ਤਾਜਾ ਖ਼ਬਰਾਂ


ਜਲੰਧਰ ਦੇ ਵਿੱਦਿਅਕ ਅਦਾਰਿਆਂ 'ਚ ਕੱਲ੍ਹ ਛੁੱਟੀ ਦਾ ਐਲਾਨ
. . .  29 minutes ago
ਜਲੰਧਰ, 26 ਜਨਵਰੀ (ਚਿਰਾਗ਼ ਸ਼ਰਮਾ) - ਗਣਤੰਤਰ ਦਿਵਸ ਮੌਕੇ ਜਲੰਧਰ ਵਿਖੇ ਹੋਏ ਸਮਾਰੋਹ ਦੌਰਾਨ ਪੰਜਾਬ ਦੇ ਜੇਲ੍ਹ ਤੇ ਸਹਿਕਾਰਤਾ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਨੇ ਜਲੰਧਰ...
ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਹੋਵੇਗੀ ਛੁੱਟੀ
. . .  38 minutes ago
ਗੁਰਦਾਸਪੁਰ, 26 ਜਨਵਰੀ (ਆਰਿਫ਼) - ਅੱਜ ਗਣਤੰਤਰ ਦਿਵਸ ਮੌਕੇ ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਬਾਕੀ ਦਫ਼ਤਰ...
ਅਜੇ ਤੱਕ ਰਾਜਾਸਾਂਸੀ ਨਹੀਂ ਪਹੁੰਚੀ ਹਜ਼ੂਰ ਸਾਹਿਬ ਤੋਂ ਆਉਣ ਵਾਲੀ ਉਡਾਣ
. . .  40 minutes ago
ਰਾਜਾਸਾਂਸੀ, 26 ਜਨਵਰੀ (ਹੇਰ, ਖੀਵਾ) - ਅੰਮ੍ਰਿਤਸਰ ਦੇ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਵਿਖੇ ਨਾਂਦੇੜ ਤੋਂ ਸਵੇਰੇ 9 ਵਜੇ ਪਹੁੰਚਣ ਵਾਲੀ ਅਜੇ ਤੱਕ ਨਹੀ ਪਹੁੰਚੀ ਹੈ ਅਜੇ ਤੱਕ ਜਿਸ ਦੇ ਰੋਸ ਵਜੋਂ ਯਾਤਰੂਆਂ ਨੇ ਹਵਾਈ ਅੱਡੇ ਅੰਦਰ ਨਾਅਰੇਬਾਜ਼ੀ ਕੀਤੀ। ਇਸ ਤੋਂ ਇਲਾਵਾ...
ਫਰਨੇਸ ਇਕਾਈ 'ਚ ਧਮਾਕਾ ਦੌਰਾਨ ਇੱਕ ਮਜ਼ਦੂਰ ਦੀ ਮੌਤ, 5 ਝੁਲਸੇ
. . .  42 minutes ago
ਅਮਲੋਹ, 26 ਜਨਵਰੀ (ਪੱਤਰ ਪ੍ਰੇਰਕ) ਅਮਲੋਹ ਦੇ ਨਜ਼ਦੀਕ ਪੈਂਦੀ ਇਕ ਫਰਨੇਸ ਇਕਾਈ ਵਿਚ ਬੀਤੀ ਦੇਰ ਰਾਤ ਧਮਾਕਾ ਹੋਣ ਕਾਰਨ 6 ਮਜ਼ਦੂਰਾਂ ਦੇ ਝੁਲਸ ਜਾਣ ਦੀ ਖ਼ਬਰ ਹੈ। ਜਿਨ੍ਹਾਂ ਚੋਂ ਇਕ ਮਜ਼ਦੂਰ ਨੇ ਚੰਡੀਗੜ੍ਹ ਦੇ ਸਰਕਾਰੀ ਹਸਪਤਾਲ ਵਿਚ ਇਲਾਜ ਦੌਰਾਨ...
ਟੀਮ ਇੰਡੀਆ ਦੀ ਨਿਊਜ਼ੀਲੈਂਡ ਨੂੰ ਉੱਪਰ 7 ਵਿਕਟਾਂ ਨਾਲ ਜਿੱਤ, ਲੜੀ 'ਚ 2-0 ਦੀ ਲੀਡ
. . .  57 minutes ago
ਆਕਲੈਂਡ, 26 ਜਨਵਰੀ - ਟੀਮ ਇੰਡੀਆ ਨੇ ਦੂਸਰੇ ਟੀ-20 ਵਿਚ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਹਰਾ ਦਿੱਤਾ। ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਕਰਦਿਆ ਨਿਊਜ਼ੀਲੈਂਡ ਦੀ ਟੀਮ ਨਿਰਧਾਰਿਤ 20...
ਮੋਬਾਈਲ ਟਾਵਰ ਤੋਂ 24 ਬੈਟਰੇ ਚੋਰੀ
. . .  about 1 hour ago
ਜਗਦੇਵ ਕਲਾਂ, 26 ਜਨਵਰੀ (ਸ਼ਰਨਜੀਤ ਸਿੰਘ ਗਿੱਲ)- ਪੁਲਿਸ ਥਾਣਾ ਝੰਡੇਰ ਤਹਿਤ ਪੈਂਦੇ ਪਿੰਡ ਤੇੜਾ ਕਲਾਂ ਵਿਖੇ ਬੀਤੀ ਰਾਤ ਚੋਰਾਂ ਨੇ ਮੋਬਾਈਲ ਟਾਵਰ ਤੋਂ 24 ਦੇ ਕਰੀਬ ਬੈਟਰੇ...
ਗਣਤੰਤਰ ਦਿਵਸ 'ਤੇ ਬੀ.ਐੱਸ.ਐਫ ਅਤੇ ਪਾਕਿ ਰੇਂਜਰਾਂ ਵਿਚਕਾਰ ਨਹੀਂ ਹੋਈਆਂ ਮਠਿਆਈ ਦਾ ਆਦਾਨ ਪ੍ਰਦਾਨ
. . .  about 1 hour ago
ਅੰਮ੍ਰਿਤਸਰ, 26 ਜਨਵਰੀ (ਸੁਰਿੰਦਰ ਕੋਛੜ) - ਗਣਤੰਤਰ ਦਿਵਸ ਮੌਕੇ ਅਟਾਰੀ ਵਾਹਗਾ ਸਰਹੱਦ 'ਤੇ ਬੀ.ਐੱਸ.ਐਫ ਤੇ ਪਾਕਿ ਰੇਂਜਰਾਂ ਵਿਚਕਾਰ ਮਠਿਆਈ ਦਾ ਆਦਾਨ ਪ੍ਰਦਾਨ ਨਹੀਂ...
ਦੂਸਰੇ ਟੀ-20 'ਚ ਭਾਰਤ ਨੇ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਦਿੱਤੀ ਕਰਾਰੀ ਹਾਰ
. . .  about 1 hour ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਭਾਰਤ ਦਾ ਤੀਸਰਾ ਖਿਡਾਰੀ (ਸ਼੍ਰੇਅਸ ਅਈਅਰ) 44 ਦੌੜਾਂ ਬਣਾ ਕੇ ਆਊਟ
. . .  about 1 hour ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 15 ਓਵਰਾਂ ਤੋਂ ਬਾਅਦ ਭਾਰਤ 103/2
. . .  about 1 hour ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਕੇ.ਐੱਲ.ਰਾਹੁਲ ਨੇ ਠੋਕਿਆ ਲਗਾਤਾਰ ਦੂਸਰਾ ਅਰਧ ਸੈਂਕੜਾ
. . .  about 1 hour ago
ਹਿਮਾਚਲ ਪ੍ਰਦੇਸ਼ ਦੇ ਕੇਲਾਂਗ 'ਚ ਲਹਿਰਾਇਆ ਗਿਆ ਤਿਰੰਗਾ
. . .  about 1 hour ago
ਸ਼ਿਮਲਾ, 26 ਜਨਵਰੀ- ਹਿਮਾਚਲ ਪ੍ਰਦੇਸ਼ 'ਚ ਗਣਤੰਤਰ ਦਿਵਸ ਮੌਕੇ ਲਾਹੌਲ-ਸਪਿਤੀ ਜ਼ਿਲ੍ਹੇ ਦੇ ਕੇਲਾਂਗ 'ਚ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਕੇ. ਕੇ. ਸਰੋਚ ਨੇ 10,000 ਫੁੱਟ...
ਅੰਮ੍ਰਿਤਸਰ ਦੇ ਸਾਰੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  about 2 hours ago
ਅਜਨਾਲਾ, 26 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਸਰ ਜ਼ਿਲ੍ਹੇ ਦੇ ਸਾਰੇ ਵਿੱਦਿਅਕ ਅਦਾਰਿਆਂ 'ਚ ਭਲਕੇ 27 ਜਨਵਰੀ ਨੂੰ ਛੁੱਟੀ ਰਹੇਗੀ। ਇਹ ਐਲਾਨ...
ਗਣਤੰਤਰ ਦਿਵਸ ਮੌਕੇ ਡਿਪਟੀ ਸਪੀਕਰ ਅਜੈਬ ਸਿੰਘ ਭੱਟੀ ਨੇ ਫ਼ਰੀਦਕੋਟ ਵਿਖੇ ਲਹਿਰਾਇਆ ਤਿਰੰਗਾ
. . .  about 2 hours ago
ਫ਼ਰੀਦਕੋਟ, 26 ਜਨਵਰੀ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਗਣਤੰਤਰ ਦਿਵਸ ਮੌਕੇ ਅੱਜ ਫ਼ਰੀਦਕੋਟ ਦੇ ਨਹਿਰੂ ਸਟੇਡੀਅਮ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ...
ਪਠਾਨਕੋਟ ਦੇ ਸਾਰੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  about 2 hours ago
ਪਠਾਨਕੋਟ, 26 ਜਨਵਰੀ (ਚੌਹਾਨ)- ਪਠਾਨਕੋਟ ਵਿਖੇ ਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਲਹਿਰਾਉਣ ਆਏ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ...
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 7 ਓਵਰਾਂ ਤੋਂ ਬਾਅਦ ਭਾਰਤ 42/2
. . .  about 2 hours ago
ਇੱਕ ਵਾਰ ਫਿਰ ਨੌਜਵਾਨਾਂ ਨੂੰ ਸਮਾਰਟ ਫੋਨ ਦੇਣ ਦਾ ਵਾਅਦਾ ਨਹੀਂ ਪੂਰਾ ਕਰ ਸਕੀ ਪੰਜਾਬ ਸਰਕਾਰ
. . .  about 2 hours ago
ਫ਼ਤਿਹਗੜ੍ਹ ਸਾਹਿਬ ਵਿਖੇ ਰਾਸ਼ਟਰੀ ਝੰਡੇ ਦਾ ਅਪਮਾਨ
. . .  about 2 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਨੇ ਭਾਰਤ ਨੂੰ ਜਿੱਤ ਲਈ ਦਿੱਤਾ 133 ਦੌੜਾਂ ਦਾ ਟੀਚਾ
. . .  about 3 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਦਾ ਪੰਜਵਾਂ ਖਿਡਾਰੀ (ਟੇਲਰ) 18 ਦੌੜਾਂ ਬਣਾ ਕੇ ਆਊਟ
. . .  about 3 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 19 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 123/4
. . .  about 3 hours ago
ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸਬਰਵਾਲ ਵਲੋਂ 27 ਜਨਵਰੀ ਨੂੰ ਤਰਨਤਾਰਨ ਦੇ ਸਾਰੇ ਸਕੂਲਾਂ 'ਚ ਛੁੱਟੀ ਦਾ ਐਲਾਨ
. . .  about 3 hours ago
ਗਣਤੰਤਰ ਦਿਵਸ ਮੌਕੇ ਆਸਾਮ 'ਚ ਹੋਏ ਕਈ ਧਮਾਕੇ
. . .  about 2 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 15 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 94/4
. . .  about 3 hours ago
ਸ਼ਾਹਕੋਟ ਦੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  about 3 hours ago
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
. . .  about 4 hours ago
ਵਿਧਾਇਕ ਡੈਨੀ ਬੰੰਡਾਲਾ ਨੇ ਜੰਡਿਆਲਾ ਵਿਖੇ ਲਹਿਰਾਇਆ ਝੰਡਾ
. . .  about 4 hours ago
ਡੇਰਾ ਬਾਬਾ ਨਾਨਕ ਵਿਖੇ ਗਣਤੰਤਰ ਦਿਵਸ ਮੌਕੇ ਐੱਸ. ਡੀ. ਐੱਮ. ਨੇ ਲਹਿਰਾਇਆ ਕੌਮੀ ਝੰਡਾ
. . .  about 4 hours ago
ਗਣਤੰਤਰ ਦਿਵਸ ਮੌਕੇ ਪ੍ਰਦੀਪ ਕੁਮਾਰ ਸੱਭਰਵਾਲ ਡਿਪਟੀ ਕਮਿਸ਼ਨਰ ਤਰਨਤਾਰਨ ਨੇ ਲਹਿਰਾਇਆ ਤਿਰੰਗਾ
. . .  about 4 hours ago
ਸ੍ਰੀ ਅਨੰਦਪੁਰ ਸਾਹਿਬ ਵਿਖੇ ਗਣਤੰਤਰ ਦਿਵਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਮੈਡਮ ਕਨੂ ਗਰਗ ਨੇ ਕੌਮੀ ਝੰਡਾ ਲਹਿਰਾਇਆ
. . .  about 4 hours ago
ਮਾਨਸਾ ਜ਼ਿਲ੍ਹੇ ਦੇ ਵਿੱਦਿਅਕ ਅਦਾਰਿਆਂ 'ਚ ਭਲਕੇ ਛੁੱਟੀ ਦਾ ਐਲਾਨ
. . .  about 4 hours ago
ਗਣਤੰਤਰ ਦਿਵਸ ਮੌਕੇ ਫ਼ਾਜ਼ਿਲਕਾ 'ਚ ਡਿਪਟੀ ਕਮਿਸ਼ਨ ਮਨਪ੍ਰੀਤ ਸਿੰਘ ਛਤਵਾਲ ਨੇ ਲਹਿਰਾਇਆ ਤਿਰੰਗਾ
. . .  about 4 hours ago
ਗੜ੍ਹਸ਼ੰਕਰ ਵਿਖੇ ਐੱਸ. ਡੀ. ਐੱਮ. ਹਰਬੰਸ ਸਿੰਘ ਨੇ ਲਹਿਰਾਇਆ ਤਿਰੰਗਾ
. . .  about 4 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  about 4 hours ago
ਗਣਤੰਤਰ ਦਿਵਸ ਪਰੇਡ ਖ਼ਤਮ ਹੋਣ ਮਗਰੋਂ ਰਾਜਪਥ 'ਤੇ ਪੈਦਲ ਚੱਲ ਕੇ ਪ੍ਰਧਾਨ ਮੰਤਰੀ ਮੋਦੀ ਨੇ ਲੋਕਾਂ ਦਾ ਕੀਤਾ ਸਵਾਗਤ
. . .  about 5 hours ago
ਪਰੇਡ ਖ਼ਤਮ ਹੋਣ ਤੋਂ ਬਾਅਦ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਜੇਯਰ ਬੋਲਸੋਨਾਰ ਰਾਜਪਥ ਤੋਂ ਹੋਏ ਰਵਾਨਾ
. . .  about 5 hours ago
ਬੀ. ਐੱਸ. ਐੱਫ. ਵਲੋਂ ਅਟਾਰੀ ਸਰਹੱਦ 'ਤੇ ਲਹਿਰਾਇਆ ਗਿਆ ਤਿਰੰਗਾ
. . .  about 5 hours ago
ਰਾਸ਼ਟਰੀ ਗਾਣ ਨਾਲ ਖ਼ਤਮ ਹੋਈ ਗਣਤੰਤਰ ਦਿਵਸ ਪਰੇਡ
. . .  about 5 hours ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਜਗੁਆਰ ਜਹਾਜ਼ ਨੇ ਕੀਤਾ ਮਾਰਚ ਪਾਸਟ
. . .  about 5 hours ago
ਐੱਸ. ਯੂ.-30 ਅਤੇ ਐੱਮ. ਕੇ. ਆਈ. ਜਹਾਜ਼ਾਂ ਨੇ ਆਸਮਾਨ 'ਚ ਦਿਖਾਈ ਕਰਤਬ, ਬਣਾਇਆ ਤ੍ਰਿਸ਼ੂਲ
. . .  about 5 hours ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਦਮਦਾਰ ਚਿਨੂਕ ਅਤੇ ਅਪਾਚੇ ਹੈਲੀਕਾਪਟਰਾਂ ਨੇ ਆਸਮਾਨ 'ਚ ਦਿਖਾਇਆ ਦਮ
. . .  about 5 hours ago
ਗਣਤੰਤਰ ਦਿਵਸ ਮੌਕੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਲਹਿਰਾਇਆ ਤਿਰੰਗਾ
. . .  about 5 hours ago
ਮਾਨਸਾ ਵਿਖੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਲਹਿਰਾਇਆ ਕੌਮੀ ਝੰਡਾ
. . .  about 5 hours ago
ਗਣਤੰਤਰ ਦਿਵਸ ਮੌਕੇ ਪਹਿਲੀ ਵਾਰ ਸੀ. ਆਰ. ਪੀ. ਐੱਫ. ਦੀਆਂ ਮਹਿਲਾ ਬਾਈਕਰਾਂ ਨੇ ਰਾਜਪਥ 'ਤੇ ਦਿਖਾਏ ਕਰਤਬ
. . .  about 5 hours ago
ਅੰਮ੍ਰਿਤਸਰ 'ਚ ਕੈਬਨਿਟ ਮੰਤਰੀ ਸਰਦਾਰ ਸੁਖਬਿੰਦਰ ਸਿੰਘ ਸਰਕਾਰੀਆ ਨੇ ਲਹਿਰਾਇਆ ਰਾਸ਼ਟਰੀ ਝੰਡਾ
. . .  about 5 hours ago
ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਫ਼ਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ
. . .  about 6 hours ago
ਅਜਨਾਲਾ 'ਚ ਧੂਮ-ਧਾਮ ਨਾਲ ਮਨਾਇਆ ਗਣਤੰਤਰ ਦਿਵਸ, ਐੱਸ. ਡੀ. ਐੱਮ. ਡਾ. ਦੀਪਕ ਭਾਟੀਆ ਨੇ ਲਹਿਰਾਇਆ ਤਿਰੰਗਾ
. . .  about 6 hours ago
ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜਪਥ 'ਤੇ ਕੱਢੀ ਗਈ ਪੰਜਾਬ ਦੀ ਝਾਕੀ ਨੇ ਮੋਹਿਆ ਸਭ ਦਾ ਮਨ
. . .  about 5 hours ago
ਮੋਗਾ ਵਿਖੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਨੇ ਲਹਿਰਾਇਆ ਤਿਰੰਗਾ
. . .  about 6 hours ago
ਪਟਿਆਲਾ ਦੇ ਪੋਲੋ ਗਰਾਉਂਡ ਵਿਖੇ ਲੋਕ ਨਿਰਮਾਣ ਤੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵਲੋਂ ਲਹਿਰਾਇਆ ਗਿਆ ਤਿਰੰਗਾ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਅੱਸੂ ਸੰਮਤ 551

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਨੇ ਕੱਟੇ 11 ਸਕੂਲੀ ਵਾਹਨਾਂ ਦੇ ਚਲਾਨ

ਫ਼ਿਰੋਜ਼ਪੁਰ, 14 ਅਕਤੂਬਰ (ਤਪਿੰਦਰ ਸਿੰਘ)- ਪੰਜਾਬ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮੈਡਮ ਰਤਨਦੀਪ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਫ਼ਿਰੋਜ਼ਪੁਰ ਵਲੋਂ ਟਾਸਕ ਫੋਰਸ ਟੀਮ ਦੇ ਸਹਿਯੋਗ ਨਾਲ ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਜਿਨ੍ਹਾਂ ਸਕੂਲੀ ਵਾਹਨਾਂ ਵਿਚ ਸੀ.ਸੀ.ਟੀ.ਵੀ. ਕੈਮਰਾ, ਸਪੀਡ ਗਵਰਨਰ ਅਤੇ ਫ਼ਸਟ ਏਡ ਬਾਕਸ ਨਹੀਂ ਸਨ, ਉਨ੍ਹਾਂ 11 ਸਕੂਲੀ ਵਾਹਨਾਂ ਦੇ ਚਲਾਨ ਕੀਤੇ ਗਏ | ਬਾਲ ਸੁਰੱਖਿਆ ਅਫ਼ਸਰ ਮੈਡਮ ਜਸਵਿੰਦਰ ਕੌਰ ਨੇ ਸਕੂਲ ਵਾਹਨਾਂ ਦੀ ਸੁਰੱਖਿਆ ਦੇ ਲਈ ਸਕੂਲ ਪ੍ਰਬੰਧਕ ਬਰਾਬਰ ਦੇ ਜ਼ਿੰਮੇਵਾਰ ਹਨ ਅਤੇ ਉਨ੍ਹਾਂ ਵਲੋਂ ਸਕੂਲ ਵਾਹਨਾਂ ਦੀ ਚੈਕਿੰਗ ਕਰਨ ਤੋਂ ਬਾਅਦ ਹੀ ਡਰਾਈਵਰਾਂ ਨੂੰ ਸਕੂਲ ਵਾਹਨਾਂ 'ਤੇ ਬੱਚੇ ਲੈ ਕੇ ਆਉਣ ਅਤੇ ਲੈ ਕੇ ਜਾਣ ਦੀ ਇਜਾਜ਼ਤ ਦਿੱਤੀ ਜਾਵੇਗੀ | ਉਨ੍ਹਾਂ ਸਕੂਲ ਦੇ ਪਿ੍ੰਸੀਪਲਾਂ ਅਤੇ ਡਰਾਈਵਰਾਂ ਨੂੰ ਕਿਹਾ ਗਿਆ ਕਿ ਬੱਚਿਆਂ ਦੀ ਸੁਰੱਖਿਆ ਲਈ ਟੀਮ ਵਲੋਂ ਇਹ ਚੈਕਿੰਗ ਨਿਰੰਤਰ ਚੱਲਦੀ ਰਹੇਗੀ | ਉਨ੍ਹਾਂ ਕਿਹਾ ਕਿ ਜੋ ਵੀ ਸਕੂਲ ਸੇਫ਼ ਸਕੂਲ ਵਾਹਨ ਪਾਲਿਸੀ ਦੀਆਂ ਹਦਾਇਤਾਂ ਪ੍ਰਤੀ ਅਣਗਹਿਲੀ ਵਰਤੇਗਾ, ਉਸ ਦੇ ਸਕੂਲ ਵਾਹਨਾਂ ਦੇ ਵੱਧ ਤੋਂ ਵੱਧ ਚਲਾਨ ਕੀਤੇ ਜਾਣਗੇ | ਇਸ ਮੌਕੇ ਏ.ਐਸ.ਆਈ ਬਲੌਰ ਸਿੰਘ, ਸਤਨਾਮ ਸਿੰਘ, ਅਵਨੀਸ਼ ਮਨਚੰਦਾ, ਸੰਦੀਪ, ਅਮਰਨਾਥ ਅਤੇ ਸੁਖਵਿੰਦਰ ਸਿੰਘ ਵੀ ਹਾਜ਼ਰ ਸਨ |

1000 ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਅਬੋਹਰ/ਖੂਈਆਂ ਸਰਵਰ, 14 ਅਕਤੂਬਰ (ਕੁਲਦੀਪ ਸਿੰਘ ਸੰਧੂ, ਜਗਜੀਤ ਸਿੰਘ ਧਾਲੀਵਾਲ)-ਥਾਣਾ ਖੂਈਆਂ ਸਰਵਰ ਦੀ ਪੁਲਿਸ ਨੇ ਇਕ ਵਿਅਕਤੀ ਨੂੰ 1000 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਪ੍ਰਾਪਤ ਜਾਣਕਾਰੀ ਥਾਣੇ ਦੇ ਏ.ਐਸ.ਆਈ. ਬਲਕਰਨ ਸਿੰਘ ਸਮੇਤ ...

ਪੂਰੀ ਖ਼ਬਰ »

ਸ਼ਿਵਾਲਾ ਮੰਦਰ 'ਚੋ ਸ੍ਰੀ ਗਣੇਸ਼ ਦਾ ਮੁਕਟ ਚੁਰਾਉਣ ਵਾਲੇ ਦੀ ਹੋਈ ਪਹਿਚਾਣ

ਫ਼ਿਰੋਜ਼ਪੁਰ, 14 ਅਕਤੂਬਰ (ਜਸਵਿੰਦਰ ਸਿੰਘ ਸੰਧੂ) - ਪ੍ਰਾਚੀਨ ਸ਼ਿਵਾਲਾ ਮੰਦਰ ਫ਼ਿਰੋਜ਼ਪੁਰ ਸ਼ਹਿਰ ਵਿਚ ਸਥਿਤ ਭਗਵਾਨ ਸ੍ਰੀ ਗਣੇਸ਼ ਦੀ ਮੂਰਤੀ ਤੋਂ ਚਾਂਦੀ ਦਾ ਮੁਕਟ ਆਦਿ ਸਮਾਨ ਚੁਰਾਉਣ ਵਾਲੇ ਦੀ ਪੁਲਿਸ ਨੇ ਪਹਿਚਾਣ ਕਰ ਲਈ ਹੈ | ਦੱਸਣਯੋਗ ਹੈ ਕਿ 12 ਅਕਤੂਬਰ ਦੀ ਰਾਤ ...

ਪੂਰੀ ਖ਼ਬਰ »

ਚੰਡੀਗੜ੍ਹ ਮਾਰਕਾ ਸ਼ਰਾਬ ਦੇ ਜ਼ਖੀਰੇ ਸਣੇ ਟਰੱਕ ਕਾਬੂ, ਚਾਲਕ ਫ਼ਰਾਰ

ਅਬੋਹਰ, 14 ਅਕਤੂਬਰ (ਕੁਲਦੀਪ ਸਿੰਘ ਸੰਧੂ)-ਪੁਲਿਸ ਦੇ ਸੀ.ਆਈ.ਏ. ਸਟਾਫ਼ ਵਲੋਂ ਕੀਤੀ ਗਈ ਛਾਪੇਮਾਰੀ ਦੌਰਾਨ ਇਕ ਟਰੱਕ ਵਿਚ ਲਿਆਂਦੀ ਗਈ ਚੰਡੀਗੜ੍ਹ ਮਾਰਕਾ ਸ਼ਰਾਬ ਦੇ ਵੱਖ-ਵੱਖ ਬਰਾਂਡਾ ਦੀਆਂ 300 ਬੋਤਲਾਂ ਬਰਾਮਦ ਕੀਤੀਆਂ ਗਈਆਂ ਹਨ | ਪੁਲਿਸ ਕਾਰਵਾਈ ਦੌਰਾਨ ਟਰੱਕ ਚਾਲਕ ...

ਪੂਰੀ ਖ਼ਬਰ »

ਏ.ਐਸ.ਆਈ. ਜੁਗਰਾਜ ਸਿੰਘ ਲਾਈਨ ਹਾਜਰ

ਮੰਡੀ ਲਾਧੂਕਾ, 14 ਅਕਤੂਬਰ (ਰਾਕੇਸ਼ ਛਾਬੜਾ)-ਮੰਡੀ ਦੀ ਪੁਲਿਸ ਚੌਕੀ ਦੇ ਇੰਚਾਰਜ ਏ.ਐਸ.ਆਈ. ਜੁਗਰਾਜ ਸਿੰਘ ਨੂੰ ਲਾਈਨ ਹਾਜਰ ਕਰ ਦਿੱਤਾ ਗਿਆ ਹੈ | ਇਸ ਸਬੰਧ ਵਿਚ ਉਪ ਕਪਤਾਨ ਪੁਲਿਸ ਸਬ ਡਵੀਜ਼ਨ ਫ਼ਾਜ਼ਿਲਕਾ ਜਗਦੀਸ਼ ਕੁਮਾਰ ਦੇ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਨੇ ...

ਪੂਰੀ ਖ਼ਬਰ »

ਪਿਉ-ਪੁੱਤਰ ਸਣੇ ਤਿੰਨ ਿਖ਼ਲਾਫ਼ ਇਰਾਦਾ ਕਤਲ ਦਾ ਮਾਮਲਾ ਦਰਜ

ਅਬੋਹਰ, 14 ਅਕਤੂਬਰ (ਕੁਲਦੀਪ ਸਿੰਘ ਸੰਧੂ)-ਪੁਰਾਣੀ ਰੰਜਸ਼ ਕਰਕੇ ਹੋਏ ਝਗੜੇ ਵਿਚ ਜ਼ਖਮੀ ਵਿਅਕਤੀ ਦੇ ਬਿਆਨਾਂ 'ਤੇ ਥਾਣਾ ਸਿਟੀ ਅਬੋਹਰ ਦੀ ਪੁਲਿਸ ਨੇ ਪਿਤਾ-ਪੁੱਤਰ ਸਣੇ ਤਿੰਨ ਜਣਿਆਂ ਿਖ਼ਲਾਫ਼ ਇਰਾਦਾ ਕਤਲ ਦੀਆਂ ਸੰਗੀਨ ਧਾਰਾਵਾਂ ਹੇਠ ਮੁਕੱਦਮਾ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਪਾਵਰ ਕਾਮ ਅਤੇ ਟਰਾਂਸਕੋ ਮੁਲਾਜ਼ਮ 19 ਨੂੰ ਰੁਜ਼ਗਾਰ ਮੇਲੇ ਤੇ ਮੁੱਖ ਮੰਤਰੀ ਨੂੰ ਕਾਲੀਆਾ ਝੰਡੀਆਂ ਦਿਖਾਉਣਗੇ

ਜਲਾਲਾਬਾਦ, 14 ਅਕਤੂਬਰ(ਜਤਿੰਦਰ ਪਾਲ ਸਿੰਘ)- ਪਾਵਰ ਕਾਮ ਐਾਡ ਟਰਾਸਕੋਂ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਦੀ ਸੂਬਾ ਵਰਕਿੰਗ ਦੀ ਮੀਟਿੰਗ ਦੌਰਾਨ ਵੱਡੀ ਗਿਣਤੀ ਵਿਚ ਯੂਨੀਅਨ ਦੇ ਅਹੁਦੇਦਾਰ ਅਤੇ ਵੱਖ-ਵੱਖ ਸਰਕਲਾਾ/ਡਵੀਜ਼ਨ ਦੇ ਪ੍ਰਧਾਨ ਸਕੱਤਰ ਸ਼ਾਮਿਲ ਹੋਏ | ਮੀਟਿੰਗ ...

ਪੂਰੀ ਖ਼ਬਰ »

ਅੰਗਰੇਜ਼ੀ ਸ਼ਰਾਬ ਦੀ ਬਲੈਕੀ ਕਰਦਾ ਇਕ ਕਾਬੂ

ਫ਼ਿਰੋਜ਼ਪੁਰ, 14 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਬਾਹਰੋਂ ਲਿਆ ਕੇ ਫ਼ਿਰੋਜ਼ਪੁਰ 'ਚ ਅੰਗਰੇਜ਼ੀ ਅਤੇ ਦੇਸੀ ਸ਼ਰਾਬ ਸਸਤੇ ਭਾਅ ਵੇਚ ਠੇਕੇਦਾਰ ਅਤੇ ਆਬਕਾਰੀ ਵਿਭਾਗ ਨੂੰ ਚੂਨਾ ਲਗਾਉਣ ਦੀਆਂ ਮਿਲੀਆਂ ਖ਼ਬਰਾਂ 'ਤੇ ਪੁਲਿਸ ਨੇ ਕਾਰਵਾਈ ਕਰਦਿਆਂ ਸਬਜ਼ੀ ਮੰਡੀ ...

ਪੂਰੀ ਖ਼ਬਰ »

ਕਾਰ ਦੀ ਟੱਕਰ 'ਚ ਮੋਟਰਸਾਈਕਲ ਸਵਾਰ ਜ਼ਖ਼ਮੀ

ਫ਼ਿਰੋਜ਼ਪੁਰ, 14 ਅਕਤੂਬਰ (ਜਸਵਿੰਦਰ ਸਿੰਘ ਸੰਧੂ) - ਰੇਲਵੇ ਫਾਟਕ ਗੁਰੂਹਰਸਹਾਏ ਲਾਗੇ ਇਕ ਕਾਰ ਚਾਲਕ ਵਲੋਂ ਮੋਟਰਸਾਈਕਲ ਸਵਾਰਾਂ ਨੂੰ ਟੱਕਰ ਮਾਰ ਦੇਣ ਦੀ ਖ਼ਬਰ ਹੈ, ਜਿਸ ਵਿਚ ਮੋਟਰਸਾਈਕਲ ਸਵਾਰ ਸ਼ਾਮ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਬਸਤੀ ਤਰਖਾਣਾ ਵਾਲੀ ਦਾਖ਼ਲੀ ...

ਪੂਰੀ ਖ਼ਬਰ »

ਪੈਟਰੋਲ ਪੰਪ ਦੇ ਮੈਨੇਜਰ ਤੋਂ 76 ਹਜ਼ਾਰ ਖੋਹਣ ਵਾਲਿਆਂ 'ਚੋਂ ਦੋ ਕਾਬੂ, ਤਿੰਨ ਫ਼ਰਾਰ

ਫ਼ਿਰੋਜ਼ਪੁਰ, 14 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਗੁਰੂਹਰਸਹਾਏ ਅਧੀਨ ਪੈਂਦੇ ਪਿੰਡ ਮੋਹਣ ਕੇ ਉਤਾੜ ਲਾਗੇ ਇਕ ਮੋਟਰਸਾਈਕਲ ਸਵਾਰ ਭੋਲਾ ਨਾਥ ਪੁੱਤਰ ਲਾਲੜਾ ਤਿਵਾੜੀ ਉਪਰ 9 ਅਕਤੂਬਰ ਨੂੰ ਕੁਝ ਲੋਕਾਂ ਵਲੋਂ ਹਮਲਾ ਕਰਕੇ ਉਸ ਕੋਲੋਂ ਮੋਬਾਈਲ ਫ਼ੋਨ ਅਤੇ 76 ...

ਪੂਰੀ ਖ਼ਬਰ »

ਵਿਧਾਇਕਾ ਗਹਿਰੀ ਨੇ ਰੱਖੇ ਮਮਦੋਟ ਬਾਈਪਾਸ ਅਤੇ ਹੋਰ ਵਿਕਾਸ ਕਾਰਜਾਂ ਦੇ ਨੀਂਹ ਪੱਥਰ

ਮਮਦੋਟ, 14 ਅਕਤੂਬਰ (ਜਸਬੀਰ ਸਿੰਘ ਕੰਬੋਜ)- ਹਲਕਾ ਫਿਰੋਜਪੁਰ ਦਿਹਾਤੀ ਦੇ ਕਸਬਾ ਮਮਦੋਟ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦੀ ਲੜੀ ਨੂੰ ਹੋਰ ਅੱਗੇ ਤੋਰਦਿਆਂ ਨਗਰ ਪੰਚਾਇਤ ਮਮਦੋਟ ਅਧੀਨ ਆਉਂਦੇ ਖੇਤਰ ਵਿਖੇ ਸਤਿਕਾਰ ਕੌਰ ਗਹਿਰੀ ਵਿਧਾਇਕਾ ਹਲਕਾ ਫਿਰੋਜਪੁਰ ਦਿਹਾਤੀ ...

ਪੂਰੀ ਖ਼ਬਰ »

ਜਾਗਰਣ ਦੌਰਾਨ ਹੁੱਲੜਬਾਜ਼ਾਂ ਨੇ ਪੁਲਿਸ ਦੀ ਜੀਪ ਦੇ ਸ਼ੀਸ਼ੇ ਤੋੜੇ, ਬੀਬੀਆਂ 'ਤੇ ਸੁੱਟੇ ਪਟਾਕੇ

ਮੰਡੀ ਲਾਧੂਕਾ, 14 ਅਕਤੂਬਰ (ਰਾਕੇਸ਼ ਛਾਬੜਾ) - ਮੰਡੀ ਦੇ ਸ਼ਹੀਦ ਭਗਤ ਸਿੰਘ ਚੌਾਕ ਵਿਚ ਮੰਡੀ ਦੀ ਇਕ ਧਾਰਮਿਕ ਜੱਥੇਬੰਦੀ ਵਲੋਂ ਕਰਵਾਏ ਚੌਥੇ ਵਿਸ਼ਾਲ ਜਾਗਰਣ ਦੌਰਾਨ ਪਿੰਡਾਂ ਤੋਂ ਆਏ ਹੁੱਲੜਬਾਜ਼ ਨੌਜਵਾਨਾਂ ਵਲੋਂ ਵਧੇਰੇ ਹੁੱਲੜਬਾਜ਼ੀ ਕਰਕੇ ਧਾਰਮਿਕ ਮਾਹੌਲ ਨੂੰ ...

ਪੂਰੀ ਖ਼ਬਰ »

ਪਰਾਲੀ ਤੋਂ ਬਿਜਲੀ ਬਣਾਉਣ ਵਾਲੀ ਕੰਪਨੀ ਵਲੋਂ ਪਰਾਲੀ ਦੀ ਖ਼ਰੀਦ ਸ਼ੁਰੂ

ਲੱਖੋ ਕੇ ਬਹਿਰਾਮ, 14 ਅਕਤੂਬਰ (ਰਾਜਿੰਦਰ ਸਿੰਘ ਹਾਂਡਾ)- ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਪਰਾਲੀ ਨੂੰ ਸਾਂਭਣ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਨੂੰ ਬੂਰ ਪੈਂਦਾ ਨਜ਼ਰ ਆ ਰਿਹਾ ਹੈ | ਫ਼ਿਰੋਜ਼ਪੁਰ-ਮੋਗਾ ਸੜਕ ਦੇ ਨਾਲ ਲਗਦੇ ਪਿੰਡ ਹਕੂਮਤ ਸਿੰਘ ਵਾਲਾ ਵਿਖੇ ਝੋਨੇ ...

ਪੂਰੀ ਖ਼ਬਰ »

ਅੱਖਾਂ ਦੇ ਮੁਫ਼ਤ ਜਾਂਚ ਕੈਂਪ ਦੌਰਾਨ 550 ਮਰੀਜ਼ਾਂ ਦੀ ਜਾਂਚ

ਜ਼ੀਰਾ, 14 ਅਕਤੂਬਰ (ਮਨਜੀਤ ਸਿੰਘ ਢਿੱਲੋਂ)- ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ (ਰਜਿ.) ਜ਼ੀਰਾ ਵਲੋਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 20ਵਾਂ ਅੱਖਾਂ ਦਾ ਮੁਫ਼ਤ ਆਪੇ੍ਰਸ਼ਨ ਕੈਂਪ ਗੁਰਦੁਆਰਾ ਸਿੰਘ ਸਭਾ ਜ਼ੀਰਾ ਵਿਖੇ ਲਗਾਇਆ ਗਿਆ | ਇਸ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਲਮ ਵਿਖੇ 7 ਰੋਜ਼ਾ ਗੁਰਮਤਿ ਸਮਾਗਮ ਆਰੰਭ

ਫ਼ਿਰੋਜ਼ਪੁਰ, 14 ਅਕਤੂਬਰ (ਗੁਰਿੰਦਰ ਸਿੰਘ)- ਨਜ਼ਦੀਕੀ ਪਿੰਡ ਮਹਾਲਮ ਵਿਖੇ ਸ੍ਰੀ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 7 ਰੋਜ਼ਾ ਗੁਰਮਤਿ ਸਮਾਗਮ ਦੀ ਆਰੰਭਤਾ ਮੌਕੇ ਗੁਰਦੁਆਰਾ ਸਾਹਿਬ 'ਚ ਕਥਾ ਅਤੇ ਸ਼ਾਮ ਨੂੰ ਬੱਚਿਆਂ ਦੇ ਧਾਰਮਿਕ ਪ੍ਰੋਗਰਾਮ ...

ਪੂਰੀ ਖ਼ਬਰ »

ਈ-ਵੇਸਟਜ ਬਾਰੇ ਲੋਕਾਂ ਨੂੰ ਕੀਤਾ ਜਾਗਰੂਕ

ਮਖੂ, 14 ਅਕਤੂਬਰ (ਵਰਿੰਦਰ ਮਨਚੰਦਾ)- ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਨਗਰ ਪੰਚਾਇਤ ਮਖੂ ਦੇ ਪ੍ਰਧਾਨ ਮਹਿੰਦਰ ਮਦਾਨ ਦੇ ਨਿਰਦੇਸ਼ਾਂ 'ਤੇ ਨਗਰ ਪੰਚਾਇਤ ਮਖੂ ਦੇ ਕਾਰਜ ਸਾਧਕ ਅਫ਼ਸਰ ਧਰਮਪਾਲ ਸਿੰਘ ਦੀ ਅਗਵਾਈ ਹੇਠ ਸਵੱਛਤਾ ਸਰਵੇਖਣ 2020 ਤਹਿਤ ਦੁਕਾਨ-ਦੁਕਾਨ 'ਤੇ ਜਾ ...

ਪੂਰੀ ਖ਼ਬਰ »

ਸਰਬ ਭਾਰਤ ਨੌਜਵਾਨ ਸਭਾ ਬਲਾਕ ਗੁਰੂਹਰਸਹਾਏ ਦਾ ਹੋਇਆ ਡੈਲੀਗੇਟ ਇਜਲਾਸ

ਗੁਰੂਹਰਸਹਾਏ, 14 ਅਕਤੂਬਰ (ਹਰਚਰਨ ਸਿੰਘ ਸੰਧੂ)- ਸਰਬ ਭਾਰਤ ਨੌਜਵਾਨ ਸਭਾ ਬਲਾਕ ਗੁਰੂਹਰਸਹਾਏ ਦਾ ਡੈਲੀਗੇਟ ਇਜਲਾਸ ਸਥਾਨਕ ਪਾਰਸ ਸਿਨੇਮਾ ਨੇੜੇ ਕੀਤਾ ਗਿਆ, ਜਿਸ ਵਿਚ ਬਲਾਕ ਦੇ ਵੱਖ-ਵੱਖ ਪਿੰਡਾਂ ਦੀਆਂ ਇਕਾਈਆਂ ਤੋਂ ਚੁਣੇ ਹੋਏ ਨੌਜਵਾਨ ਡੈਲੀਗੇਟ ਸ਼ਾਮਲ ਹੋਏ | ਇਸ ...

ਪੂਰੀ ਖ਼ਬਰ »

ਸਹਿਕਾਰੀ ਸਭਾ ਦੀ ਚੋਣ ਦੌਰਾਨ ਦਿਲਬਾਗ ਸਿੰਘ ਸਿੱਧੂ ਪ੍ਰਧਾਨ ਬਣੇ

ਜ਼ੀਰਾ, 14 ਅਕਤੂਬਰ (ਮਨਜੀਤ ਸਿੰਘ ਢਿੱਲੋਂ)- ਸਾਬਕਾ ਮੰਤਰੀ ਜਥੇਦਾਰ ਇੰਦਰਜੀਤ ਸਿੰਘ ਜ਼ੀਰਾ ਦੀ ਪ੍ਰਧਾਨਗੀ ਹੇਠ ਸਹਿਕਾਰੀ ਸਭਾ ਤਲਵੰਡੀ ਜੱਲੇ ਖ਼ਾਂ ਦੇ ਅਹੁਦੇਦਾਰਾਂ ਦੀ ਚੋਣ ਕਰਨ ਲਈ ਇਕ ਮੀਟਿੰਗ ਤਲਵੰਡੀ ਜੱਲੇ ਖਾਂ ਵਿਖੇ ਹੋਈ | ਇਸ ਮੌਕੇ 'ਤੇ ਤਲਵੰਡੀ ਜੱਲੇ ਖਾਂ ...

ਪੂਰੀ ਖ਼ਬਰ »

ਜ਼ੋਨਲ ਪੱਧਰੀ ਐਥਲੈਟਿਕ ਮੁਕਾਬਲੇ 'ਚ ਗੱਟੀ ਰਾਜੋ ਕੇ ਸਕੂਲ ਦੀ ਝੰਡੀ

ਫ਼ਿਰੋਜ਼ਪੁਰ, 14 ਅਕਤੂਬਰ (ਤਪਿੰਦਰ ਸਿੰਘ)- ਹਿੰਮਤ, ਲਗਨ ਅਤੇ ਆਤਮ ਵਿਸ਼ਵਾਸ ਨਾਲ ਕਿਸੇ ਵੀ ਖੇਤਰ ਵਿਚ ਮਿਹਨਤ ਕੀਤੀ ਜਾਵੇ ਤਾਂ ਸਾਰਥਿਕ ਨਤੀਜੇ ਮਿਲਦੇ ਹਨ, ਅਜਿਹਾ ਹੀ ਜਜ਼ਬਾ ਰੱਖਦੇ ਹੋਏ ਬਿਨਾਂ ਖੇਡ ਅਧਿਆਪਕ ਅਤੇ ਖੇਡ ਦੇ ਮੈਦਾਨ ਤੋਂ ਸ਼ਾਨਦਾਰ ਪ੍ਰਦਰਸ਼ਨ ਕਰਦੇ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਦੇ ਵਿਦਿਆਰਥੀਆਂ ਨੇ ਅਥਲੈਟਿਕ ਮੁਕਾਬਲਿਆਂ 'ਚ ਮਾਰੀਆਂ ਮੱਲਾਂ

ਗੁਰੂਹਰਸਹਾਏ, 14 ਅਕਤੂਬਰ (ਹਰਚਰਨ ਸਿੰਘ ਸੰਧੂ)- ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਦਮਦਮੀ ਟਕਸਾਲ ਦੀ ਰਹਿਨੁਮਾਈ ਅਤੇ ਡਾਇਰੈਕਟਰ ਭਾਈ ਜੀਵਾ ਸਿੰਘ ਦੀ ਦੇਖ-ਰੇਖ ਹੇਠ ਚੱਲ ਰਹੇ ਸੰਤ ਗਿਆਨੀ ਕਰਤਾਰ ਸਿੰਘ ਮੈਮੋਰੀਅਲ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਪਿੰਡ ਬੁਰਜ ...

ਪੂਰੀ ਖ਼ਬਰ »

ਦੇਵ ਸਮਾਜ ਕਾਲਜ ਫ਼ਾਰ ਵੂਮੈਨ 'ਚ ਇਕ ਰੋਜ਼ਾ ਵਰਕਸ਼ਾਪ

ਫ਼ਿਰੋਜ਼ਪੁਰ, 14 ਅਕਤੂਬਰ (ਤਪਿੰਦਰ ਸਿੰਘ)- ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫ਼ਿਰੋਜ਼ਪੁਰ ਦੇਵ ਸਮਾਜ ਕਾਲਜ ਫ਼ਾਰ ਵੂਮੈਨ 'ਚ ਇਕ ਰੋਜ਼ਾ ਵਰਕਸ਼ਾਪ ਲਗਾਈ ਗਈ, ਜਿਸ ਦਾ ਵਿਸ਼ਾ 'ਇੰਨਟਲੈਕਚੁਅਲ ਪ੍ਰਾਪਰਟੀ ਰਾਈਟਸ' ਰਿਹਾ, ਜਿਸ 'ਚ ਮੁੰਬਈ ਦੀ ਪ੍ਰਸਿੱਧ ਮਲਟੀਨੈਸ਼ਨਲ ...

ਪੂਰੀ ਖ਼ਬਰ »

ਰਾਜ ਪੱਧਰੀ ਹੈਂਡਬਾਲ ਟੂਰਨਾਮੈਂਟ 'ਚ ਪਿੰਡ ਤੂਤ ਦੀਆਂ ਲੜਕੀਆਂ ਬਣੀਆਂ ਚੈਂਪੀਅਨ

ਫ਼ਿਰੋਜ਼ਪੁਰ, 14 ਅਕਤੂਬਰ (ਨਿਰਮਲ ਸਿੰਘ ਗਿੱਲ)- ਖੇਡ ਵਿਭਾਗ ਪੰਜਾਬ ਵਲੋਂ 11 ਤੋਂ 13 ਤੱਕ ਰੂਪ ਨਗਰ ਵਿਚ ਅੰਡਰ 14 ਲੜਕੀਆਂ ਦੀਆਂ ਖੇਡਾਂ ਕਰਵਾਈਆਂ ਗਈਆਂ, ਜਿਸ ਵਿਚ ਸਰਕਾਰੀ ਹਾਈ ਸਕੂਲ ਪਿੰਡ ਤੂਤ ਦੀਆਂ ਖਿਡਾਰਨਾਂ ਨੇ ਹੈਂਡਬਾਲ ਵਿਚ ਪੰਜਾਬ ਚੈਂਪੀਅਨ ਬਣਨ ਦਾ ਮਾਣ ...

ਪੂਰੀ ਖ਼ਬਰ »

ਦੁੱਖ ਦਾ ਪ੍ਰਗਟਾਵਾ

ਫ਼ਿਰੋਜ਼ਪੁਰ, 14 ਅਕਤੂਬਰ (ਗੁਰਿੰਦਰ ਸਿੰਘ)- ਅੰਤਰਰਾਸ਼ਟਰੀ ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ ਸੁਸਾਇਟੀ ਦੇ ਸਰਗਰਮ ਮੈਂਬਰ ਗੁਰਵਿੰਦਰ ਸਿੰਘ ਗੋਲੂ ਦੇ ਅਕਾਲ ਚਲਾਣੇ 'ਤੇ ਸੁਸਾਇਟੀ ਦੇ ਸਮੂਹ ਅਹੁਦੇਦਾਰਾਂ, ਰਾਜਨੀਤਿਕ ਆਗੂਆਂ ਤੇ ਸਮਾਜ ਸੇਵੀ ਸੰਸਥਾਵਾਂ ਦੇ ...

ਪੂਰੀ ਖ਼ਬਰ »

27 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇਕ ਕਾਬੂ

ਫ਼ਿਰੋਜ਼ਪੁਰ, 14 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਘੱਲ ਖ਼ੁਰਦ ਵਲੋਂ ਨਸ਼ੀਲੇ ਪਾਊਡਰ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤੇ ਜਾਣ ਦੀ ਸੂਚਨਾ ਹੈ | ਤਫ਼ਤੀਸ਼ੀ ਅਫ਼ਸਰ ਕਿਰਪਾਲ ਸਿੰਘ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਪਰਮਿੰਦਰ ਸਿੰਘ ...

ਪੂਰੀ ਖ਼ਬਰ »

ਸਬ-ਡਵੀਜ਼ਨ ਮਖੂ ਦੀਆਂ ਜਥੇਬੰਦੀਆਂ ਵਲੋਂ ਰੋਸ ਪ੍ਰਦਰਸ਼ਨ ਕੀਤਾ

ਮਖੂ, 14 ਅਕਤੂਬਰ (ਵਰਿੰਦਰ ਮਨਚੰਦਾ)- ਸਬ-ਡਵੀਜ਼ਨ ਮਖੂ ਵਿਖੇ ਤਿੰਨ ਜਥੇਬੰਦੀਆਂ ਦੇ ਸਮੂਹ ਮੈਂਬਰਾਂ ਵਲੋਂ ਰੋਸ ਪ੍ਰਦਰਸ਼ਨ ਸੁਖਦੇਵ ਸਿੰਘ, ਇਕਬਾਲ ਸਿੰਘ, ਸੁਖਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਕੀਤੀ ਗਈ | ਇਹ ਰੋਸ ਪ੍ਰਦਰਸ਼ਨ ਨੂੰ ਹੋਰਨਾਂ ਤੋਂ ਇਲਾਵਾ ਹਰਬੰਸ ਸਿੰਘ ...

ਪੂਰੀ ਖ਼ਬਰ »

ਸਿੰਗਲ ਯੂਜ਼ ਪਲਾਸਟਿਕ 'ਤੇ ਚੇਤਨਾ ਰੈਲੀ ਕੱਢੀ

ਜ਼ੀਰਾ, 14 ਅਕਤੂਬਰ (ਮਨਜੀਤ ਸਿੰਘ ਢਿੱਲੋਂ)- 'ਸਵੱਛ ਸਕੂਲ, ਸਵੱਛ ਭਾਰਤ' ਦੇ ਨਾਅਰੇ ਹੇਠ ਜੀਵਨ ਮੱਲ ਮਾਡਲ ਸੀਨੀਅਰ ਸੈਕੰਡਰੀ ਸਕੂਲ ਜ਼ੀਰਾ ਦੇ ਪ੍ਰਬੰਧਕਾਂ ਵਲੋਂ ਸਕੂਲ ਵਿਖੇ ਲੀਗਲ ਲਿਟਰੇਸੀ ਕਲੱਬ ਸਬੰਧਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਿਰੋਜ਼ਪੁਰ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਦਾ ਜਨਮ ਦਿਵਸ ਮਨਾਇਆ

ਮਖੂ, 14 ਅਕਤੂਬਰ (ਵਰਿੰਦਰ ਮਨਚੰਦਾ)- ਭਗਵਾਨ ਵਾਲਮੀਕਿ ਦਾ ਜਨਮ ਦਿਵਸ ਵਾਲਮੀਕਿ ਮੰਦਰ ਮਖੂ ਵਿਖੇ ਪ੍ਰਧਾਨ ਜਗਸੀਰ ਦੀ ਦੇਖ-ਰੇਖ ਵਿਚ ਸ਼ਰਧਾ-ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਸ਼ਰਧਾਲੂਆਂ ਵਲੋਂ ਬਹੁਤ ਹੀ ਸ਼ਰਧਾ ਨਾਲ ਵਾਲਮੀਕਿ ਮੰਦਰ ਮਖੂ 'ਚ ਹਾਜ਼ਰੀ ਲਗਾ ਕੇ ਆਪਣਾ ...

ਪੂਰੀ ਖ਼ਬਰ »

ਸਵਰਗ ਧਾਮ ਵਿਖੇ ਸੰਗਮਰਮਰ ਦੇ ਬਣੇ ਭਗਵਾਨ ਸ਼ੰਕਰ ਦੇ ਪਵਿੱਤਰ ਸਵਰੂਪ ਨੂੰ ਸਥਾਪਤ ਕੀਤਾ

ਮਖੂ, 14 ਅਕਤੂਬਰ (ਵਰਿੰਦਰ ਮਨਚੰਦਾ)- ਸਵਰਗ ਧਾਮ ਮਖੂ ਵਿਖੇ ਭਗਵਾਨ ਸ਼ੰਕਰ ਦੀ ਸੰਗਮਰਮਰ ਦੇ ਬਣੇ ਪਵਿੱਤਰ ਸਵਰੂਪ ਨੂੰ ਸਥਾਪਤ ਕੀਤਾ | ਸਵਰਗ-ਧਾਮ ਸੇਵਾ ਸੁਸਾਇਟੀ ਮਖੂ ਵਲੋਂ ਸਵਰਗ ਧਾਮ ਮਖੂ ਵਿਖੇ ਭਗਵਾਨ ਸ਼ੰਕਰ ਦੇ ਨਵੇਂ ਪਵਿੱਤਰ ਸਵਰੂਪ ਦਾ ਉਦਘਾਟਨ ਸਮਾਰੋਹ ਮੌਕੇ ...

ਪੂਰੀ ਖ਼ਬਰ »

ਭਾਸ਼ਾ ਵਿਭਾਗ ਵਲੋਂ ਜ਼ਿਲ੍ਹਾ ਪੱਧਰੀ ਬਾਲ ਸਾਹਿਤ ਲਿਖਤੀ ਕੁਇਜ਼ ਮੁਕਾਬਲੇ

ਫ਼ਿਰੋਜ਼ਪੁਰ, 14 ਅਕਤੂਬਰ (ਤਪਿੰਦਰ ਸਿੰਘ)- ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਦੀ ਅਗਵਾਈ ਹੇਠ ਐਮ.ਐਲ.ਐਮ. ਸਕੂਲ ਫ਼ਿਰੋਜ਼ਪੁਰ ਛਾਉਣੀ ਵਿਖੇ ਸਕੂਲੀ ਵਿਦਿਆਰਥੀਆਂ ਦੇ ਜ਼ਿਲ੍ਹਾ ਪੱਧਰ 'ਤੇ ਬਾਲ ਸਾਹਿਤ ਲਿਖਤੀ ਕੁਇਜ਼ ਮੁਕਾਬਲੇ ਤਿੰਨ ਵਰਗਾਂ ਵਿਚ ਕਰਵਾਏ ਗਏ, ਜਿਸ ...

ਪੂਰੀ ਖ਼ਬਰ »

ਜ਼ਿਲ੍ਹਾ ਅਮਐਚਰ ਵੁਸ਼ੂ ਐਸੋਸੀਏਸ਼ਨ ਵਲੋਂ ਜੇਤੂ ਖਿਡਾਰੀਆਂ ਦਾ ਨਿੱਘਾ ਸਵਾਗਤ

ਫ਼ਿਰੋਜ਼ਪੁਰ, 14 ਅਕਤੂਬਰ (ਨਿਰਮਲ ਸਿੰਘ ਗਿੱਲ) - ਬੀਤੇ ਦਿਨੀਂ ਹੋਈ ਬਠਿੰਡਾ ਵਿਖੇ 22 ਵੀ ਸਬ-ਜੂਨੀਅਰ ਵੁਸ਼ੂ ਚੈਂਪੀਅਨਸ਼ਿਪ 11, 12, 13 ਅਕਤੂਬਰ 2019 ਨੂੰ ਕਰਵਾਈ ਗਈ, ਜਿਸ ਵਿਚ ਪੰਜਾਬ ਦੇ ਸਾਰੇ ਜ਼ਿਲਿ੍ਹਆਂ ਤੋਂ ਲਗਪਗ 450 ਖਿਡਾਰੀਆਂ ਨੇ ਭਾਗ ਲਿਆ, ਜਿਸ ਵਿਚ ਫ਼ਿਰੋਜ਼ਪੁਰ ਦੇ ...

ਪੂਰੀ ਖ਼ਬਰ »

ਦਿਵਯ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ ਕਰਵਾਇਆ ਸਤਿਸੰਗ ਸਮਾਗਮ

ਫ਼ਿਰੋਜ਼ਪੁਰ, 14 ਅਕਤੂਬਰ (ਗੁਰਿੰਦਰ ਸਿੰਘ) - ਦਿਵਯ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ ਕਰਵਾਏ ਜਾ ਰਹੇ ਤਿੰਨ ਦਿਨਾ ਸਤਿਸੰਗ ਸਮਾਗਪ੍ਰੋਗਰਾਮਾਂ ਤਹਿਤ ਅੱਜ ਦੂਸਰੇ ਦਿਨ ਪਿੰਡ ਬਾਜੇ ਕੇ ਵਿਖੇ ਪ੍ਰੋਗਰਾਮ ਕਰਵਾਇਆ ਗਿਆ | ਸਮਾਗਮ ਦੌਰਾਨ ਆਸ਼ੂਤੋਸ਼ ਮਹਾਰਾਜ ਦੀ ਪਰਮ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਵਲੋਂ ਲਗਾਏ ਅੱਖਾਂ ਦੇ ਮੁਫ਼ਤ ਕੈਂਪ ਦੌਰਾਨ 450 ਮਰੀਜ਼ਾਂ ਦੀ ਜਾਂਚ

ਤਲਵੰਡੀ ਭਾਈ, 14 ਅਕਤੂਬਰ (ਕੁਲਜਿੰਦਰ ਸਿੰਘ ਗਿੱਲ)- ਉੱਘੇ ਸਮਾਜ ਡਾ: ਐੱਸ.ਪੀ. ਸਿੰਘ ਓਬਰਾਏ ਦੀ ਅਗਵਾਈ ਹੇਠ ਚੱਲ ਰਹੀ ਕੌਮਾਂਤਰੀ ਪੱਧਰ ਦੀ ਸਮਾਜ ਸੇਵੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਜ਼ਿਲ੍ਹਾ ਫ਼ਿਰੋਜ਼ਪੁਰ ਇਕਾਈ ਵਲੋਂ ਤਲਵੰਡੀ ਭਾਈ-ਫ਼ਿਰੋਜ਼ਪੁਰ ...

ਪੂਰੀ ਖ਼ਬਰ »

ਜ਼ਿਲ੍ਹਾ ਖਪਤਕਾਰ ਫੋਰਮ ਵਲੋਂ ਨਿਊ ਇੰਡੀਆ ਬੀਮਾ ਕੰਪਨੀ ਨੂੰ 5 ਹਜ਼ਾਰ ਜੁਰਮਾਨਾ

ਫ਼ਿਰੋਜ਼ਪੁਰ, 14 ਅਕਤੂਬਰ (ਰਾਕੇਸ਼ ਚਾਵਲਾ)- ਜ਼ਿਲ੍ਹਾ ਖਪਤਕਾਰ ਝਗੜਾ ਨਿਵਾਰਨ ਫੋਰਮ ਫ਼ਿਰੋਜ਼ਪੁਰ ਨੇ ਸੇਵਾਵਾਂ 'ਚ ਕੁਤਾਹੀ ਵਰਤਣ ਲਈ ਦੀ ਨਿਊ ਇੰਡੀਆ ਇੰਸ਼ੋਰੈਂਸ ਕੰਪਨੀ ਨੂੰ 5 ਹਜ਼ਾਰ ਦਾ ਜੁਰਮਾਨਾ ਪਾਇਆ ਹੈ | ਫੋਰਮ ਨੇ ਬੀਮਾ ਕੰਪਨੀ ਨੂੰ ਵਾਹਨ ਬੀਮੇ ਦਾ 15 ਲੱਖ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਦੇ ਵਿਦਿਆਰਥੀਆਂ ਨੇ ਪਹਿਲਵਾਨੀ ਦੇ ਮੁਕਾਬਲਿਆਂ 'ਚ ਜਿੱਤੇ ਤਗਮੇ

ਫ਼ਿਰੋਜ਼ਪੁਰ, 14 ਅਕਤੂਬਰ (ਤਪਿੰਦਰ ਸਿੰਘ)- ਪੰਜਾਬ ਯੂਨੀਵਰਸਿਟੀ ਵਲੋਂ ਕਰਵਾਏ ਗਏ ਪਹਿਲਵਾਨੀ ਮੁਕਾਬਲਿਆਂ 'ਚ ਗੁਰੂ ਨਾਨਕ ਕਾਲਜ ਦੇ ਵਿਦਿਆਰਥੀਆਂ ਨੇ ਭਾਗ ਲੈਂਦਿਆਂ ਦੋ ਬ੍ਰਾੳਾੂਜ਼ ਮੈਡਲ ਹਾਸਿਲ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਦਾ ਜਨਮ ਦਿਵਸ ਮਨਾਇਆ

ਤਲਵੰਡੀ ਭਾਈ, 14 ਅਕਤੂਬਰ (ਕੁਲਜਿੰਦਰ ਸਿੰਘ ਗਿੱਲ)- ਗੁਰੂ ਵਾਲਮੀਕਿ ਨੌਜਵਾਨ ਸਭਾ ਤਲਵੰਡੀ ਭਾਈ ਵਲੋਂ ਭਗਵਾਨ ਵਾਲਮੀਕਿ ਦਾ ਜਨਮ ਦਿਵਸ ਬੜੀ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ਮੌਕੇ 'ਤੇ ਸਥਾਨਿਕ ਵਾਲਮੀਕਿ ਧਰਮਸ਼ਾਲਾ ਵਿਖੇ ਕਰਵਾਏ ਸਮਾਗਮ ਸਭਾ ਦੇ ਪ੍ਰਧਾਨ ਕੁਲਦੀਪ ...

ਪੂਰੀ ਖ਼ਬਰ »

ਪੈਰਾਡਾਈਜ਼ ਸਕੂਲ ਰਿਐਲਿਟੀ ਸ਼ੋਅ 'ਕਿਸ ਮੇਂ ਕਿਤਨਾ ਹੈ ਦਮ' ਕਰਵਾਇਆ

ਜ਼ੀਰਾ, 14 ਅਕਤੂਬਰ (ਮਨਜੀਤ ਸਿੰਘ ਢਿੱਲੋਂ)- ਜ਼ੀਰਾ-ਫ਼ਿਰੋਜ਼ਪੁਰ ਰੋਡ 'ਤੇ ਸਥਿਤ ਪੈਰਾਡਾਈਜ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜ਼ੀਰਾ ਵਿਖੇ ਵਿਯੋਮ ਪੋ੍ਰਡਕਸ਼ਨਜ਼ ਇੰਡੀਆ (ਪ੍ਰਾਈਵੇਟ) ਲਿਮਟਿਡ ਵਲੋਂ ਮੀਡੀਆ ਪਾਰਟਨਰ ਡੀ.ਡੀ. ਪੰਜਾਬੀ ਅਤੇ ਜੀ ਮੀਡੀਆ ਦੇ ਸਹਿਯੋਗ ...

ਪੂਰੀ ਖ਼ਬਰ »

ਜੈ ਸ਼ਿਵ ਭੋਲੇ ਕਮੇਟੀ ਵਲੋਂ ਚੌਥਾ ਜਾਗਰਣ ਕਰਵਾਇਆ

ਮੰਡੀ ਲਾਧੂਕਾ, 14 ਅਕਤੂਬਰ (ਰਾਕੇਸ਼ ਛਾਬੜਾ/ਮਨਪ੍ਰੀਤ ਸੈਣੀ)-ਮੰਡੀ ਦੀ ਜੈ ਸ਼ਿਵ ਭੋਲੇ ਕਮੇਟੀ ਵਲੋਂ ਕਰਵਾਏ ਗਏ ਚੌਥੇ ਵਿਸ਼ਾਲ ਜਾਗਰਣ ਦੌਰਾਨ ਭਜਨ ਮੰਡਲੀ ਗੁਰਸੇਵਕ ਅਲੀ ਅਤੇ ਸੁਨੀਤਾ ਬਾਗੜੀ ਦੀ ਸੁਰੀਲੀ ਆਵਾਜ਼ ਨੇ ਭੋਲੇ ਦੇ ਸ਼ਰਧਾਲੂਆਂ ਨੂੰ ਨਿਹਾਲ ਕੀਤਾ | ਇਸ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX