ਤਾਜਾ ਖ਼ਬਰਾਂ


ਸ੍ਰੀ ਮੁਕਤਸਰ ਸਾਹਿਬ ਵਿਖੇ ਦਿਨ-ਦਿਹਾੜੇ ਨੌਜਵਾਨ ਅਗਵਾ, ਜਾਂਚ 'ਚ ਜੁਟੀ ਪੁਲਿਸ
. . .  27 minutes ago
ਸ੍ਰੀ ਮੁਕਤਸਰ ਸਾਹਿਬ, 6 ਦਸੰਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਵਿਖੇ ਮਲੋਟ ਰੋਡ ਬਾਈਪਾਸ 'ਤੇ ਉਸ ਸਮੇਂ ਹਫ਼ੜਾ-ਦਫ਼ੜੀ ਮੱਚ ਗਈ...
ਵਿਧਾਇਕ 'ਤੇ ਹਮਲੇ ਦੇ ਮਾਮਲੇ 'ਚ ਪੁਲਿਸ ਨੇ ਪੰਜ ਵਿਅਕਤੀਆਂ ਨੂੰ ਅਦਾਲਤ 'ਚ ਕੀਤਾ ਪੇਸ਼
. . .  26 minutes ago
ਮੋਗਾ, 6 ਦਸੰਬਰ (ਗੁਰਤੇਜ ਬੱਬੀ)- ਬੀਤੇ ਦਿਨੀਂ ਹਲਕਾ ਵਿਧਾਇਕ ਧਰਮਕੋਟ ਸੁਖਜੀਤ ਸਿੰਘ ਕਾਕਾ ਲੋਹਗੜ੍ਹ 'ਤੇ ਹੋਏ ਹਮਲੇ ਦੇ ਮਾਮਲੇ ਨੂੰ ਲੈ ਕੇ ਪਹਿਲਾਂ...
ਹੈਦਰਾਬਾਦ ਐਨਕਾਉਂਟਰ 'ਤੇ ਤੇਲੰਗਾਨਾ ਪੁਲਿਸ ਵੱਲੋਂ ਕੀਤੀ ਜਾ ਰਹੀ ਪ੍ਰੈੱਸ ਕਾਨਫ਼ਰੰਸ
. . .  48 minutes ago
ਹੈਦਰਾਬਾਦ, 6 ਦਸੰਬਰ- ਹੈਦਰਾਬਾਦ ਐਨਕਾਉਂਟਰ 'ਤੇ ਤੇਲੰਗਾਨਾ ਪੁਲਿਸ ਵੱਲੋਂ ਪ੍ਰੈੱਸ ਕਾਨਫ਼ਰੰਸ ਕੀਤੀ ਜਾ...
ਕਬੱਡੀ ਟੂਰਨਾਮੈਂਟ : ਨਿਊਜ਼ੀਲੈਂਡ ਨੇ ਕੀਨੀਆ ਨੂੰ 9 ਅੰਕਾਂ ਨਾਲ ਹਰਾਇਆ
. . .  55 minutes ago
ਗਿੱਪੀ ਗਰੇਵਾਲ ਨੂੰ ਫਿਰੌਤੀ ਲਈ ਧਮਕਾਉਣ ਦੇ ਮਾਮਲੇ 'ਚ 5 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ
. . .  56 minutes ago
ਐੱਸ.ਏ.ਐੱਸ ਨਗਰ, 6 ਦਸੰਬਰ (ਜਸਬੀਰ ਸਿੰਘ ਜੱਸੀ)- ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਫਿਰੌਤੀ ਲਈ ਧਮਕਾਉਣ ਦੇ ਮਾਮਲੇ 'ਚ ਮੁਹਾਲੀ ...
ਮਾਰੀਸ਼ਸ ਦੇ ਪ੍ਰਧਾਨ ਮੰਤਰੀ ਨੇ ਅੱਜ ਪੀ.ਐਮ ਮੋਦੀ ਨਾਲ ਕੀਤੀ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 6 ਦਸੰਬਰ- ਮਾਰੀਸ਼ਸ ਦੇ ਪ੍ਰਧਾਨ ਮੰਤਰੀ ਪ੍ਰਵਿੰਦ ਕੁਮਾਰ ਜਗਨਾਥ ਨੇ ਅੱਜ ਦਿੱਲੀ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ...
ਜਲੰਧਰ ਪੁਲਿਸ ਨੇ ਚਾਰ ਨਸ਼ਾ ਤਸਕਰਾਂ ਨੂੰ ਕੀਤਾ ਕਾਬੂ
. . .  about 1 hour ago
ਜਲੰਧਰ, 6 ਦਸੰਬਰ- ਥਾਣਾ ਸ਼ਾਹਕੋਟ ਜਲੰਧਰ ਦਿਹਾਤੀ ਪੁਲਿਸ ਅਤੇ ਸੀ.ਆਈ.ਏ ਸਟਾਫ਼ ਜਲੰਧਰ ਦੀ ਪੁਲਿਸ 4 ਨਸ਼ਾ ਤਸਕਰਾ ਨੂੰ ਕਾਬੂ ਕੀਤਾ। ਪੁਲਿਸ ਨੇ ਇਨ੍ਹਾਂ ਪਾਸੋਂ 1 ਕਿੱਲੋ 100 ਗਰਾਮ, 50 ਗ੍ਰਾਮ ਹੈਰੋਇਨ...
ਪਾਣੀ ਦੀ ਨਿਕਾਸੀ ਨਾਲੀ ਕੋਲੋਂ ਮਿਲਿਆ ਭਰੂਣ
. . .  about 1 hour ago
ਵਿਧਾਨ ਸਭਾ ਹਲਕਾ ਅਜਨਾਲਾ 'ਚ ਅਮਨ ਅਮਾਨ ਨਾਲ ਪੈ ਰਹੀਆਂ ਹਨ ਯੂਥ ਕਾਂਗਰਸ ਦੀਆਂ ਵੋਟਾਂ
. . .  about 1 hour ago
ਅਜਨਾਲਾ, 6 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਯੂਥ ਕਾਂਗਰਸ ਦੀਆਂ ਹੋ ਰਹੀਆਂ ਜਥੇਬੰਦਕ ਚੋਣਾਂ ਦੇ ਅੱਜ ਦੂਸਰੇ ਦਿਨ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਛੇ ਵਿਧਾਨ ...
ਕਬੱਡੀ ਟੂਰਨਾਮੈਂਟ : ਕੀਨੀਆ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ਸ਼ੁਰੂ
. . .  about 1 hour ago
ਕਬੱਡੀ ਟੂਰਨਾਮੈਂਟ : ਕੀਨੀਆ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ਸ਼ੁਰੂ...
ਕਬੱਡੀ ਟੂਰਨਾਮੈਂਟ : ਆਸਟ੍ਰੇਲੀਆ ਨੇ ਸ੍ਰੀਲੰਕਾ ਨੂੰ 14 ਅੰਕਾਂ ਨਾਲ ਹਰਾਇਆ
. . .  about 2 hours ago
ਪਟਿਆਲਾ, 6 ਦਸੰਬਰ (ਗੁਰਪ੍ਰੀਤ ਸਿੰਘ ਚੱਠਾ)- ਪਟਿਆਲਾ ਵਿਖੇ ਕਬੱਡੀ ਟੂਰਨਾਮੈਂਟ ਦੌਰਾਨ ਆਸਟ੍ਰੇਲੀਆ ਦੀ ਟੀਮ ਨੇ ਸ੍ਰੀਲੰਕਾ ਨੂੰ 14...
ਹੈਦਰਾਬਾਦ ਐਨਕਾਉਂਟਰ 'ਤੇ ਲਾਕੇਟ ਚੈਟਰਜੀ ਨੇ ਕਿਹਾ- ਅਜਿਹੇ ਐਨਕਾਉਂਟਰ ਨੂੰ ਬਣਾਇਆ ਜਾਣਾ ਚਾਹੀਦਾ ਹੈ ਕਾਨੂੰਨੀ
. . .  about 2 hours ago
ਕੋਲਕਾਤਾ, 6 ਦਸੰਬਰ- ਹੈਦਰਾਬਾਦ ਐਨਕਾਉਂਟਰ 'ਤੇ ਹੁਗਲੀ ਤੋਂ ਭਾਜਪਾ ਦੀ ਸੰਸਦ ਮੈਂਬਰ ਲਾਕੇਟ ਚੈਟਰਜੀ ਨੇ ਕਿਹਾ ਕਿ ਇਸ ਤਰ੍ਹਾਂ ਦੇ ਮੁੱਠਭੇੜ ...
10 ਦਸੰਬਰ ਨੂੰ ਹੋਵੇਗੀ ਭਾਜਪਾ ਸੰਸਦੀ ਪਾਰਟੀ ਦੀ ਬੈਠਕ
. . .  about 2 hours ago
ਨਵੀਂ ਦਿੱਲੀ, 6ਦਸੰਬਰ- ਭਾਜਪਾ ਸੰਸਦੀ ਪਾਰਟੀ ਦੀ ਬੈਠਕ 10 ਦਸੰਬਰ ਨੂੰ ਸੰਸਦ ਦੀ ਲਾਇਬ੍ਰੇਰੀ...
ਪਟਿਆਲਾ ਵਿਖੇ ਕਬੱਡੀ ਟੂਰਨਾਮੈਂਟ ਦੌਰਾਨ ਸ੍ਰੀਲੰਕਾ ਅਤੇ ਆਸਟ੍ਰੇਲੀਆ ਵਿਚਾਲੇ ਮੁਕਾਬਲਾ ਜਾਰੀ
. . .  about 2 hours ago
ਪਟਿਆਲਾ, 6 ਦਸੰਬਰ (ਗੁਰਪ੍ਰੀਤ ਸਿੰਘ ਚੱਠਾ)- ਪਟਿਆਲਾ ਵਿਖੇ ਕਬੱਡੀ ਟੂਰਨਾਮੈਂਟ ਦੌਰਾਨ ਸ੍ਰੀਲੰਕਾ ਤੇ ਆਸਟ੍ਰੇਲੀਆ 'ਚ ਮੁਕਾਬਲਾ ...
ਅੰਧੀਰ ਰੰਜਨ ਚੌਧਰੀ ਨੇ ਲੋਕ ਸਭਾ 'ਚ ਚੁੱਕਿਆ ਉਨਾਓ ਜਬਰ ਜਨਾਹ ਪੀੜਤਾ ਨੂੰ ਸਾੜਨ ਦਾ ਮਾਮਲਾ
. . .  about 2 hours ago
ਨਵੀਂ ਦਿੱਲੀ, 6 ਦਸੰਬਰ- ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਦੇ ਸੀਨੀਅਰ ਨੇਤਾ ਅਧੀਰ ਰੰਜਨ ਚੌਧਰੀ ਨੇ ਉਨਾਓ ਜਬਰ ਜਨਾਹ ਦੀ ਪੀੜਤ ਲੜਕੀ ...
8 ਦਸੰਬਰ ਨੂੰ ਬੁੰਡਾਲਾ ਮੰਜਕੀ 'ਚ ਕਰਵਾਏ ਜਾਣਗੇ ਸਵ.ਕਾਮਰੇਡ ਸੁਰਜੀਤ ਦੇ ਬਰਸੀ ਸੰਬੰਧੀ ਸਮਾਗਮ
. . .  about 2 hours ago
ਪ੍ਰਿਅੰਕਾ ਰੈਡੀ ਦੇ ਕਾਤਲਾਂ ਨੂੰ ਪੁਲਿਸ ਵੱਲੋਂ ਐਨਕਾਊਂਟਰ ਕਰਨ ਦੀ ਖ਼ੁਸ਼ੀ 'ਚ ਬਠਿੰਡਾ 'ਚ ਵੰਡੇ ਗਏ ਲੱਡੂ
. . .  about 3 hours ago
ਹੈਦਰਾਬਾਦ ਐਨਕਾਉਂਟਰ 'ਤੇ ਮੇਨਕਾ ਗਾਂਧੀ ਨੇ ਚੁੱਕੇ ਸਵਾਲ, ਕਿਹਾ- ਨਿਆਂ ਪ੍ਰਣਾਲੀ ਤਹਿਤ ਮਿਲਣੀ ਚਾਹੀਦੀ ਸੀ ਸਜ਼ਾ
. . .  about 3 hours ago
ਪੁਲਿਸ ਕਮਿਸ਼ਨਰ ਸੱਜਨਾਰ ਵੱਲੋਂ ਐਨਕਾਊਂਟਰ 'ਚ ਜਬਰ ਜਨਾਹ ਦੇ ਦੋਸ਼ੀਆਂ ਨੂੰ ਕੀਤਾ ਗਿਆ ਢੇਰ
. . .  about 3 hours ago
ਧਰਨੇ 'ਤੇ ਬੈਠੀ ਜਿਨਸੀ ਸ਼ੋਸ਼ਣ ਦੀ ਪੀੜਤ ਡਾਕਟਰ ਨੂੰ ਪੁਲਿਸ ਨੇ ਲਿਆ ਹਿਰਾਸਤ 'ਚ
. . .  about 3 hours ago
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੋ ਵਿਦਿਆਰਥੀ ਹੋਏ ਗੰਭੀਰ ਜ਼ਖ਼ਮੀ
. . .  about 3 hours ago
ਨਿਆਂ ਪ੍ਰਣਾਲੀ ਨੂੰ ਮਜ਼ਬੂਤ ਕਰਨ ਦੇ ਲਈ ਸਰਕਾਰਾਂ ਨੂੰ ਮਿਲ ਕੇ ਕਰਨਾ ਚਾਹੀਦਾ ਹੈ ਕੰਮ : ਕੇਜਰੀਵਾਲ
. . .  about 3 hours ago
ਦਿੱਲੀ ਅਤੇ ਉਤਰ ਪ੍ਰਦੇਸ਼ ਸਰਕਾਰ ਨੂੰ ਹੈਦਰਾਬਾਦ ਪੁਲਿਸ ਤੋਂ ਲੈਣੀ ਚਾਹੀਦੀ ਹੈ ਪ੍ਰੇਰਨਾ - ਮਾਇਆਵਤੀ
. . .  about 4 hours ago
ਉਨਾਓ ਜਬਰ ਜਨਾਹ ਪੀੜਤਾ ਦੀ ਹਾਲਤ ਗੰਭੀਰ
. . .  about 4 hours ago
ਸਿੰਜਾਈ ਘੁਟਾਲੇ 'ਚ ਅਜੀਤ ਪਵਾਰ ਨੂੰ ਏ.ਸੀ.ਬੀ ਨੇ ਦਿੱਤੀ ਕਲੀਨ ਚਿੱਟ
. . .  about 4 hours ago
ਕਾਂਗਰਸ ਨੇ ਉਤਰ ਪ੍ਰਦੇਸ਼ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਲੋਕ ਸਭਾ 'ਚ ਦਿੱਤਾ ਮੁਲਤਵੀ ਮਤੇ ਦਾ ਨੋਟਿਸ
. . .  about 4 hours ago
ਪਿਆਜ਼ ਦੀਆਂ ਕੀਮਤਾਂ ਨੂੰ ਲੈ ਕੇ ਟੀ.ਐਮ.ਸੀ ਦੇ ਸੰਸਦ ਮੈਂਬਰਾਂ ਵੱਲੋਂ ਪ੍ਰਦਰਸ਼ਨ
. . .  about 4 hours ago
ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਪਤਨੀ ਦੇ ਅੰਤਿਮ ਸਸਕਾਰ ਮੌਕੇ ਪਹੁੰਚ ਰਹੀਆਂ ਹਨ ਸੰਗਤਾਂ
. . .  about 5 hours ago
ਡਾ. ਅੰਬੇਡਕਰ ਦੀ ਬਰਸੀ ਮੌਕੇ ਪ੍ਰਧਾਨ ਮੰਤਰੀ ਮੋਦੀ ਅਤੇ ਰਾਸ਼ਟਰਪਤੀ ਕੋਵਿੰਦ ਨੇ ਦਿੱਤੀ ਸ਼ਰਧਾਂਜਲੀ
. . .  about 6 hours ago
ਭਾਰਤੀ ਕਰਤਾਰਪੁਰ ਯਾਤਰੀ ਟਰਮੀਨਲ ਦੀ ਬਿਜਲੀ ਗੁੱਲ, ਯਾਤਰੀ ਹੋਏ ਪ੍ਰੇਸ਼ਾਨ
. . .  9 minutes ago
ਪੁਲਿਸ ਮੁੱਠਭੇੜ 'ਚ ਮਾਰੇ ਗਏ 4 ਦੋਸ਼ੀਆਂ 'ਤੇ ਮਹਿਲਾ ਡਾਕਟਰ ਦੇ ਮਾਪਿਆਂ ਨੇ ਕਿਹਾ- ਹੁਣ ਉਨ੍ਹਾਂ ਦੀ ਬੇਟੀ ਦੀ ਆਤਮਾ ਨੂੰ ਮਿਲੇਗੀ ਸ਼ਾਂਤੀ
. . .  about 6 hours ago
ਅਸੀ ਪਾਕਿਸਤਾਨ ਦੇ ਅੱਤਵਾਦੀ ਸਮੂਹਾਂ ਨੂੰ ਕੀਤਾ ਖ਼ਤਮ : ਕੈਪਟਨ
. . .  about 7 hours ago
ਹੈਦਰਾਬਾਦ : ਮਹਿਲਾ ਡਾਕਟਰ ਜਬਰ ਜਨਾਹ ਮਾਮਲੇ ਦੇ ਚਾਰ ਦੋਸ਼ੀ ਪੁਲਿਸ ਮੁੱਠਭੇੜ 'ਚ ਢੇਰ
. . .  about 8 hours ago
ਅੱਜ ਦਾ ਵਿਚਾਰ
. . .  about 8 hours ago
ਖ਼ਾਲਸਾ ਏਡ' ਸੰਸਥਾਪਕ ਰਵੀ ਸਿੰਘ ਨੇ ਪਿੰਗਲਵਾੜਾ ਸੰਸਥਾ ਦੇ ਮਾਨਾਂ ਵਾਲਾ ਕੈਂਪਸ ਦਾ ਕੀਤਾ ਦੌਰਾ
. . .  1 day ago
ਨਵੀਂ ਦਿੱਲੀ : ਅਮਰੀਕੀ ਪ੍ਰਤੀਨਿਧੀ ਸਭਾ ਦੇ ਪ੍ਰਧਾਨ ਨੈਂਸੀ ਪੇਲੋਸੀ ਦਾ ਐਲਾਨ - ਟਰੰਪ 'ਤੇ ਚੱਲੇਗਾ ਮਹਾਂਦੋਸ਼
. . .  1 day ago
ਮੰਗੇਤਰ ਨਾਲ ਘੁੰਮਣ ਗਈ ਲੜਕੀ ਦੀ ਭੇਦਭਰੇ ਹਾਲਾਤ 'ਚ ਮੌਤ, ਪੀੜਤ ਪਰਿਵਾਰ ਨੇ ਹਵਾਈ ਅੱਡਾ ਮਾਰਗ ਕੀਤਾ ਜਾਮ
. . .  1 day ago
ਬਾਪ ਨੇ ਆਪਣੀ ਨਾਬਾਲਗ ਲੜਕੀ ਨੂੰ ਬਣਾਇਆ ਆਪਣੀ ਹਵਸ ਦਾ ਸ਼ਿਕਾਰ
. . .  1 day ago
90 ਫ਼ੀਸਦੀ ਸੜ ਚੁੱਕੀ ਜਬਰ ਜਨਾਹ ਪੀੜਤਾ ਨੇ ਇਕ ਕਿੱਲੋਮੀਟਰ ਚੱਲ ਕੇ ਮਦਦ ਦੀ ਕੀਤੀ ਸੀ ਅਪੀਲ
. . .  1 day ago
ਬੇਰੁਜ਼ਗਾਰ ਅਧਿਆਪਕਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਫੂਕਿਆ ਪੁਤਲਾ
. . .  1 day ago
ਸਾਬਕਾ ਸੈਨਿਕ ਦੀ ਸੜਕ ਹਾਦਸੇ 'ਚ ਮੌਤ
. . .  1 day ago
ਪਿਆਜ਼ ਨੇ ਮੋਦੀ ਸਰਕਾਰ ਨੂੰ ਉੱਚ ਪੱਧਰੀ ਮੀਟਿੰਗ ਬੁਲਾਉਣ ਲਈ ਕੀਤਾ ਮਜਬੂਰ
. . .  1 day ago
ਸ਼੍ਰੋਮਣੀ ਅਕਾਲੀ ਦਲ ਦੇ 100 ਸਾਲਾ ਸਥਾਪਨਾ ਦਿਵਸ ਦੀਆਂ ਤਿਆਰੀਆਂ ਸਬੰਧੀ ਇੱਕ ਉੱਚ ਪੱਧਰੀ ਕਮੇਟੀ ਦਾ ਗਠਨ
. . .  1 day ago
ਪ੍ਰਮੱਖ ਉੁਦਯੋਗਾਂ, ਐਮ.ਐਸ.ਐਮ.ਈਜ਼ ਅਤੇ ਸਟਾਰਟਅਪਜ਼ ਨੂੰ ਦਰਸਾਉਂਦੀ ਪ੍ਰਦਰਸ਼ਨੀ ਨਾਲ ਸ਼ੁਰੂ ਹੋਇਆ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ
. . .  about 1 hour ago
ਉੱਘੀ ਕਬੱਡੀ ਫੈਡਰੇਸ਼ਨ ਨੇ ਆਪਣੇ 'ਤੇ ਗੈਂਗਸਟਰਾਂ ਨਾਲ ਸੰਬੰਧਾਂ ਦੇ ਲੱਗੇ ਦੋਸ਼ਾਂ ਨੂੰ ਨਕਾਰਿਆਂ
. . .  about 1 hour ago
ਦੁੱਧ ਵਾਲੇ ਟੈਂਪੂ ਦੀ ਲਪੇਟ 'ਚ ਆਉਣ ਨਾਲ ਬੱਚੇ ਦੀ ਮੌਤ
. . .  about 1 hour ago
ਡਾ. ਮਨਮੋਹਨ ਸਿੰਘ ਨੇ ਆਪਣੇ ਦਿਲ 'ਤੇ ਪਿਆ ਵੱਡਾ ਬੋਝ ਉਤਰਾਇਆ - ਮਜੀਠੀਆ
. . .  about 1 hour ago
ਸਾਬਕਾ ਸਰਪੰਚ ਪੱਪੂ ਢਿਲਵਾਂ ਦੀ ਹੱਤਿਆ ਮਾਮਲੇ 'ਚ ਮੁੱਖ ਦੋਸ਼ੀ ਪਿਤਾ ਅਤੇ ਦੋ ਲੜਕਿਆਂ ਦੀਆਂ ਤਸਵੀਰਾਂ ਜਾਰੀ
. . .  10 minutes ago
ਪੱਛਮੀ ਬੰਗਾਲ : ਮਾਲਦਾ 'ਚ ਇਕ ਔਰਤ ਦੀ ਸੜੀ ਹੋਈ ਮਿਲੀ ਲਾਸ਼
. . .  20 minutes ago
ਔਰਤਾਂ ਖ਼ਿਲਾਫ਼ ਵੱਧ ਰਹੇ ਅਪਰਾਧ ਦੇ ਵਿਰੋਧ 'ਚ ਪ੍ਰਦਰਸ਼ਨ ਕਰ ਰਹੇ ਲੋਕਾਂ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ
. . .  45 minutes ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਅੱਸੂ ਸੰਮਤ 551
ਿਵਚਾਰ ਪ੍ਰਵਾਹ: Titleਮਜ਼ਬੂਤ ਖੇਤੀਬਾੜੀ ਦਾ ਭਾਵ ਠੋਸ ਅਰਥ ਵਿਵਸਥਾ ਹੁੰਦੀ ਹੈ। -ਜਾਨ ਫਿਸ਼ਰ

ਫ਼ਤਹਿਗੜ੍ਹ ਸਾਹਿਬ

ਪ੍ਰਦੂਸ਼ਣ ਕੰਟਰੋਲ ਬੋਰਡ ਨੇ ਪਰਾਲੀ ਫੂਕਣ ਦੇ ਗ਼ਲਤ ਅੰਕੜੇ ਦਿੱਤੇ-ਐਡਵੋਕੇਟ ਸਾਊ

ਫ਼ਤਹਿਗੜ੍ਹ ਸਾਹਿਬ, 14 ਅਕਤੂਬਰ (ਭੂਸ਼ਨ ਸੂਦ)-ਯੂਥ ਅਕਾਲੀ ਦਲ ਮਾਲਵਾ ਜ਼ੋਨ ਦੇ ਮੁੱਖ ਬੁਲਾਰੇ ਐਡਵੋਕੇਟ ਇੰਦਰਜੀਤ ਸਿੰਘ ਸਾਊ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਪੰਜਾਬ ਵਿਚ ਪਰਾਲੀ ਸਾੜਨ ਦੀਆਂ ਘਟਨਾਵਾਂ ਦੇ ਜੋ ਅੰਕੜੇ ਜਾਰੀ ਕੀਤੇ ਹਨ ਉਸ ਵਿਚ ਦੱਸਿਆ ਗਿਆ ਹੈ ਕਿ ਪਿਛਲੇ ਸਾਲ ਨਾਲੋਂ 45 ਫ਼ੀਸਦੀ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਵਿਚ ਵਾਧਾ ਹੋਇਆ ਹੈ ਜੋ ਕਿ ਬਿਲਕੁਲ ਗ਼ਲਤ ਹੈ | ਉਨ੍ਹਾਂ ਦੋਸ਼ ਲਾਇਆ ਕਿ ਗ਼ਲਤ ਅੰਕੜੇ ਪੇਸ਼ ਕਰਕੇ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਅਤੇ ਲੋਕਾਂ ਦੀਆਂ ਅੱਖਾਂ ਵਿਚ ਘੱਟਾ ਪਾਉਣ ਵਾਲਾ ਕੰਮ ਕੀਤਾ ਹੈ | ਐਡਵੋਕੇਟ ਸਾਊ ਨੇ ਕਿਹਾ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਸਕੱਤਰ ਕੇ.ਐਸ. ਪੰਨੂ ਨੇ ਵੀ ਸਪਸ਼ਟ ਕੀਤਾ ਹੈ ਕਿ ਜੋ ਸੈਟੇਲਾਈਟ ਇਹ ਅੰਕੜੇ ਇਕੱਠੇ ਕਰਵਾ ਰਿਹਾ ਹੈ ਉਸ ਵਿਚ ਸਾਫ਼ ਤਸਵੀਰਾਂ ਨਹੀਂ ਕਿਉਂਕਿ ਉਨ੍ਹਾਂ ਤਸਵੀਰਾਂ ਵਿਚ ਅੰਤਿਮ ਸੰਸਕਾਰਾਂ ਸਮੇਂ ਲਗਾਈ ਅੱਗ ਅਤੇ ਡੰਪਾਂ ਵਿਚ ਲਗਾਈ ਅੱਗ ਵੀ ਸ਼ਾਮਿਲ ਹੁੰਦੀ ਹੈ ਇਸ ਕਰਕੇ ਇਸ ਗੱਲ ਨੂੰ ਲੋਕਾਂ ਦੀਆਂ ਅੱਖਾਂ ਵਿਚ ਘੱਟਾ ਪਾ ਕੇ ਸਪਸ਼ਟ ਨਹੀਂ ਕੀਤਾ ਗਿਆ ਸਗੋਂ ਕਿਸਾਨਾਂ ਨੂੰ ਬਦਨਾਮ ਕਰਨ ਲਈ ਅੰਕੜੇ ਗ਼ਲਤ ਤਰੀਕੇ ਨਾਲ ਪੇਸ਼ ਕੀਤੇ ਗਏ ਹਨ | ਐਡਵੋਕੇਟ ਸਾਊ ਨੇ ਦੱਸਿਆ ਕਿ ਪ੍ਰਦੂਸ਼ਣ ਬੋਰਡ ਨੇ ਜੋ ਅੰਕੜੇ ਜਾਰੀ ਕੀਤੇ ਹਨ ਉਹ 11 ਅਕਤੂਬਰ ਤੋਂ ਪਹਿਲਾਂ ਦੇ ਹਨ ਜਿਸ ਵਿਚ ਪਿਛਲੇ ਸਾਲ ਨਾਲੋਂ ਵਾਧਾ ਦੱਸਿਆ ਗਿਆ ਹੈ | ਉਸ ਨੇ ਦੋਸ਼ ਲਾਇਆ ਕਿ 8 ਅਕਤੂਬਰ ਨੂੰ ਦੁਸਹਿਰੇ ਦੇ ਮੌਕੇ ਹਜ਼ਾਰਾਂ-ਲੱਖਾਂ ਦੀ ਗਿਣਤੀ ਵਿਚ ਰਾਵਣ ਦੇ ਪੁਤਲੇ ਫੂਕੇ ਗਏ ਉਹ ਵੀ ਸੈਟੇਲਾਈਟ ਵਿਚ ਜ਼ਰੂਰ ਸ਼ਾਮਿਲ ਹੋਣਗੇ | ਇਸ ਮੌਕੇ ਹੋਰਨਾਂ ਤੋਂ ਇਲਾਵਾ ਐਡਵੋਕੇਟ ਰੁਪਿੰਦਰ ਸਿੰਘ, ਐਡਵੋਕੇਟ ਕਰਮਜੀਤ ਸਿੰਘ, ਐਡਵੋਕੇਟ ਸੁਖਵਿੰਦਰ ਸਿੰਘ, ਐਡਵੋਕੇਟ ਰਾਜਬੀਰ ਸਿੰਘ, ਹੈਪੀ ਖਹਿਰਾ, ਐਡਵੋਕੇਟ ਅਸਨਦੀਪ ਸਿੰਘ ਸੇਖਵਾਂ, ਐਡਵੋਕੇਟ ਰਾਘਵ ਸਿੰਘ, ਐਡਵੋਕੇਟ ਸੁਖਵਿੰਦਰ ਸਿੰਘ, ਐਡਵੋਕੇਟ ਗੁਰਵਿੰਦਰ ਗੁਰਨਾ, ਅੰਕੁਸ਼ ਖੱਤਰੀ ਅਤੇ ਪਰਮਿੰਦਰ ਸਿੰਘ ਤੂਰ ਆਦਿ ਮੌਜੂਦ ਸਨ |

ਫੋਕੀ ਸ਼ੁਹਰਤ ਲਈ ਮਗਰਮੱਛ ਦੇ ਹੰਝੂ ਵਹਾ ਰਹੇ ਨੇ ਅਕਾਲੀ ਕੌ ਾਸਲਰ-ਕਾਂਗਰਸ ਆਗੂ

ਫ਼ਤਹਿਗੜ੍ਹ ਸਾਹਿਬ, 14 ਅਕਤੂਬਰ (ਭੂਸ਼ਨ ਸੂਦ)-ਸਰਹਿੰਦ ਸ਼ਹਿਰ ਵਿਚ ਹੋ ਰਹੇ ਵਿਕਾਸ ਨੂੰ ਅੱਖੋਂ ਪਰੋਖੇ ਕਰਕੇ ਲੋਕਾਂ ਦੀ ਹਮਦਰਦੀ ਲੈਣ ਲਈ ਅਕਾਲੀ ਦਲ ਦੇ ਕੌਾਸਲਰ ਧਰਨੇ ਲਾ ਕੇ ਵਿਕਾਸ ਕਾਰਜ ਨਾ ਹੋਣ ਦਾ ਕਥਿਤ ਝੂਠਾ ਪ੍ਰਚਾਰ ਕਰਕੇ ਮਗਰਮੱਛ ਦੇ ਹੰਝੂ ਵਹਾਅ ਰਹੇ ਹਨ, ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਕਮਲਜੀਤ ਸਿੰਘ ਗਿੱਲ ਸਮੇਤ 21 ਿਖ਼ਲਾਫ਼ ਮੁਕੱਦਮਾ ਦਰਜ

ਅਮਲੋਹ/ਸਲਾਣਾ, 14 ਅਕਤੂਬਰ (ਕੁਲਦੀਪ ਸ਼ਾਰਦਾ, ਗੁਰਚਰਨ ਸਿੰਘ ਜੰਜੂਆ)-ਥਾਣਾ ਅਮਲੋਹ ਦੀ ਪੁਲਿਸ ਵਲੋਂ ਭੁਪਿੰਦਰ ਕੁਮਾਰ ਉਰਫ਼ ਬਹਾਦਰ ਪੁੱਤਰ ਜੈ ਲਾਲ ਯਾਦਵ ਵਾਸੀ ਘਰਕਸ ਹਾਲ ਆਬਾਦ ਪਿੰਡ ਹਰੀਪੁਰ ਦੇ ਬਿਆਨਾਂ ਦੇ ਆਧਾਰ 'ਤੇ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ...

ਪੂਰੀ ਖ਼ਬਰ »

ਮੁਫ਼ਤ ਕਾਨੰੂਨੀ ਸਹਾਇਤਾ ਸਾਖ਼ਰਤਾ ਕੈਂਪ

ਖਮਾਣੋਂ/ਭੜੀ, 14 ਅਕਤੂਬਰ (ਮਨਮੋਹਣ ਸਿੰਘ ਕਲੇਰ, ਭਰਪੂਰ ਸਿੰਘ ਹਵਾਰਾ)-ਪਿੰਡ ਦੁਲਵਾਂ ਵਿਖੇ ਜ਼ਿਲ੍ਹਾ ਕਾਨੰੂਨੀ ਸੇਵਾਵਾਂ ਅਥਾਰਟੀ ਵਲੋਂ ਫ਼ਤਹਿਗੜ੍ਹ ਸਾਹਿਬ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਗੁਰਪ੍ਰਤਾਪ ਸਿੰਘ (ਸੀ.ਜੇ.ਐਮ.) ਦੇ ਦਿਸ਼ਾ ਨਿਰਦੇਸ਼ ਅਨੁਸਾਰ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਨਗਰ ਕੀਰਤਨ ਦਾ ਬਸੀ ਪਠਾਣਾਂ ਪੁੱਜਣ 'ਤੇ ਸ਼ਰਧਾ ਨਾਲ ਹੋਵੇਗਾ ਸੁਆਗਤ-ਗੁਰੂ

ਖਮਾਣੋਂ, 14 ਅਕਤੂਬਰ (ਮਨਮੋਹਣ ਸਿੰਘ ਕਲੇਰ)-ਅੰਤਰਰਾਸ਼ਟਰੀ ਨਗਰ ਕੀਰਤਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ 'ਚ 1 ਸਤੰਬਰ ਤੋਂ ਜਾਰੀ ਅੰਤਰਰਾਸ਼ਟਰੀ ਨਗਰ ਕੀਰਤਨ ਜੋ ਕੇ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚੋਂ ਹੁੰਦੇ ਹੋਏ 24 ਅਕਤੂਬਰ ਨੂੰ ਬਸੀ ...

ਪੂਰੀ ਖ਼ਬਰ »

ਲੋਕਾਂ ਦੀਆਂ ਮੁਸ਼ਕਿਲਾਂ ਦਾ ਪਹਿਲ ਦੇ ਆਧਾਰ 'ਤੇ ਹੱਲ ਕੀਤੀਆਂ ਜਾਣਗੀਆਂ-ਜਸਪ੍ਰੀਤ ਸਿੰਘ

ਫ਼ਤਹਿਗੜ੍ਹ ਸਾਹਿਬ, 14 ਅਕਤੂਬਰ (ਭੂਸ਼ਨ ਸੂਦ)-ਆਮ ਲੋਕਾਂ ਦੀਆਂ ਦੁੱਖ ਤਕਲੀਫ਼ਾਂ ਤੇ ਸਮੱਸਿਆਵਾਂ ਦਾ ਹੱਲ ਪਹਿਲ ਦੇ ਆਧਾਰ 'ਤੇ ਕਰਵਾਉਣਾ ਮੇਰੀ ਪਹਿਲੀ ਤਰਜ਼ੀਹ ਹੋਵੇਗੀ ਅਤੇ ਸਰਕਾਰੀ ਦਫ਼ਤਰਾਂ ਵਿਚ ਆਪਣੇ ਕੰਮਾਂ ਲਈ ਆਉਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ...

ਪੂਰੀ ਖ਼ਬਰ »

ਬੰਦਾ ਸਿੰਘ ਬਹਾਦਰ ਕਾਲਜ 'ਚ ਤਿੰਨ ਦਿਨਾ ਵਰਕਸ਼ਾਪ ਕਰਵਾਈ

ਫ਼ਤਹਿਗੜ੍ਹ ਸਾਹਿਬ, 14 ਅਕਤੂਬਰ (ਭੂਸ਼ਨ ਸੂਦ)-ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਫ਼ਤਹਿਗੜ੍ਹ ਸਾਹਿਬ ਦੇ ਮਕੈਨੀਕਲ ਇੰਜੀਨੀਅਰਿੰਗ ਵਿਭਾਗ ਵਲੋਂ ਆਈ.ਆਈ.ਟੀ. ਮੰਡੀ ਦੇ ਸਹਿਯੋਗ ਨਾਲ 12 ਤੋਂ 14 ਅਕਤੂਬਰ ਤੱਕ 'ਅਪਲਾਈਡ ਸਾਲਡ ਮਕੈਨਿਕਸ' ਵਿਸ਼ੇ 'ਤੇ ਤਿੰਨ ...

ਪੂਰੀ ਖ਼ਬਰ »

ਖ਼ਰੀਦ ਏਜੰਸੀਆਂ ਨੇ 24771 ਮੀਟਿ੍ਕ ਟਨ ਝੋਨੇ ਦੀ ਖ਼ਰੀਦ ਕੀਤੀ-ਡਾ: ਗੋਇਲ

ਫ਼ਤਹਿਗੜ੍ਹ ਸਾਹਿਬ, 14 ਅਕਤੂਬਰ (ਭੂਸ਼ਨ ਸੂਦ)-ਜ਼ਿਲੇ੍ਹ ਦੀਆਂ ਮੰਡੀਆਂ ਵਿਚ ਹੁਣ ਤੱਕ ਪੁੱਜੀ 26015 ਮੀਟਿ੍ਕ ਟਨ ਵਿਚੋਂ ਵੱਖ-ਵੱਖ ਸਰਕਾਰੀ ਖ਼ਰੀਦ ਏਜੰਸੀਆਂ ਵਲੋਂ 24771 ਮੀਟਰਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ ¢ ਇਸ ਗੱਲ ਦੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ...

ਪੂਰੀ ਖ਼ਬਰ »

ਸ਼ਹੀਦ ਨਿਰਮਲ ਸਿੰਘ ਅਤੇ ਜਰਨੈਲ ਸਿੰਘ ਦੀ ਸ਼ਹਾਦਤ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ-ਕੌ ਾਡਲ

ਫ਼ਤਹਿਗੜ੍ਹ ਸਾਹਿਬ, 14 ਅਕਤੂਬਰ (ਭੂਸ਼ਨ ਸੂਦ)-ਦੇਸ਼ ਭਰ ਵਿਚ 21 ਅਕਤੂਬਰ ਨੂੰ ਹਰ ਸਾਲ ਪੁਲਿਸ ਸ਼ਹੀਦੀ ਦਿਵਸ ਦੇ ਤੌਰ 'ਤੇ ਮਨਾਇਆ ਜਾਂਦਾ ਹੈ | ਜ਼ਿਲ੍ਹਾ ਪੁਲਿਸ ਵਲੋਂ ਪੁਲਿਸ ਲਾਇਨ ਮਹੱਦੀਆਂ ਵਿਖੇ ਪੁਲਿਸ ਸ਼ਹੀਦੀ ਦਿਵਸ ਮਨਾਇਆ ਜਾਵੇਗਾ ਜਿੱਥੇ ਕਿ ਡਿਊਟੀ ਦੌਰਾਨ ...

ਪੂਰੀ ਖ਼ਬਰ »

ਕਿਸਾਨ ਸਬਸਿਡੀ 'ਤੇ ਦਿੱਤੀ ਆਧੁਨਿਕ ਮਸ਼ੀਨਰੀ ਦੀ ਵੱਧ ਤੋਂ ਵੱਧ ਵਰਤੋਂ ਕਰਨ-ਡਾ: ਗੋਇਲ

ਫ਼ਤਹਿਗੜ੍ਹ ਸਾਹਿਬ, 14 ਅਕਤੂਬਰ (ਭੂਸ਼ਨ ਸੂਦ)-ਝੋਨੇ ਦੀ ਪਰਾਲੀ ਅਤੇ ਹੋਰਨਾਂ ਫ਼ਸਲਾਂ ਦੀ ਰਹਿੰਦ ਖੂੰਹਦ ਦੀ ਸੁਚੱਜੀ ਸੰਭਾਲ ਲਈ ਕਿਸਾਨਾਂ ਵਲੋਂ ਆਧੁਨਿਕ ਮਸ਼ੀਨਰੀ, ਜੋ ਕਿ ਸਬਸਿਡੀ ਉੱਤੇ ਮੁਹੱਈਆ ਕਰਵਾਈ ਗਈ ਹੈ, ਦੀ ਵੱਧ ਤੋਂ ਵੱਧ ਵਰਤੋਂ ਕੀਤੀ ਜਾਣੀ ਯਕੀਨੀ ਬਣਾਈ ...

ਪੂਰੀ ਖ਼ਬਰ »

ਖਮਾਣੋਂ ਦੇ ਕਬੱਡੀ ਕੱਪ 'ਤੇ ਬਰਸਾਲਪੁਰ ਦੀ ਟੀਮ ਨੇ ਕੀਤਾ ਕਬਜ਼ਾ

ਖਮਾਣੋਂ, 14 ਅਕਤੂਬਰ (ਮਨਮੋਹਣ ਸਿੰਘ ਕਲੇਰ)-ਖਮਾਣੋਂ ਵਿਖੇ ਪਹਿਲਵਾਨ ਦਾਰਾ ਸਿੰਘ ਸਪੋਰਟਸ ਕਲੱਬ ਵਲੋਂ ਧੰਨ ਬਾਬਾ ਪੂਰਨਗਿਰ ਦੀ ਯਾਦ ਨੂੰ ਸਮਰਪਿਤ ਕਰਵਾਏ ਗਏ ਪਿੰਡ ਓਪਨ ਕਬੱਡੀ ਕੱਪ 'ਚ ਬਰਸਾਲਪੁਰ ਦੀ ਟੀਮ ਨੇ ਚਮਕੌਰ ਸਾਹਿਬ ਦੀ ਟੀਮ ਨੂੰ 16 ਅੰਕਾਂ ਦੇ ਮੁਕਾਬਲੇ 12.5 ...

ਪੂਰੀ ਖ਼ਬਰ »

ਸਾਈਾ ਦੇ ਦੀਵਾਨੇ ਕਲੱਬ ਨੇ ਜ਼ਰੂਰਤਮੰਦਾਂ ਨੂੰ ਵੰਡਿਆ ਰਾਸ਼ਨ

ਮੰਡੀ ਗੋਬਿੰਦਗੜ੍ਹ, 14 ਅਕਤੂਬਰ (ਮੁਕੇਸ਼ ਘਈ)-ਸਾਈਾ ਦੇ ਦੀਵਾਨੇ ਕਲੱਬ ਮੰਡੀ ਗੋਬਿੰਦਗੜ੍ਹ ਵਲੋਂ ਡੋਨਰ ਇੰਦਰਜੀਤ ਮੋਦਗਿਲ ਦੇ ਸਹਿਯੋਗ ਨਾਲ 5 ਜ਼ਰੂਰਤਮੰਦ ਪਰਿਵਾਰਾਂ ਨੰੂ ਰਾਸ਼ਨ ਵੰਡਿਆ ਗਿਆ ਅਤੇ 1 ਡੈਲਸਿਸ ਦੇ ਮਰੀਜ਼ ਨੰੂ ਪੰਜ ਹਜ਼ਾਰ ਰੁਪਏ ਦਾ ਚੈੱਕ ਭੇਟ ਕੀਤਾ ...

ਪੂਰੀ ਖ਼ਬਰ »

ਮਾਤਾ ਗੁਜਰੀ ਕਾਲਜ ਦੇ ਵਿਦਿਆਰਥੀਆਂ ਵਲੋਂ ਡੇਅਰੀ ਫਾਰਮ ਦਾ ਦੌਰਾ

ਫ਼ਤਹਿਗੜ੍ਹ ਸਾਹਿਬ, 14 ਅਕਤੂਬਰ (ਭੂਸ਼ਨ ਸੂਦ)-ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਦੇ ਖੇਤੀਬਾੜੀ ਵਿਭਾਗ ਦੇ ਚੌਥੇ ਸਾਲ ਦੇ ਵਿਦਿਆਰਥੀਆਂ ਨੂੰ ਰਾਵੇ 'ਪੇਂਡੂ ਖੇਤੀਬਾੜੀ ਕੰਮਕਾਜ ਤਜਰਬਾ' ਪ੍ਰੋਗਰਾਮ ਦੇ ਤਹਿਤ ਮੁੱਖ ਮੰਤਰੀ ਪੁਰਸਕਾਰ ਪ੍ਰਾਪਤ ਡੇਅਰੀ ਫਾਰਮਰ ...

ਪੂਰੀ ਖ਼ਬਰ »

ਸੂਬਾ ਸਰਕਾਰ ਕਿਸਾਨ ਤੇ ਆੜ੍ਹਤੀਆਂ ਦੇ ਰਿਸ਼ਤੇ ਨੂੰ ਖ਼ਰਾਬ ਕਰ ਰਹੀ ਹੈ-ਚੰਦੂਮਾਜਰਾ

ਫ਼ਤਹਿਗੜ੍ਹ ਸਾਹਿਬ/ਜਖਵਾਲੀ, 14 ਅਕਤੂਬਰ (ਭੂਸ਼ਨ ਸੂਦ, ਨਿਰਭੈ ਸਿੰਘ)-ਪੰਜਾਬ 'ਚ 2022 ਦੀਆਂ ਵਿਧਾਨ ਸਭਾ ਦੀਆਂ ਚੋਣਾਂ ਅਕਾਲੀ ਦਲ ਆਪਣੀ ਭਾਈਵਾਲ ਪਾਰਟੀ ਭਾਰਤੀ ਜਨਤਾ ਪਾਰਟੀ ਨਾਲ ਗੱਠਜੋੜ ਕਰਕੇ ਹੀ ਲੜੇਗੀ | ਇਹ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਮੀਤ ...

ਪੂਰੀ ਖ਼ਬਰ »

ਜ਼ਿਮਨੀ ਚੋਣਾਂ 'ਚ ਕਾਂਗਰਸ ਪਾਰਟੀ ਦੇ ਉਮੀਦਵਾਰ ਸ਼ਾਨਦਾਰ ਜਿੱਤਾਂ ਹਾਸਲ ਕਰਨਗੇ-ਮਿੰਟੂ, ਜੱਗੀ

ਅਮਲੋਹ, 14 ਅਕਤੂਬਰ (ਕੁਲਦੀਪ ਸ਼ਾਰਦਾ)-ਜ਼ਿਮਨੀ ਚੋਣਾਂ ਵਿਚ ਕਾਂਗਰਸ ਪਾਰਟੀ ਵਲੋਂ ਉਤਾਰੇ ਗਏ ਉਮੀਦਵਾਰ ਸ਼ਾਨਦਾਰ ਜਿੱਤਾਂ ਹਾਸਲ ਕਰਨਗੇ ਅਤੇ ਵਿਰੋਧੀ ਉਮੀਦਵਾਰਾਂ ਨੂੰ ਵੱਡੀਆਂ ਹਾਰਾਂ ਦਾ ਸਾਹਮਣਾ ਕਰਨ ਲਈ ਮਜਬੂਰ ਹੋਣਾ ਪਵੇਗਾ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਸੰਤ ਬਾਬਾ ਬਲਜਿੰਦਰ ਸਿੰਘ ਸਲਾਣਾ ਹਜ਼ੂਰ ਸਾਹਿਬ ਵਿਖੇ ਸਨਮਾਨਿਤ

ਅਮਲੋਹ, 14 ਅਕਤੂਬਰ (ਕੁਲਦੀਪ ਸ਼ਾਰਦਾ)-ਹਲਕਾ ਅਮਲੋਹ ਦੇ ਪਿੰਡ ਸਲਾਣਾ ਦੇ ਸੰਤ ਬਾਬਾ ਬਲਜਿੰਦਰ ਸਿੰਘ ਸਲਾਣਾ ਦਾ ਵਲੋਂ ਸਿੱਖੀ ਨੂੰ ਪ੍ਰਫੁੱਲਤ ਕਰਨ ਲਈ ਕੀਤੇ ਜਾਂਦੇ ਪ੍ਰਚਾਰ ਅਤੇ ਹਜ਼ੂਰ ਸਾਹਿਬ ਦੇ ਲੰਗਰਾਂ ਵਿਚ ਸੰਗਤਾਂ ਦੇ ਸਹਿਯੋਗ ਸਦਕਾ ਪਾਏ ਜਾਂਦੇ ਯੋਗਦਾਨ ...

ਪੂਰੀ ਖ਼ਬਰ »

ਮੈਡੀਕਲ ਜਾਂਚ ਕੈਂਪ ਦੌਰਾਨ ਸਕੀਮਾਂ ਬਾਰੇ ਜਾਗਰੂਕ ਕੀਤਾ

ਅਮਲੋਹ, 14 ਅਕਤੂਬਰ (ਸੂਦ)-ਸਰਕਾਰ ਦੀਆਂ ਹਦਾਇਤਾਂ ਅਨੁਸਾਰ ਅੰਗੀਕਾਰ ਮੁਹਿੰਮ ਤਹਿਤ ਨਗਰ ਕੌਾਸਲ ਅਮਲੋਹ ਵਲੋਂ ਦੇਸ਼ ਭਗਤ ਹਸਪਤਾਲ ਵਿਖੇ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ | ਕੈਂਪ ਵਿਚ ਹਲਕਾ ਅਮਲੋਹ ਦੇ ਵਿਧਾਇਕ ਰਣਦੀਪ ਸਿੰਘ ਦੇ ਸਿਆਸੀ ਸਕੱਤਰ ਰਾਮ ...

ਪੂਰੀ ਖ਼ਬਰ »

ਇੰਟਰਨੈਸ਼ਨਲ ਸਰਟੀਫਿਕੇਟ ਮਿਲਣ 'ਤੇ ਸੁਮੇਰ ਕੀਤਾ ਸਵਾਗਤ

ਅਮਲੋਹ, 14 ਅਕਤੂਬਰ (ਸੂਦ)-ਮਲੇਸ਼ੀਆ, ਸਿੰਘਾਪੁਰ ਅਤੇ ਇੰਡੋਨੇਸ਼ੀਆ ਵਿਚ ਸੀ.ਆਰ.ਬੀ. ਕਰੋਸਵੋ ਟਡੀਸ਼ਨਲ ਅਰਚਰੀ ਸੈਮੀਨਾਰ ਵਿਚ ਹਲਕਾ ਅਮਲੋਹ ਦੇ ਪਿੰਡ ਅਲੀਪੁਰ ਸੰਦਲ ਦੇ ਸੁਮੇਰ ਸਿੰਘ ਸਪੁੱਤਰ ਹਰਨੇਕ ਸਿੰਘ ਨੇ ਭਾਗ ਲਿਆ ਅਤੇ ਵੱਖ-ਵੱਖ ਦੇਸ਼ਾਂ ਤੋਂ ਵੀ ਹੋਰ ਨੌਜਵਾਨ ...

ਪੂਰੀ ਖ਼ਬਰ »

23 ਤੇ 24 ਅਕਤੂਬਰ ਨੂੰ ਅੰਤਰਰਾਸ਼ਟਰੀ ਨਗਰ ਕੀਰਤਨ ਦਾ ਥਾਂ-ਥਾਂ ਹੋਵੇਗਾ ਸਵਾਗਤ-ਚੀਮਾ, ਗੁਰੂ, ਪੰਜੋਲੀ

ਫ਼ਤਹਿਗੜ੍ਹ ਸਾਹਿਬ, 14 ਅਕਤੂਬਰ (ਭੂਸ਼ਨ ਸੂਦ, ਰਜਿੰਦਰ ਸਿੰਘ, ਮਨਪ੍ਰੀਤ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਨਨਕਾਣਾ ਸਾਹਿਬ ਦੀ ਧਰਤੀ ਤੋਂ 1 ਅਗਸਤ ਨੂੰ ਸ਼ੁਰੂ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ 19 ਰਾਜਾਂ ਵਿਚੋਂ ...

ਪੂਰੀ ਖ਼ਬਰ »

ਪੰਜਾਬ ਦੀਆਂ ਸਾਰੀਆਂ ਮੰਡੀਆਂ 'ਚ ਕਿਸਾਨਾਂ ਦੀ ਹਾਲਤ ਤਰਸਯੋਗ ਬਣੀ-ਦਰਬਾਰਾ ਸਿੰਘ ਗੁਰੂ

ਖਮਾਣੋਂ, 14 ਅਕਤੂਬਰ (ਕਲੇਰ)-ਸਾਬਕਾ ਪਿ੍ੰਸੀਪਲ ਸਕੱਤਰ ਤੇ ਹਲਕਾ ਬਸੀ ਪਠਾਣਾਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਸੇਵਾਦਾਰ ਦਰਬਾਰਾ ਸਿੰਘ ਗੁਰੂ ਨੇ ਅਨਾਜ ਮੰਡੀ ਖਮਾਣੋਂ ਦਾ ਦੌਰਾ ਕੀਤਾ ਤੇ ਕਿਸਾਨਾਂ ਦੀਆਂ ਸਮੱਸਿਆਵਾਂ ਸੁਣੀਆਂ ਜਿੱਥੇ ਉਨ੍ਹਾਂ ਗੱਲਬਾਤ ...

ਪੂਰੀ ਖ਼ਬਰ »

ਸਰਹਿੰਦ ਜਿਊਲਰਜ਼ ਐਸੋਸੀਏਸ਼ਨ ਨੇ ਸਵਰਨਕਾਰ ਐਸੋਸੀਏਸ਼ਨ ਦੇ ਦੋਸ਼ਾਂ ਨੂੰ ਨਕਾਰਿਆ

ਫ਼ਤਹਿਗੜ੍ਹ ਸਾਹਿਬ, 14 ਅਕਤੂਬਰ (ਭੂਸ਼ਨ ਸੂਦ, ਅਰੁਣ ਆਹੂਜਾ)-ਸਵਰਨਕਾਰ ਜਿਊਲਰਜ਼ ਐਸੋਸੀਏਸ਼ਨ ਫ਼ਤਹਿਗੜ੍ਹ ਸਾਹਿਬ ਦੇ ਦੁਫਾੜ ਹੋ ਜਾਣ ਕਾਰਨ ਦੋਨੋਂ ਗਰੁੱਪ ਆਹਮੋ-ਸਾਹਮਣੇ ਹੋ ਗਏ ਹਨ ਅਤੇ ਦੋਵੇਂ ਗਰੁੱਪ ਆਪਣੇ ਆਪ ਵਿਚ ਅਸਲੀ ਗਰੁੱਪ ਹੋਣ ਦਾ ਦਾਅਵਾ ਕਰ ਰਹੇ ਹਨ | ਇਸ ...

ਪੂਰੀ ਖ਼ਬਰ »

ਪਿੰਡ ਭੈਣੀ ਕਲਾਂ ਵਿਖੇ ਬਲੱਡ ਪ੍ਰੈਸ਼ਰ, ਸ਼ੂਗਰ ਰੋਗ ਸਬੰਧੀ ਮੁਫ਼ਤ ਜਾਂਚ ਕੈਂਪ ਲਗਾਇਆ

ਚੁੰਨ੍ਹੀ, 14 ਅਕਤੂਬਰ (ਗੁਰਪ੍ਰੀਤ ਸਿੰਘ ਬਿਲਿੰਗ)-ਸਿਹਤ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਉਪ ਸਿਹਤ ਕੇਂਦਰ ਰਜਿੰਦਰਗੜ੍ਹ ਵਲੋਂ ਪਿੰਡ ਭੈਣੀ ਕਲਾਂ ਵਿਖੇ ਬਲੱਡ ਪ੍ਰੈਸ਼ਰ ਅਤੇ ਸ਼ੂਗਰ ਦੀਆਂ ਬਿਮਾਰੀਆਂ ਸਬੰਧੀ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ | ਜਿਸ ...

ਪੂਰੀ ਖ਼ਬਰ »

ਅਕਾਲੀ ਦਲ ਜ਼ਿਮਨੀ ਚੋਣਾਂ 'ਚ ਸ਼ਾਨਦਾਰ ਜਿੱਤ ਪ੍ਰਾਪਤ ਕਰੇਗਾ-ਭੱਟੀ

ਜਖਵਾਲੀ, 14 ਅਕਤੂਬਰ (ਨਿਰਭੈ ਸਿੰਘ)-ਜ਼ਿਮਨੀ ਚੋਣਾਂ ਵਿਚ ਅਕਾਲੀ ਦਲ ਚਾਰੇ ਸੀਟਾਂ ਜਿੱਤ ਕੇ ਸ਼ਾਨਦਾਰ ਜਿੱਤ ਪ੍ਰਾਪਤ ਕਰੇਗਾ ਕਿਉਂਕਿ ਕਾਂਗਰਸ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਝੂਠ ਬੋਲ ਕੇ ਧੋਖੇ ਨਾਲ ਸਰਕਾਰ ਬਣਾਈ ਸੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਲਾਅਰੈਂਸ ਗਲੋਬਲ ਸਕੂਲ ਵਿਖੇ ਪਲਾਸਟਿਕ ਮੁਕਤ ਸਮਾਜ 'ਤੇ ਸੈਮੀਨਾਰ

ਫ਼ਤਹਿਗੜ੍ਹ ਸਾਹਿਬ, 14 ਅਕਤੂਬਰ (ਮਨਪ੍ਰੀਤ ਸਿੰਘ)-ਲਾਅਰੈਂਸ ਗਲੋਬਲ ਸਕੂਲ ਆਦਮਪੁਰ ਫ਼ਤਹਿਗੜ੍ਹ ਸਾਹਿਬ ਵਿਖੇ ਪਲਾਸਟਿਕ ਤੋਂ ਹੋ ਰਹੇ ਨੁਕਸਾਨ ਬਾਰੇ ਸਮਾਜ ਨੂੰ ਸੁਚੇਤ ਕਰਨ ਲਈ ਇਕ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਸਕੂਲ ਪਿੰ੍ਰਸੀਪਲ ਪੱਲਵੀ ਸ਼ਰਮਾ ਨੇ ਸਭਾ ਨੂੰ ...

ਪੂਰੀ ਖ਼ਬਰ »

ਧਿਆਨੂੰ ਮਾਜਰਾ ਵਿਖੇ ਧਾਰਮਿਕ ਸਮਾਗਮ

ਸੰਘੋਲ, 14 ਅਕਤੂਬਰ (ਗੁਰਨਾਮ ਸਿੰਘ ਚੀਨਾ)-ਪਿੰਡ ਧਿਆਨੂੰ ਮਾਜਰਾ ਵਿਖੇ ਬ©ਹਮ ਗਿਆਨੀ ਸੰਤ ਬਾਬਾ ਮਹਿੰਦਰ ਸਿੰਘ ਧਿਆਨੂੰ ਮਾਜਰੇ ਵਾਲਿਆਂ ਦੀ ਯਾਦ ਨੂੰ ਸਮਰਪਿਤ ਗੁਰਦੁਆਰਾ ਭੋਰਾ ਸਾਹਿਬ ਵਿਖੇ ਪੂਰਨਮਾਸ਼ੀ ਦੇ ਦਿਹਾੜੇ ਨੂੰ ਮੁੱਖ ਰੱਖਦਿਆਂ ਧਾਰਮਿਕ ਸਮਾਗਮ ...

ਪੂਰੀ ਖ਼ਬਰ »

ਮਾਤਾ ਗੁਜਰੀ ਕਾਲਜ ਦੇ ਐਨ. ਸੀ. ਸੀ. ਯੂਨਿਟ ਦੇ ਕੈਡਿਟ ਜਸਪ੍ਰੀਤ ਸਿੰਘ ਨੇ ਮੈਰਾਥਨ 'ਚ ਲਿਆ ਪਹਿਲਾ ਸਥਾਨ

ਫ਼ਤਹਿਗੜ੍ਹ ਸਾਹਿਬ, 14 ਅਕਤੂਬਰ (ਭੂਸ਼ਨ ਸੂਦ)-ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਦੇ ਐਨ.ਸੀ.ਸੀ. ਯੂਨਿਟ ਦੇ 30 ਕੈਡਿਟਾਂ ਅਤੇ ਏ.ਐਨ.ਓ ਲੈਫ਼ਟੀਨੈਂਟ ਡਾ. ਅੰਮਿ੍ਤਪਾਲ ਸਿੰਘ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਗਲੋਬਲ ਪੈਡਲਰਜ਼ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ...

ਪੂਰੀ ਖ਼ਬਰ »

ਪੰਜਾਬੀ ਲਿਖਾਰੀ ਸਭਾ ਵਲੋਂ ਸਾਲਾਨਾ ਸਨਮਾਨ ਸਮਾਗਮ

ਮੰਡੀ ਗੋਬਿੰਦਗੜ੍ਹ, 14 ਅਕਤੂਬਰ (ਮੁਕੇਸ਼ ਘਈ)-ਪੰਜਾਬੀ ਲਿਖਾਰੀ ਸਭਾ ਮੰਡੀ ਗੋਬਿੰਦਗੜ੍ਹ ਵਲੋਂ ਸਥਾਨਕ ਸਰਕਾਰੀ ਕੰਨਿਆ ਸਮਾਰਟ ਸੀਨੀਅਰ ਸੈਕੰਡਰੀ ਸਕੂਲ ਦੇ ਹਾਲ ਵਿਚ ਸ਼੍ਰੋਮਣੀ ਸਾਹਿੱਤਕਾਰ ਸੁਰਜੀਤ ਸਿੰਘ ਮਰਜਾਰਾ ਦੀ ਸਰਪ੍ਰਸਤੀ ਹੇਠ ਸਾਲਾਨਾ ਸਨਮਾਨ ਸਮਾਗਮ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਨੇ ਲਗਾਇਆ ਹੱਡੀਆਂ ਤੇ ਦਿਲ ਦੇ ਰੋਗਾਂ ਦਾ ਮੁਫ਼ਤ ਜਾਂਚ ਕੈਂਪ

ਮੰਡੀ ਗੋਬਿੰਦਗੜ੍ਹ, 14 ਅਕਤੂਬਰ (ਮੁਕੇਸ਼ ਘਈ)-ਲਾਇਨਜ਼ ਕਲੱਬ ਮੰਡੀ ਗੋਬਿੰਦਗੜ੍ਹ ਨੇ ਲਾਇਨ ਲਲਿਤ ਗੋਇਲ ਦੀ ਅਗਵਾਈ 'ਚ ਸਥਾਨਕ ਲਾਇਨ ਮਾਡਲ ਸਕੂਲ ਵਿਚ ਹੱਡੀਆਂ ਅਤੇ ਦਿਲ ਦੇ ਰੋਗਾਂ ਦਾ ਮੁਫ਼ਤ ਮੈਗਾ ਚੈੱਕਅਪ ਕੈਂਪ ਲਗਾਇਆ | ਇਹ ਕੈਂਪ ਫੋਰਟੀਜ਼ ਹਸਪਤਾਲ, ਲੁਧਿਆਣਾ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX