ਤਾਜਾ ਖ਼ਬਰਾਂ


ਮਹਾਰਾਜਾ ਫ਼ਰੀਦਕੋਟ ਦੀਆਂ ਸਪੁੱਤਰੀਆਂ ਹੀ ਹਨ 20 ਹਜ਼ਾਰ ਕਰੋੜ ਰੁਪਏ ਦੀ ਜਾਇਦਾਦ ਦੀਆਂ ਅਸਲ ਵਾਰਿਸ : ਮਾਣਯੋਗ ਹਾਈਕੋਰਟ
. . .  36 minutes ago
ਫ਼ਰੀਦਕੋਟ, 1 ਜੂਨ (ਜਸਵੰਤ ਸਿੰਘ ਪੁਰਬਾ)- ਅੱਜ ਮਾਣਯੋਗ ਪੰਜਾਬ ਐਂਡ ਹਰਿਆਣਾ ਹਾਈਕੋਰਟ ਵੱਲੋਂ ਫ਼ਰੀਦਕੋਟ ਰਿਆਸਤ ਨਾਲ ਸਬੰਧਿਤ...
ਅੰਮ੍ਰਿਤਸਰ 'ਚ ਕੋਰੋਨਾ ਦੇ 9 ਮਰੀਜ਼ਾਂ ਦੀ ਹੋਈ ਪੁਸ਼ਟੀ
. . .  43 minutes ago
ਅੰਮ੍ਰਿਤਸਰ, 1 ਜੂਨ(ਰੇਸ਼ਮ ਸਿੰਘ)- ਅੰਮ੍ਰਿਤਸਰ 'ਚ ਕੋਰੋਨਾ ਦੇ 9 ਮਰੀਜ਼ਾਂ ਦੀ...
ਰਾਜ ਸਭਾ ਦੀਆਂ 18 ਸੀਟਾਂ 'ਤੇ 19 ਜੂਨ ਨੂੰ ਹੋਣਗੀਆਂ ਚੋਣਾਂ
. . .  41 minutes ago
ਨਵੀਂ ਦਿੱਲੀ, 1 ਜੂਨ- ਭਾਰਤ ਦੇ ਚੋਣ ਕਮਿਸ਼ਨ ਨੇ ਇਹ ਜਾਣਕਾਰੀ ਦਿੰਦਿਆਂ ਇਹ ਐਲਾਨ ਕੀਤਾ ਹੈ ਆਂਧਰਾ ਪ੍ਰਦੇਸ਼, ਗੁਜਰਾਤ,...
ਅਜਨਾਲਾ ਨੇੜਲੇ ਪਿੰਡ ਦੀ ਬਜ਼ੁਰਗ ਮਹਿਲਾ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 1 hour ago
ਅਜਨਾਲਾ, 1 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਅਜਨਾਲਾ ਸ਼ਹਿਰ ਦੇ ਇੱਕ ਪਿੰਡ ਦੀ ਰਹਿਣ ਵਾਲੀ ਇਕ ਬਜ਼ੁਰਗ ਮਹਿਲਾ ...
ਜਲੰਧਰ 'ਚ ਸਿਵਲ ਹਸਪਤਾਲ ਦੀ ਮਹਿਲਾ ਮੁਲਾਜ਼ਮ ਸਮੇਤ 4 ਆਏ ਕੋਰੋਨਾ ਪਾਜ਼ੀਟਿਵ
. . .  about 1 hour ago
ਜਲੰਧਰ, 1 ਜੂਨ (ਐੱਮ. ਐੱਸ. ਲੋਹੀਆ) - ਜਲੰਧਰ ਦੇ ਸਿਵਲ ਹਸਪਤਾਲ ਦੀ ਮਹਿਲਾ ਮੁਲਾਜ਼ਮ ਸਮੇਤ ਅੱਜ 4 ਵਿਅਕਤੀ ਕੋਰੋਨਾ ...
ਜ਼ਿਲ੍ਹਾ ਸੰਗਰੂਰ 'ਚ ਕੋਰੋਨਾ ਦੇ 3 ਨਵੇਂ ਮਾਮਲੇ ਆਏ ਸਾਹਮਣੇ
. . .  about 1 hour ago
ਸੰਗਰੂਰ, 1 ਜੂਨ (ਸੁਖਵਿੰਦਰ ਸਿੰਘ ਫੁੱਲ)- ਜ਼ਿਲ੍ਹਾ ਸੰਗਰੂਰ 'ਚ ਅੱਜ ਕੋਰੋਨਾ ਦੇ 3 ਹੋਰ ਮਰੀਜ਼ ਆਉਣ ਕਾਰਨ ਕੁੱਲ ਗਿਣਤੀ ਵੱਧ ਕੇ 101 ...
ਲੁਧਿਆਣਾ 'ਚ ਕੋਰੋਨਾ ਦੇ 8 ਹੋਰ ਮਰੀਜ਼ਾਂ ਦੀ ਹੋਈ ਪੁਸ਼ਟੀ
. . .  about 1 hour ago
ਲੁਧਿਆਣਾ, 1 ਮਈ (ਸਲੇਮਪੁਰੀ) - ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਜਾਣਕਾਰੀ ਦਿੰਦਿਆਂ ...
ਦਿੱਲੀ ਵਿਖੇ ਗਰੀਬ ਵਰਗ ਦੇ ਲੋਕਾਂ ਲਈ 'ਲੰਗਰ ਆਨ ਵ੍ਹੀਲਸ' ਸ਼ੁਰੂ
. . .  about 1 hour ago
ਨਵੀਂ ਦਿੱਲੀ, 1 ਜੂਨ- ਲੰਗਰ ਨੂੰ ਗੁਰਦੁਆਰਿਆਂ ਦੀ ਚਾਰਦੀਵਾਰੀ ਤੋਂ ਬਾਹਰ ਪਰੋਸਣ ਦੀ ਸਿੱਖ ਪਰੰਪਰਾ ਨੂੰ ਅੱਗੇ ਵਧਾਉਂਦੇ ਹੋਏ ਦਿੱਲੀ ...
ਤਰਨ ਤਾਰਨ 'ਚ ਸਵੇਰੇ 7 ਵਜੇ ਤੋਂ ਸ਼ਾਮ 7 ਵਜੇ ਤੱਕ ਖੁੱਲ੍ਹ ਸਕਣਗੀਆਂ ਦੁਕਾਨਾਂ - ਡੀ.ਸੀ
. . .  about 1 hour ago
ਮ੍ਰਿਤਕ ਮਹੰਤ ਦੇ ਪਰਿਵਾਰਕ ਮੈਂਬਰਾਂ ਨੇ ਨਾਮਜ਼ਦ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਮੰਗ
. . .  about 1 hour ago
ਤਪਾ ਮੰਡੀ, 1 ਜੂਨ(ਪ੍ਰਵੀਨ ਗਰਗ)- ਸ਼ਹਿਰ ਦੇ ਬਾਹਰਲੇ ਡੇਰੇ ਦੇ ਮਹੰਤ ਹੁਕਮ ਦਾਸ ਬਬਲੀ ਦੀ ਪਿਛਲੇ ਦਿਨੀਂ...
ਪਿੰਡ ਮੁੱਛਲ ਦੇ ਕਾਂਗਰਸੀਆ ਵੱਲੋਂ ਪੁਲਿਸ ਚੌਕੀ ਟਾਂਗਰਾ ਵਿਖੇ ਰੋਸ ਪ੍ਰਦਰਸ਼ਨ
. . .  about 1 hour ago
ਟਾਂਗਰਾ, 1 ਜੂਨ (ਹਰਜਿੰਦਰ ਸਿੰਘ ਕਲੇਰ) - ਪਿੰਡ ਮੁੱਛਲ ਦੇ ਕੁੱਝ ਕਾਂਗਰਸੀਆਂ ਵੱਲੋਂ ਸ਼ਰਾਬ ਦੇ ਪਰਚਿਆਂ ਨੂੰ ਲੈ ਕੇ ਪੁਲਿਸ ਚੌਕੀ ਟਾਂਗਰਾ ...
ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ ਵੱਲੋਂ ਬਿਜਲੀ ਬਿੱਲ ਲਾਉਣ ਵਿਰੁੱਧ ਐੱਸ.ਡੀ.ਓ ਨੂੰ ਦਿੱਤਾ ਮੰਗ ਪੱਤਰ
. . .  about 1 hour ago
ਟਾਂਗਰਾ, 1 ਜੂਨ (ਹਰਜਿੰਦਰ ਸਿੰਘ ਕਲੇਰ) - ਕੈਪਟਨ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੋਟਰਾਂ ਦੇ ਬਿਜਲੀ ਬਿੱਲ ਲਾਉਣ..
ਜ਼ਿਲ੍ਹਾ ਕਮੇਟੀ ਕਲੈਰੀਕਲ ਕਾਰਡ ਸਿੱਖਿਆ ਵਿਭਾਗ ਜ਼ਿਲ੍ਹਾ ਜਲੰਧਰ ਦੀ ਚੋਣ ਜਲਦ: ਢੀਂਡਸਾ
. . .  about 2 hours ago
ਸ਼ਾਹਕੋਟ, 1 ਜੂਨ (ਅਜ਼ਾਦ ਸਚਦੇਵਾ/ਸੁਖਦੀਪ ਸਿੰਘ)- ਪੰਜਾਬ ਸਿੱਖਿਆ ਵਿਭਾਗ ਮਨਿਸਟਰੀਅਲ ਸਟਾਫ਼ (ਸਬ-ਆਫ਼ਿਸ) ਐਸੋਸੀਏਸ਼ਨ...
ਅੰਮ੍ਰਿਤਸਰ ਰੇਲਵੇ ਸਟੇਸ਼ਨ ਤੋਂ ਰਵਾਨਾ ਹੋਈਆਂ ਜਨ ਸ਼ਤਾਬਦੀ ਅਤੇ ਸਰਿਊਯਮੁਨਾ ਐਕਸਪ੍ਰੈਸ
. . .  about 2 hours ago
ਅੰਮ੍ਰਿਤਸਰ, 1 ਜੂਨ (ਹਰਜਿੰਦਰ ਸਿੰਘ ਸ਼ੈਲੀ)-ਕੋਰੋਨਾ ਮਹਾਂਮਾਰੀ ਦੇ ਕਾਰਨ ਪੂਰੇ ਦੇਸ਼ 'ਚ ਲੱਗੇ ਕਰੀਬ 70 ਦਿਨਾਂ ...
ਕੈਪਟਨ ਸਰਕਾਰ ਵੱਲੋਂ ਪੰਜਾਬ 'ਚ ਸ਼ਰਾਬ 'ਤੇ 'ਕੋਵਿਡ ਸੈੱਸ' ਲਗਾਉਣ ਦਾ ਫ਼ੈਸਲਾ
. . .  about 2 hours ago
ਚੰਡੀਗੜ੍ਹ, 1 ਮਈ (ਵਿਕਰਮਜੀਤ ਸਿੰਘ ਮਾਨ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਰਾਬ 'ਤੇ 'ਕੋਵਿਡ ਸੈੱਸ' ਦੇ ਰੂਪ ਵਿਚ ...
ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਹਾਲਤ ਗੰਭੀਰ, ਪਰਿਵਾਰ ਨੇ ਲਾਈ ਮਦਦ ਦੀ ਗੁਹਾਰ
. . .  about 2 hours ago
ਕਟਾਰੀਆਂ, 1 ਜੂਨ (ਨਵਜੋਤ ਸਿੰਘ ਜੱਖੂ, ਗੁਰਜਿੰਦਰ ਸਿੰਘ ਗੁਰੂ)- ਰੋਜ਼ੀ-ਰੋਟੀ ਦੀ ਤਲਾਸ਼ 'ਚ ਪੰਜਾਬੀ ਨੌਜਵਾਨ ਵਿਦੇਸ਼ਾਂ 'ਚ ....
ਪਸ਼ੂਆਂ ਦਾ ਬਿਮਾਰੀਆਂ ਤੋਂ ਬਚਾਅ ਲਈ ਟੀਕਾਕਰਨ ਮੁਫ਼ਤ ਕਰਕੇ ਬਾਜਵਾ ਬਣੇ ਪਸ਼ੂ ਪਾਲਕਾਂ ਲਈ ਮਸੀਹਾ- ਸੱਚਰ, ਮਹਾਜਨ
. . .  about 2 hours ago
ਪਠਾਨਕੋਟ 1 ਜੂਨ (ਸੰਧੂ) - ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ ਐਸੋਸੀਏਸ਼ਨ ਦੇ ਸੂਬਾ ਪਰਧਾਨ ਭੁਪਿੰਦਰ ਸਿੰਘ ਸੱਚਰ, ਜਨਰਲ...
ਫ਼ਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਰੋਨਾ ਨੂੰ ਲੈ ਕੇ ਜਾਰੀ ਤਾਲਾਬੰਦੀ ਲਈ ਨਵੇਂ ਹੁਕਮ ਜਾਰੀ
. . .  about 2 hours ago
ਫ਼ਾਜ਼ਿਲਕਾ, 1 ਜੂਨ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਾਕਡਾਊਨ 5 ਲਈ ਨਵੇ ਹੁਕਮ ਜਾਰੀ ਕੀਤੇ ਹਨ ਕੋਵਿਡ ...
ਮੋਹਾਲੀ ਪੁਲਿਸ ਨੇ ਤਿੰਨ ਕਿੱਲੋ ਹੈਰੋਇਨ ਸਮੇਤ ਨਾਈਜੀਰੀਅਨ ਅਤੇ ਉਸ ਦੇ 5 ਸਾਥੀਆਂ ਨੂੰ ਕੀਤਾ ਗ੍ਰਿਫ਼ਤਾਰ
. . .  about 2 hours ago
ਨਗਰ, 1 ਜੂਨ (ਜਸਬੀਰ ਸਿੰਘ ਜੱਸੀ)- ਮੋਹਾਲੀ ਪੁਲਿਸ ਨੇ 18 ਕਰੋੜ ਰੁਪਏ ਕੀਮਤ ਦੀ ਸਾਢੇ ਤਿੰਨ ਕਿੱਲੋ ਹੈਰੋਇਨ ...
ਜ਼ਿਲ੍ਹਾ ਮੁਹਾਲੀ ਅੰਦਰ ਕੋਰੋਨਾ ਦੇ ਦੋ ਨਵੇਂ ਮਾਮਲਿਆਂ ਦੀ ਹੋਈ ਪੁਸ਼ਟੀ
. . .  about 3 hours ago
ਐੱਸ. ਏ. ਐੱਸ. ਨਗਰ, 1 ਜੂਨ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਅੰਦਰ ਅੱਜ 2 ਨਵੇਂ ਕੋਰੋਨਾ ਪੀੜਤਾਂ ਦੀ...
ਪਿੰਡ ਆਦੋਆਣਾ(ਨਵਾਂ ਸ਼ਹਿਰ) 'ਚ ਇਕਾਂਤਵਾਸ 'ਚ ਰੱਖੇ ਵਿਅਕਤੀ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 3 hours ago
ਬਲਾਚੌਰ, 1 ਜੂਨ- (ਸ਼ਾਮ ਸੁੰਦਰ ਮੀਲੂ)- ਬਲਾਚੌਰ ਸਬ ਡਵੀਜ਼ਨ ਦੇ ਪਿੰਡ ਆਦੋਆਣਾ ਦੇ ਦਿੱਲੀ ਤੋਂ ਪਰਤੇ ਵਿਅਕਤੀ...
ਬੀਜ ਘੁਟਾਲੇ 'ਤੇ ਮਜੀਠੀਆ ਨੇ ਚੁੱਕੇ ਸਵਾਲ
. . .  about 3 hours ago
ਚੰਡੀਗੜ੍ਹ, 1 ਜੂਨ (ਸੁਰਿੰਦਰਪਾਲ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ....
ਗੱਡੀ ਨੂੰ ਲੱਗੀ ਅੱਗ
. . .  about 4 hours ago
ਖਰੜ, 1 ਜੂਨ (ਗੁਰਮੁੱਖ ਸਿੰਘ ਮਾਨ )- ਖਰੜ ਸਥਿਤ ਸੰਨੀ ਐਨਕਲੇਵ ਦੀ ਮਾਰਕੀਟ 'ਚ ਇਕ ਗੱਡੀ ਨੂੰ ਅੱਗ ਲੱਗਣ ਦੀ ਖ਼ਬਰ ਮਿਲੀ ਹੈ ਪਰ ਜਾਨੀ ..
ਕੇਂਦਰੀ ਮੰਤਰੀ ਮੰਡਲ ਦੇ ਫ਼ੈਸਲਿਆਂ 'ਤੇ ਕੇਂਦਰੀ ਮੰਤਰੀ ਮੀਡੀਆ ਨੂੰ ਕਰ ਰਹੇ ਹਨ ਸੰਬੋਧਨ
. . .  about 4 hours ago
ਪਿੰਡ ਬੀਰਮੀ ਦੀ ਬਰਾਂਚ ਅਚਾਨਕ ਬੰਦ ਕਰ ਦੇਣ ਵਿਰੁੱਧ ਮਾਪਿਆਂ ਨੇ ਕੀਤਾ ਰੋਸ ਪ੍ਰਦਰਸ਼ਨ
. . .  about 4 hours ago
ਲੁਧਿਆਣਾ, 1 ਜੂਨ(ਅਮਰੀਕਾ ਸਿੰਘ ਬਤਰਾ)- ਸਥਾਨਕ ਗੁਰੂ ਨਾਨਕ ਪਬਲਿਕ ਸਕੂਲ ਪ੍ਰਬੰਧਕਾਂ ਵੱਲੋਂ ਆਪਣੇ ਪਿੰਡ ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਅੱਸੂ ਸੰਮਤ 551

ਅੰਮ੍ਰਿਤਸਰ

ਸ੍ਰੀ ਹਰਿਮੰਦਰ ਸਾਹਿਬ 'ਚ ਸੁੰਦਰ ਦੀਪਮਾਲਾ ਤੇ ਫੁੱਲਾਂ ਦੀ ਸਜਾਵਟ ਨੇ ਸੰਗਤ ਦਾ ਮਨ ਮੋਹਿਆ

ਅੰਮਿ੍ਤਸਰ, 14 ਅਕਤੂਬਰ (ਜਸਵੰਤ ਸਿੰਘ ਜੱਸ)-ਚੌਥੀ ਪਾਤਸ਼ਾਹੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਇਸ਼ਨਾਨ ਕਰਨ ਲਈ ਲੱਖਾਂ ਸੰਗਤਾਂ ਪੁੱਜ ਰਹੀਆਂ ਹਨ | ਸ੍ਰੀ ਹਰਿਮੰਦਰ ਸਾਹਿਬ ਸਮੂਹ 'ਚ ਕੀਤੀ ਗਈ ਸੁੰਦਰ ਦੀਪਮਾਲਾ ਤੇ ਫੁੱਲਾਂ ਦੀ ਸਜਾਵਟ ਸ਼ਰਧਾਲੂਆਂ ਦੇ ਮਨ ਮੋਹ ਰਹੀ ਹੈ | ਇਸੇ ਦੌਰਾਨ ਅੱਜ ਸਜਾਏ ਗਏ ਵਿਸ਼ਾਲ ਨਗਰ ਕੀਰਤਨ ਵਿਚ ਜਿਥੇ ਵੱਡੀ ਗਿਣਤੀ ਵਿਚ ਸੰਗਤਾਂ ਸ਼ਾਮਿਲ ਹੋਈਆਂ ਉਥੇ ਸ਼ਹਿਰ ਨਿਵਾਸੀ ਹਜ਼ਾਰਾਂ ਸੰਗਤਾਂ ਨੇ ਸ਼ਹਿਰ 'ਚ ਵੱਖ ਵੱਖ ਥਾਵਾਂ 'ਤੇ ਸਵਾਗਤੀ ਤੇ ਸਜਾਵਟੀ ਗੇਟ ਬਣਾ ਕੇ ਅਤੇ ਨਗਰ ਕੀਰਤਨ 'ਚ ਸ਼ਾਮਿਲ ਸ਼ਰਧਾਲੂਆਂ ਲਈ ਵੱਖ-ਵੱਖ ਤਰ੍ਹਾਂ ਦੇ ਲੰਗਰ ਲਗਾ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ | ਇਸ ਨਗਰ ਕੀਰਤਨ ਵਿਚ ਸ਼ੋ੍ਰਮਣੀ ਕਮੇਟੀ ਦੇ ਅਧਿਕਾਰੀਆਂ ਦੇ ਨਾਲ ਨਾਲ ਸੈਂਕੜੇ ਕਰਮਚਾਰੀ ਵੀ ਸ਼ਰਧਾ ਸਹਿਤ ਸ਼ਾਮਿਲ ਹੋਏ | ਸਕੂਲਾਂ ਦੇ ਬੱਚੇ ਗਰਮੀ ਦੀ ਪ੍ਰਵਾਹ ਕੀਤੇ ਬਿਨਾਂ ਨਾਲ ਚੱਲ ਰਹੇ ਸਨ | ਵਿਦੇਸ਼ੀ ਸਿੱਖਾਂ ਸਮੇਤ ਹੋਰ ਗਤਕਾ ਪਾਰਟੀਆਂ ਖ਼ਾਲਸਾਈ ਸ਼ਸ਼ਤਰ ਕਲਾ ਦੇ ਜੌਹਰ ਦਿਖਾ ਰਹੀਆਂ ਸਨ ਤੇ ਬੈਂਡ ਪਾਰਟੀਆਂ ਸ਼ਬਦਾਂ ਦੀਆਂ ਧੁਨਾਂ ਵਜਾਉਂਦਿਆਂ ਹੋਇਆਂ ਚੱਲ ਰਹੀਆਂ ਸਨ | ਹਰ ਪਾਸੇ ਆਸਥਾ ਦਾ ਸਮੁੰਦਰ ਵਗ ਰਿਹਾ ਜਾਪਦਾ ਸੀ | ਇਤਿਹਾਸਕ 12 ਦਰਵਾਜ਼ਿਆਂ ਸਮੇਤ ਬੱਸ ਸਟੈਂਡ, ਰੇਲਵੇ ਸਟੇਸ਼ਨ ਤੇ ਹੋਰ ਸਰਕਾਰੀ ਇਮਾਰਤਾਂ 'ਤੇ ਦੀਪਮਾਲਾ ਕੀਤੀ ਗਈ ਸੀ | ਇਸ ਵਾਰ ਨਗਰ ਕੀਰਤਨ 'ਚ ਪਹਿਲੀ ਵਾਰ ਪੁਲਿਸ ਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀ ਸ਼ਾਮਿਲ ਹੋਏ ਤੇ ਸ਼ਹਿਰ ਦੇ ਬਾਨੀ ਸ੍ਰੀ ਗੁਰੂ ਰਾਮਦਾਸ ਪ੍ਰਤੀ ਸਤਿਕਾਰ ਭੇਟ ਕੀਤਾ | ਇਸੇ ਦੌਰਾਨ ਅੱਜ ਬਾਅਦ ਦੁਪਹਿਰ ਨਗਰ ਕੀਰਤਨ ਦੇ ਚਾਟੀਵਿੰਡ ਚੌਕ ਨੇੜੇ ਪੁੱਜਣ 'ਤੇ ਭਾਈ ਗੁਰਇਕਬਾਲ ਸਿੰਘ ਦੀ ਅਗਵਾਈ ਵਿਚ ਬੀਬੀ ਕੌਲਾਂ ਜੀ ਭਲਾਈ ਕੇਂਦਰ ਵਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ | ਇਸ ਮੌਕੇ ਸ਼੍ਰੋਮਣੀ ਕਮੇਟੀ ਵਲੋਂ ਭਾਈ ਗੁਰਇਕਬਾਲ ਸਿੰਘ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ |
ਨਗਰ ਕੀਰਤਨ ਦੌਰਾਨ ਜੇਬ ਕਤਰਿਆਂ ਨੇ ਸ਼ਰਧਾਲੂਆਂ ਦੇ ਪਰਸ ਤੇ ਮੋਬਾਈਲ ਕੀਤੇ ਚੋਰੀ:
ਭਾਵੇਂ ਕਿ ਪੁਲਿਸ ਪ੍ਰਸ਼ਾਸਨ ਵਲੋਂ ਨਗਰ ਕੀਰਤਨ ਦੌਰਾਨ ਸਖਤ ਸੁਰੱਖਿਆ ਪ੍ਰਬੰਧ ਕਰਨ ਦੇ ਦਾਅਵੇ ਕੀਤੇ ਗਏ ਸਨ, ਪਰ ਪਾਲਕੀ ਸਾਹਿਬ ਵਾਲੀ ਬੱਸ ਨੇੜੇ ਜਾ ਕੇ ਮੱਥਾ ਟੇਕਣ ਵਾਲੇ ਦਰਜਨਾਂ ਸ਼ਰਧਾਲੂਆਂ ਦੇ ਜ਼ੇਬ ਕਤਰਿਆਂ ਵਲੋਂ ਮੋੋਬਾਈਲ ਤੇ ਪਰਸ ਚੋਰੀ ਕੀਤੇ ਜਾਣ ਦੀ ਵੀ ਸੂਚਨਾ ਮਿਲੀ ਹੈ | ਜਾਣਕਾਰੀ ਅਨੁਸਾਰ ਸਰਬਜੀਤ ਸਿੰੰਘ ਆਈਡੀਆ ਸਮੇਤ ਸ਼ੋ੍ਰਮਣੀ ਕਮੇਟੀ ਦੇ ਕਈ ਅਧਿਕਾਰੀਆਂ ਤੇ ਸੰਗਤਾਂ ਦੇ ਪਰਸ ਤੇ ਮੋਬਾਈਲ ਚੋਰੀ ਹੋ ਗਏ |
ਚੀਫ਼ ਖਾਲਸਾ ਦੀਵਾਨ ਵਲੋਂ ਆਪਣੇ ਸਮੂਹ ਅਦਾਰਿਆਂ ਵਿਖੇ ਦੀਪਮਾਲਾ ਕਰਨ ਦਾ ਐਲਾਣ:
ਇਸੇ ਦੌਰਾਨ ਚੀਫ ਖਾਲਸਾ ਦੀਵਾਨ ਪ੍ਰਧਾਨ ਨਿਰਮਲ ਸਿੰਘ, ਧਰਮ ਪ੍ਰਚਾਰ ਕਮੇਟੀ ਮੁਖੀ ਭਾਗ ਸਿੰਘ ਅਣਖੀ, ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਅਤੇ ਸੁਰਿੰਦਰ ਸਿੰਘ ਰੁਮਾਲਿਆਂ ਵਾਲੇ, ਮੀਤ ਪ੍ਰਧਾਨ ਡਾ: ਇੰਦਰਬੀਰ ਸਿੰਘ ਨਿੱਜਰ ਨੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਦੀਵਾਨ ਦੇ ਸਮੂਹ ਵਿਦਿਅਕ ਤੇ ਹੋਰ ਅਦਾਰਿਆਂ 'ਚ ਪ੍ਰਕਾਸ਼ ਪੁਰਬ ਮੌਕੇ ਸੁੰਦਰ ਦੀਪਮਾਲਾ ਕੀਤੀ ਜਾਵੇਗੀ |

ਪੰਜਾਬ ਸਰਕਾਰ ਵਲੋਂ ਅੱਜ ਜ਼ਿਲ੍ਹੇ 'ਚ ਸਥਾਨਕ ਛੁੱਟੀ ਦੀ ਘੋਸ਼ਣਾ

ਅੰਮਿ੍ਤਸਰ, 14 ਅਕਤੂਬਰ (ਰੇਸ਼ਮ ਸਿੰਘ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਅਵਸਰ 'ਤੇ 15 ਅਕਤੂਬਰ ਨੂੰ ਜ਼ਿਲ੍ਹਾ ਅੰਮਿ੍ਤਸਰ 'ਚ ਸਥਾਨਕ ਛੁੱਟੀ ਘੋਸ਼ਿਤ ਕੀਤੀ ਗਈ ਹੈ | ਇਹ ਜਾਣਕਾਰੀ ਦਿੰਦਿਆਂ ਸ਼ਿਵਦੁਲਾਰ ਸਿੰਘ ਢਿੱਲੋਂ ਡੀ.ਸੀ. ਨੇ ...

ਪੂਰੀ ਖ਼ਬਰ »

-ਨੌਜਵਾਨਾਂ ਵਲੋਂ ਧੱਕੇ ਨਾਲ ਅਗਵਾ ਕੀਤੀ ਕੁੜੀ ਦਾ ਮਾਮਲਾ-

ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਵਲੋਂ ਥਾਣਾ ਗੇਟ ਹਕੀਮਾਂ ਦੇ ਬਾਹਰ ਰੋਸ ਪ੍ਰਦਰਸ਼ਨ

ਅੰਮਿ੍ਤਸਰ, 14 ਅਕਤੂਬਰ (ਰੇਸ਼ਮ ਸਿੰਘ)-ਇਕ ਲੜਕੀ ਨੂੰ ਅਗਵਾ ਕਰਨ ਦੇ ਚਰਚਿਤ ਮਾਮਲੇ 'ਚ ਪੁਲਿਸ ਵਲੋਂ ਕੋਈ ਕਾਰਵਾਈ ਨਾ ਕੀਤੇ ਜਾਣ 'ਤੇ ਅੱਜ ਵੱਖ-ਵੱਖ ਜਥੇਬੰਦੀਆਂ ਵਲੋਂ ਇੱਥੇ ਥਾਣਾ ਗੇਟ ਹਕੀਮਾਂ ਦੇ ਬਾਹਰ ਰੋਸ ਧਰਨਾ ਲਾ ਕੇ ਪੁਲਿਸ ਿਖ਼ਲਾਫ਼ ਪ੍ਰਦਰਸ਼ਨ ਕੀਤਾ ਗਿਆ ...

ਪੂਰੀ ਖ਼ਬਰ »

ਪੇਠਾ ਫ਼ੈਕਟਰੀ 'ਤੇ ਸਿਹਤ ਵਿਭਾਗ ਦੀ ਛਾਪੇਮਾਰੀ, ਇਕ ਕੁਇੰਟਲ ਪੇਠਾ ਜ਼ਬਤ

ਅੰਮਿ੍ਤਸਰ, 14 ਅਕਤੂਬਰ (ਰੇਸ਼ਮ ਸਿੰਘ)-ਤਿਉਹਾਰਾਂ ਦੇ ਮੌਸਮ 'ਚ ਸਿਹਤ ਵਿਭਾਗ ਵਲੋਂ ਕੋਈ ਛਾਪੇਮਾਰੀ ਨਾ ਕਰਨ ਦੀਆਂ ਚਰਚਾਵਾਂ ਉਪਰੰਤ ਸਿਹਤ ਵਿਭਾਗ ਹੋਲੀ ਹੋਲੀ ਸਰਗਰਮ ਹੋ ਰਿਹਾ ਹੈ ਜਿਸ ਵਲੋੋਂ ਅੱਜ ਇਕ ਫ਼ੈਕਟਰੀ 'ਤੇ ਛਾਪੇਮਾਰੀ ਕੀਤੀ ਗਈ ਜਿੱਥੇ ਨਕਲੀ ਪੇਠਾ ਬਣਾਇਆ ...

ਪੂਰੀ ਖ਼ਬਰ »

ਜ਼ਿਮਨੀ ਚੋਣਾਂ 'ਚ ਅਕਾਲੀ ਭਾਜਪਾ ਗਠਜੋੜ ਦੇ ਉਮੀਦਵਾਰ ਵੋਟਰਾਂ ਦਾ ਫਤਵਾ ਲੈ ਕੇ ਹੰੂਝਾ ਫੇਰ ਜਿੱਤ ਪ੍ਰਾਪਤ ਕਰਨਗੇ-ਤਲਬੀਰ ਗਿੱਲ

ਜੇਠੂਵਾਲ, 14 ਅਕਤੂਬਰ (ਮਿੱਤਰਪਾਲ ਸਿੰਘ ਰੰਧਾਵਾ)-ਮਾਝਾ ਯੂਥ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਹਲਕਾ ਦੱਖਣੀ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਨੇ ਕਿਹਾ ਕਿ 21 ਅਕਤੂਬਰ ਨੂੰ ਹੋਣ ਵਾਲੀਆਂ ਪੰਜਾਬ ਦੀਆ 4 ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾ 'ਚ ਅਕਾਲੀ ਭਾਜਪਾ ...

ਪੂਰੀ ਖ਼ਬਰ »

ਜੇਕਰ ਨਾਜਾਇਜ਼ ਮਾਇਨਿੰਗ ਬੰਦ ਨਾ ਹੋਈ ਤਾਂ ਲਾਇਆ ਜਾਵੇਗਾ ਪੱਕਾ ਧਰਨਾ-ਬੋਨੀ ਅਜਨਾਲਾ

ਅਜਨਾਲਾ 14 ਅਕਤੂਬਰ (ਸੁੱਖ ਮਾਹਲ)-ਹਲਕਾ ਅਜਨਾਲਾ ਦੇ ਸਰਹੱਦੀ ਖੇਤਰ 'ਚ ਪਿਛਲੇ ਕਾਫੀ ਸਮੇਂ ਤੋਂ ਚੱਲ ਰਹੀ ਨਾਜਾਇਜ਼ ਮਾਈਨਿੰਗ ਦਾ ਪਰਦਾਫਾਸ਼ ਕਰਨ ਵਾਲੇ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਬੋਨੀ ਅਮਰਪਾਲ ਸਿੰਘ ਅਜਨਾਲਾ ਨੇ ਬੀਤੇ ਕੱਲ੍ਹ ਕੁਝ ਕਾਂਗਰਸੀਆਂ ਵਲੋਂ ...

ਪੂਰੀ ਖ਼ਬਰ »

ਚੋਗਾਵਾਂ 'ਚ ਸਹੂਰਾ ਵਲੋਂ ਮਾਰੂਤੀ ਸੁਜ਼ੂਕੀ ਦਾ ਨਵਾਂ ਮਾਡਲ ਲਾਂਚ

ਚੋਗਾਵਾ, 14 ਅਕਤੂਬਰ (ਗੁਰਬਿੰਦਰ ਸਿੰਘ ਬਾਗੀ)-ਬਾਰਡਰ ਉਪਰ ਵੱਸਦੇ ਕਸਬੇ ਚੋਗਾਵਾਂ ਅਧੀਨ ਆਉਂਦੇ 100 ਤੋਂ ਉਪਰ ਪਿੰਡਾਂ ਦੀ ਸੁੱਖ ਸਹੂਲਤ ਲਈ ਸਵਾਨੀ ਮੋਟਰ ਚੋਗਾਵਾਂ ਵਿਖੇ ਖੁੱਲ੍ਹੇ ਸ਼ੋਅ ਰੂਮ ਵਿਚ ਅੱਜ ਮਾਰੂਤੀ ਸਜ਼ੂਕੀ ਦੀ ਨਵੀਂ ਗੱਡੀ ਐਸ.ਪ੍ਰੈਸੋ ਲਾਂਚ ਕੀਤੀ ਗਈ | ...

ਪੂਰੀ ਖ਼ਬਰ »

-ਮਾਮਲਾ ਅਜਨਾਲਾ 'ਚ ਵਧ ਰਹੇ ਡੇਂਗੂ ਦੇ ਕਹਿਰ ਦਾ-

ਅਕਾਲੀ ਕੌ ਾਸਲਰਾਂ ਤੇ ਸਿੱਖੀ ਪ੍ਰਚਾਰ ਸੇਵਾ ਸੁਸਾਇਟੀ ਨੇ ਡੇਂਗੂ ਦੀ ਰੋਕਥਾਮ ਲਈ ਐਸ.ਡੀ.ਐਮ. ਨੂੰ ਦਿੱਤਾ ਮੰਗ ਪੱਤਰ

ਅਜਨਾਲਾ, 14 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਸ਼ਹਿਰ 'ਚ ਦਿਨੋ ਦਿਨ ਵਧਦੇ ਜਾ ਰਹੇ ਡੇਂਗੂ ਦੀ ਰੋਕਥਾਮ ਸਬੰਧੀ ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਨਾਲ ਸਬੰਧਿਤ ਕੌਾਸਰਲਾਂ ਅਤੇ ਸਿੱਖੀ ਪ੍ਰਚਾਰ ਸੇਵਾ ਸੁਸਾਇਟੀ ਅਜਨਾਲਾ ਦੇ ਆਗੂਆਂ ਵਲੋਂ ਸਰਪ੍ਰਸ਼ਤ ...

ਪੂਰੀ ਖ਼ਬਰ »

ਅੰਮਿ੍ਤਸਰ ਗਰੁੱਪ ਆਫ਼ ਕਾਲਜਿਸ 'ਚ ਨਵੇਂ ਸੈਸ਼ਨ ਦੇ ਵਿਦਿਆਰਥੀਆਂ ਲਈ ਫ਼ਰੈਸ਼ਰ ਪਾਰਟੀ

ਮਾਨਾਂਵਾਲਾ, 14 ਅਕਤੂਬਰ (ਗੁਰਦੀਪ ਸਿੰਘ ਨਾਗੀ)-ਅੰਮਿ੍ਤਸਰ ਗਰੁੱਪ ਆਫ਼ ਕਾਲਜਿਸ ਦੇ ਵਿਹੜੇ 'ਚ ਕਾਲਜ ਦੇ ਚੇਅਰਮੈਨ ਐਡਵੋਕੇਟ ਅਮਿਤ ਸ਼ਰਮਾ ਦੀ ਰਹਿਨੁਮਾਈ ਹੇਠ ਕਾਲਜ ਦੇ ਸੀਨੀਅਰ ਵਿਦਿਆਰਥੀਆਂ ਵਲੋਂ ਨਵੇਂ ਸ਼ੈਸ਼ਨ 'ਚ ਦਾਖਲ ਹੋਏ ਬੀ.ਟੈੱਕ, ਐਮ.ਸੀ.ਏ., ਐਮ.ਬੀ.ਏ. ਦੇ ...

ਪੂਰੀ ਖ਼ਬਰ »

ਨਿਗਮ ਨੇ ਗੇਟ ਹਕੀਮਾਂ ਤੋਂ ਖ਼ਜ਼ਾਨਾ ਗੇਟ ਤੱਕ ਲੱਗੇ ਖੋਖਿਆਂ ਨੂੰ ਹਟਾਉਣ ਲਈ ਦਿੱਤਾ 2 ਦਿਨ ਦਾ ਹੋਰ ਸਮਾਂ

ਅੰਮਿ੍ਤਸਰ, 14 ਅਕਤੂਬਰ (ਹਰਮਿੰਦਰ ਸਿੰਘ)-ਫਸਾਡ ਸੁੰਦਰੀਕਰਨ ਪ੍ਰਾਜੈਕਟ ਤਹਿਤ ਗੁ: ਸ੍ਰੀ ਸ਼ਹੀਦਾਂ ਸਾਹਿਬ ਤੋਂ ਖ਼ਜ਼ਾਨਾ ਗੇਟ ਤੱਕ ਉਸਾਰੀ ਜਾ ਰਹੀ ਵਿਰਾਸਤੀ ਦਿੱਖ ਵਾਲੀ ਦੀਵਾਰ ਦੇ ਰਸਤੇ 'ਚ ਰੁਕਾਵਟ ਪੈਦਾ ਕਰਨ ਵਾਲੇ ਖੋਖਿਆਂ, ਫੜੀਆਂ ਰੇਹੜੀਆਂ ਨੂੰ ਹਟਾਉਣ ਲਈ ...

ਪੂਰੀ ਖ਼ਬਰ »

ਅਮਨਦੀਪ ਹਸਪਤਾਲ ਵਿਖੇ ਭਾਰਤ ਦੇ ਪਹਿਲੇ 'ਫ਼ੀਲ ਫ਼ੁੱਟ' ਸੈਂਟਰ ਦਾ ਕੈਬਨਿਟ ਮੰਤਰੀ ਸੋਨੀ ਵਲੋਂ ਉਦਘਾਟਨ

ਅੰਮਿ੍ਤਸਰ, 14 ਅਕਤੂਬਰ (ਜਸਵੰਤ ਸਿੰਘ ਜੱਸ)-ਇਨਸਾਨ ਦੇ ਪੈਰਾਂ ਨੂੰ ਹੋਣ ਵਾਲੀਆਂ ਵੱਖ-ਵੱਖ ਕਿਸਮ ਦੀਆਂ ਬਿਮਾਰੀਆਂ ਦੇ ਇਲਾਜ ਲਈ ਅਮਨਦੀਪ ਹਸਪਤਾਲ ਗਰੁੱਪ ਵਲੋਂ ਅੰਮਿ੍ਤਸਰ ਵਿਖੇ ਦੇਸ਼ ਦਾ ਪਹਿਲਾ 'ਫੀਲ ਫੁੱਟ ਇਲਾਜ ਕੇਂਦਰ' ਆਰੰਭ ਕੀਤਾ ਗਿਆ ਹੈ, ਜਿਸ ਦੀ ਸ਼ੁਰੂਆਤ ...

ਪੂਰੀ ਖ਼ਬਰ »

ਯੂਨਾਈਟਿਡ ਆਈ. ਟੀ. ਆਈ. ਤੀਰਥਪੁਰ ਨੂੰ ਆਈ. ਐਸ. ਓ. ਪ੍ਰਮਾਣ ਪੱਤਰ ਮਿਲਿਆ

ਨਵਾਂ ਪਿੰਡ,14 ਅਕਤੂਬਰ (ਜਸਪਾਲ ਸਿੰਘ)-ਉਦਯੋਗਿਕ ਸਿਖਲਾਈ ਸੰਸਥਾ (ਆਈ. ਟੀ. ਆਈ.) ਤੀਰਥਪੁਰ ਨੂੰ ਆਈ. ਐਸ. ਓ. (ਅੰਤਰ ਰਾਸ਼ਟਰੀ ਮਾਪਦੰਡ ਸੰਗਠਨ) ਵਲੋਂ ਪ੍ਰਮਾਣ ਪੱਤਰ ਦਿੱਤਾ ਗਿਆ, ਦੇ ਸਬੰਧ 'ਚ ਪਿ੍ੰ. ਹਰਜੋਤ ਸਿੰਘ ਦੀ ਅਗਵਾਈ 'ਚ ਸੰਸਥਾ ਵਿਖੇ ਹੋਏ ਸਮਾਗਮ 'ਚ ਵਿਸ਼ੇਸ਼ ਤੌਰ ...

ਪੂਰੀ ਖ਼ਬਰ »

ਸੂਬੇ 'ਚ ਨੌਜਵਾਨਾਂ ਨੂੰ ਸਵੈ ਰੁਜ਼ਗਾਰ ਲਈ ਕਰਜ਼ੇ ਦੇਵੇਗਾ ਬੈਕਫ਼ਿੰਕੋ : ਚੇਅਰਮੈਨ ਠੇਕੇਦਾਰ

ਅੰਮਿ੍ਤਸਰ, 14 ਅਕਤੂਬਰ (ਰੇਸ਼ਮ ਸਿੰਘ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸੂਬਾ ਸਰਕਾਰ ਬੇਰੁਜ਼ਗਾਰ ਨੌਜਵਾਨਾਂ ਦੇ ਰੁਜ਼ਗਾਰ ਪ੍ਰਾਪਤੀ ਲਈ ਵੀ ਉਚੇਚੇ ਯਤਨ ਕਰ ਰਹੀ ਹੈ ਜਿਸ ਲਈ ਬੈਕਫ਼ਿੰਕੋ ਵਲੋਂ ਨੌਜਵਾਨਾਂ ਨੂੰ ਸਵੈ ਰੁਜ਼ਗਾਰ ਸਥਾਪਿਤ ਕਰਨ ...

ਪੂਰੀ ਖ਼ਬਰ »

ਗੁ: ਸ੍ਰੀ ਮੰਜੀ ਸਾਹਿਬ ਵਿਖੇ ਸਜਾਏ ਰਾਗ ਦਰਬਾਰ ਕੀਰਤਨ ਸਮਾਗਮ

ਅੰਮਿ੍ਤਸਰ, 14 ਅਕਤੂਬਰ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਰਾਮਦਾਸ ਜੀ ਦੇ 485ਵੇੇਂ ਪ੍ਰ੍ਰਕਾਸ਼ ਪੁਰਬ ਦੀ ਪੂਰਵ ਸੰਧਿਆ 'ਤੇ ਅੱਜ ਸ਼ੋ੍ਰਮਣੀ ਕਮੇਟੀ ਤੇ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਵਲੋਂ ਗੁ: ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਜਾਏ ਗਏ ਰਾਗ ਦਰਬਾਰ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਿਪਾਲ ਤੋਂ ਨਗਰ ਕੀਰਤਨ ਬਾਬਾ ਬਕਾਲਾ ਸਾਹਿਬ ਪੁੱਜਾ

ਬਾਬਾ ਬਕਾਲਾ ਸਾਹਿਬ, 14 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨੇਪਾਲ ਦੇ ਪ੍ਰਾਚੀਨ ਗੁਰਦੁਆਰਾ ਪਸਵਤੀ ਨਾਥ ਮੰਦਰ ਕਾਠਮੰਡੂ ਤੋਂ ਇਕ ਨਗਰ ਕੀਰਤਨ ਅੱਜ ਇੱਥੇ ਇਤਿਹਾਸਕ ਗੁਰਦੁਆਰਾ ਨੌਵੀਂ ...

ਪੂਰੀ ਖ਼ਬਰ »

ਕਾਠਮੰਡੂ ਤੋਂ ਸਜਾਏ ਨਗਰ ਕੀਰਤਨ ਦਾ ਮਹਿਤਾ ਚੌਕ ਵਿਖੇ ਕੀਤਾ ਭਰਵਾਂ ਸਵਾਗਤ

ਚੌਕ ਮਹਿਤਾ, 14 ਅਕਤੂਬਰ (ਧਰਮਿੰਦਰ ਸਿੰਘ ਸਦਾਰੰਗ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਾਠਮੰਡੂ (ਨੇਪਾਲ) ਤੋਂ ਸਜਾਏ ਗਏ ਡੇਰਾ ਬਾਬਾ ਨਾਨਕ ਨੂੰ ਜਾ ਰਹੇ ਨਗਰ ਕੀਰਤਨ ਦਾ ਮਹਿਤਾ ਚੌਕ ਪੁੱਜਣ 'ਤੇ ਦਮਦਮੀ ਟਕਸਾਲ ਦੇ ਮੁਖੀ ਗਿਆਨੀ ...

ਪੂਰੀ ਖ਼ਬਰ »

ਡੇਂਗੂ ਦੀ ਬੀਮਾਰੀ ਦੇ ਬਚਾਅ ਲਈ ਹਰ ਤਰ੍ਹਾਂ ਦੇ ਕਦਮ ਉਠਾਏ ਜਾ ਰਹੇ ਹਨ-ਡਾ: ਓਬਰਾਏ

ਅਜਨਾਲਾ, 14 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਸ਼ਹਿਰ 'ਚ ਡੇਂਗੂ ਦੇ ਕਹਿਰ ਦਾ ਮਾਮਲਾ ਅਖਬਾਰਾਂ ਦੀਆਂ ਸੁਰਖੀਆਂ ਵਿਚ ਆਉਣ ਤੋਂ ਬਾਅਦ ਪ੍ਰਸ਼ਾਸਨ ਦੀ ਅੱਖ ਵੀ ਖੁੱਲ੍ਹ• ਗਈ ਹੈ | ਅੱਜ ਦੇਰ ਸ਼ਾਮ ਹਲਾਤਾਂ ਦਾ ਜਾਇਜ਼ਾ ਲੈਣ ਲਈ ਸਥਾਨਿਕ ਸਰਕਾਰਾਂ ਵਿਭਾਗ ਦੇ ...

ਪੂਰੀ ਖ਼ਬਰ »

ਲੋਕਾਂ ਨੂੰ ਸੇਵਾਵਾਂ ਦੇਣ ਵਾਲੇ ਸੇਵਾ ਕੇਂਦਰਾਂ 'ਚ ਲੱਗੇ ਤਾਲੇ

ਗੱਗੋਮਾਹਲ, 14 ਅਕਤੂਬਰ (ਬਲਵਿੰਦਰ ਸਿੰਘ ਸੰਧੂ)-ਪੰਜਾਬ ਅੰਦਰ ਪਿਛਲੀ ਅਕਾਲੀ-ਭਾਜਪਾ ਸਰਕਾਰ ਵਲੋਂ ਲੋਕਾਂ ਦੀ ਸਰਕਾਰੀ ਦਫ਼ਤਰਾਂ 'ਚ ਹੁੰਦੀ ਖੱਜਲ-ਖੁਆਰੀ ਰੋਕਣ ਲਈ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਅੰਦਰ ਸੇਵਾ ਕੇਂਦਰ ਖੋਲ੍ਹਣ ਦਾ ਫ਼ੈਸਲਾ ਕੀਤਾ ਸੀ, ਜਿੰਨ੍ਹਾਂ 'ਚ ...

ਪੂਰੀ ਖ਼ਬਰ »

ਰਾਜਾਸਾਂਸੀ ਪੁਲਿਸ ਨੇ ਹਵਾਈ ਅੱਡੇ ਦੇ ਆਲੇ-ਦੁਆਲੇ ਪਿੰਡਾਂ 'ਚ ਚਲਾਇਆ ਸਰਚ ਆਪ੍ਰੇਸ਼ਨ

ਰਾਜਾਸਾਂਸੀ, 14 ਅਕਤੂਬਰ (ਹੇਰ)-ਸ੍ਰੀ ਗੁਰੂ ਰਾਮਦਾਸ ਜੀ ਕੌਮਾਤਰੀ ਹਵਾਈ ਅੱਡੇ ਦੀ ਸੁਰੱਖਿਆ ਦੇ ਮੱਦੇਨਜ਼ਰ ਅੱਜ ਐੱਸ.ਪੀ. ਅਪ੍ਰੇਸ਼ਨ ਸਲਿੰਦਰਜੀਤ ਸਿੰਘ ਦੀ ਅਗਵਾਈ 'ਚ ਡੀ.ਐੱਸ.ਪੀ. ਅਜਨਾਲਾ ਸੋਹਨ ਸਿੰਘ ਸਮੇਤ ਥਾਣਾ ਰਾਜਾਸਾਂਸੀ ਦੀ ਪੁਲਿਸ ਵਲੋਂ ਹਵਾਈ ਅੱਡੇ ਦੇ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਪ੍ਰਗਟ ਦਿਵਸ ਸਬੰਧੀ ਸ਼ੋਭਾ ਯਾਤਰਾ ਦਾ ਨਿੱਘਾ ਸਵਾਗਤ

ਬਿਆਸ, 14 ਅਕਤੂਬਰ (ਪਰਮਜੀਤ ਸਿੰਘ ਰੱਖੜਾ)-ਭਗਵਾਨ ਵਾਲਮੀਕਿ ਦੇ ਪ੍ਰਗਟ ਦਿਹਾੜੇ ਨੂੰ ਸਮਰਪਿਤ ਬਾਲ ਯੋਗੀ ਬਾਬਾ ਪ੍ਰਗਟ ਨਾਥ ਦੀ ਅਗਵਾਈ ਹੇਠ ਹਰੀਮਪੁਰ ਉੱਗੀ ਜਲੰਧਰ ਤੋਂ ਚੱਲ ਕੇ ਭਗਵਾਨ ਵਾਲਮੀਕਿ ਤੀਰਥ 'ਤੇ ਜਾ ਰਹੀ ਸ਼ੋਭਾ ਯਾਤਰਾ ਦਾ ਬਿਆਸ ਵਿਖੇ ਪੁੱਜਣ 'ਤੇ ...

ਪੂਰੀ ਖ਼ਬਰ »

ਵਿਧਾਇਕ ਅਜਨਾਲਾ ਨੇ ਸ਼ਹਿਰ 'ਚ ਫੋਗਿੰਗ ਕਰਵਾਉਣ ਦੀ ਸ਼ੁਰੂਆਤ ਕਰਵਾਈ

ਅਜਨਾਲਾ, 14 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ, ਐੱਸ. ਪ੍ਰਸ਼ੋਤਮ)-ਅਜਨਾਲਾ ਸ਼ਹਿਰ 'ਚ ਦਿਨੋਂ-ਦਿਨ ਵਧਦੇ ਜਾ ਰਹੇ ਡੇਂਗੂ ਦੇ ਪ੍ਰਕੋਪ ਨੂੰ ਅੱਗੇ ਵਧਣ ਤੋਂ ਰੋਕਣ ਲਈ ਅੱਜ ਹਲਕਾ ਅਜਨਾਲਾ ਦੇ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਵਲੋਂ ਉਚੇਚੇ ਤੌਰ 'ਤੇ ਮੰਗਵਾਈ ਵੱਡੀ ...

ਪੂਰੀ ਖ਼ਬਰ »

ਗੁ: ਸ੍ਰੀ ਮੰਜੀ ਸਾਹਿਬ ਵਿਖੇ ਸਜਾਏ ਰਾਗ ਦਰਬਾਰ ਕੀਰਤਨ ਸਮਾਗਮ

ਅੰਮਿ੍ਤਸਰ, 14 ਅਕਤੂਬਰ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਰਾਮਦਾਸ ਜੀ ਦੇ 485ਵੇੇਂ ਪ੍ਰ੍ਰਕਾਸ਼ ਪੁਰਬ ਦੀ ਪੂਰਵ ਸੰਧਿਆ 'ਤੇ ਅੱਜ ਸ਼ੋ੍ਰਮਣੀ ਕਮੇਟੀ ਤੇ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਵਲੋਂ ਗੁ: ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਜਾਏ ਗਏ ਰਾਗ ਦਰਬਾਰ ...

ਪੂਰੀ ਖ਼ਬਰ »

ਦੁਰਗਿਆਣਾ ਕਮੇਟੀ ਨੂੰ ਸਰਕਾਰੀ ਜ਼ਮੀਨ ਵੇਚਣ ਲਈ ਬਣਾਈ ਗਈ ਸਬ-ਕਮੇਟੀ

ਅੰਮਿ੍ਤਸਰ, 14 ਅਕਤੂਬਰ (ਹਰਮਿੰਦਰ ਸਿੰਘ)-ਨਗਰ ਨਿਗਮ ਵਲੋਂ ਸ੍ਰੀ ਦੁਰਗਿਆਣਾ ਮੰਦਿਰ ਨੇੜੇ ਸਥਿਤ ਸਰਕਾਰੀ ਜਗ੍ਹ•ਾ ਨੂੰ ਦੁਰਗਿਆਣਾ ਕਮੇਟੀ ਨੂੰ ਮੁੱਲ ਵੇਚਣ ਲਈ ਕੇਸ ਵਿਚਾਰਨ ਨਿਗਮ ਕਮਿਸ਼ਨਰ ਵਲੋਂ ਇਕ ਸਬ ਕਮੇਟੀ ਦਾ ਗਠਨ ਕੀਤਾ ਗਿਆ ਹੈ | ਇਸ ਕਮੇਟੀ 'ਚ ਕੌਾਸਲਰ ...

ਪੂਰੀ ਖ਼ਬਰ »

ਕਸ਼ਮੀਰੀ ਲੋਕਾਂ ਨਾਲ ਇਕਮੁਠਤਾ ਪ੍ਰਗਟ ਕਰਨ ਲਈ ਮਾਝਾ ਪੱਧਰ 'ਤੇ ਰੋਸ ਮੁਜ਼ਾਹਰਾ ਅੱਜ : ਡਾ. ਸਤਨਾਮ

ਅਜਨਾਲਾ, 14 ਅਕਤੂਬਰ (ਐਸ. ਪ੍ਰਸ਼ੋਤਮ)-ਸੀ. ਪੀ. ਆਈ., ਆਰ. ਐਮ. ਪੀ. ਆਈ., ਸੀ. ਪੀ. ਐਮ. ਐਲ. (ਨਿਊ ਡੈਮੋਕ੍ਰੇਸੀ), ਸੀ. ਪੀ. ਐਮ. ਐਲ. (ਲਿਬ੍ਰੇਸ਼ਨ), ਇਨਕਲਾਬੀ ਕੇਂਦਰ ਪੰਜਾਬ, ਲੋਕ ਸੰਗਰਾਮ ਮੰਚ ਪੰਜਾਬ, ਇਨਕਲਾਬੀ ਲੋਕ ਮੋਰਚਾ ਤੇ ਇਨਕਲਾਬੀ ਜਮਹੂਰੀ ਮੋਰਚਾ, ਖੱਬੇ ਪੱਖੀ ਪਾਰਟੀਆਂ ...

ਪੂਰੀ ਖ਼ਬਰ »

ਡਾ. ਰਾਘਵ ਵਾਧਵਾ ਦਾ ਸਨਮਾਨ

ਖਾਸਾ, 14 ਅਕਤੂਬਰ (ਗੁਰਨੇਕ ਸਿੰਘ ਪੰਨੂ)-ਦਿਮਾਗ ਤੇ ਰੀੜ੍ਹ ਦੀ ਹੱਡੀ ਦੇ ਮਾਹਿਰ ਨਿਊਰੋ ਸਰਜਨ ਡਾ. ਰਾਘਵ ਵਾਧਵਾ ਦਾ ਆਪਣੀ ਡਿਊਟੀ ਨਿਭਾਉਣ ਦੇ ਨਾਲ ਹੋਰ ਆਮ ਲੋਕਾਂ ਨੂੰ ਮੁਫਤ ਮੈਡੀਕਲ ਜਾਂਚ ਕੈਂਪ ਲਗਾ ਕੇ ਅਨੇਕਾਂ ਸੇਵਾਵਾਂ ਦੇਣ ਦੇ ਬਦਲੇ, ਅੱਜ ਉਨ੍ਹਾਂ ਦਾ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਛਿੰਝ ਮੇਲਾ ਧੂਮ-ਧੜੱਕੇ ਨਾਲ ਸ਼ੁਰੂ

ਚਵਿੰਡਾ ਦੇਵੀ, 14 ਅਕਤੂਬਰ (ਸਤਪਾਲ ਸਿੰਘ ਢੱਡੇ)-ਇਤਿਹਾਸਿਕ ਕਸਬਾ ਚਵਿੰਡਾ ਦੇਵੀ ਵਿਖੇ ਬਾਬਾ ਪੜੇਵੀ ਵਾਲਾ ਦੀ ਯਾਦ 'ਚ ਇਲਾਕੇ ਦੇ 22 ਪਿੰਡਾਂ ਦੇ ਸਹਿਯੋਗ ਨਾਲ ਖੇਡ ਸਟੇਡੀਅਮ ਚਵਿੰਡਾ ਦੇਵੀ ਵਿਖੇ ਦੋ ਰੋਜ਼ਾ ਛਿੰਝ ਮੇਲਾ ਸ਼ੁਰੂ ਹੋ ਗਿਆ | ਇਸ ਦੋ ਰੋਜ਼ਾ ਛਿੰਝ ਮੇਲੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX