ਤਾਜਾ ਖ਼ਬਰਾਂ


ਅਕਾਲੀ ਆਗੂਆਂ ਕੀਤੀ ਜੂਠੇ ਬਰਤਨ ਸਾਫ਼ ਕਰਨ ਦੀ ਸੇਵਾ
. . .  0 minutes ago
ਅੰਮ੍ਰਿਤਸਰ, 12 ਦਸੰਬਰ (ਜੱਸ)- ਸ਼੍ਰੋਮਣੀ ਅਕਾਲੀ ਦਲ ਦੇ ਸਥਾਪਨਾ ਦਿਵਸ ਦੇ ਸੰਬੰਧ 'ਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ, ਭਾਈ ਗੋਬਿੰਦ ਸਿੰਘ ਲੌਂਗੋਵਾਲ, ਰਜਿੰਦਰ ਸਿੰਘ ਮਹਿਤਾ...
ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਹੋ ਰਹੇ ਪ੍ਰਦਰਸ਼ਨਾਂ ਕਾਰਨ ਆਸਾਮ ਅਤੇ ਤ੍ਰਿਪੁਰਾ 'ਚ ਰਣਜੀ ਟਰਾਫ਼ੀ ਮੈਚ ਰੱਦ
. . .  26 minutes ago
ਨਵੀਂ ਦਿੱਲੀ, 12 ਦਸੰਬਰ- ਬੀ. ਸੀ. ਸੀ. ਆਈ. ਨੇ ਕਿਹਾ ਹੈ ਕਿ ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਹੋਰ ਰਹੇ ਪ੍ਰਦਰਸ਼ਨਾਂ ਅਤੇ ਕਰਫ਼ਿਊ ਨੂੰ ਦੇਖਦਿਆਂ ਆਸਾਮ...
ਨਾਗਰਿਕਤਾ ਸੋਧ ਬਿੱਲ ਦੇ ਵਿਰੁੱਧ ਸੁਪਰੀਮ ਕੋਰਟ 'ਚ ਦਾਇਰ ਹੋਈ ਪਹਿਲੀ ਪਟੀਸ਼ਨ
. . .  37 minutes ago
ਨਵੀਂ ਦਿੱਲੀ, 12 ਦਸੰਬਰ- ਨਾਗਰਿਕਤਾ ਸੋਧ ਬਿੱਲ 2019 ਦੇ ਰਾਜ ਸਭਾ 'ਚ ਵੀ ਪਾਸ ਹੋਣ ਤੋਂ ਬਾਅਦ ਹੁਣ ਸੁਪਰੀਮ ਕੋਰਟ 'ਚ ਪਹਿਲੀ ਪਟੀਸ਼ਨ ਦਾਇਰ ਕੀਤੀ ਗਈ ਹੈ। ਇਹ ਪਟੀਸ਼ਨ ਇੰਡੀਅਨ ਯੂਨੀਅਨ ਮੁਸਲਿਮ...
ਅਕਾਲੀ ਦਲ ਵਲੋਂ ਜੋੜੇ ਝਾੜਨ ਦੀ ਸੇਵਾ ਆਰੰਭ
. . .  54 minutes ago
ਅੰਮ੍ਰਿਤਸਰ, 12 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ ਦੇ 99ਵੇਂ ਸਥਾਪਨਾ ਦਿਵਸ ਮੌਕੇ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਉਣ ਤੋਂ ਬਾਅਦ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ...
ਝਾਰਖੰਡ ਵਿਧਾਨ ਸਭਾ ਚੋਣਾਂ : ਸਵੇਰੇ 9 ਵਜੇ ਤੱਕ 12.89 ਫ਼ੀਸਦੀ ਵੋਟਿੰਗ
. . .  about 1 hour ago
ਆਸਾਮ : ਤਣਾਅਪੂਰਨ ਹਾਲਾਤ ਦੇ ਚੱਲਦਿਆਂ ਇੰਡੀਗੋ ਨੇ ਦਿਬਰੂਗੜ੍ਹ ਦੀਆਂ ਸਾਰੀਆਂ ਉਡਾਣਾਂ ਕੀਤੀਆਂ ਰੱਦ
. . .  about 1 hour ago
ਨਵੀਂ ਦਿੱਲੀ, 12 ਦਸੰਬਰ- ਆਸਾਮ 'ਚ ਮੌਜੂਦਾ ਹਾਲਾਤ ਨੂੰ ਦੇਖਦਿਆਂ ਇੰਡੀਗੋ ਨੇ ਦਿਬਰੂਗੜ੍ਹ ਤੋਂ ਆਉਣ ਅਤੇ ਜਾਣ ਵਾਲੀ ਸਾਰੀਆਂ ਉਡਾਣਾਂ ਨੂੰ ਅੱਜ (12 ਦਸੰਬਰ) ਲਈ ਰੱਦ ਕਰ ਦਿੱਤਾ ਹੈ। ਇੰਡੀਗੋ ਮੁਤਾਬਕ...
ਆਸਾਮ ਦੇ ਭੈਣ-ਭਰਾਵਾਂ ਨੂੰ ਨਾਗਰਿਕਤਾ ਬਿੱਲ ਨਾਲ ਡਰਨ ਦੀ ਲੋੜ ਨਹੀਂ- ਪ੍ਰਧਾਨ ਮੰਤਰੀ ਮੋਦੀ
. . .  about 1 hour ago
ਨਵੀਂ ਦਿੱਲੀ, 12 ਦਸੰਬਰ- ਨਾਗਰਿਕਤਾ ਸੋਧ ਬਿੱਲ ਦੇ ਪਾਸ ਹੋਣ ਮਗਰੋਂ ਆਸਾਮ 'ਚ ਹੋ ਰਹੇ ਪ੍ਰਦਰਸ਼ਨਾਂ ਵਿਚਾਲੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ...
ਅਕਾਲੀ ਦਲ ਦੇ ਸਥਾਪਨਾ ਦਿਵਸ ਦੇ ਸਬੰਧ 'ਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ, ਸੁਖਬੀਰ ਬਾਦਲ ਸਮੇਤ ਹੋਰ ਆਗੂ ਹਾਜ਼ਰ
. . .  about 2 hours ago
ਅੰਮ੍ਰਿਤਸਰ, 12 ਦਸੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਪਾਰਟੀ ਦੇ 99ਵੇਂ ਸਥਾਪਨਾ ਦਿਵਸ ਦੇ ਸਬੰਧ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ...
ਆਈ.ਯੂ.ਐਮ.ਐਲ ਅੱਜ ਸੁਪਰੀਮ ਕੋਰਟ 'ਚ ਨਾਗਰਿਕਤਾ ਸੋਧ ਬਿੱਲ ਦੇ ਖ਼ਿਲਾਫ਼ ਦਾਇਰ ਕਰੇਗੀ ਪਟੀਸ਼ਨ
. . .  about 2 hours ago
ਨਵੀਂ ਦਿੱਲੀ, 12 ਦਸੰਬਰ- ਇੰਡੀਅਨ ਯੂਨੀਅਨ ਮੁਸਲਿਮ ਲੀਗ (ਆਈ.ਯੂ.ਐਮ.ਐਲ) ਅੱਜ ਸੁਪਰੀਮ ਕੋਰਟ 'ਚ ਨਾਗਰਿਕਤਾ ਸੋਧ ਬਿੱਲ ...
ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਦਲ ਦੇ 99ਵੇਂ ਸਥਾਪਨਾ ਦਿਵਸ 'ਤੇ ਰਖਵਾਇਆ ਜਾ ਰਿਹਾ ਸ੍ਰੀ ਅਖੰਡ ਪਾਠ ਸਾਹਿਬ
. . .  about 3 hours ago
ਅੰਮ੍ਰਿਤਸਰ, 12 ਦਸੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਦਲ ਦੇ 99ਵੇਂ ਸਥਾਪਨਾ ਦਿਵਸ ਦੇ ਸਬੰਧ ਵਿਚ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਰਖਵਾਇਆ...
ਪਹਾੜਾਂ ਦੀ ਰਾਣੀ ਸ਼ਿਮਲਾ 'ਚ ਹੋਈ ਬਰਫ਼ਬਾਰੀ,ਦੇਖੋ ਖ਼ੂਬਸੂਰਤ ਨਜ਼ਾਰਾ
. . .  about 3 hours ago
ਸ਼ਿਮਲਾ, 12 ਦਸੰਬਰ- ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਦੇ ਨਾਰਕੰਡਾ 'ਚ ਬਰਫ਼ਬਾਰੀ ਹੋਈ...
ਝਾਰਖੰਡ ਵਿਧਾਨ ਸਭਾ ਚੋਣਾਂ : ਸਖਤ ਸੁਰੱਖਿਆ ਹੇਠ ਤੀਸਰੇ ਪੜਾਅ ਲਈ ਵੋਟਿੰਗ ਜਾਰੀ
. . .  about 3 hours ago
ਰਾਂਚੀ, 12 ਦਸੰਬਰ- ਝਾਰਖੰਡ 'ਚ ਸਖਤ ਸੁਰੱਖਿਆ ਹੇਠ ਤੀਸਰੇ ਪੜਾਅ ਲਈ ਮਤਦਾਨ ਸ਼ੁਰੂ ਹੋ ਗਿਆ ਹੈ। ਇਹ ਵੋਟਿੰਗ 17 ਸੀਟਾਂ 'ਤੇ ਹੋ ਰਹੀ ...
ਅੱਜ ਦਾ ਵਿਚਾਰ
. . .  about 4 hours ago
ਭਾਰਤ ਨੇ ਵੈਸਟ ਇੰਡੀਜ਼ ਨੂੰ 67 ਦੌੜਾਂ ਨਾਲ ਹਰਾ ਕੇ ਸੀਰੀਜ਼ 'ਤੇ ਕੀਤਾ ਕਬਜ਼ਾ
. . .  1 day ago
ਨਸ਼ਾ ਤਸਕਰੀ ਦੇ ਮਾਮਲੇ ਵਿਚ ਛਾਪੇਮਾਰੀ ਕਰਨ ਗਈ ਐੱਸ.ਟੀ.ਐਫ. ਦੀ ਟੀਮ 'ਤੇ ਹਮਲਾ-ਪੰਜ ਜ਼ਖ਼ਮੀ
. . .  1 day ago
ਕਪੂਰਥਲਾ, 11 ਦਸੰਬਰ (ਅਮਰਜੀਤ ਸਿੰਘ ਸਡਾਨਾ)-ਥਾਣਾ ਸੁਭਾਨਪੁਰ ਜ਼ਿਲ੍ਹਾ ਕਪੂਰਥਲਾ ਅਧੀਨ ਆਉਂਦੇ ਪਿੰਡ ਹਮੀਰਾ ਵਿਖੇ ਅੱਜ ਦੇਰ ਸ਼ਾਮ ਨਸ਼ਾ ਤਸਕਰੀ ਦੇ ਮਾਮਲੇ ਨੂੰ ਲੈ ਕੇ ਛਾਪੇਮਾਰੀ ਕਰਨ ਗਈ ਐੱਸ.ਟੀ.ਐਫ. ਦੀ ਟੀਮ ...
ਭਾਰਤ - ਵੈਸਟ ਇੰਡੀਜ਼ ਟੀ-20 : ਭਾਰਤ ਨੇ ਵੈਸਟ ਇੰਡੀਜ਼ ਨੂੰ ਦਿੱਤਾ 241 ਦੌੜਾਂ ਦਾ ਟੀਚਾ
. . .  1 day ago
ਨਵੀਂ ਦਿੱਲੀ : ਰਾਜ ਸਭਾ 'ਚ ਵੀ ਪਾਸ ਹੋਇਆ ਨਾਗਰਿਕਤਾ ਸੋਧ ਬਿੱਲ 2019
. . .  1 day ago
ਭਾਰਤ - ਵੈਸਟ ਇੰਡੀਜ਼ ਟੀ-20 : ਕੋਹਲੀ ਨੇ ਲਗਾਇਆ ਅਰਧ ਸੈਂਕੜਾ
. . .  1 day ago
ਨਵੀਂ ਦਿੱਲੀ : ਰਾਜ ਸਭਾ 'ਚ ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਕੁਲ 14 ਸੋਧਾਂ 'ਤੇ ਵੋਟਿੰਗ ਜਾਰੀ
. . .  1 day ago
ਨਵੀਂ ਦਿੱਲੀ : ਨਾਗਰਿਕਤਾ ਬਿੱਲ ਨੂੰ ਸਿਲੈੱਕਟ ਕਮੇਟੀ 'ਚ ਭੇਜਣ ਦਾ ਪ੍ਰਸਤਾਵ ਖ਼ਾਰਜ
. . .  1 day ago
ਬਾਬਾ ਦਲਵਾਰਾ ਸਿੰਘ ਰੋਹੀਸਰ ਵਾਲਿਆ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਬਿਲ 'ਤੇ ਰਾਜ ਸਭਾ ਵਿਚ ਹੋ ਰਹੀ ਹੈ ਵੋਟਿੰਗ
. . .  1 day ago
ਨਾਗਰਿਕਤਾ ਸੋਧ ਬਿਲ 2019 : ਅਹਿਮਦੀਆਂ ਜਮਾਤ ਨੂੰ ਬਿਲ ਦੇ ਅੰਦਰ ਲਿਆਂਦਾ ਜਾਵੇ - ਪ੍ਰਤਾਪ ਸਿੰਘ ਬਾਜਵਾ ਨੇ ਰਾਜ ਸਭਾ ਵਿਚ ਕਿਹਾ
. . .  1 day ago
ਨਾਗਰਿਕਤਾ ਸੋਧ ਬਿਲ 2019 : ਭਾਰਤ ਮੁਸਲਿਮ ਮੁਕਤ ਨਹੀਂ ਹੋ ਸਕਦਾ, ਬਿਲ ਕਿਸੇ ਦੀਆਂ ਭਾਵਨਾਵਾਂ ਦੇ ਖਿਲਾਫ ਨਹੀਂ - ਗ੍ਰਹਿ ਮੰਤਰੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਕਈ ਵਾਰ ਕਾਂਗਰਸ ਤੇ ਪਾਕਿਸਤਾਨੀ ਪ੍ਰਧਾਨ ਮੰਤਰੀ ਦੇ ਬਿਆਨ ਇਕੋ ਜਿਹੇ - ਗ੍ਰਹਿ ਮੰਤਰੀ
. . .  1 day ago
ਉੱਘੇ ਪੱਤਰਕਾਰ ਸ਼ਿੰਗਾਰਾ ਸਿੰਘ ਦਾ ਹੋਇਆ ਦਿਹਾਂਤ
. . .  1 day ago
ਨਾਗਰਿਕਤਾ ਸੋਧ ਬਿਲ 2019 : ਇਹ ਬਿਲ ਨਾਗਰਿਕਤਾ ਦੇਣ ਦਾ ਹੈ, ਖੋਹਣ ਦੀ ਨਹੀਂ ਹੈ - ਗ੍ਰਹਿ ਮੰਤਰੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਦਿੱਲੀ 'ਚ 21 ਹਜ਼ਾਰ ਸਿੱਖ ਰਹਿੰਦੇ ਹਨ ਜੋ ਅਫ਼ਗ਼ਾਨਿਸਤਾਨ ਤੋਂ ਆਏ ਹਨ - ਗ੍ਰਹਿ ਮੰਤਰੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਦੇਸ਼ ਦੀ ਵੰਡ ਨਾ ਹੁੰਦੀ ਤਾਂ ਨਾਗਰਿਕਤਾ ਸੋਧ ਬਿਲ ਲਿਆਉਣਾ ਹੀ ਨਹੀਂ ਪੈਂਦਾ - ਗ੍ਰਹਿ ਮੰਤਰੀ
. . .  1 day ago
ਰਮੇਸ਼ ਸਿੰਘ ਅਰੋੜਾ ਦਾ ਲਹਿੰਦੇ ਪੰਜਾਬ 'ਚ ਐਮ.ਪੀ.ਏ. ਬਣਨਾ ਸਿੱਖਾਂ ਲਈ ਮਾਣ ਦੀ ਗੱਲ : ਬਾਬਾ ਹਰਨਾਮ ਸਿੰਘ ਖ਼ਾਲਸਾ
. . .  1 day ago
ਭਾਰਤ ਵੈਸਟਇੰਡੀਜ਼ ਤੀਸਰਾ ਟੀ20 : ਵੈਸਟਇੰਡੀਜ਼ ਨੇ ਜਿੱਤਿਆ ਟਾਸ, ਭਾਰਤ ਦੀ ਪਹਿਲਾ ਬੱਲੇਬਾਜ਼ੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਭਾਰਤ ਦੇ ਤਿੰਨ ਗੁਆਂਢੀ ਦੇਸ਼ ਇਸਲਾਮਿਕ ਹਨ - ਗ੍ਰਹਿ ਮੰਤਰੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਭਾਰਤ ਦੇ ਮੁਸਲਮਾਨਾਂ ਨੂੰ ਡਰਨ ਦੀ ਲੋੜ ਨਹੀਂ, ਅਸੀਂ ਸਮੱਸਿਆਵਾਂ ਹੱਲ ਕਰਨ ਲਈ ਹਾਂ - ਗ੍ਰਹਿ ਮੰਤਰੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਅਸੀਂ ਕਿਸੇ ਦੀ ਨਾਗਰਿਕਤਾ ਖੋਹਣ ਨਹੀਂ ਜਾ ਰਹੇ - ਗ੍ਰਹਿ ਮੰਤਰੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਜੇਕਰ ਇਹ ਬਿਲ 50 ਸਾਲ ਪਹਿਲਾ ਹੀ ਪਾਸ ਹੋ ਜਾਂਦਾ ਸੀ ਤਾਂ ਅੱਜ ਹਾਲਾਤ ਇੰਨੇ ਸਖ਼ਤ ਨਾ ਹੁੰਦੇ - ਗ੍ਰਹਿ ਮੰਤਰੀ ਨੇ ਰਾਜ ਸਭਾ 'ਚ ਕਿਹਾ
. . .  1 day ago
ਸਾਨੂੰ ਗੁਆਂਢ 'ਚ ਇਕ ਵੈਰੀ ਮੁਲਕ ਮਿਲਿਆ ਹੈ - ਕੈਪਟਨ ਅਮਰਿੰਦਰ ਸਿੰਘ
. . .  1 day ago
ਅਸਮ ਵਿਚ ਪ੍ਰਦਰਸ਼ਨਕਾਰੀਆਂ ਨੇ ਬੱਸਾਂ ਨੂੰ ਲਗਾਈ ਅੱਗ, ਇੰਟਰਨੈੱਟ ਸੇਵਾ ਕੀਤਾ ਜਾ ਰਿਹੈ ਬੰਦ
. . .  1 day ago
ਭਾਰਤੀ ਤਕਨੀਕੀ ਸਿੱਖਿਆ ਸੰਸਥਾ ਵਲੋਂ 'ਬੈਸਟ ਇੰਜੀਨੀਅਰਿੰਗ ਕਾਲਜ ਟੀਚਰ' ਪੁਰਸਕਾਰ ਨਾਲ ਸਨਮਾਨਿਤ
. . .  1 day ago
ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  1 day ago
ਗੈਸ ਸਿਲੰਡਰ ਤੋਂ ਲੱਗੀ ਅੱਗ, ਘਰ ਦਾ ਸਮਾਨ ਸੜ ਕੇ ਹੋਇਆ ਸੁਆਹ
. . .  1 day ago
ਨੌਜਵਾਨ ਦੀ ਕੁੱਟਮਾਰ ਕਰਕੇ ਇੱਕ ਲੱਖ ਰੁਪਏ ਖੋਹੇ
. . .  1 day ago
ਨਾਗਰਿਕਤਾ ਸੋਧ ਬਿੱਲ ਵਿਰੁੱਧ ਆਸਾਮ 'ਚ ਪ੍ਰਦਰਸ਼ਨ
. . .  1 day ago
ਯਾਦਵਿੰਦਰ ਸਿੰਘ ਜੰਡਾਲੀ ਬਣੇ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ
. . .  1 day ago
ਮੋਗਾ ਪੁਲਿਸ ਨੇ ਪੰਜ ਪਿਸਤੌਲਾਂ ਸਣੇ ਤਿੰਨ ਨੌਜਵਾਨਾਂ ਨੂੰ ਕੀਤਾ ਕਾਬੂ
. . .  1 day ago
ਕਾਰ ਅਤੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ, ਕਾਰ ਚਾਲਕ ਦੀ ਮੌਕੇ 'ਤੇ ਮੌਤ
. . .  1 day ago
ਹਾਫ਼ਿਜ਼ ਸਈਦ ਅੱਤਵਾਦੀਆਂ ਨੂੰ ਧਨ ਮੁਹੱਈਆ ਕਰਾਉਣ ਦੇ ਮਾਮਲੇ 'ਚ ਦੋਸ਼ੀ ਕਰਾਰ
. . .  1 day ago
ਇਸਰੋ ਵਲੋਂ ਆਰ. ਆਈ. ਐੱਸ. ਏ. ਟੀ-2 ਬੀ. ਆਰ. 1 ਸਮੇਤ 9 ਵਿਦੇਸ਼ੀ ਉਪਗ੍ਰਹਿ ਲਾਂਚ
. . .  1 day ago
ਮੁਲਾਜ਼ਮਾਂ ਅੱਗੇ ਝੁਕਦਿਆਂ ਚੰਡੀਗੜ੍ਹ ਪੁਲਿਸ ਵਲੋਂ ਆਗੂ ਸੁਖਚੈਨ ਖਹਿਰਾ ਰਿਹਾਅ
. . .  1 day ago
ਹੈਦਰਾਬਾਦ ਮੁਠਭੇੜ : ਮਾਮਲੇ ਦੀ ਜਾਂਚ ਲਈ ਸੁਪਰੀਮ ਕੋਰਟ ਸਾਬਕਾ ਜੱਜ ਦੀ ਨਿਯੁਕਤੀ ਕਰੇਗਾ
. . .  1 day ago
ਵੰਡ ਲਈ ਕਾਂਗਰਸ ਨਹੀਂ, ਬਲਕਿ ਹਿੰਦੂ ਮਹਾਂਸਭਾ ਅਤੇ ਮੁਸਲਿਮ ਲੀਗ ਜ਼ਿੰਮੇਵਾਰ- ਆਨੰਦ ਸ਼ਰਮਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਅੱਸੂ ਸੰਮਤ 551
ਿਵਚਾਰ ਪ੍ਰਵਾਹ: Titleਮਜ਼ਬੂਤ ਖੇਤੀਬਾੜੀ ਦਾ ਭਾਵ ਠੋਸ ਅਰਥ ਵਿਵਸਥਾ ਹੁੰਦੀ ਹੈ। -ਜਾਨ ਫਿਸ਼ਰ

ਖੇਡ ਸੰਸਾਰ

ਆਈ.ਸੀ.ਸੀ. ਟੈਸਟ ਦਰਜਾਬੰਦੀ

ਸਮਿਥ ਦੇ ਕਰੀਬ ਪਹੁੰਚੇ ਕੋਹਲੀ

ਦੁਬਈ, 14 ਅਕਤੂਬਰ (ਏਜੰਸੀ)-ਭਾਰਤੀ ਕਪਤਾਨ ਵਿਰਾਟ ਕੋਹਲੀ ਆਈ.ਸੀ.ਸੀ. ਟੈਸਟ ਦਰਜਾਬੰਦੀ 'ਚ ਚੋਟੀ 'ਤੇ ਕਾਬਜ਼ ਆਸਟ੍ਰੇਲੀਆਈ ਬੱਲੇਬਾਜ਼ ਸਟੀਵ ਸਮਿਥ ਦੇ ਕਾਫੀ ਕਰੀਬ ਪਹੁੰਚ ਗਏ ਹਨ | ਦੱਖਣੀ ਅਫ਼ਰੀਕਾ ਖਿਲਾਫ਼ ਪੁਣੇ ਟੈਸਟ 'ਚ 254 ਦੌੜਾਂ ਦੀ ਸ਼ਾਨਦਾਰ ਪਾਰੀ ਖੇਡਣ ਵਾਲੇ ਕੋਹਲੀ ਹੁਣ ਸਮਿਥ ਤੋਂ ਕੇਵਲ ਇਕ ਦੌੜ ਪਿਛੇ ਹਨ | ਕੋਹਲੀ ਦੀ ਪਾਰੀ ਦੀ ਬਦੌਲਤ ਭਾਰਤੀ ਟੀਮ ਨੇ ਦੱਖਣੀ ਅਫ਼ਰੀਕਾ ਖਿਲਾਫ਼ ਲੜੀ 'ਚ 2-0 ਦੀ ਬੜਤ ਬਣਾ ਲਈ ਹੈ | ਸਲਾਮੀ ਬੱਲੇਬਾਜ਼ ਮਯੰਕ ਅਗਰਵਾਲ ਦੀ ਦਰਜਾਬੰਦੀ 'ਚ ਵੀ ਸੁਧਾਰ ਹੋਇਆ ਹੈ | ਉਹ ਟਾਪ 20 'ਚ ਪਹੁੰਚ ਗਏ ਹਨ | ਦੱਖਣੀ ਅਫ਼ਰੀਕਾ ਖਿਲਾਫ਼ ਦੂਸਰੇ ਟੈਸਟ 'ਚ 108 ਦੌੜਾਂ ਦੀ ਪਾਰੀ ਖੇਡਣ ਵਾਲੇ ਅਗਰਵਾਲ 17ਵੇਂ ਸਥਾਨ 'ਤੇ ਪਹੁੰਚ ਗਏ ਹਨ | ਚੇਤੇਸ਼ਵਰ ਪੁਜਾਰਾ ਤੇ ਅਜਿੰਕਯ ਰਹਾਣੇ ਵੀ ਕ੍ਰਮਵਾਰ ਚੌਥੇ ਤੇ ਨੌਾਵੇ ਸਥਾਨ 'ਤੇ ਹਨ | ਟਾਪ 10 'ਚ ਕੋਹਲੀ ਤੋਂ ਇਲਾਵਾ ਇਹ ਦੋਨੋਂ ਹੋਰ ਭਾਰਤੀ ਬੱਲੇਬਾਜ਼ ਹਨ | ਰਵੀਚੰਦਰਨ ਅਸ਼ਵਿਨ ਨੂੰ ਵੀ ਤਿੰਨ ਸਥਾਨ ਦਾ ਫ਼ਾਇਦਾ ਹੋਇਆ ਹੈ | ਉਹ ਹੁਣ 7ਵੇਂ ਸਥਾਨ 'ਤੇ ਹਨ | ਉਥੇ ਹੀ ਬੁਮਰਾਹ ਹੁਣ ਤੀਸਰੇ ਸਥਾਨ 'ਤੇ ਹਨ | ਦੱਖਣੀ ਅਫ਼ਰੀਕਾ ਖਿਲਾਫ਼ 19 ਅਕਤੂਬਰ ਨੂੰ ਰਾਂਚੀ 'ਚ ਖੇਡੇ ਜਾਣ ਵਾਲੇ ਲੜੀ ਦੇ ਆਖਰੀ ਮੈਚ 'ਚ ਕੋਹਲੀ ਕੋਲ ਸਟੀਵ ਸਮਿਥ ਤੋਂ ਅਗਲੇ ਨਿਕਲਣ ਦਾ ਮੌਕਾ ਹੋਵੇਗਾ |

ਬੀ.ਸੀ.ਸੀ.ਆਈ. ਪ੍ਰਧਾਨ ਦੀ ਜ਼ਿੰਮੇਵਾਰੀ ਸੰਭਾਲਣਾ ਵੱਡੀ ਚੁਣੌਤੀ- ਗਾਂਗੁਲੀ

ਮੁੰਬਈ, 14 ਅਕਤੂਬਰ (ਏਜੰਸੀ)-ਸਾਬਕਾ ਕ੍ਰਿਕਟ ਕਪਤਾਨ ਸੌਰਭ ਗਾਂਗੁਲੀ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਦੇ ਅਗਲੇ ਪ੍ਰਧਾਨ ਬਣਨ ਲਈ ਪੂਰੀ ਤਰ੍ਹਾਂ ਤਿਆਰ ਹਨ | ਉਨ੍ਹਾਂ ਦਾ ਇਸ ਅਹੁਦੇ ਲਈ ਨਿਰਵਿਰੋਧ ਚੁਣਿਆ ਜਾਣਾ ਤੈਅ ਹੈ | ਅੱਜ ਇਥੇ ਬੀ.ਸੀ.ਸੀ.ਆਈ. ਦੇ ...

ਪੂਰੀ ਖ਼ਬਰ »

ਮਹਿਲਾ ਕ੍ਰਿਕਟ- ਭਾਰਤ ਦਾ ਦੱਖਣੀ ਅਫ਼ਰੀਕਾ ਿਖ਼ਲਾਫ਼ ਕਲੀਨ ਸਵੀਪ

ਵਡੋਦਰਾ (ਗੁਜਰਾਤ), 14 ਅਕਤੂਬਰ (ਏਜੰਸੀ)-ਆਪਣੇ ਗੇਂਦਬਾਜ਼ਾਂ ਦੇ ਵਧੀਆ ਪ੍ਰਦਰਸ਼ਨ ਦੇ ਦਮ 'ਤੇ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਸੋਮਵਾਰ ਨੂੰ ਇਥੇ ਰਿਲਾਇੰਸ ਸਟੇਡੀਅਮ 'ਚ ਖੇਡੇ ਗਏ ਤੀਸਰੇ ਇਕ ਦਿਨਾ ਮੁਕਾਬਲੇ 'ਚ ਦੱਖਣੀ ਅਫ਼ਰੀਕਾ ਨੂੰ 6 ਦੌੜਾਂ ਨਾਲ ਹਰਾ ਦਿੱਤਾ | ਇਸ ...

ਪੂਰੀ ਖ਼ਬਰ »

ਬੀ.ਸੀ.ਸੀ.ਆਈ. ਦੀ ਸੀਨੀਅਰ ਮਹਿਲਾ ਟੀ-20 ਚੈਂਪੀਅਨਸ਼ਿਪ ਸ਼ੁਰੂ

ਜਲੰਧਰ, 14 ਅਕਤੂਬਰ (ਜਤਿੰਦਰ ਸਾਬੀ)- ਬੀ.ਸੀ.ਸੀ.ਆਈ. ਦੀ ਸੀਨੀਅਰ ਨੈਸ਼ਨਲ ਮਹਿਲਾ ਟੀ-20 ਚੈਂਪੀਅਨਸ਼ਿਪ ਜੋ ਛੱਤੀਸਗੜ੍ਹ (ਰਾਏਪੁਰ) ਵਿਖੇ ਸ਼ੁਰੂ ਹੋਈ, 'ਚ ਪੰਜਾਬ ਟੀਮ ਨੇ ਕੇਰਲਾ ਨੂੰ ਪਹਿਲੇ ਮੈਚ 'ਚੋਂ 8 ਵਿਕਟਾਂ ਨਾਲ ਹਰਾ ਕੇ ਜੇਤੂ ਸ਼ੁਰੂਆਤ ਕੀਤੀ | ਹੁਣ ਪੰਜਾਬ ਦਾ ...

ਪੂਰੀ ਖ਼ਬਰ »

ਕੋਸਗੇਈ ਨੇ ਸ਼ਿਕਾਗੋ ਮੈਰਾਥਨ 'ਚ ਤੋੜਿਆ ਵਿਸ਼ਵ ਰਿਕਾਰਡ

ਸ਼ਿਕਾਗੋ, 14 ਅਕਤੂਬਰ (ਏਜੰਸੀ)- ਕੀਨੀਆ ਦੀ ਦਿਗਜ ਮਹਿਲਾ ਅਥਲੀਟ ਬਿ੍ਗਿਡ ਕੋਸਗੇਈ ਨੇ ਸ਼ਿਕਾਗੋ ਮੈਰਾਥਨ 'ਚ ਨਵਾਂ ਵਿਸ਼ਵ ਰਿਕਾਰਡ ਆਪਣੇ ਨਾਂਅ ਕਰ ਲਿਆ ਹੈ | ਕੋਸਗੇਈ ਨੇ 2 ਘੰਟੇ, 14 ਮਿੰਟ ਤੇ 4 ਸੈਕਿੰਡ 'ਚ ਦੌੜ ਪੂਰੀ ਕੀਤੀ | ਰਿਪੋਰਟ ਅਨੁਸਾਰ ਕੋਸਗੇਈ ਨੇ ਐਤਵਾਰ ਨੂੰ ...

ਪੂਰੀ ਖ਼ਬਰ »

ਫ਼ੀਫ਼ਾ ਵਿਸ਼ਵ ਕੱਪ ਕੁਆਲੀਫਾਇਰ- ਭਾਰਤ ਤੇ ਬੰਗਲਾਦੇਸ਼ ਵਿਚਾਲੇ ਮੈਚ ਅੱਜ

ਕੋਲਕਾਤਾ, 14 ਅਕਤੂਬਰ (ਏਜੰਸੀ)- ਏਸ਼ੀਆਈ ਚੈਂਪੀਅਨ ਕਤਰ ਖਿਲਾਫ਼ ਗੋਲ ਰਹਿਤ ਡਰਾਅ ਖੇਡਣ ਦੇ ਬਾਅਦ ਭਾਰਤੀ ਫੁੱਟਬਾਲ ਟੀਮ ਫੀਫਾ ਵਿਸ਼ਵ ਕੱਪ ਕੁਆਲੀਫਾਇਰ ਦੇ ਆਪਣੇ ਅਗਲੇ ਮੈਚ 'ਚ ਮੰਗਲਵਾਰ ਨੂੰ ਬੰਗਲਾਦੇਸ਼ ਨਾਲ ਭਿੜੇਗੀ | ਹੁਣ ਤੱਕ ਭਾਰਤ ਨੂੰ ਵਿਸ਼ਵ ਕੱਪ ...

ਪੂਰੀ ਖ਼ਬਰ »

64ਵੇਂ ਤਿੰਨ ਰੋਜ਼ਾ ਸਰਬ ਭਾਰਤੀ ਸੀਨੀਅਰ ਕੁਸ਼ਤੀ ਮੁਕਾਬਲੇ 29 ਨਵੰਬਰ ਤੋਂ

ਜਲੰਧਰ, 14 ਅਕਤੂਬਰ (ਸ਼ਿਵ)- 64ਵੇਂ ਤਿੰਨ ਰੋਜ਼ਾ ਸਰਬ ਭਾਰਤੀ ਸੀਨੀਅਰ ਕੁਸ਼ਤੀ ਮੁਕਾਬਲੇ (ਲੜਕਿਆਂ) ਤੇ 22ਵੇਂ ਸਰਬ ਭਾਰਤੀ ਸੀਨੀਅਰ ਕੁਸ਼ਤੀ ਮੁਕਾਬਲੇ (ਲੜਕੀਆਂ) 29, 30 ਨਵੰਬਰ ਤੇ 1 ਦਸੰਬਰ ਨੂੰ ਜਲੰਧਰ ਪੀ.ਏ.ਪੀ. ਦੇ ਐਮ.ਐਸ. ਭੁੱਲਰ ਇੰਡੌਰ ਸਟੇਡੀਅਮ 'ਚ ਕਰਵਾਏ ਜਾ ਰਹੇ ਹਨ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX