ਤਾਜਾ ਖ਼ਬਰਾਂ


ਵਿਧਾਇਕ 'ਤੇ ਹਮਲੇ ਦੇ ਮਾਮਲੇ 'ਚ ਪੁਲਿਸ ਨੇ ਪੰਜ ਵਿਅਕਤੀ ਅਦਾਲਤ 'ਚ ਕੀਤੇ ਪੇਸ਼
. . .  7 minutes ago
ਮੋਗਾ, 6 ਦਸੰਬਰ (ਗੁਰਤੇਜ ਬੱਬੀ)- ਬੀਤੇ ਦਿਨੀਂ ਹਲਕਾ ਵਿਧਾਇਕ ਧਰਮਕੋਟ ਸੁਖਜੀਤ ਸਿੰਘ ਕਾਕਾ ਲੋਹਗੜ੍ਹ 'ਤੇ ਹੋਏ ਹਮਲੇ ਦੇ ਮਾਮਲੇ ਨੂੰ ਲੈ ਕੇ ਪਹਿਲਾਂ...
ਹੈਦਰਾਬਾਦ ਐਨਕਾਉਂਟਰ 'ਤੇ ਤੇਲੰਗਾਨਾ ਪੁਲਿਸ ਵੱਲੋਂ ਕੀਤੀ ਜਾ ਰਹੀ ਪ੍ਰੈੱਸ ਕਾਨਫ਼ਰੰਸ
. . .  16 minutes ago
ਹੈਦਰਾਬਾਦ, 6 ਦਸੰਬਰ- ਹੈਦਰਾਬਾਦ ਐਨਕਾਉਂਟਰ 'ਤੇ ਤੇਲੰਗਾਨਾ ਪੁਲਿਸ ਵੱਲੋਂ ਪ੍ਰੈੱਸ ਕਾਨਫ਼ਰੰਸ ਕੀਤੀ ਜਾ...
ਕਬੱਡੀ ਟੂਰਨਾਮੈਂਟ : ਨਿਊਜ਼ੀਲੈਂਡ ਨੇ ਕੀਨੀਆ ਨੂੰ 9 ਅੰਕਾਂ ਨਾਲ ਹਰਾਇਆ
. . .  23 minutes ago
ਗਿੱਪੀ ਗਰੇਵਾਲ ਨੂੰ ਫਿਰੌਤੀ ਲਈ ਧਮਕਾਉਣ ਦੇ ਮਾਮਲੇ 'ਚ 5 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ
. . .  24 minutes ago
ਐੱਸ.ਏ.ਐੱਸ ਨਗਰ, 6 ਦਸੰਬਰ (ਜਸਬੀਰ ਸਿੰਘ ਜੱਸੀ)- ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਫਿਰੌਤੀ ਲਈ ਧਮਕਾਉਣ ਦੇ ਮਾਮਲੇ 'ਚ ਮੁਹਾਲੀ ...
ਮਾਰੀਸ਼ਸ ਦੇ ਪ੍ਰਧਾਨ ਮੰਤਰੀ ਨੇ ਅੱਜ ਪੀ.ਐਮ ਮੋਦੀ ਨਾਲ ਕੀਤੀ ਮੁਲਾਕਾਤ
. . .  31 minutes ago
ਨਵੀਂ ਦਿੱਲੀ, 6 ਦਸੰਬਰ- ਮਾਰੀਸ਼ਸ ਦੇ ਪ੍ਰਧਾਨ ਮੰਤਰੀ ਪ੍ਰਵਿੰਦ ਕੁਮਾਰ ਜਗਨਾਥ ਨੇ ਅੱਜ ਦਿੱਲੀ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ...
ਜਲੰਧਰ ਪੁਲਿਸ ਨੇ ਚਾਰ ਨਸ਼ਾ ਤਸਕਰਾਂ ਨੂੰ ਕੀਤਾ ਕਾਬੂ
. . .  47 minutes ago
ਜਲੰਧਰ, 6 ਦਸੰਬਰ- ਥਾਣਾ ਸ਼ਾਹਕੋਟ ਜਲੰਧਰ ਦਿਹਾਤੀ ਪੁਲਿਸ ਅਤੇ ਸੀ.ਆਈ.ਏ ਸਟਾਫ਼ ਜਲੰਧਰ ਦੀ ਪੁਲਿਸ 4 ਨਸ਼ਾ ਤਸਕਰਾ ਨੂੰ ਕਾਬੂ ਕੀਤਾ। ਪੁਲਿਸ ਨੇ ਇਨ੍ਹਾਂ ਪਾਸੋਂ 1 ਕਿੱਲੋ 100 ਗਰਾਮ, 50 ਗ੍ਰਾਮ ਹੈਰੋਇਨ...
ਪਾਣੀ ਦੀ ਨਿਕਾਸੀ ਨਾਲੀ ਕੋਲੋਂ ਮਿਲਿਆ ਭਰੂਣ
. . .  56 minutes ago
ਵਿਧਾਨ ਸਭਾ ਹਲਕਾ ਅਜਨਾਲਾ 'ਚ ਅਮਨ ਅਮਾਨ ਨਾਲ ਪੈ ਰਹੀਆਂ ਹਨ ਯੂਥ ਕਾਂਗਰਸ ਦੀਆਂ ਵੋਟਾਂ
. . .  about 1 hour ago
ਅਜਨਾਲਾ, 6 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਯੂਥ ਕਾਂਗਰਸ ਦੀਆਂ ਹੋ ਰਹੀਆਂ ਜਥੇਬੰਦਕ ਚੋਣਾਂ ਦੇ ਅੱਜ ਦੂਸਰੇ ਦਿਨ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਛੇ ਵਿਧਾਨ ...
ਕਬੱਡੀ ਟੂਰਨਾਮੈਂਟ : ਕੀਨੀਆ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ਸ਼ੁਰੂ
. . .  about 1 hour ago
ਕਬੱਡੀ ਟੂਰਨਾਮੈਂਟ : ਕੀਨੀਆ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ਸ਼ੁਰੂ...
ਕਬੱਡੀ ਟੂਰਨਾਮੈਂਟ : ਆਸਟ੍ਰੇਲੀਆ ਨੇ ਸ੍ਰੀਲੰਕਾ ਨੂੰ 14 ਅੰਕਾਂ ਨਾਲ ਹਰਾਇਆ
. . .  about 1 hour ago
ਪਟਿਆਲਾ, 6 ਦਸੰਬਰ (ਗੁਰਪ੍ਰੀਤ ਸਿੰਘ ਚੱਠਾ)- ਪਟਿਆਲਾ ਵਿਖੇ ਕਬੱਡੀ ਟੂਰਨਾਮੈਂਟ ਦੌਰਾਨ ਆਸਟ੍ਰੇਲੀਆ ਦੀ ਟੀਮ ਨੇ ਸ੍ਰੀਲੰਕਾ ਨੂੰ 14...
ਹੈਦਰਾਬਾਦ ਐਨਕਾਉਂਟਰ 'ਤੇ ਲਾਕੇਟ ਚੈਟਰਜੀ ਨੇ ਕਿਹਾ- ਅਜਿਹੇ ਐਨਕਾਉਂਟਰ ਨੂੰ ਬਣਾਇਆ ਜਾਣਾ ਚਾਹੀਦਾ ਹੈ ਕਾਨੂੰਨੀ
. . .  about 1 hour ago
ਕੋਲਕਾਤਾ, 6 ਦਸੰਬਰ- ਹੈਦਰਾਬਾਦ ਐਨਕਾਉਂਟਰ 'ਤੇ ਹੁਗਲੀ ਤੋਂ ਭਾਜਪਾ ਦੀ ਸੰਸਦ ਮੈਂਬਰ ਲਾਕੇਟ ਚੈਟਰਜੀ ਨੇ ਕਿਹਾ ਕਿ ਇਸ ਤਰ੍ਹਾਂ ਦੇ ਮੁੱਠਭੇੜ ...
10 ਦਸੰਬਰ ਨੂੰ ਹੋਵੇਗੀ ਭਾਜਪਾ ਸੰਸਦੀ ਪਾਰਟੀ ਦੀ ਬੈਠਕ
. . .  about 1 hour ago
ਨਵੀਂ ਦਿੱਲੀ, 6ਦਸੰਬਰ- ਭਾਜਪਾ ਸੰਸਦੀ ਪਾਰਟੀ ਦੀ ਬੈਠਕ 10 ਦਸੰਬਰ ਨੂੰ ਸੰਸਦ ਦੀ ਲਾਇਬ੍ਰੇਰੀ...
ਪਟਿਆਲਾ ਵਿਖੇ ਕਬੱਡੀ ਟੂਰਨਾਮੈਂਟ ਦੌਰਾਨ ਸ੍ਰੀਲੰਕਾ ਅਤੇ ਆਸਟ੍ਰੇਲੀਆ ਵਿਚਾਲੇ ਮੁਕਾਬਲਾ ਜਾਰੀ
. . .  about 1 hour ago
ਪਟਿਆਲਾ, 6 ਦਸੰਬਰ (ਗੁਰਪ੍ਰੀਤ ਸਿੰਘ ਚੱਠਾ)- ਪਟਿਆਲਾ ਵਿਖੇ ਕਬੱਡੀ ਟੂਰਨਾਮੈਂਟ ਦੌਰਾਨ ਸ੍ਰੀਲੰਕਾ ਤੇ ਆਸਟ੍ਰੇਲੀਆ 'ਚ ਮੁਕਾਬਲਾ ...
ਅੰਧੀਰ ਰੰਜਨ ਚੌਧਰੀ ਨੇ ਲੋਕ ਸਭਾ 'ਚ ਚੁੱਕਿਆ ਉਨਾਓ ਜਬਰ ਜਨਾਹ ਪੀੜਤਾ ਨੂੰ ਸਾੜਨ ਦਾ ਮਾਮਲਾ
. . .  about 2 hours ago
ਨਵੀਂ ਦਿੱਲੀ, 6 ਦਸੰਬਰ- ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਦੇ ਸੀਨੀਅਰ ਨੇਤਾ ਅਧੀਰ ਰੰਜਨ ਚੌਧਰੀ ਨੇ ਉਨਾਓ ਜਬਰ ਜਨਾਹ ਦੀ ਪੀੜਤ ਲੜਕੀ ...
8 ਦਸੰਬਰ ਨੂੰ ਬੁੰਡਾਲਾ ਮੰਜਕੀ 'ਚ ਕਰਵਾਏ ਜਾਣਗੇ ਸਵ.ਕਾਮਰੇਡ ਸੁਰਜੀਤ ਦੇ ਬਰਸੀ ਸੰਬੰਧੀ ਸਮਾਗਮ
. . .  about 2 hours ago
ਜੰਡਿਆਲਾ ਮੰਜਕੀ, 6 ਦਸੰਬਰ (ਸੁਰਜੀਤ ਸਿੰਘ ਜੰਡਿਆਲਾ)- ਸੀ.ਪੀ.ਆਈ.ਐਮ ਦੇ ਆਗੂ ਅਤੇ ਭਾਰਤ ਦੀ ਸਿਆਸਤ ਦੇ ਭੀਸ਼ਮ ਪਿਤਾਮਾ ਵਜੋਂ ਜਾਣੇ...
ਪ੍ਰਿਅੰਕਾ ਰੈਡੀ ਦੇ ਕਾਤਲਾਂ ਨੂੰ ਪੁਲਿਸ ਵੱਲੋਂ ਐਨਕਾਊਂਟਰ ਕਰਨ ਦੀ ਖ਼ੁਸ਼ੀ 'ਚ ਬਠਿੰਡਾ 'ਚ ਵੰਡੇ ਗਏ ਲੱਡੂ
. . .  about 2 hours ago
ਹੈਦਰਾਬਾਦ ਐਨਕਾਉਂਟਰ 'ਤੇ ਮੇਨਕਾ ਗਾਂਧੀ ਨੇ ਚੁੱਕੇ ਸਵਾਲ, ਕਿਹਾ- ਨਿਆਂ ਪ੍ਰਣਾਲੀ ਤਹਿਤ ਮਿਲਣੀ ਚਾਹੀਦੀ ਸੀ ਸਜ਼ਾ
. . .  about 2 hours ago
ਪੁਲਿਸ ਕਮਿਸ਼ਨਰ ਸੱਜਨਾਰ ਵੱਲੋਂ ਐਨਕਾਊਂਟਰ 'ਚ ਜਬਰ ਜਨਾਹ ਦੇ ਦੋਸ਼ੀਆਂ ਨੂੰ ਕੀਤਾ ਗਿਆ ਢੇਰ
. . .  about 2 hours ago
ਧਰਨੇ 'ਤੇ ਬੈਠੀ ਜਿਨਸੀ ਸ਼ੋਸ਼ਣ ਦੀ ਪੀੜਤ ਡਾਕਟਰ ਨੂੰ ਪੁਲਿਸ ਨੇ ਲਿਆ ਹਿਰਾਸਤ 'ਚ
. . .  about 2 hours ago
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੋ ਵਿਦਿਆਰਥੀ ਹੋਏ ਗੰਭੀਰ ਜ਼ਖ਼ਮੀ
. . .  about 3 hours ago
ਨਿਆਂ ਪ੍ਰਣਾਲੀ ਨੂੰ ਮਜ਼ਬੂਤ ਕਰਨ ਦੇ ਲਈ ਸਰਕਾਰਾਂ ਨੂੰ ਮਿਲ ਕੇ ਕਰਨਾ ਚਾਹੀਦਾ ਹੈ ਕੰਮ : ਕੇਜਰੀਵਾਲ
. . .  about 2 hours ago
ਦਿੱਲੀ ਅਤੇ ਉਤਰ ਪ੍ਰਦੇਸ਼ ਸਰਕਾਰ ਨੂੰ ਹੈਦਰਾਬਾਦ ਪੁਲਿਸ ਤੋਂ ਲੈਣੀ ਚਾਹੀਦੀ ਹੈ ਪ੍ਰੇਰਨਾ - ਮਾਇਆਵਤੀ
. . .  about 3 hours ago
ਉਨਾਓ ਜਬਰ ਜਨਾਹ ਪੀੜਤਾ ਦੀ ਹਾਲਤ ਗੰਭੀਰ
. . .  about 4 hours ago
ਸਿੰਜਾਈ ਘੁਟਾਲੇ 'ਚ ਅਜੀਤ ਪਵਾਰ ਨੂੰ ਏ.ਸੀ.ਬੀ ਨੇ ਦਿੱਤੀ ਕਲੀਨ ਚਿੱਟ
. . .  about 4 hours ago
ਕਾਂਗਰਸ ਨੇ ਉਤਰ ਪ੍ਰਦੇਸ਼ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਲੋਕ ਸਭਾ 'ਚ ਦਿੱਤਾ ਮੁਲਤਵੀ ਮਤੇ ਦਾ ਨੋਟਿਸ
. . .  about 4 hours ago
ਪਿਆਜ਼ ਦੀਆਂ ਕੀਮਤਾਂ ਨੂੰ ਲੈ ਕੇ ਟੀ.ਐਮ.ਸੀ ਦੇ ਸੰਸਦ ਮੈਂਬਰਾਂ ਵੱਲੋਂ ਪ੍ਰਦਰਸ਼ਨ
. . .  about 4 hours ago
ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਪਤਨੀ ਦੇ ਅੰਤਿਮ ਸਸਕਾਰ ਮੌਕੇ ਪਹੁੰਚ ਰਹੀਆਂ ਹਨ ਸੰਗਤਾਂ
. . .  about 4 hours ago
ਡਾ. ਅੰਬੇਡਕਰ ਦੀ ਬਰਸੀ ਮੌਕੇ ਪ੍ਰਧਾਨ ਮੰਤਰੀ ਮੋਦੀ ਅਤੇ ਰਾਸ਼ਟਰਪਤੀ ਕੋਵਿੰਦ ਨੇ ਦਿੱਤੀ ਸ਼ਰਧਾਂਜਲੀ
. . .  about 5 hours ago
ਭਾਰਤੀ ਕਰਤਾਰਪੁਰ ਯਾਤਰੀ ਟਰਮੀਨਲ ਦੀ ਬਿਜਲੀ ਗੁੱਲ, ਯਾਤਰੀ ਹੋਏ ਪ੍ਰੇਸ਼ਾਨ
. . .  about 6 hours ago
ਪੁਲਿਸ ਮੁੱਠਭੇੜ 'ਚ ਮਾਰੇ ਗਏ 4 ਦੋਸ਼ੀਆਂ 'ਤੇ ਮਹਿਲਾ ਡਾਕਟਰ ਦੇ ਮਾਪਿਆਂ ਨੇ ਕਿਹਾ- ਹੁਣ ਉਨ੍ਹਾਂ ਦੀ ਬੇਟੀ ਦੀ ਆਤਮਾ ਨੂੰ ਮਿਲੇਗੀ ਸ਼ਾਂਤੀ
. . .  about 6 hours ago
ਅਸੀ ਪਾਕਿਸਤਾਨ ਦੇ ਅੱਤਵਾਦੀ ਸਮੂਹਾਂ ਨੂੰ ਕੀਤਾ ਖ਼ਤਮ : ਕੈਪਟਨ
. . .  about 6 hours ago
ਹੈਦਰਾਬਾਦ : ਮਹਿਲਾ ਡਾਕਟਰ ਜਬਰ ਜਨਾਹ ਮਾਮਲੇ ਦੇ ਚਾਰ ਦੋਸ਼ੀ ਪੁਲਿਸ ਮੁੱਠਭੇੜ 'ਚ ਢੇਰ
. . .  about 7 hours ago
ਅੱਜ ਦਾ ਵਿਚਾਰ
. . .  about 7 hours ago
ਖ਼ਾਲਸਾ ਏਡ' ਸੰਸਥਾਪਕ ਰਵੀ ਸਿੰਘ ਨੇ ਪਿੰਗਲਵਾੜਾ ਸੰਸਥਾ ਦੇ ਮਾਨਾਂ ਵਾਲਾ ਕੈਂਪਸ ਦਾ ਕੀਤਾ ਦੌਰਾ
. . .  1 day ago
ਨਵੀਂ ਦਿੱਲੀ : ਅਮਰੀਕੀ ਪ੍ਰਤੀਨਿਧੀ ਸਭਾ ਦੇ ਪ੍ਰਧਾਨ ਨੈਂਸੀ ਪੇਲੋਸੀ ਦਾ ਐਲਾਨ - ਟਰੰਪ 'ਤੇ ਚੱਲੇਗਾ ਮਹਾਂਦੋਸ਼
. . .  1 day ago
ਮੰਗੇਤਰ ਨਾਲ ਘੁੰਮਣ ਗਈ ਲੜਕੀ ਦੀ ਭੇਦਭਰੇ ਹਾਲਾਤ 'ਚ ਮੌਤ, ਪੀੜਤ ਪਰਿਵਾਰ ਨੇ ਹਵਾਈ ਅੱਡਾ ਮਾਰਗ ਕੀਤਾ ਜਾਮ
. . .  1 day ago
ਬਾਪ ਨੇ ਆਪਣੀ ਨਾਬਾਲਗ ਲੜਕੀ ਨੂੰ ਬਣਾਇਆ ਆਪਣੀ ਹਵਸ ਦਾ ਸ਼ਿਕਾਰ
. . .  1 day ago
90 ਫ਼ੀਸਦੀ ਸੜ ਚੁੱਕੀ ਜਬਰ ਜਨਾਹ ਪੀੜਤਾ ਨੇ ਇਕ ਕਿੱਲੋਮੀਟਰ ਚੱਲ ਕੇ ਮਦਦ ਦੀ ਕੀਤੀ ਸੀ ਅਪੀਲ
. . .  1 day ago
ਬੇਰੁਜ਼ਗਾਰ ਅਧਿਆਪਕਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਫੂਕਿਆ ਪੁਤਲਾ
. . .  1 day ago
ਸਾਬਕਾ ਸੈਨਿਕ ਦੀ ਸੜਕ ਹਾਦਸੇ 'ਚ ਮੌਤ
. . .  1 day ago
ਪਿਆਜ਼ ਨੇ ਮੋਦੀ ਸਰਕਾਰ ਨੂੰ ਉੱਚ ਪੱਧਰੀ ਮੀਟਿੰਗ ਬੁਲਾਉਣ ਲਈ ਕੀਤਾ ਮਜਬੂਰ
. . .  1 day ago
ਸ਼੍ਰੋਮਣੀ ਅਕਾਲੀ ਦਲ ਦੇ 100 ਸਾਲਾ ਸਥਾਪਨਾ ਦਿਵਸ ਦੀਆਂ ਤਿਆਰੀਆਂ ਸਬੰਧੀ ਇੱਕ ਉੱਚ ਪੱਧਰੀ ਕਮੇਟੀ ਦਾ ਗਠਨ
. . .  1 day ago
ਪ੍ਰਮੱਖ ਉੁਦਯੋਗਾਂ, ਐਮ.ਐਸ.ਐਮ.ਈਜ਼ ਅਤੇ ਸਟਾਰਟਅਪਜ਼ ਨੂੰ ਦਰਸਾਉਂਦੀ ਪ੍ਰਦਰਸ਼ਨੀ ਨਾਲ ਸ਼ੁਰੂ ਹੋਇਆ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ
. . .  1 day ago
ਉੱਘੀ ਕਬੱਡੀ ਫੈਡਰੇਸ਼ਨ ਨੇ ਆਪਣੇ 'ਤੇ ਗੈਂਗਸਟਰਾਂ ਨਾਲ ਸੰਬੰਧਾਂ ਦੇ ਲੱਗੇ ਦੋਸ਼ਾਂ ਨੂੰ ਨਕਾਰਿਆਂ
. . .  1 day ago
ਦੁੱਧ ਵਾਲੇ ਟੈਂਪੂ ਦੀ ਲਪੇਟ 'ਚ ਆਉਣ ਨਾਲ ਬੱਚੇ ਦੀ ਮੌਤ
. . .  about 1 hour ago
ਡਾ. ਮਨਮੋਹਨ ਸਿੰਘ ਨੇ ਆਪਣੇ ਦਿਲ 'ਤੇ ਪਿਆ ਵੱਡਾ ਬੋਝ ਉਤਰਾਇਆ - ਮਜੀਠੀਆ
. . .  about 1 hour ago
ਸਾਬਕਾ ਸਰਪੰਚ ਪੱਪੂ ਢਿਲਵਾਂ ਦੀ ਹੱਤਿਆ ਮਾਮਲੇ 'ਚ ਮੁੱਖ ਦੋਸ਼ੀ ਪਿਤਾ ਅਤੇ ਦੋ ਲੜਕਿਆਂ ਦੀਆਂ ਤਸਵੀਰਾਂ ਜਾਰੀ
. . .  about 1 hour ago
ਪੱਛਮੀ ਬੰਗਾਲ : ਮਾਲਦਾ 'ਚ ਇਕ ਔਰਤ ਦੀ ਸੜੀ ਹੋਈ ਮਿਲੀ ਲਾਸ਼
. . .  about 1 hour ago
ਔਰਤਾਂ ਖ਼ਿਲਾਫ਼ ਵੱਧ ਰਹੇ ਅਪਰਾਧ ਦੇ ਵਿਰੋਧ 'ਚ ਪ੍ਰਦਰਸ਼ਨ ਕਰ ਰਹੇ ਲੋਕਾਂ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ
. . .  13 minutes ago
ਪੀ ਚਿਦੰਬਰਮ ਨੇ ਜ਼ਮਾਨਤ ਦੀਆਂ ਸ਼ਰਤਾਂ ਦੀ ਕੀਤੀ ਉਲੰਘਣਾ : ਪ੍ਰਕਾਸ਼ ਜਾਵੜੇਕਰ
. . .  22 minutes ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਅੱਸੂ ਸੰਮਤ 551
ਿਵਚਾਰ ਪ੍ਰਵਾਹ: Titleਮਜ਼ਬੂਤ ਖੇਤੀਬਾੜੀ ਦਾ ਭਾਵ ਠੋਸ ਅਰਥ ਵਿਵਸਥਾ ਹੁੰਦੀ ਹੈ। -ਜਾਨ ਫਿਸ਼ਰ

ਹੁਸ਼ਿਆਰਪੁਰ / ਮੁਕੇਰੀਆਂ

ਪੰਜਾਬ ਸਰਕਾਰ ਜਾਂ ਤਾਂ ਕਿਸਾਨਾਂ ਨੂੰ ਗੰਨੇ ਦੇ ਕਰੋੜਾਂ ਰੁਪਏ ਅਦਾ ਕਰਵਾਏ ਜਾਂ ਕਿਸਾਨਾਂ ਦੇ ਰੋਹ ਦਾ ਸਾਹਮਣਾ ਕਰਨ ਲਈ ਤਿਆਰ ਰਹੇ

ਮੁਕੇਰੀਆਂ, 14 ਅਕਤੂਬਰ (ਰਾਮਗੜ੍ਹੀਆ)-ਕਿਸਾਨ ਐਕਸ਼ਨ ਕਮੇਟੀ ਮੁਕੇਰੀਆਂ, ਗੁਰਦਾਸਪੁਰ ਦੇ ਝੰਡੇ ਥੱਲੇ ਕਿਸਾਨਾਂ ਨੇ ਐਸ.ਡੀ.ਐਮ. ਦਫ਼ਤਰ ਮੁਕੇਰੀਆਂ ਵਿਖੇ ਰੋਹ ਭਰਪੂਰ ਧਰਨਾ ਦਿੱਤਾ | ਇਸ ਕਿਸਾਨ ਧਰਨੇ ਵਿਚ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਦੀ ਰੱਜ ਕੇ ਅਲੋਚਨਾ ਕੀਤੀ ਤੇ ਮੰਗ ਕੀਤੀ ਕਿ ਸ਼ੂਗਰ ਮਿਲ ਮੁਕੇਰੀਆਂ ਵੱਲ ਜੋ ਕਿਸਾਨਾਂ ਦਾ 95 ਕਰੋੜ ਅਤੇ ਪੰਜਾਬ ਦੀਆਂ ਬਾਕੀ ਮਿੱਲਾਂ ਵੱਲ ਜੋ 600 ਕਰੋੜ ਦੇ ਕਰੀਬ ਬਕਾਇਆ ਹੈ, ਕਿਸਾਨਾਂ ਨੂੰ ਤੁਰੰਤ ਅਦਾ ਕੀਤਾ ਜਾਵੇ | ਇਸ ਮੌਕੇ ਕਿਸਾਨ ਨੇਤਾਵਾਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜਾਂ ਤਾਂ ਕਿਸਾਨਾਂ ਦੀ ਖੰਡ ਮਿਲਾਂ ਵੱਲ ਬਕਾਇਆ ਕਰੋੜਾਂ ਰੁਪਏ ਦੀ ਰਾਸ਼ੀ ਤੁਰੰਤ ਜਾਰੀ ਕਰਵਾਈ ਜਾਵੇ ਨਹੀਂ ਤਾਂ ਜ਼ਿਮਨੀ ਚੋਣਾ ਵਿਚ ਕਿਸਾਨਾਂ ਦੇ ਰੋਹ ਦਾ ਸਾਹਮਣਾ ਕਰਨ ਲਈ ਸਰਕਾਰ ਤਿਆਰ ਰਹੇ | ਸ਼ੂਗਰ ਮਿਲ ਮੁਕੇਰੀਆਂ ਦੇ ਏਰੀਏ ਦੇ ਜੋ 429 ਪਿੰਡ ਹਨ ਤੇ ਕੀੜੀ ਅਫ਼ਗਾਨ ਸ਼ੂਗਰ ਮਿਲ ਦੇ 95 ਪਿੰਡ ਹਨ | ਇਨ੍ਹਾਂ ਦੋਹਾਂ ਮਿਲਾਂ ਦੀ ਮੁੜ ਵੰਡ (ਰੈਸ਼ਨੇਲਾਈਜੇਸ਼ਨ) ਕੀਤੀ ਜਾਵੇ | ਪੰਜਾਬ ਦੀਆਂ ਸਾਰੀਆਂ ਮਿੱਲਾਂ ਨੂੰ ਚਲਾਉਣ ਦਾ ਪਹਿਲੀ ਨਵੰਬਰ ਤੋਂ ਹੁਕਮ ਜਾਰੀ ਕੀਤੀ ਜਾਵੇ | ਗੰਨੇ ਦੀ ਪੇਮੈਂਟ ਯਕਮੁਸ਼ਤ ਕੀਤੀ ਜਾਵੇ, ਭਾਵ ਮਿਲ ਅਤੇ ਸਰਕਾਰ ਦੀ ਪੇਮੈਂਟ ਦਾ ਇਕ ਹੀ ਪਰਚਾ ਕੱਟਿਆ ਜਾਵੇ | ਗੰਨੇ ਦੇ ਰੇਟ ਜੋ ਕੇਂਦਰ ਸਰਕਾਰ ਵਲੋਂ ਪਹਿਲੇ ਵਾਲਾ ਰੇਟ 275 ਮਿਥਿਆ ਗਿਆ ਹੈ | ਘੱਟ ਤੋਂ ਘੱਟ ਰੇਟ 350 ਮਿਥਿਆ ਜਾਵੇ ਅਤੇ ਪੰਜਾਬ ਸਰਕਾਰ 50 ਦਾ ਬੋਨਸ ਦੇਵੇ | ਮਿੱਲਾਂ ਵਿਚ ਕਲੰਡਰ ਸਿਸਟਮ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇ | ਉਪਰੋਕਤ ਮੰਗਾਂ ਸਬੰਧੀ ਕੇਨ ਕਮਿਸ਼ਨਰ ਪੰਜਾਬ ਜਸਵੰਤ ਸਿੰਘ ਅਤੇ ਐੱਸ.ਡੀ.ਐੱਮ. ਮੁਕੇਰੀਆਂ ਨੇ ਕਿਸਾਨਾਂ ਦੇ ਧਰਨੇ ਵਿਚ ਆ ਕੇ ਮੰਗ ਪੱਤਰ ਲਿਆ | ਮੰਗ ਪੱਤਰ ਲੈਣ ਤੋਂ ਪਹਿਲਾਂ ਉਨ੍ਹਾਂ ਨੇ ਜੋ ਸ਼ੂਗਰ ਮਿਲ ਮੁਕੇਰੀਆਂ ਵਿਰੁੱਧ ਕਾਰਵਾਈ ਤੇ ਬਾਕੀ ਮੰਗਾਂ ਸਬੰਧੀ ਕਿਸਾਨਾਂ ਦੇ ਧਰਨੇ ਵਿਚ ਆ ਕੇ ਵਿਚਾਰ ਚਰਚਾ ਕੀਤੀ | ਅਧਿਕਾਰੀਆਂ ਦੇ ਮੰਗਾਂ ਸਬੰਧੀ ਕਿਸਾਨਾਂ ਨਾਲ ਹਮਦਰਦੀ ਵਾਲਾ ਵਤੀਰਾ ਜ਼ਾਹਿਰ ਕੀਤਾ | ਇਸ ਸਮੇਂ ਗੁਰਪ੍ਰਤਾਪ ਸਿੰਘ, ਗੁਰਨਾਮ ਸਿੰਘ ਕਨਵੀਨਰ ਤੋਂ ਇਲਾਵਾ ਅਮਰਜੀਤ ਸਿੰਘ ਕਾਨੂੰਗੋ ਜਨਰਲ ਸਕੱਤਰ, ਸਤਨਾਮ ਸਿੰਘ ਸਟੇਜ ਸਕੱਤਰ, ਨੰਬਰਦਾਰ ਬਲਜੀਤ ਸਿੰਘ ਨੀਟਾ ਖ਼ਜ਼ਾਨਚੀ, ਬਲਵੀਰ ਸਿੰਘ ਰੰਧਾਵਾ ਸਕੱਤਰ ਕਿਸਾਨ ਸੰਘਰਸ਼ ਕਮੇਟੀ ਗੁਰਦਾਸਪੁਰ, ਦਰਸ਼ਨ ਸਿੰਘ ਰੰਧਾਵਾ, ਅਵਤਾਰ ਸਿੰਘ ਪਲਾਕੀ, ਉਂਕਾਰ ਸਿੰਘ ਪੁਰਾਣਾ ਭੰਗਾਲਾ, ਬਲਕਾਰ ਸਿੰਘ ਮੱਲ੍ਹੀ, ਸ਼ੰਭੂ ਭਾਰਤੀ, ਸੁਲੱਖਣ ਸਿੰਘ ਜਗੀ, ਜਸਬੀਰ ਸਿੰਘ ਆਦਿ ਹਾਜ਼ਰ ਸਨ |

ਦੁਬਈ ਭੇਜਣ ਦੇ ਨਾਂਅ 'ਤੇ 1 ਲੱਖ ਠੱਗਣ ਵਾਲੇ ਮਾਮਲੇ ਦੇ ਦੋਸ਼ੀ ਪਤੀ-ਪਤੀ ਪੁਲਿਸ ਜਾਂਚ 'ਚ ਸ਼ਾਮਿਲ

ਹੁਸ਼ਿਆਰਪੁਰ, 14 ਅਕਤੂਬਰ (ਬਲਜਿੰਦਰਪਾਲ ਸਿੰਘ)-ਦੁਬਈ ਭੇਜਣ ਦੇ ਨਾਂਅ 'ਤੇ ਕਥਿਤ ਤੌਰ 'ਤੇ ਇਕ ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਮਾਮਲੇ ਦੇ ਕਥਿਤ ਦੋਸ਼ੀ ਪਤੀ-ਪਤਨੀ ਹਾਈਕੋਰਟ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਪੁਲਿਸ ਦੀ ਜਾਂਚ 'ਚ ਸ਼ਾਮਿਲ ਹੋ ਗਏ | ਮਾਮਲੇ ਦੀ ਜਾਂਚ ਕਰ ...

ਪੂਰੀ ਖ਼ਬਰ »

ਹੁਸ਼ਿਆਰਪੁਰ ਜ਼ਿਲ੍ਹੇ 'ਚ ਪਟਾਕੇ ਵੇਚਣ ਲਈ 57 ਆਰਜ਼ੀ ਲਾਇਸੈਂਸ ਜਾਰੀ -ਈਸ਼ਾ ਕਾਲੀਆ

ਹੁਸ਼ਿਆਰਪੁਰ, 14 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਆਦੇਸ਼ਾਂ ਅਨੁਸਾਰ ਦੀਵਾਲੀ ਦੇ ਤਿਉਹਾਰ ਦੌਰਾਨ ਪਟਾਖਿਆਂ ਦੀ ਵਿਕਰੀ ਲਈ ਜ਼ਿਲ੍ਹੇ ਵਿਚ 57 ਆਰਜ਼ੀ ਲਾਇਸੈਂਸ ਜਾਰੀ ਕੀਤੇ ਗਏ ਹਨ | ਜਾਰੀ ਕੀਤੇ ਗਏ ਆਰਜ਼ੀ ਲਾਇਸੈਂਸ ...

ਪੂਰੀ ਖ਼ਬਰ »

ਮਾਡਲ ਟਾਊਨ ਪੁਲਿਸ ਵਲੋਂ 49 ਬੋਤਲਾਂ ਸ਼ਰਾਬ ਸਮੇਤ ਤਸਕਰ ਕਾਬੂ

ਹੁਸ਼ਿਆਰਪੁਰ, 14 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡੀ.ਐਸ.ਪੀ. ਸਿਟੀ ਜਗਦੀਸ਼ ਰਾਜ ਅੱਤਰੀ ਦੀਆਂ ਹਦਾਇਤਾਂ ਅਨੁਸਾਰ ਥਾਣਾ ਮਾਡਲ ਟਾਊਨ ਦੇ ਇੰਚਾਰਜ ਇੰਸਪੈਕਟਰ ਭਰਤ ਮਸੀਹ ਲੱਧੜ ਦੀ ਅਗਵਾਈ 'ਚ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਸ਼ੁਰੂ ਕੀਤੀ ਮੁਹਿੰਮ ...

ਪੂਰੀ ਖ਼ਬਰ »

ਟਰੱਕ ਹੇਠਾਂ ਆਉਣ ਨਾਲ ਮੌਤ

ਐਮਾ ਮਾਂਗਟ, 14 ਅਕਤੂਬਰ (ਗੁਰਾਇਆ)-ਅੱਜ ਬੀਤੀ ਸ਼ਾਮ ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ ਨਜ਼ਦੀਕ ਬਿਸ਼ਨਪੁਰ ਮੋੜ 'ਤੇ ਬਜਰੀ ਨਾਲ ਲੱਦੇ ਟਰੱਕ ਹੇਠ ਆ ਕੇ ਇਕ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ | ਮਿ੍ਤਕ ਦਾ ਸਿਰ ਬੁਰੀ ਤਰ੍ਹਾਂ ਨਾਲ ਕੁਚਲਿਆ ਗਿਆ | ਪ੍ਰਾਪਤ ...

ਪੂਰੀ ਖ਼ਬਰ »

ਕਾਰ-ਟਿੱਪਰ ਦੀ ਟੱਕਰ ਵਿਚ ਇਕ ਦੀ ਮੌਤ

ਮੁਕੇਰੀਆਂ, 14 ਅਕਤੂਬਰ (ਰਾਮਗੜ੍ਹੀਆ)-ਬੀਤੀ ਦੇਰ ਰਾਤ ਮੁਕੇਰੀਆਂ ਤਲਵਾੜਾ ਰੋਡ 'ਤੇ ਹੋਏ ਇਕ ਸੜਕ ਹਾਦਸੇ ਵਿਚ ਇਕ ਕਾਰ ਚਾਲਕ ਦੀ ਟਿਪਰ ਨਾਲ ਟੱਕਰ ਹੋ ਜਾਣ ਕਾਰਨ ਮੌਕੇ 'ਤੇ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਕਾਰ ਚਾਲਕ ਗੁਰਮੀਤ ਸਿੰਘ (37) ਸਪੁੱਤਰ ਅਵਤਾਰ ਸਿੰਘ ...

ਪੂਰੀ ਖ਼ਬਰ »

ਬਜ਼ੁਰਗ ਔਰਤ ਨਾਲ ਜਬਰ ਜਨਾਹ ਕਰਨ ਦੇ ਦੋਸ਼ 'ਚ ਨੌਜਵਾਨ ਨਾਮਜ਼ਦ

ਹੁਸ਼ਿਆਰਪੁਰ, 14 ਅਕਤੂਬਰ (ਬਲਜਿੰਦਰਪਾਲ ਸਿੰਘ)-ਹਵਸ 'ਚ ਅੰਨ੍ਹੇ ਹੋਏ ਨੌਜਵਾਨ ਨੇ ਰਿਸ਼ਤਿਆਂ ਨੂੰ ਤਾਰ-ਤਾਰ ਕਰਦੇ ਹੋਏ ਰਿਸ਼ਤੇ 'ਚ ਲੱਗਦੀ ਦਾਦੀ ਦਾ ਸਰੀਰਕ ਸ਼ੋਸ਼ਣ ਕੀਤਾ | ਥਾਣਾ ਮਾਡਲ ਟਾਊਨ ਪੁਲਿਸ ਨੇ 70 ਸਾਲਾ ਪੀੜਤ ਬਜ਼ੁਰਗ ਔਰਤ ਦੀ ਸ਼ਿਕਾਇਤ 'ਤੇ ਮਾਮਲਾ ਦਰਜ ਕਰ ...

ਪੂਰੀ ਖ਼ਬਰ »

ਪਿੰਡ 'ਚ ਚੱਲ ਰਹੇ ਨਸ਼ੇ ਦੇ ਵੱਡੇ ਕਾਰੋਬਾਰ ਿਖ਼ਲਾਫ਼ ਨਿੱਤਰੇ ਪੈਂਸਰਾਂ ਵਾਸੀ

ਹੁਸ਼ਿਆਰਪੁਰ, 14 ਅਕਤੂਬਰ (ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਪੈਂਸਰਾਂ ਦੇ ਵਸਨੀਕਾਂ ਨੇ ਅੱਜ ਇੱਥੇ ਪ੍ਰੈੱਸ ਕਲੱਬ 'ਚ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਆਪਣੇ ਪਿੰਡ 'ਚ ਵੱਡੇ ਪੱਧਰ 'ਤੇ ਜਿੱਥੇ ਨਸ਼ੇ ਦਾ ਕਾਰੋਬਾਰ ਚੱਲਣ ਦਾ ਖ਼ੁਲਾਸਾ ਕੀਤਾ, ...

ਪੂਰੀ ਖ਼ਬਰ »

ਤਿ੍ਪਤ ਰਜਿੰਦਰ ਸਿੰਘ ਬਾਜਵਾ ਤੇ ਰਾਜ ਕੁਮਾਰ ਚੱਬੇਵਾਲ ਵਲੋਂ ਇੰਦੂ ਬਾਲਾ ਦੇ ਹੱਕ ਵਿਚ ਬੈਠਕ

ਨੰਗਲ ਬਿਹਾਲਾਂ, 14 ਅਕਤੂਬਰ (ਵਿਨੋਦ ਮਹਾਜਨ)-ਕਾਂਗਰਸ ਪਾਰਟੀ ਦੀ ਉਮੀਦਵਾਰ ਮੈਡਮ ਇੰਦੂ ਬਾਲਾ ਦੀ ਜਿਤ ਨੂੰ ਯਕੀਨੀ ਬਣਾਉਣ ਲਈ ਕਾਂਗਰਸੀ ਵਿਧਾਇਕਾਂ ਅਤੇ ਮੰਤਰੀਆਂ ਨੇ ਅੱਡੀ ਚੋਟੀ ਦਾ ਜ਼ੋਰ ਲਗਾਇਆ ਹੋਇਆ ਹੈ | ਇਸ ਸਬੰਧ ਵਿਚ ਅੱਜ ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ 16 ਅਕਤੂਬਰ ਨੂੰ ਮੁਕੇਰੀਆਂ 'ਚ-ਸਾਬੀ

ਮੁਕੇਰੀਆਂ,14 ਅਕਤੂਬਰ (ਰਾਮਗੜ੍ਹੀਆ/ਸਰਵਜੀਤ ਸਿੰਘ)-ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਮਿਤੀ 16 ਅਕਤੂਬਰ ਨੂੰ ਮੁਕੇਰੀਆਂ ਪਹੰੁਚ ਰਹੇ ਹਨ | ਸ: ਬਾਦਲ ਅਕਾਲੀ ਭਾਜਪਾ ਗੱਠਜੋੜ ਦੇ ਉਮੀਦਵਾਰ ਜੰਗੀ ਲਾਲ ਮਹਾਜਨ ਦੇ ਹੱਕ ਵਿਚ ਹੋਣ ਵਾਲੀ ਰੈਲੀ ਵਿਚ ਪਹੰੁਚੇ ...

ਪੂਰੀ ਖ਼ਬਰ »

ਇੰਦੂ ਬਾਲਾ ਦੇ ਪੱਖ 'ਚ ਸੁਨੀਲ ਜਾਖੜ ਤੇ ਗੁਰਜੀਤ ਔਜਲਾ ਵਲੋਂ ਹਲਕੇ ਦੇ ਪਿੰਡ ਚੰਗੜਵਾਂ 'ਚ ਚੋਣ ਪ੍ਰਚਾਰ

ਤਲਵਾੜਾ, 14 ਅਕਤੂਬਰ (ਸੁਰੇਸ਼ ਕੁਮਾਰ, ਸ਼ੰਮੀ, ਓਸ਼ੋ, ਪੁਨੀਤ ਭਾਰਦਵਾਜ)- ਮੁਕੇਰੀਆਂ ਹਲਕੇ ਦੀ ਜ਼ਿਮਨੀ ਚੋਣ ਦੇ ਲਈ ਚੋਣ ਪ੍ਰਚਾਰ ਸਿਖ਼ਰਾਂ 'ਤੇ ਹੈ¢ ਕਾਂਗਰਸ ਪਾਰਟੀ ਦੇ ਉਮੀਦਵਾਰ ਇੰਦੂ ਬਾਲਾ ਕੌਾਡਲ ਦੇ ਹੱਕ 'ਚ ਪ੍ਰਚਾਰ ਕਰਨ ਪਹੁੰਚੇ ਪੰਜਾਬ ਕਾਂਗਰਸ ਦੇ ਸੂਬਾ ...

ਪੂਰੀ ਖ਼ਬਰ »

ਅਕਾਲੀ-ਭਾਜਪਾ ਉਮੀਦਵਾਰ ਮੁਕੇਰੀਆਂ ਸੀਟ ਸ਼ਾਨ ਨਾਲ ਜਿੱਤਣਗੇ-ਮੰਝਪੁਰ

ਐਮਾ ਮਾਂਗਟ, 14 ਅਕਤੂਬਰ (ਗੁਰਾਇਆ)-ਸ਼ੋ੍ਰਮਣੀ ਅਕਾਲੀ ਦਲ ਤੇ ਭਾਜਪਾ ਦੇ ਉਮੀਦਵਾਰ ਜੰਗੀ ਲਾਲ ਮਹਾਜਨ ਜੋ ਕਿ ਮੁਕੇਰੀਆਂ ਸੀਟ 'ਤੇ ਚੋਣ ਲੜ ਰਹੇ ਹਨ, ਦੇ ਹੱਕ ਵਿਚ ਅੱਜ ਪਿੰਡ ਮਹਿਤਪੁਰ ਵਿਖੇ ਸੀਨੀਅਰ ਅਕਾਲੀ ਆਗੂ ਈਸ਼ਰ ਸਿੰਘ ਮੰਝਪੁਰ, ਸਾਬਕਾ ਸਰਪੰਚ ਅਰਜਨ ਸਿੰਘ, ਮੱਖਣ ...

ਪੂਰੀ ਖ਼ਬਰ »

ਮੈਡਮ ਇੰਦੂ ਬਾਲਾ ਨੂੰ ਜਿਤਾਉਣਾ ਡਾਕਟਰ ਕੇਵਲ ਕਿ੍ਸ਼ਨ ਤੇ ਬੱਬੀ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ-ਬੀਬੀ ਭੱਠਲ

ਮੁਕੇਰੀਆਂ, 14 ਅਕਤੂਬਰ (ਰਾਮਗੜ੍ਹੀਆ, ਸਰਵਜੀਤ ਸਿੰਘ)-ਅੱਜ ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ ਦਾ ਮੁਕੇਰੀਆਂ ਪਹੁੰਚਣ 'ਤੇ ਸਾਬਕਾ ਪ੍ਰਧਾਨ ਨਗਰ ਕੌਾਸਲ ਮੰਗਲੇਸ਼ ਕੁਮਾਰ ਜੱਜ ਦੀ ਅਗਵਾਈ ਹੇਠ ਵਰਕਰਾਂ ਨੇ ਜ਼ੋਰਦਾਰ ਸਵਾਗਤ ਕੀਤਾ | ਉਪਰੰਤ ਬੈਠਕਾਂ ਨੂੰ ...

ਪੂਰੀ ਖ਼ਬਰ »

ਭਗਵੰਤ ਮਾਨ ਵਲੋਂ ਮੁਕੇਰੀਆਂ ਦੇ ਇਕ ਦਰਜਨ ਪਿੰਡਾਂ 'ਚ ਚੋਣ ਬੈਠਕਾਂ

ਮੁਕੇਰੀਆਂ, 14 ਅਕਤੂਬਰ (ਸਰਵਜੀਤ ਸਿੰਘ)- ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਅੱਜ ਪੁਰਾਣਾ ਬਾਘੋਵਾਲ ਮੁਕੇਰੀਆਂ ਤੋਂ ਸ਼ੁਰੂ ਹੋ ਕੇ ਹਲਕੇ ਦੇ ਇਕ ਦਰਜਨ ਪਿੰਡਾਂ ਵਿਚ ਚੋਣ ਬੈਠਕਾਂ ਨੂੰ ਸੰਬੋਧਨ ਕੀਤਾ | ਇਸ ਸਮੇਂ ਆਪਣੇ ਸੰਬੋਧਨ ਵਿਚ ਭਗਵੰਤ ਮਾਨ ਨੇ ...

ਪੂਰੀ ਖ਼ਬਰ »

ਕਾਂਗਰਸ ਦੀ ਸਰਕਾਰ ਨੇ ਵੋਟਰਾਂ ਨਾਲ ਕੀਤਾ ਧੋਖਾ-ਜੰਗੀ ਲਾਲ

ਨੰਗਲ ਬਿਹਾਲਾਂ, 14 ਅਕਤੂਬਰ (ਵਿਨੋਦ ਮਹਾਜਨ)-ਪੰਜਾਬ ਦੀ ਕਾਂਗਰਸ ਸਰਕਾਰ ਨੇ ਪੰਜਾਬ ਵਿਚ ਝੂਠੇ ਵਾਅਦੇ ਕਰਕੇ ਸੱਤਾ ਹਾਸਲ ਕੀਤੀ ਤੇ ਕਰੀਬ ਆਪਣਾ ਅੱਧਾ ਸਮਾਂ ਖ਼ਤਮ ਹੋਣ ਤੱਕ ਆਪਣੇ ਵਾਅਦੇ ਪੂਰੇ ਕਰਨ ਵਿਚ ਨਾਕਾਮਯਾਬ ਰਹੀ ਹੈ | ਦੂਸਰੀ ਤਰਫ਼ ਕੇਂਦਰ ਵਿਚ ਮੋਦੀ ਦੀ ...

ਪੂਰੀ ਖ਼ਬਰ »

ਜੰਗੀ ਲਾਲ ਮਹਾਜਨ ਦੇ ਹੱਕ ਵਿਚ ਇਕ ਪਿੰਡ ਥੇ ਬਰਨਾਲਾ ਵਿਖੇ ਚੋਣ ਜਲਸਾ

ਨੰਗਲ ਬਿਹਾਲਾਂ, 14 ਅਕਤੂਬਰ (ਵਿਨੋਦ ਮਹਾਜਨ)-ਹਲਕਾ ਮੁਕੇਰੀਆਂ ਦੀ ਜਿਮਨੀ ਚੋਣ ਤੋਂ ਅਕਾਲੀ-ਭਾਜਪਾ ਉਮੀਦਵਾਰ ਸ੍ਰੀ ਜੰਗੀ ਲਾਲ ਮਹਾਜਨ ਬੜ੍ਹੇ ਵੱਡੇ ਫਰਕ ਨਾਲ ਜਿਤਣਗੇ | ਪੰਜਾਬ ਦੀ ਕਾਂਗਰਸ ਸਰਕਾਰ ਤੋਂ ਲੋਕ ਭਾਰੀ ਦੁਖੀ ਹਨ | ਵਿਦਿਆਰਥੀ ਵਰਗ, ਮੁਲਾਜ਼ਮ ਵਰਗ, ਕਿਸਾਨ ...

ਪੂਰੀ ਖ਼ਬਰ »

ਜੰਗੀ ਲਾਲ ਮਹਾਜਨ ਨੂੰ ਮਦੀਨਪੁਰ ਵਿਚ ਭਾਰੀ ਸਮਰਥਨ

ਮੁਕੇਰੀਆਂ, 14 ਅਕਤੂਬਰ (ਰਾਮਗੜ੍ਹੀਆ)-ਅਕਾਲੀ ਦਲ ਤੇ ਭਾਜਪਾ ਗੱਠਜੋੜ ਦੇ ਉਮੀਦਵਾਰ ਸ੍ਰੀ ਜੰਗੀ ਲਾਲ ਮਹਾਜਨ ਨੂੰ ਪਿੰਡ ਮਦੀਨਪੁਰ ਵਿਚ ਭਾਰੀ ਸਮਰਥਨ ਦੇਣ ਦਾ ਵਾਅਦਾ ਕੀਤਾ ਤੇ ਵਿਸ਼ਵਾਸ ਦਿਵਾਇਆ ਕਿ ਉਹ ਇਸ ਪਿੰਡ ਵਿਚੋਂ ਵੱਡੀ ਲੀਡ ਨਾਲ ਗੱਠਜੋੜ ਦੇ ਉਮੀਦਵਾਰ ਨੂੰ ...

ਪੂਰੀ ਖ਼ਬਰ »

ਮੈਡਮ ਇੰਦੂ ਬਾਲਾ ਦੀ ਜਿੱਤ ਯਕੀਨੀ-ਸਰਪੰਚ ਭਾਗੜਾਂ

ਘੋਗਰਾ, 14 ਅਕਤੂਬਰ (ਪਤਰ ਪ੍ਰੇਰਕ)-ਹਲਕਾ ਮੁਕੇਰੀਆਂ ਵਿਚ 21 ਅਕਤੂਬਰ ਨੂੰ ਹੋ ਰਹੀਆਂ ਜ਼ਿਮਨੀ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਦੀ ਵੱਡੀ ਲੀਡ ਨਾਲ ਜਿੱਤ ਹੋਵੇਗੀ | ਇਹ ਪ੍ਰਗਟਾਵਾ ਸਰਪੰਚ ਪਰਮਜੀਤ ਸਿੰਘ ਲਾਡੀ ਰੰਧਾਵਾ ਭਾਗੜਾਂ ਨੇ ਪੱਤਰਕਾਰਾਂ ਨਾਲ ਕੀਤਾ | ...

ਪੂਰੀ ਖ਼ਬਰ »

ਮਸੀਹ ਭਾਈਚਾਰੇ ਦੇ ਆਗੂਆਂ ਵਲੋਂ ਜੰਗੀ ਲਾਲ ਮਹਾਜਨ ਦੇ ਹੱਕ ਵਿਚ ਪਿੰਡੇ ਦੇ ਤੂਫ਼ਾਨੀ ਦੌਰੇ

ਮੁਕੇਰੀਆਂ, 14 ਅਕਤੂਬਰ (ਰਾਮਗੜ੍ਹੀਆ)-ਮਸੀਹੀ ਭਾਈਚਾਰੇ ਦੇ ਆਗੂਆਂ ਸੁਖਦੇਵ ਮਸੀਹ ਬੁੱਢਾਵੜ ਉੱਪ ਪ੍ਰਧਾਨ ਕ੍ਰਿਸਚੀਅਨ ਦਲਿਤ ਫ਼ਰੰਟ ਜਨਰਲ ਸਕੱਤਰ ਸੁਰਿੰਦਰ ਹਰਿਆਣਾ ਵਲੋਂ ਜਾਹਦਪੁਰ ਜੱਟਾਂ, ਤੂਰਾਂ, ਅਬਦੁੱਲਾਪੁਰ, ਧਨੋਆ, ਉਮਰਪੁਰ, ਅੋਲੀਆ, ਮਨਸੂਰਪੁਰ, ਪੰਡੋਰੀ, ...

ਪੂਰੀ ਖ਼ਬਰ »

ਮਾ. ਸੇਵਾ ਸਿੰਘ ਦੀ ਅਗਵਾਈ ਵਿਚ ਮੈਡਮ ਇੰਦੂ ਬਾਲਾ ਦੇ ਹੱਕ ਵਿਚ ਚੋਣ ਬੈਠਕ

ਮੁਕੇਰੀਆਂ, 14 ਅਕਤੂਬਰ (ਰਾਮਗੜ੍ਹੀਆ, ਸਰਵਜੀਤ ਸਿੰਘ)-ਕਾਂਗਰਸ ਪਾਰਟੀ ਦੀ ਹਲਕਾ ਮੁਕੇਰੀਆਂ ਤੋਂ ਉਮੀਦਵਾਰ ਮੈਡਮ ਇੰਦੂ ਬਾਲਾ ਦੇ ਹੱਕ ਵਿਚ ਚੋਣ ਜਲਸੇ ਨੂੰ ਸੰਬੋਧਨ ਕਰਨ ਲਈ ਕੈਬਨਿਟ ਮੰਤਰੀ ਰੰਧਾਵਾ ਕਾਲੋਨੀ ਮੁਕੇਰੀਆਂ ਪਹੁੰਚੇ, ਜਿੱਥੇ ਮਾਸਟਰ ਸੇਵਾ ਸਿੰਘ ਦੀ ...

ਪੂਰੀ ਖ਼ਬਰ »

ਭੁੱਲੇਵਾਲ ਰਾਠਾਂ ਅੱਜ ਜੰਗੀ ਲਾਲ ਦੇ ਹੱਕ ਵਿਚ ਚੋਣ ਜਲਸਿਆਂ ਨੂੰ ਸੰਬੋਧਨ ਕਰਨਗੇ - ਮੰਝਪੁਰ

ਮੁਕੇਰੀਆਂ, 14 ਅਕਤੂਬਰ (ਰਾਮਗੜ੍ਹੀਆ)-ਅਕਾਲੀ ਦਲ ਤੇ ਭਾਜਪਾ ਦੇ ਸਾਂਝੇ ਉਮੀਦਵਾਰ ਸ੍ਰੀ ਜੰਗੀ ਲਾਲ ਮਹਾਜਨ ਦੀ ਚੋਣ ਮੁਹਿੰਮ ਨੂੰ ਹੁਲਾਰਾ ਦੇਣ ਲਈ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਅੱਜ ਤੋਂ ਮੁਕੇਰੀਆਂ ...

ਪੂਰੀ ਖ਼ਬਰ »

ਅਕਾਲੀ ਨੇਤਾਵਾਂ ਨੇ ਗੱਠਜੋੜ ਦੇ ਉਮੀਦਵਾਰ ਜੰਗੀ ਲਾਲ ਦੇ ਹੱਕ ਵਿਚ ਹਵਾ ਬਦਲੀ

ਮੁਕੇਰੀਆਂ, 14 ਅਕਤੂਬਰ (ਰਾਮਗੜ੍ਹੀਆ/ ਸਰਵਜੀਤ ਸਿੰਘ)-ਪੰਜਾਬ ਵਿਚ 21 ਅਕਤੂਬਰ ਨੂੰ ਹੋਣ ਜਾ ਰਹੀਆਂ ਚਾਰ ਵਿਧਾਨ ਸਭਾ ਹਲਕਿਆਂ ਦੀਆਂ ਜਿਮਨੀ ਚੋਣਾ ਵਿਚ ਵਿਧਾਨ ਸਭਾ ਹਲਕਾ ਮੁਕੇਰੀਆਂ ਦੀ ਸੀਟ ਲਈ ਅਕਾਲੀ ਦਲ ਤੇ ਭਾਜਪਾ ਦੇ ਸਾਂਝੇ ਉਮੀਦਵਾਰ ਸ਼੍ਰੀ ਜੰਗੀ ਲਾਲ ਮਹਾਜਨ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਕੀਤੀ ਬੈਠਕ

ਊਨਾ, 14 ਅਕਤੂਬਰ (ਹਰਪਾਲ ਸਿੰਘ ਕੋਟਲਾ)-ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇਂ ਪ੍ਰਕਾਸ਼ ਦਿਹਾੜੇ ਦੇ ਮੌਕੇ ਉੱਤੇ ਊਨਾ ਵਿਚ ਕਿਲਾ ਬਾਬਾ ਸਾਹਿਬ ਸਿੰਘ ਜੀ ਬੇਦੀ ਵਿਚ 24 ਨਵੰਬਰ ਨੂੰ ਮਨਾਏ ਜਾਣ ਵਾਲੇ ਸਮਾਗਮ ਨੂੰ ਲੈ ਕੇ ਗਗਰੇਟ ਵਿਧਾਨ ਸਭਾ ਖੇਤਰ ਦੇ ਪਿੰਡ ਅੰਬੋਟਾ ਵਿਚ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਕੀਰਤਨ ਦਰਬਾਰ ਸਬੰਧੀ ਪਿੰਡ ਸੀਕਰੀ 'ਚ ਗੁਰਮਤਿ ਸਮਾਗਮ

ਹੁਸ਼ਿਆਰਪੁਰ, 14 ਅਕਤੂਬਰ (ਬਲਜਿੰਦਰਪਾਲ ਸਿੰਘ)-ਸੰਤ ਅਨੂਪ ਸਿੰਘ ਊਨਾ ਸਾਹਿਬ ਅਤੇ ਸਿੱਖ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 19 ਅਕਤੂਬਰ ਨੂੰ ਰੌਸ਼ਨ ਗਰਾਊਾਡ ਹੁਸ਼ਿਆਰਪੁਰ ਵਿਖੇ ਕਰਵਾਏ ...

ਪੂਰੀ ਖ਼ਬਰ »

2 ਸਾਲ ਤੋਂ ਵੱਧ ਦਾ ਸਮਾਂ ਬੀਤਣ 'ਤੇ ਵੀ ਲਖਵੀਰ ਸਿੰਘ ਦਾ ਨਹੀਂ ਲੱਗਾ ਕੁੱਝ ਥਹੁ-ਪਤਾ

ਹੁਸ਼ਿਆਰਪੁਰ, 14 ਅਕਤੂਬਰ (ਬਲਜਿੰਦਰਪਾਲ ਸਿੰਘ)-2 ਸਾਲ ਤੋਂ ਵੱਧ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਅਜੇ ਤੱਕ ਵੀ ਅਗਵਾ ਹੋਏ ਐੱਸ.ਡੀ. ਸਕੂਲ ਹੁਸ਼ਿਆਰਪੁਰ ਦੇ ਵਿਦਿਆਰਥੀ ਲਖਵੀਰ ਸਿੰਘ (17) ਉਰਫ਼ ਲੱਕੀ ਸਬੰਧੀ ਪੁਲਿਸ ਕੋਈ ਵੀ ਥਹੁ-ਪਤਾ ਨਹੀਂ ਲਗਾ ਸਕੀ, ਜਿਸ ਕਾਰਨ ਜਿੱਥੇ ...

ਪੂਰੀ ਖ਼ਬਰ »

ਪ੍ਰੋ. ਬੱਲੀ ਵਲੋਂ ਇੰਦੂ ਬਾਲਾ ਦੇ ਹੱਕ 'ਚ ਚੋਣ ਪ੍ਰਚਾਰ

ਮੁਕੇਰੀਆਂ, 14 ਅਕਤੂਬਰ (ਰਾਮਗੜ੍ਹੀਆ)-ਮੁਕੇਰੀਆਂ ਜ਼ਿਮਨੀ ਚੋਣ ਲਈ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਕਾਂਗਰਸੀ ਆਗੂ ਤੇ ਵਰਕਰ ਦਿਨ ਰਾਤ ਇਕ ਕਰ ਰਹੇ ਹਨ ਤਾਂ ਕਿ ਉਮੀਦਵਾਰ ਇੰਦੂ ਬਾਲਾ ਦੀ ਜਿੱਤ ਨੂੰ ਯਕੀਨੀ ਬਣਾਇਆ ਜਾ ਸਕੇ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਚੋਣ ਕਮਿਸ਼ਨ ਵਲੋਂ ਵੋਟਰ ਪਹਿਚਾਣ ਦੇ ਸਬੂਤ ਵਜੋਂ 11 ਦਸਤਾਵੇਜ਼ਾਂ ਨੂੰ ਮਨਜ਼ੂਰੀ-ਡੀ.ਸੀ.

ਹੁਸ਼ਿਆਰਪੁਰ, 14 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਵਿਧਾਨ ਸਭਾ ਹਲਕਾ 39-ਮੁਕੇਰੀਆਂ ਦੀ ਉਪ ਚੋਣ ਵਿੱਚ ਵੋਟਰਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਚੋਣ ਕਮਿਸ਼ਨ ਵਲੋਂ ਵੋਟਰ ਪਹਿਚਾਣ ਦੇ ਸਬੂਤ ਵਜੋਂ 11 ਦਸਤਾਵੇਜ਼ਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ, ...

ਪੂਰੀ ਖ਼ਬਰ »

ਡੀ.ਐਸ.ਪੀ. ਖੱਖ ਦੀ ਅਗਵਾਈ 'ਚ ਸ਼ਹਿਰ ਦੇ ਵੱਖ-ਵੱਖ ਚੌਕਾਂ 'ਚ ਸ਼ਹੀਦ ਪੁਲਿਸ ਕਰਮਚਾਰੀਆਂ ਨੂੰ ਸ਼ਰਧਾਂਜਲੀਆਂ ਭੇਟ

ਹੁਸ਼ਿਆਰਪੁਰ, 14 ਅਕਤੂਬਰ (ਬਲਜਿੰਦਰਪਾਲ ਸਿੰਘ)-ਦੇਸ਼ ਦੀ ਸੁਰੱਖਿਆ ਅਤੇ ਸ਼ਾਂਤੀ ਲਈ ਆਪਣੀਆਂ ਜਾਨਾ ਵਾਰਨ ਵਾਲੇ ਸ਼ਹੀਦ ਪੁਲਿਸ ਕਰਮਚਾਰੀਆਂ ਦੀ ਯਾਦ 'ਚ 21 ਅਕਤੂਬਰ ਨੂੰ 'ਪੁਲਿਸ ਕਮੈਮੋਰੇਸ਼ਨ ਡੇ' ਮਨਾਇਆ ਜਾਂਦਾ ਹੈ | ਇਸ ਸਬੰਧੀ ਡਾਇਰੈਕਟਰ ਜਨਰਲ ਪੁਲਿਸ ਪੰਜਾਬ ...

ਪੂਰੀ ਖ਼ਬਰ »

ਮਕਾਨ ਖ਼ਾਲੀ ਕਰਵਾਉਣ ਲਈ ਵਿਆਹੁਤਾ ਦੇ ਮੂੰਹ 'ਚ ਸਲਫਾਸ ਦਾ ਪਾਊਡਰ ਪਾਉਣ ਦਾ ਦੋਸ਼

ਮਾਹਿਲਪੁਰ, 14 ਅਕਤੂਬਰ (ਦੀਪਕ ਅਗਨੀਹੋਤਰੀ)-ਪਿੰਡ ਹਕੂਮਤਪੁਰ ਵਿਖ਼ੇ ਵਿਆਹੀ ਇੱਕ ਔਰਤ ਦੇ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਦੀ ਲੜਕੀ ਨੂੰ ਸਲਫ਼ਾਸ ਦੀਆਂ ਗੋਲੀਆਂ ਦਾ ਪਾਊਡਰ ਬਣਾ ਕੇ ਤੇ ਫ਼ਰਨੈਲ ਜਬਰਦਸਤੀ ਦੇਣ ਦਾ ਦੋਸ਼ ਲਗਾਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਕਰਵਾਚੌਥ ਦੇ ਮੌਕੇ ਵਿਜੇ ਸਿਟੀ ਸੈਂਟਰ ਮਾਲ ਵਿਚ ਔਰਤਾਂ ਲਈ ਖਾਸ ਪ੍ਰਬੰਧ-ਵਿਜੇ ਸ਼ਰਮਾ

ਦਸੂਹਾ, 14 ਅਕਤੂਬਰ (ਭੁੱਲਰ)-ਕਰਵਾਚੌਥ ਦੇ ਪਵਿੱਤਰ ਤਿਉਹਾਰ ਮੌਕੇ ਵਿਜੇ ਸਿਟੀ ਸੈਂਟਰ ਮਾਲ ਵਿਜੇ ਮਾਰਕੀਟ ਦਸੂਹਾ ਵਿਖੇ ਲੇਡੀਜ਼ ਲਈ ਮਹਿੰਦੀ ਡਿਜ਼ਾਈਨਸ ਤੋਂ ਇਲਾਵਾ ਹੋਰ ਵੀ ਬਹੁਤ ਸਾਰੇ ਖਾਸ ਤੌਰ 'ਤੇ ਪ੍ਰਬੰਧ ਕੀਤੇ ਗਏ ਹਨ | ਇਸ ਸਬੰਧੀ ਵਿਜੇ ਸ਼ਰਮਾ ਮਾਲਕ ਵਿਜੇ ...

ਪੂਰੀ ਖ਼ਬਰ »

ਵਿਸ਼ਵ ਸਿੱਖ ਵੈੱਲਫੇਅਰ ਕੌ ਾਸਲ ਵਲੋਂ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾਪੂਰਵਕ ਮਨਾਇਆ

ਟਾਂਡਾ ਉੜਮੁੜ, 14 ਅਕਤੂਬਰ (ਭਗਵਾਨ ਸਿੰਘ ਸੈਣੀ)-ਧੰਨ-ਧੰਨ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦਸਮੇਸ਼ ਨਗਰ ਟਾਂਡਾ ਵਿਖੇ ਵਿਸ਼ਵ ਰਾਮਦਾਸੀਆ ਸਿੱਖ ਵੈੱਲਫੇਅਰ ਕੌਾਸਲ ਵਲੋਂ ਬਹੁਤ ਹੀ ਸ਼ਰਧਾਪੂਰਵਕ ਮਨਾਇਆ ਗਿਆ | ਕੌਾਸਲ ...

ਪੂਰੀ ਖ਼ਬਰ »

ਪਿੰਡ ਚੰਨੀਆ ਵਿਖੇ ਕਾਂਗਰਸੀ ਉਮੀਦਵਾਰ ਦੇ ਹੱਕ ਵਿਚ ਚੋਣ ਜਲਸਾ ਕਰਵਾਇਆ

ਨੌਸ਼ਹਿਰਾ ਪੱਤਣ, 14 ਅਕਤੂਬਰ (ਰਾਜੀਵ ਸ਼ਰਮਾ)-ਅੱਜ ਪਿੰਡ ਚੰਨੀਆ ਵਿਖੇ ਕਾਂਗਰਸੀ ਉਮੀਦਵਾਰ ਇੰਦੂ ਬਾਲਾ ਦੇ ਹੱਕ ਵਿਚ ਚੋਣ ਜਲਸਾ ਕਰਵਾਇਆ ਗਿਆ ਜਿਸ ਵਿਚ ਕੈਬਨਿਟ ਮੰਤਰੀ ਪੰਜਾਬ ਓ.ਪੀ. ਸੋਨੀ ਵਲੋਂ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰੀ ਗਈ | ਉਨ੍ਹਾਂ ਨੇ ਕਿਹਾ ਕਿ ਕਾਂਗਰਸ ...

ਪੂਰੀ ਖ਼ਬਰ »

ਤੰਦਰੁਸਤ ਸਿਹਤ ਹੀ ਵਧੀਆ ਸਮਾਜ ਦੀ ਨੀਂਹ ਰੱਖਦੀ ਹੈ-ਪਰਮਜੀਤ ਸਚਦੇਵਾ

ਹੁਸ਼ਿਆਰਪੁਰ, 14 ਅਕਤੂਬਰ (ਬਲਜਿੰਦਰਪਾਲ ਸਿੰਘ)-ਤੰਦਰੁਸਤ ਸਿਹਤ ਹੀ ਵਧੀਆ ਸਮਾਜ ਦੀ ਨੀਂਹ ਰੱਖਦੀ ਹੈ ਤੇ ਅੱਜ ਕੱਲ੍ਹ ਦੇ ਰੁਝੇਵਿਆਂ ਅਤੇ ਮੋਬਾਈਲ ਕ੍ਰਾਂਤੀ ਵਿਚ ਆਪਣੇ ਕਰਮਚਾਰੀਆਂ ਨੂੰ ਫਿੱਟ ਰੱਖਣ ਲਈ ਸਮਾਜ ਸੇਵੀ ਪਰਮਜੀਤ ਸਿੰਘ ਸਚਦੇਵਾ ਅਤੇ ਉਨ੍ਹਾਂ ਦੇ ...

ਪੂਰੀ ਖ਼ਬਰ »

ਕੰਢੀ ਨਹਿਰ ਵਿਚ ਪਾਣੀ ਨਾ ਆਉਣ ਕਾਰਨ ਕਿਸਾਨ ਸਬਜ਼ੀਆਂ ਤੇ ਪਸ਼ੂਆਂ ਦਾ ਚਾਰਾ ਬੀਜਣ ਤੋਂ ਵਾਂਝੇ

ਨੰਗਲ ਬਿਹਾਲਾਂ, 14 ਅਕਤੂਬਰ (ਵਿਨੋਦ ਮਹਾਜਨ)-ਕੰਡੀ ਨਹਿਰ ਜੋਕਿ ਕੰਡੀ ਖੇਤਰ ਦੇ ਕਿਸਾਨਾਂ ਦੀ ਆਰਥਿਕ ਸਥਿਤੀ ਨੂੰ ਮਜ਼ਬੂਤ ਕਰਨ ਅਤੇ ਕਿਸਾਨਾਂ ਦੇ ਖੇਤਾਂ ਨੂੰ ਸਮੇਂ ਸਿਰ ਸਿੰਚਾਈ ਲਈ ਪਾਣੀ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਬਣਾਈ ਗਈ ਸੀ | ਪਰ ਅੱਜ ਇਹ ਨਹਿਰ ਕਿਸਾਨਾਂ ...

ਪੂਰੀ ਖ਼ਬਰ »

ਯੁੱਧ-ਅਭਿਆਸ ਅਤੇ ਫੀਲਡ ਫਾਇਰ ਦੇ ਚਲਦੇ ਲੋਕ ਰਹਿਣ ਸਤਰਕ-ਡੀ.ਸੀ.

ਊਨਾ, 14 ਅਕਤੂਬਰ (ਹਰਪਾਲ ਸਿੰਘ ਕੋਟਲਾ)- ਆਮ ਇਲਾਕਾ ਨਾਰਾ, ਡਾਡਾ ਜ਼ਿਲ੍ਹਾ ਹੋਸ਼ਿਆਰਪੁਰ (ਪੰਜਾਬ) ਵਿੱਚ 26ਵੀਂ ਭਾਰਤ ਤਿਬਤ ਸੀਮਾ ਬਲ ਦੁਆਰਾ 15 ਅਕਤੂਬਰ ਤੱਕ ਯੁੱਧ-ਅਭਿਆਸ ਅਤੇ ਫੀਲਡ ਫਾਇਰ ਦਾ ਸੰਚਾਲਨ ਕੀਤਾ ਜਾ ਰਿਹਾ ਹੈ ¢ ਇਸਦੇ ਤਹਿਤ ਯੁੱਧਕਾਲੀਨ ਹਾਲਤ ਦੇ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਦੇ ਡਾਇਰੈਕਟਰ ਭੁਪਿੰਦਰ ਸਿੰਘ ਗੱਗੀ ਦਾ ਸਨਮਾਨ

ਹੁਸ਼ਿਆਰਪੁਰ, 14 ਅਕਤੂਬਰ (ਹਰਪ੍ਰੀਤ ਕੌਰ)-ਸਮਾਜ ਸੇਵਾ ਵਿਚ ਹਮੇਸ਼ਾਂ ਮੋਹਰੀ ਰਹਿਣ ਵਾਲੇ ਲਾਇਨਜ਼ ਕਲੱਬ ਹੁਸ਼ਿਆਰਪੁਰ ਐਕਸ਼ਨ ਦੇ ਡਾਇਰੈਕਟਰ ਅਤੇ ਸਮਾਜ ਸੇਵੀ ਭੁਪਿੰਦਰ ਸਿੰਘ ਗੱਗੀ ਨੂੰ ਸਮਾਜ ਪ੍ਰਤੀ ਚੰਗੀਆ ਸੇਵਾਵਾਂ ਦੇਣ ਲਈ ਰਾਮਗੜ੍ਹੀਆ ਸਿੱਖ ...

ਪੂਰੀ ਖ਼ਬਰ »

ਸਮਾਜ ਸੇਵੀ ਦਲ ਨੇ 5 ਕਿੱਲੋਮੀਟਰ ਰਸਤੇ ਦੀ ਸਫ਼ਾਈ ਕੀਤੀ

ਨੰਗਲ ਬਿਹਾਲਾਂ, 14 ਅਕਤੂਬਰ (ਵਿਨੋਦ ਮਹਾਜਨ)- ਨਜ਼ਦੀਕੀ ਪਿੰਡ ਜੁਗਿਆਲ ਦੇ ਸਮਾਜ ਸੇਵੀ ਦਲ ਨੇ ਪਿੰਡ ਜੁਗਿਆਲ ਤੋਂ ਲੈ ਕੇ ਪਿੰਡ ਸਹੌੜਾ ਕੰਢੀ (ਇਤਿਹਾਸਕ ਸ਼ਿਵ ਮੰਦਿਰ ਗਗਨ ਜੀ ਦਾ ਟੀਲਾ) ਤੱਕ ਕਰੀਬ 5 ਕਿੱਲੋਮੀਟਰ ਸੜਕ ਦੇ ਦੋਵੇਂ ਪਾਸੇ ਰਸਤੇ ਦੀ ਸਫ਼ਾਈ ਕੀਤੀ | ਇਸ ...

ਪੂਰੀ ਖ਼ਬਰ »

ਸੰਤ ਰਾੜਾ ਸਾਹਿਬ ਵਾਲਿਆਂ ਦੀ ਬਰਸੀ ਸਬੰਧੀ 3 ਦਿਨਾਂ ਸਮਾਗਮ ਸਮਾਪਤ

ਸ਼ਾਮਚੁਰਾਸੀ, 14 ਅਕਤੂਬਰ (ਗੁਰਮੀਤ ਸਿੰਘ ਖ਼ਾਨਪੁਰੀ)-ਗੁਰਦੁਆਰਾ ਈਸ਼ਰਪੁਰੀ ਰਾੜਾ ਸਾਹਿਬ ਸ਼ਾਮਚੁਰਾਸੀ ਵਿਖੇ ਸੰਤ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੀ 44ਵੀਂ ਬਰਸੀ ਅਤੇ ਸੰਤ ਤੀਰਥ ਸਿੰਘ ਜੀ ਰਾੜਾ ਸਾਹਿਬ ਵਾਲਿਆਂ ਦੀ 14ਵੀਂ ਬਰਸੀ ਦੇ ਸਬੰਧ ਵਿਚ ਕਰਵਾਇਆ ਗਿਆ ...

ਪੂਰੀ ਖ਼ਬਰ »

ਆਸ਼ਾ ਕਿਰਨ ਸਪੈਸ਼ਲ ਸਕੂਲ ਦੇ ਵਿਦਿਆਰਥੀਆਂ ਨੇ ਮੋਮਬੱਤੀਆਂ ਦਾ ਸਟਾਲ ਲਗਾਇਆ

ਹੁਸ਼ਿਆਰਪੁਰ, 14 ਅਕਤੂਬਰ (ਬਲਜਿੰਦਰਪਾਲ ਸਿੰਘ)-ਜੇ.ਐਸ.ਐਸ. ਆਸ਼ਾ ਕਿਰਨ ਸਪੈਸ਼ਲ ਸਕੂਲ ਜਹਾਨਖੇਲਾਂ ਦੇ ਸਪੈਸ਼ਲ ਵਿਦਿਆਰਥੀਆਂ ਵਲੋਂ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਨੈਣੋਵਾਲ ਵੈਦ 'ਚ ਮੋਮਬੱਤੀਆਂ ਦੀ ਪ੍ਰਦਰਸ਼ਨੀ ਲਗਾਈ ਗਈ | ਸਪੈਸ਼ਲ ਬੱਚਿਆਂ ਨੇ ਸਜਾਵਟੀ ...

ਪੂਰੀ ਖ਼ਬਰ »

ਅੰਜਲੀ ਅਤੇ ਜੋਤੀ ਨੇ ਬੀ. ਐੱਡ ਦੇ ਦੂਸਰੇ ਸਮੈਸਟਰ 'ਚ ਪ੍ਰਾਪਤ ਕੀਤਾ ਪਹਿਲਾ ਸਥਾਨ

ਹਰਿਆਣਾ, 14 ਅਕਤੂਬਰ (ਹਰਮੇਲ ਸਿੰਘ ਖੱਖ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਅਲਾਣੇ ਗਏ ਬੀ. ਐੱਡ ਦੂਸਰੇ ਸਮੈਸਟਰ ਦੇ ਨਤੀਜੇ 'ਚ ਗੁਰੂ ਨਾਨਕ ਕਾਲਜ ਆਫ਼ ਐਜੂਕੇਸ਼ਨ ਡੱਲੇਵਾਲ ਦੇ ਵਿਦਿਆਰਥੀਆਂ ਨੇ ਪ੍ਰੀਖਿਆ ਦੇ ਨਤੀਜੇ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਇਸ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਵਿੱਦਿਅਕ ਟੂਰ ਦੌਰਾਨ ਸਿੱਖੀ ਮਾਨਵਤਾ ਦੀ ਸੇਵਾ ਦੀ ਜੀਵਨ ਜਾਂਚ

ਅੱਡਾ ਸਰਾਂ, 14 ਅਕਤੂਬਰ (ਹਰਜਿੰਦਰ ਸਿੰਘ ਮਸੀਤੀ)-ਜਗੀਰ ਸਿੰਘ ਧਾਲੀਵਾਲ ਟਰੱਸਟ ਤੇ ਐਡਵਾਈਜ਼ਰੀ ਬੋਰਡ ਅਧੀਨ ਚੱਲ ਰਹੀ ਸੰਸਥਾ ਐੱਸ.ਜੇ.ਐੱਸ. ਇਨੋਵੇਟਿਵ ਸਕੂਲ ਅੱਡਾ ਸਰਾਂ ਦੇ ਪ੍ਰਬੰਧਕਾਂ ਨੇ ਵਿਦਿਆਰਥੀਆਂ ਨੂੰ ਮਨੁੱਖਤਾ ਦੀ ਸੇਵਾ ਸੋਚ ਨਾਲ ਜੋੜਨ ਲਈ ਇਕ ...

ਪੂਰੀ ਖ਼ਬਰ »

ਨਿਗਮ ਦੀਆਂ ਬ੍ਰਾਂਚਾਂ 'ਚ ਬਿੱਲ ਪ੍ਰਾਪਤੀ ਦੀ ਕੰਪਿਊਟਰਾਈਜ਼ਡ ਰਸੀਦ ਦਿੱਤੀ ਜਾਵੇਗੀ-ਕਮਿਸ਼ਨਰ

ਹੁਸ਼ਿਆਰਪੁਰ, 14 ਅਕਤੂਬਰ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਨਗਰ ਨਿਗਮ ਦੇ ਕਮਿਸ਼ਨਰ ਬਲਬੀਰ ਰਾਜ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਗਰ ਨਿਗਮ ਦੀਆਂ ਵੱਖ-ਵੱਖ ਸ਼ਾਖਾਵਾਂ ਵਿਚ ਬਿੱਲਾਂ ਦੀ ਰਸੀਦ ਕੰਪਿਊਟਰਾਈਜ਼ ਦਿੱਤੀ ਜਾ ਰਹੀ ਹੈ ਕਿਸੇ ਵੀ ਬਰਾਂਚ ...

ਪੂਰੀ ਖ਼ਬਰ »

ਸਕੂਲਾਂ 'ਚ ਪਾਰਟ ਟਾਈਮ ਕੰਮ ਕਰਦੇ ਦਰਜਾ 4 ਕਰਮਚਾਰੀ ਪਿਛਲੇ 16 ਮਹੀਨਿਆਂ ਤੋਂ ਤਨਖਾਹ ਤੋਂ ਵਾਂਝੇ

ਬੀਣੇਵਾਲ, 14 ਅਕਤੂਬਰ (ਬੈਜ ਚੌਧਰੀ)-ਸਿੱਖਿਆ ਵਿਭਾਗ ਵਿਚ ਪਾਰਟ ਟਾਈਮ ਕੰਮ ਕਰਦੇ ਅਨੇਕਾਂ ਦਰਜਾ ਚਾਰ ਕਰਮਚਾਰੀ ਪਿਛਲੇ 16 ਮਹੀਨਿਆਂ ਤੋਂ ਤਨਖਾਹ ਨ ਮਿਲਣ ਕਾਰਨ ਆਰਥਿਕ ਪ੍ਰੇਸ਼ਾਨੀ ਵਿਚੋਂ ਗੁਜ਼ਰ ਰਹੇ ਹਨ | ਸਥਾਨਕ ਸਿਖਿਆ ਬਲਾਕ ਗੜ੍ਹਸ਼ੰਕਰ ਇੱਕ ਤੇ ਦੋ ਵਿਚ ਕੰਮ ਕਰ ...

ਪੂਰੀ ਖ਼ਬਰ »

ਜੈ ਮਾਂ ਦੁਰਗਾ ਕਲੱਬ ਵਲੋਂ 16ਵਾਂ ਸਾਲਾਨਾ ਜਾਗਰਣ ਕਰਵਾਇਆ

ਐਮਾ ਮਾਂਗਟ, 14 ਅਕਤੂਬਰ (ਗੁਰਾਇਆ)-ਕਸਬਾ ਉੱਚੀ ਬੱਸੀ ਵਿਖੇ ਜੈ ਮਾਂ ਦੁਰਗਾ ਕਲੱਬ ਵਲੋਂ ਹਰ ਸਾਲ ਤਰ੍ਹਾਂ ਇਸ ਵਾਰ ਵੀ 16ਵਾਂ ਸਲਾਨਾ ਜਾਗਰਣ ਪ੍ਰਧਾਨ ਅਮਰਜੀਤ ਸਿੰਘ ਗੋਲਡੀ ਦੀ ਦੇਖ ਰੇਖ ਹੇਠ ਕਰਵਾਇਆ ਗਿਆ | ਸਵੇਰ ਵੇਲੇ ਪਾਠ ਦੇ ਭੋਗ ਪਾਏ ਗਏ ਅਤੇ ਸਰਬੱਤ ਦੇ ਭਲੇ ਲਈ ...

ਪੂਰੀ ਖ਼ਬਰ »

ਵਣ ਤੇ ਜੰਗਲੀ ਜੀਵ ਸੁਰੱਖਿਆ ਸਬੰਧੀ ਸੈਮੀਨਾਰ

ਦਸੂਹਾ, 14 ਅਕਤੂਬਰ (ਭੁੱਲਰ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦਸੂਹਾ ਵਿਖੇ ਵਣ ਅਤੇ ਜੰਗਲੀ ਜੀਵ ਸੁਰੱਖਿਆ ਸਬੰਧੀ ਵਣ ਰੇਂਜ ਅਫ਼ਸਰ ਰਜਿੰਦਰ ਕੁਮਾਰ ਦੀ ਅਗਵਾਈ ਹੇਠ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਵਣ ਤੇ ਜੰਗਲੀ ਜੀਵ ਸੁਰੱਖਿਆ ਵਿਸ਼ੇ 'ਤੇ ਵਿਦਿਆਰਥੀਆਂ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਡੇਂਗੂ ਦਾ ਸਰਵੇਖਣ

ਦਸੂਹਾ, 14 ਅਕਤੂਬਰ (ਕੌਸ਼ਲ)-ਇਲਾਕੇ ਅੰਦਰ ਫੈਲ ਰਿਹਾ ਡੇਂਗੂ ਦਾ ਪ੍ਰਕੋਪ ਤੋਂ ਬਚਾਅ ਕਰਨ ਲਈ ਹੈਲਥ ਵਿਭਾਗ ਵਲੋਂ ਮੁਸਤੈਦੀ ਦਿਖਾਉਂਦਿਆਂ ਘਰ-ਘਰ ਸਰਵੇਖਣ ਕੀਤਾ ਜਾ ਰਿਹਾ ਹੈ | ਇਸ ਲੜੀ ਤਹਿਤ ਹੈਲਥ ਇੰਸਪੈਕਟਰ ਪਰਮਿੰਦਰ ਸਿੰਘ ਅਤੇ ਉਨ੍ਹਾਂ ਦੀ ਟੀਮ ਮੈਂਬਰਾਂ ਵੱਲੋਂ ...

ਪੂਰੀ ਖ਼ਬਰ »

ਭਗਵਾਨ ਵਾਲਮੀਕ ਦੇ ਜਨਮ ਦਿਵਸ ਸਬੰਧੀ ਸ਼ੋਭਾ ਯਾਤਰਾ ਕੱਢੀ

ਗੜ੍ਹਸ਼ੰਕਰ, 14 ਅਕਤੂਬਰ (ਸੁਮੇਸ਼ ਬਾਲੀ)-ਭਗਵਾਨ ਸ੍ਰੀ ਮਹਾਂਰਿਸ਼ੀ ਵਾਲਮੀਕ ਦੇ ਜਨਮ ਦਿਵਸ ਸਬੰਧੀ ਵਾਲਮੀਕ ਭਾਈਚਾਰੇ ਵਲੋਂ ਸ਼ੋਭਾ ਯਾਤਰਾ ਕੱਢੀ ਗਈ | ਸ਼ੋਭਾ ਯਾਤਰਾ ਨੂੰ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਤੇ ਸਾਬਕਾ ਵਿਧਾਇਕ ਲਵ ਕੁਮਾਰ ਗੋਲਡੀ ਵਲੋਂ ਰੀਬਨ ਕੱਟ ...

ਪੂਰੀ ਖ਼ਬਰ »

ਹੁਸ਼ਿਆਰਪੁਰ ਦੇ ਟੀ.ਬੀ. ਹਸਪਤਾਲ ਦੀ ਹਾਲਤ ਹੋਈ ਬੇਹੱਦ ਖਸਤਾ

ਹੁਸ਼ਿਆਰਪੁਰ, 14 ਅਕਤੂਬਰ (ਨਰਿੰਦਰ ਸਿੰਘ ਬੱਡਲਾ)-ਇਕ ਪਾਸੇ ਸਰਕਾਰ ਵਲੋਂ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਦੇ ਦਾਅਵੇ ਕੀਤੇ ਜਾ ਰਹੇ ਹਨ ਪ੍ਰੰਤੂ ਦੂਜੇ ਪਾਸੇ ਕੁਝ ਸਰਕਾਰੀ ਹਸਪਤਾਲਾਂ ਦੀਆਂ ਇਮਾਰਤਾਂ ਦੀ ਹਾਲਤ ਕਿਸੇ ਖੰਡਰ ਤੋਂ ਘੱਟ ਨਹੀਂ ਜਾਪਦੀ ਜਿਥੇ ...

ਪੂਰੀ ਖ਼ਬਰ »

ਦਮਦਮਾ ਅਸਥਾਨ ਬਾਬਾ ਸਾਹਿਬ ਸਿੰਘ ਬੇਦੀ ਵਿੱਚ ਤਰੋਦਸ਼ੀ ਦਿਵਸ ਮਨਾਇਆ

ਊਨਾ, 14 ਅਕਤੂਬਰ (ਹਰਪਾਲ ਸਿੰਘ ਕੋਟਲਾ)- ਦਮਦਮਾ ਅਸਥਾਨ ਬਾਬਾ ਸਾਹਿਬ ਸਿੰਘ ਬੇਦੀ ਵਿੱਚ ਸ਼ੁੱਕਰਵਾਰ ਨੂੰ ਤ੍ਰੋਦਸ਼ੀ ਦਿਵਸ ਸ਼ਰਧਾ ਅਤੇ ਉਤਸ਼ਾਹ ਪੂਰਵਕ ਮਨਾਇਆ ਗਿਆ ¢ ਇਸ ਮੌਕੇ ਉੱਤੇ ਸਵੇਰੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਦੇ ਬਾਦ ਰਾਗੀ ਜੱਥਿਆਾ ਭਾਈ ਅਨਿਲ ...

ਪੂਰੀ ਖ਼ਬਰ »

ਰਾਮੂ ਥਿਆੜਾ ਵਿਖੇ 17ਵਾਂ ਮਹਾਨ ਸੰਤ ਸਮਾਗਮ 16 ਤੋਂ

ਨਸਰਾਲਾ, 14 ਅਕਤੂਬਰ (ਸਤਵੰਤ ਸਿੰਘ ਥਿਆੜਾ)-ਸੰਤ ਬਾਬਾ ਸਤਪਾਲ ਸਿੰਘ ਸਾਹਰੀ ਵਾਲਿਆਂ ਦੀ ਰਹਿਨੁਮਾਈ, ਜਥੇਦਾਰ ਬਾਬਾ ਜੋਗਾ ਸਿੰਘ ਰਾਮੂਥਿਆੜੇ ਵਾਲਿਆਂ ਦੇ ਯਤਨਾਂ ਸਦਕਾ ਸੰਤ ਬਾਬਾ ਈਸ਼ਰ ਸਿੰਘ ਰਾੜ੍ਹਾ ਸਾਹਿਬ ਵਾਲਿਆਂ ਦੀ ਸਾਲਾਨਾ ਯਾਦ ਨੂੰ ਤਾਜ਼ਾ ਕਰਦਿਆਂ ਸਮੂਹ ...

ਪੂਰੀ ਖ਼ਬਰ »

ਪੀ.ਐਚ.ਸੀ. ਚੱਕੋਵਾਲ 'ਚ ਵਿਸ਼ਵ ਦਿ੍ਸ਼ਟੀ ਦਿਵਸ ਮਨਾਇਆ

ਹੁਸ਼ਿਆਰਪੁਰ, 14 ਅਕਤੂਬਰ (ਬਲਜਿੰਦਰਪਾਲ ਸਿੰਘ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਅਤੇ ਸਿਹਤ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਸ਼ਵ ਦਿ੍ਸ਼ਟੀ ਦਿਵਸ ਡਾ: ਓ.ਪੀ. ਗੋਜਰਾ ਦੀ ਅਗਵਾਈ ਹੇਠ ਪੀ.ਐਚ.ਸੀ. ਚੱਕੋਵਾਲ ਵਿਖੇ ਮਨਾਇਆ ਗਿਆ | ਜਿਸ 'ਚ ਡਾ. ਹਰਜਿੰਦਰ ...

ਪੂਰੀ ਖ਼ਬਰ »

ਪੈਨਸ਼ਨਰ ਯੂਨੀਅਨ ਪੰਜਾਬ ਵਲੋਂ ਰੋਸ ਰੈਲੀ ਉਪਰੰਤ ਰੋਸ ਮਾਰਚ

ਮੁਕੇਰੀਆਂ, 14 ਅਕਤੂਬਰ (ਰਾਮਗੜ੍ਹੀਆ, ਸਰਵਜੀਤ ਸਿੰਘ)-ਅੱਜ ਪੈਨਸ਼ਨਰ ਯੂਨੀਅਨ ਪੰਜਾਬ ਨੇ ਚੇਅਰਮੈਨ ਮਹਿੰਦਰ ਸਿੰਘ ਪਰਵਾਨਾ ਦੀ ਅਗਵਾਈ ਹੇਠ ਰੋਸ ਧਰਨਾ ਦੇਣ ਉਪਰੰਤ ਸ਼ਹਿਰ ਅੰਦਰ ਰੋਸ ਮਾਰਚ ਕੱਢਿਆ | ਯੂਨੀਅਨ ਦੇ ਜਨਰਲ ਸਕੱਤਰ ਬਲਵੀਰ ਸਿੰਘ ਸੈਣੀ ਤੇ ਪ੍ਰਧਾਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX