ਤਾਜਾ ਖ਼ਬਰਾਂ


ਕੋਰੋਨਾ ਦਾ ਸ਼ੱਕੀ ਮਰੀਜ਼ ਡਾਕਟਰ ਹਸਪਤਾਲ 'ਚ ਦਾਖਲ
. . .  3 minutes ago
ਮਲੋਟ, 31 ਮਾਰਚ (ਗੁਰਮੀਤ ਸਿੰਘ ਮੱਕੜ) - ਸਥਾਨਕ ਪੁੱਡਾ ਕਾਲੋਨੀ ਦਾ ਵਾਸੀ ਡਾਕਟਰ ਜੋ ਬੀਤੇ ਦਿਨੀਂ ਕੈਨੇਡਾ...
ਜ਼ਿਲ੍ਹੇ 'ਚ ਲਏ 169 'ਚੋਂ 139 ਸੈਂਪਲਾਂ ਆਏ ਨੈਗੇਟਿਵ- ਡਾ. ਜਸਬੀਰ ਸਿੰਘ
. . .  5 minutes ago
ਹੁਸ਼ਿਆਰਪੁਰ, 31 ਮਾਰਚ (ਬਲਜਿੰਦਰਪਾਲ ਸਿੰਘ)- ਕੋਰੋਨਾ ਵਾਇਰਸ ਕੋਵਿਡ-19 ਦੇ ਸਬੰਧ 'ਚ ਅੱਜ ਵੀ ਜ਼ਿਲ੍ਹੇ ਲਈ ਇਹ...
ਇਕਾਂਤਵਾਸ ਕੀਤੇ ਘਰਾਂ ਵਿਚ ਕੂੜਾ ਚੁੱਕਣ ਲਈ ਕਾਰਪੋਰੇਸ਼ਨ ਨੇ ਕੀਤੇ ਵਿਸ਼ੇਸ਼ ਪ੍ਰਬੰਧ- ਕੋਮਲ ਮਿੱਤਲ
. . .  8 minutes ago
ਅੰਮ੍ਰਿਤਸਰ, 31 ਮਾਰਚ (ਹਰਮਿੰਦਰ ਸਿੰਘ)- ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਵਿਦੇਸ਼ ਤੋਂ ਆਏ ਵਿਅਕਤੀ ਜਾਂ ਉਨ੍ਹਾਂ ਦੇ ਸਿੱਧੇ ...
ਹਕੀਮਪੁਰ ਦੇ ਜੰਮਪਲ ਦੀ ਇੰਗਲੈਂਡ 'ਚ ਕੋਰੋਨਾ ਵਾਇਰਸ ਨਾਲ ਹੋਈ ਮੌਤ
. . .  12 minutes ago
ਬੰਗਾ, 31 ਮਾਰਚ (ਜਸਬੀਰ ਸਿੰਘ ਨੂਰਪੁਰ) - ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਇਤਿਹਾਸਕ ਪਿੰਡ ਹਕੀਮਪੁਰ ਦੇ ਪ੍ਰਸਿੱਧ ਕਬੱਡੀ...
ਕਣਕ ਨਾ ਮਿਲਣ 'ਤੇ ਪਹੂਵਿੰਡ ਵਿਖੇ ਮਜ਼ਦੂਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤੇ ਨਾਅਰੇਬਾਜ਼ੀ
. . .  16 minutes ago
ਭਿੱਖੀਵਿੰਡ, 31 ਮਾਰਚ (ਬੌਬੀ)- ਕੋਰੋਨਾ ਵਾਇਰਸ ਦੀ ਰੋਕਥਾਮ ਦੇ ਲਈ ਲੱਗੇ ਕਰਫਿਊ ਦੌਰਾਨ ਪੰਜਾਬ ਸਰਕਾਰ ਵੱਲੋਂ ਨੀਲੇ ਕਾਰਡਾਂ 'ਤੇ ਲਾਭਪਾਤਰੀਆਂ ਨੂੰ ਸਸਤੀ ...
ਕਰਫ਼ਿਊ ਦੌਰਾਨ ਦੋ ਡੰਗ ਦੀ ਰੋਟੀ ਨੂੰ ਤਰਸ ਰਹੇ ਨੇ ਸ਼ਾਹਕੋਟ ਦੇ ਮੁਹੱਲਾ ਧੌੜਿਆ ਦੇ ਲੋਕ
. . .  21 minutes ago
ਸ਼ਾਹਕੋਟ, 31 ਮਾਰਚ (ਅਜ਼ਾਦ ਸਚਦੇਵਾ) - ਦੇਸ਼ ਭਰ 'ਚ ਫੈਲੇ ਕੋਰੋਨਾ ਵਾਇਰਸ ਕਾਰਨ ਪੰਜਾਬ ਸਰਕਾਰ ਵੱਲੋਂ ਕਰਫ਼ਿਊ ਲਗਾਇਆ ਗਿਆ ਹੈ ਅਤੇ ਲੋਕਾਂ ਨੂੰ ਘਰਾਂ 'ਚ ਰਹਿਣ...
ਪੰਜਾਬ ਸਰਕਾਰ ਵੱਲੋਂ ਪੀ.ਸੀ.ਐੱਸ ਅਧਿਕਾਰੀਆਂ ਦੇ ਤਬਾਦਲੇ ਤੇ ਤਾਇਨਾਤੀਆਂ
. . .  28 minutes ago
ਜਲੰਧਰ, 31 ਮਾਰਚ(ਚੰਨਦੀਪ)- ਪੰਜਾਬ ਸਰਕਾਰ ਵੱਲੋਂ ਅੱਜ 4 ਪੀ.ਸੀ.ਐੱਸ. ਅਧਿਕਾਰੀਆਂ ਦੇ ਤਬਾਦਲੇ/ਤਾਇਨਾਤੀਆਂ...
ਡਬਲਯੂ.ਐੱਚ.ਓ ਨੇ ਏਸ਼ੀਆ ਅਤੇ ਪ੍ਰਸ਼ਾਂਤ ਖੇਤਰਾਂ 'ਚ ਕੋਰੋਨਾ ਨਾਲ ਲੰਬੀ ਲੜਾਈ ਦੀ ਦਿੱਤੀ ਚੇਤਾਵਨੀ
. . .  32 minutes ago
ਜਕਾਰਤਾ, 31 ਮਾਰਚ- ਵਿਸ਼ਵ ਸਿਹਤ ਸੰਗਠਨ(ਡਬਲਯੂ.ਐੱਚ.ਓ) ਨੇ ਚੇਤਾਵਨੀ ਦਿੰਦਿਆਂ ਕਿਹਾ ਹੈ ਕਿ ਕੋਵਿਡ-19 ਨੂੰ ਲੈ ਕੇ ਪੂਰਾ ਧਿਆਨ ਪੱਛਮੀ ਯੂਰਪ...
ਪੰਜਾਬ ਵਕਫ਼ ਬੋਰਡ ਵੱਲੋਂ ਸੀ.ਐਮ ਰਾਹਤ ਫ਼ੰਡ 'ਚ ਪੰਜਾਹ ਲੱਖ ਰੁਪਏ ਦੇਣ ਦਾ ਐਲਾਨ
. . .  53 minutes ago
ਸ. ਮੁਖਤਾਰ ਸਿੰਘ ਨੂੰ ਮਿਲੀ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਵਜੋਂ ਜ਼ਿੰਮੇਵਾਰੀ
. . .  1 minute ago
ਅੰਮ੍ਰਿਤਸਰ, 31 ਮਾਰਚ(ਰਾਜੇਸ਼ ਕੁਮਾਰ ਸੰਧੂ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਸ. ਮੁਖਤਾਰ ਸਿੰਘ ਨੂੰ ਸੱਚਖੰਡ ਸ੍ਰੀ...
ਕਰਫ਼ਿਊ ਦੇ ਦੋਰਾਂਨ ਘੁਬਾਇਆ ਪੁਲਿਸ ਚੌਂਕੀ ਦੇ ਨੇੜੇ ਦੋ ਦੁਕਾਨਾਂ ਤੋ ਚੋਰੀ
. . .  about 1 hour ago
ਮੰਡੀ ਘੁਬਾਇਆ,31 ਮਾਰਚ (ਅਮਨ ਬਵੇਜਾ)- ਪੰਜਾਬ 'ਚ ਇਸ ਸਮੇਂ ਕਰਫਿਊ ਚੱਲ ਰਿਹਾ ਹੈ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ...
ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 227 ਮਾਮਲੇ ਆਏ ਸਾਹਮਣੇ, 3 ਲੋਕਾਂ ਦੀ ਹੋਈ ਮੌਤ : ਸਿਹਤ ਮੰਤਰਾਲੇ
. . .  about 1 hour ago
ਨਵੀਂ ਦਿੱਲੀ, 31 ਮਾਰਚ- ਦੇਸ਼ 'ਚ ਕੋਰੋਨਾ ਵਾਇਰਸ ਦੀ ਰੋਕਥਾਮ ਨੂੰ ਲੈ ਕੇ ਕੀਤੇ ਜਾ ਉਪਾਅ ਅਤੇ ਦੇਸ਼ 'ਚ ਲਾਕ ਡਾਊਨ ਦੇ ਚੱਲਦਿਆਂ ਸਿਹਤ ਅਤੇ ਗ੍ਰਹਿ ਮੰਤਰਾਲੇ ਵੱਲੋਂ ਪ੍ਰੈੱਸ...
ਪੁਲਿਸ ਦੀ ਸਖ਼ਤੀ ਦੇ ਬਾਵਜੂਦ ਵੀ ਲੋੜਵੰਦਾਂ ਦੀ ਸੇਵਾ ਕਰ ਰਹੇ ਹਨ ਸਮਾਜ ਸੇਵੀ
. . .  about 1 hour ago
ਪਟਿਆਲਾ, 31 ਮਾਰਚ (ਅਮਰਬੀਰ ਸਿੰਘ ਆਹਲੂਵਾਲੀਆ)- ਕੋਰੋਨਾ ਵਾਇਰਸ ਦੇ ਸਹਿਮ ਨਾਲ ਮੁੱਖ ਮੰਤਰੀ ਦਾ ਵਿਧਾਨ ਸਭਾਈ ...
ਸਰਹੱਦੀ ਜ਼ਿਲ੍ਹਾ ਪਠਾਨਕੋਟ ਦੇ ਲੋੜਵੰਦ ਤੇ ਬੇਸਹਾਰਾ ਲੋਕਾਂ ਲਈ ਸਹਾਰਾ ਬਣਿਆ ਇਤਿਹਾਸਕ ਗੁਰਦੁਆਰਾ ਸ੍ਰੀ ਬਾਰਠ ਸਾਹਿਬ
. . .  about 1 hour ago
ਪਠਾਨਕੋਟ, 31 ਮਾਰਚ (ਸੰਧੂ) - ਸਰਹੱਦੀ ਜ਼ਿਲ੍ਹਾ ਪਠਾਨਕੋਟ ਦੇ ਲੋੜਵੰਦ ਤੇ ਬੇਸਹਾਰਾ ਲੋਕਾਂ ਲਈ ਇਤਿਹਾਸਕ ਗੁਰਦੁਆਰਾ ...
ਪਿੰਡ ਖੁਰਮਣੀਆਂ ਤੋਂ ਕੋਰੋਨਾ ਦੇ ਸ਼ੱਕੀ ਵਿਅਕਤੀ ਦੀ ਰਿਪੋਰਟ ਆਈ ਨੈਗੇਟਿਵ
. . .  about 1 hour ago
ਖਾਸਾ, 31ਮਾਰਚ (ਗੁਰਨੇਕ ਸਿੰਘ ਪੰਨੂ)- ਵਿਸ਼ਵ ਭਰ 'ਚ ਫੈਲ ਰਹੀ ਕੋਰੋਨਾ ਵਾਇਰਸ ਕੋਵਿਡ 19 ਦੇ ਭਾਰਤ 'ਚ ਪੈਰ ਪਸਾਰਨ ਤੇ ਪ੍ਰਸ਼ਾਸਨ ਵੱਲੋਂ ਪਿੰਡ ਖੁਰਮਣੀਆ...
ਬੀ.ਐੱਸ.ਐੱਫ ਨੇ ਸਰਹੱਦ ਤੋਂ ਤਿੰਨ ਕਿੱਲੋ ਹੈਰੋਇਨ ਕੀਤੀ ਬਰਾਮਦ
. . .  about 1 hour ago
ਮਜ਼ਦੂਰਾਂ ਨੇ ਆਪਣੇ ਘਰਾਂ ਅੱਗੇ ਰਾਸ਼ਨ ਲਈ ਖੜਕਾਏ ਖਾਲੀ ਭਾਂਡੇ
. . .  about 2 hours ago
ਕੋਰੋਨਾ ਵਾਇਰਸ ਨਾਲ ਸੰਕਰਮਿਤ 12 ਸਾਲਾ ਲੜਕੀ ਦੀ ਬੈਲਜੀਅਮ 'ਚ ਮੌਤ
. . .  about 2 hours ago
ਮੁਖਤਾਰ ਸਿੰਘ ਸ੍ਰੀ ਹਰਿਮੰਦਰ ਸਾਹਿਬ ਦੇ ਬਣੇ ਨਵੇਂ ਮੈਨੇਜਰ
. . .  about 2 hours ago
ਵਿੱਤ ਵਿਭਾਗ ਪੰਜਾਬ ਵਲੋਂ ਰਿਲੀਫ਼ ਫ਼ੰਡ ਲਈ ਮੁਲਾਜ਼ਮਾਂ ਦੀ ਤਨਖ਼ਾਹ ਕੱਟਣ ਸਬੰਧੀ ਪੱਤਰ ਜਾਰੀ
. . .  about 2 hours ago
ਦਿੱਲੀ ’ਚ ਮੁਹੱਲਾ ਕਲੀਨਿਕ ਦੇ ਡਾਕਟਰ ਨੂੰ ਹੋਇਆ ਕੋਰੋਨਾ
. . .  about 2 hours ago
ਪੰਜਾਬ ਤੋਂ ਬਾਹਰੀ ਸੂਬਿਆਂ ’ਚ ਗਈਆਂ ਕੰਬਾਈਨਾਂ ਜਲਦ ਸੂਬੇ ’ਚ ਵਾਪਸ ਮੰਗਵਾਈਆਂ ਜਾਣ - ਉਂਕਾਰ ਸਿੰਘ ਅਗੌਲ
. . .  about 2 hours ago
ਡਰੋਨ ਰਾਹੀਂ ਤੇਂਦੂਏ ਦੀ ਖੋਜ਼ ਜਾਰੀ
. . .  about 3 hours ago
ਮਿਡ ਡੇ ਮੀਲ : ਯੋਗ ਵਿਦਿਆਰਥੀਆਂ ਦੇ ਬੈਂਕ ਖਾਤਿਆਂ ’ਚ ਪੈਸੇ ਜਮਾਂ ਕਰਾਉਣ ਸਬੰਧੀ ਪੱਤਰ ਜਾਰੀ
. . .  about 3 hours ago
31 ਮਈ ਤੱਕ ਸੇਵਾ ਕਰਦੇ ਰਹਿਣਗੇ ਅੱਜ ਸੇਵਾ ਮੁਕਤ ਹੋਣ ਵਾਲੇ ਪੰਜਾਬ ਪੁਲਿਸ ਤੇ ਹੋਮਗਾਰਡ ਦੇ ਕਰਮਚਾਰੀ ਤੇ ਅਧਿਕਾਰੀ
. . .  about 3 hours ago
ਪੰਚਕੂਲਾ ’ਚ ਇਕ ਨਰਸ ਦਾ ਕੋਰੋਨਾਵਾਇਰਸ ਪਾਜ਼ੀਟਿਵ
. . .  about 3 hours ago
ਅਫ਼ਗ਼ਾਨਿਸਤਾਨ ’ਚ ਅੱਤਵਾਦੀ ਹਮਲੇ ’ਚ ਮਾਰੇ ਗਏ ਦੋ ਸਿੱਖਾਂ ਦੀਆਂ ਲਾਸ਼ਾਂ ਪੁੱਜੀਆਂ ਲੁਧਿਆਣਾ, ਕੀਤਾ ਗਿਆ ਅੰਤਿਮ ਸਸਕਾਰ
. . .  about 3 hours ago
ਜ਼ਿਲ੍ਹਾ ਸਿੱਖਿਆ ਅਧਿਕਾਰੀ ਸਮੇਤ ਵੱਖ ਵੱਖ ਪ੍ਰਿੰਸੀਪਲ ਹੋਏ ਸੇਵਾਮੁਕਤ
. . .  about 3 hours ago
ਪੀ.ਜੀ.ਆਈ. ’ਚ ਦਾਖਲ ਕੋਰੋਨਾਵਾਇਰਸ ਦੇ ਮਰੀਜ਼ ਦੀ ਹੋਈ ਮੌਤ
. . .  about 4 hours ago
ਪੰਜਾਬ ਦੇ ਸਮੂਹ ਕਾਲਜ ਤੇ ਯੂਨੀਵਰਸਿਟੀਆਂ ਨੂੰ 14 ਅਪ੍ਰੈਲ ਤੱਕ ਬੰਦ ਰੱਖਣ ਦੇ ਹੁਕਮ ਜਾਰੀ
. . .  about 4 hours ago
ਦੁਕਾਨ ਖੋਲ੍ਹਣ ਨੂੰ ਲੈ ਕੇ ਚੱਲੀ ਗੋਲੀ ’ਚ ਵਿਅਕਤੀ ਦੀ ਮੌਤ
. . .  about 4 hours ago
ਸਬਜ਼ੀ ਮੰਡੀ ਵਿਚ ਸਬਜ਼ੀ ਵੇਚਣ ਲਈ ਆਏ ਵਿਅਕਤੀ ਕਾਬੂ
. . .  about 4 hours ago
ਚੰਡੀਗੜ੍ਹ ’ਚ ਅੱਜ ਫਿਰ ਦਿਸਿਆ ਤੇਂਦੂਆ
. . .  about 4 hours ago
ਪੁਲਿਸ ਦੀ ਸਖ਼ਤੀ ਕਾਰਨ ਲੋਕ ਅੱਜ ਸੜਕਾਂ ’ਤੇ ਨਹੀਂ ਉਤਰੇ, ਉਲੰਘਣਾ ਕਰ ਰਹੇ 60 ਦੇ ਕਰੀਬ ਵਿਅਕਤੀਆਂ ਨੂੰ ਕੀਤਾ ਬੰਦ
. . .  about 4 hours ago
ਸਿੱਖਿਆ ਵਿਭਾਗ ਵੱਲੋਂ ਚੌਥੀ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਅਗਲੀ ਜਮਾਤ ਵਿਚ ਪ੍ਰਮੋਟ ਕਰਨ ਦਾ ਫ਼ੈਸਲਾ
. . .  about 4 hours ago
ਕੋਰੋਨਾਵਾਇਰਸ ਖਿਲਾਫ ਲੜਾਈ ’ਚ ਲਤਾ ਮੰਗੇਸ਼ਕਰ ਨੇ ਕੀਤੇ 25 ਲੱਖ ਦਾਨ
. . .  about 4 hours ago
ਤਪਾ ਦੇ ਇਕ ਸ਼ਰਾਬ ਠੇਕੇ ਨੂੰ ਸਿਵਲ ਪ੍ਰਸ਼ਾਸਨ ਨੇ ਲਗਾਇਆ ਤਾਲਾ
. . .  about 5 hours ago
ਪਾਕਿਸਤਾਨ ’ਚ ਡਾਕਟਰਾਂ ਵੱਲੋਂ ਲਿਫ਼ਾਫ਼ਿਆਂ ਵਾਲੀ ਕਿੱਟ ਪਾ ਕੇ ਨਿਭਾਈ ਜਾ ਰਹੀ ਹੈ ਡਿਊਟੀ
. . .  about 5 hours ago
ਓਟ ਕਲੀਨਿਕਾਂ ’ਤੇ ਨਸ਼ਾ ਛੁਡਾਊ ਕੇਂਦਰਾਂ ਵਿਚ ਰਜਿਸਟਰਡ ਮਰੀਜ਼ਾਂ ਨੂੰ ਦੋ ਹਫ਼ਤਿਆਂ ਦੀ ਦਵਾਈ ਘਰ ਲਿਜਾਉਣ ਦੀ ਹੋਵੇਗੀ ਇਜਾਜ਼ਤ
. . .  about 5 hours ago
ਬੈਂਕਾਂ ਖੁੱਲ੍ਹਣ 'ਤੇ ਲੋਕ ਦੂਰੀ ਬਣਾ ਕੇ ਕਤਾਰਾਂ ਵਿੱਚ ਲੱਗੇ
. . .  about 5 hours ago
108 ਐਂਬੂਲੈਂਸ ’ਚ ਔਰਤ ਨੇ ਦਿੱਤਾ ਬੱਚੇ ਨੂੰ ਜਨਮ
. . .  about 5 hours ago
ਤਹਿਸੀਲਦਾਰ ਤੋਂ ਜਾਰੀ ਪਾਸ ਵਾਲਾ ਵਿਅਕਤੀ ਹੀ ਬੈਂਕ ਜਾ ਸਕਦੈ
. . .  about 5 hours ago
ਕਰਫ਼ਿਊ ਦੇ ਬਾਵਜੂਦ ਚੋਰਾਂ ਦੇ ਹੌਸਲੇ ਬੁਲੰਦ
. . .  about 6 hours ago
ਮਾਸਕ ਤੇ ਸੈਨੇਟਾਈਜ਼ਰ ਵੱਧ ਕੀਮਤ ਉਤੇ ਵੇਚਣ ਵਾਲੇ ਨੂੰ ਹੋ ਸਕਦੀ ਹੈ 7 ਸਾਲ ਤੱਕ ਦੀ ਕੈਦ
. . .  about 6 hours ago
ਕੋਰੋਨਾਵਾਇਰਸ : ਕੇਂਦਰੀ ਮੰਤਰੀਆਂ ਦੇ ਸਮੂਹ ਤੇ ਕੇਜਰੀਵਾਲ ਵੱਲੋਂ ਆਪਣੀ ਆਪਣੀ ਮੀਟਿੰਗ
. . .  about 6 hours ago
30 ਅਪ੍ਰੈਲ ਤੱਕ ਸਾਰੀਆਂ ਭਰਤੀਆਂ ਮੁਲਤਵੀ ਕੀਤੀਆਂ ਜਾਣ - ਮੁੱਖ ਸਕੱਤਰ
. . .  about 6 hours ago
ਪਾਕਿਸਤਾਨੀ ਪੰਜਾਬ ’ਚ ਕੋਰੋਨਾਵਾਇਰਸ ਦੇ 651 ਕੇਸ
. . .  about 6 hours ago
ਮਰਕਜ਼ ਬਿਲਡਿੰਗ ’ਚ ਰਹੇ 24 ਲੋਕਾਂ ਨੂੰ ਕੋਰੋਨਾਵਾਇਰਸ
. . .  about 7 hours ago
ਕਰਫਿਊ ਦੌਰਾਨ ਤੇਜ਼ ਰਫਤਾਰ ਗੱਡੀ ਵੱਲੋਂ ਸਕੂਟਰੀ ਸਵਾਰ ਬਜ਼ੁਰਗ ਨੂੰ ਦਰੜਿਆ
. . .  about 7 hours ago
ਸਰਹੱਦੀ ਖੇਤਰ ’ਚ ਹਾਕਰਾਂ ਵੱਲੋਂ ਆਮ ਦਿਨਾਂ ਵਾਂਗ ਅਖ਼ਬਾਰਾਂ ਵੰਡੀਆਂ ਗਈਆਂ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਅੱਸੂ ਸੰਮਤ 551

ਤਰਨਤਾਰਨ

ਕਸਬਾ ਫਤਿਆਬਾਦ ਵਿਖੇ ਚੋਰਾਂ ਵਲੋਂ 15 ਦਿਨਾਂ 'ਚ ਚਾਰ ਦੁਕਾਨਾਂ 'ਚ ਚੋਰੀਆਂ, ਪ੍ਰਸ਼ਾਸਨ ਖਾਮੋਸ਼

ਫਤਿਆਬਾਦ, 14 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)¸ਪ੍ਰਸ਼ਾਸਨ ਵਲੋਂ ਚੋਰਾਂ, ਲੁਟੇਰਿਆਂ ਅਤੇ ਖੋਹਾਂ ਕਰਨ ਵਾਲਿਆਂ ਖਿਲਾਫ਼ ਧਾਰੀ ਖਾਮੋਸ਼ੀ ਅਤੇ ਢਿੱਲੀ ਕਾਰਵਾਈ ਕਰਕੇ ਪੁਲਿਸ ਤੋਂ ਬੇਖੌਫ ਹੋਏ ਚੋਰਾਂ ਵਲੋਂ ਕਸਬਾ ਫਤਿਆਬਾਦ ਵਿਚ 15 ਦਿਨਾਂ 'ਚ ਚੌਥੀ ਵਾਰ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ | ਇਸ ਬਾਰੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਚੋਰਾਂ ਦਾ ਸ਼ਿਕਾਰ ਹੋਏ ਮਨਦੀਪ ਸਿੰਘ ਅਤੇ ਕਸ਼ਮੀਰ ਸਿੰਘ ਤੋ ਇਲਾਵਾ ਪਿਛਲੇ ਦਿਨੀਂ ਚੋਰਾਂ ਵਲੋਂ ਸ਼ਿਕਾਰ ਬਣਾਏ ਗਏ ਭਾਪਾ ਜਗਤਾਰ ਸਿੰਘ ਅਤੇ ਜਗਤਾਰ ਸਿੰਘ ਖੁਰਾਣਾ ਨੇ ਦੱਸਿਆ ਕਿ ਬੀਤੀ ਰਾਤ ਚੋਰਾਂ ਵਲੋਂ ਬੇਖੌਫ ਹੋ ਕੇ ਜਸਵੰਤ ਕਰਿਆਨਾ ਸਟੋਰ ਅਤੇ ਗੁਰਚਰਨ ਕਰਿਆਨਾ ਸਟੋਰ ਦੇ ਪਿਛਲੇ ਪਾਸਿਓਾ ਪੌੜੀਆਂ ਦੇ ਦਰਵਾਜ਼ੇ ਵਾਲੀ ਕੰਧ ਨੂੰ ਸੰਨ੍ਹ ਲਗਾ ਕੇ ਦਰਵਾਜੇ ਦੇ ਲੌਕ ਨੂੰ ਤੋੜ ਕੇ ਪੌੜੀਆਂ ਦਾ ਦਰਵਾਜ਼ਾ ਖੋਲ੍ਹ ਕੇ ਦੁਕਾਨ ਵਿਚ ਦਾਖ਼ਲ ਹੋਏ ਅਤੇ ਗੱਲੇ ਵਿਚ ਪਏ ਪੈਸਿਆਂ ਤੋਂ ਇਲਾਵਾ ਕੀਮਤੀ ਕਾਜੂ, ਪਿਸਤਾ ਅਤੇ ਹੋਰ ਸਮਾਨ ਤੇ ਹੱਥ ਸਾਫ ਕਰਨ ਤੋਂ ਬਾਅਦ ਆਪਣੀ ਪਛਾਣ ਲੁਕਾਉਣ ਲਈ ਸੀ ਸੀ ਟੀ ਵੀ ਕੈਮਰਿਆਂ ਵਾਲਾ ਡੀ ਵੀ ਆਰ ਵੀ ਲਾਹ ਕੇ ਲੈ ਗਏ | ਇਸ ਤਰ੍ਹਾਂ ਹੀ ਦੂਜੀ ਦੁਕਾਨ ਦੇ ਅੱਦਰ ਵੀ ਪੌੜੀਆਂ ਰਾਹੀਂ ਦਾਖਲ ਹੋਏ ਅਤੇ ਕੀਮਤੀ ਸਾਮਾਨ ਤੋਂ ਇਲਾਵਾ ਗੱਲੇ ਵਿਚ ਪਈ ਨਗਦੀ ਅਤੇ ਡੀ.ਵੀ.ਆਰ. ਲਾਹ ਕੇ ਲੈ ਗਏ | ਜਿਕਰਯੋਗ ਹੈ ਕਿ ਦੋ ਹਫਤੇ ਪਹਿਲਾਂ ਜਗਤਾਰ ਸਿੰਘ ਭਾਪਾ ਅਤੇ ਇਕ ਹਫ਼ਤਾ ਪਹਿਲਾਂ ਜਗਤਾਰ ਸਿੰਘ ਫ਼ੌਜੀ ਦੀ ਦੁਕਾਨ ਤੋਂ ਚੋਰ ਲੱਖਾਂ ਦਾ ਮਾਲ ਚੋਰੀ ਕਰ ਕੇ ਲੈ ਗਏ ਸਨ, ਜਿਸ ਦੀ ਅੱਜ ਤੱਕ ਕੋਈ ਉਘ-ਸੁੱਘ ਨਹੀਂ ਲੱਗੀ | ਇਸ ਬਾਰੇ ਪੱਤਰਕਾਰਾਂ ਵਲੋਂ ਸਥਾਨਕ ਪੁਲਿਸ ਨਾਲ ਸੰਪਰਕ ਕਰਨ 'ਤੇ ਉਨ੍ਹਾਂ ਕਿਹਾ ਕਿ ਚੋਰ ਜਲਦੀ ਫੜ ਲਏ ਜਾਣਗੇ | ਲੋਕਾਂ ਨੇ ਮੰਗ ਕੀਤੀ ਕਿ ਲੋਕਾਂ ਦੇ ਮਾਲ ਅਸਬਾਬ ਦੀ ਰਾਖੀ ਲਈ ਪ੍ਰਸ਼ਾਸਨ ਕੋਈ ਸਖਤ ਕਦਮ ਚੁੱਕੇ, ਤਾਂ ਕਿ ਲੋਕ ਸੁੱਖ ਦਾ ਸਾਹ ਲੈ ਸਕਣ |

ਪੰਜਾਬ ਵਿਚ ਲੋਕਾਂ ਦੇ ਸਹਿਯੋਗ ਨਾਲ ਤਿੱਖਾ ਕੀਤਾ ਜਾਵੇਗਾ ਬਿਜਲੀ ਅੰਦੋਲਨ-ਡਾ. ਸੋਹਲ

ਤਰਨ ਤਾਰਨ, 14 ਅਕਤੂਬਰ (ਲਾਲੀ ਕੈਰੋਂ ਆਮ ਆਦਮੀ ਪਾਰਟੀ ਦੀ ਮੀਟਿੰਗ ਹਲਕਾ ਖਡੂਰ ਸਾਹਿਬ ਦੇ ਪਿੰਡ ਮਾਨੋਚਾਹਲ ਖੁਰਦ ਵਿਖੇ ਤਰਸੇਮ ਸਿੰਘ ਕੁਹਾੜਕਾ ਅਤੇ ਭੁਪਿੰਦਰ ਸਿੰਘ ਮਾਣੋਚਾਲ੍ਹ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਬੁੱਧੀਜੀਵੀ ਵਿੰਗ ਦੇ ਪੰਜਾਬ ਪ੍ਰਧਾਨ ਡਾ. ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ

ਤਰਨ ਤਾਰਨ, 14 ਅਕਤੂਬਰ (ਪਰਮਜੀਤ ਜੋਸ਼ੀ)-ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਐੱਸ.ਐੱਸ.ਪੀ. ਧਰੁਵ ਦਹੀਆ ਨੇ ਦੱਸਿਆ ਕਿ ਥਾਣਾ ਸਿਟੀ ਦੇ ਐੱਸ.ਆਈ. ਪੂਰਨ ਸਿੰਘ ਨੇ ਪੁਲਿਸ ਪਾਰਟੀ ...

ਪੂਰੀ ਖ਼ਬਰ »

ਨਾਰਕੋਟਿਕਸ ਸੈੱਲ ਪੱਟੀ ਦੀ ਟੀਮ ਵਲੋਂ ਇਕ ਤਸਕਰ 55 ਗ੍ਰਾਮ ਹੀਰੋਇਨ ਸਮੇਤ ਕਾਬੂ

ਪੱਟੀ, 14 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ) ¸ਸਮਾਜ ਵਿਰੋਧੀ ਅਨਸਰਾਂ ਤੇ ਤਸਕਰਾਂ ਵਿਰੁੱਧ ਸ਼ੁਰੂ ਕੀਤੀ ਗਈ ਮੁਹਿੰਮ ਅਧੀਨ ਮੁਖਬਰ ਖਾਸ ਦੀ ਸੂਚਨਾ ਦੇ ਅਧਾਰ 'ਤੇ ਪੁਲਿਸ ਵਲੋਂ ਵਿਸ਼ੇਸ਼ ਨਾਕੇ 'ਤੇ ਗਸ਼ਤ ਲਗਾਈ ਗਈ ਸੀ ਕਿ ਨਦੋਹਰ ਚੌਕ ਵਿਚ ਹਰਪ੍ਰੀਤ ਸਿੰਘ ...

ਪੂਰੀ ਖ਼ਬਰ »

ਕਸਬਾ ਫਤਿਆਬਾਦ ਵਿਖੇ ਚੋਰੀਆਂ ਤੇ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਿਖ਼ਲਾਫ਼ ਦੁਕਾਨਦਾਰਾਂ ਵਲੋਂ ਧਰਨਾ

ਫਤਿਆਬਾਦ, 14 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)¸ਨਿਤ ਦਿਨ ਦੁਕਾਨਾਂ 'ਤੇ ਹੋ ਰਹੀਆਂ ਚੋਰੀਆਂ ਅਤੇ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਦੇ ਖਿਲਾਫ਼ ਕਸਬਾ ਫਤਿਆਬਾਦ ਦੇ ਦੁਕਾਨਦਾਰਾਂ ਵਲੋਂ ਮੇਨ ਬਾਜ਼ਾਰ ਵਿਚ ਰੋਸ ਧਰਨਾ ਦਿੱਤਾ ਗਿਆ | ਇਸ ਮੌਕੇ 'ਤੇ ਧਰਨੇ ਵਿਚ ਸ਼ਾਮਿਲ ...

ਪੂਰੀ ਖ਼ਬਰ »

ਚਾਰ ਦਿਨ ਤੋਂ ਇਨਸਾਫ ਦੀ ਮੰਗ ਕਰ ਰਹੇ ਧਰਨਾਕਾਰੀਆਂ ਨੇ ਹਲਕਾ ਵਿਧਾਇਕ ਦਾ ਪੁਤਲਾ ਫੂਕਿਆ

ਗੋਇੰਦਵਾਲ ਸਾਹਿਬ, 14 ਅਕਤੂਬਰ (ਵਰਿੰਦਰ ਸਿੰਘ ਰੰਧਾਵਾ) ¸ਇਨਸਾਫ ਲੈਣ ਲਈ ਪਿਛਲੇ ਚਾਰ ਦਿਨਾਂ ਤੋਂ ਲਗਾਤਾਰ ਡੀ. ਐੱਸ. ਪੀ. ਦਫ਼ਤਰ ਗੋਇੰਦਵਾਲ ਸਾਹਿਬ ਵਿਖੇ ਅਣਮਿਥੇ ਸਮੇਂ ਲਈ ਧਰਨਾ ਲਗਾਈ ਬੈਠੇ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਵਲੋਂ ਅੱਜ ਕਪੂਰਥਲਾ ਤਰਨ ਤਾਰਨ ਮਾਰਗ ...

ਪੂਰੀ ਖ਼ਬਰ »

ਝੋਨੇ ਦੀ ਕਟਾਈ ਸੁਪਰ ਐੱਸ. ਐੱਮ. ਐੱਸ. ਯੰਤਰ ਲੱਗੀਆਂ ਕੰਬਾਈਨਾਂ ਨਾਲ ਹੀ ਕਰਵਾਈ ਜਾਵੇ-ਖ਼ੇਤੀਬਾੜੀ ਵਿਭਾਗ

ਤਰਨ ਤਾਰਨ, 14 ਅਕਤੂਬਰ (ਹਰਿੰਦਰ ਸਿੰਘ)¸ਖ਼ੇਤੀਬਾੜੀ ਵਿਭਾਗ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਝੋਨੇ ਦੀ ਕਟਾਈ ਸੁਪਰ ਐੱਸ.ਐੱਮ.ਐੱਸ. ਲੱਗੀ ਹੋਈ ਕੰਬਾਈਨ ਨਾਲ ਹੀ ਕਰਾਉਣ | ਸੁਪਰ ਐੱਸ.ਐੱਮ. ਐੱਸ. ਯੰਤਰ ਬਾਰੇ ਜਾਣਕਾਰੀ ਦਿੰਦੇ ਹੋਏ ਮੁੱਖ ਖ਼ੇਤੀਬਾੜੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਤਿਉਹਾਰਾਂ ਮੌਕੇ ਪਟਾਕਿਆਂ ਸਬੰਧੀ ਦਿਸ਼ਾ ਨਿਰਦੇਸ਼ ਜਾਰੀ

ਤਰਨ ਤਾਰਨ, 14 ਅਕਤੂਬਰ (ਹਰਿੰਦਰ ਸਿੰਘ)¸ਪੰਜਾਬ ਸਰਕਾਰ ਵਲੋਂ ਪਟਾਕਿਆਂ ਦੀ ਵਿਕਰੀ ਸਬੰਧੀ ਜ਼ਿਲਿ੍ਹਆਂ ਨੂੰ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਸਿਵਲ ਰਿਟ ਪਟੀਸ਼ਨ ਨੰਬਰ 23548 ਆਫ 2017 ਤਹਿਤ ਜਾਰੀ ਹਦਾਇਤਾਂ ਦੇ ਮੱਦੇਨਜ਼ਰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ...

ਪੂਰੀ ਖ਼ਬਰ »

ਮਨਰੇਗਾ ਆਗੂ ਨੂੰ ਹਿਰਾਸਤ ਵਿਚ ਰੱਖਣ ਵਾਲੇ ਥਾਣੇਦਾਰ ਨੂੰ ਮੁਅੱਤਲ ਕਰ ਕੇ ਪਰਚਾ ਦਰਜ ਕੀਤਾ ਜਾਵੇ-ਦਲਵਿੰਦਰ ਪਨੂੰ

ਤਰਨ ਤਾਰਨ, 14 ਅਕਤੂਬਰ (ਹਰਿੰਦਰ ਸਿੰਘ)-ਮਨਰੇਗਾ ਮਜਦੂਰ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਆਗੂ ਕਾ. ਗੁਰਭੇਜ ਸਿੰਘ ਐਮਾ ਕਲਾਂ ਨੂੰ ਬੀਤੇ ਦਿਨ 10 ਅਕਤੂਬਰ ਨੂੰ ਥਾਣਾ ਝਬਾਲ ਵਿਚ ਗੈਰ ਕਾਨੂੰਨੀ ਪੁਲਿਸ ਹਿਰਾਸਤ ਵਿਚ ਰੱਖਣ ਅਤੇ ਕੁੱਟਮਾਰ ਕਰਨ ਦਾ ਸਖ਼ਤ ਨੋਟਿਸ ਲੈਂਦਿਆਂ ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਪਬਲਿਕ ਸਕੂਲ ਦੇ ਬੱਚਿਆਂ ਨੇ ਕਲਸਟਰ ਐਥਲੈਟਿਕ ਮੀਟ ਵਿਚ ਜਿੱਤੇ ਗੋਲਡ ਤੇ ਸਿਲਵਰ ਮੈਡਲ

ਫਤਿਆਬਾਦ, 14 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)¸ਸੀ.ਬੀ.ਐੱਸ.ਈ ਕਲਸਟਰ-18 ਦੀਆਂ ਕਲਸਟਰ ਐਥਲੈਟਿਕ ਮੀਟ ਖੇਡਾਂ ਦਾ ਆਯੋਜਨ ਸੰਤ ਬਾਬਾ ਭਾਗ ਸਿੰਘ ਇੰਟਰਨੈਸ਼ਨਲ ਸਕੂਲ, ਖਿਆਲਾ, ਜ਼ਿਲ੍ਹਾ ਜਲੰਧਰ ਵਿਖੇ ਕੀਤਾ ਗਿਆ, ਜਿਸ ਵਿਚ ਲਗਪਗ 80 ਸੀ.ਬੀ.ਐੱਸ.ਈ. ਸਕੂਲਾਂ ਦੇ 3600 ਐਥਲੀਟਾਂ ...

ਪੂਰੀ ਖ਼ਬਰ »

ਕਾਂਗਰਸ ਸ਼ਾਨ ਨਾਲ ਚਾਰੇ ਜਿਮਨੀ ਚੋਣਾਂ 'ਚ ਇਤਿਹਾਸਕ ਜਿੱਤ ਪ੍ਰਾਪਤ ਕਰੇਗੀ-ਉਪਦੇਸ਼ ਗਿੱਲ

ਖਡੂਰ ਸਾਹਿਬ, 14 ਅਕਤੂਬਰ (ਰਸ਼ਪਾਲ ਸਿੰਘ ਕੁਲਾਰ)-ਹਲਕਾ ਜਲਾਲਾਬਾਦ ਵਿਖੇ ਪਿਛਲੇ ਕੁਝ ਦਿਨਾਂ ਤੋਂ ਕਾਂਗਰਸੀ ਉਮੀਦਵਾਰ ਆਂਵਲਾ ਦੇ ਹੱਕ ਵਿਚ ਧੰੂਆਂ ਧਾਰ ਪ੍ਰਚਾਰ ਕਰ ਰਹੇ ਜਸਬੀਰ ਸਿੰਘ ਡਿੰਪਾ ਗਿੱਲ ਲੋਕ ਸਭਾ ਮੈਂਬਰ ਹਲਕਾ ਖਡੂਰ ਸਾਹਿਬ ਦੇ ਹੋਣਹਾਰ ਸਪੁੱਤਰ ਸੰਤ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਜਲਾਲਉਸਮਾ ਨੇ ਦਾਖਾ ਹਲਕੇ ਦੇ ਚਾਰ ਪਿੰਡਾਂ 'ਚ ਇਯਾਲੀ ਦੇ ਹੱਕ 'ਚ ਕਮਾਨ ਸੰਭਾਲੀ

ਖਡੂਰ ਸਾਹਿਬ, 14 ਅਕਤੂਬਰ (ਰਸ਼ਪਾਲ ਸਿੰਘ ਕੁਲਾਰ)-ਸਾਬਕਾ ਵਿਧਾਇਕ ਬਲਜੀਤ ਸਿੰਘ ਜਲਾਲ ਉਸਮਾ ਨੇ ਅਕਾਲੀ ਦਲ ਦੇ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਦੇ ਹੱਕ ਵਿਚ ਹਲਕਾ ਦਾਖਾ ਦੇ ਚਾਰ ਪਿੰਡਾਂ ਦੀ ਕਮਾਂਡ ਸੰਭਾਲ ਲਈ ਹੈ ਅਤੇ ਵੱਡੇ ਪੱਧਰ 'ਤੇ ਨੁਕੜ ਮੀਟਿੰਗਾਂ ਕਰਕੇ ...

ਪੂਰੀ ਖ਼ਬਰ »

ਰਜਿੰਦਰ ਕੁਮਾਰ ਖੇਤੀਬਾੜੀ ਵਿਸਥਾਰ ਅਫਸਰ ਨੇ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕ ਕੀਤਾ

ਪੱਟੀ, 14 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)¸ਡਿਪਟੀ ਕਮਿਸ਼ਨਰ ਤਰਨ ਤਾਰਨ ਪ੍ਰਦੀਪ ਕੁਮਾਰ ਸੱਭਰਵਾਲ ਅਤੇ ਮੱੱਖ ਖੇਤੀਬਾੜੀ ਅਫਸਰ ਡਾ: ਹਰਿੰਦਰਜੀਤ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ: ਜਸਬੀਰ ਸਿੰਘ ਗਿੱਲ ਬਲਾਕ ਖੇਤੀਬਾੜੀ ਅਫਸਰ ਪੱਟੀ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਗੁਰਦੁਆਰਾ ਭੱਠ ਸਾਹਿਬ ਵਲੋਂ ਸਬ ਜੇਲ੍ਹ ਪੱਟੀ 'ਚ ਲਗਾਇਆ ਲੰਗਰ

ਪੱਟੀ, 14 ਅਕਤੂਬਰ (ਅਵਤਾਰ ਸਿੰਘ ਖਹਿਰਾ)-ਬਾਬਾ ਬਿਧੀ ਚੰਦ ਜੀ ਵਲੋਂ ਬੱਲਦੇ ਭੱਠ ਵਿਚ ਬੈਠਣ ਦੇ ਸਾਲਾਨਾ ਜੋੜ ਮੇਲੇ ਨੂੰ ਸਮਰਪਿਤ ਸੰਪਰਦਾਇ ਬਾਬਾ ਬਿਧੀ ਚੰਦ ਜੀ ਦੇ ਜਾਨਸ਼ੀਨ ਸੰਤ ਬਾਬਾ ਗੁਰਬਚਨ ਸਿੰਘ ਵਲੋਂ ਸੰਗਤ ਦੇ ਸਹਿਯੋਗ ਨਾਲ ਸਬ ਜੇਲ੍ਹ ਪੱਟੀ 'ਚ ਬੰਦ ...

ਪੂਰੀ ਖ਼ਬਰ »

ਸਰਕਾਰੀ ਐਲੀਮੈਂਟਰੀ ਸਕੂਲ ਧੁੰਨ ਵਿਖੇ ਬੱਚਿਆਂ ਨੂੰ ਸਕੂਲ ਲਿਆਉਣ ਲਈ ਸਕੂਲ ਵੈਨ ਦੀ ਸ਼ੁਰੂਆਤ

ਖਾਲੜਾ, 14 ਅਕਤੂਬਰ (ਜੱਜਪਾਲ ਸਿੰਘ)-ਸਿੱਖਿਆ ਅਤੇ ਖੇਡਾਂ ਵਿਚ ਪੁਲਾਂਘਾਂ ਪੁੱਟ ਰਹੇ ਸਰਕਾਰੀ ਐਲੀਮੈਂਟਰੀ ਸਕੂਲ ਧੁੰਨ ਵਲੋਂ ਨਿੱਜੀ ਸਕੂਲਾਂ ਦੀ ਤਰਜ਼ 'ਤੇ ਬੱਚਿਆਂ ਨੂੰ ਸਕੂਲ ਲਿਆਉਣ ਲਈ ਸਕੂਲ ਵੈਨ ਲਗਾਈ ਗਈ ਹੈ, ਜਿਸ ਦੀ ਸ਼ੁਰੂਆਤ ਬਲਾਕ ਸਿੱਖਿਆ ਅਫ਼ਸਰ ਹਰਦੀਪ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਪ੍ਰੋ. ਵਲਟੋਹਾ ਵਲੋਂ ਇਯਾਲੀ ਦੇ ਹੱਕ ਵਿਚ ਵੱਡੀਆਂ ਚੋਣ ਰੈਲੀਆਂ

ਖੇਮਕਰਨ, 14 ਅਕਤੂਬਰ (ਰਾਕੇਸ਼ ਬਿੱਲਾ)-ਵਿਧਾਨ ਸਭਾ ਹਲਕਾ ਮੁੱਲਾਂਪੁਰ ਦਾਖ਼ਾ ਦੀ ਉੱਪ ਚੋਣ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਦੇ ਹੱਕ ਵਿਚ ਵਿਧਾਨ ਸਭਾ ਹਲਕਾ ਖੇਮਕਰਨ ਦੇ ਸਾਬਕਾ ਵਿਧਾਇਕ ਅਤੇ ਸਟਾਰ ਪ੍ਰਚਾਰਕ ਪ੍ਰੋ. ਵਿਰਸਾ ਸਿੰਘ ...

ਪੂਰੀ ਖ਼ਬਰ »

ਦਿਲਬਾਗ ਸਿੰਘ ਪਿੰਡ ਗੁਲਾਲੀਪੁਰ ਦੇ ਨੰਬਰਦਾਰ ਬਣੇ

ਸ਼ਾਹਬਾਜ਼ਪੁਰ, 14 ਅਕਤੂਬਰ (ਪਰਦੀਪ ਬੇਗੇਪੁਰ)-ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ ਗੁਲਾਲੀਪੁਰ ਦੇ ਦਿਲਬਾਗ ਸਿੰਘ ਪੁੱਤਰ ਚਰਨਜੀਤ ਸਿੰਘ ਦੁੱਲਾ ਨੂੰ ਜ਼ਿਲ੍ਹਾ ਡਿਪਟੀ ਕਮਿਸ਼ਨਰ ਵਲੋਂ ਪਿੰਡ ਦਾ ਨੰਬਰਦਾਰ ਨਿਯੁਕਤ ਕੀਤਾ ਗਿਆ ਹੈ | ਇਸ ਮੌਕੇ ਨੰਬਰਦਾਰ ...

ਪੂਰੀ ਖ਼ਬਰ »

ਸੰਤ ਗਿਆਨੀ ਕਰਤਾਰ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੇ ਜਨਮ ਦਿਹਾੜੇ ਸਬੰਧੀ ਮੀਟਿੰਗ

ਸ਼ਾਹਬਾਜ਼ਪੁਰ, 14 ਅਕਤੂਬਰ (ਪ੍ਰਦੀਪ ਬੇਗੇਪੁਰ)-ਦਮਦਮੀ ਟਕਸਾਲ ਦੇ 13ਵੇਂ ਮੁਖੀ ਸੰਤ ਗਿਆਨੀ ਕਰਤਾਰ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੇ ਜਨਮ ਦਿਹਾੜੇ ਮੌਕੇ ਗੁਰਦੁਆਰਾ ਖਾਲਸਾ ਦਰਬਾਰ ਭੂਰਾ ਕੋਹਨਾ (ਖੇਮਕਰਨ) ਵਿਖੇ ਮਨਾਏ ਜਾ ਰਹੇ ਜੋੜ ਮੇਲੇ ਸਬੰਧੀ ਸੰਤ ਕਰਤਾਰ ...

ਪੂਰੀ ਖ਼ਬਰ »

ਜਥੇਦਾਰ ਪੱਖੋਕੇ ਵਲੋਂ ਇਯਾਲੀ ਦੇ ਹੱਕ 'ਚ ਤੁਰੇ ਕਾਂਗਰਸੀ ਪਰਿਵਾਰਾਂ ਦਾ ਸਵਾਗਤ ਤੇ ਸਨਮਾਨ

ਤਰਨ ਤਾਰਨ, 14 ਅਕਤੂਬਰ (ਲਾਲੀ ਕੈਰੋਂ)-ਵਿਧਾਨ ਸਭਾ ਹਲਕਾ ਦਾਖਾ ਦੀ ਹੋ ਰਹੀ ਜ਼ਿਮਨੀ ਚੋਣ ਵਿਚ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ਸਾਂਝੇ ਉਮੀਦਵਾਰ ਮਨਪ੍ਰੀਤ ਸਿੰਘ ਇਆਲੀ ਦੀ ਚੋਣ ਮੁਹਿੰਮ ਦਿਨ-ਬ-ਦਿਨ ਪੂਰੀ ਤਰ੍ਹਾਂ ਭੱਖਦੀ ਜਾ ਰਹੀ ਹੈ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਪੀ.ਓ. ਸਟਾਫ਼ ਤਰਨ ਤਾਰਨ ਵਲੋਂ ਵੱਖ-ਵੱਖ ਮਾਮਲਿਆਂ 'ਚ ਲੋੜੀਦੇ 2 ਭਗੌੜੇ ਕਾਬੂ

ਤਰਨ ਤਾਰਨ, 14 ਅਕਤੂਬਰ (ਹਰਿੰਦਰ ਸਿੰਘ)-ਪੀ.ਓ. ਸਟਾਫ਼ ਤਰਨ ਤਾਰਨ ਵਲੋਂ ਵੱਖ-ਵੱਖ ਮਾਮਲਿਆਂ 'ਚ ਲੋੜੀਂਦੇ 2 ਭਗੌੜਿਆਂ ਨੂੰ ਕਾਬੂ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਗਈ ਹੈ | ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਐੱਸ.ਪੀ. (ਡੀ.) ਜਗਜੀਤ ਸਿੰਘ ਵਾਲੀਆ ਨੇ ਦੱਸਿਆ ਕਿ ...

ਪੂਰੀ ਖ਼ਬਰ »

ਟਾਵਰ ਅੰਦਰੋਂ ਬੈਟਰੀ ਸੈੱਟ ਚੋਰੀ ਕਰਨ 'ਤੇ ਕੇਸ ਦਰਜ

ਤਰਨ ਤਾਰਨ, 14 ਅਕਤੂਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਟਾਵਰ ਤੋਂ ਬੈਟਰੀ ਸੈੱਟ ਚੋਰੀ ਕਰਨ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਐੱਸ.ਐੱਸ.ਪੀ. ਧਰੁਵ ਦਹੀਆ ਨੇ ਦੱਸਿਆ ਕਿ ਥਾਣਾ ...

ਪੂਰੀ ਖ਼ਬਰ »

ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿਚ 293072 ਮੀਟ੍ਰਕ ਟਨ ਝੋਨੇ ਦੀ ਹੋਈ ਆਮਦ

ਤਰਨ ਤਾਰਨ, 14 ਅਕਤੂਬਰ (ਹਰਿੰਦਰ ਸਿੰਘ)¸ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿਚ 293072 ਮੀਟਿ੍ਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿਚੋਂ 277491 ਮੀਟਿ੍ਕ ਟਨ ਝੋਨੇ ਦੀ ਖਰੀਦ ਵੱਖ-ਵੱਖ ਏਜੰਸੀਆਂ ਵਲੋਂ ਕੀਤੀ ਜਾ ਚੁੱਕੀ ਹੈ | ਇਹ ਜਾਣਕਾਰੀ ਡਿਪਟੀ ਕਮਿਸ਼ਨਰ ਤਰਨ ਤਾਰਨ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਜ਼ਿਲ੍ਹੇ ਭਰ ਵਿਚ ਚਲਾਏ ਮਿਲਾਵਟਖੋਰਾਂ ਖਿਲਾਫ਼ ਅਭਿਆਨ ਤਹਿਤ ਭਰੇ ਸੈਂਪਲ

ਤਰਨ ਤਾਰਨ, 14 ਅਕਤੂਬਰ (ਹਰਿੰਦਰ ਸਿੰਘ, ਕੱਦਗਿੱਲ)¸ਤਿਉਹਾਰਾਂ ਦੇ ਮੱਦੇਨਜ਼ਰ ਸਿਹਤ ਵਿਭਾਗ ਨੇ ਜ਼ਿਲ੍ਹੇ ਭਰ ਵਿਚ ਮਿਲਾਵਟਖੋਰਾਂ ਖਿਲਾਫ਼ ਸਿਕੰਜਾ ਕੱਸਿਆ ਹੋਇਆਂ ਹੈ, ਜਿਸ ਦੇ ਚੱਲਦਿਆਂ ਜ਼ਿਲ੍ਹੇ ਦੇ ਸਹਾਇਕ ਫੂਡ ਕਮਿਸ਼ਨਰ ਡਾ. ਗੁਰਪ੍ਰੀਤ ਸਿੰਘ ਪੰਨੰੂ ਨੇ ...

ਪੂਰੀ ਖ਼ਬਰ »

ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਹਿਬ ਦੀ ਲੜੀ ਆਰੰਭ

ਸੁਰ ਸਿੰਘ, 14 ਅਕਤੁਬਰ (ਧਰਮਜੀਤ ਸਿੰਘ)-ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਨਜ਼ਦੀਕ ਪੁਰਾਤਨ ਪੁੱਲ 'ਤੇ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਸਾਹਿਬ, ਜਿਸਦੀ ਕਾਰ ਸੇਵਾ ਸਚਖੰਡ ਵਾਸੀ ਬਾਬਾ ...

ਪੂਰੀ ਖ਼ਬਰ »

ਵਾਤਾਵਰਨ ਪੱਖੀ ਤਕਨੀਕਾਂ ਰਹੇ ਹਨ ਵਰਤ ਉੱਦਮੀ ਕਿਸਾਨ ਮਾ. ਜਰਨੈਲ ਸਿੰਘ

ਤਰਨ ਤਾਰਨ, 14 ਅਕਤੂਬਰ (ਹਰਿੰਦਰ ਸਿੰਘ)¸ਮਾਸਟਰ ਜਰਨੈਲ ਸਿੰਘ ਪਿਛਲੇ ਪੰਜ ਸਾਲ ਤੋਂ 38 ਏਕੜ ਵਿਚ ਫਸਲਾਂ ਦੀ ਰਹਿੰਦ-ਖੂੰਹਦ ਨੂੰ ਖੇਤੀ ਮਾਹਿਰਾਂ ਦੀ ਸਲਾਹ ਅਨੁਸਾਰ ਖੇਤਾਂ ਵਿਚ ਰਲਾ ਰਿਹਾ ਹੈ | ਉਸ ਦਾ ਮੰਨਣਾ ਹੈ ਕਿ ਇਸ ਨਾਲ ਜ਼ਮੀਨ ਵਿਚ ਸੁਧਾਰ ਹੋਇਆ ਹੈ | ਲਗਾਤਾਰ ...

ਪੂਰੀ ਖ਼ਬਰ »

ਗੁ: ਡੇਹਰਾ ਸਾਹਿਬ ਵਿਖੇ ਬਾਬਾ ਲੱਖਾ ਸਿੰਘ ਵਲੋਂ ਪੰਚਾਂ-ਸਰਪੰਚਾਂ ਤੇ ਇਲਾਕੇ ਦੇ ਪਤਵੰਤਿਆਂ ਨਾਲ ਮੀਟਿੰਗ

ਫਤਿਆਬਾਦ, 14 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)¸ਗੁਰੂ ਨਾਨਕ ਦੇਵ ਜੀ ਦੇ ਪਿਤਾ ਪੁਰਖੀ ਨਗਰ (ਪੰਠੇਵਿੰਡਪੁਰ) ਗੁਰਦੁਆਰਾ ਡੇਹਰਾ ਸਾਹਿਬ ਲੁਹਾਰ ਜਿਥੇ 1, 2, 3 ਨਵੰਬਰ ਨੂੰ ਬਾਬਾ ਲੱਖਾ ਸਿੰਘ ਕੋਟੇ ਵਾਲਿਆਂ ਦੀ ਅਗਵਾਈ ਹੇਠ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ...

ਪੂਰੀ ਖ਼ਬਰ »

ਵਿਧਾਇਕ ਰਮਨਜੀਤ ਸਿੱਕੀ ਦੀ ਅਗਵਾਈ 'ਚ ਕੈਪਟਨ ਸੰਦੀਪ ਸਿੰਘ ਸੰਧੂ ਦੇ ਹੱਕ ਵਿਚ ਚੋਣ ਪ੍ਰਚਾਰ

ਸ਼ਾਹਬਾਜ਼ਪੁਰ, 14 ਅਕਤੂਬਰ (ਪ੍ਰਦੀਪ ਬੇਗੇਪੁਰ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬੇ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਦਿਆਂ ਲੋਕਾਂ ਨੂੰ ਸੁੱਖ ਸਹੂਲਤਾਂ ਮੁਹੱਈਆ ਕਰਾਉਣ ਦੇ ਨਾਲ-ਨਾਲ ਸੂਬੇ ਦਾ ਸਰਵਪੱਖ ਵਿਕਾਸ ਕਰਵਾਇਆ ਜਾ ਰਿਹਾ ਹੈ, ਜਿਸ ਤੋਂ ...

ਪੂਰੀ ਖ਼ਬਰ »

ਸੁਬੇਗ ਧੁੰਨ, ਕੰਗ ਤੇ ਕਾਹਲਵਾਂ ਵਲੋਂ ਹਲਕਾ ਦਾਖਾ ਦੇ ਕਾਂਗਰਸੀ ਉਮੀਦਵਾਰ ਦੇ ਹੱਕ ਵਿਚ ਘਰ ਘਰ ਚੋਣ ਪ੍ਰਚਾਰ

ਫਤਿਆਬਾਦ, 14 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)¸ਹਲਕਾ ਦਾਖਾ ਦੇ ਕਾਂਗਰਸੀ ਉਮੀਦਵਾਰ ਦੀ ਚੋਣ ਮੁਹਿੰਮ ਨੂੰ ਉਦੋਂ ਵੱਡਾ ਬਲ ਮਿਲਿਆ, ਜਦੋਂ ਵਿਧਾਨ ਸਭਾ ਹਲਕਾ ਦਾਖਾ ਦੇ ਪਿੰਡ ਢੋਲਣ ਵਿਚ ਕੈਪਟਨ ਸੰਦੀਪ ਸਿੰਘ ਸੰਧੂ ਦੀ ਚੋਣ ਮੁਹਿੰਮ ਤੇਜ ਕਰਨ ਲਈ ਉਨ੍ਹਾਂ ਦੀ ਧਰਮ ...

ਪੂਰੀ ਖ਼ਬਰ »

ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਗੋਇੰਦਵਾਲ ਸਾਹਿਬ ਵਿਖੇ ਕਰਵਾਇਆ ਡੈਕਲਾਮੇਸ਼ਨ ਮੁਕਾਬਲਾ

ਗੋਇੰਦਵਾਲ ਸਾਹਿਬ, 14 ਅਕਤੂਬਰ (ਵਰਿੰਦਰ ਸਿੰਘ ਰੰਧਾਵਾ)¸ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਗੋਇੰਦਵਾਲ ਸਾਹਿਬ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਸਹੋਦਿਆ (ਤਰਨ-ਤਾਰਨ) ਦੇ ਦਿਸ਼ਾ ਨਿਰਦੇਸ਼ ਅਧੀਨ ਡੈਕਲਾਮੇਸ਼ਨ ਮੁਕਾਬਲਾ ਕਰਵਾਇਆ ਗਿਆ | ਜਿਸ ਦਾ ਮਕਸਦ ...

ਪੂਰੀ ਖ਼ਬਰ »

ਕਾਂਗਰਸ ਨੇ ਝੂਠੇ ਲਾਰਿਆਂ ਤੋਂ ਬਿਨਾਂ ਪੰਜਾਬੀਆਂ ਦੇ ਪੱਲੇ ਕੁਝ ਨਹੀਂ ਪਾਇਆ-ਸਾਬਕਾ ਵਿਧਾਇਕ ਮੰਨਾ

ਮੀਆਂਵਿੰਡ, 14 ਅਕਤੂਬਰ (ਗੁਰਪ੍ਰਤਾਪ ਸਿੰਘ ਸੰਧੂ)¸ਝੂਠੇ ਲਾਰੇ ਲਾ ਕੇ ਸੱਤਾ ਵਿਚ ਆਈ ਕਾਂਗਰਸ ਸਰਕਾਰ ਤੋਂ ਹਰ ਵਰਗ ਦੁਖੀ ਹੈ | ਚੋਣਾਂ ਤੋਂ ਪਹਿਲਾਂ ਸੱਤਾ ਹਾਸਲ ਕਰਨ ਲਈ ਕਾਂਗਰਸੀਆਂ ਨੇ ਏਨੇ ਵੱਡੇ ਝੂਠ ਮਾਰੇ ਕਿ ਹੁਣ ਇਕ ਵੀ ਵਾਅਦਾ ਪੂਰਾ ਨਹੀ ਹੋ ਰਿਹਾ | ਇਹ ਸ਼ਬਦ ...

ਪੂਰੀ ਖ਼ਬਰ »

ਚੀਮਾ ਖੁਰਦ ਸੜਕ 'ਤੇ ਗੰਦੇ ਪਾਣੀ ਦਾ ਨਿਕਾਸ ਨਾ ਹੋਣ 'ਤੇ ਘਿਰਾਓ ਦੀ ਚਿਤਾਵਨੀ

ਖੇਮਕਰਨ/ਅਮਰਕੋਟ, 14 ਅਕਤੂਬਰ (ਬਿੱਲਾ, ਭੱਟੀ)-ਖੇਮਕਰਨ ਤੋਂ ਅੰਮਿ੍ਤਸਰ ਤੱਕ ਬਣੇ ਭਾਰਤ ਮਾਲਾ ਸਕੀਮ ਅਧੀਨ ਨੈਸ਼ਨਲ ਹਾਈਵੇ 'ਤੇ ਕੁਝ ਦਿਨਾਂ ਬਾਅਦ ਹੀ ਪਿੰਡ ਚੀਮਾ ਖੁਰਦ ਕੋਲ ਸੜਕ ਗੰਦੇ ਪਾਣੀ ਵਿਚ ਡੁੱਬ ਗਈ ਹੈ | ਗੰਦੇ ਪਾਣੀ ਦਾ ਸਾਰਾ ਪਾਣੀ ਸੜਕ 'ਤੇ ਆ ਗਿਆ ਹੈ ਅਤੇ ...

ਪੂਰੀ ਖ਼ਬਰ »

ਜੀ.ਓ.ਜੀ. ਟੀਮ ਵਲੋਂ ਮੰਡੀ ਮੀਆਂਵਿੰਡ ਦਾ ਨਿਰੀਖਣ

ਮੀਆਂਵਿੰਡ, 14 ਅਕਤੂਬਰ (ਗੁਰਪ੍ਰਤਾਪ ਸਿੰਘ ਸੰਧੂ)¸ਜੀ.ਓ.ਜੀ. ਕੈਪਟਨ ਜਸਬੀਰ ਸਿੰਘ ਅੱਲੋਵਾਲ ਦੀ ਅਗਵਾਈ ਵਿਚ ਮੰਡੀ ਮੀਆਂਵਿੰਡ ਦੀ ਚੈਕਿੰਗ ਕੀਤੀ | ਇਸ ਮੌਕੇ ਜੀ.ਓ.ਜੀ. ਟੀਮ ਵਲੋਂ ਕਿਸਾਨਾਂ ਦੁਆਰਾ ਲਿਆਂਦੇ ਗਏ ਝੋਨੇ ਦੀ ਨਮੀ ਚੈੱਕ ਕਰਨ ਦੇ ਨਾਲ ਤੋਲੀਆਂ ਗਈਆਂ ਬੋਰੀਆਂ ...

ਪੂਰੀ ਖ਼ਬਰ »

ਟਾਵਰ ਅੰਦਰੋਂ ਬੈਟਰੀ ਸੈੱਟ ਚੋਰੀ ਕਰਨ 'ਤੇ ਕੇਸ ਦਰਜ

ਤਰਨ ਤਾਰਨ, 14 ਅਕਤੂਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਟਾਵਰ ਤੋਂ ਬੈਟਰੀ ਸੈੱਟ ਚੋਰੀ ਕਰਨ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਐੱਸ.ਐੱਸ.ਪੀ. ਧਰੁਵ ਦਹੀਆ ਨੇ ਦੱਸਿਆ ਕਿ ਥਾਣਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX