ਤਾਜਾ ਖ਼ਬਰਾਂ


ਨਸ਼ਾ ਤਸਕਰੀ ਦੇ ਮਾਮਲੇ ਵਿਚ ਛਾਪੇਮਾਰੀ ਕਰਨ ਗਈ ਐੱਸ.ਟੀ.ਐਫ. ਦੀ ਟੀਮ 'ਤੇ ਹਮਲਾ-ਪੰਜ ਜ਼ਖ਼ਮੀ
. . .  about 1 hour ago
ਕਪੂਰਥਲਾ, 11 ਦਸੰਬਰ (ਅਮਰਜੀਤ ਸਿੰਘ ਸਡਾਨਾ)-ਥਾਣਾ ਸੁਭਾਨਪੁਰ ਜ਼ਿਲ੍ਹਾ ਕਪੂਰਥਲਾ ਅਧੀਨ ਆਉਂਦੇ ਪਿੰਡ ਹਮੀਰਾ ਵਿਖੇ ਅੱਜ ਦੇਰ ਸ਼ਾਮ ਨਸ਼ਾ ਤਸਕਰੀ ਦੇ ਮਾਮਲੇ ਨੂੰ ਲੈ ਕੇ ਛਾਪੇਮਾਰੀ ਕਰਨ ਗਈ ਐੱਸ.ਟੀ.ਐਫ. ਦੀ ਟੀਮ ...
ਭਾਰਤ - ਵੈਸਟ ਇੰਡੀਜ਼ ਟੀ-20 : ਭਾਰਤ ਨੇ ਵੈਸਟ ਇੰਡੀਜ਼ ਨੂੰ ਦਿੱਤਾ 241 ਦੌੜਾਂ ਦਾ ਟੀਚਾ
. . .  about 1 hour ago
ਨਵੀਂ ਦਿੱਲੀ : ਰਾਜ ਸਭਾ 'ਚ ਵੀ ਪਾਸ ਹੋਇਆ ਨਾਗਰਿਕਤਾ ਸੋਧ ਬਿੱਲ 2019
. . .  about 1 hour ago
ਨਵੀਂ ਦਿੱਲੀ : ਰਾਜ ਸਭਾ 'ਚ ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਕੁਲ 14 ਸੋਧਾਂ 'ਤੇ ਵੋਟਿੰਗ ਜਾਰੀ
. . .  about 1 hour ago
ਨਵੀਂ ਦਿੱਲੀ : ਨਾਗਰਿਕਤਾ ਬਿੱਲ ਨੂੰ ਸਿਲੈੱਕਟ ਕਮੇਟੀ 'ਚ ਭੇਜਣ ਦਾ ਪ੍ਰਸਤਾਵ ਖ਼ਾਰਜ
. . .  about 2 hours ago
ਬਾਬਾ ਦਲਵਾਰਾ ਸਿੰਘ ਰੋਹੀਸਰ ਵਾਲਿਆ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ
. . .  about 2 hours ago
ਫ਼ਤਿਹਗੜ੍ਹ ਸਾਹਿਬ, 11 ਦਸੰਬਰ (ਅਰੁਣ ਅਹੂਜਾ)- ਬੀਤੀ ਦੇਰ ਰਾਤ ਸੰਤ ਬਾਬਾ ਦਲਵਾਰਾ ਸਿੰਘ ਰੋਹੀਸਰ ਵਾਲਿਆ ਨੂੰ ਅਣਪਛਾਤੇ ਫ਼ੋਨ ਨੰਬਰ ਤੋਂ ਜਾਨੋ ਮਾਰਨ ਦੀ ਧਮਕੀ ਮਿਲਣ ਦਾ ਸਮਾਚਾਰ ਹੈ। ਅੱਜ ਸਵੇਰੇ ਜਿਉ ਹੀ ਇਸ ਧਮਕੀ ਦੀ ...
ਨਾਗਰਿਕਤਾ ਸੋਧ ਬਿਲ 2019 : ਬਿਲ 'ਤੇ ਰਾਜ ਸਭਾ ਵਿਚ ਹੋ ਰਹੀ ਹੈ ਵੋਟਿੰਗ
. . .  about 2 hours ago
ਨਾਗਰਿਕਤਾ ਸੋਧ ਬਿਲ 2019 : ਅਹਿਮਦੀਆਂ ਜਮਾਤ ਨੂੰ ਬਿਲ ਦੇ ਅੰਦਰ ਲਿਆਂਦਾ ਜਾਵੇ - ਪ੍ਰਤਾਪ ਸਿੰਘ ਬਾਜਵਾ ਨੇ ਰਾਜ ਸਭਾ ਵਿਚ ਕਿਹਾ
. . .  about 2 hours ago
ਨਾਗਰਿਕਤਾ ਸੋਧ ਬਿਲ 2019 : ਭਾਰਤ ਮੁਸਲਿਮ ਮੁਕਤ ਨਹੀਂ ਹੋ ਸਕਦਾ, ਬਿਲ ਕਿਸੇ ਦੀਆਂ ਭਾਵਨਾਵਾਂ ਦੇ ਖਿਲਾਫ ਨਹੀਂ - ਗ੍ਰਹਿ ਮੰਤਰੀ
. . .  about 2 hours ago
ਨਾਗਰਿਕਤਾ ਸੋਧ ਬਿਲ 2019 : ਕਈ ਵਾਰ ਕਾਂਗਰਸ ਤੇ ਪਾਕਿਸਤਾਨੀ ਪ੍ਰਧਾਨ ਮੰਤਰੀ ਦੇ ਬਿਆਨ ਇਕੋ ਜਿਹੇ - ਗ੍ਰਹਿ ਮੰਤਰੀ
. . .  about 2 hours ago
ਉੱਘੇ ਪੱਤਰਕਾਰ ਸ਼ਿੰਗਾਰਾ ਸਿੰਘ ਦਾ ਹੋਇਆ ਦਿਹਾਂਤ
. . .  about 3 hours ago
ਮੁਹਾਲੀ, 11 ਦਸੰਬਰ - ਉੱਘੇ ਪੱਤਰਕਾਰ ਸ. ਸ਼ਿੰਗਾਰਾ ਸਿੰਘ ਭੁੱਲਰ ਦਾ ਅੱਜ ਸ਼ਾਮ ਦਿਹਾਂਤ ਹੋ ਗਿਆ ਹੈ। ਉਹ ਪਿਛਲੇ ਕਾਫੀ ਸਮੇਂ ਤੋਂ ਬਿਮਾਰ ਚੱਲੇ ਆ ਰਹੇ...
ਨਾਗਰਿਕਤਾ ਸੋਧ ਬਿਲ 2019 : ਇਹ ਬਿਲ ਨਾਗਰਿਕਤਾ ਦੇਣ ਦਾ ਹੈ, ਖੋਹਣ ਦੀ ਨਹੀਂ ਹੈ - ਗ੍ਰਹਿ ਮੰਤਰੀ
. . .  about 3 hours ago
ਨਾਗਰਿਕਤਾ ਸੋਧ ਬਿਲ 2019 : ਦਿੱਲੀ 'ਚ 21 ਹਜ਼ਾਰ ਸਿੱਖ ਰਹਿੰਦੇ ਹਨ ਜੋ ਅਫ਼ਗ਼ਾਨਿਸਤਾਨ ਤੋਂ ਆਏ ਹਨ - ਗ੍ਰਹਿ ਮੰਤਰੀ
. . .  about 3 hours ago
ਨਾਗਰਿਕਤਾ ਸੋਧ ਬਿਲ 2019 : ਦੇਸ਼ ਦੀ ਵੰਡ ਨਾ ਹੁੰਦੀ ਤਾਂ ਨਾਗਰਿਕਤਾ ਸੋਧ ਬਿਲ ਲਿਆਉਣਾ ਹੀ ਨਹੀਂ ਪੈਂਦਾ - ਗ੍ਰਹਿ ਮੰਤਰੀ
. . .  about 3 hours ago
ਰਮੇਸ਼ ਸਿੰਘ ਅਰੋੜਾ ਦਾ ਲਹਿੰਦੇ ਪੰਜਾਬ 'ਚ ਐਮ.ਪੀ.ਏ. ਬਣਨਾ ਸਿੱਖਾਂ ਲਈ ਮਾਣ ਦੀ ਗੱਲ : ਬਾਬਾ ਹਰਨਾਮ ਸਿੰਘ ਖ਼ਾਲਸਾ
. . .  about 3 hours ago
ਮਹਿਤਾ/ਅੰਮ੍ਰਿਤਸਰ/ਅਜਨਾਲਾ, 11 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਪਾਕਿਸਤਾਨ ਦੇ ਸਿੱਖ ਆਗੂ ਸ: ਰਮੇਸ਼ ਸਿੰਘ ਅਰੋੜਾ ਨੂੰ ਲਹਿੰਦੇ ਪੰਜਾਬ ਦੀ ਅਸੈਂਬਲੀ ਦੂਜੀ ਵਾਰ ਮੈਂਬਰ...
ਭਾਰਤ ਵੈਸਟਇੰਡੀਜ਼ ਤੀਸਰਾ ਟੀ20 : ਵੈਸਟਇੰਡੀਜ਼ ਨੇ ਜਿੱਤਿਆ ਟਾਸ, ਭਾਰਤ ਦੀ ਪਹਿਲਾ ਬੱਲੇਬਾਜ਼ੀ
. . .  about 3 hours ago
ਨਾਗਰਿਕਤਾ ਸੋਧ ਬਿਲ 2019 : ਭਾਰਤ ਦੇ ਤਿੰਨ ਗੁਆਂਢੀ ਦੇਸ਼ ਇਸਲਾਮਿਕ ਹਨ - ਗ੍ਰਹਿ ਮੰਤਰੀ
. . .  about 3 hours ago
ਨਾਗਰਿਕਤਾ ਸੋਧ ਬਿਲ 2019 : ਭਾਰਤ ਦੇ ਮੁਸਲਮਾਨਾਂ ਨੂੰ ਡਰਨ ਦੀ ਲੋੜ ਨਹੀਂ, ਅਸੀਂ ਸਮੱਸਿਆਵਾਂ ਹੱਲ ਕਰਨ ਲਈ ਹਾਂ - ਗ੍ਰਹਿ ਮੰਤਰੀ
. . .  about 3 hours ago
ਨਾਗਰਿਕਤਾ ਸੋਧ ਬਿਲ 2019 : ਅਸੀਂ ਕਿਸੇ ਦੀ ਨਾਗਰਿਕਤਾ ਖੋਹਣ ਨਹੀਂ ਜਾ ਰਹੇ - ਗ੍ਰਹਿ ਮੰਤਰੀ
. . .  about 3 hours ago
ਨਾਗਰਿਕਤਾ ਸੋਧ ਬਿਲ 2019 : ਜੇਕਰ ਇਹ ਬਿਲ 50 ਸਾਲ ਪਹਿਲਾ ਹੀ ਪਾਸ ਹੋ ਜਾਂਦਾ ਸੀ ਤਾਂ ਅੱਜ ਹਾਲਾਤ ਇੰਨੇ ਸਖ਼ਤ ਨਾ ਹੁੰਦੇ - ਗ੍ਰਹਿ ਮੰਤਰੀ ਨੇ ਰਾਜ ਸਭਾ 'ਚ ਕਿਹਾ
. . .  about 3 hours ago
ਸਾਨੂੰ ਗੁਆਂਢ 'ਚ ਇਕ ਵੈਰੀ ਮੁਲਕ ਮਿਲਿਆ ਹੈ - ਕੈਪਟਨ ਅਮਰਿੰਦਰ ਸਿੰਘ
. . .  about 4 hours ago
ਅਸਮ ਵਿਚ ਪ੍ਰਦਰਸ਼ਨਕਾਰੀਆਂ ਨੇ ਬੱਸਾਂ ਨੂੰ ਲਗਾਈ ਅੱਗ, ਇੰਟਰਨੈੱਟ ਸੇਵਾ ਕੀਤਾ ਜਾ ਰਿਹੈ ਬੰਦ
. . .  about 4 hours ago
ਭਾਰਤੀ ਤਕਨੀਕੀ ਸਿੱਖਿਆ ਸੰਸਥਾ ਵਲੋਂ 'ਬੈਸਟ ਇੰਜੀਨੀਅਰਿੰਗ ਕਾਲਜ ਟੀਚਰ' ਪੁਰਸਕਾਰ ਨਾਲ ਸਨਮਾਨਿਤ
. . .  about 4 hours ago
ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  about 4 hours ago
ਗੈਸ ਸਿਲੰਡਰ ਤੋਂ ਲੱਗੀ ਅੱਗ, ਘਰ ਦਾ ਸਮਾਨ ਸੜ ਕੇ ਹੋਇਆ ਸੁਆਹ
. . .  about 5 hours ago
ਨੌਜਵਾਨ ਦੀ ਕੁੱਟਮਾਰ ਕਰਕੇ ਇੱਕ ਲੱਖ ਰੁਪਏ ਖੋਹੇ
. . .  about 5 hours ago
ਨਾਗਰਿਕਤਾ ਸੋਧ ਬਿੱਲ ਵਿਰੁੱਧ ਆਸਾਮ 'ਚ ਪ੍ਰਦਰਸ਼ਨ
. . .  about 5 hours ago
ਯਾਦਵਿੰਦਰ ਸਿੰਘ ਜੰਡਾਲੀ ਬਣੇ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ
. . .  about 5 hours ago
ਮੋਗਾ ਪੁਲਿਸ ਨੇ ਪੰਜ ਪਿਸਤੌਲਾਂ ਸਣੇ ਤਿੰਨ ਨੌਜਵਾਨਾਂ ਨੂੰ ਕੀਤਾ ਕਾਬੂ
. . .  about 5 hours ago
ਕਾਰ ਅਤੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ, ਕਾਰ ਚਾਲਕ ਦੀ ਮੌਕੇ 'ਤੇ ਮੌਤ
. . .  about 6 hours ago
ਹਾਫ਼ਿਜ਼ ਸਈਦ ਅੱਤਵਾਦੀਆਂ ਨੂੰ ਧਨ ਮੁਹੱਈਆ ਕਰਾਉਣ ਦੇ ਮਾਮਲੇ 'ਚ ਦੋਸ਼ੀ ਕਰਾਰ
. . .  about 6 hours ago
ਇਸਰੋ ਵਲੋਂ ਆਰ. ਆਈ. ਐੱਸ. ਏ. ਟੀ-2 ਬੀ. ਆਰ. 1 ਸਮੇਤ 9 ਵਿਦੇਸ਼ੀ ਉਪਗ੍ਰਹਿ ਲਾਂਚ
. . .  about 6 hours ago
ਮੁਲਾਜ਼ਮਾਂ ਅੱਗੇ ਝੁਕਦਿਆਂ ਚੰਡੀਗੜ੍ਹ ਪੁਲਿਸ ਵਲੋਂ ਆਗੂ ਸੁਖਚੈਨ ਖਹਿਰਾ ਰਿਹਾਅ
. . .  about 7 hours ago
ਹੈਦਰਾਬਾਦ ਮੁਠਭੇੜ : ਮਾਮਲੇ ਦੀ ਜਾਂਚ ਲਈ ਸੁਪਰੀਮ ਕੋਰਟ ਸਾਬਕਾ ਜੱਜ ਦੀ ਨਿਯੁਕਤੀ ਕਰੇਗਾ
. . .  about 7 hours ago
ਵੰਡ ਲਈ ਕਾਂਗਰਸ ਨਹੀਂ, ਬਲਕਿ ਹਿੰਦੂ ਮਹਾਂਸਭਾ ਅਤੇ ਮੁਸਲਿਮ ਲੀਗ ਜ਼ਿੰਮੇਵਾਰ- ਆਨੰਦ ਸ਼ਰਮਾ
. . .  about 7 hours ago
ਚੰਡੀਗੜ੍ਹ : ਵਿੱਤ ਮਹਿਕਮਾ ਅਤੇ ਪੰਜਾਬ ਸਿਵਲ ਸਕੱਤਰੇਤ ਦੀਆਂ ਬਰਾਂਚਾਂ ਤੋੜਨ ਖ਼ਿਲਾਫ਼ ਸਕੱਤਰੇਤ 'ਚ ਮੁਲਾਜ਼ਮ ਰੈਲੀ
. . .  about 7 hours ago
ਕਾਂਗਰਸੀਆਂ ਨੇ ਥਾਣਾ ਜੈਤੋ ਦੇ ਐੱਸ. ਐੱਚ. ਓ. ਦੇ ਵਿਰੁੱਧ ਲਾਇਆ ਧਰਨਾ
. . .  about 8 hours ago
ਕਾਮਰੇਡ ਮਹਾਂ ਸਿੰਘ ਰੌੜੀ ਦੀ ਗ੍ਰਿਫ਼ਤਾਰੀ ਤੋਂ ਕਾਰਕੁਨ ਖ਼ਫ਼ਾ, ਸੂਬਾ ਪੱਧਰੀ ਅੰਦੋਲਨ ਦਾ ਐਲਾਨ
. . .  about 8 hours ago
ਡੇਰਾਬਸੀ 'ਚ ਹੋ ਰਹੀ ਨਾਜਾਇਜ਼ ਮਾਈਨਿੰਗ ਅਤੇ ਗੁੰਡਾ ਟੈਕਸ ਵਿਰੁੱਧ ਅਕਾਲੀ ਦਲ ਵਲੋਂ ਪ੍ਰਦਰਸ਼ਨ
. . .  about 7 hours ago
ਸੁਨਾਮ ਨੇੜੇ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਹਵਾਈ ਫੌਜ ਦੇ ਦੋ ਜਵਾਨਾਂ ਦੀ ਮੌਤ
. . .  about 8 hours ago
ਸੰਗਰੂਰ 'ਚ ਕਿਸਾਨਾਂ ਨੇ ਘੇਰਿਆ ਖੇਤੀਬਾੜੀ ਵਿਭਾਗ ਦਾ ਦਫ਼ਤਰ
. . .  about 9 hours ago
ਰਾਜ ਸਭਾ 'ਚ ਅਮਿਤ ਸ਼ਾਹ ਨੇ ਕਿਹਾ- ਨਾਗਰਿਕਤਾ ਸੋਧ ਬਿੱਲ ਨਾਲ ਕਰੋੜਾਂ ਲੋਕਾਂ ਨੂੰ ਹੋਵੇਗਾ ਫ਼ਾਇਦਾ
. . .  about 9 hours ago
ਸਾਲ 2002 ਦੇ ਗੁਜਰਾਤ ਦੰਗਿਆਂ 'ਚ ਪ੍ਰਧਾਨ ਮੰਤਰੀ ਮੋਦੀ ਨੂੰ ਮਿਲੀ ਕਲੀਨ ਚਿੱਟ
. . .  about 9 hours ago
ਨਾਗਰਿਕਤਾ ਸੋਧ ਬਿੱਲ ਦੇ ਵਿਰੋਧ 'ਚ ਜਾਖੜ ਦੀ ਅਗਵਾਈ 'ਚ ਕਾਂਗਰਸ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ
. . .  about 10 hours ago
ਗੁਆਂਢੀ ਮੁਲਕਾਂ ਤੋਂ ਆਈਆਂ ਧਾਰਮਿਕ ਘੱਟ ਗਿਣਤੀਆਂ ਨੂੰ ਸੁਰੱਖਿਆ ਦੇਵਾਂਗੇ- ਅਮਿਤ ਸ਼ਾਹ
. . .  about 10 hours ago
ਅਫ਼ਗ਼ਾਨਿਸਤਾਨ, ਪਾਕਿਸਤਾਨ ਅਤੇ ਬੰਗਲਾਦੇਸ਼ ਦੀਆਂ ਘੱਟ ਗਿਣਤੀਆਂ ਨੂੰ ਉਨ੍ਹਾਂ ਦਾ ਹੱਕ ਮਿਲੇਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 10 hours ago
ਨਾਗਰਿਕਤਾ ਸੋਧ ਬਿੱਲ ਨਾਲ ਕਰੋੜਾਂ ਲੋਕਾਂ ਨੂੰ ਉਮੀਦਾਂ- ਅਮਿਤ ਸ਼ਾਹ
. . .  about 10 hours ago
ਸਕੂਲ ਅਧਿਆਪਕਾ ਦੀ ਹੱਤਿਆ ਦੇ ਮਾਮਲੇ 'ਚ ਕਥਿਤ ਦੋਸ਼ੀ ਸ਼ਿੰਦਰ ਅਦਾਲਤ 'ਚ ਪੇਸ਼
. . .  about 10 hours ago
ਨਾਗਰਿਕਤਾ ਸੋਧ ਬਿੱਲ 'ਤੇ ਰਾਜ ਸਭਾ 'ਚ ਬੋਲ ਰਹੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 10 hours ago
ਨਾਗਰਿਕਤਾ ਸੋਧ ਬਿੱਲ ਰਾਜ ਸਭਾ 'ਚ ਪੇਸ਼
. . .  about 10 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਅੱਸੂ ਸੰਮਤ 551
ਿਵਚਾਰ ਪ੍ਰਵਾਹ: Titleਮਜ਼ਬੂਤ ਖੇਤੀਬਾੜੀ ਦਾ ਭਾਵ ਠੋਸ ਅਰਥ ਵਿਵਸਥਾ ਹੁੰਦੀ ਹੈ। -ਜਾਨ ਫਿਸ਼ਰ

ਫਾਜ਼ਿਲਕਾ / ਅਬੋਹਰ

ਜੈਸਰਤ ਸੰਧੂ ਦੇ ਘਰ ਸਾਬਕਾ ਕੈਬਨਿਟ ਮੰਤਰੀ ਮਜੀਠੀਆ ਨੇ ਕੀਤੀ ਵਰਕਰ ਮੀਟਿੰਗ

ਮੰਡੀ ਰੋੜਾਂਵਾਲੀ, 14 ਅਕਤੂਬਰ (ਮਨਜੀਤ ਸਿੰਘ ਬਰਾੜ)-ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵਲੋਂ ਸੀਨੀਅਰ ਯੂਥ ਅਕਾਲੀ ਆਗੂ ਪੰਜਾਬ ਰਾਜ ਸਹਿਕਾਰੀ ਬੈਂਕ ਚੰਡੀਗੜ੍ਹ ਦੇ ਵਾਈਸ ਚੇਅਰਮੈਨ ਜੈਸਰਤ ਸਿੰਘ ਸੰਧੂ ਖੁੜੰਜ ਦੇ ਗ੍ਰਹਿ ਵਿਖੇ ਅਕਾਲੀ ਵਰਕਰਾਂ ਨਾਲ ਮੀਟਿੰਗ ਕਰਦਿਆਂ ਜ਼ਿਮਨੀ ਚੋਣ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਬਿਕਰਮ ਸਿੰਘ ਮਜੀਠੀਆ ਨੇ ਵਰਕਰਾਂ ਨਾਲ ਗੱਲਬਾਤ ਕਰਦਿਆਂ ਅਤੇ ਡਿਊਟੀਆਂ ਲਗਾਉਂਦਿਆਂ ਕਿਹਾ ਕਿ ਉਨ੍ਹਾਂ ਨੂੰ ਪਤਾ ਲੱਗਾ ਹੈ ਕਿ ਵੱਖ-ਵੱਖ ਹਲਕਿਆਂ ਤੋਂ ਆਏ ਕਾਂਗਰਸੀ ਲੀਡਰਾਂ ਅਤੇ ਉਮੀਦਵਾਰ ਰਮਿੰਦਰ ਆਵਲਾ ਵਲੋਂ ਜਲਾਲਾਬਾਦ ਹਲਕੇ ਦੀ ਜ਼ਿਮਨੀ ਚੋਣ ਵਿਚ ਹਰ ਹੱਥਕੰਡਾ ਅਪਣਾਇਆ ਜਾ ਰਿਹਾ ਹੈ ਅਤੇ ਲੋਕਾਂ ਨੂੰ ਪੈਸਿਆਂ ਸਮੇਤ ਰੇਤੇ ਦੀਆਂ ਪਰਚੀਆਂ ਫ਼ਰੀ, ਲੋਕਾਂ ਦੇ ਬਿਜਲੀ ਦੇ ਬਿੱਲ ਆਪ ਤਾਰਨ ਤੱਕ ਦੇ ਲਾਲਚ ਦੇ ਕੇ ਵੋਟਾਂ ਪੱਕੀਆਂ ਕੀਤੀਆਂ ਜਾ ਰਹੀਆਂ ਹਨ | ਉਨ੍ਹਾਂ ਵਰਕਰਾਂ ਨੂੰ ਕਿਹਾ ਕਿ ਕਾਂਗਰਸੀਆਂ ਵਲੋਂ ਅਪਣਾਏ ਜਾ ਰਹੇ ਅਜਿਹੇ ਹੱਥ ਕੰਡਿਆਂ ਤੋਂ ਉਹ ਸੁਚੇਤ ਰਹਿਣ 'ਤੇ ਲੋਕਾਂ ਨੂੰ ਮਿਲ ਕੇ ਅਕਾਲੀ ਦਲ ਦੇ ਉਮੀਦਵਾਰ ਲਈ ਦਿਨ ਰਾਤ ਇਕ ਕਰਕੇ ਵੱਡੀ ਲੀਡ ਨਾਲ ਜਿਤਾਉਣ | ਇਸ ਮੌਕੇ ਹਲਕਾ ਗੁਰੂਹਰਸਹਾਏ ਦੇ ਇੰਚਾਰਜ ਵਰਦੇਵ ਸਿੰਘ ਨੋਨੀ ਮਾਨ, ਹਲਕਾ ਗਿੱਦੜਬਾਹਾ ਦੇ ਇੰਚਾਰਜ ਹਰਦੀਪ ਸਿੰਘ ਡਿੰਪੀ ਢਿੱਲੋਂ, ਸੀਨੀਅਰ ਅਕਾਲੀ ਆਗੂ ਗੁਰਿੰਦਰ ਪਾਲ ਸਿੰਘ ਬੰਪੀ ਸੰਧੂ, ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ, ਨਰਦੇਵ ਸਿੰਘ ਬੌਬੀ ਮਾਨ, ਕੰਵਲਜੀਤ ਸਿੰਘ ਰੋਜ਼ੀ ਬਰਕੰਦੀ, ਰਜਿੰਦਰ ਸਿੰਘ ਦੀਪਾ, ਜਗਸੀਰ ਸਿੰਘ ਬੱਬੂ ਜੈਮਲ ਵਾਲਾ, ਸਾਬਕਾ ਸਰਪੰਚ ਬਲਵਿੰਦਰ ਸਿੰਘ ਸਾਹਬ ਸੰਧੂ, ਸਾਬਕਾ ਸਰਪੰਚ ਰਾਜਪ੍ਰੀਤ ਸਿੰਘ ਗਿੱਲ, ਰੇਸ਼ਮ ਸਿੰਘ ਗਿੱਲ, ਗੁਰਪ੍ਰੀਤ ਸਿੰਘ ਬਰਾੜ, ਅਮਰਿੰਦਰ ਸਿੰਘ ਹੈਪੀ ਸਰਪੰਚ ਖੁੜੰਜ ਆਦਿ ਅਕਾਲੀ ਵਰਕਰ ਹਾਜ਼ਰ ਸਨ |

ਮੰਟਾ ਵਲੋਂ ਵੱਖ-ਵੱਖ ਵਾਰਡਾਂ 'ਚ ਡਿੱਬੀਪੁਰਾ ਲਈ ਚੋਣ ਪ੍ਰਚਾਰ

ਮੰਡੀ ਅਰਨੀਵਾਲਾ, 14 ਅਕਤੂਬਰ (ਨਿਸ਼ਾਨ ਸਿੰਘ ਸੰਧੂ)-ਹਲਕਾ ਜਲਾਲਾਬਾਦ ਤੋਂ ਜਿਮਨੀ ਚੋਣ ਲਈ ਸ਼ੋ੍ਰਮਣੀ ਅਕਾਲੀ ਦਲ-ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਰਾਜ ਸਿੰਘ ਡਿੱਬੀਪੁਰਾ ਦੇ ਹੱਕ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਦੇ ੳ.ਐਸ.ਡੀ ...

ਪੂਰੀ ਖ਼ਬਰ »

ਮਹਿੰਦਰ ਸਿੰਘ ਕਚੂਰਾ ਦੇ ਹੱਕ ਵਿਚ ਵਿਧਾਇਕਾ ਰੂਬੀ ਵਲੋਂ ਚੋਣ ਪ੍ਰਚਾਰ

ਮੰਡੀ ਅਰਨੀਵਾਲਾ, 14 ਅਕਤੂਬਰ (ਨਿਸ਼ਾਨ ਸਿੰਘ ਸੰਧੂ)-ਆਮ ਆਦਮੀ ਪਾਰਟੀ ਦੇ ਹਲਕਾ ਜਲਾਲਾਬਾਦ ਤੋਂ ਉਮੀਦਵਾਰ ਮਹਿੰਦਰ ਸਿੰਘ ਕਚੂਰਾ ਦੇ ਹੱਕ ਵਿਚ ਆਪ ਵਿਧਾਇਕਾ ਰੁਪਿੰਦਰ ਕੌਰ ਰੂਬੀ ਨੇ ਅਰਨੀਵਾਲਾ ਜ਼ੈਲ ਦੇ ਵੱਖ-ਵੱਖ ਪਿੰਡਾਂ ਵਿਚ ਚੋਣ ਪ੍ਰਚਾਰ ਕੀਤਾ | ਆਪ ਵਿਧਾਇਕਾ ...

ਪੂਰੀ ਖ਼ਬਰ »

ਡਾ. ਰਾਜ ਸਿੰਘ ਡਿੱਬੀਪੁਰਾ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ 'ਚ ਚੋਣ ਪ੍ਰਚਾਰ

ਮੰਡੀ ਲਾਧੂਕਾ, 14 ਅਕਤੂਬਰ (ਮਨਪ੍ਰੀਤ ਸਿੰਘ ਸੈਣੀ)-ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਲਕੇ ਦੇ ਸਾਰੇ ਭਾਈਚਾਰਿਆਂ ਨੂੰ ਨਾਲ ਰੱਖ ਕੇ ਇਕ ਪਰਿਵਾਰ ਜਿਹਾ ਮਾਹੌਲ ਸਿਰਜਿਆ ਹੈ ਅਤੇ ਇਹ ਸਾਰਾ ਪਰਿਵਾਰ ਹਮੇਸ਼ਾ ਸੁਖਬੀਰ ਸਿੰਘ ਬਾਦਲ ...

ਪੂਰੀ ਖ਼ਬਰ »

ਦਰਜਨ ਭਰ ਅਕਾਲੀ ਪਰਿਵਾਰ ਪਾਰਟੀ ਛੱਡ ਕੇ ਕਾਂਗਰਸ 'ਚ ਸ਼ਾਮਿਲ

ਮੰਡੀ ਰੋੜਾਂਵਾਲੀ, 14 ਅਕਤੂਬਰ (ਮਨਜੀਤ ਸਿੰਘ ਬਰਾੜ)-ਕਾਂਗਰਸੀ ਉਮੀਦਵਾਰ ਰਮਿੰਦਰ ਸਿੰਘ ਆਵਲਾ ਨੂੰ ਅੱਜ ਉਸ ਸਮੇਂ ਬਲ ਮਿਲਿਆ ਜਦ ਪਿੰਡ ਮੀਨਿਆਂ ਵਾਲਾ ਵਿਚ ਦਰਜਨ ਭਰ ਅਕਾਲੀ ਪਰਿਵਾਰਾਂ ਨੇ ਸਰਪੰਚ ਹਰਸ਼ਵਿੰਦਰ ਸਿੰਘ ਦੇ ਯਤਨਾਂ ਸਦਕਾ ਅਕਾਲੀ ਪਾਰਟੀ ਨੂੰ ਅਲਵਿਦਾ ...

ਪੂਰੀ ਖ਼ਬਰ »

ਗੋਲਡੀ ਕੰਬੋਜ ਦੀ ਚੋਣ ਮੁਹਿੰਮ ਨੂੰ ਨੌਜਵਾਨ ਵਰਗ ਵਲੋਂ ਮਿਲ ਰਿਹੈ ਭਰਵਾਂ ਹੁੰਗਾਰਾ

ਜਲਾਲਾਬਾਦ, 14 ਅਕਤੂਬਰ (ਕਰਨ ਚੁਚਰਾ)-ਜਲਾਲਾਬਾਦ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਵਿਚ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਚੋਣ ਮੈਦਾਨ ਵਿਚ ਨਿੱਤਰੇ ਜਲਾਲਾਬਾਦ ਹਲਕੇ ਦੇ ਸੀਨੀਅਰ ਨੌਜਵਾਨ ਆਗੂ ਜਗਦੀਪ ਕੰਬੋਜ ਗੋਲਡੀ ਨੂੰ ਪਿੰਡਾਂ ਵਿਚ ਨੌਜਵਾਨ ਵੋਟਰਾਂ ...

ਪੂਰੀ ਖ਼ਬਰ »

ਬਾਰ ਐਸੋਸੀਏਸ਼ਨ, ਅਰਜ਼ੀ ਨਵੀਸ, ਅਸ਼ਟਾਮ ਫਰੋਸ਼, ਮੁਨਸ਼ੀ ਯੂਨੀਅਨ, ਟਾਈਪਿਸਟ ਯੂਨੀਅਨ ਵਲੋਂ ਰਮਿੰਦਰ ਆਵਲਾ ਦਾ ਨਿੱਘਾ ਸਵਾਗਤ

ਜਲਾਲਾਬਾਦ, 14 ਅਕਤੂਬਰ (ਕਰਨ ਚੁਚਰਾ)-ਕਾਂਗਰਸ ਪਾਰਟੀ ਦੇ ਉਮੀਦਵਾਰ ਰਮਿੰਦਰ ਆਵਲਾ ਸੋਮਵਾਰ ਨੂੰ ਨਿਰਧਾਰਿਤ ਪ੍ਰੋਗਰਾਮ ਅਨੁਸਾਰ ਤਹਿਸੀਲ ਕੰਪਲੈਕਸ ਪਹੁੰਚੇ ਜਿਥੇ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਸਾਕੇਤ ਬਜਾਜ, ਸਕੱਤਰ ਕਰਨ ਚੁਚਰਾ ਤੋ ਇਲਾਵਾ ਹੋਰ ਯੂਨੀਅਨ ਆਗੂ ...

ਪੂਰੀ ਖ਼ਬਰ »

ਅਸ਼ੋਕ ਅਨੇਜਾ ਵਲੋਂ ਘਰ-ਘਰ ਜਾ ਕੇ ਚੋਣ ਪ੍ਰਚਾਰ

ਜਲਾਲਾਬਾਦ, 14 ਅਕਤੂਬਰ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਜਿਮਨੀ ਚੋਣ ਵਿਚ ਸ਼ੋ੍ਰਮਣੀ ਅਕਾਲੀ ਦਲ ਤੇ ਭਾਜਪਾ ਦੇ ਉਮੀਦਵਾਰ ਡਾ. ਰਾਜ ਸਿੰਘ ਡਿੱਬੀਪੁਰਾ ਲਈ ਸ਼ਹਿਰ ਦੇ ਵਾਰਡਾਂ ਵਿਚ ਘਰ-ਘਰ ਜਾ ਕੇ ਪ੍ਰਚਾਰ ਕਰਨ ਦਾ ਸਿਲਸਿਲਾ ਅਸ਼ੋਕ ਅਨੇਜਾ ਜ਼ਿਲ੍ਹਾ ਸ਼ਹਿਰੀ ਪ੍ਰਧਾਨ ...

ਪੂਰੀ ਖ਼ਬਰ »

ਹਲਕਾ ਪ੍ਰਚਾਰਕ ਨੇ ਭਾਈ ਲੌਾਗੋਵਾਲ ਨਾਲ ਕੀਤੀ ਮੁਲਾਕਾਤ

ਫ਼ਾਜ਼ਿਲਕਾ, 14 ਅਕਤੂਬਰ (ਦਵਿੰਦਰ ਪਾਲ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਹਲਕਾ ਪ੍ਰਚਾਰਕ ਡਾ. ਜਸਵਿੰਦਰ ਪਾਲ ਸਿੰਘ ਨੇ ਪ੍ਰਧਾਨ ਸ਼ੋ੍ਰਮਣੀ ਕਮੇਟੀ ਜਥੇਦਾਰ ਗੋਬਿੰਦ ਸਿੰਘ ਲੌਾਗੋਵਾਲ ਨਾਲ ਮੁਲਾਕਾਤ ਕੀਤੀ ਅਤੇ ...

ਪੂਰੀ ਖ਼ਬਰ »

ਜਲਾਲਾਬਾਦ ਜ਼ਿਮਨੀ ਚੋਣ ਦੇ ਅਸਲ ਮੁੱਦਿਆਂ ਤੋਂ ਭਟਕੇ ਉਮੀਦਵਾਰਾਂ ਪ੍ਰਤੀ ਸੱਥਾਂ ਤੇ ਚਰਚਾਵਾਂ ਨੇ ਜ਼ੋਰ ਫੜਿਆ

ਫ਼ਾਜ਼ਿਲਕਾ, 14 ਅਕਤੂਬਰ (ਦਵਿੰਦਰ ਪਾਲ ਸਿੰਘ)- ਪੰਜਾਬ ਅੰਦਰ ਇਸ ਸਮੇਂ 4 ਵਿਧਾਨ ਸਭਾ ਹਲਕਿਆਂ ਅੰਦਰ ਜ਼ਿਮਨੀ ਚੋਣਾਂ ਦਾ ਚੋਣ ਬੁਖ਼ਾਰ ਸਿਖ਼ਰਾਂ ਵਲ ਵੱਧ ਰਿਹਾ ਹੈ | ਮਾਲਵੇ ਦੇ ਬੜੇ ਰੋਚਕ ਮੰਨੇ ਜਾਣ ਵਾਲੇ ਜਲਾਲਾਬਾਦ ਵਿਧਾਨ ਸਭਾ ਹਲਕੇ ਅੰਦਰ ਜਿਥੇ ਸਾਰੀਆਂ ਸਿਆਸੀ ...

ਪੂਰੀ ਖ਼ਬਰ »

ਸ਼ੂਟਿੰਗ ਬਾਲ ਅੰਡਰ-19 'ਚ ਰੈੱਡ ਰੋਜ਼ ਸਕੂਲ ਦੀਆਂ ਵਿਦਿਆਰਥਣਾਂ ਛਾਈਆਂ

ਮੰਡੀ ਅਰਨੀਵਾਲਾ, 14 ਅਕਤੂਬਰ (ਨਿਸ਼ਾਨ ਸਿੰਘ ਸੰਧੂ)-ਰੈੱਡਰੋਜ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੰਡਵਾਲਾ ਭੀਮੇਸ਼ਾਹ ਦੀਆਂ ਵਿਦਿਆਰਥਣਾਂ ਨੇ ਅੰਡਰ 19 ਸ਼ੂਟਿੰਗ ਬਾਲ ਵਿਚ ਆਪਣੀ ਕਾਬਲੀਅਤ ਦਾ ਲੋਹਾ ਮਨਵਾਉਂਦਿਆਂ ਰਾਜ ਪੱਧਰੀ ਮੁਕਾਬਲੇ ਵਿਚ ਦੂਜਾ ਸਥਾਨ ਹਾਸਿਲ ...

ਪੂਰੀ ਖ਼ਬਰ »

ਸਰਦਾਰਪੁਰਾ ਜੀਵਨ ਦਾ ਸਰਪੰਚ ਅਯੋਗ

ਸ੍ਰੀ ਗੰਗਾਨਗਰ, 14 ਅਕਤੂਬਰ (ਦਵਿੰਦਰਜੀਤ ਸਿੰਘ)-ਪੰਚਾਇਤ ਸੰਮਤੀ ਸਾਦੁਲ ਸ਼ਹਿਰ ਦੇ ਪਿੰਡ ਸਰਦਾਰਪੁਰਾ ਜੀਵਨ ਦੇ ਸਰਪੰਚ ਰਵਿੰਦਰ ਕੁਮਾਰ ਨੂੰ ਰਿਸ਼ਵਤ ਲੈਣ ਦੇ ਮਾਮਲੇ 'ਚ ਗਿ੍ਫਤਾਰ ਕਰਨ ਤੋਂ ਬਾਅਦ ਮੁਅੱਤਲ ਕਰ ਦਿੱਤਾ ਸੀ | ਡਵੀਜ਼ਨਲ ਕਮਿਸ਼ਨਰ ਬੀਕਾਨੇਰ ਨੇ ਵਧੀਕ ...

ਪੂਰੀ ਖ਼ਬਰ »

ਟਿੰਡਾਂਵਾਲਾ 'ਚ 20 ਤੇ 27 ਨੂੰ ਧਾਰਮਿਕ ਦੀਵਾਨ- ਬਾਬਾ ਅਮਰਜੀਤ ਸਿੰਘ

ਜਲਾਲਾਬਾਦ, 14 ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ) - ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਅਤੇ ਬ੍ਰਹਮ ਗਿਆਨੀ ਧੰਨ-ਧੰਨ ਬਾਬਾ ਨੰਦ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ 22ਵਾਂ ਸਾਲਾਨਾ ਮਹਾਨ ਗੁਰਮਤਿ ...

ਪੂਰੀ ਖ਼ਬਰ »

ਜ਼ਿਲ੍ਹਾ ਤੇ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਪੈਰਾ ਲੀਗਲ ਵਲੰਟੀਅਰਾਂ ਦੀ ਨਿਯੁਕਤੀ ਲਈ ਮੰਗੀਆਂ ਅਰਜ਼ੀਆਂ

ਫ਼ਾਜ਼ਿਲਕਾ, 14 ਅਕਤੂਬਰ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਤਰਸੇਮ ਮੰਗਲਾ ਨੇ ਅੱਜ ਦੱਸਿਆ ਕਿ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਦਿੱਤੀਆਂ ਜਾਂਦੀਆਂ ਸੇਵਾਵਾਂ ਦਾ ਲਾਭ ਜ਼ਿਲੇ੍ਹ ਦੇ ਹਰ ਘਰ ...

ਪੂਰੀ ਖ਼ਬਰ »

ਵਾਤਾਵਰਨ ਨੂੰ ਸੰਭਾਲਣ ਪ੍ਰਤੀ ਜਾਗਰੂਕਤਾ ਸੈਮੀਨਾਰ ਲਗਾਇਆ

ਅਬੋਹਰ, 14 ਅਕਤੂਬਰ (ਕੁਲਦੀਪ ਸਿੰਘ ਸੰਧੂ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਰਿਆਮ ਖੇੜਾ ਵਿਖੇ ਵਾਤਾਵਰਨ ਨੂੰ ਸੰਭਾਲਣ ਲਈ ਜਾਗਰੂਕਤਾ ਸੈਮੀਨਾਰ ਦਾ ਕਰਵਾਇਆ ਗਿਆ | ਇਸ ਸੈਮੀਨਾਰ ਦੇ ਮੁੱਖ ਮਹਿਮਾਨ ਲੋਕ ਅਦਾਲਤ ਦੇ ...

ਪੂਰੀ ਖ਼ਬਰ »

ਜੈ ਸ਼ਿਵ ਭੋਲੇ ਕਮੇਟੀ ਵਲੋਂ ਚੌਥਾ ਜਾਗਰਣ ਕਰਵਾਇਆ

ਮੰਡੀ ਲਾਧੂਕਾ, 14 ਅਕਤੂਬਰ (ਰਾਕੇਸ਼ ਛਾਬੜਾ/ਮਨਪ੍ਰੀਤ ਸੈਣੀ)-ਮੰਡੀ ਦੀ ਜੈ ਸ਼ਿਵ ਭੋਲੇ ਕਮੇਟੀ ਵਲੋਂ ਕਰਵਾਏ ਗਏ ਚੌਥੇ ਵਿਸ਼ਾਲ ਜਾਗਰਣ ਦੌਰਾਨ ਭਜਨ ਮੰਡਲੀ ਗੁਰਸੇਵਕ ਅਲੀ ਅਤੇ ਸੁਨੀਤਾ ਬਾਗੜੀ ਦੀ ਸੁਰੀਲੀ ਆਵਾਜ਼ ਨੇ ਭੋਲੇ ਦੇ ਸ਼ਰਧਾਲੂਆਂ ਨੂੰ ਨਿਹਾਲ ਕੀਤਾ | ਇਸ ...

ਪੂਰੀ ਖ਼ਬਰ »

ਜੈ ਸ਼ਿਵ ਭੋਲੇ ਕਮੇਟੀ ਵਲੋਂ ਚੌਥਾ ਜਾਗਰਣ ਕਰਵਾਇਆ

ਮੰਡੀ ਲਾਧੂਕਾ, 14 ਅਕਤੂਬਰ (ਰਾਕੇਸ਼ ਛਾਬੜਾ/ਮਨਪ੍ਰੀਤ ਸੈਣੀ)-ਮੰਡੀ ਦੀ ਜੈ ਸ਼ਿਵ ਭੋਲੇ ਕਮੇਟੀ ਵਲੋਂ ਕਰਵਾਏ ਗਏ ਚੌਥੇ ਵਿਸ਼ਾਲ ਜਾਗਰਣ ਦੌਰਾਨ ਭਜਨ ਮੰਡਲੀ ਗੁਰਸੇਵਕ ਅਲੀ ਅਤੇ ਸੁਨੀਤਾ ਬਾਗੜੀ ਦੀ ਸੁਰੀਲੀ ਆਵਾਜ਼ ਨੇ ਭੋਲੇ ਦੇ ਸ਼ਰਧਾਲੂਆਂ ਨੂੰ ਨਿਹਾਲ ਕੀਤਾ। ਇਸ ਦੌਰਾਨ ...

ਪੂਰੀ ਖ਼ਬਰ »

ਅਨੂਸੂਚਿਤ ਜਾਤੀ ਨਾਲ ਸੰਬਧਿਤ ਵਿਦਿਆਰਥਣਾਂ ਤੋਂ ਨਾਜਾਇਜ਼ ਫ਼ੀਸਾਂ ਲੈਣ ਦੇ ਵਿਰੋਧ 'ਚ ਸਬੰਧਿਤ ਦਿੱਤਾ ਜਾਵੇਗਾ ਧਰਨਾ- ਧੀਰਜ

ਜਲਾਲਾਬਾਦ, 14 ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ)-ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਸਰਕਾਰੀ ਕਾਲਜ (ਲੜਕੀਆਂ) ਜਲਾਲਾਬਾਦ ਵਿਚ ਵਿਦਿਆਰਥਣਾਂ ਤੋਂ ਲਈਆਂ ਜਾ ਰਹੀਆਂ ਨਾਜਾਇਜ਼ ਫ਼ੀਸਾਂ ਸਬੰਧੀ ਮੀਟਿੰਗ ਕੀਤੀ ਗਈ ਅਤੇ ਵਿਚਾਰ ਚਰਚਾ ਕਰਨ ਉਪਰੰਤ 16 ਅਕਤੂਬਰ ਨੂੰ ਐਸ.ਡੀ.ਐਮ ...

ਪੂਰੀ ਖ਼ਬਰ »

ਕੰਨਿਆ ਸਕੂਲ ਦੀਆਂ ਵਿਦਿਆਰਥਣਾਂ ਨੇ ਕਰਾਟੇ ਮੁਕਾਬਲਿਆਂ 'ਚ ਮਾਰੀਆਂ ਮੱਲਾਂ

ਫ਼ਾਜ਼ਿਲਕਾ, 14 ਅਕਤੂਬਰ (ਦਵਿੰਦਰ ਪਾਲ ਸਿੰਘ)-ਆਲ ਇੰਡੀਆ ਇੰਵੀਟੇਸ਼ਨਲ ਕਰਾਟੇ ਚੈਂਪੀਅਨਸ਼ਿਪ ਵਿਚ ਫਾਜ਼ਿਲਕਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿ੍ਹਆਂ ਦੀਆਂ ਖਿਡਾਰਨਾਂ ਨੇ 3 ਸੋਨ, 2 ਚਾਂਦੀ ਅਤੇ 1 ਕਾਂਸੇ ਦਾ ਤਗ਼ਮਾ ਹਾਸਿਲ ਕੀਤਾ ਹੈ | ਸਕੂਲ ਪੁੱਜਣ ਤੇ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਟੀਮ ਖੋ-ਖੋ 'ਚ ਉਪ ਜੇਤੂ

ਸ੍ਰੀ ਗੰਗਾਨਗਰ, 14 ਅਕਤੂਬਰ (ਦਵਿੰਦਰਜੀਤ ਸਿੰਘ)-ਮਹਾਰਾਜਾ ਗੰਗਾ ਸਿੰਘ ਯੂਨੀਵਰਸਿਟੀ ਬੀਕਾਨੇਰ ਦਾ 16 ਵਾਾ ਅੰਤਰ ਕਾਲਜ ਖੋ-ਖੋ ਮਹਿਲਾ ਮੁਕਾਬਲਾ 2019, ਬੀਤੇ ਦਿਨ ਗ੍ਰਾਮੀਣ ਗਰਲਜ਼ ਕਾਲਜ ਭਾਦਰਾ ਵਿਖੇ ਸੰਪੂਰਨ ਹੋਇਆ | ਜਿਸ ਵਿਚ ਸ੍ਰੀ ਗੁਰੂ ਨਾਨਕ ਗਰਲਜ਼ ਪੀ ਜੀ ਕਾਲਜ, ...

ਪੂਰੀ ਖ਼ਬਰ »

ਜਲ ਸਪਲਾਈ ਵਿਭਾਗ ਦੇ ਠੇਕਾ ਕਾਮੇ 16 ਨੂੰ ਪੰਜਾਬ ਸਰਕਾਰ ਖਿਲਾਫ਼ ਕਰਨਗੇ ਰੋਸ ਪ੍ਰਦਰਸ਼ਨ

ਜਲਾਲਾਬਾਦ, 14 ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ)- ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ (ਰਜ਼ਿ.31) ਪੰਜਾਬ ਦੀ ਬਰਾਂਚ ਜਲਾਲਾਬਾਦ ਦੀ ਮੀਟਿੰਗ ਅੱਜ ਸਥਾਨਕ ਸ਼ਹੀਦ ਊਧਮ ਸਿੰਘ ਪਾਰਕ ਵਿਖੇ ਬਰਾਂਚ ਮੀਤ ਪ੍ਰਧਾਨ ਕੁੰਦਨ ਸਿੰਘ ਅਤੇ ਸਰਕਲ ਸਕੱਤਰ ਬਲਵਿੰਦਰ ...

ਪੂਰੀ ਖ਼ਬਰ »

ਗੋਪੀ ਚੰਦ ਕਾਲਜ ਵਿਖੇ 'ਟੈਕਨਾਲੋਜੀਕਲ ਟਰੈਂਡਜ਼' ਵਿਸ਼ੇ 'ਤੇ ਸੈਮੀਨਾਰ ਕਰਵਾਇਆ

ਅਬੋਹਰ, 14 ਅਕਤੂਬਰ (ਕੁਲਦੀਪ ਸਿੰਘ ਸੰਧੂ)-ਸਥਾਨਕ ਗੋਪੀਚੰਦ ਆਰੀਆ ਮਹਿਲਾ ਕਾਲਜ 'ਚ ਵਰਤਮਾਨ ਟੈਕਨਾਲੋਜੀ 'ਤੇ ਆਧਾਰਿਤ ਸਮੇਂ ਦੀ ਲੋੜ ਅਨੁਸਾਰ ਹਰ ਵਿਭਾਗ 'ਚ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ | ਇਸੇ ਸੰਬੰਧ'ਚ ਪਿ੍ੰਸੀਪਲ ਡਾ. ਰੇਖਾ ਸੂਦ ਹਾਂਡਾ ਦੇ ਯੋਗ ...

ਪੂਰੀ ਖ਼ਬਰ »

ਨਗਰ ਕੌ ਾਸਲ ਦੇ ਸਫ਼ਾਈ ਕਰਮਚਾਰੀਆਂ ਵਲੋਂ ਅਣਮਿੱਥੇ ਸਮੇਂ ਦੀ ਹੜਤਾਲ ਸ਼ੁਰੂ

ਅਬੋਹਰ, 14 ਅਕਤੂਬਰ (ਕੁਲਦੀਪ ਸਿੰਘ ਸੰਧੂ)- ਪਿਛਲੇ 6 ਮਹੀਨਿਆਂ ਤੋਂ ਬਣਦੀ ਤਨਖ਼ਾਹ ਲਈ ਤਰਸ ਰਹੇ ਨਗਰ ਕੌਾਸਲ ਅਬੋਹਰ ਦੇ ਸਫ਼ਾਈ ਕਰਮਚਾਰੀਆਂ ਨੇ ਅੱਜ ਤੋਂ ਫਿਰ ਸੰਘਰਸ਼ ਦਾ ਬਿਗੁਲ ਵਜਾਉਂਦੇ ਹੋਏ ਨਗਰ ਕੌਾਸਲ ਵਿਖੇ ਅਣਮਿਥੇ ਸਮੇਂ ਦਾ ਧਰਨਾ ਲਾ ਕੇ ਸੰਘਰਸ਼ ਸ਼ੁਰੂ ਕਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX