ਤਾਜਾ ਖ਼ਬਰਾਂ


ਝਾਰਖੰਡ ਚੋਣਾਂ : ਭਾਜਪਾ ਨੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ
. . .  1 day ago
ਬਰਾਤ ਤੋਂ ਵਾਪਸ ਪਰਤੀ ਤੇਜ਼ ਰਫ਼ਤਾਰ ਗੱਡੀ ਦਰਖਤ 'ਚ ਵੱਜਣ ਕਾਰਨ 3 ਦੀ ਮੌਤ
. . .  1 day ago
ਬਾਲਿਆਂਵਾਲੀ, 17 ਨਵੰਬਰ (ਕੁਲਦੀਪ ਮਤਵਾਲਾ)-ਪਿੰਡ ਕੋਟੜਾ ਕੌੜਾ ਵਿਖੇ ਬਰਾਤ ਤੋਂ ਵਾਪਸ ਆ ਰਹੇ ਬਰਾਤੀਆਂ ਦੀ ਗੱਡੀ ਦਰਖਤ 'ਚ ਵੱਜਣ ਕਾਰਨ 3 ਦੀ ਮੌਤ ਅਤੇ 2 ਦੇ ਗੰਭੀਰ ਜ਼ਖਮੀ ਹੋਣ ਦੀ ਖ਼ਬਰ ਹੈ।ਜਿਸ ਕਾਰਨ ਸਾਰੇ ਇਲਾਕੇ 'ਚ ਸੋਗ ...
ਦਲਿਤ ਨੌਜਵਾਨ ਜਗਮੇਲ ਦੀ ਮੌਤ 'ਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਲਗਾਇਆ ਧਰਨਾ
. . .  1 day ago
ਲਹਿਰਾਗਾਗਾ, 16 ਨਵੰਬਰ (ਅਸ਼ੋਕ ਗਰਗ,ਸੂਰਜ ਭਾਨ ਗੋਇਲ,ਕੰਵਲਜੀਤ ਢੀਂਡਸਾ) - ਪਿੰਡ ਚੰਗਾਲੀਵਾਲਾ ਵਿਖੇ ਦਲਿਤ ਨੌਜਵਾਨ ਜਗਮੇਲ ਸਿੰਘ ਦੀ ਪਿੰਡ ਦੇ ਧਨਾਢ ਲੋਕਾਂ ਵੱਲੋਂ ਕੁੱਟਮਾਰ ਕਾਰਨ, ਪਿਸ਼ਾਬ ਪਿਲਾਉਣ ਅਤੇ ਪੈਰਾਂ ...
ਭਾਰਤ ਨੇ ਅਗਨੀ -2 ਬੈਲਿਸਟਿਕ ਮਿਜ਼ਾਈਲ ਦਾ ਕੀਤਾ ਸਫਲਤਾਪੂਰਵਕ ਪ੍ਰੀਖਣ
. . .  1 day ago
ਸਰਸਾ ਨੰਗਲ 'ਚ ਕਰੀਬ 5 ਘੰਟਿਆਂ ਮਗਰੋਂ ਤੇਂਦੂਏ ਨੂੰ ਫੜਨ 'ਚ ਸਬੰਧਿਤ ਅਧਿਕਾਰੀ ਹੋਏ ਸਫਲ
. . .  1 day ago
ਭਰਤ ਗੜ੍ਹ ,16 ਨਵੰਬਰ (ਜਸਬੀਰ ਸਿੰਘ ਬਾਵਾ)- ਥਾਣਾ ਕੀਰਤਪੁਰ ਸਾਹਿਬ ਅਧੀਨ ਆਉਂਦੇ ਪਿੰਡ ਸਰਸਾ ਨੰਗਲ 'ਚ ਅੱਜ ਉਦੋਂ ਮਾਹੌਲ ਤਣਾਓ ਪੂਰਣ ਹੋ ਗਿਆ, ਜਦੋਂ ੇ ਬਾਅਦ ਦੁਪਹਿਰ ਇੱਥੋਂ ਦੇ ਵਸਨੀਕ ਮੋਹਣ ਸਿੰਘ ਦੇ ਘਰ ਦੇ ...
ਅਨਿਲ ਅੰਬਾਨੀ ਨੇ ਦਿੱਤਾ ਰਿਲਾਇੰਸ ਕਮਨੀਕੇਸ਼ਨ ਦੇ ਨਿਰਦੇਸ਼ਕ ਅਹੁਦੇ ਤੋਂ ਅਸਤੀਫ਼ਾ
. . .  1 day ago
ਮੁੰਬਈ ,16 ਨਵੰਬਰ - ਅਨਿਲ ਅੰਬਾਨੀ ਨੇ ਅੱਜ ਕਰਜ਼ੇ ਦੇ ਬੋਝ ਹੇਠ ਦੱਬੀ ਰਿਲਾਇੰਸ ਕਮਨੀਕੇਸ਼ਨ ਦੇ ਨਿਰਦੇਸ਼ਕ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਸ਼ੁੱਕਰਵਾਰ ਨੂੰ ਜਾਰੀ ਤਿਮਾਹੀ 'ਚ ਕੰਪਨੀ ਨੂੰ 30 ਹਜ਼ਾਰ ਕਰੋੜ ਤੋਂ ਵੱਧ ਘਾਟਾ ...
ਲਾਹੌਰ ਹਾਈਕੋਰਟ ਨੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੂੰ ਵਿਦੇਸ਼ ਜਾਣ ਦੀ ਦਿਤੀ ਇਜਾਜ਼ਤ
. . .  1 day ago
ਅਟਾਰੀ ਵਾਹਗਾ ਸਰਹੱਦ ਵਿਖੇ ਰੀਟਰੀਟ ਸੈਰਾਮਨੀ ਦਾ ਸਮਾਂ ਸ਼ਾਮ ਸਾਢੇ 4 ਵਜੇ ਹੋਇਆ
. . .  1 day ago
ਅਟਾਰੀ ,16 ਨਵੰਬਰ ( ਰੁਪਿੰਦਰਜੀਤ ਸਿੰਘ ਭਕਨਾ) - ਭਾਰਤ ਪਾਕਿਸਤਾਨ ਦੀ ਸਾਂਝੀ ਜਾਂਚ ਚੌਕੀ ਅਟਾਰੀ ਵਾਹਗਾ ਸਰਹੱਦ ਵਿਖੇ ਭਾਰਤ ਪਾਕਿਸਤਾਨ ਦੀਆਂ ਸੁਰੱਖਿਆ ਫੋਰਸਾਂ ਵੱਲੋਂ ਨਿਭਾਈ ਜਾਂਦੀ ਰੀਟਰੀਟ ਸੈਰਾਮਨੀ (ਝੰਡਾ ਉਤਾਰਨ ਦੀ ਰਸਮ )ਜਿਸ ਨੂੰ ...
ਐੱਸ ਜੀ ਪੀ ਸੀ ਕੋਲ ਫ਼ੰਡਾਂ ਦੀ ਘਾਟ ਨਹੀਂ , 20 ਡਾਲਰ ਦੇ ਸਕਦੇ ਹਨ - ਪ੍ਰਨੀਤ ਕੌਰ
. . .  1 day ago
ਨਾਭਾ , 16 ਨਵੰਬਰ ( ਅਮਨਦੀਪ ਸਿੰਘ ਲਵਲੀ)- ਇਤਿਹਾਸਿਕ ਨਗਰੀ ਨਾਭਾ ਵਿਖੇ ਮੈਂਬਰ ਪਾਰਲੀਮੈਂਟ ਮਹਾਰਾਣੀ ਪ੍ਰਨੀਤ ਕੌਰ ਵੱਲੋਂ ਧੰਨਵਾਦੀ ਦੌਰਾ ਕੀਤਾ ਗਿਆ। ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਜੋ ਸੰਗਤ ਨੂੰ ਪਾਸਪੋਰਟ ...
ਰਾਮਾ ਮੰਡੀ ਵਿਖੇ ਆਪਸ 'ਚ ਭਿੜੇ ਭਾਜਪਾ ਆਗੂ ਅਤੇ ਵਰਕਰ
. . .  1 day ago
ਜਲੰਧਰ, 16 ਨਵੰਬਰ (ਪਵਨ)- ਅੱਜ ਰਾਮਾ ਮੰਡੀ ਵਿਖੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਅਤੇ ਸਾਬਕਾ ਮੇਅਰ ਰਾਕੇਸ਼ ਰਾਠੌਰ ਦੇ ਸਮਰਥਕ ਆਪਸ 'ਚ ਕਿਸੇ ਗੱਲ ਨੂੰ...
1 ਕਿਲੋ, 55 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ
. . .  1 day ago
ਤਰਨ ਤਾਰਨ, 16 ਨਵੰਬਰ (ਹਰਿੰਦਰ ਸਿੰਘ)- ਸੀ. ਆਈ. ਏ. ਸਟਾਫ਼ ਤਰਨ ਤਾਰਨ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਇੱਕ ਕਾਰ ਚਾਲਕ ਪਾਸੋਂ 1 ਕਿਲੋ, 55 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ...
ਸੇਵਾਮੁਕਤ ਸਿਵਲ ਅਧਿਕਾਰੀ ਡਾ. ਜਸਪਾਲ ਨੇ ਕਰਤਾਰਪੁਰ ਲੈਂਡਸਕੇਪ ਯੋਜਨਾ ਇਮਰਾਨ ਖ਼ਾਨ ਨਾਲ ਵਿਚਾਰੀ
. . .  1 day ago
ਅੰਮ੍ਰਿਤਸਰ, 16 ਨਵੰਬਰ (ਸੁਰਿੰਦਰ ਕੋਛੜ)- ਚੜ੍ਹਦੇ ਪੰਜਾਬ ਦੇ ਸੇਵਾਮੁਕਤ ਸਿਵਲ ਅਧਿਕਾਰੀ ਅਤੇ ਲੇਖਕ ਖੋਜ-ਕਰਤਾ ਡਾ. ਡੀ. ਐੱਸ. ਜਸਪਾਲ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨਾਲ ਮੁਲਾਕਾਤ...
ਮੋਬਾਇਲ ਵਿੰਗ ਦੀ ਟੀਮ ਵਲੋਂ ਇੱਕ ਕਿਲੋ ਤੋਂ ਵੱਧ ਸੋਨਾ ਅਤੇ 40 ਕਿਲੋ ਚਾਂਦੀ ਬਰਾਮਦ
. . .  1 day ago
ਜਲੰਧਰ, 16 ਨਵੰਬਰ- ਮੋਬਾਇਲ ਵਿੰਗ ਦੀ ਟੀਮ ਨੇ ਟਰੇਨ 'ਚ ਜਾ ਰਹੇ ਦੋ ਵਿਅਕਤੀਆਂ ਕੋਲੋਂ ਅੱਜ ਬਿਨਾਂ ਬਿੱਲ ਤੋਂ 1 ਕਿਲੋ 325 ਗ੍ਰਾਮ ਸੋਨਾ ਅਤੇ 40 ਕਿਲੋ ਚਾਂਦੀ...
ਜੰਮੂ-ਕਸ਼ਮੀਰ ਦੇ ਸੋਪੋਰ 'ਚ ਪੰਜ ਸ਼ੱਕੀ ਅੱਤਵਾਦੀ ਗ੍ਰਿਫ਼ਤਾਰ
. . .  1 day ago
ਸ੍ਰੀਨਗਰ, 16 ਨਵੰਬਰ- ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੇ ਸੋਪੋਰ ਇਲਾਕੇ 'ਚ ਪੁਲਿਸ ਅਤੇ ਸੁਰੱਖਿਆ ਬਲਾਂ ਦੀ ਸਾਂਝੀ ਟੀਮ...
ਸੰਸਦ ਦੇ ਸਰਦ ਰੁੱਤ ਇਜਲਾਸ ਤੋਂ ਪਹਿਲਾਂ ਸਰਬ ਪਾਰਟੀ ਬੈਠਕ ਸ਼ੁਰੂ
. . .  1 day ago
ਨਵੀਂ ਦਿੱਲੀ, 16 ਨਵੰਬਰ- 18 ਨਵੰਬਰ ਤੋਂ ਸ਼ੁਰੂ ਹੋਣ ਵਾਲੇ ਸੰਸਦ ਦੇ ਸਰਦ ਰੁੱਤ ਇਜਲਾਸ ਤੋਂ ਪਹਿਲਾਂ ਲੋਕ ਸਭਾ ਦੇ ਸਪੀਕਰ ਓਮ ਪ੍ਰਕਾਸ਼ ਬਿਰਲਾ...
ਡਾ. ਓਬਰਾਏ ਨੇ ਹੁਣ ਕਰਤਾਰਪੁਰ ਸਾਹਿਬ ਜਾਣ ਦੇ ਚਾਹਵਾਨਾਂ ਦੇ ਫਾਰਮ ਭਰਨ ਦੀ ਨਿਸ਼ਕਾਮ ਸੇਵਾ ਦਾ ਚੁੱਕਿਆ ਬੀੜਾ
. . .  1 day ago
ਦਿੱਲੀ ਦਾ ਪਾਣੀ ਵੀ ਸਭ ਤੋਂ ਵੱਧ ਖ਼ਰਾਬ, ਸਰਕਾਰ ਨੇ ਜਾਰੀ ਕੀਤੀ 21 ਸ਼ਹਿਰਾਂ ਦੀ ਰੈਂਕਿੰਗ
. . .  1 day ago
ਨਿਤਿਸ਼ ਕੁਮਾਰ ਨੇ ਕੀਤਾ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ
. . .  1 day ago
ਇੰਦੌਰ ਟੈਸਟ ਮੈਚ 'ਚ ਭਾਰਤ ਦੀ ਸ਼ਾਨਦਾਰ ਜਿੱਤ, ਬੰਗਲਾਦੇਸ਼ ਨੂੰ ਪਾਰੀ ਅਤੇ 130 ਦੌੜਾਂ ਨਾਲ ਦਿੱਤੀ ਮਾਤ
. . .  1 day ago
ਇੰਦੌਰ ਟੈਸਟ ਮੈਚ 'ਚ ਭਾਰਤ ਨੇ ਬੰਗਲਾਦੇਸ਼ ਨੂੰ ਹਰਾਇਆ
. . .  1 day ago
ਜੇ. ਐੱਨ. ਯੂ. 'ਚ ਸਵਾਮੀ ਵਿਵੇਕਾਨੰਦ ਦੀ ਮੂਰਤੀ ਤੋੜਨ ਦੇ ਮਾਮਲੇ 'ਚ ਵਸੰਤ ਕੁੰਜ ਥਾਣੇ 'ਚ ਕੇਸ ਦਰਜ
. . .  1 day ago
ਹਿਮਾਚਲ ਪ੍ਰਦੇਸ਼ ਦੇ ਲਾਹੌਲ ਸਪਿਤੀ ਜ਼ਿਲ੍ਹੇ 'ਚ ਹੋਈ ਤਾਜ਼ਾ ਬਰਫ਼ਬਾਰੀ
. . .  1 day ago
ਦਿੱਲੀ 'ਚ ਹੋਣ ਵਾਲੀ ਐੱਨ. ਡੀ. ਏ. ਦੀ ਬੈਠਕ 'ਚ ਨਹੀਂ ਸ਼ਾਮਲ ਹੋਵੇਗੀ ਸ਼ਿਵ ਸੈਨਾ
. . .  1 day ago
ਡਿਗਦੀ ਅਰਥਵਿਵਸਥਾ ਦੇ ਮੁੱਦੇ 'ਤੇ ਕਾਂਗਰਸ ਕਰੇਗੀ ਰੈਲੀ
. . .  1 day ago
ਲੁੱਟਾਂ-ਖੋਹਾਂ ਅਤੇ ਚੋਰੀਆਂ ਕਰਨ ਵਾਲੇ ਗਿਰੋਹ ਦੇ ਮੈਂਬਰ ਅਤੇ ਨਸ਼ਾ ਤਸਕਰ ਪੁਲਿਸ ਵਲੋਂ ਕਾਬੂ
. . .  1 day ago
ਕਮਾਲਪੁਰ ਵਿਖੇ ਨਗਰ ਕੀਰਤਨ 'ਚ ਹਵਾਈ ਫਾਇਰ ਕਰਨ ਦੇ ਮਾਮਲੇ 'ਚ ਇੱਕ ਗ੍ਰਿਫ਼ਤਾਰ
. . .  1 day ago
ਦਿੱਲੀ 'ਚ 'ਆਪ' ਦੇ ਦਫ਼ਤਰ ਦੇ ਬਾਹਰ ਭਾਜਪਾ ਵਲੋਂ ਪ੍ਰਦਰਸ਼ਨ
. . .  1 day ago
ਮੁੰਬਈ 'ਚ ਭਾਜਪਾ ਨੇਤਾਵਾਂ ਦੀ ਬੈਠਕ, ਫੜਨਵੀਸ ਵੀ ਹਨ ਮੌਜੂਦ
. . .  1 day ago
ਗੋਆ : ਪੰਛੀ ਦੇ ਟਕਰਾਉਣ ਕਾਰਨ ਮਿਗ-29ਕੇ ਲੜਾਕੂ ਜਹਾਜ਼ ਹੋਇਆ ਹਾਦਸਾਗ੍ਰਸਤ
. . .  1 day ago
ਝਾਰਖੰਡ ਵਿਧਾਨ ਸਭਾ ਚੋਣਾਂ : ਭਾਜਪਾ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਚੌਥੀ ਸੂਚੀ
. . .  1 day ago
ਨਿਹੰਗ ਸਿੰਘਾਂ ਦੀਆਂ ਗਾਵਾਂ ਨੂੰ ਰੋਕਣ ਲਈ ਮੰਡੀ ਮੋੜ ਪੁਲਿਸ ਛਾਉਣੀ 'ਚ ਤਬਦੀਲ
. . .  1 day ago
ਦਿੱਲੀ ਅਤੇ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਰਜਤ ਸ਼ਰਮਾ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  1 day ago
ਟਰੱਕ ਨੇ ਕਾਰ ਨੂੰ ਮਾਰੀ ਟੱਕਰ, ਇੱਕ ਦੀ ਮੌਤ ਅਤੇ ਤਿੰਨ ਜ਼ਖ਼ਮੀ
. . .  1 day ago
ਬਠਿੰਡਾ ਵਿਖੇ ਘਰ 'ਚ ਦੇਹ ਵਪਾਰ ਦਾ ਧੰਦਾ ਚਲਾਉਣ ਦੇ ਮਾਮਲੇ 'ਚ ਚਾਰ ਗ੍ਰਿਫ਼ਤਾਰ
. . .  1 day ago
ਬਠਿੰਡਾ ਸੈਂਟਰਲ ਜੇਲ੍ਹ 'ਚ ਹਵਾਲਾਤੀ ਕੋਲੋਂ ਮਿਲਿਆ ਮੋਬਾਇਲ
. . .  1 day ago
ਗੋਆ ਦੇ ਡੀ. ਜੀ. ਪੀ. ਪ੍ਰਣਬ ਨੰਦਾ ਦਾ ਦੇਹਾਂਤ
. . .  1 day ago
ਸ੍ਰੀਲੰਕਾ ਰਾਸ਼ਟਰਪਤੀ ਚੋਣਾਂ : ਵੋਟਰਾਂ ਨੂੰ ਲਿਜਾ ਰਹੀਆਂ ਬੱਸਾਂ 'ਤੇ ਹਮਲਾ
. . .  1 day ago
ਖੰਨਾ ਵਿਚ ਸਵੇਰੇ ਇਕ ਔਰਤ ਕਤਲ , ਇਕ ਨੌਜਵਾਨ ਜ਼ਖਮੀ
. . .  1 day ago
ਸੜਕ ਹਾਦਸੇ 'ਚ ਨੌਜਵਾਨ ਦੀ ਮੌਤ, ਤਿੰਨ ਗੰਭੀਰ ਫੱਟੜ
. . .  1 day ago
ਬੁਆਇਲਰ 'ਚ ਧਮਾਕਾ ਹੋਣ ਕਾਰਨ 4 ਮੌਤਾਂ, ਕਈ ਜ਼ਖਮੀ
. . .  1 day ago
ਹਵਾਲਾਤ ਵਿਚ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
. . .  1 day ago
ਮੌਸਮ ਦੇ ਵਿਗੜੇ ਮਿਜ਼ਾਜ ਕਾਰਨ ਕਿਸਾਨ ਚਿੰਤਾ 'ਚ
. . .  1 day ago
ਅੱਜ ਦਾ ਵਿਚਾਰ
. . .  1 day ago
ਨਵੀਂ ਦਿੱਲੀ- ਬ੍ਰਾਜ਼ੀਲ ਵਿਚ ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਤੋਂ ਬਾਅਦ ਭਾਰਤ ਵਾਪਸ ਆਏ ਪ੍ਰਧਾਨ ਮੰਤਰੀ ਮੋਦੀ
. . .  2 days ago
ਹੋਟਲ ਦੇ ਕਮਰੇ 'ਚੋਂ ਔਰਤ ਦੀ ਲਾਸ਼ ਮਿਲੀ
. . .  2 days ago
ਵਿਦੇਸ਼ੀ ਫੰਡਿੰਗ ਕੇਸ : ਐਮਨੇਸਟੀ ਇੰਟਰਨੈਸ਼ਨਲ ਦੇ ਦਫ਼ਤਰ 'ਤੇ ਸੀਬੀਆਈ ਦਾ ਛਾਪਾ
. . .  2 days ago
ਮਹਾਰਾਸ਼ਟਰ : ਕ੍ਰਿਪਟੋ ਇੰਜੀਨੀਅਰਿੰਗ ਪ੍ਰਾਈਵੇਟ ਲਿਮਟਿਡ ਦੀ ਇਮਾਰਤ ਵਿਚ ਧਮਾਕਾ, 17 ਮਜ਼ਦੂਰ ਜ਼ਖ਼ਮੀ
. . .  2 days ago
ਹਸਪਤਾਲ ਦੇ ਐਮਰਜੈਂਸੀ ਵਿਭਾਗ 'ਚ ਕਾਂਗਰਸੀ ਸਰਪੰਚ ਅਤੇ ਉਸ ਦੇ ਭਰਾ 'ਤੇ ਕਾਤਲਾਨਾ ਹਮਲਾ
. . .  2 days ago
ਕਾਂਗਰਸ ਦੇ ਅਹੁਦੇਦਾਰਾਂ ਦੀ ਮੀਟਿੰਗ 16 ਨੂੰ
. . .  2 days ago
ਮਹਿਬੂਬਾ ਮੁਫ਼ਤੀ ਨੂੰ ਸਰਕਾਰੀ ਕੁਆਟਰ 'ਚ ਕੀਤਾ ਗਿਆ ਸ਼ਿਫ਼ਟ
. . .  2 days ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 28 ਅੱਸੂ ਸੰਮਤ 551
ਿਵਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। -ਕਨਫਿਊਸ਼ੀਅਸ

ਬਠਿੰਡਾ /ਮਾਨਸਾ

ਬਠਿੰਡਾ ਦੀ ਆਵਾਜਾਈ ਸਬੰਧੀ ਲੰਮੇ ਸਮੇਂ ਤੋਂ ਲਟਕਦੀ ਆ ਰਹੀ ਰਿੰਗ ਸਮੱਸਿਆ ਹੱਲ ਹੋਣ ਦੀ ਬੱਝੀ ਉਮੀਦ

ਬਠਿੰਡਾ, 13 ਅਕਤੂਬਰ ( ਕੰਵਲਜੀਤ ਸਿੰਘ ਸਿੱਧੂ)-ਬਠਿੰਡਾ ਦੀ ਆਵਾਜਾਈ ਵਿਚ ਵੱਡੀ ਰੁਕਾਵਟ ਬਣੀ ਰਿੰਗ ਰੋਡ ਦੀ ਯੋਜਨਾ ਲਈ ਦਰਪੇਸ਼ ਰੁਕਾਵਟਾਂ ਦਾ ਪੰਧ ਸਰ ਕਰਦਿਆਂ ਅੱਜ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਬਰਨਾਲਾ ਬਾਈਪਾਸ ਤੋਂ ਕੈਂਟ ਨੇੜਿਓ ਲੰਘਦੇ ਆਈ.ਟੀ.ਆਈ. ਤੱਕ ਬਣੇ ਰਿੰਗ ਰੋਡ ਫੇਜ਼-1 ਦੇ ਅਧੂਰੇ ਪਏ ਕੰਮ ਦੀ ਸ਼ੁਰੂਆਤ ਅੱਜ ਟੱਕ ਲਗਾ ਕੇ ਕੀਤੀ | ਇਕੱਠ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਨੇ ਇਸ ਰਿੰਗ ਰੋਡ ਦੀ ਮਨਜ਼ੂਰੀ ਦਾ ਸਿਹਰਾ ਡਿਪਟੀ ਕਮਿਸ਼ਨਰ ਬੀ ਸ੍ਰੀਨਿਵਾਸਨ ਨੂੰ ਜਾਂਦਾ ਹੈ ਜਿਨ੍ਹਾਂ ਦੇ ਸਹਿਯੋਗ ਅਤੇ ਮਿਹਨਤ ਸਦਕਾ ਹੀ ਅੱਜ ਰਿੰਗ ਰੋਡ ਦੇ ਅਧੂਰੇ ਪਏ ਨਿਰਮਾਣ ਦੀ ਸ਼ੁਰੂਆਤ ਸੰਭਵ ਹੋ ਸਕੀ ਹੈ | ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਇਸ ਰਿੰਗ ਰੋਡ 'ਤੇ ਕਰੀਬ 95 ਕਰੋੜ ਰੁਪਏ ਦੀ ਰਾਸ਼ੀ ਖ਼ਰਚ ਹੋਵੇਗੀ | ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਦੱਸਿਆ ਕਿ ਚਾਰ ਲੇਨ ਵਾਲੇ ਇਸ ਰਿੰਗ ਰੋਡ ਦੇ ਅਧੂਰੇ ਕੰਮ ਦੀ ਲੰਬਾਈ 4.7 ਕਿੱਲੋਮੀਟਰ ਹੈ | ਇਸ ਰਿੰਗ ਰੋਡ ਦੀ 200 ਫੁੱਟ ਚੌੜਾਈ ਹੋਵੇਗੀ ਅਤੇ 24 ਫੁੱਟ ਚੌੜਾਈ ਹਰਿਆਲੀ ਲਈ ਗਰੀਨ ਫ਼ੀਲਡ ਲਈ ਵੰਡੀ ਜਾਵੇਗੀ | ਇਹ ਰੋਡ 45 ਏਕੜ ਜਗ੍ਹਾ 'ਤੇ ਤਿਆਰ ਕੀਤੀ ਜਾਵੇਗੀ ਅਤੇ ਇਸ ਰੋਡ 'ਤੇ ਇਕ ਰੇਲਵੇ ਅੰਡਰ ਬਿ੍ਜ ਵੀ ਬਣਾਇਆ ਜਾਵੇਗਾ | ਇਹ ਰਿੰਗ ਰੋਡ ਨੈਸ਼ਨਲ ਹਾਈਵੇ-7 ਤੋਂ ਲੈ ਕੇ (ਬਠਿੰਡਾ-ਪਟਿਆਲਾ ਰੋਡ) ਤੋਂ ਇੰਡਸਟਰੀਅਲ ਖੇਤਰ ਵਿਚ ਦੀ ਹੰੁਦੇ ਹੋਏ ਆਈ.ਟੀ.ਆਈ.ਚੌਾਕ ਤੱਕ (ਬਠਿੰਡਾ-ਮਾਨਸਾ ਰੋਡ) ਦੇ ਨਾਲ ਜੋੜੀ ਜਾਵੇਗੀ | ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਜਿਥੇ ਸ਼ਹਿਰ ਵਾਸੀਆਂ ਨੂੰ ਟ੍ਰੈਫ਼ਿਕ ਦੀ ਸਮੱਸਿਆ ਤੋਂ ਰਾਹਤ ਮਿਲੇਗੀ ਉਥੇ ਇਸ ਨਾਲ ਉਨ੍ਹਾਂ ਦੇ ਸਫ਼ਰ ਦੀ ਦੂਰੀ ਘਟੇਗੀ ਅਤੇ ਸਮੇਂ ਦੀ ਬੱਚਤ ਵੀ ਹੋਵੇਗੀ | ਵਿੱਤ ਮੰਤਰੀ ਬਾਦਲ ਨੇ ਕਿਹਾ ਕਿ ਰਾਜ ਸਰਕਾਰ ਅਤੇ ਉਨ੍ਹਾਂ ਵਲੋਂ ਬਠਿੰਡਾ ਵਾਸੀਆਂ ਨਾਲ ਕੀਤੇ ਸਾਰੇ ਹੀ ਵਾਅਦੇ ਹੁਣ ਤੱਕ ਪੂਰੇ ਕੀਤੇ ਹਨ | ਉਨ੍ਹਾਂ ਕਿਹਾ ਕਿ ਰਿੰਗ ਰੋਡ ਕਰਨ ਦੀ ਪਿਛਲੇ ਲੰਮੇ ਸਮੇਂ ਤੋਂ ਸ਼ਹਿਰ ਵਾਸੀਆਂ ਵਲੋਂ ਮੰਗ ਕੀਤੀ ਜਾ ਰਹੀ ਸੀ | ਵਿੱਤ ਮੰਤਰੀ ਨੇ ਸ਼ਹਿਰ ਵਾਸੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਪ੍ਰਾਜੈਕਟ ਨੂੰ ਜਲਦ ਮੁਕੰਮਲ ਕਰਨ ਉਪਰੰਤ ਲੋਕਾਂ ਦੀ ਸਹੂਲਤ ਲਈ ਉਨ੍ਹਾਂ ਦੇ ਸਪੁਰਦ ਕਰ ਦਿੱਤਾ ਜਾਵੇਗਾ | ਇਸ ਰਿੰਗ ਰੋਡ ਦੇ ਮੁਕੰਮਲ ਹੋਣ ਨਾਲ ਬਰਨਾਲਾ ਸਾਈਡ ਤੋਂ ਮਾਨਸਾ, ਡੱਬਵਾਲੀ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਨੂੰ ਜਾਣ ਦੀ ਦੂਰੀ ਵੀ ਘਟੇਗੀ ਅਤੇ ਸਮੇਂ ਦੀ ਬੱਚਤ ਹੋਵੇਗੀ | ਵਿੱਤ ਮੰਤਰੀ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਰਿੰਗ ਰੋਡ ਦਾ ਕੰਮ 6 ਮਹੀਨਿਆਂ ਵਿਚ ਮੁਕੰਮਲ ਹੋ ਜਾਵੇਗਾ | ਇਸ ਦੇ ਚਾਲੂ ਹੋਣ ਨਾਲ ਬਠਿੰਡਾ ਲੰਬੀ, ਡੱਬਵਾਲੀ, ਤਖ਼ਤ ਸ੍ਰੀ ਦਮਦਮਾ ਸਾਹਿਬ ਆਦਿ ਤੋਂ ਬਰਨਾਲਾ ਅਤੇ ਲੁਧਿਆਣਾ, ਜਲੰਧਰ ਆਦਿ ਜਾਣ ਵਾਲੇ ਵਹੀਕਲਾਂ ਦੀ 6 ਤੋਂ 8 ਕਿੱਲੋਮੀਟਰ ਤੱਕ ਦੀ ਦੂਰੀ ਘਟੇਗੀ, ਜਿਸ ਨਾਲ ਸ਼ਹਿਰ ਵਾਸੀਆਂ ਨੂੰ ਟੈ੍ਰਫ਼ਿਕ ਦੀ ਸਮੱਸਿਆ ਅਤੇ ਸੜਕ ਹਾਦਸਿਆਂ ਤੋਂ ਰਾਹਤ ਮਿਲੇਗੀ | ਇਸ ਤੋਂ ਇਲਾਵਾ ਇਸ ਰੋਡ ਦੇ ਬਣਨ ਨਾਲ ਸ਼੍ਰੀ ਗੁਰੂ ਗੋਬਿੰਦ ਸਿੰਘ ਰਿਫ਼ਾਈਨਰੀ, ਤੇਲ ਡਿਪੂ ਅਤੇ ਗੈਸ ਫਿਲਿੰਗ ਸਟੇਸ਼ਨ ਆਦਿ ਵਿਖੇ ਆਉਣ-ਜਾਣ ਵਾਲੇ ਭਾਰੀ ਵਾਹਨਾਂ ਤੋਂ ਸ਼ਹਿਰ ਵਾਸੀਆਂ ਨੂੰ ਕਾਫ਼ੀ ਰਾਹਤ ਮਿਲੇਗੀ | ਸ. ਮਨਪ੍ਰੀਤ ਬਾਦਲ ਨੇ ਆਪਣੇ ਸੰਬੋਧਨ ਵਿਚ ਇਹ ਵੀ ਕਿਹਾ ਕਿ ਇੰਪਰੂਵਮੈਂਟ ਟਰੱਸਟ ਦੀਆਂ ਕਾਲੋਨੀਆਂ ਵਿਚ ਵੀ ਜਲਦ ਵਾਧਾ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਬਠਿੰਡਾ ਵਿਚ ਉਦਯੋਗ ਲਗਾ ਕੇ ਹੋਰ ਵਾਧਾ ਕੀਤਾ ਜਾ ਰਿਹਾ ਹੈ ਤਾਂ ਕਿ ਬਠਿੰਡਾ ਹੋਰ ਬੁਲੰਦੀਆਂ ਨੂੰ ਛੂਹ ਸਕੇ | ਵਿੱਤ ਮੰਤਰੀ ਵਲੋਂ ਇਸ ਮੌਕੇ ਅਰਸ਼ਦੀਪ ਕੌਰ ਦੁਆਰਾ ਲਿਖੀ ਗਈ ਕਿਤਾਬ 'ਮੰਜਾ ਬਣਤਰ ਤੇ ਪ੍ਰਕਾਰਜ ਦਾ ਲੋਕਧਾਰਾਈ ਪਰਿਪੇਖ' ਵੀ ਰਿਲੀਜ਼ ਕੀਤੀ ਗਈ | ਇਸ ਮੌਕੇ ਡਿਪਟੀ ਕਮਿਸ਼ਨਰ ਬੀ.ਸ੍ਰੀਨਿਵਾਸਨ, ਜੈਜੀਤ ਸਿੰਘ ਜੋਹਲ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਕੇ.ਕੇ. ਅਗਰਵਾਲ, ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਟਹਿਲ ਸਿੰਘ ਸੰਧੂ, ਸਕੱਤਰ ਪਵਨ ਮਾਨੀ, ਸਾਬਕਾ ਪ੍ਰਧਾਨ ਜਗਰੂਪ ਸਿੰਘ ਗਿੱਲ, ਰਾਜਨ ਗਰਗ, ਮੋਹਨ ਲਾਲ ਝੁੰਬਾ, ਰਤਨ ਰਾਹੀ, ਅਸ਼ੋਕ ਕੁਮਾਰ, ਸੁਖਵਿੰਦਰ ਸਿੰਘ ਰੱਲ੍ਹਣ, ਰਾਜ ਨੰਬਰਦਾਰ, ਕੈਪਟਨ ਮੱਲ ਸਿੰਘ, ਮਲਕੀਤ ਸਿੰਘ, ਸ਼ਾਮ ਲਾਲ ਜੈਨ ਹਾਜ਼ਰ ਸਨ |

ਯੁਵਕ ਮੇਲੇ 'ਚੋਂ ਗੁਰੂ ਕਾਸ਼ੀ ਕਾਲਜ ਦੀ ਭੰਗੜਾ ਟੀਮ ਨੇ ਹਾਸਲ ਕੀਤਾ ਪਹਿਲਾ ਸਥਾਨ

ਤਲਵੰਡੀ ਸਾਬੋ, 13 ਅਕਤੂਬਰ (ਰਵਜੋਤ ਸਿੰਘ ਰਾਹੀ) - ਸਥਾਨਕ ਗੁਰੂ ਕਾਸ਼ੀ ਕਾਲਜ ਦੀ ਭੰਗੜੇ ਦੀ ਟੀਮ ਨੇ ਪੰਜਾਬੀ ਯੂਨੀਵਰਸਿਟੀ ਵਲੋਂ ਆਰ.ਪੀ.ਸੀ. ਕਾਲਜ ਬਹਿਮਣ ਦੀਵਾਨਾ ਵਿਖੇ ਕਰਵਾਏ ਗਏ ਖੇਤਰੀ ਯੁਵਕ ਮੇਲੇ 'ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਪ੍ਰਾਪਤ ਕੀਤਾ ...

ਪੂਰੀ ਖ਼ਬਰ »

ਸੀਮੈਂਟ ਦੇ 700 ਗੱਟਿਆਂ ਨਾਲ ਭਰਿਆ ਘੋੜਾ ਟਰਾਲਾ ਖੋਹਿਆ

ਬੱਲੂਆਣਾ, 13 ਅਕਤੂਬਰ ( ਗੁਰਨੈਬ ਸਾਜਨ )-ਬਠਿੰਡਾ ਮਲੋਟ ਸੜਕ ਤੇ ਬੱਲੂਆਣਾ ਅਤੇ ਕਰਮਗੜ੍ਹ ਸਤਰਾਂ ਦੋਨਾਂ ਪਿੰਡਾਂ ਦੇ ਵਿਚਕਾਰ ਬਣੇ ਪੰਜਾਬੀ ਢਾਬੇ ਉੱਪਰ ਬੀਤੀ ਰਾਤ ਘੋੜਾ ਟਰਾਲਾ ਖੋਹਣ ਦਾ ਸਮਾਚਾਰ ਮਿਲਿਆ ਹੈ | ਪੁਲਿਸ ਚੌਕੀ ਬੱਲੂਆਣਾ ਵਿਖੇ ਦਿੱਤੇ ਗਏ ਬਿਆਨ ...

ਪੂਰੀ ਖ਼ਬਰ »

ਢਾਈ ਕਿੱਲੋ ਭੁੱਕੀ ਸਮੇਤ ਇਕ ਕਾਬੂ

ਸੰਗਤ ਮੰਡੀ, 13 ਅਕਤੂਬਰ (ਅੰਮਿ੍ਤਪਾਲ ਸ਼ਰਮਾ)- ਥਾਣਾ ਨੰਦਗੜ੍ਹ ਦੀ ਪੁਲਿਸ ਨੇ ਬਠਿੰਡਾ ਬਾਦਲ ਰੋਡ ਤੇ ਪੈਂਦੇ ਪਿੰਡ ਚੱਕ ਅਤਰ ਸਿੰਘ ਵਾਲਾ ਨੇੜੇ ਇਕ ਵਿਅਕਤੀ ਨੂੰ ਢਾਈ ਕਿੱਲੋ ਭੁੱਕੀ (ਚੁਰਾ ਪੋਸਤ) ਸਮੇਤ ਕਾਬੂ ਕੀਤਾ ਹੈ | ਥਾਣਾ ਨੰਦਗੜ੍ਹ ਦੇ ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

ਫ਼ਸਲਾਂ ਖ਼ਰੀਦਣ ਵੇਲੇ ਆੜ੍ਹਤੀਆਂ ਦੀ ਦਖ਼ਲਅੰਦਾਜ਼ੀ ਬੰਦ ਕੀਤੀ ਜਾਵੇ- ਡੱਲੇਵਾਲ

ਮੌੜ ਮੰਡੀ, 13 ਅਕਤੂਬਰ (ਲਖਵਿੰਦਰ ਸਿੰਘ ਮੌੜ)- ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੀ ਇਕ ਬੈਠਕ ਗੁਰਦੁਆਰਾ ਸ੍ਰੀ ਤਿੱਤਰਸਰ ਸਾਹਿਬ ਵਿਚ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਬਠਿੰਡਾ ਅਤੇ ਮਾਨਸਾ ਜ਼ਿਲਿ੍ਹਆਂ ਦੇ ਕਿਸਾਨ ਆਗੂਆਂ ...

ਪੂਰੀ ਖ਼ਬਰ »

ਝੋਨੇ ਨੂੰ ਲੈ ਪੰਜਾਬ ਸਰਕਾਰ ਿਖ਼ਲਾਫ਼ ਤਿੱਖੇ ਸੰਘਰਸ਼ ਦੇ ਰੋਹ 'ਚ ਸ਼ੈਲਰ ਮਾਲਕ

ਭਗਤਾ ਭਾਈਕਾ, 13 ਅਕਤੂਬਰ (ਸੁਖਪਾਲ ਸਿੰਘ ਸੋਨੀ)- ਸ਼ੈਲਰ ਮਾਲਕਾਂ ਅਤੇ ਸਰਕਾਰ ਵਿਚਕਾਰ ਚੱਲ ਰਹੇ ਵਿਵਾਦ ਨੂੰ ਲੈ ਕੇ ਰਾਈਸ ਸ਼ੈਲਰ ਐਸੋਸੀਏਸ਼ਨ ਭਗਤਾ ਭਾਈਕਾ ਦੇ ਮੈਂਬਰਾਂ ਦਾ ਇਥੇ ਇਕੱਠ ਹੋਇਆ, ਜਿਸ ਵਿਚ ਚਾਲੂ ਸੀਜ਼ਨ ਦੌਰਾਨ ਆਪਣੇ ਸ਼ੈਲਰਾਂ ਅੰਦਰ ਝੋਨਾ ਨਾ ਲਗਾਉਣ ...

ਪੂਰੀ ਖ਼ਬਰ »

ਢਾਈ ਕਿੱਲੋ ਅਫ਼ੀਮ ਬਰਾਮਦਗੀ ਦੇ ਦੋਸ਼ਾਂ 'ਚੋ ਇਕ ਬਰੀ

ਬਠਿੰਡਾ, 13 ਅਕਤੂਬਰ (ਸੁਖਵਿੰਦਰ ਸਿੰਘ ਸੁੱਖਾ)- ਢਾਈ ਕਿੱਲੋ ਅਫ਼ੀਮ ਬਰਾਮਦ ਹੋਣ ਅਤੇ ਨਸ਼ਾ ਤਸਕਰੀ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਇਕ ਵਿਅਕਤੀ ਨੂੰ ਬਠਿੰਡਾ ਦੇ ਐਡੀਸ਼ਨਲ ਸੈਸ਼ਨ ਜੱਜ ਅਮਿਤ ਸਿੰਘ ਦੀ ਅਦਾਲਤ ਨੇ ਬਚਾਅ ਪੱਖ ਦੇ ਵਕੀਲ ਹਰਪਿੰਦਰ ਸਿੰਘ ਸਿੱਧੂ ਦੀਆਂ ...

ਪੂਰੀ ਖ਼ਬਰ »

ਢਾਬੇ ਦੇ ਮਾਲਕ ਨੂੰ ਗਿ੍ਫ਼ਤਾਰ ਕਰਨ ਲਈ ਸ੍ਰੀ ਸ਼ਿਆਮ ਢਾਬੇ ਉੱਪਰ ਛਾਪੇਮਾਰੀ

ਬਠਿੰਡਾ, 13 ਅਕਤੂਬਰ (ਸੁਖਵਿੰਦਰ ਸਿੰਘ ਸੁੱਖਾ)- ਇਕ ਔਰਤ ਅਤੇ ਸਮਾਜਿਕ ਕਾਰਕੁਨਾਂ ਨਾਲ ਕਥਿਤ ਤੌਰ 'ਤੇ ਬਦਸਲੂਕੀ ਤੇ ਕੁੱਟਮਾਰ ਕਰਨ ਦੇ ਦੋਸ਼ਾਂ ਤਹਿਤ ਥਾਣਾ ਕੋਤਵਾਲੀ ਵਿਖੇ ਦਰਜ ਇਕ ਪਰਚੇ 'ਚ ਲੋੜੀਂਦੇ ਬਠਿੰਡਾ ਦੇ ਮਸ਼ਹੂਰ ਸ੍ਰੀ ਸ਼ਿਆਮ ਢਾਬੇ ਦੇ ਮਾਲਕ ਰਤਨ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ 2 ਨੌਜਵਾਨਾਂ ਦੀ ਬੱਸ ਹੇਠਾਂ ਆਉਣ ਕਾਰਨ ਮੌਤ

ਭਾਈਰੂਪਾ, 13 ਅਕਤੂਬਰ (ਵਰਿੰਦਰ ਲੱਕੀ)- ਬੀਤੀ ਰਾਤ ਬਰਨਾਲਾ-ਬਾਜਾਖਾਨਾ ਸੜਕ 'ਤੇ ਪੈਂਦੇ ਪਿੰਡ ਰਾਜਗੜ੍ਹ ਦੇ ਨਜ਼ਦੀਕ 2 ਮੋਟਰਸਾਈਕਲ ਸਵਾਰ ਨੌਜਵਾਨਾਾ ਦੀ ਇਕ ਨਿੱਜੀ ਕੰਪਨੀ ਦੀ ਬੱਸ ਹੇਠ ਆਉਣ ਕਾਰਨ ਮੌਤ ਹੋ ਜਾਣ ਦੀ ਮੰਦਭਾਗੀ ਜਾਣਕਾਰੀ ਪ੍ਰਾਪਤ ਹੋਈ ਹੈ¢ ਚੌਕੀ ...

ਪੂਰੀ ਖ਼ਬਰ »

ਝੋਨੇ ਦੀ ਪਰਾਲੀ ਨੂੰ ਅੱਗ ਲਾਏ ਬਿਨਾਂ ਕਣਕ ਦੀ ਬਿਜਾਈ ਕਰਨ ਨੂੰ ਤਰਜੀਹ ਦਿੱਤੀ ਜਾਏ- ਖੇਤੀਬਾੜੀ ਅਫ਼ਸਰ

ਮਹਿਰਾਜ, 13 ਅਕਤੂਬਰ (ਸੁਖਪਾਲ ਮਹਿਰਾਜ)- ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਸੈਕਟਰੀ ਕਾਹਨ ਸਿੰਘ ਪੰਨੂ ਵਲੋਂ ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਲਗਾਏ ਸਾਂਭ-ਸੰਭਾਲ ਸਬੰਧੀ ਪ੍ਰੋਗਰਾਮ ਅਨੁਸਾਰ ਡਾ: ਗੁਰਦਿੱਤਾ ਸਿੰਘ ਸਿੱਧੂ ਮੁੱਖ ਖੇਤੀਬਾੜੀ ਅਫ਼ਸਰ ...

ਪੂਰੀ ਖ਼ਬਰ »

ਭਾਰਤੀਆ ਮਾਡਲ ਸਕੂਲ ਦੇ ਵਿਦਿਆਰਥੀਆਂ ਨੇ ਸਾਇੰਸ ਸਿਟੀ ਦਾ ਟੂਰ ਲਾਇਆ

ਰਾਮਪੁਰਾ ਫੂਲ, 13 ਅਕਤੂਬਰ (ਗੁਰਮੇਲ ਸਿੰਘ ਵਿਰਦੀ)- ਸਥਾਨਕ ਭਾਰਤੀਆ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਬੰਧਕਾਂ ਅਤੇ ਅਧਿਆਪਕਾਂ ਵਲੋਂ ਸਕੂਲ ਦੇ ਵਿਦਿਆਰਥੀਆਂ ਨੂੰ ਸਾਇੰਸ ਸਿਟੀ ਦਾ ਟੂਰ ਲਗਵਾਇਆ ਗਿਆ | ਸਕੂਲ ਦੀ ਪਿ੍ੰਸੀਪਲ ਉਪਮਾ ਰਾਣੀ ਨੇ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਗੁਰੂ ਕਾਂਸ਼ੀ ਸਕੂਲ ਇਲਾਕੇ ਦੀ ਸਾਫ਼-ਸੁਥਰੀ ਸੰਸਥਾ ਬਣੀ

ਭਗਤਾ ਭਾਈਕਾ, 13 ਅਕਤੂਬਰ (ਸੁਖਪਾਲ ਸਿੰਘ ਸੋਨੀ)- ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੁਆਰਾ ਚਲਾਏ ਗਏ 'ਸਵੱਛ ਭਾਰਤ ਅਭਿਆਨ' ਤਹਿਤ ਨਗਰ ਪੰਚਾਇਤ ਭਗਤਾ ਭਾਈ ਕਾ ਵਲੋਂ ਸਵੱਛਤਾ ਸਰਵੇਖਣ ਇਲਾਕੇ ਭਰ ਦੇ ਸਕੂਲਾਂ ਕਾਲਜਾਂ ਅਤੇ ਹੋਰ ਜਨਤਕ ਥਾਵਾਂ 'ਤੇ ਕਰਵਾਇਆ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਚੈੱਕਅਪ ਕੈਂਪ ਦੌਰਾਨ 210 ਮਰੀਜ਼ਾਂ ਦੀ ਜਾਂਚ

ਸੰਗਤ ਮੰਡੀ, 13 ਅਕਤੂਬਰ (ਅੰਮਿ੍ਤਪਾਲ ਸ਼ਰਮਾ)- ਬਠਿੰਡਾ ਡੱਬਵਾਲੀ ਮੁੱਖ ਮਾਰਗ 'ਤੇ ਪੈਂਦੇ ਪਿੰਡ ਜੱਸੀ ਬਾਗ਼ਵਾਲੀ ਵਿਖੇ ਪਿੰਡ ਪੰਚਾਇਤ ਅਤੇ ਲੋਕ ਭਲਾਈ ਕਲੱਬ ਦੇ ਸਹਿਯੋਗ ਨਾਲ ਗਲੋਬਲ ਕੰਸਰਨ ਇੰਡੀਆ ਵਲੋਂ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ | ਪਿੰਡ ਦੇ ...

ਪੂਰੀ ਖ਼ਬਰ »

ਐਸ. ਬੀ. ਬੀ. ਐਸ. ਗਰਲਜ਼ ਕਾਲਜ ਸੁਖਾਨੰਦ ਦੀ ਕੁਸ਼ਤੀ ਟੀਮ ਨੇ ਜਿੱਤੀ ਓਵਰਆਲ ਟਰਾਫੀ

ਭਗਤਾ ਭਾਈਕਾ, 13 ਅਕਤੂਬਰ (ਸੁਖਪਾਲ ਸਿੰਘ ਸੋਨੀ)- ਸੰਤ ਬਾਬਾ ਭਾਗ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੀ ਇਲਾਕੇ ਦੀ ਨਾਮਵਰ ਸੰਸਥਾ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਸੁਖਾਨੰਦ ਮੋਗਾ ਦੀ ਕੁਸ਼ਤੀ ਟੀਮ ਨੇ ਓਵਰਆਲ ਟਰਾਫ਼ੀ ਜਿੱਤ ਕੇ ਸੰਸਥਾ ਦਾ ਨਾਂਅ ਰੌਸ਼ਨ ...

ਪੂਰੀ ਖ਼ਬਰ »

ਵੜੈਚ, ਉਡਾਰੀ, ਮੋਹਨ, ਚੌਹਾਨ, ਸਿਮਰਨ, ਜ਼ਖ਼ਮੀ, ਸੂਫ਼ੀ ਸਮੇਤ ਡੇਢ ਦਰਜਨ ਕਵੀ ਹੋਏ ਸ਼ਾਮਿਲ
ਕਵੀਆਂ ਨੇ ਗੁਰੂ ਨਾਨਕ ਪਾਤਿਸ਼ਾਹ ਨੰੂ ਕਵਿਤਾਵਾਂ ਰਾਹੀਂ ਕੀਤਾ ਸਿਜਦਾ

ਸੰਗਰੂਰ, 13 ਅਕਤੂਬਰ (ਸੁਖਵਿੰਦਰ ਸਿੰਘ ਫੁੱਲ) - ਸਥਾਨਕ ਲਾਈਫ਼ ਗਾਰਡ ਨਰਸਿੰਗ ਇੰਸਟੀਚਿਊਟ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੰੂ ਸਮਰਪਿਤ ਹੋਏ ਕਵੀ ਦਰਬਾਰ ਦੌਰਾਨ ਪੰਜਾਬ ਦੇ ਵੱਖ-ਵੱਖ ਖੇਤਰਾਂ ਵਿਚੋਂ ਆਏ ਕਵੀਆਂ ਨੇ ਆਪਣੀਆਂ ਨਜ਼ਮਾਂ ...

ਪੂਰੀ ਖ਼ਬਰ »

ਕਵੀਆਂ ਨੇ ਗੁਰੂ ਨਾਨਕ ਪਾਤਿਸ਼ਾਹ ਨੰੂ ਕਵਿਤਾਵਾਂ ਰਾਹੀਂ ਕੀਤਾ ਸਿਜਦਾ

ਸੰਗਰੂਰ, 13 ਅਕਤੂਬਰ (ਸੁਖਵਿੰਦਰ ਸਿੰਘ ਫੁੱਲ) - ਸਥਾਨਕ ਲਾਈਫ਼ ਗਾਰਡ ਨਰਸਿੰਗ ਇੰਸਟੀਚਿਊਟ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੰੂ ਸਮਰਪਿਤ ਹੋਏ ਕਵੀ ਦਰਬਾਰ ਦੌਰਾਨ ਪੰਜਾਬ ਦੇ ਵੱਖ-ਵੱਖ ਖੇਤਰਾਂ ਵਿਚੋਂ ਆਏ ਕਵੀਆਂ ਨੇ ਆਪਣੀਆਂ ਨਜ਼ਮਾਂ ...

ਪੂਰੀ ਖ਼ਬਰ »

ਅਸ਼ੀਰਵਾਦ ਚੈਰੀਟੇਬਲ ਸੁਸਾਇਟੀ ਰਾਮਾਂ ਵਲੋਂ ਅੱਠਵਾਂ ਸਮੂਹਿਕ ਵਿਆਹ ਸਮਾਗਮ ਕਰਵਾਇਆ

ਰਾਮਾਂ ਮੰਡੀ, 13 ਅਕਤੂਬਰ (ਅਮਰਜੀਤ ਸਿੰਘ ਲਹਿਰੀ)- ਸਥਾਨਕ ਸ਼ਹਿਰ ਦੀ ਸਮਾਜ ਸੇਵੀ ਸੰਸਥਾ ਅਸ਼ੀਰਵਾਦ ਚੈਰੀਟੇਬਲ ਸੁਸਾਇਟੀ ਰਾਮਾਂ ਵਲੋਂ ਗੁਰਦੁਆਰਾ ਸਿੰਘ ਸਭਾ ਦੇ ਸਹਿਯੋਗ ਨਾਲ ਅੱਠਵਾਂ ਸਮੂਹਿਕ ਵਿਆਹ ਸਮਾਗਮ ਗੁਰਦੁਆਰਾ ਸਿੰਘ ਸਭਾ ਵਿਖੇ ਕਰਵਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਰਿਸਦੇ ਸੀਵਰੇਜ ਨੇ ਨਵੀਂ-ਨਿਕੋਰ ਸੜਕ ਦਾ ਕੀਤਾ ਸੱਤਿਆਨਾਸ

ਮੌੜ ਮੰਡੀ, 13 ਅਕਤੂਬਰ (ਲਖਵਿੰਦਰ ਸਿੰਘ ਮੌੜ)- ਸਥਾਨਕ ਸ਼ਹਿਰ ਦਾ ਥਾਂ-ਥਾਂ ਤੋਂ ਰਿਸਦਾ ਸੀਵਰੇਜ ਦਾ ਪਾਣੀ ਜਿਥੇ ਪੀਣ ਵਾਲੇ ਨਹਿਰੀ ਪਾਣੀ ਵਿਚ ਮਿਲ ਕੇ ਲੋਕਾਂ ਨੂੰ ਭਿਆਨਕ ਬਿਮਾਰੀਆਂ ਦਾ ਸ਼ਿਕਾਰ ਬਣਾ ਰਿਹਾ ਹੈ, ਉਥੇ ਇਹ ਪਾਣੀ ਨਵੀਆਂ-ਨਿਕੋਰ ਸੜਕਾਂ ਦਾ ਵੀ ਵੈਰੀ ਬਣ ...

ਪੂਰੀ ਖ਼ਬਰ »

ਟੁੱਟੀਆਂ ਸੜਕਾਂ 'ਤੇ ਅਸੀਂ ਡਿੱਗ ਪਏ ਓਏ-ਓਏ

ਮਹਿਰਾਜ, 13 ਅਕਤੂਬਰ (ਸੁਖਪਾਲ ਮਹਿਰਾਜ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੁਰਖਿਆਂ ਦੇ ਪਿੰਡ ਮਹਿਰਾਜ ਨੂੰ ਹਲਕਾ ਰਾਮਪੁਰਾ ਫੂਲ ਦੀ ਹਰ ਚੋਣ ਵਿਚ ਜਿੱਤ ਹਾਰ ਦਾ ਫ਼ੈਸਲਾ ਕਰਨ ਵਜੋਂ ਵੀ ਜਾਣਿਆ ਜਾਂਦਾ ਹੈ | ਪਿਛਲੇ ਕਈ ਮਹੀਨਿਆਂ ਤੋਂ ਮਹਿਰਾਜ ਤੋਂ ਰਾਮਪੁਰਾ ...

ਪੂਰੀ ਖ਼ਬਰ »

ਪੰਜਾਬ ਸਕੂਲ ਹੈਾਡਬਾਲ ਖੇਡਾਂ ਤਹਿਤ ਮੁੰਡਿਆਂ ਦੇ ਮੁਕਾਬਲੇ ਸ਼ੁਰੂ

ਬਠਿੰਡਾ, 13 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- 65ਵੀਆਂ ਪੰਜਾਬ ਰਾਜ ਸਕੂਲ ਹੈਾਡਬਾਲ ਖੇਡਾਂ (ਅੰਡਰ-14 ਸਾਲ) ਤਹਿਤ ਅੱਜ ਮੁੰਡਿਆਂ ਦੇ ਮੁਕਾਬਲੇ ਸ਼ੁਰੂ ਹੋ ਗਏ ਹਨ, ਜਿਨ੍ਹਾਂ ਦੀ ਸ਼ੁਰੂਆਤ ਇਕਬਾਲ ਸਿੰਘ ਬੁੱਟਰ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਬਠਿੰਡਾ ਨੇ ...

ਪੂਰੀ ਖ਼ਬਰ »

ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਵਿਖੇ ਮਕੈਨੀਕਲ ਵਰਕਸ਼ਾਪ ਲਗਾਈ

ਚਾਉਕੇ, 13 ਅਕਤੂਬਰ (ਮਨਜੀਤ ਸਿੰਘ ਘੜੈਲੀ)- ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋਂ ਕਲਾਾ ਦੇ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ, ਸਕੂਲ ਪ੍ਰਧਾਨ ਸ੍ਰੀਮਤੀ ਅਮਰਜੀਤ ਕੌਰ ਖੀਪਲ ਦੀ ਅਗਵਾਈ ਹੇਠ ਚੌਥੀ ਤੋਂ ਸੱਤਵੀਂ ਕਲਾਸ ...

ਪੂਰੀ ਖ਼ਬਰ »

3807 ਸਿੱਖਿਆ ਪੋ੍ਰਵਾਈਡਰਾਂ ਨੇ ਦਿੱਤੀ ਸਰਕਾਰ ਨੂੰ ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ

ਕੋਟਫੱਤਾ, 13 ਅਕਤੂਬਰ (ਰਣਜੀਤ ਸਿੰਘ ਬੁੱਟਰ)- 3807 ਸਿੱਖਿਆ ਪੋ੍ਰਵਾਈਡਰ ਅਧਿਆਪਕ ਯੂਨੀਅਨ ਦੇ ਸੂਬਾ ਪੱਧਰੀ ਮੈਂਬਰ ਸੂਬਾ ਸਿੰਘ ਗੰਗਾ ਨੇ ਸਰਕਾਰ ਨੂੰ ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ ਦਿੱਤੀ ਹੈ | ਉਹ ਆਪਣੇ ਸਾਥੀਆਂ ਨਾਲ ਬਠਿੰਡਾ ਬਲਾਕ ਦੇ ਅਧਿਆਪਕਾਂ ਨੂੰ ਸਰਕਾਰੀ ...

ਪੂਰੀ ਖ਼ਬਰ »

ਵਿਸ਼ਵ ਆਰਕੀਟੈਕਚਰ ਦਿਵਸ ਮਨਾਇਆ

ਬਠਿੰਡਾ, 13 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਜੀ. ਜ਼ੈਡ. ਐਸ. ਸਕੂਲ ਆਫ਼ ਆਰਕੀਟੈਕਚਰ ਐਾਡ ਪਲਾਨਿੰਗ, ਐਮ. ਆਰ. ਐਸ. ਪੀ. ਟੀ. ਯੂ., ਬਠਿੰਡਾ ਵਿਖੇ ਵਿਸ਼ਵ ਆਰਕੀਟੈਕਚਰ ਦਿਵਸ ਮਨਾਇਆ ਗਿਆ¢ ਇਸ ਦਾ ਮੁੱਖ ਮੰਤਵ ਨਵਾਂ ਸ਼ਹਿਰੀ ਏਜੰਡਾ ਲਾਗੂ ਕਰਨਾ ਅਤੇ ਸਥਿਰ ਵਿਕਾਸ ਟੀਚਿਆਂ ...

ਪੂਰੀ ਖ਼ਬਰ »

ਗੁਰੂ ਕਾਸ਼ੀ ਯੂਨੀਵਰਸਿਟੀ ਵਲੋਂ ਸਫ਼ਾਈ ਅਤੇ ਪਲਾਸਟਿਕ ਮੁਕਤ ਜਾਗਰੂਕਤਾ ਅਭਿਆਨ

ਤਲਵੰਡੀ ਸਾਬੋ, 13 ਅਕਤੂਬਰ (ਰਵਜੋਤ ਸਿੰਘ ਰਾਹੀ, ਰਣਜੀਤ ਸਿੰਘ ਰਾਜੂ)-ਸਥਾਨਕ ਗੁਰੂ ਕਾਸ਼ੀ ਯੂਨੀਵਰਸਿਟੀ ਵਲੋਂ ਡੀਨ ਸਟੂਡੈਂਟ ਵੈੱਲਫੇਅਰ ਡਾ: ਪੁਸ਼ਪਿੰਦਰ ਸਿੰਘ ਔਲਖ ਦੀ ਅਗਵਾਈ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਅਤੇ ਜ਼ੱਲਿ੍ਹਆਂਵਾਲਾ ...

ਪੂਰੀ ਖ਼ਬਰ »

ਸਾਬਕਾ ਡੀ. ਆਈ. ਜੀ. ਵਲੋਂ ਕਾਰਗਿਲ ਸ਼ਹੀਦ ਨਿਰਮਲ ਸਿੰਘ ਕੁਸਲਾ ਦੀ ਮਾਤਾ ਦਾ ਸਨਮਾਨ

ਸੀਂਗੋ ਮੰਡੀ, 11 ਅਕਤੂਬਰ (ਲੱਕਵਿੰਦਰ ਸ਼ਰਮਾ)- ਕੋਸ਼ਿਸ਼ ਚਾਹਲ ਚੈਰੀਟੇਬਲ ਟਰੱਸਟ ਦੇ ਬਾਨੀ ਤੇ ਜਾਗੋ ਨਸ਼ਾ ਤਿਆਗੋ ਦੇ ਮੋਢੀ ਸਾਬਕਾ ਡੀ.ਆਈ.ਜੀ. ਹਰਿੰਦਰ ਚਾਹਲ ਨੇ ਕਾਰਗਿਲ ਸ਼ਹੀਦ ਨਾਇਕ ਨਿਰਮਲ ਸਿੰਘ ਕੁਸਲਾ ਦੇ ਸਤਿਕਾਰ ਯੋਗ ਮਾਤਾ ਜੰਗੀਰ ਕੌਰ ਨੂੰ ਸਨਮਾਨ ...

ਪੂਰੀ ਖ਼ਬਰ »

ਸਰਕਾਰ ਕਿਸਾਨਾਂ ਨੂੰ ਮੁਆਵਜ਼ਾ ਦੇਵੇ ਨਹੀਂ ਤਾਂ ਪਰਾਲੀ ਸਾੜਨ ਨੂੰ ਹੋਣਗੇ ਮਜਬੂਰ-ਕਿਸਾਨ ਆਗੂ

ਸੰਗਤ ਮੰਡੀ, 13 ਅਕਤੂਬਰ (ਅੰਮਿ੍ਤਪਾਲ ਸ਼ਰਮਾ)-ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਸੰਦੋਹਾ ਦੀ ਅਗਵਾਈ 'ਚ ਸੰਗਤ ਬਲਾਕ ਦੇ ਪਿੰਡ ਨੰਦਗੜ੍ਹ ਵਿਖੇ ਮੀਟਿੰਗ ਕੀਤੀ ਗਈ, ਜਿਸ ਵਿਚ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਹ ਕਿਸਾਨਾਂ ਨੂੰ ...

ਪੂਰੀ ਖ਼ਬਰ »

ਪੁਲਿਸ ਚੌਕੀ ਚਾਉਕੇ ਵਿਖੇ ਸਰਬੱਤ ਦੇ ਭਲੇ ਲਈ ਸੁਖਮਨੀ ਸਾਹਿਬ ਦੇ ਪਾਠ ਕਰਵਾਏ

ਚਾਉਕੇ, 13 ਅਕਤੂਬਰ (ਮਨਜੀਤ ਸਿੰਘ ਘੜੈਲੀ)- ਪੁਲਿਸ ਚੌਕੀ ਚਾਉਕੇ ਵਿਖੇ ਚੌਕੀ ਇੰਚਾਰਜ ਭੁਪਿੰਦਰਜੀਤ ਸਿੰਘ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸਰਬੱਤ ਦੇ ਭਲੇ ਲਈ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ | ਇਸ ਮੌਕੇ ਬਠਿੰਡਾ ਦੇ ਐਸ.ਪੀ. ਦਵਿੰਦਰ ਸਿੰਘ ...

ਪੂਰੀ ਖ਼ਬਰ »

ਕਿਉਲ ਤੇ ਦਾਦੂ 'ਚ ਸ਼ੋ੍ਰਮਣੀ ਅਕਾਲੀ ਦਲ ਦੀ ਚੋਣ ਮੁਹਿੰਮ ਨੂੰ ਭਰਵਾਂ ਹੰੁਗਾਰਾ

ਰਾਮਾਂ ਮੰਡੀ, 13 ਅਕਤੂਬਰ (ਅਮਰਜੀਤ ਸਿੰਘ ਲਹਿਰੀ)- ਹਰਿਆਣਾ ਵਿਧਾਨ ਸਭਾ ਚੋਣਾ 'ਚ ਹਲਕਾ ਕਾਲਾਂਵਾਲੀ ਤੋਂ ਸ਼ੋ੍ਰਮਣੀ ਅਕਾਲੀ ਦਲ-ਇਨੋਲੈ ਦੇ ਸਾਂਝੇ ਉਮੀਦਵਾਰ ਰਜਿੰਦਰ ਸਿੰਘ ਦੇਸੂ ਯੋਧਾ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਭਰਵਾਂ ਹੁੰਗਾਰਾ ਮਿਲਿਆ ਜਦੋਂ ਕਈ ਪਰਿਵਾਰ ...

ਪੂਰੀ ਖ਼ਬਰ »

ਵਿਸ਼ਵ ਮਾਨਸਿਕ ਸਿਹਤ ਦਿਵਸ ਮਨਾਇਆ

ਸੰਗਤ ਮੰਡੀ, 13 ਅਕਤੂਬਰ (ਅੰਮਿ੍ਤਪਾਲ ਸ਼ਰਮਾ)-ਸੰਗਤ ਬਲਾਕ ਦੇ ਪਿੰਡ ਮਹਿਤਾ ਵਿਖੇ ਸਰਕਾਰੀ ਸਕੂਲ 'ਚ ਸਿਹਤ ਵਿਭਾਗ ਵਲੋਂ ਵਿਸ਼ਵ ਮਾਨਸਿਕ ਸਿਹਤ ਦਿਵਸ ਮਨਾਇਆ ਗਿਆ | ਬਲਾਕ ਹੈਲਥ ਐਜੂਕੇਟਰ ਸਾਹਿਲ ਪੁਰੀ ਨੇ ਦੱਸਿਆ ਕਿ ਸੰਗਤ ਦੇ ਸੀਨੀਅਰ ਮੈਡੀਕਲ ਅਧਿਕਾਰੀ ਡਾ. ...

ਪੂਰੀ ਖ਼ਬਰ »

ਦੂਨ ਸਕੂਲ ਵਿਖੇ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ

ਨਥਾਣਾ, 13 ਅਕਤੂਬਰ (ਗੁਰਦਰਸ਼ਨ ਲੁੱਧੜ)- ਦੂਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕਲਿਆਣ ਵਿਖੇ ਸਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ | ਇਸ ਪ੍ਰੋਗਰਾਮ ਦਾ ਉਦਘਾਟਨ ਡਾ. ਅਰੁਣ ਵਲੋਂ ਕੀਤਾ ਗਿਆ | ਪ੍ਰੋਗਰਾਮ ਦੌਰਾਨ ਗਿੱਧਾ, ਭੰਗੜਾ, ਕੋਰੀਓਗ੍ਰਾਫੀਆਂ ਅਤੇ ਸਮਾਜਿਕ ...

ਪੂਰੀ ਖ਼ਬਰ »

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਨਹੀਂ ਮਿਲੀਆਂ ਸਜਾਵਾਂ- ਬਾਬਾ ਮਹਿਰਾਜ ਤੇ ਲੱਖਾ ਸਿਧਾਣਾ

ਬਠਿੰਡਾ, 13 ਅਕਤੂਬਰ (ਸੁਖਵਿੰਦਰ ਸਿੰਘ ਸੁੱਖਾ)- ਦਲ ਖ਼ਾਲਸਾ ਤੇ ਪੰਜਾਬੀ ਮਾਂ ਬੋਲੀ ਸਤਿਕਾਰ ਸਭਾ ਨੇ ਬਹਿਬਲ ਗੋਲੀ ਕਾਂਡ ਦੇ ਸ਼ਹੀਦ ਸਿੰਘਾਂ ਦੀ ਚੌਥੀ ਬਰਸੀ ਮੌਕੇ ਸੰਗਤਾਂ ਨੂੰ ਬਰਗਾੜੀ ਵਿਖੇ ਪੁੱਜਣ ਦੀ ਅਪੀਲ ਕੀਤੀ ਹੈ | ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਬਾਦਲ ...

ਪੂਰੀ ਖ਼ਬਰ »

ਸੇਂਟ ਜੇਵੀਅਰ ਸਕੂਲ ਵਿਖੇ 2 ਦਿਨਾ ਕੌਮੀ ਪੱਧਰੀ ਐਕਸ ਐਮ. ਯੂ. ਐਨ ਸਮਾਪਤ

ਬਠਿੰਡਾ, 13 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)- ਬਠਿੰਡਾ ਦੇ ਸੇਂਟ ਜੇਵੀਅਰ ਸਕੂਲ ਵਿਖੇ ਉੱਤਰੀ ਭਾਰਤ ਪੱਧਰ ਦੇ ਕੌਮੀ ਪੱਧਰੀ 2 ਦਿਨਾਂ ਐਕਸ. ਯੂ.ਐਮ.ਐਨ (ਮੋਡਲ ਯੂਨਾਈਟਿਡ ਨੇਸ਼ਨ) 2019 ਦਾ ਸ਼ਾਨਦਾਰ ਪੈੜਾਂ ਛੱਡਦਾ ਸਮਾਪਿਤ ਹੋ ਗਿਆ | ਅੱਜ ਸਮਾਪਤੀ ਸਮਾਰੋਹ ਮੌਕੇ ਦਿੱਲੀ ...

ਪੂਰੀ ਖ਼ਬਰ »

ਲੱਖਾਂ ਰੁਪਏ ਖ਼ਰਚ ਕਰਕੇ ਲਗਾਈਆਂ ਸਟਰੀਟ ਲਾਈਟਾਂ ਦਾ ਕੋਈ ਬਾਲੀ ਵਾਰਿਸ ਨਹੀਂ

ਰਾਮਾਂ ਮੰਡੀ, 13 ਅਕਤੂਬਰ (ਤਰਸੇਮ ਸਿੰਗਲਾ)- ਸਰਕਾਰ ਵਲੋਂ ਸਥਾਨਕ ਬਾਈਪਾਸ ਰੋਡ 'ਤੇ ਸ਼ਹਿਰ ਦੀ ਸੁੰਦਰਤਾ ਅਤੇ ਸਹੂਲਤ ਲਈ ਲੱਖਾਂ ਰੁਪਏ ਖ਼ਰਚ ਕਰਕੇ ਡਿਵਾਈਡਰ ਬਣਾ ਕੇ ਉਸ ਉੱਪਰ ਲਗਾਈਆਂ ਗਈਆਂ ਆਧੁਨਿਕ ਸਟਰੀਟ ਲਾਈਟਾਂ ਖ਼ਰਾਬ ਹੋ ਜਾਣ ਕਾਰਨ ਉਥੇ ਹਨ੍ਹੇਰਾ ਹੀ ...

ਪੂਰੀ ਖ਼ਬਰ »

ਆਨਲਾਈਨ ਕੰਪਿਊਟਰ ਕੁਇਜ਼ ਮੁਕਾਬਲੇ 'ਚ ਸ.ਸ.ਸ.ਸ.ਚਾਉਕੇ ਨੇ ਮਾਰੀ ਬਾਜੀ

ਚਾਉਕੇ, 13 ਅਕਤੂਬਰ (ਮਨਜੀਤ ਸਿੰਘ ਘੜੈਲੀ)-ਪਿਛਲੇ ਦਿਨੀਂ ਸਟੇਟ ਪੱਧਰ ਤੇ ਕਰਵਾਏ ਗਏ ਆਨਲਾਈਨ ਕੰਪਿਊਟਰ ਕੁਇਜ਼ ਮੁਕਾਬਲੇ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚਾਉਕੇ ਨੇ ਸਥਾਨ ਹਾਂਸਲ ਕੀਤਾ | ਇਸ ਮੁਕਾਬਲੇ ਦੀ ਤਿਆਰੀ ਸ੍ਰੀਮਤੀ ਸੁਰਿੰਦਰ ਕੌਰ ਦੀ ਅਗਵਾਈ 'ਚ ...

ਪੂਰੀ ਖ਼ਬਰ »

ਹਾਕੀ ਸਪੋਰਟਸ ਅਕੈਡਮੀ ਬਠਿੰਡਾ ਲਈ ਜੀਵਨ ਸਿੰਘ ਵਾਲਾ ਸਕੂਲ ਦੀਆਂ 7 ਲੜਕੀਆਂ ਦੀ ਚੋਣ

ਕੋਟਸ਼ਮੀਰ, 13 ਅਕਤੂਬਰ (ਰਣਜੀਤ ਸਿੰਘ ਬੁੱਟਰ)- ਸਰਕਾਰੀ ਪ੍ਰਾਇਮਰੀ ਸਕੂਲ ਜੀਵਨ ਸਿੰਘ ਵਾਲਾ ਦੀਆਂ 7 ਲੜਕੀਆਂ ਦੀ ਚੋਣ ਹਾਕੀ ਸਪੋਰਟਸ ਅਕੈਡਮੀ ਬਠਿੰਡਾ ਲਈ ਕੀਤੀ ਗਈ | ਇਸ ਗੱਲ ਦਾ ਪਤਾ ਚੱਲਦਿਆਂ ਹੀ ਪਿੰਡ ਅਤੇ ਸਕੂਲ ਵਿਚ ਖ਼ੁਸ਼ੀ ਦੀ ਲਹਿਰ ਦੋੜ ਗਈ | ਸਕੂਲ ਮੁਖੀ ...

ਪੂਰੀ ਖ਼ਬਰ »

ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ 90ਵਾਂ ਹਫ਼ਤਾਵਾਰੀ ਗੁਰਮਤਿ ਸਮਾਗਮ ਕਰਵਾਇਆ

ਤਲਵੰਡੀ ਸਾਬੋ, 13 ਅਕਤੂਬਰ (ਰਣਜੀਤ ਸਿੰਘ ਰਾਜੂ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਡਕੌਾਦਾ) ਦੀ ਮੀਟਿੰਗ ਹੋਈ

ਭਾਈਰੂਪਾ, 13 ਅਕਤੂਬਰ (ਵਰਿੰਦਰ ਲੱਕੀ)- ਭਾਰਤੀ ਕਿਸਾਨ ਯੂਨੀਅਨ (ਡਕੌਦਾ) ਬਲਾਕ ਫੂਲ ਦੀ ਇਕ ਮੀਟਿੰਗ ਜ਼ਿਲਾ ਪ੍ਰਧਾਨ ਬਲਦੇਵ ਸਿੰਘ ਭਾਈਰੂਪਾ ਦੀ ਪ੍ਰਧਾਨਗੀ ਹੇਠ ਭਾਈਰੂਪਾ ਵਿਖੇ ਹੋਈ ਜਿਸ 'ਚ ਆਗੂਆਂ ਨੇ ਭਖਦੇ ਮਸਲਿਆਂ 'ਤੇ ਵਿਚਾਰਾਂ ਕੀਤੀਆਂ ¢ਬਲਾਕ ਜਨ-ਸਕੱਤਰ ਸਵਰਨ ...

ਪੂਰੀ ਖ਼ਬਰ »

ਬਠਿੰਡਾ ਦੀਆਂ ਲੜਕੀਆਂ ਨੇ ਰਾਜ ਪੱਧਰੀ ਬੈਡਮਿੰਟਨ 'ਚ ਜਿੱਤਿਆ ਕਾਂਸੀ ਤਗਮਾ

ਬਠਿੰਡਾ, 13 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਤੰਦਰੁਸਤ ਪੰਜਾਬ ਮਿਸ਼ਨ ਤਹਿਤ ਕਰਵਾਏ ਜਾ ਰਹੇ ਖੇਡ ਮੇਲਿਆਂ ਵਿਚ ਅੰਡਰ 14 ਵਰਗ ਦੀਆਂ ਬਠਿੰਡਾ ਜ਼ਿਲੇ੍ਹ ਦੀਆਂ ਬੈਡਮਿੰਟਨ ਖਿਡਾਰਨਾਂ ਨੇ ਕਾਂਸੀ ਦਾ ਤਗਮਾ ਜਿੱਤ ਕੇ ਬਠਿੰਡਾ ਜ਼ਿਲੇ੍ਹ ਅਤੇ ਆਪਣੇ ਮਾਪਿਆਂ ਦਾ ...

ਪੂਰੀ ਖ਼ਬਰ »

ਖੁਸ਼ਬਾਜ ਜਟਾਣਾ ਨੇ ਜਲਾਲਾਬਾਦ ਵਿਖੇ ਕਾਂਗਰਸੀ ਉਮੀਦਵਾਰ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

ਰਾਮਾਂ ਮੰਡੀ, 13 ਅਕਤੂਬਰ (ਅਮਰਜੀਤ ਸਿੰਘ ਲਹਿਰੀ)- ਜ਼ਿਲ੍ਹਾ ਕਾਂਗਰਸ ਦਿਹਾਤੀ ਪ੍ਰਧਾਨ ਤੇ ਕਾਂਗਰਸ ਹਲਕਾ ਤਲਵੰਡੀ ਸਾਬੋ ਦੇ ਮੁੱਖ ਸੇਵਾਦਾਰ ਖੁਸ਼ਬਾਜ ਸਿੰਘ ਜਟਾਣਾ ਨੇ ਕਾਂਗਰਸੀ ਵਰਕਰਾਂ ਸਮੇਤ ਜਲਾਲਾਬਾਦ ਵਿਖੇ ਹੋ ਰਹੀ ਜ਼ਿਮਨੀ ਚੋਣ ਨੂੰ ਲੈ ਕੇ ਕਾਂਗਰਸੀ ...

ਪੂਰੀ ਖ਼ਬਰ »

ਹਾਕੀ ਸਪੋਰਟਸ ਅਕੈਡਮੀ ਬਠਿੰਡਾ ਲਈ ਜੀਵਨ ਸਿੰਘ ਵਾਲਾ ਸਕੂਲ ਦੀਆਂ 7 ਲੜਕੀਆਂ ਦੀ ਚੋਣ

ਕੋਟਸ਼ਮੀਰ, 13 ਅਕਤੂਬਰ (ਰਣਜੀਤ ਸਿੰਘ ਬੁੱਟਰ)- ਸਰਕਾਰੀ ਪ੍ਰਾਇਮਰੀ ਸਕੂਲ ਜੀਵਨ ਸਿੰਘ ਵਾਲਾ ਦੀਆਂ 7 ਲੜਕੀਆਂ ਦੀ ਚੋਣ ਹਾਕੀ ਸਪੋਰਟਸ ਅਕੈਡਮੀ ਬਠਿੰਡਾ ਲਈ ਕੀਤੀ ਗਈ | ਇਸ ਗੱਲ ਦਾ ਪਤਾ ਚੱਲਦਿਆਂ ਹੀ ਪਿੰਡ ਅਤੇ ਸਕੂਲ ਵਿਚ ਖ਼ੁਸ਼ੀ ਦੀ ਲਹਿਰ ਦੋੜ ਗਈ | ਸਕੂਲ ਮੁਖੀ ...

ਪੂਰੀ ਖ਼ਬਰ »

ਪੰਜਾਬ ਦੇ ਮੁਲਾਜ਼ਮਾਂ ਦੀ ਦੀਵਾਲੀ ਰਹੇਗੀ ਫਿੱਕੀ- ਬੋਦੀ ਵਾਲਾ

ਲਹਿਰਾ ਮੁਹੱਬਤ, 13 ਅਕਤੂਬਰ (ਭੀਮ ਸੈਨ ਹਦਵਾਰੀਆ)- ਪੰਜਾਬ ਸਰਕਾਰ ਦੇ ਮੁਲਾਜ਼ਮਾਂ ਦੀ ਦੀਵਾਲੀ ਇਸ ਵਾਰ ਵੀ ਸੁੱਕੀ ਲੰਘ ਜਾਣ ਦੀ ਸੰਭਾਵਨਾ ਬਣੀ ਹੋਈ ਹੈ ਜਦੋਂ ਕਿ ਕੇਂਦਰ ਸਰਕਾਰ ਨੇ ਆਪਣੇ ਮੁਲਾਜ਼ਮਾਂ ਨੂੰ 5 ਫ਼ੀਸਦੀ ਮਹਿੰਗਾਈ ਭੱਤਾ ਵਧਾ ਕੇ ਦੀਵਾਲੀ ਦਾ ਤੋਹਫ਼ਾ ਦੇ ...

ਪੂਰੀ ਖ਼ਬਰ »

ਇੰਜ. ਅਮਿਤ ਰਤਨ ਦੀ ਅਗਵਾਈ 'ਚ ਵਰਕਰਾਂ ਨੇ ਰਾਜਿੰਦਰ ਦੇਸੂ ਜੋਧਾ ਲਈ ਮੰਗੀਆਂ ਵੋਟਾਂ

ਬਠਿੰਡਾ, 13 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ) - ਹਰਿਆਣਾ ਵਿਧਾਨ ਸਭਾ ਚੋਣਾਂ 'ਚ ਹਲਕਾ ਕਾਲਾਂਵਾਲੀ ਤੋਂ ਸ਼ੋ੍ਰਮਣੀ ਅਕਾਲੀ ਦਲ ਅਤੇ ਇਨੈਲੋ ਦੇ ਸਾਂਝੇ ਉਮੀਦਵਾਰ ਰਾਜਿੰਦਰ ਸਿੰਘ ਦੇਸੂ ਜੋਧਾ ਦੇ ਹੱਕ 'ਚ ਬਠਿੰਡਾ ਦਿਹਾਤੀ ਹਲਕੇ ਦੇ ਇੰਚਾਰਜ ਇੰਜ: ਅਮਿਤ ਰਤਨ ...

ਪੂਰੀ ਖ਼ਬਰ »

ਬੀਬੀ ਦਿਲਜੀਤ ਕੌਰ ਨੇ ਚੇਅਰਪਰਸਨ ਬਣਨ ਦੀ ਖ਼ੁਸ਼ੀ 'ਚ ਗੁਰੂ ਘਰ ਕਰਵਾਈ ਅਰਦਾਸ

ਬੱਲੂਆਣਾ, 13 ਅਕਤੂਬਰ (ਗੁਰਨੈਬ ਸਾਜਨ)- ਬਲਾਕ ਬਠਿੰਡਾ ਤੋਂ ਬਲਾਕ ਸਮਿਤੀ ਦੀ ਚੇਅਰਪਰਸਨ ਬੀਬੀ ਦਿਲਜੀਤ ਕੌਰ ਨੇ ਚੇਅਰਪਰਸਨ ਬਣਨ ਦੀ ਖ਼ੁਸ਼ੀ ਵਿਚ ਸ਼ੁਕਰਾਨੇ ਦੀ ਅਰਦਾਸ ਕਰਵਾਈ¢ ਇਸ ਮੌਕੇ ਬਲਾਕ ਸੰਮਤੀ ਦੇ ਅਧੀਨ 32 ਪਿੰਡਾਂ ਦੀਆਂ ਪੰਚਾਇਤਾਂ, ਸਰਪੰਚ ਪੰਚ, ਬਲਾਕ ...

ਪੂਰੀ ਖ਼ਬਰ »

ਰਣਬੀਰ ਸਿੰਘ ਮਾਨ ਡਾਇਰੈਕਟਰ ਅਕਾਦਮਿਕ ਨਿਯੁਕਤ

ਚਾਉਕੇ, 13 ਅਕਤੂਬਰ (ਮਨਜੀਤ ਸਿੰਘ ਘੜੈਲੀ)- ਸ੍ਰੀ ਗੁਰੂ ਤੇਗ਼ ਬਹਾਦੁਰ ਗਰੁੱਪ ਆਫ਼ ਇੰਸਟੀਚਿਊਟਸ ਬੱਲ੍ਹੋ ਦੀ ਪ੍ਰਬੰਧਕੀ ਕਮੇਟੀ ਵਲੋਂ ਰਣਬੀਰ ਸਿੰਘ ਮਾਨ ਨੂੰ ਡਾਇਰੈਕਟਰ ਅਕਾਦਮਿਕ ਨਿਯੁਕਤ ਕੀਤਾ ਗਿਆ ਹੈ¢ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੰਸਥਾ ਦੇ ਚੇਅਰਮੈਨ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਕੈਂਪ ਲਗਾਇਆ

ਬੁਢਲਾਡਾ, 13 ਅਕਤੂਬਰ (ਨਿ.ਪ.ਪ.)- ਭਾਰਤ ਵਿਕਾਸ ਪ੍ਰੀਸ਼ਦ ਅਤੇ ਐਸ. ਐਸ. ਜੈਨ ਸਭਾ ਵਲੋਂ ਗੁਪਤਾ ਹਸਪਤਾਲ ਬਠਿੰਡਾ ਦੇ ਸਹਿਯੋਗ ਨਾਲ ਲਗਾਏ ਗਏ ਮੁਫ਼ਤ ਮੈਡੀਕਲ ਜਾਂਚ ਕੈਂਪ 'ਚ ਵੱਖ-ਵੱਖ ਰੋਗਾਂ ਦੇ 500 ਦੇ ਕਰੀਬ ਮਰੀਜ਼ਾਂ ਦੀ ਜਾਂਚ ਕੀਤੀ ਗਈ | ਵਿਕਾਸ ਪ੍ਰੀਸ਼ਦ ਦੇ ਪ੍ਰਧਾਨ ...

ਪੂਰੀ ਖ਼ਬਰ »

ਆਵਾਰਾ ਪਸ਼ੂ ਸੰਘਰਸ਼ ਕਮੇਟੀ ਨੂੰ ਆੜ੍ਹਤੀਆਂ ਐਸੋਸੀਏਸ਼ਨ ਵਲੋਂ ਹਿਮਾਇਤ

ਮਾਨਸਾ, 13 ਅਕਤੂਬਰ (ਵਿ.ਪ੍ਰਤੀ.)- ਸਥਾਨਕ ਗੁਰਦੁਆਰਾ ਚੌਾਕ ਨੇੜੇ ਆਵਾਰਾ ਪਸ਼ੂ ਸੰਘਰਸ਼ ਕਮੇਟੀ ਮਾਨਸਾ ਦਾ ਧਰਨਾ 31ਵੇਂ ਦਿਨ ਵੀ ਜਾਰੀ ਰਿਹਾ | ਸੰਘਰਸ਼ ਨੂੰ ਉਦੋਂ ਹੋਰ ਵੀ ਬਲ ਮਿਲਿਆ ਜਦੋਂ ਆੜ੍ਹਤੀਆਂ ਐਸੋਸੀਏਸ਼ਨ ਦੇ ਆਗੂ ਮੁਨੀਸ਼ ਕੁਮਾਰ ਬੱਬੀ ਦਾਨੇਵਾਲੀਆ ਦੀ ...

ਪੂਰੀ ਖ਼ਬਰ »

ਆਮ ਲੋਕ ਮੁਫ਼ਤ ਕਾਨੂੰਨੀ ਸੇਵਾਵਾਂ ਦਾ ਲਾਹਾ ਲੈਣ- ਜੱਜ ਅਮਨਦੀਪ ਸਿੰਘ

ਝੁਨੀਰ, 13 ਅਕਤੂਬਰ ( ਨਿ.ਪ.ਪ.)- ਆਮ ਲੋਕ ਮੁਫ਼ਤ ਕਾਨੂੰਨੀ ਸਹਾਇਤਾ ਦਾ ਲਾਹਾ ਲੈਣ | ਇਹ ਪ੍ਰਗਟਾਵਾ ਥਾਣਾ ਝੁਨੀਰ ਅਤੇ ਜੌੜਕੀਆਂ ਵਿਖੇ ਜੱਜ ਅਮਨਦੀਪ ਸਿੰਘ ਨੇ ਕੀਤਾ | ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀ ਸਹਾਇਤਾ ਵਾਸਤੇ ਥਾਣਿਆਂ 'ਚ ਹੈਲਪ ਡੈਸਕ ਸਥਾਪਤ ਕੀਤੇ ਗਏ ਹਨ | ਹੈਲਪ ...

ਪੂਰੀ ਖ਼ਬਰ »

ਯੂਨੀਵਰਸਿਟੀਆਂ ਦੇ ਖੇਤਰੀ ਯੁਵਕ ਮੇਲਿਆਂ 'ਚ ਮੁਕਾਬਲੇਬਾਜ਼ੀ ਘਟੀ ਚਮਕ-ਦਮਕ ਵਧੀ

ਮਾਨਸਾ, 13 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ/ਰਾਵਿੰਦਰ ਸਿੰਘ ਰਵੀ)- ਅੰਤਰ ਕਾਲਜ ਅਤੇ ਅੰਤਰ ਜੋਨ ਯੂਨੀਵਰਸਿਟੀਆਂ ਦੇ ਯੁਵਕ ਮੇਲਿਆਂ ਨੇ ਭਾਵੇ ਪਿਛਲੇ ਦਹਾਕਿਆਂ ਦੌਰਾਨ ਵੱਡੇ-ਵੱਡੇ ਕਲਾਕਾਰ ਪੈਦਾ ਕੀਤੇ ਹਨ, ਪਰ ਅਜੋਕੇ ਦੌਰ 'ਚ ਇਹ ਮੇਲੇ ਆਪਣੀ ਪ੍ਰਸੰਗਕਤਾ ਖੋ ਰਹੇ ...

ਪੂਰੀ ਖ਼ਬਰ »

ਖੇਤਰੀ ਯੁਵਕ ਮੇਲੇ 'ਚ ਗੁਰੂ ਨਾਨਕ ਕਾਲਜ ਬੁਢਲਾਡਾ 7ਵੀਂ ਵਾਰ ਬਣਿਆ ਓਵਰਆਲ ਚੈਂਪੀਅਨ

ਮਾਨਸਾ, 13 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ/ਰਾਵਿੰਦਰ ਸਿੰਘ ਰਵੀ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਸਥਾਨਕ ਮਾਤਾ ਸੰੁਦਰੀ ਯੂਨੀਵਰਸਿਟੀ ਗਰਲਜ਼ ਕਾਲਜ ਵਿਖੇ ਕਰਵਾਏ ਗਏ ਮਾਨਸਾ ਜ਼ੋਨ ਦੇ ਖੇਤਰੀ ਯੁਵਕ ਅਤੇ ਲੋਕ ਮੇਲੇ 'ਚੋਂ ਗੁਰੂ ਨਾਨਕ ਕਾਲਜ ਬੁਢਲਾਡਾ ...

ਪੂਰੀ ਖ਼ਬਰ »

ਖੇਤਰੀ ਯੁਵਕ ਮੇਲੇ 'ਚ ਗੁਰੂ ਨਾਨਕ ਕਾਲਜ ਬੁਢਲਾਡਾ 7ਵੀਂ ਵਾਰ ਬਣਿਆ ਓਵਰਆਲ ਚੈਂਪੀਅਨ

ਮਾਨਸਾ, 13 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ/ਰਾਵਿੰਦਰ ਸਿੰਘ ਰਵੀ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਸਥਾਨਕ ਮਾਤਾ ਸੰੁਦਰੀ ਯੂਨੀਵਰਸਿਟੀ ਗਰਲਜ਼ ਕਾਲਜ ਵਿਖੇ ਕਰਵਾਏ ਗਏ ਮਾਨਸਾ ਜ਼ੋਨ ਦੇ ਖੇਤਰੀ ਯੁਵਕ ਅਤੇ ਲੋਕ ਮੇਲੇ 'ਚੋਂ ਗੁਰੂ ਨਾਨਕ ਕਾਲਜ ਬੁਢਲਾਡਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX