ਤਾਜਾ ਖ਼ਬਰਾਂ


ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਹੋ ਰਹੇ ਪ੍ਰਦਰਸ਼ਨਾਂ ਕਾਰਨ ਆਸਾਮ ਅਤੇ ਤ੍ਰਿਪੁਰਾ 'ਚ ਰਣਜੀ ਟਰਾਫ਼ੀ ਮੈਚ ਰੱਦ
. . .  0 minutes ago
ਨਵੀਂ ਦਿੱਲੀ, 12 ਦਸੰਬਰ- ਬੀ. ਸੀ. ਸੀ. ਆਈ. ਨੇ ਕਿਹਾ ਹੈ ਕਿ ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਹੋਰ ਰਹੇ ਪ੍ਰਦਰਸ਼ਨਾਂ ਅਤੇ ਕਰਫ਼ਿਊ ਨੂੰ ਦੇਖਦਿਆਂ ਆਸਾਮ...
ਨਾਗਰਿਕਤਾ ਸੋਧ ਬਿੱਲ ਦੇ ਵਿਰੁੱਧ ਸੁਪਰੀਮ ਕੋਰਟ 'ਚ ਦਾਇਰ ਹੋਈ ਪਹਿਲੀ ਪਟੀਸ਼ਨ
. . .  11 minutes ago
ਨਵੀਂ ਦਿੱਲੀ, 12 ਦਸੰਬਰ- ਨਾਗਰਿਕਤਾ ਸੋਧ ਬਿੱਲ 2019 ਦੇ ਰਾਜ ਸਭਾ 'ਚ ਵੀ ਪਾਸ ਹੋਣ ਤੋਂ ਬਾਅਦ ਹੁਣ ਸੁਪਰੀਮ ਕੋਰਟ 'ਚ ਪਹਿਲੀ ਪਟੀਸ਼ਨ ਦਾਇਰ ਕੀਤੀ ਗਈ ਹੈ। ਇਹ ਪਟੀਸ਼ਨ ਇੰਡੀਅਨ ਯੂਨੀਅਨ ਮੁਸਲਿਮ...
ਅਕਾਲੀ ਦਲ ਵਲੋਂ ਜੋੜੇ ਝਾੜਨ ਦੀ ਸੇਵਾ ਆਰੰਭ
. . .  28 minutes ago
ਅੰਮ੍ਰਿਤਸਰ, 12 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ ਦੇ 99ਵੇਂ ਸਥਾਪਨਾ ਦਿਵਸ ਮੌਕੇ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਉਣ ਤੋਂ ਬਾਅਦ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ...
ਝਾਰਖੰਡ ਵਿਧਾਨ ਸਭਾ ਚੋਣਾਂ : ਸਵੇਰੇ 9 ਵਜੇ ਤੱਕ 12.89 ਫ਼ੀਸਦੀ ਵੋਟਿੰਗ
. . .  46 minutes ago
ਆਸਾਮ : ਤਣਾਅਪੂਰਨ ਹਾਲਾਤ ਦੇ ਚੱਲਦਿਆਂ ਇੰਡੀਗੋ ਨੇ ਦਿਬਰੂਗੜ੍ਹ ਦੀਆਂ ਸਾਰੀਆਂ ਉਡਾਣਾਂ ਕੀਤੀਆਂ ਰੱਦ
. . .  48 minutes ago
ਨਵੀਂ ਦਿੱਲੀ, 12 ਦਸੰਬਰ- ਆਸਾਮ 'ਚ ਮੌਜੂਦਾ ਹਾਲਾਤ ਨੂੰ ਦੇਖਦਿਆਂ ਇੰਡੀਗੋ ਨੇ ਦਿਬਰੂਗੜ੍ਹ ਤੋਂ ਆਉਣ ਅਤੇ ਜਾਣ ਵਾਲੀ ਸਾਰੀਆਂ ਉਡਾਣਾਂ ਨੂੰ ਅੱਜ (12 ਦਸੰਬਰ) ਲਈ ਰੱਦ ਕਰ ਦਿੱਤਾ ਹੈ। ਇੰਡੀਗੋ ਮੁਤਾਬਕ...
ਆਸਾਮ ਦੇ ਭੈਣ-ਭਰਾਵਾਂ ਨੂੰ ਨਾਗਰਿਕਤਾ ਬਿੱਲ ਨਾਲ ਡਰਨ ਦੀ ਲੋੜ ਨਹੀਂ- ਪ੍ਰਧਾਨ ਮੰਤਰੀ ਮੋਦੀ
. . .  about 1 hour ago
ਨਵੀਂ ਦਿੱਲੀ, 12 ਦਸੰਬਰ- ਨਾਗਰਿਕਤਾ ਸੋਧ ਬਿੱਲ ਦੇ ਪਾਸ ਹੋਣ ਮਗਰੋਂ ਆਸਾਮ 'ਚ ਹੋ ਰਹੇ ਪ੍ਰਦਰਸ਼ਨਾਂ ਵਿਚਾਲੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ...
ਅਕਾਲੀ ਦਲ ਦੇ ਸਥਾਪਨਾ ਦਿਵਸ ਦੇ ਸਬੰਧ 'ਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ, ਸੁਖਬੀਰ ਬਾਦਲ ਸਮੇਤ ਹੋਰ ਆਗੂ ਹਾਜ਼ਰ
. . .  about 1 hour ago
ਅੰਮ੍ਰਿਤਸਰ, 12 ਦਸੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਪਾਰਟੀ ਦੇ 99ਵੇਂ ਸਥਾਪਨਾ ਦਿਵਸ ਦੇ ਸਬੰਧ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ...
ਆਈ.ਯੂ.ਐਮ.ਐਲ ਅੱਜ ਸੁਪਰੀਮ ਕੋਰਟ 'ਚ ਨਾਗਰਿਕਤਾ ਸੋਧ ਬਿੱਲ ਦੇ ਖ਼ਿਲਾਫ਼ ਦਾਇਰ ਕਰੇਗੀ ਪਟੀਸ਼ਨ
. . .  about 2 hours ago
ਨਵੀਂ ਦਿੱਲੀ, 12 ਦਸੰਬਰ- ਇੰਡੀਅਨ ਯੂਨੀਅਨ ਮੁਸਲਿਮ ਲੀਗ (ਆਈ.ਯੂ.ਐਮ.ਐਲ) ਅੱਜ ਸੁਪਰੀਮ ਕੋਰਟ 'ਚ ਨਾਗਰਿਕਤਾ ਸੋਧ ਬਿੱਲ ...
ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਦਲ ਦੇ 99ਵੇਂ ਸਥਾਪਨਾ ਦਿਵਸ 'ਤੇ ਰਖਵਾਇਆ ਜਾ ਰਿਹਾ ਸ੍ਰੀ ਅਖੰਡ ਪਾਠ ਸਾਹਿਬ
. . .  about 3 hours ago
ਅੰਮ੍ਰਿਤਸਰ, 12 ਦਸੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਦਲ ਦੇ 99ਵੇਂ ਸਥਾਪਨਾ ਦਿਵਸ ਦੇ ਸਬੰਧ ਵਿਚ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਰਖਵਾਇਆ...
ਪਹਾੜਾਂ ਦੀ ਰਾਣੀ ਸ਼ਿਮਲਾ 'ਚ ਹੋਈ ਬਰਫ਼ਬਾਰੀ,ਦੇਖੋ ਖ਼ੂਬਸੂਰਤ ਨਜ਼ਾਰਾ
. . .  about 3 hours ago
ਸ਼ਿਮਲਾ, 12 ਦਸੰਬਰ- ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਦੇ ਨਾਰਕੰਡਾ 'ਚ ਬਰਫ਼ਬਾਰੀ ਹੋਈ...
ਝਾਰਖੰਡ ਵਿਧਾਨ ਸਭਾ ਚੋਣਾਂ : ਸਖਤ ਸੁਰੱਖਿਆ ਹੇਠ ਤੀਸਰੇ ਪੜਾਅ ਲਈ ਵੋਟਿੰਗ ਜਾਰੀ
. . .  about 3 hours ago
ਰਾਂਚੀ, 12 ਦਸੰਬਰ- ਝਾਰਖੰਡ 'ਚ ਸਖਤ ਸੁਰੱਖਿਆ ਹੇਠ ਤੀਸਰੇ ਪੜਾਅ ਲਈ ਮਤਦਾਨ ਸ਼ੁਰੂ ਹੋ ਗਿਆ ਹੈ। ਇਹ ਵੋਟਿੰਗ 17 ਸੀਟਾਂ 'ਤੇ ਹੋ ਰਹੀ ...
ਅੱਜ ਦਾ ਵਿਚਾਰ
. . .  about 3 hours ago
ਭਾਰਤ ਨੇ ਵੈਸਟ ਇੰਡੀਜ਼ ਨੂੰ 67 ਦੌੜਾਂ ਨਾਲ ਹਰਾ ਕੇ ਸੀਰੀਜ਼ 'ਤੇ ਕੀਤਾ ਕਬਜ਼ਾ
. . .  1 day ago
ਨਸ਼ਾ ਤਸਕਰੀ ਦੇ ਮਾਮਲੇ ਵਿਚ ਛਾਪੇਮਾਰੀ ਕਰਨ ਗਈ ਐੱਸ.ਟੀ.ਐਫ. ਦੀ ਟੀਮ 'ਤੇ ਹਮਲਾ-ਪੰਜ ਜ਼ਖ਼ਮੀ
. . .  1 day ago
ਕਪੂਰਥਲਾ, 11 ਦਸੰਬਰ (ਅਮਰਜੀਤ ਸਿੰਘ ਸਡਾਨਾ)-ਥਾਣਾ ਸੁਭਾਨਪੁਰ ਜ਼ਿਲ੍ਹਾ ਕਪੂਰਥਲਾ ਅਧੀਨ ਆਉਂਦੇ ਪਿੰਡ ਹਮੀਰਾ ਵਿਖੇ ਅੱਜ ਦੇਰ ਸ਼ਾਮ ਨਸ਼ਾ ਤਸਕਰੀ ਦੇ ਮਾਮਲੇ ਨੂੰ ਲੈ ਕੇ ਛਾਪੇਮਾਰੀ ਕਰਨ ਗਈ ਐੱਸ.ਟੀ.ਐਫ. ਦੀ ਟੀਮ ...
ਭਾਰਤ - ਵੈਸਟ ਇੰਡੀਜ਼ ਟੀ-20 : ਭਾਰਤ ਨੇ ਵੈਸਟ ਇੰਡੀਜ਼ ਨੂੰ ਦਿੱਤਾ 241 ਦੌੜਾਂ ਦਾ ਟੀਚਾ
. . .  1 day ago
ਨਵੀਂ ਦਿੱਲੀ : ਰਾਜ ਸਭਾ 'ਚ ਵੀ ਪਾਸ ਹੋਇਆ ਨਾਗਰਿਕਤਾ ਸੋਧ ਬਿੱਲ 2019
. . .  1 day ago
ਭਾਰਤ - ਵੈਸਟ ਇੰਡੀਜ਼ ਟੀ-20 : ਕੋਹਲੀ ਨੇ ਲਗਾਇਆ ਅਰਧ ਸੈਂਕੜਾ
. . .  1 day ago
ਨਵੀਂ ਦਿੱਲੀ : ਰਾਜ ਸਭਾ 'ਚ ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਕੁਲ 14 ਸੋਧਾਂ 'ਤੇ ਵੋਟਿੰਗ ਜਾਰੀ
. . .  1 day ago
ਨਵੀਂ ਦਿੱਲੀ : ਨਾਗਰਿਕਤਾ ਬਿੱਲ ਨੂੰ ਸਿਲੈੱਕਟ ਕਮੇਟੀ 'ਚ ਭੇਜਣ ਦਾ ਪ੍ਰਸਤਾਵ ਖ਼ਾਰਜ
. . .  1 day ago
ਬਾਬਾ ਦਲਵਾਰਾ ਸਿੰਘ ਰੋਹੀਸਰ ਵਾਲਿਆ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਬਿਲ 'ਤੇ ਰਾਜ ਸਭਾ ਵਿਚ ਹੋ ਰਹੀ ਹੈ ਵੋਟਿੰਗ
. . .  1 day ago
ਨਾਗਰਿਕਤਾ ਸੋਧ ਬਿਲ 2019 : ਅਹਿਮਦੀਆਂ ਜਮਾਤ ਨੂੰ ਬਿਲ ਦੇ ਅੰਦਰ ਲਿਆਂਦਾ ਜਾਵੇ - ਪ੍ਰਤਾਪ ਸਿੰਘ ਬਾਜਵਾ ਨੇ ਰਾਜ ਸਭਾ ਵਿਚ ਕਿਹਾ
. . .  1 day ago
ਨਾਗਰਿਕਤਾ ਸੋਧ ਬਿਲ 2019 : ਭਾਰਤ ਮੁਸਲਿਮ ਮੁਕਤ ਨਹੀਂ ਹੋ ਸਕਦਾ, ਬਿਲ ਕਿਸੇ ਦੀਆਂ ਭਾਵਨਾਵਾਂ ਦੇ ਖਿਲਾਫ ਨਹੀਂ - ਗ੍ਰਹਿ ਮੰਤਰੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਕਈ ਵਾਰ ਕਾਂਗਰਸ ਤੇ ਪਾਕਿਸਤਾਨੀ ਪ੍ਰਧਾਨ ਮੰਤਰੀ ਦੇ ਬਿਆਨ ਇਕੋ ਜਿਹੇ - ਗ੍ਰਹਿ ਮੰਤਰੀ
. . .  1 day ago
ਉੱਘੇ ਪੱਤਰਕਾਰ ਸ਼ਿੰਗਾਰਾ ਸਿੰਘ ਦਾ ਹੋਇਆ ਦਿਹਾਂਤ
. . .  1 day ago
ਨਾਗਰਿਕਤਾ ਸੋਧ ਬਿਲ 2019 : ਇਹ ਬਿਲ ਨਾਗਰਿਕਤਾ ਦੇਣ ਦਾ ਹੈ, ਖੋਹਣ ਦੀ ਨਹੀਂ ਹੈ - ਗ੍ਰਹਿ ਮੰਤਰੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਦਿੱਲੀ 'ਚ 21 ਹਜ਼ਾਰ ਸਿੱਖ ਰਹਿੰਦੇ ਹਨ ਜੋ ਅਫ਼ਗ਼ਾਨਿਸਤਾਨ ਤੋਂ ਆਏ ਹਨ - ਗ੍ਰਹਿ ਮੰਤਰੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਦੇਸ਼ ਦੀ ਵੰਡ ਨਾ ਹੁੰਦੀ ਤਾਂ ਨਾਗਰਿਕਤਾ ਸੋਧ ਬਿਲ ਲਿਆਉਣਾ ਹੀ ਨਹੀਂ ਪੈਂਦਾ - ਗ੍ਰਹਿ ਮੰਤਰੀ
. . .  1 day ago
ਰਮੇਸ਼ ਸਿੰਘ ਅਰੋੜਾ ਦਾ ਲਹਿੰਦੇ ਪੰਜਾਬ 'ਚ ਐਮ.ਪੀ.ਏ. ਬਣਨਾ ਸਿੱਖਾਂ ਲਈ ਮਾਣ ਦੀ ਗੱਲ : ਬਾਬਾ ਹਰਨਾਮ ਸਿੰਘ ਖ਼ਾਲਸਾ
. . .  1 day ago
ਭਾਰਤ ਵੈਸਟਇੰਡੀਜ਼ ਤੀਸਰਾ ਟੀ20 : ਵੈਸਟਇੰਡੀਜ਼ ਨੇ ਜਿੱਤਿਆ ਟਾਸ, ਭਾਰਤ ਦੀ ਪਹਿਲਾ ਬੱਲੇਬਾਜ਼ੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਭਾਰਤ ਦੇ ਤਿੰਨ ਗੁਆਂਢੀ ਦੇਸ਼ ਇਸਲਾਮਿਕ ਹਨ - ਗ੍ਰਹਿ ਮੰਤਰੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਭਾਰਤ ਦੇ ਮੁਸਲਮਾਨਾਂ ਨੂੰ ਡਰਨ ਦੀ ਲੋੜ ਨਹੀਂ, ਅਸੀਂ ਸਮੱਸਿਆਵਾਂ ਹੱਲ ਕਰਨ ਲਈ ਹਾਂ - ਗ੍ਰਹਿ ਮੰਤਰੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਅਸੀਂ ਕਿਸੇ ਦੀ ਨਾਗਰਿਕਤਾ ਖੋਹਣ ਨਹੀਂ ਜਾ ਰਹੇ - ਗ੍ਰਹਿ ਮੰਤਰੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਜੇਕਰ ਇਹ ਬਿਲ 50 ਸਾਲ ਪਹਿਲਾ ਹੀ ਪਾਸ ਹੋ ਜਾਂਦਾ ਸੀ ਤਾਂ ਅੱਜ ਹਾਲਾਤ ਇੰਨੇ ਸਖ਼ਤ ਨਾ ਹੁੰਦੇ - ਗ੍ਰਹਿ ਮੰਤਰੀ ਨੇ ਰਾਜ ਸਭਾ 'ਚ ਕਿਹਾ
. . .  1 day ago
ਸਾਨੂੰ ਗੁਆਂਢ 'ਚ ਇਕ ਵੈਰੀ ਮੁਲਕ ਮਿਲਿਆ ਹੈ - ਕੈਪਟਨ ਅਮਰਿੰਦਰ ਸਿੰਘ
. . .  1 day ago
ਅਸਮ ਵਿਚ ਪ੍ਰਦਰਸ਼ਨਕਾਰੀਆਂ ਨੇ ਬੱਸਾਂ ਨੂੰ ਲਗਾਈ ਅੱਗ, ਇੰਟਰਨੈੱਟ ਸੇਵਾ ਕੀਤਾ ਜਾ ਰਿਹੈ ਬੰਦ
. . .  1 day ago
ਭਾਰਤੀ ਤਕਨੀਕੀ ਸਿੱਖਿਆ ਸੰਸਥਾ ਵਲੋਂ 'ਬੈਸਟ ਇੰਜੀਨੀਅਰਿੰਗ ਕਾਲਜ ਟੀਚਰ' ਪੁਰਸਕਾਰ ਨਾਲ ਸਨਮਾਨਿਤ
. . .  1 day ago
ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  1 day ago
ਗੈਸ ਸਿਲੰਡਰ ਤੋਂ ਲੱਗੀ ਅੱਗ, ਘਰ ਦਾ ਸਮਾਨ ਸੜ ਕੇ ਹੋਇਆ ਸੁਆਹ
. . .  1 day ago
ਨੌਜਵਾਨ ਦੀ ਕੁੱਟਮਾਰ ਕਰਕੇ ਇੱਕ ਲੱਖ ਰੁਪਏ ਖੋਹੇ
. . .  1 day ago
ਨਾਗਰਿਕਤਾ ਸੋਧ ਬਿੱਲ ਵਿਰੁੱਧ ਆਸਾਮ 'ਚ ਪ੍ਰਦਰਸ਼ਨ
. . .  1 day ago
ਯਾਦਵਿੰਦਰ ਸਿੰਘ ਜੰਡਾਲੀ ਬਣੇ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ
. . .  1 day ago
ਮੋਗਾ ਪੁਲਿਸ ਨੇ ਪੰਜ ਪਿਸਤੌਲਾਂ ਸਣੇ ਤਿੰਨ ਨੌਜਵਾਨਾਂ ਨੂੰ ਕੀਤਾ ਕਾਬੂ
. . .  1 day ago
ਕਾਰ ਅਤੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ, ਕਾਰ ਚਾਲਕ ਦੀ ਮੌਕੇ 'ਤੇ ਮੌਤ
. . .  1 day ago
ਹਾਫ਼ਿਜ਼ ਸਈਦ ਅੱਤਵਾਦੀਆਂ ਨੂੰ ਧਨ ਮੁਹੱਈਆ ਕਰਾਉਣ ਦੇ ਮਾਮਲੇ 'ਚ ਦੋਸ਼ੀ ਕਰਾਰ
. . .  1 day ago
ਇਸਰੋ ਵਲੋਂ ਆਰ. ਆਈ. ਐੱਸ. ਏ. ਟੀ-2 ਬੀ. ਆਰ. 1 ਸਮੇਤ 9 ਵਿਦੇਸ਼ੀ ਉਪਗ੍ਰਹਿ ਲਾਂਚ
. . .  1 day ago
ਮੁਲਾਜ਼ਮਾਂ ਅੱਗੇ ਝੁਕਦਿਆਂ ਚੰਡੀਗੜ੍ਹ ਪੁਲਿਸ ਵਲੋਂ ਆਗੂ ਸੁਖਚੈਨ ਖਹਿਰਾ ਰਿਹਾਅ
. . .  1 day ago
ਹੈਦਰਾਬਾਦ ਮੁਠਭੇੜ : ਮਾਮਲੇ ਦੀ ਜਾਂਚ ਲਈ ਸੁਪਰੀਮ ਕੋਰਟ ਸਾਬਕਾ ਜੱਜ ਦੀ ਨਿਯੁਕਤੀ ਕਰੇਗਾ
. . .  1 day ago
ਵੰਡ ਲਈ ਕਾਂਗਰਸ ਨਹੀਂ, ਬਲਕਿ ਹਿੰਦੂ ਮਹਾਂਸਭਾ ਅਤੇ ਮੁਸਲਿਮ ਲੀਗ ਜ਼ਿੰਮੇਵਾਰ- ਆਨੰਦ ਸ਼ਰਮਾ
. . .  1 day ago
ਚੰਡੀਗੜ੍ਹ : ਵਿੱਤ ਮਹਿਕਮਾ ਅਤੇ ਪੰਜਾਬ ਸਿਵਲ ਸਕੱਤਰੇਤ ਦੀਆਂ ਬਰਾਂਚਾਂ ਤੋੜਨ ਖ਼ਿਲਾਫ਼ ਸਕੱਤਰੇਤ 'ਚ ਮੁਲਾਜ਼ਮ ਰੈਲੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਅੱਸੂ ਸੰਮਤ 551
ਿਵਚਾਰ ਪ੍ਰਵਾਹ: Titleਮਜ਼ਬੂਤ ਖੇਤੀਬਾੜੀ ਦਾ ਭਾਵ ਠੋਸ ਅਰਥ ਵਿਵਸਥਾ ਹੁੰਦੀ ਹੈ। -ਜਾਨ ਫਿਸ਼ਰ

ਖੇਡ ਜਗਤ

ਸਮਝਦਾਰੀ ਨਹੀਂ ਹੋਵੇਗੀ ਰਾਸ਼ਟਰਮੰਡਲ ਖੇਡਾਂ ਨੂੰ ਤਿਆਗਣਾ

2002 ਦੀਆਂ ਰਾਸ਼ਟਰਮੰਡਲ ਖੇਡਾਂ ਵਿਚ ਭਾਰਤੀ ਮਹਿਲਾ ਹਾਕੀ ਟੀਮ ਨੇ ਸੈਮੀਫਾਈਨਲ ਵਿਚ ਆਸਟ੍ਰੇਲੀਆ ਨੂੰ ਹਰਾਇਆ ਅਤੇ ਫਿਰ ਫਾਈਨਲ ਵਿਚ ਇੰਗਲੈਂਡ ਨੂੰ ਹਰਾ ਕੇ ਸੋਨ ਤਗਮਾ ਹਾਸਲ ਕੀਤਾ। ਇਹ ਬਹੁਤ ਵੱਡੀ ਉਪਲਬਧੀ ਸੀ, ਪਰ ਇਸ ਨੂੰ ਕੋਈ ਵਿਸ਼ੇਸ਼ ਮਹੱਤਵ ਨਹੀਂ ਦਿੱਤਾ ਗਿਆ। ਇਸ ਦੇ ਪੰਜ ਸਾਲ ਬਾਅਦ ਸ਼ਾਹਰੁਖ ਖਾਨ ਦੀ ਫ਼ਿਲਮ 'ਚੱਕ ਦੇ ਇੰਡੀਆ' (2007) ਆਈ ਅਤੇ ਉਸ ਦੀ ਸਫ਼ਲਤਾ ਦੇ ਕਾਰਨ ਹੀ ਸੂਰਜ ਲਤਾ ਦੇਵੀ ਤੇ ਮਮਤਾ ਖਰਬ 'ਤੇ ਧਿਆਨ ਆਕਰਸ਼ਿਤ ਹੋ ਸਕਿਆ, ਉਨ੍ਹਾਂ ਨੂੰ 2002 ਦਾ 'ਹੀਰੋ' ਮੰਨਿਆ ਗਿਆ।
ਪਰ ਹੁਣ ਭਾਰਤੀ ਉਲੰਪਿਕ ਸੰਘ (ਆਈ. ਓ. ਏ.) ਦੇ ਮੁਖੀ ਨਰਿੰਦਰ ਬੱਤਰਾ ਰਾਸ਼ਟਰਮੰਡਲ ਖੇਡਾਂ ਨੂੰ 'ਸਮੇਂ ਦੀ ਬਰਬਾਦੀ' ਮੰਨਦੇ ਹਨ, ਕਿਉਂਕਿ ਮੁਕਾਬਲੇਬਾਜ਼ਾਂ ਦਾ ਪੱਧਰ ਉੱਚਾ ਨਹੀਂ ਹੈ। ਉਨ੍ਹਾਂ ਦੀ ਸ਼ਿਕਾਇਤ ਇਹ ਹੈ ਕਿ ਭਾਰਤ ਰਾਸ਼ਟਰਮੰਡਲ ਖੇਡਾਂ ਵਿਚ 70 ਤੋਂ 100 ਤਗਮੇ ਵਿਚਾਲੇ ਜਿੱਤਦਾ ਹੈ, ਪਰ ਉਲੰਪਿਕ ਵਿਚ ਸਿਰਫ਼ ਦੋ, ਇਸ ਲਈ ਬਦਲਾਅ ਬਹੁਤ ਜ਼ਰੂਰੀ ਹੈ। ਰਾਸ਼ਟਰਮੰਡਲ ਖੇਡਾਂ ਵਿਚ ਹਿੱਸੇਦਾਰੀ 'ਤੇ ਰੋਕ ਲਗਾਉਣ ਦਾ ਜੇਕਰ ਇਹੀ ਤਰਕ ਹੈ ਤਾਂ ਏਸ਼ੀਅਨ ਖੇਡਾਂ 'ਤੇ ਵੀ ਇਹੀ ਗੱਲ ਲਾਗੂ ਹੁੰਦੀ ਹੈ। ਸਾਲ 2016 ਦੇ ਰੀਓ ਉਲੰਪਿਕ ਤੋਂ ਪਹਿਲਾਂ ਹੋਈਆਂ ਏਸ਼ੀਅਨ ਖੇਡਾਂ ਵਿਚ ਭਾਰਤ ਨੇ 57 ਤਗਮੇ ਜਿੱਤੇ ਸਨ, ਜਦ ਕਿ ਰੀਓ ਵਿਚ ਉਸ ਨੂੰ ਸਿਰਫ਼ ਦੋ ਤਗਮੇ (ਬੈਡਮਿੰਟਨ ਵਿਚ ਪੀ. ਵੀ. ਸਿੰਧੂ ਨੂੰ ਚਾਂਦੀ ਤੇ ਕੁਸ਼ਤੀ ਵਿਚ ਸਾਕਸ਼ੀ ਮਲਿਕ ਨੂੰ ਕਾਂਸੀ) ਮਿਲੇ ਸਨ। ਧਿਆਨ ਰਹੇ ਕਿ ਉਲੰਪਿਕ ਵਿਚ ਭਾਰਤ ਦਾ ਸਰਬੋਤਮ ਪ੍ਰਦਰਸ਼ਨ ਕੁੱਲ ਛੇ ਤਗਮੇ ਹਾਸਲ ਕਰਨ ਦਾ ਰਿਹਾ ਹੈ, ਜੋ ਉਸ ਨੂੰ 2012 ਲੰਡਨ ਵਿਚ ਮਿਲੇ ਸਨ। ਇਹ ਸਭ 'ਮਿਸ਼ਨ ਪੋਡੀਅਮ' ਆਦਿ ਯੋਜਨਾਵਾਂ ਦੇ ਚਲਦਿਆਂ ਹੋਇਆ।
ਹੁਣ ਸਵਾਲ ਇਹ ਹੈ ਕਿ ਨਰਿੰਦਰ ਬੱਤਰਾ ਨੇ ਉਕਤ ਬਿਆਨ ਕਿਉਂ ਦਿੱਤਾ? ਦਰਅਸਲ, ਸ਼ੂਟਿੰਗ, ਕੁਸ਼ਤੀ, ਵੇਟ ਲਿਫਟਿੰਗ ਅਤੇ ਕਾਫੀ ਹੱਦ ਤਕ ਬੈਡਮਿੰਟਨ ਤੇ ਟੇਬਲ ਟੈਨਿਸ ਰਾਸ਼ਟਰਮੰਡਲ ਖੇਡਾਂ ਵਿਚ ਹੇਠ ਲਟਕੇ ਹੋਏ ਫਲ ਹਨ। ਇਨ੍ਹਾਂ ਖੇਡਾਂ ਤੋਂ ਭਾਰਤ ਨੂੰ ਜ਼ਿਆਦਾਤਰ ਤਗਮੇ ਹਾਸਲ ਹੁੰਦੇ ਹਨ। ਪਰ ਸਾਨੂੰ ਇਹ ਨਹੀਂ ਭੁੱਲਣਾ ਚਾਹੀਦਾ ਕਿ ਖਿਡਾਰੀਆਂ ਨੂੰ ਫਲ ਤੋੜਨ ਲਈ ਫਿਰ ਵੀ ਕੋਸ਼ਿਸ਼ ਕਰਨੀ ਪੈਂਦੀ ਹੈ। ਬੱਤਰਾ ਨੂੰ ਇਹ ਗੱਲ ਸਮਝਣੀ ਚਾਹੀਦੀ। ਉਨ੍ਹਾਂ ਨੂੰ ਇਸ ਕੌੜੇ ਸੱਚ ਦਾ ਵੀ ਸਾਹਮਣਾ ਕਰਨਾ ਚਾਹੀਦਾ ਕਿ ਉਲੰਪਿਕ ਦੇ ਜੋ ਤਿੰਨ ਵੱਡੀਆਂ ਖੇਡਾਂ ਮੰਨੀਆਂ ਜਾਂਦੀਆਂ ਹਨ-ਟ੍ਰੈਕ ਐਂਡ ਫੀਲਡ, ਤੈਰਾਕੀ ਤੇ ਜਿਮਨਾਸਿਟਕਸ ਉਨ੍ਹਾਂ ਵਿਚੋਂ ਭਾਰਤ ਨੂੰ ਨਾਮਾਤਰ ਦੀ ਹੀ ਸਫ਼ਲਤਾ ਮਿਲਦੀ ਹੈ। ਉੱਚ ਕੋਟੀ ਦੇ ਮੁਕਾਬਲੇ ਵਿਚ ਭਾਰਤੀ ਹਾਕੀ ਦੀ ਕਮਜ਼ੋਰੀ ਲਗਾਤਾਰ ਉਜਾਗਰ ਹੋ ਰਹੀ ਹੈ। ਮੁੱਕੇਬਾਜ਼ੀ ਦਾ ਤਗਮਾ ਮਿਲਣਾ ਸੌਖਾ ਨਹੀਂ ਹੈ। ਨੈੱਟਬਾਲ, ਬਾਸਕਟਬਾਲ, ਬੀਚ ਵਾਲੀਬਾਲ ਤੇ ਰਗਬੀ ਸੇਵੈਂਸ ਵਰਗੇ ਟੀਮ ਖੇਡਾਂ ਵਿਚ ਭਾਰਤ ਦੀ ਦਿਲਚਸਪੀ ਨਹੀਂ ਹੈ।
ਇਹ ਸਾਰੇ ਸੱਚ ਉਲੰਪਿਕ ਵਿਚ ਅਸਫ਼ਲਤਾ ਦੇ ਸੰਕੇਤ ਹਨ, ਨਾ ਕਿ ਰਾਸ਼ਟਰਮੰਡਲ ਖੇਡਾਂ ਵਿਚ ਉਪਲਬਧ ਮੁਕਾਬਲੇ ਦਾ ਪੱਧਰ। ਏਸ਼ੀਅਨ ਖੇਡਾਂ ਵਿਚ ਮੁਕਾਬਲੇ ਦਾ ਪੱਧਰ ਕਮਜ਼ੋਰ ਹੋਣ ਦੇ ਕਾਰਨ ਭਾਰਤ ਅਥਲੈਟਿਕਸ ਵਿਚ ਦਰਜਨਾਂ ਤਗਮੇ ਹਾਸਲ ਕਰਦਾ ਹੈ ਅਤੇ ਫਿਰ ਉਲੰਪਿਕ ਵਿਚ ਜ਼ੀਰੋ ਹੋ ਜਾਂਦਾ ਹੈ। ਪਰ ਇਸ ਦਾ ਅਰਥ ਇਹ ਨਹੀਂ ਹੈ ਕਿ ਅਸੀਂ ਮੁਕਾਬਲਾ ਕਰਨਾ ਹੀ ਛੱਡ ਦਈਏ, ਵਿਸ਼ੇਸ਼ ਕਰਕੇ ਜਦੋਂ ਬੈਡਮਿੰਟਨ ਤੇ ਟੈਨਿਸ ਨੂੰ ਛੱਡ ਕੇ ਭਾਰਤੀ ਅਥਲੀਟ ਪੂਰੇ ਸਾਲ ਮੁਕਾਬਲਿਆਂ ਤੋਂ ਦੂਰ ਰਹਿੰਦੇ ਹਨ ਅਤੇ ਮੌਕਾ ਮਿਲੇ ਤਾਂ ਟ੍ਰਾਇਲਸ ਨੂੰ ਵੀ ਛੱਡ ਦੇਣ। ਕਬੱਡੀ ਵਿਚ ਭਾਰਤ ਦੇ ਮੁਕਾਬਲੇ 'ਤੇ ਕੋਈ ਨਹੀਂ ਆਉਂਦਾ ਸੀ, ਪਰ ਪਿਛਲੇ ਸਾਲ ਏਸ਼ੀਅਨ ਖੇਡਾਂ ਵਿਚ ਈਰਾਨ ਨੇ ਇਸ ਭਰਮ ਨੂੰ ਵੀ ਤੋੜ ਦਿੱਤਾ ਤੇ ਇਸ ਦਾ ਅਰਥ ਇਹ ਨਹੀਂ ਹੈ ਕਿ ਅਸੀਂ ਏਸ਼ੀਅਨ ਖੇਡਾਂ ਵਿਚ ਵੀ ਜਾਣਾ ਛੱਡ ਦਈਏ।
ਦਰਅਸਲ, ਰਾਸ਼ਟਰਮੰਡਲ ਖੇਡਾਂ ਨੂੰ ਪੂਰੀ ਤਰ੍ਹਾਂ ਨਾਲ ਤਿਆਗਣ ਦੇ ਵਿਚਾਰ ਦੇ ਕੇਂਦਰ ਵਿਚ ਇਹ ਤੱਥ ਹੈ ਕਿ 2022 ਦੇ ਬਰਮਿੰਘਮ ਰਾਸ਼ਟਰਮੰਡਲ ਖੇਡਾਂ ਲਈ ਸ਼ੂਟਿੰਗ ਨੂੰ ਛੱਡ ਦਿੱਤਾ ਗਿਆ ਹੈ, ਜੋ ਭਾਰਤ ਲਈ ਦੁਧਾਰੂ ਗਾਂ ਸੀ ਇਨ੍ਹਾਂ ਖੇਡਾਂ ਵਿਚ। ਇਸ ਵਜ੍ਹਾ ਨਾਲ ਭਾਰਤ ਦੀ ਤਗਮਾ ਗਿਣਤੀ ਡਿਗ ਜਾਵੇਗੀ। ਸ਼ੂਟਿੰਗ ਨੂੰ ਹਟਾਏ ਜਾਣ ਦਾ ਇਹ ਕਾਰਨ ਦੱਸਿਆ ਜਾ ਰਿਹਾ ਹੈ ਕਿ ਰਾਸ਼ਟਰਮੰਡਲ ਖੇਡਾਂ ਦੀਆਂ 13 ਕਮੇਟੀਆਂ ਵਿਚੋਂ ਇਕ ਵੀ ਭਾਰਤੀ ਨਹੀਂ ਹੈ, ਜਦ ਕਿ ਤੱਥ ਇਹ ਹੈ ਕਿ ਸ਼ੂਟਿੰਗ ਮਹਿੰਗੀ ਤੇ ਪੁਰਾਤਨ ਖੇਡ ਹੈ ਅਤੇ ਟੀ. ਵੀ. ਦੇ ਲਾਇਕ ਖੇਡ ਨਹੀਂ ਹੈ, ਜਦ ਕਿ ਅੱਜਕਲ੍ਹ ਖੇਡਾਂ ਵਿਚ ਜ਼ਿਆਦਾਤਰ ਪੈਸਾ ਟੀ. ਵੀ. ਤੋਂ ਹੀ ਆਉਂਦਾ ਹੈ। ਧਿਆਨ ਰਹੇ ਕਿ ਗਲਾਸਗੋ, ਜਿਥੇ ਐਂਡੀ ਮਰਰੇ ਦਾ ਜਨਮ ਹੋਇਆ, ਨੇ ਆਪਣੇ 2014 ਦੇ ਰਾਸ਼ਟਰਮੰਡਲ ਖੇਡਾਂ ਵਿਚ ਟੈਨਿਸ ਨੂੰ ਛੱਡ ਦਿੱਤਾ ਸੀ, ਜਦ ਕਿ ਮੇਜ਼ਬਾਨ ਦੇਸ਼ਾਂ ਨੂੰ ਆਪਣੀ ਖੇਡ ਸ਼ਾਮਿਲ ਕਰਨ ਦਾ ਅਧਿਕਾਰ ਹੈ।

ਖੇਡਾਂ ਵਿਚ ਭਾਰਤ ਦਾ ਮਾਣ ਵਧਾ ਰਹੇ ਖਿਡਾਰੀ

ਵੱਡੀਆਂ ਖੇਡਾਂ ਦੀ ਚਰਚਾ ਤਾਂ ਹੁੰਦੀ ਹੀ ਰਹਿੰਦੀ ਹੈ ਪਰ ਕਈ ਖਿਡਾਰੀਆਂ ਨੇ ਘੱਟ ਚਰਚਾ ਪ੍ਰਾਪਤ ਖੇਡਾਂ ਅਤੇ ਕਈ ਖਿਡਾਰੀਆਂ ਨੇ ਨਿੱਜੀ ਪੱਧਰ ਉੱਤੇ ਪਿਛਲੇ ਇਕ ਹਫਤੇ ਦੇ ਅੰਦਰ-ਅੰਦਰ ਭਾਰਤ ਦਾ ਕਾਫ਼ੀ ਮਾਣ ਵਧਾਇਆ ਹੈ। ਅਜਿਹੇ ਖਿਡਾਰੀਆਂ ਵਿਚ ਸਭ ਤੋਂ ਪਹਿਲਾ ਨਾਂਅ ...

ਪੂਰੀ ਖ਼ਬਰ »

ਕਿਵੇਂ ਵਧਾਈਏ ਕ੍ਰਿਕਟ ਵਾਂਗ ਹੋਰਨਾਂ ਖੇਡਾਂ ਦੀ ਵੁੱਕਤ

ਅਕਸਰ ਹੀ ਬਹੁਤ ਸਾਰੇ ਖੇਡ ਪ੍ਰੇਮੀ ਸੁਆਲ ਉਠਾਉਂਦੇ ਰਹਿੰਦੇ ਹਨ ਕਿ ਕ੍ਰਿਕਟ ਦੇ ਹਰ ਮੈਚ ਦਾ ਪ੍ਰਸਾਰਨ ਵੱਖ-ਵੱਖ ਟੀ.ਵੀ. ਚੈਨਲਾਂ 'ਤੇ ਕੀਤਾ ਜਾਂਦਾ ਹੈ ਪਰ ਹੋਰਨਾਂ ਖੇਡਾਂ ਦੇ ਬਹੁਤ ਘੱਟ ਕੌਮਾਂਤਰੀ ਟੂਰਨਾਮੈਂਟ ਟੀ.ਵੀ. 'ਤੇ ਦਿਖਾਏ ਜਾਂਦੇ ਹਨ। ਇਸ ਨੂੰ ਬਹੁਤ ਸਾਰੇ ...

ਪੂਰੀ ਖ਼ਬਰ »

ਹੇਠਲੇ ਪੱਧਰ ਤੋਂ ਦੂਰ ਹੋਣ ਖੇਡਾਂ ਵਿਚਲੀਆਂ ਊਣਤਾਈਆਂ

ਕਹਿਣ ਨੂੰ ਤਾਂ ਸਾਡੇ ਦੇਸ਼ ਦੀ ਆਬਾਦੀ ਇਸ ਸਮੇਂ ਦੁਨੀਆ ਵਿਚ ਦੂਸਰੇ ਨੰਬਰ 'ਤੇ ਹੈ ਅਤੇ ਜਿਸ ਦੇਸ਼ ਕੋਲ ਏਨੀ ਮਨੁੱਖੀ ਸ਼ਕਤੀ ਹੋਵੇ, ਉਸ ਦੀ ਤਾਕਤ ਦਾ ਅੰਦਾਜ਼ਾ ਸਹਿਜੇ ਹੀ ਅਸੀਂ ਲਗਾ ਸਕਦੇ ਹਾਂ ਕਿ ਇਸ ਕੋਲ ਦੁਨੀਆ ਦੇ ਕਿਸੇ ਵੀ ਖੇਤਰ ਵਿਚ ਵਧੀਆ ਨਤੀਜੇ ਦੇਣ ਦੀ ਤਾਕਤ ...

ਪੂਰੀ ਖ਼ਬਰ »

ਨਕਲੀ ਪੈਰ ਦੇ ਸਹਾਰੇ ਹੀ ਜਹਾਨ ਜਿੱਤਣ ਦੀ ਖਾਹਿਸ਼ ਰੱਖਣ ਵਾਲਾ-ਸੁਸਾਂਤ ਸ਼ੁਨਾ ਜਮਸ਼ੇਦਪੁਰ

ਸੁਸਾਂਤ ਕੁਮਾਰ ਸ਼ੁਨਾ ਉਹ ਨੌਜਵਾਨ ਹੈ, ਜਿਸ ਨੇ ਇਕ ਪੈਰ ਗਵਾ ਲੈਣ ਤੋਂ ਬਾਅਦ ਵੀ ਹਿੰਮਤ ਨਹੀਂ ਹਾਰੀ ਅਤੇ ਉਹ ਮਾਣ ਨਾਲ ਆਖਦਾ ਹੈ ਕਿ, 'ਮੈਂ ਦਇਆ ਦਾ ਪਾਤਰ ਨਹੀਂ, ਮੈਂ ਹਿੰਮਤ ਦਾ ਪਾਤਰ ਹਾਂ ਅਤੇ ਮੈਂ ਆਪਣੀ ਹੀ ਜ਼ਿੰਦਗੀ ਸ਼ਾਨ ਨਾਲ ਨਹੀਂ ਜੀਉਂਗਾ, ਸਗੋਂ ਦੂਸਰਿਆਂ ਨੂੰ ਵੀ ...

ਪੂਰੀ ਖ਼ਬਰ »

36 ਵੇਂ ਸੁਰਜੀਤ ਹਾਕੀ ਟੂਰਨਾਮੈਂਟ ਲਈ ਵਿਸ਼ੇਸ਼

ਪੈਨਲਟੀ ਕਾਰਨਰ ਦਾ ਜਾਦੂਗਰ ਸੀ ਸੁਰਜੀਤ

ਵਿਸ਼ਵ ਹਾਕੀ ਜਗਤ ਵਿਚ ਸੁਰਜੀਤ ਨੂੰ ਭੁਲਾਉਣਾ ਔਖਾ ਬਹੁਤ ਹੈ। ਕਿਉਂਕਿ ਸੁਰਜੀਤ, ਸੁਰਜੀਤ ਹੀ ਸੀ। 5 ਫੁੱਟ 11 ਇੰਚ ਲੰਬਾ ਇਹ ਗੱਭਰੂ ਜਦੋਂ 6 ਜਨਵਰੀ, 1984 ਨੂੰ ਜਲੰਧਰ ਬਿਧੀਪੁਰ ਫਾਟਕ ਨੇੜੇ ਦੁਰਘਟਨਾ ਦਾ ਸ਼ਿਕਾਰ ਹੋਇਆ ਤਾਂ ਹੋਣੀ ਸਾਡੇ ਤੋਂ ਹਾਕੀ ਵਾਲਾ ਸੁਰਜੀਤ ਖੋਹ ਕੇ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX