ਤਾਜਾ ਖ਼ਬਰਾਂ


ਐਮਰਜੈਂਸੀ ਡਿਊਟੀ 'ਤੇ ਤਾਇਨਾਤ ਡਾਕਟਰ ਨਾਲ ਬਦਸਲੂਕੀ, ਸਾਰੇ ਡਾਕਟਰ ਹੋਏ ਇਕਜੁੱਟ
. . .  35 minutes ago
ਜਲੰਧਰ, 14 ਨਵੰਬਰ (ਹੈਪੀ)- ਬੀਤੇ ਕੱਲ੍ਹ 13 ਨਵੰਬਰ ਦੀ ਸ਼ਾਮ ਨੂੰ ਇਕ ਮਰੀਜ਼ ਤੇ ਉਸ ਨਾਲ ਆਏ ਰਿਸ਼ਤੇਦਾਰਾਂ ਜਾਂ ਸਾਥੀਆਂ ਵੱਲੋਂ ਐਮਰਜੈਂਸੀ ਡਿਊਟੀ 'ਤੇ ਤਾਇਨਾਤ ਡਾ. ਰਾਜ ਕੁਮਾਰ ਨਾਲ ਬਦਸਲੂਕੀ ਕਰਨ ਤੇ ਉਨ੍ਹਾਂ ਨੂੰ ਧਮਕਾਉਣ ਦਾ ਮਾਮਲਾ ਸਾਹਮਣੇ ਆਇਆ। ਜਿਸ...
2 ਕਰੋੜ 82 ਲੱਖ ਦੀ ਹੈਰੋਇਨ ਸਮੇਤ ਇਕ ਕਾਬੂ
. . .  58 minutes ago
ਨਵਾਂਸ਼ਹਿਰ,14 ਨਵੰਬਰ (ਗੁਰਬਖਸ਼ ਸਿੰਘ ਮਹੇ) - ਸੀ.ਆਈ.ਏ ਸਟਾਫ਼ ਨਵਾਂਸ਼ਹਿਰ ਦੀ ਪੁਲਿਸ ਵੱਲੋਂ 2 ਕਰੋੜ 82 ਲੱਖ ਅੰਤਰਰਾਸ਼ਟਰੀ ਕੀਮਤ ਦੀ ਹੈਰੋਇਨ ਸਮੇਤ ਇਕ ਕਥਿਤ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ। ਐਸ.ਪੀ ਵਜ਼ੀਰ ਸਿੰਘ ਖਹਿਰਾ ਨੇ ਦੱਸਿਆ ਕਿ ਸਬੰਧਿਤ ਵਿਅਕਤੀ...
ਮਹਾਨ ਗਣਿਤ ਮਾਹਰ ਵਸ਼ਿਸ਼ਟ ਨਰਾਇਣ ਸਿੰਘ ਦਾ ਹੋਇਆ ਦਿਹਾਂਤ
. . .  about 1 hour ago
ਪਟਨਾ, 14 ਨਵੰਬਰ - ਗਣਿਤ ਦੇ ਮਹਾਨ ਸ਼ਾਸਤਰੀ ਵਸ਼ਿਸ਼ਟ ਨਰਾਇਣ ਸਿੰਘ ਦਾ ਅੱਜ ਵੀਰਵਾਰ ਨੂੰ ਪਟਨਾ ਵਿਖੇ ਦਿਹਾਂਤ ਹੋ ਗਿਆ। ਉਹ 74 ਸਾਲਾ ਦੇ ਸਨ। ਉਹ ਪਿਛਲੇ 40 ਸਾਲਾ ਤੋਂ ਸਿਜੋਫਰੇਨੀਆ ਨਾਮਕ ਬਿਮਾਰੀ ਤੋਂ...
ਇੰਦੌਰ ਟੈੱਸਟ : ਬੰਗਲਾਦੇਸ਼ ਦੀ ਖ਼ਰਾਬ ਸ਼ੁਰੂਆਤ - ਸਕੋਰ 53/3
. . .  about 1 hour ago
ਮੌਸਮ ਖ਼ਰਾਬ ਹੋਣ ਕਾਰਨ ਸਰਹੱਦ ਤੋਂ ਨਿਰਾਸ਼ ਪਰਤੀਆਂ ਸੰਗਤਾਂ
. . .  about 1 hour ago
ਡੇਰਾ ਬਾਬਾ ਨਾਨਕ, 14 ਨਵੰਬਰ (ਹੀਰਾ ਸਿੰਘ ਮਾਂਗਟ) - ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਅੰਤਰਰਾਸ਼ਟਰੀ ਸਰਹੱਦ ਤੋਂ ਦੂਰਬੀਨ ਰਾਹੀਂ ਦਰਸ਼ਨ ਕਰਨ ਵਾਲੀਆਂ ਸੰਗਤਾਂ ਨੂੰ ਅੱਜ ਨਿਰਾਸ਼ ਹੋ ਕੇ ਵਾਪਸ ਪਰਤਣਾ ਪੈ ਰਿਹਾ ਹੈ। ਕਿਉਂਕਿ...
ਰਾਫੇਲ 'ਤੇ ਮੋਦੀ ਸਰਕਾਰ ਨੂੰ ਵੱਡੀ ਰਾਹਤ, ਰਾਹੁਲ ਗਾਂਧੀ ਦਾ ਮੁਆਫੀਨਾਮਾ ਮਨਜ਼ੂਰ
. . .  about 1 hour ago
ਨਵੀਂ ਦਿੱਲੀ, 14 ਨਵੰਬਰ - ਰਾਫੇਲ ਮਾਮਲੇ 'ਤੇ ਮੋਦੀ ਸਰਕਾਰ ਨੂੰ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਪੁਨਰ ਵਿਚਾਰ ਪਟੀਸ਼ਨਾਂ ਨੂੰ ਖ਼ਾਰਜ ਕਰ...
ਸਬਰੀਮਾਲਾ ਮਾਮਲਾ : ਸੁਪਰੀਮ ਕੋਰਟ ਨੇ ਵੱਡੀ ਬੈਂਚ ਨੂੰ ਸੌਂਪਿਆ ਮਾਮਲਾ
. . .  about 1 hour ago
ਨਵੀਂ ਦਿੱਲੀ, 14 ਨਵੰਬਰ - ਸੁਪਰੀਮ ਕੋਰਟ ਨੇ ਫ਼ੈਸਲਾ ਸੁਣਾਉਂਦੇ ਹੋਏ ਸਬਰੀਮਾਲਾ ਮਾਮਲੇ ਨੂੰ ਵੱਡੀ ਬੈਂਚ ਨੂੰ ਸੌਂਪ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਮੰਦਰ ਤੱਕ ਮਹਿਦੂਦ ਨਹੀਂ ਹੈ ਇਹ ਮਾਮਲਾ। ਹੁਣ ਇਸ ਮਾਮਲੇ ਦੀ 7 ਜੱਜਾਂ ਦੀ ਬੈਂਚ ਸੁਣਵਾਈ...
ਪੰਡਿਤ ਜਵਾਹਰ ਲਾਲ ਨਹਿਰੂ ਨੂੰ ਦਿੱਤੀ ਗਈ ਸ਼ਰਧਾਂਜਲੀ
. . .  about 2 hours ago
ਨਵੀਂ ਦਿੱਲੀ, 14 ਨਵੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਡਾ. ਮਨਮੋਹਨ ਸਿੰਘ, ਰਾਹੁਲ ਗਾਂਧੀ, ਪ੍ਰਣਵ ਮੁਖਰਜੀ ਸਮੇਤ ਵੱਖ ਵੱਖ ਆਗੂਆਂ ਨੇ ਅੱਜ ਪੰਡਿਤ ਜਵਾਹਰ ਲਾਲ ਨਹਿਰੂ ਦੇ 130ਵੇਂ ਜਨਮ ਦਿਵਸ 'ਤੇ ਸ਼ਰਧਾਂਜਲੀ ਭੇਟ ਕੀਤੀ...
ਭਾਰਤ ਬੰਗਲਾਦੇਸ਼ ਇੰਦੌਰ ਟੈਸਟ : ਬੰਗਲਾਦੇਸ਼ ਦੀ ਖਰਾਬ ਸ਼ੁਰੂਆਤ, 12 ਦੌੜਾਂ 'ਤੇ 2 ਖਿਡਾਰੀ ਆਊਟ
. . .  about 2 hours ago
ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਗਈ ਪੁਲਿਸ 'ਤੇ ਡਾਂਗਾਂ ਨਾਲ ਹਮਲਾ, ਇਕ ਮੁਲਾਜ਼ਮ ਜ਼ਖਮੀ
. . .  about 3 hours ago
ਬਠਿੰਡਾ, 14 ਨਵੰਬਰ (ਨਾਇਬ ਸਿੱਧੂ) - ਬਠਿੰਡਾ ਪੁਲਿਸ ਪਿੰਡ ਸਿਵੀਆਂ ਵਿਖੇ ਇਕ ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਗਈ, ਤਾਂ ਦੋਸ਼ੀਆਂ ਨੇ ਪੁਲਿਸ 'ਤੇ ਡਾਂਗਾਂ ਨਾਲ ਹਮਲਾ ਕਰ ਦਿੱਤਾ ਜਿਸ ਵਿਚ ਇਕ ਕਾਂਸਟੇਬਲ ਜ਼ਖ਼ਮੀ ਹੋ ਗਿਆ। ਪੁਲਿਸ ਨੇ ਤਕਰੀਬਨ ਇੱਕ ਦਰਜਨ ਲੋਕਾਂ 'ਤੇ ਮਾਮਲਾ ਦਰਜ ਕਰ...
ਬੰਗਲਾਦੇਸ਼ ਨੇ ਜਿੱਤੀ ਟਾਸ, ਭਾਰਤ ਕਰੇਗਾ ਪਹਿਲਾ ਗੇਂਦਬਾਜ਼ੀ
. . .  about 3 hours ago
ਇੰਦੌਰ, 14 ਨਵੰਬਰ - ਅੱਜ ਭਾਰਤ ਤੇ ਬੰਗਲਾਦੇਸ਼ ਵਿਚਾਲੇ ਲੜੀ ਦਾ ਪਹਿਲਾ ਟੈੱਸਟ ਮੈਚ ਇੰਦੌਰ ਵਿਖੇ ਖੇਡਿਆ ਜਾ ਰਿਹਾ ਹੈ। ਬੰਗਲਾਦੇਸ਼ ਦੀ ਟੀਮ ਵੱਲੋਂ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ ਲਿਆ ਗਿਆ...
ਅੱਜ ਵੱਡੇ ਮਾਮਲਿਆਂ 'ਤੇ ਸੁਪਰੀਮ ਕੋਰਟ ਸੁਣਾਏਗਾ ਫ਼ੈਸਲਾ
. . .  about 4 hours ago
ਨਵੀਂ ਦਿੱਲੀ, 14 ਨਵੰਬਰ - ਅਯੁੱਧਿਆ ਵਿਵਾਦ ਤੇ ਕਰਨਾਟਕਾ ਦੇ 17 ਵਿਧਾਇਕਾਂ 'ਤੇ ਫ਼ੈਸਲੇ ਸੁਣਾਉਣ ਮਗਰੋਂ ਸੁਪਰੀਮ ਕੋਰਟ ਅੱਜ ਤਿੰਨ ਵੱਡੇ ਮਾਮਲਿਆਂ 'ਚ ਆਪਣੇ ਅਹਿਮ ਫ਼ੈਸਲੇ ਸੁਣਾਏਗਾ। ਉੱਥੇ ਹੀ, ਦਿੱਲੀ ਦੇ ਸਾਕੇਤ ਕੋਰਟ ਵਿਚ ਮੁਜੱਫਰਪੁਰ ਮਾਮਲੇ ਵਿਚ ਵੀ ਫ਼ੈਸਲਾ ਸੁਣਾਇਆ ਜਾਵੇਗਾ। ਜ਼ਿਕਰਯੋਗ...
ਦਿੱਲੀ 'ਚ ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ ਪੁੱਜਿਆ
. . .  about 4 hours ago
ਨਵੀਂ ਦਿੱਲੀ, 14 ਨਵੰਬਰ - ਰਾਜਧਾਨੀ ਦਿੱਲੀ ਵਿਚ ਹਵਾ ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ ਪਹੁੰਚ ਗਿਆ ਹੈ। ਜਿਸ ਕਾਰਨ ਭਲਕੇ ਤੱਕ ਸਾਰੇ ਸਕੂਲ ਬੰਦ ਕਰਨ ਦਾ ਆਦੇਸ਼ ਜਾਰੀ ਕੀਤਾ ਗਿਆ ਹੈ। ਦਿੱਲੀ ਵਿਚ ਅੱਜ ਸਵੇਰੇ ਹਵਾ ਗੁਣਵੱਤਾ ਦਰਜਾ 453 ਪੀ.ਐਮ. ਪੱਧਰ 2.5 ਰਿਹਾ। ਇਸ ਤੋਂ ਇਲਾਵਾ ਨੋਇਡਾ ਵਿਚ 569...
ਅੱਜ ਦਾ ਵਿਚਾਰ
. . .  about 4 hours ago
ਪੈਰ ਤਿਲ੍ਹਕਣ ਕਾਰਨ ਰੋਟਾਵੇਟਰ ਹੇਠਾਂ ਆਏ ਨੌਜਵਾਨ ਦੀ ਦਰਦਨਾਕ ਮੌਤ
. . .  1 day ago
ਬਾਲਿਆਂਵਾਲੀ, 13 ਨਵੰਬਰ (ਕੁਲਦੀਪ ਮਤਵਾਲਾ)- ਨੇੜਲੇ ਪਿੰਡ ਦੌਲਤਪੁਰਾ ਵਿਖੇ ਨਵ ਵਿਆਹੇ ਨੌਜਵਾਨ ਅਮਨਪ੍ਰੀਤ ਸਿੰਘ ਉਰਫ਼ ਅਮਨ (21) ਪੁੱਤਰ ਮੇਜਰ ਸਿੰਘ ਦਾ ਟਰੈਕਟਰ ਤੋਂ ਪੈਰ ਤਿਲ੍ਹਕਣ ਕਾਰਨ ਰੋਟਾਵੇਟਰ ਹੇਠਾਂ ...
ਮੁਲਾਇਮ ਸਿੰਘ ਯਾਦਵ ਦੀ ਤਬੀਅਤ ਵਿਗੜੀ , ਹਸਪਤਾਲ ਭਰਤੀ
. . .  1 day ago
2 ਨਸ਼ਾ ਸਮਗਲਰਾਂ ਦੀ ਕਰੋੜਾਂ ਰੁਪਏ ਦੀ ਜਾਇਦਾਦ ਘਰ, ਸਾਮਾਨ, ਕਾਰ ਆਦਿ ਪੁਲਿਸ ਨੇ ਕੀਤਾ ਜ਼ਬਤ
. . .  1 day ago
ਸ਼ਿਵ ਸੈਨਾ ਦੀਆਂ ਮੰਗਾਂ ਸਾਨੂੰ ਮਨਜ਼ੂਰ ਨਹੀਂ - ਅਮਿਤ ਸ਼ਾਹ
. . .  1 day ago
ਅਕਤੂਬਰ ਮਹੀਨੇ 'ਚ 4.62 ਫ਼ੀਸਦੀ 'ਤੇ ਹੈ ਪਰਚੂਨ ਮਹਿੰਗਾਈ
. . .  1 day ago
ਕਿਸਾਨ ਆਗੂ ਨੂੰ ਆਇਆ ਧਮਕੀ ਭਰਿਆ ਪੱਤਰ
. . .  1 day ago
ਸ਼ੱਕੀ ਹਾਲਾਤ 'ਚ ਵਿਅਕਤੀ ਦੀ ਮੌਤ
. . .  1 day ago
ਜੇ. ਐੱਨ. ਯੂ. : ਵਿਦਿਆਰਥੀਆਂ ਦੇ ਵਿਰੋਧ-ਪ੍ਰਦਰਸ਼ਨ ਅੱਗੇ ਝੁਕੀ ਸਰਕਾਰ, ਘੱਟ ਕੀਤੀ ਵਧੀ ਹੋਈ ਫ਼ੀਸ
. . .  1 day ago
ਪ੍ਰਿੰਸ ਚਾਰਲਸ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  1 day ago
ਜਗਰਾਉਂ 'ਚ ਬੈਂਕ ਦਾ ਏ. ਟੀ. ਐੱਮ. ਪੁੱਟ ਕੇ ਲਿਜਾਣ ਵਾਲੇ ਗਿਰੋਹ ਦੇ ਤਿੰਨ ਮੈਂਬਰ ਕਾਬੂ
. . .  1 day ago
ਅਦਾਲਤ ਨੇ ਚਿਦੰਬਰਮ ਦੀ ਨਿਆਇਕ ਹਿਰਾਸਤ 14 ਦਿਨਾਂ ਲਈ ਵਧਾਈ
. . .  1 day ago
ਕਰਤਾਰਪੁਰ ਲਾਂਘੇ ਰਾਹੀਂ ਜਾਣ ਵਾਲੇ ਸ਼ਰਧਾਲੂਆਂ ਦੀ ਫ਼ੀਸ ਸ਼੍ਰੋਮਣੀ ਕਮੇਟੀ ਦੇਵੇ- ਕੈਪਟਨ
. . .  1 day ago
ਤਰਾਲ 'ਚ ਅੱਤਵਾਦੀਆਂ ਨੇ ਆਮ ਨਾਗਰਿਕ ਨੂੰ ਮਾਰੀ ਗੋਲੀ
. . .  1 day ago
ਆਈ. ਐੱਨ. ਐਕਸ. ਮੀਡੀਆ ਮਾਮਲਾ : ਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗੀ ਚਿਦੰਬਰਮ ਦੀ ਪੇਸ਼ੀ
. . .  1 day ago
ਜੇਕਰ ਲੋੜ ਪਈ ਤਾਂ ਦਿੱਲੀ 'ਚ ਵਧਾਇਆ ਜਾ ਸਕਦਾ ਹੈ ਔਡ-ਈਵਨ-ਕੇਜਰੀਵਾਲ
. . .  1 day ago
ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਏ ਪ੍ਰਿੰਸ ਚਾਰਲਸ
. . .  1 day ago
ਹੁਣ ਆਰ. ਟੀ. ਆਈ. ਦੇ ਘੇਰੇ 'ਚ ਆਏਗਾ ਚੀਫ਼ ਜਸਟਿਸ ਦਾ ਦਫ਼ਤਰ
. . .  1 day ago
ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਹੁਣ ਆਰ. ਟੀ. ਆਈ. ਦੇ ਦਾਇਰੇ 'ਚ ਆਏਗਾ ਚੀਫ਼ ਜਸਟਿਸ ਦਾ ਦਫ਼ਤਰ
. . .  1 day ago
ਲਤਾ ਦੀਦੀ ਦੀ ਸਿਹਤ 'ਚ ਹੋ ਰਿਹਾ ਹੈ ਸੁਧਾਰ- ਪਰਿਵਾਰ
. . .  1 day ago
ਬ੍ਰਾਜ਼ੀਲ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਸ਼ਰਦ ਪਵਾਰ ਨੂੰ ਥੱਪੜ ਮਾਰਨ ਵਾਲੇ ਅਰਵਿੰਦਰ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  1 day ago
ਕੁਲਭੂਸ਼ਨ ਜਾਧਵ ਲਈ ਆਪਣੇ ਆਰਮੀ ਐਕਟ 'ਚ ਸੋਧ ਕਰੇਗਾ ਪਾਕਿਸਤਾਨ
. . .  1 day ago
ਨਿਹੰਗ ਜਥੇਬੰਦੀਆਂ ਵਲੋਂ ਸੁਲਤਾਨਪੁਰ ਲੋਧੀ ਵਿਖੇ ਸਜਾਇਆ ਜਾ ਰਿਹਾ ਹੈ ਵਿਸ਼ਾਲ ਮਹੱਲਾ
. . .  about 1 hour ago
ਪ੍ਰਿੰਸ ਚਾਰਲਸ ਵਲੋਂ ਭਾਰਤੀ ਮੌਸਮ ਵਿਭਾਗ ਦਾ ਦੌਰਾ
. . .  1 day ago
ਹਸਪਤਾਲ ਤੋਂ ਛੁੱਟੀ ਮਿਲਣ ਮਗਰੋਂ ਬੋਲੇ ਰਾਓਤ, ਕਿਹਾ- ਮਹਾਰਾਸ਼ਟਰ ਦਾ ਅਗਲਾ ਮੁੱਖ ਮੰਤਰੀ ਸ਼ਿਵ ਸੈਨਾ ਦਾ ਹੀ ਹੋਵੇਗਾ
. . .  about 1 hour ago
ਕਾਂਗਰਸ ਨੇਤਾਵਾਂ ਨੇ ਹਸਪਤਾਲ 'ਚ ਰਾਓਤ ਨਾਲ ਕੀਤੀ ਮੁਲਾਕਾਤ
. . .  3 minutes ago
ਖੰਨਾ 'ਚ ਰੋਟਰੀ ਕਲੱਬ ਦੀ ਇਮਾਰਤ ਢਾਉਣ 'ਤੇ ਹੋਇਆ ਹੰਗਾਮਾ
. . .  21 minutes ago
ਰਾਫੇਲ ਮਾਮਲੇ 'ਤੇ ਸੁਪਰੀਮ ਕੋਰਟ ਕੱਲ੍ਹ ਸੁਣਾਏਗਾ ਫ਼ੈਸਲਾ
. . .  39 minutes ago
ਸਬਰੀਮਾਲਾ ਮੰਦਰ 'ਚ ਔਰਤਾਂ ਦੇ ਪ੍ਰਵੇਸ਼ 'ਤੇ ਕੱਲ੍ਹ ਆਵੇਗਾ ਸੁਪਰੀਮ ਕੋਰਟ ਦਾ ਫ਼ੈਸਲਾ
. . .  49 minutes ago
ਕੱਲ੍ਹ ਹੋਵੇਗਾ ਹਰਿਆਣਾ ਕੈਬਨਿਟ ਦਾ ਵਿਸਥਾਰ
. . .  about 1 hour ago
ਰਾਜੌਰੀ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  about 1 hour ago
ਕਰਨਾਟਕ ਦੇ ਅਯੋਗ ਕਰਾਰੇ ਗਏ 17 ਵਿਧਾਇਕਾਂ ਨੂੰ ਸੁਪਰੀਮ ਕੋਰਟ ਵਲੋਂ ਰਾਹਤ, ਮੁੜ ਲੜ ਸਕਣਗੇ ਚੋਣਾਂ
. . .  about 1 hour ago
ਕਾਬੁਲ 'ਚ ਕਾਰ ਬੰਬ ਧਮਾਕਾ, ਸੱਤ ਲੋਕਾਂ ਦੀ ਮੌਤ
. . .  about 1 hour ago
ਨਾਨਕੇ ਪਿੰਡ ਬਡਰੁੱਖਾਂ 'ਚ ਮਨਾਇਆ ਜਾ ਰਿਹਾ ਹੈ ਮਹਾਰਾਜਾ ਰਣਜੀਤ ਸਿੰਘ ਦਾ ਜਨਮ ਦਿਹਾੜਾ
. . .  1 day ago
ਸ੍ਰੀ ਨਨਕਾਣਾ ਸਾਹਿਬ ਕੀਤੀ ਗਈ ਅਲੌਕਿਕ ਆਤਿਸ਼ਬਾਜ਼ੀ
. . .  1 day ago
ਘਰੋਂ ਆਵਾਜ਼ ਮਾਰ ਕੇ ਵਿਅਕਤੀ ਦਾ ਕੀਤਾ ਕਤਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਅੱਸੂ ਸੰਮਤ 551
ਿਵਚਾਰ ਪ੍ਰਵਾਹ: Titleਮਜ਼ਬੂਤ ਖੇਤੀਬਾੜੀ ਦਾ ਭਾਵ ਠੋਸ ਅਰਥ ਵਿਵਸਥਾ ਹੁੰਦੀ ਹੈ। -ਜਾਨ ਫਿਸ਼ਰ

ਪੰਜਾਬ / ਜਨਰਲ

ਘਰ ਦੀ ਛੱਤ ਡਿਗਣ ਨਾਲ ਮਾਂ-ਪੁੱਤ ਦੀ ਮੌਤ

ਨਾਭਾ, 14 ਅਕਤੂਬਰ (ਅਮਨਦੀਪ ਸਿੰਘ ਲਵਲੀ)-ਨਾਭਾ ਦੇ ਐਲ.ਬੀ.ਐਮ. ਕਾਲਜ ਨਜ਼ਦੀਕ ਬਾਂਸਾਂ ਵਾਲੀ ਗਲੀ 'ਚ ਇਕ ਘਰ ਦੇ ਕਮਰੇ ਦੀ ਡਿੱਗਣ ਕਾਰਨ ਦੀਕਸ਼ਾ (30) ਪਤਨੀ ਅਨਿਲ ਕੁਮਾਰ ਤੇ ਉਸ ਦੇ ਪੁੱਤਰ ਪਾਰਸ ਦੀ ਮੌਤ ਹੋ ਗਈ ਹੈ | ਉਨ੍ਹਾਂ ਦੇ ਘਰ ਦੇ ਪਿਛਲੇ ਪਾਸੇ ਜੇ.ਸੀ.ਬੀ. ਮਸ਼ੀਨ ਚੱਲ ਰਹੀ ਸੀ, ਜਿਸ ਕਾਰਨ ਇਹ ਘਟਨਾ ਵਾਪਰੀ ਤੇ ਦੋਵੇਂ ਮਾਂ ਪੁੱਤਰ ਕਮਰੇ 'ਚ ਸਨ, ਜਿਨ੍ਹਾਂ ਉੱਪਰ ਛੱਤ ਡਿਗ ਪਈ | ਦੋਵਾਂ ਨੂੰ ਨਾਭਾ ਦੇ ਸਰਕਾਰੀ ਹਸਪਤਾਲ 'ਚ ਲਿਆਂਦਾ ਗਿਆ ਗਿਆ, ਜਿਥੇ ਡਾਕਟਰਾਂ ਨੇ ਉਨ੍ਹਾਂ ਨੂੰ ਮਿ੍ਤਕ ਐਲਾਨ ਦਿੱਤਾ | ਘਟਨਾ ਵਾਲੀ ਥਾਂ 'ਤੇ ਡੀ.ਐਸ.ਪੀ. ਵਰਿੰਦਰਜੀਤ ਸਿੰਘ ਥਿੰਦ, ਕੋਤਵਾਲੀ ਮੁਖੀ ਗੁਰਪ੍ਰਤਾਪ ਸਿੰਘ ਮੌਕੇ 'ਤੇ ਪਹੰੁਚੇ | ਡੀ.ਐਸ.ਪੀ. ਨੇ ਕਿਹਾ ਕਿ ਜੇ.ਸੀ.ਬੀ. ਵਲੋਂ ਜਿਸ ਮਕਾਨ ਦੀ ਛੱਤ ਡਿੱਗੀ ਹੈ ਉਸ ਦੀਆਂ ਨੀਂਹਾਂ ਨਜ਼ਦੀਕ ਕੰਮ ਕੀਤਾ ਜਾ ਰਿਹਾ ਸੀ | ਇਥੇ ਮਾਲ ਦਾ ਕੰਮ ਚੱਲ ਰਿਹਾ ਹੈ | ਜੇ.ਸੀ.ਬੀ. ਚਾਲਕ ਮਸ਼ੀਨ ਸਮੇਤ ਫ਼ਰਾਰ ਹੋ ਗਿਆ ਹੈ, ਜਿਸ ਨੂੰ ਜਲਦ ਗਿ੍ਫ਼ਤਾਰ ਕੀਤਾ ਜਾਵੇਗਾ |

ਭਾਈ ਹਵਾਰਾ ਖਿਲਾਫ਼ ਬੰਬ ਧਮਾਕਾ ਮਾਮਲੇ 'ਚ ਫੈਸਲਾ ਅੱਜ

ਲੁਧਿਆਣਾ, 14 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਘੰਟਾ ਘਰ 'ਚ ਦਸੰਬਰ 1995 'ਚ ਹੋਏ ਬੰਬ ਧਮਾਕੇ ਦੇ ਮਾਮਲੇ 'ਚ ਅੱਜ ਸਰਕਾਰੀ ਪੱਖ ਤੇ ਸਫ਼ਾਈ ਪੱਖ ਦੇ ਵਕੀਲਾਂ ਵਲੋਂ ਬਹਿਸ ਪੂਰੀ ਕਰ ਲਈ ਗਈ ਹੈ, ਜਿਸ 'ਤੇ ਜੱਜ ਨੇ ਇਸ ਮਾਮਲੇ ਦਾ ਫੈਸਲਾ ਭਲਕੇ ਸੁਣਾਉਣ ਦਾ ਹੁਕਮ ਕੀਤਾ ਹੈ ...

ਪੂਰੀ ਖ਼ਬਰ »

ਕੌਮਾਂਤਰੀ ਨਗਰ ਕੀਰਤਨ ਜੈਕਾਰਿਆਂ ਦੀ ਗੂੰਜ 'ਚ ਸ੍ਰੀ ਗੰਗਾਨਗਰ ਪਹੁੰਚਿਆ

ਸ੍ਰੀਗੰਗਾਨਗਰ 14 ਅਕਤੂਬਰ (ਦਵਿੰਦਰ ਜੀਤ ਸਿੰਘ)- ਕੌਮਾਂਤਰੀ ਨਗਰ ਕੀਰਤਨ ਅੱਜ ਸ੍ਰੀ ਗੰਗਾਨਗਰ ਪਹੁੰਚਿਆ | ਨਗਰ ਕੀਰਤਨ ਦੀ ਵਿਸ਼ੇਸ਼ਤਾ ਇਹ ਹੈ ਕਿ ਪਾਲਕੀ ਦੇ ਨਾਲ ਦੂਜੀ ਬੱਸ 'ਚ ਗੁਰੂ ਨਾਨਕ ਦੇਵ ਜੀ ਦੀਆਾ ਖੜਾਵਾਂ, ਗੁਰੂ ਹਰਗੋਬਿੰਦ ਸਾਹਿਬ ਤੇ ਗੁਰੂ ਗੋਬਿੰਦ ਸਿੰਘ ...

ਪੂਰੀ ਖ਼ਬਰ »

ਤਿੰਨ ਚੋਣ ਪਟੀਸ਼ਨਾਂ ਦੀ ਸੁਣਵਾਈ ਮੁਲਤਵੀ, ਕਿਸੇ ਨੂੰ ਵੀ ਫ਼ੌਰੀ ਰਾਹਤ ਨਹੀਂ

ਚੰਡੀਗੜ੍ਹ, 14 ਅਕਤੂਬਰ (ਸੁਰਜੀਤ ਸਿੰਘ ਸੱਤੀ)- ਹਰਿਆਣਾ ਵਿਧਾਨ ਸਭਾ ਚੋਣਾਂ ਨਾਮਜ਼ਦਗੀ ਪੱਤਰ ਰੱਦ ਕੀਤੇ ਜਾਣ ਵਿਰੁੱਧ ਪੰਜਾਬ ਤੇ ਹਰਿਆਣਾ ਹਾਈਕੋਰਟ 'ਚ ਦਾਖ਼ਲ ਤਿੰਨ ਚੋਣ ਪਟੀਸ਼ਨਾਂ 'ਤੇ ਕਿਸੇ ਨੂੰ ਵੀ ਫ਼ੌਰੀ ਰਾਹਤ ਨਹੀਂ ਮਿਲੀ ਹੈ ਤੇ ਮਾਮਲਿਆਂ ਦੀ ਸੁਣਵਾਈ ਅੱਗੇ ...

ਪੂਰੀ ਖ਼ਬਰ »

ਕੈਪਟਨ ਤੇ ਅਕਾਲੀਆਂ ਦੀ ਮਿਲੀਭੁਗਤ ਦੇ ਦੋਸ਼ਾਂ ਕਾਰਨ ਬੇਅਦਬੀ ਦੇ ਕੇਸ ਕਮਜ਼ੋਰ ਹੋਣ ਦਾ ਦੋਵਾਂ ਧਿਰਾਂ ਕੋਈ ਜਵਾਬ ਨਾ ਦਿੱਤਾ

ਚੰਡੀਗੜ੍ਹ, 14 ਅਕਤੂਬਰ (ਹਰਕਵਲਜੀਤ ਸਿੰਘ)-ਸੀ.ਬੀ.ਆਈ. ਦੀ ਮੋਹਾਲੀ ਸਥਿਤ ਅਦਾਲਤ, ਜਿਸ ਵਲੋਂ ਬਰਗਾੜੀ ਤੇ ਜਵਾਹਰ ਸਿੰਘ ਵਾਲਾ ਵਿਖੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਸਬੰਧੀ ਕੇਸਾਂ ਤੇ ਸੀ.ਬੀ.ਆਈ. ਦੀ ਕਲੋਜ਼ਰ ਰਿਪੋਰਟ 'ਤੇ ਵਿਚਾਰ ਕੀਤਾ ਜਾ ਰਿਹਾ ਹੈ, 'ਚ ਸਾਬਕਾ ...

ਪੂਰੀ ਖ਼ਬਰ »

ਰਣਇੰਦਰ ਸਿੰਘ ਵਲੋਂ ਮਾਨਸਾ ਹਲਕੇ ਤੋਂ ਜ਼ਿਮਨੀ ਚੋਣ ਲੜਨ ਦੀ ਚਰਚਾ

ਮਾਨਸਾ, 14 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ)- ਰਾਜਨੀਤਕ ਹਲਕਿਆਂ 'ਚ ਇਹ ਚਰਚਾ ਜ਼ੋਰਾਂ 'ਤੇ ਹੈ ਕਿ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਤੇ ਮੱੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਫ਼ਰਜ਼ੰਦ ਰਣਇੰਦਰ ਸਿੰਘ ਟਿੱਕੂ ਮਾਨਸਾ ਹਲਕੇ ਤੋਂ ...

ਪੂਰੀ ਖ਼ਬਰ »

- ਮਾਮਲਾ ਪਾਦਰੀ ਦੇ ਪੈਸਿਆਂ ਦਾ -

ਨਿਰਮਲ ਸਿੰਘ ਤੇ ਸੁਰਿੰਦਰਪਾਲ ਭਗੌੜਾ ਕਰਾਰ

ਐੱਸ.ਏ.ਐੱਸ. ਨਗਰ, 14 ਅਕਤੂਬਰ (ਜਸਬੀਰ ਸਿੰਘ ਜੱਸੀ)-ਪਾਦਰੀ ਐਾਥਨੀ ਦੇ 6 ਕਰੋੜ 65 ਲੱਖ ਰੁਪਏ ਖੁਰਦ-ਬੁਰਦ ਕਰਨ ਦੇ ਮਾਮਲੇ 'ਚ ਫ਼ਰਾਰ ਚੱਲ ਰਹੇ 2 ਮੁਲਜ਼ਮ ਨਿਰਮਲ ਸਿੰਘ ਤੇ ਸੁਰਿੰਦਰਪਾਲ ਦੇ ਸਬੰਧ 'ਚ ਅੱਜ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਮੋਨੀਕਾ ਗੋਇਲ ਦੀ ਅਦਾਲਤ ਵਲੋਂ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ 'ਚ ਵਿਸ਼ਵ ਦਾ ਸਭ ਤੋਂ ਵਿਸ਼ਾਲ ਖੰਡਾ ਸਥਾਪਿਤ

ਅੰਮਿ੍ਤਸਰ, 14 ਅਕਤੂਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਜ਼ਿਲ੍ਹਾ ਨਾਰੋਵਾਲ 'ਚ ਕਰਤਾਰਪੁਰ ਲਾਂਘੇ ਦੀ ਚਲ ਰਹੀ ਉਸਾਰੀ ਦੇ ਚੱਲਦਿਆਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਖੇਤਾਂ 'ਚ ਵਿਸ਼ਵ ਦਾ ਸਭ ਤੋਂ ਵੱਡਾ ਖੰਡਾ ਅਤੇ ...

ਪੂਰੀ ਖ਼ਬਰ »

ਛੇਕੇ ਵਿਅਕਤੀਆਂ ਨੂੰ ਪੰਥ 'ਚ ਵਾਪਸੀ ਦਾ ਦਿੱਤਾ ਜਾਵੇਗਾ ਮੌਕਾ- ਗਿਆਨੀ ਹਰਪ੍ਰੀਤ ਸਿੰਘ

ਅੰਮਿ੍ਤਸਰ, 14 ਅਕਤੂਬਰ (ਜਸਵੰਤ ਸਿੰਘ ਜੱਸ)-ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਇਤਿਹਾਸਕ ਅਵਸਰ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਬੀਤੇ ਸਮੇਂ ਦੌਰਾਨ ਕਿਸੇ ਕਾਰਨ ਪੰਥ 'ਚੋਂ ਛੇਕੇ ਵਿਅਕਤੀਆਂ ਦੀ ਪੰਥ 'ਚ ਮੁੜ ਵਾਪਸੀ ਲਈ ਕਾਰਜਕਾਰੀ ਜਥੇਦਾਰ ...

ਪੂਰੀ ਖ਼ਬਰ »

ਚਿਤਕਾਰਾ ਯੂਨੀਵਰਸਿਟੀ ਵਲੋਂ ਦਲਾਈਲਾਮਾ ਨੂੰ ਡੀ. ਲਿਟ ਦੀ ਉਪਾਧੀ

ਬਨੂੜ, 14 ਅਕਤੂਬਰ (ਭੁਪਿੰਦਰ ਸਿੰਘ)-ਚਿਤਕਾਰਾ ਯੂਨੀਵਰਸਿਟੀ ਪੰਜਾਬ ਵਲੋਂ ਤਿੱਬਤੀ ਧਰਮ ਗੁਰੂ ਦਲਾਈਲਾਮਾ ਨੂੰ ਡੀ ਲਿੱਟ ਦੀ ਉਪਾਧੀ ਨਾਲ ਸਨਮਾਨਿਤ ਕੀਤਾ ਗਿਆ | ਉਨ੍ਹਾਂ ਨੂੰ ਮਾਨਵਤਾ ਦੀ ਭਲਾਈ, ਵਿਸ਼ਵ ਸ਼ਾਂਤੀ ਤੇ ਸਿੱਖਿਆ 'ਚ ਪਾਏ ਯੋਗਦਾਨ ਤੇ ਅਧਿਆਤਮਕ ਮਾਰਗ ...

ਪੂਰੀ ਖ਼ਬਰ »

ਸਰਬ ਸਾਂਝੀਵਾਲਤਾ ਦੇ ਸੰਦੇਸ਼ ਨਾਲ ਸੰਪੂਰਨ ਹੋਇਆ ਇਕੋਤਰੀ ਸਮਾਗਮ

ਟਾਂਡਾ ਉੜਮੁੜ, 14 ਅਕਤੂਬਰ (ਦੀਪਕ ਬਹਿਲ)-ਸਰਬੱਤ ਦੇ ਭਲੇ ਦੀ ਅਰਦਾਸ ਤੇ ਸਰਬ ਸਾਂਝੀਵਾਲਤਾ ਦੇ ਸੰਦੇਸ਼ ਨਾਲ ਵਿਸ਼ਵ ਪ੍ਰਸਿੱਧ ਸਾਲਾਨਾ ਇਕੋਤਰੀ ਸਮਾਗਮ ਦੀ ਸੰਪੂਰਨਤਾ ਮੌਕੇ ਟਾਂਡਾ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ 'ਚ ਦੇਸ਼-ਵਿਦੇਸ਼ ਤੋਂ ਵੱਡੀ ...

ਪੂਰੀ ਖ਼ਬਰ »

ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਵਲੋਂ ਖ਼ੁਦਕੁਸ਼ੀ

ਨਿਹਾਲ ਸਿੰਘ ਵਾਲਾ, 14 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ/ਸੁਖਦੇਵ ਸਿੰਘ ਖ਼ਾਲਸਾ)-ਮੋਗਾ ਜ਼ਿਲ੍ਹੇ ਦੇ ਥਾਣਾ ਨਿਹਾਲ ਸਿੰਘ ਵਾਲਾ ਦੇ ਪਿੰਡ ਬੁਰਜ ਹਮੀਰਾ ਵਿਖੇ ਕਰਜ਼ੇ ਦੇ ਬੋਝ ਤੋਂ ਤੰਗ ਆਏ ਕਿਸਾਨ ਵਲੋਂ ਦਰਖ਼ਤ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦਾ ਸਮਾਚਾਰ ਹੈ | ...

ਪੂਰੀ ਖ਼ਬਰ »

ਡੇਰਾ ਸਿਰਸਾ ਦੀ 45 ਮੈਂਬਰੀ ਕਮੇਟੀ ਦੇ ਦੋ ਮੈਂਬਰਾਂ ਸਮੇਤ 5 ਬਰੀ

ਸੰਗਰੂਰ, 14 ਅਕਤੂਬਰ (ਧੀਰਜ ਪਸ਼ੌਰੀਆ)- ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਸਜ਼ਾ ਸੁਣਾਈ ਜਾਣ ਤੋਂ ਬਾਅਦ ਜ਼ਿਲ੍ਹਾ ਸੰਗਰੂਰ ਦੇ ਮੂਣਕ ਥਾਣੇ ਅਧੀਨ ਪੈਂਦੇ ਮਕੋਰੜ ਸਾਹਿਬ ਪਿੰਡ ਦੀ ਕੋਆਪਰੇਟਿਵ ਸੁਸਾਇਟੀ ਦੇ ਦਫ਼ਤਰ ਨੂੰ ਅੱਗ ਲਗਾਏ ਜਾਣ ਦੇ ਮਾਮਲੇ ਸਬੰਧੀ ਪੁਲਿਸ ...

ਪੂਰੀ ਖ਼ਬਰ »

ਬਰਗਾੜੀ ਤੇ ਬਹਿਬਲ ਕਲਾਂ ਵਿਖੇ ਵੱਖੋ-ਵੱਖ ਹੋਏ ਸ਼ਹੀਦੀ ਸਮਾਗਮ

ਬਰਗਾੜੀ, 14 ਅਕਤੂਬਰ (ਲਖਵਿੰਦਰ ਸ਼ਰਮਾ, ਸੁਖਰਾਜ ਗੋਂਦਾਰਾ)-ਬਰਗਾੜੀ ਇਨਸਾਫ਼ ਮੋਰਚੇ ਦੌਰਾਨ ਇਕੱਠੇ ਰਹੇ ਆਗੂਆਂ 'ਚ ਮੋਰਚੇ ਦੀ ਸਮਾਪਤੀ ਸਮੇਂ ਪਏ ਦੁਫ਼ਾੜ ਕਾਰਨ ਬਹਿਬਲ ਗੋਲੀ ਕਾਂਡ 'ਚ ਸ਼ਹੀਦ ਹੋਏ ਕ੍ਰਿਸ਼ਨ ਭਗਵਾਨ ਸਿੰਘ ਤੇ ਸ਼ਹੀਦ ਗੁਰਜੀਤ ਸਿੰਘ ਦਾ ਸ਼ਹੀਦੀ ...

ਪੂਰੀ ਖ਼ਬਰ »

ਨਸ਼ਾ ਤਸਕਰੀ ਦੇ ਦੋਸ਼ਾਂ 'ਚ ਮਾਂ ਤੇ ਧੀ ਨੂੰ 13-13 ਸਾਲ ਦੀ ਕੈਦ

ਸੰਗਰੂਰ, 14 ਅਕਤੂਬਰ (ਧੀਰਜ ਪਸ਼ੌਰੀਆ) - ਵਧੀਕ ਸੈਸ਼ਨ ਜੱਜ ਜਸਵਿੰਦਰ ਸ਼ਿਮਾਰ ਦੀ ਅਦਾਲਤ ਨੇ ਨਸ਼ੀਲੀਆਂ ਦਵਾਈਆਂ ਦੀ ਤਸਕਰੀ ਦੇ ਦੋਸ਼ਾਂ 'ਚ ਮਾਂ ਤੇ ਧੀ ਨੂੰ 13-13 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ ਤੇ ਹਰੇਕ 'ਤੇ 1.30 ਲੱਖ ਰੁਪਏ ਜ਼ੁਰਮਾਨਾ ਕੀਤਾ ਹੈ | | ਪੁਲਿਸ ਥਾਣਾ ਸਿਟੀ ...

ਪੂਰੀ ਖ਼ਬਰ »

ਰਾਈਸ ਮਿੱਲਰਜ਼ ਵਲੋਂ ਸੂਬਾਈ ਮੀਟਿੰਗ ਰੱਦ ਕਰਨ ਦਾ ਫ਼ੈਸਲਾ

ਕੋਟਕਪੂਰਾ, 14 ਅਕਤੂਬਰ (ਮੋਹਰ ਸਿੰਘ ਗਿੱਲ)-ਰਾਈਸ ਮਿੱਲਰਜ਼ ਐਸੋਸੀਏਸ਼ਨ ਪੰਜਾਬ ਵਲੋਂ ਆਪਣੀਆਂ ਮੰਗਾਂ ਸਬੰਧੀ ਵਿਚਾਰ ਵਟਾਂਦਰਾ ਕਰਨ ਲਈ 15 ਅਕਤੂਬਰ ਨੂੰ ਕੋਟਕਪੂਰਾ (ਫ਼ਰੀਦਕੋਟ) ਦੇ ਸਹਿਨਸ਼ਾਹ ਪੈਲੇਸ 'ਚ ਸੂਬਾ ਪੱਧਰ ਦੀ ਮੀਟਿੰਗ ਰੱਖੀ ਗਈ ਸੀ, ਪਰ ਮੰਗਾਂ ਸਬੰਧੀ ...

ਪੂਰੀ ਖ਼ਬਰ »

ਕੈਪਟਨ ਦੇ ਰਾਜ 'ਚ 1500 ਕਿਸਾਨ ਖੁਦਕੁਸ਼ੀਆਂ ਤੇ 500 ਨੌਜਵਾਨ ਨਸ਼ੇ ਨਾਲ ਮਰੇ- ਹਰਸਿਮਰਤ

ਜਲਾਲਾਬਾਦ, 14 ਅਕਤੂਬਰ (ਕਰਨ ਚੁਚਰਾ)-ਅਕਾਲੀ-ਭਾਜਪਾ ਗਠਜੋੜ ਦੇ ਉਮੀਦਵਾਰ ਡਾ. ਰਾਜ ਸਿੰਘ ਡਿੱਬੀਪੁਰਾ ਦੇ ਹੱਕ 'ਚ ਚੋਣ ਪ੍ਰਚਾਰ ਲਈ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵੱਖ-ਵੱਖ ਵਾਰਡਾਂ 'ਚ ਚੋਣ ਜਲਸਿਆਂ ਨੂੰ ਸੰਬੋਧਨ ਕੀਤਾ | ਚੋਣ ਪ੍ਰਚਾਰ ਦੀ ਸ਼ੁਰੂਆਤ ਬੀਬੀ ...

ਪੂਰੀ ਖ਼ਬਰ »

ਕਾਂਗਰਸੀ ਉਮੀਦਵਾਰ ਕੋਲ ਉਕਸਾਊ, ਭੜਕਾਊ, ਮਨਭਾਊ ਚੋਣ ਭਾਸ਼ਨਾਂ ਤੋਂ ਸਿਵਾਏ ਕੁਝ ਨਹੀਂ-ਸੁਖਬੀਰ

ਮੁੱਲਾਂਪੁਰ-ਦਾਖਾ, 14 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਹਲਕਾ ਦਾਖਾ ਜ਼ਿਮਨੀ ਚੋਣ ਲਈ ਅਕਾਲੀ-ਭਾਜਪਾ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਦੇ ਚੋਣ ਪ੍ਰਚਾਰ 'ਚ ਜੁਟੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅੱਜ ਪਿੰਡ ਬੱਦੋਵਾਲ, ਪਮਾਲ, ਹਸਨਪੁਰ, ਭਨੋਹੜ, ...

ਪੂਰੀ ਖ਼ਬਰ »

ਡਬਲਯੂ.ਡਬਲਯੂ.ਆਈ.ਸੀ.ਐਸ. ਵਲੋਂ ਕੈਨੇਡਾ, ਆਸਟ੍ਰੇਲੀਆ ਤੇ ਅਮਰੀਕਾ ਦੀ ਪੀ.ਆਰ. ਲਈ ਸੈਮੀਨਾਰ ਅੱਜ ਤੋਂ

ਜਲੰਧਰ, 14 ਅਕਤੂਬਰ (ਅ.ਬ.)- ਕੈਨੇਡਾ, ਆਸਟ੍ਰੇਲੀਆ ਤੇ ਅਮਰੀਕਾ 'ਚ ਪੱਕੀ ਰਿਹਾਇਸ਼ (ਪੀ.ਆਰ.) ਲਈ ਚੰਡੀਗੜ੍ਹ ਦੀ ਇਮੀਗ੍ਰੇਸ਼ਨ ਖੇਤਰ ਦੀ ਪ੍ਰਸਿੱਧ ਕੰਪਨੀ ਡਬਲਯੂ.ਡਬਲਯੂ. ਆਈ.ਸੀ.ਐਸ. ਵਲੋਂ ਸੈਮੀਨਾਰ ਕਰਵਾਏ ਜਾ ਰਹੇ ਹਨ | ਇਨ੍ਹਾਂ ਸੈਮੀਨਾਰਾਂ ਦਾ ਮੁੱਖ ਉਦੇਸ਼ ਵੱਖ-ਵੱਖ ...

ਪੂਰੀ ਖ਼ਬਰ »

ਮੁੱਖ ਮੰਤਰੀ ਦਾ ਸੁਨੇਹਾ ਲੈ ਕੇ ਆਏ ਕੈਬਨਿਟ ਮੰਤਰੀ ਚੰਨੀ ਜਥੇਦਾਰ ਦੇ ਨਾ ਮਿਲ ਸਕਣ ਕਾਰਨ ਵਾਪਸ ਪਰਤੇ

ਅੰਮਿ੍ਤਸਰ, 14 ਅਕਤੂਬਰ (ਜਸਵੰਤ ਸਿੰਘ ਜੱਸ)¸550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਮਿਲ ਕੇ ਮਨਾਉਣ ਸਬੰਧੀ ਚੱਲ ਰਹੇ ਵਿਵਾਦ ਦੇ ਚੱਲਦਿਆਂ ਜਥੇਦਾਰ ਦੇ ਨਾਂਅ ਮੁੱਖ ਮੰਤਰੀ ਦਾ ਬੰਦ ਲਿਫ਼ਾਫੇ 'ਚ ਸੁਨੇਹਾ ਲੈ ਕੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਅੰਮਿ੍ਤਸਰ ...

ਪੂਰੀ ਖ਼ਬਰ »

ਪੀ.ਐਮ.ਸੀ. ਬੈਂਕ ਦਾ ਪੰਜਾਬ ਰਾਜ ਸਹਿਕਾਰੀ ਬੈਂਕ ਤੇ ਜ਼ਿਲ੍ਹਾ ਕੇਂਦਰੀ ਸਹਿਕਾਰੀ ਬੈਂਕਾਂ ਨਾਲ ਕੋਈ ਸਬੰਧ ਨਹੀਂ-ਡਾ.ਬਾਤਿਸ਼

ਚੰਡੀਗੜ੍ਹ, 14 ਅਕਤੂਬਰ (ਅਜੀਤ ਬਿਊਰੋ)- ਪੰਜਾਬ ਤੇ ਮਹਾਰਾਸ਼ਟਰ ਸਹਿਕਾਰੀ ਬੈਂਕ (ਪੀ.ਐਮ.ਸੀ.), ਜੋ ਕਿ ਹਾਊਸਿੰਗ ਡਿਵੈਲਪਮੈਂਟ ਐਾਡ ਇਨਫਰਾਸਟ੍ਰੱਕਚਰ (ਐਚ.ਡੀ.ਆਈ.ਐਲ.) ਲਿਮ. ਨੂੰ ਗ਼ਲਤ ਢੰਗ ਨਾਲ ਕਰਜ਼ੇ ਦੇਣ ਅਤੇ ਲੱਖਾਂ ਗ੍ਰਾਹਕਾਂ ਦੀ ਜਮ੍ਹਾਂ ਰਕਮ ਨੂੰ ਜੌਖਮ ਵਿਚ ...

ਪੂਰੀ ਖ਼ਬਰ »

ਸ਼ੈਲਰ ਐਸੋਸੀਏਸ਼ਨ ਦੀ ਹੜਤਾਲ ਖ਼ਤਮ

ਮਾਛੀਵਾੜਾ ਸਾਹਿਬ, 14 ਅਕਤੂਬਰ (ਮਨੋਜ ਕੁਮਾਰ) - ਪਿਛਲੇ ਕੁਝ ਦਿਨਾਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਚੱਲਦੀ ਆ ਰਹੀ ਸ਼ੈਲਰ ਐਸੋਸੀਏਸ਼ਨ ਦੀ ਹੜਤਾਲ ਨੂੰ ਅੱਜ ਖ਼ੁਰਾਕ ਮੰਤਰੀ ਭਾਰਤ ਭੂਸ਼ਣ ਆਸ਼ੂ ਵਲ਼ੋਂ ਐਸੋਸੀਏਸ਼ਨ ਦੀਆ ਮੰਗਾਂ ਨੂੰ ਗੰਭੀਰਤਾ ਨਾਲ ਲੈਣ ...

ਪੂਰੀ ਖ਼ਬਰ »

ਜ਼ਾਬਤੇ ਦੀ ਉਲੰਘਣਾ ਲਈ ਕਾਾਗਰਸੀ ਉਮੀਦਵਾਰ ਵਿਰੁੱਧ ਕਾਰਵਾਈ ਹੋਵੇ-ਅਕਾਲੀ ਦਲ

ਚੰਡੀਗੜ੍ਹ, 14 ਅਕਤੂਬਰ (ਅਜੀਤ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਨੇ ਚੋਣ ਕਮਿਸ਼ਨ ਨੰੂ ਕਿਹਾ ਹੈ ਕਿ ਜਲਾਲਾਬਾਦ ਹਲਕੇ 'ਚ ਕਾਂਗਰਸ ਵਲੋਂ ਵੋਟਰਾਂ ਨੂੰ ਬਿਜਲੀ ਬਿੱਲ ਮੁਆਫ਼ ਕਰਵਾਉਣ ਲਈ ਪੀ.ਐਸ.ਪੀ.ਸੀ.ਐਲ. ਦਫ਼ਤਰਾਂ 'ਚ ਸੱਦ ਕੇ ਕੀਤੀ ਜਾ ਰਹੀ ਚੋਣ ਜ਼ਾਬਤੇ ਦੀ ਉਲੰਘਣਾ ਲਈ ...

ਪੂਰੀ ਖ਼ਬਰ »

ਪਾਕਿ ਗੁਰਦੁਆਰਾ ਕਮੇਟੀ ਤਿਆਰ ਕਰੇਗੀ 5 ਲੱਖ ਪਿੰਨੀ ਪ੍ਰਸਾਦਿ ਦੇ ਪੈਕਟ

ਅੰਮਿ੍ਤਸਰ, 14 ਅਕਤੂਬਰ (ਸੁਰਿੰਦਰ ਕੋਛੜ)-ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਦੇ ਸਹਿਯੋਗ ਨਾਲ ਸੰਗਤ 'ਚ ਵਰਤਾਉਣ ਲਈ 5 ਲੱਖ ਪਿੰਨੀ ਪ੍ਰਸਾਦਿ ਦੇ ...

ਪੂਰੀ ਖ਼ਬਰ »

ਭਾਈ ਸਿਰਸਾ ਤੇ ਸਾਥੀਆਂ ਨੂੰ ਮੁੜ 2 ਦਿਨ ਲਈ ਨਿਆਇਕ ਹਿਰਾਸਤ 'ਚ ਭੇਜਿਆ

ਬਾਬਾ ਬਕਾਲਾ ਸਾਹਿਬ, 14 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਡੇਰਾ ਬਿਆਸ ਖਿਲਾਫ਼ ਲਗਾਏ ਧਰਨੇ ਕਾਰਨ ਗਿ੍ਫਤਾਰ ਕੀਤੇ ਭਾਈ ਬਲਦੇਵ ਸਿੰਘ ਸਿਰਸਾ ਨੂੰ ਅੱਜ ਬਾਬਾ ਬਕਾਲਾ ਸਾਹਿਬ ਵਿਖੇ ਐਸ.ਡੀ.ਐਮ. ਦੀ ਅਦਾਲਤ 'ਚ ਪੇਸ਼ ਕੀਤਾ ਗਿਆ, ਜਿੱਥੇ ਭਾਈ ਸਿਰਸਾ ਨੇ ਜ਼ਮਾਨਤ ਲੈਣ ...

ਪੂਰੀ ਖ਼ਬਰ »

ਨਿਊ ਸਵੈਨ ਸਮੂਹ ਦੇ ਸੀ.ਐਮ.ਡੀ. ਉਪਕਾਰ ਸਿੰਘ ਆਹੂਜਾ ਦਾ ਵਿਸ਼ੇਸ਼ ਸਨਮਾਨ

ਲੁਧਿਆਣਾ, 14 ਅਕਤੂਬਰ (ਪੁਨੀਤ ਬਾਵਾ)-ਚੈਂਬਰ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ (ਸੀਸੂ) ਦੇ ਪ੍ਰਧਾਨ ਤੇ ਨਿਊ ਸਵੈਨ ਸਮੂਹ ਦੇ ਸੀ.ਐਮ.ਡੀ. ਉਪਕਾਰ ਸਿੰਘ ਆਹੂਜਾ ਨੂੰ ਸਨਅਤਕਾਰਾਂ ਲਈ ਚੰਗੀਆਂ ਸੇਵਾਵਾਂ ਦੇਣ ਬਦਲੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਸ. ਆਹੂਜਾ ...

ਪੂਰੀ ਖ਼ਬਰ »

ਲੋਕ ਆਵਾਸ ਮੁਹਾਲੀ ਲਈ ਘਰਾਂ ਦੀ ਬੁਕਿੰਗ ਦਾ ਅੱਜ ਆਖਰੀ ਦਿਨ

ਲੁਧਿਆਣਾ/ਚੰਡੀਗੜ੍ਹ, 14 ਅਕਤੂਬਰ (ਏਜੰਸੀ)- ਪੰਜਾਬ ਦੇ ਮਸ਼ਹੂਰ ਰੀਅਲ ਇਸਟੇਟ ਪ੍ਰਾਜੈਕਟ ਲੋਕ ਆਵਾਸ ਸੈਕਟਰ 74-ਏ, ਮੋਹਾਲੀ 'ਚ ਫਲੈਟਾਂ ਦੀ ਬੁਕਿੰਗ ਲਈ ਅੱਜ ਆਖਰੀ ਦਿਨ ਹੈ ਜੋ 15 ਅਕਤੂਬਰ ਰਾਤ 12 ਵਜੇ ਤੱਕ ਹੈ | ਇਸ ਪ੍ਰਾਜੈਕਟ ਲਈ ਪਹਿਲਾਂ ਹੀ ਹਜ਼ਾਰਾਂ ਦੀ ਗਿਣਤੀ ...

ਪੂਰੀ ਖ਼ਬਰ »

ਜਨਮ ਸ਼ਤਾਬਦੀ 'ਤੇ ਵਿਸ਼ੇਸ਼-ਡਾ. ਈਸ਼ਰ ਸਿੰਘ ਸੋਬਤੀ

ਜਲੰਧਰ-ਅੱਜ ਪੰਜਾਬੀ ਸਾਹਿਤ ਦੇ ਨਾਮਵਰ ਲੇਖਕ ਡਾ. ਈਸ਼ਰ ਸਿੰਘ ਸੋਬਤੀ ਹੁਰਾਂ ਦੇ ਜਨਮ ਸ਼ਤਾਬਦੀ ਸਾਹਿਤ-ਸਮਾਰੋਹ ਦੇ ਵਿਸ਼ੇਸ਼ ਮੌਕੇ ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ, ਕੌਮਾਂਤਰੀ ਸੰਸਥਾ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਉਨ੍ਹਾਂ ਨੂੰ ਸਨਮਾਨਿਤ ...

ਪੂਰੀ ਖ਼ਬਰ »

ਏਅਰ ਫੋਰਸ ਦੀ ਸੂਰੀਆ ਕਿਰਨ ਟੀਮ ਵਲੋਂ ਸੈਨਿਕ ਸਕੂਲ 'ਚ ਪਲੇਠਾ ਏਅਰ ਸ਼ੋਅ ਅੱਜ

ਕਪੂਰਥਲਾ, 14 ਅਕਤੂਬਰ (ਅਮਰਜੀਤ ਕੋਮਲ)-ਏਅਰ ਫੋਰਸ ਦੀ ਸੂਰੀਆ ਕਿਰਨ ਟੀਮ ਵਲੋਂ ਸੈਨਿਕ ਸਕੂਲ ਕਪੂਰਥਲਾ 'ਚ 15 ਅਕਤੂਬਰ ਨੂੰ ਸਵੇਰੇ ਸਾਢੇ 10 ਵਜੇ ਕੀਤੇ ਜਾ ਰਹੇ ਏਅਰ ਸ਼ੋਅ 'ਚ 9 ਫਾਈਟਰ ਜਹਾਜ਼ਾਂ ਦੇ ਪਾਇਲਟ ਲਗਭਗ 15 ਮਿੰਟ ਆਪਣੇ ਕਰਤਬ ਦਿਖਾਉਣਗੇ | ਸੈਨਿਕ ਸਕੂਲ ਕਪੂਰਥਲਾ ...

ਪੂਰੀ ਖ਼ਬਰ »

ਪੰਜਾਬ ਦਾ ਕੋਈ ਕਾਂਗਰਸੀ ਨੇਤਾ ਪ੍ਰਚਾਰ ਲਈ ਹਰਿਆਣਾ ਨਹੀਂ ਜਾ ਰਿਹਾ-ਸਿੱਧੂ ਨੇ ਰਾਹੁਲ ਨੂੰ ਮਿਲਣ ਦਾ ਮੌਕਾ ਗੁਆਇਆ

ਚੰਡੀਗੜ੍ਹ, 14 ਅਕਤੂਬਰ (ਐਨ.ਐਸ.ਪਰਵਾਨਾ)- ਹਰਿਆਣਾ ਵਿਧਾਨ ਸਭਾ ਚੋਣਾਂ ਲਈ ਪੰਜਾਬ ਦੇ ਕਿਸੇ ਵੀ ਕਾਂਗਰਸੀ ਨੇਤਾ ਦਾ ਪਾਰਟੀ ਦੇ ਉਮੀਦਵਾਰਾਂ ਦੀ ਚੋਣ ਮੁਹਿੰਮ ਨੂੰ ਭਖਾਉਣ ਲਈ ਜਾਣ ਦਾ ਕੋਈ ਪ੍ਰੋਗਰਾਮ ਨਹੀਂ | ਪ੍ਰਦੇਸ਼ ਕਾਂਗਰਸ ਪ੍ਰਧਾਨ ਕੁਮਾਰੀ ਸ਼ੈਲਜਾ ਤੇ ਸਾਬਕਾ ...

ਪੂਰੀ ਖ਼ਬਰ »

ਜਾਖੜ ਵਲੋਂ ਸਾਰੀਆਂ ਜ਼ਿਮਨੀ ਚੋਣਾਂ ਜਿੱਤਣ ਦਾ ਦਾਅਵਾ

ਚੰਡੀਗੜ੍ਹ, 14 ਅਕਤੂਬਰ (ਵਿਕਰਮਜੀਤ ਸਿੰਘ ਮਾਨ)-ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਹੈ ਕਿ ਕਾਂਗਰਸ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਆਪਣੀ ਸਰਕਾਰ ਦੀ ਕਾਰਗੁਜ਼ਾਰੀ ਦੇ ਆਧਾਰ 'ਤੇ ਚੋਣਾਂ 'ਚ ਉੱਤਰੀ ਹੈ ਤੇ ਚਾਰੇ ਹੀ ਵਿਧਾਨ ਸਭਾ ਹਲਕਿਆਂ ...

ਪੂਰੀ ਖ਼ਬਰ »

ਕੇਂਦਰੀ ਗ੍ਰਹਿ ਸਕੱਤਰ ਵਲੋਂ ਸੁਲਤਾਨਪੁਰ ਲੋਧੀ ਦਾ ਵੀ ਦੌਰਾ

ਕਪੂਰਥਲਾ/ਸੁਲਤਾਨਪੁਰ ਲੋਧੀ, 14 ਅਕਤੂਬਰ (ਅਮਰਜੀਤ ਕੋਮਲ, ਨਰੇਸ਼ ਹੈਪੀ)-ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ 'ਚ ਸੁਲਤਾਨਪੁਰ ਲੋਧੀ 'ਚ ਹੋਣ ਵਾਲੇ ਸਮਾਗਮਾਂ ਲਈ ਕੀਤੇ ਗਏ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਕੇਂਦਰੀ ਗ੍ਰਹਿ ਸਕੱਤਰ ...

ਪੂਰੀ ਖ਼ਬਰ »

ਸਿੱਖਿਆ ਬੋਰਡ ਵਲੋਂ ਸੁਲਤਾਨਪੁਰ ਲੋਧੀ 'ਚ ਰਾਜ ਪੱਧਰੀ ਗੁਰਮਤਿ ਮੁਕਾਬਲੇ 13 ਨਵੰਬਰ ਨੂੰ

ਕਪੂਰਥਲਾ, 14 ਅਕਤੂਬਰ (ਅਮਰਜੀਤ ਕੋਮਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜ ਪੱਧਰੀ ਗੁਰਮਤਿ ਮੁਕਾਬਲੇ 13 ਨਵੰਬਰ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ 'ਚ ਕਰਵਾਏ ਜਾਣਗੇ | ਇਹ ...

ਪੂਰੀ ਖ਼ਬਰ »

ਚੋਣ ਕਮਿਸ਼ਨ ਵਲੋਂ ਐਗਜ਼ਿਟ ਪੋਲ 'ਤੇ ਪਾਬੰਦੀ

ਚੰਡੀਗੜ੍ਹ, 14 ਅਕਤੂਬਰ (ਅਜੀਤ ਬਿਊਰੋ)-ਭਾਰਤੀ ਚੋਣ ਕਮਿਸ਼ਨ ਨੇ 19 ਅਕਤੂਬਰ ਤੋਂ 21 ਅਕਤੂਬਰ ਤੱਕ ਦੇਸ਼ ਭਰ 'ਚ ਐਗਜ਼ਿਟ ਪੋਲ 'ਤੇ ਪਾਬੰਦੀ ਲਾਈ ਹੈ | ਇਸ ਸਬੰਧੀ ਮੁੱਖ ਚੋਣ ਅਫ਼ਸਰ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ 19 ਅਕਤੂਬਰ ਸ਼ਾਮ 6:30 ਵਜੇ ਤੋਂ ਲੈ ਕੇ 21 ਅਕਤੂਬਰ ਸ਼ਾਮ 6:30 ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX