ਤਾਜਾ ਖ਼ਬਰਾਂ


ਗਾਇਕ ਸਿੱਧੂ ਮੂਸੇ ਵਾਲੇ ਖ਼ਿਲਾਫ਼ ਪਿੰਡ ਪਠਲਾਵਾ ਵੱਲੋਂ ਮੁੱਖ ਮੰਤਰੀ ਨੂੰ ਪੱਤਰ
. . .  29 minutes ago
ਬੰਗਾ, 31 ਮਾਰਚ (ਜਸਬੀਰ ਸਿੰਘ ਨੂਰਪੁਰ) - ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੇ ਨਾਂ ਤੇ ਪਿੰਡ ਪਠਲਾਵਾ ਵਾਸੀਆਂ ਵੱਲੋਂ ਇੱਕ ਮੰਗ ਪੱਤਰ ਲਿਖ ਕੇ ਗਾਇਕ ਸਿੱਧੂ ਮੂਸੇ ਵਾਲੇ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਗਈ ਹੈ।ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਸਿੱਧੂ ਮੂਸੇਵਾਲਾ...
ਗੜ੍ਹਸ਼ੰਕਰ ਖੇਤਰ ਦੇ 60 ਸ਼ੱਕੀਆਂ ਨੂੰ ਘਰਾਂ 'ਚ ਕੀਤਾ ਗਿਆ ਇਕਾਂਤਵਾਸ
. . .  35 minutes ago
ਗੜ੍ਹਸ਼ੰਕਰ, 31 ਮਾਰਚ (ਧਾਲੀਵਾਲ) - ਕੋਰੋਨਾ ਵਾਇਰਸ ਸਬੰਧੀ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਗੜ੍ਹਸ਼ੰਕਰ ਬਲਾਕ ਦੇ ਪਿੰਡਾਂ 'ਚ ਕੀਤੇ ਜਾ ਰਹੇ ਸਰਵੇ ਦੌਰਾਨ ਅੱਜ 60 ਸ਼ੱਕੀ ਸਾਹਮਣੇ ਆਏ ਜਿਨ੍ਹਾਂ ਨੂੰ ਘਰਾਂ ਵਿਚ ਹੀ ਇਕਾਂਤਵਾਸ ਕੀਤਾ ਗਿਆ। ਐੱਸ.ਐੱਮ.ਓ. ਪੀ.ਐੱਚ.ਸੀ...
ਅੰਤਰ ਰਾਜੀ ਹੱਦਾਂ ਸੀਲ, ਕਰਫਿਊ ਦੀ ਉਲੰਘਣਾ ਕਰਨ ਵਾਲੇ ਖ਼ਿਲਾਫ਼ ਹੋਵੇਗੀ ਕਾਰਵਾਈ-ਆਈਜੀ
. . .  44 minutes ago
ਬਠਿੰਡਾ, 31 ਮਾਰਚ (ਅੰਮ੍ਰਿਤਪਾਲ ਸਿੰਘ ਵਲਾਣ) - ਅੱਜ ਬਠਿੰਡਾ ਪੁਲਿਸ ਰੇਂਜ ਦੇ ਆਈ.ਜੀ. ਅਰੁਣ ਕੁਮਾਰ ਮਿੱਤਲ ਆਈ.ਪੀ.ਐੱਸ ਨੇ ਇੱਥੇ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਸੂਬੇ ਦੀਆਂ ਅੰਤਰਰਾਜੀ ਸਰਹੱਦਾਂ ਸੀਲ ਕਰ ਦਿੱਤੀਆਂ ਗਈਆਂ ਹਨ ਅਤੇ ਕਿਸੇ ਵੀ ਵਿਅਕਤੀ...
ਸ਼ਰਾਬ ਦੇ ਠੇਕੇ ਤੋਂ ਲੁੱਟੀ ਲੱਖਾਂ ਦੀ ਸ਼ਰਾਬ
. . .  50 minutes ago
ਬਿਆਸ, 31 ਮਾਰਚ (ਪਰਮਜੀਤ ਸਿੰਘ ਰੱਖੜਾ) - ਬਿਆਸ ਵਿਚ ਅੱਜ ਤੜਕਸਾਰ ਅਣਪਛਾਤੇ ਵਿਅਕਤੀਆਂ ਵੱਲੋਂ ਸ਼ਰਾਬ ਦਾ ਠੇਕਾ ਲੁੱਟ ਲਏ ਜਾਣ ਦੀ ਖ਼ਬਰ ਹੈ। ਜਾਣਕਾਰੀ ਦਿੰਦਿਆਂ ਠੇਕਾ ਇੰਚਾਰਜ ਅਵਤਾਰ ਸਿੰਘ...
ਸੈਨੇਟਾਈਜਰ ਸਪਰੇਅ ਕਰਾਉਣ ਲਈ ਪੰਚਾਇਤਾਂ ਨੂੰ ਵੰਡੀ ਦਵਾਈ
. . .  54 minutes ago
ਜੰਡਿਆਲਾ ਗੁਰੂ, 31 ਮਾਰਚ - (ਰਣਜੀਤ ਸਿੰਘ ਜੋਸਨ)- ਕੋਰੋਨਾ ਵਾਇਰਸ ਤੋਂ ਬਚਾਅ ਲਈ ਪੰਜਾਬ ਸਰਕਾਰ ਤੇ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਪਿੰਡਾਂ ਵਿਚ ਸਪਰੇਅ ਕਰਾਉਣ ਲਈ ਬੀ.ਡੀ.ਪੀ.ਓ...
ਕੋਰੋਨਾ ਦਾ ਸ਼ੱਕੀ ਮਰੀਜ਼ ਡਾਕਟਰ ਹਸਪਤਾਲ 'ਚ ਦਾਖਲ
. . .  about 1 hour ago
ਮਲੋਟ, 31 ਮਾਰਚ (ਗੁਰਮੀਤ ਸਿੰਘ ਮੱਕੜ) - ਸਥਾਨਕ ਪੁੱਡਾ ਕਾਲੋਨੀ ਦਾ ਵਾਸੀ ਡਾਕਟਰ ਜੋ ਬੀਤੇ ਦਿਨੀਂ ਕੈਨੇਡਾ...
ਜ਼ਿਲ੍ਹੇ 'ਚ ਲਏ 169 'ਚੋਂ 139 ਸੈਂਪਲਾਂ ਆਏ ਨੈਗੇਟਿਵ- ਡਾ. ਜਸਬੀਰ ਸਿੰਘ
. . .  about 1 hour ago
ਹੁਸ਼ਿਆਰਪੁਰ, 31 ਮਾਰਚ (ਬਲਜਿੰਦਰਪਾਲ ਸਿੰਘ)- ਕੋਰੋਨਾ ਵਾਇਰਸ ਕੋਵਿਡ-19 ਦੇ ਸਬੰਧ 'ਚ ਅੱਜ ਵੀ ਜ਼ਿਲ੍ਹੇ ਲਈ ਇਹ...
ਇਕਾਂਤਵਾਸ ਕੀਤੇ ਘਰਾਂ ਵਿਚ ਕੂੜਾ ਚੁੱਕਣ ਲਈ ਕਾਰਪੋਰੇਸ਼ਨ ਨੇ ਕੀਤੇ ਵਿਸ਼ੇਸ਼ ਪ੍ਰਬੰਧ- ਕੋਮਲ ਮਿੱਤਲ
. . .  about 1 hour ago
ਅੰਮ੍ਰਿਤਸਰ, 31 ਮਾਰਚ (ਹਰਮਿੰਦਰ ਸਿੰਘ)- ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਵਿਦੇਸ਼ ਤੋਂ ਆਏ ਵਿਅਕਤੀ ਜਾਂ ਉਨ੍ਹਾਂ ਦੇ ਸਿੱਧੇ ...
ਹਕੀਮਪੁਰ ਦੇ ਜੰਮਪਲ ਦੀ ਇੰਗਲੈਂਡ 'ਚ ਕੋਰੋਨਾ ਵਾਇਰਸ ਨਾਲ ਹੋਈ ਮੌਤ
. . .  about 1 hour ago
ਬੰਗਾ, 31 ਮਾਰਚ (ਜਸਬੀਰ ਸਿੰਘ ਨੂਰਪੁਰ) - ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਇਤਿਹਾਸਕ ਪਿੰਡ ਹਕੀਮਪੁਰ ਦੇ ਪ੍ਰਸਿੱਧ ਕਬੱਡੀ...
ਕਣਕ ਨਾ ਮਿਲਣ 'ਤੇ ਪਹੂਵਿੰਡ ਵਿਖੇ ਮਜ਼ਦੂਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤੇ ਨਾਅਰੇਬਾਜ਼ੀ
. . .  about 1 hour ago
ਭਿੱਖੀਵਿੰਡ, 31 ਮਾਰਚ (ਬੌਬੀ)- ਕੋਰੋਨਾ ਵਾਇਰਸ ਦੀ ਰੋਕਥਾਮ ਦੇ ਲਈ ਲੱਗੇ ਕਰਫਿਊ ਦੌਰਾਨ ਪੰਜਾਬ ਸਰਕਾਰ ਵੱਲੋਂ ਨੀਲੇ ਕਾਰਡਾਂ 'ਤੇ ਲਾਭਪਾਤਰੀਆਂ ਨੂੰ ਸਸਤੀ ...
ਕਰਫ਼ਿਊ ਦੌਰਾਨ ਦੋ ਡੰਗ ਦੀ ਰੋਟੀ ਨੂੰ ਤਰਸ ਰਹੇ ਨੇ ਸ਼ਾਹਕੋਟ ਦੇ ਮੁਹੱਲਾ ਧੌੜਿਆ ਦੇ ਲੋਕ
. . .  about 1 hour ago
ਸ਼ਾਹਕੋਟ, 31 ਮਾਰਚ (ਅਜ਼ਾਦ ਸਚਦੇਵਾ) - ਦੇਸ਼ ਭਰ 'ਚ ਫੈਲੇ ਕੋਰੋਨਾ ਵਾਇਰਸ ਕਾਰਨ ਪੰਜਾਬ ਸਰਕਾਰ ਵੱਲੋਂ ਕਰਫ਼ਿਊ ਲਗਾਇਆ ਗਿਆ ਹੈ ਅਤੇ ਲੋਕਾਂ ਨੂੰ ਘਰਾਂ 'ਚ ਰਹਿਣ...
ਪੰਜਾਬ ਸਰਕਾਰ ਵੱਲੋਂ ਪੀ.ਸੀ.ਐੱਸ ਅਧਿਕਾਰੀਆਂ ਦੇ ਤਬਾਦਲੇ ਤੇ ਤਾਇਨਾਤੀਆਂ
. . .  about 2 hours ago
ਜਲੰਧਰ, 31 ਮਾਰਚ(ਚੰਨਦੀਪ)- ਪੰਜਾਬ ਸਰਕਾਰ ਵੱਲੋਂ ਅੱਜ 4 ਪੀ.ਸੀ.ਐੱਸ. ਅਧਿਕਾਰੀਆਂ ਦੇ ਤਬਾਦਲੇ/ਤਾਇਨਾਤੀਆਂ...
ਡਬਲਯੂ.ਐੱਚ.ਓ ਨੇ ਏਸ਼ੀਆ ਅਤੇ ਪ੍ਰਸ਼ਾਂਤ ਖੇਤਰਾਂ 'ਚ ਕੋਰੋਨਾ ਨਾਲ ਲੰਬੀ ਲੜਾਈ ਦੀ ਦਿੱਤੀ ਚੇਤਾਵਨੀ
. . .  about 2 hours ago
ਜਕਾਰਤਾ, 31 ਮਾਰਚ- ਵਿਸ਼ਵ ਸਿਹਤ ਸੰਗਠਨ(ਡਬਲਯੂ.ਐੱਚ.ਓ) ਨੇ ਚੇਤਾਵਨੀ ਦਿੰਦਿਆਂ ਕਿਹਾ ਹੈ ਕਿ ਕੋਵਿਡ-19 ਨੂੰ ਲੈ ਕੇ ਪੂਰਾ ਧਿਆਨ ਪੱਛਮੀ ਯੂਰਪ...
ਪੰਜਾਬ ਵਕਫ਼ ਬੋਰਡ ਵੱਲੋਂ ਸੀ.ਐਮ ਰਾਹਤ ਫ਼ੰਡ 'ਚ ਪੰਜਾਹ ਲੱਖ ਰੁਪਏ ਦੇਣ ਦਾ ਐਲਾਨ
. . .  about 2 hours ago
ਸ. ਮੁਖਤਾਰ ਸਿੰਘ ਨੂੰ ਮਿਲੀ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਵਜੋਂ ਜ਼ਿੰਮੇਵਾਰੀ
. . .  about 2 hours ago
ਅੰਮ੍ਰਿਤਸਰ, 31 ਮਾਰਚ(ਰਾਜੇਸ਼ ਕੁਮਾਰ ਸੰਧੂ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਸ. ਮੁਖਤਾਰ ਸਿੰਘ ਨੂੰ ਸੱਚਖੰਡ ਸ੍ਰੀ...
ਕਰਫ਼ਿਊ ਦੇ ਦੋਰਾਂਨ ਘੁਬਾਇਆ ਪੁਲਿਸ ਚੌਂਕੀ ਦੇ ਨੇੜੇ ਦੋ ਦੁਕਾਨਾਂ ਤੋ ਚੋਰੀ
. . .  about 2 hours ago
ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 227 ਮਾਮਲੇ ਆਏ ਸਾਹਮਣੇ, 3 ਲੋਕਾਂ ਦੀ ਹੋਈ ਮੌਤ : ਸਿਹਤ ਮੰਤਰਾਲੇ
. . .  about 2 hours ago
ਪੁਲਿਸ ਦੀ ਸਖ਼ਤੀ ਦੇ ਬਾਵਜੂਦ ਵੀ ਲੋੜਵੰਦਾਂ ਦੀ ਸੇਵਾ ਕਰ ਰਹੇ ਹਨ ਸਮਾਜ ਸੇਵੀ
. . .  about 2 hours ago
ਸਰਹੱਦੀ ਜ਼ਿਲ੍ਹਾ ਪਠਾਨਕੋਟ ਦੇ ਲੋੜਵੰਦ ਤੇ ਬੇਸਹਾਰਾ ਲੋਕਾਂ ਲਈ ਸਹਾਰਾ ਬਣਿਆ ਇਤਿਹਾਸਕ ਗੁਰਦੁਆਰਾ ਸ੍ਰੀ ਬਾਰਠ ਸਾਹਿਬ
. . .  about 3 hours ago
ਪਿੰਡ ਖੁਰਮਣੀਆਂ ਤੋਂ ਕੋਰੋਨਾ ਦੇ ਸ਼ੱਕੀ ਵਿਅਕਤੀ ਦੀ ਰਿਪੋਰਟ ਆਈ ਨੈਗੇਟਿਵ
. . .  about 3 hours ago
ਬੀ.ਐੱਸ.ਐੱਫ ਨੇ ਸਰਹੱਦ ਤੋਂ ਤਿੰਨ ਕਿੱਲੋ ਹੈਰੋਇਨ ਕੀਤੀ ਬਰਾਮਦ
. . .  about 3 hours ago
ਮਜ਼ਦੂਰਾਂ ਨੇ ਆਪਣੇ ਘਰਾਂ ਅੱਗੇ ਰਾਸ਼ਨ ਲਈ ਖੜਕਾਏ ਖਾਲੀ ਭਾਂਡੇ
. . .  about 3 hours ago
ਕੋਰੋਨਾ ਵਾਇਰਸ ਨਾਲ ਸੰਕਰਮਿਤ 12 ਸਾਲਾ ਲੜਕੀ ਦੀ ਬੈਲਜੀਅਮ 'ਚ ਮੌਤ
. . .  about 3 hours ago
ਮੁਖਤਾਰ ਸਿੰਘ ਸ੍ਰੀ ਹਰਿਮੰਦਰ ਸਾਹਿਬ ਦੇ ਬਣੇ ਨਵੇਂ ਮੈਨੇਜਰ
. . .  about 4 hours ago
ਵਿੱਤ ਵਿਭਾਗ ਪੰਜਾਬ ਵਲੋਂ ਰਿਲੀਫ਼ ਫ਼ੰਡ ਲਈ ਮੁਲਾਜ਼ਮਾਂ ਦੀ ਤਨਖ਼ਾਹ ਕੱਟਣ ਸਬੰਧੀ ਪੱਤਰ ਜਾਰੀ
. . .  about 4 hours ago
ਦਿੱਲੀ ’ਚ ਮੁਹੱਲਾ ਕਲੀਨਿਕ ਦੇ ਡਾਕਟਰ ਨੂੰ ਹੋਇਆ ਕੋਰੋਨਾ
. . .  about 4 hours ago
ਪੰਜਾਬ ਤੋਂ ਬਾਹਰੀ ਸੂਬਿਆਂ ’ਚ ਗਈਆਂ ਕੰਬਾਈਨਾਂ ਜਲਦ ਸੂਬੇ ’ਚ ਵਾਪਸ ਮੰਗਵਾਈਆਂ ਜਾਣ - ਉਂਕਾਰ ਸਿੰਘ ਅਗੌਲ
. . .  about 4 hours ago
ਡਰੋਨ ਰਾਹੀਂ ਤੇਂਦੂਏ ਦੀ ਖੋਜ਼ ਜਾਰੀ
. . .  about 4 hours ago
ਮਿਡ ਡੇ ਮੀਲ : ਯੋਗ ਵਿਦਿਆਰਥੀਆਂ ਦੇ ਬੈਂਕ ਖਾਤਿਆਂ ’ਚ ਪੈਸੇ ਜਮਾਂ ਕਰਾਉਣ ਸਬੰਧੀ ਪੱਤਰ ਜਾਰੀ
. . .  about 4 hours ago
31 ਮਈ ਤੱਕ ਸੇਵਾ ਕਰਦੇ ਰਹਿਣਗੇ ਅੱਜ ਸੇਵਾ ਮੁਕਤ ਹੋਣ ਵਾਲੇ ਪੰਜਾਬ ਪੁਲਿਸ ਤੇ ਹੋਮਗਾਰਡ ਦੇ ਕਰਮਚਾਰੀ ਤੇ ਅਧਿਕਾਰੀ
. . .  about 4 hours ago
ਪੰਚਕੂਲਾ ’ਚ ਇਕ ਨਰਸ ਦਾ ਕੋਰੋਨਾਵਾਇਰਸ ਪਾਜ਼ੀਟਿਵ
. . .  about 4 hours ago
ਅਫ਼ਗ਼ਾਨਿਸਤਾਨ ’ਚ ਅੱਤਵਾਦੀ ਹਮਲੇ ’ਚ ਮਾਰੇ ਗਏ ਦੋ ਸਿੱਖਾਂ ਦੀਆਂ ਲਾਸ਼ਾਂ ਪੁੱਜੀਆਂ ਲੁਧਿਆਣਾ, ਕੀਤਾ ਗਿਆ ਅੰਤਿਮ ਸਸਕਾਰ
. . .  about 5 hours ago
ਜ਼ਿਲ੍ਹਾ ਸਿੱਖਿਆ ਅਧਿਕਾਰੀ ਸਮੇਤ ਵੱਖ ਵੱਖ ਪ੍ਰਿੰਸੀਪਲ ਹੋਏ ਸੇਵਾਮੁਕਤ
. . .  about 5 hours ago
ਪੀ.ਜੀ.ਆਈ. ’ਚ ਦਾਖਲ ਕੋਰੋਨਾਵਾਇਰਸ ਦੇ ਮਰੀਜ਼ ਦੀ ਹੋਈ ਮੌਤ
. . .  about 5 hours ago
ਪੰਜਾਬ ਦੇ ਸਮੂਹ ਕਾਲਜ ਤੇ ਯੂਨੀਵਰਸਿਟੀਆਂ ਨੂੰ 14 ਅਪ੍ਰੈਲ ਤੱਕ ਬੰਦ ਰੱਖਣ ਦੇ ਹੁਕਮ ਜਾਰੀ
. . .  about 5 hours ago
ਦੁਕਾਨ ਖੋਲ੍ਹਣ ਨੂੰ ਲੈ ਕੇ ਚੱਲੀ ਗੋਲੀ ’ਚ ਵਿਅਕਤੀ ਦੀ ਮੌਤ
. . .  about 5 hours ago
ਸਬਜ਼ੀ ਮੰਡੀ ਵਿਚ ਸਬਜ਼ੀ ਵੇਚਣ ਲਈ ਆਏ ਵਿਅਕਤੀ ਕਾਬੂ
. . .  about 5 hours ago
ਚੰਡੀਗੜ੍ਹ ’ਚ ਅੱਜ ਫਿਰ ਦਿਸਿਆ ਤੇਂਦੂਆ
. . .  about 6 hours ago
ਪੁਲਿਸ ਦੀ ਸਖ਼ਤੀ ਕਾਰਨ ਲੋਕ ਅੱਜ ਸੜਕਾਂ ’ਤੇ ਨਹੀਂ ਉਤਰੇ, ਉਲੰਘਣਾ ਕਰ ਰਹੇ 60 ਦੇ ਕਰੀਬ ਵਿਅਕਤੀਆਂ ਨੂੰ ਕੀਤਾ ਬੰਦ
. . .  about 6 hours ago
ਸਿੱਖਿਆ ਵਿਭਾਗ ਵੱਲੋਂ ਚੌਥੀ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਅਗਲੀ ਜਮਾਤ ਵਿਚ ਪ੍ਰਮੋਟ ਕਰਨ ਦਾ ਫ਼ੈਸਲਾ
. . .  about 6 hours ago
ਕੋਰੋਨਾਵਾਇਰਸ ਖਿਲਾਫ ਲੜਾਈ ’ਚ ਲਤਾ ਮੰਗੇਸ਼ਕਰ ਨੇ ਕੀਤੇ 25 ਲੱਖ ਦਾਨ
. . .  about 6 hours ago
ਤਪਾ ਦੇ ਇਕ ਸ਼ਰਾਬ ਠੇਕੇ ਨੂੰ ਸਿਵਲ ਪ੍ਰਸ਼ਾਸਨ ਨੇ ਲਗਾਇਆ ਤਾਲਾ
. . .  about 6 hours ago
ਪਾਕਿਸਤਾਨ ’ਚ ਡਾਕਟਰਾਂ ਵੱਲੋਂ ਲਿਫ਼ਾਫ਼ਿਆਂ ਵਾਲੀ ਕਿੱਟ ਪਾ ਕੇ ਨਿਭਾਈ ਜਾ ਰਹੀ ਹੈ ਡਿਊਟੀ
. . .  about 7 hours ago
ਓਟ ਕਲੀਨਿਕਾਂ ’ਤੇ ਨਸ਼ਾ ਛੁਡਾਊ ਕੇਂਦਰਾਂ ਵਿਚ ਰਜਿਸਟਰਡ ਮਰੀਜ਼ਾਂ ਨੂੰ ਦੋ ਹਫ਼ਤਿਆਂ ਦੀ ਦਵਾਈ ਘਰ ਲਿਜਾਉਣ ਦੀ ਹੋਵੇਗੀ ਇਜਾਜ਼ਤ
. . .  about 7 hours ago
ਬੈਂਕਾਂ ਖੁੱਲ੍ਹਣ 'ਤੇ ਲੋਕ ਦੂਰੀ ਬਣਾ ਕੇ ਕਤਾਰਾਂ ਵਿੱਚ ਲੱਗੇ
. . .  about 7 hours ago
108 ਐਂਬੂਲੈਂਸ ’ਚ ਔਰਤ ਨੇ ਦਿੱਤਾ ਬੱਚੇ ਨੂੰ ਜਨਮ
. . .  about 7 hours ago
ਤਹਿਸੀਲਦਾਰ ਤੋਂ ਜਾਰੀ ਪਾਸ ਵਾਲਾ ਵਿਅਕਤੀ ਹੀ ਬੈਂਕ ਜਾ ਸਕਦੈ
. . .  about 7 hours ago
ਕਰਫ਼ਿਊ ਦੇ ਬਾਵਜੂਦ ਚੋਰਾਂ ਦੇ ਹੌਸਲੇ ਬੁਲੰਦ
. . .  about 7 hours ago
ਮਾਸਕ ਤੇ ਸੈਨੇਟਾਈਜ਼ਰ ਵੱਧ ਕੀਮਤ ਉਤੇ ਵੇਚਣ ਵਾਲੇ ਨੂੰ ਹੋ ਸਕਦੀ ਹੈ 7 ਸਾਲ ਤੱਕ ਦੀ ਕੈਦ
. . .  about 8 hours ago
ਕੋਰੋਨਾਵਾਇਰਸ : ਕੇਂਦਰੀ ਮੰਤਰੀਆਂ ਦੇ ਸਮੂਹ ਤੇ ਕੇਜਰੀਵਾਲ ਵੱਲੋਂ ਆਪਣੀ ਆਪਣੀ ਮੀਟਿੰਗ
. . .  about 8 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਅੱਸੂ ਸੰਮਤ 551

ਸਨਅਤ ਤੇ ਵਪਾਰ

ਪ੍ਰਚੂਨ ਮਹਿੰਗਾਈ ਦਰ ਸਤੰਬਰ 'ਚ ਵਧ ਕੇ 3.99 ਫ਼ੀਸਦੀ ਹੋਈ

ਨਵੀਂ ਦਿੱਲੀ, 14 ਅਕਤੂਬਰ (ਏਜੰਸੀਆਂ)-ਖੁਰਾਕ ਪਦਾਰਥਾਂ ਦੀ ਕੀਮਤ 'ਚ ਤੇਜ਼ੀ ਨਾਲ ਪ੍ਰਚੂਨ ਮਹਿੰਗਾਈ ਦਰ ਸਤੰਬਰ 'ਚ ਵਧ ਕੇ 3.99 ਫ਼ੀਸਦੀ ਹੋ ਗਈ | ਅਗਸਤ 'ਚ ਇਹ ਦਰ 3.21 ਫ਼ੀਸਦੀ ਸੀ | ਇਹ ਅਕਤੂਬਰ 2018 ਦੋਂ ਬਾਅਦ ਸਭ ਤੋਂ ਉਪਰਲੇ ਪੱਧਰ 'ਤੇ ਹੈ | ਹਾਲਾਂਕਿ ਇਹ ਅਜੇ ਵੀ ਰਿਜ਼ਰਵ ਬੈਂਕ ਵਲੋਂ ਨਿਰਧਾਰਿਤ 4 ਫ਼ੀਸਦੀ ਦੀ ਹੱਦ ਦੇ ਨੇੜੇ ਹੀ ਹੈ | ਸਤੰਬਰ 'ਚ ਖੁਰਾਕ ਮਹਿੰਗਾਈ ਦਰ 5.11 ਫ਼ੀਸਦੀ ਹੋ ਗਈ, ਜੋ ਅਗਸਤ 'ਚ 2.99 ਫ਼ੀਸਦੀ ਸੀ | ਦੂਜੇ ਪਾਸੇ ਦੇਸ਼ ਦੇ ਪ੍ਰਚੂਨ ਮੁੱਲ ਸੂਚਕਅੰਕ 'ਤੇ ਆਧਾਰਿਤ ਸਾਲਾਨਾ ਮਹਿੰਗਾਈ ਦਰ ਸਤੰਬਰ 'ਚ 0.33 ਫ਼ੀਸਦੀ ਰਹੀ | ਇਹ ਅਗਸਤ 'ਚ 1.08 ਫ਼ੀਸਦੀ ਸੀ | ਵਣਜ ਅਤੇ ਉਦਯੋਗ ਮੰਤਰਾਲੇ ਵਲੋਂ ਦਿੱਤੇ ਗਏ ਪ੍ਰਚੂਨ ਮੁੱਲ ਸੂਚਕਅੰਕ (ਡਬਲਿਊ. ਪੀ. ਆਈ.) ਦੇ ਅੰਕੜਿਆਂ ਅਨੁਸਾਰ ਸਾਲਾਨਾ ਆਧਾਰ 'ਤੇ ਵੀ ਮਹਿੰਗਾਈ 'ਚ ਗਿਰਾਵਟ ਦਾ ਰੁਝਾਨ ਦਿਖਾਈ ਦਿੱਤਾ, ਕਿਉਂਕਿ 2018 ਦੇ ਇਸੇ ਸਮੇਂ ਦੌਰਾਨ ਮਹਿੰਗਾਈ 5.22 ਫ਼ੀਸਦੀ ਤੱਕ ਵੱਧ ਗਈ ਸੀ |

ਥੋਕ ਮਹਿੰਗਾਈ ਦਰ ਘਟ ਕੇ 0.3 ਫ਼ੀਸਦੀ 'ਤੇ ਪੁੱਜੀ

ਨਵੀਂ ਦਿੱਲੀ-ਗੈਰ ਖ਼ੁਰਾਕ ਵਸਤੂਆਂ ਦੀਆਂ ਕੀਮਤਾਂ 'ਚ ਗਿਰਾਵਟ ਕਾਰਨ ਸਤੰਬਰ ਮਹੀਨੇ 'ਚ ਥੋਕ ਮਹਿੰਗਾਈ ਦਰ ਘਟ ਕੇ 0.33 ਫ਼ੀਸਦੀ 'ਤੇ ਰਹੀ ਹੈ | ਅੱਜ ਜਾਰੀ ਸਰਕਾਰੀ ਅੰਕੜਿਆਂ ਅਨੁਸਾਰ ਥੋਕ ਮੁੱਲ ਸੂਚਕਅੰਕ (ਡਬਲਿਊ.ਪੀ. ਆਈ.) ਅਧਾਰਿਤ ਥੋਕ ਮਹਿੰਗਾਈ ਅਗਸਤ 'ਚ 1.08 ਫ਼ੀਸਦੀ ਅਤੇ ਸਤੰਬਰ 2018 'ਚ 5.22 ਫ਼ੀਸਦੀ ਰਹੀ ਸੀ | ਅੰਕੜਿਆਂ ਅਨੁਸਾਰ ਉਤਪਾਦਨ ਸੈਕਟਰ 'ਚ ਥੋਕ ਮਹਿੰਗਾਈ ਦਰ 0.1 ਫ਼ੀਸਦੀ ਰਹੀ | ਬਾਲਣ ਅਤੇ ਬਿਜਲੀ ਖ਼ੇਤਰ 'ਚ ਥੋਕ ਮਹਿੰਗਾਈ ਦਰ 'ਚ 0.5 ਫ਼ੀਸਦੀ ਦੀ ਗਿਰਾਵਟ ਦਰਜ ਕੀਤੀ ਗਈ | ਫ਼ਲਾਂ, ਸਬਜ਼ੀਆਂ, ਕਣਕ, ਮਾਸ ਅਤੇ ਦੁੱਧ ਦੀ ਥੋਕ ਮਹਿੰਗਾਈ ਦਰ 0.6 ਫ਼ੀਸਦੀ ਰਹੀ | ਥੋਕ ਮਹਿੰਗਾਈ ਸੂਚਕਅੰਕ 'ਚ ਮੁਢਲੇ ਉਤਪਾਦਾਂ ਦੀ ਹਿੱਸੇਦਾਰੀ 22.62 ਫ਼ੀਸਦੀ ਹੈ | ਡਬਲਿਊ.ਪੀ.ਆਈ. ਫ਼ੂਡ ਇੰਡੈਕਸ ਵਧ ਕੇ 5.98 ਫ਼ੀਸਦੀ ਰਿਹਾ, ਜੋ ਅਗਸਤ 'ਚ 5.75 ਫ਼ੀਸਦੀ ਰਿਹਾ ਸੀ | ਸਰਕਾਰ ਉਪਭੋਗਤਾ ਮੁਦਰਾ ਸਫ਼ਿਤੀ 'ਛੇ ਅੰਕੜਿਆਂ ਨੂੰ ਵੀ ਜਾਰੀ ਕਰੇਗੀ | ਗੈਰ ਖੁਰਾਕ ਪਦਾਰਥਾਂ ਦੀ ਮਹਿੰਗਾਈ ਦਰ 2.5 ਫ਼ੀਸਦੀ ਦੀ ਗਿਰਾਵਟ ਦਰਜ ਕੀਤੀ ਗਈ ਹੈ |

9 ਦਿਨਾਂ ਦੇ 'ਕਰਜ਼ ਮੇਲੇ' 'ਚ ਬੈਂਕਾਂ ਨੇ ਦਿੱਤਾ 81,700 ਕਰੋੜ ਰੁਪਏ ਦਾ ਕਰਜ਼ਾ-ਵਿੱਤ ਮੰਤਰਾਲਾ

ਨਵੀਂ ਦਿੱਲੀ, 14 ਅਕਤੂਬਰ (ਏਜੰਸੀਆਂ)-ਉਦਯੋਗਪਤੀਆਂ, ਕਿਸਾਨਾਂ ਅਤੇ ਦੂਸਰੇ ਜ਼ਰੂਰਤਮੰਦਾਂ ਨੂੰ ਕਰਜ਼ਾ ਉਪਲਬੱਧ ਕਰਾਉਣ ਲਈ ਖੁੱਲ੍ਹੇ ਅਸਾਮਾਨ 'ਚ ਟੈਂਟ ਲਗਾ ਕੇ ਬੈਂਕਾਂ ਨੇ 'ਕਰਜ਼ ਮੇਲੇ' 'ਚ 9 ਦਿਨਾਂ 'ਚ ਲਗਪਗ 81,781 ਕਰੋੜ ਰੁਪਏ ਦਾ ਕਰਜ਼ਾ ਵੰਡਿਆ ਹੈ | ਬੈਂਕਾਂ ਵਲੋਂ ਇਹ ...

ਪੂਰੀ ਖ਼ਬਰ »

ਰਿਲਾਇੰਸ ਇੰਡਸਟਰੀਜ਼ ਵੇਨਜੁਏਲਾ ਨੂੰ ਕੱਚੇ ਤੇਲ ਦੇ ਬਦਲੇ ਡੀਜਲ ਦੀ ਸਪਲਾਈ ਕਰੇਗੀ

ਨਵੀਂ ਦਿੱਲੀ, 14 ਅਕਤੂਬਰ (ਏਜੰਸੀਆਂ)-ਰਿਲਾਇੰਸ ਇੰਡਸਟਰੀਜ਼ ਵਸਤੂ ਵਟਾਂਦਰਾ ਵਿਵਸਥਾ ਦੇ ਤਹਿਤ ਵੇਨਜੁਏਲਾ ਦੇ ਕੱਚੇ ਤੇਲ ਦੇ ਭੁਗਤਾਨ ਦੇ ਰੂਪ 'ਚ ਡੀਜ਼ਲ ਦਾ ਨਿਰਯਾਤ ਕਰੇਗੀ | ਕੰਪਨੀ ਲੇ ਚਾਰ ਮਹੀਨੇ ਦੇ ਸਮੇਂ ਤੋਂ ਬਾਅਦ ਅਮਰੀਕੀ ਪਾਬੰਦੀਆਂ ਤੋਂ ਪ੍ਰਭਾਵਿਤ ...

ਪੂਰੀ ਖ਼ਬਰ »

ਫਰਾਂਸਿਸੀ ਊਰਜਾ ਕੰਪਨੀ ਖ਼ਰੀਦੇਗੀ 'ਟੋਟਲ'

ਨਵੀਂ ਦਿੱਲੀ, 14 ਅਕਤੂਬਰ (ਏਜੰਸੀਆਂ)-ਫਰਾਂਸ ਦੀ ਊਰਜਾ ਕੰਪਨੀ 'ਟੋਟਲ' ਨੇ ਗੌਤਮ ਅਡਾਨੀ ਦੀ ਅਗਵਾਈ ਵਾਲੀ 'ਅਡਾਨੀ ਗੈਸ' ਦੀ 37.4 ਫ਼ੀਸਦੀ ਹਿੱਸੇਦਾਰੀ ਖ਼ਰੀਦਣ ਦਾ ਐਲਾਨ ਕੀਤਾ ਹੈ | ਗੈਸ ਮਾਰਕੀਟਿੰਗ ਅਤੇ ਵੰਡ ਕੰਪਨੀ ਨੇ ਹਾਲਾਂਕਿ ਉਕਤ ਸਮਝੌਤੇ ਸਬੰਧੀ ਕੋਈ ਵਿਸਥਾਰ 'ਚ ...

ਪੂਰੀ ਖ਼ਬਰ »

ਤੇਲ ਅਤੇ ਗੈਸ ਖੇਤਰ 'ਚ 118 ਅਰਬ ਡਾਲਰ ਦਾ ਹੋਵੇਗਾ ਨਿਵੇਸ਼-ਧਰਮੇਂਦਰ ਪ੍ਰਧਾਨ

ਨਵੀਂ ਦਿੱਲੀ, 14 ਅਕਤੂਬਰ (ਏਜੰਸੀਆਂ)-ਪੈਟਰੋਲੀਅਮ ਮੰਤਰੀ ਧਰਮੇਂਦਰ ਪ੍ਰਧਾਨ ਨੇ ਅੱਜ ਕਿਹਾ ਕਿ ਦੇਸ਼ 'ਚ ਅਗਲੇ ਕੁਝ ਸਾਲ 'ਚ ਤੇਲ, ਗੈਸ ਖੋਜ ਅਤੇ ਉਤਪਾਦਨ ਦੇ ਨਾਲ ਕੁਦਰਤੀ ਗੈਸ ਢਾਂਚਾਗਤ ਸਹੂਲਤਾਂ ਦੇ ਖੇਤਰ 'ਚ 118 ਅਰਬ ਡਾਲਰ ਦਾ ਨਿਵੇਸ਼ ਹੋਣ ਜਾ ਰਿਹਾ ਹੈ | ਉਨ੍ਹਾਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX