ਤਾਜਾ ਖ਼ਬਰਾਂ


ਅੰਮ੍ਰਿਤਸਰ ਤੋਂ ਘਰੇਲੂ ਵਿਸ਼ੇਸ ਉਡਾਣ ਰਾਹੀਂ ਭਾਰਤ 'ਚ ਫਸੇ ਅਮਰੀਕਾ ਵਾਸੀ 96 ਯਾਤਰੀ ਰਵਾਨਾ
. . .  about 1 hour ago
ਰਾਜਾਸਾਂਸੀ, 7 ਅਪ੍ਰੈਲ (ਹੇਰ/ਖੀਵਾ) ਵਿਸ਼ਵ ਭਰ ਵਿਚ ਕਰੋਨਾ ਵਾਇਰਸ ਕਰ ਕੇ ਫੈਲੀ ਮਹਾਂਮਾਰੀ ਕਾਰਨ ਠੱਪ ਹੋਈਆਂ ਹਵਾਈ ਸੇਵਾਵਾਂ ਕਰ ਕੇ ਵਿਦੇਸ਼ਾਂ ਤੋਂ ਆਏ ਭਾਰਤੀ ਮੂਲ ਪਰ ਅਮਰੀਕਾ ਦੇ ਪੱਕੇ ਵਸਨੀਕ ਹਨ, ਨੂੰ ਵਾਪਸ ਅਮਰੀਕਾ ਲੈ ਕੇ ਜਾਣ ਲਈ ਸਰਕਾਰ ਵੱਲੋਂ ਵਿਸ਼ੇਸ਼ ਉਡਾਣਾਂ...
ਲੁਧਿਆਣਾ ਚ ਬੀਤੇ 48 ਘੰਟੇ ਤੋਂ ਕੋਰੋਨਾ ਦਾ ਕੋਈ ਪਾਜ਼ੀਟਿਵ ਮਰੀਜ਼ ਨਹੀਂ - ਡੀ.ਸੀ
. . .  about 1 hour ago
ਲੁਧਿਆਣਾ, 7 ਅਪ੍ਰੈਲ (ਰੁਪੇਸ਼ ਕੁਮਾਰ) - ਜ਼ਿਲ੍ਹਾ ਲੁਧਿਆਣਾ ਚ ਹੁਣ ਤੱਕ 410 ਕੋਰੋਨਾ ਵਾਇਰਸ ਦੇ ਨਮੂਨੇ ਲਏ ਜਾ ਚੁੱਕੇ ਨੇ ਜਿਨ੍ਹਾਂ ਚੋਂ 329 ਨਮੂਨਿਆਂ ਦੀ ਰਿਪੋਰਟ ਆ ਚੁੱਕੀ ਹੈ ਅਤੇ 320 ਨਮੂਨੇ ਇਨ੍ਹਾਂ...
ਕੋਰੋਨਾ ਵਾਇਰਸ : 24 ਘੰਟਿਆਂ ਦੌਰਾਨ ਯੂ.ਕੇ 'ਚ ਹੋਈਆਂ 854 ਮੌਤਾਂ, ਕੁੱਲ ਗਿਣਤੀ 6236
. . .  about 1 hour ago
ਲੰਡਨ, (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਯੂ.ਕੇ ਵਿਚ ਕੋਰੋਨਾਵਾਇਰਸ ਨਾਲ ਪ੍ਰਭਾਵਿਤ ਮਰੀਜ਼ਾਂ ਦੀ ਗਿਣਤੀ ਵਿਚ ਦਿਨੋ ਦਿਨ ਭਾਰੀ ਵਾਧਾ ਹੋ ਰਿਹਾ ਹੈ ਅਤੇ ਮੌਤਾਂ ਦੀ ਗਿਣਤੀ 6000 ਤੋਂ ਟੱਪ ਗਈ ਹੈ। ਬੀਤੇ ਕੁੱਝ ਦਿਨਾਂ ਤੋਂ ਵੱਧ ਰਹੀ ਮੌਤ ਦਰ ਨੂੰ ਲੈ ਕੇ ਯੂ.ਕੇ ਸਰਕਾਰ ਫ਼ਿਕਰਮੰਦ ਹੈ। ਬੀਤੇ 24 ਘੰਟਿਆਂ ਦੌਰਾਨ ਯੂ.ਕੇ ਵਿਚ 854 ਮੌਤਾਂ ਹੋਈਆਂ ਹਨ ਅਤੇ ਮਰਨ ਵਾਲਿਆਂ ਦੀ ਉਮਰ 23 ਤੋਂ 102 ਸਾਲ ਦਰਮਿਆਨ...
ਪਿੰਡ ਰਾਣੀਪੁਰ ਛੋਟਾ ਦੇ ਇੱਕ ਪਰਿਵਾਰ ਨੂੰ ਕੀਤਾ ਹੋਮ ਕੁਆਰੰਟਾਇਨ
. . .  about 2 hours ago
ਮਾਧੋਪੁਰ, 7 ਅਪ੍ਰੈਲ (ਨਰੇਸ਼ ਮਹਿਰਾ) - ਪਿੰਡ ਰਾਣੀਪੁਰ ਛੋਟਾ ਦੇ ਇੱਕ ਪਰਿਵਾਰ ਨੂੰ ਹੋਮ ਕੁਆਰੰਟਾਇਨ ਕੀਤਾ ਗਿਆ ਹੈ।ੀ ਮਿਲੀ ਜਾਣਕਾਰੀ ਅਨੁਸਾਰ ਪਿੰਡ ਦਾ ਇੱਕ ਨੌਜਵਾਨ ਜੋ ਕਿ ਡਰਾਈਵਰੀ ਦਾ ਕੰਮ ਕਰਦਾ ਹੈ ਅਤੇ 19 ਮਾਰਚ ਨੂੰ ਦਿੱਲੀ ਨਿਜ਼ਾਮੁਦੀਨ ਤੋਂ ਆਏ ਹੋਏ ਤਬਲੀਗੀ ਜਮਾਤ...
ਬੰਗਾ ਲਾਗੇ ਇਟਲੀ ਤੋਂ ਆਈ ਔਰਤ ਦੀ ਮੌਤ
. . .  about 2 hours ago
ਬੰਗਾ, 7 ਅਪ੍ਰੈਲ (ਜਸਬੀਰ ਸਿੰਘ ਨੂਰਪੁਰ ) - ਬੰਗਾ ਲਾਗੇ ਪਿੰਡ ਗੋਸਲਾਂ ਦੀ ਇਟਲੀ ਤੋਂ ਆਈ ਔਰਤ ਦੀ ਕਈ ਦਿਨ ਬਿਮਾਰ ਰਹਿਣ ਪਿੱਛੋਂ ਪੀ.ਜੀ.ਆਈ ਚੰਡੀਗੜ੍ਹ ਵਿੱਚ ਮੌਤ ਹੋ ਗਈ।ਮ੍ਰਿਤਕ ਔਰਤ ਗੁਰਬਖਸ਼ ਕੌਰ ਪਤਨੀ ਬਲਵੀਰ ਚੰਦ ਜੋ 10 ਮਾਰਚ ਨੂੰ ਇਟਲੀ ਤੋਂ ਆਈ ਸੀ ।ਇਟਲੀ...
ਕੋਰੋਨਾ ਵਾਇਰਸ : ਪਾਜ਼ੀਟਿਵ ਮਰੀਜ ਦੇ ਸੰਪਰਕ ਵਿਚ ਆਉਣ ਵਾਲੇ ਦੋ ਵਿਅਕਤੀਆਂ ਸਬੰਧੀ ਪੜਤਾਲ ਸ਼ੁਰੂ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 7 ਅਪ੍ਰੈਲ (ਰਣਜੀਤ ਸਿੰਘ ਢਿੱਲੋਂ) - ਫ਼ਰੀਦਕੋਟ ਦੇ ਡਿਪਟੀ ਕਮਿਸ਼ਨਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਮੈਜਿਸਟ੍ਰੇਟ ਨੂੰ ਪੱਤਰ ਲਿਖ ਕੇ ਦੱਸਿਆ ਗਿਆ ਕਿ ਸ੍ਰੀ ਮੁਕਤਸਰ ਸਾਹਿਬ ਦੇ ਦੋ ਵਿਅਕਤੀ ਫ਼ਰੀਦਕੋਟ ਪਾਜ਼ੀਟਿਵ ਮਰੀਜ਼ ਦੇ ਸੰਪਰਕ ਵਿਚ ਰਹੇ ਹਨ, ਜਿਸ ਮਗਰੋਂ ਸਿਹਤ ਵਿਭਾਗ ਦੀ ਟੀਮ ਸੁਰਿੰਦਰ ਕੁਮਾਰ ਪੁੱਤਰ ਬਿਸ਼ਨ ਦਾਸ ਵਾਸੀ ਸ੍ਰੀ ਮੁਕਤਸਰ ਸਾਹਿਬ ਦੇ ਘਰ...
ਆਪਣੇ ਪੰਜਾਬੀ ਮੂਲ ਦੇ ਨਾਗਰਿਕਾਂ ਲਈ ਕੈਨੇਡਾ ਅਤੇ ਅਮਰੀਕਾ ਦੀ ਅੰਬੈਸੀ ਨੇ ਕੀਤਾ 2 ਫਲਾਈਟਾ ਦਾ ਪ੍ਰਬੰਧ
. . .  about 2 hours ago
ਅੰਮ੍ਰਿਤਸਰ, 7 ਅਪ੍ਰੈਲ (ਰਾਜੇਸ਼ ਕੁਮਾਰ ਸੰਧੂ) ਕੈਨੇਡਾ ਅਤੇ ਅਮਰੀਕਾ ਦੀ ਅੰਬੈਸੀ ਵੱਲੋਂ ਅਮ੍ਰਿਤਸਰ ਵਿਚ ਫਸੇ ਆਪਣੇ ਦੇਸ਼ ਦੇ ਪੰਜਾਬੀ ਮੂਲ ਦੇ ਨਾਗਰਿਕਾਂ ਲਈ 2 ਫਲਾਈਟਾ ਦਾ ਪ੍ਰਬੰਧ ਕੀਤਾ ਗਿਆ ਹੈ। 300 ਦੇ ਕਰੀਬ ਯਾਤਰੂ ਜੋ ਕਿ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਅਤੇ ਸੱਚਖੰਡ...
ਪੰਜਾਬ ਸਰਕਾਰ ਵੱਲੋਂ 8 ਅਪ੍ਰੈਲ ਨੂੰ ਗਜ਼ਟਿਡ ਛੁੱਟੀ ਦਾ ਐਲਾਨ
. . .  about 3 hours ago
ਚੰਡੀਗੜ੍ਹ, 7 ਅਪ੍ਰੈਲ - ਪੰਜਾਬ ਸਰਕਾਰ ਨੇ ਸ੍ਰੀ ਗੁਰੂ ਨਾਭਾ ਦਾਸ ਜੀ ਦੇ ਜਨਮ ਦਿਵਸ 8 ਅਪ੍ਰੈਲ, 2020 ਦਿਨ ਬੁੱਧਵਾਰ ਨੂੰ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਹੈ।ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਸੋਨਲ ਵਿਭਾਗ ਵੱਲੋਂ ਜਾਰੀ ਅਧਿਸੂਚਨਾ ਅਨੁਸਾਰ ਸ੍ਰੀ ਗੁਰੂ ਨਾਭਾ ਦਾਸ ਜੀ ਦੇ ਜਨਮ ਦਿਵਸ 8 ਅਪ੍ਰੈਲ, 2020 ਦਿਨ ਬੁੱਧਵਾਰ...
ਹੱਦ 'ਤੇ ਵਸੇ ਪਿੰਡਾਂ ਵਾਲਿਆਂ ਵੀ ਨਾਕੇ ਲਾ ਕੇ ਹਰਿਆਣੇ ਨਾਲੋਂ ਤੋੜਿਆ ਨਾਤਾ
. . .  about 3 hours ago
ਸ਼ੁਤਰਾਣਾ, 7 ਅਪ੍ਰੈਲ (ਬਲਦੇਵ ਸਿੰਘ ਮਹਿਰੋਕ) - ਕੋਰੋਨਾ ਵਾਇਰਸ ਦੀ ਮਹਾਂਮਾਰੀ ਨੂੰ ਰੋਕਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲਾਏ ਕਰਫ਼ਿਊ ਦੇ ਬਾਵਜੂਦ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧਣ ਕਾਰਨ ਪੁਲਿਸ ਪ੍ਰਸ਼ਾਸਨ...
ਸੰਤ ਗੁਰਬਚਨ ਸਿੰਘ ਪਠਲਾਵਾ ਵਾਲਿਆਂ ਨੂੰ ਹਸਪਤਾਲ ਤੋਂ ਛੁੱਟੀ ਮਿਲੀ
. . .  about 4 hours ago
ਬੰਗਾ, 7 ਅਪ੍ਰੈਲ(ਜਸਬੀਰ ਸਿੰਘ ਨੂਰਪੁਰ)- ਕੋਰੋਨਾ ਵਾਇਰਸ ਦੇ ਸੈਂਪਲ ਪਾਜ਼ਿਟਿਵ ਆਉਣ ਕਾਰਨ ਪਿੰਡ ਪਠਲਾਵਾ ਦੇ ਗੁਰਦੁਆਰਾ ਸੰਤ ਘਨੱਈਆ ...
ਮੋਗਾ ਜ਼ਿਲ੍ਹੇ ਦਾ ਪਿੰਡ ਚੀਦਾ ਅਤੇ ਸੁਖਾਨੰਦ ਪ੍ਰਸ਼ਾਸਨ ਵੱਲੋਂ ਮੁਕੰਮਲ ਸੀਲ, ਸੱਤ ਦਿਨ ਬੈਂਕ ਵੀ ਬੰਦ ਰੱਖਣ ਦੇ ਆਦੇਸ਼
. . .  about 4 hours ago
ਠੱਠੀ ਭਾਈ, 7 ਅਪ੍ਰੈਲ (ਜਗਰੂਪ ਸਿੰਘ ਮਠਾੜੂ) - ਧਰਮ ਪ੍ਰਚਾਰ ਲਈ ਮੁੰਬਈ ਤੋ ਵੱਖ-ਵੱਖ ਥਾਂਈ ਹੁੰਦੇ ਹੋਏ ਮੋਗਾ ਜ਼ਿਲ੍ਹੇ ਦੇ ਪਿੰਡ ਚੀਦਾ ਦੀ ਮਸੀਤ ਵਿਚ ਠਹਿਰੇ 13 ਮੁਸਲਿਮ ...
ਕੋਰੋਨਾ ਦੀ ਚਪੇਟ 'ਚ ਆਈ ਮ੍ਰਿਤਕ ਮਹਿਲਾ ਦੇ 6 ਪਰਿਵਾਰਕ ਮੈਂਬਰਾਂ ਦੀ ਵੀ ਰਿਪੋਰਟ ਆਈ ਪਾਜ਼ੀਟਿਵ
. . .  about 4 hours ago
ਪਠਾਨਕੋਟ, 7 ਅਪ੍ਰੈਲ (ਸੰਧੂ) -ਜ਼ਿਲ੍ਹਾ ਪਠਾਨਕੋਟ ਦੇ ਕਸਬਾ ਸੁਜਾਨਪੁਰ ਦੀ ਮਹਿਲਾ ਰਾਜਰਾਨੀ ਦੀ ਕੋਰੋਨਾ ਵਾਇਰਸ ਦੀ ਚਪੇਟ 'ਚ ਆਉਣ ...
ਵਿਸਾਖੀ ਨੂੰ ਸਮਰਪਿਤ ਆਨਲਾਈਨ ਧਾਰਮਿਕ ਪ੍ਰਤੀਯੋਗਤਾ ਕਰਵਾਉਣ ਦਾ ਜਥੇਦਾਰ ਅਕਾਲ ਤਖਤ ਵੱਲੋਂ ਐਲਾਨ
. . .  about 4 hours ago
ਤਲਵੰਡੀ ਸਾਬੋ, 7 ਅਪ੍ਰੈਲ (ਰਣਜੀਤ ਸਿੰਘ ਰਾਜੂ) - ਜਿੱਥੇ ਇੱਕ ਪਾਸੇ ਕੋਰੋਨਾ ਵਾਇਰਸ ਨੂੰ ਦੇਖਦਿਆਂ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ...
ਕੈਪਟਨ ਵੱਲੋਂ ਮਾਲ ਮਹਿਕਮੇ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ: ਗੁਰਪ੍ਰੀਤ ਕਾਂਗੜ
. . .  about 4 hours ago
ਚੰਡੀਗੜ੍ਹ, 7 ਅਪ੍ਰੈਲ (ਸੁਰਿੰਦਰਪਾਲ)- ਕੋਵਿਡ 19 ਕਾਰਨ ਪੈਦਾ ਹੋਈ ਸੰਕਟ ਦੀ ਇਸ ਘੜੀ ਵਿਚ ਮਾਲ ਵਿਭਾਗ ਦੇ ਮੁਲਾਜ਼ਮਾਂ ਤੇ ਅਧਿਕਾਰੀਆਂ ਨੇ ਸੇਵਾ ਦੀ ਨਵੀਂ ਮਿਸਾਲ...
ਵਿਸ਼ੇਸ਼ ਹਵਾਈ ਉਡਾਣਾਂ ਰਾਹੀਂ ਭਾਰਤ 'ਚ ਫਸੇ ਅਮਰੀਕਾ ਜਾਣ ਵਾਲੇ ਹਵਾਈ ਅੱਡਾ ਵਿਖੇ ਪੁੱਜਣੇ ਸ਼ੁਰੂ
. . .  about 5 hours ago
ਰਾਜਾਸਾਂਸੀ, 7 ਅਪ੍ਰੈਲ (ਹੇਰ/ਖੀਵਾ)- ਵਿਸ਼ਵ ਭਰ 'ਚ ਕੋਰੋਨਾ ਵਾਇਰਸ ਕਰਕੇ ਫੈਲੀ ਮਹਾਂਮਾਰੀ ਕਾਰਨ ਠੱਪ ਹੋਈਆਂ ਹਵਾਈ ਸੇਵਾਵਾਂ ਕਰਕੇ ਵਿਦੇਸ਼ਾਂ...
ਜਲੰਧਰ ਦੇ ਡਿਪਟੀ ਕਮਿਸ਼ਨਰ ਵੱਲੋਂ ਕੈਮਿਸਟ ਦੁਕਾਨਾਂ ਰੋਜ਼ਾਨਾ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਖੋਲ੍ਹਣ ਦਾ ਐਲਾਨ
. . .  about 5 hours ago
ਅੰਮ੍ਰਿਤਸਰ ਦੇ ਡੀ.ਸੀ ਵੱਲੋਂ ਅਮਰੀਕਾ ਅਤੇ ਕੈਨੇਡਾ ਨੂੰ ਜਾਣ ਵਾਲੀਆਂ ਉਡਾਣਾਂ ਦਾ ਲਿਆ ਜਾਵੇਗਾ ਜਾਇਜ਼ਾ
. . .  about 5 hours ago
ਗੁਰਦੁਆਰਾ ਮਜਨੂੰ ਕਾ ਟਿੱਲਾ ਵਿਰੁੱਧ ਪਰਚਾ ਕੇਜਰੀਵਾਲ ਦੀ ਸਿੱਖ ਵਿਰੋਧੀ ਸੋਚ ਦਾ ਪ੍ਰਮਾਣ : ਭਾਈ ਲੌਂਗੋਵਾਲ
. . .  about 5 hours ago
ਮੋਗਾ 'ਚ ਤਬਲੀਗ਼ੀ ਜਮਾਤ ਨਾਲ ਸੰਬੰਧਿਤ 3 ਹੋਰ ਵਿਅਕਤੀ ਪਾਏ ਗਏ ਪਾਜ਼ੀਟਿਵ
. . .  about 5 hours ago
ਕੋਰੋਨਾ ਪੀੜਤ ਵਿਅਕਤੀ ਦੀ ਮੌਤ ਸੰਸਕਾਰ ਕਰਨ ਲਈ ਪਟਵਾਰੀ ਪੋਲੀ ਨੇ ਅੱਗੇ ਆਉਣ ਦਾ ਕੀਤਾ ਨਿਧੜਕ ਉਪਰਾਲਾ
. . .  about 6 hours ago
ਗੁਰੂਹਰਸਹਾਏ ਵਿਖੇ ਸਫ਼ਾਈ ਕਰਮਚਾਰੀ ਨੂੰ ਇਕ ਵਿਅਕਤੀ ਨੇ ਪਿਸਤੌਲ ਦਿਖਾ ਦਿੱਤੀ ਜਾਨੋ ਮਾਰਨ ਦੀ ਧਮਕੀ
. . .  about 6 hours ago
ਪੰਜਾਬ ਦੀਆਂ ਸਹਿਕਾਰੀ ਸਭਾਵਾਂ ਦੇ ਮੈਂਬਰਾਂ ਨੂੰ ਪਿਛਲੇ ਵਿੱਤੀ ਸਾਲ ਵਾਂਗ ਹੀ ਮਿਲੇਗਾ ਹੱਦ ਕਰਜ਼ਾ : ਰੰਧਾਵਾ
. . .  about 6 hours ago
ਹੁਣ 20 ਅਪ੍ਰੈਲ ਤੱਕ ਬਿਜਲੀ ਦਾ ਬਿੱਲ ਭਰ ਸਕਣਗੇ ਗਾਹਕ
. . .  about 6 hours ago
ਬੇਮੌਸਮੀ ਬਰਸਾਤ ਕਾਰਨ ਫ਼ਸਲਾਂ ਦਾ ਨੁਕਸਾਨ ਕਿਸਾਨ ਪ੍ਰੇਸ਼ਾਨ
. . .  about 7 hours ago
ਸੁਖਬੀਰ ਬਾਦਲ ਨੇ ਸਿਵਲ ਹਸਪਤਾਲ ਜਲਾਲਾਬਾਦ ਵਿਖੇ ਵੈਂਟੀਲੇਟਰ ਵਾਲੀ ਐਂਬੂਲੈਂਸ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
. . .  about 7 hours ago
ਝੋਕ ਹਰੀ ਹਰ ਵਿਖੇ ਅਸਮਾਨੀ ਬਿਜਲੀ ਡਿੱਗਣ ਕਾਰਨ ਮਕਾਨਾਂ ਨੂੰ ਪਹੁੰਚਿਆ ਨੁਕਸਾਨ
. . .  about 7 hours ago
ਜਾਪਾਨ ਦੇ ਪ੍ਰਧਾਨ ਮੰਤਰੀ ਨੇ ਟੋਕਿਓ ਅਤੇ ਓਸਾਕਾ ਸਮੇਤ 5 ਰਾਜਾਂ 'ਚ ਐਮਰਜੈਂਸੀ ਦਾ ਕੀਤਾ ਐਲਾਨ
. . .  about 6 hours ago
ਵਟਸਐੱਪ 'ਤੇ ਹੁਣ ਸਿਰਫ਼ ਇਕ ਯੂਜ਼ਰ ਨੂੰ ਹੀ ਭੇਜਿਆ ਜਾ ਸਕੇਗਾ ਫਾਰਵਰਡ ਮੈਸੇਜ
. . .  about 7 hours ago
ਕੋਰੋਨਾ ਦੇ ਨਵੇਂ ਪਾਜ਼ੀਟਿਵ ਕੇਸਾਂ ਚ ਪਿੰਡ ਦੀ ਸਰਪੰਚ ਅਤੇ ਉਸ ਦਾ ਬਲਾਕ ਸੰਮਤੀ ਮੈਂਬਰ ਪਤੀ ਵੀ ਸ਼ਾਮਿਲ
. . .  about 7 hours ago
ਸਰਬ ਪਾਰਟੀ ਮੀਟਿੰਗ ਸੱਦਣ ਲਈ ਨਾ ਤਾਂ ਸਮਾਂ ਤੇ ਨਾ ਲੋੜ- ਕੈਪਟਨ ਨੇ ਸੁਖਬੀਰ ਬਾਦਲ ਦੇ ਪੱਤਰ ਦਾ ਦਿੱਤਾ ਜਵਾਬ
. . .  about 8 hours ago
ਅਧਿਆਪਕ ਵੈੱਲਫੇਅਰ ਸੁਸਾਇਟੀ ਵੱਲੋਂ 752 ਦੇ ਕਰੀਬ ਗ਼ਰੀਬ ਲੋੜਵੰਦ ਪਰਿਵਾਰਾਂ ਨੂੰ ਵੰਡਿਆ ਗਿਆ ਰਾਸ਼ਨ
. . .  about 8 hours ago
ਦਿੱਲੀ ਦੇ ਮੁੱਖ ਮੰਤਰੀ ਕੋਰੋਨਾ ਵਾਇਰਸ 'ਤੇ ਕਰ ਰਹੇ ਹਨ ਸੰਬੋਧਨ
. . .  about 8 hours ago
ਨਵਾਂਸ਼ਹਿਰ ਦੇ 18 'ਚੋਂ 10 ਕੋਰੋਨਾ ਪੀੜਤਾਂ ਦੀ ਰਿਪੋਰਟ ਆਈ ਨੈਗੇਟਿਵ
. . .  about 9 hours ago
ਸਾਬਕਾ ਨਿਗਰਾਨ ਇੰਜੀਨੀਅਰ ਜਸਵਿੰਦਰ ਸਿੰਘ ਦੀ ਮ੍ਰਿਤਕ ਦੇਹ ਲੈਣ ਤੋਂ ਪਰਿਵਾਰ ਵੱਲੋਂ ਇਨਕਾਰ
. . .  about 9 hours ago
ਪਿੰਡ ਮਨੌਲੀ ਵਿਖੇ ਇਕ ਔਰਤ ਦੀ ਸ਼ੱਕੀ ਹਾਲਤਾਂ 'ਚ ਹੋਈ ਮੌਤ
. . .  about 9 hours ago
ਕਰਫਿਊ ਦੌਰਾਨ ਨਾਭਾ ਪੁਲਿਸ ਨੇ ਇੱਕ ਜਾਅਲੀ ਪੱਤਰਕਾਰ ਕੀਤਾ ਗ੍ਰਿਫ਼ਤਾਰ
. . .  about 9 hours ago
13 ਸਾਲਾ ਮਾਸੂਮ ਬੱਚੇ ਦੀ ਦੌਰਾ ਪੈਣ ਕਰਨ ਹੋਈ ਮੌਤ
. . .  about 9 hours ago
ਤਨਖ਼ਾਹਾਂ 'ਚ ਕਟੌਤੀ ਨੂੰ ਲੈ ਕੇ ਢਿਲਵਾਂ ਦੇ ਬਿਜਲੀ ਕਾਮਿਆਂ ਵੱਲੋਂ ਰੋਸ ਵਿਖਾਵਾ
. . .  about 9 hours ago
ਜਾਅਲੀ ਖ਼ਬਰਾਂ ਫੈਲਾਉਣ ਵਾਲਿਆਂ ਦੀ ਖੈਰ ਨਹੀਂ : ਡੀ.ਜੀ.ਪੀ. ਦਿਨਕਰ ਗੁਪਤਾ
. . .  about 9 hours ago
ਡੀ.ਜੀ.ਪੀ. ਦਿਨਕਰ ਗੁਪਤਾ ਕੋਵਿਡ ਕਰਫ਼ਿਊ ਦੌਰਾਨ ਪੰਜਾਬ ਪੁਲਿਸ ਦੀਆਂ ਪਹਿਲਕਦਮੀਆਂ ਬਾਰੇ ਪੰਜਾਬ ਵਾਸੀਆਂ ਦੇ ਹੋ ਰਹੇ ਹਨ ਰੂ-ਬ-ਰੂ
. . .  about 9 hours ago
ਨਿਊਯਾਰਕ 'ਚ ਪਹਿਲੇ ਸਿੱਖ ਦੀ ਕੋਰੋਨਾ ਵਾਇਰਸ ਕਾਰਨ ਹੋਈ ਮੌਤ
. . .  1 minute ago
ਬਾਹਰਲਿਆਂ ਦੇ ਦਾਖ਼ਲੇ ਰੋਕਣ ਲਈ ਕਈ ਪੰਚਾਇਤਾਂ ਨਿਭਾ ਰਹੀਆਂ ਹਨ ਚੌਕੀਦਾਰਾਂ ਵਾਲੇ ਫ਼ਰਜ਼
. . .  about 10 hours ago
ਪੁਲਿਸ ਛਾਉਣੀ 'ਚ ਤਬਦੀਲ ਹੋਇਆ ਪਿੰਡ ਚੀਦਾ
. . .  about 10 hours ago
ਸਿਵਲ ਹਸਪਤਾਲ ਖਰੜ 'ਚ ਕੋਰੋਨਾ ਵਾਇਰਸ ਦਾ ਸ਼ੱਕੀ ਮਰੀਜ਼ ਦਾਖਲ
. . .  about 10 hours ago
ਆੜ੍ਹਤੀਆਂ ਐਸੋਸੀਏਸ਼ਨ ਜੰਡਿਆਲਾ ਗੁਰੂ ਵੱਲੋਂ 'ਮੁੱਖ ਮੰਤਰੀ-ਪੰਜਾਬ ਕੋਵਿਡ-19 ਰਿਲੀਫ ਫ਼ੰਡ' 'ਚ ਇਕ ਲੱਖ ਰੁਪਏ ਦੀ ਰਾਸ਼ੀ ਦਾ ਯੋਗਦਾਨ
. . .  about 10 hours ago
ਵਿਸ਼ੇਸ਼ ਹਵਾਈ ਉਡਾਣਾਂ ਰਾਹੀਂ ਭਾਰਤ 'ਚ ਫਸੇ ਅਮਰੀਕਾ ਵਾਸੀ ਪਰਤਣਗੇ ਵਾਪਸ
. . .  about 10 hours ago
2 ਹੋਰ ਔਰਤਾਂ ਦੇ ਨਮੂਨੇ ਪਾਜ਼ੀਟਿਵ ਆਉਣ ਨਾਲ ਜ਼ਿਲ੍ਹਾ ਮਾਨਸਾ 'ਚ ਪ੍ਰਭਾਵਿਤ ਮਰਕਜ਼ ਜਮਾਤੀਆਂ ਦੀ ਗਿਣਤੀ ਹੋਈ 5
. . .  about 10 hours ago
ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਵੱਲੋਂ ਵੱਖ ਵੱਖ ਪਿੰਡਾਂ ਦਾ ਤੂਫ਼ਾਨੀ ਦੌਰਾ
. . .  about 10 hours ago
ਪਠਾਨਕੋਟ 'ਚ ਹੁਣ ਮ੍ਰਿਤਕ ਔਰਤ ਦਾ ਪਤੀ ਵੀ ਪਾਇਆ ਗਿਆ ਕੋਰੋਨਾ ਪਾਜ਼ੀਟਿਵ
. . .  about 11 hours ago
ਫ਼ਰੀਦਕੋਟ 'ਚ ਕੋਰੋਨਾ ਨਾਲ ਸਬੰਧਿਤ 41 'ਚੋ 38 ਵਿਅਕਤੀਆਂ ਦੇ ਸੈਂਪਲ ਆਏ ਨੈਗੇਟਿਵ
. . .  about 11 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਅੱਸੂ ਸੰਮਤ 551

ਬਰਨਾਲਾ

ਮੁਕੱਦਮੇ 'ਚ ਨਾਮਜ਼ਦ ਵਿਅਕਤੀਆਂ ਦੀ ਗਿ੍ਫ਼ਤਾਰੀ ਨਾ ਹੋਣ ਵਿਰੁੱਧ ਰੋਸ ਪ੍ਰਦਰਸ਼ਨ

ਮਹਿਲ ਕਲਾਂ, 14 ਅਕਤੂਬਰ (ਅਵਤਾਰ ਸਿੰਘ ਅਣਖੀ)-ਪਿੰਡ ਚੰਨਣਵਾਲ ਵਿਖੇ ਪਿਛਲੇ ਦਿਨੀਂ ਇਕ ਵਿਅਕਤੀ ਵਲੋਂ ਆਪਣੀ ਪਤਨੀ ਨੂੰ ਮਾਰ ਕੇ ਖ਼ੁਦਕੁਸ਼ੀ ਕਰਨ ਦੇ ਮਾਮਲੇ 'ਚ ਵਾਰਸਾਂ ਦੇ ਬਿਆਨਾਂ ਦੇ ਆਧਾਰ 'ਤੇ ਦਰਜ ਕੀਤੇ ਗਏ ਮੁਕੱਦਮੇ 'ਚ ਨਾਮਜ਼ਦ ਵਿਅਕਤੀਆਂ ਦੀ ਗਿ੍ਫ਼ਤਾਰੀ ਨੂੰ ਲੈ ਕੇ ਅੱਜ ਪਰਿਵਾਰਕ ਮੈਂਬਰਾਂ ਨੇ ਡੀ.ਐਸ.ਪੀ. ਦਫ਼ਤਰ ਮਹਿਲ ਕਲਾਂ ਮੂਹਰੇ ਰੋਸ ਪ੍ਰਦਰਸ਼ਨ ਕੀਤਾ | ਇਸ ਮੌਕੇ ਬੋਲਦਿਆਂ ਮਿ੍ਤਕ ਦੇ ਪੁੱਤਰ ਇੰਦਰਜੀਤ ਸਿੰਘ, ਪੁੱਤਰੀ ਰਮਨਪ੍ਰੀਤ ਕੌਰ ਨੇ ਕਿਹਾ ਕਿ ਬੀਤੀ 9 ਸਤੰਬਰ ਨੂੰ ਪਿੰਡ ਦੇ ਕੁਝ ਵਿਅਕਤੀਆਂ ਵਲੋਂ ਮੇਰੀ ਮਾਂ ਦੇ ਚਰਿੱਤਰ ਸਬੰਧੀ ਵਰਤੀ ਗਲਤ ਸ਼ਬਦਾਵਲੀ ਤੋਂ ਤੰਗ ਆ ਕੇ ਉਨ੍ਹਾਂ ਦੇ ਪਿਤਾ ਮੱਖਣ ਸਿੰਘ ਨੇ ਇਹ ਕਦਮ ਚੁੱਕਿਆ | ਇਸ ਘਟਨਾ ਸਬੰਧੀ ਬਿਆਨ ਦਰਜ ਕਰਨ ਤੋਂ ਬਾਅਦ ਮਹਿਲ ਕਲਾਂ ਪੁਲਿਸ ਨੇ 4 ਵਿਅਕਤੀਆਂ ਵਿਰੁੱਧ 10 ਸਤੰਬਰ 2019 ਨੂੰ ਪਰਚਾ ਤਾਂ ਦਰਜ ਕਰ ਲਿਆ, ਪਰ ਅੱਜ ਇਕ ਮਹੀਨੇ ਤੋਂ ਉੱਪਰ ਸਮਾਂ ਲੰਘ ਜਾਣ 'ਤੇ ਵੀ ਕਿਸੇ ਦੋਸ਼ੀ ਨੂੰ ਗਿ੍ਫ਼ਤਾਰ ਨਹੀਂ ਕੀਤਾ ਗਿਆ | ਮਿ੍ਤਕ ਦੇ ਚਾਚੇ ਜਸਵੀਰ ਸਿੰਘ ਨੇ ਦੱਸਿਆ ਦੋਸ਼ੀਆਂ ਦੀ ਗਿ੍ਫ਼ਤਾਰੀ ਨੂੰ ਲੈ ਕੇ ਉਹ ਪੁਲਿਸ ਜ਼ਿਲ੍ਹਾ ਬਰਨਾਲਾ ਦੇ ਅਧਿਕਾਰੀਆਂ ਨੂੰ ਮਿਲ ਚੁੱਕੇ ਹਨ, ਪਰ ਕੋਈ ਕਾਰਵਾਈ ਨਹੀਂ ਹੋਈ | ਭਾਕਿਯੂ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਨਿਰਭੈ ਸਿੰਘ ਗਿਆਨੀ, ਜੋਗਿੰਦਰ ਸਿੰਘ ਸਹਿਜੜਾ, ਨੰਬਰਦਾਰ ਭਰਪੂਰ ਸਿੰਘ ਨੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੰਦਿਆਂ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਤੋਂ ਇਸ ਮਾਮਲੇ 'ਚ ਨਾਮਜ਼ਦ ਦੋਸ਼ੀਆਂ ਨੂੰ ਤੁਰੰਤ ਗਿ੍ਫ਼ਤਾਰ ਕਰਨ ਦੀ ਮੰਗ ਕੀਤੀ | ਇਸ ਸਮੇਂ ਹਰਬੰਸ ਸਿੰਘ, ਗੁਰਚਰਨ ਸਿੰਘ, ਮੱਲਣ ਸਿੰਘ, ਨੱਥਾ ਸਿੰਘ, ਤੇਲੂ ਸਿੰਘ, ਸੁਖਦੇਵ ਸਿੰਘ, ਬਿੰਦਰ ਸਿੰਘ, ਬਹਾਦਰ ਸਿੰਘ, ਹਾਕਮ ਸਿੰਘ, ਗੁਰਮੇਲ ਕੌਰ, ਕਮਲ ਕੌਰ ਆਦਿ ਹਾਜ਼ਰ ਸਨ | ਡੀ.ਐਸ.ਪੀ. ਮਹਿਲ ਕਲਾਂ ਡਾ: ਪ੍ਰੱਗਿਆ ਜੈਨ ਵਲੋਂ ਭਰੋਸਾ ਦਿਵਾਉਣ ਤੋਂ ਬਾਅਦ ਧਰਨਾ ਸਮਾਪਤ ਕਰ ਦਿੱਤਾ ਗਿਆ |
ਕੀ ਕਹਿੰਦੇ ਹਨ ਅਧਿਕਾਰੀ
ਇਸ ਮਾਮਲੇ ਸਬੰਧੀ ਗੱਲਬਾਤ ਕਰਦਿਆਂ ਡੀ.ਐਸ.ਪੀ. ਮਹਿਲ ਕਲਾਂ ਡਾ: ਪ੍ਰੱਗਿਆ ਜੈਨ ਆਈ.ਪੀ.ਐਸ. ਨੇ ਕਿਹਾ ਕਿ ਪੁਲਿਸ ਵਲੋਂ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ, ਇਸ ਮਾਮਲੇ 'ਚ ਦੋਸ਼ੀ ਪਾਇਆ ਜਾਣ ਵਾਲਾ ਕੋਈ ਵਿਅਕਤੀ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਮੁਕੱਦਮੇ 'ਚ ਨਾਮਜ਼ਦ ਵਿਅਕਤੀ ਜਲਦ ਹਿਰਾਸਤ ਵਿਚ ਲਏ ਜਾਣਗੇ |

-ਮਾਮਲਾ ਪੋਲਟਰੀ ਫਾਰਮ ਤੋਂ ਮੱਖੀਆਂ ਰਾਹੀਂ ਫੈਲ ਰਹੀ ਗੰਦਗੀ ਦਾ- ਪਿੰਡ ਵਾਸੀਆਂ ਧਰਨਾ ਦੇ ਕੇ ਕੀਤਾ ਰੋਸ ਜ਼ਾਹਰ

ਬਰਨਾਲਾ, 14 ਅਕਤੂਬਰ (ਰਾਜ ਪਨੇਸਰ)-ਪਿੰਡ ਠੀਕਰੀਵਾਲਾ-ਚੁਹਾਣਕੇ ਰੋਡ 'ਤੇ ਬਣੇ ਇਕ ਪੋਲਟਰੀ ਫਾਰਮ ਤੋਂ ਮੱਖੀਆਂ ਕਾਰਨ ਲੋਕਾਂ ਦਾ ਜਿਊਣਾ ਔਖਾ ਹੋਣ ਅਤੇ ਪ੍ਰਸ਼ਾਸਨ ਵਲੋਂ ਮਸਲੇ ਦਾ ਹੱਲ ਨਾ ਕਰਨ 'ਤੇ ਲੋਕਾਂ ਵਲੋਂ ਪੋਲਟਰੀ ਫਾਰਮ ਅੱਗੇ ਧਰਨਾ ਦੇਣ ਉਪਰੰਤ ਡਿਪਟੀ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟਰੇਟ ਵਲੋਂ ਪਲਾਸਟਿਕ ਲਿਫ਼ਾਫ਼ਿਆਂ ਨੂੰ ਬਣਾਉਣ, ਸਟੋਰ ਕਰਨ, ਵੰਡਣ, ਵੇਚਣ ਅਤੇ ਵਰਤੋਂ ਕਰਨ 'ਤੇ ਮੁਕੰਮਲ ਪਾਬੰਦੀ

ਬਰਨਾਲਾ, 14 ਅਕਤੂਬਰ (ਰਾਜ ਪਨੇਸਰ)-ਪੰਜਾਬ ਸਰਕਾਰ ਦੇ ਨੋਟੀਫ਼ਿਕੇਸ਼ਨ ਨੰਬਰ: 5/18/2016-4lg4/692717/1 ਮਿਤੀ 18-02-2016 ਅਤੇ ਨੋਟੀਫ਼ਿਕੇਸ਼ਨ ਨੰਬਰ : S.O.438/P.1.9/1994/S30/2016 ਮਿਤੀ 29-03-2016 ਰਾਹੀਂ ਪੰਜਾਬ ਵਿਚ ਪਲਾਸਟਿਕ ਲਿਫ਼ਾਫ਼ਿਆਂ ਤੇ ਪੰਜਾਬ ਪਲਾਸਟਿਕ ਕੈਰੀ ਬੈਗਜ਼ (ਮੈਨੂਫੈਕਚਰਜ਼, ਯੂਜਿਜ ...

ਪੂਰੀ ਖ਼ਬਰ »

ਵੀਡੀਓ ਬਣਾ ਕੇ ਬਲੈਕਮੇਲ ਕਰਨ ਵਾਲੇ 7 ਜਣਿਆਂ ਿਖ਼ਲਾਫ਼ ਮਾਮਲਾ ਦਰਜ

ਬਰਨਾਲਾ, 14 ਅਕਤੂਬਰ (ਰਾਜ ਪਨੇਸਰ)-ਥਾਣਾ ਸਿਟੀ ਵਲੋਂ ਇਕ ਨੂੰ ਵਿਅਕਤੀ ਘਰੇ ਬੁਲਾ ਕੇ ਅਸ਼ਲੀਲ ਵੀਡੀਓ ਬਣਾ ਕੇ ਬਲੈਕਮੇਲ ਕਰਨ ਵਾਲੇ 7 ਜਣਿਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਜਰਨੈਲ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਕੁੱਟਮਾਰ ਕਰਨ ਦੇ ਦੋਸ਼ 'ਚ ਦੋ ਵਿਅਕਤੀਆਂ 'ਤੇ ਪਰਚਾ ਦਰਜ

ਟੱਲੇਵਾਲ, 14 ਅਕਤੂਬਰ (ਸੋਨੀ ਚੀਮਾ)-ਥਾਣਾ ਟੱਲੇਵਾਲ ਅਧੀਨ ਆਉਂਦੇ ਪਿੰਡ ਭੋਤਨਾ ਵਿਖੇ ਇਕ ਲੜਕੀ ਦੀ ਕੱੁਟਮਾਰ ਕਰਨ 'ਤੇ ਉਸ ਦੇ ਤਾਏ ਅਤੇ ਤਾਏ ਦੇ ਪੱੁਤਰ 'ਤੇ ਪਰਚਾ ਦਰਜ ਕੀਤਾ ਗਿਆ ਹੈ | ਥਾਣਾ ਟੱਲੇਵਾਲ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਭੋਤਨਾ ਦੀ ਪਵਨਦੀਪ ਕੌਰ ...

ਪੂਰੀ ਖ਼ਬਰ »

ਹਾਦਸਿਆਂ ਨੂੰ ਸੱਦਾ ਦੇ ਰਹੀਆਂ ਨੇ ਗੈਰ ਕਾਨੂੰਨੀ ਚੱਲ ਰਹੀਆਂ ਓਵਰਲੋਡ ਟਰਾਲੀਆਂ

ਰੂੜੇਕੇ ਕਲਾਂ, 14 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਕਾਨੂੰਨੀ ਨਿਯਮਾਂ ਦੀਆਂ ਸ਼ਰੇ੍ਹਆਮ ਧੱਜੀਆਂ ਉਡਾ ਕੇ ਪਿਛਲੇ ਸਮੇਂ ਤੋਂ ਲੈ ਕੇ ਗੈਰ ਕਾਨੂੰਨੀ ਚੱਲ ਰਹੀਆਂ ਓਵਰਲੋਡ ਮਿੱਟੀ ਅਤੇ ਭੂੰਗ, ਬਰੇਤੀ ਵਾਲੀਆਂ ਟਰਾਲੀਆਂ ਹਾਦਸਿਆਂ ਨੂੰ ਸੱਦਾ ਦੇ ਰਹੀਆਂ ਹਨ | ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਪਤੀ-ਪਤਨੀ ਸਮੇਤ ਤਿੰਨ ਜ਼ਖ਼ਮੀ

ਤਪਾ ਮੰਡੀ, 14 ਅਕਤੂਬਰ (ਪ੍ਰਵੀਨ ਗਰਗ)-ਬਰਨਾਲਾ ਬਠਿੰਡਾ ਮੁੱਖ ਮਾਰਗ 'ਤੇ ਪਿੰਡ ਘੁੰਨਸ ਨਜ਼ਦੀਕ ਇਕ ਕਾਰ ਅੱਗੇ ਆਵਾਰਾ ਪਸ਼ੂ ਆ ਜਾਣ ਕਾਰਨ ਪਤੀ ਪਤਨੀ ਸਮੇਤ ਤਿੰਨ ਦੇ ਜ਼ਖਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ ਹਸਪਤਾਲ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਿਰਧਾਰਿਤ ਕੀਤੀਆਂ ਥਾਵਾਂ 'ਤੇ ਹੀ ਛੋਟੇ ਪਟਾਕੇ ਵੇਚੇ ਜਾਣ-ਗੁਰਜੀਤ ਸਿੰਘ

ਬਰਨਾਲਾ, 14 ਅਕਤੂਬਰ (ਰਾਜ ਪਨੇਸਰ)-ਦੀਵਾਲੀ ਦੇ ਤਿਉਹਾਰ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਿਰਧਾਰਿਤ ਕੀਤੀਆਂ ਗਈਆਂ ਥਾਵਾਂ 'ਤੇ ਹੀ ਛੋਟੇ ਪਟਾਕੇ ਵੇਚੇ ਜਾਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਅਤੇ ਜਿਨ੍ਹਾਂ ਦੁਕਾਨਦਾਰਾ ਪਾਸ ਪਟਾਕੇ ਵੇਚਣ ਦਾ ...

ਪੂਰੀ ਖ਼ਬਰ »

ਮਹਿਲ ਕਲਾਂ 'ਚ ਪਟਾਕੇ ਵੇਚਣ ਲਈ 6 ਵਿਅਕਤੀਆਂ ਨੂੰ ਮਿਲਣਗੇ ਲਾਇਸੰਸ

ਮਹਿਲ ਕਲਾਂ, 14 ਅਕਤੂਬਰ (ਅਵਤਾਰ ਸਿੰਘ ਅਣਖੀ)-ਮਾਣਯੋਗ ਸੁਪਰੀਮ ਕੋਰਟ ਅਤੇ ਮਾਣਯੋਗ ਹਾਈਕੋਰਟ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਿਪਟੀ ਕਮਿਸ਼ਨਰ ਬਰਨਾਲਾ ਤੇਜ ਪ੍ਰਤਾਪ ਸਿੰਘ ਫੂਲਕਾ ਵਲੋਂ ਦੀਵਾਲੀ ਅਤੇ ਗੁਰਪੁਰਬ ਤਿਉਹਾਰਾਂ ਮੌਕੇ ਛੋਟੇ ਪਟਾਕਿਆਂ ਦੀ ਵਿੱਕਰੀ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਵਿਚ ਹੈ ਸਮਾਜ ਕਲਿਆਣ-ਬਾਬਾ ਬਲਵਿੰਦਰ ਸਿੰਘ

ਟੱਲੇਵਾਲ, 14 ਅਕਤੂਬਰ (ਸੋਨੀ ਚੀਮਾ)-ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਗਹਿਲ ਵਿਖੇ ਭਾਈ ਗੋਬਿੰਦ ਸਿੰਘ ਲੌਾਗੋਵਾਲ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਰੋਜ਼ਾ ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ¢ ...

ਪੂਰੀ ਖ਼ਬਰ »

ਛੀਨੀਵਾਲ ਕਲਾਂ ਪੰਚਾਇਤ ਨੇ ਕੀਤੀ 49 ਏਕੜ ਜ਼ਮੀਨ ਤੋਂ ਕਬਜ਼ਾ ਛਡਵਾਉਣ ਦੀ ਮੰਗ

ਮਹਿਲ ਕਲਾਂ, 14 ਅਕਤੂਬਰ (ਅਵਤਾਰ ਸਿੰਘ ਅਣਖੀ)-ਪਿੰਡ ਛੀਨੀਵਾਲ ਕਲਾਂ ਵਿਖੇ ਗ੍ਰਾਮ ਪੰਚਾਇਤ ਦੀ ਸਰਪੰਚ ਸ਼ਿਮਲਜੀਤ ਕੌਰ ਦੀ ਅਗਵਾਈ 'ਚ ਹੋਈ ਮੀਟਿੰਗ ਦੌਰਾਨ 49 ਏਕੜ ਜ਼ਮੀਨ ਤੋਂ ਕਬਜ਼ਾ ਛਡਵਾਉਣ ਦੀ ਮੰਗ ਕੀਤੀ ਗਈ | ਇਸ ਸਬੰਧੀ ਗੱਲਬਾਤ ਕਰਦਿਆਂ ਸਰਪੰਚ ਬੀਬੀ ਸ਼ਿਮਲਜੀਤ ...

ਪੂਰੀ ਖ਼ਬਰ »

ਪਿੰਡ ਚੀਮਾ ਵਿਖੇ 77ਵਾਂ ਸਾਲਾਨਾ ਤਿੰਨ ਰੋਜ਼ਾ ਜੋੜ ਮੇਲਾ ਸਮਾਪਤ

ਟੱਲੇਵਾਲ, 14 ਅਕਤੂਬਰ (ਸੋਨੀ ਚੀਮਾ)-ਪਿੰਡ ਚੀਮਾ ਦੇ ਡੇਰਾ ਬਾਬਾ ਗੁਲਾਬ ਸਿੰਘ ਵਿਖੇ ਬਾਬਾ ਭੋਲਾ ਸਿੰਘ ਦੀ 77ਵੀਂ ਬਰਸੀ ਅਤੇ ਬਾਬਾ ਤੋਤਾ ਸਿੰਘ ਦੀ ਯਾਦ ਨੂੰ ਸਮਰਪਿਤ 77ਵਾਂ ਸਾਲਾਨਾ ਜੋੜ ਮੇਲਾ ਡੇਰਾ ਮੁਖੀ ਬਾਬਾ ਮੱਖਣ ਸਿੰਘ ਦੀ ਸਰਪ੍ਰਸਤੀ ਹੇਠ ਮਨਾਇਆ ਗਿਆ | ਇਸ ...

ਪੂਰੀ ਖ਼ਬਰ »

ਸੁਲਤਾਨਪੁਰ ਲੋਧੀ ਵਿਖੇ ਸੇਵਾਵਾਂ ਲਈ ਐਡਵੋਕੇਟ ਰਾਹੀ ਦੀ ਅਗਵਾਈ 'ਚ ਜਥਾ ਰਵਾਨਾ ਹੋਇਆ

ਭਦੌੜ, 14 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਸ੍ਰੀ ਗੁਰੂ ਨਾਨਕ ਦੇਵੀ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਮਿ੍ਤਸਰ ਵਲੋਂ ਸੁਲਤਾਨਪੁਰ ਲੋਧੀ ਵਿਖੇ ਕਰਵਾਏ ਜਾ ਰਹੇ ਵਿਸ਼ਵ ਪੱਧਰੀ ਸਮਾਗਮਾਂ 'ਤੇ ਪਹੁੰਚਣ ਵਾਲੇ ...

ਪੂਰੀ ਖ਼ਬਰ »

ਪਿੰਡ ਵਿਧਾਤੇ ਦਾ ਕਬੱਡੀ ਟੂਰਨਾਮੈਂਟ ਪਿੰਡ ਖਾਰਾ ਦੀ ਟੀਮ ਨੇ ਆਪਣੇ ਨਾਂਅ ਕੀਤਾ

ਟੱਲੇਵਾਲ, 14 ਅਕਤੂਬਰ (ਸੋਨੀ ਚੀਮਾ)-ਪਿੰਡ ਵਿਧਾਤੇ ਦੇ ਸੰਤ ਕਰਤਾਰ ਦਾਸ ਯੁਵਕ ਸੇਵਾਵਾਂ ਕਲੱਬ ਵਲੋਂ ਸਮੂਹ ਨਗਰ ਨਿਵਾਸੀਆਂ ਅਤੇ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਦੂਜਾ ਕਬੱਡੀ ਟੂਰਨਾਮੈਂਟ ਪਿੰਡ ਦੇ ਖੇਡ ਸਟੇਡੀਅਮ ਵਿਖੇ ਕਰਵਾਇਆ ਗਿਆ | ਜਿਸ ਵਿਚ ਪੂਰੇ ਪੰਜਾਬ ...

ਪੂਰੀ ਖ਼ਬਰ »

ਬਰਨਾਲਾ ਤੋਂ ਹਲਕਾ ਦਾਖਾ ਲਈ ਕੈਪਟਨ ਸੰਦੀਪ ਸੰਧੂ ਦੇ ਚੋਣ ਪ੍ਰਚਾਰ ਲਈ ਵੱਡਾ ਕਾਫ਼ਲਾ ਰਵਾਨਾ

ਬਰਨਾਲਾ, 14 ਅਕਤੂਬਰ (ਰਾਜ ਪਨੇਸਰ)-ਹਲਕਾ ਦਾਖਾ ਤੋਂ ਕਾਂਗਰਸ ਦੇ ਉਮੀਦਵਾਰ ਕੈਪਟਨ ਸੰਦੀਪ ਸੰਧੂ ਦੇ ਚੋਣ ਪ੍ਰਚਾਰ ਲਈ ਪੰਜਾਬ ਪ੍ਰਦੇਸ ਕਾਂਗਰਸ ਦੇ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਵਿਚ 80 ਗੱਡੀਆਂ ਦਾ ਕਾਫ਼ਲਾ ਰਵਾਨਾ ਹੋਇਆ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਕਲੱਬ ਦੇ ਨੌਜਵਾਨਾਂ ਤੇ ਪੰਚਾਇਤ ਨੇ ਪਿੰਡ ਦੀ ਸਫ਼ਾਈ ਕਰਵਾਈ

ਰੂੜੇਕੇ ਕਲਾਂ, 14 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਯੁਵਕ ਸੇਵਾਵਾਂ ਕਲੱਬ ਦੇ ਨੌਜਵਾਨਾਂ ਅਤੇ ਗ੍ਰਾਮ ਪੰਚਾਇਤ ਪੱਖੋਂ ਕਲਾਂ ਨੇ ਸਾਂਝੇ ਤੌਰ 'ਤੇ ਪਿੰਡ ਵਿਚੋਂ ਪਲਾਸਟਿਕ ਦੇ ਲਿਫ਼ਾਫ਼ੇ ਇਕੱਠੇ ਕਰ ਕੇ ਪਿੰਡ ਦੀ ਸਫ਼ਾਈ ਕੀਤੀ | ਪਿੰਡ ਵਾਸੀਆਂ ਨੂੰ ਪ੍ਰੇਰਿਤ ...

ਪੂਰੀ ਖ਼ਬਰ »

ਰਾਜ ਪੱਧਰੀ ਸਬ-ਜੂਨੀਅਰ ਵੁਸ਼ੂ ਖੇਡ ਮੁਕਾਬਲਿਆਂ 'ਚ ਐਸ.ਬੀ.ਐੱਸ. ਸਕੂਲ ਦੇ ਵਿਦਿਆਰਥੀਆਂ ਨੇ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕੀਤੀਆਂ

ਬਰਨਾਲਾ, 14 ਅਕਤੂਬਰ (ਅਸ਼ੋਕ ਭਾਰਤੀ)-ਐਸ.ਬੀ.ਐਸ. ਪਬਲਿਕ ਸਕੂਲ ਸੁਰਜੀਤਪੁਰਾ ਦੇ ਵਿਦਿਆਰਥੀਆਂ ਨੇ 22ਵੀਆਂ ਰਾਜ ਪੱਧਰੀ ਸਬ-ਜੂਨੀਅਰ ਵੁਸ਼ੂ ਖੇਡ ਮੁਕਾਬਲਿਆਂ 'ਚ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਇਹ ਜਾਣਕਾਰੀ ਪਿ੍ੰਸੀਪਲ ...

ਪੂਰੀ ਖ਼ਬਰ »

ਫਿਊਚਰ ਰੈਡੀ ਸਕੂਲ ਦੇ ਵਿਦਿਆਰਥੀਆਂ ਨੇ ਲਗਾਇਆ ਸੁਲਤਾਨਪੁਰ ਲੋਧੀ ਦਾ ਟੂਰ

ਟੱਲੇਵਾਲ, 14 ਅਕਤੂਬਰ (ਸੋਨੀ ਚੀਮਾ)-ਇਲਾਕੇ ਦੀ ਨਾਮਵਰ ਸੰਸਥਾ ਫਿਊਚਰ ਰੈਡੀ ਇੰਟਰਨੈਸ਼ਨਲ ਸਕੂਲ ਟੱਲੇਵਾਲ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁਲਤਾਨਪੁਰ ਲੋਧੀ ਦਾ ਧਾਰਮਿਕ ਟੂਰ ਲਗਾਇਆ ...

ਪੂਰੀ ਖ਼ਬਰ »

ਗਰੀਨ ਫ਼ੀਲਡ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਸਕੂਲ ਦਾ ਦੌਰਾ ਕੀਤਾ

ਧਨੌਲਾ, 14 ਅਕਤੂਬਰ (ਜਤਿੰਦਰ ਸਿੰਘ ਧਨੌਲਾ)-ਗਰੀਨ ਫ਼ੀਲਡ ਕਾਨਵੈਂਟ ਸਕੂਲ ਦਾਨਗੜ੍ਹ ਵਿਖੇ ਵਿਦਿਆਰਥੀਆਂ ਅੰਦਰ ਲੋੜਵੰਦਾਂ ਲੋਕਾਂ ਪ੍ਰਤੀ ਹਮਦਰਦੀ ਦੀ ਭਾਵਨਾ ਪੈਦਾ ਕਰਨ ਅਤੇ ਉਨ੍ਹਾਂ ਦੀ ਮਦਦ ਕਰਨ ਲਈ ਕੀਤੇ ਜਾਂਦੇ ਉਪਰਾਲਿਆਂ ਤਹਿਤ ਇੰਚਾਰਜ ਅਜਿੰਦਰਪਾਲ ਕੌਰ ਦੀ ...

ਪੂਰੀ ਖ਼ਬਰ »

ਐਲ.ਬੀ.ਐਸ. ਕਾਲਜ ਦਾ ਬੀ.ਬੀ.ਏ. ਦੇ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ

ਬਰਨਾਲਾ, 14 ਅਕਤੂਬਰ (ਅਸ਼ੋਕ ਭਾਰਤੀ)-ਸ੍ਰੀ ਲਾਲ ਬਹਾਦਰ ਸ਼ਾਸਤਰੀ ਆਰੀਆ ਮਹਿਲਾ ਕਾਲਜ ਬਰਨਾਲਾ ਦਾ ਬੀ.ਬੀ.ਏ. ਦੇ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਇਹ ਜਾਣਕਾਰੀ ਕਾਲਜ ਦੇ ਪਿ੍ੰਸੀਪਲ ਡਾ: ਨੀਲਮ ਸ਼ਰਮਾ ਨੇ ਦਿੱਤੀ ਤੇ ਦੱਸਿਆ ਕਿ ਹਰਪ੍ਰੀਤ ਕੌਰ ਨੇ 87 ਫ਼ੀਸਦੀ, ...

ਪੂਰੀ ਖ਼ਬਰ »

ਰੂੜੇਕੇ ਕਲਾਂ ਵਿਖੇ ਏਜੰਟਾਂ ਦੀ ਧੋਖਾਧੜੀ ਤੋਂ ਬਚਣ ਲਈ ਸੈਮੀਨਾਰ ਲਗਾਇਆ

ਰੂੜੇਕੇ ਕਲਾਂ, 14 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸ਼ਹੀਦ ਬਾਬਾ ਸਿੱਧ ਭੋਇੰ ਅਕਾਲ ਅਕੈਡਮੀ ਰੂੜੇਕੇ ਕਲਾਂ ਵਿਖੇ ਪ੍ਰਧਾਨ ਜਗਤਾਰ ਸਿੰਘ ਧਾਲੀਵਾਲ ਦੀ ਅਗਵਾਈ ਵਿਚ ਗ੍ਰਾਮ ਪੰਚਾਇਤ ਤੇ ਸਮੂਹ ਪਿੰਡ ਵਾਸੀਆਂ ਦੇ ...

ਪੂਰੀ ਖ਼ਬਰ »

ਨਿਊ ਜੈ ਮਾਤਾ ਦਾਤੀ ਕਲੱਬ ਨੇ 14ਵਾਂ ਵਿਸ਼ਾਲ ਭਗਵਤੀ ਜਾਗਰਣ ਕਰਵਾਇਆ

ਤਪਾ ਮੰਡੀ, 14 ਅਕਤੂਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਨਿਊ ਜੈ ਮਾਤਾ ਦਾਤੀ ਕਲੱਬ ਵਲੋਂ ਸਮੂਹ ਮੰਡੀ ਨਿਵਾਸੀਆਂ ਦੇ ਸਹਿਯੋਗ ਨਾਲ 14ਵਾਂ ਵਿਸ਼ਾਲ ਭਗਵਤੀ ਜਾਗਰਨ ਮਾਤਾ ਦਾਤੀ ਮੰਦਿਰ ਵਿਖੇ ਕਰਵਾਇਆ ਗਿਆ | ਜਿਸ ਵਿਚ ਪੂਜਾ ਦੀ ਰਸਮ ਸਤਪਾਲ ਮੌੜ ਵਾਈਸ ਪ੍ਰਧਾਨ ਐਸ.ਐਨ.ਆਰੀਆ ...

ਪੂਰੀ ਖ਼ਬਰ »

ਸਾਲਾਨਾ ਸਨਮਾਨ ਸਮਾਗਮ 20 ਨੂੰ

ਬਰਨਾਲਾ, 14 ਅਕਤੂਬਰ (ਅਸ਼ੋਕ ਭਾਰਤੀ)-ਕੌਮਾਂਤਰੀ ਕਲਾਕਾਰ ਸੰਗਮ ਪੰਜਾਬ ਅਤੇ ਅਦਾਰਾ 'ਕਲਾਕਾਰ' ਵਲੋਂ ਪੰਜਾਬੀ ਸਾਹਿਤ ਸਭਾ ਬਠਿੰਡਾ ਦੇ ਸਹਿਯੋਗ ਨਾਲ ਆਪਣਾ ਸਾਲਾਨਾ ਸਨਮਾਨ ਸਮਾਗਮ ਟੀਚਰਜ਼ ਹੋਮ ਬਠਿੰਡਾ ਵਿਖੇ 20 ਅਕਤੂਬਰ 2019, ਦਿਨ ਐਤਵਾਰ ਨੂੰ ਸਵੇਰ 10:30 ਵਜੇ ਕਰਵਾਇਆ ...

ਪੂਰੀ ਖ਼ਬਰ »

ਲੋਕ ਆਗੂ ਮਨਜੀਤ ਧਨੇਰ ਦੀ ਸਜ਼ਾ ਰੱਦ ਕਰਵਾਉਣ ਲਈ ਚੱਲ ਰਿਹਾ ਪੱਕਾ ਮੋਰਚਾ ਪੰਦ੍ਹਰਵੇਂ ਦਿਨ 'ਚ ਸ਼ਾਮਿਲ

ਬਰਨਾਲਾ, 14 ਅਕਤੂਬਰ (ਧਰਮਪਾਲ ਸਿੰਘ)-ਬਹੁ-ਚਰਚਿਤ ਕਿਰਨਜੀਤ ਕੌਰ ਮਹਿਲ ਕਲਾਂ ਲੋਕ ਘੋਲ ਦੇ ਸਿਰਕੱਢ ਆਗੂ ਮਨਜੀਤ ਧਨੇਰ ਦੀ ਨਹੱਕੀ ਉਮਰ ਕੈਦ ਸਜ਼ਾ ਰੱਦ ਕਰਾਉਣ ਲਈ ਜ਼ਿਲ੍ਹਾ ਜੇਲ੍ਹ ਬਰਨਾਲਾ ਦੇ ਗੇਟ ਅੱਗੇ ਚੱਲ ਰਹੇ ਪੱਕੇ ਮੋਰਚੇ ਦੇ 15ਵੇਂ ਦਿਨ ਲੇਖਕ, ਕਲਮਕਾਰ, ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟਰੇਟ ਵਲੋਂ ਧਾਰਾ 144 ਤਹਿਤ ਚਿਹਰਾ ਢੱਕ ਕੇ ਸਕੂਟਰ/ਮੋਟਰਸਾਈਕਲ ਚਲਾਉਣ 'ਤੇ ਪਾਬੰਦੀ

ਬਰਨਾਲਾ, 14 ਅਕਤੂਬਰ (ਰਾਜ ਪਨੇਸਰ)-ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਬਰਨਾਲਾ ਦੀ ਹਦੂਦ ਅੰਦਰ ਪੁਰਸ਼ਾਂ ਦੁਆਰਾ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ

ਰੂੜੇਕੇ ਕਲਾਂ, 14 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸ਼ਹੀਦ ਅਮਰਜੀਤ ਸਿੰਘ ਸਪੋਰਟਸ ਐਾਡ ਵੈੱਲਫੇਅਰ ਕਲੱਬ ਧੌਲਾ ਵਲੋਂ ਪ੍ਰਧਾਨ ਸੰਦੀਪ ਬਾਵਾ, ਜਗਤਾਰ ਸਿੰਘ ਰਤਨ, ਪਿ੍ਤਪਾਲ ਸ਼ਰਮਾ, ਕਰਨੈਲ ਸਿੰਘ, ਬੋਗਾ ਸਿੰਘ, ਨਿਰਮਲ ਸਿੰਘ, ਪ੍ਰੇਮਜੀਤ ਸਿੰਘ, ਭਾਈ ਪਰਮਜੀਤ ...

ਪੂਰੀ ਖ਼ਬਰ »

ਪਿੰਡ ਚੀਮਾ ਵਿਖੇ ਡਿਪਟੀ ਕਮਿਸ਼ਨਰ ਬਰਨਾਲਾ ਨੇ ਫਿਟਨੈਸ ਕੇਂਦਰ ਦਾ ਕੀਤਾ ਉਦਘਾਟਨ

ਟੱਲੇਵਾਲ, 14 ਅਕਤੂਬਰ (ਸੋਨੀ ਚੀਮਾ)-ਪਿੰਡ ਚੀਮਾ ਵਿਖੇ ਜ਼ਿਲੇ੍ਹ ਵਿਚ ਤੀਜੇ ਸ਼ਾਮ ਦੇ ਫਿਟਨੈਸ਼ ਕੇਂਦਰ ਦਾ ਉਦਘਾਟਨ ਅੱਜ ਸ: ਤੇਜ ਪ੍ਰਤਾਪ ਸਿੰਘ ਫੂਲਕਾ ਡਿਪਟੀ ਕਮਿਸ਼ਨਰ ਬਰਨਾਲਾ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ ਜੋਧਪੁਰ ਵਿਖੇ ਕੀਤਾ ਅਤੇ ਉਨ੍ਹਾਂ ...

ਪੂਰੀ ਖ਼ਬਰ »

ਸੇਂਟ ਜੇਵੀਅਰ ਕਾਨਵੈਂਟ ਸਕੂਲ ਰੂੜੇਕੇ ਕਲਾਂ ਵਿਖੇ ਅੰਤਰਰਾਸ਼ਟਰੀ ਸ਼ੂਟਿੰਗ ਖਿਡਾਰੀ ਨੇ ਕੀਤਾ ਉਦਘਾਟਨ

ਰੂੜੇਕੇ ਕਲਾਂ, 14 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਇਲਾਕੇ ਦੀ ਮਸ਼ਹੂਰ ਵਿੱਦਿਅਕ ਸੰਸਥਾ ਸੇਂਟ ਜੇਵੀਅਰ ਕਾਨਵੈਂਟ ਸਕੂਲ ਰੂੜੇਕੇ ਕਲਾਂ ਵਿਖੇ ਸੰਸਥਾ ਦੇ ਚੇਅਰਮੈਨ ਲਾਭ ਸਿੰਘ ਢੀਂਡਸਾ, ਮੈਨੇਜਿੰਗ ਡਾਇਰੈਕਟਰ ਰਣਬੀਰ ਸਿੰਘ ਢੀਂਡਸਾ ਦੀ ਅਗਵਾਈ ਵਿਚ ਆਧੁਨਿਕ ...

ਪੂਰੀ ਖ਼ਬਰ »

ਭਾਸ਼ਨ ਪ੍ਰਤੀਯੋਗਤਾ ਮੁਕਾਬਲੇ ਕਰਵਾਏ

ਧਨੌਲਾ, 14 ਅਕਤੂਬਰ (ਜਤਿੰਦਰ ਸਿੰਘ ਧਨੌਲਾ)-ਪੰਜਾਬ ਪਬਲਿਕ ਸਕੂਲ ਵਿਚ ਭਾਸ਼ਣ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਚੌਥੀ ਕਲਾਸ ਤੋ ਲੈ ਕੇ ਦਸਵੀਂ ਕਲਾਸ ਤੱਕ ਦੇ ਚਾਰੇ ਹਾਊਸ ਦੇ ਬੱਚਿਆਂ ਨੇ ਵਧ ਚੜ੍ਹ ਕੇ ਹਿੱਸਾ ਲਿਆ | ਇਸ ਵਿਚ ਬੱਚਿਆਂ ਨੇ ਵੱਖ-ਵੱਖ ...

ਪੂਰੀ ਖ਼ਬਰ »

ਦੋ ਵੱਖ-ਵੱਖ ਸੜਕ ਹਾਦਸਿਆਂ ਦੌਰਾਨ ਸਕੂਲੀ ਬੱਚੇ ਸਮੇਤ ਦੋ ਜ਼ਖ਼ਮੀ

ਤਪਾ ਮੰਡੀ, 14 ਅਕਤੂਬਰ (ਪ੍ਰਵੀਨ ਗਰਗ)-ਦੋ ਵੱਖ-ਵੱਖ ਸੜਕ ਹਾਦਸਿਆਂ ਦੌਰਾਨ ਸਕੂਲੀ ਬੱਚੇ ਸਮੇਤ ਦੋ ਵਿਅਕਤੀਆਂ ਦੇ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਤਪਾ ਵਿਖੇ ਜੇਰੇ ਇਲਾਜ ਪਰਮਿੰਦਰ ਸਿੰਘ ਪੁੱਤਰ ਅਵਤਾਰ ਸਿੰਘ ...

ਪੂਰੀ ਖ਼ਬਰ »

ਹੰਡਿਆਇਆ ਵਿਖੇ ਕੇ.ਵੀ.ਕੇ. ਵਲੋਂ ਕਿਸਾਨ ਮੇਲਾ ਕੱਲ੍ਹ

ਹੰਡਿਆਇਆ, 14 ਅਕਤੂਬਰ (ਗੁਰਜੀਤ ਸਿੰਘ ਖੱੁਡੀ)-ਗੁਰੂੁ ਅੰਗਦ ਦੇਵ ਵੈਟਨਰੀ ਐਾਡ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਦੇ ਅਧੀਨ ਚਲਦੇ ਖੇਤੀ ਵਿਗਿਆਨ ਕੇਂਦਰ ਹੰਡਿਆਇਆ ਵਲੋਂ 16 ਅਕਤੂਬਰ ਨੂੰ ਫ਼ਸਲੀ ਰਹਿੰਦ ਖੂੰਹਦ ਦੇ ਸੁਚੱਜੇ ਪ੍ਰਬੰਧ ਸਬੰਧੀ ਸਤਿਅਮ ਫਾਰਮ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX