ਤਾਜਾ ਖ਼ਬਰਾਂ


ਡਬਲਿਊ.ਐਚ.ਓ ਨੇ ਹਾਈਡ੍ਰਾਕਸੀਕਲੋਰੋਕਵੀਨ ਤੋਂ ਅਸਥਾਈ ਰੋਕ ਹਟਾਈ
. . .  1 day ago
ਨਵੀਂ ਦਿੱਲੀ, 3 ਜੂਨ - ਵਿਸ਼ਵ ਸਿਹਤ ਸੰਗਠਨ (ਡਬਲਿਊ.ਐਚ.ਓ) ਨੇ ਕੋਵਿਡ19 ਨੂੰ ਲੈ ਕੇ ਐਂਟੀ ਮਲੇਰੀਆ ਡਰਗ ਹਾਈਡ੍ਰਾਕਸੀਕਲੋਰੋਕਵੀਨ ਦੇ ਪ੍ਰੀਖਣ ਫਿਰ ਤੋਂ ਸ਼ੁਰੂ ਕਰਨ ਲਈ ਕਿਹਾ ਹੈ। ਇਸ ਤੋਂ ਪਹਿਲਾ ਡਬਲਿਊ.ਐਚ.ਓ ਨੇ ਕੋਵਿਡ 19 ਦੇ ਇਲਾਜ...
ਮਨਕੰਵਲ ਸਿੰਘ ਐਸ.ਡੀ.ਐਮ ਪਾਇਲ ਲੱਗੇ
. . .  1 day ago
ਮਲੌਦ, 3 ਜੂਨ (ਨਿਜ਼ਾਮਪੁਰ)- ਸਬ-ਡਵੀਜ਼ਨ ਪਾਇਲ ਵਿਖੇ ਸੇਵਾਵਾਂ ਨਿਭਾਅ ਰਹੇ ਐਸ. ਡੀ. ਐਮ ਸਾਗਰ ਸੇਤੀਆ ਆਈ.ਏ.ਐਸ ਦੀ ਬਦਲੀ ਹੋਣ ਉਪਰੰਤ ਮਨਕੰਵਲ ਸਿੰਘ ਚਾਹਲ ਪੀ.ਸੀ.ਐਸ ਨਵੇਂ ਐਸ.ਡੀ.ਐਮ ਪਾਇਲ...
ਆਈ ਏ ਐਸ ਅਧਿਕਾਰੀ ਸਾਗਰ ਸੇਤੀਆਂ ਹੋਣਗੇ ਬੁਢਲਾਡਾ ਦੇ ਨਵੇਂ ਐਸ ਡੀ ਐਮ
. . .  1 day ago
ਬੁਢਲਾਡਾ 3 ਜੂਨ (ਸਵਰਨ ਸਿੰਘ ਰਾਹੀ) ਪੰਜਾਬ ਸਰਕਾਰ ਵੱਲੋਂ ਜਾਰੀ ਤਾਜਾ ਹੁਕਮਾਂ ਤਹਿਤ ਆਈ. ਏ. ਐਸ. ਅਤੇ ਪੀ. ਸੀ. ਐਸ. ਅਧਿਕਾਰੀਆਂ ਦੀਆਂ ਕੀਤੀਆਂ ਤਾਇਨਾਤੀਆਂ ਤੇ ਬਦਲੀਆ ਤਹਿਤ ਸ੍ਰੀ ਸਾਗਰ ਸੇਤੀਆਂ ਆਈ ਏ ਐਸ ਨੂੰ ਸਬ ਡਵੀਜਨਲ ਮੈਜਿਸਟ੍ਰੇਟ ਬੁਢਲਾਡਾ ਲਗਾਇਆ ਗਿਆ ਹੈ ।2017 ...
ਪੰਜਾਬ 'ਚ ਹੋਏ ਆਈ.ਪੀ.ਐਸ. ਤੇ ਪੀ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ
. . .  1 day ago
ਅਜਨਾਲਾ, 3 ਜੂਨ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਪੁਲਿਸ ਵਿਚ 18 ਆਈ.ਪੀ.ਐਸ. ਤੇ ਪੀ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ...
ਮਲੋਟ ਵਿਚ ਇਕ ਹੋਰ ਲੜਕੀ ਦੀ ਕੋਰੋਨਾ ਰਿਪੋਰਟਾ ਪਾਜੀਟਿਵ ਆਈ
. . .  1 day ago
ਮਲੋਟ, 3 ਜੂਨ (ਰਣਜੀਤ ਸਿੰਘ ਪਾਟਿਲ)- ਮਲੋਟ ਵਿਚ ਇਕ ਹੋਰ 23 ਸਾਲਾ ਲੜਕੀ ਦੀ ਕੋਰੋਨਾ ਰਿਪੋਰਟ ਪਾਜੀਟਿਵ ਆਈ ਹੈ। ਸਿਵਲ ਸਰਜਨ ਡਾ ਹਰੀ ਨਰਾਇਣ ਸਿੰਘ ਨੇ ਦੱਸਿਆ ਕਿ ਇਸ ਕੋਰੋਨਾ ਪਾਜੀਟਿਵ ਲੜਕੀ ਦੀ ਹਿਸਟਰੀ ਬਾਰੇ ਜਾਣਕਾਰੀ ਤੋਂ ਬਾਅਦ ਹੀ ਹੋਰ ਸੰਪਰਕ ਵਿਚ ਆਉਣ ਵਾਲੇ ਲੋਕਾਂ ਬਾਰੇ...
ਫ਼ਾਜ਼ਿਲਕਾ ਜ਼ਿਲ੍ਹੇ ਵਿਚ 44 ਸਾਲਾਂ ਔਰਤ ਪਾਈ ਗਈ ਕੋਰੋਨਾ ਪਾਜੀਟਿਵ
. . .  1 day ago
ਅਬੋਹਰ, 3 ਜੂਨ (ਪ੍ਰਦੀਪ ਕੁਮਾਰ)- ਮਹਾਰਾਸ਼ਟਰ ਤੋਂ ਅਬੋਹਰ ਵਾਪਸ ਪਰਤੀ ਇਕ 44 ਸਾਲਾਂ ਔਰਤ ਕੋਰੋਨਾ ਵਾਇਰਸ ਨਾਲ ਪਾਜੀਟਿਵ ਪਾਈ ਗਈ, ਜਾਣਕਾਰੀ ਦੇਂਦਿਆਂ ਫ਼ਾਜ਼ਿਲਕਾ ਜ਼ਿਲ੍ਹੇ ਦੇ ਸਿਵਲ ਸਰਜਨ ਸੀ. ਐਮ. ਕਟਾਰੀਆਂ ਨੇ ਦੱਸਿਆ ਕਿ ਬੀਤੇ ਦਿਨੀ ਮਹਾਰਾਸ਼ਟਰ ਤੋਂ ਤਿੰਨ ਵਿਅਕਤੀ ਵਾਪਸ ਆਏ ਸਨ...
ਪੰਜਾਬ ਬਣਿਆ ਬੱਚਿਆਂ ਦਾ ਵਿਸ਼ਵ ਦਾ ਸਭ ਤੋਂ ਵੱਡਾ ਆਨਲਾਈਨ ਕੁਵਿਜ਼ ਟੈਸਟ ਲੈਣ ਵਾਲਾ ਸੂਬਾ
. . .  1 day ago
ਕਰਨਾਲ ਵਿਖੇ ਆਏ 4 ਹੋਰ ਕੋਰੋਨਾ ਪਾਜ਼ੀਟਿਵ
. . .  1 day ago
ਦੋ ਸਕੇ ਨਾਬਾਲਗ ਭਰਾਵਾਂ ਦੀ ਤਲਾਬ ਵਿਚ ਡੁੱਬਣ ਕਾਰਨ ਹੋਈ ਮੌਤ
. . .  1 day ago
ਕਰਨਾਲ, 3 ਜੂਨ ( ਗੁਰਮੀਤ ਸਿੰਘ ਸੱਗੂ ) – ਜ਼ਿਲ੍ਹੇ ਦੇ ਪਿੰਡ ਕਾਛਵਾ ਵਿਖੇ ਦੋ ਨਾਬਾਲਗ ਸੱਕੇ ਭਰਾਵਾਂ ਦੀ ਪਿੰਡ ਦੇ ਹੀ ਤਲਾਬ ਵਿਚ ਡੁੱਬ ਜਾਣ ਕਾਰਨ ਮੌਤ ਹੋ ਗਈ ਜਿਸ ਤੋ ਬਾਅਦ ਪਿੰਡ ਵਿਚ ਮਾਤਮ ਛਾ ਗਿਆ। ਮਿਲੀ ਜਾਣਕਾਰੀ ਅਨੁਸਾਰ ਪਿੰਡ ਕਾਛਵਾ ਵਿਖੇ ਦੋ ਸਕੇ ਭਰਾ ਸ਼ੁਭਮ ਅਤੇ ਵਿਸ਼ਾਲ ਜੋ ਕਿ 5ਵੀਂ ਅਤੇ...
ਤੇਜ਼ ਰਫ਼ਤਾਰ ਇਨੋਵਾ ਗੱਡੀ ਵੱਲੋਂ ਮਾਰੀ ਟੱਕਰ 'ਚ ਮੋਟਰ ਸਾਇਕਲ ਨੌਜਵਾਨ ਹਲਾਕ
. . .  1 day ago
ਮੰਡੀ ਕਿੱਲਿਆਂਵਾਲੀ, 3 ਜੂਨ (ਇਕਬਾਲ ਸਿੰਘ ਸ਼ਾਂਤ)-ਅੱਜ ਸ਼ਾਮ ਪਿੰਡ ਮਾਹੂਆਣਾ ਨੇੜੇ ਇੱਕ ਤੇਜ਼ ਰਫ਼ਤਾਰ ਸਰਕਾਰੀ ਡਿਊਟੀ ਲਈ ਕਿਰਾਏ 'ਤੇ ਲਈ ਇਨੋਵਾ ਗੱਡੀ ਨਾਲ ਮੋਟਰ ਸਾਇਕਲ ਨਾਲ ਵਾਪਰੇ ਹਾਦਸੇ ਨੇ ਮਾਪਿਆਂ ਦਾ ਇਕਲੌਤਾ ਚਿਰਾਗ ਅਤੇ ਦੋ ਸਾਲਾਂ ਦੀ ਬੱਚੀ ਦੇ ਸਿਰ ਦਾ ਪਰਛਾਵਾਂ ਹਮੇਸ਼ਾਂ ਲਈ...
ਫ਼ਾਜ਼ਿਲਕਾ- ਕੋਰੋਨਾ ਪਾਜੀਟਿਵ ਨੌਜਵਾਨ ਦੇ ਸੰਪਰਕ ਵਿਚ ਆਏ 44 ਲੋਕਾਂ ਦੀ ਕੋਰੋਨਾ ਰਿਪੋਰਟ ਨੈਗਟਿਵ
. . .  1 day ago
ਫ਼ਾਜ਼ਿਲਕਾ, 3 ਜੂਨ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ 'ਚ ਕੋਰੋਨਾ ਪਾਜੀਟਿਵ ਨੌਜਵਾਨ ਦੇ ਸੰਪਰਕ ਵਿਚ ਆਏ 44 ਲੋਕਾਂ ਦੀ ਕੋਰੋਨਾ ਵਾਇਰਸ ਰਿਪੋਰਟਾਂ ਨੈਗਟਿਵ ਆਈਆਂ ਹਨ ,ਜਾਣਕਾਰੀ ਦੇਂਦੀਆਂ ਫ਼ਾਜ਼ਿਲਕਾ ਜ਼ਿਲ੍ਹੇ ਦੇ ਸਿਵਲ ਸਰਜਨ ਡਾ. ਸੀ .ਐਮ. ਕਟਾਰੀਆਂ ਨੇ ਦੱਸਿਆ ਕਿ ਪੀੜਿਤ ਨੌਜਵਾਨ ਜੋਕਿ ਸੋਨੀਪਤ...
ਮੁੰਬਈ 'ਚ ਆਉਂਦਿਆਂ ਹੀ ਕਮਜ਼ੋਰ ਪਿਆ ਤੂਫ਼ਾਨ ਨਿਸਰਗ
. . .  1 day ago
ਮੁੰਬਈ, 3 ਜੂਨ - ਚਕਰਵਾਤੀ ਤੂਫ਼ਾਨ ਨਿਸਰਗ ਮਹਾਰਾਸ਼ਟਰ ਦੇ ਤਟੀ ਇਲਾਕਿਆਂ ਨਾਲ ਟਕਰਾਇਆ। ਮੁੰਬਈ 'ਚ ਨਿਸਰਗ ਤੂਫਾਨ ਅਲੀਬਾਗ ਦੇ ਤੱਟ ਨਾਲ ਟਕਰਾਇਆ। ਹਾਲਾਂਕਿ ਤੂਫ਼ਾਨ ਦਾ ਮੁੰਬਈ ਲਈ ਖ਼ਤਰਾ ਲਗਭਗ ਖ਼ਤਮ ਹੋ ਚੁੱਕਾ ਹੈ ਪਰੰਤੂ ਮੁੰਬਈ ਦੇ ਜ਼ਿਆਦਾਤਰ...
ਜ਼ਿਲ੍ਹਾ ਐੱਸ. ਏ. ਐੱਸ. ਨਗਰ ਅੰਦਰ ਅੱਜ 7 ਨਵੇਂ ਕੋਰੋਨਾ ਪੀੜਤਾਂ ਦੀ ਹੋਈ ਪੁਸ਼ਟੀ
. . .  1 day ago
ਐੱਸ. ਏ. ਐੱਸ. ਨਗਰ, 3 ਜੂਨ (ਕੇ. ਐੱਸ. ਰਾਣਾ) - ਜ਼ਿਲ੍ਹਾ ਐੱਸ. ਏ. ਐੱਸ. ਨਗਰ ਅੰਦਰ ਅੱਜ 7 ਨਵੇਂ ਕੋਰੋਨਾ ਪੀੜਤਾਂ ਦੀ ਗਿਣਤੀ ਹੋਣ ਨਾਲ ਜ਼ਿਲ੍ਹੇ ਅੰਦਰ ਹੁਣ ਤੱਕ ਕੋਰੋਨਾ ਪੀੜਤਾਂ ਦੀ ਗਿਣਤੀ 123 ਤੱਕ ਪਹੁੰਚ ਗਈ ਹੈ। ਇਸ ਸਬੰਧੀ ਪੁਸ਼ਟੀ ਕਰਦਿਆਂ ਸਿਵਲ ਸਰਜਨ...
ਅਮਰੀਕਾ ਅਗਲੇ ਹਫ਼ਤੇ ਵੈਂਟੀਲੈਂਟਰਾਂ ਦੀ ਪਹਿਲੀ ਕਿਸ਼ਤ ਭਾਰਤ ਪਹੁੰਚਾਏਗਾ
. . .  1 day ago
ਵਾਸ਼ਿੰਗਟਨ, 3 ਜੂਨ - ਸੰਯੁਕਤ ਰਾਸ਼ਟਰ ਅਮਰੀਕਾ ਭਾਰਤ ਨੂੰ 100 ਵੈਂਟੀਲੈਂਟਰ ਦਾਨ ਵਿਚ ਦੇ ਰਿਹਾ ਹੈ। ਜਿਨ੍ਹਾਂ ਵਿਚੋਂ ਕੁਝ ਵੈਂਟੀਲੈਂਟਰ ਪਹਿਲੇ ਪੜਾਅ ਤਹਿਤ ਅਗਲੇ ਹਫ਼ਤੇ ਭਾਰਤ ਪਹੁੰਚ...
ਏਅਰ ਮਾਰਸ਼ਲ ਬੀ.ਸੁਰੇਸ਼ ਵੱਲੋਂ ਏਅਰ ਫੋਰਸ ਸਟੇਸ਼ਨ ਹਲਵਾਰਾ ਦਾ ਦੌਰਾ
. . .  1 day ago
ਰਾਏਕੋਟ 3 ਜੂਨ (ਸੁਸ਼ੀਲ ) - ਭਾਰਤੀ ਹਵਾਈ ਫੌਜ ਦੇ ਏਅਰ ਮਾਰਸ਼ਲ ਬੀ ਸੁਰੇਸ਼ ( ਏਅਰ ਅਫਸਰ ਕਮਾਂਡਿੰਗ ਇਨ ਚੀਫ ਪੱਛਮੀ ਏਅਰ ਕਮਾਂਡ ) ਵੱਲੋਂ ਅੱਜ ਨੇੜਲੇ ਏਅਰ ਫੋਰਸ ਸਟੇਸ਼ਨ ਹਲਵਾਰਾ ਦਾ ਦੌਰਾ ਕਰਕੇ ਏਅਰਬੇਸ ਦੀਆਂ ...
ਸ਼ਾਹਕੋਟ ਪੁਲਿਸ ਵਲੋਂ ਨਸ਼ੀਲੇ ਪਦਾਰਥ ਅਤੇ ਨਾਜਾਇਜ਼ ਸ਼ਰਾਬ ਬਰਾਮਦ
. . .  1 day ago
ਸ਼ਾਹਕੋਟ, 3 ਜੂਨ (ਦਲਜੀਤ ਸਚਦੇਵਾ)- ਡੀ. ਐੱਸ. ਪੀ. ਸ਼ਾਹਕੋਟ ਪਿਆਰਾ ਸਿੰਘ ਥਿੰਦ ਦੀ ਅਗਵਾਈ ਹੇਠ ਥਾਣਾ ਮੁਖੀ ਸ਼ਾਹਕੋਟ ਸਬ-ਇੰਸਪੈਕਟਰ ਸੁਰਿੰਦਰ ਕੁਮਾਰ ਕੰਬੋਜ ਦੀ ਦੇਖ-ਰੇਖ...
ਫ਼ਰੀਦਕੋਟ 'ਚ ਕੋਰੋਨਾ ਦੇ 3 ਹੋਰ ਮਾਮਲੇ ਆਏ ਸਾਹਮਣੇ
. . .  1 day ago
ਫ਼ਰੀਦਕੋਟ, 3 ਜੂਨ (ਜਸਵੰਤ ਸਿੰਘ ਪੁਰਬਾ)- ਸਿਵਲ ਸਰਜਨ ਡਾ. ਰਜਿੰਦਰ ਕੁਮਾਰ ਨੇ ਦੱਸਿਆ ਕਿ ਫ਼ਰੀਦਕੋਟ ਵਿਖੇ ਕੋਰੋਨਾ ਦੇ ਤਿੰਨ ਹੋਰ ਮਾਮਲੇ ਸਾਹਮਣੇ ਆਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ...
ਅੰਮ੍ਰਿਤਸਰ 'ਚ ਕੋਰੋਨਾ ਦੇ ਦੋ ਹੋਰ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ, 3 ਜੂਨ (ਰੇਸ਼ਮ ਸਿੰਘ)- ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ ਦੋ ਹੋਰ ਮਾਮਲੇ ਸਾਹਮਣੇ ਆਏ ਹਨ। ਇੱਕ ਕੋਰੋਨਾ ਪਾਜ਼ੀਟਿਵ ਮਰੀਜ਼ ਭਾਰਤ ਨਗਰ ਅਤੇ ਦੂਜਾ ਹਾਊਸਿੰਗ ਬੋਰਡ ਕਾਲੋਨੀ...
ਬਾਘਾਪੁਰਾਣਾ 'ਚ ਪੇਂਡੂ-ਮਜ਼ਦੂਰ ਯੂਨੀਅਨ ਵਲੋਂ ਰੋਸ ਮਾਰਚ ਤੇ ਧਰਨਾ
. . .  1 day ago
ਬਾਘਾਪੁਰਾਣਾ, 3 ਜੂਨ (ਬਲਰਾਜ ਸਿੰਗਲਾ)- ਪੇਂਡੂ-ਮਜ਼ਦੂਰ ਯੂਨੀਅਨ ਵਲੋਂ ਅੱਜ ਇੱਥੇ ਜ਼ਿਲ੍ਹਾ ਸਕੱਤਰ ਮੰਗਾ ਸਿੰਘ ਵੈਰੋਕੇ, ਬਲਾਕ ਪ੍ਰਧਾਨ ਹਰਬੰਸ ਸਿੰਘ ਰੋਡੇ ਅਤੇ ਹੋਰਨਾਂ ਆਗੂਆਂ ਦੀ...
ਪ੍ਰੇਮ ਸੰਬੰਧਾਂ ਦੇ ਚੱਲਦਿਆਂ ਨੌਜਵਾਨ ਵਲੋਂ ਖ਼ੁਦਕੁਸ਼ੀ
. . .  1 day ago
ਹੁਸ਼ਿਆਰਪੁਰ, 3 ਜੂਨ (ਬਲਜਿੰਦਰਪਾਲ ਸਿੰਘ)- ਹੁਸ਼ਿਆਰਪੁਰ-ਜਲੰਧਰ ਰੋਡ 'ਤੇ ਸਥਿਤ ਪਿੱਪਲਾਂਵਾਲਾ ਵਿਖੇ ਪ੍ਰੇਮ ਸੰਬੰਧਾਂ ਦੇ ਚੱਲਦਿਆਂ ਇੱਕ ਨੌਜਵਾਨ ਵਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ...
ਮਿਸ਼ਨ ਫ਼ਤਿਹ : ਬਰਨਾਲਾ ਦੇ ਪਿੰਡ ਤਾਜੋਕੇ ਦੇ ਨੌਜਵਾਨ ਨੇ ਕੋਰੋਨਾ ਨੂੰ ਦਿੱਤੀ ਮਾਤ
. . .  1 day ago
ਤਪਾ ਮੰਡੀ , 3 ਜੂਨ (ਵਿਜੇ ਸ਼ਰਮਾ)- ਬਰਨਾਲਾ ਜ਼ਿਲ੍ਹੇ ਲਈ ਇਹ ਰਾਹਤ ਭਰੀ ਖ਼ਬਰ ਹੈ ਕਿ ਤਪਾ ਨੇੜਲੇ ਪਿੰਡ ਤਾਜੋਕੇ ਦੇ 18 ਸਾਲਾ ਨੌਜਵਾਨ ਜਸਵੀਰ ਸਿੰਘ ਨੇ ਕੋਵਿਡ-19 'ਤੇ ਫ਼ਤਿਹ ਪ੍ਰਾਪਤ...
ਸਕੂਲ 2020-21 ਸੈਸ਼ਨ ਦੌਰਾਨ ਫੀਸਾਂ 'ਚ ਵਾਧਾ ਨਹੀਂ ਕਰ ਸਕਣਗੇ : ਪਰੀਦਾ
. . .  1 day ago
ਚੰਡੀਗੜ੍ਹ, 3 ਜੂਨ (ਲਿਬਰੇਟ)- ਪ੍ਰਸ਼ਾਸਨ ਨੇ ਅੱਜ ਇੱਕ ਵੱਡਾ ਫ਼ੈਸਲਾ ਲੈਂਦਿਆਂ ਸੈਸ਼ਨ 2020-21 'ਚ ਫੀਸਾਂ 'ਚ ਵਾਧਾ ਨਾ ਕਰਨ ਦਾ ਫ਼ੈਸਲਾ ਕਰਦਿਆਂ ਚੰਡੀਗੜ੍ਹ ਦੇ ਪ੍ਰਾਈਵੇਟ ਸਕੂਲਾਂ ਦੀ...
ਦਲ ਖ਼ਾਲਸਾ ਵਲੋਂ 5 ਜੂਨ ਦਾ ਯਾਦਗਾਰੀ ਮਾਰਚ 5 ਸਿੰਘਾਂ ਨਾਲ ਸੰਕੇਤਕ ਤੌਰ 'ਤੇ ਕੱਢਣ ਦਾ ਐਲਾਨ
. . .  1 day ago
ਅੰਮ੍ਰਿਤਸਰ, 3 ਜੂਨ (ਜਸਵੰਤ ਸਿੰਘ ਜੱਸ)- ਸਿੱਖ ਜਥੇਬੰਦੀ ਦਲ ਖ਼ਾਲਸਾ ਨੇ ਘੱਲੂਘਾਰਾ ਦਿਵਸ ਮੌਕੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਹਰ ਸਾਲ ਸ੍ਰੀ ਹਰਿਮੰਦਰ ਸਾਹਿਬ ਤੱਕ 5 ਜੂਨ ਨੂੰ ਕੀਤਾ ਜਾਂਦਾ ਘੱਲੂਘਾਰਾ...
ਕਿਤੇ ਵੀ ਉਤਪਾਦ ਵੇਚਣ ਅਤੇ ਵਧੇਰੇ ਕੀਮਤ ਦੇਣ ਵਾਲੇ ਨੂੰ ਵੇਚਣ ਦੀ ਹੁਣ ਕਿਸਾਨਾਂ ਨੂੰ ਆਜ਼ਾਦੀ- ਜਾਵੜੇਕਰ
. . .  1 day ago
ਨਵੀਂ ਦਿੱਲੀ, 3 ਜੂਨ- ਕੇਂਦਰੀ ਕੈਬਨਿਟ ਦੀ ਬੈਠਕ ਤੋਂ ਬਾਅਦ ਪ੍ਰੈੱਸ ਕਾਨਫ਼ਰੰਸ ਕਰਦਿਆਂ ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਦੱਸਿਆ ਕਿ ਐਗਰੀਕਲਚਰ ਮਾਰਕੀਟ ਕਮੇਟੀ ਦੇ ਬੰਧਨ...
ਮਸੂਦ ਅਜ਼ਹਰ ਦਾ ਰਿਸ਼ਤੇਦਾਰ ਫੌਜੀ ਭਾਈ ਮੁਠਭੇੜ ਦੌਰਾਨ ਢੇਰ, ਪੁਲਵਾਮਾ ਹਮਲੇ 'ਚ ਸੀ ਸ਼ਾਮਲ
. . .  1 day ago
ਅੰਮ੍ਰਿਤਸਰ, 3 ਜੂਨ (ਸੁਰਿੰਦਰ ਕੋਛੜ)- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਕੰਗਨ ਇਲਾਕੇ 'ਚ ਅੱਜ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਜੈਸ਼-ਏ-ਮੁਹੰਮਦ ਦੇ ਚੋਟੀ ਦੇ ਕਮਾਂਡਰ ਅਤੇ ਆਈ. ਈ. ਡੀ. ਬਣਾਉਣ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਅੱਸੂ ਸੰਮਤ 551

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਦੇਸ਼ ਭਰ ਦੇ ਮਜ਼ਦੂਰ ਸੰਗਠਨਾਂ ਨੂੰ ਇਕ ਹੋਣ ਦੀ ਲੋੜ-ਡਾ: ਹੇਮ ਲਤਾ

ਨਵਾਂਸ਼ਹਿਰ, 14 ਅਕਤੂਬਰ (ਹਰਵਿੰਦਰ ਸਿੰਘ)- ਅੱਜ ਦੇਸ਼ ਭਰ ਦੇ ਮਜ਼ਦੂਰ ਸੰਗਠਨਾਂ ਨੂੰ ਇਕ ਮੰਚ 'ਤੇ ਇਕੱਠੇ ਹੋ ਕੇ ਸੰਘਰਸ਼ ਕਰਨ ਦੀ ਲੋੜ ਹੈ | ਇਹ ਵਿਚਾਰ ਸੀਟੂ ਦੇ ਕੌਮੀ ਪ੍ਰਧਾਨ ਡਾ: ਹੇਮ ਲਤਾ ਨੇ ਸੀਟੂ ਵਲੋਂ ਸਵਰਨਕਾਰ ਭਵਨ ਵਿਖੇ ਕਰਵਾਏ ਜਾ ਰਹੇ ਤਿੰਨ ਦਿਨਾਂ ਸੂਬਾ ਪੱਧਰੀ ਡੈਲੀਗੇਟ ਇਜਲਾਸ ਮੌਕੇ ਡੈਲੀਗੇਟਾਂ ਨੂੰ ਸੰਬੋਧਨ ਕਰਦਿਆਂ ਕਹੇ | ਉਨ੍ਹਾਂ ਕਿਹਾ ਕਿ ਜਿਹੜੇ ਮਜ਼ਦੂਰਾਂ ਅਤੇ ਮੁਲਾਜ਼ਮਾਂ ਨੇ ਇਹ ਸੋਚ ਕੇ ਭਾਜਪਾ ਦੀ ਸਰਕਾਰ ਨੂੰ ਵੋਟਾਂ ਦੇ ਕੇ ਬਣਾਇਆ ਸੀ ਉਹੀ ਅੱਜ ਸਰਕਾਰ ਿਖ਼ਲਾਫ਼ ਸੜਕਾਂ 'ਤੇ ਆ ਰਹੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਦਾ ਅੱਜ ਇਹ ਇਜਲਾਸ ਮਜ਼ਦੂਰਾਂ ਦੇ ਹੱਕਾਂ ਦੀ ਲੜਾਈ ਲੜਨ ਦਾ ਨਵਾਂ ਆਗਾਜ਼ ਕਰੇਗਾ | ਉਨ੍ਹਾਂ ਕਿਹਾ ਕਿ ਜੇ ਅੱਜ ਮਜ਼ਦੂਰ ਸੰਘਰਸ਼ ਕਮੇਟੀਆਂ ਇਕ ਮੰਚ 'ਤੇ ਇਕੱਠੀਆਂ ਨਾ ਹੋਈਆਂ ਤਾਂ ਆਉਣ ਵਾਲੇ ਸਮੇਂ 'ਚ ਇਹ ਸਰਕਾਰਾਂ ਸਾਰੇ ਸਿਸਟਮ ਨੂੰ ਨਿੱਜੀ ਕੰਪਨੀਆਂ ਦੇ ਹੱਥਾਂ 'ਚ ਦੇ ਦੇਣਗੀਆਂ | ਪੰਜਾਬ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਅੱਜ ਪੰਜਾਬ ਵਿਚ ਕੋਈ ਵੀ ਵਿਭਾਗ ਜਾਂ ਕੋਈ ਜਥੇਬੰਦੀ ਅਜਿਹੀ ਨਹੀਂ ਜਿਹੜੀ ਆਪਣੇ ਹੱਕਾਂ ਦੀ ਲੜਾਈ ਨਾ ਲੜਦੀ ਹੋਵੇ | ਇਸ ਮੌਕੇ ਇੰਡੀਅਨ ਵਰਕਿੰਗ ਐਸੋਸੀਏਸ਼ਨ ਇੰਗਲੈਂਡ ਤੋਂ ਹਰਦੇਵ ਸਿੰਘ ਬੈਂਸ ਨੇ ਸਾਰੇ ਡੈਲੀਗੇਟਾਂ ਦਾ ਧੰਨਵਾਦ ਕੀਤਾ | ਇਸ ਮੌਕੇ ਪੰਜਾਬ ਦੇ ਸੂਬਾਈ ਜਨਰਲ ਸਕੱਤਰ ਰਘੂਨਾਥ ਸਿੰਘ ਨੇ ਬੀਤੇ ਤਿੰਨ ਸਾਲਾਂ ਦੇ ਸੰਘਰਸ਼ਾਂ ਅਤੇ ਕੀਤੇ ਹੋਏ ਕੰਮਾਂ ਦੀ ਰਿਪੋਰਟ ਪੇਸ਼ ਕੀਤੀ | ਇਜਲਾਸ ਦੀ ਸ਼ੁਰੂਆਤ ਤੋਂ ਪਹਿਲਾਂ ਸੀਟੂ ਵਲੋਂ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਅਤੇ ਨਵਾਂਸ਼ਹਿਰ ਵਿਖੇ ਡਾ. ਅੰਬੇਡਕਰ ਦੀ ਪ੍ਰਤਿਮਾ 'ਤੇ ਫੱੁਲ ਮਾਲਾ ਭੇਟ ਕੀਤੀਆਂ ਗਈਆਂ ਅਤੇ ਅੰਬੇਡਕਰ ਚੌਕ ਤੋਂ ਇਕ ਕਾਫ਼ਲੇ ਦੇ ਰੂਪ ਵਿਚ ਸਵਰਨਕਾਰ ਭਵਨ ਨਵਾਂਸ਼ਹਿਰ ਵਿਖੇ ਪਹੁੰਚੇ | ਇਸ ਮੌਕੇ ਊਸ਼ਾ ਰਾਣੀ ਕੌਮੀ ਪ੍ਰਧਾਨ ਆਂਗਣਵਾੜੀ ਮੁਲਾਜ਼ਮ ਯੂਨੀਅਨ, ਚੰਦਰ ਸ਼ੇਖਰ, ਮਹਾਂ ਸਿੰਘ ਰੋੜੀ, ਤਰਸੇਮ ਯੋਧਾ, ਸੁੱਚਾ ਸਿੰਘ ਅਜਨਾਲਾ (ਸਾਰੇ ਮੀਤ ਪ੍ਰਧਾਨ), ਦੇਵ ਰਾਜ ਵਰਮਾ, ਜਤਿੰਦਰ ਪਾਲ, ਜਗਦੀਸ਼ ਚੰਦ, ਕੇਵਲ ਹਜ਼ਾਰਾ, ਦਲਜੀਤ ਸਿੰਘ (ਸਾਰੇ ਜੁਆਇੰਟ ਸਕੱਤਰ), ਖੇਤ ਮਜ਼ਦੂਰ ਯੂਨੀਅਨ ਦੇ ਆਗੂ ਰਾਮ ਸਿੰਘ ਨੂਰਪੁਰੀ, ਕੰਢੀ ਸੰਘਰਸ਼ ਕਮੇਟੀ ਤੋਂ ਰਾਣਾ ਕਰਨ ਸਿੰਘ, ਕੁਲਹਿੰਦ ਕਿਸਾਨ ਸਭਾ ਤੋਂ ਕਾ: ਦਰਸ਼ਨ ਮੱਟੂ ਤੇ ਬਲਵੀਰ ਸਿੰਘ ਜਾਡਲਾ, ਜਨਵਾਦੀ ਇਸਤਰੀ ਸਭਾ ਤੋਂ ਕ੍ਰਿਸ਼ਨਾ ਕੁਮਾਰੀ ਆਦਿ ਵੀ ਹਾਜ਼ਰ ਸਨ |

ਪਟਾਕਿਆਂ ਦੇ ਆਰਜ਼ੀ ਲਾਇਸੰਸਾਂ ਲਈ 23 ਨੂੰ ਕੱਢਿਆ ਜਾਵੇਗਾ ਡਰਾਅ

ਨਵਾਂਸ਼ਹਿਰ, 14 ਅਕਤੂਬਰ (ਮਹੇ)- ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ 'ਚ ਪਟਾਕਿਆਂ ਦੇ ਆਰਜ਼ੀ ਲਾਇਸੰਸ ਹਾਸਲ ਕਰਨ ਲਈ ਅਰਜ਼ੀਆਂ ਦੇਣ ਦੀ ਆਖ਼ਰੀ ਮਿਤੀ 18 ਅਕਤੂਬਰ ਰੱਖੀ ਗਈ ਹੈ | ਅਰਜ਼ੀਆਂ ਬੰਗਾ, ਨਵਾਂਸ਼ਹਿਰ ਅਤੇ ਬਲਾਚੌਰ ਦੇ ਐੱਸ.ਡੀ.ਐਮ.ਦਫ਼ਤਰਾਂ 'ਚ ਦਿੱਤੀਆਂ ਜਾ ...

ਪੂਰੀ ਖ਼ਬਰ »

ਪਰਾਲੀ ਦੀ ਸਾਂਭ-ਸੰਭਾਲ ਲਈ ਜ਼ਿਲ੍ਹਾ ਪੱਧਰੀ ਗੋਸ਼ਟੀ 17 ਨੂੰ

ਨਵਾਂਸ਼ਹਿਰ, 14 ਅਕਤੂਬਰ (ਮਹੇ)-ਪੰਜਾਬ ਸਰਕਾਰ ਵਲੋਂ ਝੋਨੇ ਦੀ ਕਟਾਈ ਦੌਰਾਨ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਲਈ ਆਰੰਭੇ ਯਤਨਾਂ ਤਹਿਤ 17 ਅਕਤੂਬਰ ਨੂੰ ਡੀ. ਏ. ਐਨ. ਕਾਲਜ ਆਫ਼ ਐਜੂਕੇਸ਼ਨ ਫ਼ਾਰ ਵਿਮੈਨ ਦੇ ਆਡੀਟੋਰੀਅਮ ਵਿਖੇ ਸਵੇਰੇ 11 ਵਜੇ 'ਪਰਾਲੀ ਸਾਂਭ-ਸੰਭਾਲ' 'ਤੇ ...

ਪੂਰੀ ਖ਼ਬਰ »

ਫੂਡ ਸੇਫ਼ਟੀ ਟੀਮ ਨੇ ਮਠਿਆਈਆਂ ਦੇ 7 ਸੈਂਪਲ ਭਰੇ

ਨਵਾਂਸ਼ਹਿਰ, 14 ਅਕਤੂਬਰ (ਗੁਰਬਖਸ਼ ਸਿੰਘ ਮਹੇ)- ਫ਼ੂਡ ਸੇਫ਼ਟੀ ਟੀਮ ਨਵਾਂਸ਼ਹਿਰ ਵਲੋਂ ਤਿਉਹਾਰੀ ਸੀਜ਼ਨ ਦੇ ਮੱਦੇਨਜ਼ਰ ਚਲਾਈ ਗਈ ਚੈਕਿੰਗ ਮੁਹਿੰਮ ਤਹਿਤ ਅੱਜ ਜ਼ਿਲ੍ਹੇ ਦੇ ਬੰਗਾ ਅਤੇ ਗੁਣਾਚੌਰ ਇਲਾਕੇ 'ਚੋਂ 7 ਮਠਿਆਈ ਦੇ ਸੈਂਪਲ ਭਰੇ ਗਏ | ਇਹ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਰੇਲਵੇ ਵਲੋਂ ਰਸਤਾ ਪੁੱਟ ਦਿੱਤੇ ਜਾਣ ਦੇ ਰੋਸ ਵਜੋਂ ਬਕਾਪੁਰ ਗੁਰੂ ਵਾਸੀਆਂ ਨੇ ਕੀਤੀ ਨਾਅਰੇਬਾਜ਼ੀ

ਸਮੁੰਦੜਾ, 14 ਅਕਤੂਬਰ (ਤੀਰਥ ਸਿੰਘ ਰੱਕੜ)- ਪਿੰਡ ਬਕਾਪੁਰ ਗੁਰੂ ਵਿਖੇ ਰੇਲਵੇ ਵਿਭਾਗ ਵਲੋਂ ਪਿੰਡ ਚੋਂ ਲੰਘਦੀ ਨਵਾਂਸ਼ਹਿਰ ਜੇਜੋਂ ਰੇਲਵੇ ਲਾਈਨ ਤੋਂ ਦੂਸਰੇ ਪਾਸੇ ਜਾਣ ਲਈ ਬਣੀ ਹੋਈ ਸੜਕ ਪੁੱਟ ਦਿੱਤੇ ਜਾਣ ਦੇ ਰੋਸ ਵਜੋਂ ਪੰਚਾਇਤ ਮੈਂਬਰਾਂ ਸਮੇਤ ਵੱਡੀ ਗਿਣਤੀ 'ਚ ...

ਪੂਰੀ ਖ਼ਬਰ »

ਐਸ.ਡੀ.ਐਮ. ਬੰਗਾ ਵਲੋਂ ਵੋਟਰ ਪੁਸ਼ਟੀਕਰਨ ਮੁਹਿੰਮ ਦੇ ਪ੍ਰਚਾਰ ਲਈ ਮੋਬਾਈਲ ਵੈਨ ਰਵਾਨਾ

ਬੰਗਾ, 14 ਅਕਤੂਬਰ (ਜਸਬੀਰ ਸਿੰਘ ਨੂਰਪੁਰ)- ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ 'ਤੇ ਵੋਟਰ ਪੁਸ਼ਟੀਕਰਨ ਮੁਹਿੰਮ ਦੇ ਚੋਣ ਪ੍ਰਚਾਰ ਲਈ ਗੌਰਵ ਜੈਨ ਐਸ.ਡੀ.ਐਮ. ਬੰਗਾ ਨੇ ਆਪਣੇ ਦਫ਼ਤਰ ਤੋਂ ਇੱਕ ਮੋਬਾਇਲ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਜੋ ਪਿੰਡਾਂ ਅਤੇ ...

ਪੂਰੀ ਖ਼ਬਰ »

ਯੂਥ ਫ਼ੈਸਟੀਵਲ 'ਚ ਬੀ.ਐਲ.ਐਮ. ਕਾਲਜ ਦੀਆਂ ਵਿਦਿਆਰਥਣਾਂ ਨੇ ਮੱਲਾਂ ਮਾਰੀਆਂ

ਨਵਾਂਸ਼ਹਿਰ, 14 ਅਕਤੂਬਰ (ਗੁਰਬਖਸ਼ ਸਿੰਘ ਮਹੇ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਦੇ ਨਿਰਦੇਸ਼ਾਂ ਅਨੁਸਾਰ ਸੰਤ ਬਾਬਾ ਦਲੀਪ ਸਿੰਘ ਮੈਮੋਰੀਅਲ ਖ਼ਾਲਸਾ ਕਾਲਜ ਡੁਮੇਲੀ ਵਿਖੇ ਕਰਵਾਏ ਗਏ ਤਿੰਨ ਰੋਜ਼ਾ ਯੂਥ ਫ਼ੈਸਟੀਵਲ 'ਚ ਬੀ.ਐਲ.ਐਮ.ਗਰਲਜ਼ ਕਾਲਜ ...

ਪੂਰੀ ਖ਼ਬਰ »

ਪਰਾਲੀ ਨੂੰ ਅੱਗ ਲਗਾਉਣ ਵਾਲੇ ਸਰਪੰਚ, ਪੰਚ ਤੇ ਨੰਬਰਦਾਰ ਮੁਅੱਤਲ ਕੀਤੇ ਜਾਣਗੇ-ਨੀਰਜ ਕੁਮਾਰ

ਬੰਗਾ, 14 ਅਕਤੂਬਰ (ਜਸਬੀਰ ਸਿੰਘ ਨੂਰਪੁਰ)- ਵਾਤਾਵਰਨ ਦੀ ਸ਼ੁੱਧਤਾ ਲਈ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਪਰਾਲੀ ਨੂੰ ਅੱਗ ਲਗਾਉਣ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਦੇ ਆਦੇਸ਼ ਜਾਰੀ ਕੀਤੇ ਗਏ ਹਨ | ਜਿਹੜੇ ਸਰਪੰਚ, ਨੰਬਰਦਾਰ ਅਤੇ ਪੰਚ ਆਪਣੀ ਜਮੀਨ 'ਚ ਪਰਾਲੀ ਨੂੰ ਅੱਗ ...

ਪੂਰੀ ਖ਼ਬਰ »

ਈ-ਲਾਈਫ ਇੰਟਰਪਰਾਈਜਜ਼ ਦੇ ਸ਼ੋ-ਰੂਮ ਦਾ ਕੀਤਾ ਸ਼ੁੱਭ ਆਰੰਭ

ਨਵਾਂਸ਼ਹਿਰ, 14 ਅਕਤੂਬਰ (ਪਿੰਟੂ)-ਅੱਜ ਈ-ਲਾਈਫ ਇੰਟਰਪਰਾਈਜਜ ਸ਼ੋ-ਰੂਮ ਦਾ ਉਦਘਾਟਨ ਦਿਲਬਾਗ ਸਿੰਘ ਸਾਬਕਾ ਸਿੱਖਿਆ ਅਫ਼ਸਰ ਨਵਾਂਸ਼ਹਿਰ ਵਲੋਂ ਕੀਤਾ ਗਿਆ | ਜਾਣਕਾਰੀ ਦਿੰਦੇ ਹੋਏ ਸ਼ੋ-ਰੂਮ ਦੇ ਮਾਲਕ ਸੁਖਬੀਰ ਸਿੰਘ ਅਤੇ ਜਸਪਾਲ ਸਿੰਘ ਨੇ ਦੱਸਿਆ ਕਿ ਸ਼ੋ-ਰੂਮ ਵਿਚ ...

ਪੂਰੀ ਖ਼ਬਰ »

ਸਕੂਲੀ ਬੱਚਿਆਂ ਨੇ ਲਗਾਇਆ ਵਿੱਦਿਅਕ ਟੂਰ

ਬੰਗਾ, 14 ਅਕਤੂਬਰ (ਕਰਮ ਲਧਾਣਾ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਧਾਣਾ ਝਿੱਕਾ ਦੇ ਬੱਚਿਆਂ ਨੇ ਵਿੱਦਿਅਕ ਟੂਰ ਲਗਾਇਆ | ਟੂਰ ਦੀ ਅਗਵਾਈ ਸਕੂਲ ਦੇ ਪਿ੍ੰਸੀਪਲ ਰਜਨੀਸ਼ ਕੁਮਾਰ ਵਲੋਂ ਕੀਤੀ ਗਈ | ਵਿੱਦਿਅਕ ਟੂਰ ਦੇ ਇੰਚਾਰਜ ਮਾ. ਬੂਟਾ ਸਿੰਘ ਮਾਹਿਲ, ਮਾ. ਸੁਰਿੰਦਰ ...

ਪੂਰੀ ਖ਼ਬਰ »

ਵਿਸ਼ਾਲ ਭਗਵਤੀ ਜਾਗਰਣ ਕਰਵਾਇਆ

ਰੈਲ ਮਾਜਰਾ, 14 ਅਕਤੂਬਰ (ਰਾਕੇਸ਼ ਰੋਮੀ, ਸੁਭਾਸ਼ ਟੌਾਸਾ)-ਜੈ ਅੰਬੇ ਜਾਗਰਣ ਵੈੱਲਫੇਅਰ ਕਮੇਟੀ ਰੈਲਮਾਜਰਾ ਅਤੇ ਸਮੂਹ ਨਗਰ ਨਿਵਾਸੀਆਂ ਵਲੋਂ ਵਿਸ਼ਾਲ ਭਗਵਤੀ ਜਾਗਰਣ ਸਰਕਾਰੀ ਸਕੂਲ ਦੇ ਖੇਡ ਮੈਦਾਨ ਵਿਚ ਕਰਵਾਇਆ ਗਿਆ | ਜਿਸ ਵਿਚ ਨਗਰ ਨਿਵਾਸੀਆਂ ਤੋਂ ਇਲਾਵਾ ਵੱਡੀ ...

ਪੂਰੀ ਖ਼ਬਰ »

ਅੰਤੜੀ ਰੋਗਾਂ ਸਬੰਧੀ ਸੈਮੀਨਾਰ ਕਰਵਾਇਆ

ਬੰਗਾ, 14 ਅਕਤੂਬਰ (ਲਾਲੀ ਬੰਗਾ) - ਪੰਜਾਬ ਮੈਡੀਕਲ ਕੌਾਸਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇੰਡੀਅਨ ਮੈਡੀਕਲ ਐਸੋਸੀਏਸ਼ਨ ਬੰਗਾ ਵੱਲੋਂ ਮਿਹਦੇ ਤੇ ਅੰਤੜੀ ਰੋਗਾਂ ਸਬੰਧੀ ਇਕ ਸੈਮੀਨਾਰ ਪੀ. ਜੀ. ਆਈ ਹਸਪਤਾਲ ਜਲੰਧਰ ਦੇ ਸਹਿਯੋਗ ਨਾਲ ਬੰਗਾ ਵਿਚ ਕਰਵਾਇਆ ਇਸ ਦੀ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਦਾ ਸਾਲਾਨਾ ਇਨਾਮ ਵੰਡ ਸਮਾਗਮ

ਉੜਾਪੜ/ਲਸਾੜਾ, 14 ਅਕਤੂਬਰ (ਲਖਵੀਰ ਸਿੰਘ ਖੁਰਦ) - ਗੁਰਦੁਆਰਾ ਸ਼ਹੀਦ ਗੰਜ ਸਾਹਿਬ ਉੜਾਪੜ ਦੀ ਰਹਿਨੁਮਾਈ ਹੇਠ ਚੱਲ ਰਹੇ ਗੁਰੂ ਨਾਨਕ ਗਰਲਜ਼ ਕਾਲਜ ਦੀ ਚੜ੍ਹਦੀਕਲਾ ਲਈ ਧਾਰਮਿਕ ਸਮਾਗਮ ਕਰਾਏ ਗਏ | ਸਮੂਹ ਕਾਲਜ ਸਟਾਫ਼ ਅਤੇ ਵਿਦਿਆਰਥਣਾਂ ਵਲੋਂ ਆਪਣੇ ਤੌਰ 'ਤੇ ਸ੍ਰੀ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਮਨਾਇਆ

ਮੁਕੰਦਪੁਰ, 14 ਅਕਤੂਬਰ (ਸੁਖਜਿੰਦਰ ਸਿੰਘ)-ਭਗਵਾਨ ਰਿਸ਼ੀ ਵਾਲਮੀਕਿ ਦਾ ਪ੍ਰਗਟ ਦਿਵਸ ਰਾਜਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਝਿੰਗੜਾਂ ਵਿਖੇ ਮਨਾਇਆ ਗਿਆ | ਇਸ ਦੌਰਾਨ ਸਕੂਲ ਦੇ ਵਿਦਿਆਰਥੀਆਂ ਵਲੋਂ ਭਗਵਾਨ ਰਿਸ਼ੀ ਵਾਲਮੀਕਿ ਨਾਲ ਸਬੰਧਿਤ ਝਾਕੀਆਂ ਸਜਾ ਕੇ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

ਸਮੁੰਦੜਾ, 14 ਅਕਤੂਬਰ (ਤੀਰਥ ਸਿੰਘ ਰੱਕੜ)- ਪਿੰਡ ਬਸਿਆਲਾ ਦੇ ਗੁਰਦੁਆਰਾ ਸ਼ਹੀਦ ਬਾਬਾ ਬੁੱਧ ਸਿੰਘ ਵਿਖੇ ਪ੍ਰਵਾਸੀ ਭਾਰਤੀ ਵੈੱਲਫੇਅਰ ਸੁਸਾਇਟੀ ਅਤੇ ਮੱਖਣ ਸਿੰਘ ਬਸਿਆਲਾ ਯੂ.ਐੱਸ.ਏ. ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ 550 ਸਾਲਾ ਪ੍ਰਕਾਸ਼ ਪੁਰਵ ਨੂੰ ...

ਪੂਰੀ ਖ਼ਬਰ »

ਮਹਾਂਰਿਸ਼ੀ ਵਾਲਮੀਕਿ ਦੇ ਪ੍ਰਗਟ ਦਿਵਸ ਸਬੰਧੀ ਸਮਾਗਮ ਕਰਵਾਇਆ

ਰੈਲਮਾਜਰਾ, 14 ਅਕਤੂਬਰ (ਰਾਕੇਸ਼ ਰੋਮੀ)-ਸਥਾਨਕ ਭਗਵਾਨ ਵਾਲਮੀਕਿ ਮੰਦਰ ਵਿਖੇ ਮੰਦਰ ਪ੍ਰਬੰਧਕ ਕਮੇਟੀ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸਮਾਗਮ ਕਰਵਾਇਆ ਗਿਆ | ਸਮਾਗਮ 'ਚ ਸਾਬਕਾ ਵਿਧਾਇਕ ਸਵ. ਚੌਧਰੀ ਨੰਦ ਲਾਲ ਦੀ ਨੰੂਹ ਸੁਨੀਤਾ ਚੌਧਰੀ ਬਤੌਰ ਮੱੁਖ ...

ਪੂਰੀ ਖ਼ਬਰ »

ਹੀਰੋ ਐਚ.ਆਰ. ਬੰਗਾ ਦੀ ਸਕੀਮ 'ਹੀਰੋ ਦੀਵਾਲੀ ਆਸਟ੍ਰੇਲੀਆ ਵਾਲੀ' ਨੂੰ ਭਰਵਾਂ ਹੁੰਗਾਰਾ

ਬੰਗਾ, 14 ਅਕਤੂਬਰ ( ਕਰਮ ਲਧਾਣਾ)- ਭਾਰਤ ਦੀ ਪਿਛਲੇ 18 ਵਰਿ੍ਹਆਂ ਤੋਂ ਨੰਬਰ-ਵੰਨ ਬਣੀ ਹੋਈ ਦੁਪਹੀਆ ਵਾਹਨ ਨਿਰਮਾਣ ਕੰਪਨੀ ਹੀਰੋ ਮੋਟੋ ਕੌਰਪ ਦੀ ਏਜੰਸੀ ਹੀਰੋ ਐਚ.ਆਰ. ਗੜ੍ਹਸ਼ੰਕਰ ਰੋਡ, ਬੰਗਾ ਵਲੋਂ ਤਿਓਹਾਰਾਂ ਦੇ ਇਨ੍ਹਾਂ ਦਿਨਾਂ ਵਿਚ ਆਪਣੇ ਗਾਹਕਾਂ ਦੀਆਂ ਖੁਸ਼ੀਆਂ ...

ਪੂਰੀ ਖ਼ਬਰ »

ਗੁਰੂ ਰਵਿਦਾਸ ਪੁਰਾਤਨ ਮੰਦਰ ਉਸੇ ਅਸਥਾਨ 'ਤੇ ਬਣਨਾ ਚਾਹੀਦਾ ਹੈ-ਸਰਹਾਲ

ਬਹਿਰਾਮ, 14 ਅਕਤੂਬਰ (ਨਛੱਤਰ ਸਿੰਘ) - ਬੀਤੇ ਦਿਨੀਂ ਸਰਕਾਰਾਂ ਨੇ ਗੁਰੂ ਰਵਿਦਾਸ ਪੁਰਾਤਨ ਮੰਦਰ ਤੁਗਲਕਾਬਾਦ ਦਿੱਲੀ ਵਿਖੇ ਢਾਹ ਦਿੱਤਾ ਸੀ ਉਕਤ ਅਸਥਾਨ 'ਤੇ ਹੀ ਮੰਦਰ ਬਨਾਉਣ ਲਈ ਸ੍ਰੀ ਗੁਰੂ ਰਵਿਦਾਸ ਸਾਧੂ-ਸੰਪਰਦਾਇ ਸੁਸਾਇਟੀ ਰਜਿ:ਪੰਜਾਬ ਦੇ ਪ੍ਰਧਾਨ ਸੰਤ ਕੁਲਵੰਤ ...

ਪੂਰੀ ਖ਼ਬਰ »

ਸ਼ਰਧਾ ਨਾਲ ਮਨਾਈ ਬਾਬਾ ਤਾਰਾ ਸਿੰਘ ਦੀ ਬਰਸੀ

ਬਲਾਚੌਰ, 14 ਅਕਤੂਬਰ (ਦੀਦਾਰ ਸਿੰਘ)- ਗੁਰਦੁਆਰਾ ਨਿਰਮਲ ਡੇਰਾ ਸੰਤਗੜ੍ਹ ਬਲਾਚੌਰ ਵਿਖੇ ਸੰਤ ਬਾਬਾ ਤਾਰਾ ਸਿੰਘ ਦੀ ਬਰਸੀ ਸ਼ਰਧਾ ਤੇ ਉਤਸ਼ਾਹ ਨਾਲ ਸੰਤ ਬਾਬਾ ਮਾਨ ਸਿੰਘ ਦੀ ਦੇਖ ਰੇਖ ਹੇਠ ਮਨਾਈ ਗਈ | ਇਸ ਮੌਕੇ ਸ਼੍ਰੀ ਅਖੰਡ ਪਾਠ ਦੇ ਭੋਗ ਉਪਰੰਤ ਰਾਗੀ-ਢਾਡੀ, ਕੀਰਤਨੀ ...

ਪੂਰੀ ਖ਼ਬਰ »

ਸ੍ਰੀ ਵਿਸ਼ਵਕਰਮਾ ਮਹਾਂਉਤਸਵ 'ਤੇ ਸਮਾਗਮ ਕਰਵਾਇਆ

ਭੱਦੀ, 14 ਅਕਤੂਬਰ (ਨਰੇਸ਼ ਧੌਲ)- ਸ੍ਰੀ ਵਿਸ਼ਵਕਰਮਾ ਮੰਦਿਰ ਪਿੰਡ ਟਕਾਰਲਾ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਵਿਸ਼ਵਕਰਮਾ ਵਾਰਸ਼ਿਕ ਮਹਾਂ ਉਤਸਵ ਸ਼ਰਧਾ ਪੂਰਵਕ ਕਰਵਾਇਆ ਗਿਆ | ਸਮਾਗਮ ਦੀ ਪ੍ਰਧਾਨਗੀ ਸੁੱਖ ਰਾਮ ਸ਼ਰਮਾ ਦਿੱਲੀ ਵਾਲਿਆਂ ਵਲੋਂ, ਹਵਨ ਪੂਜਾ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਕੀਤੇ ਧਾਰਮਿਕ ਸਥਾਨਾਂ ਦੇ ਦਰਸ਼ਨ

ਨਵਾਂਸ਼ਹਿਰ, 14 ਅਕਤੂਬਰ (ਹਰਮਿੰਦਰ ਸਿੰਘ ਪਿੰਟੂ)-ਪਿੰਡ ਲੰਗੜੋਆ ਦੇ ਯੂ.ਕੇ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਵਲੋਂ ਪਿ੍ੰ: ਕੁਲਦੀਪ ਕੌਰ ਅਤੇ ਚੇਅਰਮੈਨ ਉਜਾਗਰ ਸਿੰਘ ਦੀ ਅਗਵਾਈ ਵਿਚ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਕੀਤੇ ਗਏ | ਜਿਸ ਤਹਿਤ ਸੱਭ ਤੋਂ ...

ਪੂਰੀ ਖ਼ਬਰ »

ਪ੍ਰਵਾਸੀ ਗਾਇਕ ਵਲੋਂ ਲੋੜਵੰਦ ਪਰਿਵਾਰ ਦੀ ਲੜਕੀ ਦੇ ਵਿਆਹ 'ਤੇ ਮਦਦ

ਬੰਗਾ, 14 ਅਕਤੂਬਰ (ਕਰਮ ਲਧਾਣਾ) - ਅਮਰੀਕਾ ਵਸਦੇ ਪੰਜਾਬੀ ਗਾਇਕ ਅਤੇ ਸਮਾਜ ਸੇਵੀ ਰੇਸ਼ਮ ਸਿੰਘ ਰੇਸ਼ਮ ਵਲੋਂ ਪਿੰਡ ਖਟਕੜ ਖੁਰਦ ਦੇ ਲੋੜਵੰਦ ਪਰਿਵਾਰ ਦੀ ਲੜਕੀ ਦੇ ਵਿਆਹ 'ਤੇ ਲੋੜੀਂਦਾ ਸਮਾਨ ਭੇਟ ਕਰਨ ਲਈ ਰਾਸ਼ੀ ਭੇਜੀ ਗਈ | ਇਹ ਸਮਾਨ ਉਨ੍ਹਾਂ ਦੇ ਸਮਾਜ ਸੇਵੀ ਮਿੱਤਰ ...

ਪੂਰੀ ਖ਼ਬਰ »

ਝੋਨੇ ਦੀ ਪਰਾਲੀ ਦਾ ਖੇਤ 'ਚ ਕੁਤਰਾ ਕਰਕੇ ਕਿਸਾਨ ਵਧੇਰੇ ਖਾਦਾਂ ਤੋਂ ਛੁਟਕਾਰਾ ਪਾ ਸਕਦੇ ਹਨ-ਇੰਜ. ਕਾਲੀਆ

ਔੜ, 14 ਅਕਤੂਬਰ (ਜਰਨੈਲ ਸਿੰਘ ਖੁਰਦ)- ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਾਤਾਵਰਨ ਦੀ ਸ਼ੁੱਧਤਾ ਨੰੂ ਬਰਕਰਾਰ ਰੱਖਣ ਹਿਤ ਇੰਜ: ਮਨਮੋਹਨ ਸਿੰਘ ਕਾਲੀਆ ਜੁਆਇੰਟ ਡਾਇਰੈਕਟਰ (ਸੰਦ) ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਚੰਡੀਗੜ੍ਹ ਦੀ ਗਵਾਈ ਹੇਠ ...

ਪੂਰੀ ਖ਼ਬਰ »

ਸਰਕਾਰੀ ਸਕੂਲ ਲਈ ਪ੍ਰਵਾਸੀ ਭਾਰਤੀ ਨੇ ਰਾਸ਼ੀ ਭੇਜੀ

ਮਜਾਰੀ/ਸਾਹਿਬਾ, 14 ਅਕਤੂਬਰ ( ਚਾਹਲ)- ਸਰਕਾਰੀ ਪ੍ਰਾਇਮਰੀ ਸਕੂਲ ਹਿਆਤਪੁਰ ਰੁੜਕੀ ਦੀ ਖਸਤਾ ਹਾਲਤ ਸੁਧਾਰਨ ਲਈ ਨੰਬਰਦਾਰ ਗੁਰਦੇਵ ਸਿੰਘ ਦੀ ਪ੍ਰੇਰਨਾ ਸਦਕਾ ਇਸ ਪਿੰਡ ਦੇ ਪ੍ਰਵਾਸੀ ਭਾਰਤੀ ਮਹਿੰਦਰ ਸਿੰਘ ਪੁੱਤਰ ਮਲਕੀਤ ਸਿੰਘ ਕੈਨੇਡਾ ਵਲੋਂ ਪੰਜਾਹ ਹਜ਼ਾਰ ਦੀ ਨਕਦ ...

ਪੂਰੀ ਖ਼ਬਰ »

ਜ਼ਿਲ੍ਹਾ ਹਸਪਤਾਲ 'ਚ ਜਾਗਰੂਕਤਾ ਕੈਂਪ ਲਗਾਇਆ

ਨਵਾਂਸ਼ਹਿਰ, 14 ਅਕਤੂਬਰ (ਗੁਰਬਖਸ਼ ਸਿੰਘ ਮਹੇ)- ਡਾ: ਗੁਰਪਾਲ ਕਟਾਰੀਆ ਦੀ ਅਗਵਾਈ ਵਿਚ ਤਰਸੇਮ ਲਾਲ ਬੀ.ਈ.ਈ. ਵਲੋਂ ਸਿਹਤ ਵਿਭਾਗ ਦੇ ਹੈਲਥ ਵਲੰਟੀਅਰ ਬਣਾਉਣ ਲਈ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਦੇ ਸੈਮੀਨਾਰ ਹਾਲ ਵਿਖੇ ਸਿਹਤ ਸਿੱਖਿਆ ਦਿੱਤੀ ਗਈ | ਇਸ ਸਬੰਧੀ ...

ਪੂਰੀ ਖ਼ਬਰ »

ਸਮਾਜ ਸੇਵਕ ਗੁਰਨਾਮ ਸਿੰਘ ਨੰਬਰਦਾਰ ਮੰਢਾਲੀ ਨਮਿਤ ਸ਼ਰਧਾਂਜਲੀ ਸਮਾਗਮ

ਮੇਹਲੀ, 14 ਅਕਤੂਬਰ (ਸੰਦੀਪ ਸਿੰਘ)- ਉੱਘੇ ਸਮਾਜ ਸੇਵਕ ਗੁਰਨਾਮ ਸਿੰਘ ਨੰਬਰਦਾਰ ਮੰਢਾਲੀ ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਨਮਿਤ ਉਦਾਸੀਨ ਡੇਰਾ ਬਾਬਾ ਸ੍ਰੀ ਚੰਦ ਮੰਢਾਲੀ ਵਿਖੇ ਸ਼ਰਧਾਂਜਲੀ ਸਮਾਗਮ ਹੋਇਆ ਜਿਸ ਵਿਚ ਰਾਜਨੀਤਕ, ਧਾਰਮਿਕ ਅਤੇ ਸਮਾਜਿਕ ...

ਪੂਰੀ ਖ਼ਬਰ »

ਕਾਠਗੜ੍ਹ ਮੰਡੀ ਵਿਚੋਂ ਝੋਨੇ ਦੀ ਚੁਕਾਈ ਨਾ ਹੋਣ ਕਾਰਨ ਕਿਸਾਨ ਪ੍ਰੇਸ਼ਾਨ

ਕਾਠਗੜ੍ਹ, 14 ਅਕਤੂਬਰ (ਬਲਦੇਵ ਸਿੰਘ ਪਨੇਸਰ)- ਕਾਠਗੜ੍ਹ ਦੀ ਦਾਣਾ ਮੰਡੀ ਵਿਚ ਝੋਨੇ ਦੀ ਆਮਦ ਜ਼ੋਰਾਂ 'ਤੇ ਹੈ ਪਰ ਝੋਨੇ ਦੀਆਂ ਬੋਰੀਆਂ ਦੀ ਚੁਕਾਈ ਨਾ ਹੋਣ ਕਾਰਨ ਮੰਡੀ ਵਿਚ ਬੋਰੀਆਂ ਦੇ ਅੰਬਾਰ ਲੱਗੇ ਹੋਏ ਹਨ¢ ਜਿਸ ਕਾਰਨ ਹੋਰ ਕਿਸਾਨਾਾ ਨੂੰ ਮੰਡੀ ਵਿਚ ਝੋਨਾ ਲਿਆਉਣ ਲਈ ...

ਪੂਰੀ ਖ਼ਬਰ »

ਬੱਚਿਆਂ ਨੂੰ ਮੁੱਢ ਤੋਂ ਚੰਗੀ ਸਿੱਖਿਆ ਤੇ ਬਾਬਾ ਸਾਹਿਬ ਦੀ ਵਿਚਾਰਧਾਰਾ ਨਾਲ ਜੋੜਨਾ ਜ਼ਰੂਰੀ-ਡਾ: ਕਸ਼ਮੀਰ, ਡਾ: ਨਿਰੰਜਨ ਪਾਲ

ਔੜ/ਝਿੰਗੜਾਂ, 14 ਅਕਤੂਬਰ (ਕੁਲਦੀਪ ਸਿੰਘ ਝਿੰਗੜ)- ਭਾਰਤੀ ਸੰਵਿਧਾਨ ਦੇ ਨਿਰਮਾਤਾ ਤੇ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਜੀਵਨ 'ਤੇ ਪ੍ਰਬੁੱਧ ਭਾਰਤ ਫਾੳਾੂਡੇਸ਼ਨ (ਪੰਜਾਬ) ਵਲੋਂ ਪਿੰਡ ਝਿੰਗੜਾਂ ਵਿਖੇ 12ਵੇਂ ਪੁਸਤਕ ਪ੍ਰਤੀਯੋਗਤਾ ਪੋ੍ਰਜੈਕਟ ...

ਪੂਰੀ ਖ਼ਬਰ »

ਖੇਤਰੀ ਯੁਵਕ ਮੇਲੇ ਦੌਰਾਨ ਬਰਕਰਾਰ ਰਹੀ ਸਿੱਖ ਨੈਸ਼ਨਲ ਕਾਲਜ ਬੰਗਾ ਦੀ ਸਰਦਾਰੀ

ਬੰਗਾ, 14 ਅਕਤੂਬਰ (ਜਸਬੀਰ ਸਿੰਘ ਨੂਰਪੁਰ)- ਗੂਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਕਰਵਾਏ ਗਏ ਡੀ-ਜੋਨ ਦੇ ਖੇਤਰੀ ਯੁਵਕ ਮੇਲੇ ਵਿਚ ਸਿੱਖ ਨੈਸ਼ਨਲ ਕਾਲਜ, ਬੰਗਾ ਨੇ ਓਵਰ ਆਲ ਦੂਜਾ ਸਥਾਨ ਹਾਸਲ ਕੀਤਾ | ਯੁਵਕ ਮੇਲੇ ਵਿਚ ਕਾਲਜ ਨੇ ਕੁੱਲ 26 ਪੇਸ਼ਕਾਰੀਆਂ ਵਿਚ ਭਾਗ ਲਿਆ ...

ਪੂਰੀ ਖ਼ਬਰ »

ਸੀ. ਡੀ. ਪੀ. ਓ. ਨੇ ਕੀਤੀ ਹਸਤਾਖ਼ਰ ਮੁਹਿੰਮ ਦੀ ਸ਼ੁਰੂਆਤ

ਮੁਕੰਦਪੁਰ, 14 ਅਕਤੂਬਰ (ਸੁਖਜਿੰਦਰ ਸਿੰਘ ਬਖਲੌਰ)- ਧੀਆਂ ਦਾ ਸਤਿਕਾਰ ਕਰੋ ਪੁੱਤਰਾਂ ਵਾਂਗ ਪਿਆਰ ਕਰੋ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ੍ਰੀਮਤੀ ਸਵਿਤਾ ਕੁਮਾਰੀ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਔੜ ਵਲੋਂ 'ਬੇਟੀ ਬਚਾਓ ਬੇਟੀ ਪੜ੍ਹਾਓ' ਜਾਗਰੂਕਤਾ ਮੁਹਿੰਮ ਤਹਿਤ ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਤਹਿਤ 70 ਕਿਲੋ ਮਠਿਆਈ ਕੀਤੀ ਨਸ਼ਟ

ਬੰਗਾ, 14 ਅਕਤੂਬਰ (ਜਸਬੀਰ ਸਿੰਘ ਨੂਰਪੁਰ)- ਫੂਡ ਸੇਫਟੀ ਟੀਮ ਵਲੋਂ ਮਨੋਜ ਖੋਸਲਾ ਸਹਾਇਕ ਕਮਿਸ਼ਨਰ ਫੂਡ ਸ਼ਹੀਦ ਭਗਤ ਸਿੰਘ ਨਗਰ ਅਤੇ ਸ੍ਰੀਮਤੀ ਸੰਗੀਤਾ ਸਹਿਦੇਵ ਫੂਡ ਸੇਫਟੀ ਅਫ਼ਸਰ ਵਲੋਂ ਬੰਗਾ ਵਿਖੇ ਨਾਕਾ ਲਗਾ ਕੇ ਜਾਂਚ ਕੀਤੀ ਤਾਂ ਕਿ ਹੋਰ ਰਾਜਾਂ ਜਾਂ ਹੋਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX