ਤਾਜਾ ਖ਼ਬਰਾਂ


ਸੜਕ ਹਾਦਸੇ ਵਿਚ ਕਾਰਾਂ ਦੀ ਜ਼ਬਰਦਸਤ ਟੱਕਰ, 1 ਦੀ ਮੌਤ, 1 ਜ਼ਖਮੀ
. . .  1 day ago
ਭੋਗਪੁਰ, 9 ਦਸੰਬਰ (ਕੁਲਦੀਪ ਸਿੰਘ ਪਾਬਲਾ)- ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ ਉੱਪਰ ਸਥਿਤ ਪਿੰਡ ਕਾਲਾ ਬੱਕਰਾ ਨਜ਼ਦੀਕ ਵਾਪਰੇ ਸੜਕ ਹਾਦਸੇ ਵਿਚ ਕਾਰ ਡਰਾਈਵਰ ਇੱਕ ਵਿਅਕਤੀ ਦੀ ਮੌਕੇ ਤੇ ਹੀ ਮੌਤ ਹੋ ...
ਸੰਵਿਧਾਨਕ ਵਿਵਸਥਾ ਅਨੁਸਾਰ ਹਰ ਐਕਟ ਨੂੰ ਲਾਗੂ ਕਰਨਾ ਮਮਤਾ ਦੀ ਜ਼ਿੰਮੇਵਾਰੀ - ਰਾਮ ਮਾਧਵ
. . .  1 day ago
ਨਵੀਂ ਦਿੱਲੀ, 9 ਦਸੰਬਰ - ਭਾਜਪਾ ਆਗੂ ਰਾਮ ਮਾਧਵ ਦਾ ਕਹਿਣਾ ਹੈ ਕਿ ਸੰਵਿਧਾਨਿਕ ਵਿਵਸਥਾ ਅਨੁਸਾਰ ਲੋਕ ਸਭਾ ਵੱਲੋਂ ਪਾਸ ਕੀਤੇ ਹਰ ਐਕਟ ਨੂੰ ਲਾਗੂ ਕਰਨਾ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਜ਼ਿੰਮੇਵਾਰੀ ਹੈ।
ਨਾਗਰਿਕਤਾ ਮਿਲਣ ਤੋਂ ਬਾਅਦ ਕਿੰਨੀ ਵਧੇਗੀ ਦੇਸ਼ ਦੀ ਆਬਾਦੀ? - ਸ਼ਿਵ ਸੈਨਾ ਸੰਸਦ ਮੈਂਬਰ
. . .  1 day ago
ਨਵੀਂ ਦਿੱਲੀ, 9 ਦਸੰਬਰ -ਸ਼ਿਵ ਸੈਨਾ ਦੇ ਸੰਸਦ ਮੈਂਬਰ ਵਿਨਾਇਕ ਰਾਊਤ ਨੇ ਲੋਕ ਸਭਾ 'ਚ ਬੋਲਦਿਆਂ ਕਿਹਾ ਕਿ ਨਾਗਰਿਕਤਾ ਸੋਧ ਬਿੱਲ ਵਿਚ ਜ਼ਿਕਰ ਕੀਤੇ ਗਏ 6 ਭਾਈਚਾਰਿਆ ਦੇ ਕਿੰਨੇ ਲੋਕ ਭਾਰਤ 'ਚ ਰਹਿ ਰਹੇ ਹਨ?ਕੇਂਦਰੀ ਗ੍ਰਹਿ ਮੰਤਰੀ ਨੇ...
ਕਿਸਾਨ ਜਗਸੀਰ ਸਿੰਘ ਦਾ ਤੀਜੇ ਦਿਨ ਵੀ ਨਹੀਂ ਹੋਇਆ ਸਸਕਾਰ
. . .  1 day ago
ਜੈਤੋ, 9 ਦਸੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਕੀਤੇ ਜਾ ਰਹੇ ਸੰਘਰਸ਼ ਦੌਰਾਨ ਪਰਸੋਂ ਸਵੇਰੇ ਜ਼ਿਲ੍ਹਾ ਬਠਿੰਡਾ ਦੇ ਪਿੰਡ ਕੋਟੜਾ ਕੋੜਿਆਂਵਾਲੀ ਦੇ ਜਗਸੀਰ...
ਚੋਰਾਂ ਨੇ ਬੰਦ ਮਕਾਨ ਚੋਂ 14 ਕਿੱਲੋ ਚਾਂਦੀ, 4 ਤੋਲੇ ਸੋਨੇ ਅਤੇ 3 ਲੱਖ ਦੀ ਨਕਦੀ 'ਤੇ ਕੀਤਾ ਹੱਥ ਸਾਫ਼
. . .  1 day ago
ਡੇਰਾਬਸੀ, 9 ਨਵੰਬਰ( ਸ਼ਾਮ ਸਿੰਘ ਸੰਧੂ ) - ਬੀਤੀ ਦੇਰ ਡੇਰਾਬਸੀ ਸਥਿਤ ਪੰਜਾਬੀ ਬਾਗ ਕਾਲੋਨੀ ਵਿਚ ਇੱਕ ਬੰਦ ਮਕਾਨ ਦੇ ਤਾਲੇ ਤੋੜ ਕੇ ਚੋਰ ਕਰੀਬ 12 ਕਿੱਲੋ ਚਾਂਦੀ, 4 ਤੋਲੇ ਸੋਨੇ ਅਤੇ 3 ਲੱਖ ਦੀ ਨਕਦੀ ਸਮੇਤ ਹੋਰ ਘਰੇਲੂ ਸਾਮਾਨ ਚੋਰੀ ਕਰ ਕੇ ਲੈ ਗਏ। ਚੋਰੀ ਦੀ ਵਾਰਦਾਤ...
ਸਵਾਤੀ ਮਾਲੀਵਾਲ ਨੇ ਸਮ੍ਰਿਤੀ ਈਰਾਨੀ ਨਿਰਭਿਆ ਫ਼ੰਡ ਵੰਡਣ ਲਈ ਲਿਖੀ ਚਿੱਠੀ
. . .  1 day ago
ਨਵੀਂ ਦਿੱਲੀ, 9 ਦਸੰਬਰ - ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਕੇਂਦਰੀ ਮਹਿਲਾ ਤੇ ਬਾਲ ਵਿਕਾਸ ਮੰਤਰੀ ਸਮ੍ਰਿਤੀ ਈਰਾਨੀ ਨੂੰ ਚਿੱਠੀ ਲਿਖ ਸੂਬਿਆ ਨੂੰ ਨਿਰਭਿਆ...
ਦਿੱਲੀ ਅਗਨੀਕਾਂਡ : ਮਨੁੱਖੀ ਅਧਿਕਾਰ ਕਮਿਸ਼ਨ ਨੇ ਦਿੱਲੀ ਸਰਕਾਰ ਸਮੇਤ ਹੋਰਨਾਂ ਨੂੰ ਭੇਜਿਆ ਨੋਟਿਸ
. . .  1 day ago
ਨਵੀਂ ਦਿੱਲੀ, 9 ਦਸੰਬਰ - ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ (ਐਨ.ਐੱਚ.ਆਰ.ਸੀ) ਨੇ ਦਿੱਲੀ ਅਗਨੀਕਾਂਡ ਨੂੰ ਲੈ ਕੇ ਮੁੱਖ ਸਕੱਤਰ, ਦਿੱਲੀ ਸਰਕਾਰ, ਪੁਲਿਸ ਕਮਿਸ਼ਨਰ ਦਿੱਲੀ ਅਤੇ ਨਗਰ ਨਿਗਮ ਦਿੱਲੀ ਦੇ ਕਮਿਸ਼ਨਰ...
ਡਮਟਾਲ ਪੁਲਿਸ ਵੱਲੋਂ ਨਸ਼ੀਲੇ ਪਾਊਡਰ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ
. . .  1 day ago
ਡਮਟਾਲ, 9 ਦਸੰਬਰ (ਰਾਕੇਸ਼ ਕੁਮਾਰ) - ਥਾਣਾ ਡਮਟਾਲ ਦੀ ਪੁਲਿਸ ਨੇ ਗਸ਼ਤ ਦੌਰਾਨ 21 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਵਿਅਕਤੀ ਦੀ ਪਹਿਚਾਣ...
ਨਾਗਰਿਕਤਾ ਸੋਧ ਬਿੱਲ ਤੋਂ ਡਰਨ ਦੀ ਲੋੜ ਨਹੀਂ - ਮਮਤਾ ਬੈਨਰਜੀ
. . .  1 day ago
ਕੋਲਕਾਤਾ, 9 ਦਸੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਖੜਗਪੁਰ 'ਚ ਇੱਕ ਜਨ ਸਭਾ ਨੂੰ ਸੰਬੋਧਨ ਕਰਦਿਆ ਕਿਹਾ ਕਿ ਨਾਗਰਿਕਤਾ ਸੋਧ ਬਿੱਲ ਤੋਂ ਡਰਨ ਦੀ ਲੋੜ...
ਸਾਵਰਕਰ ਨੇ ਰੱਖੀ ਸੀ ਦੋ ਰਾਸ਼ਟਰ ਸਿਧਾਂਤ ਦੀ ਨੀਂਹ - ਮਨੀਸ਼ ਤਿਵਾੜੀ
. . .  1 day ago
ਨਵੀਂ ਦਿੱਲੀ, 9 ਦਸੰਬਰ - ਕਾਂਗਰਸ ਦੇ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਨੇ ਲੋਕ ਸਭਾ 'ਚ ਬੋਲਦਿਆਂ ਕਿਹਾ ਕਿ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕਹਿੰਦੇ ਹਨ ਕਿ ਧਰਮ ਦੇ...
ਸੰਸਦ ਕੰਪਲੈਕਸ 'ਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਿਹਾ ਵਿਅਕਤੀ ਕਾਬੂ
. . .  1 day ago
ਨਵੀਂ ਦਿੱਲੀ, 9 ਦਸੰਬਰ - ਸੰਸਦ ਕੰਪਲੈਕਸ 'ਚ ਦਾਖਲ ਹੋ ਰਹੇ ਇੱਕ ਵਿਅਕਤੀ ਨੂੰ ਸੁਰੱਖਿਆ ਬਲਾਂ ਨੇ ਕਾਬੂ ਕਰ ਲਿਆ, ਜਿਸ ਨੂੰ ਕਿ ਦਿੱਲੀ ਪੁਲਿਸ ਹਵਾਲੇ ਕਰ ਦਿੱਤਾ...
ਮਣੀਪੁਰ 'ਚ ਇਨਰ ਲਾਈਨ ਪਰਮਿਟ ਲਾਗੂ ਹੋਵੇਗਾ- ਅਮਿਤ ਸ਼ਾਹ
. . .  1 day ago
ਨਵੀਂ ਦਿੱਲੀ, 9 ਦਸੰਬਰ- ਨਾਗਰਿਕਤਾ ਸੋਧ ਬਿੱਲ 'ਤੇ ਲੋਕ ਸਭਾ 'ਚ ਬਹਿਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਮਣੀਪੁਰ ਨੂੰ ਇਨਰ ਲਾਈਨ ਪਰਮਿਟ ਸਿਸਟਮ 'ਚ ਸ਼ਾਮਲ...
ਨਾਗਰਿਕਤਾ ਸੋਧ ਬਿੱਲ 'ਤੇ ਲੋਕ ਸਭਾ 'ਚ ਚਰਚਾ ਜਾਰੀ
. . .  1 day ago
ਨਵੀਂ ਦਿੱਲੀ, 9 ਦਸੰਬਰ- ਨਾਗਰਿਕਤਾ ਸੋਧ ਬਿੱਲ 2019 'ਤੇ ਲੋਕ ਸਭਾ 'ਚ ਚਰਚਾ ਜਾਰੀ ਹੈ। ਇਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਇਸ ਬਿੱਲ...
ਅਸਲਾ ਸੋਧ ਬਿੱਲ ਲੋਕ ਸਭਾ 'ਚ ਪਾਸ
. . .  1 day ago
ਨਵੀਂ ਦਿੱਲੀ, 9 ਦਸੰਬਰ- ਚਰਚਾ ਤੋਂ ਬਾਅਦ ਅਸਲਾ ਸੋਧ ਬਿੱਲ 2019 ਲੋਕ ਸਭਾ......
ਟੋਕੀਓ ਓਲੰਪਿਕ ਤੋਂ ਬਾਹਰ ਹੋਇਆ ਰੂਸ
. . .  1 day ago
ਮਾਸਕੋ, 9 ਦਸੰਬਰ- ਟੋਕੀਓ ਓਲੰਪਿਕ 'ਚ ਸ਼ਾਮਲ ਹੋਣ ਦੀਆਂ ਰੂਸ ਦੀਆਂ ਉਮੀਦਾਂ ਖ਼ਤਮ ਹੋ ਗਈਆਂ ਹਨ। ਵਰਲਡ ਐਂਟੀ ਡੋਪਿੰਗ ਏਜੰਸੀ (ਡਬਲਯੂ. ਏ. ਡੀ. ਏ.) ਨੇ ਡੋਪਿੰਗ ਦੇ ਦੋਸ਼...
ਪੁਣਛ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਰਾਸ਼ਟਰਪਤੀ ਭਵਨ ਵੱਲ ਜਾ ਰਹੇ ਜੇ. ਐੱਨ. ਯੂ. ਵਿਦਿਆਰਥੀਆਂ 'ਤੇ ਪੁਲਿਸ ਵਲੋਂ ਲਾਠੀਚਾਰਜ
. . .  1 day ago
ਜੈਤੋ-ਕੋਟਕਪੂਰਾ ਰੋਡ 'ਤੇ ਪਿੰਡ ਮੱਤਾ ਦੇ ਲੋਕਾਂ ਨੇ ਨੌਜਵਾਨ ਦੀ ਲਾਸ਼ ਰੱਖ ਕੇ ਲਾਇਆ ਧਰਨਾ
. . .  1 day ago
ਜਲੰਧਰ: ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਦੀ ਮੀਟਿੰਗ 'ਚ ਪਹੁੰਚੇ ਸੁਨੀਲ ਜਾਖੜ
. . .  1 day ago
ਕਰਨਾਟਕ ਜ਼ਿਮਨੀ ਚੋਣਾਂ 'ਚ ਮਿਲੀ ਹਾਰ ਤੋਂ ਬਾਅਦ ਸਿਧਰਾਮਈਆ ਨੇ ਦਿੱਤਾ ਅਸਤੀਫ਼ਾ
. . .  1 day ago
ਬੰਬ ਧਮਾਕੇ ਦੇ ਮਾਮਲੇ 'ਚ ਭਾਈ ਹਵਾਰਾ ਬਰੀ
. . .  1 day ago
ਕਰਨਾਟਕ ਵਿਧਾਨ ਸਭਾ ਚੋਣਾਂ : 6 ਸੀਟਾਂ 'ਤੇ ਅੱਗੇ ਚੱਲ ਰਹੀ ਹੈ ਭਾਜਪਾ
. . .  1 day ago
ਸੁਪਰੀਮ ਕੋਰਟ ਨੇ ਦਿੱਲੀ 'ਚ ਨਿਰਮਾਣ ਕਾਰਜਾਂ 'ਤੇ ਲੱਗੀ ਰੋਕ ਹਟਾਈ
. . .  1 day ago
ਰਾਹੁਲ ਬੋਲੇ- ਔਰਤਾਂ ਨੂੰ ਬਾਹਰ ਨਿਕਲਣ 'ਚ ਡਰ, ਕਿਹੋ ਜਿਹੀ ਰੱਖਿਆ ਕਰ ਰਹੇ ਪ੍ਰਧਾਨ ਮੰਤਰੀ?
. . .  1 day ago
ਭੁੱਖ ਨਾਲ ਹੋਈਆਂ ਮੌਤਾਂ 'ਤੇ ਸੁਪਰੀਮ ਕੋਰਟ ਨੇ ਸਾਰਿਆਂ ਸੂਬਿਆਂ ਨੂੰ ਜਾਰੀ ਕੀਤਾ ਨੋਟਿਸ
. . .  1 day ago
ਅਦਾਲਤ ਨੇ ਵਾਡਰਾ ਨੂੰ ਵਿਦੇਸ਼ ਜਾਣ ਦੀ ਦਿੱਤੀ ਇਜਾਜ਼ਤ
. . .  1 day ago
ਦਿੱਲੀ : ਜਾਂਚ ਲਈ ਅਨਾਜ ਮੰਡੀ ਪਹੁੰਚੀ ਫੋਰੈਂਸਿਕ ਟੀਮ
. . .  1 day ago
ਕੜਾਕੇ ਦੀ ਠੰਢ ਕਾਰਨ ਬਜ਼ੁਰਗ ਵਿਅਕਤੀ ਦੀ ਹੋਈ ਮੌਤ
. . .  1 day ago
ਵੋਟਿੰਗ ਤੋਂ ਬਾਅਦ ਲੋਕ ਸਭਾ 'ਚ ਪੇਸ਼ ਹੋਇਆ ਨਾਗਰਿਕਤਾ ਸੋਧ ਬਿੱਲ
. . .  1 day ago
ਕਾਂਗਰਸ ਨੇ ਧਰਮ ਦੇ ਆਧਾਰ 'ਤੇ ਦੇਸ਼ ਨੂੰ ਵੰਡਿਆ- ਅਮਿਤ ਸ਼ਾਹ
. . .  1 day ago
ਜਲੰਧਰ: ਜ਼ਿਲ੍ਹਾ ਕਾਂਗਰਸ ਦੇਹਾਤੀ ਦੇ ਵਰਕਰਾਂ ਦੀ ਬੈਠਕ 'ਚ ਹੰਗਾਮਾ
. . .  1 day ago
ਦਿੱਲੀ : ਅਨਾਜ ਮੰਡੀ 'ਚ ਲੋਕਾਂ ਵਲੋਂ ਪ੍ਰਦਰਸ਼ਨ
. . .  1 day ago
ਬਾਘਾਪੁਰਾਣਾ : ਨਗਰ ਨਿਗਮ ਦੇ ਵਿਹੜੇ 'ਚ ਮੱਚਿਆ ਘਮਸਾਣ
. . .  1 day ago
'ਆਪ' ਵਲੋਂ ਨਾਗਰਿਕਤਾ ਸੋਧ ਬਿੱਲ ਦਾ ਕੀਤਾ ਜਾਵੇਗਾ ਵਿਰੋਧ
. . .  1 day ago
ਲੋਕ ਸਭਾ 'ਚ ਪੇਸ਼ ਹੋਇਆ ਨਾਗਰਿਕਤਾ ਸੋਧ ਬਿੱਲ, ਅਮਿਤ ਸ਼ਾਹ ਨੇ ਕਿਹਾ- ਹਰੇਕ ਸਵਾਲ ਦਾ ਜਵਾਬ ਦੇਵਾਂਗਾ
. . .  1 day ago
ਮਹਿੰਗਾਈ ਦੇ ਮੁੱਦੇ 'ਤੇ 'ਆਪ' ਨੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨੇ ਦੇ ਕੇ ਸੌਂਪੇ ਮੰਗ ਪੱਤਰ
. . .  1 day ago
ਨਾਗਰਿਕਤਾ ਸੋਧ ਬਿੱਲ 'ਤੇ ਸੰਸਦ 'ਚ ਹੰਗਾਮਾ
. . .  1 day ago
ਨਾਗਰਿਕਤਾ ਸੋਧ ਬਿੱਲ 'ਤੇ ਵਿਰੋਧੀ ਧਿਰ ਨੂੰ ਬੋਲਣ ਦਾ ਪੂਰਾ ਮੌਕਾ ਦੇਵਾਂਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਨਾਗਰਿਕਤਾ ਸੋਧ ਬਿੱਲ 'ਤੇ ਹਰੇਕ ਸਵਾਲ ਦਾ ਜਵਾਬ ਦੇਵਾਂਗਾ- ਅਮਿਤ ਸ਼ਾਹ
. . .  1 day ago
ਨਾਗਰਿਕਤਾ ਸੋਧ ਬਿੱਲ ਘੱਟ ਗਿਣਤੀ ਦੇ ਵਿਰੁੱਧ ਨਹੀਂ- ਅਮਿਤ ਸ਼ਾਹ
. . .  1 day ago
ਜਲੰਧਰ : ਜ਼ਿਲ੍ਹਾ ਕਾਂਗਰਸ ਦੇਹਾਤੀ ਦੇ ਵਰਕਰਾਂ ਦੀ ਬੈਠਕ 'ਚ ਪਹੁੰਚੇ ਜਾਖੜ
. . .  1 day ago
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲੋਕ ਸਭਾ 'ਚ ਪੇਸ਼ ਕੀਤਾ ਨਾਗਰਿਕਤਾ ਸੋਧ ਬਿੱਲ 2019
. . .  1 day ago
ਨਿਊਜ਼ੀਲੈਂਡ 'ਚ ਫਟਿਆ ਜਵਾਲਾਮੁਖੀ, ਇੱਕ ਦੀ ਮੌਤ
. . .  1 day ago
ਹੈਦਰਾਬਾਦ ਮੁਠਭੇੜ 'ਤੇ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ, ਬੁੱਧਵਾਰ ਨੂੰ ਸੁਣਿਆ ਜਾਵੇਗਾ ਕੇਸ
. . .  1 day ago
ਮਹਿੰਗਾਈ ਦੇ ਮੁੱਦੇ ਨੂੰ ਲੈ ਕੇ ਅੱਜ 'ਆਪ' ਵਲੋਂ ਡਿਪਟੀ ਕਮਿਸ਼ਨਰਾਂ ਨੂੰ ਦਿੱਤੇ ਜਾਣਗੇ ਮੰਗ ਪੱਤਰ
. . .  1 day ago
ਭਾਜਪਾ ਨੇ ਰਾਜ ਸਭਾ 'ਚ ਚੁੱਕਿਆ ਦਿੱਲੀ ਅਗਨੀਕਾਂਡ ਦਾ ਮੁੱਦਾ
. . .  1 day ago
ਸੰਸਦ 'ਚ ਪਹੁੰਚੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਕਰਨਾਟਕ ਜ਼ਿਮਨੀ ਚੋਣਾਂ : 12 ਸੀਟਾਂ 'ਤੇ ਭਾਜਪਾ ਅਤੇ 2 'ਤੇ ਕਾਂਗਰਸ ਅੱਗੇ
. . .  1 day ago
ਪ੍ਰਸ਼ਨਕਾਲ ਤੋਂ ਬਾਅਦ ਲੋਕ ਸਭਾ 'ਚ ਪੇਸ਼ ਹੋਵੇਗਾ ਨਾਗਰਿਕਤਾ ਸੋਧ ਬਿੱਲ
. . .  1 day ago
ਕਰਨਾਟਕ ਜ਼ਿਮਨੀ ਚੋਣਾਂ : 11 ਸੀਟਾਂ 'ਤੇ ਭਾਜਪਾ ਅੱਗੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਅੱਸੂ ਸੰਮਤ 551
ਿਵਚਾਰ ਪ੍ਰਵਾਹ: Titleਮਜ਼ਬੂਤ ਖੇਤੀਬਾੜੀ ਦਾ ਭਾਵ ਠੋਸ ਅਰਥ ਵਿਵਸਥਾ ਹੁੰਦੀ ਹੈ। -ਜਾਨ ਫਿਸ਼ਰ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਪੰਜਾਬ ਦੇ ਮੁਲਾਜ਼ਮਾਂ ਨੂੰ ਵਿੱਤ ਮੰਤਰੀ ਨਾਲ ਹੋਈ ਮੀਟਿੰਗ 'ਚ ਸਿਰਫ਼ ਮਿਲੇ ਭਰੋਸੇ

ਚੰਡੀਗੜ੍ਹ, 14 ਅਕਤੂਬਰ (ਅਜਾਇਬ ਸਿੰਘ ਔਜਲਾ)-ਸਾਂਝਾ ਮੁਲਾਜ਼ਮ ਮੰਚ ਪੰਜਾਬ ਅਤੇ ਯੂ.ਟੀ ਦੇ ਮੁਲਾਜ਼ਮ ਜਥੇਬੰਦੀ ਦੇ ਆਗੂ ਸੁਖਚੈਨ ਸਿੰਘ ਖਹਿਰਾ ਨੇ 'ਅਜੀਤ' ਨਾਲ ਗੱਲ ਕਰਦਿਆਂ ਕਿਹਾ ਕਿ ਅੱਜ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ ਵੱਖ-ਵੱਖ ਜਥੇਬੰਦੀਆਂ ਦੇ ਨਾਲ ਮੁਲਾਜ਼ਮ ਮੰਗਾ ਸਬੰਧੀ ਵਿਸ਼ੇਸ਼ ਮੀਟਿੰਗਾਂ ਕੀਤੀਆਂ | ਖਹਿਰਾ ਨੇ ਦੱਸਿਆ ਕਿ ਵਿੱਤ ਮੰਤਰੀ ਵਲੋਂ ਮੁਲਾਜ਼ਮ ਮੰਗਾਂ ਸਬੰਧੀ ਪਹਿਲਾਂ ਵਾਂਗ ਹੀ ਭਰੋਸੇ ਦਿੱਤੇ ਗਏ, ਜਿਨ੍ਹਾਂ ਦਾ ਕੋਈ ਛੇਤੀ ਸਿੱਟਾ ਨਿਕਲਦਾ ਨਜ਼ਰ ਨਹੀਂ ਆਉਂਦਾ | ਆਗੂਆਂ ਨੇ ਕਿਹਾ ਕਿ ਵਿੱਤ ਮੰਤਰੀ ਨਾਲ ਹੋਈ ਗੱਲਬਾਤ ਦੇ ਮੱਦੇ ਨਜ਼ਰ 15 ਅਕਤੂਬਰ ਨੂੰ ਮੁਲਾਜ਼ਮਾਂ ਦੀ ਹਾਈਪਾਵਰ ਕਮੇਟੀ ਦੀ ਮੀਟਿੰਗ ਸੱਦੀ ਗਈ ਜਿਸ ਵਿਚ ਸਾਰੇ ਪੱਖਾਂ 'ਤੇ ਵਿਚਾਰ ਕੀਤਾ ਜਾਵੇਗਾ | ਇਸ ਦੇ ਨਾਲ ਖਹਿਰਾ ਨੇ ਕਿਹਾ ਕਿ ਮੁਲਾਜ਼ਮਾਂ ਦੀਆਂ ਰੈਲੀਆਂ ਦੇ ਨਾਲ ਮੁਲਾਜ਼ਮ 'ਪੈੱਨ ਡਾਊਨ' ਹੜਤਾਲ 'ਤੇ ਵੀ ਜਾ ਸਕਦੇ ਹਨ | ਇਸ ਵਿਸ਼ੇਸ਼ ਮੀਟਿੰਗ ਵਿਚ ਸੁਖਚੈਨ ਸਿੰਘ ਖਹਿਰਾ ਤੋਂ ਇਲਾਵਾ ਮੁਲਾਜ਼ਮ ਆਗੂ ਗੁਰਮੀਤ ਸਿੰਘ ਵਾਲੀਆ, ਖੁਸ਼ਪਿੰਦਰ ਕੁਮਾਰ, ਕਰਮ ਸਿੰਘ ਧਨੋਆ, ਗੁਰਸ਼ਰਨਜੀਤ ਸਿੰਘ ਹੁੰਦਲ, ਗੁਰਮੇਲ ਸਿੰਘ ਸਿੱਧੂ ਦੇ ਨਾਲ ਨਾਲ ਜਗਦੇਵ ਕੋਲ, ਕਮਲਜੀਤ ਕੌਰ, ਕੁਲਦੀਪ ਕੌਰ, ਮਨਜੀਤ ਸਿੰਘ ਰੰਧਾਵਾ, ਬਲਰਾਜ ਸਿੰਘ ਦਾਊਾ ਅਤੇ ਮਨਦੀਪ ਸਿੰਘ ਸਿੱਧੂ ਵੀ ਹਾਜ਼ਰ ਸਨ | ਇਸੇ ਦੌਰਾਨ ਇਸ ਤੋਂ ਪਹਿਲਾਂ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਹੀ ਪੰਜਾਬ ਯੂ.ਟੀ ਮੁਲਾਜ਼ਮ ਤੇ ਪੈਨਸ਼ਨਰ ਐਕਸ਼ਨ ਕਮੇਟੀ ਦੇ ਆਗੂਆਂ ਵਲੋਂ ਵੀ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨਾਲ ਮੀਟਿੰਗ ਕੀਤੀ ਗਈ | ਇਸ ਵਫ਼ਦ ਵਿਚ ਮੁਲਾਜ਼ਮ ਆਗੂਆਂ ਵਿਚ ਸੱਜਨ ਸਿੰਘ, ਨਿਰਮਲ ਸਿੰਘ ਧਾਲੀਵਾਲ, ਦਰਸ਼ਨ ਸਿੰਘ ਲੁਬਾਣਾ, ਰਣਬੀਰ ਢਿੱਲੋਂ, ਜਗਦੀਸ਼ ਚਾਹਲ ਤੋਂ ਇਲਾਵਾ ਹਰਭਜਨ ਸਿੰਘ ਪਿਲਖਣੀ, ਰਣਜੀਤ ਸਿੰਘ ਰਾਣਵਾਂ, ਰਜਿੰਦਰ ਸਿੰਘ ਸੰਧਾ, ਕਰਤਾਰ ਪਾਲ ਅਤੇ ਕ੍ਰਿਸ਼ਨ ਪ੍ਰਸਾਦ ਨਾਮੀ ਵਫ਼ਦ ਨੇ ਹਿੱਸਾ ਲਿਆ | ਮੀਟਿੰਗ ਉਪਰੰਤ ਆਗੂਆਂ ਨੇ ਦੱਸਿਆ ਕਿ ਵਿੱਤ ਮੰਤਰੀ ਵਲੋਂ ਉਨ੍ਹਾਂ ਨਾਲ ਮੀਟਿੰਗ ਦੌਰਾਨ ਇਹ ਭਰੋਸਾ ਦਿੱਤਾ ਕਿ 30 ਨਵੰਬਰ ਤਕ ਕੱਚੇ ਮੁਲਾਜ਼ਮਾਂ ਦਾ ਡਾਟਾ ਮੁਕੰਮਲ ਕਰਕੇ ਕੈਬਨਿਟ ਰਾਹੀਂ ਜਲਦੀ ਪੱਕਾ ਕੀਤਾ ਜਾਵੇਗਾ | ਆਗੂਆਂ ਨੇ ਦੱਸਿਆ ਕਿ ਡੀ.ਏ. ਦੀਆਂ ਕਿਸ਼ਤਾਂ ਸਬੰਧੀ ਵੀ ਮੰਤਰੀ ਵਲੋਂ ਇਹ ਭਰੋਸਾ ਦਿੱਤਾ ਗਿਆ ਹੈ ਕਿ ਕੇਂਦਰ ਸਰਕਾਰ ਵਲੋਂ ਪੰਜਾਬ ਦੇ ਟੈਕਸਾਂ ਦੇ ਏਰੀਅਰ ਦੇ ਬਕਾਇਆ ਆਉਣ 'ਤੇ ਇਹ ਮੰਗ ਪੂਰੀ ਕੀਤੀ ਜਾਵੇਗੀ | ਮੁਲਾਜ਼ਮ ਆਗੂਆਂ ਨੇ ਇਹ ਵੀ ਖ਼ੁਲਾਸਾ ਕੀਤਾ ਕਿ ਵਿੱਤ ਮੰਤਰੀ ਵਲੋਂ ਇਹ ਵਚਨਬੱਧਤਾ ਦੁਹਰਾਈ ਗਈ ਹੈ ਕਿ 6ਵੇ ਪੇਅ ਕਮਿਸ਼ਨ ਦੀ ਤਰੀਕ 31 ਦਸੰਬਰ ਤੋਂ ਅੱਗੇ ਨਹੀਂ ਕੀਤੀ ਜਾਵੇਗੀ | ਇਸ ਦੇ ਨਾਲ ਹੀ ਮੀਟਿੰਗ ਉਪਰੰਤ ਇਨ੍ਹਾਂ ਮੁਲਾਜ਼ਮ ਆਗੂਆਂ ਨੇ ਇਹ ਫ਼ੈਸਲਾ ਲਿਆ ਕਿ ਜ਼ਿਮਨੀ ਚੋਣਾਂ ਦੌਰਾਨ ਉਲੀਕੇ ਐਕਸ਼ਨ ਜਾਰੀ ਰਹਿਣਗੇ ਜਿਸ ਅਨੁਸਾਰ 17 ਅਕਤੂਬਰ ਨੂੰ ਜਲਾਲਾਬਾਦ, 18 ਨੂੰ ਫਗਵਾੜਾ ਅਤੇ 19 ਨੂੰ ਮੁੱਲਾਂਪੁਰ ਦਾਖਾ ਵਿਖੇ ਰੋਸ ਰੈਲੀਆਂ ਅਤੇ ਪ੍ਰਦਰਸ਼ਨ ਕੀਤੇ ਜਾਣਗੇ |

ਵੱਖ-ਵੱਖ ਸੜਕ ਹਾਦਸਿਆਂ 'ਚ ਚਾਰ ਜ਼ਖ਼ਮੀ

ਚੰਡੀਗੜ੍ਹ, 14 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਹੋਏ ਸੜਕ ਹਾਦਸਿਆਂ ਦੌਰਾਨ ਚਾਰ ਲੋਕ ਜ਼ਖ਼ਮੀ ਹੋ ਗਏ | ਜ਼ਖ਼ਮੀਆਂ ਨੂੰ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ ਜਦਕਿ ਟੱਕਰ ਮਾਰਨ ਵਾਲੇ ਵਾਹਨਾਂ ਦੇ ਚਾਲਕਾਂ ਿਖ਼ਲਾਫ਼ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰਨ ਦੇ ਮਾਮਲੇ 'ਚ ਗਿ੍ਫ਼ਤਾਰ ਇੰਟਕ ਆਗੂਆਂ ਨੂੰ ਮਿਲੀ ਜ਼ਮਾਨਤ

ਚੰਡੀਗੜ੍ਹ, 14 ਅਕਤੂਬਰ (ਰਣਜੀਤ ਸਿੰਘ)-ਸੈਕਟਰ 17 ਨੀਲਮ ਸਿਨੇਮਾ ਦੇ ਪਿਛਲੇ ਪਾਸੇ ਸਰਕਾਰੀ ਅਤੇ ਗੈਰ ਸਰਕਾਰੀ ਯੂਨੀਅਨਾਂ ਦੇ ਕਰਮਚਾਰੀਆਂ ਅਤੇ ਮਜ਼ਦੂਰਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਬੀਤੇ ਸ਼ੁੱਕਰਵਾਰ ਕੀਤੇ ਗਏ ਪ੍ਰਦਰਸ਼ਨ ਵਿਚ ਸ਼ਾਮਲ ਆਗੂ ਨਸੀਬ ਜਾਖੜ ਅਤੇ ...

ਪੂਰੀ ਖ਼ਬਰ »

ਹਰ ਉਮੀਦਵਾਰ ਆਪਣੇ ਅਪਰਾਧਿਕ ਰਿਕਾਰਡ ਦਾ ਵੇਰਵਾ ਦੱਸੇ-ਮੁੱਖ ਚੋਣ ਅਧਿਕਾਰੀ

ਚੰਡੀਗੜ੍ਹ, 14 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਸੰਯੁਕਤ ਮੁੱਖ ਚੋਣ ਅਧਿਕਾਰੀ, ਡਾ. ਇੰਦਰਜੀਤ ਨੇ ਕਿਹਾ ਕਿ ਹਰਿਆਣਾ ਵਿਧਾਨ ਸਭਾ ਆਮ ਚੋਣ-2019 ਦੀ 90 ਵਿਧਾਨ ਸਭਾ ਸੀਟਾਂ ਲਈ ਚੋਣ ਲੜ ਰਹੇ ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਵਿਚ ਅਤੇ ਪੂਰੇ ਚੋਣ ਪ੍ਰਚਾਰ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਨੂੰ ਖੋਜ ਪ੍ਰੋਜੈਕਟਾਂ ਲਈ ਦਿੱਤੀ ਜਾਏਗੀ ਲੋੜੀ ਾਦੀ ਗਰਾਂਟ-ਅਨੁਰਾਗ ਠਾਕੁਰ

ਚੰਡੀਗੜ੍ਹ, 14 ਅਕਤੂਬਰ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਦੇ ਸਥਾਪਨਾ ਦਿਵਸ ਮੌਕੇ ਕੇਂਦਰੀ ਵਿੱਤ ਅਤੇ ਕਾਰਪੋਰੇਟ ਮਾਮਲਿਆਂ ਬਾਰੇ ਰਾਜ ਮੰਤਰੀ ਅਨੁਰਾਗ ਠਾਕੁਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ | ਉਨ੍ਹਾਂ ਆਪਣੇ ਸੰਬੋਧਨ ਵਿਚ ਪੰਜਾਬ ਯੂਨੀਵਰਸਿਟੀ ਦੇ ਉਪ ...

ਪੂਰੀ ਖ਼ਬਰ »

ਲਾਜ਼ਮੀ ਹੋਏ ਕੂੜਾ ਵੱਖ-ਵੱਖ ਕਰਨ ਦੇ ਹੁਕਮ 'ਤੇ ਅਮਲ ਸਬੰਧੀ ਨਿਗਮ ਕੋਲ ਨਹੀਂ ਕੋਈ ਜਵਾਬ!

ਚੰਡੀਗੜ੍ਹ, 14 ਅਕਤੂਬਰ (ਆਰ.ਐਸ.ਲਿਬਰੇਟ)-12 ਅਕਤੂਬਰ ਤੋਂ ਨੋਟੀਫ਼ਿਕੇਸ਼ਨ ਜਾਰੀ ਕਰਕੇ ਕੂੜਾ ਵੱਖ-ਵੱਖ ਕਰਨਾ ਲਾਜ਼ਮੀ ਹੋ ਗਿਆ ਹੈ, ਤਿੰਨ ਦਿਨਾਂ ਬਾਅਦ ਵੀ ਅਮਲ ਲਈ ਨਗਰ ਨਿਗਮ ਕੋਲ ਕੋਈ ਜਵਾਬ ਨਹੀਂ ਹੈ | ਲੋਕ ਸੰਪਰਕ ਅਧਿਕਾਰੀ ਸਣੇ ਸਬੰਧਿਤ ਉੱਚ ਅਧਿਕਾਰੀ ਵੀ ਨਹੀਂ ਦੇ ...

ਪੂਰੀ ਖ਼ਬਰ »

ਹੈਰੋਇਨ ਦੀ ਤਸਕਰੀ ਦੇ ਮਾਮਲੇ 'ਚ ਇਕ ਗਿ੍ਫ਼ਤਾਰ, 80 ਗਰਾਮ ਹੈਰੋਇਨ ਬਰਾਮਦ

ਚੰਡੀਗੜ੍ਹ, 14 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਚੰਡੀਗੜ੍ਹ ਪੁਲਿਸ ਦੀ ਕ੍ਰਾਈਮ ਬਰਾਂਚ ਨੇ ਇਕ ਨਸ਼ਾ ਤਸਕਰ ਨੂੰ ਗਿ੍ਫ਼ਤਾਰ ਕੀਤਾ ਹੈ, ਜਿਸ ਤੋਂ 80 ਗਰਾਮ ਹੈਰੋਇਨ ਬਰਾਮਦ ਹੋਈ ਹੈ | ਇਸ ਹੈਰੋਇਨ ਦੀ ਇੰਟਰਨੈਸ਼ਨਲ ਮਾਰਕੀਟ ਵਿਚ ਕੀਮਤ 4.50 ਲੱਖ ਰੁਪਏ ਦੱਸੀ ਜਾ ਰਹੀ ...

ਪੂਰੀ ਖ਼ਬਰ »

ਕੌਣ ਰੁਸ਼ਨਾਏਗਾ ਸਾਈਕਲ ਟਰੈਕ 'ਤੇ ਜਾਂਦੇ 'ਰਾਹਗੀਰਾਂ' ਦੇ 'ਰਾਹ'....

ਚੰਡੀਗੜ੍ਹ, 14 ਅਕਤੂਬਰ (ਵਿਕਰਮਜੀਤ ਸਿੰਘ ਮਾਨ)-ਸਿਟੀ ਬਿਊਟੀਫੁਲ ਚੰਡੀਗੜ੍ਹ ਵਿਚ ਰਾਤ ਦੇ ਸਮੇਂ ਸਾਈਕਲ ਦੀ ਵਰਤੋਂ ਕਰਨ ਵਾਲੇ ਚਾਲਕਾਂ ਲਈ ਸਾਈਕਲ ਟਰੈਕ ਖ਼ਤਰਾ ਬਣ ਰਹੇ ਹਨ ਜਿਸ ਦਾ ਕਾਰਨ ਸਾਈਕਲ ਟਰੈਕਾਂ ਤੱਕ ਸਟਰੀਟ ਲਾਈਟਾਂ ਦੀ ਰੌਸ਼ਨੀ ਦਾ ਨਾ ਪਹੁੰਚਣਾ ਹੈ | ...

ਪੂਰੀ ਖ਼ਬਰ »

ਏ.ਬੀ.ਵੀ.ਪੀ. ਵਲੋਂ ਪੱਛਮੀ ਬੰਗਾਲ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ

ਚੰਡੀਗੜ੍ਹ, 14 ਅਕਤੂਬਰ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਿਚ ਵਿਦਿਆਰਥੀ ਜਥੇਬੰਦੀ ਏ.ਬੀ.ਵੀ.ਪੀ. ਵਲੋਂ ਪੱਛਮੀ ਬੰਗਾਲ ਵਿਚ ਹੋਈਆਂ ਹੱਤਿਆਵਾਂ ਿਖ਼ਲਾਫ਼ ਪੱਛਮੀ ਬੰਗਾਲ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਏ.ਬੀ.ਵੀ.ਪੀ. ਦੀ ਆਗੂ ਪ੍ਰੀਆ ...

ਪੂਰੀ ਖ਼ਬਰ »

ਤਿਓਹਾਰਾਂ ਮੌਕੇ ਸੋਨੀ ਕੰਪਨੀ ਨੇ ਪੇਸ਼ ਕੀਤੇ ਬਿਹਤਰੀਨ ਉਤਪਾਦ

ਚੰਡੀਗੜ੍ਹ, ਅਕਤੂਬਰ (ਅ.ਬ.)-ਸੋਨੀ ਇੰਡੀਆ ਨੇ ਦੇਸ਼ 'ਚ ਆਪਣੇ ਪ੍ਰੀਮੀਅਮ ਬਰਾਂਡ ਦੀ ਸਥਿਤੀ ਨੂੰ ਮਜ਼ਬੂਤ ਕਰਨ ਦੀ ਕੋਸ਼ਿਸ਼ 'ਚ ਨਵੇਂ ਉਤਪਾਦਾਂ ਅਤੇ ਵਿੱਤ ਪ੍ਰਸਤਾਵਾਂ ਦੀ ਇਕ ਮਜ਼ਬੂਤ ਲਾਈਨ ਅੱਪ ਲਾਂਚ ਕੀਤੀ ਹੈ | ਉਤਪਾਦਾਂ ਦੀ ਸੰਪੂਰਨ ਸਰਗਮ ਸਾਰੀਆਂ ਸ਼੍ਰੇਣੀਆਂ ...

ਪੂਰੀ ਖ਼ਬਰ »

ਈ-ਰਿਕਸ਼ਾ ਚਾਲਕਾਂ ਦੇ ਹੱਕ 'ਚ ਐਸ.ਐਫ.ਐਸ. ਵਲੋਂ ਰੋਸ ਪ੍ਰਦਰਸ਼ਨ

ਚੰਡੀਗੜ੍ਹ, 14 ਅਕਤੂਬਰ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਵਿਚ ਵਿਦਿਆਰਥੀ ਜਥੇਬੰਦੀ ਐਸ.ਐਫ.ਐਸ. ਵੱਲੋਂ ਅੱਜ 11ਵੇਂ ਦਿਨ ਵਿਚ ਸ਼ਾਮਿਲ ਹੋਈ ਈ-ਰਿਕਸ਼ਾ ਚਾਲਕਾਂ ਦੀ ਹੜਤਾਲ ਦੇ ਹੱਕ ਵਿਚ ਉਪ-ਕੁਲਪਤੀ ਦਫ਼ਤਰ ਦੇ ਅੱਗੇ ਕਲਚਰਲ ਢੰਗ ਨਾਲ ਰੋਸ ਪ੍ਰਦਰਸ਼ਨ ਕੀਤਾ ...

ਪੂਰੀ ਖ਼ਬਰ »

ਬਿ੍ਟਿਸ਼ ਕੋਲੰਬੀਆ, ਕੈਨੇਡਾ ਦਾ ਦੌਰਾ ਕਰੇਗੀ ਪੁੱਕਾ

ਚੰਡੀਗੜ੍ਹ, 14 ਅਕਤੂਬਰ (ਅ.ਬ)-ਪੰਜਾਬ ਦੇ ਉੱਚ ਸਿੱਖਿਆ ਮੰਤਰੀ ਤਿ੍ਪਤ ਰਾਜਿੰਦਰ ਸਿੰਘ ਬਾਜਵਾ ਨੇ ਅੱਜ ਪੰਜਾਬ ਅਨਏਡਿਡ ਕਾਲਜਿਜ਼ ਐਸੋਸੀਏਸ਼ਨ (ਪੁੱਕਾ) ਦੇ 15 ਮੈਂਬਰੀ ਵਫ਼ਦ ਨੂੰ ਹਰੀ ਝੰਡੀ ਦਿਖਾ ਕੇ ਕੈਨੇਡਾ ਲਈ ਰਵਾਨਾ ਕੀਤਾ | ਇਹ ਵਫ਼ਦ ਆਰੀਅਨਜ਼ ਗਰੁੱਪ ਆਫ ...

ਪੂਰੀ ਖ਼ਬਰ »

ਸੰਤ ਮਹਿੰਦਰ ਸਿੰਘ ਲੰਬਿਆਂ ਸਾਹਿਬ ਵਾਲੇ ਅਮਰੀਕਾ ਤੋਂ ਵਾਪਸ ਪਰਤੇ

ਐੱਸ. ਏ. ਐੱਸ. ਨਗਰ, 10 ਅਕਤੂਬਰ (ਨਰਿੰਦਰ ਸਿੰਘ ਝਾਂਮਪੁਰ)-ਸੰਤ ਮਹਿੰਦਰ ਸਿੰਘ ਲੰਬਿਆਂ ਸਾਹਿਬ ਵਾਲੇ ਕੈਨੇਡਾ, ਅਮਰੀਕਾ ਆਦਿ ਦੇਸ਼ਾਂ ਤੋਂ ਧਰਮ ਪ੍ਰਚਾਰ ਦੀ ਫੇਰੀ ਉਪਰੰਤ ਅੱਜ ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਫੇਸ-8 ਮੁਹਾਲੀ ਵਿਖੇ ਪੁੱਜ ਗਏ ਹਨ | ਇਸ ਮੌਕੇ ...

ਪੂਰੀ ਖ਼ਬਰ »

ਚੰਡੀਗੜ੍ਹ ਹਾਊਸਿੰਗ ਬੋਰਡ ਨੇ ਧਨਾਸ ਦੇ 09 ਅਲਾਟੀਆਂ ਦੀ ਅਲਾਟਮੈਂਟ ਕੀਤੀ ਰੱਦ

ਚੰਡੀਗੜ੍ਹ, 14 ਅਕਤੂਬਰ (ਆਰ.ਐਸ.ਲਿਬਰੇਟ)-ਅੱਜ ਚੰਡੀਗੜ੍ਹ ਹਾਊਸਿੰਗ ਬੋਰਡ ਨੇ ਬਕਾਇਆ ਕਿਰਾਏ ਜਮ੍ਹਾਂ ਨਾ ਕਰਵਾਉਣ ਵਾਲੇ ਧਨਾਸ ਦੇ 09 ਅਲਾਟੀਆਂ ਦੀ ਅਲਾਟਮੈਂਟ ਰੱਦ ਕਰ ਦਿੱਤੀ ਗਈ ਹੈ, ਇਸ ਦੇ ਨਾਲ ਚਿਤਾਵਨੀ ਵੀ ਦਿੱਤੀ ਹੈ ਕਿ ਅਤੇ ਛੋਟੇ ਫਲੈਟਾਂ ਦੀਆਂ ਅਲਾਟੀਆਂ ਵਲੋਂ ...

ਪੂਰੀ ਖ਼ਬਰ »

ਕਰਨਾਲ ਸੀਟ 'ਤੇ ਬਣੀ ਦਿਲਚਸਪ ਸੂਰਤ-ਏ-ਹਾਲ, ਭਾਜਪਾ ਦੇ ਖੱਟਰ ਤੇ ਕਾਂਗਰਸ ਦੇ ਤਰਲੋਚਨ ਸਿੰਘ 'ਚ ਸਿੱਧੀ ਟੱਕਰ

r ਇਨੈਲੋ ਦਾ ਉਮੀਦਵਾਰ ਹੀ ਮੈਦਾਨ 'ਚ ਨਹੀਂ-ਸਿੱਖ ਕਾਂਗਰਸ ਵੱਲ ਭੁਗਤ ਸਕਦੇ ਹਨ! ਚੰਡੀਗੜ੍ਹ, 14 ਅਕਤੂਬਰ (ਐਨ.ਐਸ. ਪਰਵਾਨਾ)-ਹਰਿਆਣਾ ਵਿਧਾਨ ਸਭਾ ਦੇ ਹਲਕਾ ਕਰਨਾਲ ਵਿਚ 21 ਅਕਤੂਬਰ ਨੂੰ ਹੋਣ ਵਾਲੇ ਪੋਿਲੰਗ ਦੇ ਦਿਨ ਪੰਜਾਬੀ ਬੋਲਦੇ ਇਸ ਹਲਕੇ ਵਿਚ ਦਿਲਚਸਪ ਸੂਰਤ-ਏ- ਹਾਲ ...

ਪੂਰੀ ਖ਼ਬਰ »

ਸ਼ਹਿਰ ਪਲਾਸਟਿਕ ਮੁਕਤ ਬਣਾਉਣ 'ਤੇ ਕੇਂਦਰਿਤ ਰਹੇਗਾ ਸੀ.ਆਈ.ਆਈ. ਚੰਡੀਗੜ੍ਹ ਮੇਲਾ

ਚੰਡੀਗੜ੍ਹ, 14 ਅਕਤੂਬਰ (ਆਰ.ਐਸ.ਲਿਬਰੇਟ)-ਵਪਾਰ ਤੋਂ ਇਲਾਵਾ ਸ਼ਹਿਰ ਨੂੰ ਪਲਾਸਟਿਕ ਮੁਕਤ ਬਣਾਉਣ 'ਤੇ ਧਿਆਨ ਕੇਂਦਰਿਤ ਰਹੇਗਾ 18 ਅਕਤੂਬਰ ਤੋਂ ਸੈਕਟਰ 17 ਪਰੇਡ ਗਰਾਊਾਡ ਵਿਚ ਸ਼ੁਰੂ ਹੋਣ ਵਾਲਾ ਤਿੰਨ ਦਿਨਾ ਸੀ.ਆਈ.ਆਈ ਚੰਡੀਗੜ੍ਹ ਮੇਲਾ, ਪ੍ਰਬੰਧਕ ਸੰਸਥਾ ਅਨੁਸਾਰ ਸੀ. ...

ਪੂਰੀ ਖ਼ਬਰ »

ਹੋਮਿਓਪੈਥਿਕ ਮੈਡੀਕਲ ਕਾਲਜ ਦੇ ਵਿਦਿਆਰਥੀਆਂ ਨੇ ਸਾਲਾਨਾ ਕਾਨਫ਼ਰੰਸ 'ਚ ਲਿਆ ਭਾਗ

ਚੰਡੀਗੜ੍ਹ, 14 ਅਕਤੂਬਰ (ਮਨਜੋਤ ਸਿੰਘ ਜੋਤ)-ਪੰਜਾਬ ਅਕੈਡਮੀ ਆਫ਼ ਫੋਰੈਂਸਿਕ ਮੈਡੀਸਨ ਐਾਡ ਟੋਕਸੀਕੋਲੋਜੀ ਦੀ 17ਵੀਂ ਸਾਲਾਨਾ ਕਾਨਫ਼ਰੰਸ ਵਿਚ ਹੋਮਿਓਪੈਥਿਕ ਮੈਡੀਕਲ ਕਾਲਜ ਅਤੇ ਹਸਪਤਾਲ ਸੈਕਟਰ-26 ਦੇ ਵਿਦਿਆਰਥੀਆਂ ਵਲੋਂ ਭਾਗ ਲਿਆ ਗਿਆ | ਸਰਕਾਰੀ ਮੈਡੀਕਲ ਕਾਲਜ ...

ਪੂਰੀ ਖ਼ਬਰ »

ਚੰਡੀਗੜ੍ਹ ਸੰਗੀਤ ਨਾਟਕ ਅਕਾਦਮੀ ਦਾ 4 ਰੋਜ਼ਾ 'ਥੀਏਟਰ ਫੈਸਟੀਵਲ-2019' ਦਾ ਸ਼ਾਨੋ ਸ਼ੌਕਤ ਨਾਲ ਹੋਇਆ ਆਗਾਜ਼

ਚੰਡੀਗੜ੍ਹ, 14 ਅਕਤੂਬਰ (ਅਜਾਇਬ ਸਿੰਘ ਔਜਲਾ)-ਚੰਡੀਗੜ੍ਹ ਸੰਗੀਤ ਨਾਟਕ ਅਕਾਦਮੀ ਵਲੋਂ ਟੈਗੋਰ ਥੀਏਟਰ ਵਿਖੇ ਚਾਰ ਰੋਜ਼ਾ 'ਥੀਏਟਰ ਫੈਸਟੀਵਲ-2019' ਦਾ ਸ਼ਾਨੋ ਸ਼ੌਕਤ ਨਾਲ ਅੱਜ ਆਗਾਜ਼ ਹੋਇਆ | ਅਕਾਦਮੀ ਦੇ ਚੇਅਰਮੈਨ ਕਮਲ ਅਰੋੜਾ, ਉੱਪ ਚੇਅਰਮੈਨ ਅਤੁੱਲ ਸ਼ਰਮਾ, ਸਕੱਤਰ ...

ਪੂਰੀ ਖ਼ਬਰ »

ਅੱਜ ਤੋਂ 17 ਤੱਕ ਕਮਿਊਨਿਟੀ ਸੈਂਟਰਾਂ 'ਚ ਮਹਿੰਦੀ ਦੀਆਂ ਸਟਾਲਾਂ ਦੀ ਇਜਾਜ਼ਤ

ਚੰਡੀਗੜ੍ਹ, 14 ਅਕਤੂਬਰ (ਆਰ.ਐਸ.ਲਿਬਰੇਟ)-ਨਗਰ ਨਿਗਮ ਚੰਡੀਗੜ੍ਹ ਨੇ ਕਰਵਾਚੌਥ ਲਈ ਭਲਕੇ 15 ਤੋਂ 17 ਅਕਤੂਬਰ ਤੱਕ ਸ਼ਹਿਰ ਦੇ ਕਮਿਊਨਿਟੀ ਸੈਂਟਰਾਂ ਅੰਦਰ ਮਹਿੰਦੀ ਦੀਆਂ ਸਟਾਲਾਂ ਲਗਾਉਣ ਨੂੰ ਇਜਾਜ਼ਤ ਦੇ ਦਿੱਤੀ ਹੈ | ਇਸ ਸਬੰਧੀ ਮੇਅਰ ਨੇ ਕਿਹਾ ਕਿ ਨਗਰ ਨਿਗਮ ਦੇ ਸੀਨੀਅਰ ...

ਪੂਰੀ ਖ਼ਬਰ »

ਸੇਵਾ-ਮੁਕਤ ਮਾਸਟਰ ਰਤਨ ਸਿੰਘ ਬੰਨ੍ਹਮਾਜਰਾ ਦਾ ਦਿਹਾਂਤ

ਕੁਰਾਲੀ, 14 ਅਕਤੂਬਰ (ਬਿੱਲਾ ਅਕਾਲਗੜ੍ਹੀਆ)- ਇਲਾਕੇ ਦੇ ਉੱਘੇ ਸਮਾਜ ਸੇਵੀ ਅਤੇ ਸੇਵਾ-ਮੁਕਤ ਮਾਸਟਰ ਰਤਨ ਸਿੰਘ ਬੰਨ੍ਹਮਾਜਰਾ ਦਾ ਬੀਤੇ ਕੱਲ੍ਹ ਸੰਖੇਪ ਅਜਿਹੀ ਬਿਮਾਰੀ ਕਾਰਨ ਦਿਹਾਂਤ ਹੋ ਗਿਆ ਹੈ | ਸਵ: ਮਾਸਟਰ ਰਤਨ ਸਿੰਘ ਦਾ ਪਿੰਡ ਬੰਨ੍ਹਮਾਜਰਾ ਦੇ ਸ਼ਮਸ਼ਾਨਘਾਟ ...

ਪੂਰੀ ਖ਼ਬਰ »

ਜਲ ਸੁਰੱਖਿਆ ਹੈਕੈਥਨ ਦੇ ਨਤੀਜੇ ਐਲਾਨੇ, ਜੇਤੂਆਂ ਨੂੰ ਸਨਮਾਨਿਆ ਜਾਵੇਗਾ ਕੱਲ੍ਹ

ਚੰਡੀਗੜ੍ਹ, 14 ਅਕਤੂਬਰ (ਆਰ.ਐਸ.ਲਿਬਰੇਟ)-ਅੱਜ ਚੰਡੀਗੜ੍ਹ ਸਮਾਰਟ ਸਿਟੀ ਲਿਮਟਿਡ ਨੇ ਜਲ ਸੁਰੱਖਿਆ ਹੈਕਥਨ ਦੇ ਜੇਤੂ ਐਲਾਨ ਦਿੱਤੇ ਹਨ, ਪਾਣੀ ਦੀ ਸੰਭਾਲ ਲਈ ਨਵੀਨਤਾਕਾਰੀ ਹੱਲਾਂ ਨੂੰ ਸੱਦਾ ਦੇਣ ਲਈ ਸ਼ਹਿਰ ਵਿਚ ਇਕ ਮਹੀਨਾ ਖੁੱਲ੍ਹਾ ਮੁਕਾਬਲਾ ਕਰਵਾਇਆ ਗਿਆ ਸੀ | ...

ਪੂਰੀ ਖ਼ਬਰ »

ਡੇਰਾਬੱਸੀ ਖੇਤਰ 'ਚ ਨਹੀਂ ਰੁਕ ਰਿਹਾ ਪਰਾਲੀ ਨੂੰ ਅੱਗ ਲਗਾਉਣ ਦਾ ਸਿਲਸਿਲਾ

r ਸੜਕਾਂ 'ਤੇ ਫੈਲਿਆ ਧੂੰਆਂ, ਪ੍ਰਸ਼ਾਸਨ ਕੁੰਭਕਰਨੀ ਨੀਂਦ ਸੁੱਤਾ ਡੇਰਾਬੱਸੀ, 14 ਅਕਤੂਬਰ (ਗੁਰਮੀਤ ਸਿੰਘ)-ਪਰਾਲੀ ਨੂੰ ਅੱਗ ਨਾ ਲਗਾਉਣ ਦੇ ਹੁਕਮਾਂ ਦੀ ਡੇਰਾਬੱਸੀ ਖੇਤਰ ਅੰਦਰ ਥਾਂ-ਥਾਂ 'ਤੇ ਉਲੰਘਣਾ ਹੋ ਰਹੀ ਹੈ | ਖੇਤਾਂ 'ਚ ਪਰਾਲੀ ਨੂੰ ਲਗਾਈ ਅੱਗ ਤੋਂ ਬਾਅਦ ...

ਪੂਰੀ ਖ਼ਬਰ »

ਸਿਵਲ ਹਸਪਤਾਲ ਖਰੜ ਦੀ ਓ. ਪੀ. ਡੀ. ਖੁੱਲ੍ਹੇਗੀ ਭਲਕੇ 9 ਵਜੇ

ਖਰੜ, 14 ਅਕਤੂਬਰ (ਜੰਡਪੁਰੀ)-ਸਰਦੀਆਂ ਦੇ ਮੌਸਮ ਨੂੰ ਮੁੱਖ ਰੱਖਦਿਆਂ ਸਿਵਲ ਹਸਪਤਾਲ ਖਰੜ ਦੀ ਓ. ਪੀ. ਡੀ. ਦੇ ਸਮੇਂ 'ਚ ਤਬਦੀਲੀ ਕੀਤੀ ਜਾ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਖਰੜ ਦੇ ਸੀਨੀਅਰ ਮੈਡੀਕਲ ਅਫ਼ਸਰ ਸੁਰਿੰਦਰ ਸਿੰਘ ਨੇ ਦੱਸਿਆ ਕਿ ਭਲਕੇ 16 ...

ਪੂਰੀ ਖ਼ਬਰ »

ਸਕੂਲ ਬੱਸ ਹੇਠ ਆਉਣ ਨਾਲ ਡੇਢ ਸਾਲਾ ਬੱਚੇ ਦੀ ਮੌਤ

ਜ਼ੀਰਕਪੁਰ, 14 ਅਕਤੂਬਰ (ਹੈਪੀ ਪੰਡਵਾਲਾ)-ਬਿਸ਼ਨਪੁਰਾ ਖੇਤਰ 'ਚ ਇਕ ਨਿੱਜੀ ਸਕੂਲ ਬੱਸ ਦੀ ਲਪੇਟ ਵਿਚ ਆਉਣ ਨਾਲ ਡੇਢ ਸਾਲਾ ਬੱਚੇ ਦੀ ਮੌਤ ਹੋ ਗਈ | ਮਿ੍ਤਕ ਬੱਚਾ ਮਾਪਿਆਂ ਦਾ ਇਕਲੌਤਾ ਪੁੱਤਰ ਸੀ | ਇਸ ਦਰਦਨਾਕ ਘਟਨਾ ਨਾਲ ਕਸਬੇ 'ਚ ਸੋਗ ਪਾਇਆ ਜਾ ਰਿਹਾ ਹੈ | ਮਿ੍ਤਕ ਬੱਚੇ ...

ਪੂਰੀ ਖ਼ਬਰ »

-ਹਰਿਆਣਾ ਵਿਧਾਨ ਸਭਾ ਚੋਣਾਂ-2019-

ਇਕ ਹਫ਼ਤੇ ਬਾਅਦ ਹੋਣ ਵਾਲੀ ਪੋਲਿੰਗ ਦੇ ਮੱਦੇਨਜ਼ਰ ਉਮੀਦਵਾਰਾਂ ਨੇ ਚੋਣ ਪ੍ਰਚਾਰ ਕੀਤਾ ਤੇਜ਼

ਪੰਚਕੂਲਾ, 14 ਅਕਤੂਬਰ (ਕਪਿਲ)-21 ਅਕਤੂਬਰ ਵਾਲੇ ਦਿਨ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਪੋਲਿੰਗ ਹੋਵੇਗੀ | ਅੱਜ ਤੋਂ ਇਕ ਹਫਤਾ ਬਾਅਦ ਵੋਟਾਂ ਵਿਚ ਖੜੇ੍ਹ ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਜਨਤਾ ਵਲੋਂ ਕੀਤੀ ਗਈ ਵੋਟਿੰਗ ਕਰੇਗੀ | ਲੋਕਾਂ ਨੂੰ ਵੋਟਾਂ ਪਾਉਣ ਲਈ ...

ਪੂਰੀ ਖ਼ਬਰ »

ਪੈਰੀਫੇਰੀ ਮਿਲਕਮੈਨ ਯੂਨੀਅਨ ਦੇ ਨਾਂਅ ਦੀ ਦੁਰਵਰਤੋਂ ਕਰਨ ਵਾਲਿਆਂ ਿਖ਼ਲਾਫ਼ ਕਾਨੂੰਨੀ ਕਾਰਵਾਈ ਕਰਾਉਣ ਦਾ ਫ਼ੈਸਲਾ

ਐੱਸ. ਏ. ਐੱਸ. ਨਗਰ, 14 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਪੈਰੀਫੇਰੀ ਮਿਲਕਮੈਨ ਯੂਨੀਅਨ ਚੰਡੀਗੜ੍ਹ-ਮੁਹਾਲੀ ਦੀ ਇੱਥੇ ਹੋਈ ਇਕ ਮੀਟਿੰਗ (ਜਿਸ ਵਿਚ ਯੂਨੀਅਨ ਦੇ ਪਿਛਲੇ 26 ਸਾਲ ਤੋਂ ਬਣੇ ਫਾਊਾਡਰ ਮੈਂਬਰਾਂ ਨੇ ਹਿੱਸਾ ਲਿਆ) ਵਿਚ ਫ਼ੈਸਲਾ ਕੀਤਾ ਗਿਆ ਹੈ ਕਿ ਯੂਨੀਅਨ ...

ਪੂਰੀ ਖ਼ਬਰ »

18 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ

ਖਰੜ, 14 ਅਕਤੂਬਰ (ਮਾਨ)-ਥਾਣਾ ਸਿਟੀ ਖਰੜ ਦੀ ਪੁਲਿਸ ਵਲੋਂ ਬਾਂਸਾਂ ਵਾਲੀ ਚੂੰਗੀ ਨੇੜੇ ਲਗਾਏ ਗਏ ਨਾਕੇ ਦੌਰਾਨ ਦੋ ਮੁਲਜ਼ਮਾਂ ਨੂੰ ਨਾਜਾਇਜ਼ ਸ਼ਰਾਬ ਦੀਆਂ 18 ਬੋਤਲਾਂ ਸਮੇਤ ਕਾਬੂ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਖਰੜ ਦੇ ਹੌਲਦਾਰ ਪ੍ਰੇਮ ...

ਪੂਰੀ ਖ਼ਬਰ »

ਸਮੈਕ ਅਤੇ ਨਸ਼ੀਲੇ ਟੀਕਿਆਂ ਸਮੇਤ ਕਾਬੂ ਮੁਲਜ਼ਮ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ

ਖਰੜ, 14 ਅਕਤੂਬਰ (ਗੁਰਮੁੱਖ ਸਿੰਘ ਮਾਨ)-ਖਰੜ ਦੀ ਅਦਾਲਤ ਨੇ ਸੀ. ਆਈ. ਏ. ਸਟਾਫ਼ ਵਲੋਂ ਸਮੈਕ ਅਤੇ ਨਸ਼ੀਲੇ ਟੀਕਿਆਂ ਸਮੇਤ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਹਰਵਿੰਦਰ ਸਿੰਘ ਅਤੇ ਜਗਮੀਤ ਸਿੰਘ ਨੂੰ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਣ ਦੇ ਹੁਕਮ ਸੁਣਾਏ ਹਨ | ਇਸ ਸਬੰਧੀ ...

ਪੂਰੀ ਖ਼ਬਰ »

ਲੱਖਾਂ ਰੁਪਏ ਬੈਂਕ 'ਚ ਜਮ੍ਹਾਂ ਕਰਵਾਉਣ ਜਾ ਰਹੇ ਨੌਜਵਾਨ ਨੂੰ ਆਟੋ ਸਵਾਰਾਂ ਨੇ ਲੁੱਟਿਆ

ਐੱਸ. ਏ. ਐੱਸ. ਨਗਰ, 14 ਅਕਤੂਬਰ (ਜਸਬੀਰ ਸਿੰਘ ਜੱਸੀ)-ਸਥਾਨਕ ਫੇਸ-7 ਵਿਖੇ ਦੁਪਹਿਰ ਸਮੇਂ ਆਟੋ ਸਵਾਰ 4 ਨੌਜਵਾਨਾਂ ਵਲੋਂ ਐਕਟਿਵਾ 'ਤੇ ਸਵਾਰ ਬਿ੍ਜੇਸ਼ ਨਾਮਕ ਨੌਜਵਾਨ ਦੀ ਕੁੱਟਮਾਰ ਕਰਨ ਮਗਰੋਂ ਉਸ ਤੋਂ 4 ਲੱਖ 20 ਹਜ਼ਾਰ ਰੁਪਏ ਦੀ ਨਕਦੀ ਲੁੱਟਣ ਅਤੇ ਮੌਕੇ ਤੋਂ ਫ਼ਰਾਰ ਹੋਣ ...

ਪੂਰੀ ਖ਼ਬਰ »

ਲੱਖਾਂ ਰੁਪਏ ਬੈਂਕ 'ਚ ਜਮ੍ਹਾਂ ਕਰਵਾਉਣ ਜਾ ਰਹੇ ਨੌਜਵਾਨ ਨੂੰ ਆਟੋ ਸਵਾਰਾਂ ਨੇ ਲੁੱਟਿਆ

ਐੱਸ. ਏ. ਐੱਸ. ਨਗਰ, 14 ਅਕਤੂਬਰ (ਜਸਬੀਰ ਸਿੰਘ ਜੱਸੀ)-ਸਥਾਨਕ ਫੇਸ-7 ਵਿਖੇ ਦੁਪਹਿਰ ਸਮੇਂ ਆਟੋ ਸਵਾਰ 4 ਨੌਜਵਾਨਾਂ ਵਲੋਂ ਐਕਟਿਵਾ 'ਤੇ ਸਵਾਰ ਬਿ੍ਜੇਸ਼ ਨਾਮਕ ਨੌਜਵਾਨ ਦੀ ਕੁੱਟਮਾਰ ਕਰਨ ਮਗਰੋਂ ਉਸ ਤੋਂ 4 ਲੱਖ 20 ਹਜ਼ਾਰ ਰੁਪਏ ਦੀ ਨਕਦੀ ਲੁੱਟਣ ਅਤੇ ਮੌਕੇ ਤੋਂ ਫ਼ਰਾਰ ਹੋਣ ...

ਪੂਰੀ ਖ਼ਬਰ »

ਪੁਲਿਸ ਨੇ ਗੈਂਗਸਟਰ ਗੋਰੂ ਬੱਚਾ ਸਮੇਤ 5 ਮੁਲਜ਼ਮਾਂ ਿਖ਼ਲਾਫ਼ ਦੋਸ਼ ਕੀਤੇ ਤੈਅ

ਐੱਸ. ਏ. ਐੱਸ. ਨਗਰ, 14 ਅਕਤੂਬਰ (ਜਸਬੀਰ ਸਿੰਘ ਜੱਸੀ)-ਓਕੂ ਵਿਸ਼ੇਸ਼ ਜਾਂਚ ਟੀਮ ਵਲੋਂ ਪਟਿਆਲਾ ਜੇਲ੍ਹ 'ਚ ਹਵਾਲਾਤੀ/ਕੈਦੀ ਨਾਲ ਬਦਫੈਲੀ ਕਰਨ, ਉਨ੍ਹਾਂ ਦੀ ਅਸ਼ਲੀਲ ਵੀਡੀਓ ਬਣਾ ਕੇ ਉਨ੍ਹਾਂ ਦੇ ਪਰਿਵਾਰਾਂ ਤੋਂ ਫਿਰੌਤੀਆਂ ਮੰਗਣ ਦੇ ਮਾਮਲੇ 'ਚ ਨਾਮਜ਼ਦ ਗੌਰਵ ਸ਼ਰਮਾ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਨੂੰ 7 ਸਾਲ ਦੀ ਸਜ਼ਾ

ਐੱਸ. ਏ. ਐੱਸ. ਨਗਰ, 14 ਅਕਤੂਬਰ (ਜਸਬੀਰ ਸਿੰਘ ਜੱਸੀ)-ਉਦਯੋਗਿਕ ਖੇਤਰ 'ਚ ਰਹਿਣ ਵਾਲੀ ਇਕ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਗੁਆਂਢੀ ਗੋਵਿੰਦ ਨਾਂਅ ਦੇ ਨੌਜਵਾਨ ਦੇ ਮਾਮਲੇ ਦੀ ਸੁਣਵਾਈ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਡਾ: ਹਰਪ੍ਰੀਤ ਕੌਰ ਦੀ ਅਦਾਲਤ 'ਚ ਹੋਈ | ਅਦਾਲਤ ...

ਪੂਰੀ ਖ਼ਬਰ »

ਪੰਜਾਬ ਪੁਲਿਸ ਆਪਣੇ ਮੁਲਾਜ਼ਮਾਂ ਨਾਲ ਹਮੇਸ਼ਾ ਡਟ ਕੇ ਖੜ੍ਹੀ ਰਹੀ ਹੈ-ਚਾਹਲ

ਐੱਸ. ਏ. ਐੱਸ. ਨਗਰ, 14 ਅਕਤੂਬਰ (ਜਸਬੀਰ ਸਿੰਘ ਜੱਸੀ)-ਕਾਲੇ ਦੌਰ ਦੌਰਾਨ ਜਾਨਾਂ ਕੁਰਬਾਨ ਕਰਨ ਵਾਲੇ ਪੁਲਿਸ ਜਵਾਨਾਂ ਦੇ ਸਬੰਧ 'ਚ ਹਰ ਸਾਲ ਦੀ ਤਰ੍ਹਾਂ ਇਸ ਸਾਲ ਮਨਾਈ ਜਾਣ ਵਾਲੀ ਯਾਦ ਸਬੰਧੀ ਜ਼ਿਲ੍ਹਾ ਪੁਲਿਸ ਮੁਖੀ ਕੁਲਦੀਪ ਸਿੰਘ ਚਾਹਲ ਨੇ ਕਿਹਾ ਕਿ ਪੰਜਾਬ ਪੁਲਿਸ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX