ਤਾਜਾ ਖ਼ਬਰਾਂ


ਅੱਗ ਹਾਦਸੇ 'ਚ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਜਾਣਨ ਲਈ ਹਸਪਤਾਲ 'ਚ ਪਹੁੰਚੇ ਕੇਜਰੀਵਾਲ
. . .  1 minute ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਨਾਜ ਮੰਡੀ ਇਲਾਕੇ 'ਚ ਫੈਕਟਰੀ 'ਚ ਅੱਗ ਲੱਗਣ ਕਾਰਨ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਜਾਣਨ ਲਈ ਲੋਕ ਨਾਇਕ ਹਸਪਤਾਲ...
ਅਕਾਲੀ ਆਗੂਆਂ ਨੇ ਗੁ. ਹਾਜੀਰਤਨ ਸਾਹਿਬ ਵਿਖੇ ਅਰਦਾਸ ਕਰਕੇ ਮਨਾਇਆ ਸ. ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ
. . .  28 minutes ago
ਬਠਿੰਡਾ, 8 ਦਸੰਬਰ (ਨਾਇਬ ਸਿੱਧੂ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ ਦਾ ਅੱਜ 93ਵਾਂ ਜਨਮ ਦਿਨ ਪਾਰਟੀ ਦੀ ਬਠਿੰਡਾ ਲੀਡਰਸ਼ਿਪ ਵਲੋਂ ਗੁਰਦੁਆਰਾ ਸਾਹਿਬ ਹਾਜੀਰਤਨ...
ਦਿੱਲੀ ਅੱਗ ਹਾਦਸਾ : ਕੇਜਰੀਵਾਲ ਵਲੋਂ ਮੈਜਿਸਟ੍ਰੇਟ ਜਾਂਚ ਦੇ ਨਿਰਦੇਸ਼, ਮ੍ਰਿਤਕਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ
. . .  50 minutes ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਨੇ ਅਨਾਜ ਮੰਡੀ 'ਚ ਫੈਕਟਰੀ 'ਚ ਅੱਗ ਲੱਗਣ ਵਾਲੀ ਥਾਂ ਦਾ ਦੌਰਾ ਕੀਤਾ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ...
ਦਿੱਲੀ ਅਗਨੀਕਾਂਡ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਲਈ ਭਾਜਪਾ ਵਲੋਂ ਮੁਆਵਜ਼ੇ ਦਾ ਐਲਾਨ
. . .  about 1 hour ago
ਨਵੀਂ ਦਿੱਲੀ, 8 ਦਸੰਬਰ- ਉੱਤਰੀ-ਪੂਰਬੀ ਦਿੱਲੀ ਤੋਂ ਭਾਜਪਾ ਦੇ ਸੰਸਦ ਮੈਂਬਰ ਮਨੋਜ ਤਿਵਾੜੀ ਨੇ ਅਨਾਜ ਮੰਡੀ 'ਚ ਅੱਗ ਲੱਗਣ ਵਾਲੀ ਥਾਂ ਦਾ ਦੌਰਾ ਕੀਤਾ। ਇਸ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ...
ਦਿੱਲੀ ਅਗਨੀਕਾਂਡ : ਦਮ ਘੁੱਟਣ ਕਾਰਨ ਹੋਈ ਵਧੇਰੇ ਲੋਕਾਂ ਦੀ ਮੌਤ
. . .  about 1 hour ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੀ ਅਨਾਜ ਮੰਡੀ 'ਚ ਫੈਕਟਰੀ 'ਚ ਲੱਗੀ ਅੱਗ ਕਾਰਨ ਜ਼ਖ਼ਮੀ ਹੋਏ ਕਈ ਲੋਕਾਂ ਨੂੰ ਲੋਕ ਨਾਇਕ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ। ਇਸ ਸੰਬੰਧੀ...
ਦਿੱਲੀ 'ਚ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ
. . .  about 1 hour ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਨਾਜ ਮੰਡੀ 'ਚ ਫੈਕਟਰੀ 'ਚ ਅੱਗ ਲੱਗਣ ਵਾਲੀ ਥਾਂ 'ਤੇ ਪਹੁੰਚ ਚੁੱਕੇ...
ਦਿੱਲੀ ਅਗਨੀਕਾਂਡ 'ਤੇ ਰਾਹੁਲ ਗਾਂਧੀ ਨੇ ਜਤਾਇਆ ਦੁੱਖ
. . .  about 1 hour ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਦੀ ਅਨਾਜ ਮੰਡੀ 'ਚ ਇੱਕ ਫੈਕਟਰੀ 'ਚ ਅੱਗ ਲੱਗਣ ਕਾਰਨ ਹੋਈ 43 ਲੋਕਾਂ ਦੀ ਮੌਤ 'ਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਦੁੱਖ ਦਾ ਪ੍ਰਗਟਾਵਾ ਕੀਤਾ...
ਦਿੱਲੀ ਅਗਨੀਕਾਂਡ 'ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਦੁੱਖ ਦਾ ਪ੍ਰਗਟਾਵਾ
. . .  about 2 hours ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੀ ਅਨਾਜ ਮੰਡੀ 'ਚ ਅੱਗ ਲੱਗਣ ਕਾਰਨ ਹੋਈਆਂ ਮੌਤਾਂ 'ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦੁੱਖ ਜਤਾਇਆ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਇਸ ਹਾਦਸੇ...
ਦਿੱਲੀ ਅਗਨੀਕਾਂਡ : ਹਾਦਸੇ ਵਾਲੇ ਥਾਂ 'ਤੇ ਪਹੁੰਚੀ ਐੱਨ. ਡੀ. ਆਰ. ਐੱਫ
. . .  about 2 hours ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਅਨਾਜ ਮੰਡੀ 'ਚ ਅੱਗ ਲੱਗਣ ਵਾਲੀ ਥਾਂ 'ਤੇ ਰਾਹਤ ਅਤੇ ਬਚਾਅ ਮੁਹਿੰਮ ਚਲਾਉਣ ਲਈ ਐੱਨ. ਡੀ. ਆਰ. ਐੱਫ. ਦੀ ਟੀਮ...
ਦਿੱਲੀ ਅਗਨੀਕਾਂਡ 'ਚ ਮੌਤਾਂ ਦਾ ਅੰਕੜਾ ਵੱਧ ਕੇ ਹੋਇਆ 43
. . .  about 2 hours ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੀ ਅਨਾਜ ਮੰਡੀ 'ਚ ਅੱਗ ਲੱਗਣ ਦੀ ਘਟਨਾ 'ਚ ਮ੍ਰਿਤਕਾਂ ਦੀ ਗਿਣਤੀ ਵੱਧ ਕੇ 43 ਹੋ ਗਈ...
ਦਿੱਲੀ ਅਗਨੀਕਾਂਡ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਤਾਇਆ ਦੁੱਖ
. . .  about 2 hours ago
ਨਵੀਂ ਦਿੱਲੀ, 8 ਨਵੰਬਰ- ਰਾਜਧਾਨੀ ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਅੱਜ ਸਵੇਰੇ ਅਨਾਜ ਮੰਡੀ 'ਚ ਅੱਗ ਲੱਗਣ ਕਾਰਨ ਹੋਈਆਂ ਮੌਤਾਂ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁੱਖ ਜਤਾਇਆ ਹੈ। ਉਨ੍ਹਾਂ ਨੇ...
ਦਿੱਲੀ ਅਗਨੀਕਾਂਡ 'ਚ ਹੁਣ ਤੱਕ 35 ਲੋਕਾਂ ਦੀ ਮੌਤ
. . .  about 3 hours ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਅੱਜ ਸਵੇਰੇ ਅਨਾਜ ਮੰਡੀ 'ਚ ਅੱਗ ਲੱਗਣ ਕਾਰਨ ਹੁਣ ਤੱਕ 35 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਕਈ ਲੋਕ ਗੰਭੀਰ...
ਦਿੱਲੀ: ਝਾਂਸੀ ਰੋਡ 'ਤੇ 4 ਮੰਜ਼ਿਲਾਂ ਇਮਾਰਤ ਨੂੰ ਅੱਗ ਲੱਗਣ ਕਾਰਨ 32 ਲੋਕਾਂ ਦੀ ਮੌਤ
. . .  about 3 hours ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਅੱਜ ਸਵੇਰੇ ਅਨਾਜ ਮੰਡੀ ਦੀ ਇਕ 4 ...
ਚੀਨ 'ਚ ਟਰੱਕ ਪਲਟਣ ਕਾਰਨ ਸੱਤ ਲੋਕਾਂ ਦੀ 7 ਮੌਤ, ਦੋ ਜ਼ਖਮੀ
. . .  about 3 hours ago
ਬੀਜਿੰਗ, 8 ਦਸੰਬਰ- ਚੀਨ ਦੇ ਯੂਨਾਨ ਪ੍ਰਾਂਤ 'ਚ ਇਕ ਹਾਈਵੇ 'ਤੇ ਟਰੱਕ ਪਲਟ ਜਾਣ ਕਾਰਨ ਸੱਤ ਲੋਕਾਂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖਮੀ ਹੋਏ ...
ਦਿੱਲੀ : ਰਾਣੀ ਝਾਂਸੀ ਰੋਡ 'ਤੇ ਅਨਾਜ ਮੰਡੀ ਦੇ ਇਕ ਘਰ 'ਚ ਲੱਗੀ ਭਿਆਨਕ ਅੱਗ
. . .  about 4 hours ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਅੱਜ ਸਵੇਰੇ ਅਨਾਜ ਮੰਡੀ ਦੇ ਇਕ ਘਰ 'ਚ ਭਿਆਨਕ ਅੱਗ ਲੱਗ ਗਈ। ਜਿਸ ਦੀ ਸੂਚਨਾ ਮਿਲਣ 'ਤੇ ਮੌਕੇ...
ਅੱਜ ਹੋਵੇਗਾ ਉਨਾਓ ਦੀ 'ਬਹਾਦਰ ਧੀ' ਦਾ ਅੰਤਿਮ ਸਸਕਾਰ
. . .  about 4 hours ago
ਅੱਜ ਦਾ ਵਿਚਾਰ
. . .  about 5 hours ago
ਨਵੀਂ ਦਿੱਲੀ : ਲਾਹੌਰ 'ਚ ਧਮਾਕਾ ਇਕ ਦੀ ਮੌਤ , ਕਈ ਜ਼ਖ਼ਮੀ
. . .  1 day ago
ਨਵੀਂ ਦਿੱਲੀ : ਉਨਾਓ ਪੁੱਜੀ ਜਬਰ ਜਨਾਹ ਪੀੜਤਾ ਦੀ ਮ੍ਰਿਤਕ ਦੇਹ
. . .  1 day ago
ਪਾਵਰ ਕਾਮ ਦੇ ਲਾਈਨਮੈਨ ਦੀ ਕਰੰਟ ਲੱਗਣ ਕਾਰਨ ਮੌਤ
. . .  1 day ago
ਘਿਣਾਉਣੇ ਅਪਰਾਧਾਂ ਲਈ ਬਦਲਿਆ ਜਾਵੇ ਕਾਨੂੰਨ - ਹੈਦਰਾਬਾਦ ਸਮੂਹਿਕ ਜਬਰ ਜਨਾਹ ਪੀੜਤ ਦੀ ਭੈਣ
. . .  1 day ago
ਇਨਸਾਫ਼ ਬਦਲਾ ਬਣ ਜਾਵੇ ਤਾਂ ਆਪਣਾ ਚਰਿੱਤਰ ਗੁਆ ਦਿੰਦਾ ਹੈ- ਚੀਫ਼ ਜਸਟਿਸ
. . .  1 day ago
ਦਿੱਲੀ 'ਚ ਜਬਰ ਜਨਾਹ ਦੀਆਂ ਵਾਰਦਾਤਾਂ ਖਿਲਾਫ ਲੋਕਾਂ ਦਾ ਜੋਰਦਾਰ ਪ੍ਰਦਰਸ਼ਨ, ਪੁਲਿਸ ਨੇ ਮਾਰੀਆਂ ਪਾਣੀ ਦੀਆਂ ਬੁਛਾੜਾਂ
. . .  1 day ago
ਉਨਾਓ ਪੀੜਤਾ ਦੇ ਪਰਿਵਾਰ ਨੂੰ 25 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ
. . .  1 day ago
ਸੌਰਵ ਖੁੱਲਰ ਜ਼ਿਲ੍ਹਾ ਯੂਥ ਕਾਂਗਰਸ ਕਪੂਰਥਲਾ ਦੇ ਬਣੇ ਪ੍ਰਧਾਨ
. . .  1 day ago
ਲੁੱਟ ਖੋਹ ਦਾ ਸ਼ਿਕਾਰ ਹੋਈ ਸਕੂਲ ਮੁਖੀ ਦੀ ਹੋਈ ਮੌਤ
. . .  1 day ago
ਗੁਰਸੇਵਕ ਸਿੰਘ ਗੈਵੀ ਲੋਪੋਕੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਉਪ ਪ੍ਰਧਾਨ ਬਣੇ
. . .  1 day ago
ਤਰਨਤਾਰਨ : ਯੂਥ ਕਾਂਗਰਸ ਦੀਆਂ ਚੋਣਾਂ 'ਚ ਯੋਧਵੀਰ ਸਿੰਘ ਬਣੇ ਜ਼ਿਲ੍ਹੇ ਦੇ ਵਾਈਸ ਪ੍ਰਧਾਨ
. . .  1 day ago
ਹਲਕਾ ਭੁਲੱਥ ਤੋਂ ਯੂਥ ਕਾਂਗਰਸ ਦੀ ਚੋਣ 'ਚ ਐਡਵੋਕੇਟ ਘੁੰਮਣ 35 ਵੋਟਾਂ ਨਾਲ ਜਿੱਤੇ
. . .  1 day ago
ਯੂਥ ਕਾਂਗਰਸ ਚੋਣਾਂ : ਤੋਸ਼ਿਤ ਮਹਾਜਨ ਬਣੇ ਜ਼ਿਲ੍ਹਾ ਪਠਾਨਕੋਟ ਦੇ ਯੂਥ ਵਿੰਗ ਜ਼ਿਲ੍ਹਾ ਪ੍ਰਧਾਨ
. . .  1 day ago
ਅੱਪਰਬਾਰੀ ਦੁਆਬ ਨਹਿਰ 'ਚੋਂ ਮਿਲੀ ਸਾੜੇ ਗਏ ਡਰੋਨ ਦੀ ਮੋਟਰ
. . .  1 day ago
ਬਲਵੀਰ ਸਿੰਘ ਢਿੱਲੋਂ ਨੇ ਯੂਥ ਕਾਂਗਰਸ ਪ੍ਰਧਾਨ ਹਲਕਾ ਗੜ੍ਹਸ਼ੰਕਰ ਦੀ ਚੋਣ ਜਿੱਤੀ
. . .  1 day ago
ਯੂਥ ਕਾਂਗਰਸ ਦੀਆਂ ਚੋਣਾਂ 'ਚ ਸੰਗਰੂਰ ਜ਼ਿਲ੍ਹੇ 'ਚ ਬਾਜਵਾ ਅਤੇ ਹਲਕੇ 'ਚ ਕਾਂਗੜਾ ਪਰਿਵਾਰ ਪਿਆ ਭਾਰੂ
. . .  1 day ago
ਯੂਥ ਕਾਂਗਰਸ ਚੋਣਾਂ : ਗੁਰੂਹਰਸਹਾਏ ਤੋਂ ਤੀਜੀ ਵਾਰ ਹਲਕਾ ਪ੍ਰਧਾਨ ਬਣੇ ਵਿੱਕੀ ਸਿੱਧੂ
. . .  1 day ago
ਬੰਦੂਕ ਦੀ ਨੋਕ 'ਤੇ ਬੈਂਕ 'ਚੋਂ ਲੱਖਾਂ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਬਲਜੀਤ ਸਿੰਘ ਪਾਹੜਾ ਬਣੇ ਗੁਰਦਾਸਪੁਰ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ
. . .  1 day ago
ਅਮਿਤ ਤਿਵਾੜੀ ਖੰਨਾ ਜ਼ਿਲ੍ਹਾ ਅਤੇ ਅੰਕਿਤ ਸ਼ਰਮਾ ਖੰਨਾ ਵਿਧਾਨ ਸਭਾ ਯੂਥ ਕਾਂਗਰਸ ਦੇ ਪ੍ਰਧਾਨ ਬਣੇ
. . .  1 day ago
ਫ਼ਰੀਦਕੋਟ ਵਿਖੇ ਜਿਨਸੀ ਸ਼ੋਸ਼ਣ ਦੀ ਪੀੜਤ ਮਹਿਲਾ ਡਾਕਟਰ 'ਤੇ ਪੁਲਿਸ ਨੇ ਵਰ੍ਹਾਈਆਂ ਡਾਂਗਾਂ, ਜ਼ਖ਼ਮੀ
. . .  1 day ago
ਵਧੀਆਂ ਕੀਮਤਾਂ ਨੂੰ ਲੈ ਕੇ 'ਆਪ' ਵਲੋਂ ਗਲਾਂ 'ਚ ਪਿਆਜ਼ਾਂ ਦੇ ਹਾਰ ਪਾ ਕੇ ਪ੍ਰਦਰਸ਼ਨ
. . .  1 day ago
ਗੰਭੀਰ ਰੂਪ 'ਚ ਸੜਨ ਕਾਰਨ ਹੋਈ ਉਨਾਓ ਜਬਰ ਜਨਾਹ ਪੀੜਤਾ ਦੀ ਮੌਤ- ਸਫਦਰਜੰਗ ਹਸਪਤਾਲ
. . .  1 day ago
ਰਾਏਕੋਟ ਨੇੜਲੇ ਪਿੰਡ ਬਸਰਾਵਾਂ 'ਚ ਮਾਂ ਅਤੇ ਉਸ ਦੇ ਅਪਾਹਜ ਬੇਟੇ ਦਾ ਕਤਲ
. . .  1 day ago
ਜੈਤੋ ਵਿਖੇ ਲਾਏ ਧਰਨੇ ਦੌਰਾਨ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਖ਼ੁਦਕੁਸ਼ੀ
. . .  about 1 hour ago
ਡੇਰਾ ਬਾਬਾ ਨਾਨਕ 'ਚ ਟੈਂਟ ਸਿਟੀ ਲਈ ਜ਼ਮੀਨ ਦੇਣ ਵਾਲੇ ਕਿਸਾਨ ਭੜਕੇ, ਮੁਆਵਜ਼ੇ ਦੀ ਕੀਤੀ ਮੰਗ
. . .  about 1 hour ago
ਖੰਨਾ : ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਦੇ ਮਾਮਲੇ 'ਚ ਨੌਜਵਾਨ, ਉਸ ਦੀ ਮਾਂ ਅਤੇ ਨਾਨੀ ਵਿਰੁੱਧ ਕੇਸ ਦਰਜ
. . .  about 1 hour ago
ਮੋਗਾ ਦੇ ਇਤਿਹਾਸਕ ਗੁਰਦੁਆਰਾ ਤੰਬੂ ਮਾਲ ਦੇ ਮੈਂਬਰਾਂ ਵਲੋਂ ਦੋ ਔਰਤਾਂ ਦੀ ਕੁੱਟਮਾਰ
. . .  about 1 hour ago
ਉਨਾਓ ਜਬਰ ਜਨਾਹ ਪੀੜਤਾ ਦੇ ਪਰਿਵਾਰ ਨੂੰ ਮਿਲੀ ਪ੍ਰਿਯੰਕਾ ਗਾਂਧੀ
. . .  about 1 hour ago
ਸਫਦਰਜੰਗ ਹਸਪਤਾਲ ਤੋਂ ਉਨਾਓ ਲਿਆਂਦੀ ਜਾ ਰਹੀ ਹੈ ਜਬਰ ਜਨਾਹ ਪੀੜਤਾ ਦੀ ਮ੍ਰਿਤਕ ਦੇਹ
. . .  21 minutes ago
ਬਲਾਚੌਰ 'ਚ ਸੜਕ ਕਿਨਾਰਿਓਂ ਭਾਰੀ ਮਾਤਰਾ 'ਚ ਮਿਲੀਆਂ ਨਸ਼ੀਲੀਆਂ ਗੋਲੀਆਂ
. . .  41 minutes ago
ਉਨਾਓ ਜਬਰ ਜਨਾਹ ਦੇ ਵਿਰੋਧ 'ਚ ਵਿਧਾਨ ਸਭਾ ਦੇ ਬਾਹਰ ਧਰਨੇ 'ਤੇ ਬੈਠੇ ਅਖਿਲੇਸ਼ ਯਾਦਵ
. . .  56 minutes ago
ਢਿਲਵਾਂ ਕਤਲ ਕਾਂਡ ਮਾਮਲਾ : ਅਕਾਲੀ ਦਲ ਨੇ ਬਟਾਲਾ 'ਚ ਐੱਸ. ਐੱਸ. ਪੀ. ਦਫ਼ਤਰ ਅੱਗੇ ਲਾਇਆ ਧਰਨਾ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਅੱਸੂ ਸੰਮਤ 551
ਿਵਚਾਰ ਪ੍ਰਵਾਹ: Titleਮਜ਼ਬੂਤ ਖੇਤੀਬਾੜੀ ਦਾ ਭਾਵ ਠੋਸ ਅਰਥ ਵਿਵਸਥਾ ਹੁੰਦੀ ਹੈ। -ਜਾਨ ਫਿਸ਼ਰ

ਤਾਜ਼ਾ ਖ਼ਬਰਾਂ

ਸਰਕਾਰੀ ਹਸਪਤਾਲਾਂ ਦਾ ਸਮਾਂ ਅੱਜ ਤੋਂ ਬਦਲਿਆ

ਗੁਰਦਾਸਪੁਰ, 15 ਅਕਤੂਬਰ (ਸੁਖਵੀਰ ਸਿੰਘ ਸੈਣੀ)-ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵੱਲੋਂ ਸਮੂਹ ਸਰਕਾਰੀ ਹਸਪਤਾਲਾਂ ਦਾ ਸਮਾਂ ਮੌਸਮ ਨੂੰ ਦੇਖਦੇ ਹੋਏ ਬਦਲ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਸਰਦ ਰੁੱਤ ਦੇ ਕਾਰਨ ਪੰਜਾਬ ਦੇ ਸਮੂਹ ਸਰਕਾਰੀ ਹਸਪਤਾਲ ਸਵੇਰੇ 9 ਵਜੇ ਖੁੱਲ੍ਹਣਗੇ ਅਤੇ 3 ਵਜੇ ਛੁੱਟੀ ਹੋਵੇਗੀ। ਜਦਕਿ ਐਮਰਜੈਂਸੀ ਸੇਵਾਵਾਂ ਪਹਿਲਾਂ ਦੀ ਤਰ੍ਹਾਂ 24 ਘੰਟੇ ਜਾਰੀ ਰਹਿਣਗੀਆਂ।

 

ਹਵਾਈ ਅੱਡਾ ਰਾਜਾਸਾਂਸੀ 'ਚ ਸ਼ਰਧਾ ਭਾਵਨਾਵਾਂ ਨਾਲ ਮਨਾਇਆ ਗਿਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ

ਰਾਜਾਸਾਂਸੀ, 15 ਅਕਤੂਬਰ (ਹਰਦੀਪ ਸਿੰਘ ਖੀਵਾ/ਹੇਰ) - ਅੰਮ੍ਰਿਤਸਰ ਦੇ ਸ੍ਰੀ ਗਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਏਅਰਪੋਰਟ ਅਧਿਕਾਰੀਆਂ, ਵੱਖ ਵੱਖ ਹਵਾਈ ਕੰਪਨੀਆਂ, ਹਵਾਈ ...

ਪੂਰੀ ਖ਼ਬਰ »

ਨਸ਼ਿਆਂ ਕਾਰਨ ਜੀਂਦੋਵਾਲ 'ਚ ਨੌਜਵਾਨ ਦੀ ਮੌਤ

ਬੰਗਾ, 15 ਅਕਤੂਬਰ (ਜਸਵੀਰ ਸਿੰਘ ਨੂਰਪੁਰ) - ਬੰਗਾ ਬਲਾਕ ਦੇ ਪਿੰਡ ਜੀਂਦੋਵਾਲ ਵਿਖੇ ਨਸ਼ਿਆਂ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ। ਨੌਜਵਾਨ ਦੀ ਪਹਿਚਾਣ ਜਸਵੀਰ ਸਿੰਘ ਸ਼ੀਰਾ ਪੁੱਤਰ ਹਰਜਿੰਦਰ ਸਿੰਘ ਵਜੋਂ ਹੋਈ। ਪਿੰਡ ਵਾਸੀਆਂ ਅਨੁਸਾਰ ਉਕਤ ਨੌਜਵਾਨ ਨਸ਼ਿਆਂ ਦਾ ਆਦੀ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਵਲੋਂ ਅਬੋਹਰ 'ਚ ਵੱਖ-ਵੱਖ ਥਾਵਾਂ 'ਤੇ ਖਾਣ ਪੀਣ ਦੀਆਂ ਵਸਤੂਆਂ ਦੇ ਭਰੇ ਗਏ ਸੈਂਪਲ

ਫ਼ਾਜ਼ਿਲਕਾ, 15 ਅਕਤੂਬਰ (ਪ੍ਰਦੀਪ ਕੁਮਾਰ)- ਸਿਹਤ ਵਿਭਾਗ ਦੀ ਟੀਮ ਵਲੋਂ ਅੱਜ ਅਬੋਹਰ ਇਲਾਕੇ 'ਚ ਵੱਖ-ਵੱਖ ਥਾਵਾਂ 'ਤੇ ਖਾਣ ਪੀਣ ਦੀਆਂ ਵਸਤੂਆਂ ਦੇ ਸੈਂਪਲ ਭਰੇ ਗਏ। ਇਸ ਦੌਰਾਨ ਸਿਹਤ ਵਿਭਾਗ ਦੀ ਟੀਮ ਨੇ 2 ਕਵਿੰਟਲ ਤੋਂ ਵੱਧ ਦੇਸੀ ਘੀ ਨੂੰ ਜ਼ਬਤ ਕੀਤਾ ਗਿਆ। ਇਸ ਸੰਬੰਧੀ ...

ਪੂਰੀ ਖ਼ਬਰ »

ਕੈਪਟਨ ਭਲਕੇ ਜਲਾਲਾਬਾਦ ਹਲਕੇ 'ਚ ਕਰਨਗੇ ਰੋਡ ਸ਼ੋਅ

ਗੁਰੂ ਹਰਸਹਾਏ, 15 ਅਕਤੂਬਰ (ਹਰਚਰਨ ਸਿੰਘ ਸੰਧੂ)- 21 ਅਕਤੂਬਰ ਨੂੰ ਜਲਾਲਾਬਾਦ ਹਲਕੇ 'ਚ ਹੋ ਰਹੀ ਜ਼ਿਮਨੀ ਚੋਣ ਸੰਬੰਧੀ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਲਕੇ ਜਲਾਲਾਬਾਦ ਵਿਖੇ ਪਹੁੰਚ ਕੇ ਕਾਂਗਰਸੀ ਉਮੀਦਵਾਰ ਰਮਿੰਦਰ ਸਿੰਘ ਆਵਲਾ ਦੇ ਹੱਕ 'ਚ ਰੋਡ ਸ਼ੋਅ ...

ਪੂਰੀ ਖ਼ਬਰ »

ਐੱਨ. ਜੀ. ਟੀ. ਨੇ ਪੰਜਾਬ, ਹਰਿਆਣਾ ਅਤੇ ਯੂ. ਪੀ. ਤੋਂ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਕੀਤੀ ਕਾਰਵਾਈ 'ਤੇ ਮੰਗੀ ਰਿਪੋਰਟ

ਨਵੀਂ ਦਿੱਲੀ, 15 ਅਕਤੂਬਰ- ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐੱਨ. ਜੀ. ਟੀ.) ਨੇ ਉੱਤਰ ਪ੍ਰਦੇਸ਼, ਹਰਿਆਣਾ ਅਤੇ ਪੰਜਾਬ ਕੋਲੋਂ ਝੋਨੇ ਦੀ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਕੀਤੀ ਗਈ ਕਾਰਵਾਈ ਦੀ ਰਿਪੋਰਟ ਮੰਗੀ ਹੈ। ਐੱਨ. ਜੀ. ਟੀ. ਨੇ ਰਿਪੋਰਟ 15 ਨਵੰਬਰ ਤੱਕ ਮੰਗੀ ਹੈ ਅਤੇ ਇਸੇ ...

ਪੂਰੀ ਖ਼ਬਰ »

ਅਜਨਾਲਾ 'ਚ ਡੇਂਗੂ ਦਾ ਕਹਿਰ ਜਾਰੀ, ਇੱਕ ਹੋਰ ਵਿਅਕਤੀ ਦੀ ਮੌਤ

ਅਜਨਾਲਾ, 15 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪਿਛਲੇ ਕਈ ਦਿਨਾਂ ਤੋਂ ਅਜਨਾਲਾ 'ਚ ਚੱਲ ਰਿਹਾ ਡੇਂਗੂ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਅਤੇ ਇਸ ਨਾਲ ਹੋਣ ਵਾਲੀਆਂ ਮੌਤਾਂ ਦਾ ਸਿਲਸਿਲਾ ਵੀ ਵਧਦਾ ਜਾ ਰਿਹਾ। ਅੱਜ ਇਸ ਕਾਰਨ ਸ਼ਹਿਰ ਦੇ ਵਾਰਡ ਨੰਬਰ ਦੋ ਦੇ ਰਹਿਣ ...

ਪੂਰੀ ਖ਼ਬਰ »

ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ

ਜੰਡਿਆਲਾ ਮੰਜਕੀ, 15 ਅਕਤੂਬਰ (ਸੁਰਜੀਤ ਸਿੰਘ ਜੰਡਿਆਲਾ)- ਸਥਾਨਕ ਕਸਬੇ 'ਚ ਨਸ਼ੇ ਦੇ ਓਵਰਡੋਜ਼ ਕਾਰਨ ਇੱਕ ਨੌਜਵਾਨ ਦੀ ਮੌਤ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ 26 ਸਾਲਾ ਪਲਵਿੰਦਰ ਸਿੰਘ ਪਿੰਦੂ ਪੁੱਤਰ ਜਰਨੈਲ ਸਿੰਘ ਵਾਸੀ ਪੱਤੀ ਗੱਗੜ, ਜੰਡਿਆਲਾ ਦੇ ...

ਪੂਰੀ ਖ਼ਬਰ »

ਕਾਰ ਅਤੇ ਟੈਂਕਰ ਵਿਚਾਲੇ ਹੋਈ ਭਿਆਨਕ ਟੱਕਰ, ਮਾਂ-ਪੁੱਤ ਦੀ ਮੌਤ

ਕਰਤਾਰਪੁਰ, 15 ਅਕਤੂਬਰ (ਜਸਵੰਤ ਵਰਮਾ)- ਕਰਤਾਰਪੁਰ ਜੀ. ਟੀ. ਰੋਡ 'ਤੇ ਪਿੰਡ ਕਾਹਲਵਾਂ ਦੇ ਸਾਹਮਣੇ ਅੱਜ ਇੱਕ ਕਾਰ ਬੇਕਾਬੂ ਹੋ ਕੇ ਸਾਹਮਣੇ ਜਾ ਰਹੇ ਟੈਂਕਰ ਨਾਲ ਟਕਰਾਅ ਗਈ। ਇਸ ਹਾਦਸੇ 'ਚ ਕਾਰ ਸਵਾਰ ਮਾਂ-ਪੁੱਤ ਦੀ ਮੌਕੇ 'ਤੇ ਹੀ ਮੌਤ ਹੋ ਗਈ। ਦੱਸਣਯੋਗ ਹੈ ਕਿ ਇਹ ਹਾਦਸਾ ...

ਪੂਰੀ ਖ਼ਬਰ »

ਮੇਰੇ ਅਤੇ ਰਮਿੰਦਰ ਆਵਲਾ ਵਿਚਕਾਰ ਵਪਾਰਕ ਹਿੱਸੇ ਦੀ ਗੱਲ ਕਹਿ ਕੇ ਕਾਂਗਰਸ ਕਰ ਰਹੀ ਹੈ ਝੂਠਾ ਪ੍ਰਚਾਰ- ਬਾਦਲ

ਜਲਾਲਾਬਾਦ, 15 ਅਕਤੂਬਰ (ਪ੍ਰਦੀਪ ਕੁਮਾਰ)- ਜਲਾਲਾਬਾਦ ਜ਼ਿਮਨੀ ਚੋਣ ਨੂੰ ਹਾਰਦਿਆਂ ਦੇਖ ਕੇ ਮੇਰੇ ਅਤੇ ਕਾਂਗਰਸੀ ਉਮੀਦਵਾਰ ਵਿਚਕਾਰ ਵਪਾਰਕ ਹਿੱਸੇ ਦੀ ਗੱਲ ਕਹਿ ਕੇ ਕਾਂਗਰਸ ਲੋਕਾਂ 'ਚ ਝੂਠਾ ਪ੍ਰਚਾਰ ਕਰਨ 'ਚ ਲੱਗੀ ਹੈ। ਇਹ ਸ਼ਬਦ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਅਤੇ ...

ਪੂਰੀ ਖ਼ਬਰ »

ਤਿਹਾੜ ਜੇਲ੍ਹ 'ਚ ਕੱਲ੍ਹ ਚਿਦੰਬਰਮ ਕੋਲੋਂ ਪੁੱਛਗਿੱਛ ਕਰੇਗੀ ਈ. ਡੀ.

ਨਵੀਂ ਦਿੱਲੀ, 15 ਅਕਤੂਬਰ- ਦਿੱਲੀ ਦੀ ਇੱਕ ਅਦਾਲਤ ਨੇ ਆਈ. ਐੱਨ. ਐਕਸ. ਮੀਡੀਆ ਮਾਮਲੇ ਇਨਫੋਰਸਮੈਂਟ ਡਾਇਰੈਕਟਰੇਟ (ਈ. ਡੀ.) ਨੂੰ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਕੋਲੋਂ ਪੁੱਛਗਿੱਛ ਦੀ ਇਜਾਜ਼ਤ ਦੇ ਦਿੱਤੀ ਹੈ। ਨਾਲ ਹੀ ਲੋੜ ਪੈਣ 'ਤੇ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਔਰਤ ਦੀ ਮੌਤ

ਸ੍ਰੀਨਗਰ, 15 ਅਕਤੂਬਰ- ਜੰਮੂ-ਕਸ਼ਮੀਰ ਦੇ ਪੁਣਛ ਸੈਕਟਰ 'ਚ ਅੱਜ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ ਕੀਤੀ। ਇਸ ਗੋਲੀਬਾਰੀ 'ਚ ਇੱਕ ਔਰਤ ਦੀ ਮੌਤ ਹੋਣ ਦੀ ਖ਼ਬਰ ਮਿਲੀ ...

ਪੂਰੀ ਖ਼ਬਰ »

ਆਪਣੀਆਂ ਮੰਗਾਂ ਨੂੰ ਲੈ ਕੇ ਦਰਜਾ ਚਾਰ ਕਰਮਚਾਰੀਆਂ ਵਲੋਂ ਰੋਸ ਪ੍ਰਦਰਸ਼ਨ

ਐੱਸ. ਏ. ਐੱਸ. ਨਗਰ, 15 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)- ਦਰਜਾ ਚਾਰ ਕਰਮਚਾਰੀ ਐਸੋਸੀਏਸ਼ਨ ਸਿੱਖਿਆ ਵਿਭਾਗ ਪੰਜਾਬ ਵਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਡੀ. ਪੀ. ਆਈ. ਦਫ਼ਤਰ ਅੱਗੇ ਕਮੀਜ਼ਾਂ ਉਤਾਰ ਕੇ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਦਰਜਾ ਚਾਰ ਕਰਮਚਾਰੀਆਂ ਵਲੋਂ ...

ਪੂਰੀ ਖ਼ਬਰ »

ਰਾਹੋਂ ਪੁਲਿਸ ਨੇ ਭਾਰੀ ਮਾਤਰਾ ਨਸ਼ੀਲੀਆਂ ਗੋਲੀਆਂ ਸਣੇ ਇੱਕ ਵਿਅਕਤੀ ਨੂੰ ਕੀਤਾ ਕਾਬੂ

ਰਾਹੋਂ, 15 ਅਕਤੂਬਰ (ਬਲਬੀਰ ਸਿੰਘ ਰੂਬੀ)- ਸਥਾਨਕ ਪੁਲਿਸ ਨੇ ਅੱਜ ਇੱਕ ਕਾਰ ਸਵਾਰ ਵਿਅਕਤੀ ਨੂੰ 22000 ਹਜ਼ਾਰ ਨਸ਼ੀਲੀਆਂ ਗੋਲੀਆਂ ਸਣੇ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ ਦੋਸ਼ੀ ਦੀ ਪਹਿਚਾਣ ਸੁਰਜੀਤ ਰਾਮ ਵਾਸੀ ਮੁਹੱਲਾ ਸਰਾਫਾ ਰਾਹੋਂ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ...

ਪੂਰੀ ਖ਼ਬਰ »

65ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਫੁੱਟਬਾਲ ਸਮਾਪਤ, ਖ਼ਾਲਸਾ ਸਕੂਲ ਬੱਡੋ ਰਿਹਾ ਚੈਂਪੀਅਨ

ਮਾਹਿਲਪੁਰ, 15 ਅਕਤੂਬਰ (ਦੀਪਕ ਅਗਨੀਹੋਤਰੀ)- ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਵਿਖੇ 65ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਅੱਜ ਖ਼ਤਮ ਹੋ ਗਈਆਂ। ਫਾਈਨਲ ਮੁਕਾਬਲੇ 'ਚ ਖ਼ਾਲਸਾ ਸਕੂਲ ਬੱਡੋ ਨੇ ਗੁਰਦਾਸਪੁਰ ਨੂੰ ਹਰਾ ਕੇ ਇਹ ਚੈਂਪੀਅਨਸ਼ਿਪ ਜਿੱਤ ...

ਪੂਰੀ ਖ਼ਬਰ »

ਸਾਨੂੰ ਖੁਸ਼ੀ ਹੈ, ਕਰਤਾਰਪੁਰ ਕਾਰੀਡੋਰ ਮੁਕੰਮਲ ਹੋਣ ਜਾ ਰਿਹੈ - ਪ੍ਰਧਾਨ ਮੰਤਰੀ ਮੋਦੀ

ਕੁਰੂਕਸ਼ੇਤਰ, 15 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੁਰੂਕਸ਼ੇਤਰ ਵਿਚ ਇਕ ਰੈਲੀ ਨੂੰ ਸੰਬੋਧਨ ਦੌਰਾਨ ਕਿਹਾ ਕਿ ਉਹ ਖੁਸ਼ ਹਨ ਕਿ ਕਰਤਾਰਪੁਰ ਕਾਰੀਡੋਰ ਮੁਕੰਮਲ ਹੋਣ ਜਾ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਹ ਖੁਸ਼ਕਿਸਮਤ ਹਨ ਕਿ ਉਨ੍ਹਾਂ ਨੂੰ ਸੱਤ ...

ਪੂਰੀ ਖ਼ਬਰ »

ਬੱਸ ਦੇ ਪਲਟਣ ਕਾਰਨ 9 ਲੋਕਾਂ ਦੀ ਮੌਤ

ਅਮਰਾਵਤੀ, 15 ਅਕਤੂਬਰ- ਆਂਧਰਾ ਪ੍ਰਦੇਸ਼ ਦੇ ਪੂਰਬੀ ਗੋਦਾਵਰੀ ਜ਼ਿਲ੍ਹੇ 'ਚ ਅੱਜ ਇੱਕ ਸੈਲਾਨੀ ਬੱਸ ਦੇ ਪਲਟਣ ਕਾਰਨ 8 ਲੋਕਾਂ ਦੀ ਮੌਤ ਹੋ ਗਈ। ਉੱਥੇ ਹੀ ਇਸ ਹਾਦਸੇ 'ਚ 11 ਲੋਕ ਜ਼ਖ਼ਮੀ ਹੋਏ ਹਨ। ਜਾਣਕਾਰੀ ਮੁਤਾਬਕ ਇਹ ਹਾਦਸਾ ਮੈਰੇਡੂਮਿੱਲੀ ਅਤੇ ਚਿਨਟੁਰੂ ਘਾਟ ਰੋਡ 'ਤੇ ...

ਪੂਰੀ ਖ਼ਬਰ »

ਕੌਮਾਂਤਰੀ ਨਗਰ ਕੀਰਤਨ ਦੇ ਰਾਜਸਥਾਨ ਤੋਂ ਪੰਜਾਬ 'ਚ ਪ੍ਰਵੇਸ਼ ਕਰਨ 'ਤੇ ਹੋਇਆ ਜ਼ੋਰਦਾਰ ਸਵਾਗਤ

ਅਬੋਹਰ, 15 ਅਕਤੂਬਰ (ਕੁਲਦੀਪ ਸਿੰਘ ਸੰਧੂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸੰਬੰਧੀ ਕੱਢੇ ਜਾ ਰਹੇ ਕੌਮਾਂਤਰੀ ਨਗਰ ਕੀਰਤਨ ਦਾ ਅੱਜ ਪਿੰਡ ਗੁੰਮਜਾਲ 'ਚ ਪਹੁੰਚਣ 'ਤੇ ਜ਼ੋਰਦਾਰ ਸਵਾਗਤ ਕੀਤਾ ਗਿਆ। ਰਾਜਸਥਾਨ ਦੇ ਸ੍ਰੀ ਗੰਗਾਨਗਰ ਜ਼ਿਲ੍ਹੇ ਤੋਂ ...

ਪੂਰੀ ਖ਼ਬਰ »

ਧਾਰਾ 370 ਨੂੰ ਹਟਾਉਣ ਮਗਰੋਂ ਜੰਮੂ-ਕਸ਼ਮੀਰ 'ਚ ਪ੍ਰਦਰਸ਼ਨ, ਫ਼ਾਰੂਕ ਅਬਦੁੱਲਾ ਦੀ ਭੈਣ ਅਤੇ ਧੀ ਹਿਰਾਸਤ 'ਚ

ਸ੍ਰੀਨਗਰ, 15 ਅਕਤੂਬਰ- ਜੰਮੂ-ਕਸ਼ਮੀਰ 'ਚੋਂ ਧਾਰਾ 370 ਨੂੰ ਹਟਾਉਣ ਮਗਰੋਂ ਅੱਜ ਘਾਟੀ 'ਚ ਔਰਤਾਂ ਵਲੋਂ ਵਿਰੋਧ-ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ 'ਚ ਸੂਬੇ ਦੇ ਸਾਬਕਾ ਮੁੱਖ ਮੰਤਰੀ ਫ਼ਾਰੂਕ ਅਬਦੁੱਲਾ ਦੀ ਭੈਣ ਸੁਰੱਈਆ ਅਤੇ ਉਨ੍ਹਾਂ ਦੀ ਧੀ ਸਫੀਆ ਵੀ ਸ਼ਾਮਲ ਹੋਈਆਂ ਸਨ। ਇਸ ...

ਪੂਰੀ ਖ਼ਬਰ »

ਲੁਧਿਆਣਾ ਘੰਟਾ ਘਰ ਬੰਬ ਧਮਾਕਾ ਮਾਮਲੇ 'ਚ ਅਦਾਲਤ ਕੱਲ੍ਹ ਸੁਣਾਏਗੀ ਫ਼ੈਸਲਾ

ਲੁਧਿਆਣਾ, 15 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਦੇ ਘੰਟਾ ਘਰ ਚੌਕ 'ਚ ਦਸੰਬਰ 1995 'ਚ ਹੋਏ ਬੰਬ ਧਮਾਕੇ ਦਾ ਫ਼ੈਸਲਾ ਅਦਾਲਤ ਨੇ ਬੁੱਧਵਾਰ ਤੱਕ ਮੁਲਤਵੀ ਕਰ ਦਿੱਤਾ ਹੈ। ਇਸ ਮਾਮਲੇ 'ਚ ਅਦਾਲਤ ਵਲੋਂ ਅੱਜ ਫ਼ੈਸਲਾ ਸੁਣਾਇਆ ਜਾਣਾ ਸੀ ਪਰ ਜਗਤਾਰ ਸਿੰਘ ਹਵਾਰਾ, ਜੋ ਕਿ ...

ਪੂਰੀ ਖ਼ਬਰ »

ਸ਼ਿਮਲਾ 'ਚ ਲੱਗੇ ਭੂਚਾਲ ਦੇ ਝਟਕੇ

ਸ਼ਿਮਲਾ, 15 ਅਕਤੂਬਰ- ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ 'ਚ ਬੀਤੀ ਰਾਤ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ। ਮੌਸਮ ਵਿਭਾਗ ਮੁਤਾਬਕ ਭੂਚਾਲ ਰਾਤੀਂ ਕਰੀਬ 10.23 ਵਜੇ ਆਇਆ ਅਤੇ ਰਿਕਟਰ ਸਕੇਲ 'ਤੇ ਇਸ ਦੀ ਤੀਬਰਤਾ 3.0 ਮਾਪੀ ਗਈ। ਵਿਭਾਗ ਮੁਤਾਬਕ ਭੂਚਾਲ ਦਾ ਕੇਂਦਰ ...

ਪੂਰੀ ਖ਼ਬਰ »

ਅਯੁੱਧਿਆ ਮਾਮਲੇ 'ਤੇ ਕੱਲ੍ਹ ਹੋਵੇਗੀ ਆਖ਼ਰੀ ਸੁਣਵਾਈ- ਚੀਫ਼ ਜਸਟਿਸ

ਨਵੀਂ ਦਿੱਲੀ, 15 ਅਕਤੂਬਰ- ਚੀਫ਼ ਜਸਟਿਸ ਰੰਜਨ ਗੋਗੋਈ ਦੀ ਪ੍ਰਧਾਨਗੀ ਵਾਲੇ ਪੰਜ ਜੱਜਾਂ ਦੇ ਸੰਵਿਧਾਨਕ ਬੈਂਚ ਵਲੋਂ ਅਯੁੱਧਿਆ ਮਾਮਲੇ 'ਚ ਸੁਣਵਾਈ ਕੀਤੀ ਜਾ ਰਹੀ ਹੈ। ਇਸ ਸੰਬੰਧੀ ਚੀਫ਼ ਜਸਟਿਸ ਰੰਜਨ ਗੋਗੋਈ ਨੇ ਕਿਹਾ, ''ਅੱਜ 39ਵਾਂ ਦਿਨ ਹੈ। ਕੱਲ੍ਹ ਮਾਮਲੇ ਦੀ ਸੁਣਵਾਈ ਦਾ ...

ਪੂਰੀ ਖ਼ਬਰ »

ਜੇ ਪਰਾਲੀ ਨੂੰ ਸਾੜਨ ਤੋਂ ਰੋਕਣਾ ਹੈ ਤਾਂ ਕਿਸਾਨਾਂ ਨੂੰ ਪੈਦਾਵਾਰ 'ਤੇ 100 ਰੁਪਏ ਪ੍ਰਤੀ ਕੁਇੰਟਲ ਵਾਧੂ ਦੇਵੇ ਕੇਂਦਰ ਸਰਕਾਰ- ਕੈਪਟਨ

ਨਵੀਂ ਦਿੱਲੀ, 15 ਅਕਤੂਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਹੈ ਕਿ ਸੂਬੇ 'ਚ ਪਰਾਲੀ ਸਾੜਨ ਦੀਆਂ ਕੁਝ ਘਟਨਾਵਾਂ ਸਾਹਮਣੇ ਆਈਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਪਰਾਲੀ ਨੂੰ ਸਾੜਨ ਤੋਂ ਰੋਕਣਾ ਹੈ ਕਿ ਤਾਂ ਕੇਂਦਰ ਸਰਕਾਰ ਨੂੰ ਕਿਸਾਨਾਂ ਨੂੰ ...

ਪੂਰੀ ਖ਼ਬਰ »

ਉੱਤਰ ਪ੍ਰਦੇਸ਼ 'ਚ ਕਾਂਗਰਸ ਨੂੰ ਝਟਕਾ, ਰਤਨਾ ਸਿੰਘ ਨੇ ਫੜਿਆ ਭਾਜਪਾ ਦਾ 'ਪੱਲਾ'

ਲਖਨਊ, 15 ਅਕਤੂਬਰ- ਉੱਤਰ ਪ੍ਰਦੇਸ਼ 'ਚ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਪ੍ਰਤਾਪਗੜ੍ਹ 'ਚ ਪਾਰਟੀ ਦੀ ਸਾਬਕਾ ਸੰਸਦ ਮੈਂਬਰ ਅਤੇ ਗਾਂਧੀ ਪਰਿਵਾਰ ਦੀ ਕਰੀਬੀ ਮੰਨੀ ਜਾਮ ਵਾਲੀ ਰਤਨਾ ਸਿੰਘ ਨੇ ਕਾਂਗਰਸ ਨੂੰ ਅਲਵਿਦਾ ਕਹਿ ਕੇ ਭਾਜਪਾ ਦਾ 'ਪੱਲਾ' ਫੜ ਲਿਆ ਹੈ। ਰਤਨਾ ਸਿੰਘ ...

ਪੂਰੀ ਖ਼ਬਰ »

ਵੱਡੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ ਸਣੇ ਤਿੰਨ

ਅਬੋਹਰ, 15 ਅਕਤੂਬਰ (ਕੁਲਦੀਪ ਸਿੰਘ ਸੰਧੂ)- ਰਾਜਸਥਾਨ ਤੋਂ ਨਸ਼ੀਲੀਆਂ ਗੋਲੀਆਂ ਦਾ ਜ਼ਖ਼ੀਰਾ ਲੈ ਕੇ ਆ ਰਹੇ ਤਿੰਨ ਨਸ਼ਾ ਤਸਕਰਾਂ ਨੂੰ ਅਬੋਹਰ ਪੁਲਿਸ ਨੇ ਗੱਡੀ ਸਣੇ ਕਾਬੂ ਕੀਤਾ ਹੈ। ਪੁਲਿਸ ਨੇ ਫੜੇ ਗਏ ਤਸਕਰਾਂ ਦੇ ਕਬਜ਼ੇ 'ਚੋਂ 9500 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ...

ਪੂਰੀ ਖ਼ਬਰ »

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਕਿਹਾ- ਆਰ. ਐੱਸ. ਐੱਸ. ਦਾ 'ਹਿੰਦੂ ਰਾਸ਼ਟਰ' ਵਾਲਾ ਬਿਆਨ ਗ਼ਲਤ

ਅੰਮ੍ਰਿਤਸਰ, 15 ਅਕਤੂਬਰ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਆਰ. ਐੱਸ. ਐੱਸ. ਦੇ 'ਹਿੰਦੂ ਰਾਸ਼ਟਰ' ਵਾਲੇ ਬਿਆਨ ਨੂੰ ਗ਼ਲਤ ਦੱਸਿਆ ਹੈ। ਉਨ੍ਹਾਂ ਕਿਹਾ, ''ਭਾਰਤ 'ਚ ਸਾਰੇ ਧਰਮਾਂ ਅਤੇ ਵਿਸ਼ਵਾਸਾਂ ਵਾਲੇ ਲੋਕ ਰਹਿੰਦੇ ਹਨ। ਇਹੀ ...

ਪੂਰੀ ਖ਼ਬਰ »

ਹਸਪਤਾਲ 'ਚ ਡੇਂਗੂ ਪੀੜਤਾਂ ਨੂੰ ਮਿਲਣ ਪਹੁੰਚੇ ਕੇਂਦਰੀ ਮੰਤਰੀ ਅਸ਼ਵਨੀ ਚੌਬੇ 'ਤੇ ਸੁੱਟੇ ਗਈ ਸਿਆਹੀ

ਪਟਨਾ, 15 ਅਕਤੂਬਰ- ਬਿਹਾਰ ਦੀ ਰਾਜਧਾਨੀ ਪਟਨਾ 'ਚ ਕੇਂਦਰੀ ਮੰਤਰੀ ਅਸ਼ਵਨੀ ਚੌਬੇ 'ਤੇ ਸਿਆਹੀ ਸੁੱਟੀ ਗਈ ਹੈ। ਅਸ਼ਵਨੀ ਅੱਜ ਪਟਨਾ ਮੈਡੀਕਲ ਕਾਲਜ ਐਂਡ ਹਸਪਤਾਲ 'ਚ ਡੇਂਗੂ ਪੀੜਤਾਂ ਨੂੰ ਮਿਲਣ ਲਈ ਪਹੁੰਚੇ ਸਨ। ਇਸੇ ਦੌਰਾਨ ਇੱਕ ਵਿਅਕਤੀ ਨੇ ਉਨ੍ਹਾਂ 'ਤੇ ਸਿਆਹੀ ਸੁੱਟ ...

ਪੂਰੀ ਖ਼ਬਰ »

ਲੜਕੇ ਨੇ ਗੋਲੀ ਮਾਰ ਕੇ ਆਪਣੇ ਪਿਓ ਨੂੰ ਕੀਤਾ ਜ਼ਖ਼ਮੀ

ਬਟਾਲਾ, 14 ਅਕਤੂਬਰ (ਕਾਹਲੋਂ)- ਸਤਿਨਾਮ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਤਲਵੰਡੀ ਗੋਰਾਇਆਂ ਨੂੰ ਉਨ੍ਹਾਂ ਦੇ ਲੜਕੇ ਗੋਪੀ ਨੇ ਰਾਈਫ਼ਲ (ਬੰਦੂਕ) ਨਾਲ ਗੋਲੀ ਮਾਰ ਕੇ ਜ਼ਖਮੀ ਕਰ ਦਿੱਤਾ ਹੈ। ਗੋਲੀ ਉਨ੍ਹਾਂ ਦੀ ਲੱਤ 'ਚ ਲੱਗਣ ਕਾਰਨ ਉਨ੍ਹਾਂ ਨੂੰ ਡੇਰਾ ਬਾਬਾ ਨਾਨਕ ਸਿਵਲ ...

ਪੂਰੀ ਖ਼ਬਰ »

ਜਲੰਧਰ : ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਿਜੀਟਲ ਮਿਊਜ਼ੀਅਮ ਤੇ ਲਾਈਟ ਐਂਡ ਸਾਊਂਡ ਸ਼ੋਅ ਦਾ ਚੌਧਰੀ ਸੰਤੋਖ ਸਿੰਘ ਵਲੋਂ ਉਦਘਾਟਨ

ਜਲੰਧਰ : ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਿਜੀਟਲ ਮਿਊਜ਼ੀਅਮ ਤੇ ਲਾਈਟ ਐਂਡ ਸਾਊਂਡ ਸ਼ੋਅ ਦਾ ਸੰਸਦ ਮੈਂਬਰ ਚੌਧਰੀ ਸੰਤੋਖ ਵਲੋਂ ਉਦਘਾਟਨ ਤਸਵੀਰਾਂ- ...

ਪੂਰੀ ਖ਼ਬਰ »

ਕਾਰ ਅਤੇ ਬੱਸ ਵਿਚਾਲੇ ਹੋਈ ਭਿਆਨਕ ਟੱਕਰ 'ਚ ਬੱਚਿਆਂ ਸਣੇ 6 ਜ਼ਖ਼ਮੀ

ਤਪਾ ਮੰਡੀ, 15 ਅਕਤੂਬਰ (ਪ੍ਰਵੀਨ ਗਰਗ)- ਸਥਾਨਕ ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਅੱਜ ਸਵੇਰੇ ਤਪਾ-ਤਾਜੋ ਕੈਂਚੀਆਂ ਬਾਹਰਲੇ ਬੱਸ ਸਟੈਂਡ 'ਤੇ ਕਾਰ ਅਤੇ ਬੱਸ ਵਿਚਾਲੇ ਹੋਈ ਭਿਆਨਕ ਟੱਕਰ 'ਚ ਬੱਚਿਆਂ ਸਣੇ 6 ਲੋਕ ਜ਼ਖ਼ਮੀ ਹੋ ਗਏ। ਮੌਕੇ 'ਤੇ ਜਾ ਕੇ ਪ੍ਰਾਪਤ ਕੀਤੀ ਜਾਣਕਾਰੀ ...

ਪੂਰੀ ਖ਼ਬਰ »

ਪੀ.ਐੱਮ.ਸੀ. ਬੈਂਕ ਘੋਟਾਲਾ : ਪ੍ਰਦਰਸ਼ਨ ਮਗਰੋਂ ਖਾਤਾ ਧਾਰਕ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ, ਖਾਤੇ 'ਚ ਸਨ 90 ਲੱਖ ਰੁਪਏ

ਮੁੰਬਈ, 15 ਅਕਤੂਬਰ- ਪੰਜਾਬ ਐਂਡ ਮਹਾਰਾਸ਼ਟਰ ਕੋਆਪਰੇਟਿਵ (ਪੀ. ਐੱਮ. ਸੀ.) ਬੈਂਕ 'ਚ ਘੋਟਾਲਾ ਸਾਹਮਣੇ ਆਉਣ ਮਗਰੋਂ ਖਾਤਾ ਧਾਰਕਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸੇ ਕਾਰਨ ਇੱਕ ਖਾਤਾ ਧਾਰਕ ਦੀ ਮੌਤ ਵੀ ਹੋ ਗਈ ਹੈ। ਜਾਣਕਾਰੀ ਮੁਤਾਬਕ ...

ਪੂਰੀ ਖ਼ਬਰ »

ਕਰਜ਼ੇ ਦੇ ਬੋਝ ਹੇਠਾਂ ਦੱਬੇ ਕਿਸਾਨ ਨੇ ਫਾਹਾ ਲੈ ਕੇ ਕੀਤੀ ਜੀਵਨ ਲੀਲਾ ਸਮਾਪਤ

ਅਬੋਹਰ, 15 ਅਕਤੂਬਰ (ਕੁਲਦੀਪ ਸਿੰਘ ਸੰਧੂ)- ਇੱਥੇ ਕਰਜ਼ੇ ਦੇ ਬੋਝ ਹੇਠਾਂ ਦੱਬੇ ਇੱਕ ਕਿਸਾਨ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕ ਕਿਸਾਨ ਦੀ ਪਹਿਚਾਣ ਸੱਜਣ ਕੁਮਾਰ ਵਾਸੀ ਪਿੰਡ ਸਪਾ ਵਾਲੀ ਦੇ ਰੂਪ 'ਚ ਹੋਈ ਹੈ। ਮ੍ਰਿਤਕ ਦੇ ...

ਪੂਰੀ ਖ਼ਬਰ »

ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਗੁਰੂ ਰਾਮਦਾਸ ਜੀ ਪ੍ਰਕਾਸ਼ ਦਿਹਾੜਾ

ਪਟਿਆਲਾ, 15 ਅਕਤੂਬਰ (ਅਮਨਦੀਪ ਸਿੰਘ)- ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਅੱਜ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਵਿਖੇ ਰੱਖੇ ...

ਪੂਰੀ ਖ਼ਬਰ »

ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਜਾਰੀ ਕੀਤਾ ਚੋਣ ਮਨੋਰਥ ਪੱਤਰ

ਮੁੰਬਈ, 15 ਅਕਤੂਬਰ- ਭਾਜਪਾ ਦੇ ਕਾਰਜਕਾਰੀ ਪ੍ਰਧਾਨ ਜੇ. ਪੀ. ਨੱਡਾ ਅਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਆਗਾਮੀ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਲਈ ਅੱਜ ਆਪਣਾ ਚੋਣ ਮਨੋਰਥ ਪੱਤਰ ਜਾਰੀ ਕਰ ਦਿੱਤਾ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਦੇ 485ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਸੁੰਦਰ ਜਲੌ ਬਣੇ ਖਿੱਚ ਦਾ ਕੇਂਦਰ

ਅੰਮ੍ਰਿਤਸਰ, 15 ਅਕਤੂਬਰ (ਜਸਵੰਤ ਸਿੰਘ ਜੱਸ, ਸੁਰਿੰਦਰਪਾਲ ਸਿੰਘ ਵਰਪਾਲ)- ਅੱਜ ਸ੍ਰੀ ਗੁਰੂ ਰਾਮਦਾਸ ਜੀ ਦੇ 485ਵੇਂ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁੰਦਰ ਜਲੌ ਸਜਾਏ ਗਏ ਹਨ। ਇਸ ਦੌਰਾਨ ਗੁਰੂ ਘਰ ਦੇ ਤੋਸ਼ਾ ਖ਼ਾਨੇ 'ਚ ਪਈਆਂ ਬੇਸ਼ਕੀਮਤੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੇ ਮੰਤਰੀਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਸੌਂਪੀ ਕੈਪਟਨ ਵਲੋਂ ਲਿਖੀ ਚਿੱਠੀ

ਅੰਮ੍ਰਿਤਸਰ, 15 ਅਕਤੂਬਰ (ਜਸਵੰਤ ਸਿੰਘ ਜੱਸ)- ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚੇ ਪੰਜਾਬ ਦੇ ਕੈਬਨਿਟ ਮੰਤਰੀਆਂ ਸੁਖਜਿੰਦਰ ਸਿੰਘ ਰੰਧਾਵਾ ਤੇ ਚਰਨਜੀਤ ਸਿੰਘ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਲਿਖੀ ਚਿੱਠੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ...

ਪੂਰੀ ਖ਼ਬਰ »

ਐੱਸ.ਐੱਸ.ਪੀ ਦਫ਼ਤਰ ਦੇ ਬਾਹਰੋਂ ਮਿਲੀ ਇੱਕ ਅਧਖੜ ਉਮਰੇ ਵਿਅਕਤੀ ਦੀ ਲਾਸ਼

ਫ਼ਿਰੋਜ਼ਪੁਰ 15 ਅਕਤੂਬਰ (ਜਸਵਿੰਦਰ ਸਿੰਘ ਸੰਧੂ) - ਸੀਨੀਅਰ ਕਪਤਾਨ ਪੁਲਿਸ ਫ਼ਿਰੋਜ਼ਪੁਰ ਦੇ ਦਫ਼ਤਰ ਦੇ ਨਜ਼ਦੀਕ ਇੱਕ ਅਧਖੜ ਉਮਰ ਦੇ ਵਿਅਕਤੀ ਦੀ ਲਾਸ਼ ਮਿਲੀ ਹੈ। ਜਿਸ ਕਾਰਨ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ । ਉਕਤ ਲਾਸ਼ ਨੂੰ ਅੱਜ ਕੁੱਝ ਲੋਕਾਂ ਨੇ ਦੇਖਿਆ ...

ਪੂਰੀ ਖ਼ਬਰ »

ਭਾਰਤੀ ਖੇਤਰ 'ਚ ਬੀਤੀ ਰਾਤ ਮੁੜ ਦਾਖਲ ਹੋਇਆ ਡਰੋਨ

ਫ਼ਿਰੋਜ਼ਪੁਰ 15 ਅਕਤੂਬਰ (ਜਸਵਿੰਦਰ ਸਿੰਘ ਸੰਧੂ) - ਪਾਕਿਸਤਾਨ ਵਾਲੇ ਪਾਸਿਉਂ ਡਰੋਨ ਮੁੜ ਭਾਰਤੀ ਖੇਤਰ ਚ ਬੀਤੀ ਰਾਤ ਦਾਖਲ ਹੋਣ ਦੀ ਖ਼ਬਰ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਹਿੰਦ ਪਾਕਿ ਹੁਸੈਨੀ ਵਾਲਾ ਕੌਮੀ ਸਰਹੱਦ ਦੇ ਖੇਤਰ 'ਚ ਬੀ.ਓ.ਪੀ. ਐਚ. ਟਾਵਰ ਲਾਗਿਓਂ ਡਰੋਨ ਪਿੰਡ ...

ਪੂਰੀ ਖ਼ਬਰ »

ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਮਿਲਣ ਪੁੱਜੇ ਕੈਪਟਨ ਦੇ ਦੋ ਮੰਤਰੀ

ਅੰਮ੍ਰਿਤਸਰ, 15 ਅਕਤੂਬਰ (ਜਸਵੰਤ ਸਿੰਘ ਜੱਸ) - ਅੱਜ ਪੰਜਾਬ ਸਰਕਾਰ ਦੇ ਦੋ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਚਰਨਜੀਤ ਸਿੰਘ ਚੰਨੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲਣ ਲਈ ਅਕਾਲ ਤਖਤ ਸਕੱਤਰੇਤ ਵਿਖੇ ਪਹੁੰਚੇ। ਪ੍ਰਾਪਤ ...

ਪੂਰੀ ਖ਼ਬਰ »

ਉਤਰ ਪ੍ਰਦੇਸ਼ ਪੁਲਿਸ ਨੇ ਇਕ ਝਟਕੇ 'ਚ ਬੇਰੁਜ਼ਗਾਰ ਕੀਤੇ 25 ਹਜ਼ਾਰ ਹੋਮਗਾਰਡ ਜਵਾਨ

ਲਖਨਊ, 15 ਅਕਤੂਬਰ - ਪਿਛਲੇ ਦਿਨੀਂ ਸੁਪਰੀਮ ਕੋਰਟ ਨੇ ਯੂ.ਪੀ. ਦੇ ਹੋਮਗਾਰਡਜ਼ ਦੀਆਂ ਤਨਖ਼ਾਹ ਨੂੰ ਲੈ ਕੇ ਇਕ ਆਦੇਸ਼ ਦਿੱਤਾ ਸੀ। ਆਪਣੇ ਇਸ ਆਦੇਸ਼ ਵਿਚ ਸੁਪਰੀਮ ਕੋਰਟ ਨੇ ਹੋਮਗਾਰਡ ਦੇ ਜਵਾਨਾਂ ਦੀ ਰੋਜ਼ਾਨਾ ਦਿਹਾੜੀ ਯੂ.ਪੀ. ਪੁਲਿਸ ਦੇ ਸਿਪਾਹੀ ਦੇ ਬਰਾਬਰ ਦੇਣ ਨੂੰ ਕਿਹਾ ...

ਪੂਰੀ ਖ਼ਬਰ »

ਐਫ.ਏ.ਟੀ.ਐਫ. ਦੀ ਬੈਠਕ 'ਚ ਪਾਕਿਸਤਾਨ ਮੁਸ਼ਕਿਲ 'ਚ, ਦੋਸਤ ਦੇਸ਼ਾਂ ਨੇ ਨਹੀਂ ਦਿੱਤਾ ਸਾਥ

ਪੈਰਿਸ, 15 ਅਕਤੂਬਰ - ਕੰਗਾਲੀ ਦੀ ਕਗਾਰ 'ਤੇ ਖੜੇ ਪਾਕਿਸਤਾਨ ਦੀਆਂ ਮੁਸ਼ਕਲਾਂ ਵੱਧ ਦੀਆਂ ਹੋਈਆਂ ਨਜ਼ਰ ਆ ਰਹੀਆਂ ਹਨ। ਟੇਰਰ ਫੰਡਿੰਗ ਰੋਕਣ 'ਚ ਨਾਕਾਮ ਰਹਿਣ 'ਤੇ ਪਾਕਿਸਤਾਨ ਨੂੰ ਫਾਈਨੈਂਸ਼ੀਅਲ ਐਕਸ਼ਨ ਟਾਸਕ ਫੋਰਸ ਦੀ ਸਮੀਖਿਆ ਮੀਟਿੰਗ ਵਿਚ ਕਰਾਰਾ ਝਟਕਾ ਲੱਗਾ ਹੈ। ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX