ਪਟਿਆਲਾ, 14 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ 'ਚ ਖ਼ਾਲਸਾ ਸ਼ਤਾਬਦੀ ਕਮੇਟੀ ਅਤੇ ਸ਼ੋ੍ਰਮਣੀ ਕਮੇਟੀ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਕਾਲੋਨੀ ਤੋਂ ਆਰੰਭ ਹੋਇਆ | ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਵਲੋਂ ਕੀਤੀ ਗਈ | ਇਸ ਮੌਕੇ ਸਮੂਹ ਸੁਸਾਇਟੀ, ਸ਼ਬਦੀ ਜਥਿਆਂ, ਸਕੂਲੀ ਬੱਚਿਆਂ ਤੋਂ ਇਲਾਵਾ ਗਤਕਾ ਪਾਰਟੀਆਂ ਖਿੱਚ ਦਾ ਕੇਂਦਰ ਬਣੀਆਂ ਰਹੀਆਂ | ਨਗਰ ਕੀਰਤਨ ਦੀ ਆਰੰਭਤਾ ਦੌਰਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਮੈਨੇਜਰ ਕਰਨੈਲ ਸਿੰਘ ਨਾਭਾ ਅਤੇ ਸਮੂਹ ਪ੍ਰਬੰਧਕਾਂ ਵਲੋਂ ਪੰਜ ਪਿਆਰਿਆਂ ਨੂੰ ਸਿਰੋਪਾਓ ਦੀ ਬਖਸ਼ਿਸ਼ ਕੀਤੀ ਗਈ | ਇਸ ਦੌਰਾਨ ਗਤਕਾ ਪਾਰਟੀਆਂ ਨੇ ਜੌਹਰ ਵਿਖਾਏ ਅਤੇ ਪ੍ਰਤੱਖਦਰਸ਼ੀਆਂ 'ਚ ਜਜ਼ਬਾ ਭਰਿਆ | ਨਗਰ ਕੀਰਤਨ ਪੰਚਾਇਤੀ ਗੁ. ਸਾਹਿਬ ਬਿੰਦਰਾ ਕਾਲੋਨੀ, ਸ੍ਰੀ ਗੁਰੂ ਰਾਮਦਾਸ ਨਗਰ, ਕੋਹਲੀ ਸਵੀਟ ਚੌਾਕ, ਮੇਨ ਬਾਜ਼ਾਰਾਂ ਤਿ੍ਪੜੀ, ਪਾਣੀ ਟੈਂਕੀ, ਦਸਮੇਸ਼ ਨਗਰ ਚੌਾਕ ਅਤੇ ਵੱਖ-ਵੱਖ ਥਾਵਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਕਾਲੋਨੀ ਵਿਖੇ ਹੀ ਸਮਾਪਤ ਹੋਇਆ | ਇਸ ਮੌਕੇ ਹੋਰਨਾਂ ਤੋਂ ਇਲਾਵਾ ਐਡੀਸ਼ਨਲ ਮੈਨੇਜਰ ਕਰਮ ਸਿੰਘ, ਕਰਨੈਲ ਸਿੰਘ, ਅਮਰਪਾਲ ਸਿੰਘ, ਰੁਪਿੰਦਰ ਸਿੰਘ, ਮਨਜੀਤ ਸਿੰਘ, ਮਨਪ੍ਰੀਤ ਸਿੰਘ, ਆਤਮ ਪ੍ਰਕਾਸ਼ ਸਿੰਘ, ਹਰਮਿੰਦਰਪਾਲ ਸਿੰਘ ਵਿੰਟੀ ਅਤੇ ਟਰੈਫ਼ਿਕ ਦੇ ਸੁਚਾਰੂ ਪ੍ਰਬੰਧਾਂ ਲਈ ਤਾਰਾ ਸਿੰਘ, ਦਰਸ਼ਨ ਸਿੰਘ, ਜਗਤਾਰ ਸਿੰਘ ਆਦਿ ਨੇ ਬਾਖ਼ੂਬੀ ਜ਼ਿੰਮੇਵਾਰੀ ਨਿਭਾਈ |
ਪਟਿਆਲਾ, 14 ਅਕਤੂਬਰ (ਮਨਦੀਪ ਸਿੰਘ ਖਰੋੜ)-ਖ਼ੁਫ਼ੀਆ ਵਿਭਾਗ ਵਲੋਂ ਰਿਪੋਰਟ ਆਉਣ 'ਤੇ ਪਟਿਆਲਾ ਪੁਲਿਸ ਨੇ ਇਕ ਫੋਰਡ ਫੀਗੋ ਕਾਰ 'ਚ ਸਵਾਰ ਚਾਰ ਸ਼ੱਕੀ ਵਿਅਕਤੀਆਂ ਨੂੰ ਕੁਝ ਘੰਟਿਆਂ 'ਚ ਲੱਭ ਲਿਆ ਪਰ ਉਨ੍ਹਾਂ ਦੀ ਪੜਤਾਲ ਕਰਨ 'ਤੇ ਸਭ ਕੁਝ ਸਹੀ ਨਿਕਲਿਆ | ਜਾਣਕਾਰੀ ਅਨੁਸਾਰ ...
ਨਾਭਾ, 14 ਅਕਤੂਬਰ (ਅਮਨਦੀਪ ਸਿੰਘ ਲਵਲੀ)-ਸਖ਼ਤ ਸੁਰੱਖਿਆ ਜੇਲ੍ਹਾਂ ਅੰਦਰੋਂ ਮੋਬਾਈਲ ਸਮੇਤ ਗੈਰਕਾਨੂੰਨੀ ਸਾਮਾਨ ਦਾ ਮਿਲਣਾ ਬੰਦ ਹੋਣ ਦਾ ਨਾਮ ਨਹੀਂ ਲੈ ਰਿਹਾ | ਜਿਸ ਦੇ ਚੱਲਦਿਆਂ ਮੁੜ ਸਖ਼ਤ ਸੁਰੱਖਿਆ ਜੇਲ੍ਹ ਅੰਦਰੋਂ ਹਵਾਲਾਤੀ ਜੈ ਦੇਵ ਪੁੱਤਰ ਗੁਲਸ਼ਨ ਕੁਮਾਰ ...
ਪਟਿਆਲਾ, 14 ਅਕਤੂਬਰ (ਜਸਪਾਲ ਸਿੰਘ ਢਿੱਲੋਂ)-ਕੇਂਦਰ ਗਰੀਨ ਟਿ੍ਬਿਊਨਲ ਵਲੋਂ ਹਵਾ ਪ੍ਰਦੂਸ਼ਣ 'ਤੇ ਕਾਬੂ ਪਾਉਣ ਲਈ ਦਿੱਤੇ ਗਏ ਸਖ਼ਤ ਆਦੇਸ਼ਾਂ ਤੋਂ ਬਾਅਦ ਸਾਰੇ ਹੀ ਸਬੰਧਿਤ ਰਾਜਾਂ ਨੂੰ ਖੇਤਾਂ ਵਿਚ ਸਾੜੀ ਜਾਂਦੀ ਪਰਾਲੀ ਨੂੰ ਸਾਂਭ ਵਾਲੇ ਪਾਸੇ ਸਰਕਾਰਾਂ ਨੂੰ ਤੁਰਨ ...
ਪਟਿਆਲਾ, 14 ਅਕਤੂਬਰ (ਗੁਰਪ੍ਰੀਤ ਸਿੰੰਘ ਚੱਠਾ)-ਪੰਜਾਬ ਦੀਆਂ 9 ਖੱਬੇ ਪੱਖੀ ਧਿਰਾਂ ਵਲੋਂ ਕਸ਼ਮੀਰੀ ਲੋਕਾਂ ਨਾਲ ਇਕਮੁੱਠਤਾ ਪ੍ਰਗਟ ਕਰਨ ਲਈ ਬਣਾਏ ਗਏ ਸਾਂਝੇ ਮੁਹਾਜ ''ਕਸ਼ਮੀਰੀ ਲੋਕਾਂ ਤੇ ਫਾਸ਼ੀਵਾਦੀ ਹਮਲੇ ਵਿਰੋਧੀ ਫਰੰਟ, ਪੰਜਾਬU ਵਲੋਂ ਅੱਜ ਸਥਾਨਕ ਡਿਪਟੀ ...
ਪਟਿਆਲਾ, 14 ਅਕਤੂਬਰ (ਗੁਰਵਿੰਦਰ ਸਿੰਘ ਔਲਖ)-ਸਰਕਾਰੀ ਮਹਿੰਦਰਾ ਕਾਲਜ ਜੋ ਸੂਬੇ ਦਾ ਸਭ ਤੋਂ ਪੁਰਾਣਾ ਤੇ ਵੱਡਾ ਕਾਲਜ ਹੈ 'ਚ ਸੁਰੱਖਿਆ ਦੇ ਪ੍ਰਬੰਧ ਕਾਫ਼ੀ ਢਿੱਲੇ ਨਜ਼ਰ ਆਉਂਦੇ ਹਨ | ਕਾਲਜ ਕੈਂਪਸ 'ਚ ਬਾਹਰੀ ਅਨਸਰਾਂ ਵਲੋਂ ਦਾਖਲ ਹੋ ਕੇ ਲੜਾਈ ਝਗੜੇ ਕਰਨ ਦਾ ਰੁਝਾਨ ...
ਪਟਿਆਲਾ, 14 ਅਕਤੂਬਰ (ਮਨਦੀਪ ਸਿੰਘ ਖਰੋੜ)-ਸਥਾਨਕ ਪੁਲਿਸ ਨੇ ਚੋਰੀ ਦੇ ਵੱਖ ਵੱਖ ਮਾਮਲਿਆਂ 'ਚ ਅਣਪਛਾਤੇ ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ | ਪਹਿਲੇ ਕੇਸ ਗੌਰਵ ਕੁਮਾਰ ਵਾਸੀ ਚੰਡੀਗੜ੍ਹ ਨੇ ਪੁਲਿਸ ਨੂੰ ਦੱਸਿਆ ਕਿ ਉਹ 9 ਅਕਤੂਬਰ ਵਾਲੇ ਦਿਨ ਬਠਿੰਡਾ ਤੇ ...
ਪਟਿਆਲਾ, 14 ਅਕਤੂਬਰ (ਮਨਦੀਪ ਸਿੰਘ ਖਰੋੜ)-ਸਰਹੰਦ ਰੋਡ 'ਤੇ ਸਥਿਤ ਟਰਾਈਕੋਨ ਸਿਟੀ ਦੇ ਸਾਹਮਣੇ ਦੇਰ ਰਾਤ ਵਾਪਰੇ ਸੜਕ ਇਕ ਹਾਦਸੇ 'ਚ ਮੋਟਰਸਾਈਕਲ 'ਤੇ ਸਵਾਰ ਮਾਮੇ ਅਤੇ ਭਾਣਜੇ ਦੀ ਮੌਤ ਹੋਣ ਦੀ ਦੁਖਦਾਈ ਘਟਨਾ ਸਾਹਮਣੇ ਆਈ ਹੈ | ਇਸ ਹਾਦਸੇ ਸਬੰਧੀ ਹਰਮਨਜੀਤ ਸਿੰਘ ਵਾਸੀ ...
ਪਾਤੜਾਂ, 14 ਅਕਤੂਬਰ (ਗੁਰਵਿੰਦਰ ਸਿੰਘ ਬੱਤਰਾ)-ਸਰਕਾਰੀ ਕਿਰਤੀ ਕਾਲਜ ਨਿਆਲ ਵਿਖੇ ਪਿ੍ੰਸੀਪਲ ਵੀਨਾ ਕੁਮਾਰੀ ਦੀ ਅਗਵਾਈ ਵਿਚ ਐਨ.ਆਰ.ਆਈ. ਵਿਆਹ ਦੌਰਾਨ ਲੜਕੀਆਂ ਨਾਲ ਹੋ ਰਹੇ ਧੋਖੇ ਸਬੰਧੀ ਸੈਮੀਨਾਰ ਕਰਵਾਇਆ ਗਿਆ ¢ ਇਤਿਹਾਸ ਵਿਭਾਗ ਅਤੇ ਰਾਜਨੀਤੀ ਸ਼ਾਸਤਰ ਵਿਭਾਗ ...
ਪਟਿਆਲਾ, 14 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਨਮ ਅਸਥਾਨ ਗੁਰਦੁਆਰਾ ਨਨਕਾਣਾ ਸਾਹਿਬ ਤੋਂ ਆਰੰਭ ਹੋਇਆ ਕੌਮਾਂਤਰੀ ਨਗਰ ਕੀਰਤਨ ਦੇ ਸਵਾਗਤ ਨੂੰ ਲੈ ਕੇ ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ...
ਪਟਿਆਲਾ, 14 ਅਕਤੂਬਰ (ਜਸਪਾਲ ਸਿੰਘ ਢਿੱਲੋਂ)-ਅੱਜ ਦੀ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਦੇ ਪ੍ਰਧਾਨ ਮੋਹਨ ਸਿੰਘ ਭੇਡਪੁਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੇਕਰ ਸਰਕਾਰ ਨੇ ਸਾਡੀਆਂ ਮੰਗਾਂ ਨਾ ਮੰਨੀਆਂ ਤਾਂ 15 ਅਕਤੂਬਰ ਨੂੰ ਫਗਵਾੜਾ ਵਿਖੇ ਪੰਜ ਜ਼ਿਲੇ੍ਹ ...
ਨਾਭਾ, 14 ਅਕਤੂਬਰ (ਅਮਨਦੀਪ ਸਿੰਘ ਲਵਲੀ)-ਥਾਣਾ ਸਦਰ ਨਾਭਾ ਵਿਖੇ ਬੇਅੰਤ ਸਿੰਘ ਪੁੱਤਰ ਸੇਵਾ ਸਿੰਘ ਪਿੰਡ ਕਕਰਾਲਾ ਉੱਪਰ 61/1/14 ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ | ਸਹਾਇਕ ਥਾਣੇਦਾਰ ਜਗਤਾਰ ਸਿੰਘ ਪਿੰਡ ਬਿਨਾਂਹੇੜੀ ਪੁਲਿਸ ਪਾਰਟੀ ਸਮੇਤ ਮੌਜੂਦ ਸੀ | ਬੇਅੰਤ ...
ਪਟਿਆਲਾ, 14 ਅਕਤੂਬਰ (ਮਨਦੀਪ ਸਿੰਘ ਖਰੋੜ)-ਇਕ ਵਿਅਕਤੀ ਦੀ ਰਾਜਵਾਹਾ ਰੋਡ ਕਿਨਾਰੇ ਸਥਿਤ ਇਕ ਜਿੰਮ ਸਾਹਮਣੇ ਘੇਰ ਕੇ ਕੁੱਟਮਾਰ ਕਰਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਮਾਮਲੇ 'ਚ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਇਕ ਵਿਅਕਤੀ ਿਖ਼ਲਾਫ਼ ਭਾਰਤੀ ਦੰਡਾਵਲੀ ਦੀ ...
ਰਾਜਪੁਰਾ, 14 ਅਕਤੂਬਰ (ਰਣਜੀਤ ਸਿੰਘ, ਜੀ.ਪੀ. ਸਿੰਘ)-ਸ਼ਹਿਰੀ ਪੁਲਿਸ ਨੇ ਇਕ ਵਿਅਕਤੀ ਅਤੇ ਔਰਤ ਨੂੰ ਹੱਥਕੜੀ ਸਮੇਤ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ.ਐਸ.ਪੀ. ਰਾਜਪੁਰਾ ਆਕਾਸ਼ਦੀਪ ...
ਪਟਿਆਲਾ, 14 ਅਕਤੂਬਰ (ਮਨਦੀਪ ਸਿੰਘ ਖਰੋੜ)-ਹਰਿਆਣਾ 'ਚ ਵਿਧਾਨ ਸਭਾ ਚੋਣਾਂ ਦੌਰਾਨ ਡਿਊਟੀ ਨਿਭਾਉਣ ਲਈ ਪੰਜਾਬ ਹੋਮ ਗਾਰਡ ਦੇ ਜਵਾਨਾਂ ਦੀ ਇਕ ਕੰਪਨੀ ਪਟਿਆਲਾ ਤੋਂ ਰਵਾਨਾ ਹੋਈ ਹੈ | ਇਸ ਕੰਪਨੀ ਨੂੰ ਹੋਮ ਗਾਰਡ ਦੇ ਜ਼ਿਲ੍ਹਾ ਕਮਾਡੈਂਟ ਗੁਰਲਵਦੀਪ ਸਿੰਘ ਨੇ ਰਵਾਨਾ ...
ਰਾਜਪੁਰਾ, 14 ਅਕਤੂਬਰ (ਰਣਜੀਤ ਸਿੰਘ, ਜੀ.ਪੀ. ਸਿੰਘ)-ਅੱਜ ਸਿਹਤ ਵਿਭਾਗ ਦੀ ਟੀਮ ਨੇ ਹਲਵਾਈਆਂ ਦੀਆਂ ਦੁਕਾਨਾਂ 'ਤੇ ਛਾਪਾਮਾਰੀ ਕਰਕੇ ਸੈਂਪਲ ਭਰਕੇ ਲੈਬਾਰਟਰੀ ਨੂੰ ਭੇਜ ਦਿੱਤੇ ਹਨ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਿਹਤ ਅਫ਼ਸਰ ਡਾ. ਸਤਿੰਦਰ ਸਿੰਘ ਨੇ ...
ਪਾਤੜਾਂ, 14 ਅਕਤੂਬਰ (ਜਗਦੀਸ਼ ਸਿੰਘ ਕੰਬੋਜ, ਗੁਰਵਿੰਦਰ ਸਿੰਘ ਬੱਤਰਾ)-ਪਾਤੜਾਂ ਇਲਾਕੇ ਵਿਚ ਵਧ ਰਹੇ ਨਸ਼ਿਆਂ ਨੂੰ ਫੜਨ ਲਈ ਜਿੱਥੇ ਪਾਤੜਾਂ ਪੁਲਿਸ ਵਲੋਂ ਬਹੁਤ ਸਾਰੇ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਤੋਂ ਨਸ਼ੇ ਬਰਾਮਦ ਕਰਕੇ ਜੇਲ੍ਹ ਭੇਜਿਆ ਗਿਆ ਹੈ, ਉੱਥੇ ਹੀ ...
ਪਟਿਆਲਾ, 14 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਇਤਿਹਾਸ ਵਿਭਾਗ ਵਲੋਂ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ 150ਵੇਂ ਜਨਮ ਵਰ੍ਹੇ ਨੂੰ ਸਮਰਪਿਤ ਪ੍ਰੋਗਰਾਮਾਂ ਦੀ ਲੜੀ ਵਿਚ ਸੈਂਟਰਲ ਜੀ.ਐੱਸ.ਟੀ. ਵਿਭਾਗ ਨਾਲ ਮਿਲ ਕੇ ਮਹਾਤਮਾ ਗਾਂਧੀ ...
ਪਟਿਆਲਾ, 14 ਅਕਤੂਬਰ (ਅ.ਸ. ਆਹਲੂਵਾਲੀਆ)-ਐਸ.ਐਸ.ਟੀ ਨਗਰ ਵਿਖੇ ਰਿਹਾਇਸ਼ੀ ਉਸਾਰੀ ਨੂੰ ਕਾਨੂੰਨ ਦੇ ਉਲਟ ਉਸਾਰੀ ਦੱਸ ਪੂਰੇ ਲਾਮ ਲਸ਼ਕਰ ਨਾਲ ਪਹੰੁਚੀ ਨਗਰ ਸੁਧਾਰ ਟਰੱਸਟ ਦੀ ਟੀਮ ਨੂੰ ਨਾਮੋਸ਼ ਹੋ ਕੇ ਵਾਪਸ ਪਰਤਣਾ ਪਿਆ | ਉਸਾਰੀ ਨੂੰ ਤੋੜਨ ਦੀ ਕਾਰਵਾਈ ਸ਼ੁਰੂ ਕਰਨ ...
ਸਮਾਣਾ, 14 ਅਕਤੂਬਰ (ਗੁਰਦੀਪ ਸ਼ਰਮਾ)-ਦੀਵਾਲੀ ਦੇ ਤਿਉਹਾਰ 'ਤੇ ਸਮਾਣਾ ਪੁਲਿਸ ਨੇ ਚੌਕਸੀ ਵਧਾਈ ਹੈ, ਡੀ.ਐਸ.ਪੀ. ਸਮਾਣਾ ਜਸਵੰਤ ਸਿੰਘ ਮਾਂਗਟ ਖ਼ੁਦ ਸਮਾਣਾ ਉਪਮੰਡਲ 'ਚ ਨਾਕਿਆਂ ਦੀ ਨਿਗਰਾਨੀ ਕਰ ਰਹੇ ਹਨ | ਉਨ੍ਹਾਂ ਨੇ 'ਅਜੀਤ' ਨੂੰ ਦੱਸਿਆ ਕਿ ਤਿਉਹਾਰਾਂ ਦੇ ਦੌਰਾਨ ਕੋਈ ...
ਘਨੌਰ, 14 ਅਕਤੂਬਰ (ਜਾਦਵਿੰਦਰ ਸਿੰਘ ਜੋਗੀਪੁਰ)-ਕਸਬਾ ਘਨੌਰ ਚ ਪੰਜ ਦਿਨ ਤੋਂ ਪਾਣੀ ਦੀ ਸਪਲਾਈ ਬੰਦ ਹੋਣ ਕਾਰਨ ਇਥੋਂ ਦੇ ਵਸਨੀਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਜਦੋਂ ਕਿ ਵੱਡੀ ਸਮੱਸਿਆ ਪਖਾਨਿਆਂ ਦੀ ਟੈਂਕੀਆਂ ਦਾ ਪਾਣੀ ਖ਼ਤਮ ਹੋ ਜਾਣ ...
ਘਨੌਰ, 14 ਅਕਤੂਬਰ (ਜਾਦਵਿੰਦਰ ਸਿੰਘ ਜੋਗੀਪੁਰ)-ਕਸਬਾ ਘਨੌਰ ਚ ਪੰਜ ਦਿਨ ਤੋਂ ਪਾਣੀ ਦੀ ਸਪਲਾਈ ਬੰਦ ਹੋਣ ਕਾਰਨ ਇਥੋਂ ਦੇ ਵਸਨੀਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਜਦੋਂ ਕਿ ਵੱਡੀ ਸਮੱਸਿਆ ਪਖਾਨਿਆਂ ਦੀ ਟੈਂਕੀਆਂ ਦਾ ਪਾਣੀ ਖ਼ਤਮ ਹੋ ਜਾਣ ...
ਦੇਵੀਗੜ੍ਹ, 14 ਅਕਤੂਬਰ (ਮੁਖਤਿਆਰ ਸਿੰਘ ਨੌਗਾਵਾਂ)-ਬੀਤੀ ਦੇਰ ਰਾਤ ਪਿੰਡ ਸ਼ੇਖੂਪੁਰ ਵਿਖੇ ਉਦੋਂ ਸਨਸਨੀ ਫੈਲ ਗਈ ਜਦੋਂ ਪਿੰਡ ਨੇੜੇ ਰਹਿੰਦੇ ਪਰਿਵਾਰ ਨੇ ਉਨ੍ਹਾਂ ਦਾ 12 ਸਾਲਾ ਬੱਚਾ ਲਾਪਤਾ ਹੋਣ ਦੀ ਸੂਚਨਾ ਪੁਲਿਸ ਨੂੰ ਦਿੱਤੀ | ਭੇਦ ਭਰੇ ਹਾਲਾਤ ਵਿਚ ਜਦੋਂ ਬੱਚਾ ...
ਦੇਵੀਗੜ੍ਹ, 14 ਅਕਤੂਬਰ (ਮੁਖਤਿਆਰ ਸਿੰਘ ਨੌਗਾਵਾਂ)-ਬੀਤੀ ਦੇਰ ਰਾਤ ਪਿੰਡ ਸ਼ੇਖੂਪੁਰ ਵਿਖੇ ਉਦੋਂ ਸਨਸਨੀ ਫੈਲ ਗਈ ਜਦੋਂ ਪਿੰਡ ਨੇੜੇ ਰਹਿੰਦੇ ਪਰਿਵਾਰ ਨੇ ਉਨ੍ਹਾਂ ਦਾ 12 ਸਾਲਾ ਬੱਚਾ ਲਾਪਤਾ ਹੋਣ ਦੀ ਸੂਚਨਾ ਪੁਲਿਸ ਨੂੰ ਦਿੱਤੀ | ਭੇਦ ਭਰੇ ਹਾਲਾਤ ਵਿਚ ਜਦੋਂ ਬੱਚਾ ...
ਪਟਿਆਲਾ, 14 ਅਕਤੂਬਰ (ਮਨਦੀਪ ਸਿੰਘ ਖਰੋੜ)-ਸਥਾਨਕ ਰਾਘੋਮਾਜਰਾ ਦੀ ਰਹਿਣ ਵਾਲੀ 70 ਸਾਲਾ ਬਜ਼ੁਰਗ ਔਰਤ ਨੂੰ ਅਣਪਛਾਤੇ ਕਾਰ ਸਵਾਰਾਂ ਵਲੋਂ ਅਗਵਾ ਕਰਕੇ ਉਸ ਦੇ ਕਾਂਟੇ ਖੋਹ ਕੇ ਫਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਪੀੜਤ ਸ਼ਾਂਤੀ ਦੇਵੀ ਨੇ ਦੱਸਿਆ ਕਿ ਉਹ ...
ਰਾਜਪੁਰਾ, 14 ਅਕਤੂਬਰ (ਜੀ.ਪੀ. ਸਿੰਘ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਥਾਨਕ ਗੁਰਦੁਆਰਾ ਸ੍ਰੀ ਜਪੁ ਸਾਹਿਬ ਗੋਬਿੰਦ ਕਲੋਨੀ ਤੋਂ ਇਕ ਵਿਸ਼ਾਲ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਵਿਚ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ...
ਪਾਤੜਾਂ, 14 ਅਕਤੂਬਰ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਪੁਲਿਸ ਵਲੋਂ ਥਾਣਾ ਮੁਖੀ ਰਣਬੀਰ ਸਿੰਘ ਦੀ ਅਗਵਾਈ 'ਚ ਟ੍ਰੈਫਿਕ ਪੁਲਿਸ ਸਮੇਤ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕੀਤੀ ਗਈ | ਦੀਵਾਲੀ ਅਤੇ ਹੋਰ ਤਿਉਹਾਰਾਂ ਦੌਰਾਨ ਇਲਾਕੇ ਵਿਚ ਅਮਨ ਸ਼ਾਂਤੀ ਬਣਾਈ ਰੱਖਣ ਲਈ ...
ਪਟਿਆਲਾ, 14 ਅਕਤੂਬਰ (ਜ.ਸ. ਢਿੱਲੋਂ)-ਭਾਰਤੀ ਜਨਤਾ ਪਾਰਟੀ ਦੇ ਸ਼ਹਿਰੀ ਪ੍ਰਧਾਨ ਤੇ ਸਾਬਕਾ ਉਪ ਮੇਅਰ ਹਰਿੰਦਰ ਕੋਹਲੀ ਨੇ ਇੱਥੇ ਗੱਲਬਾਤ ਕਰਦਿਆਂ ਆਖਿਆ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਭੁਲੇਖਾ 24 ਅਕਤੂਬਰ ਨੰੂ ਦੂਰ ਹੋ ਜਾਵੇਗਾ | ...
ਪਾਤੜਾਂ, 14 ਅਕਤੂਬਰ (ਜਗਦੀਸ਼ ਸਿੰਘ ਕੰਬੋਜ)-ਸਿੱਖਿਆ ਦੇ ਖੇਤਰ ਵਿਚ ਪਾਤੜਾਂ ਦੇ ਸਰਕਾਰੀ ਹਾਈ ਸਕੂਲਾਂ ਤੋਂ ਅੱਗੇ ਚੱਲ ਰਹੇ ਪਿੰਡ ਹਾਮਝੇੜ੍ਹੀ ਦੀ ਸਕੂਲ ਦੀ ਪ੍ਰਸੰਸਾਂ ਪੂਰੇ ਇਲਾਕੇ ਵਿਚ ਹੋ ਰਹੀ ਹੈ | ਸਕੂਲ ਵਿਚ ਹੋਰ ਵੀ ਖੁਸ਼ੀ ਦਾ ਮਾਹੌਲ ਉਸ ਵੇਲੇ ਦੇਖਣ ਨੂੰ ...
ਰਾਜਪੁਰਾ, 14 ਅਕਤੂਬਰ (ਜੀ.ਪੀ. ਸਿੰਘ)-ਤਹਿਸੀਲ ਰਾਜਪੁਰਾ ਦਾ ਸਭ ਤੋਂ ਵੱਡਾ ਸਥਾਨਕ ਸਿਵਲ ਹਸਪਤਾਲ ਜਿਸ ਨੂੰ ਕਿ ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਚੰਗੀ ਕਾਰਗੁਜ਼ਾਰੀ ਲਈ ਵੱਡੇ-ਵੱਡੇ ਐਵਾਰਡ ਮਿਲ ਚੁੱਕੇ ਹਨ ਅੱਜ ਡਾਕਟਰਾਂ ਦੀ ਘਾਟ ਕਾਰਨ ਮੁਥਾਜ ਜਿਹਾ ਹੋਇਆ ਲੱਗਦਾ ...
ਪਟਿਆਲਾ, 14 ਅਕਤੂਬਰ (ਜਸਪਾਲ ਸਿੰਘ ਢਿੱਲੋਂ)-ਗੁਰਦੁਆਰਾ ਕੰਬਲੀ ਵਾਲਾ ਵਿਖੇ ਅੱਜ ਪੂਰਨਮਾਸ਼ੀ ਦਾ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਕਿਰਪਾਲ ਸਿੰਘ ਬਡੂੰਗਰ ਨੇ ਸ਼ਮੂਲੀਅਤ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX