ਤਾਜਾ ਖ਼ਬਰਾਂ


ਅੱਗ ਹਾਦਸੇ 'ਚ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਜਾਣਨ ਲਈ ਹਸਪਤਾਲ 'ਚ ਪਹੁੰਚੇ ਕੇਜਰੀਵਾਲ
. . .  3 minutes ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਨਾਜ ਮੰਡੀ ਇਲਾਕੇ 'ਚ ਫੈਕਟਰੀ 'ਚ ਅੱਗ ਲੱਗਣ ਕਾਰਨ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਜਾਣਨ ਲਈ ਲੋਕ ਨਾਇਕ ਹਸਪਤਾਲ...
ਅਕਾਲੀ ਆਗੂਆਂ ਨੇ ਗੁ. ਹਾਜੀਰਤਨ ਸਾਹਿਬ ਵਿਖੇ ਅਰਦਾਸ ਕਰਕੇ ਮਨਾਇਆ ਸ. ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ
. . .  30 minutes ago
ਬਠਿੰਡਾ, 8 ਦਸੰਬਰ (ਨਾਇਬ ਸਿੱਧੂ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ ਦਾ ਅੱਜ 93ਵਾਂ ਜਨਮ ਦਿਨ ਪਾਰਟੀ ਦੀ ਬਠਿੰਡਾ ਲੀਡਰਸ਼ਿਪ ਵਲੋਂ ਗੁਰਦੁਆਰਾ ਸਾਹਿਬ ਹਾਜੀਰਤਨ...
ਦਿੱਲੀ ਅੱਗ ਹਾਦਸਾ : ਕੇਜਰੀਵਾਲ ਵਲੋਂ ਮੈਜਿਸਟ੍ਰੇਟ ਜਾਂਚ ਦੇ ਨਿਰਦੇਸ਼, ਮ੍ਰਿਤਕਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ
. . .  52 minutes ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਨੇ ਅਨਾਜ ਮੰਡੀ 'ਚ ਫੈਕਟਰੀ 'ਚ ਅੱਗ ਲੱਗਣ ਵਾਲੀ ਥਾਂ ਦਾ ਦੌਰਾ ਕੀਤਾ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ...
ਦਿੱਲੀ ਅਗਨੀਕਾਂਡ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਲਈ ਭਾਜਪਾ ਵਲੋਂ ਮੁਆਵਜ਼ੇ ਦਾ ਐਲਾਨ
. . .  about 1 hour ago
ਨਵੀਂ ਦਿੱਲੀ, 8 ਦਸੰਬਰ- ਉੱਤਰੀ-ਪੂਰਬੀ ਦਿੱਲੀ ਤੋਂ ਭਾਜਪਾ ਦੇ ਸੰਸਦ ਮੈਂਬਰ ਮਨੋਜ ਤਿਵਾੜੀ ਨੇ ਅਨਾਜ ਮੰਡੀ 'ਚ ਅੱਗ ਲੱਗਣ ਵਾਲੀ ਥਾਂ ਦਾ ਦੌਰਾ ਕੀਤਾ। ਇਸ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ...
ਦਿੱਲੀ ਅਗਨੀਕਾਂਡ : ਦਮ ਘੁੱਟਣ ਕਾਰਨ ਹੋਈ ਵਧੇਰੇ ਲੋਕਾਂ ਦੀ ਮੌਤ
. . .  about 1 hour ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੀ ਅਨਾਜ ਮੰਡੀ 'ਚ ਫੈਕਟਰੀ 'ਚ ਲੱਗੀ ਅੱਗ ਕਾਰਨ ਜ਼ਖ਼ਮੀ ਹੋਏ ਕਈ ਲੋਕਾਂ ਨੂੰ ਲੋਕ ਨਾਇਕ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ। ਇਸ ਸੰਬੰਧੀ...
ਦਿੱਲੀ 'ਚ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ
. . .  about 1 hour ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਨਾਜ ਮੰਡੀ 'ਚ ਫੈਕਟਰੀ 'ਚ ਅੱਗ ਲੱਗਣ ਵਾਲੀ ਥਾਂ 'ਤੇ ਪਹੁੰਚ ਚੁੱਕੇ...
ਦਿੱਲੀ ਅਗਨੀਕਾਂਡ 'ਤੇ ਰਾਹੁਲ ਗਾਂਧੀ ਨੇ ਜਤਾਇਆ ਦੁੱਖ
. . .  about 1 hour ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਦੀ ਅਨਾਜ ਮੰਡੀ 'ਚ ਇੱਕ ਫੈਕਟਰੀ 'ਚ ਅੱਗ ਲੱਗਣ ਕਾਰਨ ਹੋਈ 43 ਲੋਕਾਂ ਦੀ ਮੌਤ 'ਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਦੁੱਖ ਦਾ ਪ੍ਰਗਟਾਵਾ ਕੀਤਾ...
ਦਿੱਲੀ ਅਗਨੀਕਾਂਡ 'ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਦੁੱਖ ਦਾ ਪ੍ਰਗਟਾਵਾ
. . .  about 2 hours ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੀ ਅਨਾਜ ਮੰਡੀ 'ਚ ਅੱਗ ਲੱਗਣ ਕਾਰਨ ਹੋਈਆਂ ਮੌਤਾਂ 'ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦੁੱਖ ਜਤਾਇਆ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਇਸ ਹਾਦਸੇ...
ਦਿੱਲੀ ਅਗਨੀਕਾਂਡ : ਹਾਦਸੇ ਵਾਲੇ ਥਾਂ 'ਤੇ ਪਹੁੰਚੀ ਐੱਨ. ਡੀ. ਆਰ. ਐੱਫ
. . .  about 2 hours ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਅਨਾਜ ਮੰਡੀ 'ਚ ਅੱਗ ਲੱਗਣ ਵਾਲੀ ਥਾਂ 'ਤੇ ਰਾਹਤ ਅਤੇ ਬਚਾਅ ਮੁਹਿੰਮ ਚਲਾਉਣ ਲਈ ਐੱਨ. ਡੀ. ਆਰ. ਐੱਫ. ਦੀ ਟੀਮ...
ਦਿੱਲੀ ਅਗਨੀਕਾਂਡ 'ਚ ਮੌਤਾਂ ਦਾ ਅੰਕੜਾ ਵੱਧ ਕੇ ਹੋਇਆ 43
. . .  about 2 hours ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੀ ਅਨਾਜ ਮੰਡੀ 'ਚ ਅੱਗ ਲੱਗਣ ਦੀ ਘਟਨਾ 'ਚ ਮ੍ਰਿਤਕਾਂ ਦੀ ਗਿਣਤੀ ਵੱਧ ਕੇ 43 ਹੋ ਗਈ...
ਦਿੱਲੀ ਅਗਨੀਕਾਂਡ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਤਾਇਆ ਦੁੱਖ
. . .  about 2 hours ago
ਨਵੀਂ ਦਿੱਲੀ, 8 ਨਵੰਬਰ- ਰਾਜਧਾਨੀ ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਅੱਜ ਸਵੇਰੇ ਅਨਾਜ ਮੰਡੀ 'ਚ ਅੱਗ ਲੱਗਣ ਕਾਰਨ ਹੋਈਆਂ ਮੌਤਾਂ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁੱਖ ਜਤਾਇਆ ਹੈ। ਉਨ੍ਹਾਂ ਨੇ...
ਦਿੱਲੀ ਅਗਨੀਕਾਂਡ 'ਚ ਹੁਣ ਤੱਕ 35 ਲੋਕਾਂ ਦੀ ਮੌਤ
. . .  about 3 hours ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਅੱਜ ਸਵੇਰੇ ਅਨਾਜ ਮੰਡੀ 'ਚ ਅੱਗ ਲੱਗਣ ਕਾਰਨ ਹੁਣ ਤੱਕ 35 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਕਈ ਲੋਕ ਗੰਭੀਰ...
ਦਿੱਲੀ: ਝਾਂਸੀ ਰੋਡ 'ਤੇ 4 ਮੰਜ਼ਿਲਾਂ ਇਮਾਰਤ ਨੂੰ ਅੱਗ ਲੱਗਣ ਕਾਰਨ 32 ਲੋਕਾਂ ਦੀ ਮੌਤ
. . .  about 3 hours ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਅੱਜ ਸਵੇਰੇ ਅਨਾਜ ਮੰਡੀ ਦੀ ਇਕ 4 ...
ਚੀਨ 'ਚ ਟਰੱਕ ਪਲਟਣ ਕਾਰਨ ਸੱਤ ਲੋਕਾਂ ਦੀ 7 ਮੌਤ, ਦੋ ਜ਼ਖਮੀ
. . .  about 3 hours ago
ਬੀਜਿੰਗ, 8 ਦਸੰਬਰ- ਚੀਨ ਦੇ ਯੂਨਾਨ ਪ੍ਰਾਂਤ 'ਚ ਇਕ ਹਾਈਵੇ 'ਤੇ ਟਰੱਕ ਪਲਟ ਜਾਣ ਕਾਰਨ ਸੱਤ ਲੋਕਾਂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖਮੀ ਹੋਏ ...
ਦਿੱਲੀ : ਰਾਣੀ ਝਾਂਸੀ ਰੋਡ 'ਤੇ ਅਨਾਜ ਮੰਡੀ ਦੇ ਇਕ ਘਰ 'ਚ ਲੱਗੀ ਭਿਆਨਕ ਅੱਗ
. . .  about 4 hours ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਅੱਜ ਸਵੇਰੇ ਅਨਾਜ ਮੰਡੀ ਦੇ ਇਕ ਘਰ 'ਚ ਭਿਆਨਕ ਅੱਗ ਲੱਗ ਗਈ। ਜਿਸ ਦੀ ਸੂਚਨਾ ਮਿਲਣ 'ਤੇ ਮੌਕੇ...
ਅੱਜ ਹੋਵੇਗਾ ਉਨਾਓ ਦੀ 'ਬਹਾਦਰ ਧੀ' ਦਾ ਅੰਤਿਮ ਸਸਕਾਰ
. . .  about 4 hours ago
ਅੱਜ ਦਾ ਵਿਚਾਰ
. . .  about 5 hours ago
ਨਵੀਂ ਦਿੱਲੀ : ਲਾਹੌਰ 'ਚ ਧਮਾਕਾ ਇਕ ਦੀ ਮੌਤ , ਕਈ ਜ਼ਖ਼ਮੀ
. . .  1 day ago
ਨਵੀਂ ਦਿੱਲੀ : ਉਨਾਓ ਪੁੱਜੀ ਜਬਰ ਜਨਾਹ ਪੀੜਤਾ ਦੀ ਮ੍ਰਿਤਕ ਦੇਹ
. . .  1 day ago
ਪਾਵਰ ਕਾਮ ਦੇ ਲਾਈਨਮੈਨ ਦੀ ਕਰੰਟ ਲੱਗਣ ਕਾਰਨ ਮੌਤ
. . .  1 day ago
ਘਿਣਾਉਣੇ ਅਪਰਾਧਾਂ ਲਈ ਬਦਲਿਆ ਜਾਵੇ ਕਾਨੂੰਨ - ਹੈਦਰਾਬਾਦ ਸਮੂਹਿਕ ਜਬਰ ਜਨਾਹ ਪੀੜਤ ਦੀ ਭੈਣ
. . .  1 day ago
ਇਨਸਾਫ਼ ਬਦਲਾ ਬਣ ਜਾਵੇ ਤਾਂ ਆਪਣਾ ਚਰਿੱਤਰ ਗੁਆ ਦਿੰਦਾ ਹੈ- ਚੀਫ਼ ਜਸਟਿਸ
. . .  1 day ago
ਦਿੱਲੀ 'ਚ ਜਬਰ ਜਨਾਹ ਦੀਆਂ ਵਾਰਦਾਤਾਂ ਖਿਲਾਫ ਲੋਕਾਂ ਦਾ ਜੋਰਦਾਰ ਪ੍ਰਦਰਸ਼ਨ, ਪੁਲਿਸ ਨੇ ਮਾਰੀਆਂ ਪਾਣੀ ਦੀਆਂ ਬੁਛਾੜਾਂ
. . .  1 day ago
ਉਨਾਓ ਪੀੜਤਾ ਦੇ ਪਰਿਵਾਰ ਨੂੰ 25 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ
. . .  1 day ago
ਸੌਰਵ ਖੁੱਲਰ ਜ਼ਿਲ੍ਹਾ ਯੂਥ ਕਾਂਗਰਸ ਕਪੂਰਥਲਾ ਦੇ ਬਣੇ ਪ੍ਰਧਾਨ
. . .  1 day ago
ਲੁੱਟ ਖੋਹ ਦਾ ਸ਼ਿਕਾਰ ਹੋਈ ਸਕੂਲ ਮੁਖੀ ਦੀ ਹੋਈ ਮੌਤ
. . .  1 day ago
ਗੁਰਸੇਵਕ ਸਿੰਘ ਗੈਵੀ ਲੋਪੋਕੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਉਪ ਪ੍ਰਧਾਨ ਬਣੇ
. . .  1 day ago
ਤਰਨਤਾਰਨ : ਯੂਥ ਕਾਂਗਰਸ ਦੀਆਂ ਚੋਣਾਂ 'ਚ ਯੋਧਵੀਰ ਸਿੰਘ ਬਣੇ ਜ਼ਿਲ੍ਹੇ ਦੇ ਵਾਈਸ ਪ੍ਰਧਾਨ
. . .  1 day ago
ਹਲਕਾ ਭੁਲੱਥ ਤੋਂ ਯੂਥ ਕਾਂਗਰਸ ਦੀ ਚੋਣ 'ਚ ਐਡਵੋਕੇਟ ਘੁੰਮਣ 35 ਵੋਟਾਂ ਨਾਲ ਜਿੱਤੇ
. . .  1 day ago
ਯੂਥ ਕਾਂਗਰਸ ਚੋਣਾਂ : ਤੋਸ਼ਿਤ ਮਹਾਜਨ ਬਣੇ ਜ਼ਿਲ੍ਹਾ ਪਠਾਨਕੋਟ ਦੇ ਯੂਥ ਵਿੰਗ ਜ਼ਿਲ੍ਹਾ ਪ੍ਰਧਾਨ
. . .  1 day ago
ਅੱਪਰਬਾਰੀ ਦੁਆਬ ਨਹਿਰ 'ਚੋਂ ਮਿਲੀ ਸਾੜੇ ਗਏ ਡਰੋਨ ਦੀ ਮੋਟਰ
. . .  1 day ago
ਬਲਵੀਰ ਸਿੰਘ ਢਿੱਲੋਂ ਨੇ ਯੂਥ ਕਾਂਗਰਸ ਪ੍ਰਧਾਨ ਹਲਕਾ ਗੜ੍ਹਸ਼ੰਕਰ ਦੀ ਚੋਣ ਜਿੱਤੀ
. . .  1 day ago
ਯੂਥ ਕਾਂਗਰਸ ਦੀਆਂ ਚੋਣਾਂ 'ਚ ਸੰਗਰੂਰ ਜ਼ਿਲ੍ਹੇ 'ਚ ਬਾਜਵਾ ਅਤੇ ਹਲਕੇ 'ਚ ਕਾਂਗੜਾ ਪਰਿਵਾਰ ਪਿਆ ਭਾਰੂ
. . .  1 day ago
ਯੂਥ ਕਾਂਗਰਸ ਚੋਣਾਂ : ਗੁਰੂਹਰਸਹਾਏ ਤੋਂ ਤੀਜੀ ਵਾਰ ਹਲਕਾ ਪ੍ਰਧਾਨ ਬਣੇ ਵਿੱਕੀ ਸਿੱਧੂ
. . .  1 day ago
ਬੰਦੂਕ ਦੀ ਨੋਕ 'ਤੇ ਬੈਂਕ 'ਚੋਂ ਲੱਖਾਂ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਬਲਜੀਤ ਸਿੰਘ ਪਾਹੜਾ ਬਣੇ ਗੁਰਦਾਸਪੁਰ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ
. . .  1 day ago
ਅਮਿਤ ਤਿਵਾੜੀ ਖੰਨਾ ਜ਼ਿਲ੍ਹਾ ਅਤੇ ਅੰਕਿਤ ਸ਼ਰਮਾ ਖੰਨਾ ਵਿਧਾਨ ਸਭਾ ਯੂਥ ਕਾਂਗਰਸ ਦੇ ਪ੍ਰਧਾਨ ਬਣੇ
. . .  1 day ago
ਫ਼ਰੀਦਕੋਟ ਵਿਖੇ ਜਿਨਸੀ ਸ਼ੋਸ਼ਣ ਦੀ ਪੀੜਤ ਮਹਿਲਾ ਡਾਕਟਰ 'ਤੇ ਪੁਲਿਸ ਨੇ ਵਰ੍ਹਾਈਆਂ ਡਾਂਗਾਂ, ਜ਼ਖ਼ਮੀ
. . .  1 day ago
ਵਧੀਆਂ ਕੀਮਤਾਂ ਨੂੰ ਲੈ ਕੇ 'ਆਪ' ਵਲੋਂ ਗਲਾਂ 'ਚ ਪਿਆਜ਼ਾਂ ਦੇ ਹਾਰ ਪਾ ਕੇ ਪ੍ਰਦਰਸ਼ਨ
. . .  1 day ago
ਗੰਭੀਰ ਰੂਪ 'ਚ ਸੜਨ ਕਾਰਨ ਹੋਈ ਉਨਾਓ ਜਬਰ ਜਨਾਹ ਪੀੜਤਾ ਦੀ ਮੌਤ- ਸਫਦਰਜੰਗ ਹਸਪਤਾਲ
. . .  1 day ago
ਰਾਏਕੋਟ ਨੇੜਲੇ ਪਿੰਡ ਬਸਰਾਵਾਂ 'ਚ ਮਾਂ ਅਤੇ ਉਸ ਦੇ ਅਪਾਹਜ ਬੇਟੇ ਦਾ ਕਤਲ
. . .  1 day ago
ਜੈਤੋ ਵਿਖੇ ਲਾਏ ਧਰਨੇ ਦੌਰਾਨ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਖ਼ੁਦਕੁਸ਼ੀ
. . .  about 1 hour ago
ਡੇਰਾ ਬਾਬਾ ਨਾਨਕ 'ਚ ਟੈਂਟ ਸਿਟੀ ਲਈ ਜ਼ਮੀਨ ਦੇਣ ਵਾਲੇ ਕਿਸਾਨ ਭੜਕੇ, ਮੁਆਵਜ਼ੇ ਦੀ ਕੀਤੀ ਮੰਗ
. . .  about 1 hour ago
ਖੰਨਾ : ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਦੇ ਮਾਮਲੇ 'ਚ ਨੌਜਵਾਨ, ਉਸ ਦੀ ਮਾਂ ਅਤੇ ਨਾਨੀ ਵਿਰੁੱਧ ਕੇਸ ਦਰਜ
. . .  about 1 hour ago
ਮੋਗਾ ਦੇ ਇਤਿਹਾਸਕ ਗੁਰਦੁਆਰਾ ਤੰਬੂ ਮਾਲ ਦੇ ਮੈਂਬਰਾਂ ਵਲੋਂ ਦੋ ਔਰਤਾਂ ਦੀ ਕੁੱਟਮਾਰ
. . .  about 1 hour ago
ਉਨਾਓ ਜਬਰ ਜਨਾਹ ਪੀੜਤਾ ਦੇ ਪਰਿਵਾਰ ਨੂੰ ਮਿਲੀ ਪ੍ਰਿਯੰਕਾ ਗਾਂਧੀ
. . .  about 1 hour ago
ਸਫਦਰਜੰਗ ਹਸਪਤਾਲ ਤੋਂ ਉਨਾਓ ਲਿਆਂਦੀ ਜਾ ਰਹੀ ਹੈ ਜਬਰ ਜਨਾਹ ਪੀੜਤਾ ਦੀ ਮ੍ਰਿਤਕ ਦੇਹ
. . .  23 minutes ago
ਬਲਾਚੌਰ 'ਚ ਸੜਕ ਕਿਨਾਰਿਓਂ ਭਾਰੀ ਮਾਤਰਾ 'ਚ ਮਿਲੀਆਂ ਨਸ਼ੀਲੀਆਂ ਗੋਲੀਆਂ
. . .  43 minutes ago
ਉਨਾਓ ਜਬਰ ਜਨਾਹ ਦੇ ਵਿਰੋਧ 'ਚ ਵਿਧਾਨ ਸਭਾ ਦੇ ਬਾਹਰ ਧਰਨੇ 'ਤੇ ਬੈਠੇ ਅਖਿਲੇਸ਼ ਯਾਦਵ
. . .  58 minutes ago
ਢਿਲਵਾਂ ਕਤਲ ਕਾਂਡ ਮਾਮਲਾ : ਅਕਾਲੀ ਦਲ ਨੇ ਬਟਾਲਾ 'ਚ ਐੱਸ. ਐੱਸ. ਪੀ. ਦਫ਼ਤਰ ਅੱਗੇ ਲਾਇਆ ਧਰਨਾ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਅੱਸੂ ਸੰਮਤ 551
ਿਵਚਾਰ ਪ੍ਰਵਾਹ: Titleਮਜ਼ਬੂਤ ਖੇਤੀਬਾੜੀ ਦਾ ਭਾਵ ਠੋਸ ਅਰਥ ਵਿਵਸਥਾ ਹੁੰਦੀ ਹੈ। -ਜਾਨ ਫਿਸ਼ਰ

ਲੁਧਿਆਣਾ

ਖ਼ਤਰਨਾਕ ਲੁਟੇਰਾ ਗਰੋਹ ਦੇ 3 ਮੈਂਬਰ ਲੱਖਾਂ ਰੁਪਏ ਮੁੱਲ ਦੇ ਮੋਬਾਈਲਾਂ ਤੇ ਹੋਰ ਸਾਮਾਨ ਸਮੇਤ ਗਿ੍ਫ਼ਤਾਰ

ਲੁਧਿਆਣਾ, 14 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਖ਼ਤਰਨਾਕ ਲੁਟੇਰਾ ਗਰੋਹ ਦੇ 3 ਮੈਂਬਰਾਂ ਨੂੰ ਵੱਖ-ਵੱਖ ਥਾਵਾਂ ਤੋਂ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਲੱਖਾਂ ਰੁਪਏ ਮੁੱਲ ਦੇ ਮੋਬਾਈਲ ਅਤੇ ਹੋਰ ਸਾਮਾਨ ਬਰਾਮਦ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ. ਸੀ. ਪੀ. ਸਿਮਰਤਪਾਲ ਸਿੰਘ ਢੀਂਡਸਾ ਨੇ ਦੱਸਿਆ ਕਿ ਪਹਿਲੇ ਮਾਮਲੇ ਵਿਚ ਪੁਲਿਸ ਨੇ ਹਨੀ ਸ਼ਰਮਾ ਪੁੱਤਰ ਵਿਜੇ ਸ਼ਰਮਾ ਵਾਸੀ ਰਾਮ ਰੋਡ ਅਤੇ ਬੰਟੀ ਪੁੱਤਰ ਬਾਬੂ ਸਿੰਘ ਵਾਸੀ ਉੱਤਰ ਪ੍ਰਦੇਸ਼ ਨੂੰ ਗਿ੍ਫ਼ਤਾਰ ਕੀਤਾ ਹੈ | ਉਨ੍ਹਾਂ ਦੱਸਿਆ ਕਿ ਇਨ੍ਹਾਂ ਦੀ ਉਮਰ 23 ਸਾਲ ਦੇ ਕਰੀਬ ਹੈ ਅਤੇ ਕਥਿਤ ਦੋਸ਼ੀ ਹੁਣ ਤੱਕ ਲੁੱਟ-ਖੋਹ ਦੀਆਂ ਕਈ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਸਨ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀਆਂ ਦਾ ਵਾਰਦਾਤ ਕਰਨ ਦਾ ਢੰਗ ਅਜੀਬ ਕਿਸਮ ਦਾ ਹੈ ਅਤੇ ਇਹ ਕਥਿਤ ਦੋਸ਼ੀ ਬੱਸ ਅੱਡਾ ਅਤੇ ਰੇਲਵੇ ਸਟੇਸ਼ਨ ਜਾਂ ਫਿਰ ਸ਼ਰਾਬ ਦੇ ਹਾਤਿਆਂ ਨੇੜੇ ਲੁੱਟ ਖੋਹ ਕਰਦੇ ਸਨ | ਉਨ੍ਹਾਂ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਬੀਤੀ ਰਾਤ ਇਹ ਦੋਵੇਂ ਕਥਿਤ ਦੋਸ਼ੀ ਨਗਰ ਨਿਗਮ ਜ਼ੋਨ ਡੀ ਨੇੜੇ ਕੀਤੀ ਗਈ ਨਾਕਾਬੰਦੀ ਦੌਰਾਨ ਇਨ੍ਹਾਂ ਨੂੰ ਗਿ੍ਫ਼ਤਾਰ ਕੀਤਾ ਹੈ | ਉਨ੍ਹਾਂ ਦੱਸਿਆ ਕਿ ਇਨ੍ਹਾਂ ਦੇ ਕਬਜ਼ੇ ਵਿਚੋਂ 19 ਮੋਬਾਈਲ ਬਰਾਮਦ ਕੀਤੇ ਗਏ ਹਨ ਜੋ ਕਿ ਇਨ੍ਹਾਂ ਨੇ ਵੱਖ-ਵੱਖ ਥਾਵਾਂ ਤੋਂ ਚੋਰੀ ਅਤੇ ਖੋਹ ਕੀਤੇ ਹਨ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀਆਂ ਪਾਸੋਂ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ ਤੇ ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਦੂਜੇ ਅਜਿਹੇ ਮਾਮਲੇ 'ਚ ਥਾਣਾ ਮਾਡਲ ਟਾਊਨ ਦੀ ਪੁਲਿਸ ਨੇ ਅਮਨਪ੍ਰੀਤ ਸਿੰਘ ਉਰਫ ਪਿ੍ੰਸ ਪੁਤਰ ਸੁਖਵੰਤ ਸਿੰਘ ਵਾਸੀ ਸ਼ਿਮਲਾਪੁਰੀ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ 'ਚੋਂ 22 ਮੋਬਾਈਲ ਅਤੇ ਇਕ ਸਕੂਟਰੀ ਬਰਾਮਦ ਕੀਤੀ ਹੈ | ਕਥਿਤ ਦੋਸ਼ੀ ਵੀ ਸ਼ਹਿਰ ਵਿਚ ਵੱਖ-ਵੱਖ ਥਾਵਾਂ 'ਤੇ ਲੁੱਟ ਖੋਹ ਦੀਆਂ ਕਈ ਵਾਰਦਾਤਾਂ ਨੂੰ ਅੰਜਾਮ ਦੇ ਚੁੱਕਾ ਹੈ | ਕਥਿਤ ਦੋਸ਼ੀ ਨੂੰ ਪੁਲਿਸ ਨੇ ਮਾਡਲ ਟਾਊਨ ਨੇੜਿਓਾ ਗਿ੍ਫ਼ਤਾਰ ਕੀਤਾ ਜਿੱਥੇ ਕਿ ਇਹ ਲੁੱਟ ਖੋਹ ਦੀ ਵਾਰਦਾਤ ਕਰਨ ਲਈ ਜਾ ਰਿਹਾ ਸੀ | ਕਥਿਤ ਦੋਸ਼ੀ ਖਿਲਾਫ਼ ਪਹਿਲਾਂ ਵੀ ਕਈ ਮਾਮਲੇ ਦਰਜ ਹਨ, ਉਸ ਪਾਸੋਂ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ | ਇਸ ਸਮੇਂ ਏ. ਡੀ. ਸੀ. ਪੀ. ਹਰੀਸ਼ ਦਿਆਮਾ, ਏ. ਡੀ. ਸੀ. ਪੀ. ਮੈਡਮ ਗੁਰਪ੍ਰੀਤ ਕੌਰ ਪੁਰੇਵਾਲ, ਏ. ਸੀ. ਪੀ. ਜਤਿੰਦਰ ਸਿੰਘ, ਐੱਸ. ਐੱਚ. ਓ ਰਿਚਾ ਰਾਣੀ, ਐੱਸ. ਐੱਚ. ਓ. ਪਵਨ ਕੁਮਾਰ ਵੀ ਮੌਜੂਦ ਸਨ |

ਕਾਰਾਂ ਦੇ ਸ਼ੀਸ਼ੇ ਤੋੜ ਕੇ ਸਾਮਾਨ ਚੋਰੀ ਕਰਨ ਵਾਲੇ ਗਰੋਹ ਦਾ ਸਰਗਨਾ ਗਿ੍ਫ਼ਤਾਰ

ਲੁਧਿਆਣਾ, 14 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਕਾਰਾਂ ਦੇ ਸ਼ੀਸ਼ੇ ਤੋੜ ਕੇ ਕੀਮਤੀ ਸਾਮਾਨ ਅਤੇ ਨਕਦੀ ਚੋਰੀ ਕਰਨ ਵਾਲੇ ਇਕ ਗਰੋਹ ਦੇ ਸਰਗਨੇ ਨੂੰ ਪੁਲਿਸ ਨੇ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀ. ਸੀ. ਪੀ. ਸਿਮਰਤਪਾਲ ...

ਪੂਰੀ ਖ਼ਬਰ »

ਜੇਲ੍ਹ 'ਚ ਹੋਏ ਝਗੜੇ 'ਚ ਇਕ ਬੰਦੀ ਜ਼ਖ਼ਮੀ

ਲੁਧਿਆਣਾ, 14 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਕੇਂਦਰੀ ਜੇਲ੍ਹ ਵਿਚ ਹੋਏ ਝਗੜੇ 'ਚ ਇਕ ਬੰਦੀ ਜ਼ਖ਼ਮੀ ਹੋ ਗਿਆ ਹੈ | ਜਾਣਕਾਰੀ ਅਨੁਸਾਰ ਜ਼ਖ਼ਮੀ ਹੋਏ ਬੰਦੀ ਦੀ ਸ਼ਨਾਖ਼ਤ ਅਮਰਿੰਦਰ ਸਿੰਘ ਵਜੋਂ ਕੀਤੀ ਗਈ ਹੈ ਅਤੇ ਉਸ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ ਹੈ | ਹਸਪਤਾਲ ...

ਪੂਰੀ ਖ਼ਬਰ »

ਇਨ-ਡਰਾਈਵਰ ਰਾਈਡ ਹੇਲਿੰਗ ਐਪ ਨੇ ਲੁਧਿਆਣਾ 'ਚ ਸ਼ੁਰੂ ਕੀਤੀਆ ਸੇਵਾਵਾਂ

ਲੁਧਿਆਣਾ, 14 ਅਕਤੂਬਰ (ਭੁਪਿੰਦਰ ਸਿੰਘ ਬਸਰਾ)-ਇਨ-ਡਰਾਈਵਰ ਰਾਈਡ ਹੇਲਿੰਗ ਐਪ ਇਕ ਕੌਮਾਂਤਰੀ ਰਾਈਡ ਹੇਲਿੰਗ ਐਪ ਹੈ ਜੋ 26 ਦੇਸ਼ਾਂ 'ਚ 300 ਤੋਂ ਵਧੇਰੇ ਸ਼ਹਿਰਾਂ ਵਿਚ ਉਪਲੱਬਧ ਹੈ, ਨੇ ਲੁਧਿਆਣਾ ਵਿਚ ਆਪਣੀਆਂ ਸੇਵਾਵਾਂ ਸ਼ੁਰੂ ਕੀਤੀਆ ਹੈ | ਐਪ ਦੇ ਅਧਿਕਾਰੀ ਯੇਗੋਰ ...

ਪੂਰੀ ਖ਼ਬਰ »

ਨਾਬਾਲਗਾ ਨਾਲ ਜਬਰ ਜਨਾਹ ਕਰਨ ਵਾਲੇ ਨੌਜਵਾਨ ਨੂੰ 10 ਸਾਲ ਕੈਦ

ਲੁਧਿਆਣਾ, 14 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਨਾਬਾਲਿਗ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਦੋਸ਼ੀ ਨੂੰ 10 ਸਾਲ ਕੈਦ ਅਤੇ 35 ਹਜ਼ਾਰ ਰੁਪਏ ਜੁਰਮਾਨਾ ਅਦਾ ਕਰਨ ਦੇ ਹੁਕਮ ਦਿੱਤੇ ਹਨ | ਜਾਣਕਾਰੀ ਅਨੁਸਾਰ ਥਾਣਾ ਡਵੀਜ਼ਨ ਨੰਬਰ-6 ਦੀ ਪੁਲਿਸ ਨੇ 18 ਦਸੰਬਰ 2015 ...

ਪੂਰੀ ਖ਼ਬਰ »

ਲੱਖਾਂ ਰੁਪਏ ਦੀ ਠੱਗੀ ਦੇ ਦੋਸ਼ ਤਹਿਤ ਪਤੀ-ਪਤਨੀ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 14 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਵਪਾਰ ਦੇ ਮਾਮਲੇ 'ਚ ਲੱਖਾਂ ਦੀ ਠੱਗੀ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਪਤੀ-ਪਤਨੀ ਿਖ਼ਲਾਫ਼ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਅਰੁਣ ਗੁਪਤਾ ਪੁੱਤਰ ਸ੍ਰੀ ਕੇਸੀ ਗੁਪਤਾ ਦੀ ਸ਼ਿਕਾਇਤ ...

ਪੂਰੀ ਖ਼ਬਰ »

ਖਾਧ ਪਦਾਰਥਾਂ ਦੇ 30 ਫੀਸਦੀ ਨਮੂਨੇ ਫੇਲ੍ਹ

ਲੁਧਿਆਣਾ, 14 ਅਕਤੂਬਰ (ਸਲੇਮਪੁਰੀ)-ਸਿਵਲ ਸਰਜਨ ਡਾ. ਰਾਜੇਸ਼ ਬੱਗਾ ਦੀ ਅਗਵਾਈ ਹੇਠ ਜ਼ਿਲ੍ਹਾ ਸਿਹਤ ਪ੍ਰਸ਼ਾਸ਼ਨ ਵਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਨੂੰ ਮੱਦੇਨਜ਼ਰ ਜ਼ਿਲ੍ਹਾ ਲੁਧਿਆਣਾ 'ਚ ਸਿਹਤ ਟੀਮਾਂ ਵਲੋਂ ਇਸ ਸਾਲ 2019 ਦੌਰਾਨ ਜਨਵਰੀ ਤੋਂ ਲੈ ਕੇ ਸਤੰਬਰ ਤੱਕ ...

ਪੂਰੀ ਖ਼ਬਰ »

ਨਗਰ ਨਿਗਮ ਕਮਿਸ਼ਨਰ ਨੇ ਪੀ. ਸੀ. ਐੱਸ. ਅਤੇ ਦੂਸਰੇ ਅਧਿਕਾਰੀਆਂ ਨੂੰ ਕੀਤੀ ਵਿਭਾਗਾਂ ਦੀ ਵੰਡ

ਲੁਧਿਆਣਾ, 14 ਅਕਤੂਬਰ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਕਮਿਸ਼ਨਰ ਕਵਲਪ੍ਰੀਤ ਕੌਰ ਬਰਾੜ ਨੇ ਨਵ-ਨਿਯੁਕਤ ਪੀ. ਸੀ. ਐੱਸ. ਅਧਿਕਾਰੀਆਂ ਨੂੰ ਜ਼ੋਨਲ ਕਮਿਸ਼ਨਰ ਲਗਾਉਣ ਦੇ ਨਾਲ ਵੱਖ-ਵੱਖ ਅਧਿਕਾਰੀਆਂ ਨੂੰ ਵਿਭਾਗ ਦੀ ਵੰਡ ਕੀਤੀ ਗਈ ਹੈ | ਐਡੀਸ਼ਨਲ ਕਮਿਸ਼ਨਰ ਸੰਯਮ ...

ਪੂਰੀ ਖ਼ਬਰ »

ਸ਼ਹਿਰ ਦੀ ਆਵਾਜਾਈ ਸਮੱਸਿਆ ਦੇ ਹੱਲ ਲਈ ਪੁਲਿਸ ਨੇ ਚੁੱਕੇ ਅਹਿਮ ਕਦਮ

ਲੁਧਿਆਣਾ, 14 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਸ਼ਹਿਰ 'ਚ ਗੰਭੀਰ ਬਣ ਚੁੱਕੀ ਆਵਾਜਾਈ ਸਮੱਸਿਆ ਦੇ ਹੱਲ ਲਈ ਕੁਝ ਅਹਿਮ ਕਦਮ ਚੁੱਕੇ ਹਨ, ਜਿਸ ਤਹਿਤ ਸ਼ਹਿਰ ਦੇ 5 ਭੀੜ ਵਾਲੇ ਬਾਜ਼ਾਰਾਂ ਨੂੰ ਨੋ ਵਹੀਕਲ ਜ਼ੋਨ ਐਲਾਨ ਕੀਤਾ ਗਿਆ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਬਹੁ-ਚਰਚਿਤ ਸਿਟੀ ਸੈਂਟਰ ਘੁਟਾਲਾ ਦੀ ਅਗਲੀ ਸੁਣਵਾਈ 30 ਤੱਕ ਮੁਲਤਵੀ

ਲੁਧਿਆਣਾ, 14 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਬਹੁ-ਚਰਚਿਤ ਬਹੁ-ਕਰੋੜੀ ਸਿਟੀ ਸੈਂਟਰ ਘੁਟਾਲੇ ਦੀ ਸੁਣਵਾਈ 30 ਅਕਤੂਬਰ ਤੱਕ ਮੁਲਤਵੀ ਕਰ ਦਿੱਤੀ ਗਈ ਹੈ | ਜਾਣਕਾਰੀ ਅਨੁਸਾਰ ਵਿਜੀਲੈਂਸ ਬਿਊਰੋ ਵਲੋਂ ਇਸ ਮਾਮਲੇ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ 32 ...

ਪੂਰੀ ਖ਼ਬਰ »

ਸ਼ੱਕੀ ਹਾਲਤ 'ਚ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

ਲੁਧਿਆਣਾ, 14 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ-7 ਦੇ ਘੇਰੇ ਅੰਦਰ ਪੈਂਦੇ ਇਲਾਕੇ ਸੰਜੇ ਗਾਂਧੀ ਕਾਲੋਨੀ 'ਚ ਸ਼ੱਕੀ ਹਾਲਾਤ ਵਿਚ ਇਕ ਨੌਜਵਾਨ ਵਲੋਂ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਨੌਜਵਾਨ ਦੀ ...

ਪੂਰੀ ਖ਼ਬਰ »

ਲੁੱਟ-ਖੋਹ ਦੀਆਂ ਕਈ ਵਾਰਦਾਤਾਂ 'ਚ ਲੋੜੀਂਦੇ ਖ਼ਤਰਨਾਕ ਲੁਟੇਰਾ ਗਰੋਹ ਦਾ ਸਰਗਨਾ ਗਿ੍ਫ਼ਤਾਰ

ਲੁਧਿਆਣਾ, 14 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸ਼ਿਮਲਾਪੁਰੀ ਦੀ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਇਕ ਖ਼ਤਰਨਾਕ ਗਰੋਹ ਦੇ ਸਰਗਨਾ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ 'ਚੋਂ ਭਾਰੀ ਮਾਤਰਾ ਵਿਚ ਸਾਮਾਨ ਬਰਾਮਦ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ. ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵੱਖ-ਵੱਖ ਸਮਾਗਮਾਂ ਲਈ ਅਕਾਲੀ ਦਲ ਬਾਦਲ ਜਿੰਮੇਵਾਰ-ਸਰਨਾ

ਲੁਧਿਆਣਾ, 14 ਅਕਤੂਬਰ (ਅਮਰੀਕ ਸਿੰਘ ਬੱਤਰਾ)-ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਮਿ੍ਤਸਰ ਅਤੇ ਪੰਜਾਬ ਸਰਕਾਰ ਵਲੋਂ ...

ਪੂਰੀ ਖ਼ਬਰ »

ਖੁਰਾਕ ਸਪਲਾਈ ਵਿਭਾਗ ਵਲੋਂ ਲਗਾਤਾਰ ਛਾਪੇਮਾਰੀਆਂ, ਸਾਮਾਨ ਲਿਆ ਜਾ ਰਿਹੈ ਕਬਜ਼ੇ 'ਚ

ਲੁਧਿਆਣਾ, 14 ਅਕਤੂਬਰ (ਜੁਗਿੰਦਰ ਸਿੰਘ ਅਰੋੜਾ)-ਖੁਰਾਕ ਸਪਲਾਈ ਵਿਭਾਗ ਘਰੇਲੂ ਰਸੋਈ ਗੈਸ ਦੇ ਦੁਰਉਪਯੋਗ ਅਤੇ ਰੀਫਿਿਲੰਗ ਨੂੰ ਰੋਕਣ ਲਈ ਕਾਫ਼ੀ ਸਖ਼ਤ ਮੂਡ ਵਿਚ ਨਜ਼ਰ ਆ ਰਿਹਾ ਹੈ ਅਤੇ ਵਿਭਾਗ ਵਲੋਂ ਲਗਾਤਾਰ ਹੀ ਛਾਪੇਮਾਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਇਨ੍ਹਾਂ ...

ਪੂਰੀ ਖ਼ਬਰ »

ਅਕਾਲੀ-ਭਾਜਪਾ ਗੱ ਠਜੋੜ ਦੀ ਦਾਖਾ ਜ਼ਿਮਨੀ ਚੋਣ 'ਚ ਸ਼ਾਨਦਾਰ ਤੇ ਇਤਿਹਾਸਕ ਜਿੱਤ ਹੋਵੇਗੀ-ਬੱਗਾ

ਲੁਧਿਆਣਾ, 14 ਅਕਤੂਬਰ (ਪੁਨੀਤ ਬਾਵਾ)-ਅਕਾਲੀ ਜੱਥਾ ਲੁਧਿਆਣਾ ਸ਼ਹਿਰੀ ਦੇ ਸਾਬਕਾ ਪ੍ਰਧਾਨ ਚੌਧਰੀ ਮਦਨ ਲਾਲ ਬੱਗਾ ਨੇ ਦਾਅਵਾ ਕੀਤਾ ਕਿ ਅਕਾਲੀ-ਭਾਜਪਾ ਗਠਜੋੜ ਦੇ ਵਿਧਾਨ ਸਭਾ ਹਲਕਾ ਦਾਖਾ ਤੋਂ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਸ਼ਾਨਦਾਰ ਤੇ ਇਤਿਾਸਕ ਜਿੱਤ ...

ਪੂਰੀ ਖ਼ਬਰ »

ਸਨਅਤਕਾਰਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਸੁਖਬੀਰ ਨੇ ਕੇਂਦਰੀ ਮੰਤਰੀਆਂ ਨਾਲ ਮੀਟਿੰਗ ਕਰਵਾਉਣ ਦਾ ਦਿਵਾਇਆ ਭਰੋਸਾ

ਲੁਧਿਆਣਾ, 14 ਅਕਤੂਬਰ (ਪੁਨੀਤ ਬਾਵਾ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਹਲਕਾ ਆਤਮ ਨਗਰ ਦੇ ਇੰਚਾਰਜ ਤੇ ਫ਼ੈੱਡਰੇਸ਼ਨ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਆਰਗੇਨਾਈਜੇਸ਼ਨ (ਫ਼ਿਕੋ) ਦੇ ਪ੍ਰਧਾਨ ਗੁਰਮੀਤ ...

ਪੂਰੀ ਖ਼ਬਰ »

ਖਪਤਕਾਰਾਂ ਦੀ ਬੈਠਕ 'ਚ ਵੱਖ-ਵੱਖ ਮੁੱਦਿਆਂ 'ਤੇ ਵਿਚਾਰ-ਵਟਾਂਦਰਾ

ਲੁਧਿਆਣਾ, 14 ਅਕਤੂਬਰ (ਜੁਗਿੰਦਰ ਸਿੰਘ ਅਰੋੜਾ)-ਪ੍ਰਤਾਪ ਬਾਜ਼ਾਰ ਵਿਖੇ ਹੋਈ ਖਪਤਕਾਰਾਂ ਦੀ ਬੈਠਕ 'ਚ ਵੱਖ-ਵੱਖ ਮੁੱਦਿਆਂ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ | ਖਪਤਕਾਰ ਜਥੇਬੰਦੀ ਦੇ ਆਗੂ ਪਰਮਵੀਰ ਸਿੰਘ ਬਾਵਾ ਦੀ ਅਗਵਾਈ ਹੇਠ ਹੋਈ ਇਸ ਬੈਠਕ 'ਚ ਵੱਡੀ ਗਿਣਤੀ ਵਿਚ ...

ਪੂਰੀ ਖ਼ਬਰ »

ਕਿੰਗ ਊਰਜਾ ਸੈਂਟਰ ਡਾਬਾ ਵਿਖੇ ਮੁਫ਼ਤ ਮਹਿੰਦੀ ਲਗਾਉਣ ਦਾ ਕੈਂਪ

ਡਾਬਾ/ਲੁਹਾਰਾ, 14 ਅਕਤੂਬਰ (ਕੁਲਵੰਤ ਸਿੰਘ ਸੱਪਲ)-ਇਲਾਕਾ ਡਾਬਾ ਦੇ ਉੱਘੇ ਸਮਾਜ ਸੇਵੀ ਜਗਦੀਸ਼ ਸਿੰਘ ਡਾਬਾ ਨੇ ਆਪਣੇ ਭਰਾ ਸਵ. ਗੁਰਮੀਤ ਸਿੰਘ ਸਪੁੱਤਰ ਸ. ਪ੍ਰੇਮ ਸਿੰਘ ਡਾਬਾ ਦੀ ਨਿੱਘੀ ਯਾਦ ਨੂੰ ਸਮਰਪਿਤ ਕਰਵਾਚੌਥ ਮੌਕੇ ਕਿੰਗ ਉਰਜਾ ਸੈਂਟਰ ਡਾਬਾ ਰੋਡ ਵਿਖੇ ...

ਪੂਰੀ ਖ਼ਬਰ »

ਸੁਖਬੀਰ ਨੇ ਪੰਜਾਬ ਸਰਕਾਰ 'ਤੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਵੰਡੀਆਂ ਪਾਉਣ ਦਾ ਲਗਾਇਆ ਦੋਸ਼

ਲੁਧਿਆਣਾ, 14 ਅਕਤੂਬਰ (ਪੁਨੀਤ ਬਾਵਾ)- ਹਲਕਾ ਆਤਮ ਨਗਰ ਦੇ ਇੰਚਾਰਜ ਤੇ ਫ਼ੈੱਡਰੇਸ਼ਨ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਆਰਗੇਨਾਈਜੇਸ਼ਨ (ਫ਼ਿਕੋ) ਦੇ ਪ੍ਰਧਾਨ ਗੁਰਮੀਤ ਸਿੰਘ ਕੁਲਾਰ ਦੇ ਗ੍ਰਹਿ ਜਨਤਾ ਨਗਰ ਵਿਖੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ...

ਪੂਰੀ ਖ਼ਬਰ »

ਸੂਖਮ ਖੇਤੀਬਾੜੀ ਤਕਨੀਕਾਂ ਅਪਣਾ ਕੇ ਭਾਰਤ 'ਚ ਛੋਟੇ ਕਿਸਾਨਾਂ ਨੂੰ ਬਚਾਇਆ ਜਾ ਸਕਦੈ-ਪ੍ਰੋ. ਖੋਸਲਾ

ਲੁਧਿਆਣਾ, 14 ਅਕਤੂਬਰ (ਬੀ.ਐਸ.ਬਰਾੜ)-ਪੀ. ਏ. ਯੂ.'ਚ ਫਾਰਮ ਮਸ਼ੀਨਰੀ ਅਤੇ ਪਾਵਰ ਇੰਜਨੀਅਰਿੰਗ ਵਿਭਾਗ ਵਲੋਂ ਇੰਡੀਅਨ ਸੁਸਾਇਟੀ ਆਫ਼ ਐਗਰੀਕਲਚਰਲ ਇੰਜਨੀਅਰਿੰਗ ਦੇ ਸਹਿਯੋਗ ਨਾਲ ਅੱਠਵੀਂ ਏਸ਼ੀਅਨ-ਆਸਟਰਲੇਸ਼ੀਅਨ ਅੰਤਰਰਾਸ਼ਟਰੀ ਕਾਨਫਰੰਸ ਸ਼ੁਰੂ ਹੋ ਗਈ, ਜਿਸ 'ਚ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX