ਤਾਜਾ ਖ਼ਬਰਾਂ


ਦਿੱਲੀ ਅਗਨੀਕਾਂਡ ਦੇ ਪੀੜਤਾਂ ਲਈ ਪੀ. ਐੱਮ. ਓ. ਵਲੋਂ ਮੁਆਵਜ਼ੇ ਦਾ ਐਲਾਨ
. . .  4 minutes ago
ਨਵੀਂ ਦਿੱਲੀ, 8 ਦਸੰਬਰ- ਪ੍ਰਧਾਨ ਮੰਤਰੀ ਦਫ਼ਤਰ (ਪੀ. ਐੱਮ. ਓ.) ਵਲੋਂ ਦਿੱਲੀ ਅਗਨੀਕਾਂਡ ਦੇ ਮ੍ਰਿਤਕਾਂ ਦੇ ਪਰਿਵਾਰਾਂ ਅਤੇ ਜ਼ਖ਼ਮੀਆਂ ਲਈ ਮੁਆਵਜ਼ੇ ਦਾ ਐਲਾਨ ਕੀਤਾ ਗਿਆ ਹੈ। ਪੀ. ਐੱਮ. ਓ. ਵਲੋਂ ਜਾਰੀ ਬਿਆਨ...
ਅੱਗ ਹਾਦਸੇ 'ਚ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਜਾਣਨ ਲਈ ਹਸਪਤਾਲ 'ਚ ਪਹੁੰਚੇ ਕੇਜਰੀਵਾਲ
. . .  34 minutes ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਨਾਜ ਮੰਡੀ ਇਲਾਕੇ 'ਚ ਫੈਕਟਰੀ 'ਚ ਅੱਗ ਲੱਗਣ ਕਾਰਨ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਜਾਣਨ ਲਈ ਲੋਕ ਨਾਇਕ ਹਸਪਤਾਲ...
ਅਕਾਲੀ ਆਗੂਆਂ ਨੇ ਗੁ. ਹਾਜੀਰਤਨ ਸਾਹਿਬ ਵਿਖੇ ਅਰਦਾਸ ਕਰਕੇ ਮਨਾਇਆ ਸ. ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ
. . .  1 minute ago
ਬਠਿੰਡਾ, 8 ਦਸੰਬਰ (ਨਾਇਬ ਸਿੱਧੂ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ ਦਾ ਅੱਜ 93ਵਾਂ ਜਨਮ ਦਿਨ ਪਾਰਟੀ ਦੀ ਬਠਿੰਡਾ ਲੀਡਰਸ਼ਿਪ ਵਲੋਂ ਗੁਰਦੁਆਰਾ ਸਾਹਿਬ ਹਾਜੀਰਤਨ...
ਦਿੱਲੀ ਅੱਗ ਹਾਦਸਾ : ਕੇਜਰੀਵਾਲ ਵਲੋਂ ਮੈਜਿਸਟ੍ਰੇਟ ਜਾਂਚ ਦੇ ਨਿਰਦੇਸ਼, ਮ੍ਰਿਤਕਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ
. . .  about 1 hour ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਨੇ ਅਨਾਜ ਮੰਡੀ 'ਚ ਫੈਕਟਰੀ 'ਚ ਅੱਗ ਲੱਗਣ ਵਾਲੀ ਥਾਂ ਦਾ ਦੌਰਾ ਕੀਤਾ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ...
ਦਿੱਲੀ ਅਗਨੀਕਾਂਡ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਲਈ ਭਾਜਪਾ ਵਲੋਂ ਮੁਆਵਜ਼ੇ ਦਾ ਐਲਾਨ
. . .  about 1 hour ago
ਨਵੀਂ ਦਿੱਲੀ, 8 ਦਸੰਬਰ- ਉੱਤਰੀ-ਪੂਰਬੀ ਦਿੱਲੀ ਤੋਂ ਭਾਜਪਾ ਦੇ ਸੰਸਦ ਮੈਂਬਰ ਮਨੋਜ ਤਿਵਾੜੀ ਨੇ ਅਨਾਜ ਮੰਡੀ 'ਚ ਅੱਗ ਲੱਗਣ ਵਾਲੀ ਥਾਂ ਦਾ ਦੌਰਾ ਕੀਤਾ। ਇਸ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ...
ਦਿੱਲੀ ਅਗਨੀਕਾਂਡ : ਦਮ ਘੁੱਟਣ ਕਾਰਨ ਹੋਈ ਵਧੇਰੇ ਲੋਕਾਂ ਦੀ ਮੌਤ
. . .  about 1 hour ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੀ ਅਨਾਜ ਮੰਡੀ 'ਚ ਫੈਕਟਰੀ 'ਚ ਲੱਗੀ ਅੱਗ ਕਾਰਨ ਜ਼ਖ਼ਮੀ ਹੋਏ ਕਈ ਲੋਕਾਂ ਨੂੰ ਲੋਕ ਨਾਇਕ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ। ਇਸ ਸੰਬੰਧੀ...
ਦਿੱਲੀ 'ਚ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ
. . .  about 2 hours ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਨਾਜ ਮੰਡੀ 'ਚ ਫੈਕਟਰੀ 'ਚ ਅੱਗ ਲੱਗਣ ਵਾਲੀ ਥਾਂ 'ਤੇ ਪਹੁੰਚ ਚੁੱਕੇ...
ਦਿੱਲੀ ਅਗਨੀਕਾਂਡ 'ਤੇ ਰਾਹੁਲ ਗਾਂਧੀ ਨੇ ਜਤਾਇਆ ਦੁੱਖ
. . .  about 2 hours ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਦੀ ਅਨਾਜ ਮੰਡੀ 'ਚ ਇੱਕ ਫੈਕਟਰੀ 'ਚ ਅੱਗ ਲੱਗਣ ਕਾਰਨ ਹੋਈ 43 ਲੋਕਾਂ ਦੀ ਮੌਤ 'ਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਦੁੱਖ ਦਾ ਪ੍ਰਗਟਾਵਾ ਕੀਤਾ...
ਦਿੱਲੀ ਅਗਨੀਕਾਂਡ 'ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਦੁੱਖ ਦਾ ਪ੍ਰਗਟਾਵਾ
. . .  about 2 hours ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੀ ਅਨਾਜ ਮੰਡੀ 'ਚ ਅੱਗ ਲੱਗਣ ਕਾਰਨ ਹੋਈਆਂ ਮੌਤਾਂ 'ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦੁੱਖ ਜਤਾਇਆ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਇਸ ਹਾਦਸੇ...
ਦਿੱਲੀ ਅਗਨੀਕਾਂਡ : ਹਾਦਸੇ ਵਾਲੇ ਥਾਂ 'ਤੇ ਪਹੁੰਚੀ ਐੱਨ. ਡੀ. ਆਰ. ਐੱਫ
. . .  about 2 hours ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਅਨਾਜ ਮੰਡੀ 'ਚ ਅੱਗ ਲੱਗਣ ਵਾਲੀ ਥਾਂ 'ਤੇ ਰਾਹਤ ਅਤੇ ਬਚਾਅ ਮੁਹਿੰਮ ਚਲਾਉਣ ਲਈ ਐੱਨ. ਡੀ. ਆਰ. ਐੱਫ. ਦੀ ਟੀਮ...
ਦਿੱਲੀ ਅਗਨੀਕਾਂਡ 'ਚ ਮੌਤਾਂ ਦਾ ਅੰਕੜਾ ਵੱਧ ਕੇ ਹੋਇਆ 43
. . .  about 3 hours ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੀ ਅਨਾਜ ਮੰਡੀ 'ਚ ਅੱਗ ਲੱਗਣ ਦੀ ਘਟਨਾ 'ਚ ਮ੍ਰਿਤਕਾਂ ਦੀ ਗਿਣਤੀ ਵੱਧ ਕੇ 43 ਹੋ ਗਈ...
ਦਿੱਲੀ ਅਗਨੀਕਾਂਡ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਤਾਇਆ ਦੁੱਖ
. . .  about 3 hours ago
ਨਵੀਂ ਦਿੱਲੀ, 8 ਨਵੰਬਰ- ਰਾਜਧਾਨੀ ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਅੱਜ ਸਵੇਰੇ ਅਨਾਜ ਮੰਡੀ 'ਚ ਅੱਗ ਲੱਗਣ ਕਾਰਨ ਹੋਈਆਂ ਮੌਤਾਂ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁੱਖ ਜਤਾਇਆ ਹੈ। ਉਨ੍ਹਾਂ ਨੇ...
ਦਿੱਲੀ ਅਗਨੀਕਾਂਡ 'ਚ ਹੁਣ ਤੱਕ 35 ਲੋਕਾਂ ਦੀ ਮੌਤ
. . .  about 3 hours ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਅੱਜ ਸਵੇਰੇ ਅਨਾਜ ਮੰਡੀ 'ਚ ਅੱਗ ਲੱਗਣ ਕਾਰਨ ਹੁਣ ਤੱਕ 35 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਕਈ ਲੋਕ ਗੰਭੀਰ...
ਦਿੱਲੀ: ਝਾਂਸੀ ਰੋਡ 'ਤੇ 4 ਮੰਜ਼ਿਲਾਂ ਇਮਾਰਤ ਨੂੰ ਅੱਗ ਲੱਗਣ ਕਾਰਨ 32 ਲੋਕਾਂ ਦੀ ਮੌਤ
. . .  about 4 hours ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਅੱਜ ਸਵੇਰੇ ਅਨਾਜ ਮੰਡੀ ਦੀ ਇਕ 4 ...
ਚੀਨ 'ਚ ਟਰੱਕ ਪਲਟਣ ਕਾਰਨ ਸੱਤ ਲੋਕਾਂ ਦੀ 7 ਮੌਤ, ਦੋ ਜ਼ਖਮੀ
. . .  about 4 hours ago
ਬੀਜਿੰਗ, 8 ਦਸੰਬਰ- ਚੀਨ ਦੇ ਯੂਨਾਨ ਪ੍ਰਾਂਤ 'ਚ ਇਕ ਹਾਈਵੇ 'ਤੇ ਟਰੱਕ ਪਲਟ ਜਾਣ ਕਾਰਨ ਸੱਤ ਲੋਕਾਂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖਮੀ ਹੋਏ ...
ਦਿੱਲੀ : ਰਾਣੀ ਝਾਂਸੀ ਰੋਡ 'ਤੇ ਅਨਾਜ ਮੰਡੀ ਦੇ ਇਕ ਘਰ 'ਚ ਲੱਗੀ ਭਿਆਨਕ ਅੱਗ
. . .  about 4 hours ago
ਅੱਜ ਹੋਵੇਗਾ ਉਨਾਓ ਦੀ 'ਬਹਾਦਰ ਧੀ' ਦਾ ਅੰਤਿਮ ਸਸਕਾਰ
. . .  about 5 hours ago
ਅੱਜ ਦਾ ਵਿਚਾਰ
. . .  about 5 hours ago
ਨਵੀਂ ਦਿੱਲੀ : ਲਾਹੌਰ 'ਚ ਧਮਾਕਾ ਇਕ ਦੀ ਮੌਤ , ਕਈ ਜ਼ਖ਼ਮੀ
. . .  1 day ago
ਨਵੀਂ ਦਿੱਲੀ : ਉਨਾਓ ਪੁੱਜੀ ਜਬਰ ਜਨਾਹ ਪੀੜਤਾ ਦੀ ਮ੍ਰਿਤਕ ਦੇਹ
. . .  1 day ago
ਪਾਵਰ ਕਾਮ ਦੇ ਲਾਈਨਮੈਨ ਦੀ ਕਰੰਟ ਲੱਗਣ ਕਾਰਨ ਮੌਤ
. . .  1 day ago
ਘਿਣਾਉਣੇ ਅਪਰਾਧਾਂ ਲਈ ਬਦਲਿਆ ਜਾਵੇ ਕਾਨੂੰਨ - ਹੈਦਰਾਬਾਦ ਸਮੂਹਿਕ ਜਬਰ ਜਨਾਹ ਪੀੜਤ ਦੀ ਭੈਣ
. . .  1 day ago
ਇਨਸਾਫ਼ ਬਦਲਾ ਬਣ ਜਾਵੇ ਤਾਂ ਆਪਣਾ ਚਰਿੱਤਰ ਗੁਆ ਦਿੰਦਾ ਹੈ- ਚੀਫ਼ ਜਸਟਿਸ
. . .  1 day ago
ਦਿੱਲੀ 'ਚ ਜਬਰ ਜਨਾਹ ਦੀਆਂ ਵਾਰਦਾਤਾਂ ਖਿਲਾਫ ਲੋਕਾਂ ਦਾ ਜੋਰਦਾਰ ਪ੍ਰਦਰਸ਼ਨ, ਪੁਲਿਸ ਨੇ ਮਾਰੀਆਂ ਪਾਣੀ ਦੀਆਂ ਬੁਛਾੜਾਂ
. . .  1 day ago
ਉਨਾਓ ਪੀੜਤਾ ਦੇ ਪਰਿਵਾਰ ਨੂੰ 25 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ
. . .  1 day ago
ਸੌਰਵ ਖੁੱਲਰ ਜ਼ਿਲ੍ਹਾ ਯੂਥ ਕਾਂਗਰਸ ਕਪੂਰਥਲਾ ਦੇ ਬਣੇ ਪ੍ਰਧਾਨ
. . .  1 day ago
ਲੁੱਟ ਖੋਹ ਦਾ ਸ਼ਿਕਾਰ ਹੋਈ ਸਕੂਲ ਮੁਖੀ ਦੀ ਹੋਈ ਮੌਤ
. . .  1 day ago
ਗੁਰਸੇਵਕ ਸਿੰਘ ਗੈਵੀ ਲੋਪੋਕੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਉਪ ਪ੍ਰਧਾਨ ਬਣੇ
. . .  1 day ago
ਤਰਨਤਾਰਨ : ਯੂਥ ਕਾਂਗਰਸ ਦੀਆਂ ਚੋਣਾਂ 'ਚ ਯੋਧਵੀਰ ਸਿੰਘ ਬਣੇ ਜ਼ਿਲ੍ਹੇ ਦੇ ਵਾਈਸ ਪ੍ਰਧਾਨ
. . .  1 day ago
ਹਲਕਾ ਭੁਲੱਥ ਤੋਂ ਯੂਥ ਕਾਂਗਰਸ ਦੀ ਚੋਣ 'ਚ ਐਡਵੋਕੇਟ ਘੁੰਮਣ 35 ਵੋਟਾਂ ਨਾਲ ਜਿੱਤੇ
. . .  1 day ago
ਯੂਥ ਕਾਂਗਰਸ ਚੋਣਾਂ : ਤੋਸ਼ਿਤ ਮਹਾਜਨ ਬਣੇ ਜ਼ਿਲ੍ਹਾ ਪਠਾਨਕੋਟ ਦੇ ਯੂਥ ਵਿੰਗ ਜ਼ਿਲ੍ਹਾ ਪ੍ਰਧਾਨ
. . .  1 day ago
ਅੱਪਰਬਾਰੀ ਦੁਆਬ ਨਹਿਰ 'ਚੋਂ ਮਿਲੀ ਸਾੜੇ ਗਏ ਡਰੋਨ ਦੀ ਮੋਟਰ
. . .  1 day ago
ਬਲਵੀਰ ਸਿੰਘ ਢਿੱਲੋਂ ਨੇ ਯੂਥ ਕਾਂਗਰਸ ਪ੍ਰਧਾਨ ਹਲਕਾ ਗੜ੍ਹਸ਼ੰਕਰ ਦੀ ਚੋਣ ਜਿੱਤੀ
. . .  1 day ago
ਯੂਥ ਕਾਂਗਰਸ ਦੀਆਂ ਚੋਣਾਂ 'ਚ ਸੰਗਰੂਰ ਜ਼ਿਲ੍ਹੇ 'ਚ ਬਾਜਵਾ ਅਤੇ ਹਲਕੇ 'ਚ ਕਾਂਗੜਾ ਪਰਿਵਾਰ ਪਿਆ ਭਾਰੂ
. . .  1 day ago
ਯੂਥ ਕਾਂਗਰਸ ਚੋਣਾਂ : ਗੁਰੂਹਰਸਹਾਏ ਤੋਂ ਤੀਜੀ ਵਾਰ ਹਲਕਾ ਪ੍ਰਧਾਨ ਬਣੇ ਵਿੱਕੀ ਸਿੱਧੂ
. . .  1 day ago
ਬੰਦੂਕ ਦੀ ਨੋਕ 'ਤੇ ਬੈਂਕ 'ਚੋਂ ਲੱਖਾਂ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਬਲਜੀਤ ਸਿੰਘ ਪਾਹੜਾ ਬਣੇ ਗੁਰਦਾਸਪੁਰ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ
. . .  1 day ago
ਅਮਿਤ ਤਿਵਾੜੀ ਖੰਨਾ ਜ਼ਿਲ੍ਹਾ ਅਤੇ ਅੰਕਿਤ ਸ਼ਰਮਾ ਖੰਨਾ ਵਿਧਾਨ ਸਭਾ ਯੂਥ ਕਾਂਗਰਸ ਦੇ ਪ੍ਰਧਾਨ ਬਣੇ
. . .  1 day ago
ਫ਼ਰੀਦਕੋਟ ਵਿਖੇ ਜਿਨਸੀ ਸ਼ੋਸ਼ਣ ਦੀ ਪੀੜਤ ਮਹਿਲਾ ਡਾਕਟਰ 'ਤੇ ਪੁਲਿਸ ਨੇ ਵਰ੍ਹਾਈਆਂ ਡਾਂਗਾਂ, ਜ਼ਖ਼ਮੀ
. . .  1 day ago
ਵਧੀਆਂ ਕੀਮਤਾਂ ਨੂੰ ਲੈ ਕੇ 'ਆਪ' ਵਲੋਂ ਗਲਾਂ 'ਚ ਪਿਆਜ਼ਾਂ ਦੇ ਹਾਰ ਪਾ ਕੇ ਪ੍ਰਦਰਸ਼ਨ
. . .  1 day ago
ਗੰਭੀਰ ਰੂਪ 'ਚ ਸੜਨ ਕਾਰਨ ਹੋਈ ਉਨਾਓ ਜਬਰ ਜਨਾਹ ਪੀੜਤਾ ਦੀ ਮੌਤ- ਸਫਦਰਜੰਗ ਹਸਪਤਾਲ
. . .  1 day ago
ਰਾਏਕੋਟ ਨੇੜਲੇ ਪਿੰਡ ਬਸਰਾਵਾਂ 'ਚ ਮਾਂ ਅਤੇ ਉਸ ਦੇ ਅਪਾਹਜ ਬੇਟੇ ਦਾ ਕਤਲ
. . .  about 1 hour ago
ਜੈਤੋ ਵਿਖੇ ਲਾਏ ਧਰਨੇ ਦੌਰਾਨ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਖ਼ੁਦਕੁਸ਼ੀ
. . .  about 1 hour ago
ਡੇਰਾ ਬਾਬਾ ਨਾਨਕ 'ਚ ਟੈਂਟ ਸਿਟੀ ਲਈ ਜ਼ਮੀਨ ਦੇਣ ਵਾਲੇ ਕਿਸਾਨ ਭੜਕੇ, ਮੁਆਵਜ਼ੇ ਦੀ ਕੀਤੀ ਮੰਗ
. . .  about 1 hour ago
ਖੰਨਾ : ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਦੇ ਮਾਮਲੇ 'ਚ ਨੌਜਵਾਨ, ਉਸ ਦੀ ਮਾਂ ਅਤੇ ਨਾਨੀ ਵਿਰੁੱਧ ਕੇਸ ਦਰਜ
. . .  9 minutes ago
ਮੋਗਾ ਦੇ ਇਤਿਹਾਸਕ ਗੁਰਦੁਆਰਾ ਤੰਬੂ ਮਾਲ ਦੇ ਮੈਂਬਰਾਂ ਵਲੋਂ ਦੋ ਔਰਤਾਂ ਦੀ ਕੁੱਟਮਾਰ
. . .  10 minutes ago
ਉਨਾਓ ਜਬਰ ਜਨਾਹ ਪੀੜਤਾ ਦੇ ਪਰਿਵਾਰ ਨੂੰ ਮਿਲੀ ਪ੍ਰਿਯੰਕਾ ਗਾਂਧੀ
. . .  30 minutes ago
ਸਫਦਰਜੰਗ ਹਸਪਤਾਲ ਤੋਂ ਉਨਾਓ ਲਿਆਂਦੀ ਜਾ ਰਹੀ ਹੈ ਜਬਰ ਜਨਾਹ ਪੀੜਤਾ ਦੀ ਮ੍ਰਿਤਕ ਦੇਹ
. . .  54 minutes ago
ਬਲਾਚੌਰ 'ਚ ਸੜਕ ਕਿਨਾਰਿਓਂ ਭਾਰੀ ਮਾਤਰਾ 'ਚ ਮਿਲੀਆਂ ਨਸ਼ੀਲੀਆਂ ਗੋਲੀਆਂ
. . .  about 1 hour ago
ਉਨਾਓ ਜਬਰ ਜਨਾਹ ਦੇ ਵਿਰੋਧ 'ਚ ਵਿਧਾਨ ਸਭਾ ਦੇ ਬਾਹਰ ਧਰਨੇ 'ਤੇ ਬੈਠੇ ਅਖਿਲੇਸ਼ ਯਾਦਵ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਅੱਸੂ ਸੰਮਤ 551
ਿਵਚਾਰ ਪ੍ਰਵਾਹ: Titleਮਜ਼ਬੂਤ ਖੇਤੀਬਾੜੀ ਦਾ ਭਾਵ ਠੋਸ ਅਰਥ ਵਿਵਸਥਾ ਹੁੰਦੀ ਹੈ। -ਜਾਨ ਫਿਸ਼ਰ

ਸੰਪਾਦਕੀ

ਆਰਥਿਕ ਮੰਦੀ ਦਾ ਦੌਰ

ਚੱਲ ਰਹੇ ਕੌਮਾਂਤਰੀ ਮੰਦੀ ਦੇ ਦੌਰ ਵਿਚ ਭਾਰਤ ਦੀ ਆਰਥਿਕ ਵਿਕਾਸ ਦਰ ਦਾ ਲੜਖੜਾਉਣਾ ਹੈਰਾਨੀਜਨਕ ਤਾਂ ਨਹੀਂ ਹੈ ਪਰ ਕਈ ਪੱਖਾਂ ਤੋਂ ਚਿੰਤਾਜਨਕ ਜ਼ਰੂਰ ਹੈ। ਵਿਸ਼ਵ ਬੈਂਕ ਦੀ ਹੁਣੇ ਆਈ ਰਿਪੋਰਟ ਅਨੁਸਾਰ ਚਾਹੇ ਦੱਖਣੀ ਏਸ਼ੀਆ ਦੇ ਦੇਸ਼ਾਂ ਨੂੰ ਆਰਥਿਕ ਮੰਦੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਪਰ ਭਾਰਤ, ਜੋ ਵਿਸ਼ਵ ਸ਼ਕਤੀ ਬਣਨ ਦੇ ਸੁਪਨੇ ਸੰਜੋਅ ਰਿਹਾ ਹੈ, ਲਈ ਇਹ ਗੱਲ ਵੀ ਵਿਚਾਰਨ ਵਾਲੀ ਹੈ ਕਿ ਇਸ ਦੇ ਮੁਕਾਬਲੇ ਵਿਚ ਬੰਗਲਾਦੇਸ਼ ਅਤੇ ਨਿਪਾਲ ਦੀ ਆਰਥਿਕ ਵਿਕਾਸ ਦਰ ਭਾਰਤ ਨਾਲੋਂ ਚੰਗੀ ਹੈ। ਕੇਂਦਰ ਸਰਕਾਰ ਨੇ ਭਾਵੇਂ ਸਪੱਸ਼ਟ ਰੂਪ ਵਿਚ ਮੰਦੀ ਦੀ ਹਕੀਕਤ ਨੂੰ ਤਾਂ ਸਵੀਕਾਰ ਨਹੀਂ ਕੀਤਾ ਪਰ ਪਿਛਲੇ ਦਿਨਾਂ ਵਿਚ ਜੋ ਕਦਮ ਉਸ ਵਲੋਂ ਉਠਾਏ ਗਏ ਹਨ, ਉਹ ਇਸ ਦਿਸ਼ਾ ਵੱਲ ਹੀ ਸੰਕੇਤ ਕਰਦੇ ਹਨ।
ਭਾਰਤੀ ਰਿਜ਼ਰਵ ਬੈਂਕ ਨੇ ਕੁਝ ਖੇਤਰਾਂ ਵਿਚ ਵਿਆਜ ਦਰਾਂ ਨੂੰ ਘਟਾ ਕੇ ਆਰਥਿਕ ਖੁੱਲ੍ਹਾਂ ਦੇਣ ਦਾ ਸੰਕੇਤ ਦਿੱਤਾ ਸੀ। ਇਸ ਦੇ ਨਾਲ ਹੀ ਕੇਂਦਰੀ ਵਿੱਤ ਮੰਤਰਾਲੇ ਨੇ ਕੁਝ ਮਹੱਤਵਪੂਰਨ ਖੇਤਰਾਂ ਵਿਚ ਵਿੱਤੀ ਖੁੱਲ੍ਹਾਂ ਦੇਣ ਦਾ ਐਲਾਨ ਕੀਤਾ ਸੀ ਤਾਂ ਜੋ ਲੜਖੜਾ ਰਹੀ ਆਰਥਿਕਤਾ ਨੂੰ ਸਥਿਰ ਕੀਤਾ ਜਾ ਸਕੇ। ਕੁਝ ਖੇਤਰਾਂ ਵਿਚ ਟੈਕਸ ਰਿਆਇਤਾਂ ਵੀ ਦਿੱਤੀਆਂ ਗਈਆਂ ਹਨ। ਇਨ੍ਹਾਂ ਐਲਾਨਾਂ ਦਾ ਅਸਰ ਇਕਦਮ ਨਹੀਂ ਸਗੋਂ ਆਉਣ ਵਾਲੇ ਸਮੇਂ ਵਿਚ ਹੀ ਦੇਖਿਆ ਜਾ ਸਕੇਗਾ ਪਰ ਜੀ.ਐਸ.ਟੀ. ਵਿਚ ਕਮੀ ਆਉਣ ਨਾਲ ਦੇਸ਼ ਦੀ ਆਰਥਿਕ ਸਥਿਤੀ ਜ਼ਰੂਰ ਪ੍ਰਭਾਵਿਤ ਹੋ ਰਹੀ ਹੈ। ਲਗਾਤਾਰ ਦੂਸਰੇ ਸਾਲ ਇਹ ਅੰਕੜੇ ਡਿਗਣੇ ਚੰਗਾ ਸੰਕੇਤ ਨਹੀਂ ਹਨ। ਸਾਲ 2017-18 ਵਿਚ ਵਿਕਾਸ ਦਰ 7.2 ਫ਼ੀਸਦੀ ਤੋਂ ਘਟ ਕੇ 6.8 ਫ਼ੀਸਦੀ ਤੱਕ ਆ ਗਈ ਸੀ। ਇਸ ਵਾਰ ਇਸ ਦੇ 6 ਫ਼ੀਸਦੀ ਤੱਕ ਰਹਿ ਜਾਣ ਦੀ ਆਸ ਹੈ। ਜਿਥੋਂ ਤੱਕ ਨਿਰਮਾਣ ਅਤੇ ਉਸਾਰੀ ਦਾ ਸਬੰਧ ਹੈ, ਇਸ ਵਿਚ ਪਹਿਲਾਂ ਵਾਲੀ ਗਤੀ ਬਣੀ ਰਹੀ ਹੈ, ਜਿਸ ਕਰਕੇ ਇਸ ਵਿਚ ਖਸਾਰਾ ਨਜ਼ਰ ਨਹੀਂ ਆਇਆ। ਜਿਸ ਖੇਤਰ ਵਿਚ ਇਸ ਦਾ ਵਧੇਰੇ ਅਸਰ ਵੇਖਿਆ ਜਾ ਸਕਦਾ ਹੈ, ਉਹ ਹੈ ਖੇਤੀਬਾੜੀ। ਖੇਤੀਬਾੜੀ ਦੇ ਵਿਕਾਸ ਵਿਚ ਕਮੀ ਆਈ ਹੈ, ਜਿਸ ਨਾਲ ਮੰਗ ਘਟਣ ਕਰਕੇ ਵਿਕਾਸ ਦਰ ਵੀ ਘਟੀ ਹੈ। ਇਸ ਖੇਤਰ ਨੂੰ ਹਰ ਪੱਖੋਂ ਵਧੇਰੇ ਮਜ਼ਬੂਤ ਕੀਤੇ ਜਾਣ ਨਾਲ ਹੀ ਖਰੀਦ ਸ਼ਕਤੀ ਨੂੰ ਵਧਾਇਆ ਜਾ ਸਕਦਾ ਹੈ। ਦੇਸ਼ ਵਿਚ ਬੇਰੁਜ਼ਗਾਰਾਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸ ਦਾ ਦੇਸ਼ ਦੀ ਆਰਥਿਕ ਸਿਹਤ 'ਤੇ ਸਿੱਧਾ ਅਸਰ ਦੇਖਿਆ ਜਾ ਸਕਦਾ ਹੈ।
ਸਮੁੱਚੇ ਰੂਪ ਵਿਚ ਸਰਕਾਰ ਲਈ ਕਈ ਅਹਿਮ ਖੇਤਰਾਂ ਵਿਚ ਸਰਗਰਮੀ ਵਧਾਉਣ ਦੇ ਯਤਨ ਕਰਨੇ ਜ਼ਰੂਰੀ ਹਨ। ਇਨ੍ਹਾਂ ਵਿਚ ਇਕ ਸਰਵਿਸ ਦਾ ਖੇਤਰ ਵੀ ਹੈ। ਵਪਾਰ ਵਿਚ ਦਰਾਮਦ ਦੀ ਸੁਸਤੀ ਵੀ ਆਰਥਿਕ ਮੰਦੀ ਦਾ ਇਕ ਕਾਰਨ ਬਣਦੀ ਹੈ। ਇਸ ਦੇ ਨਾਲ ਹੀ ਸਨਅਤੀ ਉਤਪਾਦਨ ਨੂੰ ਵੀ ਇਕ ਵੱਡਾ ਹੁਲਾਰਾ ਦੇਣ ਦੀ ਜ਼ਰੂਰਤ ਹੋਵੇਗੀ। ਸਰਕਾਰ ਨੇ ਇਨ੍ਹਾਂ ਖੇਤਰਾਂ ਵਿਚ ਆਪਣੀ ਸਰਗਰਮੀ ਨੂੰ ਕਿਵੇਂ ਵਧਾਉਣਾ ਹੈ, ਇਹ ਇਕ ਵੱਡੀ ਚੁਣੌਤੀ ਹੈ। ਇਸ ਵਿਚ ਸ਼ੱਕ ਨਹੀਂ ਕਿ ਆਰਥਿਕਤਾ ਦੀ ਮਜ਼ਬੂਤੀ ਤੋਂ ਬਗੈਰ ਦੇਸ਼ ਨੂੰ ਵਿਕਾਸ ਦੇ ਰਾਹ 'ਤੇ ਤੇਜ਼ੀ ਨਾਲ ਨਹੀਂ ਤੋਰਿਆ ਜਾ ਸਕਦਾ ਅਤੇ ਨਾ ਹੀ ਇਸ ਨੂੰ ਵਿਸ਼ਵ ਦੀ ਇਕ ਵੱਡੀ ਸ਼ਕਤੀ ਵਜੋਂ ਪੇਸ਼ ਕੀਤਾ ਜਾ ਸਕਦਾ ਹੈ।

-ਬਰਜਿੰਦਰ ਸਿੰਘ ਹਮਦਰਦ

 

ਹਰਿਆਣਾ ਤੇ ਮਹਾਰਾਸ਼ਟਰ ਵਿਚ ਕਮਜ਼ੋਰ ਸਥਿਤੀ ਵਿਚ ਹੈ ਕਾਂਗਰਸ

ਹਰਿਆਣਾ ਅਤੇ ਮਹਾਰਾਸ਼ਟਰ ਦੀਆਂ ਵਿਧਾਨ ਸਭਾ ਚੋਣਾਂ ਜਿੱਤ-ਹਾਰ ਦੀਆਂ ਸੰਭਾਵਨਾਵਾਂ ਦੇ ਵਿਸ਼ਲੇਸ਼ਣ ਤੋਂ ਇਲਾਵਾ ਇਕ ਹੋਰ ਦ੍ਰਿਸ਼ਟੀ ਤੋਂ ਵੀ ਅਹਿਮ ਹਨ। ਇਹ ਚੋਣਾਂ ਦਿਖਾ ਰਹੀਆਂ ਹਨ ਕਿ ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਦੇਸ਼ ਵਿਚ ਸੱਤਾ ਪੱਖ ਅਤੇ ਵਿਰੋਧੀ ਧਿਰ ...

ਪੂਰੀ ਖ਼ਬਰ »

ਜਨਮ ਦਿਨ 'ਤੇ ਵਿਸ਼ੇਸ਼

ਕਰਮਯੋਗੀ ਦਰਵੇਸ਼ ਅਤੇ ਉੱਘੇ ਵਿਗਿਆਨੀ ਡਾ: ਏ.ਪੀ.ਜੇ. ਅਬਦੁਲ ਕਲਾਮ

ਡਾ: ਏ.ਪੀ.ਜੇ. ਅਬਦੁਲ ਕਲਾਮ, ਜਿਨ੍ਹਾਂ ਨੂੰ ਇਕ ਉੱਘੇ ਵਿਗਿਆਨੀ ਹੋਣ ਨਾਤੇ ਬਗੈਰ ਕਿਸੇ ਰਾਜਸੀ ਪਿਛੋਕੜ ਤੋਂ ਹੀ ਵੱਡੇ ਬਹੁਮਤ ਨਾਲ ਰਾਸ਼ਟਰਪਤੀ ਬਣਨ ਦਾ ਮਾਣ ਹਾਸਲ ਹੋਇਆ, ਦਾ ਪੂਰਾ ਨਾਂਅ ਅਵੁਲ ਪਾਕਿਰ ਜੈਨੁਲਾਬਦੀਨ ਅਬਦੁਲ ਕਲਾਮ ਸੀ। ਆਪ ਦਾ ਜਨਮ 15 ਅਕਤੂਬਰ, 1931 ਨੂੰ ...

ਪੂਰੀ ਖ਼ਬਰ »

ਲੋਕਾਂ ਦੀ ਜਾਨ ਦਾ ਖੌਅ ਬਣ ਰਹੇ ਹਨ ਜ਼ਹਿਰੀਲੇ ਖਾਧ ਪਦਾਰਥ

'ਪੰਜਾਬ ਦੇ ਜੰਮਿਆਂ ਨੂੰ ਨਿੱਤ ਮੁਹਿੰਮਾਂ' ਵਾਲੀ ਕਹਾਵਤ ਅੱਜ ਪੰਜਾਬ ਦੇ ਲੋਕਾਂ ਉੱਪਰ ਪੂਰੀ ਤਰ੍ਹਾਂ ਢੁੱਕਦੀ ਨਜ਼ਰ ਆ ਰਹੀ ਹੈ। ਮੇਰਾ ਸੋਹਣਾ ਪੰਜਾਬ ਅੱਜ ਅਨੇਕਾਂ ਸਮੱਸਿਆਵਾਂ ਦਾ ਸਾਹਮਣਾ ਕਰ ਰਿਹਾ ਹੈ, ਜਿਸ ਤਰ੍ਹਾਂ ਨੌਜਵਾਨ ਪੀੜ੍ਹੀ ਵਿਚ ਵਧ ਰਿਹਾ ਨਸ਼ਿਆਂ ਦਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX