੇਸ਼ ਸੈਣੀ ਨੇ ਪਹਿਲਾ ਅਲੀਸ਼ਾ ਨੇ ਦੂਜਾ ਅਤੇ ਦੀਪ ਸਿੰਘ ਨੇ ਤੀਜਾ 40 ਸਾਲ ਵਿਚ ਆਦੇਸ਼ ਕੁਮਾਰ ਨੇ ਪਹਿਲਾ , ਮਨਜਿੰਦਰ ਸਿੰਘ ਨੇ ਦੂਜਾ ਅਤੇ ਗੁਰਵਿੰਦਰ ਸਿੰਘ ਨੇ ਤੀਜਾ, 50 ਸਾਲਾ ਔਰਤਾਂ ਵਿਚ ਨੀਲਮ ਨੇ ਪਹਿਲਾ, ਨੀਤੀ ਨੇ ਦੂਜਾ ਅਤੇ ਰਜਨੀ ਨੇ ਤੀਜਾ ਸਥਾਨ ਹਾਸਲ ਕੀਤਾ | ਇਸ ਤੋਂ ਬਾਅਦ ਸਮਾਪਤੀ 'ਤੇ ਪੰਜਾਬ ਦੇ ਸਾਬਕਾ ਸਿੱਖਿਆ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਡਾਕਟਰ ਹਰਜੀਤ ਸਿੰਘ ਕੋਹਲੀ, ਅਰੁਣਜੀਤ ਸਿੰਘ, ਪ੍ਰੋ: ਸੰਦੀਪ ਕੁਮਾਰ , ਮਨਪ੍ਰੀਤ ਸਿੰਘ , ਜਗਨੰਦਨ ਸਿੰਘ , ਗੁਰਸੇਵਕ ਸਿੰਘ , ਹਰਪ੍ਰੀਤ ਸਿੰਘ , ਹਰਸਿਮਰਨ ਸਿੰਘ , ਡਾਕਟਰ ਮਨਦੀਪ ਕੌਰ , ਬਲਜਿੰਦਰ ਕੌਰ, ਡਾਕਟਰ ਸਵਿਤਾ ਕੋਹਲੀ ਡਾਕਟਰ ਜਸਸਿਮਰਨ ਸਿੰਘ ਕਹਿਲ , ਨੰਬਰਦਾਰ ਕੁਲਦੀਪ ਸਿੰਘ ਸਮੇਤ ਵੱਡੀ ਗਿਣਤੀ ਵਿਚ ਇਲਾਕਾ ਵਾਸੀ ਹਾਜ਼ਰ ਸਨ

ਅਨਾਜ ਮੰਡੀ ਮੋਰਿੰਡਾ ਵਿਚ ਚੁਕਾਈ ਨਾ ਹੋਣ ਕਾਰਨ ਕਿਸਾਨਾਂ ਤੇ ਆੜ੍ਹਤੀਆਂ ਨੂੰ ਦਿੱਕਤਾਂ

ਮੋਰਿੰਡਾ, 13 ਅਕਤੂਬਰ (ਕੰਗ)-ਜੀਰੀ ਦੀ ਖ਼ਰੀਦ ਦੀ ਸਰਕਾਰੀ ਤੌਰ 'ਤੇ 1 ਅਕਤੂਬਰ 2019 ਨੂੰ ਸ਼ੁਰੂਆਤ ਹੋ ਚੁੱਕੀ ਹੈ | ਸਰਕਾਰ ਲਗਾਤਾਰ ਜੀਰੀ ਦੇ ਖ਼ਰੀਦ ਪ੍ਰਬੰਧਾਂ ਨੂੰ ਲੈ ਕੇ ਬੜੇ-ਬੜੇ ਦਾਅਵੇ ਕਰਦੀ ਆ ਰਹੀ ਹੈ ਪ੍ਰੰਤੂ ਅੱਜ 13 ਦਿਨ ਬੀਤ ਜਾਣ ਉਪਰੰਤ ਵੀ ਨਾ ਤਾਂ ਅਨਾਜ ਮੰਡੀ ...

ਪੂਰੀ ਖ਼ਬਰ »

ਸਰਕਾਰੀ ਕਾਲਜ 'ਚ ਹੋਣਹਾਰ ਵਿਦਿਆਰਥੀਆਂ ਦਾ ਕੀਤਾ ਸਨਮਾਨ

ਰੂਪਨਗਰ, 13 ਅਕਤੂਬਰ (ਸ. ਰਿਪੋ)-ਸਰਕਾਰੀ ਕਾਲਜ ਰੂਪਨਗਰ ਵਿਚ ਚੇਤਨਾ ਨਸ਼ਾ ਵਿਰੋਧੀ ਲਹਿਰ ਦੁਆਰਾ ਇਨਾਮ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ | ਲਹਿਰ ਦੇ ਸੰਚਾਲਕ ਪ੍ਰੋ. ਵਿਪਨ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਇਨਾਮ ਵੰਡ ਸਮਾਰੋਹ ਵਿਚ ਪਿ੍ੰਸੀਪਲ ਸੰਤ ...

ਪੂਰੀ ਖ਼ਬਰ »

ਹਲਕੇ ਦੇ ਬੁਨਿਆਦੀ ਢਾਂਚੇ ਨੂੰ ਵਿਕਸਿਤ ਕਰਨ ਲਈ ਵਚਨਬੱਧ ਹਾਂ-ਰਾਣਾ

ਸ੍ਰੀ ਅਨੰਦਪੁਰ ਸਾਹਿਬ, 13 ਅਕਤੂਬਰ (ਨਿੱਕੂਵਾਲ)-ਆਉਂਦੇ ਦਿਨਾਂ 'ਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਤੇ ਪਿੰਡਾਂ ਤੇ ਸ਼ਹਿਰਾਂ ਦੇ 'ਚ ਆਵਾਜਾਈ ਸਹੂਲਤਾਂ 'ਚ ਸੁਧਾਰ ਲਿਆਉਣ ਦੇ ਇਰਾਦੇ ਨਾਲ 50 ਕਰੋੜ ਦੀ ਲਾਗਤ ਦੇ ਨਾਲ ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ 'ਚ 7 ...

ਪੂਰੀ ਖ਼ਬਰ »

ਰੇਲ ਗੱਡੀ ਹੇਠ ਆਏ ਵਿਅਕਤੀ ਦੀ ਮੌਤ

ਰੂਪਨਗਰ, 13 ਅਕਤੂਬਰ (ਮਨਜਿੰਦਰ ਸਿੰਘ ਚੱਕਲ)-ਨੰਗਲ ਤੋਂ ਚੱਲ ਕੇ ਰੂਪਨਗਰ ਹੰੁਦੇ ਹੋਏ ਅੰਬਾਲਾ ਜਾਣ ਵਾਲੀ ਸਵਾਰੀ ਰੇਲ ਗੱਡੀ ਨੰਬਰ 64517, ਜਦੋਂ ਸ਼ਾਮ ਸਾਢੇ ਤਿੰਨ ਵਜੇ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਰੇਲਵੇ ਫਾਟਕਾਂ ਦੇ ਕੋਲ ਪੁੱਜੀ ਤਾਂ ਇੱਕ ਵਿਅਕਤੀ ਉਸ ਥੱਲੇ ਆ ਗਿਆ, ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

ਬੁੰਗਾ ਸਾਹਿਬ/ਕੀਰਤਪੁਰ ਸਾਹਿਬ, 13 ਅਕਤੂਬਰ (ਸੁਖਚੈਨ ਸਿੰਘ ਰਾਣਾ, ਬੀਰਅੰਮਿ੍ਤਪਾਲ ਸਿੰਘ ਸੰਨੀ)-ਥਾਣਾ ਸ੍ਰੀ ਕੀਰਤਪੁਰ ਸਾਹਿਬ ਦੀ ਪੁਲਿਸ ਨੂੰ ਗੁਰਦੁਆਰਾ ਪਤਾਲਪੁਰੀ ਸਾਹਿਬ ਨੂੰ ਜਾਂਦੀ ਲਿੰਕ ਸੜਕ ਦੇ ਫੁੱਟ ਪਾਥ ਤੋਂ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਹਾੜੇ ਨੂੰ ਸਮਰਪਿਤ ਸਾਈਕਲ ਯਾਤਰਾ

ਰੂਪਨਗਰ, 13 ਅਕਤੂਬਰ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਯੂਥ ਕਲੱਬਜ਼ ਤਾਲਮੇਲ ਕਮੇਟੀ ਰੂਪਨਗਰ ਵਲੋਂ ਸ੍ਰੀ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਈਕਲ ਯਾਤਰਾ ਰੋਪੜ ਤੋਂ ਸੁਲਤਾਨਪੁਰ ਲੋਧੀ ਤੱਕ ਕੱਢੀ ਗਈ | ਸੰਸਥਾ ਦੇ 13 ਮੈਂਬਰਾਂ ਦੀ ਸਾਈਕਲ ਟੋਲੀ ...

ਪੂਰੀ ਖ਼ਬਰ »

ਲੜਕੀਆਂ ਦੀਆਂ 14 ਸਾਲ ਉਮਰ ਵਰਗ ਪੰਜਾਬ ਰਾਜ ਖੇਡਾਂ ਸਮਾਪਤ

ਰੂਪਨਗਰ, 13 ਅਕਤੂਬਰ (ਸਤਨਾਮ ਸਿੰਘ ਸੱਤੀ)-ਪੰਜਾਬ ਰਾਜ ਖੇਡਾਂ ਅੰਡਰ-14 ਸਾਲ ਲੜਕੀਆਂ ਜੋ ਕਿ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਅੱਜ ਸਮਾਪਤ ਹੋ ਗਈਆਂ 'ਚ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਤੇ ਸੰਗਰੂਰ ਜ਼ਿਲਿ੍ਹਆਂ ਨੇ 29 ਅੰਕਾਂ ਨਾਲ ਓਵਰਆਲ ਟਰਾਫ਼ੀ ਜਿੱਤੀ ਜਦੋਂ ਕਿ ...

ਪੂਰੀ ਖ਼ਬਰ »

ਸਿਲਾਈ ਕੋਰਸ ਮੁਕੰਮਲ ਕਰਨ ਵਾਲੀਆਂ ਸਿਖਿਆਰਥਣਾਂ ਨੂੰ ਪ੍ਰਮਾਣ-ਪੱਤਰ ਅਤੇ ਸਿਲਾਈ ਮਸ਼ੀਨਾਂ ਦਿੱਤੀਆਂ

ਨੰਗਲ, 13 ਅਕਤੂਬਰ (ਪ੍ਰੋ: ਅਵਤਾਰ ਸਿੰਘ)-ਅਰਪਨ ਸੰਸਥਾ ਵਲੋਂ ਸੋਸਵਾ ਪੰਜਾਬ ਦੀ ਮਦਦ ਨਾਲ ਚਲਾਏ ਜਾ ਰਹੇ ਕਟਿੰਗ ਟੇਲਰਿੰਗ ਸਿਖਲਾਈ ਸੈਂਟਰ ਵਿਚ ਕੋਰਸ ਮੁਕੰਮਲ ਕਰਨ ਵਾਲੀਆਂ ਸਿਖਿਆਰਥਣਾਂ ਨੂੰ ਸਰਟੀਫਿਕੇਟ ਅਤੇ ਸਿਲਾਈ ਮਸ਼ੀਨਾਂ ਦਿੱਤੀਆਂ ਗਈਆਂ | ਇਸ ਸਬੰਧੀ ...

ਪੂਰੀ ਖ਼ਬਰ »

20 ਨੂੰ ਹੋਣ ਵਾਲੀ ਪਹਿਲੀ ਸਤਲੁਜ ਭਾਖੜਾ ਡੈਮ 'ਹਾਫ਼ ਮੈਰਾਥਨ' ਦਾ ਪੋਸਟਰ ਕੀਤਾ ਜਾਰੀ

ਨੰਗਲ, 13 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਯੰਗ ਸਟਾਰ ਸਪੋਰਟਸ ਕਲੱਬ ਨੰਗਲ ਵਲੋਂ 20 ਅਕਤੂਬਰ ਨੂੰ ਕਰਵਾਈ ਜਾ ਰਹੀ ਪਹਿਲੀ ਸਤਲੁਜ ਭਾਖੜਾ ਡੈਮ 'ਹਾਫ਼ ਮੈਰਾਥਨ' ਦਾ ਅੱਜ ਕਿ੍ਕਟ ਗਰਾਊਾਡ ਨੰਗਲ ਵਿਖੇ ਪੋਸਟਰ ਜਾਰੀ ਕੀਤਾ ਗਿਆ | ਇਸ ਮੌਕੇ ਪ੍ਰਬੰਧਕਾਂ ਮਨੋਜ ਕੁਮਾਰ, ਪਵਨ ...

ਪੂਰੀ ਖ਼ਬਰ »

ਸ਼ਖ਼ਸੀਅਤ ਉਸਾਰੀ ਮੁਕਾਬਲੇ ਕਰਵਾਏ

ਸ੍ਰੀ ਅਨੰਦਪੁਰ ਸਾਹਿਬ, 13 ਅਕਤੂਬਰ (ਨਿੱਕੂਵਾਲ, ਕਰਨੈਲ ਸਿੰਘ)-ਮਾਈਟੀ ਖ਼ਾਲਸਾ ਇੰਟਰਨੈਸ਼ਨਲ ਸਕੂਲ ਵਿਖੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ-ਵੱਖ ਜਮਾਤ ਪੱਧਰੀ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਜੇਤੂ ...

ਪੂਰੀ ਖ਼ਬਰ »

ਦੋ ਹਲਕਿਆਂ ਦੀ ਸਾਂਝੀ ਬਿੰਦਰਖ-ਬੱਲਮਗੜ੍ਹ ਸੜਕ ਦੀ ਖਸਤਾ ਹਾਲਕ ਕਾਰਨ ਇਲਾਕੇ ਦੇ ਲੋਕ ਹੋਏ ਖ਼ਫ਼ਾ...

ਪੁਰਖਾਲੀ, 13 ਅਕਤੂਬਰ (ਅੰਮਿ੍ਤਪਾਲ ਸਿੰਘ ਬੰਟੀ)-ਇਲਾਕੇ ਦੇ ਪਿੰਡਾਂ ਨੂੰ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ, ਰੋਪੜ ਅਤੇ ਕੁਰਾਲੀ ਵਰਗੇ ਸ਼ਹਿਰਾਂ ਨਾਲ ਤੇ ਹਿਮਾਚਲ ਖੇਤਰ ਨਾਲ ਜੋੜਨ ਵਾਲੀ ਬਿੰਦਰਖ ਤੋਂ ਬੱਲਮਗੜ੍ਹ ਮੰਦਵਾੜਾ ਜਾਣ ਵਾਲੀ ਸੜਕ ਦਾ ਬੱਸ ਰੱਬ ਹੀ ਰਾਖਾ ...

ਪੂਰੀ ਖ਼ਬਰ »

ਏਾਜਲਜ਼ ਵਰਲਡ ਸਕੂਲ ਦੀ ਸ਼ਾਨਦਾਰ ਜਿੱਤ

ਮੋਰਿੰਡਾ, 13 ਅਕਤੂਬਰ (ਕੰਗ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਗਾਰਡਨ ਵੈਲੀ ਸਕੂਲ ਚਤਾਮਲੀ ਵਿਖੇ ਕਰਵਾਏ ਸਕੇਟਿੰਗ ਮੁਕਾਬਲਿਆਂ ਵਿਚ ਏਾਜਲਜ਼ ਵਰਲਡ ਸਕੂਲ ਮੋਰਿੰਡਾ ਦੀ ਅੰਡਰ-11 ਅਤੇ ਅੰਡਰ-14 ਦੀ ਟੀਮ ਨੇ ਜਿੱਤ ਪ੍ਰਾਪਤ ਕਰ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ...

ਪੂਰੀ ਖ਼ਬਰ »

ਸਿਵਲ ਸਰਜਨ ਵਲੋਂ ਸੀਨੀਅਰ ਮੈਡੀਕਲ ਅਫ਼ਸਰਾਂ ਅਤੇ ਪ੍ਰੋਗਰਾਮ ਅਫ਼ਸਰਾਂ ਨਾਲ ਮੀਟਿੰਗ

ਰੂਪਨਗਰ, 13 ਅਕਤੂਬਰ (ਸੱਤੀ)-ਸਿਵਲ ਸਰਜਨ ਰੂਪਨਗਰ ਡਾ. ਐਚ.ਐਨ. ਸ਼ਰਮਾ ਦੀ ਪ੍ਰਧਾਨਗੀ ਹੇਠ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਅਤੇ ਪ੍ਰੋਗਰਾਮ ਅਫ਼ਸਰਾਂ ਦੀ ਮੀਟਿੰਗ ਹੋਈ | ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਲੋਕਾਂ ਤੱਕ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਵਿਖੇ ਰੱਸਾਕੱਸੀ ਲੜਕਿਆਂ ਦੇ ਮੁਕਾਬਲੇ ਸ਼ੁਰੂ

ਸ੍ਰੀ ਅਨੰਦਪੁਰ ਸਾਹਿਬ, 13 ਅਕਤੂਬਰ (ਪ. ਪ. ਰਾਹੀਂ)-ਸਥਾਨਕ ਐੱਸ ਜੀ ਐੱਸ ਖ਼ਾਲਸਾ ਸਕੂਲ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਰਨਜੀਤ ਸਿੰਘ ਦੀ ਅਗਵਾਈ ਹੇਠ 3 ਰੋਜ਼ਾ ਲੜਕਿਆਂ ਦੇ 65 ਵੇ ਪੰਜਾਬ ਰਾਜ ਅੰਤਰ ਸਕੂਲ ਖੇਡ ਮੁਕਾਬਲੇ ਸ਼ੁਰੂ ਹੋ ਗਏ ਜਿਨ੍ਹਾਂ ਦੀ ਸ਼ੁਰੂਆਤ ...

ਪੂਰੀ ਖ਼ਬਰ »

ਰਾਣਾ ਕੇ. ਪੀ. ਵਲੋਂ ਕਲੱਬ ਨੂੰ 50 ਹਜ਼ਾਰ ਰੁਪਏ ਦੀ ਗਰਾਂਟ

ਢੇਰ, 13 ਅਕਤੂਬਰ (ਸ਼ਿਵ ਕੁਮਾਰ ਕਾਲੀਆ)-ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਵਲੋਂ ਜੰਗ ਯੂਥ ਕਲੱਬ ਸੂਰੇਵਾਲ (ਉਪਰਲਾ) ਨੂੰ 50,000 ਰੁਪਏ ਦੀ ਗਰਾਂਟ ਦਾ ਚੈੱਕ ਦਿੱਤਾ ਗਿਆ | ਇਸ ਮੌਕੇ 'ਤੇ ਰਾਣਾ ਕੇ. ਪੀ. ਸਿੰਘ ਨੇ ਕਿਹਾ ਕਿ ਜੰਗ ਯੂਥ ਕਲੱਬ ਦੇ ਮੈਂਬਰਾਂ ਵਲੋਂ ਪਿੰਡਾਂ ...

ਪੂਰੀ ਖ਼ਬਰ »

ਤਰਕਸ਼ੀਲ ਸੁਸਾਇਟੀ ਨੇ ਕਰਵਾਇਆ ਸਨਮਾਨ ਸਮਾਰੋਹ

ਰੂਪਨਗਰ, 13 ਅਕਤੂਬਰ (ਸੱਤੀ)-ਤਰਕਸ਼ੀਲ ਸੁਸਾਇਟੀ ਪੰਜਾਬ (ਰਜਿ:) ਇਕਾਈ ਰੋਪੜ ਵਲੋਂ ਸਥਾਨਕ ਡੀ.ਏ. ਵੀ ਪਬਲਿਕ ਸਕੂਲ ਵਿਚ ਸਨਮਾਨ ਸਮਾਰੋਹ ਕਰਵਾਇਆ ਗਿਆ ਜਿਸ ਵਿਚ ਸੁਸਾਇਟੀ ਵਲੋਂ ਪਿਛਲੇ ਮਹੀਨੇ ਐਲਾਨੇ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਵਿਚ ਇਕਾਈ ਰੋਪੜ ਤੇ ਜ਼ੋਨ ...

ਪੂਰੀ ਖ਼ਬਰ »

ਤਰਕਸ਼ੀਲ ਸੁਸਾਇਟੀ ਨੇ ਕਰਵਾਇਆ ਸਨਮਾਨ ਸਮਾਰੋਹ

ਰੂਪਨਗਰ, 13 ਅਕਤੂਬਰ (ਸੱਤੀ)-ਤਰਕਸ਼ੀਲ ਸੁਸਾਇਟੀ ਪੰਜਾਬ (ਰਜਿ:) ਇਕਾਈ ਰੋਪੜ ਵਲੋਂ ਸਥਾਨਕ ਡੀ.ਏ. ਵੀ ਪਬਲਿਕ ਸਕੂਲ ਵਿਚ ਸਨਮਾਨ ਸਮਾਰੋਹ ਕਰਵਾਇਆ ਗਿਆ ਜਿਸ ਵਿਚ ਸੁਸਾਇਟੀ ਵਲੋਂ ਪਿਛਲੇ ਮਹੀਨੇ ਐਲਾਨੇ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਵਿਚ ਇਕਾਈ ਰੋਪੜ ਤੇ ਜ਼ੋਨ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਸਮਾਗਮ ਸਬੰਧੀ ਪੰਜਾਬ ਕਲਾ ਮੰਚ ਦੀ ਮੀਟਿੰਗ ਹੋਈ

ਸ੍ਰੀ ਚਮਕੌਰ ਸਾਹਿਬ, 13 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਪੰਜਾਬ ਕਲਾ ਮੰਚ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਪ੍ਰਧਾਨ ਕੁਲਜਿੰਦਰਜੀਤ ਸਿੰਘ ਬੰਬਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਬਾਬਾ ਸੰਗਤ ਸਿੰਘ ਦੀਵਾਨ ਹਾਲ ਵਿਚ 3 ਨਵੰਬਰ ਨੂੰ ਮੰਚ ਵਲੋਂ ਸ਼ੋ੍ਰਮਣੀ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਲੋਂ ਸ਼ਹੀਦ ਕਾਂਸ਼ੀ ਰਾਮ ਨੂੰ ਯਾਦ ਕੀਤਾ

ਮੋਰਿੰਡਾ, 13 ਅਕਤੂਬਰ (ਕੰਗ)-ਅੱਜ ਨੇੜਲੇ ਪਿੰਡ ਮੜੌਲੀ ਕਲਾਂ ਦੇ ਜੰਮਪਲ ਮਹਾਨ ਸ਼ਹੀਦ ਕਾਂਸੀ ਰਾਮ ਦੇ ਜਨਮ ਦਿਨ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਡਾ. ਚਰਨਜੀਤ ਸਿੰਘ ਦੀ ਅਗਵਾਈ ਹੇਠ ਸ਼ਹੀਦ ਕਾਂਸ਼ੀ ਰਾਮ ਦੇ ਬੁੱਤ 'ਤੇ ਫੁੱਲਾਂ ਦੀ ਮਾਲਾ ਪਾ ਕੇ ਸ਼ਰਧਾਂਜਲੀ ...

ਪੂਰੀ ਖ਼ਬਰ »

ਹਰ ਜੀਵ ਦੇ ਜੀਵਨ 'ਚ ਚੰਗੇ ਸੰਸਕਾਰ ਹੋਣੇ ਬਹੁਤ ਜ਼ਰੂਰੀ-ਸਵਾਮੀ ਚੇਤਨਾ ਨੰਦ ਭੂਰੀ ਵਾਲੇ

ਨੂਰਪੁਰ ਬੇਦੀ, 13 ਅਕਤੂਬਰ (ਵਿੰਦਰਪਾਲ ਝਾਂਡੀਆਂ, ਚੌਧਰੀ)-ਹਰ ਜੀਵ ਦੇ ਜੀਵਨ 'ਚ ਆਪਣੇ ਧਰਮ ਦੇ ਪ੍ਰਤਿ ਨਿਸ਼ਠਾ ਤੇ ਚੰਗੇ ਸੰਸਕਾਰ ਹੋਣੇ ਬਹੁਤ ਜ਼ਰੂਰੀ ਹਨ | ਇਹ ਅਨਮੋਲ ਪ੍ਰਵਚਨ ਧਾਮ ਝਾਂਡੀਆਂ ਕਲਾ ਵਿਖੇ ਆਸ਼ਰਮ 'ਚ ਭੂਰੀ ਵਾਲਿਆਂ ਦੇ ਸੇਵਕ ਨੰਬਰਦਾਰ ਸੁਭਾਸ਼ ਚੰਦ ...

ਪੂਰੀ ਖ਼ਬਰ »

ਝੱਜ ਅਤੇ ਡੂਮੇਵਾਲ ਵਿਖੇ ਪ੍ਰਭਾਤ ਫੇਰੀ ਦਾ ਭਰਵਾਂ ਸਵਾਗਤ

ਕਾਹਨਪੁਰ ਖੂਹੀ, 13 ਅਕਤੂਬਰ (ਵਾਲੀਆ) -ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਭਾਈ ਅਮਰਜੀਤ ਸਿੰਘ ਚਾਵਲਾ ਮੈਂਬਰ ਸ਼੍ਰੋਮਣੀ ਕਮੇਟੀ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੀ ਪਹਿਲਕਦਮੀ ਸਦਕਾ ...

ਪੂਰੀ ਖ਼ਬਰ »

ਸੂਬਾ ਪੱਧਰੀ ਮੁਕਾਬਲਿਆਂ ਵਿਚ ਬੀ. ਜੇ. ਐਸ. ਪਬਲਿਕ ਸਕੂਲ ਨੇ ਜਿੱਤੇ ਪੰਜ ਤਗਮੇ

ਕਾਹਨਪੁਰ ਖੂਹੀ, 13 ਅਕਤੂਬਰ (ਗੁਰਬੀਰ ਵਾਲੀਆ)-ਲੁਧਿਆਣਾ ਵਿਖੇ ਚੱਲ ਰਹੀ 94ਵੀਂ ਓਪਨ ਪੰਜਾਬ ਐਥਲੈਟਿਕਸ ਚੈਂਪੀਅਨਸ਼ਿਪ ਵਿਚ ਬੀ. ਜੇ. ਐਸ. ਪਬਲਿਕ ਸਕੂਲ ਸਮੁੰਦੜੀਆਂ ਦੇ ਖੇਡ ਵਿੰਗ ਦੀਆਂ ਖਿਡਾਰਨਾਂ ਨੇ ਪੰਜ ਤਗਮੇ ਜਿੱਤੇ ਹਨ¢ ਪਿ੍ੰਸੀਪਲ ਬਲਵਿੰਦਰ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਸਬੰਧੀ ਦੋ ਰੋਜ਼ਾ ਕਥਾ ਕੀਰਤਨ ਦਰਬਾਰ ਕਰਵਾਇਆ

ਮੋਰਿੰਡਾ, 13 ਅਕਤੂਬਰ (ਪਿ੍ਤਪਾਲ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸਥਾਨਕ ਗੁਰਦੁਆਰਾ ਕੋਤਵਾਲੀ ਸਾਹਿਬ ਵਿਖੇ ਡੇਰਾ ਕਾਰ ਸੇਵਾ ਅਤੇ ਬਾਬਾ ਜੋਰਾਵਰ ਸਿੰਘ, ਬਾਬਾ ਫਤਿਹ ਸਿੰਘ ਜੀ ਸੇਵਾ ਸੁਸਾਇਟੀ ਵਲੋਂ ਸੰਗਤਾਂ ਦੇ ਸਹਿਯੋਗ ...

ਪੂਰੀ ਖ਼ਬਰ »

ਨਗਰ ਕੌ ਾਸਲ ਦੀ ਕਾਰਗੁਜ਼ਾਰੀ ਤੋਂ ਮੋਰਿੰਡਾ ਵਾਸੀ ਪ੍ਰੇਸ਼ਾਨ

ਮੋਰਿੰਡਾ, 13 ਅਕਤੂਬਰ (ਤਰਲੋਚਨ ਸਿੰਘ ਕੰਗ)-ਮੋਰਿੰਡਾ ਵਿਚ ਸਫ਼ਾਈ ਪ੍ਰਬੰਧਾਂ ਅਤੇ ਸੀਵਰੇਜ ਸਿਸਟਮ ਨੂੰ ਲੈ ਕੇ ਲੋਕ ਚਿਰਾਂ ਤੋਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਅਮਰਜੀਤ ਸਿੰਘ, ਜਸਵੰਤ ਸਿੰਘ , ਸੋਨੂੰ ਰੰਗੀਆਂ, ਸ਼ਿੰਦਰਪਾਲ ...

ਪੂਰੀ ਖ਼ਬਰ »

ਪਟਾਕਿਆਂ ਦੇ ਲਾਇਸੰਸ ਲਈ ਅਰਜ਼ੀਆਂ ਸੋਮਵਾਰ ਤੋਂ ਲਈਆਂ ਜਾਣਗੀਆਂ - ਐਸ. ਡੀ. ਐਮ

ਬੰਗਾ, 13 ਅਕਤੂਬਰ (ਨੂਰਪੁਰ) - ਦੀਵਾਲੀ ਮੌਕੇ ਬੰਗਾ ਸਬ ਡਵੀਜ਼ਨ 'ਚ ਪਟਾਕਿਆਂ ਦੀ ਵਿੱਕਰੀ ਦੇ ਆਰਜ਼ੀ ਲਾਇਸੰਸ ਲੈਣ ਲਈ ਅਰਜ਼ੀਆਂ ਸੋਮਵਾਰ 14 ਅਕਤੂਬਰ ਤੋਂ ਐਸ. ਡੀ. ਐਮ ਦਫ਼ਤਰ ਬੰਗਾ ਵਿਖੇ ਦਿੱਤੀਆਂ ਜਾ ਸਕਣਗੀਆਂ | ਇਹ ਜਾਣਕਾਰੀ ਦਿੰਦਿਆਂ ਐਸ. ਡੀ. ਐਮ ਬੰਗਾ ਗੋਤਮ ਜੈਨ ਨੇ ...

ਪੂਰੀ ਖ਼ਬਰ »

ਬਸਪਾ ਦੇ ਬਾਨੀ ਬਾਬੂ ਕਾਂਸ਼ੀ ਰਾਮ ਦਾ ਪ੍ਰੀ-ਨਿਰਵਾਣ ਦਿਵਸ ਮਨਾਇਆ

ਮੋਰਿੰਡਾ, 13 ਅਕਤੂਬਰ (ਪਿ੍ਤਪਾਲ ਸਿੰਘ)-ਨਜ਼ਦੀਕੀ ਪਿੰਡ ਬਡਵਾਲੀ ਵਿਖੇ ਬਸਪਾ ਦੇ ਬਾਨੀ ਸਾਹਿਬ ਸ੍ਰੀ ਕਾਂਸ਼ੀ ਰਾਮ ਦਾ 13ਵਾਂ ਪ੍ਰੀ ਨਿਰਵਾਣ ਦਿਵਸ ਮਨਾਇਆ ਗਿਆ | ਇਸ ਸਬੰਧੀ ਬਸਪਾ ਆਗੂ ਫ਼ਕੀਰ ਸਿੰਘ ਬਡਵਾਲੀ ਅਤੇ ਕੈਪਟਨ ਕਰਮਜੀਤ ਸਿੰਘ ਨੇ ਦੱਸਿਆ ਕਿ ਬਹੁਜਨ ਸਮਾਜ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਭਾਰ ਤੋਲਣ ਮੁਕਾਬਲੇ 'ਚ ਕੰਨਿਆ ਸਕੂਲ ਨੂਰਪੁਰਬੇਦੀ ਨੇ ਜਿੱਤੀ ਅੰਡਰ 17 ਸਾਲ ਲੜਕੀਆਂ ਦੀ ਚੈਂਪੀਅਨਸ਼ਿਪ

ਬੰੁਗਾ ਸਾਹਿਬ, 13 ਅਕਤੂਬਰ (ਸੁਖਚੈਨ ਸਿੰਘ ਰਾਣਾ)-ਜ਼ਿਲ੍ਹਾ ਸਿੱਖਿਆ ਅਫ਼ਸਰ (ਸ.ਸ.) ਰੂਪਨਗਰ ਸ਼ਰਨਜੀਤ ਸਿੰਘ ਅਤੇ ਸਹਾਇਕ ਸਿੱਖਿਆ ਅਫ਼ਸਰ ਸਤਨਾਮ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚਨੌਲੀ ਬਸੀ ਵਿਖੇ ਕਨਵੀਨਰ ਤੇ ...

ਪੂਰੀ ਖ਼ਬਰ »

ਮਾਤਾ ਨਿਰੰਜਣ ਕੌਰ ਢੀਂਡਸਾ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਨੂਰਪੁਰ ਬੇਦੀ, 13 ਅਕਤੂਬਰ (ਵਿੰਦਰਪਾਲ ਝਾਂਡੀਆਂ, ਰਾਜੇਸ਼ ਚੌਧਰੀ)-ਨੂਰਪੁਰ ਬੇਦੀ ਤੋਂ ਰੋਜ਼ਾਨਾ ਅਜੀਤ ਦੇ ਪੱਤਰਕਾਰ ਹਰਦੀਪ ਸਿੰਘ ਢੀਂਡਸਾ ਦੀ ਮਾਤਾ ਨਿਰੰਜਣ ਕੌਰ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਉਨ੍ਹਾਂ ਦੇ ਪਿੰਡ ਬਿੱਲਪੁਰ ਦੇ ਗੁਰਦੁਆਰਾ ਸਾਹਿਬ ...

ਪੂਰੀ ਖ਼ਬਰ »

ਛੇ ਬਲੇਡ ਰਨਰ ਨੇ ਵੀ ਲਿਆ ਮੈਰਾਥਨ ਵਿਚ ਭਾਗ

ਸ੍ਰੀ ਅਨੰਦਪੁਰ ਸਾਹਿਬ, 13 ਅਕਤੂਬਰ (ਨਿੱਕੂਵਾਲ, ਕਰਨੈਲ ਸਿੰਘ)-ਸ੍ਰੀ ਅਨੰਦਪੁਰ ਸਾਹਿਬ ਵਿਖੇ ਕਾਰਵਾਈ ਗਈ ਪਹਿਲੀ ਸਤਲੁਜ ਮੈਰਾਥਨ ਵਿਚ ਛੇ ਅਜਿਹੇ ਖਿਡਾਰੀਆਂ ਨੇ ਵੀ ਭਾਗ ਲਿਆ ਜੋ ਇਕ ਲੱਤ ਹੋਣ ਕਰਕੇ ਵੀ ਪੂਰੀ ਤਰਾਂ ਜੋਸ਼ ਵਿਚ ਨਜ਼ਰ ਆਏ | ਇਹਨਾਂ ਵਿਚਾੋ ਅਲੀਗੜ੍ਹ ...

ਪੂਰੀ ਖ਼ਬਰ »

ਲੋਕਾਂ ਨੇ ਵਿਭਾਗ ਤੋਂ ਕੀਤੀ ਐਕਸਚੇਂਜ ਦੀ ਮਾੜੀ ਹਾਲਤ ਵੱਲ ਧਿਆਨ ਦੇਣ ਦੀ ਮੰਗ ਟੈਲੀਫ਼ੋਨ ਐਕਸਚੇਂਜ ਪੁਰਖਾਲੀ ਦਾ ਮਾੜਾ ਹਾਲ, ਬਿਜਲੀ ਜਾਣ 'ਤੇ ਨਾ ਹੋਵੇ ਕਿਧਰੇ ਕਾਲ

ਪੁਰਖਾਲੀ, 13 ਅਕਤੂਬਰ (ਅੰਮਿ੍ਤਪਾਲ ਸਿੰਘ ਬੰਟੀ)-ਟੈਲੀਫ਼ੋਨ ਐਕਸਚੇਂਜ ਪੁਰਖਾਲੀ ਦਾ ਬਹੁਤ ਹੀ ਮਾੜਾ ਹਾਲ ਹੈ ਪਰ ਇਸ ਵਲ ਸਬੰਧਿਤ ਵਿਭਾਗ ਦਾ ਕੋਈ ਵੀ ਧਿਆਨ ਨਹੀਂ ਹੈ | ਇਹ ਐਕਸਚੇਂਜ ਅਕਸਰ ਖ਼ਰਾਬ ਹੀ ਰਹਿੰਦੀ ਹ¢ ਜਿਸ ਕਾਰਨ ਇਲਾਕੇ ਦੇ ਲੋਕ ਪ੍ਰੇਸ਼ਾਨ ਹੁੰਦੇ ...

ਪੂਰੀ ਖ਼ਬਰ »

ਸਾਹਿਤ ਸਭਾ ਨੇ ਕਰਵਾਇਆ ਸਾਹਿਤਕ ਸਮਾਗਮ

ਸ੍ਰੀ ਚਮਕੌਰ ਸਾਹਿਬ, 13 ਅਕਤੂਬਰ (ਨਾਰੰਗ)-ਸਾਹਿੱਤ ਸਭਾ ਸ੍ਰੀ ਚਮਕੌਰ ਸਾਹਿਬ ਦਾ ਸਾਹਿਤਕ ਸਮਾਗਮ ਸੁਰਜੀਤ ਮੰਡ ਦੀ ਪ੍ਰਧਾਨਗੀ ਹੇਠ ਹੋਇਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਭਾ ਦੇ ਜਨਰਲ ਸਕੱਤਰ ਯਾਦੀ ਕੰਧੋਲਾ ਨੇ ਦੱਸਿਆ ਕਿ ਸਮਾਗਮ ਵਿਚ ਮਨਦੀਪ ਸਿੰਘ ਡਡਿਆਣਾ, ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਹਲਕਾ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ

ਸ੍ਰੀ ਚਮਕੌਰ ਸਾਹਿਬ, 13 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਆਮ ਆਦਮੀ ਪਾਰਟੀ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਹਲਕਾ ਪ੍ਰਧਾਨ ਡਾ: ਚਰਨਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਪਾਰਟੀ ਦੀ ਬਿਹਤਰੀ ਲਈ ਵਿਚਾਰਾਂ ਕੀਤੀਆਂ ਗਈਆਂ ਅਤੇ ਹਲਕੇ ਦੇ ...

ਪੂਰੀ ਖ਼ਬਰ »

ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਰਾਜ ਸਰਕਾਰ ਅਤੇ ਨਿੱਜੀ ਅਦਾਰਿਆਂ ਦੀ ਭੂਮਿਕਾ ਸ਼ਲਾਘਾਯੋਗ-ਰਾਣਾ ਕੰਵਰਪਾਲ ਸਿੰਘ

ਭਰਤਗੜ੍ਹ, 13 ਅਕਤੂਬਰ (ਜਸਬੀਰ ਸਿੰਘ ਬਾਵਾ)-ਆਮ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਰਾਜ ਸਰਕਾਰ ਅਤੇ ਨਿੱਜੀ ਅਦਾਰਿਆਂ ਵਲੋਂ ਕੀਤੇ ਜਾ ਰਹੇ ਯਤਨ ਬਹੁਤ ਹੀ ਸ਼ਲਾਘਾਯੋਗ ਹਨ, ਵਕਤ ਦੀ ਰਫ਼ਤਾਰ 'ਚ ਆਈ ਤੇਜ਼ੀ ਕਾਰਨ ਅੱਜ ਸਿਹਤ ਸਹੂਲਤਾਂ ਦੀ ਜ਼ਰੂਰਤ ਨੇੜੇ ਤੋਂ ...

ਪੂਰੀ ਖ਼ਬਰ »

ਗਿਆਨੀ ਜ਼ੈਲ ਸਿੰਘ ਨਗਰ ਵੈਲਫੇਅਰ ਐਸੋ: ਦੀ ਚੋਣ

ਰੂਪਨਗਰ, 13 ਅਕਤੂਬਰ (ਹੁੰਦਲ)-ਗਿਆਨੀ ਜ਼ੈਲ ਸਿੰਘ ਨਗਰ ਵੈਲਫੇਅਰ ਐਸੋਸੀਏਸ਼ਨ ਦੀ ਚੋਣ ਹੋਈ | ਇਸ ਮੌਕੇ ਹਾਜ਼ਰੀਨ ਵਲੋਂ ਸਰਬਸੰਮਤੀ ਨਾਲ ਇੰਦਰਪਾਲ ਸਿੰਘ ਰਾਜੂ ਸਤਿਆਲ ਨੂੰ ਪ੍ਰਧਾਨ ਚੁਣਿਆਂ ਗਿਆ | ਉਨ੍ਹਾਂ ਕਿਹਾ ਕਿ ਉਹ ਇਸ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ...

ਪੂਰੀ ਖ਼ਬਰ »

ਭਾਕਿਯੂ ਲੱਖੋਵਾਲ ਦੀ ਮਾਸਿਕ ਇਕੱਤਰਤਾ ਹੋਈ

ਰੂਪਨਗਰ, 13 ਅਕਤੂਬਰ (ਗੁਰਪ੍ਰੀਤ ਸਿੰਘ ਹੁੰਦਲ)-ਭਾਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਰੋਪੜ ਦੀ ਮਾਸਿਕ ਇਕੱਤਰਤਾ ਚਰਨ ਸਿੰਘ ਮੁੰਡੀਆਂ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਭੱਠਾ ਸਾਹਿਬ ਵਿਖੇ ਹੋਈ | ਆਗੂਆਂ ਨੇ ਕਿਹਾ ਕਿ ਝੋਨੇ ਦੀ ਪਰਾਲੀ ਦੀ ਸਮੱਸਿਆ ਸਬੰਧੀ ਜਥੇਬੰਦੀ ਦਾ ...

ਪੂਰੀ ਖ਼ਬਰ »

ਪੈਨਸ਼ਨਰਜ਼ ਅਤੇ ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਨੰਗਲ, 13 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਬੀ.ਬੀ.ਐਮ.ਬੀ. ਪਾਰਟਨਰ ਸਟੇਟਸ ਅਤੇ ਬਿਜਲੀ ਬੋਰਡਸ ਪੈਨਸ਼ਨਰਜ਼ ਅਤੇ ਸੀਨੀਅਰ ਸਿਟੀਜਨਸ ਵੈੱਲਫੇਅਰ ਐਸੋਸੀਏਸ਼ਨ ਨੰਗਲ ਦੀ ਮੀਟਿੰਗ ਕਾਂਗੜਾ ਗਰਾਊਾਡ ਵਿਖੇ ਸਤਪਾਲ ਸ਼ਾਹ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਤਰਸੇਮ ਲਾਲ, ...

ਪੂਰੀ ਖ਼ਬਰ »

ਮਹਾਂਵੀਰ ਡ੍ਰਾਮਾਟਿਕ ਕਲੱਬ ਨੇ ਕਲਾਕਾਰਾਂ ਨੂੰ ਕੀਤਾ ਸਨਮਾਨਿਤ

ਨੰਗਲ, 13 ਅਕਤੂਬਰ (ਪ੍ਰੋ: ਅਵਤਾਰ ਸਿੰਘ)-ਪੁਰਾਣਾ ਗੁਰਦੁਆਰਾ ਵਿਖੇ 'ਮਹਾਂਵੀਰ ਡ੍ਰਾਮਾਟਿਕ ਕਲੱਬ' ਵਲੋਂ ਚਲਾਈ ਜਾ ਰਹੀ ਰਾਮ ਲੀਲ੍ਹਾ ਦੇ ਆਖ਼ਰੀ ਦਿਨ ਨਾਟਕ ਕਰਨ ਵਾਲੇ ਕਲਾਕਾਰਾਂ ਨੂੰ ਸਨਮਾਨ ਚਿੰਨ੍ਹ ਦਿੱਤੇ ਗਏ | ਜਾਣਕਾਰੀ ਦਿੰਦੇ ਨੰਗਲ ਬਲਾਕ ਕਾਂਗਰਸ ਕਮੇਟੀ ਦੇ ...

ਪੂਰੀ ਖ਼ਬਰ »

ਮਧੂਬਨ ਵਾਟਿਕਾ ਪਬਲਿਕ ਸਕੂਲ ਦੀ ਕਿ੍ਕੇਟ ਟੀਮ ਬਣੀ ਜ਼ਿਲ੍ਹਾ ਜੇਤੂ

ਨੂਰਪੁਰ ਬੇਦੀ, 13 ਅਕਤੂਬਰ (ਵਿੰਦਰਪਾਲ ਝਾਂਡੀਆਂ)- ਇਲਾਕੇ ਦੀ ਮੋਹਰੀ ਵਿੱਦਿਅਕ ਸੰਸਥਾ ਮਧੂਬਨ ਵਾਟਿਕਾ ਪਬਲਿਕ ਸਕੂਲ ਅਸਮਾਨਪੁਰ (ਨੂਰਪੁਰ ਬੇਦੀ) ਵਿਚ ਜਿੱਥੇ ਵਿਦਿਆਰਥੀਆਂ ਨੂੰ ਵਿੱਦਿਅਕ ਖੇਤਰ ਵਿਚ ਮੋਹਰੀ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾਂਦੇ ਹਨ ਉੱਥੇ ਹੀ ...

ਪੂਰੀ ਖ਼ਬਰ »

ਪੀ.ਜੀ.ਆਈ. ਦੇ ਮਰੀਜ਼ਾਂ ਲਈ ਲੰਗਰ ਸੇਵਾ ਭੇਜੀ

ਨੂਰਪੁਰ ਬੇਦੀ, 13 ਅਕਤੂਬਰ (ਝਾਂਡੀਆਂ) -ਪੀਰ ਬਾਬਾ ਜ਼ਿੰਦਾ ਸ਼ਹੀਦ ਅਸਥਾਨ ਨੂਰਪੁਰ ਬੇਦੀ ਦੇ ਸੇਵਾਦਾਰਾਂ ਵਲੋਂ ਪੀ.ਜੀ.ਆਈ. ਦੇ ਮਰੀਜ਼ਾਂ ਤੇ ਉਨ੍ਹਾਂ ਦੇ ਵਾਰਸਾਂ ਲਈ ਲੰਗਰ ਭੇਜਣ ਦੀ ਆਰੰਭੀ ਮੁਹਿੰਮ ਤਹਿਤ ਅੱਜ 22ਵੀਂ ਲੰਗਰ ਸੇਵਾ ਭੇਜੀ ਗਈ, ਜਿਸ ਨੂੰ ਐਸ.ਕੇ. ਬਾਂਸਲ ...

ਪੂਰੀ ਖ਼ਬਰ »

ਸ਼ਰਾਰਤੀ ਅਨਸਰਾਂ ਨੇ ਪਿੰਡ 'ਚ ਲਗਾਏ 55 ਬੂਟਿਆਂ ਨੂੰ ਪੁੱਟਿਆ

ਸ੍ਰੀ ਚਮਕੌਰ ਸਾਹਿਬ, 13 ਅਕਤੂਬਰ (ਜਗਮੋਹਣ ਸਿੰਘ ਨਾਰੰਗ)- ਨੇੜਲੇ ਪਿੰਡ ਭੈਰੋਮਾਜਰਾ ਵਿਖੇ ਪੰਚਾਇਤ ਵੱਲੋਂ ਪਿੰਡ ਦੇ ਸੰਤ ਕਰਤਾਰ ਸਿੰਘ ਯੂਥ ਵੈੱਲਫੇਅਰ ਕਲੱਬ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲਗਾਏ ਬੂਟਿਆਂ ...

ਪੂਰੀ ਖ਼ਬਰ »

ਸਕੂਲਾਂ 'ਚ ਵਿਗਿਆਨ ਮੇਲੇ ਕਰਵਾਇਆ

ਬੇਲਾ, 13 ਅਕਤੂਬਰ (ਮਨਜੀਤ ਸਿੰਘ ਸੈਣੀ)-ਸਿੱਖਿਆ ਸਕੱਤਰ ਪੰਜਾਬ ਸਕੂਲ ਸਿੱਖਿਆ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਰਾਜੇਸ਼ ਜੈਨ ਕੋਆਰਡੀਨੇਟਰ ਸਾਇੰਸ ਪ੍ਰੋਜੈਕਟ ਦੀ ਦੇਖ-ਰੇਖ ਹੇਠ ਸਰਕਾਰੀ ਮਿਡਲ ਸਕੂਲ ਮਹਿਤੋਤ ਵਿਖੇ ਸ਼ਾਨਦਾਰ ਸਾਇੰਸ ਮੇਲਾ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਦੀ ਮੀਟਿੰਗ ਹੋਈ

ਮੋਰਿੰਡਾ, 13 ਅਕਤੂਬਰ (ਕੰਗ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਬਲਾਕ ਮੋਰਿੰਡਾ ਦੀ ਮੀਟਿੰਗ ਬਲਾਕ ਪ੍ਰਧਾਨ ਦਲਜੀਤ ਸਿੰਘ ਚਲਾਕੀ ਦੀ ਪ੍ਰਧਾਨਗੀ ਹੇਠ ਦਾਣਾ ਮੰਡੀ ਚੱਕਲਾਂ ਵਿਖੇ ਹੋਈ, ਜਿਸ ਵਿਚ ਜ਼ਿਲ੍ਹਾ ਪ੍ਰਧਾਨ ਚਰਨ ਸਿੰਘ ਮੁੰਡੀਆਂ ਅਤੇ ਪੰਜਾਬ ਮੀਤ ਪ੍ਰਧਾਨ ...

ਪੂਰੀ ਖ਼ਬਰ »

ਚੋਰਾਂ ਨੇ ਦਿਨ-ਦਿਹਾੜੇ ਨਕਦੀ ਅਤੇ ਗਹਿਣੇ ਕੀਤੇ ਚੋਰੀ

ਮੇਹਲੀ, 13 ਅਕਤੂਬਰ (ਸੰਦੀਪ ਸਿੰਘ) - ਦਿਨ-ਦਿਹਾੜੇ ਘਰ ਦੇ ਤਾਲੇ ਤੋੜ ਕੇ ਚੋਰਾਂ ਵਲੋਂ ਘਰ ਅੰਦਰੋਂ ਨਕਦੀ, ਗਹਿਣੇ ਅਤੇ ਸੀ. ਸੀ. ਟੀ. ਵੀ. ਕੈਮਰੇ ਦਾ ਡੀ. ਵੀ. ਆਰ. ਚੋਰੀ ਕਰਨ ਦਾ ਸਮਾਚਾਰ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅਬਨਿੰਦਰ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX