ਤਾਜਾ ਖ਼ਬਰਾਂ


ਸ੍ਰੀ ਮੁਕਤਸਰ ਸਾਹਿਬ ਵਿਖੇ ਦਿਨ-ਦਿਹਾੜੇ ਨੌਜਵਾਨ ਅਗਵਾ, ਜਾਂਚ 'ਚ ਜੁਟੀ ਪੁਲਿਸ
. . .  2 minutes ago
ਸ੍ਰੀ ਮੁਕਤਸਰ ਸਾਹਿਬ, 6 ਦਸੰਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਵਿਖੇ ਮਲੋਟ ਰੋਡ ਬਾਈਪਾਸ 'ਤੇ ਉਸ ਸਮੇਂ ਹਫ਼ੜਾ-ਦਫ਼ੜੀ ਮੱਚ ਗਈ...
ਵਿਧਾਇਕ 'ਤੇ ਹਮਲੇ ਦੇ ਮਾਮਲੇ 'ਚ ਪੁਲਿਸ ਨੇ ਪੰਜ ਵਿਅਕਤੀਆਂ ਨੂੰ ਅਦਾਲਤ 'ਚ ਕੀਤਾ ਪੇਸ਼
. . .  1 minute ago
ਮੋਗਾ, 6 ਦਸੰਬਰ (ਗੁਰਤੇਜ ਬੱਬੀ)- ਬੀਤੇ ਦਿਨੀਂ ਹਲਕਾ ਵਿਧਾਇਕ ਧਰਮਕੋਟ ਸੁਖਜੀਤ ਸਿੰਘ ਕਾਕਾ ਲੋਹਗੜ੍ਹ 'ਤੇ ਹੋਏ ਹਮਲੇ ਦੇ ਮਾਮਲੇ ਨੂੰ ਲੈ ਕੇ ਪਹਿਲਾਂ...
ਹੈਦਰਾਬਾਦ ਐਨਕਾਉਂਟਰ 'ਤੇ ਤੇਲੰਗਾਨਾ ਪੁਲਿਸ ਵੱਲੋਂ ਕੀਤੀ ਜਾ ਰਹੀ ਪ੍ਰੈੱਸ ਕਾਨਫ਼ਰੰਸ
. . .  23 minutes ago
ਹੈਦਰਾਬਾਦ, 6 ਦਸੰਬਰ- ਹੈਦਰਾਬਾਦ ਐਨਕਾਉਂਟਰ 'ਤੇ ਤੇਲੰਗਾਨਾ ਪੁਲਿਸ ਵੱਲੋਂ ਪ੍ਰੈੱਸ ਕਾਨਫ਼ਰੰਸ ਕੀਤੀ ਜਾ...
ਕਬੱਡੀ ਟੂਰਨਾਮੈਂਟ : ਨਿਊਜ਼ੀਲੈਂਡ ਨੇ ਕੀਨੀਆ ਨੂੰ 9 ਅੰਕਾਂ ਨਾਲ ਹਰਾਇਆ
. . .  30 minutes ago
ਗਿੱਪੀ ਗਰੇਵਾਲ ਨੂੰ ਫਿਰੌਤੀ ਲਈ ਧਮਕਾਉਣ ਦੇ ਮਾਮਲੇ 'ਚ 5 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ
. . .  31 minutes ago
ਐੱਸ.ਏ.ਐੱਸ ਨਗਰ, 6 ਦਸੰਬਰ (ਜਸਬੀਰ ਸਿੰਘ ਜੱਸੀ)- ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਫਿਰੌਤੀ ਲਈ ਧਮਕਾਉਣ ਦੇ ਮਾਮਲੇ 'ਚ ਮੁਹਾਲੀ ...
ਮਾਰੀਸ਼ਸ ਦੇ ਪ੍ਰਧਾਨ ਮੰਤਰੀ ਨੇ ਅੱਜ ਪੀ.ਐਮ ਮੋਦੀ ਨਾਲ ਕੀਤੀ ਮੁਲਾਕਾਤ
. . .  38 minutes ago
ਨਵੀਂ ਦਿੱਲੀ, 6 ਦਸੰਬਰ- ਮਾਰੀਸ਼ਸ ਦੇ ਪ੍ਰਧਾਨ ਮੰਤਰੀ ਪ੍ਰਵਿੰਦ ਕੁਮਾਰ ਜਗਨਾਥ ਨੇ ਅੱਜ ਦਿੱਲੀ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ...
ਜਲੰਧਰ ਪੁਲਿਸ ਨੇ ਚਾਰ ਨਸ਼ਾ ਤਸਕਰਾਂ ਨੂੰ ਕੀਤਾ ਕਾਬੂ
. . .  54 minutes ago
ਜਲੰਧਰ, 6 ਦਸੰਬਰ- ਥਾਣਾ ਸ਼ਾਹਕੋਟ ਜਲੰਧਰ ਦਿਹਾਤੀ ਪੁਲਿਸ ਅਤੇ ਸੀ.ਆਈ.ਏ ਸਟਾਫ਼ ਜਲੰਧਰ ਦੀ ਪੁਲਿਸ 4 ਨਸ਼ਾ ਤਸਕਰਾ ਨੂੰ ਕਾਬੂ ਕੀਤਾ। ਪੁਲਿਸ ਨੇ ਇਨ੍ਹਾਂ ਪਾਸੋਂ 1 ਕਿੱਲੋ 100 ਗਰਾਮ, 50 ਗ੍ਰਾਮ ਹੈਰੋਇਨ...
ਪਾਣੀ ਦੀ ਨਿਕਾਸੀ ਨਾਲੀ ਕੋਲੋਂ ਮਿਲਿਆ ਭਰੂਣ
. . .  about 1 hour ago
ਵਿਧਾਨ ਸਭਾ ਹਲਕਾ ਅਜਨਾਲਾ 'ਚ ਅਮਨ ਅਮਾਨ ਨਾਲ ਪੈ ਰਹੀਆਂ ਹਨ ਯੂਥ ਕਾਂਗਰਸ ਦੀਆਂ ਵੋਟਾਂ
. . .  about 1 hour ago
ਅਜਨਾਲਾ, 6 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਯੂਥ ਕਾਂਗਰਸ ਦੀਆਂ ਹੋ ਰਹੀਆਂ ਜਥੇਬੰਦਕ ਚੋਣਾਂ ਦੇ ਅੱਜ ਦੂਸਰੇ ਦਿਨ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਛੇ ਵਿਧਾਨ ...
ਕਬੱਡੀ ਟੂਰਨਾਮੈਂਟ : ਕੀਨੀਆ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ਸ਼ੁਰੂ
. . .  about 1 hour ago
ਕਬੱਡੀ ਟੂਰਨਾਮੈਂਟ : ਕੀਨੀਆ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ਸ਼ੁਰੂ...
ਕਬੱਡੀ ਟੂਰਨਾਮੈਂਟ : ਆਸਟ੍ਰੇਲੀਆ ਨੇ ਸ੍ਰੀਲੰਕਾ ਨੂੰ 14 ਅੰਕਾਂ ਨਾਲ ਹਰਾਇਆ
. . .  about 1 hour ago
ਪਟਿਆਲਾ, 6 ਦਸੰਬਰ (ਗੁਰਪ੍ਰੀਤ ਸਿੰਘ ਚੱਠਾ)- ਪਟਿਆਲਾ ਵਿਖੇ ਕਬੱਡੀ ਟੂਰਨਾਮੈਂਟ ਦੌਰਾਨ ਆਸਟ੍ਰੇਲੀਆ ਦੀ ਟੀਮ ਨੇ ਸ੍ਰੀਲੰਕਾ ਨੂੰ 14...
ਹੈਦਰਾਬਾਦ ਐਨਕਾਉਂਟਰ 'ਤੇ ਲਾਕੇਟ ਚੈਟਰਜੀ ਨੇ ਕਿਹਾ- ਅਜਿਹੇ ਐਨਕਾਉਂਟਰ ਨੂੰ ਬਣਾਇਆ ਜਾਣਾ ਚਾਹੀਦਾ ਹੈ ਕਾਨੂੰਨੀ
. . .  about 1 hour ago
ਕੋਲਕਾਤਾ, 6 ਦਸੰਬਰ- ਹੈਦਰਾਬਾਦ ਐਨਕਾਉਂਟਰ 'ਤੇ ਹੁਗਲੀ ਤੋਂ ਭਾਜਪਾ ਦੀ ਸੰਸਦ ਮੈਂਬਰ ਲਾਕੇਟ ਚੈਟਰਜੀ ਨੇ ਕਿਹਾ ਕਿ ਇਸ ਤਰ੍ਹਾਂ ਦੇ ਮੁੱਠਭੇੜ ...
10 ਦਸੰਬਰ ਨੂੰ ਹੋਵੇਗੀ ਭਾਜਪਾ ਸੰਸਦੀ ਪਾਰਟੀ ਦੀ ਬੈਠਕ
. . .  about 2 hours ago
ਨਵੀਂ ਦਿੱਲੀ, 6ਦਸੰਬਰ- ਭਾਜਪਾ ਸੰਸਦੀ ਪਾਰਟੀ ਦੀ ਬੈਠਕ 10 ਦਸੰਬਰ ਨੂੰ ਸੰਸਦ ਦੀ ਲਾਇਬ੍ਰੇਰੀ...
ਪਟਿਆਲਾ ਵਿਖੇ ਕਬੱਡੀ ਟੂਰਨਾਮੈਂਟ ਦੌਰਾਨ ਸ੍ਰੀਲੰਕਾ ਅਤੇ ਆਸਟ੍ਰੇਲੀਆ ਵਿਚਾਲੇ ਮੁਕਾਬਲਾ ਜਾਰੀ
. . .  about 1 hour ago
ਪਟਿਆਲਾ, 6 ਦਸੰਬਰ (ਗੁਰਪ੍ਰੀਤ ਸਿੰਘ ਚੱਠਾ)- ਪਟਿਆਲਾ ਵਿਖੇ ਕਬੱਡੀ ਟੂਰਨਾਮੈਂਟ ਦੌਰਾਨ ਸ੍ਰੀਲੰਕਾ ਤੇ ਆਸਟ੍ਰੇਲੀਆ 'ਚ ਮੁਕਾਬਲਾ ...
ਅੰਧੀਰ ਰੰਜਨ ਚੌਧਰੀ ਨੇ ਲੋਕ ਸਭਾ 'ਚ ਚੁੱਕਿਆ ਉਨਾਓ ਜਬਰ ਜਨਾਹ ਪੀੜਤਾ ਨੂੰ ਸਾੜਨ ਦਾ ਮਾਮਲਾ
. . .  about 2 hours ago
ਨਵੀਂ ਦਿੱਲੀ, 6 ਦਸੰਬਰ- ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਦੇ ਸੀਨੀਅਰ ਨੇਤਾ ਅਧੀਰ ਰੰਜਨ ਚੌਧਰੀ ਨੇ ਉਨਾਓ ਜਬਰ ਜਨਾਹ ਦੀ ਪੀੜਤ ਲੜਕੀ ...
8 ਦਸੰਬਰ ਨੂੰ ਬੁੰਡਾਲਾ ਮੰਜਕੀ 'ਚ ਕਰਵਾਏ ਜਾਣਗੇ ਸਵ.ਕਾਮਰੇਡ ਸੁਰਜੀਤ ਦੇ ਬਰਸੀ ਸੰਬੰਧੀ ਸਮਾਗਮ
. . .  about 2 hours ago
ਪ੍ਰਿਅੰਕਾ ਰੈਡੀ ਦੇ ਕਾਤਲਾਂ ਨੂੰ ਪੁਲਿਸ ਵੱਲੋਂ ਐਨਕਾਊਂਟਰ ਕਰਨ ਦੀ ਖ਼ੁਸ਼ੀ 'ਚ ਬਠਿੰਡਾ 'ਚ ਵੰਡੇ ਗਏ ਲੱਡੂ
. . .  about 2 hours ago
ਹੈਦਰਾਬਾਦ ਐਨਕਾਉਂਟਰ 'ਤੇ ਮੇਨਕਾ ਗਾਂਧੀ ਨੇ ਚੁੱਕੇ ਸਵਾਲ, ਕਿਹਾ- ਨਿਆਂ ਪ੍ਰਣਾਲੀ ਤਹਿਤ ਮਿਲਣੀ ਚਾਹੀਦੀ ਸੀ ਸਜ਼ਾ
. . .  about 2 hours ago
ਪੁਲਿਸ ਕਮਿਸ਼ਨਰ ਸੱਜਨਾਰ ਵੱਲੋਂ ਐਨਕਾਊਂਟਰ 'ਚ ਜਬਰ ਜਨਾਹ ਦੇ ਦੋਸ਼ੀਆਂ ਨੂੰ ਕੀਤਾ ਗਿਆ ਢੇਰ
. . .  about 2 hours ago
ਧਰਨੇ 'ਤੇ ਬੈਠੀ ਜਿਨਸੀ ਸ਼ੋਸ਼ਣ ਦੀ ਪੀੜਤ ਡਾਕਟਰ ਨੂੰ ਪੁਲਿਸ ਨੇ ਲਿਆ ਹਿਰਾਸਤ 'ਚ
. . .  about 2 hours ago
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੋ ਵਿਦਿਆਰਥੀ ਹੋਏ ਗੰਭੀਰ ਜ਼ਖ਼ਮੀ
. . .  about 3 hours ago
ਨਿਆਂ ਪ੍ਰਣਾਲੀ ਨੂੰ ਮਜ਼ਬੂਤ ਕਰਨ ਦੇ ਲਈ ਸਰਕਾਰਾਂ ਨੂੰ ਮਿਲ ਕੇ ਕਰਨਾ ਚਾਹੀਦਾ ਹੈ ਕੰਮ : ਕੇਜਰੀਵਾਲ
. . .  about 2 hours ago
ਦਿੱਲੀ ਅਤੇ ਉਤਰ ਪ੍ਰਦੇਸ਼ ਸਰਕਾਰ ਨੂੰ ਹੈਦਰਾਬਾਦ ਪੁਲਿਸ ਤੋਂ ਲੈਣੀ ਚਾਹੀਦੀ ਹੈ ਪ੍ਰੇਰਨਾ - ਮਾਇਆਵਤੀ
. . .  about 3 hours ago
ਉਨਾਓ ਜਬਰ ਜਨਾਹ ਪੀੜਤਾ ਦੀ ਹਾਲਤ ਗੰਭੀਰ
. . .  about 4 hours ago
ਸਿੰਜਾਈ ਘੁਟਾਲੇ 'ਚ ਅਜੀਤ ਪਵਾਰ ਨੂੰ ਏ.ਸੀ.ਬੀ ਨੇ ਦਿੱਤੀ ਕਲੀਨ ਚਿੱਟ
. . .  about 4 hours ago
ਕਾਂਗਰਸ ਨੇ ਉਤਰ ਪ੍ਰਦੇਸ਼ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਲੋਕ ਸਭਾ 'ਚ ਦਿੱਤਾ ਮੁਲਤਵੀ ਮਤੇ ਦਾ ਨੋਟਿਸ
. . .  about 4 hours ago
ਪਿਆਜ਼ ਦੀਆਂ ਕੀਮਤਾਂ ਨੂੰ ਲੈ ਕੇ ਟੀ.ਐਮ.ਸੀ ਦੇ ਸੰਸਦ ਮੈਂਬਰਾਂ ਵੱਲੋਂ ਪ੍ਰਦਰਸ਼ਨ
. . .  about 4 hours ago
ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਪਤਨੀ ਦੇ ਅੰਤਿਮ ਸਸਕਾਰ ਮੌਕੇ ਪਹੁੰਚ ਰਹੀਆਂ ਹਨ ਸੰਗਤਾਂ
. . .  about 4 hours ago
ਡਾ. ਅੰਬੇਡਕਰ ਦੀ ਬਰਸੀ ਮੌਕੇ ਪ੍ਰਧਾਨ ਮੰਤਰੀ ਮੋਦੀ ਅਤੇ ਰਾਸ਼ਟਰਪਤੀ ਕੋਵਿੰਦ ਨੇ ਦਿੱਤੀ ਸ਼ਰਧਾਂਜਲੀ
. . .  about 5 hours ago
ਭਾਰਤੀ ਕਰਤਾਰਪੁਰ ਯਾਤਰੀ ਟਰਮੀਨਲ ਦੀ ਬਿਜਲੀ ਗੁੱਲ, ਯਾਤਰੀ ਹੋਏ ਪ੍ਰੇਸ਼ਾਨ
. . .  about 6 hours ago
ਪੁਲਿਸ ਮੁੱਠਭੇੜ 'ਚ ਮਾਰੇ ਗਏ 4 ਦੋਸ਼ੀਆਂ 'ਤੇ ਮਹਿਲਾ ਡਾਕਟਰ ਦੇ ਮਾਪਿਆਂ ਨੇ ਕਿਹਾ- ਹੁਣ ਉਨ੍ਹਾਂ ਦੀ ਬੇਟੀ ਦੀ ਆਤਮਾ ਨੂੰ ਮਿਲੇਗੀ ਸ਼ਾਂਤੀ
. . .  about 6 hours ago
ਅਸੀ ਪਾਕਿਸਤਾਨ ਦੇ ਅੱਤਵਾਦੀ ਸਮੂਹਾਂ ਨੂੰ ਕੀਤਾ ਖ਼ਤਮ : ਕੈਪਟਨ
. . .  about 6 hours ago
ਹੈਦਰਾਬਾਦ : ਮਹਿਲਾ ਡਾਕਟਰ ਜਬਰ ਜਨਾਹ ਮਾਮਲੇ ਦੇ ਚਾਰ ਦੋਸ਼ੀ ਪੁਲਿਸ ਮੁੱਠਭੇੜ 'ਚ ਢੇਰ
. . .  about 7 hours ago
ਅੱਜ ਦਾ ਵਿਚਾਰ
. . .  about 7 hours ago
ਖ਼ਾਲਸਾ ਏਡ' ਸੰਸਥਾਪਕ ਰਵੀ ਸਿੰਘ ਨੇ ਪਿੰਗਲਵਾੜਾ ਸੰਸਥਾ ਦੇ ਮਾਨਾਂ ਵਾਲਾ ਕੈਂਪਸ ਦਾ ਕੀਤਾ ਦੌਰਾ
. . .  1 day ago
ਨਵੀਂ ਦਿੱਲੀ : ਅਮਰੀਕੀ ਪ੍ਰਤੀਨਿਧੀ ਸਭਾ ਦੇ ਪ੍ਰਧਾਨ ਨੈਂਸੀ ਪੇਲੋਸੀ ਦਾ ਐਲਾਨ - ਟਰੰਪ 'ਤੇ ਚੱਲੇਗਾ ਮਹਾਂਦੋਸ਼
. . .  1 day ago
ਮੰਗੇਤਰ ਨਾਲ ਘੁੰਮਣ ਗਈ ਲੜਕੀ ਦੀ ਭੇਦਭਰੇ ਹਾਲਾਤ 'ਚ ਮੌਤ, ਪੀੜਤ ਪਰਿਵਾਰ ਨੇ ਹਵਾਈ ਅੱਡਾ ਮਾਰਗ ਕੀਤਾ ਜਾਮ
. . .  1 day ago
ਬਾਪ ਨੇ ਆਪਣੀ ਨਾਬਾਲਗ ਲੜਕੀ ਨੂੰ ਬਣਾਇਆ ਆਪਣੀ ਹਵਸ ਦਾ ਸ਼ਿਕਾਰ
. . .  1 day ago
90 ਫ਼ੀਸਦੀ ਸੜ ਚੁੱਕੀ ਜਬਰ ਜਨਾਹ ਪੀੜਤਾ ਨੇ ਇਕ ਕਿੱਲੋਮੀਟਰ ਚੱਲ ਕੇ ਮਦਦ ਦੀ ਕੀਤੀ ਸੀ ਅਪੀਲ
. . .  1 day ago
ਬੇਰੁਜ਼ਗਾਰ ਅਧਿਆਪਕਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਫੂਕਿਆ ਪੁਤਲਾ
. . .  1 day ago
ਸਾਬਕਾ ਸੈਨਿਕ ਦੀ ਸੜਕ ਹਾਦਸੇ 'ਚ ਮੌਤ
. . .  1 day ago
ਪਿਆਜ਼ ਨੇ ਮੋਦੀ ਸਰਕਾਰ ਨੂੰ ਉੱਚ ਪੱਧਰੀ ਮੀਟਿੰਗ ਬੁਲਾਉਣ ਲਈ ਕੀਤਾ ਮਜਬੂਰ
. . .  1 day ago
ਸ਼੍ਰੋਮਣੀ ਅਕਾਲੀ ਦਲ ਦੇ 100 ਸਾਲਾ ਸਥਾਪਨਾ ਦਿਵਸ ਦੀਆਂ ਤਿਆਰੀਆਂ ਸਬੰਧੀ ਇੱਕ ਉੱਚ ਪੱਧਰੀ ਕਮੇਟੀ ਦਾ ਗਠਨ
. . .  1 day ago
ਪ੍ਰਮੱਖ ਉੁਦਯੋਗਾਂ, ਐਮ.ਐਸ.ਐਮ.ਈਜ਼ ਅਤੇ ਸਟਾਰਟਅਪਜ਼ ਨੂੰ ਦਰਸਾਉਂਦੀ ਪ੍ਰਦਰਸ਼ਨੀ ਨਾਲ ਸ਼ੁਰੂ ਹੋਇਆ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ
. . .  1 day ago
ਉੱਘੀ ਕਬੱਡੀ ਫੈਡਰੇਸ਼ਨ ਨੇ ਆਪਣੇ 'ਤੇ ਗੈਂਗਸਟਰਾਂ ਨਾਲ ਸੰਬੰਧਾਂ ਦੇ ਲੱਗੇ ਦੋਸ਼ਾਂ ਨੂੰ ਨਕਾਰਿਆਂ
. . .  about 1 hour ago
ਦੁੱਧ ਵਾਲੇ ਟੈਂਪੂ ਦੀ ਲਪੇਟ 'ਚ ਆਉਣ ਨਾਲ ਬੱਚੇ ਦੀ ਮੌਤ
. . .  about 1 hour ago
ਡਾ. ਮਨਮੋਹਨ ਸਿੰਘ ਨੇ ਆਪਣੇ ਦਿਲ 'ਤੇ ਪਿਆ ਵੱਡਾ ਬੋਝ ਉਤਰਾਇਆ - ਮਜੀਠੀਆ
. . .  about 1 hour ago
ਸਾਬਕਾ ਸਰਪੰਚ ਪੱਪੂ ਢਿਲਵਾਂ ਦੀ ਹੱਤਿਆ ਮਾਮਲੇ 'ਚ ਮੁੱਖ ਦੋਸ਼ੀ ਪਿਤਾ ਅਤੇ ਦੋ ਲੜਕਿਆਂ ਦੀਆਂ ਤਸਵੀਰਾਂ ਜਾਰੀ
. . .  about 1 hour ago
ਪੱਛਮੀ ਬੰਗਾਲ : ਮਾਲਦਾ 'ਚ ਇਕ ਔਰਤ ਦੀ ਸੜੀ ਹੋਈ ਮਿਲੀ ਲਾਸ਼
. . .  about 1 hour ago
ਔਰਤਾਂ ਖ਼ਿਲਾਫ਼ ਵੱਧ ਰਹੇ ਅਪਰਾਧ ਦੇ ਵਿਰੋਧ 'ਚ ਪ੍ਰਦਰਸ਼ਨ ਕਰ ਰਹੇ ਲੋਕਾਂ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ
. . .  20 minutes ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਅੱਸੂ ਸੰਮਤ 551
ਿਵਚਾਰ ਪ੍ਰਵਾਹ: Titleਮਜ਼ਬੂਤ ਖੇਤੀਬਾੜੀ ਦਾ ਭਾਵ ਠੋਸ ਅਰਥ ਵਿਵਸਥਾ ਹੁੰਦੀ ਹੈ। -ਜਾਨ ਫਿਸ਼ਰ

ਮੋਗਾ

ਵਿਧਾਇਕ ਡਾ: ਹਰਜੋਤ ਕਮਲ ਨੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ

ਮੋਗਾ, 14 ਅਕਤੂਬਰ (ਸੁਰਿੰਦਰਪਾਲ ਸਿੰਘ)- ਅੱਜ ਦਾਣਾ ਮੰਡੀ ਮੋਗਾ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਦੀ ਸ਼ੁਰੂਆਤ ਹਲਕਾ ਵਿਧਾਇਕ ਮੋਗਾ ਡਾ: ਹਰਜੋਤ ਕਮਲ ਨੇ ਸ਼ੁਰੂ ਕਰਵਾਈ | ਇਸ ਮੌਕੇ ਉਨ੍ਹਾਂ ਨਾਲ ਐਸ.ਡੀ.ਐਮ. ਮੋਗਾ ਨਰਿੰਦਰ ਸਿੰਘ ਧਾਲੀਵਾਲ, ਗੁਰਪ੍ਰੀਤ ਸਿੰਘ ਕੰਗ ਡੀ.ਐਫ.ਐਸ.ਸੀ., ਇੰਸਪੈਕਟਰ ਫੂਡ ਸਪਲਾਈ ਜਗਦੀਸ਼ ਸਿੰਘ, ਅਮਰਜੀਤ ਸਿੰਘ ਜੌਹਲ ਡੀ.ਐਮ. ਵੇਅਰ ਹਾਊਸ, ਇੰਸਪੈਕਟਰ ਹਰਪ੍ਰੀਤ ਸਿੰਘ, ਜਸਵਿੰਦਰ ਸਿੰਘ ਜ਼ਿਲ੍ਹਾ ਮੰਡੀ ਅਫ਼ਸਰ, ਵਜ਼ੀਰ ਸਿੰਘ ਸਕੱਤਰ ਮਾਰਕੀਟ ਕਮੇਟੀ, ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਰਣਬੀਰ ਸਿੰਘ ਲਾਲੀ, ਸੀਨੀ. ਕਾਂਗਰਸੀ ਆਗੂ ਉਪਿੰਦਰ ਸਿੰਘ ਗਿੱਲ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਇਸ ਮੌਕੇ ਡਾ. ਹਰਜੋਤ ਕਮਲ ਨੇ ਕਿਸਾਨਾਂ ਨੂੰ ਅਪੀਲ ਕਰਦੇ ਕਿਹਾ ਕਿ ਉਹ ਮੰਡੀ ਵਿਚ ਆਪਣੀ ਝੋਨੇ ਦੀ ਫ਼ਸਲ ਨੂੰ ਸੁਕਾ ਕੇ ਲਿਆਉਣ ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ | ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਦੀ ਝੋਨੇ ਦੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦੇਗੀ | ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਕਿਸਾਨਾਂ ਨੂੰ ਹਮੇਸ਼ਾ ਹੀ ਵਧੀਆ ਸਹੂਲਤਾਂ ਉਪਲਬਧ ਕਰਵਾਈਆਂ ਹਨ ਤੇ ਕਿਸਾਨਾਂ ਨੂੰ ਕਦੇ ਵੀ ਮੰਡੀਆਂ ਵਿਚ ਰੁਲਣ ਨਹੀਂ ਦਿੱਤਾ | ਉਨ੍ਹਾਂ ਕਿਹਾ ਕਿ ਦਾਣਾ ਮੰਡੀ ਦੇ ਚਾਰੇ ਗੇਟਾਂ 'ਤੇ ਨਮੀ ਚੈੱਕ ਕਰਨ ਵਾਲੇ ਯੰਤਰ ਲਗਾਏ ਜਾਣਗੇ ਤਾਂ ਜੋ ਮੰਡੀ ਵਿਚ ਗਿੱਲਾ ਝੋਨਾ ਨਾ ਆ ਸਕੇ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਖ਼ਰੀਦ ਸਬੰਧੀ ਕਿਸੇ ਤਰ੍ਹਾਂ ਦੀ ਸਮੱਸਿਆ ਆਉਂਦੀ ਹੈ ਤਾਂ ਉਹ ਉਨ੍ਹਾਂ ਦੇ ਦਫ਼ਤਰ ਵਿਖੇ ਸੰਪਰਕ ਕਰ ਸਕਦੇ ਹਨ ਤਾਂ ਜੋ ਉਨ੍ਹਾਂ ਦੀ ਸਮੱਸਿਆ ਨੂੰ ਤੁਰੰਤ ਹੱਲ ਕੀਤਾ ਜਾ ਸਕੇ | ਇਸ ਮੌਕੇ ਖ਼ਰੀਦ ਸ਼ੁਰੂ ਹੋਣ 'ਤੇ ਆੜ੍ਹਤੀ ਐਸੋਸੀਏਸ਼ਨ ਨੇ ਲੱਡੂ ਵੰਡ ਕੇ ਖ਼ੁਸ਼ੀ ਦਾ ਇਜ਼ਹਾਰ ਕੀਤਾ | ਹੋਰਨਾਂ ਤੋਂ ਇਲਾਵਾ ਇਸ ਮੌਕੇ ਮਾਰਕਫੈੱਡ ਦੇ ਮੈਨੇਜਰ ਅਨਿਲ ਕੁਮਾਰ ਟੋਨੀ, ਪਨਸਪ ਦੇ ਪ੍ਰਵੇਸ਼ ਭੰਡਾਰੀ, ਨਵੀਨ ਕੁਮਾਰ, ਸੁਖਮੰਦਰ ਸਿੰਘ, ਪਰਮਿੰਦਰ ਸਿੰਘ, ਸਿਕੰਦਰ ਸਿੰਘ, ਨਿਰਮਲ ਸਿੰਘ ਤਿੰਨੇ ਮੰਡੀ ਸੁਪਰਵਾਈਜ਼ਰ, ਬਲਵੰਤ ਸਿੰਘ, ਕੁਲਦੀਪ ਸਿੰਘ, ਜਗਰੂਪ ਸਿੰਘ, ਦੀਪਕ ਤਾਇਲ ਆੜ੍ਹਤੀ, ਅਸ਼ੋਕ ਬਾਂਸਲ ਆੜ੍ਹਤੀ, ਪ੍ਰਭਜੀਤ ਸਿੰਘ ਕਾਲਾ, ਹਰਿੰਦਰ ਸਿੰਘ ਟਿੰਕੂ, ਵਿਕਾਸ ਗੁਪਤਾ, ਨਿਤਿਨ ਗੁਪਤਾ, ਅਮਰਜੀਤ ਅਗਰਵਾਲ, ਕਪਿਲ ਕੁਮਾਰ, ਤੀਰਥ ਸਿੰਘ ਪ੍ਰਧਾਨ ਗੱਲਾ ਮਜ਼ਦੂਰ ਯੂਨੀਅਨ, ਰੁਪਿੰਦਰ ਸਿੰਘ ਗਿੱਲ, ਚੰਦਰ ਸ਼ੇਖਰ ਗੋਇਲ, ਰਜਿੰਦਰ ਕੁਮਾਰ, ਪਵਨ ਗੋਇਲ ਸਾਰੇ ਆੜ੍ਹਤੀ, ਜਗਸੀਰ ਸਿੰਘ ਸੀਰਾ ਸਮੇਤ ਖ਼ਰੀਦ ਏਜੰਸੀਆਂ ਦੇ ਅਧਿਕਾਰੀ ਹਾਜ਼ਰ ਸਨ |

ਜ਼ਿਲ੍ਹੇ ਦੀਆਂ ਮੰਡੀਆਂ 'ਚ 7,963 ਮੀਟਰਿਕ ਟਨ ਝੋਨੇ ਦੀ ਖ਼ਰੀਦ-ਸੰਦੀਪ ਹੰਸ

ਮੋਗਾ, 14 ਅਕਤੂਬਰ (ਸੁਰਿੰਦਰਪਾਲ ਸਿੰਘ)- ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ 'ਚ 9,424 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ 'ਚੋਂ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ 7,963 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ...

ਪੂਰੀ ਖ਼ਬਰ »

ਐਸ.ਐਮ.ਐਸ. ਤੋਂ ਬਿਨਾਂ ਚੱਲਣ ਵਾਲੀਆਂ ਕੰਬਾਈਨਾਂ ਵਿਰੁੱਧ ਕਾਰਵਾਈ ਸ਼ੁਰੂ-ਮੁੱਖ ਖੇਤੀਬਾੜੀ ਅਫ਼ਸਰ

ਮੋਗਾ 14 ਅਕਤੂਬਰ (ਅਜੀਤ ਬਿਊਰੋ)- ਮੁੱਖ ਖੇਤੀਬਾੜੀ ਅਫ਼ਸਰ ਡਾ. ਬਲਵਿੰਦਰ ਸਿੰਘ ਦੀ ਪ੍ਰਧਾਨਗੀ ਵਿਚ ਖੇਤੀਬਾੜੀ ਟੀਮ ਨੇ ਝੋਨਾ ਕੱਟਣ ਵਾਲੀਆਂ ਕੰਬਾਈਨਾਂ ਦੀ ਅਚਨਚੇਤ ਜਾਂਚ ਕੀਤੀ ਜਿਸ ਦੌਰਾਨ ਟੀਮ ਦੇ ਧਿਆਨ ਵਿਚ ਆਇਆ ਕਿ ਮੋਗਾ ਦੇ ਪਿੰਡ ਬੁੱਘੀਪੁਰਾ ਵਿਚ ਇਕ ...

ਪੂਰੀ ਖ਼ਬਰ »

ਪਿੰਡ ਲੰਡੇ ਵਿਖੇ ਸੱਭਿਆਚਾਰਕ ਮੇਲਾ ਭਲਕੇ

ਸਮਾਲਸਰ, 14 ਅਕਤੂਬਰ (ਕਿਰਨਦੀਪ ਸਿੰਘ ਬੰਬੀਹਾ)- ਇਥੋਂ ਨੇੜਲੇ ਪਿੰਡ ਲੰਡੇ (ਮੋਗਾ) ਵਿਖੇ 16 ਅਕਤੂਬਰ (ਬੁੱਧਵਾਰ) ਨੂੰ ਪੀਰਾਂ ਦੀ ਯਾਦ ਵਿਚ ਤੀਜਾ ਲਾਈਵ ਸ਼ੋਅ ਸੱਭਿਆਚਾਰਕ ਮੇਲਾ ਪਿੰਡ ਦੀ ਦਾਣਾ ਮੰਡੀ ਵਿਚ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਸੇਵਕ ਸਿੰਘ ਚੀਮਾ ਲੰਡੇ ਨੇ ...

ਪੂਰੀ ਖ਼ਬਰ »

ਬੀ.ਐਸ.ਐਨ.ਐਲ. ਦੇ ਮੋਬਾਈਲ ਤੇ ਟੈਲੀਫ਼ੋਨ ਸੇਵਾਵਾਂ ਸਾਰਾ ਦਿਨ ਰਹੀਆਂ ਠੱਪ

ਬਾਘਾ ਪੁਰਾਣਾ, 14 ਅਕਤੂਬਰ (ਬਲਰਾਜ ਸਿੰਗਲਾ)- ਬੀ.ਐਸ.ਐਨ.ਐਲ. ਵਲੋਂ ਆਪਣੀ ਕਾਰਜ ਪ੍ਰਣਾਲੀ ਵਿਚ ਪੁਖ਼ਤਾ ਪ੍ਰਬੰਧ ਕਰ ਕੇ ਸੁਧਾਰ ਨਾ ਲਿਆਂਦਾ ਜਾਣ ਕਰ ਕੇ ਉਪਭੋਗਤਾ ਆਏ ਦਿਨ ਪਰੇਸ਼ਾਨ ਹੁੰਦੇ ਰਹਿੰਦੇ ਹਨ | ਅੱਜ ਵੀ ਦਿਨ ਚੜ੍ਹਦਿਆਂ ਹੀ ਮੋਬਾਈਲ ਤੇ ਟੈਲੀਫ਼ੋਨ ਸੇਵਾਵਾਂ ...

ਪੂਰੀ ਖ਼ਬਰ »

ਨਸ਼ਿਆਂ ਤੇ ਹਥਿਆਰਾਂ ਵਾਲੇ ਕਾਲਪਨਿਕ ਗੀਤਾਂ ਨੇ ਸਮਾਜ ਨੂੰ ਡੋਬਿਆ- ਗਿੱਲ

ਬਿਲਾਸਪੁਰ, 14 ਅਕਤੂਬਰ (ਸੁਰਜੀਤ ਸਿੰਘ ਗਾਹਲਾ)- ਲੇਖਕ ਉਹ ਦਰਪਣ ਹੁੰਦੇ ਹਨ ਜੋ ਸਮਾਜ ਨੂੰ ਉਸਦੇ ਬੁਰੇ-ਭਲੇ ਦੀ ਤਸਵੀਰ ਦਿਖਾਉਂਦੇ ਹਨ | ਲੇਖਕ ਆਪਣੀਆਂ ਕਲਮਾਂ ਰਾਹੀਂ ਸਮਾਜ ਨੂੰ ਜੈਸਾ ਚਾਹੁਣ ਵੈਸਾ ਹੀ ਬਣਾ ਸਕਦੇ ਹਨ | ਇਹ ਵਿਚਾਰ ਗਾਇਕ ਤੇ ਲੇਖਕ ਗਿੱਲ ਰਣਸੀਂਹ ਵਾਲਾ ...

ਪੂਰੀ ਖ਼ਬਰ »

ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਮੋਗਾ, 14 ਅਕਤੂਬਰ (ਗੁਰਤੇਜ ਸਿੰਘ)- ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਇਕ 22 ਸਾਲਾ ਨੌਜਵਾਨ ਵਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲੈਣ ਦਾ ਸਮਾਚਾਰ ਮਿਲਿਆ ਹੈ | ਜਾਣਕਾਰੀ ਅਨੁਸਾਰ ਵਿਜੇ ਕੁਮਾਰ ਪੁੱਤਰ ਰਾਮ ਫੇਰ ਮੂਲ ਵਾਸੀ ਯੂ.ਪੀ. ਹਾਲ ਆਬਾਦ ...

ਪੂਰੀ ਖ਼ਬਰ »

ਸੈਕਟਰੀ ਨੇ ਵੱਧ ਨਮੀ ਵਾਲੇ ਝੋਨੇ ਦੀਆਂ ਟਰਾਲੀਆਂ ਮੰਡੀ 'ਚੋਂ ਵਾਪਸ ਮੋੜੀਆਂ

ਬਾਘਾ ਪੁਰਾਣਾ, 14 ਅਕਤੂਬਰ (ਬਲਰਾਜ ਸਿੰਗਲਾ)- ਸਾਉਣੀ ਰੁੱਤ ਦੀ ਮੁੱਖ ਫ਼ਸਲ ਝੋਨਾ ਮੰਡੀਆਂ ਵਿਚ ਵੱਧ ਨਮੀ ਵਾਲਾ ਆਉਣ ਤੋਂ ਰੋਕਣ ਲਈ ਮਾਰਕੀਟ ਕਮੇਟੀ ਵਲੋਂ ਸਖ਼ਤ ਰੁੱਖ ਅਪਣਾਇਆ ਗਿਆ ਹੈ ਜਿਸ 'ਤੇ ਚੱਲਦਿਆਂ ਹੋਇਆਂ ਸਥਾਨਕ ਮੁੱਖ ਖ਼ਰੀਦ ਕੇਂਦਰ ਦੇ ਮੁੱਖ ਗੇਟਾਂ ਅੱਗੇ ...

ਪੂਰੀ ਖ਼ਬਰ »

ਜ਼ਹਿਰੀਲੀ ਦਵਾਈ ਪੀਣ ਨਾਲ ਔਰਤ ਦੀ ਹੋਈ ਮੌਤ

ਨਿਹਾਲ ਸਿੰਘ ਵਾਲਾ, 14 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਥਾਣਾ ਨਿਹਾਲ ਸਿੰਘ ਵਾਲਾ ਦੇ ਪਿੰਡ ਬੁਰਜ ਹਮੀਰਾ ਵਿਖੇ ਇਕ ਔਰਤ ਵਲੋਂ ਭੁਲੇਖੇ ਨਾਲ ਕੋਈ ਜ਼ਹਿਰੀਲੀ ਦਵਾਈ ਪੀਣ ਨਾਲ ਮੌਤ ਹੋਣ ਦਾ ਸਮਾਚਾਰ ਹੈ | ਥਾਣਾ ਨਿਹਾਲ ਸਿੰਘ ਵਾਲਾ ਦੇ ਮੁੱਖ ...

ਪੂਰੀ ਖ਼ਬਰ »

ਅਕਾਲੀ-ਭਾਜਪਾ ਗੱਠਜੋੜ ਚਾਰੇ ਜ਼ਿਮਨੀ ਚੋਣਾਂ 'ਤੇ ਜਿੱਤ ਪ੍ਰਾਪਤ ਕਰੇਗਾ- ਬਰਾੜ

ਮੋਗਾ, 14 ਅਕਤੂਬਰ (ਗੁਰਤੇਜ ਸਿੰਘ)- ਸੂਬੇ ਵਿਚ 21 ਅਕਤੂਬਰ ਨੂੰ ਹੋ ਰਹੀਆਂ 4 ਜ਼ਿਮਨੀ ਚੋਣਾਂ ਵਿਚ ਅਕਾਲੀ-ਭਾਜਪਾ ਗੱਠਜੋੜ ਚਾਰੇ ਹੀ ਸੀਟਾਂ 'ਤੇ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ ਕਿਉਂ ਕਿ ਪੰਜਾਬ ਦੀ ਕੈਪਟਨ ਸਰਕਾਰ ਨੂੰ ਬਣੇ ਢਾਈ ਸਾਲ ਤੋਂ ਉੱਪਰ ਸਮਾਂ ਹੋ ਗਿਆ ਪਰ ...

ਪੂਰੀ ਖ਼ਬਰ »

ਤਿਉਹਾਰਾਂ ਦੇ ਦਿਨਾਂ 'ਚ ਸ਼ਹਿਰ ਵਿਚਲੀ ਸੜਕ ਦੀ ਪੁੱਟ-ਪੁਟਾਈ ਦੁਕਾਨਦਾਰਾਂ ਲਈ ਬਣੀ ਚਿੰਤਾ ਦਾ ਵਿਸ਼ਾ

ਬਾਘਾ ਪੁਰਾਣਾ, 14 ਅਕਤੂਬਰ (ਬਲਰਾਜ ਸਿੰਗਲਾ)- ਸਰਕਾਰ ਵਲੋਂ ਨਿਹਾਲ ਸਿੰਘ ਵਾਲਾ ਤੋਂ ਮੁਦਕੀ ਵਾਇਆ ਬਾਘਾ ਪੁਰਾਣਾ ਵਾਲੀ ਸੜਕ ਨੂੰ ਪੁੱਟ ਕੇ ਨਵੇਂ ਸਿਰਿਓਾ ਉੱਚੀ ਤੇ ਚੌੜੀ ਕਰ ਕੇ ਬਣਾਉਣ ਦਾ ਕੰਮ ਜੰਗੀ ਪੱਧਰ 'ਤੇ ਅਰੰਭਿਆ ਹੋਇਆ ਹੈ | ਇਸ ਸੜਕ ਦੀ ਮੁਦਕੀ ਤਰਫ਼ੋਂ ...

ਪੂਰੀ ਖ਼ਬਰ »

ਦੇਸੀ ਸ਼ਰਾਬ ਦੀਆਂ 190 ਪੇਟੀਆਂ ਬਰਾਮਦ

ਅਜੀਤਵਾਲ, 14 ਅਕਤੂਬਰ (ਸ਼ਮਸ਼ੇਰ ਸਿੰਘ ਗ਼ਾਲਿਬ)- ਮਹਿਣਾ ਪੁਲਿਸ ਨੇ ਐਕਸਾਈਜ਼ ਵਿਭਾਗ, ਸ਼ਰਾਬ ਠੇਕੇਦਾਰ ਦੇ ਸਹਿਯੋਗ ਨਾਲ ਅੱਧੀ ਰਾਤ 2 ਵਜੇ ਦੇ ਕਰੀਬ ਪਿੰਡ ਡਾਲਾ-ਮਹਿਣਾ ਿਲੰਕ ਸੜਕ 'ਤੇ ਨਾਕਾ ਲਗਾ ਕੇ ਗੱਡੀ ਨੂੰ ਰੋਕਣ ਦਾ ਇਸ਼ਾਰਾ ਕੀਤਾ ਤਾਂ ਡਰਾਈਵਰ ਗੱਡੀ ਛੱਡ ਕੇ ...

ਪੂਰੀ ਖ਼ਬਰ »

ਬੈਟਰ ਫਿਊਚਰ ਮੋਗਾ ਨੇ ਲਗਵਾਇਆ ਪਤੀ-ਪਤਨੀ ਦਾ ਆਸਟ੍ਰੇਲੀਆ ਦਾ ਵਿਜ਼ਟਰ ਵੀਜ਼ਾ

ਮੋਗਾ, 14 ਅਕਤੂਬਰ (ਸੁਰਿੰਦਰਪਾਲ ਸਿੰਘ)- ਮੋਗਾ ਸ਼ਹਿਰ ਵਿਚ ਨੇੜੇ ਬੱਸ ਅੱਡਾ ਲੁਧਿਆਣਾ ਜੀ.ਟੀ. ਰੋਡ 'ਤੇ ਸਥਿਤ ਬੈਟਰ ਫਿਊਚਰ ਆਈਲਟਸ ਤੇ ਇੰਮੀਗ੍ਰੇਸ਼ਨ ਸੰਸਥਾ ਜੋ ਕਿ ਵੀਜ਼ੇ ਲਗਵਾਉਣ 'ਚ ਮਾਹਿਰ ਹੈ, ਦੇ ਐਮ.ਡੀ. ਇੰਜੀਨੀਅਰ ਅਰਸ਼ਦੀਪ ਸਿੰਘ ਹਠੂਰ ਤੇ ਡਾਇਰੈਕਟਰ ...

ਪੂਰੀ ਖ਼ਬਰ »

ਬੈਂਕਾਂ ਦਾ ਡੁੱਬ ਰਿਹਾ ਪੈਸਾ ਭਾਰਤ ਦੀ ਅਰਥ ਵਿਵਸਥਾ ਨੂੰ ਖ਼ਤਰਾ-ਐਡਵੋਕੇਟ ਨਸੀਬ ਬਾਵਾ

ਮੋਗਾ, 14 ਅਕਤੂਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਦੇਸ਼ ਦੇ ਬੈਂਕ ਅਰਥ ਵਿਵਸਥਾ ਦੀ ਰੀੜ ਦੀ ਹੱਡੀ ਹਨ ਪਰ ਪਿਛਲੇ ਸਮੇਂ ਵਿਚ ਬਹੁਤ ਸਾਰੇ ਬੈਂਕਾਂ ਦਾ ਪੈਸਾ ਡੁੱਬਣ ਨਾਲ ਉਹ ਦਿਵਾਲੀਆ ਹੋਣ ਦੇ ਕੰਢੇ ਪਹੰੁਚ ਗਏ ਹਨ ਤੇ ਅਜਿਹਾ ਲਗਾਤਾਰ ਵਰਤਾਰਾ ਭਾਰਤ ਦੀ ਅਰਥ ...

ਪੂਰੀ ਖ਼ਬਰ »

ਮੈਕਰੋ ਗਲੋਬਲ ਮੋਗਾ ਦੇ ਵਿਦਿਆਰਥੀਆਂ ਨੇ ਆਈਲਟਸ 'ਚ ਮਾਰੀਆਂ ਮੱਲਾਂ-ਡੱਲਾ

ਮੋਗਾ, 14 ਅਕਤੂਬਰ (ਸੁਰਿੰਦਰਪਾਲ ਸਿੰਘ)- ਮੈਕਰੋ ਗਲੋਬਲ ਮੋਗਾ ਆਪਣੀਆਂ ਆਈਲਟਸ ਤੇ ਵੀਜ਼ਾ ਸਬੰਧੀ ਸੇਵਾਵਾਂ ਵਿਚ ਪੰਜਾਬ ਦੀ ਨੰਬਰ ਇਕ ਤੇ ਮੰਨੀ-ਪ੍ਰਮੰਨੀ ਸੰਸਥਾ ਬਣ ਚੁੱਕੀ ਹੈ ਉੱਥੇ ਹੀ ਅਨੇਕਾਂ ਹੀ ਵਿਦਿਆਰਥੀਆਂ ਦਾ ਭਵਿੱਖ ਸਵਾਰ ਚੁੱਕੀ ਹੈ | ਸੰਸਥਾ ਦੇ ਐਮ.ਡੀ. ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਲੀ ਭਾਈ ਵਿਖੇ ਕਵੀਸ਼ਰ ਦਰਬਾਰ ਕਰਵਾਇਆ

ਮੋਗਾ, 14 ਅਕਤੂਬਰ (ਸੁਰਿੰਦਰਪਾਲ ਸਿੰਘ)- ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਤਿਹਾਸਕ ਨਗਰ ਡਰੋਲੀ ਭਾਈ ਦੇ ਗੁ: ਸਿਮਰਨਸਰ ਸਾਹਿਬ ਪਾਤਸ਼ਾਹੀ ਛੇਵੀਂ, ਸੱਤਵੀਂ, ਨੌਵੀਂ ਵਿਖੇ ਮਹਾਨ ਕਵੀਸ਼ਰ ਦਰਬਾਰ ਕਰਵਾਇਆ ਗਿਆ | ਕਾਰ ਸੇਵਾ ਸੰਸਥਾ ਬੀੜ ...

ਪੂਰੀ ਖ਼ਬਰ »

ਬਾਬਾ ਈਸ਼ਰ ਸਿੰਘ (ਨ) ਸੀਨੀਅਰ ਸੈਕੰਡਰੀ ਪਬਲਿਕ ਸਕੂਲ ਵਿਖੇ ਅਥਲੈਟਿਕਸ ਖੇਡਾਂ ਕਰਵਾਈਆਂ

ਫ਼ਤਿਹਗੜ੍ਹ ਪੰਜਤੂਰ, 14 ਅਕਤੂਬਰ (ਜਸਵਿੰਦਰ ਸਿੰਘ)- ਇਲਾਕੇ ਦੀ ਨਾਮਵਰ ਸੰਸਥਾ ਬਾਬਾ ਈਸ਼ਰ ਸਿੰਘ ਨਾਨਕਸਰ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੋ ਕਿ ਬਾਬਾ ਗੁਰਮੇਲ ਸਿੰਘ ਨਾਨਕਸਰ ਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੀ ਹੈ, ਵਿਖੇ ਜ਼ੋਨਲ ਅਥਲੈਟਿਕਸ ਖੇਡਾਂ 10 ...

ਪੂਰੀ ਖ਼ਬਰ »

ਸੰਤ ਬਾਬਾ ਅਜਮੇਰ ਸਿੰਘ ਰੱਬ ਯਾਦਗਾਰੀ ਸੰਤ ਸਮਾਗਮ, ਕੀਰਤਨ ਦਰਬਾਰ 29 ਤੋਂ

ਮੋਗਾ, 14 ਅਕਤੂਬਰ (ਜਸਪਾਲ ਸਿੰਘ ਬੱਬੀ)- ਤਪ ਅਸਥਾਨ ਰੱਬ ਨਗਰ ਨਿਊ ਗੁਲਾਬੀ ਬਾਗ ਜੀ.ਟੀ. ਰੋਡ ਮੋਗਾ ਵਿਖੇ ਕਾਰ ਸੇਵਾ ਵਾਲੇ ਸੰਤ ਬ੍ਰਹਮ ਗਿਆਨੀ ਸੰਤ ਬਾਬਾ ਅਜਮੇਰ ਸਿੰਘ ਰੱਬ ਦੀ ਪਵਿੱਤਰ ਯਾਦ 'ਚ 21ਵੀਂ ਬਰਸੀ ਸਮਾਗਮ ਮੌਕੇ ਸੰਤ ਸਮਾਗਮ, ਕੀਰਤਨ ਦਰਬਾਰ ਸਮਾਗਮ ਦਾ ਪੋਸਟਰ ...

ਪੂਰੀ ਖ਼ਬਰ »

ਬੀਬੀ ਭਾਗੀਕੇ ਨੇ ਅਜੀਤਵਾਲ ਦਾਣਾ ਮੰਡੀ ਦੀ ਖ਼ਰੀਦ ਕਰਵਾਈ ਸ਼ੁਰੂ

ਅਜੀਤਵਾਲ, 14 ਅਕਤੂਬਰ (ਸ਼ਮਸ਼ੇਰ ਸਿੰਘ ਗ਼ਾਲਿਬ)-ਕਾਂਗਰਸ ਸਰਕਾਰ ਨੇ ਪੰਜਾਬ ਦੀਆਂ ਮੰਡੀਆਂ 'ਚ ਸਾਉਣੀ ਦੀ ਫ਼ਸਲ ਝੋਨੇ ਦੀ ਖ਼ਰੀਦ ਦੇ ਪੁਖ਼ਤਾ ਪ੍ਰਬੰਧ ਕੀਤੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਵਿਧਾਇਕ ਬੀਬੀ ਰਾਜਵਿੰਦਰ ਕੌਰ ਭਾਗੀਕੇ ਨੇ ਅਜੀਤਵਾਲ ਦਾਣਾ ...

ਪੂਰੀ ਖ਼ਬਰ »

ਡਰੀਮ ਬਿਲਡਰਜ਼ ਦੇ ਵਿਦਿਆਰਥੀ ਨੇ ਲਏ ਈਚ 6 ਬੈਂਡ

ਬਾਘਾ ਪੁਰਾਣਾ, 14 ਅਕਤੂਬਰ (ਬਲਰਾਜ ਸਿੰਗਲਾ)- ਡਰੀਮ ਬਿਲਡਰਜ਼ ਗਰੁੱਪ ਆਫ਼ ਇੰਸਟੀਚਿਊਟ ਅਤੇ ਇਮੀਗ੍ਰੇਸ਼ਨ ਸੰਸਥਾ ਦੇ ਐਮ.ਡੀ. ਨਵਜੋਤ ਸਿੰਘ ਬਰਾੜ ਨੇ ਦੱਸਿਆ ਕਿ ਇਸ ਸੰਸਥਾ ਦੇ ਵਿਦਿਆਰਥੀ ਰੋਬਿਨਦੀਪ ਸਿੰਘ ਬਰਾੜ ਪੁੱਤਰ ਮਨਦੀਪ ਸਿੰਘ ਵਾਸੀ ਬਾਘਾ ਪੁਰਾਣਾ ਨੇ ਬਹੁਤ ...

ਪੂਰੀ ਖ਼ਬਰ »

ਗਰੀਨ ਵੈਲੀ ਕਾਨਵੈਂਟ ਸਕੂਲ ਦੇ ਪਿ੍ੰਸੀਪਲ ਨੂੰ 'ਰੀਸੋਰਸ ਪਰਸਨ' ਚੁਣਿਆ

ਨਿਹਾਲ ਸਿੰਘ ਵਾਲਾ, 14 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ/ਸੁਖਦੇਵ ਸਿੰਘ ਖ਼ਾਲਸਾ)- ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਗਰੀਨ ਵੈਲੀ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਮੰਡੀ ਨਿਹਾਲ ਸਿੰਘ ਵਾਲਾ ਦੇ ਪਿ੍ੰਸੀਪਲ ਇੰਦੂ ਅਰੋੜਾ ਨੂੰ ਸੀ.ਬੀ.ਐਸ.ਈ ਬੋਰਡ ਦੇ 'ਰੀਸੋਰਸ ...

ਪੂਰੀ ਖ਼ਬਰ »

ਲਿਖਾਰੀ ਸਭਾ ਮੋਗਾ ਦੀ ਮੀਟਿੰਗ ਹੋਈ

ਮੋਗਾ, 14 ਅਕਤੂਬਰ (ਜਸਪਾਲ ਸਿੰਘ ਬੱਬੀ)- ਨੇਚਰ ਪਾਰਕ ਮੋਗਾ ਵਿਖੇ ਲਿਖਾਰੀ ਸਭਾ ਮੋਗਾ ਦੀ ਮੀਟਿੰਗ ਪ੍ਰਧਾਨ ਪ੍ਰੋ: ਸੁਰਜੀਤ ਸਿੰਘ ਕਾਉਂਕੇ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੀ ਕਾਰਵਾਈ ਜਨਰਲ ਸਕੱਤਰ ਜੰਗੀਰ ਸਿੰਘ ਖੋਖਰ ਨੇ ਚਲਾਈ | ਲੇਖਕ ਗੁਰਮੇਲ ਸਿੰਘ ਬੌਡੇ ਦੀ ...

ਪੂਰੀ ਖ਼ਬਰ »

ਨੌਹਰੀਆ ਪਰਿਵਾਰ ਵਲੋਂ ਕੀਤੇ ਜਾਂਦੇ ਸਮਾਜ ਸੇਵੀ ਕਾਰਜ ਸ਼ਲਾਘਾਯੋਗ-ਵਿਧਾਇਕ ਲੋਹਗੜ੍ਹ

ਧਰਮਕੋਟ, 14 ਅਕਤੂਬਰ (ਪਰਮਜੀਤ ਸਿੰਘ)- ਹਲਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਵਲੋਂ ਵੋਟਾਂ ਸਮੇਂ ਲੋਕਾਂ ਨਾਲ ਕੀਤੇ ਵਾਅਦੇ ਅਨੁਸਾਰ ਕੀਤੇ ਜਾ ਰਹੇ ਯਤਨਾਂ ਸਦਕਾ ਅੱਜ ਹਲਕਾ ਧਰਮਕੋਟ ਦੇ ਵੱਡੇ ਸਮਾਜ ਸੇਵੀ ਸ੍ਰੀ ਰੌਸ਼ਨ ਲਾਲ ਨੌਹਰੀਆ ਵਲੋਂ ਧਰਮਕੋਟ ਸ਼ਹਿਰ ...

ਪੂਰੀ ਖ਼ਬਰ »

ਸਿਵਲ ਹਸਪਤਾਲ ਦੇ ਦਰਜਾ ਚਾਰ ਕਰਮਚਾਰੀਆਂ ਦੀ ਮੀਟਿੰਗ

ਮੋਗਾ, 14 ਅਕਤੂਬਰ (ਗੁਰਤੇਜ ਸਿੰਘ)- ਦ ਕਲਾਸ ਫੌਰ ਗੌਰਮਿੰਟ ਇੰਪ. ਯੂਨੀਅਨ ਪੰਜਾਬ ਜ਼ਿਲ੍ਹਾ ਮੋਗਾ ਵਲੋਂ ਦਫ਼ਤਰ ਸਿਵਲ ਹਸਪਤਾਲ ਮੋਗਾ ਵਿਖੇ ਇਕ ਮੀਟਿੰਗ ਕੀਤੀ ਗਈ ਜਿਸ ਦੀ ਪ੍ਰਧਾਨਗੀ ਜ਼ਿਲ੍ਹਾ ਪ੍ਰਧਾਨ ਸਾਥੀ ਚਮਨ ਲਾਲ ਸੰਗੇਲੀਆ ਨੇ ਕੀਤੀ | ਮੀਟਿੰਗ ਵਿਚ 19 ਅਕਤੂਬਰ ...

ਪੂਰੀ ਖ਼ਬਰ »

ਰਾਜਪੂਤ ਭਲਾਈ ਸੰਸਥਾ ਵਲੋਂ ਮਹੀਨਾਵਾਰ ਇਕੱਤਰਤਾ

ਮੋਗਾ, 14 ਅਕਤੂਬਰ (ਸ਼ਿੰਦਰ ਸਿੰਘ ਭੁਪਾਲ)- ਰਾਜਪੂਤ ਭਲਾਈ ਸੰਸਥਾ ਮੋਗਾ ਦੀ ਮਹੀਨਾਵਾਰ ਇਕੱਤਰਤਾ ਦਵਿੰਦਰ ਸਿੰਘ ਖੀਪਲ ਦੀ ਪ੍ਰਧਾਨਗੀ ਹੇਠ ਆਲ ਸੀਜ਼ਨਜ਼ ਸਵੀਟ ਹਾਊਸ ਅੰਮਿ੍ਤਸਰ ਰੋਡ ਮੋਗਾ ਵਿਖੇ ਹੋਈ | ਇਕੱਤਰਤਾ ਵਿਚ ਸਭ ਤੋਂ ਪਹਿਲਾਂ ਇਕ ਮਤੇ ਰਾਹੀਂ ਸੰਸਥਾ ਦੇ ...

ਪੂਰੀ ਖ਼ਬਰ »

ਬਲੌਜ਼ਮਜ਼ ਕਾਨਵੈਂਟ ਸਕੂਲ ਵਿਖੇ ਸੋਲੋ ਡਾਂਸ ਮੁਕਾਬਲਾ ਕਰਵਾਇਆ

ਕਿਸ਼ਨਪੁਰਾ ਕਲਾਂ, 14 ਅਕਤੂਬਰ (ਅਮੋਲਕ ਸਿੰਘ ਕਲਸੀ)- ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਬਲੌਜ਼ਮਜ਼ ਕਾਨਵੈਂਟ ਸਕੂਲ ਵਿਖੇ ਯੂ.ਕੇ.ਜੀ. ਜਮਾਤ ਦੇ ਬੱਚਿਆਂ ਦਾ ਡਾਂਸ ਮੁਕਾਬਲਾ ਕਰਵਾਇਆ ਗਿਆ ਜਿਸ ਵਿਚ ਬੱਚਿਆਂ ਨੇ ਵੱਖ-ਵੱਖ ਧੁਨਾਂ 'ਤੇ ਆਪਣੀ ਕਲਾ ਦੇ ਜੌਹਰ ਪੇਸ਼ ...

ਪੂਰੀ ਖ਼ਬਰ »

ਚਾਰੇ ਸੀਟਾਂ 'ਤੇ 'ਆਪ' ਉਮੀਦਵਾਰਾਂ ਦੀ ਹੋਵੇਗੀ ਯਕੀਨੀ ਜਿੱਤ - ਬਿਲਾਸਪੁਰ/ਡਿਪਟੀ ਔਲਖ

ਕਿਸ਼ਨਪੁਰਾ ਕਲਾਂ, 14 ਅਕਤੂਬਰ (ਅਮੋਲਕ ਸਿੰਘ ਕਲਸੀ)- ਚਾਰ ਵਿਧਾਨ ਸਭਾ ਹਲਕਿਆਂ 'ਚ 21 ਅਕਤੂਬਰ ਨੂੰ ਹੋਣ ਜਾ ਰਹੀਆਂ ਜ਼ਿਮਨੀ ਚੋਣਾਂ ਵਿਚ ਲੋਕ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿਚ ਫ਼ਤਵਾ ਸੁਣਾਉਣ ਲਈ ਕਾਹਲੇ ਨਜ਼ਰ ਆ ਰਹੇ ਹਨ ਕਿਉਂਕਿ ਸ਼ੋ੍ਰਮਣੀ ਅਕਾਲੀ ਦਲ ...

ਪੂਰੀ ਖ਼ਬਰ »

ਕਿਚਲੂ ਸਕੂਲ ਦੇ ਵਿਦਿਆਰਥੀ ਨੇ ਰਾਸ਼ਟਰੀ ਖੇਡਾਂ 'ਚ ਆਪਣੀ ਥਾਂ ਬਣਾਈ

ਮੋਗਾ, 14 ਅਕਤੂਬਰ (ਸੁਰਿੰਦਰਪਾਲ ਸਿੰਘ)- ਡਾ: ਸੈਫੂਦੀਨ ਕਿਚਲੂ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀ ਸੁਰਿੰਦਰਪਾਲ ਸਿੰਘ ਨੇ ਤਾਈਕਵਾਂਡੋ ਵਿਚ ਸਟੇਟ ਚੈਂਪੀਅਨ ਬਣਨ ਤੋਂ ਬਾਅਦ ਰਾਸ਼ਟਰੀ ਖੇਡਾਂ ਲਈ ਕੁਆਲੀਫਾਈ ਕੀਤਾ | ਉਹ ਅਗਲੇ ਮਹੀਨੇ ਅਸਾਮ ਵਿਚ ਹੋਣ ...

ਪੂਰੀ ਖ਼ਬਰ »

ਢੁੱਡੀਕੇ ਬੀ.ਐੱਡ. ਕਾਲਜ ਪੰਜਾਬ ਯੂਨੀਵਰਸਿਟੀ ਦੇ ਯੂਥ ਹੈਰੀਟੇਜ ਚਾਰ ਦਿਨਾਂ ਮੁਕਾਬਲੇ ਹੋਏ ਸ਼ੁਰੂ

ਅਜੀਤਵਾਲ, 14 ਅਕਤੂਬਰ (ਸ਼ਮਸ਼ੇਰ ਸਿੰਘ ਗ਼ਾਲਿਬ)- ਲਾਲਾ ਲਾਜਪਤ ਰਾਏ ਕਾਲਜ ਆਫ਼ ਐਜੂਕੇਸ਼ਨ ਢੁੱਡੀਕੇ ਪੰਜਾਬ ਯੂਨੀਵਰਸਿਟੀ ਅਧੀਨ ਜ਼ੋਨਲ ਯੂਥ ਹੈਰੀਟੇਜ ਫ਼ੈਸਟੀਵਲ ਅਧੀਨ ਚਾਰ ਦਿਨਾਂ ਹੋਣ ਵਾਲੇ ਵੱਖ-ਵੱਖ ਮੁਕਾਬਲਿਆਂ ਦਾ ਡਾ. ਹਰਜੋਤ ਕਮਲ ਵਿਧਾਇਕ ਮੋਗਾ, ਕਾਲਜ ...

ਪੂਰੀ ਖ਼ਬਰ »

ਦਾਣਾ ਮੰਡੀ ਫ਼ਤਹਿਗੜ੍ਹ ਪੰਜਤੂਰ ਵਿਖੇ ਨਾਇਬ ਤਹਿਸੀਲਦਾਰ ਨੇ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ

ਫ਼ਤਿਹਗੜ੍ਹ ਪੰਜਤੂਰ, 14 ਅਕਤੂਬਰ (ਜਸਵਿੰਦਰ ਸਿੰਘ)- ਮਾਰਕੀਟ ਕਮੇਟੀ ਫ਼ਤਿਹਗੜ੍ਹ ਪੰਜਤੂਰ ਦੀ ਮੁੱਖ ਦਾਣਾ ਮੰਡੀ ਅੰਦਰ ਅੱਜ ਝੋਨੇ ਦੀ ਖ਼ਰੀਦ ਸਰਕਾਰੀ ਖ਼ਰੀਦ ਨਾਇਬ ਤਹਿਸੀਲਦਾਰ ਬਲਦੇਵ ਸਿੰਘ ਧਰਮਕੋਟ ਵਲੋਂ ਮਾਰਕੀਟ ਕਮੇਟੀ ਦੇ ਸਕੱਤਰ ਵਿਨੋਦ ਕੁਮਾਰ ਦੀ ਹਾਜ਼ਰੀ ...

ਪੂਰੀ ਖ਼ਬਰ »

ਵਿਧਾਇਕ ਲੋਹਗੜ੍ਹ ਦੇ ਪੀ.ਏ. ਸੋਹਣ ਸਿੰਘ ਖੇਲਾ ਨੇ ਸਥਾਨਕ ਮੰਡੀ 'ਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ

ਕੋਟ ਈਸੇ ਖਾਂ, 14 ਅਕਤੂਬਰ (ਨਿਰਮਲ ਸਿੰਘ ਕਾਲੜਾ/ਗੁਰਮੀਤ ਸਿੰਘ ਖ਼ਾਲਸਾ)- ਦਾਣਾ ਮੰਡੀ ਕੋਟ ਈਸੇ ਖਾਂ 'ਚ ਝੋਨੇ ਦੀ ਸਰਕਾਰੀ ਖ਼ਰੀਦ ਹਲਕਾ ਵਿਧਾਇਕ ਲੋਹਗੜ੍ਹ ਦੇ ਪੀ.ਏ. ਸੋਹਣ ਸਿੰਘ ਖੇਲਾ ਨੇ ਮੋਹਨ ਲਾਲ ਜਾਗੀਰ ਦਾਸ ਦੀ ਆੜ੍ਹਤ 'ਤੇ ਸ਼ੁਰੂ ਕਰਵਾਈ | ਇਸ ਸਮੇਂ ਖੇਲਾ ਨੇ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ ਦੇ ਬੱਚਿਆਂ ਨੇ ਅਥਲੈਟਿਕਸ 'ਚੋਂ 74 ਪੁਜ਼ੀਸ਼ਨਾਂ ਕੀਤੀਆਂ ਹਾਸਲ

ਮੋਗਾ, 14 ਅਕਤੂਬਰ (ਸੁਰਿੰਦਰਪਾਲ ਸਿੰਘ)- ਮੋਗਾ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ, ਚੇਅਰਪਰਸਨ ਕਮਲ ਸੈਣੀ ਦੇ ਸੁਚੱਜੇ ਪ੍ਰਬੰਧਨ ਹੇਠ ਵਿੱਦਿਅਕ ਖੇਤਰ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿਚ ਆਪਣੀ ਵੱਖਰੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX