ਤਾਜਾ ਖ਼ਬਰਾਂ


ਟਰਾਲੇ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਦੀ ਮੌਤ, ਕਈ ਜ਼ਖ਼ਮੀ
. . .  5 minutes ago
ਬਟਾਲਾ, 9 ਦਸੰਬਰ (ਕਮਲ ਕਾਹਲੋਂ)- ਅੱਜ ਸਵੇਰੇ ਬਟਾਲਾ ਨੇੜੇ ਪਿੰਡ ਧੀਰ ਵਿਖੇ ਬਟਾਲਾ-ਅੰਮ੍ਰਿਤਸਰ ਜੀ. ਟੀ. ਰੋਡ 'ਤੇ ਟਰਾਲੇ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ...
ਦਾਜ ਦੀ ਮੰਗ ਨੂੰ ਲੈ ਕੇ ਸਹੁਰੇ ਪਰਿਵਾਰ ਵਲੋਂ ਨੂੰਹ ਦਾ ਕਤਲ
. . .  30 minutes ago
ਗੁਰੂਹਰਸਹਾਏ, 9 ਦਸੰਬਰ (ਹਰਚਰਨ ਸਿੰਘ ਸੰਧੂ)- ਦਾਜ ਦੀ ਹੋਰ ਮੰਗ ਕਰਦਿਆਂ ਸਹੁਰੇ ਪਰਿਵਾਰ ਵਲੋਂ ਆਪਣੀ ਨੂੰਹ ਦਾ ਕਤਲ ਕਰ ਦੇਣ ਦੀ ਖ਼ਬਰ ਮਿਲੀ ਹੈ। ਗੁਰੂਹਰਸਹਾਏ ਦੇ ਨੇੜਲੇ ਪਿੰਡ ਝਾਵਲਾ...
ਦਿੱਲੀ ਦੀ ਅਨਾਜ ਮੰਡੀ 'ਚ ਅੱਜ ਫਿਰ ਤੋਂ ਲੱਗੀ ਅੱਗ
. . .  1 minute ago
ਨਵੀਂ ਦਿੱਲੀ, 9 ਦਸੰਬਰ- ਦਿੱਲੀ ਦੀ ਝਾਂਸੀ ਰੋਡ ਇਲਾਕੇ ਦੀ ਅਨਾਜ ਮੰਡੀ 'ਚ ਫਿਰ ਤੋਂ ਉਸੀ ਇਮਾਰਤ 'ਚ ਅੱਗ ਲੱਗਣ ਗਈ ਜਿੱਥੇ...
ਸਰਹੱਦ ਤੋਂ 20 ਕਰੋੜ ਦੀ ਹੈਰੋਇਨ, ਪਿਸਟਲ ਅਤੇ ਜ਼ਿੰਦਾ ਕਾਰਤੂਸ ਬਰਾਮਦ
. . .  about 1 hour ago
ਫ਼ਿਰੋਜ਼ਪੁਰ, 9 ਦਸੰਬਰ ( ਜਸਵਿੰਦਰ ਸਿੰਘ ਸੰਧੂ) - ਪਾਕਿਸਤਾਨ ਤੋਂ ਆਈ ਹੈਰੋਇਨ ਅਤੇ ਅਸਲੇ ਦੀ ਖੇਪ ਨੂੰ ਸਰਹੱਦ ਤੋਂ ਬਰਾਮਦ ਕਰਨ 'ਚ ...
ਕਰਨਾਟਕ ਦੀਆਂ 15 ਵਿਧਾਨ ਸਭਾ ਸੀਟਾਂ 'ਤੇ ਵੋਟਾਂ ਦੀ ਗਿਣਤੀ ਸ਼ੁਰੂ
. . .  about 1 hour ago
ਬੈਂਗਲੁਰੂ, 9 ਦਸੰਬਰ- ਕਰਨਾਟਕ ਵਿਧਾਨ ਸਭਾ ਉਪ ਚੋਣਾਂ ਦੇ ਨਤੀਜੇ ਅੱਜ ਐਲਾਨੇ ਜਾਣਗੇ। ਦੱਸ ਦੇਈਏ ਕਿ 11 ਕੇਂਦਰਾਂ 'ਚ ਵੋਟਾਂ ਦੀ ਗਿਣਤੀ ਸ਼ੁਰੂ..
ਹੈਦਰਾਬਾਦ ਐਨਕਾਉਂਟਰ 'ਤੇ ਅੱਜ ਤੇਲੰਗਾਨਾ ਹਾਈਕੋਰਟ 'ਚ ਹੋਵੇਗੀ ਸੁਣਵਾਈ
. . .  about 1 hour ago
ਹੈਦਰਾਬਾਦ, 9 ਦਸੰਬਰ- ਤੇਲੰਗਾਨਾ ਹਾਈਕੋਰਟ 'ਚ ਅੱਜ ਹੈਦਰਾਬਾਦ ਐਨਕਾਉਂਟਰ ਮਾਮਲੇ 'ਤੇ ਸੁਣਵਾਈ ਹੋਵੇਗੀ। ਫਿਲਹਾਲ ਜਬਰ ਜਨਾਹ ਮਾਮਲੇ ਦੇ ਸਾਰੇ ਦੋਸ਼ੀਆਂ ਦੀਆਂ...
ਅੱਜ ਦਾ ਵਿਚਾਰ
. . .  about 2 hours ago
ਭਾਰਤ ਵੈਸਟ ਇੰਡੀਜ਼ ਦੂਸਰਾ ਟੀ20 ਮੈਚ : ਵੈਸਟ ਇੰਡੀਜ਼ ਨੇ ਦੂਸਰੇ ਟੀ20 ਮੈਚ ਵਿਚ ਭਾਰਤ ਨੂੰ 8 ਵਿਕਟਾਂ ਨਾਲ ਦਿੱਤੀ ਮਾਤ
. . .  1 day ago
ਸੂਫ਼ੀ ਗਾਇਕ ਵਿੱਕੀ ਬਾਦਸ਼ਾਹ ਦਾ ਦਿਲ ਦੀ ਧੜਕਣ ਰੁਕਣ ਕਰਕੇ ਦਿਹਾਂਤ
. . .  1 day ago
ਲੁਧਿਆਣਾ, 8 ਦਸੰਬਰ (ਪੁਨੀਤ ਬਾਵਾ)-ਛੋਟੀ ਉਮਰ ਵਿਚ ਸੂਫ਼ੀ ਗਾਇਕੀ ਵਿਚ ਵਿਸ਼ਵ ਭਰ ਵਿਚ ਆਪਣਾ ਨਾਮ ਬਣਾਉਣ ਵਾਲੇ ਸੂਫ਼ੀ ਪੰਜਾਬੀ ਗਾਇਕ ਵਿੱਕੀ ਬਾਦਸ਼ਾਹ ਦਾ ਅੱਜ ਸ਼ਾਮ ਦਿਲ ਦੀ ਧੜਕਣ ਰੁਕਣ ਕਰਕੇ ਅਚਾਨਕ ਦਿਹਾਂਤ...
ਭਾਰਤ ਵੈਸਟ ਇੰਡੀਜ਼ ਦੂਸਰਾ ਟੀ20 : ਭਾਰਤ ਨੇ ਵੈਸਟ ਇੰਡੀਜ਼ ਨੂੰ ਜਿੱਤ ਲਈ ਦਿੱਤਾ 171 ਦਾ ਟੀਚਾ
. . .  1 day ago
ਉਤਰ ਪ੍ਰਦੇਸ਼ 'ਚ ਹੋਏ ਸੜਕ ਹਾਦਸੇ 'ਚ ਗਤਕਾ ਟੀਮ ਦੇ ਦੋ ਨੌਜਵਾਨਾਂ ਦੀ ਮੌਤ, ਕਈ ਜ਼ਖਮੀ
. . .  1 day ago
ਅੰਮ੍ਰਿਤਸਰ, 8 ਦਸੰਬਰ (ਜਸਵੰਤ ਸਿੰਘ ਜੱਸ) - ਗੁਰਦੁਆਰਾ ਸਾਹਿਬ ਗੁਰੂ ਕਾ ਤਾਲ ਸਾਹਿਬ, ਆਗਰਾ ਦੀ ਗਤਕਾ ਟੀਮ ਦੇ ਦੋ ਸਿੱਖ ਨੌਜਵਾਨਾਂ ਦੀ ਉੱਤਰ ਪ੍ਰਦੇਸ਼ ਦੇ ਆਜ਼ਮਗੜ੍ਹ ਨੇੜੇ ਹੋਏ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਜਦਕਿ 7 ਨੌਜਵਾਨ ਜ਼ਖਮੀ ਹੋਏ ਹਨ। ਜਿਨ੍ਹਾਂ ਨੂੰ ਲਖਨਊ ਨੇੜਲੇ ਹਸਪਤਾਲ ਵਿਚ...
ਵੈਸਟ ਇੰਡੀਜ਼ ਨੂੰ ਮਿਲੀ ਤੀਸਰੀ ਸਫਲਤਾ : ਸ਼ਿਵਮ ਦੂਬੇ 54 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - 10 ਓਵਰਾਂ ਤੋਂ ਬਾਅਦ ਭਾਰਤ 93/2
. . .  1 day ago
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - ਨੌਜਵਾਨ ਹਰਫ਼ਨ-ਮੌਲਾ ਖਿਡਾਰੀ ਸ਼ਿਵਮ ਦੂਬੇ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - ਭਾਰਤ ਦਾ ਦੂਸਰਾ ਖਿਡਾਰੀ (ਰੋਹਿਤ ਸ਼ਰਮਾ) 15 ਦੌੜਾਂ ਬਣਾ ਕੇ ਆਊਟ
. . .  1 day ago
ਦਿੱਲੀ ਅਗਨੀਕਾਂਡ : ਇਮਾਰਤ ਦੇ ਮਾਲਕ ਰੇਹਾਨ ਖ਼ਿਲਾਫ਼ 304 ਦਾ ਮਾਮਲਾ ਦਰਜ
. . .  1 day ago
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - 5 ਓਵਰਾਂ ਤੋਂ ਬਾਅਦ ਭਾਰਤ 37/1
. . .  1 day ago
ਪ੍ਰਧਾਨ ਮੰਤਰੀ ਨੇ ਜਾਣਿਆ ਅਰੁਣ ਸੌਰੀ ਦਾ ਹਾਲ
. . .  1 day ago
ਵੈਸਟ ਇੰਡੀਜ਼ ਨੂੰ ਮਿਲੀ ਪਹਿਲੀ ਸਫਲਤਾ : ਕੇ.ਐੱਲ ਰਾਹੁਲ 11 ਦੌੜਾਂ ਬਣਾ ਕੇ ਆਊਟ
. . .  1 day ago
ਦਿੱਲੀ ਅਗਨੀਕਾਂਡ : ਹਰਸ਼ ਵਰਧਨ ਵੱਲੋਂ ਘਟਨਾ ਸਥਲ ਦਾ ਦੌਰਾ
. . .  1 day ago
ਅੰਮ੍ਰਿਤਸਰ ਦਿਹਾਤੀ 'ਚ ਪਿਕ ਐਂਡ ਡਰਾਪ ਸਹੂਲਤ ਦੀ ਸ਼ੁਰੂਆਤ
. . .  1 day ago
ਗੁਰੂਗ੍ਰਾਮ 'ਚ ਫੈਕਟਰੀ ਨੂੰ ਲੱਗੀ ਅੱਗ
. . .  1 day ago
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - ਟਾਸ ਜਿੱਤ ਕੇ ਵੈਸਟ ਇੰਡੀਜ਼ ਵੱਲੋਂ ਪਹਿਲਾ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
ਫ਼ਰੀਦਕੋਟ : ਪੀੜਤ ਔਰਤ ਡਾਕਟਰ ਸਮੇਤ ਪੁਲਿਸ ਨੇ ਕਈਆਂ ਨੂੰ ਫਿਰ ਲਿਆ ਹਿਰਾਸਤ 'ਚ
. . .  1 day ago
ਮੈਡੀਕਲ ਪ੍ਰੈਕਟੀਸ਼ਨਰ ਜੰਤਰ ਮੰਤਰ ਵਿਖੇ 10 ਨੂੰ ਕਰਨਗੇ ਰੋਸ ਰੈਲੀ
. . .  1 day ago
ਜਦੋਂ ਪ੍ਰਕਾਸ਼ ਸਿੰਘ ਬਾਦਲ ਅਤੇ ਗੁਰਦਾਸ ਸਿੰਘ ਬਾਦਲ ਨਜ਼ਰ ਆਏ ਇਕੱਠੇ
. . .  1 day ago
ਦਿੱਲੀ ਅਗਨੀਕਾਂਡ : ਇਮਾਰਤ ਦਾ ਮਾਲਕ ਰੇਹਾਨ ਗ੍ਰਿਫ਼ਤਾਰ
. . .  1 day ago
ਹਲਕਾ ਯੂਥ ਪ੍ਰਧਾਨ ਦੇ ਸਵਾਗਤ ਕਰਨ ਮੌਕੇ ਹਵਾਈ ਫਾਇਰ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  1 day ago
ਲੁਧਿਆਣਾ ਦੇ ਦਰੇਸੀ ਕੋਲ ਪੁਲਿਸ ਸਟੇਸ਼ਨ ਤੋਂ ਮਹਿਜ਼ 500 ਮੀਟਰ ਦੂਰ ਚੱਲੀਆਂ ਗੋਲੀਆਂ, ਇੱਕ ਜ਼ਖ਼ਮੀ
. . .  1 day ago
ਡਾ. ਓਬਰਾਏ ਦੇ ਯਤਨਾਂ ਨਾਲ ਹਿਮਾਚਲ ਦੇ 23 ਸਾਲਾ ਨੌਜਵਾਨ ਦੀ ਮ੍ਰਿਤਕ ਦੇਹ ਵਤਨ ਪੁੱਜੀ
. . .  1 day ago
ਦਿੱਲੀ ਅਗਨੀਕਾਂਡ : ਫੈਕਟਰੀ ਦਾ ਮਾਲਕ ਰੇਹਾਨ ਫ਼ਰਾਰ, ਤਲਾਸ਼ 'ਚ ਜੁਟੀ ਪੁਲਿਸ
. . .  1 day ago
ਜੇਕਰ ਗ਼ੈਰ-ਕਾਨੂੰਨੀ ਢੰਗ ਨਾਲ ਫੈਕਟਰੀ ਚੱਲ ਰਹੀ ਸੀ ਤਾਂ ਨਗਰ ਨਿਗਮ ਨੇ ਕਿਉਂ ਨਹੀਂ ਕੀਤੀ ਕਾਰਵਾਈ- ਸੰਜੇ ਸਿੰਘ
. . .  1 day ago
ਦਿੱਲੀ ਅਗਨੀਕਾਂਡ 'ਤੇ ਭਾਜਪਾ ਦੇ ਸੰਸਦ ਮੈਂਬਰ ਡਾ. ਹਰਸ਼ਵਰਧਨ ਨੇ ਜਤਾਇਆ ਦੁੱਖ
. . .  1 day ago
ਕਬੱਡੀ ਕੱਪ : ਦੂਜੇ ਸੈਮੀ ਫਾਈਨਲ 'ਚ ਭਾਰਤ ਨੇ ਯੂ. ਐੱਸ. ਏ. ਨੂੰ ਹਰਾ ਕੇ ਫਾਈਨਲ 'ਚ ਬਣਾਈ ਥਾਂ
. . .  1 day ago
ਔਰਤਾਂ ਪ੍ਰਤੀ ਵਧਦੇ ਅਪਰਾਧਾਂ ਦੇ ਮੱਦੇਨਜ਼ਰ ਆਪਣਾ ਜਨਮ ਦਿਨ ਨਹੀਂ ਮਨਾਉਣਗੇ ਸੋਨੀਆ ਗਾਂਧੀ
. . .  1 day ago
ਵਿਅਕਤੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਦਿੱਲੀ : ਅੱਗ ਲੱਗਣ ਵਾਲੀ ਇਮਾਰਤ 'ਚ ਇੱਕ ਵੀ ਫਾਇਰ ਸੇਫ਼ਟੀ ਉਪਕਰਨ ਨਹੀਂ ਸੀ
. . .  1 day ago
ਦਿੱਲੀ ਅਗਨੀਕਾਂਡ 'ਚ ਮਾਰੇ ਗਏ ਬਿਹਾਰ ਦੇ ਲੋਕਾਂ ਦੇ ਪਰਿਵਾਰਾਂ ਲਈ ਨਿਤਿਸ਼ ਵਲੋਂ ਮੁਆਵਜ਼ੇ ਦਾ ਐਲਾਨ
. . .  1 day ago
ਦਿੱਲੀ ਅਗਨੀਕਾਂਡ ਦੀ ਜਾਂਚ ਹੋਣੀ ਚਾਹੀਦੀ ਹੈ- ਗੌਤਮ ਗੰਭੀਰ
. . .  1 day ago
ਕਬੱਡੀ ਕੱਪ : ਪਹਿਲੇ ਸੈਮੀ ਫਾਈਨਲ ਮੁਕਾਬਲੇ 'ਚ ਕੈਨੇਡਾ ਨੇ ਇੰਗਲੈਂਡ ਨੂੰ ਹਰਾ ਕੇ ਫਾਈਨਲ 'ਚ ਕੀਤਾ ਪ੍ਰਵੇਸ਼
. . .  1 day ago
ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਬੱਡੀ ਕੱਪ ਦੇ ਸੈਮੀ ਫਾਈਨਲ ਮੁਕਾਬਲੇ ਸ਼ੁਰੂ
. . .  1 day ago
ਨਾਭਾ 'ਚ ਪੁਲਿਸ ਨੇ ਬਰਾਮਦ ਕੀਤੇ ਸਹਿਕਾਰੀ ਬੈਂਕ 'ਚ ਲਾਏ ਪੋਸਤ ਦੇ ਬੂਟੇ
. . .  1 day ago
ਦਿੱਲੀ ਅਗਨੀਕਾਂਡ ਦੇ ਪੀੜਤਾਂ ਲਈ ਪੀ. ਐੱਮ. ਓ. ਵਲੋਂ ਮੁਆਵਜ਼ੇ ਦਾ ਐਲਾਨ
. . .  1 day ago
ਅੱਗ ਹਾਦਸੇ 'ਚ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਜਾਣਨ ਲਈ ਹਸਪਤਾਲ 'ਚ ਪਹੁੰਚੇ ਕੇਜਰੀਵਾਲ
. . .  1 day ago
ਅਕਾਲੀ ਆਗੂਆਂ ਨੇ ਗੁ. ਹਾਜੀਰਤਨ ਸਾਹਿਬ ਵਿਖੇ ਅਰਦਾਸ ਕਰਕੇ ਮਨਾਇਆ ਸ. ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ
. . .  1 day ago
ਦਿੱਲੀ ਅੱਗ ਹਾਦਸਾ : ਕੇਜਰੀਵਾਲ ਵਲੋਂ ਮੈਜਿਸਟ੍ਰੇਟ ਜਾਂਚ ਦੇ ਨਿਰਦੇਸ਼, ਮ੍ਰਿਤਕਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ
. . .  1 day ago
ਦਿੱਲੀ ਅਗਨੀਕਾਂਡ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਲਈ ਭਾਜਪਾ ਵਲੋਂ ਮੁਆਵਜ਼ੇ ਦਾ ਐਲਾਨ
. . .  1 day ago
ਦਿੱਲੀ ਅਗਨੀਕਾਂਡ : ਦਮ ਘੁੱਟਣ ਕਾਰਨ ਹੋਈ ਵਧੇਰੇ ਲੋਕਾਂ ਦੀ ਮੌਤ
. . .  1 day ago
ਦਿੱਲੀ 'ਚ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ
. . .  1 day ago
ਦਿੱਲੀ ਅਗਨੀਕਾਂਡ 'ਤੇ ਰਾਹੁਲ ਗਾਂਧੀ ਨੇ ਜਤਾਇਆ ਦੁੱਖ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਅੱਸੂ ਸੰਮਤ 551
ਿਵਚਾਰ ਪ੍ਰਵਾਹ: Titleਮਜ਼ਬੂਤ ਖੇਤੀਬਾੜੀ ਦਾ ਭਾਵ ਠੋਸ ਅਰਥ ਵਿਵਸਥਾ ਹੁੰਦੀ ਹੈ। -ਜਾਨ ਫਿਸ਼ਰ

ਸੰਗਰੂਰ

ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਦਾ ਸੱਚ ਜਾਨਣ ਲਈ ਜ਼ਿਲ੍ਹਾ ਸਿਹਤ ਅਧਿਕਾਰੀ ਸਿਵਲ ਹਸਪਤਾਲ ਮਲੇਰਕੋਟਲਾ ਪਹੁੰਚੇ

ਮਾਲੇਰਕੋਟਲਾ, 14 ਅਕਤੂਬਰ (ਕੁਠਾਲਾ)- ਸਿਵਲ ਹਸਪਤਾਲ ਮਾਲੇਰਕੋਟਲਾ ਦੇ ਮੁਲਾਜਮਾਂ ਦੀ ਸਾਂਝੀ ਐਕਸ਼ਨ ਕਮੇਟੀ ਵੱਲੋਂ ਐਸ.ਐਮ.ਓ. ਮਲੇਰਕੋਟਲਾ ਿਖ਼ਲਾਫ਼ ਵਿੱਢੀ ਲੜਾਈ ਦੌਰਾਨ ਲਗਾਏ ਇਲਜ਼ਾਮਾਂ ਦੀ ਗੰਭੀਰਤਾ ਨੂੰ ਵੇਖਦਿਆਂ ਅੱਜ ਸਿਵਲ ਸਰਜਨ ਸੰਗਰੂਰ ਡਾ. ਰਾਜ ਕੁਮਾਰ ਅਤੇ ਡਿਪਟੀ ਮੈਡੀਕਲ ਕਮਿਸ਼ਨਰ ਸੰਗਰੂਰ ਡਾ. ਪਰਮਿੰਦਰ ਕੌਰ ਨੇ ਸਿਵਲ ਹਸਪਤਾਲ ਮਲੇਰਕੋਟਲਾ ਪਹੁੰਚ ਕੇ ਕਥਿਤ ਪੀੜਤ ਮੁਲਾਜ਼ਮਾਂ ਵੱਲੋਂ ਲਾਏ ਜਾ ਰਹੇ ਇਲਜ਼ਾਮਾਂ ਦਾ ਸੱਚ ਜਾਨਣ ਦੀ ਕੋਸ਼ਿਸ਼ ਕੀਤੀ ਗਈ | ਕਰੀਬ ਦੁਪਹਿਰੇ 12 ਵਜੇ ਹਸਪਤਾਲ ਪਹੁੰਚੇ ਜ਼ਿਲ੍ਹਾ ਅਧਿਕਾਰੀਆਂ ਨੇ ਪਹਿਲਾਂ ਐਸ.ਐਮ.ਓ. ਡਾ. ਕਰਮਜੀਤ ਸਿੰਘ ਨਾਲ ਇਕੱਲਿਆਂ ਗੱਲਬਾਤ ਕੀਤੀ ਅਤੇ ਫਿਰ ਸਾਂਝੀ ਮੁਲਾਜਮ ਐਕਸ਼ਨ ਕਮੇਟੀ ਦੇ ਆਗੂਆਂ ਤੇ ਪੀੜਤ ਮੁਲਾਜਮਾਂ ਦੀ ਵਿਥਿਆ ਸੁਣੀ | ਸਾਂਝੀ ਐਕਸ਼ਨ ਕਮੇਟੀ ਵੱਲੋਂ ਦੀਪਕ ਕੌੜਾ ਦੀ ਅਗਵਾਈ ਹੇਠ ਸਿਹਤ ਮੰਤਰੀ ਪੰਜਾਬ ਦੇ ਨਾਂ ਐਸ.ਐਮ.ਓ. ਿਖ਼ਲਾਫ਼ ਦੋਸ਼ਾਂ ਦੀ ਲੰਬੀ ਸੂਚੀ ਵਾਲਾ ਇੱਕ ਪੱਤਰ ਸਿਵਲ ਸਰਜਨ ਨੂੰ ਸੌਾਪ ਕੇ ਮੰਗ ਕੀਤੀ ਕਿ ਇਸ ਪੱਤਰ ਵਿਚ ਲਾਏ ਸਾਰੇ ਦੋਸ਼ਾਂ ਦੀ ਗੰਭੀਰਤਾ ਨਾਲ ਪੜਤਾਲ ਕਰਕੇ ਸਬੰਧਤ ਅਧਿਕਾਰੀ ਦਾ ਇੱਥੋਂ ਤਬਾਦਲਾ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇ | ਮੁਲਾਜਮ ਐਕਸ਼ਨ ਕਮੇਟੀ ਨੇ ਸਿਹਤ ਮੰਤਰੀ ਨੂੰ ਲਿਖੇ ਪੱਤਰ ਵਿੱਚ ਐਸ.ਐਮ.ਓ. ਉੱਪਰ ਹਸਪਤਾਲ ਦੇ ਯੂਜ਼ਰ ਫ਼ੰਡਾਂ ਦੀ ਮਨਮਾਨੇ ਢੰਗ ਨਾਲ ਦੁਰਵਰਤੋਂ ਕਰਨ, ਮੁਲਾਜਮਾਂ ਖਾਸ ਕਰਕੇ ਮਹਿਲਾ ਕਰਮਚਾਰੀਆਂ ਨਾਲ ਬਦਸਲੂਕੀ ਭਰਿਆ ਵਰਤਾਓ ਕਰਨ, ਹਸਪਤਾਲ ਦੀ ਇਮਾਰਤ ਨੂੰ ਬਿਨ੍ਹਾਂ ਕਿਸੇ ਤਕਨੀਕੀ ਜਾਂ ਵਿੱਤੀ ਪ੍ਰਵਾਨਗੀ ਦੇ ਤੋੜ ਫੋੜ ਕਰਨ ਅਤੇ ਹਸਪਤਾਲ ਦੇ ਲੱਖਾਂ ਰੁਪਏ ਮਨਮਾਨੇ ਢੰਗ ਨਾਲ ਵਰਤਣ ਸਮੇਤ ਕਈ ਤਰ੍ਹਾਂ ਦੇ ਗੰਭੀਰ ਦੋਸ਼ ਲਾਏ ਹਨ | ਸਿਵਲ ਸਰਜਨ ਸਾਹਮਣੇ ਦੀਪਕ ਕੌੜਾ, ਗੁਰਪ੍ਰੀਤ ਵਾਲੀਆ, ਮੁਹੰਮਦ ਸ਼ਾਹਿਦ, ਪੰਕਜ, ਅਰਸ਼ਦ ਖਾਂ, ਖਲੀਲ ਮੁਹੰਮਦ, ਅਮਨਦੀਪ ਕੌਰ, ਮਨਦੀਪ ਕੌਰ, ਹਾਕਮ ਸਿੰਘ, ਰਜ਼ੀਆ ਅਤੇ ਹਰਦੇਵ ਸਿੰਘ ਆਦਿ ਨੇ ਹਸਪਤਾਲ ਦੀ ਇੱਕ ਮਹਿਲਾ ਸਟਾਫ਼ ਨਰਸ ਨੂੰ ਮੈਡੀਕਲ ਛੁੱਟੀ ਦੀ ਮੰਗ ਕਰਨ 'ਤੇ ਪ੍ਰੇਸ਼ਾਨ ਕਰਨ ਅਤੇ ਪਿਸਤੌਲ ਦਿਖਾਉਣ ਵਰਗੇ ਇਲਜਾਮ ਲਾਉਂਦਿਆਂ ਸਿਵਲ ਸਰਜਨ ਨੂੰ ਹਸਪਤਾਲ ਅੰਦਰ ਐਸ.ਐਮ.ਓ. ਵੱਲੋਂ ਮਨਮਾਨੇ ਢੰਗ ਨਾਲ ਬਣਾਏ ਦਫ਼ਤਰਾਂ, ਲਗਾਏ ਏਅਰ ਕੰਡੀਸ਼ਨਰਾਂ ਅਤੇ ਖ਼ਰੀਦੇ ਫ਼ਰਨੀਚਰ ਤੇ ਹੋਰ ਸਮਾਨ ਬਾਰੇ ਵਿਸਥਾਰ ਸਹਿਤ ਦੱਸਿਆ | ਇੱਕ ਮੁਲਾਜ਼ਮ ਗੁਰਪ੍ਰੀਤ ਸਿੰਘ ਵਾਲੀਆ ਨੇ ਸਿਵਲ ਸਰਜਨ ਸਾਹਮਣੇ ਦੋਸ਼ ਲਾਇਆ ਕਿ ਐਸ.ਐਮ.ਓ. ਨੇ ਉਸ ਦੇ ਘਰ ਜਾ ਕੇ ਕਥਿਤ ਤੌਰ 'ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਅਤੇ ਇੱਕ ਸਟਾਫ਼ ਨਰਸ ਲੜਕੀ ਨੇ ਕਥਿਤ ਤੌਰ 'ਤੇ ਪੈੱਗ ਬਣਾ ਕੇ ਦੇਣ ਲਈ ਮਜਬੂਰ ਕਰਨ ਵਰਗੇ ਦੋਸ਼ ਲਾਏ | ਇਸ ਮੌਕੇ ਸ਼ਹਿਰ ਦੇ ਕਈ ਵਪਾਰੀਆਂ ਨੇ ਵੀ ਸਿਵਲ ਸਰਜਨ ਨਾਲ ਮੁਲਾਕਾਤ ਕਰਕੇ ਹਸਪਤਾਲ ਲਈ ਦਿੱਤੇ ਉਧਾਰ ਸਮਾਨ ਦੇ ਲੱਖਾਂ ਰੁਪਏ ਅਦਾ ਕਰਨ ਦੀ ਮੰਗ ਕੀਤੀ |
ਸਾਰੇ ਇਲਜ਼ਾਮ ਬੇਬੁਨਿਆਦ, ਸਾਰੀਆਂ ਮਹਿਲਾ ਕਰਮਚਾਰੀ ਮੇਰੀਆਂ ਭੈਣਾਂ ਸਮਾਨ-ਐਸ.ਐਮ.ਓ. ਡਾ. ਕਰਮਜੀਤ ਸਿੰਘ
ਮੁਲਾਜਮਾਂ ਵੱਲੋਂ ਲਗਾਏ ਸਾਰੇ ਇਲਜ਼ਾਮਾਂ ਨੂੰ ਪੂਰੀ ਤਰ੍ਹਾਂ ਬੇਬੁਨਿਆਦ ਤੇ ਝੂਠੇ ਦੱਸਦਿਆਂ ਐਸ.ਐਮ.ਓ. ਡਾ. ਕਰਮਜੀਤ ਸਿੰਘ ਨੇ ਕਿਹਾ ਕਿ ਇਹ ਸਭ ਕੁੱਝ ਉਨ੍ਹਾਂ ਵੱਲੋਂ ਹਸਪਤਾਲ 'ਚੋਂ ਰਿਸ਼ਵਤਖ਼ੋਰੀ ਅਤੇ ਹੋਰ ਬੇਨਿਯਮੀਆਂ ਨੂੰ ਖ਼ਤਮ ਕਰਨ ਲਈ ਸ਼ੁਰੂ ਕੀਤੀ ਮੁਹਿੰਮ ਨੂੰ ਲੀਹੋਂ ਲਾਹੁਣ ਲਈ ਕੀਤਾ ਜਾ ਰਿਹਾ ਹੈ | ਇਸੇ ਕਰਕੇ ਕਈ ਲੋਕ ਆਪਣਾ ਤੋਰੀ ਫੁਲਕਾ ਬੰਦ ਹੁੰਦਾ ਦੇਖ ਕੇ ਉਨ੍ਹਾਂ ਦੇ ਦੁਸ਼ਮਣ ਬਣ ਗਏ ਹਨ | ਉਨ੍ਹਾਂ ਸਪਸ਼ਟ ਕੀਤਾ ਕਿ ਉਨ੍ਹਾਂ ਕਿਸੇ ਨਾਲ ਕਦੇ ਵੀ ਕੋਈ ਮਾੜਾ ਸਲੂਕ ਨਹੀਂ ਕੀਤਾ ਅਤੇ ਸਾਰੀਆਂ ਮਹਿਲਾ ਕਰਮਚਾਰੀ ਉਨ੍ਹਾਂ ਦੀਆਂ ਭੈਣਾਂ ਸਮਾਨ ਹਨ | ਰਿਵਾਲਵਰ ਸਬੰਧੀ ਪਾਏ ਜਾ ਰਹੇ ਭੁਲੇਖੇ ਦੂਰ ਕਰਦਿਆਂ ਐਸ.ਐਮ.ਓ. ਨੇ ਦੱਸਿਆ ਕਿ ਉਨ੍ਹਾਂ ਨੂੰ ਇਹ ਰਿਵਾਲਵਰ ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਵੱਲੋਂ ਮੈਡੀਕੋ ਲੀਗਲ ਦੇ ਡਾਕਟਰ ਹੋਣ ਅਤੇ ਜੇਲ੍ਹ ਵਿੱਚ ਡਾਕਟਰ ਵਜੋਂ ਡਿਊਟੀ ਕੀਤੀ ਹੋਣ ਕਰਕੇ ਉਨ੍ਹਾਂ ਦੀ ਸੁਰੱਖਿਆ ਦੇ ਮੱਦੇ ਨਜ਼ਰ ਦਿੱਤਾ ਹੋਇਆ ਹੈ |
ਮੁਲਾਜ਼ਮਾਂ ਵਲੋਂ ਲਾਏ ਦੋਸ਼ਾਂ ਦੀ ਗੰਭੀਰਤਾ ਨਾਲ ਪੜਤਾਲ ਕੀਤੀ ਜਾਵੇਗੀ-ਸਿਵਲ ਸਰਜਨ ਡਾ. ਰਾਜ ਕੁਮਾਰ
ਸਿਵਲ ਸਰਜਨ ਡਾ. ਰਾਜ ਕੁਮਾਰ ਨੇ ਦੱਸਿਆ ਕਿ ਅੱਜ ਵੱਖ ਵੱਖ ਅਤੇ ਇਕੱਠਿਆਂ ਮੁਲਾਜ਼ਮਾਂ ਨਾਲ ਹੋਈ ਗੱਲਬਾਤ ਅਤੇ ਉਨ੍ਹਾਂ ਵੱਲੋਂ ਦੱਸੀਆਂ ਸ਼ਿਕਾਇਤਾਂ ਨੂੰ ਨੋਟ ਕਰ ਲਿਆ ਗਿਆ ਹੈ ਅਤੇ ਜਾਂਚ ਉਪਰੰਤ ਦੋਸ਼ੀ ਪਾਏ ਜਾਣ ਵਾਲੇ ਨੂੰ ਬਣਦੀ ਸਜ਼ਾ ਦਿੱਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਮਹਿਲਾ ਕਰਮਚਾਰੀਆਂ ਵੱਲੋਂ ਲਗਾਏ ਇਲਜ਼ਾਮਾਂ ਦੀ ਜਾਂਚ ਜ਼ਿਲ੍ਹਾ ਪੱਧਰ 'ਤੇ ਬਣੀ ਸੈਕਸ਼ੂਅਲ ਹਰਾਸਮੈਂਟ ਕਮੇਟੀ ਨੂੰ ਸੌਾਪੀ ਜਾਵੇਗੀ |

ਸਹੁਰੇ ਘਰ ਨੂੰ ਹ ਦੀ ਅੱਗ ਲੱਗਣ ਨਾਲ ਭੇਦਭਰੀ ਹਾਲਤ ਵਿਚ ਹੋਈ ਮੌਤ

ਸੰਦੌੜ 14 ਅਕਤੂਬਰ (ਗੁਰਪ੍ਰੀਤ ਸਿੰਘ ਚੀਮਾ)- ਥਾਣਾ ਸੰਦੌੜ ਅਧੀਨ ਪੈਂਦੇ ਪਿੰਡ ਮਹੋਲੀ ਕਲਾਂ ਵਿਖੇ ਇਕ ਵਿਆਹੁਤਾ ਲੜਕੀ ਦੀ ਭੇਦਭਰੀ ਹਾਲਤ ਵਿਚ ਅੱਗ ਲੱਗਣ ਕਾਰਨ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ | ਅੱਗ ਲੱਗਣ ਕਾਰਨ ਬੁਰੀ ਤਰ੍ਹਾਂ ਜਲ ਚੁੱਕੀ ਲੜਕੀ ਦੀ ਲੁਧਿਆਣਾ ਦੇ ...

ਪੂਰੀ ਖ਼ਬਰ »

ਚੋਰਾਂ ਨੇ ਪਿੰਗਲਵਾੜੇ ਦੀ ਗੋਲਕ ਉਡਾਈ

ਸੰਗਰੂਰ, 14 ਅਕਤੂਬਰ (ਅਮਨਦੀਪ ਸਿੰਘ ਬਿੱਟਾ)- ਅਜੋਕੇ ਕਲਯੁਗੀ ਦੌਰ ਵਿਚ ਉਸ ਵੇਲੇ ਦਿਲ ਦਿਖਾਉਣ ਵਾਲੀ ਘਟਨਾ ਸਾਹਮਣੇ ਆਈ ਜਦ ਕੁਝ ਨਾ ਮਾਲੂਮ ਵਿਅਕਤੀਆਂ ਵਲੋਂ ਪਿੰਗਲਵਾੜੇ ਦੇ ਬਾਹਰਵਾਰ ਗੋਲਕ ਦੇ ਤਾਲੇ ਤੋੜ ਕੇ ਗੋਲਕ ਵਿਚ ਪਈ ਰਕਮ ਉਡਾ ਲਈ ਗਈ | ਪਿੰਗਲਵਾੜਾ ...

ਪੂਰੀ ਖ਼ਬਰ »

ਹਰਿਆਣਾ ਵਿਚ ਪਿੰਡਾਂ ਦਾ ਵਿਕਾਸ ਪਹਿਲ ਦੇ ਆਧਾਰ 'ਤੇ ਕਰਾਂਗੇ-ਬਰਾਲਾ

ਜਾਖ਼ਲ, 12 ਅਕਤੂਬਰ (ਪ੍ਰਵੀਨ ਮਦਾਨ)- ਹਰਿਆਣਾ ਦੇ ਭਾਜਪਾ ਪ੍ਰਧਾਨ ਤੇ ਟੋਹਾਨਾ ਵਿਧਾਨ ਸਭਾ ਹਲਕਾ ਤੋਂ ਚੋਣ ਲੜ ਰਹੇ ਸੁਭਾਸ਼ ਬਰਾਲਾ ਦੇ ਨਜ਼ਦੀਕੀ ਪਿੰਡ ਸਿਪਾਨੀ ਵਿਖੇ ਭਰਵੇਂ ਇੱਕਠ ਨੰੂ ਸੰਬੋਧਨ ਕਰਦੇ ਹੋਏ ਕਿਹਾ ਕਿ ਹਰਿਆਣਾ ਦੇ ਪਿੰਡਾਂ ਦੇ ਵਿਕਾਸ ਵਿਚ ਕੋਈ ਕਸਰ ...

ਪੂਰੀ ਖ਼ਬਰ »

ਪੰਜਾਬ ਰਾਜ ਖੇਡਾਂ ਵਿਚ ਸੰਗਰੂਰ ਓਵਰਆਲ ਚੈਂਪੀਅਨ

ਸੰਗਰੂਰ, 14 ਅਕਤੂਬਰ (ਅਮਨਦੀਪ ਸਿੰਘ ਬਿੱਟਾ)- ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਯੋਗਰਾਜ ਨੇ ਦੱਸਿਆ ਕਿ ਰੂਪਨਗਰ ਵਿਖੇ ਪੰਜਾਬ ਰਾਜ ਖੇਡਾਂ ਅੰਡਰ-14 (ਲੜਕੀਆਂ) ਵਿਚ ਸੰਗਰੂਰ ਜ਼ਿਲ੍ਹੇ ਨੇ ਅਹਿਮ ਸਥਾਨ ਹਾਸਲ ਕਰਦਿਆਂ ਓਵਰਆਲ ਪਹਿਲੀ ਥਾਂ ਪ੍ਰਾਪਤ ਕੀਤੀ ਹੈ | ਉਨ੍ਹਾਂ ਦੱਸਿਆ ...

ਪੂਰੀ ਖ਼ਬਰ »

ਛਾਹੜ ਦੀ ਅਨਾਜ ਮੰਡੀ ਸਹੂਲਤਾਂ ਤੋਂ ਵਾਂਝੀ

ਛਾਹੜ, 14 ਅਕਤੂਬਰ (ਜਸਵੀਰ ਸਿੰਘ ਔਜਲਾ)- ਮਾਰਕੀਟ ਕਮੇਟੀ ਸੂਲਰ ਘਰਾਟ ਅਧੀਨ ਆਉਂਦੀ ਅਨਾਜ ਮੰਡੀ ਛਾਹੜ ਮੁਢਲੀਆਂ ਸਹੂਲਤਾਂ ਤੋਂ ਵਾਂਝੀ ਰਹਿ ਚੁੱਕੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸੀ ਵਿੰਗ ਦੇ ਪ੍ਰਧਾਨ ਗੁਰਤੇਜ ਸਿੰਘ ਨੇ ਦੱਸਿਆ ਕਿ ਹਲਕਾ ਦਿੜ੍ਹਬਾ ਚੋਂ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਦਿਵਸ ਨੂੰ ਸਮਰਪਿਤ ਅਖੰਡ ਪਾਠ ਆਰੰਭ

ਧੂਰੀ, 14 ਅਕਤੂਬਰ (ਭੁੱਲਰ)- ਦੇਸ਼ ਭਗਤ ਕਾਲਜ ਟਰੱਸਟ ਬਰੜ੍ਹਵਾਲ ਦੇ ਦੇਸ਼ ਭਗਤ ਕਾਲਜ ਕੈਂਪਸ ਵਿਖੇ 550ਵੇਂ ਪ੍ਰਕਾਸ਼ ਨੂੰ ਮੁੱਖ ਰੱਖਦਿਆਂ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ | ਸ੍ਰੀ ਅਖੰਡ ਪਾਠ ਸਾਹਿਬ ਦੇ ਆਰੰਭ ਤੋਂ ਬਾਅਦ ਸਮੂਹ ਸੰਸਥਾਵਾਂ ਵਿੱਚ ਅਲੌਕਿਕ ...

ਪੂਰੀ ਖ਼ਬਰ »

5 ਹਜ਼ਾਰ ਨਸ਼ੇ ਵਾਲੀਆਂ ਗੋਲੀਆਂ ਸਮੇਤ 2 ਕਾਬੂ

ਨਦਾਮਪੁਰ, ਚੰਨੋਂ, 14 ਅਕਤੂਬਰ (ਹਰਜੀਤ ਸਿੰਘ ਨਿਰਮਾਣ)- ਪੁਲਿਸ ਵਲੋਂ ਨਸ਼ੇ ਵੇਚਣ ਦਾ ਗੋਰਖ ਧੰਦਾ ਕਰਨ ਵਾਲੇ ਸਮਾਜ ਵਿਰੋਧੀ ਅਨਸਰਾਂ ਨੂੰ ਕਾਬੂ ਕਰਨ ਦੀ ਚਲਾਈ ਮੁਹਿੰਮ ਤਹਿਤ ਐਸ.ਟੀ.ਐਫ ਅਤੇ ਪੁਲਿਸ ਚੌਾਕੀ ਕਾਲਾਝਾੜ ਦੀ ਪੁਲਿਸ ਪਾਰਟੀ ਨੇ 5 ਹਜ਼ਾਰ ਨਸ਼ੇ ਵਾਲੀਆਂ ...

ਪੂਰੀ ਖ਼ਬਰ »

ਇਲਾਕਾ ਸੰਦੌੜ ਵਿਖੇ ਰਾਤ ਨੂੰ ਬਣਦੀਆਂ ਲਿੰਕ ਸੜਕਾਂ ਕਰਦੀਆਂ ਨੇ ਕਈ ਸਵਾਲ ਖੜ੍ਹੇ

ਸੰਦੌੜ, 14 ਅਕਤੂਬਰ (ਜਸਵੀਰ ਸਿੰਘ ਜੱਸੀ)- ਪਿੰਡ ਸ਼ੇਰਗੜ੍ਹ ਚੀਮਾਂ ਤੋਂ ਵਾਇਆ ਚੱਕ ਸੇਖੂਪੁਰ ਕਲਾਂ, ਧਨੋਂ ਪਿੰਡਾਂ ਨੂੰ ਜੋੜਦੀ ਚਾਰ ਕਿੱਲੋਮੀਟਰ ਦੀ ਲਿੰਕ ਸੜਕ ਟੋਟਿਆਂ ਵਿਚ ਪਿਛਲੇ 6 ਮਹੀਨਿਆਂ ਤੋਂ ਬਣ ਰਹੀ ਜੋ ਹਰ ਸਮੇਂ ਵਿਵਾਦਾਂ ਵਿੱਚ ਘਿਰੀ ਰਹਿੰਦੀ ਹੈ ...

ਪੂਰੀ ਖ਼ਬਰ »

ਵਿਸ਼ਵ ਪ੍ਰਸਿੱਧ ਪ੍ਰੋ. ਮੋਹਨ ਸਿੰਘ ਮੇਲੇ 'ਤੇ ਚੋਟੀ ਦੇ ਕਲਾਕਾਰਾਂ ਦਾ ਹੋਵੇਗਾ ਖੁੱਲ੍ਹਾ ਅਖਾੜਾ

ਕੁੱਪ ਕਲਾਂ, 14 ਅਕਤੂਬਰ (ਮਨਜਿੰਦਰ ਸਿੰਘ ਸਰੌਦ)- 41ਵੇਂ ਵਿਸ਼ਵ ਪ੍ਰਸਿੱਧ ਪ੍ਰੋਫੈਸਰ ਮੋਹਨ ਸਿੰਘ ਮੇਲੇ ਦੀਆਂ ਤਿਆਰੀਆਂ ਫੱਲੇਵਾਲ ਕਾਲਜ ਵਿਖੇ ਜ਼ੋਰਾਂ ਸ਼ੋਰਾਂ ਨਾਲ ਸ਼ੁਰੂ ਹੋ ਚੁੱਕੀਆਂ ਹਨ | ਇਸ ਵਾਰ ਦਾ ਮੇਲਾ ਗੁਰੂ ਨਾਨਕ ਦੇਵ ਜੀ ਦੀ ਜਨਮ ਸ਼ਤਾਬਦੀ ਨੂੰ ਸਮਰਪਿਤ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਦਾ ਜਨਮ ਦਿਹਾੜਾ ਧੂਮ-ਧਾਮ ਨਾਲ ਮਨਾਇਆ

ਖਨੌਰੀ, 14 ਅਕਤੂਬਰ (ਰਮੇਸ਼ ਕੁਮਾਰ)- ਸ਼ਹਿਰ ਖਨੌਰੀ ਦੇ ਵਿਖੇ ਵਾਲਮੀਕਿ ਭਾਈਚਾਰਾ ਵਲੋਂ ਵਾਲਮੀਕਿ ਜੀ ਮਹਾਰਾਜ ਦਾ ਜਨਮ ਦਿਹਾੜਾ ਬੜੀ ਧੂਮ-ਧਾਮ ਨਾਲ ਸਮੂਹ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ ਮਨਾਇਆ ਗਿਆ | ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਦੇ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਮਨਾਉਣ ਸਬੰਧੀ ਕੀਤੀਆਂ ਵਿਚਾਰਾਂ

ਸੰਦੌੜ, 14 ਅਕਤੂਬਰ (ਜਸਵੀਰ ਸਿੰਘ ਜੱਸੀ)- ਇਤਿਹਾਸਿਕ ਗੁਰਦੁਆਰਾ ਸਾਹਿਬ ਜੀ ਸ਼ਹੀਦੀ ਪਿੰਡ ਕੁਠਾਲਾ ਵਿਖੇ ਪਹਿਲੇ ਪਾਤਸ਼ਾਹ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵਾਂ ਅਵਤਾਰ ਦਿਹਾੜਾ ਮਨਾਉਣ ਲਈ ਵਿਚਾਰਾਂ ਕੀਤੀਆਂ | ਕਮੇਟੀ ਪ੍ਰਧਾਨ ਗੁਰਦੀਪ ਸਿੰਘ ਰੰਧਾਵਾ 'ਤੇ ...

ਪੂਰੀ ਖ਼ਬਰ »

ਬੇਰੁਜ਼ਗਾਰ ਈ.ਟੀ.ਟੀ. ਅਧਿਆਪਕਾਂ ਦਾ ਪੱਕਾ ਧਰਨਾ 39ਵੇਂ ਦਿਨ ਵਿਚ ਦਾਖ਼ਲ

ਸੰਗਰੂਰ, 14 ਅਕਤੂਬਰ (ਧੀਰਜ ਪਸ਼ੌਰੀਆ)- ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ ਵਿਖੇ ਬੇਰੁਜ਼ਗਾਰ ਈ.ਟੀ.ਟੀ. ਟੈਟ ਪਾਸ ਅਧਿਆਪਕਾਂ ਵਲੋਂ ਲਾਇਆ ਪੱਕਾ ਧਰਨਾ 39ਵੇਂ ਦਿਨ ਵਿਚ ਦਾਖ਼ਲ ਹੋ ਗਿਆ ਹੈ ਪਰ ਇਸ ਦੇ ਬਾਵਜੂਦ ਸਰਕਾਰ ਇਨ੍ਹਾਂ ਬੇਰੁਜ਼ਗਾਰ ਅਧਿਆਪਕਾਂ ਦੀ ਸਾਰ ਲੈਣ ...

ਪੂਰੀ ਖ਼ਬਰ »

ਨਤੀਜਾ ਸ਼ਾਨਦਾਰ ਰਿਹਾ

ਲਹਿਰਾਗਾਗਾ, 14 ਅਕਤੂਬਰ (ਅਸ਼ੋਕ ਗਰਗ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਐਮ.ਏ. ਪੋਲੀਟੀਕਲ ਸਾਇੰਸ ਸਮੈਸਟਰ ਦੂਸਰੇ ਦੇ ਨਤੀਜੇ ਵਿਚ ਗੁਰੂ ਗੋਬਿੰਦ ਸਿੰਘ ਕਾਲਜ ਖੋਖਰ ਕਲਾਂ ਦੇ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਸ਼ਾਨਦਾਰ ਰਹੀ ਹੈ | ਕਾਲਜ ਵਿਦਿਆਰਥਣ ...

ਪੂਰੀ ਖ਼ਬਰ »

ਮਾਰਸ਼ਲ ਆਰਟ ਖੇਡਾਂ 'ਚੋਂ ਜ਼ਿਲ੍ਹਾ ਸੰਗਰੂਰ ਓਵਰਆਲ ਚੈਂਪੀਅਨ

ਲੌਾਗੋਵਾਲ­ 14 ਅਕਤੂਬਰ (ਵਿਨੋਦ)-ਸ਼ਹੀਦ ਭਾਈ ਮਤੀ ਦਾਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੌਾਗੋਵਾਲ ਵਿਖੇ 65ਵੀਆਂ ਪੰਜਾਬ ਰਾਜ ਥਾਂਗ-ਟਾ ਮਾਰਸ਼ਲ ਆਰਟ ਖੇਡਾਂ ਕਰਵਾਈਆਂ ਗਈਆਂ | ਡੀ.ਪੀ.ਈ. ਹਰਕੇਸ਼ ਕੁਮਾਰ ਨੇ ਦੱਸਿਆ ਕਿ 14, 17 ਅਤੇ 19 ਸਾਲ ਵਰਗ ਦੀਆਂ ਇਨ੍ਹਾਂ ਖੇਡਾਂ ਵਿਚ ...

ਪੂਰੀ ਖ਼ਬਰ »

ਸਹਿਜ ਪਾਠ ਸੰਪੂਰਨ ਕਰਨ ਵਾਲੇ ਪ੍ਰਾਣੀਆਂ ਦਾ ਕੀਤਾ ਸਨਮਾਨ

ਸੰਦੌੜ, 14 ਅਕਤੂਬਰ (ਗੁਰਪ੍ਰੀਤ ਸਿੰਘ ਚੀਮਾ)- ਗੁਰਦੁਆਰਾ ਜਨਮ ਸਥਾਨ ਸੰਤ ਬਾਬਾ ਸਾਧੂ ਰਾਮ ਸੇਰਗੜ੍ਹ ਚੀਮਾ ਵਿਖੇ ਸਿੱਖਸ ਹੈਲਪਿੰਗ ਸਿੱਖਸ ਸੰਸਥਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ ਪੁਰਬ ਨੂੰ ਸਮਰਪਿਤ ਕਰਵਾਏ ਗਏ ਸਮਾਗਮ ਦੌਰਾਨ 580 ਪ੍ਰਾਣੀਆਂ ...

ਪੂਰੀ ਖ਼ਬਰ »

ਵੱਖ-ਵੱਖ ਵਿਦਿਆਰਥੀ ਜਥੇਬੰਦੀਆਂ ਵਲੋਂ ਪੀ.ਟੀ.ਏ. ਫੰਡ ਨਾ ਮੋੜਨ ਦੇ ਵਿਰੋਧ ਵਿਚ ਰੈਲੀ

ਸੰਗਰੂਰ, 14 ਅਕਤੂਬਰ (ਧੀਰਜ ਪਸ਼ੌਰੀਆ)- ਸਰਕਾਰੀ ਰਣਬੀਰ ਕਾਲਜ ਵਿਖੇ ਬੀ.ਪੀ.ਐਲ ਕੈਟਾਗਿਰੀ ਅਧੀਨ ਆਉਂਦੇ ਵਿਦਿਆਰਥੀਆਂ ਦਾ ਕਾਲਜ ਮੈਨੇਜਮੈਂਟ ਵਲੋਂ 75 ਪ੍ਰਤੀਸ਼ਤ ਪੀ.ਟੀ.ਏ ਫੰਡ ਨਾ ਮੋੜਨ ਦੇ ਖਿਲਾਫ਼ ਅੱਜ ਵੱਖ-ਵੱਖ ਵਿਦਿਆਰਥੀ ਜਥੇਬੰਦੀਆਂ ਵਲੋਂ ਕਾਲਜ ਵਿਖੇ ਰੈਲੀ ...

ਪੂਰੀ ਖ਼ਬਰ »

ਜ਼ਿਮਨੀ ਚੋਣਾਂ ਦੇ ਨਤੀਜੇ 2022 ਦੀ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਦੀ ਮੁੜ ਵਾਪਸੀ ਲਈ ਕਰਨਗੇ ਰਾਹ ਪੱਧਰਾ-ਬੀਰ ਕਲਾਂ

ਸੰਗਰੂਰ, 14 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਸ੍ਰੀ ਰਜਿੰਦਰ ਸਿੰਘ ਰਾਜਾ ਬੀਰ ਕਲਾਂ ਨੇ ਕਿਹਾ ਕਿ ਕੈਬਨਿਟ ਮੰਤਰੀ ਸ੍ਰੀ ਵਿਜੈਇੰਦਰ ਸਿੰਗਲਾ ਦੀ ਰਹਿਨੁਮਾਈ ਹੇਠ ਸੰਗਰੂਰ ਦੇ ਆਗੂਆਂ ਅਤੇ ਵਰਕਰਾਂ ਨੰੂ ਵਿਧਾਨ ਸਭਾ ...

ਪੂਰੀ ਖ਼ਬਰ »

ਪੰਚਾਇਤ ਵਲੋਂ ਬੱਕਰੀਆਂ ਵਾਲਿਆਂ ਨੂੰ ਲਗਾਏ ਬੂਟੇ ਖਵਾਉਣ ਵਿਰੁੱਧ ਦਿੱਤੀ ਸੀ ਚਿਤਾਵਨੀ

ਅਮਰਗੜ੍ਹ, 14 ਅਕਤੂਬਰ (ਬਲਵਿੰਦਰ ਸਿੰਘ ਭੁੱਲਰ)- ਗੀਗਾਮਾਜਰਾ ਦੀ ਸਰਪੰਚ ਹਰਬੰਸ ਕੌਰ ਦੇ ਪਤੀ ਸੁਰਜੀਤ ਸਿੰਘ ਨੇ ਗਰਾਮ ਪੰਚਾਇਤ ਦੀ ਤਰਫ਼ੋਂ 9 ਸਤੰਬਰ 2019 ਨੂੰ ਥਾਣਾ ਅਮਰਗੜ੍ਹ ਵਿਖੇ ਇੱਕ ਅਰਜ਼ੀ ਬਰਿਖ਼ਲਾਫ਼ ਪ੍ਰਗਟ ਸਿੰਘ ਬੱਕਰੀਆਂ ਵਾਲਾ ਪੁੱਤਰ ਭੋਲਾ ਸਿੰਘ ਵਾਸੀ ...

ਪੂਰੀ ਖ਼ਬਰ »

'ਕੌਣ ਬਣੇਗਾ ਪਿਆਰੇ ਦਾ ਪਿਆਰਾ' ਸੀਜ਼ਨ-3 ਮੁਕਾਬਲੇ ਕਰਵਾਏ

ਮਲੇਰਕੋਟਲਾ, 14 ਅਕਤੂਬਰ (ਕੁਠਾਲਾ)- ਜੀਵਨ ਜਾਂਚ ਚੈਰੀਟੇਬਲ ਸੁਸਾਇਟੀ ਅਤੇ ਆਸਰਾ ਫਾਊਾਡੇਸ਼ਨ ਪਟਿਆਲਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ 'ਕੌਣ ਬਣੇਗਾ ਪਿਆਰੇ ਦਾ ਪਿਆਰਾ' ਸੀਜ਼ਨ 3 ਮੁਕਾਬਲੇ ਹੋਲੀ-ਹਾਰਟ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਪੇਂਡੂ ਖੇਤਰ 'ਚ ਲੰਮੇ ਸਮੇਂ ਤੋਂ ਨਹੀਂ ਲਏ ਮਠਿਆਈਆਂ ਦੇ ਨਮੂਨੇ

ਰੁੜਕੀ ਕਲਾਂ, 14 ਅਕਤੂਬਰ (ਜਤਿੰਦਰ ਮੰਨਵੀ)- ਤਿਉਹਾਰਾਂ ਦੇ ਦਿਨਾਂ ਦੇ ਮੱਦੇਨਜ਼ਰ ਭਾਵੇਂ ਸਿਹਤ ਵਿਭਾਗ ਵਲੋਂ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਸੂਬੇ ਦੇ ਵੱਖ-ਵੱਖ ਜ਼ਿਲਿ੍ਹਆਂ 'ਚ ਛਾਪੇਮਾਰੀ ਕਰ ਕੇ ਜਿੱਥੇ ਨਕਲੀ ਦੁੱਧ ਦੇ ਕਾਰੋਬਾਰੀਆਂ ਨੂੰ ਦਬੋਚਿਆ ਜਾ ਰਿਹਾ ਹੈ ...

ਪੂਰੀ ਖ਼ਬਰ »

ਕਾਂਗਰਸ ਦੀ ਝੂਠੇ ਵਾਅਦਿਆਂ ਦੀ ਕਾਠ ਦੀ ਹਾਂਡੀ ਮੁੜ ਚੁੱਲੇ ਨਹੀਂ ਚੜ੍ਹੇਗੀ-ਸਿਮਰਪ੍ਰਤਾਪ ਬਰਨਾਲਾ

ਧੂਰੀ, 14 ਅਕਤੂਬਰ (ਸੁਖਵੰਤ ਸਿੰਘ ਭੁੱਲਰ)- ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਯੂਥ ਆਗੂ ਐਡਵੋਕੇਟ ਸਿਮਰਪ੍ਰਤਾਪ ਸਿੰਘ ਬਰਨਾਲਾ ਵਲੋਂ ਧੂਰੀ ਹਲਕੇ ਦੇ ਸੈਂਕੜੇ ਵਰਕਰਾਂ ਸਮੇਤ ਹਲਕਾ ਦਾਖਲਾ ਤੋਂ ਅਕਾਲੀ-ਭਾਜਪਾ ਦੇ ਉਮੀਦਵਾਰ ਸ: ਮਨਪ੍ਰੀਤ ਸਿੰਘ ਇਆਲੀ ਦੇ ਸਮਰਥਨ ਵਿਚ ...

ਪੂਰੀ ਖ਼ਬਰ »

ਗੁਰੂ ਤੇਗ ਬਹਾਦਰ ਪਬਲਿਕ ਸਕੂਲ ਛਾਜਲੀ ਦੇ ਵਿਦਿਆਰਥੀਆ ਨੇ ਪਰਖ ਮੁਕਾਬਲੇ ਵਿਚੋਂ 11000 ਦੀ ਨਕਦ ਰਾਸ਼ੀ ਜਿੱਤੀ

ਛਾਜਲੀ, 14 ਅਕਤੂਬਰ (ਗੁਰਸੇਵ ਸਿੰਘ ਛਾਜਲੀ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਸਾਹਿਬ ਅਤੇ ਪੀ, ਟੀ, ਸੀ ਚੈਨਲ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਪ੍ਰੋਗਰਾਮ ਸ਼ਾਨ ਏ ਸਿੱਖੀ ਸਿੱਖੀ ਸਿੱਖਿਆ ...

ਪੂਰੀ ਖ਼ਬਰ »

ਪਰਾਲੀ ਦੀ ਅੱਗ ਤੋਂ ਰੋਕਣ ਵਾਲੇ ਅਧਿਕਾਰੀਆਂ ਨੂੰ ਬੰਦੀ ਬਣਾਇਆ ਜਾਵੇਗਾ- ਕਿਸਾਨ ਆਗੂ

ਛਾਹੜ, 14 ਅਕਤੂਬਰ (ਜਸਵੀਰ ਸਿੰਘ ਔਜਲਾ)- ਨੇੜਲੇ ਪਿੰਡ ਰਾਮਗੜ੍ਹ ਜਵੰਧਿਆ ਦੇ ਗੁਰਦੁਆਰਾ ਸਾਹਿਬ ਵਿਖੇ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਅਹਿਮ ਮੀਟਿੰਗ ਜ਼ਿਲ੍ਹਾ ਜਰਨਲ ਸਕੱਤਰ ਰਣ ਸਿੰਘ ਚੱਠਾ ਦੀ ਅਗਵਾਈ ਹੇਠ ਹੋਈ | ਇਸ ਮੀਟਿੰਗ ਵਿਚ ਪਿੰਡ ਰਾਮਗੜ੍ਹ ਜਵੰਧਿਆਂ ...

ਪੂਰੀ ਖ਼ਬਰ »

ਮੁਲਾਜ਼ਮ ਕੱਲ੍ਹ ਦਾਖਾਂ ਵਿਖੇ ਕਰਨਗੇ ਰੋਸ ਰੈਲੀ

ਸੰਗਰੂਰ, 14 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)- ਪੰਜਾਬ ਸਟੇਟ ਪੈਨਸ਼ਨਰਜ ਕਨਫੈਡਰੇਸ਼ਨ ਦੇ ਸੂਬਾਈ ਮੁੱਖ ਬੁਲਾਰੇ ਅਤੇ ਗੌਰਮਿੰਟ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੇ ਜ਼ਿਲ੍ਹਾ ਚੇਅਰਮੈਨ ਰਾਜ ਕੁਮਾਰ ਅਰੋੜਾ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ...

ਪੂਰੀ ਖ਼ਬਰ »

ਸਲਾਈਟ ਵਿਖੇ ਸਾਲਾਨਾ ਸਮਾਗਮ ਮਧੁਰਮ 2019 ਕਰਵਾਇਆ

ਲੌਾਗੋਵਾਲ, 14 ਅਕਤੂਬਰ (ਵਿਨੋਦ)- ਸਲਾਈਟ ਡੀਂਮਡ ਯੂਨੀਵਰਸਿਟੀ ਲੌਾਗੋਵਾਲ ਦਾ ਦੋ ਰੋਜ਼ਾ ਸਾਲਾਨਾ ਸਮਾਰੋਹ ਮਧੁਰਮ 2019 ਅਮਿੱਟ ਯਾਦਾਂ ਛੱਡਦਾ ਹੋਇਆ ਸੰਪੰਨ ਹੋ ਗਿਆ ਹੈ | ਸਮਾਰੋਹ ਦੇ ਪਹਿਲੇ ਦਿਨ ਦਾ ਆਗਾਜ਼ ਡਾਇਰੈਕਟਰ ਸਲਾਈਟ ਪ੍ਰੋ. ਸ਼ੈਲੇਂਦਰ ਜੈਨ, ਪ੍ਰੋ. ਏ.ਐੱਸ. ...

ਪੂਰੀ ਖ਼ਬਰ »

ਖੂਨਦਾਨ ਕੈਂਪ ਲਗਾਇਆ

ਕੌਹਰੀਆਂ, 14 ਅਕਤੂਬਰ (ਮਾਲਵਿੰਦਰ ਸਿੰਘ ਸਿੱਧੂ)- ਪ੍ਰਮੇਸ਼ਰ ਦੁਆਰ ਗੁਰਮਤਿ ਪ੍ਰਚਾਰ ਸੇਵਾ ਮਿਸ਼ਨ ਦੇ ਸਹਿਯੋਗ ਨਾਲ ਦਸ਼ਮੇਸ਼ ਵੈੱਲਫੇਅਰ ਕਲੱਬ ਵਲੋਂ ਕਲੱਬ ਚੇਅਰਮੈਨ ਗੁਰਪ੍ਰੀਤ ਸਿੰਘ ਦੀ ਦੇਖ ਰੇਖ ਹੇਠ ਖ਼ੂਨਦਾਨ ਕੈਂਪ ਪਿੰਡ ਨਿਹਾਲਗੜ ਵਿਚ ਲਾਇਆ ਗਿਆ | ਕੈਂਪ ...

ਪੂਰੀ ਖ਼ਬਰ »

ਸ਼ਰਧਾ ਨਾਲ ਮਨਾਇਆ ਭਗਵਾਨ ਵਾਲਮੀਕਿ ਦਾ ਦਿਹਾੜਾ

ਸੰਗਰੂਰ, 14 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)- ਡਾ. ਅੰਬਡੇਕਰ ਨਗਰ ਸੰਗਰੂਰ ਵਿਖੇ ਭਗਵਾਨ ਵਾਲਮੀਕਿ ਦਾ ਪਾਵਨ ਪ੍ਰਗਟ ਦਿਵਸ ਸ਼ਰਧਾ ਅਤੇ ਧੂਮ ਧਾਮ ਨਾਲ ਮਨਾਇਆ ਗਿਆ | ਸ਼ਤਸੰਗ ਮੰਡਲੀ ਵਲੋਂ ਭਜਨਾਂ ਰਾਹੀਂ ਭਗਵਾਨ ਵਾਲਮੀਕਿ ਦੀਆਂ ਸਿੱਖਿਆਵਾਂ ਸੰਬੰਧੀ ...

ਪੂਰੀ ਖ਼ਬਰ »

ਸੰਘਰਸ਼ ਦੀ ਚਿਤਾਵਨੀ

ਛਾਜਲੀ, 14 ਅਕਤੂਬਰ (ਗੁਰਸੇਵ ਸਿੰਘ ਛਾਜਲੀ)- ਇਨਕਲਾਬੀ ਜਮਹੂਰੀ ਮੋਰਚਾ ਦੇ ਆਗੂ ਕਾਮਰੇਡ ਸੋਹਣ ਸਿੰਘ ਸੁਨਾਮ ਦੇ ਘਰ 10-10-19 ਨੂੰ ਪਿਸਤੌਲ ਦੀ ਨੋਕ ਤੇ ਹੋਈ ਡਕੈਤੀ ਦਾ ਅਜੇ ਤੱਕ ਕੋਈ ਪਤਾ ਨਹੀਂ ਲੱਗਿਆ ਹੈ | ਬੇਸ਼ੱਕ ਪੁਲਿਸ ਨੇ ਬਿਆਨਾਂ ਦੇ ਆਧਾਰ ਤੇ ਪਰਚਾ ਦਰਜ਼ ਕਰ ਲਿਆ ...

ਪੂਰੀ ਖ਼ਬਰ »

ਪੰਧੇਰ ਨੂੰ ਮਿਲਿਆ ਸੋਨ ਤਮਗਾ

ਕੁੱਪ ਕਲਾਂ, 14 ਅਕਤੂਬਰ (ਕੁਲਦੀਪ ਸਿੰਘ ਲਵਲੀ)- ਇਲਾਕੇ ਦੀ ਸ਼ਾਨ ਮੁੱਕੇਬਾਜ਼ ਕਮਲਪ੍ਰੀਤ ਸਿੰਘ ਪੰਧੇਰ ਦੀ ਸਕੂਲ ਪੱਧਰੀ ਮੁੱਕੇਬਾਜ਼ੀ ਮੁਕਾਬਲਿਆਂ ਵਿਚੋਂ ਅੰਡਰ 19 ਵਿਚੋਂ ਗੋਲਡ ਮੈਡਲ ਜਿੱਤ ਆਪਣੇ ਪਿਤਾ ਸਰਪੰਚ ਗੁਰਦੀਪ ਸਿੰਘ ਕੁਲਾਹੜ ਤੇ ਉਸਤਾਦ ਹਰਪ੍ਰੀਤ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਅਥਲੈਟਿਕ ਮੁਕਾਬਲਿਆਂ ਵਿਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਛਾਜਲੀ, 14 ਅਕਤੂਬਰ (ਗੁਰਸੇਵ ਸਿੰਘ ਛਾਜਲੀ)- ਪਿਛਲੇ ਦਿਨੀਂ ਸਕੂਲੀ ਜ਼ਿਲ੍ਹਾ ਪੱਧਰੀ ਮੁਕਾਬਲੇ ਵਿਚ ਪਿੰਡ ਛਾਜਲੀ ਦੀਆਂ ਲੜਕੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਐਥਲੈਟਿਕ ਕੋਚ ਸੰਦੀਪ ਸਿੰਘ ਨੇ ਦੱਸਿਆ ਕਿ ਪਿਛਲੇ ਦਿਨੀਂ ਉਨ੍ਹਾਂ ਦੇ ਬੱਚਿਆਂ ਰਾਜਵੀਰ ਦੇਵੀ ...

ਪੂਰੀ ਖ਼ਬਰ »

ਪਾਵਰਕਾਮ ਨੇ ਮੋਟਰ ਕੁਨੈਕਸ਼ਨ ਕੱਟਿਆ, ਬੀਕੇਯੂ ਡਕੌਦਾ ਦੇ ਕਿਸਾਨਾਂ ਨੇ ਜੋੜਿਆ

ਮੂਲੋਵਾਲ, 14 ਅਕਤੂਬਰ (ਰਤਨ ਭੰਡਾਰੀ)-ਪਾਵਰਕਾਮ ਦਫਤਰ ਰੰਗੀਆਂ ਦੇ ਪਿੰਡ ਹਸਨਪੁਰ ਦੇ ਲੋਕਾਂ ਨੂੰ ਮਿਲਦੇ ਪਾਣੀ ਦੀ ਮੋਟਰ ਦਾ ਕੁਨੈਕਸ਼ਨ ਕੱਟ ਕੇ ਭਾਰੀ ਮੁਸ਼ਕਿਲ ਖੜੀ ਕਰ ਦਿੱਤੀ ਹੈ | ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਦਾ ਦੇ ਬਲਾਕ ਪ੍ਰਧਾਨ ਸਿਆਮ ਦਾਸ ਕਾਂਝਲੀ, ...

ਪੂਰੀ ਖ਼ਬਰ »

ਜਾਗਰਨ ਦੌਰਾਨ ਕੀਤੀ ਬੇਅਦਬੀ ਲਈ ਜਾਗਰਨ ਮੰਡਲੀ ਨੇ ਭਵਿੱਖ ਵਿਚ ਧਿਆਨ ਰੱਖਣ ਦਾ ਕੀਤਾ ਵਾਅਦਾ

ਸੰਗਰੂਰ, 14 ਅਕਤੂਬਰ (ਚੌਧਰੀ ਨੰਦ ਲਾਲ ਗਾਂਧੀ)- ਸੰਗਰੂਰ ਜਾਗਰਨ ਵੈੱਲਫੇਅਰ ਸੇਵਾ ਸੁਸਾਇਟੀ ਜ਼ਿਲ੍ਹਾ ਸੰਗਰੂਰ ਵੱਲੋਂ ਸੁਸਾਇਟੀ ਦੇ ਜ਼ਿਲ੍ਹਾ ਚੇਅਰਮੈਨ ਸ਼੍ਰੀ ਰਾਜ ਕੁਮਾਰ ਅਰੋੜਾ ਅਤੇ ਪ੍ਰਧਾਨ ਮਹੰਤ ਪੰਕਜ ਸ਼ਰਮਾ ਦੀ ਅਗਵਾਈ ਹੇਠ ਇੱਕ ਵਫ਼ਦ ਵੱਲੋਂ ਮਾਨਯੋਗ ...

ਪੂਰੀ ਖ਼ਬਰ »

ਧਨੇਰ ਦੀ ਸਜ਼ਾ ਮਾਫ਼ ਕਰਨ ਦਾ ਕੇਂਦਰੀ ਲੇਖਕ ਸਭਾ ਨੇ ਕੀਤਾ ਸਮਰਥਨ

ਸੰਗਰੂਰ, 14 ਅਕਤੂਬਰ (ਅਮਨਦੀਪ ਸਿੰਘ ਬਿੱਟਾ)- ਕੇਂਦਰੀ ਪੰਜਾਬੀ ਲੇਖਕ ਸਭਾ (ਸੇਖੋਂ) ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਮਜਲੂਮ ਵਿਦਿਆਰਥਣ ਕਿਰਨਜੀਤ ਕੌਰ ਦੇ ਕਾਤਲਾਂ ਨੂੰ ਸਜਾ ਦੁਆਉਣ ਲਈ ਕੀਤੀ ਜੱਦੋ ਜਹਿਦ ਦੀ ਅਗਵਾਈ ਕਰਨ ਵਾਲੇ ਮਨਜੀਤ ਸਿੰਘ ਧਨੇਰ ਦੀ ਸਜਾ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX