ਤਾਜਾ ਖ਼ਬਰਾਂ


ਪੰਜਾਬ 'ਚ ਹੁਣ ਤੱਕ ਕੋਰੋਨਾ ਦੇ 38 ਮਾਮਲਿਆਂ ਦੀ ਪੁਸ਼ਟੀ
. . .  about 1 hour ago
ਜਲੰਧਰ, 29 ਮਾਰਚ (ਚਿਰਾਗ਼ ਸ਼ਰਮਾ) - ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਜਾਰੀ ਸਿਹਤ ਬੁਲੇਟਿਨ ਅਨੁਸਾਰ ਹੁਣ ਤੱਕ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਹੁਣ ਤੱਕ 977 ਨਮੂਨੇ ਲਏ ਗਏ...
ਅੰਮ੍ਰਿਤਸਰ ਕੇਂਦਰੀ ਜੇਲ੍ਹ ਵਿਖੇ ਕੋਰੋਨਾ ਵਾਇਰਸ ਦੇ ਚੱਲਦਿਆਂ ਅੱਜ ਸ਼ਾਮ 140 ਦੇ ਕਰੀਬ ਕੈਦੀਆਂ ਨੂੰ 6 ਹਫ਼ਤਿਆਂ ਦੀ ਪਰੋਲ 'ਤੇ ਛਡਿਆ ਜਾਵੇਗਾ
. . .  about 1 hour ago
ਅੰਮ੍ਰਿਤਸਰ, 29 ਮਾਰਚ (ਰਾਜੇਸ਼ ਕੁਮਾਰ ਸੰਧੂ)- ਕੋਰੋਨਾ ਵਾਇਰਸ ਦੇ ਚੱਲਦਿਆਂ ਸੂਬਾ ਸਰਕਾਰ ਵੱਲੋਂ ਪੰਜਾਬ ਭਰ ਦੀਆ ਜੇਲ੍ਹਾਂ 'ਚ ਬੰਦ 6000 ਦੇ ਕਰੀਬ,,,,
ਕੋਵਿਡ ਰਾਹਤ ਫ਼ੰਡ ਲਈ ਪ੍ਰਾਈਵੇਟ ਸਕੂਲਾਂ ਵੱਲੋਂ 1.25 ਲੱਖ ਰੁਪਏ ਦੀ ਰਾਸ਼ੀ ਭੇਟ
. . .  about 1 hour ago
ਮਹਿਲ ਕਲਾਂ, 29 ਮਾਰਚ (ਅਵਤਾਰ ਸਿੰਘ ਅਣਖੀ)- ਕੋਰੋਨਾਵਾਇਰਸ ਖ਼ਿਲਾਫ਼ ਲੜੀ ਜਾ ਰਹੀ ਇਸ ਜੰਗ 'ਚ ਪ੍ਰਾਈਵੇਟ ਸਕੂਲ...
ਰਾਮਨਗਰ ਸੈਣੀਆਂ ਦੇ ਕੋਰੋਨਾ ਪਾਜੀਟਿਵ ਲੜਕੇ ਦੇ ਪਰਿਵਾਰਕ 14 ਮੈਂਬਰਾਂ ਦਾ ਟੈੱਸਟ ਆਇਆ ਨੈਗੇਟਿਵ
. . .  about 1 hour ago
ਘਨੌਰ, 29 ਮਾਰਚ (ਜਾਦਵਿੰਦਰ ਸਿੰਘ ਜੋਗੀਪੁਰ) - ਨੇਪਾਲ ਤੋਂ ਵਾਪਸ ਪਰਤੇ ਰਾਮਨਗਰ ਸੈਣੀਆਂ (ਸ਼ੰਭੂ, ਪਟਿਆਲਾ) ਦੇ 21 ਸਾਲਾਂ ਦੇ...
ਦਿਮਾਗ਼ ਤੋ ਕਮਜ਼ੋਰ ਵਿਅਕਤੀ ਦੀ ਸ਼ੱਕੀ ਹਾਲਤ 'ਚ ਮੌਤ, ਕਰੋਨਾ ਤੋ ਡਰੇ ਆਪਣਿਆ ਨੇ ਹੀ ਬਣਾਈ ਦੂਰੀ
. . .  about 2 hours ago
ਮਾਛੀਵਾੜਾ ਸਾਹਿਬ 28 ਮਾਰਚ (ਮਨੋਜ ਕੁਮਾਰ) - ਕੋਰੋਨਾ ਵਾਇਰਸ ਦੀ ਮਹਾਂਮਾਰੀ ਦਾ ਡਰ ਕਿਸ ਕਦਰ ਆਮ ਲੋਕਾਂ ਦੇ ਜਹਿਨ ...
ਗਾਇਕ ਤੇ ਅਦਾਕਾਰ ਕੁਲਵਿੰਦਰ ਬਿੱਲਾ ਲੋੜਵੰਦਾਂ ਦੀ ਸਹਾਇਤਾ ਲਈ ਅੱਗੇ ਆਏ
. . .  about 2 hours ago
ਮਾਨਸਾ, 29 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹੇ ਦੇ ਪਿੰਡ ਹਮੀਰਗੜ੍ਹ ਢੈਪਈ ਦੇ ਜੰਮਪਲ ਉੱਘੇ ਪੰਜਾਬੀ ਗਾਇਕ ਤੇ ਅਦਾਕਾਰ....
ਸਿਹਤ ਵਿਭਾਗ ਨੇ ਕਲਕੱਤਾ ਤੋਂ ਮਹਿਲ ਕਲਾਂ ਪਰਤੇ 6 ਟਰੱਕ ਡਰਾਈਵਰ ਕੀਤੇ ਇਕਾਂਤਵਾਸ
. . .  about 2 hours ago
ਮਹਿਲ ਕਲਾਂ, 29 ਮਾਰਚ (ਅਵਤਾਰ ਸਿੰਘ ਅਣਖੀ)-ਕਰੋਨਾ ਵਾਇਰਸ ਨੂੰ ਲੈ ਕੇ ਪੰਜਾਬ 'ਚ ਲੱਗੇ ਕਰਫ਼ਿਊ ਦੇ ਚੱਲਦਿਆਂ ਸਿਹਤ ਵਿਭਾਗ ਮਹਿਲ...
ਲਾਕਡਾਊਨ ਦੇ ਚੱਲਦਿਆਂ ਪੰਜਾਬ ਸਰਕਾਰ ਨੇ ਕੰਪਨੀਆਂ ਨੂੰ ਜਾਰੀ ਕੀਤੀ ਐਡਵਾਈਜ਼ਰੀ, ਨਾ ਕੱਟੀ ਜਾਵੇ ਵਰਕਰਾਂ ਦੀ ਤਨਖ਼ਾਹ
. . .  about 2 hours ago
ਚੰਡੀਗੜ੍ਹ, 29 ਮਾਰਚ- ਲਾਕਡਾਊਨ ਦੇ ਚੱਲਦਿਆਂ ਪੰਜਾਬ ਸਰਕਾਰ ਨੇ ਸੂਬੇ 'ਚ ਉਦਯੋਗਾਂ ਅਤੇ ਵਪਾਰਕ ਅਦਾਰਿਆਂ ਨੂੰ ਇਕ ਐਡਵਾਈਜ਼ਰੀ ....
ਕੋਰੋਨਾ ਵਾਇਰਸ ਦੇ ਚੱਲਦਿਆਂ ਕੈਪਟਨ ਨੇ ਡੇਰਾ ਰਾਧਾ ਸੁਆਮੀ ਬਿਆਸ ਅਤੇ ਸਨਅਤਕਾਰਾਂ ਨੂੰ ਮਦਦ ਦੀ ਕੀਤੀ ਅਪੀਲ
. . .  about 2 hours ago
ਚੰਡੀਗੜ੍ਹ, 29 ਮਾਰਚ - ਪ੍ਰਵਾਸੀ ਮਜ਼ਦੂਰਾਂ ਦੀ ਸਮੱਸਿਆ ਨੂੰ ਹੱਲ ਕਰਨ ਅਤੇ ਕੋਰੋਨਾ ਵਾਇਰਸ ਦੇ ਚੱਲਦਿਆਂ ਸੂਬੇ ਤੋਂ ਉਨ੍ਹਾਂ ਦੀ ਕੂਚ ਨੂੰ ਰੋਕਣ ਦੇ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ...
ਕਰਫ਼ਿਊ ਦੇ ਚੱਲਦਿਆਂ ਪੰਜਾਬ 'ਚ 30-31 ਮਾਰਚ ਨੂੰ ਖੁੱਲ੍ਹਣਗੇ ਬੈਂਕ
. . .  about 3 hours ago
ਚੰਡੀਗੜ੍ਹ, 29 ਮਾਰਚ- ਕਰਫ਼ਿਊ ਚੱਲਦਿਆਂ ਪੰਜਾਬ 'ਚ ਵਿੱਤੀ ਲੈਣ ਦੇਣ 'ਚ ਲੋਕਾਂ ਦੀ ਸੁਵਿਧਾ ਦੇ ਲਈ 30 ਤੇ 31 ਮਾਰਚ ਨੂੰ ਬੈਂਕ ...
ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 106 ਹੋਰ ਮਾਮਲੇ ਆਏ ਸਾਹਮਣੇ, 6 ਲੋਕਾਂ ਦੀ ਹੋਈ ਮੌਤ : ਸਿਹਤ ਮੰਤਰਾਲੇ
. . .  about 3 hours ago
ਨਵੀਂ ਦਿੱਲੀ , 29 ਮਾਰਚ- ਦਿੱਲੀ 'ਚ ਕੋਰੋਨਾ ਵਾਇਰਸ ਦੀ ਸਥਿਤੀ ਨੂੰ ਲੈ ਕੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਪ੍ਰੈੱਸ ਕਾਨਫ਼ਰੰਸ...
ਅਜਨਾਲਾ 'ਚ ਕੋਰੋਨਾ ਵਾਇਰਸ ਦਾ ਸ਼ੱਕੀ ਮਰੀਜ਼ ਆਇਆ ਸਾਹਮਣੇ
. . .  about 3 hours ago
ਅਜਨਾਲਾ, 29 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਸ਼ਹਿਰ ਦੇ ਸਿਵਲ ਹਸਪਤਾਲ 'ਚ ਕੋਰੋਨਾ ਵਾਇਰਸ ਦਾ ਇੱਕ ਸ਼ੱਕੀ ਮਰੀਜ਼ ਸਾਹਮਣੇ ...
ਨੇਪਾਲ ਨੇ 15 ਅਪ੍ਰੈਲ ਤੱਕ ਅੰਤਰਰਾਸ਼ਟਰੀ ਉਡਾਣਾਂ ਕੀਤੀਆਂ ਮੁਲਤਵੀ
. . .  about 4 hours ago
ਕੋਰੋਨਾ ਵਾਇਰਸ ਸਬੰਧੀ ਅਫ਼ਵਾਹ ਫੈਲਾਉਣ ਵਾਲੇ 'ਤੇ ਪਰਚਾ ਦਰਜ
. . .  about 4 hours ago
ਲੌਂਗੋਵਾਲ, 29 ਮਾਰਚ (ਸ.ਸ.ਖੰਨਾ, ਵਿਨੋਦ) - ਵਿਸ਼ਵ ਭਰ 'ਚ ਕੋਰੋਨਾ ਵਾਇਰਸ (ਕੋਵਿਡ 19) ਨੂੰ ਲੈ ਕੇ ਜਿੱਥੇ ਪੰਜਾਬ ਅੰਦਰ ਕਰਫ਼ਿਊ ਲੱਗਾ ....
ਐੱਸ.ਡੀ.ਐੱਮ.ਸ਼ਾਹਕੋਟ ਵੱਲੋਂ ਮੈਡੀਕਲ ਸਟੋਰ ਮਾਲਕਾਂ ਨੂੰ ਦੁਕਾਨਾਂ ਅੱਗੇ ਨਿਸ਼ਾਨ ਲਗਾਉਣ ਦੀ ਕੀਤੀ ਹਦਾਇਤ
. . .  about 4 hours ago
ਸ਼ਾਹਕੋਟ, 29 ਮਾਰਚ (ਏ.ਐੱਸ. ਸਚਦੇਵਾ) - ਦੇਸ਼ ਭਰ 'ਚ ਕੋਰੋਨਾ ਵਾਇਰਸ ਕਾਰਨ ਚੱਲ ਕਰਫ਼ਿਊ ਦੇ ਚਲਦਿਆ ਪ੍ਰਸ਼ਾਸਨ ਵੱਲੋਂ ਹਰ ਇੱਕ ਵਿਅਕਤੀ ਨੂੰ ...
ਸ੍ਰੀ ਦਰਬਾਰ ਸਾਹਿਬ ਦੀਆਂ ਸਰਾਂਵਾਂ ਤੇ ਸ਼ਹਿਰ 'ਚ ਫਸੇ ਲੋਕਾਂ ਨੂੰ ਦੋ ਵਿਸ਼ੇਸ਼ ਬੱਸਾਂ ਰਾਹੀਂ ਭੇਜਿਆ ਗਿਆ ਜੰਮੂ
. . .  about 4 hours ago
ਅਨੰਦਪੁਰ ਸਾਹਿਬ ਗਏ ਵਿਅਕਤੀ ਨੂੰ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਜਾਣ ਤੋਂ ਰੋਕਣ ਲਈ ਮੇਨ ਗੇਟ ਨੂੰ ਲਾਇਆ ਤਾਲਾ
. . .  about 4 hours ago
ਬੀ.ਐੱਸ.ਐਫ ਵੱਲੋਂ 5 ਕਰੋੜ ਦੀ ਹੈਰੋਇਨ ਬਰਾਮਦ
. . .  about 5 hours ago
ਡੀ.ਸੀ ਜਲੰਧਰ ਵੱਲੋਂ ਲੋੜਵੰਦ ਪਰਿਵਾਰਾਂ ਲਈ ਰਾਸ਼ਨ ਜਮ੍ਹਾ ਕਰਵਾਉਣ ਦੀ ਅਪੀਲ
. . .  about 5 hours ago
ਪ੍ਰਵਾਸੀ ਮਜ਼ਦੂਰਾਂ ਨੂੰ ਰੋਕਣ ਲਈ ਕਾਰਖ਼ਾਨੇ ਚਲਾਉਣ ਦਾ ਫ਼ੈਸਲਾ
. . .  about 5 hours ago
ਡੀ.ਸੀ. ਜਲੰਧਰ ਵੱਲੋਂ ਫ਼ਲਾਂ ਤੇ ਸਬਜੀਆਂ ਦੇ ਭਾਅ ਤੈਅ, ਸੂਚੀ ਜਾਰੀ
. . .  about 5 hours ago
ਸਰ੍ਹੋਂ ਦੀ ਫ਼ਸਲ ਦੀ ਕਟਾਈ ਲਈ ਫ਼ਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਨੇ ਜਿੰਮੀਦਾਰਾਂ ਨੂੰ ਦਿੱਤੀ ਢਿੱਲ
. . .  about 5 hours ago
ਕਰਫ਼ਿਊ ਦੌਰਾਨ ਮੁਲਾਜ਼ਮ ਨੂੰ ਮੰਦੀ ਸ਼ਬਦਾਵਲੀ ਅਤੇ ਸਰਕਾਰੀ ਕੰਮ 'ਚ ਵਿਘਨ ਪਾਉਣ ਦੇ ਦੋਸ ਇਕ ਖ਼ਿਲਾਫ਼ ਮੁਕੱਦਮਾ ਦਰਜ
. . .  about 6 hours ago
ਮੈਡੀਕਲ ਵੀਜ਼ਾ 'ਤੇ ਭਾਰਤ 'ਚ ਆਏ 5 ਪਾਕਿ ਨਾਗਰਿਕ ਪਰਤੇ ਆਪਣੇ ਮੁਲਕ
. . .  about 6 hours ago
ਜ਼ਿਲ੍ਹਾ ਹੁਸ਼ਿਆਰਪੁਰ 'ਚ ਕੱਲ੍ਹ ਸਵੇਰੇ 3 ਘੰਟੇ ਲਈ ਖੁੱਲ੍ਹਣਗੀਆਂ ਕਰਿਆਨੇ ਦੀਆਂ ਦੁਕਾਨਾਂ
. . .  about 6 hours ago
ਮੁੰਬਈ ਵਿਚ 40 ਸਾਲਾ ਔਰਤ ਦੀ ਕੋਰੋਨਾ ਕਾਰਨ ਮੌਤ, ਮਹਾਰਾਸ਼ਟਰ ਵਿਚ 7ਵੀਂ ਮੌਤ
. . .  about 6 hours ago
ਸਰਹੱਦੀ ਖੇਤਰ ਦੇ ਪਿੰਡਾਂ ਦਾ ਅਧਿਕਾਰੀਆਂ ਵਲੋਂ ਦੌਰਾ
. . .  about 6 hours ago
ਗੁਰੂ ਹਰ ਸਹਾਏ ਹਲਕੇ ਦੇ ਸਮੂਹ ਪਿੰਡਾਂ ਵਿਚ ਪੰਚਾਇਤਾਂ ਨੇ ਕੀਤੀ ਸੈਨੇਟਾਈਜ਼ਰ ਸਪਰੇਅ
. . .  about 7 hours ago
ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿੱਚੋਂ 37 ਕੈਦੀ ਰਿਹਾਅ
. . .  about 7 hours ago
ਅਧਿਕਾਰੀਆਂ ਵਲੋਂ ਘਰ-ਘਰ ਜਾ ਕੇ ਵੰਡਿਆ ਗਿਆ ਰਾਸ਼ਨ
. . .  about 7 hours ago
ਪ੍ਰਸੋਨਲ ਵਿਭਾਗ ਵਲੋਂ ਕੰਟਰੈਕਟ ਤੇ ਕੰਮ ਕਰਦੇ ਮੁਲਾਜ਼ਮਾਂ ਦੀਆਂ ਸੇਵਾਵਾਂ ਸਬੰਧੀ ਪੱਤਰ ਜਾਰੀ
. . .  about 7 hours ago
ਪਤਨੀ ਨੂੰ ਮੰਜੇ ਦੇ ਪਾਵੇ ਨਾਲ ਕੁੱਟ ਕੁੱਟ ਕੇ ਮਾਰਿਆ
. . .  about 7 hours ago
ਕੋਰੋਨਾ ਪਾਜ਼ੀਟਿਵ ਮਰੀਜ਼ ਦੇ ਭੱਜਣ ਦੀ ਝੂਠੀ ਅਫ਼ਵਾਹ ਨੇ ਲੋਕਾਂ 'ਚ ਫੈਲਾਈ ਦਹਿਸ਼ਤ
. . .  about 7 hours ago
ਕੋਰੋਨਾ ਤੋਂ ਬੱਚਣ ਲਈ ਪਿੰਡ ਜਾ ਰਹੇ ਵਿਅਕਤੀ ਦੀ 200 ਕਿੱਲੋਮੀਟਰ ਪੈਦਲ ਚੱਲਣ ਕਾਰਨ ਹੋਈ ਮੌਤ
. . .  about 7 hours ago
ਕਰਫ਼ਿਊ ਦੌਰਾਨ ਘਰਾਂ 'ਚ ਬੰਦ ਲੋੜਵੰਦ ਪਰਿਵਾਰਾਂ ਦੀ ਮਦਦ ਲਈ ਅੱਗੇ ਆਈ ਫ਼ਿਲਮੀ ਅਭਿਨੇਤਰੀ ਸੋਨੀਆ ਮਾਨ
. . .  about 8 hours ago
ਅਹਿਮਦਾਬਾਦ 'ਚ ਕੋਰੋਨਾ ਵਾਇਰਸ ਦੇ 3 ਹੋਰ ਮਾਮਲੇ ਆਏ ਸਾਹਮਣੇ
. . .  about 8 hours ago
ਕੋਰੋਨਾ ਨੂੰ ਹਰਾਉਣ ਵਾਲਿਆਂ ਤੋਂ ਲੈਣੀ ਚਾਹੀਦੀ ਹੈ ਪ੍ਰੇਰਨਾ : ਪ੍ਰਧਾਨ ਮੰਤਰੀ ਮੋਦੀ
. . .  about 9 hours ago
ਕੁੱਝ ਲੋਕ ਹਾਲਾਤ ਦੀ ਗੰਭੀਰਤਾ ਨੂੰ ਨਹੀਂ ਸਮਝ ਰਹੇ : ਪ੍ਰਧਾਨ ਮੰਤਰੀ ਮੋਦੀ
. . .  about 9 hours ago
ਕੋਰੋਨਾ 'ਤੇ ਪ੍ਰਧਾਨ ਮੰਤਰੀ ਮੋਦੀ ਨੇ 'ਮਨ ਕੀ ਬਾਤ' ਕਰਦਿਆਂ ਕਿਹਾ :ਵਾਇਰਸ ਇਨਸਾਨਾਂ ਨੂੰ ਮਾਰਨ ਦੀ ਜ਼ਿੱਦ ਲਈ ਬੈਠਾ ਹੈ
. . .  about 9 hours ago
'ਕੋਰੋਨਾ 'ਤੇ ਪ੍ਰਧਾਨ ਮੰਤਰੀ ਮੋਦੀ ਨੇ 'ਮਨ ਕੀ ਬਾਤ' ਕਰਦਿਆਂ ਕਿਹਾ : ਅਸੀਂ ਜਿੱਤਾਂਗੇ ਲੜਾਈ
. . .  about 9 hours ago
ਕੋਰੋਨਾ 'ਤੇ ਪ੍ਰਧਾਨ ਮੰਤਰੀ ਮੋਦੀ ਨੇ 'ਮਨ ਕੀ ਬਾਤ' ਕਰਦਿਆਂ ਕਿਹਾ : ਸਖ਼ਤ ਕਦਮ ਚੁੱਕਣ ਤੋਂ ਇਲਾਵਾ ਕੋਈ ਹੋਰ ਰਸਤਾ ਨਹੀਂ
. . .  about 9 hours ago
ਪ੍ਰਧਾਨ ਮੰਤਰੀ ਮੋਦੀ 'ਮਨ ਕੀ ਬਾਤ' ਦੇ ਜਰੀਏ ਲੋਕਾਂ ਨੂੰ ਕਰ ਰਹੇ ਹਨ ਸੰਬੋਧਨ
. . .  about 9 hours ago
ਪ੍ਰਧਾਨ ਮੰਤਰੀ ਮੋਦੀ ਵੱਲੋਂ ਕੋਰੋਨਾ ਵਾਇਰਸ ਦੇ ਹਾਲਾਤਾਂ 'ਤੇ 'ਮਨ ਕੀ ਬਾਤ'
. . .  about 9 hours ago
ਕੋਰੋਨਾ ਵਾਇਰਸ ਕਾਰਨ ਸਪੇਨ ਦੀ ਰਾਜਕੁਮਾਰੀ ਦੀ ਹੋਈ ਮੌਤ
. . .  about 9 hours ago
ਬਰਨਾਲਾ 'ਚ ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ ਦੀ ਸੈਂਪਲ ਲੈਣ ਉਪਰੰਤ ਹੋਈ ਮੌਤ
. . .  about 9 hours ago
ਮਹਾਰਾਸ਼ਟਰ 'ਚ ਕੋਰੋਨਾ ਵਾਇਰਸ ਦੇ 7 ਨਵੇਂ ਮਾਮਲੇ ਆਏ ਸਾਹਮਣੇ
. . .  about 9 hours ago
ਗੁਰਦੁਆਰਾ ਸਾਹਿਬ ਦੀ ਗੋਲਕ ਨੂੰ ਸੰਨ ਲਗਾਉਣ ਦੇ ਨਾਲ-ਨਾਲ ਚੋਰਾਂ ਨੇ ਦੋ ਦੁਕਾਨਾਂ 'ਤੇ ਕੀਤੇ ਹੱਥ ਸਾਫ਼
. . .  1 minute ago
ਡੇਰਾ ਸਾਹਿਬ ਵਿਖੇ ਲੰਗਰ ਪਹੁੰਚਾਉਣ ਨੂੰ ਲੈ ਕੇ ਕੁੱਝ ਵਿਅਕਤੀਆਂ ਵੱਲੋਂ ਸੇਵਾਦਾਰਾਂ ਨਾਲ ਕੁੱਟਮਾਰ, ਮਾਮਲਾ ਦਰਜ
. . .  about 10 hours ago
ਜੰਮੂ-ਕਸ਼ਮੀਰ 'ਚ ਕੋਰੋਨਾ ਵਾਇਰਸ ਕਾਰਨ ਇਕ ਹੋਰ ਮਰੀਜ਼ ਦੀ ਮੌਤ
. . .  about 10 hours ago
8000 ਬੰਦੇ ਲਈ ਤਿਆਰ ਰਾਸ਼ਨ 'ਤੇ ਪ੍ਰਸ਼ਾਸਨ ਦਾ ਡੰਡਾ
. . .  about 10 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਅੱਸੂ ਸੰਮਤ 551

ਬਠਿੰਡਾ /ਮਾਨਸਾ

ਮੁਕੰਮਲ ਹੋਏ ਵਿਕਾਸ ਕਾਰਜਾਂ ਦੇ ਵਰਤੋਂ ਸਰਟੀਫ਼ਿਕੇਟ ਜਲਦ ਜਮ੍ਹਾਂ ਕਰਵਾਏ ਜਾਣ-ਡੀ.ਸੀ.

ਬਠਿੰਡਾ, 14 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਡਿਪਟੀ ਕਮਿਸ਼ਨਰ ਬੀ. ਸ਼੍ਰੀਨਿਵਾਸਨ ਨੇ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਕਾਸ ਕਾਰਜਾਂ ਸਬੰਧੀ ਮਹੀਨਾਵਾਰ ਮੀਟਿੰਗ ਕੀਤੀ | ਪ੍ਰਬੰਧਕੀ ਕੰਪਲੈਕਸ ਵਿਖੇ ਕੀਤੀ ਗਈ ਬੈਠਕ ਦੌਰਾਨ ਉਨ੍ਹਾਂ ਨੇ ਵੱਖ-ਵੱਖ ਵਿਭਾਗਾਂ ਵਲੋਂ ਪਿਛਲੇ ਮਹੀਨੇ ਦੌਰਾਨ ਕੀਤੇ ਗਏ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ | ਇਸ ਮੌਕੇ ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਮੁਕੰਮਲ ਕੀਤੇ ਗਏ ਵਿਕਾਸ ਕਾਰਜਾਂ ਦੇ ਤੁਰੰਤ ਵਰਤੋਂ ਸਰਟੀਫ਼ਿਕੇਟ ਜਮ੍ਹਾਂ ਕਰਾਉਣ ਅਤੇ ਅਧੂਰੇ ਪਏ ਕੰਮਾਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕਰਨ ਦੀ ਹਦਾਇਤ ਵੀ ਕੀਤੀ | ਡਿਪਟੀ ਕਮਿਸ਼ਨਰ ਨੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ ਕਾਰਜਾਂ ਜਿਵੇਂ ਕਿ ਪੀਣ ਵਾਲੇ ਸਾਫ਼ ਪਾਣੀ, ਸੀਵਰੇਜ਼, ਪਿੰਡਾਂ ਦੇ ਛੱਪੜਾਂ ਦੀ ਸਾਫ਼ ਸਫ਼ਾਈ ਅਤੇ ਸੜਕਾਂ ਦੀ ਮੁਰੰਮਤ ਆਦਿ ਦੇ ਜ਼ਿਲ੍ਹੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਚੱਲ ਰਹੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਹੋਰ ਤੇਜ਼ੀ ਲਿਆਂਦੀ ਜਾਵੇ | ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਖ਼ਾਸ ਹਦਾਇਤ ਕਰਦਿਆਂ ਕਿਹਾ ਕਿ ਵਿਕਾਸ ਕਾਰਜਾਂ ਵਿਚ ਕਿਸੇ ਵੀ ਤਰ੍ਹਾਂ ਦੀ ਦੇਰੀ ਅਤੇ ਅਣਗਹਿਲੀ ਬਰਦਾਸਤ ਨਹੀਂ ਕੀਤੀ ਜਾਵੇਗੀ | ਡਿਪਟੀ ਕਮਿਸ਼ਨਰ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਦੀ ਕਾਰਗੁਜ਼ਾਰੀ ਦਾ ਲੇਖਾ-ਜੋਖਾ ਕਰਦਿਆਂ ਕਿਹਾ ਕਿ ਆਮ ਲੋਕਾਂ ਦੇ ਪੀਣ ਵਾਲੇ ਪਾਣੀ ਦੀ ਮੁੱਢਲੀ ਸਮੱਸਿਆ ਨੂੰ ਮੁੱਖ ਰੱਖਦਿਆਂ ਆਰੰਭ ਕੀਤੇ ਗਏ ਕੰਮਾਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਜਾਵੇ | ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਵਿਭਾਗ ਅਧੀਨ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕਰਦਿਆਂ ਕਿਹਾ ਕਿ ਪਿੰਡਾਂ ਦੇ ਛੱਪੜਾਂ ਦੀ ਸਾਫ਼ ਸਫ਼ਾਈ ਨੂੰ ਪਹਿਲ ਦੇ ਆਧਾਰ 'ਤੇ ਮੁਕੰਮਲ ਕੀਤਾ ਜਾਵੇ | ਪੀ. ਡਬਲਿਊ. ਡੀ. ਵਿਭਾਗ ਵਲੋਂ ਚਲਾਏ ਜਾ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਜੋ ਵੀ ਸੜਕਾਂ ਦੀ ਮੁਰੰਮਤ ਦੇ ਕੰਮ ਚੱਲ ਰਹੇ ਹਨ, ਉਨ੍ਹਾਂ ਨੂੰ ਵੀ ਸਮੇਂ ਸਿਰ ਅਨੁਸਾਰ ਪੂਰਾ ਕੀਤਾ ਜਾਵੇ | ਬੈਠਕ ਦੌਰਾਨ ਉਨ੍ਹਾਂ ਜ਼ਿਲ੍ਹੇ ਅੰਦਰ ਹੋਰ ਚੱਲ ਰਹੇ ਵੱਖ-ਵੱਖ ਪ੍ਰੋਜੈਕਟਾਂ ਦੀ ਸਮੀਖਿਆ ਵੀ ਕੀਤੀ | ਇਸ ਤੋਂ ਇਲਾਵਾ ਜ਼ਿਲ੍ਹੇ ਅੰਦਰ ਨਾਬਾਰਡ, ਐਮ.ਪੀ.ਲੈਂਡ ਨਾਲ ਸਬੰਧਤ ਚੱਲ ਰਹੇ ਵਿਕਾਸ ਕਾਰਜਾਂ ਦਾ ਵੀ ਲੇਖਾ-ਜੋਖਾ ਕੀਤਾ | ਬੈਠਕ ਦੌਰਾਨ ਡਿਪਟੀ ਕਮਿਸ਼ਨਰ ਨੇ ਨਗਰ ਸੁਧਾਰ ਟਰੱਸਟ ਅਤੇ ਜ਼ਿਲ੍ਹੇ ਨਾਲ ਸਬੰਧਿਤ ਮਿਊਾਸੀਪਲ ਕਾਰਪੋਰੇਸ਼ਨਜ਼ ਵਲੋਂ ਚਲਾਏ ਜਾ ਰਹੇ ਵਿਕਾਸ ਕਾਰਜਾਂ ਦਾ ਵੀ ਜਾਇਜ਼ਾ ਲਿਆ | ਇਸ ਮੌਕੇ ਡੀ. ਡੀ. ਪੀ. ਓ. ਹਰਜਿੰਦਰ ਸਿੰਘ ਜੱਸਲ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |

ਜੂਆ ਖੇਡਦੇ 5 ਕਾਬੂ

ਬਠਿੰਡਾ, 14 ਅਕਤੂਬਰ (ਸੁਖਵਿੰਦਰ ਸਿੰਘ ਸੁੱਖਾ)- ਥਾਣਾ ਕੋਤਵਾਲੀ ਪੁਲਿਸ ਨੇ ਸਥਾਨਕ ਅਗਨੀ ਢਾਬਾ ਅਮਰੀਕ ਸਿੰਘ ਰੋਡ ਨੇੜੇ ਜੂਆ ਖੇਡਦੇ 5 ਵਿਅਕਤੀਆਂ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ 10 ਹਜ਼ਾਰ 730 ਰੁਪਏ ਨਕਦੀ ਬਰਾਮਦ ਕੀਤੀ ਹੈ | ਸਹਾਇਕ ਥਾਣੇਦਾਰ ਰਾਜੀਵ ਕੁਮਾਰ ਦੀ ...

ਪੂਰੀ ਖ਼ਬਰ »

ਇਲੈਕਟ੍ਰੋਨਿਕ ਸਾਮਾਨ ਦੇ ਗੋਦਾਮ 'ਚ ਚੋਰੀ

ਬਠਿੰਡਾ, 14 ਅਕਤੂਬਰ (ਸੁਖਵਿੰਦਰ ਸਿੰਘ ਸੁੱਖਾ)- ਬਠਿੰਡਾ ਗੋਨਿਆਣਾ ਰੋਡ 'ਤੇ ਸਥਿਤ ਪਿੰਡ ਗਿੱਲਪਤੀ ਵਿਖੇ ਬਣੇ ਇਲੈਕਟ੍ਰੋਨਿਕ ਸਾਮਾਨ ਦੇ ਗੋਦਾਮ 'ਚੋਂ 10 ਏ.ਸੀ. ਅਤੇ ਅੱਧੀ ਦਰਜਨ ਐਲ.ਈ.ਡੀ. ਟੀ.ਵੀ. ਚੋਰੀ ਹੋ ਗਏ ਹਨ | ਇਸ ਸਬੰਧੀ ਗੋਦਾਮ 'ਚ ਰੱਖੇ ਸਾਮਾਨ ਦੇ ਮਾਲਕ ਹਰਮੇਸ਼ ...

ਪੂਰੀ ਖ਼ਬਰ »

ਅਨਾਜ ਮੰਡੀ ਮਜ਼ਦੂਰ ਯੂਨੀਅਨ ਰਾਮਾਂ ਵਲੋਂ ਰੋਸ ਪ੍ਰਦਰਸ਼ਨ

ਰਾਮਾਂ ਮੰਡੀ, 14 ਅਕਤੂਬਰ (ਅਮਰਜੀਤ ਸਿੰਘ ਲਹਿਰੀ)-ਸਥਾਨਕ ਸ਼ਹਿਰ ਦੀ ਅਨਾਜ਼ ਮੰਡੀ ਦੇ ਮਜ਼ਦੂਰਾਂ ਨੇ ਆਪਣੀਆਂ ਮੰਗਾਂ ਅਤੇ ਆਪਣੀ ਬਣਦੀ ਮਜ਼ਦੂਰੀ ਨੂੰ ਲੈ ਕੇ ਮਜ਼ਦੂਰ ਯੂਨੀਅਨ ਰਾਮਾਂ ਦੀ ਅਗਵਾਈ ਹੇਠ ਰੋਸ਼ ਪ੍ਰਦਰਸ਼ਨ ਕੀਤਾ | ਇਸ ਮੌਕੇ ਅਨਾਜ਼ ਮੰਡੀ ਵਿੱਚ ਕੰਮ ...

ਪੂਰੀ ਖ਼ਬਰ »

17 ਸਾਲ ਦੀ ਨਾਬਾਲਗ ਲੜਕੀ ਦਾ ਵਿਆਹ ਰੁਕਵਾਉਣ ਪੁੱਜੀ ਪੁਲਿਸ

ਬਠਿੰਡਾ, 14 ਅਕਤੂਬਰ (ਸੁਖਵਿੰਦਰ ਸਿੰਘ ਸੁੱਖਾ)- ਜ਼ਿਲ੍ਹੇ ਦੇ ਪਿੰਡ ਗੁਰੂਸਰ ਸੈਣੇਵਾਲਾ ਦੀ ਰਹਿਣ ਵਾਲੀ ਇਕ 17 ਸਾਲ ਦੀ ਨਾਬਾਲਗ ਲੜਕੀ ਦਾ ਵਿਆਹ ਹੋਣ ਸਬੰਧੀ ਡੀ.ਸੀ. ਬਠਿੰਡਾ ਨੂੰ ਮਿਲੀ ਸ਼ਿਕਾਇਤ ਪਿੱਛੋਂ ਥਾਣਾ ਸੰਗਤ ਪੁਲਿਸ ਲੜਕੀ ਦੇ ਪਿੰਡ ਪੁੱਜੀ ਪਰ ਲੜਕੀ ਦੇ ...

ਪੂਰੀ ਖ਼ਬਰ »

ਕੌਮਾਂਤਰੀ ਨਗਰ ਕੀਰਤਨ 17 ਨੂੰ ਪੁੱਜੇਗਾ ਤਖ਼ਤ ਸ੍ਰੀ ਦਮਦਮਾ ਸਾਹਿਬ

ਤਲਵੰਡੀ ਸਾਬੋ, 14 ਅਕਤੂਬਰ (ਰਣਜੀਤ ਸਿੰਘ ਰਾਜੂ)- ਸਿੱਖ ਧਰਮ ਦੇ ਬਾਨੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਗੁ:ਨਨਕਾਣਾ ਸਾਹਿਬ ਤੋਂ ਬੀਤੇ ਅਗਸਤ ਮਹੀਨੇ ਵਿਚ ਆਰੰਭ ਹੋਇਆ ਕੌਮਾਂਤਰੀ ਨਗਰ ਕੀਰਤਨ 17 ਅਕਤੂਬਰ ਨੂੰ ਸਿੱਖ ਕੌਮ ਦੇ ਚੌਥੇ ਤਖ਼ਤ ਤਖ਼ਤ ਸ੍ਰੀ ...

ਪੂਰੀ ਖ਼ਬਰ »

ਲੜਕੀ ਦੀ ਅਸ਼ਲੀਲ ਵੀਡੀਓ ਬਣਾਉਣ ਵਾਲਾ ਅਦਾਲਤ ਵਿਚ ਪੇਸ਼

ਤਲਵੰਡੀ ਸਾਬੋ, 14 ਅਕਤੂਬਰ (ਰਣਜੀਤ ਸਿੰਘ ਰਾਜੂ)- ਸਬ ਡਵੀਜ਼ਨ ਤਲਵੰਡੀ ਸਾਬੋ ਦੀ ਵਪਾਰਕ ਮੰਡੀ ਰਾਮਾਂ ਮੰਡੀ ਵਿਖੇ ਲੜਕੀ ਦੀ ਅਸ਼ਲੀਲ ਵੀਡੀਓ ਬਣ ਕੇ ਵਾਇਰਲ ਕਰਨ ਵਾਲੇ ਕਥਿਤ ਦੋਸ਼ੀ ਨੂੰ ਪੁਲਿਸ ਨੇ ਗਿ੍ਫ਼ਤਾਰ ਕਰਨ ਉਪਰੰਤ ਅੱਜ ਤਲਵੰਡੀ ਸਾਬੋ ਅਦਾਲਤ 'ਚ ਪੇਸ਼ ਕੀਤਾ ...

ਪੂਰੀ ਖ਼ਬਰ »

ਬਿਜਲੀ ਚੈਕਿੰਗ ਟੀਮ ਦੀ ਹਜੂਮ ਵਲੋਂ ਕੀਤੀ ਘੇਰਾਬੰਦੀ ਮਾਮਲੇ 'ਚ ਨਾਮਜ਼ਦ ਸੁਖਮਿੰਦਰ ਸਿੰਘ ਅਤੇ ਅਮਰਿੰਦਰ ਸਿੰਘ ਰਾਜੂ ਬਾਇੱਜ਼ਤ ਬਰੀ

ਭਾਗੀਵਾਂਦਰ, 14 ਅਕਤੂਬਰ (ਮਹਿੰਦਰ ਸਿੰਘ ਰੂਪ)- ਪਿਛਲੇ ਸਮੇਂ ਅਖ਼ਬਾਰੀ ਸੁਰਖ਼ੀਆਂ 'ਚ ਰਹੀ ਬਿਜਲੀ ਚੋਰੀ ਫੜਨ ਗਈ ਫਲਾਇੰਗ ਟੀਮ ਦੀ ਪਿੰਡ ਭਾਗੀਵਾਂਦਰ ਵਿਖੇ ਹਜੂਮ ਵਲੋਂ ਕੀਤੀ ਘੇਰਾਬੰਦੀ ਅਤੇ ਡਿਊਟੀ 'ਚ ਵਿਘਨ ਪਾਉਣ ਦੇ ਮਾਮਲੇ 'ਚ ਪੁਲਿਸ ਸਟੇਸ਼ਨ ਤਲਵੰਡੀ ਸਾਬੋ ...

ਪੂਰੀ ਖ਼ਬਰ »

ਦੋ ਸਕੇ ਭਰਾਵਾਂ 'ਤੇ ਕੰਪਨੀ ਨਾਲ 16,14,066 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼, ਮਾਮਲਾ ਦਰਜ

ਰਾਮਾਂ ਮੰਡੀ, 14 ਅਕਤੂਬਰ (ਤਰਸੇਮ ਸਿੰਗਲਾ)-ਦੋ ਸਕੇ ਭਰਾਵਾਂ ਵਲੋਂ ਗੁਰੂ ਗੋਬਿੰਦ ਸਿੰਘ ਰਿਫ਼ਾਇਨਰੀ ਨੇੜੇ ਰਤਨਗੜ੍ਹ ਕਣਕਵਾਲ ਪਿੰਡ ਦੀ ਇਕ ਕੇ. ਵੀ. ਰਾਨਾ ਇੰਸਟਰੱਕਸ਼ਨ ਕੰਪਨੀ ਨਾਲ ਧੋਖਾਧੜੀ ਕਰ ਕੇ 16,14,066 ਲੱਖ ਰੁਪਏ ਦੀ ਠੱਗੀ ਮਾਰਕੇ ਫ਼ਰਾਰ ਹੋ ਜਾਣ ਦਾ ਸਮਾਚਾਰ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼:-ਮੋਦਨ ਸਿੰਘ ਬਰਾੜ ਭਿਸੀਆਣਾ

ਭਾਗੀਵਾਂਦਰ:- ਮੋਦਨ ਸਿੰਘ ਬਰਾੜ ਭਿਸੀਆਣਾ ਦਾ ਜਨਮ 1947 ਵਿਚ ਪਿਤਾ ਵਜ਼ੀਰ ਸਿੰਘ ਦੇ ਗ੍ਰਹਿ ਵਿਖੇ ਮਾਤਾ ਸੁਰਜੀਤ ਕੌਰ ਦੀ ਕੁੱਖੋਂ ਪਿੰਡ ਭਿਸੀਆਣਾ ਜ਼ਿਲ੍ਹਾ ਬਠਿੰਡਾ ਵਿਖੇ ਹੋਇਆ | ਮਾਤਾ-ਪਿਤਾ ਵਲੋਂ ਦਿੱਤੀ ਨ ੇਕ ਸਿੱਖਿਆ ਨੂੰ ਗ੍ਰਹਿਣ ਕਰਦਿਆਂ ਵਿੱਦਿਆ ਦੇ ਖੇਤਰ ...

ਪੂਰੀ ਖ਼ਬਰ »

ਸਟੇਟ ਬੈਂਕ ਦੇ ਸਾਬਕਾ ਏਜੰਟ ਅਮਰਨਾਥ ਗਰਗ ਨਹੀਂ ਰਹੇ

ਰਾਮਾਂ ਮੰਡੀ, 14 ਅਕਤੂਬਰ (ਤਰਸੇਮ ਸਿੰਗਲਾ)- ਸਥਾਨਕ ਸਟੇਟ ਬੈਂਕ ਆਫ਼ ਇੰਡੀਆ ਦੇ ਸਾਬਕਾ ਏਜੰਟ ਅਮਰਨਾਥ ਗਰਗ (70) ਦੀ ਬੀਤੀ ਰਾਤ ਸ਼ੂਗਰ ਰੋਗ ਨਾਲ ਮੌਤ ਹੋ ਜਾਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਅਮਰਨਾਥ ਗਰਗ ਪਿਛਲੇ ਕੁਝ ਸਾਲ ਤੋਂ ਸ਼ੂਗਰ ਰੋਗ ਨਾਲ ਪੀੜਤ ਸਨ | ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਨੂੰ ਝਟਕਾ

ਸੂਬਾ ਜਨਰਲ ਸਕੱਤਰ ਬੋਘ ਸਿੰਘ ਸਾਥੀਆਂ ਸਮੇਤ ਕਾਦੀਆਂ ਗੁੱਟ 'ਚ ਸ਼ਾਮਿਲ


ਮਾਨਸਾ, 14 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਨੂੰ ਉਦੋਂ ਵੱਡਾ ਝਟਕਾ ਲੱਗਿਆ ਜਦੋਂ ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਬੋਘ ਸਿੰਘ ਮਾਨਸਾ ਸਾਥੀਆਂ ਸਮੇਤ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) 'ਚ ਸ਼ਾਮਿਲ ਹੋ ਗਏ | ਉਨ੍ਹਾਂ ...

ਪੂਰੀ ਖ਼ਬਰ »

ਸੀਮਿੰਟ ਦਾ ਭਰਿਆ ਟਰਾਲਾ ਖੋਹਣ ਦੇ ਦੋਸ਼ਾਂ 'ਚ 6 ਵਿਰੁੱਧ ਪਰਚਾ ਦਰਜ

ਬਠਿੰਡਾ, 14 ਅਕਤੂਬਰ (ਸੁਖਵਿੰਦਰ ਸਿੰਘ ਸੁੱਖਾ)- ਬਠਿੰਡਾ ਦੇ ਥਾਣਾ ਸਦਰ ਦੀ ਪੁਲਿਸ ਨੇ ਇਕ ਸੀਮਿੰਟ ਭਰਿਆ ਟਰਾਲਾ ਕਥਿਤ ਤੌਰ 'ਤੇ ਖੋਹਣ ਦੇ ਦੋਸ਼ਾਂ ਤਹਿਤ ਗੁਰਪ੍ਰੀਤ ਸਿੰਘ ਵਾਸੀ ਲਹਿਰਾ ਮੁਹੱਬਤ ਸਣੇ ਕੁੱਲ 6 ਵਿਅਕਤੀਆਂ ਵਿਰੁੱਧ ਆਈ.ਪੀ.ਸੀ. ਦੀ ਧਾਰਾ 382 ਤਹਿਤ ...

ਪੂਰੀ ਖ਼ਬਰ »

ਬਠਿੰਡਾ ਦੇ ਸੰਨ੍ਹੀ ਦੀ 'ਇੰਡੀਅਨ ਆਈਡੀਅਲ-11' ਦੇ ਸਟੂਡੀਓ ਰਾਊਾਡ ਲਈ ਚੋਣ

ਬਠਿੰਡਾ, 14 ਅਕਤੂਬਰ (ਸੁਖਵਿੰਦਰ ਸਿੰਘ ਸੁੱਖਾ)- ਬੂਟ ਪਾਲਿਸ਼ ਕਰ ਕੇ ਗੁਜ਼ਾਰਾ ਚਲਾਉਣ ਵਾਲੇ ਬਠਿੰਡਾ ਦੇ ਅਮਰਪੁਰਾ ਬਸਤੀ ਦੇ ਵਸਨੀਕ 21 ਸਾਲਾ ਨੌਜਵਾਨ ਸੰਨ੍ਹੀ ਨੇ ਸੋਨੀ ਟੀ.ਵੀ. ਦੇ ਗਾਇਕੀ ਨਾਲ ਸਬੰਧਿਤ ਪ੍ਰਸਿੱਧ ਪ੍ਰੋਗਰਾਮ ਇੰਡੀਆ ਆਇਡਲ-11 ਦੇ ਸਟੂਡੀਓ ਰਾਊਾਡ ਵਿਚ ...

ਪੂਰੀ ਖ਼ਬਰ »

ਮੋਟਰਸਾਈਕਲ ਲੁਟੇਰਾ ਗਰੋਹ ਵਲੋਂ ਬੈਂਕ ਧਾਰਕ ਤੋਂ ਖੋਹੀ 75 ਹਜ਼ਾਰ ਨਕਦੀ, ਪੜਤਾਲ 'ਚ ਜੁਟੀ ਪੁਲਿਸ

ਭਾਗੀਵਾਂਦਰ, 14 ਅਕਤੂਬਰ (ਮਹਿੰਦਰ ਸਿੰਘ ਰੂਪ)- ਧਾਗਾ ਫ਼ੈਕਟਰੀ ਜੀਵਨ ਸਿੰਘ ਵਾਲਾ ਵਿਖੇ ਇਕ ਫ਼ੈਕਟਰੀ ਦੇ ਠੇਕੇਦਾਰ ਬਲਜਿੰਦਰ ਸਿੰਘ ਕੋਲ ਸੁਪਰਵਾਈਜ਼ਰ ਦੇ ਤੌਰ 'ਤੇ ਕੰਮ ਕਰ ਰਹੇ ਪਿੰਡ ਭਾਗੀਵਾਂਦਰ ਦੇ ਵਸਨੀਕ ਮਨਦੀਪ ਸਿੰਘ ਪੁੱਤਰ ਮੰਦਰ ਸਿੰਘ ਜਦ ਓ.ਬੀ.ਸੀ. ਬਰਾਂਚ ...

ਪੂਰੀ ਖ਼ਬਰ »

ਵਾਲਮੀਕਿ ਜਅੰਤੀ ਮੌਕੇ ਲੰਗਰ ਲਗਾਇਆ

ਰਾਮਾਂ ਮੰਡੀ, 14 ਅਕਤੂਬਰ (ਤਰਸੇਮ ਸਿੰਗਲਾ)-ਸਥਾਨਕ ਸ੍ਰੀ ਵਾਲਮੀਕ ਮੰਦਰ ਕਮੇਟੀ ਵਲੋਂ ਭਗਵਾਨ ਸ੍ਰੀ ਵਾਲਮੀਕਿ ਜਯੰਤੀ ਨਮਿਤ ਭਗਵਾਨ ਸ੍ਰੀ ਵਾਲਮੀਕਿ ਮੰਦਰ ਕਮਾਲੂ ਰੋਡ ਵਿਖੇ ਅਤੁੱਟ ਲੰਗਰ ਲਗਾਇਆ ਗਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪੁੱਜੇ ਦਲਿੱਤ ਵੈੱਲਫੇਅਰ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਖੇਡਾਂ ਮਹਿਮਾ ਸਰਜਾ ਵਿਖੇ ਸ਼ੁਰੂੂ

ਮਹਿਮਾ ਸਰਜਾ, 14 ਅਕਤੂਬਰ (ਬਲਦੇਵ ਸੰਧੂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਿਮਾ ਸਰਜਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਪੇਂਡੂ ਖੇਡ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਦਾ ਹੋਇਆ ਆਗਾਜ਼ | ਇਸ ...

ਪੂਰੀ ਖ਼ਬਰ »

ਬਾਬਾ ਫ਼ਰੀਦ ਕਾਲਜ ਆਫ਼ ਮੈਨੇਜਮੈਂਟ ਐਾਡ ਟੈਕਨਾਲੋਜੀ ਨੇ ਵੱਖ-ਵੱਖ ਮੁਕਾਬਲੇ ਕਰਵਾਏ

ਬਠਿੰਡਾ, 14 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਬਾਬਾ ਫ਼ਰੀਦ ਕਾਲਜ ਆਫ਼ ਮੈਨੇਜਮੈਂਟ ਐਾਡ ਟੈਕਨਾਲੋਜੀ ਵਲੋਂ ਰੈਡ ਰਿਬਨ ਸੁਸਾਇਟੀ ਦੇ ਸਹਿਯੋਗ ਨਾਲ 'ਰੈੱਡ ਰਿਬਨ ਗਤੀਵਿਧੀ' ਦਾ ਆਯੋਜਨ ਕੀਤਾ ਗਿਆ | ਜਿਸ ਤਹਿਤ ਵਿਦਿਆਰਥੀਆਂ ਦੇ ਡੀਬੇਟ, ਭਾਸ਼ਣ ਅਤੇ ਪਾਵਰ ਪੁਆਂਇੰਟ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX