ਤਾਜਾ ਖ਼ਬਰਾਂ


ਯੂਥ ਕਾਂਗਰਸ ਬਲਾਕ ਨਾਭਾ ਦੀ ਹੋਈ ਚੋਣ ਸ਼ਾਂਤੀਪੂਰਵਕ
. . .  8 minutes ago
ਨਾਭਾ, 6 ਦਸੰਬਰ (ਕਰਮਜੀਤ ਸਿੰਘ) - ਯੂਥ ਕਾਂਗਰਸ ਬਲਾਕ ਨਾਭਾ ਦੀ ਚੋਣ ਸਥਾਨਕ ਮਿਲਨ ਪੈਲੇਸ ਵਿਖੇ ਸ਼ਾਂਤੀਪੂਰਵਕ ਸੰਪੰਨ ਹੋਈ। ਪ੍ਰਧਾਨਗੀ ਦੀ ਚੋਣ ਲਈ ਸਾਬਕਾ ਪ੍ਰਧਾਨ ਇੰਦਰਜੀਤ ਚੀਕੂ ਅਤੇ ਹਰਜਿੰਦਰ ਜਿੰਦਰੀ ਲੱਧਾਹੇੜੀ ਉਮੀਦਵਾਰ ਵਜੋਂ ਚੋਣ ਲੜ ਮੈਦਾਨ ਵਿਚ...
ਸ੍ਰੀ ਮੁਕਤਸਰ ਸਾਹਿਬ ਵਿਖੇ ਦਿਨ-ਦਿਹਾੜੇ ਨੌਜਵਾਨ ਅਗਵਾ, ਜਾਂਚ 'ਚ ਜੁਟੀ ਪੁਲਿਸ
. . .  39 minutes ago
ਸ੍ਰੀ ਮੁਕਤਸਰ ਸਾਹਿਬ, 6 ਦਸੰਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਵਿਖੇ ਮਲੋਟ ਰੋਡ ਬਾਈਪਾਸ 'ਤੇ ਉਸ ਸਮੇਂ ਹਫ਼ੜਾ-ਦਫ਼ੜੀ ਮੱਚ ਗਈ...
ਵਿਧਾਇਕ 'ਤੇ ਹਮਲੇ ਦੇ ਮਾਮਲੇ 'ਚ ਪੁਲਿਸ ਨੇ ਪੰਜ ਵਿਅਕਤੀਆਂ ਨੂੰ ਅਦਾਲਤ 'ਚ ਕੀਤਾ ਪੇਸ਼
. . .  38 minutes ago
ਮੋਗਾ, 6 ਦਸੰਬਰ (ਗੁਰਤੇਜ ਬੱਬੀ)- ਬੀਤੇ ਦਿਨੀਂ ਹਲਕਾ ਵਿਧਾਇਕ ਧਰਮਕੋਟ ਸੁਖਜੀਤ ਸਿੰਘ ਕਾਕਾ ਲੋਹਗੜ੍ਹ 'ਤੇ ਹੋਏ ਹਮਲੇ ਦੇ ਮਾਮਲੇ ਨੂੰ ਲੈ ਕੇ ਪਹਿਲਾਂ...
ਹੈਦਰਾਬਾਦ ਐਨਕਾਉਂਟਰ 'ਤੇ ਤੇਲੰਗਾਨਾ ਪੁਲਿਸ ਵੱਲੋਂ ਕੀਤੀ ਜਾ ਰਹੀ ਪ੍ਰੈੱਸ ਕਾਨਫ਼ਰੰਸ
. . .  about 1 hour ago
ਹੈਦਰਾਬਾਦ, 6 ਦਸੰਬਰ- ਹੈਦਰਾਬਾਦ ਐਨਕਾਉਂਟਰ 'ਤੇ ਤੇਲੰਗਾਨਾ ਪੁਲਿਸ ਵੱਲੋਂ ਪ੍ਰੈੱਸ ਕਾਨਫ਼ਰੰਸ ਕੀਤੀ ਜਾ...
ਕਬੱਡੀ ਟੂਰਨਾਮੈਂਟ : ਨਿਊਜ਼ੀਲੈਂਡ ਨੇ ਕੀਨੀਆ ਨੂੰ 9 ਅੰਕਾਂ ਨਾਲ ਹਰਾਇਆ
. . .  about 1 hour ago
ਗਿੱਪੀ ਗਰੇਵਾਲ ਨੂੰ ਫਿਰੌਤੀ ਲਈ ਧਮਕਾਉਣ ਦੇ ਮਾਮਲੇ 'ਚ 5 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ
. . .  about 1 hour ago
ਐੱਸ.ਏ.ਐੱਸ ਨਗਰ, 6 ਦਸੰਬਰ (ਜਸਬੀਰ ਸਿੰਘ ਜੱਸੀ)- ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਫਿਰੌਤੀ ਲਈ ਧਮਕਾਉਣ ਦੇ ਮਾਮਲੇ 'ਚ ਮੁਹਾਲੀ ...
ਮਾਰੀਸ਼ਸ ਦੇ ਪ੍ਰਧਾਨ ਮੰਤਰੀ ਨੇ ਅੱਜ ਪੀ.ਐਮ ਮੋਦੀ ਨਾਲ ਕੀਤੀ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 6 ਦਸੰਬਰ- ਮਾਰੀਸ਼ਸ ਦੇ ਪ੍ਰਧਾਨ ਮੰਤਰੀ ਪ੍ਰਵਿੰਦ ਕੁਮਾਰ ਜਗਨਾਥ ਨੇ ਅੱਜ ਦਿੱਲੀ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ...
ਜਲੰਧਰ ਪੁਲਿਸ ਨੇ ਚਾਰ ਨਸ਼ਾ ਤਸਕਰਾਂ ਨੂੰ ਕੀਤਾ ਕਾਬੂ
. . .  about 1 hour ago
ਜਲੰਧਰ, 6 ਦਸੰਬਰ- ਥਾਣਾ ਸ਼ਾਹਕੋਟ ਜਲੰਧਰ ਦਿਹਾਤੀ ਪੁਲਿਸ ਅਤੇ ਸੀ.ਆਈ.ਏ ਸਟਾਫ਼ ਜਲੰਧਰ ਦੀ ਪੁਲਿਸ 4 ਨਸ਼ਾ ਤਸਕਰਾ ਨੂੰ ਕਾਬੂ ਕੀਤਾ। ਪੁਲਿਸ ਨੇ ਇਨ੍ਹਾਂ ਪਾਸੋਂ 1 ਕਿੱਲੋ 100 ਗਰਾਮ, 50 ਗ੍ਰਾਮ ਹੈਰੋਇਨ...
ਪਾਣੀ ਦੀ ਨਿਕਾਸੀ ਨਾਲੀ ਕੋਲੋਂ ਮਿਲਿਆ ਭਰੂਣ
. . .  about 1 hour ago
ਵਿਧਾਨ ਸਭਾ ਹਲਕਾ ਅਜਨਾਲਾ 'ਚ ਅਮਨ ਅਮਾਨ ਨਾਲ ਪੈ ਰਹੀਆਂ ਹਨ ਯੂਥ ਕਾਂਗਰਸ ਦੀਆਂ ਵੋਟਾਂ
. . .  about 1 hour ago
ਅਜਨਾਲਾ, 6 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਯੂਥ ਕਾਂਗਰਸ ਦੀਆਂ ਹੋ ਰਹੀਆਂ ਜਥੇਬੰਦਕ ਚੋਣਾਂ ਦੇ ਅੱਜ ਦੂਸਰੇ ਦਿਨ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਛੇ ਵਿਧਾਨ ...
ਕਬੱਡੀ ਟੂਰਨਾਮੈਂਟ : ਕੀਨੀਆ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ਸ਼ੁਰੂ
. . .  about 2 hours ago
ਕਬੱਡੀ ਟੂਰਨਾਮੈਂਟ : ਕੀਨੀਆ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ਸ਼ੁਰੂ...
ਕਬੱਡੀ ਟੂਰਨਾਮੈਂਟ : ਆਸਟ੍ਰੇਲੀਆ ਨੇ ਸ੍ਰੀਲੰਕਾ ਨੂੰ 14 ਅੰਕਾਂ ਨਾਲ ਹਰਾਇਆ
. . .  about 2 hours ago
ਪਟਿਆਲਾ, 6 ਦਸੰਬਰ (ਗੁਰਪ੍ਰੀਤ ਸਿੰਘ ਚੱਠਾ)- ਪਟਿਆਲਾ ਵਿਖੇ ਕਬੱਡੀ ਟੂਰਨਾਮੈਂਟ ਦੌਰਾਨ ਆਸਟ੍ਰੇਲੀਆ ਦੀ ਟੀਮ ਨੇ ਸ੍ਰੀਲੰਕਾ ਨੂੰ 14...
ਹੈਦਰਾਬਾਦ ਐਨਕਾਉਂਟਰ 'ਤੇ ਲਾਕੇਟ ਚੈਟਰਜੀ ਨੇ ਕਿਹਾ- ਅਜਿਹੇ ਐਨਕਾਉਂਟਰ ਨੂੰ ਬਣਾਇਆ ਜਾਣਾ ਚਾਹੀਦਾ ਹੈ ਕਾਨੂੰਨੀ
. . .  about 2 hours ago
ਕੋਲਕਾਤਾ, 6 ਦਸੰਬਰ- ਹੈਦਰਾਬਾਦ ਐਨਕਾਉਂਟਰ 'ਤੇ ਹੁਗਲੀ ਤੋਂ ਭਾਜਪਾ ਦੀ ਸੰਸਦ ਮੈਂਬਰ ਲਾਕੇਟ ਚੈਟਰਜੀ ਨੇ ਕਿਹਾ ਕਿ ਇਸ ਤਰ੍ਹਾਂ ਦੇ ਮੁੱਠਭੇੜ ...
10 ਦਸੰਬਰ ਨੂੰ ਹੋਵੇਗੀ ਭਾਜਪਾ ਸੰਸਦੀ ਪਾਰਟੀ ਦੀ ਬੈਠਕ
. . .  about 2 hours ago
ਨਵੀਂ ਦਿੱਲੀ, 6ਦਸੰਬਰ- ਭਾਜਪਾ ਸੰਸਦੀ ਪਾਰਟੀ ਦੀ ਬੈਠਕ 10 ਦਸੰਬਰ ਨੂੰ ਸੰਸਦ ਦੀ ਲਾਇਬ੍ਰੇਰੀ...
ਪਟਿਆਲਾ ਵਿਖੇ ਕਬੱਡੀ ਟੂਰਨਾਮੈਂਟ ਦੌਰਾਨ ਸ੍ਰੀਲੰਕਾ ਅਤੇ ਆਸਟ੍ਰੇਲੀਆ ਵਿਚਾਲੇ ਮੁਕਾਬਲਾ ਜਾਰੀ
. . .  about 2 hours ago
ਪਟਿਆਲਾ, 6 ਦਸੰਬਰ (ਗੁਰਪ੍ਰੀਤ ਸਿੰਘ ਚੱਠਾ)- ਪਟਿਆਲਾ ਵਿਖੇ ਕਬੱਡੀ ਟੂਰਨਾਮੈਂਟ ਦੌਰਾਨ ਸ੍ਰੀਲੰਕਾ ਤੇ ਆਸਟ੍ਰੇਲੀਆ 'ਚ ਮੁਕਾਬਲਾ ...
ਅੰਧੀਰ ਰੰਜਨ ਚੌਧਰੀ ਨੇ ਲੋਕ ਸਭਾ 'ਚ ਚੁੱਕਿਆ ਉਨਾਓ ਜਬਰ ਜਨਾਹ ਪੀੜਤਾ ਨੂੰ ਸਾੜਨ ਦਾ ਮਾਮਲਾ
. . .  about 2 hours ago
8 ਦਸੰਬਰ ਨੂੰ ਬੁੰਡਾਲਾ ਮੰਜਕੀ 'ਚ ਕਰਵਾਏ ਜਾਣਗੇ ਸਵ.ਕਾਮਰੇਡ ਸੁਰਜੀਤ ਦੇ ਬਰਸੀ ਸੰਬੰਧੀ ਸਮਾਗਮ
. . .  about 3 hours ago
ਪ੍ਰਿਅੰਕਾ ਰੈਡੀ ਦੇ ਕਾਤਲਾਂ ਨੂੰ ਪੁਲਿਸ ਵੱਲੋਂ ਐਨਕਾਊਂਟਰ ਕਰਨ ਦੀ ਖ਼ੁਸ਼ੀ 'ਚ ਬਠਿੰਡਾ 'ਚ ਵੰਡੇ ਗਏ ਲੱਡੂ
. . .  about 3 hours ago
ਹੈਦਰਾਬਾਦ ਐਨਕਾਉਂਟਰ 'ਤੇ ਮੇਨਕਾ ਗਾਂਧੀ ਨੇ ਚੁੱਕੇ ਸਵਾਲ, ਕਿਹਾ- ਨਿਆਂ ਪ੍ਰਣਾਲੀ ਤਹਿਤ ਮਿਲਣੀ ਚਾਹੀਦੀ ਸੀ ਸਜ਼ਾ
. . .  about 3 hours ago
ਪੁਲਿਸ ਕਮਿਸ਼ਨਰ ਸੱਜਨਾਰ ਵੱਲੋਂ ਐਨਕਾਊਂਟਰ 'ਚ ਜਬਰ ਜਨਾਹ ਦੇ ਦੋਸ਼ੀਆਂ ਨੂੰ ਕੀਤਾ ਗਿਆ ਢੇਰ
. . .  about 3 hours ago
ਧਰਨੇ 'ਤੇ ਬੈਠੀ ਜਿਨਸੀ ਸ਼ੋਸ਼ਣ ਦੀ ਪੀੜਤ ਡਾਕਟਰ ਨੂੰ ਪੁਲਿਸ ਨੇ ਲਿਆ ਹਿਰਾਸਤ 'ਚ
. . .  about 3 hours ago
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੋ ਵਿਦਿਆਰਥੀ ਹੋਏ ਗੰਭੀਰ ਜ਼ਖ਼ਮੀ
. . .  about 4 hours ago
ਨਿਆਂ ਪ੍ਰਣਾਲੀ ਨੂੰ ਮਜ਼ਬੂਤ ਕਰਨ ਦੇ ਲਈ ਸਰਕਾਰਾਂ ਨੂੰ ਮਿਲ ਕੇ ਕਰਨਾ ਚਾਹੀਦਾ ਹੈ ਕੰਮ : ਕੇਜਰੀਵਾਲ
. . .  about 3 hours ago
ਦਿੱਲੀ ਅਤੇ ਉਤਰ ਪ੍ਰਦੇਸ਼ ਸਰਕਾਰ ਨੂੰ ਹੈਦਰਾਬਾਦ ਪੁਲਿਸ ਤੋਂ ਲੈਣੀ ਚਾਹੀਦੀ ਹੈ ਪ੍ਰੇਰਨਾ - ਮਾਇਆਵਤੀ
. . .  about 4 hours ago
ਉਨਾਓ ਜਬਰ ਜਨਾਹ ਪੀੜਤਾ ਦੀ ਹਾਲਤ ਗੰਭੀਰ
. . .  about 4 hours ago
ਸਿੰਜਾਈ ਘੁਟਾਲੇ 'ਚ ਅਜੀਤ ਪਵਾਰ ਨੂੰ ਏ.ਸੀ.ਬੀ ਨੇ ਦਿੱਤੀ ਕਲੀਨ ਚਿੱਟ
. . .  about 4 hours ago
ਕਾਂਗਰਸ ਨੇ ਉਤਰ ਪ੍ਰਦੇਸ਼ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਲੋਕ ਸਭਾ 'ਚ ਦਿੱਤਾ ਮੁਲਤਵੀ ਮਤੇ ਦਾ ਨੋਟਿਸ
. . .  about 5 hours ago
ਪਿਆਜ਼ ਦੀਆਂ ਕੀਮਤਾਂ ਨੂੰ ਲੈ ਕੇ ਟੀ.ਐਮ.ਸੀ ਦੇ ਸੰਸਦ ਮੈਂਬਰਾਂ ਵੱਲੋਂ ਪ੍ਰਦਰਸ਼ਨ
. . .  about 5 hours ago
ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਪਤਨੀ ਦੇ ਅੰਤਿਮ ਸਸਕਾਰ ਮੌਕੇ ਪਹੁੰਚ ਰਹੀਆਂ ਹਨ ਸੰਗਤਾਂ
. . .  about 5 hours ago
ਡਾ. ਅੰਬੇਡਕਰ ਦੀ ਬਰਸੀ ਮੌਕੇ ਪ੍ਰਧਾਨ ਮੰਤਰੀ ਮੋਦੀ ਅਤੇ ਰਾਸ਼ਟਰਪਤੀ ਕੋਵਿੰਦ ਨੇ ਦਿੱਤੀ ਸ਼ਰਧਾਂਜਲੀ
. . .  about 6 hours ago
ਭਾਰਤੀ ਕਰਤਾਰਪੁਰ ਯਾਤਰੀ ਟਰਮੀਨਲ ਦੀ ਬਿਜਲੀ ਗੁੱਲ, ਯਾਤਰੀ ਹੋਏ ਪ੍ਰੇਸ਼ਾਨ
. . .  21 minutes ago
ਪੁਲਿਸ ਮੁੱਠਭੇੜ 'ਚ ਮਾਰੇ ਗਏ 4 ਦੋਸ਼ੀਆਂ 'ਤੇ ਮਹਿਲਾ ਡਾਕਟਰ ਦੇ ਮਾਪਿਆਂ ਨੇ ਕਿਹਾ- ਹੁਣ ਉਨ੍ਹਾਂ ਦੀ ਬੇਟੀ ਦੀ ਆਤਮਾ ਨੂੰ ਮਿਲੇਗੀ ਸ਼ਾਂਤੀ
. . .  about 7 hours ago
ਅਸੀ ਪਾਕਿਸਤਾਨ ਦੇ ਅੱਤਵਾਦੀ ਸਮੂਹਾਂ ਨੂੰ ਕੀਤਾ ਖ਼ਤਮ : ਕੈਪਟਨ
. . .  about 7 hours ago
ਹੈਦਰਾਬਾਦ : ਮਹਿਲਾ ਡਾਕਟਰ ਜਬਰ ਜਨਾਹ ਮਾਮਲੇ ਦੇ ਚਾਰ ਦੋਸ਼ੀ ਪੁਲਿਸ ਮੁੱਠਭੇੜ 'ਚ ਢੇਰ
. . .  about 8 hours ago
ਅੱਜ ਦਾ ਵਿਚਾਰ
. . .  about 8 hours ago
ਖ਼ਾਲਸਾ ਏਡ' ਸੰਸਥਾਪਕ ਰਵੀ ਸਿੰਘ ਨੇ ਪਿੰਗਲਵਾੜਾ ਸੰਸਥਾ ਦੇ ਮਾਨਾਂ ਵਾਲਾ ਕੈਂਪਸ ਦਾ ਕੀਤਾ ਦੌਰਾ
. . .  1 day ago
ਨਵੀਂ ਦਿੱਲੀ : ਅਮਰੀਕੀ ਪ੍ਰਤੀਨਿਧੀ ਸਭਾ ਦੇ ਪ੍ਰਧਾਨ ਨੈਂਸੀ ਪੇਲੋਸੀ ਦਾ ਐਲਾਨ - ਟਰੰਪ 'ਤੇ ਚੱਲੇਗਾ ਮਹਾਂਦੋਸ਼
. . .  1 day ago
ਮੰਗੇਤਰ ਨਾਲ ਘੁੰਮਣ ਗਈ ਲੜਕੀ ਦੀ ਭੇਦਭਰੇ ਹਾਲਾਤ 'ਚ ਮੌਤ, ਪੀੜਤ ਪਰਿਵਾਰ ਨੇ ਹਵਾਈ ਅੱਡਾ ਮਾਰਗ ਕੀਤਾ ਜਾਮ
. . .  1 day ago
ਬਾਪ ਨੇ ਆਪਣੀ ਨਾਬਾਲਗ ਲੜਕੀ ਨੂੰ ਬਣਾਇਆ ਆਪਣੀ ਹਵਸ ਦਾ ਸ਼ਿਕਾਰ
. . .  1 day ago
90 ਫ਼ੀਸਦੀ ਸੜ ਚੁੱਕੀ ਜਬਰ ਜਨਾਹ ਪੀੜਤਾ ਨੇ ਇਕ ਕਿੱਲੋਮੀਟਰ ਚੱਲ ਕੇ ਮਦਦ ਦੀ ਕੀਤੀ ਸੀ ਅਪੀਲ
. . .  1 day ago
ਬੇਰੁਜ਼ਗਾਰ ਅਧਿਆਪਕਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਫੂਕਿਆ ਪੁਤਲਾ
. . .  1 day ago
ਸਾਬਕਾ ਸੈਨਿਕ ਦੀ ਸੜਕ ਹਾਦਸੇ 'ਚ ਮੌਤ
. . .  1 day ago
ਪਿਆਜ਼ ਨੇ ਮੋਦੀ ਸਰਕਾਰ ਨੂੰ ਉੱਚ ਪੱਧਰੀ ਮੀਟਿੰਗ ਬੁਲਾਉਣ ਲਈ ਕੀਤਾ ਮਜਬੂਰ
. . .  1 day ago
ਸ਼੍ਰੋਮਣੀ ਅਕਾਲੀ ਦਲ ਦੇ 100 ਸਾਲਾ ਸਥਾਪਨਾ ਦਿਵਸ ਦੀਆਂ ਤਿਆਰੀਆਂ ਸਬੰਧੀ ਇੱਕ ਉੱਚ ਪੱਧਰੀ ਕਮੇਟੀ ਦਾ ਗਠਨ
. . .  about 1 hour ago
ਪ੍ਰਮੱਖ ਉੁਦਯੋਗਾਂ, ਐਮ.ਐਸ.ਐਮ.ਈਜ਼ ਅਤੇ ਸਟਾਰਟਅਪਜ਼ ਨੂੰ ਦਰਸਾਉਂਦੀ ਪ੍ਰਦਰਸ਼ਨੀ ਨਾਲ ਸ਼ੁਰੂ ਹੋਇਆ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ
. . .  about 1 hour ago
ਉੱਘੀ ਕਬੱਡੀ ਫੈਡਰੇਸ਼ਨ ਨੇ ਆਪਣੇ 'ਤੇ ਗੈਂਗਸਟਰਾਂ ਨਾਲ ਸੰਬੰਧਾਂ ਦੇ ਲੱਗੇ ਦੋਸ਼ਾਂ ਨੂੰ ਨਕਾਰਿਆਂ
. . .  about 1 hour ago
ਦੁੱਧ ਵਾਲੇ ਟੈਂਪੂ ਦੀ ਲਪੇਟ 'ਚ ਆਉਣ ਨਾਲ ਬੱਚੇ ਦੀ ਮੌਤ
. . .  about 1 hour ago
ਡਾ. ਮਨਮੋਹਨ ਸਿੰਘ ਨੇ ਆਪਣੇ ਦਿਲ 'ਤੇ ਪਿਆ ਵੱਡਾ ਬੋਝ ਉਤਰਾਇਆ - ਮਜੀਠੀਆ
. . .  5 minutes ago
ਸਾਬਕਾ ਸਰਪੰਚ ਪੱਪੂ ਢਿਲਵਾਂ ਦੀ ਹੱਤਿਆ ਮਾਮਲੇ 'ਚ ਮੁੱਖ ਦੋਸ਼ੀ ਪਿਤਾ ਅਤੇ ਦੋ ਲੜਕਿਆਂ ਦੀਆਂ ਤਸਵੀਰਾਂ ਜਾਰੀ
. . .  22 minutes ago
ਪੱਛਮੀ ਬੰਗਾਲ : ਮਾਲਦਾ 'ਚ ਇਕ ਔਰਤ ਦੀ ਸੜੀ ਹੋਈ ਮਿਲੀ ਲਾਸ਼
. . .  32 minutes ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਅੱਸੂ ਸੰਮਤ 551
ਿਵਚਾਰ ਪ੍ਰਵਾਹ: Titleਮਜ਼ਬੂਤ ਖੇਤੀਬਾੜੀ ਦਾ ਭਾਵ ਠੋਸ ਅਰਥ ਵਿਵਸਥਾ ਹੁੰਦੀ ਹੈ। -ਜਾਨ ਫਿਸ਼ਰ

ਜਗਰਾਓਂ

ਅਨਾਜ਼ ਮੰਡੀ ਜਗਰਾਉਂ 'ਚ ਝੋਨੇ ਦੀ ਆਮਦ ਤੇਜ਼

ਜਗਰਾਉਂ, 14 ਅਕਤੂਬਰ (ਗੁਰਦੀਪ ਸਿੰਘ ਮਲਕ)-ਏਸ਼ੀਆ ਮਹਾਂਦੀਪ ਦੀ ਦੂਜੀ ਸਭ ਤੋਂ ਵੱਡੀ ਅਨਾਜ਼ ਮੰਡੀ ਜਗਰਾਉਂ 'ਚ ਝੋਨੇ ਦੀ ਆਮਦ ਤੇਜ਼ ਹੋਣ ਲੱਗੀ ਹੈ, ਪਰ ਖੇਤਰ ਦੀਆਂ 15 ਪੇਂਡੂ ਅਨਾਜ਼ ਮੰਡੀਆਂ 'ਚ ਸਿਰਫ਼ ਹਾਂਸ ਕਲਾਂ ਅਨਾਜ਼ ਮੰਡੀ 'ਚ ਹੀ ਕਿਸਾਨਾਂ ਵਲੋਂ ਝੋਨਾ ਵੇਚਣ ਲਈ ਲਿਆਂਦਾ ਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਜਗਰਾਉਂ ਦੀ ਮੁੱਖ ਅਨਾਜ਼ ਮੰਡੀ 'ਚ ਸੀਜਨ ਦੇ ਪਹਿਲੇ ਗੇੜ 'ਚ 2583 ਟਨ ਝੋਨੇ ਦੀ ਖ਼ਰੀਦ ਹੋ ਚੁੱਕੀ ਹੈ ਤੇ ਪਿੰਡ ਹਾਂਸ ਕਲਾਂ ਦੀ ਅਨਾਜ਼ ਮੰਡੀ 'ਚ 44 ਟਨ ਝੋਨੇ ਦੀ ਖ਼ਰੀਦ ਹੋ ਚੁੱਕੀ ਹੈ | ਬਾਕੀ ਪੇਂਡੂ ਅਨਾਜ਼ ਮੰਡੀਆਂ 'ਚ ਅਜੇ ਤੱਕ ਝੋਨੇ ਦੀ ਆਮਦ ਨਹੀਂ ਹੋਈ |
ਅਨਾਜ਼ ਮੰਡੀਆਂ 'ਚ ਖ਼ਰੀਦ ਦੇ ਪ੍ਰਬੰਧ ਮੁਕੰਮਲ-
ਮਾਰਕੀਟ ਕਮੇਟੀ ਜਗਰਾਉਂ ਦੇ ਸੈਕਟਰੀ ਗੁਰਮਤਪਾਲ ਸਿੰਘ ਗਿੱਲ ਨੇ ਦੱਸਿਆ ਕਿ ਜਗਰਾਉਂ ਦੀ ਨਵੀਂ ਅਨਾਜ਼ ਮੰਡੀ ਤੇ ਕਮੇਟੀ ਅਧੀਨ ਆਉਂਦੀ 15 ਪੇਂਡੂ ਅਨਾਜ਼ ਮੰਡੀਆਂ 'ਚ ਝੋਨਾ ਖ਼ਰੀਦ ਦੇ ਸਮੁੱਚੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ | ਉਨ੍ਹਾਂ ਦਾਅਵਾ ਕੀਤਾ ਕਿ ਕਿਸਾਨਾਂ ਨੂੰ ਮੰਡੀਆਂ 'ਚ ਕਿਸੇ ਮੁਸ਼ਕਿਲ ਦਾ ਸਾਹਮਣਾ ਨਹੀਂ ਕਰਨਾ ਪੈਵੇਗਾ |
ਝੋਨਾ ਖ਼ਰੀਦਣ ਲਈ ਸਰਕਾਰੀ ਏਜੰਸੀਆਂ ਤਿਆਰ-ਬੇਅੰਤ ਸਿੰਘ
ਪੰਜਾਬ ਫੂਡ ਸਪਲਾਈ ਵਿਭਾਗ ਜਗਰਾਉਂ ਦੇ ਏ.ਐਫ.ਐਸ.ਓ. ਬੇਅੰਤ ਸਿੰਘ ਨੇ ਦੱਸਿਆ ਕਿ ਖ਼ਰੀਦ ਏਜੰਸੀਆਂ ਨੂੰ ਮੰਡੀਆਂ ਦੀ ਅਲਾਟਮੈਂਟ ਕੀਤੀ ਜਾ ਚੁੱਕੀ ਹੈ ਅਤੇ ਸਮੂਹ ਖ਼ਰੀਦ ਏਜੰਸੀਆਂ ਝੋਨੇ ਦੀ ਖ਼ਰੀਦ ਲਈ ਪੱਬਾਂ ਭਾਰ ਹੋ ਚੁੱਕੀਆਂ ਹਨ | ਉਨ੍ਹਾਂ ਕਿਹਾ ਕਿ ਸਹੀ ਮਾਤਰਾ 'ਚ ਨਮੀਂ ਵਾਲੇ ਝੋਨੇ ਦੀ ਤੁਰੰਤ ਖ਼ਰੀਦ ਏਜੰਸੀਆਂ ਵਲੋਂ ਖ਼ਰੀਦ ਕੀਤੀ ਜਾਵੇਗੀ |
ਕਿਸਾਨ ਸੁੱਕਾ ਝੋਨਾ ਹੀ ਮੰਡੀਆਂ 'ਚ ਲੈ ਕੇ ਆਉਣ-ਪ੍ਰਧਾਨ ਸੁਰਜੀਤ ਸਿੰਘ ਕਲੇਰ
ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਸੁਰਜੀਤ ਸਿੰਘ ਕਲੇਰ ਨੇ ਕਿਹਾ ਕਿ ਜਗਰਾਉਂ ਦੀ ਨਵੀਂ ਅਨਾਜ ਮੰਡੀ 'ਚ ਇਸ ਵਾਰ ਫੜ੍ਹਾਂ ਦੀ ਕਮੀ ਹੈ | ਜਿਸ ਲਈ ਵੱਧ ਨਮੀ ਵਾਲੇ ਝੋਨੇ ਨੂੰ ਖਿਲਾਰਨ ਲਈ ਜਗ੍ਹਾ ਦੀ ਕਮੀ ਹੈ | ਜਿਸ ਲਈ ਕਿਸਾਨ ਮੰਡੀ 'ਚ ਸਹੀ ਨਮੀਂ ਵਾਲਾ ਝੋਨਾ ਹੀ ਲੈ ਕੇ ਆਉਣ |
ਟਰਾਸਪੋਰਟ ਦੇ ਪ੍ਰਬੰਧ ਮੁਕੰਮਲ-
ਟਰੱਕ ਯੂਨੀਅਨ ਜਗਰਾਉਂ ਦੇ ਪ੍ਰਧਾਨ ਬਿੰਦਰ ਮਨੀਲਾ ਨੇ ਦੱਸਿਆ ਕਿ ਉਨ੍ਹਾਂ ਕੋਲ ਅਨਾਜ਼ ਮੰਡੀਆਂ ਤੋਂ ਸ਼ੈਲਰ ਤੱਕ ਝੋਨੇ ਦੀ ਢੋਆ-ਢੁਆਈ ਲਈ ਟਰੱਕਾਂ ਦਾ ਪੂਰਾ ਬੰਦੋਬੰਸਤ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਲਿਫ਼ਟਿੰਗ ਲਈ ਯੂਨੀਅਨ ਵਲੋਂ ਟਰਾਂਸਪੋਰਟ ਦੀ ਕਮੀਂ ਨਹੀਂ ਆਉਣ ਦਿੱਤੀ ਜਾਵੇਗੀ |

ਜਸਪ੍ਰੀਤ ਸਿੰਘ ਤਲਵੰਡੀ ਸਰਬਸੰਮਤੀ ਨਾਲ ਬਣੇ ਪੰਚਾਇਤ ਯੂਨੀਅਨ ਦੇ ਪ੍ਰਧਾਨ

ਰਾਏਕੋਟ, 14 ਅਕਤੂਬਰ (ਸੁਸ਼ੀਲ)-ਬਲਾਕ ਰਾਏਕੋਟ ਦੇ ਸਰਪੰਚਾਂ ਦੀ ਇਕ ਮੀਟਿੰਗ ਇਥੇ ਬਲਾਕ ਸੰਮਤੀ ਚੇਅਰਮੈਨ ਕਿਰਪਾਲ ਸਿੰਘ ਨੱਥੋਵਾਲ ਦੀ ਅਗਵਾਈ ਹੇਠ ਹੋਈ | ਮੀਟਿੰਗ 'ਚ ਬਲਾਕ ਰਾਏਕੋਟ ਨਾਲ ਸਬੰਧਤ ਪਿੰਡਾਂ ਦੇ ਸਰਪੰਚ ਪੁੱਜੇ | ਮੀਟਿੰਗ 'ਚ ਸਰਪੰਚ ਯੂਨੀਅਨ ਦੇ ਪ੍ਰਧਾਨ ...

ਪੂਰੀ ਖ਼ਬਰ »

ਸਾਹਿਤ ਸਭਾ ਜਗਰਾਉਂ ਵਲੋਂ ਕੇਸਰ ਸਿੰਘ ਨੀਰ ਦਾ ਸਨਮਾਨ ਸਮਾਗਮ

ਜਗਰਾਉਂ, 13 ਅਕਤੂਬਰ (ਅਜੀਤ ਸਿੰਘ ਅਖਾੜਾ)-ਸਾਹਿਤ ਸਭਾ ਜਗਰਾਉਂ ਵਲੋਂ ਸਾਹਿਤ ਸਭਾ ਜਗਰਾਉਂ ਦੇ ਬਾਨੀ ਮੈਂਬਰ ਤੇ ਉੱਘੇ ਪ੍ਰਵਾਸੀ ਗਜ਼ਲਗੋ ਕੇਸਰ ਸਿੰਘ ਨੀਰ ਨਾਲ ਰੂਬਰੂ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਭਾ ਦੇ ਪ੍ਰਧਾਨ ਪ੍ਰਭਜੋਤ ਸੋਹੀ, ਅਵਤਾਰ ਸਿੰਘ ਜਗਰਾਉਂ ਵਲੋਂ ...

ਪੂਰੀ ਖ਼ਬਰ »

ਗੁਰੂ ਨਾਨਕ ਪਬਲਿਕ ਸਕੂਲ ਬੱਸੀਆਂ ਨੇ ਤਗਮੇ ਜਿੱਤੇ

ਰਾਏਕੋਟ, 14 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੱਸੀਆਂ ਦੇ ਐਥਲੀਟਾਂ ਨੇ ਜ਼ੋਨ 'ਚੋਂ ਸਭ ਤੋਂ ਵੱਧ 65 ਤਗਮੇ ਆਪਣੇ ਝੋਲੀ ਪਾਏ | ਗੌਰਤਲਬ ਹੈ ਕਿ ਟੂਰਨਾਮੈਂਟ ਵਿਚ 38 ਸੋਨ, 21 ਚਾਂਦੀ ਤੇ 6 ਕਾਂਸੇ ਦੇ ਮੈਡਲ ਜਿੱਤ ਕੇ ਆਪਣਾ ਹੀ ...

ਪੂਰੀ ਖ਼ਬਰ »

ਮੁੱਖ ਮੰਤਰੀ ਅੱਜ ਹਲਕਾ ਦਾਖਾ 'ਚ ਕਾਂਗਰਸੀ ਉਮੀਦਵਾਰ ਸੰਧੂ ਦੇ ਹੱਕ 'ਚ ਕਰਨਗੇ ਚੋਣ ਪ੍ਰਚਾਰ-ਬਿੱਟੂ, ਆਸ਼ੂ

ਹੰਬੜਾਂ, 14 ਅਕਤੂਬਰ (ਜਗਦੀਸ਼ ਸਿੰਘ ਗਿੱਲ)-ਐੱਮ.ਪੀ ਰਵਨੀਤ ਸਿੰਘ ਬਿੱਟੂ ਤੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਹਲਕਾ ਦਾਖਾ ਆਮਦ ਸਬੰਧੀ ਭੱਠਾਧੂਹਾ ਤੇ ਚੱਕ ਕਲਾਂ 'ਚ ਹੋਣ ਵਾਲੇ ਚੋਣ ਜਲਸਿਆਂ ਵਾਲੀਆਂ ਥਾਂਵਾਂ ਦਾ ...

ਪੂਰੀ ਖ਼ਬਰ »

ਰਾਏਕੋਟ 'ਚ ਬਣਨ ਵਾਲੇ ਸਰਕਾਰੀ ਡਿਗਰੀ ਕਾਲਜ ਵਾਲੀ ਥਾਂ ਦਾ ਨੋਡਲ ਅਫਸਰ ਵਲੋਂ ਜਾਇਜ਼ਾ

ਰਾਏਕੋਟ, 14 ਅਕਤੂਬਰ (ਸੁਸ਼ੀਲ)-ਪੰਜਾਬ ਸਰਕਾਰ ਵਲੋਂ ਰਾਏਕੋਟ ਲਈ ਐਲਾਨੇ ਗਏ ਡਿਗਰੀ ਕਾਲਜ ਲਈ ਪ੍ਰਸ਼ਾਸਨ ਵਲੋਂ ਮੁਹੱਈਆ ਕਰਵਾਈ ਗਈ ਜਗ੍ਹਾ ਦਾ ਜਾਇਜ਼ਾ ਲੈਣ ਲਈ ਸਰਕਾਰ ਵਲੋਂ ਨਿਯੁਕਤ ਕੀਤੇ ਗਏ ਨੋਡਲ ਅਫ਼ਸਰ ਵਲੋਂ ਅੱਜ ਉਕਤ ਜਗ੍ਹਾ ਦਾ ਦੌਰਾ ਕੀਤਾ ਗਿਆ | ਜਿਕਰਯੋਗ ...

ਪੂਰੀ ਖ਼ਬਰ »

ਖਲ ਦੇ ਪੈਸੇ ਵਾਪਸ ਨਾ ਕਰਨ 'ਤੇ ਵਿਅਕਤੀ ਿਖ਼ਲਾਫ਼ ਮਾਮਲਾ ਦਰਜ

ਜਗਰਾਉਂ, 14 ਅਕਤੂਬਰ (ਅਜੀਤ ਸਿੰਘ ਅਖਾੜਾ)-ਜਗਰਾਉਂ ਦੇ ਇਕ ਵਿਅਕਤੀ ਵਲੋਂ ਖਲ ਦੇ ਪੈਸੇ ਵਾਪਸ ਨਾ ਕਰਨ 'ਤੇ ਪੁਲਿਸ ਨੂੰ ਸ਼ਿਕਾਇਤ ਕੀਤੀ ਹੈ | ਜਾਣਕਾਰੀ ਅਨੁਸਾਰ ਰਜਿੰਦਰ ਜੈਨ ਪੱੁਤਰ ਦਿਆ ਚੰਦ ਜੈਨ ਵਾਸੀ ਹੀਰਾ ਬਾਗ ਜਗਰਾਉਂ ਨੇ ਦਿੱਤੇ ਬਿਆਨਾਂ 'ਚ ਦੱਸਿਆ ਕਿ ਮਨੀਸ਼ ...

ਪੂਰੀ ਖ਼ਬਰ »

ਬੈਂਸ ਵਲੋਂ 'ਲਿੱਪ' ਉਮੀਦਵਾਰ ਚੱਕ ਦੇ ਹੱਕ 'ਚ ਚੋਣ ਜਲਸੇ

ਮੁੱਲਾਂਪੁਰ-ਦਾਖਾ, 14 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਲੋਕ ਇਨਸਾਫ਼ ਪਾਰਟੀ-ਗਠਜੋੜ ਵਲੋਂ ਹਲਕਾ ਦਾਖਾ ਜ਼ਿਮਨੀ ਚੋਣ ਲਈ ਉਮੀਦਵਾਰ ਸੁਖਦੇਵ ਸਿੰਘ ਚੱਕ ਨੂੰ ਵੋਟ ਦੀ ਅਪੀਲ ਲਈ ਪਿੰਡ ਤਲਵੰਡੀ ਖੁਰਦ 'ਚ 'ਲਿਪ' ਦੇ ਕੌਮੀ ਪ੍ਰਧਾਨ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਲੋਂ ...

ਪੂਰੀ ਖ਼ਬਰ »

ਭਗਵੰਤ ਮਾਨ ਅੱਜ ਕਰਨਗੇ ਮੋਹੀ ਦੇ ਹੱਕ 'ਚ ਚੋਣ ਪ੍ਰਚਾਰ

ਹੰਬੜਾਂ, 14 ਅਕਤੂਬਰ (ਹਰਵਿੰਦਰ ਸਿੰਘ ਮੱਕੜ)-ਹਲਕਾ ਦਾਖਾ 'ਚ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਮਨਦੀਪ ਸਿੰਘ ਮੋਹੀ ਦੇ ਹੱਕ 'ਚ ਆਪ ਪਾਰਟੀ ਪੰਜਾਬ ਦੇ ਪ੍ਰਧਾਨ ਤੇ ਐੱਮ.ਪੀ ਭਗਵੰਤ ਮਾਨ ਹਲਕੇ 'ਚ ਵੱਖ-ਵੱਖ ਪਿੰਡਾਂ 'ਚ ਲੋਕਾਂ ਨਾਲ ਆਪਣੇ ਵਿਚਾਰ ਸਾਂਝੇ ...

ਪੂਰੀ ਖ਼ਬਰ »

ਕੇਂਦਰੀ ਮੰਤਰੀ ਬੀਬੀ ਬਾਦਲ ਵਲੋਂ ਇਯਾਲੀ ਦੇ ਹੱਕ 'ਚ ਚੋਣ ਪ੍ਰਚਾਰ

ਜਗਰਾਉਂ, 14 ਅਕਤੂਬਰ (ਜੋਗਿੰਦਰ ਸਿੰਘ)-ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਵਲੋਂ ਅਕਾਲੀ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਦੇ ਹੱਕ 'ਚ ਪਿੰਡ ਢੋਲਣ ਵਿਖੇ ਵਿਸ਼ਾਲ ਚੋਣ ਜਲਸਾ ਕੀਤਾ ਗਿਆ | ਬੀਬੀ ਬਾਦਲ ਨੇ ਕਿਹਾ ਕਿ ਮਨਪ੍ਰੀਤ ਸਿੰਘ ਇਯਾਲੀ ਇਕ ਸੱਚੇ-ਸੁੱਚੇ ਤੇ ...

ਪੂਰੀ ਖ਼ਬਰ »

ਕਾਂਗਰਸੀ ਉਮੀਦਵਾਰ ਕੈਪਟਨ ਸੰਧੂ ਨੂੰ ਪਿੰਡ ਵਾਸੀਆਂ ਨੇ ਲੱਡੂਆਂ ਨਾਲ ਤੋਲਿਆ

ਹੰਬੜਾਂ, 14 ਅਕਤੂਬਰ (ਜਗਦੀਸ਼ ਸਿੰਘ ਗਿੱਲ)-ਹਲਕਾ ਦਾਖਾ ਤੋਂ ਕਾਂਗਰਸ ਪਾਰਟੀ ਦੇ ਉੇਮੀਦਵਾਰ ਕੈਪਟਨ ਸੰਦੀਪ ਸੰਧੂ ਨੂੰ ਚੋਣ ਜਲਸੇ ਦੌਰਾਨ ਪਿੰਡ ਚੰਗਣ ਵਿਖੇ ਸਰਪੰਚ ਦਵਿੰਦਰ ਕੌਰ ਧਾਲੀਵਾਲ ਦੀ ਅਗਵਾਈ ਹੇਠ ਸਮੂਹ ਗ੍ਰਾਮ ਪੰਚਾਇਤ ਤੇ ਪਿੰਡ ਵਾਸੀਆਂ ਵਲੋਂ ਲੱਡੂਆਂ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਆਸ਼ੂ ਕਾਂਗਰਸੀ ਨੌਜਵਾਨਾਂ ਦੀ ਕੁੱਟਮਾਰ ਦੇ ਮੁੱਦੇ 'ਤੇ ਵਿਰੋਧੀਆਂ ਦੇ ਨਿਸ਼ਾਨੇ 'ਤੇ

ਜਗਰਾਉਂ, 14 ਅਕਤੂਬਰ (ਜੋਗਿੰਦਰ ਸਿੰਘ)-ਜ਼ਿਮਨੀ ਚੋਣ 'ਚ ਦਾਖਾ ਹਲਕੇ ਅੰਦਰ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨਾਲ ਜੁੜੇ ਕਾਂਗਰਸੀ ਨੌਜਵਾਨਾਂ ਦੀ ਕੁੱਟਮਾਰ ਦੇ ਮੁੱਦੇ ਨੂੰ ਲੈ ਕੇ ਜਿਥੇ ਕਾਂਗਰਸੀ ਮੰਤਰੀ ਆਸ਼ੂ ਵਿਰੋਧੀਆਂ ਦੇ ਨਿਸ਼ਾਨੇ 'ਤੇ ਆ ਗਏ ਹਨ, ਉਥੇ ...

ਪੂਰੀ ਖ਼ਬਰ »

ਸ਼ਿਵਾਲਿਕ ਵਲੋਂ ਇਯਾਲੀ ਦੇ ਹੱਕ 'ਚ ਮੀਟਿੰਗ

ਮੁੱਲਾਂਪੁਰ-ਦਾਖਾ, 14 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਹਲਕਾ ਦਾਖਾ ਜ਼ਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ-ਗੱਠਜੋੜ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਦੇ ਹੱਕ 'ਚ ਵੋਟ ਦੀ ਅਪੀਲ ਲਈ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਜਥੇਦਾਰ, ਸਾਬਕਾ ਵਿਧਾਇਕ ਦਰਸ਼ਨ ਸਿੰਘ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਵੱਡੇ ਉਦਯੋਗਿਕ ਕੇਂਦਰ ਖੋਲ੍ਹੇ ਜਾਣਗੇ-ਬਾਜਵਾ

ਚੌਾਕੀਮਾਨ, 14 ਅਕਤੂਬਰ (ਤੇਜਿੰਦਰ ਸਿੰਘ ਚੱਢਾ)-ਪਿੰਡ ਚੌਾਕੀਮਾਨ ਵਿਖੇ ਹਲਕਾ ਦਾਖਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਕੈਪਟਨ ਸੰਦੀਪ ਸੰਧੂ ਦੇ ਹੱਕ ਵਿਚ ਸਰਪੰਚ ਡਾ.ਹਰਮਿੰਦਰ ਸਿੰਘ ਵਿੱਕੀ ਚੌਾਕੀਮਾਨ ਤੇ ਬਲਾਕ ਸੰਮਤੀ ਮੈਂਬਰ ਹਰਜਾਪ ਸਿੰਘ ਚੌਾਕੀਮਾਨ ਦੀ ਅਗਵਾਈ ...

ਪੂਰੀ ਖ਼ਬਰ »

ਪਿੰਡ ਸੇਖੂਪੁਰਾ ਵਿਖੇ ਕੈਪਟਨ ਸੰਧੂ ਦੇ ਹੱਕ 'ਚ ਮੀਟਿੰਗ

ਚੌਾਕੀਮਾਨ, 14 ਅਕਤੂਬਰ (ਤੇਜਿੰਦਰ ਸਿੰਘ ਚੱਢਾ)-ਪਿੰਡ ਸੇਖੂਪੁਰਾ ਵਿਖੇ ਸਰਪੰਚ ਸਾਧੂ ਸਿੰਘ ਦਿਲਸ਼ਾਦ, ਗੁਰਮੇਲ ਸਿੰਘ ਮੋਰਕਰੀਮਾਂ, ਸਰਪੰਚ ਰੁਲਦਾ ਸਿੰਘ ਪੰਡੋਰੀ, ਸਰਪੰਚ ਸੁਰਿੰਦਰ ਸਿੰਘ ਢੱਟ ਤੇ ਸਰਪੰਚ ਕਮਲਜੀਤ ਸਿੰਘ ਛੋਕਰ ਦੀ ਅਗਵਾਈ 'ਚ ਇੱਕਠੇ ਹੋਏ ਕਾਂਗਰਸੀ ...

ਪੂਰੀ ਖ਼ਬਰ »

ਪੰਜਾਬ ਦੀ ਬਰਬਾਦੀ ਲਈ ਕਾਂਗਰਸੀ ਤੇ ਅਕਾਲੀ ਜ਼ਿੰਮੇਵਾਰ-ਬੈਂਸ

ਅਹਿਮਦਗੜ੍ਹ, 14 ਅਕਤੂਬਰ (ਰਵਿੰਦਰ ਪੁਰੀ)-ਲੋਕ ਇਨਸਾਫ ਪਾਰਟੀ ਦੇ ਉਮੀਦਵਾਰ ਸੁਖਦੇਵ ਸਿੰਘ ਚੱਕ ਦੇ ਹੱਕ 'ਚ ਪਾਰਟੀ ਪ੍ਰਧਾਨ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਪਿੰਡ ਮਿੰਨੀ ਛਪਾਰ ਵਿਖੇ ਚੋਣ ਜਲਸੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੀ ਬਰਬਾਦੀ ਲਈ ਕਾਂਗਰਸ ...

ਪੂਰੀ ਖ਼ਬਰ »

ਕਾਂਗਰਸ ਝੂਠ ਦਾ ਸਹਾਰਾ ਲੈ ਕੇ ਸੱਤਾ 'ਤੇ ਕਾਬਜ਼ ਹੋਈ-ਬੀਬਾ ਬਾਦਲ

ਚੌਾਕੀਮਾਨ, 14 ਅਕਤੂਬਰ (ਤੇਜਿੰਦਰ ਸਿੰਘ ਚੱਢਾ)-ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਵਲੋਂ ਹਲਕਾ ਦਾਖਾ ਜ਼ਿਮਨੀ ਚੋਣ ਲਈ ਅਕਾਲੀ-ਭਾਜਪਾ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਦੇ ਹੱਕ 'ਚ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਤੂਫ਼ਾਨੀ ਦੌਰਾ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਕੈਪਟਨ ਸੰਧੂ ਦੀ ਹਾਜ਼ਰੀ 'ਚ ਲਿੱਪ ਦੇ ਕਈ ਵਰਕਰ ਕਾਂਗਰਸ 'ਚ ਸ਼ਾਮਿਲ

ਸਿੱਧਵਾਂ ਬੇਟ, 14 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਹਲਕਾ ਦਾਖਾ ਤੋਂ ਕਾਂਗਰਸ ਦੇ ਉਮੀਦਵਾਰ ਕੈਪਟਨ ਸੰਦੀਪ ਸੰਧੂ ਦੀ ਚੋਣ ਮੁਹਿੰਮ ਨੂੰ ਬੇਟ ਇਲਾਕੇ 'ਚ ਉਦੋਂ ਭਰਵਾਂ ਹੁੰਗਾਰਾ ਮਿਲਿਆ ਜਦੋਂ ਬਲਾਕ ਕਾਂਗਰਸ ਦੇ ਪ੍ਰਧਾਨ ਸਰਪੰਚ ਵਰਿੰਦਰ ਸਿੰਘ ਢਿੱਲੋਂ ਦੀਆਂ ...

ਪੂਰੀ ਖ਼ਬਰ »

ਅਟਵਾਲ ਤੇ ਬੜੈਚ ਵਲੋਂ ਇਯਾਲੀ ਦੇ ਹੱਕ 'ਚ ਨੁੱਕੜ ਮੀਟਿੰਗ

ਚੌਾਕੀਮਾਨ, 14 ਅਕਤੂਬਰ (ਤੇਜਿੰਦਰ ਸਿੰਘ ਚੱਢਾ)-ਪਿੰਡ ਚੌਾਕੀਮਾਨ ਵਿਖੇ ਸੀਨੀਅਰ ਅਕਾਲੀ ਆਗੂ ਭਰਪੂਰ ਸਿੰਘ ਧਾਲੀਵਾਲ ਦੇ ਗ੍ਰਹਿ ਵਿਖੇ ਸਾਬਕਾ ਡਿਪਟੀ ਸਪੀਕਰ ਚਰਨਜੀਤ ਸਿੰਘ ਅਟਵਾਲ ਤੇ ਸਾਬਕਾ ਚੇਅਰਮੈਨ ਮੱਘਰ ਸਿੰਘ ਵੜੈਚ ਨੇ ਹਲਕਾ ਦਾਖਾ ਤੋਂ ਸ਼੍ਰੋਮਣੀ ਅਕਾਲੀ ...

ਪੂਰੀ ਖ਼ਬਰ »

ਸੁਖਬੀਰ ਵਲੋਂ ਇਯਾਲੀ ਦੇ ਹੱਕ 'ਚ ਚੋਣ ਪ੍ਰਚਾਰ

ਮੁੱਲਾਂਪੁਰ-ਦਾਖਾ, 14 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਹਲਕਾ ਦਾਖਾ ਜ਼ਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ-ਗੱਠਜੋੜ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਦੇ ਹੱਕ 'ਚ ਵੋਟ ਲਈ ਪਿੰਡ ਪਮਾਲ ਵਿਖੇ ਚੋਣ ਜਲਸੇ ਨੂੰ ਸੰਬੋਧਨ ਕਰਨ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ...

ਪੂਰੀ ਖ਼ਬਰ »

ਕੈਪਟਨ ਸੰਧੂ ਦੇ ਹੱਕ 'ਚ ਮੀਟਿੰਗ

ਭੂੰਦੜੀ, 14 ਅਕਤੂਬਰ (ਕੁਲਦੀਪ ਸਿੰਘ ਮਾਨ)-ਕਾਾਗਰਸ ਪਾਰਟੀ ਦੇ ਉਮੀਦਵਾਰ ਕੈਪਟਨ ਸੰਦੀਪ ਸੰਧੂ ਨੇ ਪਿੰਡ ਗੋਰਾਹੂਰ ਵਿਖੇ ਕਾਂਗਰਸ ਪਾਰਟੀ ਦੇ ਸਮਰਥਕਾ ਵੋਟਰਾਂ ਨੰੂ ਸੰਬੋਧਿਨ ਕਰਦਿਆਂ ਕਿਹਾ ਕਿ ਹਲਕਾਂ ਦਾਖਾ ਦੀ ਬਿਹਤਰੀ ਲਈ ਉਸ ਦੇ ਚੋਣ ਨਿਸ਼ਾਨ ਹੱਥ ਪੰਜਾ ਨੰੂ ਵੋਟ ...

ਪੂਰੀ ਖ਼ਬਰ »

ਹਲਕਾ ਦਾਖਾ 'ਚ ਅੱਜ ਕਰਨਗੇ ਕੈਪਟਨ ਅਮਰਿੰਦਰ ਸਿੰਘ ਉਮੀਦਵਾਰ ਸੰਧੂ ਲਈ ਪ੍ਰਚਾਰ-ਢਿੱਲੋਂ

ਹੰਬੜਾਂ, 14 ਅਕਤੂਬਰ (ਹਰਵਿੰਦਰ ਸਿੰਘ ਮੱਕੜ)-ਵਿਧਾਨ ਸਭਾ ਹਲਕਾ ਦਾਖਾ ਦੀ ਜ਼ਿਮਨੀ ਚੋਣ ਲਈ ਕਾਂਗਰਸ ਪਾਰਟੀ ਦੇ ਉਮੀਦਵਾਰ ਸੰਦੀਪ ਸਿੰਘ ਸੰਧੂ ਦੇ ਹੱਕ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਹਲਕਾ ਦਾਖਾ 'ਚ ਵੱਖ-ਵੱਖ ਚੋਣ ਰੈਲੀਆਂ ਨੂੰ ਸੰਬੋਧਨ ਕਰਨਗੇ | ਇਸ ...

ਪੂਰੀ ਖ਼ਬਰ »

ਮਜੀਠੀਆ ਅੱਜ ਇਯਾਲੀ ਦੇ ਹੱਕ 'ਚ ਕਰਨਗੇ ਮੀਟਿੰਗਾਂ

ਸਿੱਧਵਾਂ ਬੇਟ, 14 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਯੂਥ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮਜੀਤ ਸਿੰਘ ਮਜੀਠੀਆ 15 ਅਕਤੂਬਰ ਨੂੰ ਵਿਧਾਨ ਸਭਾ ਹਲਕਾ ਦਾਖਾ ਤੋਂ ਅਕਾਲੀ-ਭਾਜਪਾ ਗੱਠਜੋੜ ਦੇ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਦੇ ਹੱਕ ਵਿਚ ...

ਪੂਰੀ ਖ਼ਬਰ »

ਮਜੀਠੀਆ ਅੱਜ ਇਯਾਲੀ ਦੇ ਹੱਕ 'ਚ ਕਰਨਗੇ ਮੀਟਿੰਗਾਂ

ਸਿੱਧਵਾਂ ਬੇਟ, 14 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਯੂਥ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮਜੀਤ ਸਿੰਘ ਮਜੀਠੀਆ 15 ਅਕਤੂਬਰ ਨੂੰ ਵਿਧਾਨ ਸਭਾ ਹਲਕਾ ਦਾਖਾ ਤੋਂ ਅਕਾਲੀ-ਭਾਜਪਾ ਗੱਠਜੋੜ ਦੇ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਦੇ ਹੱਕ ਵਿਚ ...

ਪੂਰੀ ਖ਼ਬਰ »

ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ

ਪੱਖੋਵਾਲ/ਸਰਾਭਾ, 14 ਅਕਤੂਬਰ (ਕਿਰਨਜੀਤ ਕੌਰ ਗਰੇਵਾਲ)-ਪਿੰਡ ਡਾਂਗੋਂ ਵਿਖੇ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਨਿਰੰਤਰ ਯਤਨਸ਼ੀਲ ਧਾਰਮਿਕ ਸੰਸਥਾਂ ਗੁਰਮਤਿ ਪ੍ਰਚਾਰ ਮਿਸ਼ਨ ਡਾਂਗੋਂ ਵਲੋਂ ਬਾਬਾ ਸਰਬਜੋਤ ਸਿੰਘ ਡਾਂਗੋ ਦੀ ਯੋਗ ਅਗਵਾਈ ਹੇਠ ਸੰਤ ਬਾਬਾ ਮੀਹਾਂ ...

ਪੂਰੀ ਖ਼ਬਰ »

ਮਜੀਠੀਆ ਕੱਲ੍ਹ ਇਯਾਲੀ ਦੇ ਹੱਕ 'ਚ ਚੋਣ ਪ੍ਰਚਾਰ ਕਰਨਗੇ

ਅਹਿਮਦਗੜ੍ਹ, 14 ਅਕਤੂਬਰ (ਰਵਿੰਦਰ ਪੁਰੀ)-ਹਲਕਾ ਦਾਖਾ ਜ਼ਿਮਨੀ ਚੋਣ 'ਚ ਅਕਾਲੀ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਦੇ ਹੱਕ 'ਚ ਬਿਕਰਮ ਸਿੰਘ ਮਜੀਠੀਆ 16 ਅਕਤੂਬਰ ਨੂੰ ਚਾਰ ਪਿੰਡਾਂ ਵਿਚ ਚੋਣ ਰੈਲੀਆਂ ਨੂੰ ਸੰਬੋਧਨ ਕਰਨਗੇ | ਪਿੰਡ ਲੋਹਗੜ੍ਹ ਵਿਖੇ ਸਵੇਰੇ 11 ਵਜੇ, ਪਿੰਡ ...

ਪੂਰੀ ਖ਼ਬਰ »

ਕੈਪਟਨ ਸੰਧੂ ਨੂੰ ਲੱਡੂਆਂ ਨਾਲ ਤੋਲਿਆ

ਭੂੰਦੜੀ, 14 ਅਕਤੂਬਰ (ਕੁਲਦੀਪ ਸਿੰਘ ਮਾਨ)-ਹਲਕਾ ਦਾਖਾ ਉਮੀਦਵਾਰ ਕੈਪਟਨ ਸੰਦੀਪ ਸੰਧੂ ਵਲੋਂ ਬੇਟ ਇਲਾਕੇ ਦਾ ਤੂਫ਼ਾਨੀ ਦੌਰਾ ਕੀਤਾ ਗਿਆ | ਇਸ ਮੌਕੇ ਪਿੰਡ ਕੁਲ ਗਹਿਣਾ ਵਿਖੇ ਕੈਪਟਨ ਸੰਧੂ ਨੰੂ ਲੱਡੂਆਂ ਨਾਲ ਤੋਲਿਆ ਗਿਆ | ਉਨ੍ਹਾਂ ਨਾਲ ਵਿਧਾਇਕ ਸੁਰਿੰਦਰ ਡਾਬਰ, ...

ਪੂਰੀ ਖ਼ਬਰ »

'ਵਿਰਸਾ ਸੰਭਾਲ ਸਰਦਾਰੀ ਲਹਿਰ' ਵਲੋਂ ਦਸਤਾਰ ਸਿਖ਼ਲਾਈ ਕੈਂਪ

ਰਾਏਕੋਟ, 14 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਸਤਾਰ ਦੇ ਪ੍ਰਚਾਰ 'ਚ ਕੌਮੀ ਪੱਧਰ 'ਤੇ ਸੇਵਾ ਨਿਭਾ ਰਹੀ ਸੰਸਥਾ Tਵਿਰਸਾ ਸੰਭਾਲ ਸਰਦਾਰੀ ਲਹਿਰU ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ...

ਪੂਰੀ ਖ਼ਬਰ »

ਜੀ.ਓ.ਜੀ ਵਲੋਂ ਪਰਾਲੀ ਨੂੰ ਨਾ ਸਾੜਨ ਸਬੰਧੀ ਪਿੰਡਾਂ 'ਚ ਮੁਨਿਆਦੀ ਕਰਵਾਉਣ ਦੀਆਂ ਹਦਾਇਤਾਂ

ਰਾਏਕੋਟ, 14 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਤਹਿਸੀਲ ਰਾਏਕੋਟ ਦੇ ਜੀ.ਓ.ਜੀ ਦੀ ਮਹੀਨਾਵਾਰ ਮੀਟਿੰਗ ਏਕਮ ਹਾਲ ਰਾਏਕੋਟ ਵਿਖੇ ਹੋਈ | ਮੀਟਿੰਗ ਦੌਰਾਨ ਸਮੂਹ ਜੀ.ਓ.ਜੀ ਦੀ ਹਾਜ਼ਰੀ ਲਗਾਈ ਗਈ | ਉਸ ਦੇ ਬਾਅਦ ਮੇਜਰ ਜਨਰਲ ਐਸ.ਪੀ.ਐਸ. ਗਰੇਵਾਲ ਦੀ ਮੌਤ ਸਬੰਧੀ ਜੀ.ਓ.ਜੀ ਵਲੋਂ 2 ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX