ਤਾਜਾ ਖ਼ਬਰਾਂ


ਜੂਨ ਤੱਕ ਪੰਜਾਬ 'ਚ ਵੱਧ ਸਕਦਾ ਹੈ ਕਰਫ਼ਿਊ-ਬਿੱਟੂ
. . .  4 minutes ago
ਲੁਧਿਆਣਾ, 6 ਅਪ੍ਰੈਲ (ਪੁਨੀਤ ਬਾਵਾ)- ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਪੰਜਾਬ ਅੰਦਰ ਨੋਵਲ ਕੋਰੋਨਾ ਵਾਇਰਸ ਕਰਕੇ ਕਰਫ਼ਿਊ ...
ਲੁਧਿਆਣਾ ਦੇ ਪਿੰਡ ਚੌਕੀਮਾਨ ਦੇ ਇਕ ਵਿਅਕਤੀ 'ਚ ਪਾਇਆ ਗਿਆ ਕੋਰੋਨਾ ਵਾਇਰਸ
. . .  18 minutes ago
ਲੁਧਿਆਣਾ, 6 ਅਪ੍ਰੈਲ (ਸਲੇਮਪੁਰੀ) - ਲੁਧਿਆਣਾ ਦੇ ਪਿੰਡ ਚੌਕੀਮਾਨ ਦੇ ਇਕ ਵਿਅਕਤੀ ਵਿਚ ਵੀ ਨਾਮੁਰਾਦ ਬਿਮਾਰੀ ਕੋਰੋਨਾ ਵਾਇਰਸ ਪਾਇਆ ਜਾਣ ...
ਕੋਰੋਨਾ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ- ਕੋਰੋਨਾ ਦੀ ਲੰਬੀ ਲੜਾਈ ਤੋਂ ਨਾ ਹਾਰਨਾ ਹੈ ਅਤੇ ਨਾ ਹੀ ਥੱਕਣਾ
. . .  22 minutes ago
ਨਵੀਂ ਦਿੱਲੀ, 6 ਅਪ੍ਰੈਲ- ਭਾਜਪਾ ਦੇ 40ਵੇਂ ਸਥਾਪਨਾ ਦਿਵਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਕੋਰੋਨਾ ਵਾਇਰਸ ਵਿਸ਼ਵ-ਵਿਆਪੀ...
ਕਰਫਿਊ ਦੌਰਾਨ ਗੱਡੀ 'ਚ ਅਸਲਾ ਲੈ ਕੇ ਘੁੰਮਣ ਵਾਲਾ ਗ੍ਰਿਫ਼ਤਾਰ
. . .  31 minutes ago
ਭਗਤਾ ਭਾਈਕਾ, 6 ਅਪ੍ਰੈਲ (ਸੁਖਪਾਲ ਸਿੰਘ ਸੋਨੀ)- ਸਥਾਨਕ ਪੁਲਿਸ ਵੱਲੋਂ ਕਰਫਿਊ ਦੌਰਾਨ ਗੱਡੀ 'ਚ ਲਾਇਸੈਂਸੀ ਅਸਲਾ...
ਕੋਰੋਨਾ ਵਾਇਰਸ ਸੰਬੰਧੀ ਡੀ.ਜੀ.ਪੀ ਪੰਜਾਬ ਦਿਨਕਰ ਗੁਪਤਾ ਕੱਲ੍ਹ ਲਾਈਵ ਹੋ ਕੇ ਪੰਜਾਬ ਵਾਸੀਆਂ ਦੇ ਹੋਣਗੇ ਰੂ-ਬ-ਰੂ
. . .  50 minutes ago
ਅਜਨਾਲਾ, 6 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)- ਕੋਰੋਨਾ ਵਾਇਰਸ ਨੂੰ ਲੈ ਕੇ ਮਾਣਯੋਗ ਡੀ.ਜੀ.ਪੀ ਪੰਜਾਬ ਦਿਨਕਰ ਗੁਪਤਾ ...
ਦੋ ਕੋਰੋਨਾ ਮਰੀਜ਼ ਸਾਹਮਣੇ ਆਉਣ 'ਤੇ ਦੋ ਪਿੰਡ ਕੀਤੇ ਗਏ ਸੀਲ
. . .  about 1 hour ago
ਖਮਾਣੋਂ, 6 ਅਪ੍ਰੈਲ (ਪਰਮਵੀਰ ਸਿੰਘ) - ਬਲਾਕ ਦੇ ਪਿੰਡ ਮਨੈਲੀ ਵਿਖੇ ਰੁਕੇ ਤਬਲੀਗ਼ੀ ਜਮਾਤ ਨਾਲ ਸਬੰਧਿਤ ਦੋ ਔਰਤਾਂ ਦੇ ਕੋਰੋਨਾ ਪੀੜਤ ਪਾਏ...
ਲੋਕ ਸਭਾ ਮੈਂਬਰ ਬਿੱਟੂ ਨੂੰ ਵੀ ਘਰ ਵਿਚ ਇਕਾਂਤਵਾਸ ਰਹਿਣਾ ਪਿਆ
. . .  about 1 hour ago
ਲੁਧਿਆਣਾ, 6 ਅਪ੍ਰੈਲ (ਪੁਨੀਤ ਬਾਵਾ)-ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਵੀ ਨੋਵਲ ਕੋਰੋਨਾ ਵਾਇਰਸ ਦਾ ...
ਨਿਊਯਾਰਕ 'ਚ ਇਕ ਟਾਈਗਰ ਨੂੰ ਹੋਇਆ ਕੋਰੋਨਾ
. . .  about 1 hour ago
ਨਿਊਯਾਰਕ, 6 ਅਪ੍ਰੈਲ- ਅਮਰੀਕਾ 'ਚ ਕੋਰੋਨਾ ਵਾਇਰਸ ਦਾ ਸੰਕਟ ਲਗਾਤਾਰ ਵਧਦਾ ਜਾ ਰਿਹਾ ਹੈ। ਇਸ ਦੌਰਾਨ ਨਿਊਯਾਰਕ ਦੇ...
ਭਾਜਪਾ ਦੇ 40ਵੇਂ ਸਥਾਪਨਾ ਦਿਵਸ ਮੌਕੇ ਪ੍ਰਧਾਨ ਮੰਤਰੀ ਮੋਦੀ ਕਰ ਰਹੇ ਹਨ ਸੰਬੋਧਨ
. . .  about 1 hour ago
ਅਣਪਛਾਤੇ ਚੋਰਾਂ ਵੱਲੋਂ ਢਿਲਵਾਂ ਸੇਵਾ ਕੇਂਦਰ 'ਚ ਕੀਮਤੀ ਸਮਾਨ ਦੀ ਚੋਰੀ
. . .  about 1 hour ago
ਢਿਲਵਾਂ, 6 ਅਪ੍ਰੈਲ (ਗੋਬਿੰਦ ਸੁਖੀਜਾ, ਪਲਵਿੰਦਰ ਸਿੰਘ)- ਅਣਪਛਾਤੇ ਚੋਰਾਂ ਨੇ ਕਰਫਿਊ ਦਾ ਲਾਹਾ ਲੈਂਦਿਆਂ ਢਿਲਵਾਂ ਸੇਵਾ ਕੇਂਦਰ ਵਿਖੇ ਕੀਮਤੀ ਸਮਾਨ ...
ਕਨਿਕਾ ਕਪੂਰ ਨੂੰ ਹਸਪਤਾਲ ਤੋਂ ਮਿਲੀ ਛੁੱਟੀ
. . .  about 1 hour ago
ਲਖਨਊ, 6 ਅਪ੍ਰੈਲ- ਕੋਰੋਨਾ ਵਾਇਰਸ ਪਾਜ਼ੀਟਿਵ ਬਾਲੀਵੁੱਡ ਗਾਇਕਾ ਕਨਿਕਾ ਕਪੂਰ ਨੂੰ ਆਖ਼ਰਕਾਰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਕਨਿਕ ਕਪੂਰ ਦਾ...
ਸ੍ਰੀ ਮੁਕਤਸਰ ਸਾਹਿਬ ਵਿਖੇ 13 ਵਿਅਕਤੀਆਂ ਦੀ ਰਿਪੋਰਟ ਆਈ ਨੈਗੇਟਿਵ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 6 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਹਸਪਤਾਲ 'ਚ ਆਈਸੋਲੇਸ਼ਨ ਵਾਰਡ 'ਚ ਦਾਖ਼ਲ...
ਚੀਨ 'ਚ ਕੋਰੋਨਾ ਦੇ 38 ਪ੍ਰਵਾਸੀ ਮਾਮਲੇ ਪਾਜ਼ੀਟਿਵ, ਇੱਕ ਦੀ ਮੌਤ
. . .  about 2 hours ago
ਬੀਜਿੰਗ, 6 ਅਪ੍ਰੈਲ - ਚੀਨ 'ਚ 38 ਪ੍ਰਵਾਸੀਆਂ ਦੀ ਕੋਰੋਨਾ ਵਾਇਰਸ ਦੀ ਰਿਪੋਰਟ ਪਾਜ਼ੀਟਿਵ ਆਈ ਹੈ, ਜਦਕਿ ਇੱਕ ਦੀ ਮੌਤ ਹੋਈ...
ਮੁਹਾਲੀ ਵਿਖੇ ਕਰੋਨਾ ਵਾਇਰਸ ਦਾ ਇੱਕ ਹੋਰ ਮਾਮਲਾ ਸਾਹਮਣੇ ਆਇਆ
. . .  about 2 hours ago
ਐੱਸ.ਏ.ਐੱਸ ਨਗਰ, 6 ਅਪ੍ਰੈਲ (ਕੇ ਐੱਸ ਰਾਣਾ ) - ਮੁਹਾਲੀ ਵਿਚਲੇ ਸੈਕਟਰ 68 ਵਿਖੇ ਕਰੋਨਾ ਵਾਇਰਸ ਦਾ ਇੱਕ ਮਾਮਲਾ ਸਾਹਮਣੇ ਆਇਆ ਹੈ, ਜੋ ਕਿ ਦਿੱਲੀ ਵਿਖੇ ਤਬਲੀਗ਼ੀ ਜਮਾਤ ਵਿਚ...
ਕੋਰੋਨਾ ਵਾਇਰਸ ਕਾਰਨ ਪੰਜਾਬ 'ਚ 8ਵੀਂ ਮੌਤ
. . .  about 2 hours ago
ਅੰਮ੍ਰਿਤਸਰ, 6 ਅਪ੍ਰੈਲ (ਹਰਮਿੰਦਰ ਸਿੰਘ) ਸਥਾਨਕ ਫੋਰਟਿਸ ਹਸਪਤਾਲ ਵਿਖੇ ਜੇਰੇ ਇਲਾਜ ਕੋਰੋਨ ਪੀੜਤ ਵਿਅਕਤੀ ਦੀ ਅੱਜ ਸਵੇਰੇ ਮੌਤ ਹੋ ਗਈ, ਜਿਸ ਦੀ ਪਹਿਚਾਣ (65 ਸਾਲ) ਵਜੋਂ ਹੈ, ਜੋ ਕਿ ਨਗਰ ਨਿਗਮ ਅੰਮ੍ਰਿਤਸਰ ਤੋਂ ਬਤੌਰ ਨਿਗਰਾਨ ਇੰਜੀਨੀਅਰ ਸੇਵਾ ਮੁਕਤ ਹੋਇਆ...
ਜਲੰਧਰ ਜ਼ਿਲ੍ਹੇ ‘ਚ ਜਾਰੀ ਹੋਈ ਸਬਜ਼ੀਆਂ ਤੇ ਫਲਾਂ ਦੀ ਅੱਜ ਦੀ ਰੇਟ ਲਿਸਟ
. . .  about 3 hours ago
ਅੱਜ ਵੀਡੀਓ ਕਾਨਫਰੰਂਸਿੰਗ ਰਾਹੀ ਹੋਵੇਗੀ ਕੇਂਦਰੀ ਕੈਬਨਿਟ ਦੀ ਮੀਟਿੰਗ
. . .  about 3 hours ago
ਭਾਜਪਾ ਦਾ 40ਵਾਂ ਸਥਾਪਨਾ ਦਿਵਸ ਅੱਜ
. . .  about 3 hours ago
ਅਲਬਰਟਾ ਸੂਬੇ ਅੰਦਰ 1250 ਕੇਸਾਂ ਵਿਚੋਂ 23 ਮੌਤਾਂ, 279 ਕੇਸ ਹੋਏ ਤੰਦਰੁਸਤ
. . .  about 3 hours ago
ਕੋਰੋਨਾ ਦੇ ਪਾਜ਼ੀਟਿਵ ਮਰੀਜ਼ ਦੀ ਪਤਨੀ ਤੇ ਪੁੱਤਰ ਦਾ ਕੋਰੋਨਾ ਟੈਸਟ ਵੀ ਪਾਜ਼ੀਟਿਵ
. . .  about 4 hours ago
ਖਮਾਣੋਂ 'ਚ ਕੋਰੋਨਾ ਵਾਇਰਸ ਦੇ 2 ਪਾਜ਼ੀਟਿਵ ਮਾਮਲੇ ਆਏ ਸਾਹਮਣੇ
. . .  about 4 hours ago
ਕਪੂਰਥਲਾ 'ਚ ਕੋਰੋਨਾ ਦਾ ਪਹਿਲਾ ਮਾਮਲਾ ਪਾਜ਼ੀਟਿਵ
. . .  about 4 hours ago
ਯੂ.ਕੇ ਦੇ ਪ੍ਰਧਾਨ ਮੰਤਰੀ ਬੌਰਿਸ ਦਾ ਕੋਰੋਨਾ ਵਾਇਰਸ ਟੈਸਟ ਫਿਰ ਪਾਜ਼ੀਟਿਵ, ਹਸਪਤਾਲ ਭਰਤੀ
. . .  about 5 hours ago
ਅੱਜ ਦਾ ਵਿਚਾਰ
. . .  about 4 hours ago
ਜਲੰਧਰ ਜ਼ਿਲ੍ਹੇ ‘ਚ ਜਾਰੀ ਹੋਈ ਸਬਜ਼ੀਆਂ ਤੇ ਫਲਾਂ ਦੀ ਅੱਜ ਦੀ ਰੇਟ ਲਿਸਟ
. . .  1 day ago
ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਮੋਦੀ ਨੇ ਵੀ ਜਗਾਏ ਦੀਵੇ
. . .  1 day ago
ਹਰਸਿਮਰਤ ਬਾਦਲ ਤੇ ਗੁਰਜੀਤ ਔਜਲਾ ਨੇ ਵੀ ਜਗਾਏ ਦੀਵੇ
. . .  1 day ago
ਖ਼ਰਾਬ ਮੌਸਮ ਦੇ ਬਾਵਜੂਦ ਲੋਕਾਂ ਨੇ ਜਗਾਈਆਂ ਮੋਮਬਤੀਆਂ, ਦੀਵੇ ਤੇ ਮੋਬਾਈਲ ਲਾਈਟਾਂ
. . .  1 day ago
ਪੰਜਾਬ 'ਚ ਲੋਕਾਂ ਨੇ ਵੱਖ ਵੱਖ ਥਾਵਾਂ 'ਤੇ ਜਗਾਈਆਂ ਮੋਮਬਤੀਆਂ, ਦੀਵੇ
. . .  1 day ago
ਪ੍ਰਧਾਨ ਮੰਤਰੀ ਦੀ ਅਪੀਲ 'ਤੇ ਲੋਕਾਂ ਨੇ ਜਗਾਏ ਦੀਵੇ, ਮੋਮਬਤੀਆਂ
. . .  1 day ago
ਬੱਤੀਆਂ ਬੰਦ ਕਰਕੇ ਦੀਵੇ ਬਾਲਣ ਤੋਂ ਪਹਿਲਾਂ ਹੀ ਤੇਜ਼ ਹਨੇਰੀ ਕਾਰਨ ਸਰਹੱਦੀ ਖੇਤਰ ਦੀ ਬੱਤੀ ਹੋਈ ਗੁੱਲ
. . .  1 day ago
ਪੰਜਾਬ 'ਚ ਕੋਰੋਨਾ ਵਾਇਰਸ ਕਾਰਨ 7ਵੀਂ ਮੌਤ
. . .  1 day ago
ਯੁਵਰਾਜ ਸਿੰਘ ਨੇ ਕੋਰੋਨਾ ਲਈ ਦਿੱਤੇ 50 ਲੱਖ
. . .  1 day ago
ਪੰਜਾਬ 'ਚ ਤਬਲੀਗ਼ੀ ਜਮਾਤ ਨਾਲ ਸਬੰਧਿਤ ਹੁਣ ਤੱਕ ਕੋਰੋਨਾ ਦੇ 6 ਮਾਮਲਿਆਂ ਦੀ ਪੁਸ਼ਟੀ
. . .  1 day ago
ਕੋਰੋਨਾ ਵਾਇਰਸ : ਬਰਤਾਨੀਆ 'ਚ 24 ਘੰਟਿਆਂ ਦੌਰਾਨ 621 ਮੌਤਾਂ
. . .  1 day ago
ਮਾਨਸਿਕ ਪ੍ਰੇਸ਼ਾਨੀ ਦੀ ਸ਼ਿਕਾਰ ਔਰਤ ਵੱਲੋਂ ਗੋਲੀ ਮਾਰ ਕੇ ਖ਼ੁਦਕੁਸ਼ੀ
. . .  1 day ago
ਸਰਹੱਦੀ ਖੇਤਰ ਦੇ ਪਿੰਡਾਂ 'ਚ ਬਾਰਸ਼ ਅਤੇ ਗੜੇਮਾਰੀ ਸ਼ੁਰੂ
. . .  1 day ago
ਗੁਰੂਹਰਸਹਾਏ ਵਿਖੇ ਨਜਾਇਜ਼ ਕਬਜ਼ਿਆਂ 'ਤੇ ਨਗਰ ਕੌਂਸਲ ਦਾ ਚਲਿਆ ਬੁਲਡੋਜ਼ਰ
. . .  1 day ago
ਕਰਫ਼ਿਊ ਦੌਰਾਨ ਫ਼ਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ 29 ਹਾਜ਼ਰ ਲੋਕਾਂ ਤੱਕ ਮੁਹੱਈਆ ਕਰਵਾ ਰਿਹਾ ਹੈ ਖਾਣਾ - ਡੀ.ਸੀ
. . .  1 day ago
ਸੰਤ ਗੁਰਬਚਨ ਸਿੰਘ ਪਠਲਾਵਾ ਸਮੇਤ ਸੱਤ ਵਿਅਕਤੀਆਂ ਦੀ ਕੋਰੋਨਾ ਵਾਰਸ ਰਿਪੋਰਟ ਦੁਬਾਰਾ ਆਈ ਨੈਗੇਟਿਵ
. . .  1 day ago
ਢਕੋਲੀ ਹਸਪਤਾਲ 'ਚ ਦਾਖਲ ਕੋਰੋਨਾ ਵਾਇਰਸ ਦੇ ਸਾਰੇ ਸ਼ੱਕੀ ਮਰੀਜ਼ਾਂ ਦੀ ਰਿਪੋਰਟ ਨੈਗੇਟਿਵ
. . .  1 day ago
ਪੰਜਾਬ ਸਰਕਾਰ ਵੱਲੋਂ ਰਾਹਤ ਕਾਰਜਾਂ ਲਈ 150 ਕਰੋੜ ਅਤੇ ਮੈਡੀਕਲ ਉਪਕਰਨਾਂ ਦੀ ਖ਼ਰੀਦ ਲਈ 50 ਕਰੋੜ ਦਿੱਤੇ ਗਏ - ਮਨਪ੍ਰੀਤ ਬਾਦਲ
. . .  1 day ago
ਪਾਜ਼ੀਟਿਵ ਪਾਏ ਜਮਾਤੀਆਂ ਦੇ ਸੰਪਰਕ 'ਚ ਆਉਣ ਵਾਲੇ 13 ਹੋਰਨਾਂ ਦੇ ਖੂਨ ਦੇ ਨਮੂਨੇ ਲਏ
. . .  1 day ago
ਰਾਸ਼ਨ ਨਾ ਮਿਲਣ 'ਤੇ ਕੌਂਸਲਰ ਵੱਲੋਂ ਭੁੱਖ ਹੜਤਾਲ 'ਤੇ ਬੈਠਣ ਦਾ ਫ਼ੈਸਲਾ
. . .  1 day ago
ਸਰਕਾਰੀ ਪੱਤਰ ਵਿਹਾਰ ਸਰਕਾਰੀ ਈ-ਮੇਲ ਰਾਹੀਂ ਕਰਨ ਦੇ ਆਦੇਸ਼
. . .  1 day ago
ਪ੍ਰਧਾਨ ਮੰਤਰੀ ਦੀ ਅਪੀਲ ਉੱਪਰ ਲੋਕਾਂ ਵੱਲੋਂ ਮੋਮਬਤੀਆਂ ਖ਼ਰੀਦਣੀਆਂ ਸ਼ੁਰੂ
. . .  1 day ago
ਲੁਧਿਆਣਾ 'ਚ ਕੋਰੋਨਾ ਵਾਇਰਸ ਕਾਰਨ ਹੋਈ ਦੂਸਰੀ ਮੌਤ
. . .  1 day ago
ਕੋਰੋਨਾ ਪੀੜਤ ਮਰੀਜ਼ਾਂ ਲਈ ਆਰ.ਸੀ.ਐਫ. ਵੱਲੋਂ ਜੀਵਨ ਨਾਮੀ ਵੈਂਟੀਲੇਟਰ ਦਾ ਨਿਰਮਾਣ
. . .  1 day ago
ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਨੇ 11 ਲੋਕਾਂ ਦੀ ਲਈ ਜਾਨ : ਸਿਹਤ ਮੰਤਰਾਲੇ
. . .  1 day ago
ਝੰਡੇਰ ਕਲਾਂ 'ਚ ਵਿਦੇਸ਼ ਤੋਂ ਆਏ ਵਿਅਕਤੀ ਦੀ ਹੋਈ ਮੌਤ, ਸਿਹਤ ਵਿਭਾਗ ਵੱਲੋਂ ਸੰਸਕਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਅੱਸੂ ਸੰਮਤ 551

ਫਰੀਦਕੋਟ / ਮੁਕਤਸਰ

ਕੋਟਕਪੂਰਾ ਵਿਖੇ ਦਰਬਾਰ-ਏ-ਖ਼ਾਲਸਾ ਨੇ 'ਲਾਹਣਤ ਦਿਵਸ' ਮਨਾਇਆ

ਕੋਟਕਪੂਰਾ, 14 ਅਕਤੂਬਰ (ਮੋਹਰ ਸਿੰਘ ਗਿੱਲ, ਮੇਘਰਾਜ)-14 ਅਕਤੂਬਰ 2015 ਦੀ ਸਵੇਰ ਨੂੰ ਕੋਟਕਪੂਰਾ ਦੇ ਬੱਤੀਆਂ ਵਾਲੇ ਚੌਾਕ 'ਚ ਬਰਗਾੜੀ ਵਿਖੇ ਹੋਈ ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਗਾਂ ਦੀ ਬੇਅਦਬੀ ਦੇ ਰੋਸ ਵਜੋਂ ਸ਼ਾਂਤੀਪੂਰਵਕ ਪ੍ਰਦਰਸ਼ਨ ਕਰ ਰਹੀ ਸੰਗਤ 'ਤੇ ਪੁਲਿਸ ਵਲੋਂ ਗੋਲੀਆਂ ਚਲਾਉਣ ਅਤੇ ਗ਼ੰਦੇ ਪਾਣੀ ਦੀਆਂ ਬੁਛਾੜਾਂ ਕੀਤੇ ਜਾਣ 'ਤੇ ਅੱਜ ਇਸੇ ਹੀ ਸਥਾਨ 'ਤੇ ਦਰਬਾਰ-ਏ-ਖ਼ਾਲਸਾ ਵਲੋਂ ਭਾਈ ਹਰਜਿੰਦਰ ਸਿੰਘ ਮਾਝੀ ਦੀ ਅਗਵਾਈ ਹੇਠ 'ਲਾਹਣਤ ਦਿਵਸ' ਮਨਾਇਆ ਗਿਆ ਅਤੇ ਸਮੇਂ ਦੀਆਂ ਸਰਕਾਰਾਂ ਵਿਰੁੱਧ ਇਨਸਾਫ਼ ਨਾ ਮਿਲਣ ਕਰਕੇ ਵੱਖ-ਵੱਖ ਆਗੂਆਂ ਵਲੋਂ ਰੋਸ ਪ੍ਰਗਟਾਇਆ ਗਿਆ | ਜਥੇਬੰਦੀ ਵਲੋਂ ਅੱਜ ਤੜਕਸਾਰ ਠੀਕ 5 ਵਜੇ ਉਸੇ ਤਰ੍ਹਾਂ ਨਿਤਨੇਮ ਕੀਤਾ ਗਿਆ | ਉਪਰੰਤ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ, ਮਨਵਿੰਦਰ ਸਿੰਘ ਗਿਆਸਪੁਰਾ, ਭਾਈ ਬਲਵਿੰਦਰ ਸਿੰਘ ਪਟਿਆਲ਼ਾ, ਪੰਜਾਬ ਏਕਤਾ ਪਾਰਟੀ ਦੇ ਜਗਦੇਵ ਸਿੰਘ ਕਮਾਲੂ, ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਜਥੇਦਾਰ ਮੱਖਣ ਸਿੰਘ ਨੰਗਲ, ਸੁਖਰਾਜ ਸਿੰਘ ਪੁੱਤਰ ਸ਼ਹੀਦ ਭਾਈ ਕਿ੍ਸ਼ਨ ਭਗਵਾਨ ਸਿੰਘ, 'ਆਪ' ਦੇ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਪ੍ਰਸਿੱਧ ਕਵੀਸ਼ਰ ਮੱਖਣ ਸਿੰਘ ਮੁਸਾਫ਼ਰ, ਹਰਜੀਤ ਸਿੰਘ ਢਪਾਲੀ ਨੇ ਸੈਂਕੜਿਆਂ ਦੀ ਗਿਣਤੀ 'ਚ ਇਕੱਤਰ ਹੋਈ ਸਿੱਖ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਦੇ ਮਾਮਲੇ 'ਚ ਸਮੇਂ ਦੀਆਂ ਸਰਕਾਰਾਂ ਵਲੋਂ ਇਨਸਾਫ਼ ਨਹੀਂ ਦਿੱੱਤਾ ਗਿਆ ਤੇ ਕੇਵਲ ਰਾਜਨੀਤੀ ਕੀਤੀ ਗਈ | ਦਰਬਾਰ-ਏ-ਖ਼ਾਲਸਾ ਦੇ ਮੁਖੀ ਭਾਈ ਹਰਜਿੰਦਰ ਸਿੰਘ ਮਾਝੀ ਨੇ ਨਿਤਨੇਮ ਉਪਰੰਤ 'ਲਾਹਣਤ' ਪੱਤਰ ਦਾ ਸਾਰ ਦੁਹਰਾਉਂਦਿਆਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ 'ਗ਼ਦਾਰ-ਏ-ਕੌਮ' ਨਾਲ ਦੁਰਕਾਰਿਆ | ਉਨ੍ਹਾਂ 'ਲਾਹਣਤ ਪੱਤਰ' ਦਾ ਸਾਰ ਪੜ੍ਹਦਿਆਂ ਸੂਬੇ ਦੇ ਮੌਜੂਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਦੀ ਇਸ ਮਸਲੇ 'ਤੇ ਕੀਤੀ ਜਾ ਰਹੀ ਕਾਰਗੁਜ਼ਾਰੀ ਦੀ ਤਿੱਖੀ ਸੁਰ 'ਚ ਆਲੋਚਨਾ ਕਰਦਿਆਂ ਕਿਹਾ ਕਿ ਜੇਕਰ ਸਰਕਾਰ ਦੋਸ਼ੀਆਂ ਿਖ਼ਲਾਫ਼ ਕਾਰਵਾਈ ਨਹੀਂ ਕਰਦੀ ਤਾਂ ਇਸ ਦਾ ਹਸ਼ਰ ਵੀ ਬਾਦਲ ਸਰਕਾਰ ਵਾਲਾ ਹੀ ਹੋਵੇਗਾ | ਸਮਾਗਮ ਦੇ ਅੰਤ 'ਚ 'ਲਾਹਣਤ ਪੱਤਰ' ਦੀਆਂ ਕਾਪੀਆਂ ਵੀ ਵੰਡੀਆਂ ਗਈਆਂ | ਇਸ ਮੌਕੇ ਗੁਰਦੀਪ ਸਿੰਘ ਬਾਜਵਾ, ਸੁਖਵਿੰਦਰ ਸਿੰਘ ਬੱਬੂ, ਹਰਪ੍ਰੀਤ ਸਿੰਘ ਮੜ੍ਹਾਕ, ਹਰਪ੍ਰੀਤ ਸਿੰਘ ਖ਼ਾਲਸਾ, ਗੁਰਿੰਦਰ ਸਿੰਘ, ਸੋਨੂੰ ਮਿਗਲਾਨੀ, ਗਿਫ਼ਟੀ ਮਨਚੰਦਾ, ਚਮਕੌਰ ਸਿੰਘ ਬੱਲਰਾਂ, ਸੁਖਚੈਨ ਸਿੰਘ ਭਦੌੜ, ਬਲਵੰਤ ਸਿੰਘ ਭੋਡੀਪੁਰਾ, ਜਰਨੈਲ ਸਿੰਘ ਧਿੰਗੜ, ਬਲਦੇਵ ਸਿੰਘ ਚੰਦੜ, ਹਰਵਿੰਦਰ ਸਿੰਘ ਵਜੀਦਕੇ, ਸਮਸ਼ੇਰ ਸਿੰਘ ਢੰਡਰੀਆਂ, ਮਨਪ੍ਰੀਤ ਸਿੰਘ ਧਾਲੀਵਾਲ, ਲਿਸ਼ਕਾਰ ਸਿੰਘ ਗਾਜ਼ੀਆਣਾ, ਗੁਰਜੰਟ ਸਿੰਘ ਭਦੌੜ, ਜਗਤਾਰ ਸਿੰਘ ਜੰਗੀਆਣਾ, ਜਸਪਿੰਦਰ ਸਿੰਘ ਮਧੇਕੇ ਤੇ ਹੋਰ ਹਾਜ਼ਰ ਸਨ |

ਸੜਕ ਹਾਦਸੇ 'ਚ ਚਾਚੇ ਭਤੀਜੇ ਦੀ ਮੌਤ

ਫ਼ਰੀਦਕੋਟ, 14 ਅਕਤੂਬਰ (ਸਰਬਜੀਤ ਸਿੰਘ)-ਸਥਾਨਕ ਪਿੰਡ ਟਹਿਣਾ ਨਜ਼ਦੀਕ ਟਰੈਕਟਰ ਮੋਟਰਸਾਈਕਲ ਟੱਕਰ 'ਚ ਮੋਟਰ ਸਾਈਕਲ ਸਵਾਰ ਚਾਚੇ ਭਤੀਜੇ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਰਗਟ ਸਿੰਘ ਪੁੱਤਰ ਲੱਛਮਣ ਸਿੰਘ ਵਾਸੀ ਪਿੰਡ ਦਾਨਾ ...

ਪੂਰੀ ਖ਼ਬਰ »

ਪਿਛਲੇ 15 ਸਾਲਾਂ ਤੋਂ ਪਿੰਡ ਦੇ ਵਿਕਾਸ ਦੀ ਉਡੀਕ 'ਚ ਪਿੰਡ ਵਾੜਾ ਭਾਈਕਾ ਦੇ ਵਾਸੀ

ਬਾਜਾਖਾਨਾ, 14 ਅਕਤੂਬਰ (ਜਗਦੀਪ ਸਿੰਘ ਗਿੱਲ)-ਨੇੜਲੇ ਪਿੰਡ ਵਾੜਾ ਭਾਈਕਾ ਦੇ ਵਾਸੀ ਤਕਰੀਬਨ ਪਿਛਲੇ 15 ਸਾਲਾਂ ਤੋਂ ਪਿੰਡ ਦੇ ਵਿਕਾਸ ਦੀ ਉਡੀਕ ਵਿਚ ਹਨ | ਸੂਬੇਦਾਰ ਲਛਮਣ ਸਿੰਘ ਨੇ ਦੱਸਿਆ ਕਿ ਪਿੰਡ ਵਾੜਾ ਭਾਈਕਾ ਦੇ ਲੋਕ ਪਿਛਲੇ 15 ਸਾਲਾਂ ਤੋਂ ਪਿੰਡ ਦੀਆਂ ਗਲੀਆਂ ...

ਪੂਰੀ ਖ਼ਬਰ »

ਪੀ. ਡਬਲਯੂ. ਡੀ. ਫ਼ੀਲਡ ਐਾਡ ਵਰਕਸ਼ਾਪ ਯੂਨੀਅਨ ਦੀ ਮੀਟਿੰਗ ਹੋਈ

ਫ਼ਰੀਦਕੋਟ, 14 ਅਕਤੂਬਰ (ਜਸਵੰਤ ਸਿੰਘ ਪੁਰਬਾ)- ਪੀ. ਡਬਲਯੂ. ਡੀ. ਫ਼ੀਲਡ ਐਾਡ ਵਰਕਸ਼ਾਪ ਵਰਕਰਜ਼ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਲਜੀਤ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਮੰਡਲ ਦਫ਼ਤਰ ਫ਼ਰੀਦਕੋਟ ਵਿਖੇ ਹੋਈ | ਇਸ ਮੀਟਿੰਗ ਵਿਚ ਸਟੇਟ ...

ਪੂਰੀ ਖ਼ਬਰ »

ਫ਼ਰੀਡਮ ਫ਼ਾਇਟਰਜ਼ ਉੱਤਰਾਧਿਕਾਰੀਆਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ

ਫ਼ਰੀਦਕੋਟ, 14 ਅਕਤੂਬਰ (ਸਤੀਸ਼ ਬਾਗ਼ੀ)-ਫ਼ਰੀਡਮ ਫ਼ਾਇਟਰਜ਼ ਉੱਤਰਾਧਿਕਾਰੀ ਜਥੇਬੰਦੀ ਜ਼ਿਲ੍ਹਾ ਫ਼ਰੀਦਕੋਟ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਅਹਿਲ ਦੀ ਪ੍ਰਧਾਨਗੀ ਹੇਠ ਸਥਾਨਕ ਜ਼ਿਲ੍ਹਾ ਕਚਹਿਰੀਆਂ ਵਿਖੇ ਹੋਈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਬਲਦੇਵ ...

ਪੂਰੀ ਖ਼ਬਰ »

ਗਿਆਨੀ ਨਿਰਭੈ ਸਿੰਘ ਸੰਧੂ ਯਾਦਗਾਰੀ ਸਨਮਾਨ ਸਮਾਰੋਹ ਕਰਵਾਇਆ

ਕੋਟਕਪੂਰਾ, 14 ਅਕਤੂਬਰ (ਮੇਘਰਾਜ, ਮੋਹਰ ਗਿੱਲ)- ਪੰਜਾਬੀ ਵਿਰਸੇ, ਕਲਾ, ਸਾਹਿਤ ਤੇ ਸੱਭਿਆਚਾਰ ਨੂੰ ਸਮਰਪਿਤ ਲੱਖੀ ਜੰਗਲ ਸੱਥ ਬਠਿੰਡਾ ਵਲੋਂ ਸਥਾਨਕ ਢਿੱਲੋਂ ਕਾਲੋਨੀ ਵਿਖੇ ਪ੍ਰਸਿੱਧ ਸ਼ਾਇਰ ਸਵ. ਗਿਆਨੀ ਨਿਰਭੈ ਸਿੰਘ ਸੰਧੂ ਯਾਦਗਾਰੀ ਸਨਮਾਨ ਸਮਾਰੋਹ ਕਰਵਾਇਆ ਗਿਆ | ...

ਪੂਰੀ ਖ਼ਬਰ »

ਕੁੱਟਮਾਰ ਦੇ ਦੋਸ਼ਾਂ ਤਹਿਤ ਪੰਜ ਵਿਰੁੱਧ ਮਾਮਲਾ ਦਰਜ

ਫ਼ਰੀਦਕੋਟ, 14 ਅਕਤੂਬਰ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਗੋਬਿੰਦ ਨਗਰ ਭੋਲੂਵਾਲਾ ਰੋਡ ਫ਼ਰੀਦਕੋਟ ਵਸਨੀਕ ਇਕ ਵਿਅਕਤੀ ਦੀ ਕੁੱਟਮਾਰ ਕਰਨ ਦੇ ਦੋਸ਼ਾਂ ਤਹਿਤ ਪੰਜ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ | ਪੁਲਿਸ ਵਲੋਂ ਇਸ ਮਾਮਲੇ ਵਿਚ ...

ਪੂਰੀ ਖ਼ਬਰ »

ਵਿਸ਼ਵਕਰਮਾ ਰਾਮਗੜ੍ਹੀਆ ਸਭਾ ਫ਼ਰੀਦਕੋਟ ਦੀ ਮੀਟਿੰਗ ਹੋਈ

ਫ਼ਰੀਦਕੋਟ, 14 ਅਕਤੂਬਰ (ਜਸਵੰਤ ਸਿੰਘ ਪੁਰਬਾ)- ਵਿਸ਼ਵਕਰਮਾ ਰਾਮਗੜ੍ਹੀਆ ਸਭਾ (ਰਜਿ:) ਫ਼ਰੀਦਕੋਟ ਦੀ ਇਕ ਮੀਟਿੰਗ ਪ੍ਰਧਾਨ ਮੱਘਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ...

ਪੂਰੀ ਖ਼ਬਰ »

ਪੁਲਿਸ ਵਲੋਂ ਭਗੌੜਾ ਕਾਬੂ

ਫ਼ਰੀਦਕੋਟ, 14 ਅਕਤੂਬਰ (ਸਰਬਜੀਤ ਸਿੰਘ)-ਜ਼ਿਲ੍ਹਾ ਪੁਲਿਸ ਦੇ ਪੀ. ਓ. ਸਟਾਫ਼ ਵਲੋਂ ਧੋਖਾਧੜੀ ਦੇ ਮਾਮਲੇ 'ਚ ਲੋੜੀਂਦਾ ਭਗੌੜਾ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਕਾਬੂ ਕੀਤੇ ਗਏ ਭਗੌੜੇ ਨੂੰ ਸਥਾਨਕ ਇਲਾਕਾ ਮੈਜਿਸਟਰੇਟ ਦੀ ਅਦਾਲਤ 'ਚ ਪੇਸ਼ ਕੀਤਾ ਗਿਆ | ਪੀ. ਓ. ...

ਪੂਰੀ ਖ਼ਬਰ »

ਗੁਰੂਕੁਲ ਸੰਸਥਾ 'ਚ ਖੇਤਰੀ ਯੁਵਕ ਮੇਲਾ ਸ਼ੁਰੂ

ਕੋਟਕਪੂਰਾ, 14 ਅਕਤੂਬਰ (ਮੋਹਰ ਸਿੰਘ ਗਿੱਲ)- ਸਥਾਨਕ ਬਠਿੰਡਾ ਰੋਡ 'ਤੇ ਸਥਿਤ ਗੁਰੂਕੁੱਲ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਕਰਵਾਏ ਗਏ ਖੇਤਰੀ ਯੁਵਕ ਤੇ ਲੋਕ ਮੇਲੇ (ਬਰਨਾਲਾ-ਫ਼ਰੀਦਕੋਟ ਜ਼ੋਨ) ਦਾ ਰਸਮੀ ਉਦਘਾਟਨ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਪੁੱਜੇ ਡਾ. ...

ਪੂਰੀ ਖ਼ਬਰ »

ਨਰਮੇ ਦਾ ਭਾਅ ਪੂਰਾ ਨਾ ਮਿਲਣ 'ਤੇ ਕਿਸਾਨਾਂ 'ਚ ਪੰਜਾਬ ਸਰਕਾਰ ਪ੍ਰਤੀ ਰੋਸ

ਜੈਤੋ, 14 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)-ਸਥਾਨਕ ਅਨਾਜ ਮੰਡੀ ਵਿਚ ਕਿਸਾਨਾਂ ਨੂੰ ਸਰਕਾਰੀ ਰੇਟ ਮੁਤਾਬਿਕ ਨਰਮੇ ਦਾ ਭਾਅ ਨਾ ਮਿਲਣ ਕਰਕੇ ਤੇ ਝੋਨੇ ਦੇ ਝਾੜ ਦੀ ਖੁੱਲ੍ਹੀ ਬੋਲੀ ਨਾ ਹੋਣ ਕਰਕੇ ਕਿਸਾਨਾਂ ਵਿਚ ਸਰਕਾਰ ਪ੍ਰਤੀ ਭਾਰੀ ਨਿਰਾਸ਼ਾ ਪਾਈ ਜਾ ਰਹੀ ਹੈ | ਭਾਰਤੀ ...

ਪੂਰੀ ਖ਼ਬਰ »

ਕੀਰਤਨ ਸਮਾਗਮ ਅੱਜ

ਫ਼ਰੀਦਕੋਟ, 14 ਅਕਤੂਬਰ (ਸਤੀਸ਼ ਬਾਗ਼ੀ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਭਾਈ ਮਰਦਾਨਾ ਜੀ ਸੇਵਾ ਸੁਸਾਇਟੀ ਤੇ ਹੋਰ ਧਾਰਮਿਕ ਸੇਵਾ ਸੁਸਾਇਟੀਆਂ ਵਲੋਂ ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ 15 ਅਕਤੂੁਬਰ ਨੂੰ ਗੁਰਦੁਆਰਾ ...

ਪੂਰੀ ਖ਼ਬਰ »

ਹੁਣ 20 ਤੱਕ ਕਿਸਾਨ ਖ਼ਰੀਦ ਸਕਦੇ ਨੇ ਸਬਸਿਡੀ ਵਾਲੀ ਮਸ਼ੀਨਰੀ

ਫ਼ਰੀਦਕੋਟ, 14 ਅਕਤੂਬਰ (ਜਸਵੰਤ ਸਿੰਘ ਪੁਰਬਾ)- ਪਰਾਲੀ, ਨਾੜ ਤੇ ਫ਼ਸਲਾਂ ਦੀ ਹੋਰ ਰਹਿੰਦ ਖੂੰਹਦ ਨੂੰ ਜ਼ਮੀਨ 'ਚ ਹੀ ਦਬਾ ਦੇਣ ਲਈ ਕਿਸਾਨਾਂ ਨੂੰ 50 ਤੋਂ 80 ਫ਼ੀਸਦੀ ਸਬਸਿਡੀ 'ਤੇ ਲੋੜੀਂਦੀ ਮਸ਼ੀਨਰੀ ਮੁਹੱਈਆ ਕਰਵਾਉਣ ਲਈ ਸ਼ੁਰੂ ਕੀਤੀ ਗਈ ਯੋਜਨਾ ਦੇ ਸਮੇਂ 'ਚ ਪੰਜਾਬ ...

ਪੂਰੀ ਖ਼ਬਰ »

ਆਜ਼ਾਦ ਵੈਲਫੇਅਰ ਸੁਸਾਇਟੀ ਵਲੋਂ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

ਕੋਟਕਪੂਰਾ, 14 ਅਕਤੂਬਰ (ਮੋਹਰ ਸਿੰਘ ਗਿੱਲ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਾਰਾ ਵਿਖੇ ਰਾਮ ਮੁਹੰਮਦ ਸਿੰਘ ਆਜ਼ਾਦ ਵੈੱਲਫੇਅਰ ਸੁਸਾਇਟੀ ਵਲੋਂ ਹੁਸ਼ਿਆਰ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ | ਇਸ ਸਮਾਰੋਹ ਦੇ ਮੁੱਖ ਮਹਿਮਾਨ ਫਾਰਮਾਸਿਸਟ ਜਗਸੀਰ ਸਿੰਘ ਖਾਰਾ ...

ਪੂਰੀ ਖ਼ਬਰ »

ਸਰਕਾਰੀ ਸਮਾਰਟ ਸਕੂਲ ਸੰਧਵਾਂ ਦੇ 8 ਵਿਦਿਆਰਥੀ ਉਲੰਪੀਅਡ 'ਚ ਸਫ਼ਲ

ਕੋਟਕਪੂਰਾ, 14 ਅਕਤੂਬਰ (ਮੋਹਰ ਸਿੰਘ ਗਿੱਲ)-ਕਿ੍ਸ਼ਨ ਕੁਮਾਰ ਸਕੱਤਰ ਸਕੂਲ ਸਿੱਖਿਆ ਪੰਜਾਬ ਦੀ ਯੋਗ ਅਗਵਾਈ ਹੇਠ ਜਨਵਰੀ 2019 'ਚ ਕਰਵਾਈ ਗਈ ਰਾਜ ਪੱਧਰੀ ਮੈਥ ਓਲੰਪੀਅਡ ਦੀ ਪ੍ਰੀਖਿਆ 'ਚ ਭਾਈ ਕਿਸ਼ਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੰਧਵਾਂ ਦੇ 8 ...

ਪੂਰੀ ਖ਼ਬਰ »

ਕੋਟ ਸੁਖੀਆ ਵਿੰਗ ਪੰਜਾਬ ਭਰ 'ਚ ਦੂਜੇ ਦਥਾਨ 'ਤੇ

ਫ਼ਰੀਦਕੋਟ, 14 ਅਕਤੂਬਰ (ਜਸਵੰਤ ਸਿੰਘ ਪੁਰਬਾ)-ਸੰਤ ਮੋਹਨ ਦਾਸ ਵਿੱਦਿਅਕ ਸੰਸਥਾਵਾਂ ਕੋਟ ਸੁਖੀਆ ਵਿਚ ਚੱਲ ਰਹੀਆਂ 65ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ, ਕਬੱਡੀ ਨੈਸ਼ਨਲ ਸਟਾਈਲ 17 ਸਾਲਾ ਉਮਰ ਵਰਗ (ਲੜਕੀਆਂ) ਸ਼ਾਨੋ ਸ਼ੌਕਤ ਨਾਲ ਸਮਾਪਤ ਹੋ ਗਈਆਂ | ਇਸ ...

ਪੂਰੀ ਖ਼ਬਰ »

ਮੈਰਿਟ ਸੂਚੀ 'ਚ ਆਏ ਸਰਕਾਰੀ ਸਕੂਲ ਦੇ ਬੱਚਿਆਂ ਦਾ ਸਨਮਾਨ

ਫ਼ਰੀਦਕੋਟ, 14 ਅਕਤੂਬਰ (ਹਰਮਿੰਦਰ ਸਿੰਘ ਮਿੰਦਾ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਰੀਦਕੋਟ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਈ ਗਈ ਨੈਤਿਕ ਸਿੱਖਿਆ ਦੀ ਪ੍ਰੀਖਿਆ 'ਚ ਸਰਕਾਰੀ ਮਿਡਲ ਸਕੂਲ ਮਚਾਕੀ ਖੁਰਦ ਦੇ ਤਿੰਨ ...

ਪੂਰੀ ਖ਼ਬਰ »

ਪਿੰਡ ਕੋਟਸੁਖੀਆ ਦੀ ਪੰਚਾਇਤ ਵਲੋਂ ਵਿਧਾਇਕ ਢਿੱਲੋਂ ਦਾ ਧੰਨਵਾਦ

ਪੰਜਗਰਾਈਾ ਕਲਾਂ, 14 ਅਕਤੂਬਰ (ਕੁਲਦੀਪ ਸਿੰਘ ਗੋਂਦਾਰਾ)- ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਵਲੋਂ ਪਿੰਡ ਕੋਟਸੁਖੀਆ ਵਿਖੇ ਖ਼ਰੀਦ ਕੇਂਦਰ ਦੇ ਫ਼ੜ ਨੂੰ ਤਕਰੀਬਨ 32 ਲੱਖ ਰੁਪਏ ਦੀ ਲਾਗਤ ਨਾਲ ਉੱਚਾ ਤੇ ਪੱਕਾ ਕਰਨ ਲਈ ਬੀਤੇ ਦਿਨ ਕੀਤੇ ਗਏ ਉਦਘਾਟਨ ਮੌਕੇ ਪਿੰਡ ...

ਪੂਰੀ ਖ਼ਬਰ »

ਨਿਸ਼ਕਾਮ ਸੇਵਾ ਸੰਮਤੀ ਨੇ ਲੋੜਵੰਦ ਔਰਤਾਂ ਨੂੰ ਰਾਸ਼ਨ ਵੰਡਿਆ

ਕੋਟਕਪੂਰਾ, 14 ਅਕਤੂਬਰ (ਮੋਹਰ ਗਿੱਲ, ਮੇਘਰਾਜ)-ਨਿਸ਼ਕਾਮ ਸੇਵਾ ਸੰਮਤੀ (ਰਜਿ.) ਕੋਟਕਪੂਰਾ ਹਰ ਮਹੀਨੇ ਇਲਾਕੇ ਦੀਆਂ 251 ਵਿਧਵਾ ਤੇ ਬੇਸਹਾਰਾ ਔਰਤਾਂ ਨੂੰ ਰਸੋਈ ਦੀ ਜ਼ਰੂਰਤ ਦਾ ਸਾਰਾ ਸਾਮਾਨ ਵੰਡ ਕੇ ਉਨ੍ਹਾਂ ਲਈ ਵਰਦਾਨ ਸਿੱਧ ਹੋ ਰਹੀ ਹੈ | ਸੰਮਤੀ ਦੇ ਮਾਸਿਕ ਮੁਫ਼ਤ ...

ਪੂਰੀ ਖ਼ਬਰ »

ਪ੍ਰੀਸ਼ਦ ਨੇ ਹੋਣਹਾਰ ਬੱਚਿਆਂ ਤੇ ਆਦਰਸ਼ ਅਧਿਆਪਕਾਂ ਨੂੰ ਕੀਤਾ ਸਨਮਾਨਿਤ

ਫ਼ਰੀਦਕੋਟ, 14 ਅਕਤੂਬਰ (ਸਤੀਸ਼ ਬਾਗ਼ੀ)- ਸਥਾਨਕ ਮਹਾਤਮਾ ਗਾਂਧੀ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਭਾਰਤ ਵਿਕਾਸ ਪ੍ਰੀਸ਼ਦ ਵਲੋਂ ਛਾਤਰ ਵੰਦਨ-ਗੁਰੂ ਅਭਿਨੰਦਨ ਸਮਾਗਮ ਕਰਵਾਇਆ ਗਿਆ | ਸਮਾਗਮ ਦੇ ਮੁੱਖ ਮਹਿਮਾਨ ਪਿ੍ੰਸੀਪਲ ਸੇਵਾ ਸਿੰਘ ਚਾਵਲਾ ਨੇ ਕਿਹਾ ਕਿ ...

ਪੂਰੀ ਖ਼ਬਰ »

ਆਈ. ਟੀ. ਆਈ. 'ਚ ਅਪ੍ਰੈਂਟਿਸਸ਼ਿਪ ਪੰਦਰਵਾੜਾ ਮਨਾਇਆ

ਫ਼ਰੀਦਕੋਟ, 14 ਅਕਤੂਬਰ (ਚਰਨਜੀਤ ਸਿੰਘ ਗੋਂਦਾਰਾ)- ਸਰਕਾਰੀ ਆਈ.ਟੀ.ਆਈ. ਫ਼ਰੀਦਕੋਟ 'ਚ ਅਪ੍ਰੈਂਟਿਸਸ਼ਿਪ ਦਾ ਪੰਦਰਵਾੜਾ ਮਨਾਇਆ ਗਿਆ | ਇਸ ਮੌਕੇ ਗੁਰਪ੍ਰੀਤ ਸਿੰਘ ਜੋਤੀ ਨੇ ਸਿੱਖਿਆਰਥੀਆਂ ਨੂੰ ਅਪ੍ਰੈਂਟਿਸਸ਼ਿਪ ਦੀਆਂ ਨਵੀਆਂ ਸਕੀਮਾਂ ਦਾ ਲਾਭ ਲੈਣ ਲਈ ਜਾਣੂ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਡਾ. ਮਨਦੀਪ ਕੌਰ ਨੂੰ ਕੀਤਾ ਸਨਮਾਨਿਤ

ਜੈਤੋ, 14 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)-ਨਗਰ ਸੁਧਾਰ ਕਮੇਟੀ ਜੈਤੋ ਵਲੋਂ ਸਥਾਨਕ ਐੱਸ.ਡੀ.ਐੱਮ. ਡਾ. ਮਨਦੀਪ ਕੌਰ ਨੂੰ ਵਧੀਆ ਸੇਵਾਵਾਂ ਨਿਭਾਉਣ ਬਦਲੇ ਸਨਮਾਨਿਤ ਕੀਤਾ ਗਿਆ | ਸੰਸਥਾ ਦੇ ਸਰਪ੍ਰਸਤ ਸੰਤ ਰਿਸ਼ੀ ਰਾਮ, ਪ੍ਰਧਾਨ ਇੰਦਰਜੀਤ ਸ਼ਰਮਾ ਤੇ ਚੇਅਰਮੈਨ ਪ੍ਰੋ. ...

ਪੂਰੀ ਖ਼ਬਰ »

ਹਰਚੰਦ ਸਿੰਘ ਨੂੰ ਸਦਮਾ, ਪੁੱਤਰ ਦੀ ਮੌਤ

ਜੈਤੋ, 14 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)- ਪਿੰਡ ਗੁੰਮਟੀ ਖੁਰਦ (ਸੇਵੇਵਾਲਾ) ਦੇ ਹਰਚੰਦ ਸਿੰਘ ਨੂੰ ਉਸ ਵਕਤ ਭਾਰੀ ਸਦਮਾ ਲੱਗਿਆ ਜਦ ਉਨ੍ਹਾਂ ਦੇ ਪੁੱਤਰ ਸਕੱਤਰ ਸਿੰਘ ਉਰਫ਼ ਕੱਤਰ ਸਿੰਘ (36) ਦੀ ਸੰਖੇਪ ਬਿਮਾਰੀ ਉਪਰੰਤ ਮੌਤ ਹੋ ਗਈ | ਇਸ ਦੁੱਖ ਦੀ ਘੜੀ ਵਿਚ ਸ਼੍ਰੋਮਣੀ ...

ਪੂਰੀ ਖ਼ਬਰ »

ਅਥਲੈਟਿਕਸ ਮੁਕਾਬਲਿਆਂ 'ਚ ਗੁਰੂ ਨਾਨਕ ਸਕੂਲ ਦੀਆਂ ਸ਼ਾਨਦਾਰ ਪ੍ਰਾਪਤੀਆਂ

ਪੰਜਗਰਾੲੀਂ ਕਲਾਂ, 14 ਅਕਤੂਬਰ (ਸੁਖਮੰਦਰ ਸਿੰਘ ਬਰਾੜ)- ਜ਼ੋਨ ਪ੍ਰਧਾਨ ਪਿ੍ੰਸੀਪਲ ਭੁਪਿੰਦਰ ਸਿੰਘ ਬਰਾੜ ਤੇ ਸਕੱਤਰ ਮੇਜਰ ਸਿੰਘ ਪੀ.ਟੀ.ਆਈ. ਦੀ ਅਗਵਾਈ ਹੇਠ ਕਰਵਾਏ ਗਏ ਜ਼ੋਨ ਪੱਧਰੀ ਅਥਲੈਟਿਕ ਮੁਕਾਬਲਿਆਂ 'ਚ ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ...

ਪੂਰੀ ਖ਼ਬਰ »

ਕੈਂਸਰ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ

ਪੰਜਗਰਾੲੀਂ ਕਲਾਂ, 14 ਅਕਤੂਬਰ (ਸੁਖਮੰਦਰ ਸਿੰਘ ਬਰਾੜ)-ਸਥਾਨਕ ਰਿਸ਼ੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ 'ਨਵੀਂ ਸੋਚ' ਸੰਸਥਾ ਢਿਲਵਾਂ ਕਲਾਂ ਵਲੋਂ ਬੱਚਿਆਂ ਅੰਦਰ ਕੈਂਸਰ ਸਬੰਧੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਸੈਮੀਨਾਰ ਕਰਵਾਇਆ ਗਿਆ | ਸੰਸਥਾ ਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX